ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  4 minutes ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਹੁਸ਼ਿਆਰਪੁਰ / ਮੁਕੇਰੀਆਂ

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਮਾਮਲੇ ਦੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਹਾਲਾਂਕਿ ਪੁਲਿਸ ਨੇ ਪਹਿਲਾਂ ਹੀ ਲੜਕੀ ਦੀ ਬਰਾਮਦਗੀ ਤੋਂ ਬਾਅਦ ਉਕਤ ਮਾਮਲੇ 'ਚ ਜੁਰਮ 'ਚ ਵਾਧਾ ਕਰਦੇ ਹੋਏ ਜਬਰ ਜਨਾਹ ਅਤੇ ਪੋਸਕੋ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਸੀ | ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਗੋਬਿੰਦਰ ਕੁਮਾਰ ਨੇ ਦੱਸਿਆ ਕਿ ਸਥਾਨਕ ਮੁਹੱਲਾ ਜੱਟਾਂ ਦੀ ਵਾਸੀ ਇਕ ਔਰਤ ਨੇ ਪੁਲਿਸ ਕੋਲ 9 ਮਾਰਚ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ 8 ਮਾਰਚ ਨੂੰ ਰਾਤ ਕਰੀਬ 8 ਵਜੇ ਬਾਜ਼ਾਰ ਤੋਂ ਸਾਮਾਨ ਲੈਣ ਲਈ ਗਈ ਸੀ ਪਰ ਘਰ ਵਾਪਸ ਨਹੀਂ ਆਈ | ਉਸ ਨੇ ਦੱਸਿਆ ਕਿ ਇਸੇ ਦੌਰਾਨ ਪਤਾ ਲੱਗਾ ਕਿ ਈਸ਼ੂ ਪੁੱਤਰ ਅਵਿਨਾਸ਼ ਵਾਸੀ ਬਹਾਦਰਪੁਰ ਉਸ ਦੀ ਲੜਕੀ ਨੂੰ ਕਥਿਤ ਤੌਰ 'ਤੇ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਭਜਾ ਕੇ ਲੈ ਗਿਆ | ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਨੇ ਕਥਿਤ ਦੋਸ਼ੀ ਦੇ ਖਿਲਾਫ਼ ਆਈ.ਪੀ.ਸੀ. ਦੀ ਧਾਰਾ 363, 366 ਅਧੀਨ ਮਾਮਲਾ ਦਰਜ ਕਰ ਲਿਆ ਸੀ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਘਟਨਾ ਤੋਂ ਕਰੀਬ ਇਕ ਮਹੀਨੇ ਬਾਅਦ ਲੜਕੀ ਨੂੰ ਬਰਾਮਦ ਕਰ ਲਿਆ ਗਿਆ ਜਦਕਿ ਕਥਿਤ ਦੋਸ਼ੀ ਫਰਾਰ ਸੀ | ਉਨ੍ਹਾਂ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਅਤੇ ਡਾਕਟਰੀ ਜਾਂਚ ਤੋਂ ਬਾਅਦ ਕਥਿਤ ਦੋਸ਼ੀ ਦੇ ਖਿਲਾਫ਼ ਦਰਜ ਮਾਮਲੇ 'ਚ ਵਾਧਾ ਕਰਦੇ ਹੋਏ ਜਬਰ ਜਨਾਹ ਦੇ ਦੋਸ਼ 'ਚ ਆਈ.ਪੀ.ਸੀ. ਦੀ ਧਾਰਾ 376 ਪੋਸਕੋ ਐਕਟ ਵੀ ਲਗਾ ਦਿੱਤਾ ਗਿਆ ਸੀ | ਪੀੜਤ ਲੜਕੀ ਨੇ ਪੁਲਿਸ ਨੂੰ ਦੱਸਿਆ ਸੀ ਕਿ ਕਥਿਤ ਦੋਸ਼ੀ ਉਸ ਨੂੰ ਕਾਰ 'ਚ ਹਿਮਾਚਲ ਪ੍ਰਦੇਸ਼ ਤੇ ਹੋਰ ਸਥਾਨਾਂ 'ਤੇ ਘੁਮਾਉਂਦਾ ਰਿਹਾ ਤੇ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ | ਗੋਬਿੰਦਰ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਵਿਆਹਿਆ ਹੋਇਆ ਹੈ ਅਤੇ ਉਸ ਦਾ ਇਕ ਬੱਚਾ ਵੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਮਾਮਲਾ ਦਰਜ ਹੋਣ ਤੋਂ ਬਾਅਦ ਫਰਾਰ ਸੀ ਅਤੇ ਉਸ ਨੇ ਜ਼ਮਾਨਤ ਲਈ ਅਰਜੀ ਵੀ ਦਾਇਰ ਕੀਤੀ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਨੂੰ ਘਰ ਤੋਂ ਹੀ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲੈਣ ਤੋਂ ਬਾਅਦ ਘਟਨਾ ਸਮੇਂ ਵਰਤੀ ਗਈ ਕਾਰ ਨੂੰ ਵੀ ਬਰਾਮਦ ਕੀਤਾ ਜਾਵੇਗਾ |

ਜੰਮੂ ਤੋਂ ਚੰਡੀਗੜ੍ਹ ਰੇਲ ਗੱਡੀ ਚਲਾਉਣ ਦੀ ਮੰਗ

ਦਸੂਹਾ, 8 ਦਸੰਬਰ (ਭੁੱਲਰ)- ਉੱਘੇ ਸਮਾਜ ਸੇਵਕ ਮਨਮੋਹਨ ਲਾਲ ਅਰੋੜਾ ਅਤੇ ਤੁਲਸੀ ਦਾਸ ਜੱਗਾ ਨੇ ਜੰਮੂ ਤੋਂ ਚੰਡੀਗੜ੍ਹ ਤਕ ਮਨਜ਼ੂਰ ਹੋ ਚੁੱਕੀ ਰੇਲ ਗੱਡੀ ਨੂੰ ਤੁਰੰਤ ਚਲਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਗੱਡੀ ਨੂੰ ਚਲਾਉਣ ਨਾਲ ਲੋਕਾਂ ਨੂੰ ਵੱਡੇ ਪੱਧਰ 'ਤੇ ਰਾਹਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 5.50 ਲੱਖ ਠੱਗੇ, ਦੋਸ਼ੀ ਮਹਿਲਾ ਪੁਲਿਸ ਜਾਂਚ 'ਚ ਹੋਈ ਸ਼ਾਮਿਲ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ 5.50 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮਾਮਲੇ 'ਚ ਲੋੜੀਂਦੀ ਮਹਿਲਾ ਟਰੈਵਲ ਏਜੰਟ ਅਦਾਲਤ ਦੇ ਹੁਕਮਾਂ ਤੋਂ ਬਾਅਦ ਪੁਲਿਸ ਜਾਂਚ 'ਚ ਸ਼ਾਮਿਲ ਹੋ ਗਈ | ਜਿਸ ਤੋਂ ਬਾਅਦ ਪੁਲਿਸ ਨੇ ਕਥਿਤ ਦੋਸ਼ੀ ਔਰਤ ...

ਪੂਰੀ ਖ਼ਬਰ »

ਰੋਲ ਨੰਬਰ ਨਾ ਮਿਲਣ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 8 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਰੋਲ ਨੰਬਰ ਲੈਣ ਆਏ ਐਸ.ਸੀ. ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਨੇ ਇਹ ਕਹਿ ਕੇ ਰੋਲ ਨੰਬਰ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਪਹਿਲਾਂ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਕਰਨ ਸਬੰਧੀ ਕੇਸ ਦਰਜ

ਦਸੂਹਾ, 8 ਦਸੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਕਰਨ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਏ. ਐਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਅਰਜਨ ਸਿੰਘ ਪੁੱਤਰ ਦਲੀਪ ਸਿੰਘ ਪਿੰਡ ਘੋਗਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਰਾਹੀਂ ਦੱਸਿਆ ਕਿ ਉਸਦੇ ...

ਪੂਰੀ ਖ਼ਬਰ »

ਤਹਿਬਾਜ਼ਾਰੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾ ਕੇ 7 ਦੁਕਾਨਦਾਰਾਂ ਦੇ ਚਲਾਨ ਕੱਟੇ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਲਗਾਏ ਗਏ ਸਾਮਾਨ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਕਬਜ਼ੇ ਵਿਚ ਲੈਣ ਦੀ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਵਲੋਂ ਭਗੌੜਾ ਦੋਸ਼ੀ ਕਾਬੂ

ਹਰਿਆਣਾ, 8 ਦਸੰਬਰ (ਹਰਮੇਲ ਸਿੰਘ ਖੱਖ)-ਥਾਣਾ ਹਰਿਆਣਾ ਪੁਲਿਸ ਨੇ ਇੱਕ ਭਗੌੜੇ ਦੋਸ਼ੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਐਚ.ਓ. ਦਿਲਬਾਗ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਹਰਦੀਪ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਰਜਿੰਦਰ ...

ਪੂਰੀ ਖ਼ਬਰ »

ਏ. ਬੀ. ਸ਼ੂਗਰ ਮਿੱਲ ਗੰਨੇ ਦੀ ਪਿੜਾਈ 12 ਨੂੰ ਸ਼ੁਰੂ ਕਰੇਗੀ - ਐੱਸ. ਡੀ. ਐੱਮ.

ਦਸੂਹਾ, 8 ਦਸੰਬਰ (ਭੁੱਲਰ)- ਉਪ ਮੰਡਲ ਮਜਿਸਟਰੇਟ ਹਰਚਰਨ ਸਿੰਘ ਪੀ. ਸੀ. ਐੱਸ. ਦਸੂਹਾ ਵਲੋਂ ਏ. ਬੀ. ਸ਼ੂਗਰ ਮਿੱਲ ਦਸੂਹਾ ਦੇ ਅਧਿਕਾਰੀਆਂ ਅਤੇ ਕਿਸਾਨ ਸੰਘਰਸ਼ ਕਮੇਟੀਆਂ ਦੇ ਨਾਲ ਸਾਂਝੀ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਮਿੱਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਘਰ 'ਚ ਦਾਖਲ ਹੋ ਕੇ ਔਰਤ ਨਾਲ ਕੁੱਟਮਾਰ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਥਾਣਾ ਚੱਬੇਵਾਲ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਗਰਾਂ ਦੀ ਵਾਸੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ ਦੇ 7 ਵਕੀਲਾਂ ਦਾ ਜੱਜ ਬਣਨਾ ਮਾਣ ਵਾਲੀ ਗੱਲ-ਪਿ੍ਆ ਸੂਦ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ ਦੀ ਅਗਵਾਈ 'ਚ ਬਾਰ ਐਸੋਸੀਏਸ਼ਨ ਦੇ ਦਫ਼ਤਰ 'ਚ ਪੰਜਾਬ ਐਾਡ ਹਰਿਆਣਾ ਹਾਈਕੋਰਟ ਵਲੋਂ ਜਾਰੀ ਪੀ.ਸੀ.ਐਸ. ਜੁਡੀਸ਼ੀਅਰੀ ਦੀ ...

ਪੂਰੀ ਖ਼ਬਰ »

ਸੀਵਰੇਜ ਵਾਟਰ ਅਤੇ ਗਟਰ ਦੇ ਟੁੱਟੇ ਢੱਕਣ ਨੂੰ ਲੈ ਕੇ ਲੇਬਰ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 8 ਦਸੰਬਰ (ਨਰਿੰਦਰ ਸਿੰਘ ਬੱਡਲਾ)-ਲੇਬਰ ਪਾਰਟੀ ਵਲੋਂ ਸਥਾਨਕ ਮੁਹੱਲਾ ਫ਼ਤਿਹਗੜ੍ਹ ਦੀ ਚੱਕੀ ਵਾਲੀ ਗਲੀ 'ਚ ਪਿਛਲੇ 1 ਮਹੀਨੇ ਤੋਂ ਲੀਕ ਹੋ ਰਹੇ ਸੀਵਰੇਜ ਵਾਟਰ ਅਤੇ ਗਟਰ ਦੇ ਟੁੱਟੇ ਢੱਕਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜੈ ਗੋਪਾਲ ...

ਪੂਰੀ ਖ਼ਬਰ »

ਸੰਤ ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ੁਰੂ

ਕੋਟਫ਼ਤੂਹੀ, 8 ਦਸੰਬਰ (ਅਟਵਾਲ)-ਪਿੰਡ ਪੰਜੌੜ ਵਿਖੇ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਵੱਲੋਂ ਸੰਤ ਬਾਬਾ ਹਰੀ ਸਿੰਘ ਜੀ ਨੈਕੀ ਵਾਲਿਆਂ ਦੀ ਯਾਦ ਵਿਚ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ ਕਰਵਾਇਆ | ਇਸ ਟੂਰਨਾਮੈਂਟ ਦਾ ਉਦਘਾਟਨ ਨਿਰਮਲ ਸਿੰਘ ਪਰਮਾਰ ਯੂ. ਐਸ. ਏ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਵਲੋਂ ਕੇਂਦਰ ਨੂੰ ਪੁਕਾਰ

ਜਲੰਧਰ, 8 ਦਸੰਬਰ (ਮੇਜਰ ਸਿੰਘ)-ਸਾਊਦੀ ਅਰਬ ਦੇ ਵੱਖ-ਵੱਖ ਸ਼ਹਿਰਾਂ 'ਚ ਇਕ ਕੰਪਨੀ 'ਚ ਫਸੇ ਹਜ਼ਾਰਾਂ ਭਾਰਤੀ ਦੀ ਮੁਕਤੀ ਲਈ ਅੱਜ ਇਥੇ ਕਈ ਦਰਜਨ ਪੰਜਾਬੀਆਂ ਦੇ ਪਰਿਵਾਰਾਂ ਨੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਦੀ ਪੁਕਾਰ ਕੀਤੀ | ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਬਲਵਿੰਦਰ ਸਿੰਘ ਅਤੇ ਜਗਤਾਰ ਸਿੰਘ ਦੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਮੋਹਨ ਸਿੰਘ ਸਿੱਧੂ, ਪਰਮਜੀਤ ਬੇਦੀ ਅਤੇ ਰਾਵਲ ਸਿੰਘ ਨੇ ਸੰਬੋਧਨ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮਾਇਓ ਪੱਟੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਹੁਸ਼ਿਆਰਪੁਰ, 08 ਦਸੰਬਰ (ਹਰਪ੍ਰੀਤ ਕੌਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਬੰਧਾਂ ਹੇਠ ਕਾਰਜਸ਼ੀਲ ਬਹੁਮੁਖੀ ਸੰਸਥਾ ਅਕਾਲ ਅਕੈਡਮੀ ਮਾਇਓ ਪੱਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿ੍ੰਸੀਪਲ ਸ਼ਸ਼ੀ ਬਾਲਾ ਦੀ ਅਗਵਾਈ ਹੇਠ ਗੁਰਮਤਿ ...

ਪੂਰੀ ਖ਼ਬਰ »

ਬਲਾਕ ਭੂੰਗਾ ਦੇ 175 ਸਰਪੰਚਾਂ ਦੇ ਰਾਖਵੇਂਕਰਨ ਦਾ ਹੋਇਆ ਨੋਟੀਫ਼ਿਕੇਸ਼ਨ ਜਾਰੀ

ਹਰਿਆਣਾ, 8 ਦਸੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ ਅਤੇ ਸਰਪੰਚਾਂ ਲਈ ਰਾਖਵਾਂਕਰਨ ਵੀ ਹੋ ਚੁੱਕਿਆ ਜਿਸ 'ਚ 15 ਤੋਂ 19 ਦਸੰਬਰ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ, 20 ਦਸੰਬਰ ਨੂੰ ਪੜਤਾਲ ...

ਪੂਰੀ ਖ਼ਬਰ »

ਭਾਜਪਾ ਲੋਕ ਸਭਾ ਚੋਣਾਂ ਵਿਕਾਸ ਦੇ ਮੱੁਦੇ 'ਤੇ ਲੜੇਗੀ- ਖੁਰਾਣਾ

ਟਾਂਡਾ ਉੜਮੁੜ, 8 ਦਸੰਬਰ (ਦੀਪਕ ਬਹਿਲ)-ਭਾਰਤੀ ਜਨਤਾ ਪਾਰਟੀ ਨੇ ਚੋਣ ਮਨੋਰਥ ਪੱਤਰ ਜੋ ਅਯੁੱਧਿਆ ਵਿਖੇ ਭਗਵਾਨ ਰਾਮ ਦਾ ਮੰਦਰ ਉਸਾਰੇ ਜਾਣ ਦਾ ਵਾਅਦਾ ਕੀਤਾ ਹੈ, ਉਸ ਦੀ ਉਸਾਰੀ ਹੋ ਕੇ ਰਹੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਕੇਂਦਰੀ ਆਗੂ ਤੇ ਭਾਰਤੀ ਬਾਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਕੋਟਫਤੂਹੀ, 8 ਦਸੰਬਰ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ...

ਪੂਰੀ ਖ਼ਬਰ »

ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਸੂਬਾ ਪੱਧਰੀ ਰੈਲੀ ਕੱਲ੍ਹ

ਰਾਮਗੜ੍ਹ ਸੀਕਰੀ, 8 ਦਸੰਬਰ (ਕਟੋਚ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਵਧਦੀ ਮਹਿੰਗਾਈ, ਬੇਰੁਜ਼ਗਾਰੀ, ਕਿਸਾਨੀ ਸੰਕਟ, ਭਿ੍ਸ਼ਟਾਚਾਰ ਅਤੇ ਖੱਬੀ ਧਿਰ ਦੇ ਏਕੇ ਨਹੀਂ 10 ਦਸੰਬਰ ਨੂੰ ਜਲੰਧਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਤਲਵਾੜਾ, ...

ਪੂਰੀ ਖ਼ਬਰ »

ਪਿੰਡ ਖਰਲ ਖ਼ੁਰਦ ਵਿਖੇ ਗਲੀਆਂ 'ਚ ਫਿਰਦਾ ਨਾਲੀਆਂ ਦਾ ਗੰਦਾ ਪਾਣੀ ਬਿਮਾਰੀਆਂ ਨੂੰ ੂ ਦੇ ਰਿਹਾ ਸੱਦਾ

ਚੌਲਾਂਗ, 8 ਦਸੰਬਰ (ਸੁਖਦੇਵ ਸਿੰਘ)- ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਖਰਲ ਖ਼ੁਰਦ ਵਿਖੇ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਦੀ ਸਮੱਸਿਆ ਨਿਕਾਸੀ ਨਾ ਹੋਣ ਕਰਕੇ ਗੰਭੀਰ ਬਣੀ ਹੋਈ ਹੈ | ਇਸ ਸਬੰਧੀ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਸਾਡੇ ਗਲੀ ਵਿਚ ਨਾਲੀਆਂ ਤਾਂ ਬਣ ...

ਪੂਰੀ ਖ਼ਬਰ »

ਏ. ਟੀ. ਐਮ ਰਾਹੀਂ ਨੌਜਵਾਨ ਨਾਲ ਮਾਰੀ 22 ਹਜ਼ਾਰ ਦੀ ਠੱਗੀ

ਕੋਟਫ਼ਤੂਹੀ, 8 ਦਸੰਬਰ (ਅਵਤਾਰ ਸਿੰਘ ਅਟਵਾਲ)-ਲੋਕਾਂ ਵਲੋਂ ਏ. ਟੀ. ਐਮ ਰਾਹੀਂ ਠੱਗੀ ਦੇ ਨਿੱਤ ਨਵੇਂ ਤਰੀਕੇ ਅਪਣਾਏ ਜਾਂਦੇ ਰਹਿੰਦੇ ਹਨ | ਇਸੇ ਤਰ੍ਹਾਂ ਦਾ ਇੱਕ ਮਾਮਲਾ ਪਿੰਡ ਮੌਜੋਮਜਾਰਾ ਠੱਕਰਵਾਲ ਵਿਖੇ ਸਾਹਮਣੇ ਆਇਆ ਜਿਸ ਵਿਚ ਠੱਗ ਕਿਸਮ ਦੇ ਲੋਕਾਂ ਵੱਲੋਂ ਏ. ਟੀ. ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੱਡਾ ਸਰਾਂ, 8 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਗੁਰਦੁਆਰਾ ਸਿੰਘ ਸਭਾ ਕੰਧਾਲਾ ਜੱਟਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਬਲਾਕ ਹਾਜੀਪੁਰ ਦੇ ਪਿੰਡਾਂ ਲਈ ਰਾਖਵੇਂਕਰਨ ਦੀ ਸੂਚੀ ਜਾਰੀ

ਮੁਕੇਰੀਆਂ, 8 ਦਸੰਬਰ (ਐਨ.ਐ~ਸ.ਰਾਮਗੜ੍ਹੀਆ)-ਪੰਜਾਬ ਵਿਚ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਜਿੱਥੇ ਪੰਚਾਇਤੀ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਚੁੱਕਾ ਹੈ ਉੱਥੇ ਹੀ ਪਿੰਡਾਂ ਦੇ ਵਿਚ ਸਰਪੰਚ ਦੇ ਉਮੀਦਵਾਰ ਦੇ ਚੋਣ ਲਈ ਲੋਕਾਂ ਵਲੋਂ ...

ਪੂਰੀ ਖ਼ਬਰ »

ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ ਦਾ ਦੋ ਦਿਨਾਂ ਖੇਡ ਮੇਲਾ ਧੂਮ ਧੜੱਕੇ ਨਾਲ ਸ਼ੁਰੂ

ਮਿਆਣੀ, 8 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ ਦਾ ਸਲਾਨਾ 2 ਦਿਨਾਂ ਖੇਡ ਮੇਲਾ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ | ਸੀ.ਈ.ਓ. ਕਮਲ ਘੋਤੜਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿ੍ੰਸੀਪਲ ਸਵਿੰਦਰ ਕੌਰ ਦੀ ਦੇਖ-ਰੇਖ ਵਿਚ ਸ਼ੁਰੂ ਹੋਏ ਖੇਡ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ 1.50 ਲੱਖ ਠੱਗੇ, ਮਾਮਲਾ ਦਰਜ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ 'ਚ ਕਲਰਕ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇੱਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਢਾਈ ਤੋਂ ਪੰਜ ਏਕੜ ਦੇ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨਾ ਸ਼ਲਾਘਾਯੋਗ - ਕੁੱਕੂ

ਮੁਕੇਰੀਆਂ, 8 ਦਸੰਬਰ (ਰਾਮਗੜ੍ਹੀਆ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਢਾਈ ਏਕੜ ਤੋਂ ਪੰਜ ਏਕੜ ਤੱਕ ਦੇ ਕਿਸਾਨਾਂ ਦੇ ਜੋ ਕਰਜ਼ੇ ਮਾਫ਼ ਕਰਨ ਦਾ ਅੱਜ ਐਲਾਨ ਕੀਤਾ ਗਿਆ ਹੈ, ਉਸ ਦੇ ਨਾਲ ਪੰਜਾਬ ਦੀ ਮਰ ਰਹੀ ਕਿਸਾਨੀ ਵਿਚ ਨਵੀਂ ਰੂਹ ਫ਼ੂਕ ਦਿੱਤੀ ਹੈ | ...

ਪੂਰੀ ਖ਼ਬਰ »

ਓਕਡੇਲ ਸੀਨੀਅਰ ਸੈਕੰਡਰੀ ਸਕੂਲ 'ਚ 12ਵੀਂ ਅਥਲੈਟਿਕ ਮੀਟ ਸ਼ੁਰੂ

ਬੱੁਲ੍ਹੋਵਾਲ, 8 ਦਸੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਡਾਇਰੈਕਟਰ ਰਾਜੀਵ ਇੰਦਰ ਮੋਹਣ ਸੈਣੀ ਦੇ ਨਿਰਦੇਸ਼ਾਂ ਅਤੇ ਪਿ੍ੰਸੀਪਲ ਹਰਿੰਦਰ ਸੈਣੀ ਦੀ ਅਗਵਾਈ ਹੇਠ ਚਲਦੇ ਸਥਾਨਕ ਓਕਡੇਲ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ 12ਵੀਂ ਅਥਲੈਟਿਕ ਮੀਟ ਤੇ ਸਾਲਾਨਾ ਖੇਡ ਮੇਲਾ ...

ਪੂਰੀ ਖ਼ਬਰ »

ਲੜਕੇ ਤੇ ਲੜਕੀਆਂ 'ਚ ਸਮਾਜਿਕ ਬਰਾਬਰਤਾ ਬਣਾਉਣ ਲਈ ਟੱਚਟੋਨਸ ਸੰਸਥਾ ਕਰਵਾਏਗੀ ਲੜਕੀਆਂ ਨੂੰ ਮੁਫ਼ਤ ਆਈਲਟਸ

ਗੁਰਦਾਸਪੁਰ, 8 ਦਸੰਬਰ (ਗੁਰਪ੍ਰਤਾਪ ਸਿੰਘ)-ਆਈਲੈਟਸ ਅਤੇ ਇਮੀਗ੍ਰੇਸ਼ਨ ਕਰਵਾਉਣ ਵਾਲੀ ਸੰਸਥਾ ਟੱਚਟੋਨਸ ਵਲੋਂ ਲੜਕੀਆਂ ਅਤੇ ਲੜਕਿਆਂ ਵਿਚ ਸਮਾਜਿਕ ਬਰਾਬਰਤਾ ਲਿਆਉਣ ਲਈ 50 ਲੜਕੀਆਂ ਨੂੰ ਮੁਫ਼ਤ ਆਈਲੈਟਸ ਕਰਵਾਉਣ ਦਾ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਨੇ ਕਸਬਾ ਐਮਾਂ ਮਾਂਗਟ ਦੇ ਸ਼ਮਸ਼ਾਨਘਾਟ ਦੇ ਸੁਧਾਰ ਦਾ ਬੀੜਾ ਚੁੱਕਿਆ

ਐਮਾਂ ਮਾਂਗਟ, 8 ਦਸੰਬਰ (ਗੁਰਾਇਆ)-ਸਰਕਾਰੀ ਤੰਤਰ ਵਲੋਂ ਸੁਧਾਰ ਨੂੰ ਲੈ ਕੇ ਅਣਦੇਖੀ ਦਾ ਸ਼ਿਕਾਰ ਬਹੁਤ ਸਾਰੇ ਪਿੰਡਾਂ ਦੇ ਸ਼ਮਸ਼ਾਨਘਾਟਾਂ ਦੀ ਹਾਲਤ ਬਹੁਤ ਹੀ ਤਰਸਯੋਗ ਬਣੀ ਹੋਈ ਹੈ | ਕਈ ਪਿੰਡਾਂ ਦੇ ਸ਼ਮਸ਼ਾਨਘਾਟਾਂ ਵਿਚ ਤਾਂ ਬਾਰਸ਼ ਦੇ ਮੌਸਮ ਵਿਚ ਨਾ ਤਾਂ ਮੁਰਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX