ਤਾਜਾ ਖ਼ਬਰਾਂ


ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  5 minutes ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  31 minutes ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  39 minutes ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  56 minutes ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 1 hour ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  about 2 hours ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  about 2 hours ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 3 hours ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 3 hours ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 3 hours ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  about 4 hours ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਮੁੰਬਈ, 24 ਮਈ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.1 ਮਾਈ ਗਈ ਹੈ। ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  about 4 hours ago
ਲੰਡਨ, 24 ਮਈ- ਥੈਰੇਸਾ ਮੇਅ ਨੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵਲੋਂ ਆਉਣ ਵਾਲੀ 7 ਜੂਨ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ...
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  about 5 hours ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  about 5 hours ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 5 hours ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  about 5 hours ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  about 6 hours ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  about 6 hours ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 6 hours ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 6 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 7 hours ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 5 hours ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 7 hours ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 7 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 8 hours ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 8 hours ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 9 hours ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 9 hours ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 9 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 10 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 10 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 10 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 11 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 11 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 11 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  about 1 hour ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  about 1 hour ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  about 1 hour ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  2 minutes ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਅੰਮ੍ਰਿਤਸਰ

ਅੰਮਿ੍ਤਸਰ 'ਚ ਲੱਗੀ ਕੌਮੀ ਲੋਕ ਅਦਾਲਤ 'ਚ 562 ਕੇਸਾਂ ਦਾ ਨਿਪਟਾਰਾ

ਅੰਮਿ੍ਤਸਰ, 8 ਦਸੰਬਰ (ਰੇਸ਼ਮ ਸਿੰਘ)-ਕਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ-ਕਮ-ਚੇਅਰਮੈਨ ਜ਼ਿਲ੍ਹ•ਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਤੇ ਸੁਮਿਤ ਮੱਕੜ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜ਼ਿਲ੍ਹ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਤਸਰ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਵੱਖ-ਵੱਖ ਬੈਂਚਾਂ ਵਲੋਂ ਕੁਲ 3811 ਕੇਸ ਲਗਾਏ ਗਏ, ਜਿਨ੍ਹਾਂ 'ਚੋਂ 562 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਲੋਕ ਅਦਾਲਤ 'ਚ ਕੁੱਲ 7,16,94,104 ਰੁਪਏ ਦੀ ਰਕਮ ਦੇ ਕੇਸਾਂ ਦਾ ਨਿਪਟਾਰਾ ਕਿਤਾ ਗਿਆ | ਕੌਮੀ ਲੋਕ ਅਦਾਲਤ ਜ਼ਿਲ੍ਹ•ਾ ਕਚਹਿਰੀਆਂ ਅੰਮਿ੍ਤਸਰ ਤੇ ਇਸ ਦੇ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ | ਇਸ ਦੇ ਨਾਲ ਹੀ ਸ੍ਰੀਮਤੀ ਸੁਨੀਤਾ ਕੁਮਾਰੀ, ਵਧੀਕ ਜ਼ਿਲ੍ਹ•ਾ ਤੇ ਸੈਸ਼ਨ ਜੱਜ-ਕਮ-ਪ੍ਰਧਾਨਗੀ ਅਫ਼ਸਰ, ਇੰਡਸਟਰੀਅਲ ਟਿ੍ਬਿਊਨਲ, ਅੰਮਿ੍ਤਸਰ ਦਾ ਵੀ ਇਕ ਬੈਂਚ ਲਗਾਇਆ ਗਿਆ | ਇਸ ਕੌਮੀ ਲੋਕ ਅਦਾਲਤ 'ਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫ਼ਲਤਾ ਲਈ ਜ਼ਿਲ੍ਹ•ਾ ਕਚਹਿਰੀਆਂ ਅੰਮਿ੍ਤਸਰ ਤੇ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ 'ਚ ਕੁਲ 33 ਬੈਂਚ ਬਣਾਏ ਗਏ ਸਨ |
ਅਜਨਾਲਾ 'ਚ ਲਗਾਈ ਕੌਮੀ ਲੋਕ ਅਦਾਲਤ ਦੌਰਾਨ 7 ਕੇਸਾਂ ਦਾ ਨਿਪਟਾਰਾ
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ 'ਚ ਜੁਡੀਸ਼ੀਅਲ ਮੈਜਿਸਟ੍ਰੇਟ ਸਿੰਕੂ ਕੁਮਾਰ ਅਧਾਰਿਤ ਬੈਂਚ 'ਤੇ ਕੌਮੀ ਲੋਕ ਅਦਾਲਤ ਲਗਾਈ ਗਈ | ਲੋਕ ਅਦਾਲਤ ਦੌਰਾਨ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਅਨੁਸਾਰ ਵੱਖ-ਵੱਖ ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ | ਜਾਣਕਾਰੀ ਅਨੁਸਾਰ ਲਗਾਈ ਲੋਕ ਅਦਾਲਤ ਦੌਰਾਨ ਕੁੱਲ 53 ਕੇਸ ਲਗਾਏ ਗਏ, ਜਿਨ੍ਹਾਂ 'ਚੋਂ 7 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕਰਦਿਆਂ 2068471 ਰੁਪਏ ਦੀ ਵਸੂਲੀ ਕੀਤੀ ਗਈ | ਇਸ ਮੌਕੇ ਜੁਡੀਸ਼ੀਅਲ ਮੈਜਿਸਟ੍ਰੇਟ ਸਿੰਕੂ ਕੁਮਾਰ ਨੇ ਦੱਸਿਆ ਕਿ ਲੋਕ ਅਦਾਲਤ ਦੌਰਾਨ ਹਰ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ | ਲੋਕ ਅਦਾਲਤਾਂ ਦੇ ਲਾਭ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਰਾਹੀਂ ਤੁਰੰਤ ਤੇ ਸਸਤਾ ਨਿਆਂ ਮਿਲਦਾ ਹੈ, ਜਿਸ ਨਾਲ ਲੋਕਾਂ ਦਾ ਸਮਾਂ ਤੇ ਪੈਸਾ ਦੋਵੇਂ ਬਚਾਏ ਜਾ ਸਕਦੇ ਹਨ | ਇਸ ਮੌਕੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਐਡਵੋਕੇਟ ਮਨਜੀਤ ਸਿੰਘ ਭੱਟੀ, ਸੱਤਸਰੂਪ ਸਿੰਘ ਤੇੜੀ ਤੇ ਹਰਮੀਤ ਸਿੰਘ ਮਾਹਲ ਸਮੇਤ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ |

ਵਿਧਾਇਕ ਹਰਪ੍ਰਤਾਪ ਅੱਜ ਅਮਨਦੀਪ ਹਸਪਤਾਲ ਕਲੀਨਿਕ ਦਾ ਕਰਨਗੇ ਉਦਘਾਟਨ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਵਲੋਂ ਕਸਬਾ ਅਜਨਾਲਾ 'ਚ ਬੱਸ ਅੱਡੇ ਦੇ ਬਿਲਕੁਲ ਨਜ਼ਦੀਕ ਪੁਰਾਣੇ ਮੁਨੀਸ਼ ਹਸਪਤਾਲ 'ਚ ਅਮਨਦੀਪ ਮਲਟੀਸਪੈਸ਼ਲਿਟੀ ਕਲੀਨਿਕ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

-ਮਾਮਲਾ ਐਮ. ਫਿਲ 'ਚ ਦਾਖ਼ਲੇ ਲਈ ਤਿਆਰ ਕੀਤੇ 2 ਤਰ੍ਹਾਂ ਦੇ ਪ੍ਰਸ਼ਨ ਪੱਤਰਾਂ ਦਾ- ਜੀ. ਐਨ. ਡੀ. ਯੂ. ਦੇ ਗੁਰੂ ਨਾਨਕ ਸਟੱਡੀਜ਼ ਸੈਂਟਰ ਦੇ ਡਾਇਰੈਕਟਰ ਦੀਆਂ ਹਾਈਕੋਰਟ 'ਚ ਮੁਸ਼ਕਿਲਾਂ ਵਧੀਆ

ਅੰਮਿ੍ਤਸਰ, 8 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਸਟੱਡੀਜ਼ ਸੈਂਟਰ ਦੇ ਡਾਇਰੈਕਟਰ ਦੀ ਮੁਸ਼ਕਿਲਾਂ ਆਉਣ ਵਾਲੇ ਦਿਨਾਂ 'ਚ ਹੋਰ ਵੱਧ ਸਕਦੀਆਂ ਹਨ | ਉਨ੍ਹਾਂ ਦੀਆਂ ਇਹ ਮੁਸ਼ਕਿਲਾਂ ਵਿਭਾਗ ਦੇ ਹੀ ਕੁਝ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਕਾਰੋਬਾਰੀ ਇੰਦਰਪ੍ਰੀਤ ਸਿੰਘ ਚੱਢਾ ਦੇ ਕਤਲ ਦੇ ਮੁੁੱਖ ਗਵਾਹ ਨੂੰ ਮਿਲਣ ਲੱਗੀਆਂ ਧਮਕੀਆਂ

ਛੇਹਰਟਾ, 8 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ 11 ਮਹੀਨੇ ਪਹਿਲਾਂ ਅੰਮਿ੍ਤਸਰ ਦੇ ਨਾਮਵਰ ਕਾਰੋਬਾਰੀ ਇੰਦਰਪ੍ਰੀਤ ਸਿੰਘ ਚੱਢਾ ਨੂੰ ਆਤਮ ਹੱਤਿਆ ਲਈ ਮਜ਼ਬੂਰ ਕਰਨ ਵਾਲੇ ਸੁਰਜੀਤ ਸਿੰਘ ਪੁੱਤਰ ਹਰਬਖਸ਼ ਸਿੰਘ ਤੇ ਉਸ ਦੇ ਨਾਲ 9-10 ਵਿਅਕਤੀਆਂ 'ਤੇ ਮਾਮਲਾ ਥਾਣਾ ...

ਪੂਰੀ ਖ਼ਬਰ »

ਡਵੀਜ਼ਨ ਕਮਿਸ਼ਨਰ ਫਿਰ ਰੇਲ ਕਰਮਚਾਰੀਆਂ ਦੇ ਬਿਆਨ ਲੈਣ ਅੱਜ ਅੰਮਿ੍ਤਸਰ ਪਹੁੰਚਣਗੇ

ਅੰਮਿ੍ਤਸਰ, 8 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਕੁਝ ਦਿਨ ਪਹਿਲਾਂ ਅੰਮਿ੍ਤਸਰ 'ਚ ਵਾਪਰੇ ਭਿਆਨਕ ਰੇਲ ਹਾਦਸੇ 'ਚ ਆਪਣੀ ਰਿਪੋਰਟ ਸੌਾਪ ਚੁੱਕੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਾਰਥਾ 9 ਦਸੰਬਰ ਨੂੰ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਹੁੰਚ ਰਹੇ ਹਨ | ਬੀ. ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਝੁੱਗੀ ਨੂੰ ਅੱਗ ਲੱਗਣ ਕਾਰਨ ਸਿਲੰਡਰ ਫਟਿਆ

ਅਜਨਾਲਾ, 8 ਦਸੰਬਰ (ਐਸ. ਪ੍ਰਸ਼ੋਤਮ)-ਇਥੇ ਤੜਕਸਾਰ 4 ਵਜੇ ਦੇ ਕਰੀਬ ਸੱਕੀ ਨਾਲੇ ਦੇ ਪੁੱਲ ਨੇੜੇ ਤੇ ਡੇਰਾ ਬਾਬਾ ਨਾਨਕ ਰੋਡ ਦੇ ਕੰਢੇ 'ਤੇ ਪ੍ਰਵਾਸੀ ਮਜ਼ਦੂਰ ਸ਼ਾਮ ਲਾਲ ਦੀ ਰਿਹਾਇਸ਼ੀ ਝੁੱਗੀ ਨੂੰ ਅਚਨਚੇਤ ਅੱਗ ਲੱਗਣ ਕਾਰਨ ਤੇ ਗੈਸ ਸਿਲੰਡਰ ਫਟਣ ਕਾਰਨ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

ਲੋੜਵੰਦ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ-ਬਰਾੜ

ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਸੈੱਲਫ਼ ਹੈਲਪ ਗਰੁੱਪਾਂ ਰਾਹੀਂ ਲੋੜਵੰਦ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ | ਇਸ ਦੇ ਲਈ ਸਮੂਹ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ...

ਪੂਰੀ ਖ਼ਬਰ »

ਨਵ-ਵਿਆਹੁਤਾ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ

ਅੰਮਿ੍ਤਸਰ/ਸੁਲਤਾਨਵਿੰਡ, 8 ਦਸੰਬਰ (ਰੇਸ਼ਮ/ਬੁੱਟਰ)-6 ਮਹੀਨੇ ਪਹਿਲਾਂ ਵਿਆਹੀ ਇਕ ਔਰਤ ਨੇ ਅੱਜ ਦੁਪਿਹਰ ਵੇਲੇ ਕਿਸੇ ਗੱਲੋ ਪ੍ਰੇਸ਼ਾਨ ਹੋ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਉਸ ਦੇ ਪਤੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਵਲੋਂ ਸਰਹੱਦ ਤੋਂ ਡੇਢ ਕਿਲੋ ਹੈਰੋਇਨ ਬਰਾਮਦ

ਅਟਾਰੀ, 8 ਦਸੰਬਰ (ਭਕਨਾ)-ਸੀਮਾ ਸੁਰੱਖਿਆ ਬਲ ਦੀ 138ਵੀਂ ਬਟਾਲੀਅਨ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਕੇ ਅੰਮਿ੍ਤਸਰ ਸੈਕਟਰ ਦੀ ਸਰਹੱਦੀ ਚੌਕੀ ਭਰੋਭਾਲ ਨੇੜਿਉਂ 3 ਪੈਕਟ ਹੈਰੋਇਨ (ਡੇਢ ਕਿਲੋਗ੍ਰਾਮ) ਬਰਾਮਦ ਕੀਤੀ ਹੈ | ਸਰਹੱਦ ...

ਪੂਰੀ ਖ਼ਬਰ »

ਨਵ-ਵਿਆਹੁਤਾ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ

ਅੰਮਿ੍ਤਸਰ/ਸੁਲਤਾਨਵਿੰਡ, 8 ਦਸੰਬਰ (ਰੇਸ਼ਮ/ਬੁੱਟਰ)-6 ਮਹੀਨੇ ਪਹਿਲਾਂ ਵਿਆਹੀ ਇਕ ਔਰਤ ਨੇ ਅੱਜ ਦੁਪਿਹਰ ਵੇਲੇ ਕਿਸੇ ਗੱਲੋ ਪ੍ਰੇਸ਼ਾਨ ਹੋ ਕੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਉਸ ਦੇ ਪਤੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਸਿੱਕਾ, 8 ਦਸੰਬਰ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਦੀ ਪੁਲਿਸ ਨੇ ਸਬ ਇੰਸਪੈਕਟਰ ਸ: ਬਿਕਰਮਜੀਤ ਸਿੰਘ ਐਸ. ਐਚ. ਓ. ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 45 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਏ. ਐਸ. ...

ਪੂਰੀ ਖ਼ਬਰ »

ਵਡਾਲਾ ਕਲਾਂ ਵਿਖੇ ਜਥੇਦਾਰ ਬਾਬਾ ਮੱਖਣ ਸਿੰਘ ਦੀ ਯਾਦ 'ਚ ਨਿਸ਼ਾਨ ਸਾਹਿਬ ਝੁਲਾਇਆ

ਬਾਬਾ ਬਕਾਲਾ ਸਾਹਿਬ, 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੱਖਣ ਸਿੰਘ, ਜੋ ਕਿ ਬੀਤੇ ਸਾਲ ਸੱਚਖੰਡ ਪਿਆਨਾ ਕਰ ਗਏ ਸਨ, ਦੀ ਯਾਦ 'ਚ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ ਵਿਖੇ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਵਾਪਰਦੇ ਨੇ ਭਿਆਨਕ ਹਾਦਸੇ

ਜੈਂਤੀਪੁਰ, 8 ਦਸੰਬਰ (ਬਲਵੰਤ ਸਿੰਘ ਭਗਤ)-ਅਜੋਕੇ ਯੁੱਗ ਦੀ ਤੇਜ਼ ਰਫ਼ਤਾਰ 'ਚ ਆਵਾਜਾਈ ਦੇ ਸਾਧਨਾਂ ਨੇ ਮਨੁੱਖੀ ਜ਼ਿੰਦਗੀ ਬੇਸ਼ੱਕ ਸੁਖਾਲੀ ਕਰ ਦਿੱਤੀ ਹੈ | ਹਰੇਕ ਵਿਅਕਤੀ ਕੋਲ ਆਵਾਜਾਈ ਦੇ ਆਪਣੇ ਵਹੀਕਲ (ਮੋਟਰਸਾਈਕਲ, ਕਾਰ) ਹੋਣ ਕਾਰਨ ਸਫ਼ਰ ਕਾਫ਼ੀ ਆਸਾਨ ਹੋ ਗਿਆ ਹੈ ...

ਪੂਰੀ ਖ਼ਬਰ »

ਪਾਈਟੈਕਸ 'ਚ ਫ਼ੌਜੀਆਂ ਲਈ ਫ਼ੰਡ ਇਕੱਠਾ ਕਰਨ ਲਈ ਖੋਲਿ੍ਹਆ ਕਾਊਾਟਰ

ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਸਾਬਕਾ ਫ਼ੌਜੀਆਂ, ਸ਼ਹੀਦ ਹੋਏ ਫ਼ੌਜੀਆਂ ਦੇ ਪਰਿਵਾਰਾਂ ਦੇ ਮੁੜ ਵਸੇਬੇ ਤੇ ਭਲਾਈ ਲਈ ਫ਼ੰਡ ਇਕੱਠਾ ਕਰਨ ਵਾਸਤੇ ਅੰਮਿ੍ਤਸਰ 'ਚ ਚੱਲ ਰਹੇ ਵਪਾਰ ਮੇਲੇ ਪਾਈਟੈਕਸ 'ਚ ਵਿਸ਼ੇਸ਼ ਕਾਊਾਟਰ ਖੋਲਿ੍ਹਆ ਗਿਆ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 8 ਦਸੰਬਰ (ਐਸ. ਪ੍ਰਸ਼ੋਤਮ)-ਇਥੇ ਇਕ ਨਿੱਜੀ ਪੈਲੇਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਤਹਿਸੀਲ ਅਜਨਾਲਾ ਦੇ ਪ੍ਰਧਾਨ ਸ: ਕੰਵਲਜੀਤ ਸਿੰਘ ਨਿੱਜਰ ਦੀ ਪ੍ਰਧਾਨਗੀ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਬੰਬ, ਸੂਬਾ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਜੀ. ਐਸ. ਕੇ. ਪ੍ਰੋਡਕਸ਼ਨਜ਼ ਹਾਊਸ ਦਾ ਫ਼ਿਲਮੀ ਹਸਤੀਆਂ ਤੇ ਹੋਰਨਾਂ ਵਲੋਂ ਉਦਘਾਟਨ

ਅੰਮਿ੍ਤਸਰ, 8 ਦਸੰਬਰ (ਜੱਸ)-ਕੱਲ੍ਹ ਸ਼ਾਮ ਅੰਮਿ੍ਤਸਰ ਸ਼ਹਿਰ ਦੇ ਪ੍ਰਸਿੱਧ ਉਦਯੋਗਪਤੀ ਤੇ ਕਲਾ ਪ੍ਰੇਮੀ ਗੁਰਦੀਪ ਸਿੰਘ ਕੰਧਾਰੀ ਤੇ ਨਾਮਵਰ ਟੀ. ਵੀ. ਤੇ ਰੰਗਮੰਚ ਅਦਾਕਾਰ ਵਿਜੇ ਸ਼ਰਮਾ ਵਲੋਂ ਰੰਗਮੰਚ, ਪੰਜਾਬੀ ਫ਼ਿਲਮਾਂ, ਸਾਹਿਤ ਤੇ ਹੋਰ ਸਭੇ ਲਲਿਤ ਕਲਾਵਾਂ ਨੂੰ ...

ਪੂਰੀ ਖ਼ਬਰ »

ਟਕਸਾਲੀ ਆਗੂਆਂ ਨੂੰ ਅਕਾਲੀ ਦਲ ਤੋਂ ਬਾਹਰ ਕਰਨ ਵਾਲਾ ਅਜਨਾਲਾ ਪਰਿਵਾਰ ਟਕਸਾਲੀ ਕਿਵੇਂ-ਰੰਧਾਵਾ

ਗੱਗੋਮਾਹਲ, 8 ਦਸੰਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ 'ਚੋਂ ਦਰਜਨਾਂ ਟਕਸਾਲੀ ਪਰਿਵਾਰਾਂ ਨੂੰ ਬਾਹਰ ਕਰਕੇ ਆਪਣੇ ਪਰਿਵਾਰ ਲਈ ਰਸਤਾ ਸਾਫ਼ ਕਰਨ ਵਾਲਾ ਅਜਨਾਲਾ ਪਰਿਵਾਰ ਟਕਸਾਲੀ ਕਿਵੇਂ? ਉਕਤ ਵਿਚਾਰ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੇ ਸਾਬਕਾ ...

ਪੂਰੀ ਖ਼ਬਰ »

ਪੱਟੀ-ਮਖੂ ਰੇਲ ਮਾਰਗ ਬਣਨ ਦਾ ਰਾਹ ਹੋਇਆ ਪੱਧਰਾ-ਸੇਠ

ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਸ: ਗੁਰਮੀਤ ਸਿੰਘ ਰਾਣਾ ਸੋਢੀ ਵਲੋਂ ਪੱਟੀ-ਮੱਖੂ ਰੇਲ ਮਾਰਗ ਲਈ ਪੰਜਾਬ ਕੈਬਨਿਟ 'ਚ 40 ਕਰੋੜ ਰੁਪਏ ਪਾਸ ਕੀਤੇ ਜਾਣ ਦੇ ਐਲਾਨ ਨਾਲ ਪੱਟੀ-ਮੱਖੂ ਰੇਲ ਮਾਰਗ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ | ...

ਪੂਰੀ ਖ਼ਬਰ »

-ਮਾਮਲਾ ਪਿੰਡ ਲੋਪੋਕੇ 'ਚ ਦੋ ਸਾਲਾਂ ਤੋਂ ਕਣਕ ਨਾ ਵੰਡੇ ਜਾਣ ਦਾ- ਰਾਣਾ ਲੋਪੋਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਰੋਹ ਭਰੀ ਮੀਟਿੰਗ

ਚੋਗਾਵਾਂ, 8 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਅਕਾਲੀ ਦਲ ਯੂਥ ਤੇ ਐਸ. ਸੀ. ਵਿੰਗ ਅਕਾਲੀ ਵਰਕਰਾਂ ਦੀ ਇਕ ਰੋਹ ਭਰੀ ਮੀਟਿੰਗ ਯੂਥ ਅਕਾਲੀ ਦਲ ਜ਼ਿਲ੍ਹਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਪ੍ਰਧਾਨਗੀ ਹੇਠ ਚੋਗਾਵਾਂ ਵਿਖੇ ਹੋਈ | ਜਿਸ 'ਚ ਐਸ. ਸੀ. ਵਿੰਗ ...

ਪੂਰੀ ਖ਼ਬਰ »

ਤਲਵੰਡੀ ਨਾਹਰ ਦੇ ਆਗੂਆਂ ਵਲੋਂ ਬੋਨੀ ਅਜਨਾਲਾ ਦੇ ਹੱਕ 'ਚ ਮੀਟਿੰਗ

ਸੁਧਾਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪਿੰਡ ਤਲਵੰਡੀ ਨਾਹਰ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਸੀਨੀਅਰ ਅਕਾਲੀ ਆਗੂ ਰਾਣਾ ਬਿਕਰਮਜੀਤ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਹੋਈ | ਜਿਸ 'ਚ ਰਾਣਾ ਬਿਕਰਮਜੀਤ ਸਿੰਘ ਜੌਹਲ ਨੇ ਕਿਹਾ ਕਿ ਡਾ: ...

ਪੂਰੀ ਖ਼ਬਰ »

ਸਿੱਖ ਇਤਿਹਾਸ ਰਿਸਰਚ ਬੋਰਡ ਵਲੋਂ '550ਵਾਂ ਪ੍ਰਕਾਸ਼ ਪੁਰਬ ਕਿਵੇਂ ਮਨਾਈਏ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਅੰਮਿ੍ਤਸਰ, 8 ਦਸੰਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਇਤਿਹਾਸ ਰੀਸਰਚ ਬੋਰਡ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਵਿਸ਼ੇਸ਼ ਭਾਸ਼ਣ ਲੜੀ ਤਹਿਤ 'ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕਿਵੇਂ ਮਨਾਈਏ' ...

ਪੂਰੀ ਖ਼ਬਰ »

ਮੈਡਮ ਗੁਰਨਾਮ ਕੌਰ ਦਾ ਸਨਮਾਨ

ਸਠਿਆਲਾ, 8 ਦਸੰਬਰ (ਜਗੀਰ ਸਿੰਘ ਸਫਰੀ)-ਅੰਤਰ ਰਾਸ਼ਟਰੀ ਪੰਜਾਬੀ ਸਾਹਿਤਕ ਗਰੁੱਪ ਮਹਿਕ ਪੰਜਾਬ ਦੀ ਵਲੋਂ ਸਟੇਟ ਐਵਾਰਡੀ ਲੈਕ: ਗੁਰਨਾਮ ਕੌਰ ਚੀਮਾ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਬਾਰੇ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਦੀ ਪੰਜਾਬੀ ਲੈਕ: ਗੁਰਨਾਮ ਕੌਰ ਨੇ ...

ਪੂਰੀ ਖ਼ਬਰ »

3 ਨੌਜਵਾਨਾਂ ਵਲੋਂ 6 ਸਾਲਾ ਮਾਸੂਮ ਬੱਚੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਮਾਮਲਾ ਦਰਜ

ਛੇਹਰਟਾ, 8 ਦਸੰਬਰ (ਵਡਾਲੀ)-ਪੁਲਿਸ ਥਾਣਾ ਛੇਹਰਟਾ ਦੇ ਇਲਾਕਾ ਗੁਰੂ ਅਮਰਦਾਸ ਐਵੀਨਿਊ ਵਿਖੇ 3 ਨੌਜਵਾਨਾਂ ਵਲੋਂ ਇਕ ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ | ਪੀੜਤ ਲੜਕੀ ਦੀ ਮਾਤਾ ਹਰਜੋਤ ਸ਼ਰਮਾ (ਕਾਲਪਨਿਕ ਨਾਂਅ) ਨੇ ਦੱਸਿਆ ਕਿ ਉਹ ਗੁਰੂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸੀ: ਸੈ: ਸਕੂਲ ਚੂੰਗ ਵਿਖੇ ਏਡਜ਼ ਜਾਗਰੂਕਤਾ ਕੈਂਪ ਲਾਇਆ

ਚੌਕ ਮਹਿਤਾ, 8 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਵਿਖੇ ਏਡਜ਼ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਅਧਿਆਪਕਾਂ ਨੇ ਏਡਜ਼ ਵਰਗੀ ਭਿਆਨਕ ਤੇ ਜਾਨਲੇਵਾ ਬੀਮਾਰੀ ਦੇ ਲੱਛਣ ਅਤੇ ਇਸ ਦੀ ਰੋਕਥਾਮ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੀ ਯੋਗ ਅਗਵਾਈ ਤੇ ...

ਪੂਰੀ ਖ਼ਬਰ »

ਏ. ਐਸ. ਆਈ. ਸੁਰਿੰਦਰਪਾਲ ਸਿੰਘ ਨੇ ਹੁਣ ਚੰਡੀਗੜ੍ਹ ਮੀਟ 'ਚ ਕੀਤਾ ਸੋਨ ਤਗਮਾ ਹਾਸਲ

ਅੰਮਿ੍ਤਸਰ, 8 ਦਸੰਬਰ (ਰੇਸ਼ਮ ਸਿੰਘ)-ਪੁਲਿਸ ਦੇ ਨਾਮਵਰ ਦੌੜਾਕ ਏ. ਐਸ. ਆਈ. ਸੁਰਿੰਦਰਪਾਲ ਸਿੰਘ ਲਾਡੀ ਨੇ ਇਕ ਹਫ਼ਤੇ 'ਚ ਦੂਜੀ ਵਾਰ ਚੰਡੀਗੜ੍ਹ ਵਿਖੇ ਹੋਈ ਮਾਸਟਰ ਅਥਲੈਟਿਕਸ ਮੀਟ ਦੀ 5 ਹਜ਼ਾਰ ਮੀਟਰ ਦੌੜ 'ਚ ਪਹਿਲੇ ਸਥਾਨ 'ਤੇ ਰਹਿ ਕੇ ਸੋਨ ਤਗਮਾ ਹਾਸਲ ਕੀਤਾ ਹੈ | ਇਸ ਤੋਂ ...

ਪੂਰੀ ਖ਼ਬਰ »

'ਘਰ-ਘਰ ਕਾਂਗਰਸ, ਹਰ ਘਰ ਵਿਕਾਸ' ਦਾ ਨਾਅਰਾ ਹੋਇਆ ਬੁਲੰਦ : ਕੇ. ਕੇ. ਸ਼ਰਮਾ

ਰਈਆ, 8 ਦਸੰਬਰ (ਸ਼ਰਨਬੀਰ ਸਿੰਘ ਕੰਗ)¸ਅੱਜ ਬਲਾਕ ਕਾਂਗਰਸ ਕਮੇਟੀ ਰਈਆ ਦੇ ਦਫ਼ਤਰ ਵਿਖੇ 50 ਦੇ ਕਰੀਬ ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਦੀਆਂ ਆਈਆਂ ਪੈਨਸ਼ਨਾਂ ਬੈਂਕਾਂ 'ਚੋਂ ਕਢਵਾਉਣ ਲਈ ਫ਼ਾਰਮ ਦਿੱਤੇ ਗਏ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਭਾਜਪਾ ਨੇ ਨਵ-ਨਿਯੁਕਤ ਅਹੁਦੇਦਾਰ ਦੇ ਸਨਮਾਨ 'ਚ ਸਮਾਗਮ ਕਰਵਾਇਆ

ਅੰਮਿ੍ਤਸਰ, 8 ਦਸੰਬਰ (ਹਰਮਿੰਦਰ ਸਿੰਘ)-ਵਰਕਰਾਂ ਦੀ ਸਾਂਝੀ ਸ਼ਕਤੀ ਹੀ ਭਾਜਪਾ ਦੀ ਬਹੁਕੀਮਤੀ ਜਾਇਦਾਦ ਹੈ ਤੇ ਇਹ ਪਾਰਟੀ ਆਪਣੀ ਵਰਕਰਾਂ 'ਤੇ ਹੀ ਨਿਰਭਰ ਹੈ | ਜਿਸ ਕਾਰਨ ਭਾਜਪਾ ਵਿਸ਼ਵ ਦੀ ਸਭ ਤੋਂ ਵਧੇਰੇ 11 ਕਰੋੜ ਮੈਂਬਰਾਂ ਵਾਲੀ ਇਕ ਸਿਆਸੀ ਪਾਰਟੀ ਦੇ ਤੌਰ 'ਤੇ ਉਭਰੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਹਾਕੀ ਟੂਰਨਾਮੈਂਟ ਆਰੰਭ

ਬਾਬਾ ਬਕਾਲਾ ਸਾਹਿਬ, 8 ਦਸੰਬਰ (ਰਾਜਨ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਤੇਗ ਬਹਾਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX