ਤਾਜਾ ਖ਼ਬਰਾਂ


ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  2 minutes ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  12 minutes ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  19 minutes ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  26 minutes ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 minute ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  about 2 hours ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  about 3 hours ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  about 3 hours ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  about 4 hours ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  about 4 hours ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  about 4 hours ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  about 4 hours ago
ਚੰਡੀਗੜ੍ਹ, 11 ਦਸੰਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਮੰਤਰੀ ਮੰਡਲ ਨੇ ਸ਼ਿਲੌਂਗ ਵਿਖੇ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਨੂੰ ਮੁਆਵਜ਼ੇ ਵਜੋਂ 60 ਲੱਖ ਰੁਪਏ ਮੁਹੱਈਆ ਕਰਵਾਉਣ ਲਈ ਰਾਹਤ 'ਤੇ ਮੁੜ....
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 minute ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  about 5 hours ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  about 5 hours ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  about 5 hours ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  about 5 hours ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 minute ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  about 6 hours ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  about 6 hours ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  about 6 hours ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  about 6 hours ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  about 6 hours ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  about 7 hours ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  about 7 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  about 7 hours ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  about 7 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  about 7 hours ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  about 8 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  about 8 hours ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  about 8 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  about 8 hours ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  about 8 hours ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  about 8 hours ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  about 8 hours ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  about 9 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  about 9 hours ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  about 9 hours ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  about 9 hours ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  about 9 hours ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  about 9 hours ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 10 hours ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 10 hours ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 10 hours ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 10 hours ago
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਿਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਕਪੂਰਥਲਾ / ਫਗਵਾੜਾ

ਸਰਕਾਰ ਨਿੱਜੀ ਖੰਡ ਮਿੱਲ ਮਾਲਕਾਂ ਨਾਲ ਰਲੀ ਹੋਈ ਹੈ- ਸੁਖਬੀਰ

ਭੋਗਪੁਰ, 5 ਦਸੰਬਰ (ਕਮਲਜੀਤ ਸਿੰਘ ਡੱਲੀ, ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀ ਸੱਤਾ 'ਤੇ ਕਾਬਜ਼ ਸੂਬੇ ਦੀ ਕਾਂਗਰਸ ਸਰਕਾਰ ਕਿਸਾਨ ਮਾਰੂ ਸਿੱਧ ਹੋਈ ਹੈ ਤੇ ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨਾਲ ਰਲੀ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭੋਗਪੁਰ ਵਿਖੇ ਸਹਿਕਾਰੀ ਖੰਡ ਮਿੱਲ ਭੋਗਪੁਰ ਵਿਖੇ ਕਿਸਾਨਾਂ ਦੇ ਹੱਕ ਵਿਚ ਪੰਜਾਬ ਸਰਕਾਰ ਖਿਲਾਫ਼ ਦਿੱਤੇ ਰੋਸ ਧਰਨੇ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਵਲੋਂ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਆਪਣੇ ਖਜ਼ਾਨੇ ਵਿਚੋਂ 50 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਕੀਮਤ ਕਿਸਾਨਾਂ ਨੂੰ ਦਿੱਤੀ ਸੀ ਜਦਕਿ ਹੁਣ ਦੀ ਸਰਕਾਰ ਖਜ਼ਾਨਾ ਖਾਲੀ ਹੋਣ ਦਾ ਡਰਾਮਾ ਕਰ ਰਹੀ ਹੈ ਤੇ ਜਦਕਿ ਸਰਕਾਰ ਦੀ ਨੀਅਤ ਹੀ ਖਾਲੀ ਹੈ | ਉਨ੍ਹਾਂ ਕਿਹਾ ਕਿ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਨੂੰ ਪਿਛਲੇ ਸਾਲ ਦਾ ਗੰਨੇ ਦਾ 400 ਕਰੋੜ ਰੁਪਿਆ ਸਹਿਕਾਰੀ ਤੇ ਪ੍ਰਾਈਵੇਟ ਮਿੱਲ ਵੱਲ ਖੜ੍ਹਾ ਪੈਸਾ ਅਜੇ ਤੱਕ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰਨ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਆੜ੍ਹਤੀਆਂ ਤੇ ਬੈਂਕਾਂ ਤੋਂ ਕਰਜ਼ੇ ਚੁੱਕਣੇ ਪੈ ਰਹੇ ਹਨ | ਉਨ੍ਹਾਂ ਕਿਹਾ ਕਿ ਕੈਪਟਨ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਸੱਤਾ 'ਚ ਆਉਂਦੇ ਹੀ ਲੋਕਾਂ ਨਾਲ ਕੀਤੇ ਵਾਅਦੇ ਭੁਲਾ ਦਿੱਤੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਇਤਿਹਾਸ ਰਿਹਾ ਹੈ ਕਿ ਇਸ ਨੇ ਜੋ ਵੀ ਲੋਕਾਂ ਨਾਲ ਚੋਣਾਂ ਦੌਰਾਨ ਵਾਅਦੇ ਕੀਤੇ ਹਨ, ਹਮੇਸ਼ਾ ਹੀ ਉਸਦੇ ਉਲਟ ਕੀਤਾ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ 'ਚ ਆਉਂਦਿਆਂ ਹੀ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਹੁਣ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਤੋਂ ਮੁਕਰ ਗਈ ਹੈ | ਇਸ ਮੌਕੇ ਇਸਤਰੀ ਅਕਾਲੀ ਦਲ ਬਾਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਬਾਦਲ ਹੀ ਕਿਸਾਨਾਂ ਦਾ ਸੱਚਾ ਹਿਤੈਸ਼ੀ ਹੈ ਕਿਉਂਕਿ ਜੇਕਰ ਕਿਸਾਨਾਂ ਦੇ ਬਿਜਲੀ ਤੇ ਨਹਿਰੀ ਪਾਣੀ ਦੇ ਬਿੱਲ ਮੁਆਫ਼ ਕੀਤੇ ਤਾਂ ਉਹ ਸਿਰਫ਼ ਤੇ ਸਿਰਫ਼ ਅਕਾਲੀ ਦਲ ਨੇ ਹੀ ਕੀਤੇ | ਇਸ ਮੌਕੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਭੋਗਪੁਰ ਖੰਡ ਮਿੱਲ ਦਾ ਜੋ ਨਵੀਨੀਕਰਨ ਹੋ ਰਿਹਾ ਹੈ, ਉਹ ਅਕਾਲੀ ਦਲ ਦੀ ਦੇਣ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਹੀ ਇਸ ਦੇ ਨਵੀਨੀਕਰਨ ਨੂੰ ਜਿਥੇ ਮਨਜ਼ੂਰੀ ਦਿੱਤੀ, ਉਥੇ ਹੀ 125 ਕਰੋੜ ਰੁਪਏ ਇਸ ਦੇ ਨਵੀਨੀਕਰਨ ਲਈ ਵੀ ਦਿੱਤੇ ਗਏ ਸਨ |
ਉਨ੍ਹਾਂ ਕਿਹਾ ਕਿ ਇਸ ਮਿੱਲ ਦਾ ਜਿਥੇ ਟੈਂਡਰ ਤੇ ਹੋਰ ਜ਼ਰੂਰੀ ਮਨਜ਼ੂਰੀਆਂ ਬਾਦਲ ਸਾਹਿਬ ਦੇ ਸਮੇਂ ਮਿਲੀਆਂ ਉਥੇ ਹੀ ਫਰੀਦਕੋਟ ਸ਼ੂਗਰ ਮਿੱਲ ਦੀ ਸਾਰੀ ਮਸ਼ੀਨਰੀ ਵੀ ਇਸ ਖੰਡ ਮਿੱਲ ਨੂੰ ਮੁਫ਼ਤ ਦਿੱਤੀ | ਇਸ ਮੌਕੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਮਹਿੰਦਰ ਕੌਰ ਜੋਸ਼, ਅਰਵਿੰਦਰ ਸਿੰਘ ਰਸੂਲਪੁਰ, ਸੇਠ ਸਤਪਾਲ ਮੱਲ, ਜਤਿੰਦਰ ਸਿੰਘ ਲਾਲੀ ਬਾਜਵਾ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੋਹਣ ਸਿੰਘ ਠੰਡਲ, ਗੁਰਦਿਆਲ ਸਿੰਘ ਨਿੱਝਰ, ਸਰਬਜੋਤ ਸਿੰਘ ਸਾਬੀ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ, ਹਰਜਿੰਦਰ ਸਿੰਘ ਲੱਲੀਆਂ ਪ੍ਰਧਾਨ ਸ਼੍ਰੋਅਦ ਕਿਸਾਨ ਵਿੰਗ ਜਲੰਧਰ, ਬਲਦੇਵ ਸਿੰਘ ਖਹਿਰਾ ਵਿਧਾਇਕ ਫਿਲੌਰ, ਹਰਨਾਮ ਸਿੰਘ ਅਲਾਵਲਪੁਰ, ਗੁਰਪ੍ਰੀਤ ਸਿੰਘ ਅਟਵਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਹਰਬੋਿਲੰਦਰ ਸਿੰਘ ਬੋਲੀਨਾ ਸਾਬਕਾ ਡਾਇਰੈਕਟਰ ਖੰਡ ਮਿੱਲ ਭੋਗਪੁਰ ਨੇ ਨਿਭਾਾਈ | ਇਸ ਮੌਕੇ ਜਥੇ. ਕੁਲਵੰਤ ਸਿੰਘ ਮੰਨਣ, ਪਰਮਜੀਤ ਸਿੰਘ ਰਾਏਪੁਰ, ਜਥੇਦਾਰ ਰਣਜੀਤ ਸਿੰਘ ਕਾਹਲੋਂ, ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਬਲਜੀਤ ਸਿੰਘ ਨੀਲਾਮਹਿਲ, ਗੁਰਪ੍ਰਤਾਪ ਸਿੰਘ ਪੰਨੂੰ, ਰਣਜੀਤ ਸਿੰਘ ਰਾਣਾ, ਗੁਰਮਿੰਦਰ ਸਿੰਘ ਕਿਸ਼ਨਪੁਰ, ਗੁਰਕਮਲ ਸਿੰਘ ਨਰਿਆਲ, ਸੁਰਿੰਦਰ ਸਿੰਘ ਸ਼ਿੰਦਾ ਨਿਜ਼ਾਮਦੀਨਪੁਰ, ਮਨਜੀਤ ਸਿੰਘ ਦਸੂਹਾ, ਕਮਲਜੀਤ ਸਿੰਘ ਤੁਲੀ, ਗੁਰਦੇਵ ਸਿੰਘ ਮਾਹਲ, ਸਰਦੂਲ ਸਿੰਘ ਬੂਟਾ, ਜਸਕਰਨ ਸਿੰਘ ਸਹੋਤਾ ਜੱਫਲ, ਸਰਬਜੀਤ ਸਿੰਘ ਸਾਬੀ, ਕਮਲਜੀਤ ਸਿੰਘ ਭੋਗਪੁਰ, ਇਕਬਾਲ ਸਿੰਘ ਜੌਹਲ, ਸਵਰਨ ਸਿੰਘ ਜੋਸ਼, ਲਖਵਿੰਦਰ ਸਿੰਘ ਲੱਖੀ, ਜਗਮੇਲ ਸਿੰਘ ਢਿੱਲੋਂ, ਗੁਰਦੀਪ ਸਿੰਘ ਲਾਹਦੜਾ, ਜਥੇਦਾਰ ਬੰਤਾ ਸਿੰਘ ਬੁੱਟਰ, ਸੰਜੀਵ ਅਗਰਵਾਲ, ਹਰਵਿੰਦਰਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਮੀ ਭੂੰਗਾ, ਕਮਲਜੀਤ ਸਿੰਘ ਘੁੰਮਣ, ਪਰਮਿੰਦਰ ਸਿੰਘ ਕਰਵਲ, ਸੁਖਜੀਤ ਸਿੰਘ ਸੈਣੀ, ਅੰਮਿ੍ਤਪਾਲ ਸਿੰਘ ਖਰਲ ਕਲਾਂ, ਰਣਧੀਰ ਸਿੰਘ ਚੱਕ ਸ਼ਕੂਰ, ਜਸਤਿੰਦਰ ਢਿੱਲੋਂ, ਰਜਿੰਦਰਪਾਲ ਸਿਘ ਰੋਮੀ, ਪਰਮਜੀਤ ਕੁਮਾਰ ਪੰਮਾ, ਮਨਜੀਤ ਸਿੰਘ ਜਲੰਧਰ, ਸਰਬਜੀਤ ਟਾਂਡੀ, ਸੁਖਵਿੰਦਰ ਸਿੰਘ ਮੂਨਕਾਂ, ਬਚਿੱਤਰ ਸਿੰਘ ਕੋਹਾੜ, ਜਥੇਦਾਰ ਰਜਿੰਦਰ ਸਿੰਘ ਸੰਘਾ, ਜਸਦਿਆਲ ਸਿੰਘ ਤੇ ਹੋਰ ਹਾਜ਼ਰ ਸਨ |

ਸਿਟੀ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਕਪੂਰਥਲਾ, 5 ਦਸੰਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸ ਦੇ ਸਾਥੀ ਦੀ ਭਾਲ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਕਪੂਰਥਲਾ, 5 ਦਸੰਬਰ (ਸਡਾਨਾ)-ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਤਰਸੇਮ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਪਿੰਡ ਬਾਦਸ਼ਾਹਪੁਰ ਨੇੜੇ ਗਸ਼ਤ ਦੌਰਾਨ ਕਥਿਤ ...

ਪੂਰੀ ਖ਼ਬਰ »

ਜੇਲ੍ਹ ਦੇ ਹਸਪਤਾਲ ਵਿਚ ਤਾਇਨਾਤ ਲੈਬ ਤਕਨੀਸ਼ੀਅਨ ਪਾਸੋਂ ਹੈਰੋਇਨ ਬਰਾਮਦ

ਕਪੂਰਥਲਾ, 5 ਦਸੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਸਪਤਾਲ ਦੀ ਲੈਬ ਵਿਚ ਤਾਇਨਾਤ ਲੈਬ ਤਕਨੀਸ਼ੀਅਨ ਪਾਸੋਂ ਜਾਂਚ ਦੌਰਾਨ ਪੁਲਿਸ ਪਾਰਟੀ ਨੇ 50 ਗਰਾਮ ਹੈਰੋਇਨ ਬਰਾਮਦ ਕੀਤੀ ਹੈ, ਜੋ ਕਿ ਉਕਤ ਵਿਅਕਤੀ ਨੇ ਮਾਡਰਨ ਜੇਲ੍ਹ ਅੰਦਰ ਲੈ ਕੇ ਜਾਣੀ ਸੀ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਇਕ ਔਰਤ 'ਤੇ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ

ਕਪੂਰਥਲਾ, 5 ਦਸੰਬਰ (ਸਡਾਨਾ)-ਇਕ ਔਰਤ 'ਤੇ ਜਾਨਲੇਵਾ ਹਮਲਾ ਕਰਨ ਦੇ ਕਥਿਤ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਇਰਾਦਾ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਰੋਜ ਪਤਨੀ ਨਰਾਇਣ ਵਾਸੀ ਨਰੋਤਮ ਵਿਹਾਰ ਨੇ ਦੱਸਿਆ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅੰਗਹੀਣ ਦਿਵਸ 'ਤੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਕਪੂਰਥਲਾ, 5 ਦਸੰਬਰ (ਅਮਰਜੀਤ ਕੋਮਲ)-ਅੰਗਹੀਣ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਤੇ ਇਨ੍ਹਾਂ ਦੀ ਬਿਹਤਰੀ ਲਈ ਯਤਨ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ | ਇਹ ਗੱਲ ਡਾ: ਸ਼ਿਖਾ ਭਗਤ ਸਹਾਇਕ ਕਮਿਸ਼ਨਰ ਜਨਰਲ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ...

ਪੂਰੀ ਖ਼ਬਰ »

ਸ਼ਿਵ ਸੈਨਿਕਾਂ ਵਲੋਂ ਬਾਬਰ ਪ੍ਰੇਮੀਆਂ ਦਾ ਪੁਤਲਾ ਜਲਾ ਕੇ ਰੋਸ ਪ੍ਰਦਰਸ਼ਨ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਤੇ ਵਰਕਰਾਂ ਨੇ ਸਥਾਨਕ ਸਤਨਰਾਇਣ ਮੰਦਿਰ ਚੌਾਕ ਵਿਖੇ ਬਾਬਰ ਪ੍ਰੇਮੀਆਂ ਦਾ ਪੁਤਲਾ ਜਲਾ ਕੇ ਨਾਅਰੇਬਾਜ਼ੀ ਕੀਤੀ | ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਆਗੂ ਸੁਨੀਲ ਸਹਿਗਲ, ਰਜਿੰਦਰ ਵਰਮਾ, ਯੋਗੇਸ਼ ...

ਪੂਰੀ ਖ਼ਬਰ »

ਮਹਿੰਗਾਈ ਤੇ ਹੋਰ ਮੰਗਾਂ ਨੂੰ ਲੈ ਕੇ ਏਕਤਾ ਪਾਰਟੀ ਵਲੋਂ ਕੈਪਟਨ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਏਕਤਾ ਪਾਰਟੀ ਵਲੋਂ ਵੱਧ ਰਹੀ ਮਹਿੰਗਾਈ ਤੇ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਸ਼ਹਿਰ ਵਿਚ ਰੋਸ ਮਾਰਚ ਕੱਢ ਕੇ ਚਾਰ ਬੱਤੀ ਚੌਕ ਵਿਚ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਬੁਲੇਟ ਮੋਟਰਸਾਈਕਲ ਚਾਲਕਾਂ ਵਲੋਂ ਪਟਾਕਾ ਮਾਰਨ ਵਾਲੀ ਆਵਾਜ਼ ਕੱਢਣ 'ਤੇ ਪਾਬੰਦੀ

ਕਪੂਰਥਲਾ, 5 ਦਸੰਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਦੋ ਪਹੀਆ ਵਾਹਨ ਚਾਲਕ ਵਲੋਂ ਸਾਇਲੈਂਸਰ ਕੱਢ ਕੇ ਤੇ ਵਰਜਿਤ ਵੱਡੇ ਹਾਰਨ ਲਗਾ ਕੇ ਜਾਂ ਕੋਈ ਜੰਤਰ ਲਗਾ ਕੇ ਭਾਰੀ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ 6ਵਾਂ ਵਿਸ਼ਾਲ ਖ਼ੂਨਦਾਨ ਕੈਂਪ ਅੱਜ

ਫਗਵਾੜਾ, 5 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਬਲੱਡ ਆਰਗਨਾਈਜ਼ੇਸ਼ਨ ਫਗਵਾੜਾ ਵਲੋਂ ਬਾਬਾ ਸਾਹਿਬ ਜੀ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ 6ਵਾਂ ਵਿਸ਼ਾਲ ਖ਼ੂਨ ਦਾਨ ਕੈਂਪ 6 ਦਸੰਬਰ ਨੂੰ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਘੰਟਾ ਘਰ ਸਕੂਲ ਵਿਖੇ ਲਗਾਈ ਗਈ ਇਕ ਰੋਜ਼ਾ ਵਰਕਸ਼ਾਪ

ਕਪੂਰਥਲਾ, 5 ਦਸੰਬਰ (ਅਮਰਜੀਤ ਕੋਮਲ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 'ਬਡੀ' ਗਰੁੱਪ ਤੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾਵੇ | ਇਹ ਸ਼ਬਦ ਹਰਿੰਦਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਪੂਰਥਲਾ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਅੰਗਰੇਜ਼ੀ ਵਾਦ-ਵਿਵਾਦ ਦੇ ਮੁਕਾਬਲੇ 'ਚ ਦੂਜਾ ਸਥਾਨ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਦੀ 12ਵੀਂ ਦੀ ਵਿਦਿਆਰਥਣ ਗੁਰਜੋਤ ਕੌਰ ਤੇ 11ਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 12ਵੇਂ ਆਲ ਇੰਡੀਆ ਸਰਦਾਰ ਦਰਸ਼ਨ ਸਿੰਘ ਮੈਮੋਰੀਅਲ ਅੰਗਰੇਜੀ ਵਾਦ ਵਿਵਾਦ ਦੇ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ ਵਿਦਿਆਰਥੀ ਨੇ ਕੌਮੀ ਵਿਗਿਆਨ ਪ੍ਰਦਰਸ਼ਨੀ 'ਚ ਜੇਤੂ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀ ਪਿ੍ਥੀਪਾਲ ਸਿੰਘ ਵਲੋਂ 45ਵੀਂ ਜਵਾਹਰ ਲਾਲ ਨਹਿਰੂ ਰਾਸ਼ਟਰੀ ਵਿਗਿਆਨ, ਗਣਿਤ ਤੇ ਵਾਤਾਵਰਨ ਪ੍ਰਦਰਸ਼ਨੀ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਏ ਜਾਣ 'ਤੇ ਪ੍ਰੋ: ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੂਜੇ ਦੇਸ਼ਾਂ 'ਚ ਆਲੂ ਤੇ ਸਬਜ਼ੀਆਂ ਐਕਸਪੋਰਟ ਕਰੇ-ਕਾਦੀਆਂ

ਕਰਤਾਰਪੁਰ, 5 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ 'ਤੇ ਅਨੇਕਾਂ ਤਰ੍ਹਾਂ ਦੇ ਟੈਕਸ ਦਾ ਵਾਧੂ ਬੋਝ ਪਾ ਦਿੱਤਾ ਹੈ, ਪਰ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਹੱਥ ਪਿੱਛੇ ਖਿੱਚ ਰਹੀ ਹੈ | ਇਸ ਸਰਕਾਰ ਤੋਂ ਕਿਸਾਨ, ਵਪਾਰੀ ਆਦਿ ਸਾਰੇ ਦੁਖੀ ਹਨ | ...

ਪੂਰੀ ਖ਼ਬਰ »

ਬਾਬਾ ਘਨੱਈਆ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਕਰਵਾਇਆ

ਫਗਵਾੜਾ, 5 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਸੰਤ ਬਾਬਾ ਘਨੱਇਆ ਸਿੰਘ ਜੀ ਦੀ ਪਵਿੱਤਰ ਯਾਦ ਵਿਚ ਸਾਲਾਨਾ ਜੋੜ ਮੇਲਾ ਤਾਰੂ ਕਾ ਬਾੜਾ ਫਗਵਾੜਾ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਤੇ ਢਾਡੀ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਨੇ ...

ਪੂਰੀ ਖ਼ਬਰ »

ਜੱਟ ਸਭਾ ਦੀ ਮੀਟਿੰਗ ਵਿਚ ਅਹਿਮ ਮੁੱਦਿਆਂ 'ਤੇ ਵਿਚਾਰਾਂ

ਸੁਲਤਾਨਪੁਰ ਲੋਧੀ, 5 ਦਸੰਬਰ (ਥਿੰਦ, ਹੈਪੀ, ਸੋਨੀਆ)-ਜੱਟ ਸਭਾ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਚ ਪ੍ਰਧਾਨ ਸੂਬਾ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਖ-ਵੱਖ ਮੁੱਦਿਆਂ 'ਤੇ ...

ਪੂਰੀ ਖ਼ਬਰ »

ਡਾ: ਕਿੰਨੜਾ ਨੇ 'ਨੀਮਾ' ਦੇ ਪ੍ਰਧਾਨ ਵਜੋਂ ਸਹੰੁ ਚੁੱਕੀ

ਫਗਵਾੜਾ, 5 ਦਸੰਬਰ (ਕਿੰਨੜਾ)-ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਰਜਿ. ਦੀ ਫਗਵਾੜਾ ਯੂਨਿਟ ਲਈ ਨਵੇਂ ਚੁਣੇ ਗਏ ਪ©ਧਾਨ ਡਾ.ਰਮਨਦੀਪ ਸਿੰਘ ਕਿੰਨੜਾ, ਸਕੱਤਰ ਡਾ.ਲਲਿਤ ਵਰਮਾ ਅਤੇ ਕੈਸ਼ੀਅਰ ਡਾ.ਨਿਖਿਲ ਖੋਸਲਾ ਨੂੰ ਸਹੰੁ ਚੁਕਾਉਣ ਲਈ ਆਏ ਸੂਬਾ ਪ©ਧਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਗ਼ਰੀਬਾਂ ਲਈ ਮਸੀਹਾ-ਰੰਧਾਵਾ

ਨਡਾਲਾ, 5 ਦਸੰਬਰ (ਮਾਨ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਬਲਰਾਮ ਸਿੰਘ ਰੰਧਾਵਾ ਮਕਸੂਦਪੁਰ ਨੇ ਕਿਹਾ ਕਿ ਕੈਪਟਨ ਸਰਕਾਰ ਗ਼ਰੀਬਾਂ ਲਈ ਮਸੀਹਾ ਸਾਬਤ ਹੋਈ ਹੈ | ਕਾਂਗਰਸ ਸਰਕਾਰ ਨੇ ਜਿੱਥੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ...

ਪੂਰੀ ਖ਼ਬਰ »

ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ-ਰਾਖੀ ਸ਼ਰਮਾ

ਕਪੂਰਥਲਾ, 5 ਦਸੰਬਰ (ਅ.ਬ.)-ਹਰੇਕ ਵਰਗ ਨਾਲ ਸਬੰਧਿਤ ਔਰਤ ਜੇ ਜਾਗਰੂਕ ਹੋਵੇਗੀ ਤਾਂ ਉਹ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰ ਸਕਦੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰਸਿੱਧ ਟੀ.ਵੀ. ਐਾਕਰ ਤੇ ਮਿਸਿਜ਼ ਪੰਜਾਬ ਪ੍ਰਾਈਡ ਆਫ਼ ਨੇਸ਼ਨ ਦੀ ਉਪ ਜੇਤੂ ਰਾਖੀ ਸ਼ਰਮਾ ਨੇ ...

ਪੂਰੀ ਖ਼ਬਰ »

ਅਧਿਆਪਕ ਆਪਣੇ ਸਕੂਲਾਂ ਵਿਚ ਜਾ ਕੇ ਪ੍ਰੋਜੈਕਟਾਂ 'ਤੇ ਮਿਹਨਤ ਨਾਲ ਕੰਮ ਕਰਨ-ਗੁਰਭਜਨ ਸਿੰਘ ਲਾਸਾਨੀ

ਕਪੂਰਥਲਾ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਦੀ ਪਹਿਲੇ ਪੜਾਅ ਦੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਬੋਲਦਿਆਂ ਸੰਸਥਾ ਦੇ ਪਿ੍ੰਸੀਪਲ ਗੁਰਭਜਨ ਸਿੰਘ ...

ਪੂਰੀ ਖ਼ਬਰ »

ਅੱਜ ਬਰਸੀ 'ਤੇ ਵਿਸ਼ੇਸ਼-

ਵਿਲੱਖਣ ਸ਼ਖ਼ਸੀਅਤ ਸੰਤ ਬਾਬ ਕਾਹਨ ਦਾਸ ਜੀ

ਕਾਲਾ ਸੰਘਿਆਂ-ਇਸ ਧਰਤੀ ਦਾ ਸਰਵੋਤਮ ਜੀਵ ਇਨਸਾਨ ਆਪਣੀ ਜਾਂ ਆਪਣੇ ਪਰਿਵਾਰ ਦੀ ਬਿਹਤਰੀ ਸੋਚਦੇ ਹੀ ਇਸ ਫ਼ਾਨੀ ਦੁਨੀਆਂ ਤੋਂ ਕੂਚ ਕਰ ਜਾਂਦਾ ਪਰ ਕੁਝ ਕੁ ਇਨਸਾਨ ਅਜਿਹੇ ਵੀ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਦੂਸਰਿਆਂ ਲੋਕਾਂ ਅਤੇ ਜੀਵਾਂ ਲਈ ਹੀ ਜੀਵਿਆ | ਐਸੇ ...

ਪੂਰੀ ਖ਼ਬਰ »

ਪੇਸ਼ੀ ਭੁਗਤ ਕੇ ਆਏ ਹਵਾਲਾਤੀ ਪਾਸੋਂ ਨਸ਼ੀਲਾ ਪਾਊਡਰ, ਮੋਬਾਈਲ ਫ਼ੋਨ ਤੇ ਤੰਬਾਕੂ ਬਰਾਮਦ

ਕਪੂਰਥਲਾ, 5 ਦਸੰਬਰ (ਸਡਾਨਾ)-ਪੇਸ਼ੀ ਭੁਗਤ ਕੇ ਆਏ ਮਾਡਰਨ ਜੇਲ੍ਹ ਦੇ ਇਕ ਹਵਾਲਾਤੀ ਪਾਸੋਂ ਜਾਂਚ ਦੌਰਾਨ ਨਸ਼ੀਲਾ ਪਦਾਰਥ ਤੇ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਮੰਨ ਕਿ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਮਾਨ

ਫਗਵਾੜਾ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਗੰਨਾਂ ਕਿਸਾਨਾਂ ਦੀਆਂ ਮੰਗਾਂ ਮੰਨ ਕਿ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਨਡਾਲਾ ਵਿਖੇ ਬਾਬਾ ਮੱਸਾ ਸਿੰਘ ਯਾਦਗਾਰੀ ਕਬੱਡੀ ਮਹਾਂਕੁੰਭ ਸ਼ੁਰੂ

ਨਡਾਲਾ, 5 ਦਸੰਬਰ (ਮਨਜਿੰਦਰ ਸਿੰਘ ਮਾਨ)-ਬਾਬਾ ਮੱਸਾ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਨਡਾਲਾ ਵਲੋਂ 19ਵਾਂ ਸਾਲਾਨਾ ਦੋ ਰੋਜ਼ਾ ਕਬੱਡੀ ਦਾ ਮਹਾਂਕੁੰਭ ਨਡਾਲਾ ਵਿਖੇ ਧੂਮਧਾਮ ਨਾਲ ਸ਼ੁਰੂ ਹੋਇਆ | ਖੇਡ ਮੇਲੇ ਦਾ ਉਦਘਾਟਨ ਉੱਘੀ ਧਾਰਮਿਕ ਸ਼ਖ਼ਸੀਅਤ ਬਾਬਾ ਬਲਵਿੰਦਰ ...

ਪੂਰੀ ਖ਼ਬਰ »

ਮੀਰੀ-ਪੀਰੀ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਈਆਂ ਗਈਆਂ ਸਾਲਾਨਾ ਖੇਡਾਂ

ਭੁਲੱਥ, 5 ਦਸੰਬਰ (ਮਨਜੀਤ ਸਿੰਘ ਰਤਨ)-ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਚੌਾਕ ਬਜਾਜ ਭੱਠਾ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿਚ ਖੋ ਖੋ, 100 ਮੀਟਰ ਰੇਸ, ਮਟਕਾ ਰੇਸ, ਰੱਸੀ ਟੱਪਣਾ, 200 ...

ਪੂਰੀ ਖ਼ਬਰ »

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੇਲੇ ਵਿਚ ਓਵਰ ਆਲ ਟਰਾਫ਼ੀ ਰਣਜੀਤ ਹਾਊਸ ਨੇ ਜਿੱਤੀ

ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ 29ਵੇਂ ਸਾਲਾਨਾ ਖੇਡ ਮੇਲੇ ਵਿਚ ਓਵਰਆਲ ਟਰਾਫ਼ੀ ਰਣਜੀਤ ਹਾਊਸ ਨੇ ਜਿੱਤੀ, ਜਦਕਿ ਪ੍ਰਤਾਪ ਹਾਊਸ ਦੂਜੇ ਸਥਾਨ 'ਤੇ ਰਿਹਾ | ਖੇਡ ਮੇਲੇ ਦਾ ਉਦਘਾਟਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਕਾਬੂ

ਪਾਂਸ਼ਟਾ, 5 ਦਸੰਬਰ (ਸਤਵੰਤ ਸਿੰਘ)–ਇਲਾਕੇ ਵਿਚ ਫੈਲੇ ਨਸ਼ੇ ਦੇ ਜਾਲ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਦਿ੍ੜ੍ਹ ਪਾਂਸ਼ਟਾ ਪੁਲਿਸ ਵਲੋਂ ਦੋ ਵੱਖ-ਵੱਖ ਨਾਕਿਆਂ ਤੋਂ ਦੋ ਬੰਦਿਆਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਏ.ਐਸ.ਆਈ. ਮਨਜੀਤ ...

ਪੂਰੀ ਖ਼ਬਰ »

ਆਰ. ਸੀ. ਐਫ. 'ਚ ਬਾਬਾ ਸਾਹਿਬ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਅੱਜ

ਹੁਸੈਨਪੁਰ, 5 ਦਸੰਬਰ (ਸੋਢੀ)-ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਆਰ. ਸੀ. ਐਫ. ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਨਾਰੀ ਜਾਤੀ ਦੇ ਮੁਕਤੀ ਦਾਤਾ ਬਾਬਾ ਸਾਹਿਬ ਡਾ.ਬੀ.ਆਰ.ਅੰਬੇਡਕਰ ਸਾਹਿਬ ਦਾ 62ਵੇਂ ਮਹਾਂ ਪ੍ਰੀਨਿਰਵਾਣ ਦਿਵਸ ਨੂੰ ...

ਪੂਰੀ ਖ਼ਬਰ »

ਅੱਜ ਸਾਨੂੰ ਇਕਜੁੱਟ ਹੋ ਕੇ ਇਕ ਮੰਚ 'ਤੇ ਇਕੱਠੇ ਹੋ ਕੇ ਨਵੇਂ ਰਾਸ਼ਟਰ ਦੇ ਨਿਰਮਾਣ ਕਰਨ ਦੀ ਲੋੜ ਹੈ-ਕੇਂਦਰੀ ਮੰਤਰੀ ਗਹਿਲੋਤ

ਸੁਲਤਾਨਪੁਰ ਲੋਧੀ, 5 ਦਸੰਬਰ (ਨਰੇਸ਼ ਹੈਪੀ, ਥਿੰਦ)-ਅੱਜ ਸਾਨੂੰ ਇਕਜੁੱਟ ਹੋ ਕੇ ਇਕ ਮੰਚ 'ਤੇ ਇਕੱਠੇ ਹੋ ਕੇ ਨਵੇਂ ਰਾਸ਼ਟਰ ਦੇ ਨਿਰਮਾਣ ਕਰਨ ਦੀ ਲੋੜ ਹੈ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਇਹੀਓ ਸੁਪਨਾ ਹੈ ਕਿ ਭਾਰਤ ਦੇ ਲੋਕ ਆਪਸੀ ਸਦਭਾਵਨਾ ਤੇ ਏਕਤਾ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨੇ ਕਰਕੇ ਜਨ ਜੀਵਨ ਬੁਰੀ ਤਰ੍ਹਾਂ ਦੇ ਨਾਲ ਹੋਇਆ ਪ੍ਰਭਾਵਿਤ-ਦਿਲੀ-ਲਾਹੌਰ ਬੱਸਾਂ ਦੇ ਰੂਟ ਬਦਲੇ

ਫਗਵਾੜਾ, 5 ਦਸੰਬਰ (ਹਰੀਪਾਲ ਸਿੰਘ)-ਕਿਸਾਨਾਂ ਵੱਲੋਂ ਗੰਨੇ ਦੀ ਅਦਾਇਗੀ ਸਮੇਤ ਹੋਰ ਮੰਗਾਂ ਨੂੰ ਲੈ ਕਿ ਫਗਵਾੜਾ-ਜਲੰਧਰ ਕੌਮੀ ਰਾਜ ਮਾਰਗ 'ਤੇ 24 ਘੰਟੇ ਤੋਂ ਵੱਧ ਸਮੇਂ ਤੱਕ ਦਿੱਤੇ ਧਰਨੇ ਕਰਕੇ ਜਨ ਜੀਵਨ ਬੁਰੀ ਤਰ੍ਹਾਂ ਦੇ ਨਾਲ ਪ੍ਰਭਾਵਿਤ ਹੋਇਆ ਰਿਹਾ | ਇਸ ਧਰਨੇ ਕਰਕੇ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ ਕਾਰਨ ਜਲੰਧਰ-ਫਗਵਾੜਾ ਹਾਈਵੇ 'ਤੇ ਲੱਗੀਆਂ ਵਾਹਨਾਂ ਦੀਆਂ ਕਤਾਰਾਂ

ਜਲੰਧਰ ਛਾਉਣੀ, 5 ਦਸੰਬਰ (ਪਵਨ ਖਰਬੰਦਾ)-ਗੰਨਾ ਉਤਪਾਦਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਫਗਵਾੜਾ ਵਿਖੇ ਜਲੰਧਰ-ਫਗਵਾੜਾ ਹਾਈਵੇ ਨੂੰ ਜ਼ਾਮ ਕੀਤੇ ਜਾਣ ਕਾਰਨ ਅੱਜ ਧਰਨੇ ਦੇ ਦੂਸਰੇ ਦਿਨ ਜਲੰਧਰ-ਫਗਵਾੜਾ ਹਾਈਵੇ ਦੇ ਦੋਵੇਂ ਪਾਸੇ ਹਜ਼ਾਰਾਂ ਦੀ ਗਿਣਤੀ 'ਚ ਟਰੱਕ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX