ਤਾਜਾ ਖ਼ਬਰਾਂ


ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  8 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  28 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  36 minutes ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  48 minutes ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  about 1 hour ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 1 hour ago
ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਵਿਸ਼ੇਸ਼ ਅਦਾਲਤ ਨੈਨੀ ਸੈਂਟਰਲ ਜੇਲ੍ਹ 'ਚ...
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 1 hour ago
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ। ਪਾਣੀ ਕਾਰਨ ਤਾਜ਼ਾ ਲੱਗਾ ਝੋਨਾ, ਝੋਨੇ ਦੀਆਂ ਪਨੀਰੀਆਂ ਅਤੇ ਹਰੇ ਚਾਰੇ ਚਾਰੇ ਦੀ ਫ਼ਸਲ...
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 107 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ 400 ਤੋਂ ਵੱਧ ਹੋ ਗਈ ਹੈ। ਚਮਕੀ ਬੁਖ਼ਾਰ ਨਾਲ ਪੀੜਤ...
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 2 hours ago
ਬਾਘਾਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਵਾਲਾ ਨਵਾਂ ਨੇੜਿਓਂ ਨਹਿਰ (ਸੂਆ) 'ਚ ਪਾੜ ਪੈ ਗਿਆ। ਇਸ ਕਾਰਨ ਨਹਿਰ ਦਾ ਪਾਣੀ ਦੂਰ-ਦੂਰ ਤੱਕ ਖੇਤਾਂ 'ਚ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ। ਮੌਕੇ 'ਤੇ...
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਉਸ ਵੇਲੇ ਹੋਈ, ਜਦੋਂ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਸੀ। ਇਸ...
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਨਵੀਂ ਦਿੱਲੀ, 18 ਜੂਨ- ਅੰਡੇਮਾਨ ਦੀਪ ਸਮੂਹ 'ਤੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੇ ਝਟਕੇ ਤੜਕੇ 3.49 ਵਜੇ ਮਹਿਸੂਸ ਕੀਤੇ ਗਏ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ...
ਅੱਜ ਦਾ ਵਿਚਾਰ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਬਾਅਦ ਦੁਪਹਿਰ ਮੌਸਮ ਦੇ ਬਦਲੇ ਮਿਜ਼ਾਜ ਉਪਰੰਤ ਜਿੱਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਬਾਰਸ਼ ਕਾਰਨ...
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ 'ਤੇ ਪੈਂਦੀਆਂ ਗੱਟੀਆਂ ਲਾਗਿਉਂ ਵਗਦੇ ਸਤਲੁਜ ਦਰਿਆ ਵਿਚ ਬੇੜੀ ਡੁੱਬਣ ਨਾਲ ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ ਹੋ ...
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  1 day ago
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  1 day ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 day ago
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  1 day ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  1 day ago
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  1 day ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  1 day ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  1 day ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  1 day ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  1 day ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  1 day ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  1 day ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  1 day ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  1 day ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  1 day ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550

ਮਾਨਸਾ

ਕਰੋੜਾਂ ਰੁਪਏ ਦੇ ਹੋਏ ਵਿਕਾਸ ਕਾਰਜਾਂ ਦੇ ਬਾਵਜੂਦ ਬਰੇਟਾ ਸ਼ਹਿਰ ਦੀ ਹਾਲਤ ਅਜੇ ਵੀ ਤਰਸਯੋਗ

ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ
ਬਰੇਟਾ, 5 ਦਸੰਬਰ- ਹਰਿਆਣੇ ਦੀ ਹੱਦ ਨਾਲ ਲੱਗਦਾ 13 ਵਾਰਡਾਂ ਵਿਚ ਵਸਿਆ ਪਿੰਡ ਬਰੇਟਾ ਅਜੇ ਵੀ ਅਨੇਕਾਂ ਸਹੂਲਤਾਂ ਦੀ ਘਾਟ ਨਾਲ ਜੂਝ ਰਿਹਾ ਹੈ | ਭਾਵੇਂ ਅਕਾਲੀ ਦਲ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚੇ ਗਏ ਪਰ ਬੇ-ਤਰਤੀਬ ਨਾਲ ਕਰਵਾਏ ਗਏ ਵਿਕਾਸ ਕਾਰਜ ਸ਼ਹਿਰ ਵਾਸੀਆਂ ਨੂੰ ਰਾਸ ਨਹੀਂ ਆਏ ਅਤੇ ਇਹ ਵਿਕਾਸ ਕਾਰਜ ਸ਼ਹਿਰ ਵਾਸੀਆਂ ਲਈ ਸਹੂਲਤ ਦੀ ਥਾਂ ਨੁਕਸਾਨਦਾਇਕ ਜ਼ਿਆਦਾ ਸਿੱਧ ਹੋਏ | ਸ਼ਹਿਰ ਦਾ ਵਿਕਾਸ ਲਟਕਣ ਦਾ ਕਾਰਨ ਨਗਰ ਕੌਾਸਲ ਦੀਆਂ ਅਹੁਦੇਦਾਰੀਆਂ ਲੈਣ ਕਾਰਨ ਹੋਈ ਖਿੱਚੋਤਾਣ ਵੀ ਦੱਸਿਆ ਜਾ ਰਿਹਾ ਹੈ |
ਸੀਵਰੇਜ ਅਤੇ ਸੜਕਾਂ ਦੀ ਹਾਲਤ ਖਸਤਾ
ਸ਼ਹਿਰ ਅੰਦਰ ਸੀਵਰੇਜ ਪਾਉਣ ਉਪਰੰਤ ਸੜਕਾਂ ਬਣਾਈਆਂ ਗਈਆਂ ਪਰ ਬੇ-ਤਰਤੀਬ ਨਾਲ ਬਣਾਈਆਂ ਸੜਕਾਂ ਕੁਝ ਸਮੇਂ ਬਾਅਦ ਹੀ ਮਿੱਟੀ ਵਿਚ ਧਸਣੀਆਂ ਸ਼ੁਰੂ ਹੋ ਗਈਆਂ ਅਤੇ ਹੁਣ ਹਲਾਤ ਇਹ ਹਨ ਕਿ ਸ਼ਹਿਰ ਅਤੇ ਪਿੰਡ ਦੇ ਕੋਈ ਹੀ ਸੜਕ ਅਜਿਹੀ ਹੋਵੇ ਜੋ ਚਲਣਯੋਗ ਹੋਵੇ | ਖ਼ਾਸਕਰ ਕੈਂਚੀਆਂ ਤੋਂ ਲੈ ਕੇ ਸ਼ਹਿਰ ਵਿਚ ਦੀ ਹੁੰਦੀ ਹੋਈ ਕੁੱਲਰੀਆਂ ਰੋਡ ਤੱਕ ਦੀ ਸੜਕ ਦੀ ਹਾਲਤ ਤਾਂ ਏਨੀ ਮਾੜੀ ਹੋ ਚੁੱਕੀ ਹੈ ਕਿ ਕਈ ਛੋਟੇ ਤੋਂ ਛੋਟਾ ਵਾਹਨ ਵੀ ਸਹੀ ਨਹੀਂ ਚੱਲ ਸਕਦਾ | ਇਸ ਤੋਂ ਇਲਾਵਾ ਸੀਵਰੇਜ ਦੇ ਉੱਚੇ ਨੀਵੇਂ ਢੱਕਣ ਵੀ ਹਾਦਸਿਆਂ ਨੂੰ ਜਨਮ ਦੇ ਰਹੇ ਹਨ | ਸੀਵਰੇਜ ਦੀ ਵਿਵਸਥਾ ਵੀ ਸ਼ਹਿਰ ਵਾਸੀਆਂ ਲਈ ਮੁਸੀਬਤ ਸਿੱਧ ਹੋ ਰਹੀ ਹੈ ਅਨੇਕਾਂ ਥਾਵਾਂ 'ਤੇ ਸੀਵਰੇਜ ਓਵਰਫਲੋ ਹੋ ਕੇ ਪਾਣੀ ਗਲੀਆਂ ਵਿਚ ਖਿੱਲਰਦਾ ਰਹਿੰਦਾ ਹੈ, ਜਿਸ ਕਾਰਨ ਲੋਕਾਂ ਦਾ ਰਹਿਣਾ ਔਖਾ ਹੋਇਆ ਪਿਆ ਹੈ | ਖ਼ਾਸਕਰ ਦਿਆਲਪੁਰਾ ਰੋਡ ਅਤੇ ਧਰਮਪੁਰਾ ਰੋਡ 'ਤੇ ਸਥਿਤੀ ਹੋਰ ਵੀ ਗੰਭੀਰ ਬਣੀ ਰਹਿੰਦੀ ਹੈ | ਇਸ ਸਬੰਧੀ ਲੋਕਾਂ ਵਲੋਂ ਸ਼ਿਕਾਇਤਾਂ ਵੀ ਕੀਤੀਆਂ ਜਾਂਦੀਆਂ ਹਨ ਪਰ ਕੋਈ ਫ਼ਾਇਦਾ ਨਹੀਂ ਹੁੰਦਾ |
ਲਾਈਟਾਂ ਦਾ ਬੁਰਾ ਹਾਲ
ਜ਼ਿਆਦਾਤਰ ਮਹਿੰਗੀਆਂ ਸਟਰੀਟ ਲਾਈਟਾਂ ਬੰਦ ਪਈਆਂ ਹਨ ਪਰ ਕੌਾਸਲਰਾਂ ਵਲੋਂ ਆਪਣੇ ਤੌਰ ਲਾਈਟਾਂ ਦਾ ਪ੍ਰਬੰਧ ਕਰ ਕੇ ਕੰਮ ਚਲਾਇਆ ਜਾ ਰਿਹਾ ਹੈ | ਮਹਿੰਗੀਆਂ ਲਾਈਟਾਂ ਖ਼ਰੀਦਣ ਦੇ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਵਲੋਂ ਵੀ ਕੀਤੀ ਜਾ ਰਹੀ ਹੈ |
ਨਾਜਾਇਜ਼ ਕਬਜ਼ੇ ਕਰ ਰਹੇ ਨੇ ਪ੍ਰੇਸ਼ਾਨ
ਸ਼ਹਿਰ ਦੇ ਮੁੱਖ ਬਾਜ਼ਾਰਾਂ ਅੰਦਰ ਜ਼ਿਆਦਾਤਰ ਦੁਕਾਨਦਾਰਾਂ ਵਲੋਂ ਕੀਤੇ ਗਏ ਅਸਥਾਈ ਨਾਜਾਇਜ਼ ਕਬਜ਼ੇ ਟ੍ਰੈਫਿਕ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੇ ਹਨ | ਲੋਕਾਂ ਦਾ ਸ਼ਹਿਰ ਵਿਚ ਦੀ ਲੰਘਣਾ ਔਖਾ ਹੋਇਆ ਹੈ | ਝੋਨੇ ਅਤੇ ਕਣਕ ਵੇਚਣ ਦੇ ਸੀਜ਼ਨ ਦੌਰਾਨ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ | ਨਗਰ ਕੌਾਸਲ ਵਲੋਂ ਇਨ੍ਹਾਂ ਕਬਜ਼ਿਆਂ ਨੂੰ ਛਡਵਾਉਣ ਦੀ ਗੱਲ ਤਾਂ ਕਰਦੀ ਹੈ ਪਰ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਹੁੰਦਾ | ਜੇਕਰ ਸ਼ਹਿਰ ਦੇ ਸਰਕਾਰੀ ਅਦਾਰਿਆਂ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਸਰਕਾਰੀ ਹਸਪਤਾਲ ਦੀ ਗੱਲ ਆਉਂਦੀ ਹੈ ਜਿੱਥੇ ਡਾਕਟਰਾਂ ਅਤੇ ਹੋਰ ਸਾਜੋ ਸਮਾਨ ਦੀ ਵੱਡੀ ਕਮੀ ਹੈ ਅਤੇ ਲੋਕਾਂ ਨੂੰ ਆਪਣਾ ਇਲਾਜ ਨਿੱਜੀ ਹਸਪਤਾਲਾਂ ਵਿਚੋਂ ਕਰਵਾ ਕੇ ਆਪਣੀ ਛਿੱਲ ਲਹਾਉਣੀ ਪੈਂਦੀ ਹੈ | ਇਸ ਤੋਂ ਇਲਾਵਾ ਸ਼ਹਿਰ ਤੋਂ ਬਾਹਰ ਬਣੀ ਸਬ ਤਹਿਸੀਲ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ | ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਲੰਬੀ ਵਾਟ ਤੈਅ ਕਰ ਕੇ ਖੱਜਲ ਖੁਆਰ ਹੋਣਾ ਪੈਂਦਾ ਹੈ | ਅਨੇਕਾਂ ਵਾਰ ਤਹਿਸੀਲ ਨੂੰ ਸ਼ਹਿਰ ਅੰਦਰ ਲਿਆਉਣ ਦੀ ਮੰਗ ਉੱਠੀ ਪਰ ਕੋਈ ਫ਼ਾਇਦਾ ਨਹੀਂ ਹੋਇਆ | ਸ਼ਹਿਰ ਅੰਦਰਲੇ ਪਟਵਾਰਖਾਨੇ ਦੀ ਪੁਰਾਣੀ ਇਮਾਰਤ ਜਿੱਥੇ ਕਿ ਕਿਸੇ ਸਮੇਂ ਸਬ ਤਹਿਸੀਲ ਅਤੇ ਥਾਣਾ ਹੁੰਦਾ ਸੀ, ਦੀ ਹਾਲਤ ਵੀ ਬਿਲਕੁਲ ਖਸਤਾ ਹੋ ਚੁੱਕੀ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸ਼ਹਿਰ ਅੰਦਰ ਨਗਰ ਕੌਸ਼ਲ ਦੀ ਮਲਕੀਅਤ ਵਾਲੀ ਪੁਰਾਣੇ ਡੀ. ਏ. ਵੀ. ਸਕੂਲ ਦੀ ਇਮਾਰਤ ਜੋ ਕਿ ਇਸ ਸਮੇਂ ਖੰਡਰ ਬਣ ਚੁੱਕੀ ਹੈ ਤੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਸਥਾਪਿਤ ਕਰ ਦਿੱਤੇ ਜਾਣ ਤਾਂ ਲੋਕਾਂ ਨੂੰ ਵੱਡਾ ਫ਼ਾਇਦਾ ਮਿਲ ਸਕੇ | ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਇਸ ਜਗ੍ਹਾ 'ਤੇ ਪਾਰਕ ਬਣਾਏ ਜਾਣ ਦੀ ਮੰਗ ਕਈ ਵਾਰ ਉੱਠ ਚੁੱਕੀ ਹੈ |
ਰੇਲਵੇ ਦੀ ਫ਼ਾਲਤੂ ਜਗ੍ਹਾ 'ਤੇ ਬਣਾਇਆ ਜਾ ਸਕਦਾ ਹੈ ਪਾਰਕ
ਰੇਲਵੇ ਟਰੈਕ ਦੇ ਨਾਲ ਫ਼ਾਲਤੂ ਪਈ ਜਗ੍ਹਾ ਜੋ ਕਿ ਇਸ ਸਮੇਂ ਗੰਦਗੀ ਦਾ ਡੰਪ ਬਣਦੀ ਜਾ ਰਹੀ ਹੈ, ਵਿਖੇ ਵੀ ਪਾਰਕ ਬਣਾ ਕੇ ਸ਼ਹਿਰ ਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਹੋਰ ਵੀ ਸ਼ਹਿਰ ਵਿਚ ਅਨੇਕਾਂ ਕਮੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਸ਼ਹਿਰ ਵਾਸੀਆਂ ਦੀਆਂ ਉਪਰੋਕਤ ਮੁਸ਼ਕਿਲਾਂ ਜਲਦ ਦੂਰ ਕੀਤੀਆਂ ਜਾਣ |

ਇਨਸਾਫ਼ ਮਾਰਚ ਸਬੰਧੀ ਵਿਧਾਇਕ ਨੇ ਇਕੱਤਰਤਾ ਕੀਤੀ

ਮਾਨਸਾ, 5 ਦਸੰਬਰ (ਵਿ.ਪ੍ਰਤੀ.)- ਆਮ ਆਦਮੀ ਪਾਰਟੀ ਦੇ ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਇੱਥੇ ਆਪਣੇ ਦਫ਼ਤਰ ਵਿਖੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ 8 ਦਸੰਬਰ ਤੋਂ 16 ਤੱਕ ਦਮਦਮਾ ਸਾਹਿਬ ਤੋਂ ਪਟਿਆਲਾ ਤੱਕ ਕੱਢੇ ਜਾ ਰਹੇ ਇਨਸਾਫ਼ ਮਾਰਚ ਸਬੰਧੀ ...

ਪੂਰੀ ਖ਼ਬਰ »

ਖੇਤੀ ਮੋਟਰਾਂ ਦੀ ਬਿਜਲੀ ਦਿਨ ਸਮੇਂ ਦੇਣ ਦੀ ਮੰਗ

ਜੋਗਾ, 5 ਦਸੰਬਰ (ਪ.ਪ.)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਨੇ ਖੇਤੀ ਮੋਟਰਾਂ ਦੀ ਬਿਜਲੀ ਦਿਨ ਸਮੇਂ ਦੇਣ ਦੀ ਮੰਗ ਕੀਤੀ ਹੈ | ਜਥੇਬੰਦੀ ਦੇ ਆਗੂ ਰਾਜ ਸਿੰਘ ਅਕਲੀਆ ਨੇ ਦੱਸਿਆ ਕਿ ਖੇਤੀ ਮੋਟਰਾਂ ਦੀ ਬਿਜਲੀ ਸਿਰਫ਼ ਰਾਤ ਸਮੇਂ ਦੇਣ ਕਰ ਕੇ ਕਿਸਾਨਾਂ ਨੂੰ ਦਿੱਕਤਾਂ ...

ਪੂਰੀ ਖ਼ਬਰ »

ਮੁੱਖ ਸੜਕ ਕਿਨਾਰੇ ਫੈਲੀਆਂ ਪਹਾੜੀ ਕਿੱਕਰਾਂ ਛਾਂਗਣ ਦੀ ਮੰਗ

ਜੋਗਾ, 5 ਦਸੰਬਰ (ਬਲਜੀਤ ਸਿੰਘ ਅਕਲੀਆ)- ਮੁੱਖ ਸੜਕ ਮਾਨਸਾ-ਬਰਨਾਲਾ ਕਿਨਾਰੇ ਫੈਲੀਆਂ ਪਹਾੜੀ ਕਿੱਕਰਾਂ ਹਾਦਸੇ ਨੂੰ ਸੱਦਾ ਦੇ ਰਹੀਆਂ ਹਨ, ਨੂੰ ਛਾਂਗਣ ਦੀ ਮੰਗ ਕੀਤੀ ਗਈ ਹੈ | ਮੁੱਖ ਸੜਕ ਨੂੰ ਚੌੜਾ ਕਰਨ ਨਾਲ ਬਰਮ ਦੀ ਥਾਂ ਘਟ ਜਾਣ ਕਰ ਕੇ ਜਿੱਥੇ ਖਤਾਨਾਂ ਵਿੱਚ ਖੜੇ ...

ਪੂਰੀ ਖ਼ਬਰ »

ਟੀਚਰਜ਼ ਹੋਮ ਬਠਿੰਡਾ ਦਾ ਸਾਲਾਨਾ ਸਮਾਗਮ 23 ਨੂੰ

ਬੁਢਲਾਡਾ, 5 ਦਸੰਬਰ (ਨਿ. ਪ. ਪ.)- ਟੀਚਰਜ਼ ਹੋਮ ਟਰੱਸਟ ਬਠਿੰਡਾ ਦੇ 23 ਦਸੰਬਰ ਨੂੰ ਹੋਣ ਵਾਲੇ ਸਾਲਾਨਾ ਸਮਾਗਮ ਸਬੰਧੀ ਇੱਥੇ ਟਰੱਸਟ ਦੇ ਮੈਂਬਰਾਂ ਦੀ ਮੀਟਿੰਗ ਹੋਈ | ਸੀਨੀਅਰ ਮੈਂਬਰ ਬਲਵੀਰ ਸਿੰਘ ਸਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਵਧੀਆ ਨੰਬਰਾਂ 'ਚ ਪਾਸ ਹੋਣ ਵਾਲੇ ...

ਪੂਰੀ ਖ਼ਬਰ »

ਨਵੀਂ ਬਣਾਈ ਸੜਕ ਬਣਨ ਤੋਂ ਇਕ ਮਹੀਨੇ ਬਾਅਦ ਹੀ ਟੁੱਟੀ

ਬੋਹਾ, 5 ਦਸੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ ਚੱਲ ਰਹੇ ਸੀਵਰੇਜ ਪ੍ਰਬੰਧਾਂ ਦੌਰਾਨ ਘਟੀਆਂ ਟਾਈਲਾਂ, ਸੀਮਿੰਟ, ਰੇਤਾ ਅਤੇ ਗਟਕੇ ਆਦਿ ਸਾਜੋ ਸਾਮਾਨ ਪੂਰਾ ਨਾ ਵਰਤੇ ਜਾਣ ਕਰ ਕੇ ਇਕ ਮਹੀਨਾ ਪਹਿਲਾਂ ਬਣਾਈਆਂ ਸੜਕਾਂ ਤੇ ਗਲੀਆਂ ਅੰਦਰ ਲਗਾਈਆਂ ਟਾਈਲਾਂ ਟੁੱਟ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਧਰਨਾ ਚੁੱਕਿਆ

ਭੀਖੀ, 5 ਦਸੰਬਰ (ਔਲਖ/ਸਿੱਧੂ)- ਬੀਤੇ ਕੱਲ੍ਹ ਇੱਥੋਂ ਦੇ ਵਾਰਡ ਨੰ:-3 ਦੀ ਕੌਾਸਲਰ ਦੇ ਪਤੀ ਤੇ ਕਾਂਗਰਸੀ ਆਗੂ ਵਿਪਨ ਕੁਮਾਰ ਵੱਲੋਂ ਸਫ਼ਾਈ ਸੇਵਕ ਦੀ ਕੀਤੀ ਕਥਿਤ ਕੁੱਟਮਾਰ ਦੇ ਮਾਮਲੇ ਦੀ ਮੋਹਤਬਰ ਵਿਅਕਤੀਆਂ ਵਿਚ ਪੈਣ ਕਾਰਣ ਸੁਲ੍ਹਾ ਹੋ ਗਈ ਹੈ | ਦੱਸਣਾ ਬਣਦਾ ਹੈ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਬਰਾਮਦ ਕਰ ਕੇ ਕਈ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਸਿਮਰਜੀਤ ਸਿੰਘ ਲੰਗ ਡੀ.ਐਸ.ਪੀ. ਸਬ ਡਵੀਜ਼ਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਤੇ ਨਜਾਇਜ਼ ਸ਼ਰਾਬ ਬਰਾਮਦ ਕਰ ਕੇ ਕਈ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਸਿਮਰਜੀਤ ਸਿੰਘ ਲੰਗ ਡੀ.ਐਸ.ਪੀ. ਸਬ ਡਵੀਜ਼ਨ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਫੜੀ

ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਤੇ ਪੁਲਿਸ ਟੀਮ ਨੇ ਹਰਵਿੰਦਰ ਸਿੰਘ ਵਾਸੀ ਫਫੜੇ ਭਾਈਕੇ ਦੇ ਘਰ ਛਾਪੇਮਾਰੀ ਕਰ ਕੇ 48 ਬੋਤਲਾਂ, ਇਸੇ ਤਰ੍ਹਾਂ ਥਾਣਾ ਸ਼ਹਿਰੀ-2 ਮਾਨਸਾ ਦੇ ਹੌਲਦਾਰ ਮੰਗਤ ਰਾਮ ਤੇ ਪੁਲਿਸ ਪਾਰਟੀ ਨੇ ਮੰਗਾ ਸਿੰਘ ਵਾਸੀ ਭੈਣੀਬਾਘਾ ਕੋਲੋਂ 28 ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਦੁਕਾਨਾਂ ਅੱਗੇ ਲਾਏ ਅੱਡੇ ਚੁਕਵਾਏ

ਬਰੇਟਾ, 5 ਦਸੰਬਰ (ਰਵਿੰਦਰ ਕੌਰ ਮੰਡੇਰ)- ਸਥਾਨਕ ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਦੁਕਾਨਾਂ ਮੂਹਰੇ ਸਾਮਾਨ ਲਾ ਕੇ ਆਵਾਜਾਈ ਵਿਚ ਵੱਡਾ ਵਿਘਨ ਪਾਇਆ ਜਾ ਰਿਹਾ ਹੈ, ਜਿਸ ਬਾਰੇ ਨਗਰ ਕੌਾਸਲ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨੂੰ ਅਨੇਕਾਂ ਵਾਰ ਸੂਚਿਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਨਿਕਾਸੀ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਵਾਰਡ ਵਾਸੀ ਪ੍ਰੇਸ਼ਾਨ

ਬੁਢਲਾਡਾ, 5 ਦਸੰਬਰ (ਰਾਹੀ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 18 ਦੇ ਭੀਖੀ ਰੋਡ ਸੂਏ ਨੇੜਲੇ ਇਲਾਕੇ ਅੰਦਰ ਪਿਛਲੇ ਲੰਬੇ ਸਮੇਂ ਤੋਂ ਨਿਕਾਸੀ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ | ਵਾਰਡ ਵਾਸੀ ਸੁਖਦੇਵ ਸਿੰਘ ...

ਪੂਰੀ ਖ਼ਬਰ »

ਕਵੀਸ਼ਰੀ ਮੁਕਾਬਲੇ ਵਿਚ ਜਥੇ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 5 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸੰਗਤ ਕੈਂਚੀਆਂ ਵਿਖੇ ਗੁਰਮਤਿ ਸੇਵਾ ਲਹਿਰ ਵਲੋਂ ਆਯੋਜਿਤ ਕੀਤੇ ਗਏ ਕਵੀਸ਼ਰੀ ਮੁਕਾਬਲਿਆਂ ਵਿਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਕਵੀਸ਼ਰੀ ਜਥੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ 'ਚ 'ਸੁਪਰ ਮੰਮੀ' ਪ੍ਰੋਗਰਾਮ ਕਰਵਾਇਆ

ਚਾਉਕੇ, 5 ਦਸੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ 'ਸੁਪਰ ਮੰਮੀ' ਪ੍ਰੋਗਰਾਮ ਕਰਵਾਇਆ ਗਿਆ | ਉਨ੍ਹਾਂ ਜਾਣਕਾਰੀ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ 'ਚ ਸਮਾਰਟ ਸਕੂਲ ਘੁੱਦਾ ਦੇ ਖਿਡਾਰੀ ਛਾਏ

ਬਠਿੰਡਾ, 5 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੁੱਦਾ ਦੇ ਖਿਡਾਰੀ ਛਾ ਗਏ ਹਨ | ਸਕੂਲ ਦੇ 4 ਵਿਦਿਆਰਥੀਆਂ ਨੇ 6 ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ...

ਪੂਰੀ ਖ਼ਬਰ »

ਬੀ. ਕੇ. ਯੂ. ਸਿੱਧੂਪੁਰ ਵਲੋਂ ਕਿਸਾਨੀ ਸੰਘਰਸ਼ ਲਈ ਲਾਮਬੰਦੀ ਮੀਟਿੰਗ

ਨਥਾਣਾ, 5 ਦਸੰਬਰ (ਗੁਰਦਰਸ਼ਨ ਲੁੱਧੜ)- ਗੁਰਦੁਆਰਾ ਗੁਰੂਸਰ ਸਾਹਿਬ ਨਥਾਣਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਪੱਧਰੀ ਲਾਮਬੰਦੀ ਮੀਟਿੰਗ ਹੋਈ | ਬਲਾਕ ਪ੍ਰਧਾਨ ਜਸਪਾਲ ਸਿੰਘ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਲਹਿਰਾ ਨੇ ਜਥੇਬੰਦੀ ਦੇ ...

ਪੂਰੀ ਖ਼ਬਰ »

ਹਰਭਜਨ ਇੰਟਰਨੈਸ਼ਨਲ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਲਹਿਰਾ ਮੁਹੱਬਤ, 5 ਦਸੰਬਰ (ਸੁਖਪਾਲ ਸਿੰਘ ਸੁੱਖੀ)-ਨੇੜਲੇ ਪਿੰਡ ਲਹਿਰਾ ਬੇਗਾ ਵਿਖੇ ਨੈਸ਼ਨਲ ਹਾਈਵੇਅ - 7 'ਤੇ ਸਥਿਤ ਹਰਭਜਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ 'ਚ ਇੱਕ ਰੋਜਾ ਅਥਲੈਟਿਕ ਮੀਟ ਕਰਵਾਈ | ਇਸ ਦੌਰਾਨ ਕਬੱਡੀ ਸੀਨੀਅਰ ਲੜਕਿਆਂ ਦੇ ਮੁਕਾਬਲੇ 'ਚ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੀ ਬਾਸਕਟਬਾਲ ਟੀਮ ਦੀ ਪੰਜਾਬ 'ਚੋਂ ਝੰਡੀ

ਬਠਿੰਡਾ, 5 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-64ਵੀਂਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਬਾਸਕਟਬਾਲ ਖੇਡਾਂ ਦੇ ਅੰਡਰ-14 ਸਾਲ ਉਮਰ ਵਰਗ ਵਿਚ ਸਰਕਾਰੀ ਸਪੋਰਟਸ ਸਕੂਲ, ਘੁੱਦਾ ਦੀਆਂ ਖਿਡਾਰਨਾਂ ਨੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਬਾਸਕਟਬਾਲ ਵਿਚ ਸਕੂਲ ਦੀ ...

ਪੂਰੀ ਖ਼ਬਰ »

ਜ਼ਮਹੂਰੀ ਅਧਿਕਾਰ ਸਭਾ ਵਲੋਂ 9 ਨੂੰ ਕਨਵੈੱਨਸ਼ਨ

ਬਠਿੰਡਾ, 9 ਦਸੰਬਰ (ਨਿੱਜੀ ਪੱਤਰ ਪ੍ਰੇਰਕ)-ਜ਼ਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਵਲੋਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ 'ਅਜੋਕੀ ਸਥਿਤੀ ਵਿਚ ਜਮਹੂਰੀ ਹੱਕਾਂ ਦੀ ਲਹਿਰ ਨੂੰ ਚੁਣੌਤੀਆਂ ਤੇ ਸਾਡੇ ਕਾਰਜ' ਵਿਸ਼ੇ ਸਬੰਧੀ 9 ਦਸੰਬਰ ਨੂੰ ਸਵੇਰੇ 11ਵਜੇ ਟੀਚਰਜ਼ ...

ਪੂਰੀ ਖ਼ਬਰ »

ਸੰਗਤਾਂ ਨੇ ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ ਰਾਸ਼ਨ ਭੇਜਿਆ

ਭਗਤਾ ਭਾਈਕਾ, 5 ਦਸੰਬਰ (ਸੁਖਪਾਲ ਸਿੰਘ ਸੋਨੀ)- ਬਾਬਾ ਵਿਸ਼ਵਕਰਮਾ ਕਮੇਟੀ ਭਗਤਾ ਭਾਈਕਾ ਅਤੇ ਇਲਾਕੇ ਦੀ ਸੰਗਤ ਵੱਲੋਂ ਇਕੱਤਰ 450 ਕੁਇੰਟਲ ਝੋਨਾ ਸਥਾਨਕ ਮਠਾੜੂ ਮਕੈਨੀਕਲ ਵਰਕਸ ਤੋਂ ਲੰਗਰ ਸਾਹਿਬ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਲਈ ਰਵਾਨਾ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਹਾਈਵੇ ਸੰਘਰਸ਼ ਕਮੇਟੀ ਵਲੋਂ ਸੜਕ ਜਾਮ ਸਬੰਧੀ ਤਿਆਰੀਆਂ

ਬਰੇਟਾ, 5 ਦਸੰਬਰ (ਪ.ਪ.)- ਸਥਾਨਕ ਨੈਸ਼ਨਲ ਹਾਈਵੇ ਸੰਘਰਸ਼ ਕਮੇਟੀ ਵਲੋਂ ਬਣਨ ਵਾਲੇ ਬੰਦ ਪੁਲ ਦੇ ਿਖ਼ਲਾਫ਼ ਅਤੇ ਜ਼ਮੀਨ ਐਕੁਆਇਰ ਦਾ ਸਹੀ ਮੁਆਵਜ਼ਾ ਪ੍ਰਾਪਤ ਕਰਨ ਲਈ ਚੱਲ ਰਹੀ ਭੁੱਖ ਹੜਤਾਲ 42ਵੇਂ ਦਿਨ ਵਿਚ ਦਾਖਿਲ ਹੋ ਚੁੱਕੀ ਹੈ | ਭੁੱਖ ਹੜਤਾਲ ਦੇ ਮੌਕੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਪਿੰਡ ਅਹਿਮਦਪੁਰ ਵਿਖੇ ਬਣੇਗਾ ਸ਼ਾਨਦਾਰ ਪਾਰਕ

ਬੁਢਲਾਡਾ, 5 ਦਸੰਬਰ (ਨਿ. ਪ. ਪ.)- ਪਿੰਡ ਅਹਿਮਦਪੁਰ ਵਿਖੇ ਬਾਬਾ ਕਿਸ਼ੋਰ ਦਾਸ ਦੀ ਸਮਾਧ ਨੇੜੇ ਪਾਰਕ ਦੇ ਨਿਰਮਾਣ ਦਾ ਕੰਮ ਜੰਗੀ ਪੱਧਰ ­'ਤੇ ਚੱਲ ਰਿਹਾ ਹੈ | ਇਸ ਕਾਰਜ ਦੀ ਦੇਖ-ਰੇਖ ਕਰ ਰਹੇ ਸੂਬੇਦਾਰ ਬਲਕਰਨ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਅਧੀਨ ...

ਪੂਰੀ ਖ਼ਬਰ »

ਲਾਇਬਰੇਰੀ ਭੀਖੀ ਨੂੰ ਗਰਾਂਟ ਲਈ ਮੰਗ-ਪੱਤਰ ਦਿੱਤਾ

ਭੀਖੀ, 5 ਦਸੰਬਰ (ਪ. ਪ.)- ਨਗਰ ਪੰਚਾਇਤ ਦੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਵਲੋਂ ਸ਼ਹੀਦ ਭਗਤ ਸਿੰਘ ਮਿਊਸਪਲ ਲਾਇਬਰੇਰੀ ਭੀਖੀ ਨੂੰ ਗਰਾਂਟ ਦੇਣ ਲਈ ਐਸ.ਡੀ.ਐਮ. ਮਾਨਸਾ ਅਭੀਜੀਤ ਕਪਲਿਸ਼ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਲਾਇਬਰੇਰੀ ਵਿਖੇ ਇਕ ਹਾਲ ...

ਪੂਰੀ ਖ਼ਬਰ »

ਕਸਬਾ ਝੁਨੀਰ ਦਾ ਖੇਡ ਟੂਰਨਾਮੈਂਟ ਧੂਮਧਾਮ ਨਾਲ ਸਮਾਪਤ

ਝੁਨੀਰ, 5 ਦਸੰਬਰ (ਰਮਨਦੀਪ ਸਿੰਘ ਸੰਧੂ)- ਕਸਬਾ ਝੁਨੀਰ ਵਿਖੇ ਸੰਤ ਬਾਬਾ ਪ੍ਰੇਮਦਾਸ ਜੀ ਸਪੋਰਟਸ ਕਲੱਬ ਵਲੋਂ 18ਵੇਂ ਜੋੜ ਮੇਲੇ 'ਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | 45 ਕਿੱਲੋਗਰਾਮ ਵਰਗ 'ਚ ਪਹਿਲਾ ਘਰਾਚੋ, ਦੂਸਰਾ ਫ਼ਤਿਹਪੁਰ, ਕਬੱਡੀ 55 ਕਿੱਲੋਗਰਾਮ 'ਚ ਪਹਿਲਾ ਝੁਨੀਰ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਇਕੱਤਰਤਾ

ਬਰੇਟਾ, 5 ਦਸੰਬਰ (ਪ. ਪ.)- ਮੈਡੀਕਲ ਪ੍ਰਕੈਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਰੇਟਾ ਦੀ ਮੀਟਿੰਗ ਪ੍ਰਧਾਨ ਗਿਆਨ ਚੰਦ ਆਜ਼ਾਦ ਦੀ ਅਗਵਾਈ ਵਿਚ ਹੋਈ | ਜ਼ਿਲ੍ਹਾ ਆਗੂ ਤਾਰਾ ਚੰਦ ਭਾਵਾ ਨੇ ਕਿ 7 ਦਸੰਬਰ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਇਜਲਾਸ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਨਗਰ ਪੰਚਾਇਤ ਦਫ਼ਤਰ ਦਾ ਘਿਰਾਓ 17 ਨੂੰ

ਸਰਦੂਲਗੜ੍ਹ, 5 ਦਸੰਬਰ (ਅਰੋੜਾ) ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਸਰਦੂਲਗੜ੍ਹ ਦੀ ਇਕੱਤਰਤਾ ਪ੍ਰਧਾਨ ਹਰਦੀਪ ਸਿੰਘ ਝੰਡਾ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਕਿਸਾਨੀ ਮੁੱਦੇ ਅਵਾਰਾ ਪਸ਼ੂਆਂ ਦਾ ਮੁੱਦਾ, ਅਵਾਰਾ ਕੁੱਤਿਆਂ ਦਾ ਮੁੱਦੇ ...

ਪੂਰੀ ਖ਼ਬਰ »

ਕੋਟੜਾ ਕਲਾਂ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰ 'ਤੇ ਬਾਜ਼ੀ ਮਾਰੀ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਡੇਅਰੀ ਤੇ ਵਿਕਾਸ ਬੋਰਡ ਵਲੋਂ ਰਾਜ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲਿਆਂ 'ਚੋਂ ਪੰਜਾਬ ਪੱਧਰ 'ਤੇ ਬਾਜ਼ੀ ਮਾਰੀ ਹੈ | ਪੰਜਾਬੀ ਅਧਿਆਪਕਾ ਚਰਨਜੀਤ ਕੌਰ ਤੇ ਕੰਪਿਊਟਰ ...

ਪੂਰੀ ਖ਼ਬਰ »

ਬੱਸ ਚਲਾਉਣ ਦੀ ਮੰਗ

ਸਰਦੂਲਗੜ੍ਹ, 5 ਦਸੰਬਰ (ਨਿ.ਪ.ਪ)- ਸਥਾਨਕ ਸ਼ਹਿਰ ਤੋਂ ਸਿਰਸਾ ਲਈ ਸਵੇਰ ਵੇਲੇ ਕੋਈ ਟਾਈਮ ਨਾ ਜਾਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀ ਹੈ ਉੱਥੇ ਪੜ੍ਹਨ ਜਾਣ ਵਾਲੇ ਵਿਦਿਆਰਥੀ ਵੀ ਆਪਣੇ ਸਾਧਨਾਂ 'ਤੇ ਸਿਰਸਾ ਜਾਂਦੇ ਹਨ | ਇਸ ਸਬੰਧੀ ਸਮਾਜ ਸੇਵੀ ਕਾਕਾ ਉੱਪਲ ਨੇ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੀ ਰਚਨਾ ਬਹੁਮੁਖੀ ਤੇ ਵਿਲੱਖਣ ਹੈ-ਸ਼ਾਇਰ ਗੁਰਪ੍ਰੀਤ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਧੁਨਿਕ ਪੰਜਾਬੀ ਕਵਿਤਾ ਦੇ ਪਿਤਾਮਾ ਭਾਈ ਵੀਰ ਸਿੰਘ ਦੇ ਜਨਮ ਦਿਨ ਮੌਕੇ ਅੱਜ ਕਈ ਸਕੂਲਾਂ 'ਚ ਸਮਾਗਮ ਕੀਤੇ ਗਏ | ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜਨ ਦੀ ਅਪੀਲ ਕਰਦਿਆਂ ਭਾਈ ਸਾਹਿਬ ਦੇ ਜੀਵਨ ਬਾਰੇ ...

ਪੂਰੀ ਖ਼ਬਰ »

ਅੰਗਹੀਣਾਂ ਨੇ ਧਰਨਾ ਲਗਾ ਕੇ ਰੋਸ ਪ੍ਰਗਟਾਇਆ

ਝੁਨੀਰ, 5 ਦਸੰਬਰ (ਵਸ਼ਿਸ਼ਟ)- ਇਕ ਪਾਸੇ ਪੂਰੇ ਭਾਰਤ ਵਿਚ ਅੰਗਹੀਣ ਦਿਵਸ ਮਨਾਇਆ ਜਾ ਰਿਹਾ ਹੈ | ਦੂਸਰੇ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਅੰਗਹੀਣਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀ ਦੇ ਰਹੀ | ਝੁਨੀਰ ਵਿਖੇ ਭੀਮ ਰਤਨ ਭੁਪਾਲ ਦੀ ਅਗਵਾਈ ਹੇਠ ਅੰਗਹੀਣਾਂ ਨੇ ਰੋਸ ਧਰਨਾ ...

ਪੂਰੀ ਖ਼ਬਰ »

ਦਿਨ ਵੇਲੇ ਬਿਜਲੀ ਨਾ ਆਉਣ 'ਤੇ ਕਿਸਾਨ ਪ੍ਰੇਸ਼ਾਨ

ਬੋਹਾ, 5 ਦਸੰਬਰ (ਸਲੋਚਨਾ ਤਾਂਗੜੀ)- ਇਸ ਖੇਤਰ ਨਾਲ ਸਬੰਧਿਤ 3 ਦਰਜਨ ਪਿੰਡਾਂ ਦੇ ਲੋਕਾਂ ਨੇ ਦਿਨ ਵੇਲੇ ਬਿਜਲੀ ਕੱਟ ਲਗਾਏ ਜਾਣ 'ਤੇ ਚਿੰਤਾ ਜ਼ਾਹਿਰ ਕੀਤੀ ਹੈ | ਕਿਸਾਨ ਗੁਰਦੇਵ ਸਿੰਘ ਜੋਈਆਂ, ਬਲਵਿੰਦਰ ਸਿੰਘ ਸ਼ੇਰਖਾਂ ਵਾਲਾ, ਬਿੰਦਰ ਸਿੰਘ ਮੰਘਾਣੀਆਂ ਅਤੇ ਮਲਕੀਤ ...

ਪੂਰੀ ਖ਼ਬਰ »

ਅਗਰਤਲਾ ਸਮਾਗਮ 'ਚ ਪੰਜਾਬੀ ਸਾਹਿਤ ਦੀ ਸ਼ਲਾਘਾ

ਮਾਨਸਾ, 5 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਸਾਹਿਤ ਅਕਾਦਮੀ ਵਲੋਂ ਅਖਿਲ ਭਾਰਤੀ ਲੇਖਕ ਸੰਮੇਲਨ ਜੋ ਬੀਤੇ ਦਿਨ ਅਗਰਤਲਾ (ਤਿ੍ਪੁਰਾ) ਹੋਇਆ, 'ਚ ਵੱਖ ਵੱਖ ਭਾਸ਼ਾਵਾਂ ਦੇ ਲੇਖਕਾਂ ਤੇ ਵਿਦਵਾਨਾਂ ਨੇ ਪੰਜਾਬੀ ਸਾਹਿਤ ਨੂੰ ਹੋਰਨਾਂ ਭਾਸ਼ਾਵਾਂ ਦੇ ਬਰਾਬਰ ...

ਪੂਰੀ ਖ਼ਬਰ »

ਨਹਿਰਾਂ 'ਚ ਤੁਰੰਤ ਪਾਣੀ ਛੱਡਣ ਦੀ ਮੰਗ

ਮਾਨਸਾ, 5 ਦਸੰਬਰ (ਸ.ਰਿ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਦੀ ਇਕੱਤਰਤਾ ਮੱਖਣ ਸਿੰਘ ਭੈਣੀ ਬਾਘਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨੀ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਮੋਟਰਾਂ ਲਈ ਬਿਜਲੀ ...

ਪੂਰੀ ਖ਼ਬਰ »

ਕਿਰਾਏਦਾਰਾਂ ਦਾ ਵੇਰਵਾ ਥਾਣਿਆਂ 'ਚ ਦਰਜ ਕਰਵਾਉਣ ਦਾ ਹੁਕਮ

ਮਾਨਸਾ, 5 ਦਸੰਬਰ (ਵਿ.ਪ੍ਰਤੀ.)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟੇ੍ਰਟ ਅਪਨੀਤ ਰਿਆਤ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਅਤੇ ਮਕਾਨ ਇੰਚਾਰਜਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ 'ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ

ਬਰੇਟਾ, 5 ਦਸੰਬਰ (ਪ. ਪ.)- ਇਲਾਕਾ ਵਿਕਾਸ ਕਮੇਟੀ ਬਰੇਟਾ ਵਲੋਂ ਆਗੂ ਸੰਜੀਵ ਕੁਮਾਰ ਗੋਇਲ ਦੀ ਅਗਵਾਈ ਵਿਚ ਇਲਾਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਸਰਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ( ਅ) ਵਲੋਂ ਅਹੁਦੇਦਾਰ ਨਿਯੁਕਤ

ਮਾਨਸਾ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ 'ਚ ਹੋਈ | ਇਸ ਮੌਕੇ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਜਥੇਬੰਦੀ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX