ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  4 minutes ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਤਰਨਤਾਰਨ

ਸਵੱਛ ਭਾਰਤ ਤੰਦਰੁਸਤ ਪੰਜਾਬU ਯਾਤਰਾ ਦਾ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ)-ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ ਇੰਡੀਆ ਵਲੋਂ ਦੇਸ਼ ਵਾਸੀਆਂ ਨੂੰ ਸ਼ੁੱਧ ਖਾਣ-ਪੀਣ ਪ੍ਰਤੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ Tਸਵੱਛ ਭਾਰਤ ਤੰਦਰੁਸਤ ਪੰਜਾਬU ਯਾਤਰਾ ਦਾ ਨਹਿਰੂ ਯੁਵਾ ਕੇਂਦਰ (ਯੂਥ ਹੋਸਟਲ) ਤਰਨ ਤਾਰਨ ਵਿਖੇ ਪਹੁੰਚਣ 'ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਸਿਵਲ ਸਰਜਨ ਡਾ. ਸਮਸ਼ੇਰ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸੁਰਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਫੂਡ ਸੁਰੱਖਿਆ ਗੁਰਪ੍ਰੀਤ ਸਿੰਘ ਪੰਨੂੰ, ਜ਼ਿਲ੍ਹਾ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ, ਜ਼ਿਲ੍ਹਾ ਖੇਡ ਅਫਸਰ ਬਲਬੀਰ ਸਿੰਘ ਆਦਿ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਤਰਨ ਤਾਰਨ ਦੇ ਨਹਿਰੂ ਯੁਵਾ ਕੇਂਦਰ ਦਫਤਰ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ ਨੇ ਕਿਹਾ ਕਿ ਇਸ ਯਾਤਰਾ ਦਾ ਮਕਸਦ ਵੀ ਮਿਸ਼ਨ ਤੰਦਰੁਸਤ ਪੰਜਾਬ ਵਾਂਗ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਿਥੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਨਾਲ ਖਾਣ ਵਾਲੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 9 ਦਸੰਬਰ ਨੂੰ ਇਸ ਯਾਤਰਾ ਵੱਲੋਂ ਸ਼ਹਿਰ ਵਾਸੀਆਂ ਨੂੰ ਸ਼ੁੱਧ ਆਹਾਰ ਤੇ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਾਈਕਲ ਰੈਲੀ ਵੀ ਕੱਢੀ ਜਾਵੇਗੀ, ਜੋ ਕਿ ਸਵੇਰੇ 9 ਵਜੇ ਨਹਿਰੂ ਯੁਵਾ ਕੇਂਦਰ (ਯੂਥ ਹੋਸਟਲ) ਤਰਨ ਤਾਰਨ ਤੋਂ ਸ਼ੁਰੂ ਹੋਵੇਗੀ ਅਤੇ ਸ਼ਹਿਰ ਵਿਚ ਦੀ ਹੁੰਦੀ ਹੋਈ ਸਵੇਰੇ 10: 30 ਵਜੇ ਨਗਰ ਕੌਸ਼ਲ ਦੇ ਦਫ਼ਤਰ ਵਿਖੇ ਸਮਾਪਤ ਹੋਵੇਗੀ, ਜਿੱਥੇ ਵਿਸ਼ੇਸ ਜਾਗਰੂਕਤਾ ਸਮਾਗਮ ਕਰਵਾਇਆ ਜਾ ਰਿਹਾ ਹੈ | ਉਪਰੰਤ ਇਥੋਂ ਦੇ ਨੂਰਦੀ ਚੌਕ ਵਿਖੇ ਵੀ ਜਾਗਰੂਕਤਾ ਪ੍ਰੋਗਰਾਮ ਕਰੇਗੀ | ਉਨ੍ਹਾਂ ਦੱਸਿਆ ਕਿ ਇਸ ਯਾਤਰਾ 10 ਦਸੰਬਰ ਨੂੰ ਆਪਣੇ ਅਗਲੇ ਪੜਾਅ ਲਈ ਨਹਿਰੂ ਯੂਵਾ ਕੇਂਦਰ (ਯੂਥ ਹੋਸਟਲ) ਤਰਨ ਤਾਰਨ ਤੋਂ ਫਿਰੋਜ਼ਪੁਰ ਲਈ ਰਵਾਨਾ ਹੋਵੇਗੀ | ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੇ ਨਾਲ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੈਸਟਿੰਗ ਲੈਬ ਦੀਆਂ ਵੈਨਾਂ ਚੱਲ ਰਹੀਆਂ ਹਨ, ਜੋ ਖਾਣ-ਪੀਣ ਦੀਆਂ ਵਸਤਾਂ ਦੀ ਮੁਫ਼ਤ ਵਿੱਚ ਜਾਂਚ ਕਰ ਰਹੀਆਂ ਹਨ | ਇਸ ਮੌਕੇ ਯਾਤਰਾ ਦੀ ਅਗਵਾਈ ਕਰ ਰਹੇ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਸਹਾਇਕ ਡਾਇਰੈਕਟਰ ਸ਼੍ਰੀਮਤੀ ਪੁਸ਼ਪਿੰਦਰ ਕੌਰ ਨੇ ਕਿਹਾ ਕਿ ਪੂਰੇ ਭਾਰਤ ਵਿੱਚ 16 ਅਕਤੂਬਰ ਨੂੰ ਅਜਿਹੀਆਂ ਛੇ ਯਾਤਰਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ 27 ਜਨਵਰੀ 2019 ਨੂੰ ਨਵੀਂ ਦਿੱਲੀ ਵਿਖੇ ਆ ਕੇ ਸਮਾਪਤ ਹੋਣਗੀਆਂ | ਉਨਾਂ ਕਿਹਾ ਕਿ ਯਾਤਰਾ ਦੌਰਾਨ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਚੰਗਾ ਖਾਣ ਪੀਣ ਅਤੇ ਤੰਦਰੁਸਤ ਰਹਿਣ ਲਈ ਰੋਜ਼ਾਨਾ ਕਸਰਤ ਆਦਿ ਜ਼ਰੂਰ ਕਰਨ | ਇਸ ਮੌਕੇ ਐਸ.ਡੀ.ਐਮ. ਤਰਨ ਤਾਰਨ ਸੁਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੀ ਅਗਵਾਈ 'ਚ ਵੱਖ ਵੱਖ ਅਜਿਹੀਆਂ ਗਤੀਵਿਧੀਆਂ ਕਰਕੇ ਜ਼ਿਲ੍ਹੇ 'ਚ ਦੁਕਾਨਾਂ, ਹਲਵਾਈਆਂ ਆਦਿ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ | ਪ੍ਰੋਗਰਾਮ ਦੇ ਅੰਤ ਵਿਚ ਆਏ ਹੋਏ ਮਹਿਮਾਨਾਂ ਤੇ ਸਾਈਕਲ ਰੈਲੀ ਵਿਚ ਭਾਗ ਲੈ ਰਹੀ ਪ੍ਰਤੀਭਾਗੀਆਂ ਦਾ ਧੰਨਵਾਦ ਕਰਦਿਆਂ ਸਹਾਇਕ ਫੂਡ ਕਮਸ਼ਿਨਰ ਗੁਰਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਰੋਜ਼ਾਨਾ ਜੀਵਨ ਵਿਚ ਤੇਲ, ਨਮਕ ਅਤੇ ਖੰਡ ਦੀ ਮਾਤਰਾ ਨੂੰ ਅੱਜ ਤੋਂ ਹੀ ਹੌਲੀ ਹੌਲੀ ਘੱਟ ਕੀਤਾ ਜਾਵੇ | ਇਸ ਮੌਕੇ ਸਕੂਲੀ ਵਿਦਿਅਰਾਥੀਆਂ ਵਲੋਂ ਭੰਗੜੇ ਨਾਲ ਯਾਤਰਾ ਦਾ ਸਵਾਗਤ ਕੀਤਾ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਦਿਖਾਉਂਦਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਿੰਦਰ ਕੌਰ ਪੰਨੂੰ ਵਲੋਂ ਕੀਤਾ ਗਿਆ | ਇਸ ਮੌਕੇ ਪਿ੍ੰ: ਰੀਟਾ ਗਿੱਲ, ਸੰਦੀਪ ਮਸੀਹ, ਰਾਜਵਿੰਦਰ ਸਿੰਘ ਰਾਜੂ, ਸ਼ੰਮੀ, ਸਵਿੰਦਰ ਸਿੰਘ ਅਰੋੜਾ, ਗੁਰਜੀਤ ਸਿੰਘ ਅਰੋੜਾ, ਰਾਜਨ ਕੁਲਾਰ, ਸੁਖਜਿੰਦਰ ਸਿੰਘ, ਸੁਖਬੀਰ ਸਿੰਘ, ਨਰਿੰਦਰ ਸਿੰਘ, ਰਜਿੰਦਰ ਕੁਮਾਰ, ਨਿਰਮਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਤਰਨ ਤਾਰਨ ਦੇ ਕਰਿਆਨਾ ਯੂਨੀਅਨ ਅਤੇ ਹਲਵਾਈ ਯੂਨੀਅਨ ਆਦਿ ਵੱਡੀ ਗਿਣਤੀ ਵਿਚ ਮੌਜੂਦ ਸਨ |

ਕਾਰ ਦੀ ਟੱਕਰ ਨਾਲ ਪ੍ਰਵਾਸ਼ੀ ਮਜ਼ਦੂਰ ਜ਼ਖ਼ਮੀ

ਤਰਨ ਤਾਰਨ, 8 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਅਣਪਛਾਤੇ ਕਾਰ ਚਾਲਕ ਵਲੋਂ ਇਕ ਪ੍ਰਵਾਸੀ ਮਜ਼ਦੂਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗਣ ਦੇ ਦੋਸ਼ ਹੇਠ ਅਣਪਛਾਤੇ ਕਾਰ ...

ਪੂਰੀ ਖ਼ਬਰ »

ਕਈ ਪਿੰਡਾਂ ਦੇ ਲੋਕਾਂ ਲਈ ਧੁਰੇ ਵਾਂਗ ਜਾਣਿਆ ਜਾਂਦਾ ਅੱਡਾ ਗੱਗੋਬੂਹਾ ਨੇ ਛੱਪੜ ਦਾ ਰੂਪ ਧਾਰਿਆ

ਝਬਾਲ, 8 ਦਸੰਬਰ (ਸਰਬਜੀਤ ਸਿੰਘ)-ਝਬਾਲ-ਖੇਮਕਰਨ ਮੁੱਖ ਮਾਰਗ ਦੀ ਜੀ.ਟੀ ਰੋਡ ਸੜਕ ਵਿਚਾਲੇ ਦਰਜਨਾਂ ਪਿੰਡਾਂ ਦੇ ਲੋਕਾਂ ਲਈ ਧੁਰੇ ਵਾਂਗ ਜਾਣਿਆ ਜਾਂਦਾ ਅੱਡਾ ਗੱਗੋਬੂਹਾ ਸੜਕ ਕਿਨਾਰੇ ਬਣੇ ਨਿਕਾਸੀ ਨਾਲਿਆਂ ਦਾ ਗੰਦਾ ਪਾਣੀ ਸੜਕ ਵਿਚਕਾਰ ਇਕੱਠਾ ਹੋਣ ਕਰਕੇ ਪੂਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ...

ਪੂਰੀ ਖ਼ਬਰ »

ਡੀ.ਐੱਸ.ਪੀ. ਭਿੱਖੀਵਿੰਡ ਦੇ ਦਫ਼ਤਰ ਨੇੜੇ ਬਣੇ ਸਰਕਾਰੀ ਸੇਵਾ ਕੇਂਦਰ 'ਚੋਂ ਐੱਲ.ਸੀ.ਡੀ., ਪਿ੍ੰਟਰ ਸਮੇਤ ਹੋਰ ਕੀਮਤੀ ਸਾਮਾਨ ਚੋਰੀ

ਭਿੱਖੀਵਿੰਡ, 8 ਦਸੰਬਰ (ਬੌਬੀ)-ਤਹਿਸੀਲ ਦਫਤਰ ਅਤੇ ਡੀ.ਐੱਸ.ਪੀ. ਦਫਤਰ ਭਿੱਖੀਵਿੰਡ ਦੇ ਬਿਲਕੁਲ ਨਾਲ ਬਣੇ ਸੇਵਾ ਕੇਂਦਰ ਵਿਚੋਂ ਅੱਜ ਤੜਕੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਮੁਲਾਜ਼ਮ ਹਰਪ੍ਰੀਤ ...

ਪੂਰੀ ਖ਼ਬਰ »

ਕਈਆਂ ਪਿੰਡਾਂ ਦੇ ਜਨਰਲ ਵਰਗ 'ਚ ਨਿਰਾਸ਼ਾ

ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਦੀ ਭੱਜ-ਦੌੜ ਲੱਗੀ

ਫਤਿਆਬਾਦ, 8 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਜਿਥੇ ਕਈਆਂ ਪਿੰਡਾਂ ਵਿਚ ਉਮੀਦਵਾਰੀ ਲਈ ਲੋਕਾਂ ਵਿਚ ਭੱਜ ਦੌੜ ਲਗ ਗਈ ਹੈ ਅਤੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹਲਕੇ ਦੇ ਉਨ੍ਹਾਂ ਪਿੰਡਾਂ ਵਿਚ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਦੀ ਭੱਜ-ਦੌੜ ਲੱਗੀ

ਫਤਿਆਬਾਦ, 8 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਪਿੰਡਾਂ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਜਿਥੇ ਕਈਆਂ ਪਿੰਡਾਂ ਵਿਚ ਉਮੀਦਵਾਰੀ ਲਈ ਲੋਕਾਂ ਵਿਚ ਭੱਜ ਦੌੜ ਲਗ ਗਈ ਹੈ ਅਤੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹਲਕੇ ਦੇ ਉਨ੍ਹਾਂ ਪਿੰਡਾਂ ਵਿਚ ...

ਪੂਰੀ ਖ਼ਬਰ »

ਦੇਸੀ ਪਿਸਟਲ, ਕਾਰਤੂਸ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਦੇਸੀ ਪਿਸਟਲ, ਇਕ ਕਾਰਤੂਸ ਤੋਂ ਇਲਾਵਾ ਉਸ ਪਾਸੋਂ 950 ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ ਵਿਚੋਂ ਨੈਸ਼ਨਲ ਲੋਕ ਅਦਾਲਤ ਵਿਚ 407 ਕੇਸਾਂ ਦਾ ਨਿਪਟਾਰਾ ਕਰਦਿਆਂ 8 ਕਰੋੜ ਦੇ ਕਰੀਬ ਰਿਕਵਰੀ ਕੀਤੀ-ਰੰਧਾਵਾ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨੈਸ਼ਨਲ ਲੋਕ ਅਦਾਲਤ (ਸਾਰੇ ਮਾਮਲਿਆਂ ਬਾਰੇ) ਦਾ ਲਗਾਈ ਗਈ | ਇਸ ਸਬੰਧੀ ਹਰਪ੍ਰੀਤ ਕੌਰ ਰੰਧਾਵਾ ਇੰਚਾਰਜ਼ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ ਿਖ਼ਲਾਫ਼ ਆੜ੍ਹਤੀਏ ਸਮੇਤ 26 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਤੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਨਾਲ ਮਾਰਕੁੱਟ ਕਰਨ ਅਤੇ ਉਸ ਦਾ ਸਮਾਨ ਖੋਹਣ ਦੇ ਦੋਸ਼ ਹੇਠ ਇਕ ਆੜ੍ਹਤੀ ਸਮੇਤ ਚਾਰ ਵਿਅਕਤੀਆਂ ਤੋਂ ਇਲਾਵਾ 22 ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ...

ਪੂਰੀ ਖ਼ਬਰ »

ਮਾਤਾ ਬਲਬੀਰ ਕੌਰ ਮੀਆਂਪੁਰ ਨੂੰ ਸਿਆਸੀ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਸਰਾਏਾ ਅਮਾਨਤ ਖਾਂ, 8 ਦਸੰਬਰ (ਨਰਿੰਦਰ ਸਿੰਘ ਦੋਦੇ)-ਪਿੰਡ ਮੀਆਂਪੁਰ ਦੇ ਉਘੇ ਕਾਂਗਰਸੀ ਆਗੂ ਦਲਜੀਤ ਸਿੰਘ ਬਿੱਟੂ ਬਾਠ ਦੀ ਮਾਤਾ ਬਲਬੀਰ ਕੌਰ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਤੀ ਲਈ ਰੱਖੇ ਗਏ ਆਖੰਡ ਪਾਠ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਟਰੈਫ਼ਿਕ ਪੁਲਿਸ ਵਲੋਂ 550ਵੇਂ ਪ੍ਰਕਾਸ਼ ਪੁਰਬ 'ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)¸ਜ਼ਿਲ੍ਹੇ ਦੀ ਪ੍ਰਸਿੱਧ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਸੁਰੇਸ਼ ਅਰੋੜਾ ਜ਼ਿਲ੍ਹਾ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਟ੍ਰੈਫਿਕ ਪੰਜਾਬ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਗੁਰਮੇਜ ਸਿੰਘ ਸਿਵਲ ਸਰਜਨ ਤਰਨ ਤਾਰਨ ਦਰਜਾ ਚਾਰ ਯੂਨੀਅਨ ਦੇ ਪ੍ਰਧਾਨ ਬਣੇ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਸਿਵਲ ਸਰਜਨ ਦਫਤਰ ਤਰਨ ਤਾਰਨ ਵਿਖੇ ਤਾਲਮੇਲ ਕਮੇਟੀ ਪੈਰਾ ਮੈਡੀਕਲ ਦੇ ਸੂਬਾ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਧੁੰਨ ਅਤੇ ਜਨਰਲ ਸਕੱਤਰ ਨਛੱਤਰ ਸਿੰਘ ਝਬਾਲ ਦੀ ਪ੍ਰਧਾਨਗੀ ਹੇਠ ਕਰਮਚਾਰੀ ਯੂਨੀਅਨ ਦੀ ਚੋਣ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ (ਕਿਡਜ਼ ਪੈਰਾਡਾਈਜ਼) ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਗਿਆ ਸਾਲਾਨਾ ਸਮਾਗਮ

ਗੋਇੰਦਵਾਲ ਸਾਹਿਬ, 8 ਦਸੰਬਰ (ਵਰਿੰਦਰ ਸਿੰਘ ਰੰਧਾਂਵਾ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਦਿਲਚਸਪ ਢੰਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਆਪਣੀ ਕਲਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀ: ਸੈ: ਸਕੂਲ ਵਿਖੇ ਅਥਲੈਟਿਕ ਮੀਟ 11 ਤੋਂ 15 ਤੱਕ

ਤਰਨ ਤਾਰਨ, 8 ਦਸੰਬਰ (ਲਾਲੀ ਕੈਰੋਂ)-ਇਲਾਕੇ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀ: ਸੈ: ਸਕੂਲ (ਜੋ ਸ਼੍ਰੋਮਣੀ ਗੁ: ਪ੍ਰ: ਕਮੇਟੀ ਅਧੀਨ) ਵਿਖੇ ਮਿਤੀ 11 ਦਸੰਬਰ ਤੋਂ 15 ਦਸੰਬਰ ਤਕ ਵਿਦਿਆਰਥੀਆਂ ਦੀ ਅਥਲੈਟਿਕ ਮੀਟ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਨਵੀਂ 21 ਮੈਂਬਰੀ ਇਕਾਈ ਦਾ ਗਠਨ

ਫਤਿਆਬਾਦ, 8 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਨਵੀਂ ਇਕਾਈ ਦੀ ਚੋਣ ਪਿੰਡ ਭਰੋਵਾਲ¢ 21 ਮੈਂਬਰੀ ਕਮੇਟੀ ਚੁਣੀ ਗਈ¢ ਪ੍ਰਧਾਨ ਮੰਗਲ ਸਿੰਘ, ਸੈਕਟਰੀ ਗੁਰਜੀਤ ਸਿੰਘ, ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ, ਖਜ਼ਾਨਚੀ ਹਰਜੀਤ ਸਿੰਘ, ਮੀਤ ...

ਪੂਰੀ ਖ਼ਬਰ »

ਹਰਗੁਣ ਪਬਲਿਕ ਸਕੂਲ ਸਭਰਾ ਵਿਖੇ ਖੇਡ ਸਮਾਗਮ ਕਰਵਾਇਆ

ਹਰੀਕੇ ਪੱਤਣ, 8 ਦਸੰਬਰ (ਸੰਜੀਵ ਕੁੰਦਰਾ)-ਹਰਗੁਣ ਪਬਲਿਕ ਸਕੂਲ ਸਭਰਾ ਵਿਖੇ ਸਲਾਨਾ ਖੇਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਖੇਡ ਸਮਾਗਮ ਵਿਚ ਵੱਖ ਵੱਖ ਤਰ੍ਹਾਂ ਦੀਆਂ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ | ਜਿਨ੍ਹਾਂ ...

ਪੂਰੀ ਖ਼ਬਰ »

ਪਿੰਡ ਝੰਡੇਰ ਮਹਾਂਪੁਰਖ ਵਾਸੀਆਂ ਨੇ ਗੁਰਪ੍ਰੀਤ ਸਿੰਘ ਗੋਪੀ ਨੂੰ ਸਰਪੰਚੀ ਲਈ ਉਤਾਰਿਆ ਮੈਦਾਨ 'ਚ

ਗੋਇੰਦਵਾਲ ਸਾਹਿਬ, 8 ਦਸੰਬਰ (ਵਰਿੰਦਰ ਸਿੰਘ ਰੰਧਾਵਾ)-ਹਲਕਾ ਖਡੂਰ ਸਾਹਿਬ ਦੇ ਪਿੰਡ ਝੰਡੇਰ ਮਹਾਂਪੁਰਖਾਂ ਵਿਖੇ ਪਿੰਡ ਵਾਸੀਆਂ ਨੇ ਵੱਡਾ ਇਕੱਠ ਕਰਕੇ ਪਿੰਡ ਦੇ ਟਕਸਾਲੀ ਕਾਗਰਸੀ ਪਰਿਵਾਰ ਨਾਲ ਸਬੰਧਤ ਗੁਰਪ੍ਰੀਤ ਸਿੰਘ ਗੋਪੀ ਨੂੰ ਮੁੜ ਤੋਂ ਸਰਪੰਚੀ ਲਈ ਮੈਦਾਨ ...

ਪੂਰੀ ਖ਼ਬਰ »

ਵਿਕਾਸ ਮੰਚ ਪੰਜਾਬ ਗਰੀਬ ਅਤੇ ਲੋੜਵੰਦਾਂ ਲਈ ਤਰਨ ਤਾਰਨ ਵਿਖੇ ਖੋਲ੍ਹੇਗਾ ਕੱਪੜਾ ਬੈਂਕ-ਡਾ. ਸੋਹਲ

n ਵਿਕਾਸ ਮੰਚ ਦੇ ਪ੍ਰਧਾਨ ਡਾ: ਕਸ਼ਮੀਰ ਸਿੰਘ ਸੋਹਲ ਅਤੇ ਮੰਚ ਦੇ ਆਗੂ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ | ਤਸਵੀ : ਮਨਜੀਤ ਸਿੰਘ ਤਰਨ ਤਾਰਨ, 8 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਸਮਾਜ ਸੇਵਾ ਨੂੰ ਸਮਰਪਿਤ ਵਿਕਾਸ ਮੰਚ ਪੰਜਾਬ ਦੀ ਵਿਸ਼ੇਸ਼ ਮੀਟਿੰਗ ਡਾ. ਕਸ਼ਮੀਰ ...

ਪੂਰੀ ਖ਼ਬਰ »

ਸੇਖੋਂ ਭਰਾਵਾਂ ਨੂੰ ਸਦਮਾ ਮਾਤਾ ਗੁਰਮੀਤ ਕੌਰ ਦਾ ਦਿਹਾਂਤ, ਸਸਕਾਰ ਹੋਇਆ

n ਸਵ: ਗੁਰਮੀਤ ਕੌਰ ਦੇ ਸਸਕਾਰ ਸਮੇਂ ਅੰਤਿਮ ਅਰਦਾਸ ਕਰਦੇ ਹੋਏ ਬਾਬ ਸਰੂਪ ਸਿੰਘ ਜੀ | ਪੱਟੀ, 8 ਦਸਬੰਰ (ਅਵਤਾਰ ਸਿੰਘ ਖਹਿਰਾ)-ਸੀਨੀਅਰ ਕਾਗਰਸੀ ਆਗੂਆਂ ਮੋਹਨ ਸਿੰਘ, ਸਤਨਾਮ ਸਿੰਘ ਅਤੇ ਬਲਰਾਜ ਸਿੰਘ ਸੇਖੋਂ ਭਰਾਵਾਂ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦ ਉਨ੍ਹਾਾਂ ...

ਪੂਰੀ ਖ਼ਬਰ »

ਪਿੰਡ ਭੋਟੀਆਂ ਤੋਂ ਕਾਂਗਰਸ ਦੀ ਸੁਖਵਿੰਦਰ ਕੌਰ ਨੂੰ ਸਰਪੰਚੀ ਲਈ ਉਮੀਦਾਰ ਬਣਾਇਆ

n ਪਿੰਡ ਭੋਈਆਂ ਵਿਖੇ ਸਰਪੰਚ ਦੀ ਉਮੀਦਵਾਰ ਸੁਖਵਿੰਦਰ ਕੌਰ ਦੇ ਪਤੀ ਸੁਰਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਚੇਅਰਮੈਨ ਕੁਲਵੰਤ ਸਿੰਘ ਭੈਲ ਤੇ ਪਿੰਡ ਵਾਸੀ | ਤਸਵੀਰ : ਹਰਵਿੰਦਰ ਸਿੰਘ ਧੂੰਦਾ ਫਤਿਆਬਾਦ, 8 ਦਸੰਬਰ (ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਮਾਰਕਵਾਦੀ ਪਾਰਟੀ ਦੀ 10 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਦੇ ਪ੍ਰਬੰਧ ਮੁਕੰਮਲ-ਜਾਮਾਰਾਏ

ਖਡੂਰ ਸਾਹਿਬ, 8 ਦਸੰਬਰ (ਪ੍ਰਤਾਪ ਸਿੰਘ ਵੈਰੋਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਜਲੰਧਰ ਵਿਖੇ ਹੋਣ ਵਾਲੀ ਮਹਾਂ ਰੈਲੀ ਜੋ ਕਿ 10 ਦਸੰਬਰ ਨੂੰ ਬਰਲਟਨ ਗਰਾਊਾਡ ਵਿਖੇ ਨੇੜੇ ਡੀ.ਏ.ਵੀ. ਕਾਲਜ ਕਰਵਾਈ ਜਾ ਰਹੀ ਹੈ, ਇਸ ਰੈਲੀ ਦੀਆਂ ਤਿਆਰੀਆਂ ਪਖੋਂ ...

ਪੂਰੀ ਖ਼ਬਰ »

ਥਾਈਰਡ (ਗਿੱਲ੍ਹੜ) ਰੋਗ ਪ੍ਰਤੀ ਲਾਪ੍ਰਵਾਹੀ ਨਾ ਦਿਖਾਈ ਜਾਵੇ-ਡਾ. ਰੰਧਾਵਾ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)-ਥਾਈਰਡ ਗ੍ਰੰਥੀ ਨੂੰ ਗਿੱਲੜ ਵੀ ਆਖਦੇ ਹਨ ਇਹ ਗਲੇ ਵਿਚ ਸ਼ਾਹ ਨਲੀ ਦੇ ਉਪਰ ਵੋਕਲਕਾਰਡ ਦੇ ਦੋ ਭਾਗਾਂ ਵਿਚ ਹੁੰਦਾ ਅਤੇ ਇਸਦਾ ਅਕਾਰ ਤਿਤਲੀ ਵਰਗਾ ਹੁੰਦਾ ਹੈ | ਇਹ ਗ੍ਰੰਥੀ ਥਾਈਰਾਕਿਸਨ ਨਾਮਕ ਹਾਰਮੋਨ ਬਣਾਉਂਦੀ ਹੈ | ਇਹ ...

ਪੂਰੀ ਖ਼ਬਰ »

ਮਾਰਕਵਾਦੀ ਪਾਰਟੀ ਦੀ 10 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਦੇ ਪ੍ਰਬੰਧ ਮੁਕੰਮਲ-ਜਾਮਾਰਾਏ

ਖਡੂਰ ਸਾਹਿਬ, 8 ਦਸੰਬਰ (ਪ੍ਰਤਾਪ ਸਿੰਘ ਵੈਰੋਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਜਲੰਧਰ ਵਿਖੇ ਹੋਣ ਵਾਲੀ ਮਹਾਂ ਰੈਲੀ ਜੋ ਕਿ 10 ਦਸੰਬਰ ਨੂੰ ਬਰਲਟਨ ਗਰਾਊਾਡ ਵਿਖੇ ਨੇੜੇ ਡੀ.ਏ.ਵੀ. ਕਾਲਜ ਕਰਵਾਈ ਜਾ ਰਹੀ ਹੈ, ਇਸ ਰੈਲੀ ਦੀਆਂ ਤਿਆਰੀਆਂ ਪਖੋਂ ...

ਪੂਰੀ ਖ਼ਬਰ »

ਸਰਕਲ ਜੀਓਬਾਲਾ ਦੇ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ

ਸ਼ਾਹਬਾਜ਼ਪੁਰ, 8 ਦਸੰਬਰ (ਪਰਦੀਪ ਬੇਗੇਪੁਰ)-ਹਲਕਾ ਖਡੂਰ ਸਾਹਿਬ ਦੇ ਸਰਕਲ ਜੀਓਬਾਲਾ ਦੇ ਪਿੰਡਾਂ ਵਲੀਪੁਰ, ਡਾਲੇਕੇ, ਗੋਰਖਾ, ਖਾਰਾ, ਕੋਟ ਜਸਪਤ ਤੇ ਅਕਾਲੀ ਵਰਕਰਾਂ ਦੇ ਭਰਵੀਂ ਮੀਟਿੰਗ ਸਰਪੰਚ ਤੇ ਸਾਬਕਾ ਚੇਅ: ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ 'ਚ ਸਰਪੰਚ ਗੁਰਪ੍ਰੀਤ ...

ਪੂਰੀ ਖ਼ਬਰ »

ਸਮਰਪਣ ਸਪੈਸ਼ਲ ਸਕੂਲ ਦੇ ਦਿਵਿਆਂਗ ਵਿਦਿਆਰਥੀ 21ਵੀਆਂ ਰਾਜ ਪੱਧਰੀ ਖੇਡਾਂ ਲਈ ਰਵਾਨਾ

ਤਰਨ ਤਾਰਨ, 8 ਦਸੰਬਰ (ਹਰਿੰਦਰ ਸਿੰਘ)¸ ਤਰਨ ਤਾਰਨ ਵਿਖੇ ਸਮਰਪਣ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਸਮਰਪਣ ਸਪੈਸ਼ਲ ਸਕੂਲ ਦੇ ਦਿਵਿਆਂਗ ਵਿਦਿਆਰਥੀ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਲੁਧਿਆਣਾ ਵਿਖੇ ਅੱਜ ਤੋਂ ਸ਼ੁਰੂ ਹੋ ਰਹੀਆਂ 21ਵੀਆਂ ਰਾਜ ਪੱਧਰੀ ਖੇਡਾਂ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਦੀਆਂ ਤਿਆਰੀਆਂ 'ਚ ਰੁੱਝੇ

ਪੱਟੀ, 8 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸਰਕਾਰੀ ਸੈਕੰਡਰੀ ਸਕੂਲ ਪੱਟੀ (ਲੜਕੇ) ਵਿਖੇ ਮਾਰਚ ਪ੍ਰੀਖਿਆ 2019 ਨੂੰ ਮੁੱਖ ਰੱਖਦਿਆਂ ਦਸਵੀਂ ਅਤੇ ਬਾਰ੍ਹਵੀਂ ਦੇ ਮਹਤੱਵਪੂਰਨ ਵਿਸ਼ਿਆਂ ਦੇ ਅਧਿਆਪਕ ਵਿਦਿਆਰਥੀਆਂ ਕਾਮਯਾਬੀ ਲਈ ਸਵੇਰੇ ਸਕੂਲ ਲੱਗਣ ਤੋਂ ਪਹਿਲਾਂ ...

ਪੂਰੀ ਖ਼ਬਰ »

ਬ੍ਰਹਮਪੁਰਾ ਤੇ ਟਕਸਾਲੀਆਂ ਵਲੋਂ ਉਠਾਏ ਮੁੱਦਿਆਂ ਨੂੰ ਬਾਦਲਾਂ ਨੇ ਆਪ ਸਵੀਕਾਰਿਆ-ਪਿ੍ੰਸ

ਫਤਿਆਬਾਦ, 8 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਤੋਂ ਬਲਾਕ ਸੰਮਤੀ ਦੇ ਮੈਂਬਰ ਤੇਜਿੰਦਰ ਸਿੰਘ ਪਿ੍ੰਸ ਨੇ ਸਾਥੀਆਂ ਸੁਰਿੰਦਰ ਸਿੰਘ ਛਿੰਦਾ, ਬੇਅੰਤ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ ਤੇ ਹੋਰਨਾਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX