ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  1 day ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  1 day ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  1 day ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 day ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  1 day ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  1 day ago
ਅੱਜ ਦਾ ਵਿਚਾਰ
. . .  1 day ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  2 days ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  2 days ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  2 days ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  2 days ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  2 days ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  2 days ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  2 days ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  2 days ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  2 days ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  2 days ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  2 days ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਰਾਜ ਪਾਵਰਕਾਮ/ਟਰਾਂਸਮਿਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਆਗੂਆਂ ਵਲੋਂ ਰੋਸ ਪ੍ਰਦਰਸ਼ਨ

ਧਾਰੀਵਾਲ, 8 ਦਸੰਬਰ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ/ਟਰਾਂਸਮਿਸ਼ਨ ਪੈਨਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬਿਜਲੀ ਘਰ ਵਿਖੇ ਹੋਈ, ਜਿਸ ਵਿਚ ਜਥੇਬੰਦੀ ਵਲੋਂ ਸੂਬਾ ਹੈੱਡਕੁਆਰਟਰ ਪਟਿਆਲਾ ਵਿਖੇ 10 ਦਸੰਬਰ ਨੂੰ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਵਿਚ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ 'ਤੇ ਹਾਜ਼ਰੀਨ ਪੈਨਸ਼ਨਰਾਂ ਨੇ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਵਲੋਂ 28 ਸਤੰਬਰ ਦੀ ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਮੰਨ ਕੇ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੇ ਅੜੀਅਲ ਵਤੀਰੇ ਕਰਕੇ ਸੂਬਾ ਪੱਧਰ 'ਤੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ, ਪਰ ਜੇਕਰ ਫਿਰ ਵੀ ਕੋਈ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਹਜ਼ਾਰਾ ਸਿੰਘ ਗਿੱਲ, ਮਹਿੰਦਰ ਪਾਲ, ਬਲਵੰਤ ਸਿੰਘ, ਕੁਲਵੰਤ ਸਿੰਘ, ਹਰਕ੍ਰਿਪਾਲ ਸਿੰਘ, ਮਨਜੀਤ ਸਿੰਘ ਰਵਿੰਦਰ ਸਿੰਘ, ਸੁਖਦੇਵ ਸਿੰਘ ਸੋਹਲ, ਜੋਗਿੰਦਰ ਸਿੰਘ, ਗਿਆਨ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ ਚੌਧਰਪੁਰ, ਰਣਜੀਤ ਸਿੰਘ, ਕਿਸ਼ਨ ਚੰਦ, ਹਰਦੀਪ ਸਿੰਘ, ਜੋਗਿੰਦਰ ਸਿੰਘ ਸ਼ਾਹਪੁਰ ਆਦਿ ਵੀ ਹਾਜ਼ਰ ਸਨ |

ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਭਾਰੀ ਹਲਚਲ, ਪੰਚੀ-ਸਰਪੰਚੀ ਦੇ ਦਾਅਵੇਦਾਰਾਂ ਕੱਸੇ ਲੰਗੋਟ

ਬਟਾਲਾ, 8 ਦਸੰਬਰ (ਕਾਹਲੋਂ)-ਪੰਚਾਇਤੀ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ 30 ਦਸੰਬਰ ਨੂੰ ਵੋਟਾਂ ਪੈਣੀਆਂ ਹਨ | ਇਸ ਐਲਾਨ ਦੇ ਨਾਲ ਹੀ ਪਿੰਡਾਂ 'ਚ ਭਾਰੀ ਹਲਚਲ ਸ਼ੁਰੂ ਹੋ ਚੁੱਕੀ ਹੈ ਅਤੇ ਪੰਚੀ ਤੇ ਸਰਪੰਚੀ ਲਈ ਦਾਅਵੇਦਾਰਾਂ ਨੇ ਆਪਣੇ ਲੰਗੋਟ ਕੱਸ ਲਏ ਹਨ | ਭਾਵੇਂ ਕਿ ...

ਪੂਰੀ ਖ਼ਬਰ »

ਥਰੀਏਵਾਲ ਦੇ ਲੋਕਾਂ ਵਲੋਂ ਐੱਸ.ਐੱਸ.ਪੀ. ਦਫ਼ਤਰ ਅੱਗੇ ਪਿੱਟ ਸਿਆਪਾ

ਬਟਾਲਾ, 8 ਦਸੰਬਰ (ਕਾਹਲੋਂ)-ਅੱਜ ਨਜ਼ਦੀਕੀ ਪਿੰਡ ਥਰੀਏਵਾਲ ਦੇ ਵਾਸੀਆਂ ਵਲੋਂ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੱਗੇ ਪਿੱਟ ਸਿਆਪਾ ਕਰਦਿਆਂ ਪਿੰਡ 'ਚੋਂ ਸ਼ਰਾਬ ਦੇ ਠੇਕੇ ਦੀ ਬਰਾਂਚ ਚੁੱਕਣ ਅਤੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ | ਇਸ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਅਤੇ ਸਫ਼ਾਈ ਵਰਕਰ ਯੂਨੀਅਨ ਵਲੋਂ ਭਰਵੀਂ ਰੈਲੀ

ਮਿਡ-ਡੇਅ-ਮੀਲ ਤੇ ਸਫ਼ਾਈ ਵਰਕਰ ਧਰਨਾ ਦਿੰਦੇ ਅਤੇ ਪੁਤਲਾ ਫੂਕਦੇ ਹੋਏ | ਤਸਵੀਰ : ਕੁਲਬੀਰ ਸਿੰਘ ਬੂਲੇਵਾਲ ਬਟਾਲਾ, 8 ਦਸੰਬਰ (ਕਾਹਲੋਂ)-ਅੱਜ ਮਿਡ-ਡੇਅ-ਮੀਲ ਅਤੇ ਸਫ਼ਾਈ ਵਰਕਰ ਯੂਨੀਅਨ ਸਬੰਧਿਤ ਏਕਟੂ ਵਲੋਂ ਸਥਾਨਕ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਪਾਰਕ 'ਚ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਇਕ ਚੋਰ ਕਾਬੂ, ਇਕ ਫ਼ਰਾਰ

ਗੁਰਦਾਸਪੁਰ, 8 ਦਸੰਬਰ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ 2 ਨਵੰਬਰ ਨੂੰ ਪੁਰਾਣੀ ਸਬਜ਼ੀ ਮੰਡੀ ਵਿਖੇ ਰਵੀਕਾਂਤ ਸ਼ਰਮਾ ਦੀ ਮੋਬਾਈਲਾਂ ਦੀ ਦੁਕਾਨ ਵਿਚ ਹੋਈ ਚੋਰੀ ਨੂੰ ਸੁਲਝਾਉਂਦੇ ਹੋਏ, ਚੋਰੀ ਦੇ ਸਾਮਾਨ ਸਮੇਤ ਮਲਕੀਤ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਗੁਰਦਾਸਪੁਰ, 8 ਦਸਬੰਰ (ਸੁਖਵੀਰ ਸਿੰਘ ਸੈਣੀ)-ਭਾਰਤੀ ਜੀਵਨ ਬੀਮਾ ਨਿਗਮ ਗੁਰਦਾਸਪੁਰ ਦੇ ਮੁਲਾਜ਼ਮਾਂ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਸ੍ਰੀ ਕੁਲਦੀਪ ਕੁਮਾਰ ਭੱਟ ਮੈਨੇਜਰ ਐਡਮਿਨ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਸਭ ਤੋਂ ...

ਪੂਰੀ ਖ਼ਬਰ »

ਚੋਰਾਂ ਵਲੋਂ ਚਾਰ ਦੁਕਾਨਾਂ 'ਤੇ ਚੋਰੀ

ਧਾਰੀਵਾਲ, 8 ਦਸੰਬਰ (ਸਵਰਨ ਸਿੰਘ)-ਸ਼ਹਿਰ ਧਾਰੀਵਾਲ ਦੇ ਨਜ਼ਦੀਕੀ ਪਿੰਡ ਰਣੀਆਂ ਵਿਖੇ ਮੁੱਖ ਮਾਰਗ 'ਤੇ ਸਥਿਤ ਚਾਰ ਦੁਕਾਨਾਂ ਤੋਂ ਚੋਰਾਂ ਨੇ ਬੀਤੀ ਰਾਤ ਨਕਦੀ ਅਤੇ ਹੋਰ ਸਾਮਾਨ ਚੋਰੀ ਕੀਤਾ ਹੈ | ਇਸ ਸਬੰਧੀ ਪੀੜਤ ਪੰਕਜ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀ ਪਿੰਡ ਰਣੀਆ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ 3 ਲੱਖ 17 ਹਜ਼ਾਰ ਦਾ ਸੋਨਾ 'ਤੇ ਇਕ ਕਿੱਲੋ ਚਾਂਦੀ ਲੁੱਟੀ

ਕਲਾਨੌਰ, 8 ਦਸੰਬਰ (ਪੁਰੇਵਾਲ/ਕਾਹਲੋਂ)-ਸਥਾਨਕ ਕਸਬੇ 'ਚ ਲੁਟੇਰਿਆਂ ਵਲੋਂ ਇਕ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਕਲਾਨੌਰ 'ਚ ਸੋਨੇ ਦਾ ਕੰਮ ਕਰਦੇ ਵੈਸਟ ਬੰਗਾਲ ਵਾਸੀ ਵਿਅਕਤੀ ਕੋਲੋਂ 3 ਲੱਖ 17 ਹਜ਼ਾਰ ਰੁਪਏ ਦੇ ਕਰੀਬ ਸੋਨਾ ਅਤੇ ਇਕ ਕਿਲੋ ਚਾਂਦੀ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਟੈੱਟ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ ਕੱਲ੍ਹ ਤੋਂ ਸ਼ੁਰੂ

ਗੁਰਦਾਸਪੁਰ, 8 ਦਸੰਬਰ (ਆਲਮਬੀਰ ਸਿੰਘ)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਟੈੱਟ ਅਤੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ 10 ਦਸੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

ਬੱਬੇਹਾਲੀ ਨੇ ਯੋਗੇਸ਼ ਭੰਡਾਰੀ ਨੰੂ ਸ਼੍ਰੋਮਣੀ ਅਕਾਲੀ ਦਲ 'ਚੋਂ ਕੱਢਿਆ

ਗੁਰਦਾਸਪੁਰ, 8 ਦਸੰਬਰ (ਗੁਰਪ੍ਰਤਾਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਰਕਰ ਅਤੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਯੋਗੇਸ਼ ਭੰਡਾਰੀ ਨੂੰ ਪਾਰਟੀ ਨੇ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ | ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਗੁਰਦਾਸਪੁਰ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ 14 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ : ਧੁੱਗਾ

ਸ੍ਰੀ ਹਰਿਗੋਬਿੰਦਪੁਰ, 8 ਦਸੰਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਤੋਂ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਸ: ਦੇਸ ਰਾਜ ਧੁੱਗਾ ਨੇ 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ 98ਵੀਂ ਸਥਾਪਨਾ ਦਿਵਸ ਮੌਕੇ ਪਾਰਟੀ ਦੇ ...

ਪੂਰੀ ਖ਼ਬਰ »

ਕਾਂਗਰਸ ਪੰਚਾਇਤੀ ਚੋਣਾਂ 'ਚ ਹੰੂਝਾਫੇਰ ਜਿੱਤ ਪ੍ਰਾਪਤ ਕਰੇਗੀ : ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 8 ਦਸੰਬਰ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਕਾਂਗਰਸ ਪੰਚਾਇਤੀ ਚੋਣਾਂ 'ਚ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਬਰ ਅਤੇ ਸੀਨੀਅਰ ਕਾਂਗਰਸੀ ਆਗੂ ਰਵੀਨੰਦਨ ਸਿੰਘ ਨਿੱਕੂ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਕੱਲ੍ਹ ਦੇ ਪਟਿਆਲਾ ਮੁੱਖ ਦਫ਼ਤਰ ਸਾਹਮਣੇ ਧਰਨੇ ਸਬੰਧੀ ਮੀਟਿੰਗ

ਬਟਾਲਾ, 8 ਦਸੰਬਰ (ਕਾਹਲੋਂ)-ਪਾਵਰਕਾਮ ਪੈਨਸ਼ਨਰਜ਼ ਬਟਾਲਾ ਇਕਾਈ ਦੀ ਵਿਸ਼ੇਸ਼ ਮੀਟਿੰਗ ਤੀਰਥ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਕੱਤਰ ਇੰਜੀ: ਸੁਖਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਾਵਰਕਾਮ ਦੇ ਹਜ਼ਾਰਾਂ ...

ਪੂਰੀ ਖ਼ਬਰ »

250 ਲੀਟਰ ਲਾਹਣ ਤੇ 10 ਲੀਟਰ ਅਲਕੋਹਲ ਬਰਾਮਦ

ਬਟਾਲਾ, 8 ਦਸੰਬਰ (ਕਾਹਲੋਂ)-ਆਬਕਾਰੀ ਵਿਭਾਗ ਅਤੇ ਸੀ.ਆਈ.ਏ. ਸਟਾਫ਼ ਬਟਾਲਾ ਵਲੋਂ ਛਾਪੇਮਾਰੀ ਦੌਰਾਨ ਲਾਹਣ ਤੇ ਅਲਕੋਹਲ ਬਰਾਮਦ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਰਮਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਟੀਮ ਸਮੇਤ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ 'ਮਾਂ ਦਾ ਲਾਡਲਾ' ਨਾਟਕ ਦੇ ਪਾਤਰਾਂ ਦਾ ਸਨਮਾਨ

ਬਟਾਲਾ, 8 ਦਸੰਬਰ (ਕਾਹਲੋਂ)-ਨਸ਼ਿਆਂ ਖਿਲਾਫ਼ ਖੇਡੇ ਗਏ ਨਾਟਕ 'ਮਾਂ ਦਾ ਲਾਡਲਾ' ਦੇ ਪਾਤਰਾਂ ਦੀ ਹੌਾਸਲਾ ਅਫਜਾਈ ਲਈ ਐੱਸ.ਐੱਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ | ਇਸ ਨਾਟਕ ਦੇ ਪਾਤਰਾਂ ਦੀ ਟੀਮ ਨੂੰ ਅੱਜ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਦੋ ਕਾਬੂ

ਊਧਨਵਾਲ, 8 ਦਸੰਬਰ (ਪਰਗਟ ਸਿੰਘ)-ਐੱਸ.ਐੱਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਘੁਮਾਣ ਅਧੀਨ ਚੌਕੀ ਊਧਨਵਾਲ ਦੇ ਇੰਚਾਰਜ ਏ.ਐੱਸ.ਆਈ. ਬਲਵਿੰਦਰ ਸਿੰਘ ਬਾਜਵਾ ਨੇ ਲਿਖਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਹਪੁਰ ਅਰਾਈਆਂ ਡਰੇਨ ...

ਪੂਰੀ ਖ਼ਬਰ »

ਪਸ਼ੂ ਖ਼ੁਰਾਕ ਪਲਾਂਟ ਘਣੀਏ-ਕੇ-ਬਾਂਗਰ ਦੇ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਅਲੀਵਾਲ, 8 ਦਸੰਬਰ (ਅਵਤਾਰ ਸਿੰਘ ਰੰਧਾਵਾ)-ਅੱਜ ਪਸ਼ੂ ਖ਼ੁਰਾਕ ਘਣੀਏ-ਕੇ-ਬਾਂਗਰ ਦੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ, ਵਾਈਸ ਪ੍ਰਧਾਨ ਰਾਮ ਮਿਲਨ, ਜਨਰਲ ਸਕੱਤਰ ਬਲਕਾਰ ਸਿੰਘ, ਗੁਰਜੀਤ ਸਿੰਘ, ਪ੍ਰਗਟ ਸਿੰਘ, ਪ੍ਰਗਟ ਸਿੰਘ ਪਨੂੰ, ਰਜਿੰਦਰ ਸਿੰਘ, ਸਰਵਣ ...

ਪੂਰੀ ਖ਼ਬਰ »

ਭਗਵਾਨ ਜਗਨ ਨਾਥ ਰਥ ਯਾਤਰਾ ਦਾ ਵੱਖ-ਵੱਖ ਥਾਈਾ ਜ਼ੋਰਦਾਰ ਸਵਾਗਤ

ਬਟਾਲਾ, 8 ਦਸੰਬਰ (ਕਾਹਲੋਂ)-ਅੱਜ ਭਗਵਾਨ ਜਗਨਨਾਥ ਰਥ ਯਾਤਰਾ ਰਾਮਾ ਨੰਦ ਰਾਉ ਦੀ ਅਗਵਾਈ 'ਚ ਖੁਸ਼ੀ ਵਾਟਿਕਾ ਤੋਂ ਕੱਢੀ ਗਈ, ਜਿਸ ਵਿਚ ਭਗਵਾਨ ਜਗਨਨਾਥ ਦੇ ਰੱਥ ਨੂੰ ਸਜਾਇਆ ਗਿਆ ਅਤੇ ਪੂਜਾ ਆਰਤੀ ਕੀਤੀ ਗਈ ਅਤੇ ਲੰਗਰ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਸ੍ਰੀ ਪਵਨ ...

ਪੂਰੀ ਖ਼ਬਰ »

ਫਰਵਰੀ ਇਨਟੇਕ ਲਈ ਆਸਟੇ੍ਰਲੀਆ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਸੀਟਾਂ ਸੀਮਤ-ਗੈਵੀ ਕਲੇਰ

ਗੈਵੀ ਕਲੇਰ | ਗੁਰਦਾਸਪੁਰ, 8 ਦਸੰਬਰ (ਸੁਖਵੀਰ ਸਿੰਘ ਸੈਣੀ)-ਟੀਮ ਗਲੋਬਲ ਇਮੀਗ੍ਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜੋ ਵਿਦਿਆਰਥੀ ਫਰਵਰੀ ਇਨਟੇਕ ਲਈ ਆਸਟ੍ਰੇਲੀਆ ਜਾਣ ਦੇ ਚਾਹਵਾਨ ਹਨ, ਉਹ ਤੁਰੰਤ ਵੀਜ਼ੇ ਸਬੰਧੀ ਅਪਲਾਈ ਕਰਨ ਕਿਉਂਕਿ ਫਰਵਰੀ ...

ਪੂਰੀ ਖ਼ਬਰ »

ਸੇਵਨਸੀਜ਼ ਇੰਮੀਗੇ੍ਰਸ਼ਨ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 8 ਦਸੰਬਰ (ਆਲਮਬੀਰ ਸਿੰਘ)-ਸੇਵਨਸੀਜ਼ ਇੰਮੀਗ੍ਰੇਸ਼ਨ ਨੇ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਸੇਵਨਸੀਜ਼ ਦੇ ਐੱਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਮਨਦੀਪ ਕੌਰ ਪਤਨੀ ਰਣਜੋਧ ਸਿੰਘ ਵਾਸੀ ਗੁਰਦਾਸਪੁਰ ਨੇ 2016 ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਲੈ ਕੇ ਸਰਹੱਦੀ ਇਲਾਕੇ ਦੇ ਲੋਕਾਂ ਅੰਦਰ ਖ਼ੁਸ਼ੀ ਦੀ ਲਹਿਰ : ਡਾ: ਇੰਦਰਜੀਤ

ਡੇਰਾ ਬਾਬਾ ਨਾਨਕ, 8 ਦਸੰਬਰ (ਹੀਰਾ ਸਿੰਘ ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੁੱਲਣ ਨੂੰ ਲੈ ਕੇ ਸਰਹੱਦੀ ਇਲਾਕੇ ਦੇ ਲੋਕਾਂ ਤੇ ਸਮੁੱਚੀ ਨਾਨਕ ...

ਪੂਰੀ ਖ਼ਬਰ »

ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਸ੍ਰੀ ਨਾਮਦੇਵ ਦਰਬਾਰ ਹੋਏ ਨਤਮਸਤਕ

ਘੁਮਾਣ, 8 ਦਸੰਬਰ (ਬੰਮਰਾਹ)-ਸ਼ੈਸ਼ਨ ਜੱਜ ਗੁਰਦਾਸਪੁਰ ਸ: ਜਤਿੰਦਰਪਾਲ ਸਿੰਘ ਖੁਰਮੀ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨਾਲ ਸ੍ਰੀ ਗੌਰਵ ਮਹਾਜਨ ਵਧੀਕ ਜ਼ਿਲ੍ਹਾ ਅਥਾਰਟੀ ਗੁਰਦਾਸਪੁਰ ਵੀ ਮੱਥਾ ਟੇਕਣ ਪਹੁੰਚੇ | ਇਸ ਮੌਕੇ ਜੱਜ ...

ਪੂਰੀ ਖ਼ਬਰ »

ਟੱਚਟੋਨਸ ਦੀ ਮਨੀਸ਼ਾ ਨੇ ਆਈਲੈਟਸ ਰੀਡਿੰਗ ਮਡਿਊਲ 'ਚੋਂ 8.5 ਬੈਂਡ ਕੀਤੇ ਹਾਸਲ

ਗੁਰਦਾਸਪੁਰ, 8 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਕਾਹਨੰੂਵਾਨ ਚੌਕ ਸਥਿਤ ਆਈਲੈਟਸ ਤੇ ਇੰਮੀਗ੍ਰੇਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਟੱਚਟੋਨਸ ਦੀ ਵਿਦਿਆਰਥਣ ਮਨੀਸ਼ਾ ਪਤਨੀ ਰਵੀ ਕੁਮਾਰ ਵਾਸੀ ਗੋਪਾਲ ਨਗਰ ਗੁਰਦਾਸਪੁਰ ਨੇ ਸਿਰਫ਼ 15 ਦਿਨ ਦੀ ਟਰੇਨਿੰਗ ਲੈ ਕੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜੀ.ਐਮ. ਨੂੰ ਦਿੱਤਾ ਯਾਦ ਪੱਤਰ

ਦੀਨਾਨਗਰ, 8 ਦਸੰਬਰ (ਸੰਧੂ/ਸੋਢੀ/ਸ਼ਰਮਾ)-ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਵਲੋਂ ਸਹਿਕਾਰੀ ਸ਼ੂਗਰ ਮਿੱਲ ਪਨਿਆੜ ਦੇ ਜੀ.ਐਮ. ਨੂੰ ਯਾਦ ਪੱਤਰ ਦੇ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਅਪੀਲ ਕੀਤੀ ਗਈ | ਸੁਸਾਇਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਦਖ਼ਲ ਤੋਂ ਬਾਅਦ ਬਦਲੀਆਂ ਰੱਦ ਹੋਈਆਂ

ਕਾਦੀਆਂ, 8 ਦਸੰਬਰ (ਮਕਬੂਲ ਅਹਿਮਦ)-ਸਿੱਖਿਆ ਮੰਤਰੀ ਪੰਜਾਬ ਦੇ ਦਖ਼ਲ ਤੋਂ ਬਾਅਦ ਜਿਨ੍ਹਾਂ ਅਧਿਆਪਕਾਂ ਨੂੰ ਜਬਰੀ ਦੂਜੇ ਥਾਵਾਂ 'ਤੇ ਨਿਯੁਕਤ ਕੀਤਾ ਗਿਆ, ਉਹ ਨਿਯੁਕਤੀਆਂ ਤੁਰੰਤ ਰੱਦ ਕਰ ਦਿੱਤੀਆਂ ਗਈਆਂ ਹਨ | ਸਿੱਖਿਆ ਮੰਤਰੀ ਪੰਜਾਬ ਦੇ ਨੋਟਿਸ 'ਚ ਇਹ ਗੱਲ ਆਉਣ 'ਤੇ ...

ਪੂਰੀ ਖ਼ਬਰ »

ਸ੍ਰੀ ਰਾਮ ਜਨਮ ਭੂਮੀ ਨਿਆਸ ਇਕਾਈ ਸਰਨਾ ਨੇ ਰੱਥ ਯਾਤਰਾ ਕੱਢੀ

ਸਰਨਾ, 8 ਦਸੰਬਰ (ਬਲਵੀਰ ਰਾਜ)-ਸ੍ਰੀ ਰਾਮ ਜਨਮ ਭੂਮੀ ਨਿਆਸ ਇਕਾਈ ਸਰਨਾ ਵਲੋਂ ਸ੍ਰੀ ਰਾਮ ਦੀ ਰੱਥ ਯਾਤਰਾ ਭੜੋਲੀ ਤੋਂ ਨਿਕਲਦੇ ਹੋਏ ਧੀਰਾ, ਡੇਹਰੀਵਾਲ, ਕੋਠੀ ਪੰਡਿਤਾਂ, ਕਮਾਲਪੁਰ, ਸਰਨਾ, ਫਰਵਾਲ ਆਦਿ ਪਿੰਡਾਂ ਵਿਚ ਕੱਢੀ ਗਈ | ਇਸ ਰੱਥ ਯਾਤਰਾ ਦਾ ਲੋਕਾਂ ਨੇ ਫੁੱਲਾਂ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਐਡਵੋਕੇਟ ਨਰਿੰਦਰ

ਤਾਰਾਗੜ੍ਹ, 8 ਦਸੰਬਰ (ਸੋਨੂੰ ਮਹਾਜਨ)-ਵਿਧਾਨ ਸਭਾ ਚੋਣਾਂ 'ਚ ਪੰਜਾਬ ਦੀ ਜਨਤਾ ਨਾਲ ਵੱਡੇ-ਵੱਡੇ ਝੂਠੇ ਵਾਅਦੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ ਕਾਂਗਰਸ ਸਰਕਾਰ ਨੇ ਜਨਤਾ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ | ਜਿਸ ਕਾਰਨ ਪੰਜਾਬ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ...

ਪੂਰੀ ਖ਼ਬਰ »

ਪੰਡਿਤਾਂ ਦੀ ਕੋਠੀ ਪਿੰਡ 'ਚ ਵੱਖ-ਵੱਖ ਤਿੰਨ ਘਰਾਂ 'ਚ ਹੋਈ ਚੋਰੀ

ਸਰਨਾ, 8 ਦਸੰਬਰ (ਬਲਵੀਰ ਰਾਜ)-ਪਿੰਡ ਪੰਡਿਤਾਂ ਦੀ ਕੋਠੀ 'ਚ ਵੱਖ-ਵੱਖ ਘਰਾਂ 'ਚ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਰਾਧੇ ਸ਼ਾਮ ਪੁੱਤਰ ਭਗਵਾਨ ਦਾਸ ਦੇ ਘਰ ਦੀਆਂ ਦੋ ਬੱਕਰੀਆਂ ਅਤੇ ਮੁਨੀਸ਼ ਕੁਮਾਰ ਪੁੱਤਰ ਹਰਦਿਆਲ ਸਿੰਘ ਦੀ ਇਕ ਬੱਕਰੀ ਚੋਰੀ ...

ਪੂਰੀ ਖ਼ਬਰ »

ਡਰਾਈਵਰ ਟੈਕਨੀਕਲ ਮੁਲਾਜ਼ਮ ਯੂਨੀਅਨ ਪਠਾਨਕੋਟ ਦੀ ਮੀਟਿੰਗ

ਪਠਾਨਕੋਟ, 8 ਦਸੰਬਰ (ਆਰ. ਸਿੰਘ)-ਡਰਾਈਵਰ ਟੈਕਨੀਕਲ ਮੁਲਾਜ਼ਮ ਯੂਨੀਅਨ ਪਠਾਨਕੋਟ ਦੇ ਪ੍ਰਧਾਨ ਹਰਪਾਲ ਸਿੰਘ ਖੋਖਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਫ਼ਤਿਹਗੜ੍ਹ ਸਾਹਿਬ ਵਿਖੇ ਹੋਈ ਪੰਜਾਬ ਪੱਧਰੀ ਮੀਟਿੰਗ 'ਚ ਹੋਏ ਵਿਚਾਰਾਂ 'ਤੇ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਟੁੱਟੀ ਪੁਲੀ ਕਿਸੇ ਸਮੇਂ ਵੀ ਬਣ ਸਕਦੀ ਹੈ ਦੁਰਘਟਨਾ ਦਾ ਕਾਰਨ

ਡਮਟਾਲ, 8 ਦਸੰਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਨੰਗਲ ਦੇ ਕੋਲ ਪਿੰਡ ਦੇ ਮੇਨ ਚੌਕ ਵਿਚ ਸਰਵਿਸ ਰੋਡ 'ਤੇ ਇਕ ਪੁੱਲੀ ਕਾਫ਼ੀ ਦਿਨਾਂ ਤੋਂ ਟੁੱਟੀ ਹੋਣ ਕਾਰਨ ਕਿਸੇ ਵੇਲੇ ਵੀ ਵੱਡੀ ਦੁਰਘਟਨਾ ਵਾਪਰ ਸਕਦੀ ਹੈ | ਪਰ ਨੈਸ਼ਨਲ ਹਾਈਵੇ ਕੰਪਨੀ ...

ਪੂਰੀ ਖ਼ਬਰ »

ਹਾਊਸਿੰਗ ਬੋਰਡ ਕਾਲੋਨੀ ਦੇ ਲੋਕਾਂ ਦਾ ਹੋਵੇਗਾ ਜਲਦ ਹੱਲ-ਵਿੱਜ

ਪਠਾਨਕੋਟ, 8 ਦਸੰਬਰ (ਚੌਹਾਨ/ਆਸ਼ੀਸ਼ ਸ਼ਰਮਾ)-ਹਾਊਸਿੰਗ ਬੋਰਡ ਕਾਲੋਨੀ ਢਾਂਗੂ ਪੀਰ ਦੇ ਨਿਵਾਸੀਆਂ ਅੱਤਵਾਦ ਪੀੜਤ ਹਿਜਰਤਕਾਰੀਆਂ ਦੀ ਮੀਟਿੰਗ ਕਮਲ ਦੇਵਗਣ ਅਤੇ ਕਸ਼ਤੂਰੀ ਲਾਲ ਦੀ ਪ੍ਰਧਾਨਗੀ ਹੇਠ ਵਿਧਾਇਕ ਅਮਿਤ ਵਿੱਜ ਅਤੇ ਤੇਜਿੰਦਰਪਾਲ ਸਿੰਘ ਪੀ.ਸੀ.ਐੱਸ. ...

ਪੂਰੀ ਖ਼ਬਰ »

ਹਾਊਸਿੰਗ ਬੋਰਡ ਕਾਲੋਨੀ ਦੇ ਲੋਕਾਂ ਦਾ ਹੋਵੇਗਾ ਜਲਦ ਹੱਲ-ਵਿੱਜ

ਪਠਾਨਕੋਟ, 8 ਦਸੰਬਰ (ਚੌਹਾਨ/ਆਸ਼ੀਸ਼ ਸ਼ਰਮਾ)-ਹਾਊਸਿੰਗ ਬੋਰਡ ਕਾਲੋਨੀ ਢਾਂਗੂ ਪੀਰ ਦੇ ਨਿਵਾਸੀਆਂ ਅੱਤਵਾਦ ਪੀੜਤ ਹਿਜਰਤਕਾਰੀਆਂ ਦੀ ਮੀਟਿੰਗ ਕਮਲ ਦੇਵਗਣ ਅਤੇ ਕਸ਼ਤੂਰੀ ਲਾਲ ਦੀ ਪ੍ਰਧਾਨਗੀ ਹੇਠ ਵਿਧਾਇਕ ਅਮਿਤ ਵਿੱਜ ਅਤੇ ਤੇਜਿੰਦਰਪਾਲ ਸਿੰਘ ਪੀ.ਸੀ.ਐੱਸ. ...

ਪੂਰੀ ਖ਼ਬਰ »

ਅਯੁੱਧਿਆ 'ਚ ਸ੍ਰੀ ਰਾਮ ਮੰਦਰ ਦਾ ਨਿਰਮਾਣ ਕਾਰਜ ਛੇਤੀ ਸ਼ੁਰੂ ਹੋਵੇਗਾ-ਅਨਿਲ ਮਹਾਜਨ

ਤਾਰਾਗੜ੍ਹ 8 ਦਸੰਬਰ (ਸੋਨੂੰ ਮਹਾਜਨ)-ਅਯੁੱਧਿਆ ਵਿਚ ਸ੍ਰੀ ਰਾਮ ਮੰਦਰ ਦੇ ਨਿਰਮਾਣ ਨੂੰ ਲੈ ਕੇ 16 ਦਸੰਬਰ ਨੂੰ ਪਠਾਨਕੋਟ ਵਿਚ ਸ੍ਰੀ ਰਾਮ ਜਨਮ ਭੂਮੀ ਨਿਆਸ ਵਲੋਂ ਕੀਤੀ ਜਾ ਰਹੀ ਵਿਸ਼ਾਲ ਧਰਮ ਸਭਾ ਨੂੰ ਸਫਲ ਬਣਾਉਣ ਅਤੇ ਇਸ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ...

ਪੂਰੀ ਖ਼ਬਰ »

ਮਾਮਲਾ ਕਠੂਆ ਜਬਰ ਜਨਾਹ ਅਤੇ ਕਤਲ ਦਾ- 107ਵੇਂ ਗਵਾਹ ਦੀ ਗਵਾਹੀ ਪੂਰੀ-ਹੱਥਕੜੀਆਂ ਦੇ ਮਾਮਲੇ 'ਤੇ 14 ਨੰੂ ਹੋਵੇਗੀ ਸੁਣਵਾਈ

ਪਠਾਨਕੋਟ, 8 ਦਸੰਬਰ (ਚੌਹਾਨ)-ਜ਼ਿਲ੍ਹਾ ਤੇ ਸੈਸ਼ਨ ਕੋਰਟ ਪਠਾਨਕੋਟ 'ਚ ਚੱਲ ਰਹੇ ਕਠੂਆ ਜਬਰ ਜਨਾਹ ਤੇ ਕਤਲ ਮਾਮਲੇ ਦੀ ਹੋ ਰਹੀ ਸੁਣਵਾਈ 'ਚ ਅੱਜ 107ਵੇਂ ਗਵਾਹ ਵਜੋਂ ਕ੍ਰਾਇਮ ਬਰਾਂਚ ਦੇ ਕਾਂਸਟੇਬਲ ਪ੍ਰਵੀਨ ਕੁਮਾਰ ਦੀ ਗਵਾਹੀ ਹੋਈ | ਕ੍ਰਾਇਮ ਬਰਾਂਚ ਦੇ ਐੱਸ.ਪੀ. ਨਵੀਜ਼ ...

ਪੂਰੀ ਖ਼ਬਰ »

ਡਾ: ਦੀਪਤੀ ਬਹਿਲ ਅਰਨੀ ਯੂਨੀਵਰਸਿਟੀ ਦੇ ਚਾਂਸਲਰ ਨਿਯੁਕਤ

ਪਠਾਨਕੋਟ, 8 ਦਸੰਬਰ (ਚੌਹਾਨ)-ਅਰਨੀ ਯੂਨੀਵਰਸਿਟੀ ਮੀਰਥਲ ਕਾਠਗੜ੍ਹ ਵਿਖੇ ਇਕ ਨਵੀਂ ਕਿਰਨ ਪੈਦਾ ਹੋਈ ਹੈ | ਪੇਂਟਾ ਗਰੁੱਪ ਜਿਹੜਾ ਇਕ ਰਾਸ਼ਟਰੀ ਅਤੇ ਅੰਤਰ ਰਾਸ਼ਰੀਏ ਪੱਧਰ ਦਾ ਗਰੁੱਪ ਹੈ | ਗਰੁੱਪ ਨੇ ਅਰਨੀ ਯੂਨੀਵਰਸਿਟੀ ਨੰੂ ਵਧੀਆ ਸੇਧ ਦੇਣ ਲਈ ਡਾ: ਦੀਪਤੀ ਬਹਿਲ ...

ਪੂਰੀ ਖ਼ਬਰ »

ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਦੋ ਰੋਜ਼ਾ ਧਾਰਮਿਕ ਪ੍ਰੋਗਰਾਮ ਕਰਵਾਇਆ

ਪਠਾਨਕੋਟ, 8 ਦਸੰਬਰ (ਆਰ. ਸਿੰਘ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਵਿੱਜ, ਸਾਬਕਾ ਮੰਤਰੀ ਮਾ. ਮੋਹਨ ਲਾਲ, ਸਮਾਜ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿੱਜ ਵਲੋਂ ਬਜਰੀ ਕੰਪਨੀ ਰੇਲਵੇ ਲਾਈਨ ਦਾ ਦੌਰਾ

ਪਠਾਨਕੋਟ, 8 ਦਸੰਬਰ (ਆਰ. ਸਿੰਘ)-ਵਿਧਾਇਕ ਅਮਿਤ ਵਿੱਜ ਨੇ ਪੀ.ਡਬਲਯੂ.ਡੀ. ਅਧਿਕਾਰੀ ਅਤੇ ਕੌਾਸਲਰਾਂ ਨਾਲ ਬੱਜਰੀ ਕੰਪਨੀ ਰੇਲਵੇ ਲਾਈਨ ਦਾ ਦੌਰਾ ਕੀਤਾ | ਦੌਰੇ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਮੁਆਫ਼ੀ ਦੇ ਨਾਂਅ 'ਤੇ ਡਰਾਮਾ ਕੀਤਾ-ਜਾਖੜ

ਪਠਾਨਕੋਟ, 8 ਦਸੰਬਰ (ਚੌਹਾਨ)-ਅਕਾਲੀ ਦਲ ਨੇ ਮਾਫ਼ੀ ਦੇ ਕੇ ਤੇ ਸਿਰਫ਼ ਡਰਾਮਾ ਕੀਤਾ | ਜੇ ਸੱਚਮੁੱਚ ਮਾਫ਼ੀ ਮੰਗਣ ਜਾਂਦੇ ਤਾਂ ਦੱਸਦੇ ਕਿ ਉਹ ਕਿਹੜੇ ਗੁਨਾਹਾਂ ਦੀ ਮਾਫ਼ੀ ਮੰਗ ਰਹੇ ਹਨ | ਇਹ ਗੱਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ...

ਪੂਰੀ ਖ਼ਬਰ »

ਡੇਂਗੂ ਦਾ ਇਕ ਹੋਰ ਪਾਜ਼ਟਿਵ ਮਰੀਜ਼ ਮਿਲਣ ਨਾਲ ਡੇਂਗੂ ਪੀੜਤਾਂ ਦੀ ਗਿਣਤੀ ਹੋਈ 152

ਪਠਾਨਕੋਟ, 8 ਦਸੰਬਰ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਵਿਖੇ ਸਿਵਲ ਹਸਪਤਾਲ ਵਿਚ ਡੇਂਗੂ ਦਾ ਇਕ ਹੋਰ ਪਾਜ਼ਟਿਵ ਮਰੀਜ਼ ਮਿਲਣ ਨਾਲ ਡੇਂਗੂ ਪੀੜਤਾਂ ਦੀ ਗਿਣਤੀ 152 ਹੋ ਗਈ ਹੈ | ਡੇਂਗੂ ਪੀੜਤ ਮਰੀਜ਼ ਮੁਹੱਲਾ ਪਿੱਪਲਾਂ ਵਾਲਾ ਪਠਾਨਕੋਟ ਨਿਵਾਸੀ ਹੈ | ਜੋ ਕਿ ਪਿਛਲੇ ਇਕ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਵਿਧਾਇਕ ਨੰੂ ਮੰਗ ਪੱਤਰ

ਪਠਾਨਕੋਟ, 8 ਦਸੰਬਰ (ਚੌਹਾਨ)-ਕਾਂਗਰਸ ਸੇਵਾ ਦਲ ਦੀ ਮਹਿਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਵਿਸ਼ੇਸ਼ ਤੌਰ 'ਤੇ ਹੋਏ | ਮੀਟਿੰਗ 'ਚ ਕਾਂਗਰਸ ਸੇਵਾ ਦਲ ਦੀਆਂ ਮਹਿਲਾ ਵਰਕਰਾਂ ਨੇ ...

ਪੂਰੀ ਖ਼ਬਰ »

ਅਰਨੀ ਯੂਨੀਵਰਸਿਟੀ ਦੇ ਟੀਚਿੰਗ, ਨਾਨ ਟੀਚਿੰਗ ਅਤੇ ਫ਼ੀਲਡ ਕਰਮੀ ਸਟਾਫ਼ ਵਲੋਂ ਲੰਬੇ ਸਮੇਂ ਤੋਂ ਤਨਖ਼ਾਹ ਨਾ ਮਿਲਣ 'ਤੇ ਮੈਨੇਜਮੈਂਟ ਵਿਰੁੱਧ ਰੋਸ ਧਰਨਾ

ਪਠਾਨਕੋਟ, 8 ਦਸੰਬਰ (ਆਰ. ਸਿੰਘ)-ਅਰਨੀ ਯੂਨੀਵਰਸਿਟੀ ਦੇ ਟੀਚਿੰਗ, ਨਾਨ ਟੀਚਿੰਗ ਅਤੇ ਫ਼ੀਲਡ ਕਰਮੀ ਸਟਾਫ਼ ਵਲੋਂ ਪਿਛਲੇ ਚਾਰ ਸਾਲਾਂ ਤੋਂ ਤਨਖ਼ਾਹ ਨਾ ਵੱਧਣ ਅਤੇ ਕਰੀਬ 16 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਯੂਨੀਵਰਸਿਟੀ ਦੇ ਮੁੱਖ ਦਰਵਾਜ਼ੇ 'ਤੇ ਰੋਸ ਧਰਨਾ ...

ਪੂਰੀ ਖ਼ਬਰ »

ਫਰਵਰੀ ਇਨਟੇਕ ਲਈ ਆਸਟੇ੍ਰਲੀਆ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਸੀਟਾਂ ਸੀਮਤ-ਗੈਵੀ ਕਲੇਰ

ਗੈਵੀ ਕਲੇਰ | ਗੁਰਦਾਸਪੁਰ, 8 ਦਸੰਬਰ (ਸੁਖਵੀਰ ਸਿੰਘ ਸੈਣੀ)-ਟੀਮ ਗਲੋਬਲ ਇਮੀਗ੍ਰੇਸ਼ਨ ਦੇ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜੋ ਵਿਦਿਆਰਥੀ ਫਰਵਰੀ ਇਨਟੇਕ ਲਈ ਆਸਟ੍ਰੇਲੀਆ ਜਾਣ ਦੇ ਚਾਹਵਾਨ ਹਨ, ਉਹ ਤੁਰੰਤ ਵੀਜ਼ੇ ਸਬੰਧੀ ਅਪਲਾਈ ਕਰਨ ਕਿਉਂਕਿ ਫਰਵਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX