ਤਾਜਾ ਖ਼ਬਰਾਂ


ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  33 minutes ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  about 1 hour ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 2 hours ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  about 2 hours ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  about 2 hours ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 3 hours ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  about 3 hours ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  about 4 hours ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  about 4 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 minute ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 5 hours ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 5 hours ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 6 hours ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 6 hours ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 6 hours ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 6 hours ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 7 hours ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 7 hours ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 7 hours ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 7 hours ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 8 hours ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 8 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 9 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 9 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 9 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 9 hours ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 10 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 10 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 10 hours ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 11 hours ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 11 hours ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 12 hours ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 13 hours ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 13 hours ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  20 minutes ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  about 1 hour ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  about 1 hour ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਨਵਾਂਸ਼ਹਿਰ ਦੇ 101 ਪਿੰਡਾਂ ਦੀ ਰਾਖਵੇਂਕਰਨ ਸਬੰਧੀ ਸੂਚੀ ਜਾਰੀ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਨਵਾਂਸ਼ਹਿਰ ਦੇ ਐੱਸ.ਸੀ., ਔਰਤਾਂ ਲਈ ਐੱਸ.ਸੀ., ਔਰਤਾਂ ਲਈ ਅਤੇ ਜਨਰਲ ਵਰਗ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵੱਲੋਂ ਸਰਪੰਚੀ ਦੇ ਅਹੁਦੇ ਲਈ ਰਾਖਵੇਂ ਕਰਨ ਬਾਰੇ ਹੁਕਮ ਜਾਰੀ ਕਰ ਦਿੱਤੇ ਗਏ ਹਨ | ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਪਿੰਡ ਗੁੱਜਰਪੁਰ ਕਲਾਂ 128 ਐਸ.ਸੀ. ਲਈ ਰਿਜਰਵ, ਕਰਿਆਮ 118 ਐਸ.ਸੀ. ਲਈ ਰਿਜ਼ਰਵ, ਮੁਜੱਫਰਪੁਰ 239 ਐਸ.ਸੀ. ਲਈ ਰਿਜ਼ਰਵ, ਦੁਰਗਾਪੁਰ 127 ਐਸ.ਸੀ. ਲਈ ਰਿਜ਼ਰਵ, ਜਲਵਾਹਾ 232 ਐਸ.ਸੀ. ਲਈ ਰਿਜ਼ਰਵ, ਜਾਨੀਆਂ 243 ਐਸ.ਸੀ. ਲਈ ਰਿਜ਼ਰਵ, ਰਾਣੇਵਾਲ 233 ਐਸ.ਸੀ. ਲਈ ਰਿਜ਼ਰਵ, ਸੂਰਾਪੁਰ 108 ਐਸ.ਸੀ. ਲਈ ਰਿਜ਼ਰਵ, ਬਹਿਲੂਰ ਕਲਾਂ 264 ਐਸ.ਸੀ. ਲਈ ਰਿਜ਼ਰਵ | ਰਕਾਸਣ 240 ਐਸ.ਸੀ. ਲਈ ਰਿਜ਼ਰਵ | ਸਲੇਮਪੁਰ 260 1 ਸਲੇਮਪੁਰ, 2.ਸੁਲਤਾਨਪੁਰ ਐਸ.ਸੀ ਲਈ ਰਿਜ਼ਰਵ | ਬਘੌਰਾਂ 139 ਐਸ.ਸੀ. ਲਈ ਰਿਜ਼ਰਵ, ਬੜਵਾ 142 ਐਸ.ਸੀ. ਲਈ ਰਿਜ਼ਰਵ, ਚਾਹੜ ਮਜਾਰਾ 231 ਐਸ.ਸੀ. ਲਈ ਰਿਜ਼ਰਵ, ਚੱਕ ਇਲਾਹੀ ਬਖਸ਼ 246 ਐਸ.ਸੀ. ਲਈ ਰਿਜ਼ਰਵ, ਦੌਲਤਪੁਰ 143 ਐਸ.ਸੀ. ਲਈ ਰਿਜ਼ਰਵ, ਦਿਲਾਵਰਪੁਰ (263)1. ਦਿਲਾਵਰਪੁਰ, 2. ਠਠਿਆਲਾ ਐਸ.ਸੀ. ਲਈ ਰਿਜ਼ਰਵ, ਹੰਸਰੋਂ 167 ਐਸ.ਸੀ. ਲਈ ਰਿਜ਼ਰਵ, ਕਨੌਣ (269) 1. ਕਨੌਣ, 2 ਸੈਦਪੁਰ ਖੁਰਦ 268, ਫੂਲ ਮਕੌੜੀ 257, ਬਹਿਲੂਰ ਖੁਰਦ 256 ਐਸ.ਸੀ. ਲਈ ਰਿਜ਼ਰਵ, ਪੱਲੀਆਂ ਕਲਾਂ 226 ਐਸ.ਸੀ. ਲਈ ਰਿਜ਼ਰਵ, ਸ਼ਮਸਪੁਰ 255 ਐਸ.ਸੀ. ਲਈ ਰਿਜ਼ਰਵ, ਉਸਮਾਨਪੁਰ 229 ਐਸ.ਸੀ. ਲਈ ਰਿਜ਼ਰਵ, ਇਸੇ ਤਰ੍ਹਾਂ ਬੈਂਸ 111 ਐਸ.ਸੀ. ਡਬਲਿਊ ਲਈ ਰਿਜ਼ਰਵ, ਕਰੀਮਪੁਰ 158 ਐਸ.ਸੀ. ਡਬਲਿਉ ਲਈ ਰਿਜ਼ਰਵ, ਕੋਟਰਾਂਝਾ 224 ਐਸ.ਸੀ. ਲਈ ਰਿਜ਼ਰਵ, ਕੁਲਾਮ 132 ਐਸ.ਸੀ. ਡਬਲਿਊ ਲਈ ਰਿਜ਼ਰਵ, ਮੱਹਦੀਪੁਰ ਕਲਾਂ (253), 1 ਮੱਹਦੀਪੁਰ ਕਲਾਂ, 2. ਮੰਢਾਲਾ (251). 3. ਸਬਲਪੁਰ (250) ਐਸ.ਸੀ. ਡਬਲਿਓ ਲਈ ਰਿਜ਼ਰਵ, ਮੀਰਪੁਰ ਜੱਟਾਂ 149 ਐਸ.ਸੀ. ਡਬਲਿਊ ਲਈ ਰਿਜ਼ਰਵ, ਮੁਬਾਰਕਪੁਰ 130 ਐਸ.ਸੀ. ਡਬਲਿਓ ਲਈ ਰਿਜ਼ਰਵ, ਬਾਗ 235 ਐਸ.ਸੀ. ਡਬਲਿਊ ਲਈ ਰਿਜ਼ਰਵ, ਉਟਾਲ 148 ਐਸ.ਸੀ. ਡਬਲਿਊ ਲਈ ਰਿਜ਼ਰਵ, ਮਹਾਲੋਂ 124 ਐਸ.ਸੀ. ਡਬਲਿਊ ਲਈ ਰਿਜ਼ਰਵ ਹੈ | ਇਸ ਤਰ੍ਹਾਂ ਨੀਲੋਵਾਲ 262 ਐਸ.ਸੀ. ਡਬਲਿਊ ਲਈ ਰਿਜ਼ਰਵ, ਉਧੋਵਾਲ 271 ਐਸ.ਸੀ. ਡਬਲਿਊ ਲਈ ਰਿਜ਼ਰਵ, ਆਲੋਵਾਲ 249 ਐਸ.ਸੀ. ਡਬਲਿਊ ਲਈ ਰਿਜ਼ਰਵ, ਚਰਾਣ 241 ਐਸ.ਸੀ. ਡਬਲਿਊ ਲਈ ਰਿਜ਼ਰਵ, ਗੋਹਲੜੋਂ 156 ਐਸ.ਸੀ. ਡਬਲਿਊ ਲਈ ਰਿਜ਼ਰਵ, ਕਿਸ਼ਨਪੁਰਾ (141) 1. ਕਿਸ਼ਨਪੁਰਾ, 2. ਜੈਤਪੁਰ (138) ਐਸ.ਸੀ. ਡਬਲਿਊ ਲਈ ਰਿਜ਼ਰਵ, ਕੋਟ ਪੱਤੀ 109 ਐਸ.ਸੀ. ਡਬਲਿਊ ਲਈ ਰਿਜ਼ਰਵ, ਰਸੂਲਪੁਰ 114 ਐਸ.ਸੀ. ਡਬਲਿਊ ਲਈ ਰਿਜ਼ਰਵ, ਸਜਾਵਲਪੁਰ 154 ਐਸ.ਸੀ. ਡਬਲਿਊ ਲਈ ਰਿਜ਼ਰਵ, ਸੇਖਾ ਮਜਾਰਾ 271 ਐਸ.ਸੀ. ਔਰਤਾਂ ਲਈ ਰਿਜ਼ਰਵ ਕੀਤੇ ਗਏ ਹਨ | ਇਸੇ ਤਰ੍ਹਾਂ ਬਰਨਾਲਾ ਕਲਾਂ 135 ਡਬਲਿਓ, ਬੇਗਮਪੁਰ 164 ਡਬਲਿਊ, ਧਰਮਕੋਟ 168 ਡਬਲਿਓ, ਹਿਆਲਾ 165 ਡਬਲਿਊ, ਹੂਸੈਨਪੁਰ 274 ਡਬਲਿਓ, ਜੱਬੋਵਾਲ 122 ਡਬਲਿਊ, ਮੱਲਪੁਰ ਅੜਕਾਂ 121 ਡਬਲਿਓ, ਮਜਾਰਾ ਕਲਾਂ 151, ਮਹਿੰਦੀਪੁਰ 129 ਡਬਲਿਓ, ਨਿਆਮਤਪੁਰ 270 ਡਬਲਿਊ, ਪੱਲੀ ਉੱਚੀ 110, ਪੁਨੂੰ ਮਜਾਰਾ 161, ਰਾਮ ਰਾਏਪੁਰ 155, ਅਲਾਚੌਰ 131, ਹੂਸੈਨਚੱਕ 166, ਜੇਠੂ ਮਜਾਰਾ 126, ਕਾਹਮਾ 112, ਬੀਰੋਵਾਲ 147, ਚੱਕਲ਼ੀ ਸੁਜਾਇਤ (254) 1. ਚਕਲੀ ਸੁਜਾਇਤ, 2, ਮਹੱਦੀਪੁਰ ਖੁਰਦ 252, ਛੋਕਰਾਂ 159, ਧੈਂਗੜਪੁਰ 242, ਦੁਪਾਲਪੁਰ 234, ਗੜ੍ਹੀ ਫ਼ਤਿਹ ਖਾਂ 273, ਕਾਜ਼ਮਪੁਰ 261, ਮਝੂਰ 238, ਸੈਦਪੁਰ ਕਲਾਂ 267, ਸਨਾਵਾ 144, ਸ਼ਾਹਪੁਰ 236, ਪੱਟੀ ਸ਼ਾਹਪੁਰ 237, ਤਾਜੋਵਾਲ 248 ਸਿਰਫ਼ ਔਰਤਾਂ ਲਈ ਰਿਜ਼ਰਵ ਕੀਤੇ ਗਏ ਹਨ | ਜਦ ਕਿ ਜਨਰਲ ਵਰਗ ਵਾਸਤੇ ਅਮਰਗੜ੍ਹ 119, ਭੰਗਲ ਕਲਾਂ 125, ਜਾਫਰਪੁਰ 163, ਲੰਗੜੋਆ 137, ਪੱਲੀ ਝਿੱਕੀ 109, ਘੱਕੇਵਾਲ 223, ਜਾਡਲਾ 146, ਮੰਗੂਵਾਲ 113, ਸਹਾਬਪੁਰ 153, ਰਸੂਲਪੁਰ ਥੇਹ 230, ਸੌਨਾ 134, ਸੇਖੂਪੁਰ 235, ਅਟਾਰੀ 233, ਭੌਰਾ 106, ਗੋਰਖਪੁਰ 157, ਮਲਕਪੁਰ 244, ਮਜਾਰਾ ਖ਼ੁਰਦ 150, ਨਾਈ ਮਜਾਰਾ 145, ਪੱਲੀਆਂ ਖ਼ੁਰਦ 225, ਰਾਮਗੜ੍ਹ 152, ਸੋਈਤਾ 228, ਭਾਨ ਮਜਾਰਾ 140, ਚੂਹੜਪੁਰ 133, ਭੀਣ 123, ਕਰੀਹਾ 120, ਸਲੋਹ 162, ਸ਼ਹਬਾਜਪੁਰ 227, ਸੁੱਜੋਂ 107 ਰਿਜ਼ਰਵ ਕੀਤੇ ਗਏ ਹਨ |

ਰੇਲ ਗੱਡੀ ਸਮੇਂ ਸਿਰ ਰਾਹੋਂ ਨਾ ਪੁੱਜਣ ਕਾਰਨ ਮੁਸਾਫ਼ਰ ਪ੍ਰੇਸ਼ਾਨ

ਰਾਹੋਂ, 8 ਦਸੰਬਰ (ਭਾਗੜਾ)- ਜੇਜੋਂ ਨਵਾਂਸ਼ਹਿਰ ਰੇਲ ਲਾਈਨ 'ਤੇ ਕਈ ਫਾਟਕ ਹਨ ਤੇ ਉਨ੍ਹਾਂ 'ਤੇ ਕੋਈ ਕਰਮਚਾਰੀ ਨਾ ਹੋਣ ਕਾਰਨ ਅਕਸਰ ਸਵੇਰੇ ਰਾਹੋਂ 6:20 'ਤੇ ਆਉਣ ਵਾਲੀ ਪਹਿਲੀ ਗੱਡੀ ਦੋ ਘੰਟੇ ਲੇਟ ਪੁੱਜਦੀ ਹੈ | ਜਿਸ ਨਾਲ ਜਲੰਧਰ ਜਾਣ ਵਾਲੇ ਮੁਸਾਫ਼ਰਾਂ ਨੂੰ ਮੁਸ਼ਕਲਾਂ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਵਲੋਂ ਕੇਂਦਰ ਨੂੰ ਪੁਕਾਰ

ਜਲੰਧਰ, 8 ਦਸੰਬਰ (ਮੇਜਰ ਸਿੰਘ)-ਸਾਊਦੀ ਅਰਬ ਦੇ ਵੱਖ-ਵੱਖ ਸ਼ਹਿਰਾਂ 'ਚ ਇਕ ਕੰਪਨੀ 'ਚ ਫਸੇ ਹਜ਼ਾਰਾਂ ਭਾਰਤੀ ਦੀ ਮੁਕਤੀ ਲਈ ਅੱਜ ਇਥੇ ਕਈ ਦਰਜਨ ਪੰਜਾਬੀਆਂ ਦੇ ਪਰਿਵਾਰਾਂ ਨੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਦੀ ਪੁਕਾਰ ਕੀਤੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਡੰਡਾ ...

ਪੂਰੀ ਖ਼ਬਰ »

ਸ਼ਿਵ ਪਬਲਿਕ ਸਕੂਲ ਬਹਿਰਾਮ 'ਚ ਇਨਾਮ ਵੰਡ ਸਮਾਗਮ ਕਰਵਾਇਆ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ) - ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਦਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਵਿਕਰਾਂਤ ਠਾਕੁਰ ਦੀ ਅਗਵਾਈ 'ਚ ਕਰਾਇਆ ਗਿਆ | ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਪੰਚ-ਸਰਪੰਚ ਬਣਨ ਲਈ ਉਮੀਦਵਾਰਾਂ ਵਲੋਂ ਵੋਟਰਾਂ ਪਿੱਛੇ ਗੇੜੇ ਸ਼ੁਰੂ

ਕਾਠਗੜ੍ਹ/ਰੈਲਮਾਜਰਾ, 8 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਪੰਜਾਬ ਦੇ ਸੂਬਾ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਪਿੰਡਾਂ 'ਚ ਪੰਚੀ-ਸਰਪੰਚੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਲਾਰਵੇ ਦੀ ਜਾਂਚ

ਨਵਾਂਸ਼ਹਿਰ, 8 ਦਸੰਬਰ (ਹਰਵਿੰਦਰ ਸਿੰਘ)-ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਦੌਰਾਨ ਅੱਜ ਰਵਿਦਾਸ ਮੁਹੱਲਾ ਤੇ ਆਸ ਪਾਸ ਦੇ ਇਲਾਕੇ 'ਚ ਜਾਂਚ ਕੀਤੀ ਗਈ ਅਤੇ ਡੇਂਗੂ ਦੇ ਬਚਾਅ ਲਈ ਪਰਚੇ ਵੀ ਵੰਡੇ ਗਏ | ਟੀਮ ਨੂੰ ਚੈਕਿੰਗ ਦੌਰਾਨ ਰਵਿਦਾਸ ...

ਪੂਰੀ ਖ਼ਬਰ »

ਪੰਚ-ਸਰਪੰਚ ਬਣਨ ਲਈ ਉਮੀਦਵਾਰਾਂ ਵਲੋਂ ਵੋਟਰਾਂ ਪਿੱਛੇ ਗੇੜੇ ਸ਼ੁਰੂ

ਕਾਠਗੜ੍ਹ/ਰੈਲਮਾਜਰਾ, 8 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਪੰਜਾਬ ਦੇ ਸੂਬਾ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਪਿੰਡਾਂ 'ਚ ਪੰਚੀ-ਸਰਪੰਚੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ...

ਪੂਰੀ ਖ਼ਬਰ »

ਦੜੇ-ਸੱਟੇ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਜਾਵੇ

ਰਾਹੋਂ, 8 ਦਸੰਬਰ (ਭਾਗੜਾ)- ਜੁਆ, ਨਸ਼ਾ ਤੇ ਦੜੇ ਸੱਟੇ ਦੀਆਂ ਨਾਮੁਰਾਦ ਅਲਾਮਤਾਂ ਨੇ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜੂਦ ਵੀ ਲੋਕਾਂ ਨੂੰ ਆਪਣੀ ਜਕੜ 'ਚ ਲਿਆ ਹੋਇਆ ਹੈ | ਜਾਣਕਾਰੀ ਅਨੁਸਾਰ ਰਾਹੋਂ 'ਚ ਅੱਜ ਕੱਲ੍ਹ ਦੜੇ ਸੱਟੇ ਦੀ ਬਿਮਾਰੀ ਦਿਨੋ-ਦਿਨ ਕੌੜੀ ਬੇਲ ਵਾਂਗ ...

ਪੂਰੀ ਖ਼ਬਰ »

ਰਾਮ ਰਤਨ ਦੀ ਗਊ ਨੂੰ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ

ਰੈਲਮਾਜਰਾ/ਕਾਠਗੜ੍ਹ, 8 ਦਸੰਬਰ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)- ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਰਾਹੀਂ ਡੇਅਰੀ ਫਾਰਮਾਂ 'ਤੇ ਜਾ ਕੇ ਪਸ਼ੂਆਂ ਦੇ ਦੁੱਧ ਦੀ ਚੁਆਈ ਕਰਵਾਈ ਗਈ | ਜਿਸ 'ਚ ਪਿੰਡ ਦੁਭਾਲੀ ਦੇ ਪਸ਼ੂ ਪਾਲਕ ਕਿਸਾਨ ਚੌਧਰੀ ਰਾਮ ਰਤਨ ਚੇਚੀ ...

ਪੂਰੀ ਖ਼ਬਰ »

ਮਟਰਾਂ ਦਾ ਭਾਅ ਹੇਠਾਂ ਆਉਣ ਕਾਰਨ ਕਿਸਾਨ ਨਿਰਾਸ਼

ਭੱਦੀ, 8 ਦਸੰਬਰ (ਨਰੇਸ਼ ਧੌਲ)- ਕੰਢੀ ਇਲਾਕੇ ਦਾ ਕਿਸਾਨ ਵਰਗ ਜਿੱਥੇ ਪਹਿਲਾਂ ਹੀ ਵੱਡੀਆਂ ਮੁਸ਼ਕਲਾਂ ਨਾਲ ਜੂਝ ਰਿਹਾ ਹੈ, ਉੱਥੇ ਹੁਣ ਮਟਰਾਂ ਦੀ ਫ਼ਸਲ ਦਾ ਭਾਅ ਬਿਲਕੁਲ ਹੇਠਾਂ ਜਾਣ ਕਾਰਨ ਸਮੁੱਚੇ ਕਿਸਾਨਾਂ ਅੰਦਰ ਮਾਯੂਸੀ ਦਾ ਆਲਮ ਪਾਇਆ ਜਾ ਰਿਹਾ ਹੈ | ਇਲਾਕੇ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਬੰਗਾ ਬਲਾਕ ਦੇ ਪਿੰਡਾਂ ਦੀ ਰਾਖਵਾਂਕਰਨ ਦੀ ਸੂਚੀ ਜਾਰੀ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) - 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਬੰਗਾ ਬਲਾਕ ਦੇ ਪਿੰਡਾਂ ਦੀ ਰਾਖਵਾਂ ਕਰਨ ਸੂਚੀ ਜਾਰੀ ਕੀਤੀ ਗਈ | ਜਿਸ ਦੌਰਾਨ ਐਸ. ਸੀ ਰਾਖਵਾਂਕਰਨ ਵਾਲੇ ਪਿੰਡਾਂ 'ਚ ਬਲਾਕੀਪੁਰ, ਭੂਖੜੀ, ਚੱਕਮਾਈਦਾਸ, ਘੁੰਮਣਾਂ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਬੱਚਿਆਂ ਨੇ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ | ਟੂਰ 'ਚ ਸ਼ਾਮਿਲ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਅਤੇ ...

ਪੂਰੀ ਖ਼ਬਰ »

ਨਵਜੋਤ ਪਬਲਿਕ ਅਤੇ ਸੈਂਟੀਨਲ ਕੈਂਬਰਿਜ ਸਕੂਲ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਐੱਸ.ਆਈ ਪਵਨ ਕੁਮਾਰ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਅਗਵਾਈ ਹੇਠ ਨਵਜੋਤ ਪਬਲਿਕ ਹਾਈ ਸਕੂਲ ਬੂਲੇਵਾਲ ਰੋਡ ਬਲਾਚੌਰ ਅਤੇ ਸੈਂਟੀਨਲ ਕੈਂਬਰੇਜ ਇੰਟਰਨੈਸ਼ਨਲ ਪਬਲਿਕ ਸਕੂਲ ਬਲਾਚੌਰ ਵਿਖੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਦਰਸ਼ਕ ਪੰਜਾਬੀ ਫ਼ਿਲਮਾਂ ਨੂੰ ਜ਼ਬਰਦਸਤ ਹੁੰਗਾਰਾ ਦੇ ਰਹੇ ਹਨ-ਰੁਬੀਨਾ ਬਾਜਵਾ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਤੇ ਦੁਨੀਆ ਭਰ 'ਚ ਵੱਸਦੇ ਪੰਜਾਬੀ ਦਰਸ਼ਕ ਪੰਜਾਬੀ ਫ਼ਿਲਮਾਂ ਨੂੰ ਜ਼ਬਰਦਸਤ ਹੰੁਗਾਰਾ ਦੇ ਰਹੇ ਹਨ ਅਤੇ ਨਵੀਂ ਫ਼ਿਲਮ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਇਹ ਵਿਚਾਰ ਅਦਾਕਾਰਾ ਰੁਬੀਨਾ ਬਾਜਵਾ ਜੋ ਕਿ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 320 ਮਰੀਜ਼ਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 8 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਵਰਲਡ ਕੈਂਸਰ ਚੈਰੀਟੇਬਲ ਟਰੱਸਟ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਗੁੱਗਾ ਮਾੜੀ ਬਰਨਾਲਾ ਕਲਾਂ ਗੇਟ ਚੰਡੀਗੜ੍ਹ ਰੋਡ ਵਿਖੇ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਮੌਕੇ 320 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ...

ਪੂਰੀ ਖ਼ਬਰ »

ਸਾਈਾ ਮੰਦਰ 'ਚ 9ਵਾਂ ਮੂਰਤੀ ਸਥਾਪਨਾ ਦਿਹਾੜਾ 11-12 ਨੰੂ

ਰਾਹੋਂ, 8 ਦਸੰਬਰ (ਭਾਗੜਾ)- ਸ੍ਰੀ ਸਾੲੀਂ ਸ਼ਰਨਮ ਕਮੇਟੀ ਵੱਲੋਂ ਸਾੲੀਂ ਮੰਦਿਰ ਵੱਲੋਂ ਨੌਵੇਂ ਮੂਰਤੀ ਸਥਾਪਨਾ ਦਿਵਸ 11 ਤੇ 12 ਦਸੰਬਰ ਨੂੰ ਸਾੲੀਂ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਹਵਨ ਤੋਂ ਬਾਅਦ 12 ਦਸੰਬਰ 2018 ਨੂੰ ਝੰਡਾ ਚੜ੍ਹਾਉਣ, ਉਪਰੰਤ ਰਾਤ ਨੂੰ ...

ਪੂਰੀ ਖ਼ਬਰ »

ਸਾਂਝ ਕੇਂਦਰ ਬੰਗਾ ਵਲੋਂ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਸਮਾਗਮ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਹੀਉਂ ਵਿਖੇ ਸਾਂਝ ਕੇਂਦਰ ਸਬ ਡਵੀਜਨ ਬੰਗਾ ਵਲੋਂ ਦੀਪਕ ਹਿਲੋਰੀ ਜ਼ਿਲ੍ਹਾ ਪੁਲਿਸ ਮੁਖੀ, ਦਿਆਮਾ ਹਰੀਸ਼ ਓਮ ਪ੍ਰਕਾਸ਼ ਜਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੀ ਅਗਵਾਈ ਅਤੇ ਮਿਸ ਦੀਪੀਕਾ ਸਿੰਘ ਡੀ. ਐਸ. ਪੀ. ਬੰਗਾ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਹਾਕੀ ਟੂਰਨਾਮੈਂਟ ਸ਼ੁਰੂ

ਉੜਾਪੜ/ਲਸਾੜਾ, 8 ਦਸੰਬਰ (ਲਖਵੀਰ ਸਿੰਘ ਖੁਰਦ) - ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਗ੍ਰਾਮ ਪੰਚਾਇਤ, ਐਨ. ਆਰ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਧਰੀ ਹਾਕੀ ਟੂਰਨਾਮੈਂਟ ਬੜੀ ਧੂਮ-ਧਾਮ ਤੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਕਰਾਇਆ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਗ਼ਰੀਬ ਲੋਕਾਂ ਦੇ ਹੱਕਾਂ ਲਈ ਗੁਜ਼ਾਰਿਆ-ਪ੍ਰਮਾਰ, ਭੱਟੀ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ) -ਗੁਲਾਮੀ ਦੀਆਂ ਜੰਜੀਰਾਂ ਵਿਚ ਜਕੜੇ ਦੱਬੇ ਕੁਚਲੇ ਲੋਕਾਂ ਨੂੰ ਮੁਕਤ ਕਰਾਉਣ ਤੇ ਬਰਾਬਰਤਾ ਦੇ ਹੱਕ ਦਿਵਾਉਣ ਲਈ ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਗੁਜਾਰ ਦਿੱਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਅੰਬੇਡਕਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਮਾਤਾ ਕੁਲਵਿੰਦਰ ਕੌਰ ਦੇ ਗੋਡਿਆਂ ਦਾ ਸਫ਼ਲ ਇਲਾਜ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਮੌਲੀ (ਨੇੜੇ ਫਗਵਾੜਾ) ਦੇ 63 ਸਾਲ ਦੇ ਬੀਬੀ ਕੁਲਵਿੰਦਰ ਕੌਰ ਪਤਨੀ ਰੇਸ਼ਮ ਸਿੰਘ ਦੇ ਖ਼ਰਾਬ ਗੋਡੇ ਨੂੰ ਬਦਲੀ ਕਰ ਕੇ ਜਰਮਨ ਤਕਨੀਕ ਵਾਲਾ ਨਵਾਂ ਗੋਲਡ ਪਲੇਟਡ ਸੱਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਬਲਾਚੌਰ ਦੀ ਅਹਿਮ ਮੀਟਿੰਗ ਸਾਬਕਾ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਈ, ਜਿਸ 'ਚ ਸਾਬਕਾ ਚੇਅਰਮੈਨ ਵਿਮਲ ਕੁਮਾਰ ਚੌਧਰੀ, ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੇ ਧਰਨਿਆਂ ਸਬੰਧੀ ਮੀਟਿੰਗਾਂ 9 ਤੋਂ ਸ਼ੁਰੂ-ਨੂਰਪੁਰੀ

ਬੰਗਾ, 8 ਦਸੰਬਰ (ਕਰਮ ਲਧਾਣਾ) - ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਤੇ ਸਕੱਤਰ ਗੁਰਮੇਸ਼ ਸਿੰਘ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਗਰੀਬਾਂ ਦੀਆਂ ਭਖਦੀਆਂ ਮੰਗਾਂ ਜਿਨ੍ਹਾਂ 'ਚ ਮਨਰੇਗਾ, ਕਰਜੇ ...

ਪੂਰੀ ਖ਼ਬਰ »

ਹੌਲਦਾਰ ਬਲਵੀਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) -ਪਿੰਡ ਗੋਸਲਾਂ ਵਿਖੇ ਹੌਲਦਾਰ ਬਲਵੀਰ ਸਿੰਘ ਗੋਸਲ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਭਾਈ ਸੁਖਦੇਵ ਸਿੰਘ ਖੋਜਕੀਪੁਰ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ...

ਪੂਰੀ ਖ਼ਬਰ »

ਪ੍ਰੀ-ਨਿਰਵਾਣ ਦਿਵਸ ਮੌਕੇ ਬਲਾਚੌਰ ਵਿਖੇ ਮੋਮਬੱਤੀ ਮਾਰਚ ਕਰਕੇ ਸ਼ਰਧਾਂਜਲੀਆਂ ਭੇਟ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਸੰਵਿਧਾਨ ਨਿਰਮਾਤਾ ਡਾ:ਭੀਮ ਰਾਉ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਬਹੁਜਨ ਸਮਾਜ ਪਾਰਟੀ ਤੇ ਹੋਰ ਸੰਗਠਨਾ ਵੱਲੋਂ ਸਥਾਨਕ ਨਵਾਂਸ਼ਹਿਰ ਚੌਾਕ ਤੋਂ ਮੋਮਬੱਤੀ ਮਾਰਚ ਦੀ ਅਰੰਭਤਾ ਕੀਤੀ ਗਈ ਜੋ ਵੱਖ ਵੱਖ ਹਿੱਸਿਆਂ ...

ਪੂਰੀ ਖ਼ਬਰ »

'ਸਾਇੰਸ ਐਟ ਯੂਅਰ ਡੋਰ ਸਟੈਪਸ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਦੋ ਰੋਜ਼ਾ ਮੋਬਾਈਲ ਸਾਇੰਸ ਲੈਬ ਪ੍ਰਦਰਸ਼ਨੀ ਲਗਾਈ

ਬਲਾਚੌਰ, 8 ਦਸੰਬਰ (ਗੁਰਦੇਵ ਸਿੰਘ ਗਹੂੰਣ, ਦੀਦਾਰ ਬਲਾਚੌਰੀਆ)- ਸਕੂਲੀ ਵਿਦਿਆਰਥੀਆਂ 'ਚ ਵਿਗਿਆਨਕ ਸੋਚ ਤੇ ਵਿਗਿਆਨ ਵਿਸ਼ੇ 'ਚ ਰੁਚੀ ਪੈਦਾ ਕਰਨ ਹਿਤ ਸਿੱਖਿਆ ਵਿਭਾਗ ਪੰਜਾਬ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋਂ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX