ਤਾਜਾ ਖ਼ਬਰਾਂ


ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  3 minutes ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  13 minutes ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  20 minutes ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  27 minutes ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  about 2 hours ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 2 hours ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  about 3 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  about 3 hours ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  about 4 hours ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  about 4 hours ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  about 4 hours ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  about 4 hours ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  about 5 hours ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  about 5 hours ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 5 hours ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  about 6 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 6 hours ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 6 hours ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 6 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 6 hours ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 6 hours ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 7 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 7 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 7 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 8 hours ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 8 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 8 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 8 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 8 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 8 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 8 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 8 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 minute ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 9 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 9 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 9 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 10 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 10 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 10 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 10 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 10 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਮੁਕਤਸਰ ਸਾਹਿਬ

ਮੇਰਾ ਪਿੰਡ ਮੇਰੀ ਸ਼ਾਨ ਮੁਹਿੰਮ ਤਹਿਤ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚਲਾਈ ਜਾ ਰਹੀ ਮੁਹਿੰਮ 'ਮੇਰਾ ਪਿੰਡ ਮੇਰੀ ਸ਼ਾਨ' ਤਹਿਤ ਅੱਜ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਡਿਪਟੀ ਸਪੀਕਰ ਵਿਧਾਨ ਸਭਾ ਅਜਾਇਬ ਸਿੰਘ ਭੱਟੀ ਵਲੋਂ ਇਸ ਮੁਹਿੰਮ ਅਧੀਨ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਵੰਡੇ ਗਏ | ਉਨ੍ਹਾਂ ਕਿਹਾ ਕਿ ਮੇਰਾ ਪਿੰਡ ਮੇਰੀ ਸ਼ਾਨ ਪੰਜਾਬ ਸਰਕਾਰ ਵਲੋਂ ਚਲਾਇਆ ਗਿਆ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣਾ ਚਾਹੀਦਾ ਹੈ, ਤਾਂ ਜੋ ਅਸੀਂ ਇੱਕ ਚੰਗੇ ਇਨਸਾਨ ਬਣ ਸਕੀਏ | ਚੰਗਾ ਇਨਸਾਨ ਬਣਨ ਲਈ ਇਹ ਮਿਸ਼ਨ ਇੱਕ ਦਵਾਈ ਦੀ ਤਰ੍ਹਾਂ ਹੈ | ਪਿੰਡ ਭਲਾਈਆਣਾ ਨੂੰ ਸਰਵੋਤਮ ਪਿੰਡ ਵਜੋਂ ਐਲਾਨਿਆ ਗਿਆ, ਇਸ ਤੋਂ ਇਲਾਵਾ ਸਰਵੋਤਮ ਆਂਗਣਵਾੜੀ ਸੈਂਟਰ ਭੁੱਲਰ, ਸਰਵੋਤਮ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ, ਸਰਵੋਤਮ ਪ੍ਰਾਇਮਰੀ ਮਿਡਲ ਸਕੂਲ ਲੁਹਾਰਾ ਅਤੇ ਹੋਰ ਵੀ ਕਈ ਤਰ੍ਹਾਂ ਦੇ ਇਨਾਮ ਵੰਡੇ ਗਏ | ਪਿੰਡ ਭਲਾਈਆਣਾ ਨੂੰ ਦੋ ਲੱਖ ਰੁਪਏ ਦਾ ਇਨਾਮ ਦਿੱਤਾ ਗਿਆ | ਇਸ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਨੂੰ ਇੱਕ ਲੱਖ ਅਤੇ ਪੇਂਡੂ ਆਂਗਣਵਾੜੀ ਭੁੱਲਰ, ਪ੍ਰਾਇਮਰੀ ਮਿਡਲ ਸਕੂਲ ਲੁਹਾਰਾ ਨੂੰ ਪੰਜਾਹ ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ | ਇਸ ਮੁਹਿੰਮ ਤਹਿਤ ਆਉਂਦੇ ਹੋਰ ਵੀ ਨੁਮਾਇੰਦਿਆਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਪੱਕੀ ਟਿੱਬੀ ਦੀ ਪਿ੍ੰਸੀਪਲ ਸ੍ਰੀਮਤੀ ਅਨੁਪਮਾ ਧੂੜੀਆ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਅਤੇ ਵੱਖ-ਵੱਖ ਸੰਸਥਾਨਾਂ ਵਿਚ ਸਵੱਛਤਾ ਪ੍ਰਤੀ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਇਨਾਮ ਵੰਡ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਐਚ.ਐਸ ਸਰਾਂ, ਸ. ਅਮਨਦੀਪ ਸਿੰਘ ਭੱਟੀ, ਡੀ.ਈ.ਓ ਮਲਕੀਤ ਸਿੰਘ ਅਤੇ ਡਾ. ਰੰਜੂ ਸਿੰਗਲਾ ਵੀ ਹਾਜ਼ਰ ਸਨ |

ਲਾਇਸੰਸੀ ਹਥਿਆਰ ਨਾਲ ਨੌਜਵਾਨ 'ਤੇ ਕੀਤਾ ਜਾਨਲੇਵਾ ਹਮਲਾ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਨੌਜਵਾਨ ਦੀ ਲੱਤ ਵਿਚ ਲੱਗੀਆਂ ਦੋ ਗੋਲੀਆਂ

ਗਿੱਦੜਬਾਹਾ, ਦੋਦਾ, 5 ਦਸੰਬਰ (ਬਲਦੇਵ ਸਿੰਘ ਘੱਟੋਂ, ਰਵੀਪਾਲ)-ਬੀਤੀ ਰਾਤ ਪਿੰਡ ਛੱਤਿਆਣਾ 'ਚ ਇਕ ਵਿਅਕਤੀ ਵਲੋਂ ਗਰੀਬ ਪਰਿਵਾਰ ਦੇ ਲੜਕੇ 'ਤੇ ਜਾਨਲੇਵਾ ਹਮਲਾ ਕਰਦਿਆਂ ਉਸ ਨੂੰ ਗੋਲੀ ਮਾਰ ਦੇਣ ਦਾ ਸਮਾਚਾਰ ਹੈ | ਥਾਣਾ ਕੋਟਭਾਈ ਦੇ ਮੁੱਖ ਅਫ਼ਸਰ ਦਲਜੀਤ ਸਿੰਘ ਵੜਿੰਗ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਸੜਕ 'ਤੇ ਹੀ ਕਈ ਘੰਟੇ ਪਿਆ ਰਿਹਾ ਵਿਅਕਤੀ

ਗਿੱਦੜਬਾਹਾ, 5 ਦਸੰਬਰ (ਬਲਦੇਵ ਸਿੰਘ ਘੱਟੋਂ)-ਭਾਵੇਂ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਹਲਕਾ ਗਿੱਦੜਬਾਹਾ 'ਚ ਹਰ ਪ੍ਰਕਾਰ ਦੇ ਨਸ਼ੇ ਖੁੱਲੇ੍ਹਆਮ ਵਿਕ ਰਹੇ ਹਨ, ਜਿਸ ਕਾਰਨ ਜਿੱਥੇ ਅੱਲੜ੍ਹ ਉਮਰ ਦੇ ...

ਪੂਰੀ ਖ਼ਬਰ »

ਮਾਘੀ ਮੇਲੇ ਮੌਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਬਣਾਈ ਰੱਖੀ ਜਾਵੇ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਮੇਲੇ ਮੌਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਬਣਾਈ ਰੱਖਣ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐੱਸ.ਡੀ.ਐੱਮ. ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਚੰਡੀਗੜ੍ਹ ਵਲੋਂ ਪੰਜੀਕ੍ਰਿਤ ਉਸਾਰੀ ਕਿਰਤੀਆਂ ਲਈ ਚਲਾਈਆਂ ਜਾ ਰਹੀਆਂ ਕਿਰਤ ਭਲਾਈ ...

ਪੂਰੀ ਖ਼ਬਰ »

ਪੰਜਾਬੀ ਵਿਰਸਾ ਯੂਥ ਕਲੱਬ ਵਲੋਂ ਸਾਈਕਲ ਮੈਰਾਥਨ ਸਮਾਪਤ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਵਿਰਸਾ ਯੂਥ ਕਲੱਬ ਅਤੇ ਇੰਦੂ ਮਾਡਲ ਹਾਈ ਸਕੂਲ ਵਲੋਂ ਸਾਈਕਲ ਮੈਰਾਥਨ 2018 ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਈ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਸਾਈਕਲ ਮੈਰਾਥਨ ਨੂੰ ਹਰੀ ...

ਪੂਰੀ ਖ਼ਬਰ »

ਸਕੂਲ ਦੇ ਚੌਕੀਦਾਰ ਨੇ ਨਕਦੀ ਤੇ ਜਰੂਰੀ ਕਾਗਜ਼ਾਤ ਸਮੇਤ ਬਟੂਆ ਵਾਪਸ ਕਰ ਕੇ ਇਮਾਨਦਾਰੀ ਦਾ ਸਬੂਤ ਦਿੱਤਾ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਚੌਾਕੀਦਾਰ ਨੇ ਇਕ ਫ਼ੌਜੀ ਦਾ ਨਗ਼ਦੀ ਤੇ ਜਰੂਰੀ ਕਾਗਜਾਤ ਸਮੇਤ ਬਟੂਆ ਵਾਪਸ ਕਰਕੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਾ: ਰਮੇਸ਼ ਕੁਮਾਰ ਨੇ ਦੌੜ 'ਚ ਸੋਨੇ ਅਤੇ ਕਾਂਸੀ ਦੇ ਤਗਮੇ ਕੀਤੇ ਹਾਸਲ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਵਾਸੀ ਡਾ. ਰਮੇਸ਼ ਕੁਮਾਰ ਅਤੇ ਯੋਗ ਮਾਹਿਰ ਨੇ 5 ਹਜ਼ਾਰ ਮੀਟਰ ਦੌੜ ਵਿਚ ਸੋਨੇ ਦਾ ਤਗਮਾ ਅਤੇ 1500 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਲ ਕਰਕੇ ਇਲਾਕੇ ਦਾ ਮਾਣ ਵਧਾਇਆ ਹੈ | ਜਾਣਕਾਰੀ ਦਿੰਦੇ ਡਾ. ਰਮੇਸ਼ ਕੁਮਾਰ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਸ਼ਹਿਰ ਦੀ ਸਫ਼ਾਈ ਸਬੰਧੀ ਸਿਖਲਾਈ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਨਗਰ ਕੌਾਸਲ ਵੱਲੋਂ ਸ਼ਹਿਰ ਵਿਚ ਸਫ਼ਾਈ ਦਾ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ ਇੱਕ ਰੋਜ਼ਾ ਸਿਖਲਾਈ ਦਿੱਤੀ ਗਈ, ਜਿਸ ਵਿਚ ਉਨ੍ਹਾਂ ਨੇ ਖ਼ੁਦ ਦੀ ਸਫ਼ਾਈ ਰੱਖਣ ਦੇ ਲਈ ਪ੍ਰੇਰਿਤ ਕੀਤਾ ਗਿਆ | ਨਗਰ ਕੌਾਸਲ ਦੀ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗਲੀ ਨੰ: 3 ਵਿਖੇ ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਬੂਟੇ ਲਗਾਏ ਗਏ | ਇਸ ਮੌਕੇ ਸਾਧਵੀ ਸ਼ੁਭਰਾ ਭਾਰਤੀ ਨੇ ਪ੍ਰਵਚਨ ਕਰਦਿਆਂ ਰੁੱਖਾਂ ਦੀ ਮਹੱਤਤਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਵਾਲੀਆਂ ਗਲੀਆਂ ਬਣਾਉਣ ਦੀ ਕੀਤੀ ਸ਼ੁਰੂਆਤ

ਰੁਪਾਣਾ, 5 ਦਸੰਬਰ (ਜਗਜੀਤ ਸਿੰਘ)-ਪੰਜਾਬ ਸਰਕਾਰ ਦੀ ਸਕੀਮ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਲਈ ਪਿੰਡਾਂ 'ਚ ਗ੍ਰਾਂਟ ਜਾਰੀ ਕੀਤੀ ਗਈ, ਜਿਸ ਤਹਿਤ ਅੱਜ ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਦੇ ਬੇਟੇ ਅਮਨਪ੍ਰੀਤ ਸਿੰਘ ਭੱਟੀ ਵਲੋਂ ਪਿੰਡ ਰੁਪਾਣਾ 'ਚ ਇੰਟਰਲਾਕ ...

ਪੂਰੀ ਖ਼ਬਰ »

ਬੱਸ ਅੱਡੇ ਅਤੇ ਰੇਲਵੇ ਟਰੈਕ 'ਤੇ ਪਸ਼ੂਆਂ ਦੀ ਭਰਮਾਰ ਸਿਰਦਰਦੀ ਬਣੀ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ ਜਿਸ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਸ਼ਹਿਰ ਦੀਆਂ ਸੜਕਾਂ ਅਤੇ ਮੁਹੱਲਿਆਂ ਵਿਚ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਮੈਡਮ ਨੀਲਮ ਬਾਲਾ ਦੀ ਅਗਵਾਈ ਹੇਠ ਸਰਕਾਰੀ ਸੈਕੰਡਰੀ ਸਕੂਲ (ਕੰਨਿਆ) ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਦੇ ਵਫ਼ਦ ਨੇ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ਼ ਸਿੰਘ ਉੜਾਂਗ ਦੀ ਅਗਵਾਈ ਵਿਚ ਏ.ਡੀ.ਸੀ. ਡਾ: ਰਿਚਾ ਨੂੰ ਮੰਗ ਪੱਤਰ ਦਿੱਤਾ | ਜਿਸ ਵਿਚ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਗਈ ਕਿ 10ਵੀਂ ਅਤੇ 12ਵੀਂ ਕਲਾਸ ਦੇ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਨੇ ਸੁਣੀਆਂ ਵਰਕਰਾਂ ਦੀਆਂ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਹਲਕੇ ਦੇ ਪਿੰਡਾਂ ਮਾਨ ਸਿੰਘ ਵਾਲਾ ਤੇ ਭੰਗੇਵਾਲਾ ਵਿਚ ਵਰਕਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਸਤਿਸੰਗ ਸਮਾਗਮ ਕਰਵਾਇਆ

ਮਲੋਟ, 5 ਦਸੰਬਰ (ਗੁਰਮੀਤ ਸਿੰਘ ਮੱਕੜ)-ਖੁਰਾਲਗੜ੍ਹ ਦੇ ਸੰਤ ਸਤਵਿੰਦਰਪਾਲ ਦਾਸ ਹੀਰਾ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਜੀ ਦੇ ਸਬੰਧੀ ਜਾਣਕਾਰੀ ਇਕੱਠੀ ਕਰਨ ਦੇ ਲਈ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਯਾਤਰਾ ਤੇ ਚੱਲ ਰਹੇ ਹਨ, ਲੜੀ ਦੇ ਤਹਿਤ ਤਾਮਿਲਨਾਡੂ, ...

ਪੂਰੀ ਖ਼ਬਰ »

ਘੁੱਦਾ ਵਿੰਗ ਦੀਆਂ ਲੜਕੀਆਂ ਨੇ ਜਿੱਤੇ ਸੂਬਾ ਪੱਧਰੀ ਬਾਸਕਟਬਾਲ ਮੁਕਾਬਲੇ

ਗਿੱਦੜਬਾਹਾ, 5 ਦਸੰਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਵਿਖੇ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਸਪੋਰਟਸ ਇੰਦਰਪਾਲ ਸਿੰਘ ਪੀ.ਸੀ.ਐਸ. ਅਤੇ ਸਟੇਟ ਆਰਗੇਨਾਈਜ਼ਰ ਰੁਪਿੰਦਰ ਰਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 64ਵੀਂਆਂ ਪੰਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮੰਡੀ ਬਰੀਵਾਲਾ, 5 ਦਸੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਹਰਪਾਲ ਸਿੰਘ ਡੋਹਕ ਅਤੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਜ਼ਰੂਰੀ-ਡਾ: ਸਿੰਗਲਾ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਬੱਚਿਆਂ ਨੂੰ 9 ਜਾਨ-ਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਸੰਪੂਰਨ ਟੀਕਾਕਰਨ ਤੇ ਗਰਭਵਤੀ ਮਾਵਾਂ ਨੰੂ ਮਿਆਰੀ ਸਿਹਤ ...

ਪੂਰੀ ਖ਼ਬਰ »

ਟ੍ਰੈਫਿਕ ਤੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਮੋਤਲੇਵਾਲਾ ਵਿਖੇ ਟ੍ਰੈਫਿਕ ਤੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਲਾਇਆ ਗਿਆ, ਜਿਸ ਵਿਚ ਨਸ਼ਾ ਵਿਰੋਧੀ ਚੇਤਨਾ ਯੂਨਿਟ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਗੁਰਾਂਦਿਤਾ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਬਾਡੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ 132ਕੇ.ਵੀ. ਕਾਲੋਨੀ ਦਫ਼ਤਰ ਵਿਖੇ ਹੋਈ, 'ਚ ਪੈਨਸ਼ਨਰਾਂ ...

ਪੂਰੀ ਖ਼ਬਰ »

ਸਰਕਾਰੀ ਤੰਤਰ ਦੇ ਹੱਡਾਂ 'ਚ ਰਚਿਆ ਹਕੂਮਤ ਦਾ ਚੜ੍ਹੇ ਦਿਨ ਜਾਗਣ ਵਾਲਾ ਸੁਭਾਅ

ਮੰਡੀ ਕਿੱਲਿਆਂਵਾਲੀ, 5 ਦਸੰਬਰ (ਇਕਬਾਲ ਸਿੰਘ ਸ਼ਾਂਤ)-ਹੁਕਮਰਾਨਾਂ ਦਾ ਦਿਨ ਚੜ੍ਹਨ ਮਗਰੋਂ ਜਾਗਣ ਦਾ ਸੁਭਾਅ ਸਰਕਾਰੀ ਤੰਤਰ ਦੇ ਹੱਡਾਂ 'ਚ ਰਚਣ ਲੱਗਿਆ ਹੈ | ਰੋਜ਼ਾਨਾ ਸਵੇਰੇ 10-11 ਵਜੇ ਦਫ਼ਤਰਾਂ 'ਚ ਪੁੱਜਣਾ ਸਰਕਾਰੀ ਅਮਲੇ ਦੀ ਆਦਤ ਬਣ ਗਈ ਹੈ | ਛੋਟੇ ਕਸਬਿਆਂ ਅਤੇ ...

ਪੂਰੀ ਖ਼ਬਰ »

ਇਕ ਰੋਜ਼ਾ ਐਕਸਪੋਜ਼ਰ ਯਾਤਰਾ ਕਰਵਾਈ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਾਬਾਰਡ ਏਜੰਸੀ ਉੱਤਰੀ ਜੋਨ ਦੇ ਮੁੱਖ ਪ੍ਰਬੰਧਕ ਜੇ.ਪੀ.ਐੱਸ. ਬਿੰਦਰਾ ਦੀ ਅਗਵਾਈ ਵਿਚ ਡੀ.ਡੀ.ਐੱਮ. ਬਲਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ਰੋਜ਼ਾ ਐਕਸਪੋਜਰ ਯਾਤਰਾ ਕਰਵਾਈ ਗਈ, ਜਿਸ ਰਾਹੀਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਜਥੇਬੰਦੀ ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਨਸਬੰਦੀ ਲਈ ਜਾਗਰੂਕ ਮੁਹਿੰਮ ਵਿੱਢੀ

ਲੰਬੀ, 5 ਦਸੰਬਰ (ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕਾ ਲੰਬੀ ਦੇ ਪਿੰਡਾਂ ਵਿਚ ਨਸਬੰਦੀ ਸਬੰਧੀ ਮੁਹਿੰਮ ਵਿੱਢੀ ਹੋਈ ਅਤੇ ਪਿੰਡ-ਪਿੰਡ ਆਮ ਲੋਕਾਂ ਨੰੂ ਨਸਬੰਦੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਸਿਹਤ ਇੰਸਪੈਕਟਰ ਪਿ੍ਤਪਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਦੀ ਪ੍ਰਧਾਨਗੀ ਹੇਠ ਪਿੰਡ ਖੱਪਿਆਂਵਾਲੀ ਵਿਖੇ ਹੋਈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਅਮਰਜੀਤ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਵਲੋਂ ਕਰਤਾਰਪੁਰ ਲਾਂਘਾ ਖੋਲ੍ਹਣ 'ਤੇ ਹਰੇਕ ਪਾਰਟੀ-ਜਥੇਬੰਦੀਆਂ ਖ਼ਾਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX