ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  3 minutes ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਲੁਧਿਆਣਾ

ਸ਼ਹਿਰ ਦੇ ਕਾਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਤੋਂ ਫਿਰੌਤੀ ਮੰਗਣ ਵਾਲਾ ਗਿ੍ਫ਼ਤਾਰ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੇ ਕਾਲੋਨਾਈਜ਼ਰਾਂ ਅਤੇ ਪ੍ਰਾਪਰਟੀ ਡੀਲਰਾਂ ਨੂੰ ਗੈਂਗਸਟਰਾਂ ਦੇ ਨਾਂਅ 'ਤੇ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਕਰੀਬ 40 ਸਾਲਾ ਪਿੰਡ ਭੱਟੀਆਂ ਵਾਸੀ ਰਜਿੰਦਰ ਕੁਮਾਰ ਉਰਫ਼ ਪਿੰਕਾ ਨੂੰ ਕ੍ਰਾਈਮ ਬਰਾਂਚ ਨੇ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਏ. ਡੀ. ਸੀ. ਪੀ. ਰਤਨ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਦੋਸ਼ੀ ਜੋ ਬਹੁਤ ਘੱਟ ਪੜਿ੍ਹਆ ਲਿਖਿਆ ਹੈ ਪ੍ਰੰਤੂ ਬਹੁਤ ਸ਼ਾਤਿਰ ਹੈ | ਅਖ਼ਬਾਰਾਂ ਦੀਆਂ ਖ਼ਬਰਾਂ ਤੋਂ ਇਸ ਨੇ ਕਾਲੋਨਾਈਜ਼ਰਾਂ ਨੂੰ ਧਮਕਾ ਕੇ ਗੈਂਗਸਟਰ ਜਿਨ੍ਹਾਂ ਵਿਚੋਂ 1-2 ਮਰ ਵੀ ਚੁੱਕੇ ਹਨ, ਦੇ ਨਾਂਅ 'ਤੇ ਕਾਲੋਨਾਈਜ਼ਰਾਂ/ਪ੍ਰਾਪਰਟੀ ਡੀਲਰਾਂ ਨੂੰ ਧਮਕੀ ਦੇ ਕੇ 30-30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ, ਪ੍ਰੰਤੂ ਰਕਮ ਕਿਸੇ ਕੋਲੋਂ ਵੀ ਲੈਣ ਨਹੀਂ ਆਇਆ | ਉਨ੍ਹਾਂ ਦੱਸਿਆ ਕਿ ਏ.ਸੀ.ਪੀ. ਕ੍ਰਾਈਮ ਸੁਰਿੰਦਰ ਮੋਹਨ ਤੇ ਸੀ.ਆਈ.ਏ. ਸਟਾਫ ਮੁਖੀ ਇੰਸਪੈਕਟਰ ਹਰਪਾਲ ਸਿੰਘ ਵਲੋਂ ਕਈ ਦਿਨਾਂ ਦੀ ਮੁਸ਼ੱਕਤ ਤੋਂ ਬਾਅਦ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਤੋਂ ਸਪਾਈ (ਜਯੂਸੀ) ਕੈਮਰੇ, ਸੀ.ਡੀਜ਼ ਵੀ ਬਰਾਮਦ ਹੋਈਆਂ ਹਨ ਜਿਨ੍ਹਾਂ ਰਾਹੀਂ ਉਸ ਨੇ ਲੋਕਾਂ ਨੂੰ ਬਲੈਕਮੇਲ ਕਰਨ ਦੀ ਯੋਜਨਾ ਬਣਾਈ ਸੀ | ਉਨ੍ਹਾਂ ਦੱਸਿਆ ਕਿ ਪੇਸ਼ੇ ਵਜੋਂ ਮਜਦੂਰੀ ਕਰਦੇ ਦੋਸ਼ੀ ਨੇ ਇਕ ਮੋਬਾਈਲ ਵਿਚ ਸਿੰਮ ਚੋਰੀ ਕਰਕੇ ਕਾਲੋਨਾਈਜ਼ਰਾਂ ਨੂੰ ਧਮਕੀ ਭਰੇ ਫ਼ੋਨ ਕੀਤੇ ਸਨ, ਜਿਸ ਕਾਰਨ ਸ਼ਹਿਰ ਦੇ ਜ਼ਿਆਦਾਤਰ ਕਾਲੋਨਾਈਜ਼ਰ/ ਪ੍ਰਾਪਰਟੀ ਡੀਲਰਾਂ 'ਚ ਸਹਿਮ ਫੈਲ ਗਿਆ ਸੀ ਤੇ ਉਨ੍ਹਾਂ ਨੇ ਮਾਮਲਾ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ ਦੇ ਧਿਆਨ ਵਿਚ ਲਿਆਂਦਾ ਸੀ | ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਗਿ੍ਫ਼ਤਾਰ ਹੋ ਜਾਣ ਨਾਲ ਸ਼ਹਿਰ ਵਿਚੋਂ ਫਿਰੌਤੀ ਮੰਗਣ ਦੇ ਮਾਮਲੇ ਲਗਪਗ ਹੱਲ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀ ਿਖ਼ਲਾਫ਼ ਪਹਿਲਾਂ ਹੀ ਹਰਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਾਊਥ ਸਿਟੀ ਲੁਧਿਆਣਾ ਦੀ ਸ਼ਿਕਾਇਤ 'ਤੇ ਥਾਣ ਪੀ.ਏ.ਯੂ. ਵਿਚ ਮੁਕੱਦਮਾ ਦਰਜ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਤੋਂ ਦੋ ਸਪਾਈ ਕੈਮਰੇ, ਇਕ ਮੋਬਾਈਲ, ਪੈਨ ਡਰਾਈਵ, 2 ਕਾਰਡ ਰੀਡਰ, ਇਕ ਮਾਈਕਰੋ ਚਿਪ ਅਤੇ 10 ਸੀਡੀਜ਼ ਬਰਾਮਦ ਹੋਈਆਂ ਹਨ |

ਲੱੁਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ 4 ਕਾਬੂ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ ਇਕ ਮੋਟਰਸਾਈਕਲ, ਯੂਪੀਟਰ ਸਕੂਟਰ, ਇਕ ਐਕਟਿਵਾ ਸਕੂਟਰ ਤੇ ਇਕ ਮੋਬਾਈਲ ਬਰਾਮਦ ਕੀਤਾ ਹੈ ...

ਪੂਰੀ ਖ਼ਬਰ »

-ਪੀ. ਸੀ. ਐਸ. ਜੁਡੀਸ਼ੀਅਲ ਪ੍ਰੀਖਿਆ-

ਲੁਧਿਆਣਾ ਦੀ ਰਸਵੀਨ ਕੌਰ ਬਣੀ ਜੱਜ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)- ਜੇਕਰ ਇਨਸਾਨ ਦਾ ਹੌਾਸਲਾ ਬੁਲੰਦ ਅਤੇ ਆਤਮ ਵਿਸ਼ਵਾਸ਼ ਹੋਵੇ ਤਾਂ ਉਹ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ, ਜਿਸ ਦੀ ਮਿਸਾਲ ਲੁਧਿਆਣਾ ਦੀ ਰਸਵੀਨ ਕੌਰ ਨੇ ਪੀ. ਸੀ. ਐਸ. ਜੁਡੀਸ਼ੀਅਲ ਪ੍ਰੀਖਿਆ ਪਾਸ ਕਰਕੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਨਿਗਲਣ ਵਾਲੇ ਨੌਜਵਾਨ ਦੀ ਮੌਤ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)- ਗੁਰੂ ਅਰਜਨ ਦੇਵ ਨਗਰ ਵਾਸੀ 28 ਸਾਲਾ ਅਮਨ ਸ਼ਰਮਾ ਵਲੋਂ ਸ਼ੱਕੀ ਹਾਲਤ 'ਚ ਜ਼ਹਿਰੀਲੀ ਦਵਾਈ ਨਿਗਲ ਲਈ ਸੀ, ਜਿਸ ਦੀ ਸੀ.ਐਮ.ਸੀ. ਹਸਪਤਾਲ ਵਿਚ ਮੌਤ ਹੋ ਗਈ | ਜਾਂਚ ਅਧਿਕਾਰੀ ਹੌਲਦਾਰ ਆਸਾ ਸਿੰਘ ਨੇ ਦੱਸਿਆ ਕਿ ਅਮਨ ਸ਼ਰਮਾ ਦੇ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਨਗਰ ਨਿਗਮ ਕਮਿਸ਼ਨਰ ਤਲਬ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)- ਇਮਾਰਤੀ ਸ਼ਾਖਾ ਨਿਯਮਾਂ ਦੀ ਉਲੰਘਣਾ/ਪਾਰਕਿੰਗ ਦੇ ਪੁਖਤਾ ਪ੍ਰਬੰਧ ਨਾ ਕਰਨ ਵਾਲੇ ਸ਼ਹਿਰ ਦੇ ਹਸਪਤਾਲ/ਨਰਸਿੰਗ ਹੋਮਜ਼ ਵਿਰੁੱਧ ਕੌਾਸਲ ਆਫ਼ ਆਰ.ਟੀ.ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸੱਭਰਵਾਲ ਵਲੋਂ ਸਥਾਨਕ ਸਰਕਾਰਾ ...

ਪੂਰੀ ਖ਼ਬਰ »

ਟਿੱਬਾ ਰੋਡ 'ਤੇ ਬੋਰੀ 'ਚੋਂ ਕੱਟੀ ਹੋਈ ਲਾਸ਼ ਬਰਾਮਦ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)- ਟਿੱਬਾ ਰੋਡ 'ਤੇ ਰਾਧਾ ਸਵਾਮੀ ਸਤਿਸੰਗ ਘਰ ਦੇ ਪਿਛਲੇ ਪਾਸੇ ਤੋਂ ਲੰਘਦੇ ਗੰਦੇ ਨਾਲੇ ਵਿਚੋਂ ਛਨੀਵਾਰ ਨੂੰ ਬੋਰੀ ਵਿਚੋਂ ਇਕ ਲਾਸ਼ ਜੋ ਅੱਧੀ ਪਚੱਦੀ ਸੜੀ ਤੇ ਕੱਟੀ-ਵੱਢੀ ਹੋਈ ਸੀ, ਸਬੰਧੀ ਇਲਾਕਾ ਵਾਸੀਆਂ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਲਿੱਪ ਮੁਖੀ ਬੈਂਸ ਦੀ ਅਗਵਾਈ 'ਚ ਲੁਧਿਆਣਾ ਤੋਂ ਸੰਗਤਾਂ ਇਨਸਾਫ਼ ਮਾਰਚ 'ਚ ਹਿੱਸਾ ਲੈਣ ਲਈ ਰਵਾਨਾ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਬਰਗਾੜੀ ਕਾਂਡ ਦੌਰਾਨ ਮਾਰੇ ਗਏ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਨੌਜਵਾਨ ਦੀ ਮੌਤ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)- ਦਿਲ ਦਾ ਦੌਰਾ ਪੈਣ ਨਾਲ ਸਿਵਲ ਹਸਪਤਾਲ ਆਏ ਮਰੀਜ਼ ਸ਼ੋਇਬ ਅਖ਼ਤਰ (32) ਦੀ ਮੌਤ ਹੋ ਜਾਣ 'ਤੇ ਐਮਰਜੈਂਸੀ 'ਚ ਮੌਜੂਦ ਡਾਕਟਰ ਵਲੋਂ ਲਾਸ਼ ਮੋਰਚਰੀ ਵਿਚ ਰਖਵਾ ਦਿੱਤੀ ਗਈ, ਜਿਸ ਦੀ ਸੂਚਨਾ ਮਿਲਣ 'ਤੇ ਮਿ੍ਤਕ ਦੇ ਪਰਿਵਾਰਕ ਮੈਂਬਰ ...

ਪੂਰੀ ਖ਼ਬਰ »

ਵੀ. ਆਈ. ਡੀ. ਏ. ਵਲੋਂ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਢੰਡਾਰੀ ਕਲਾਂ, 8 ਦਸੰਬਰ (ਪਰਮਜੀਤ ਸਿੰਘ ਮਠਾੜੂ)- ਉਦਯੋਗਿਕ ਇਲਾਕਾ 'ਸ' ਵਿਚ ਵਿਸ਼ਵਕਰਮਾ ਇੰਡਸਟ੍ਰੀਅਲ ਡਿਵੈਲਪਮੈਂਟ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਸੜਕਾਂ ਦੀ ਦੁਰਦਸ਼ਾ ਨੂੰ ਲੈ ਕੇ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ¢ ਪ੍ਰਧਾਨ ਜਤਿੰਦਰ ਕੁਮਾਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਲੋੜਵੰਦਾਂ ਨੂੰ ਕੰਬਲ ਵੰਡ ਕੇ ਮਨਾਇਆ ਸਾਬਕਾ ਮੁੱਖ ਮੰਤਰੀ ਬਾਦਲ ਦਾ ਜਨਮ ਦਿਨ ਮਨਾਇਆ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)- ਯੂਥ ਅਕਾਲੀ ਦਲ ਨੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ 91ਵੇਂ ਜਨਮ ਦਿਨ ਮੌਕੇ ਲੋੜਵੰਦਾਂ ਨੂੰ 500 ਦੇ ਕਰੀਬ ਕੰਬਲ ਵੰਡ ਕੇ ਆਪਣੇ ਮਹਿਬੂਬ ਨੇਤਾ ਦੀ ਲੰਮੀ ਉਮਰ ਦੀ ਕਾਮਨਾ ਕੀਤੀ ¢ ਇਸ ਮੌਕੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਦੀ ਮਾਲਕੀ ਵਾਲੀ ਪਿੰਡ ਸੁਨੇਤ ਵਿਚ ਪਈ ਜ਼ਮੀਨ 'ਤੇ ਕੁਝ ਵਿਅਕਤੀਆਂ ਵਲੋਂ ਕੰਧ ਕਰਨ ਲਈ ਨੀਂਹ ਪੁੱਟਣ ਦੀ ਸ਼ਿਕਾਇਤ ਮਿਲਣ 'ਤੇ ਪ੍ਰਸ਼ਾਸਨ ਨੇ ਮੌਕੇ 'ਤੇ ਪੁਲਿਸ ਕਰਮਚਾਰੀ ਤੈਨਾਤ ਕਰਨ ਦੇ ਨਾਲ ਕਬਜ਼ਾ ...

ਪੂਰੀ ਖ਼ਬਰ »

ਬੀਬੀ ਦਿਆਲ ਦੀ ਅਗਵਾਈ 'ਚ ਬੀਬੀ ਜਗੀਰ ਕੌਰ ਦਾ ਸਨਮਾਨ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬਰੀ ਕਰਨ ਦੇ ਫੈਸਲੇ ਦਾ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਬੀਬੀ ਜਗੀਰ ਕੌਰ ਨੂੰ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 8 ਦਸੰਬਰ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਵਲੋਂ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਜਾਗਰੂਕਤਾ ਸੈਮੀਨਾਰ

ਲੁਧਿਆਣਾ, 8 ਦਸੰਬਰ (ਪਰਮੇਸ਼ਰ ਸਿੰਘ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਨਨਕਾਣਾ ਸਾਹਿਬ ਪਬਲਿਕ ਸਕੂਲ ਖਾਸੀ ਕਲਾਂ ਵਿਖੇ ਆਵਾਜਾਈ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ. ਸੀ. ਪੀ. ਟ੍ਰੈਫਿਕ ...

ਪੂਰੀ ਖ਼ਬਰ »

ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਸਬੰਧੀ ਸ਼ੋਭਾ ਯਾਤਰਾ 16 ਨੂੰ -ਅਲਬਰਟ ਦੂਆ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)- ਕ੍ਰਿਸ਼ਚਨ ਯੂਨਾਈਟਿਡ ਫੈਡਰੇਸ਼ਨ ਦੀ ਮੀਟਿੰਗ ਪੰਜਾਬ ਮਾਤਾ ਨਗਰ ਵਿਖੇ ਪ੍ਰਧਾਨ ਅਲਬਰਟ ਦੂਆ ਦੀ ਅਗਵਾਈ ਹੇਠ ਹੋਈ | ਪ੍ਰਧਾਨ ਅਲਬਰਟ ਦੂਆ ਨੇ ਦੱਸਿਆ ਕਿ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਸਬੰਧੀ ਸ਼ੋਭਾ 16 ਦਸੰਬਰ ਨੂੰ ਸਜਾਈ ...

ਪੂਰੀ ਖ਼ਬਰ »

ਜਥੇਦਾਰ ਜੋਤਇੰਦਰ ਸਿੰਘ ਦਾ ਕਾਰੋਬਾਰੀਆਂ ਵਲੋਂ ਸਨਮਾਨ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)- ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਦੇੜ ਦੇ ਮੀਤ ਜਥੇਦਰ ਜੋਤਇੰਦਰ ਸਿੰਘ ਸਨਅਤਕਾਰ ਰਾਜੂ ਚਾਵਲਾ ਦੇ ਗ੍ਰਹਿ ਵਿਖੇ ਪੁੱਜੇ, ਜਿਥੇ ਉਨ੍ਹਾਂ ਦਾ ਸਨਅਤਕਾਰਾਂ ਤੇ ਕਾਰੋਬਾਰੀਆਂ ਵਲੋਂ ਭਰਵਾਂ ਸਵਾਗਤ ਕਰਨ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨੈਨੀ ਤੇ ਕੁੱਕ ਕੋਰਸ ਕਰਕੇ ਕੈਨੇਡਾ 'ਚ ਸਥਾਪਤ ਹੋਇਆ ਜਾ ਸਕਦਾ-ਗਰੇਵਾਲ

ਲੁਧਿਆਣਾ, 8 ਦਸੰਬਰ (ਭੁਪਿੰਦਰ ਸਿੰਘ ਬਸਰਾ)- ਕੈਨੇਡਾ ਜਾ ਕੇ ਆਪਣਾ ਭੱਵਿਖ ਬਣਾਉਣ ਦੇ ਇਛੁੱਕਾਂ ਲਈ ਯੂਨੀਵਰਸਲ ਇੰਸਟੀਚਿਊਟ ਰਸੀਆ ਕੰਪਲੈਕਸ ਨੇੜੇ ਇਸ਼ਮੀਤ ਚੌਕ ਮਾਡਲ ਟਾਊਨ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਕੂਕਿੰਗ (ਕੁੱਕ) ਤੇ ਨੈਨੀ ਕੋਰਸ ਕਰਕੇ ...

ਪੂਰੀ ਖ਼ਬਰ »

ਦੇਸ਼ 'ਚ 2.1 ਫ਼ੀਸਦੀ ਵਿਅਕਤੀ ਵਿਸ਼ੇਸ਼ ਲੋੜਾਂ ਵਾਲੇ-ਡਾ: ਸੋਢੀ

ਲੁਧਿਆਣਾ, 8 ਦਸੰਬਰ (ਸਲੇਮਪੁਰੀ)- ਦੇਸ਼ ਵਿਚ ਜਨਮ ਤੋਂ ਪੈਦਾ ਹੋਏ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਵਿਚ ਕੁਝ ਨੂੰ ਛੱਡਕੇ ਬਾਕੀ ਦੇ ਸਾਰੇ ਦੇ ਸਾਰੇ ਨਰਕ ਭਰੀ ਜਿੰਦਗੀ ਕੱਟਣ ਲਈ ਮਜ਼ਬੂਰ ਹਨ | ਇਹ ਵਿਚਾਰ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦਾ ਆਈਲੈਟਸ ਨਤੀਜਾ ਸ਼ਾਨਦਾਰ ਰਿਹਾ

ਮੁੱਲਾਂਪੁਰ-ਦਾਖਾ, 8 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਅਗਵਾਈ ਵਾਲੇ ਮੈਕਰੋ ਗਲੋਬਲ ਇੰਸਟੀਚਿਊਟ ਦੀ ਚੇਨ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਸ਼ੈਸ਼ਨ ਦੇ ਵਿਦਿਆਰਥੀਆਂ ਦਾ ਆਈਲੈਟਸ ਨਤੀਜਾ ਬੜਾ ਸ਼ਾਨਦਾਰ ਰਿਹਾ | ਇਸ ਸੈਂਟਰ ਦੀ ...

ਪੂਰੀ ਖ਼ਬਰ »

ਸੀਸੂ ਦੀ ਮੈਕਮਾ ਪ੍ਰਦਰਸ਼ਨੀ 'ਚ ਵੱਡੀ ਗਿਣਤੀ 'ਚ ਪੁੱਜ ਰਹੇ ਨੇ ਲੋਕ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਤੇ ਫਾਰਚੂਨ ਐਗਜੀਬੀਟਰ ਪ੍ਰਾਈਵੇਟ ਲਿਮਟਿਡ ਦੀ 4 ਰੋਜ਼ਾ 5ਵੀਂ ਮੈਕਮਾ ਪ੍ਰਦਰਸ਼ਨੀ ਦੇ ਦੂਸਰੇ ਦਿਨ ਵੱਡੀ ਗਿਣਤੀ ਵਿਚ ਲੋਕਾਂ ਨੇ ਪੁੱਜ ਕੇ ਕੌਮੀ ਤੇ ਕੌਮਾਂਤਰੀ ...

ਪੂਰੀ ਖ਼ਬਰ »

ਨਿਗਮ ਦੇ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲਿਆਂ ਦਾ ਮੇੇਅਰ ਤੇ ਕਮਿਸ਼ਨਰ ਤੋਂ ਮੰਗਾਂਗੇ ਜਵਾਬ-ਕਲੇਰ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਤੇ ਵਾਰਡ ਨੰਬਰ 36 ਤੋਂ ਕੌਾਸਲਰ ਹਰਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਵਿਚ ਨਗਰ ਨਿਗਮ ਨੂੰ ਇਸ਼ਤਿਹਾਰਾਂ ਤੋਂ ਜੋ ਆਮਦਨ ਹੁੰਦੀ ਹੈ, ਉਹ ਨਿਗਮ ਖਜਾਨੇ ਲਈ ਬਹੁਤ ਹੀ ਲਾਹੇਵੰਦ ...

ਪੂਰੀ ਖ਼ਬਰ »

ਦਾਜ ਖ਼ਾਤਰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)- ਥਾਣਾ ਵੁਮੈਨ ਸੈਲ ਦੀ ਪੁਲਿਸ ਵਲੋਂ ਦਾਜ ਖ਼ਾਤਿਰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੱਖਣ ਸਿੰਘ ਨੇ ਦੱਸਿਆ ਕਿ ਬਲਜਿੰਦਰ ਕੌਰ ਪੁੱਤਰੀ ਬਲਦੇਵ ਸਿੰਘ ਸੀਤਾ ...

ਪੂਰੀ ਖ਼ਬਰ »

ਇਸ਼ਮੀਤ ਸਿੰਘ ਮਿਉੂਜ਼ਿਕ ਇੰਸਟੀਚਿਊਟ ਵਿਖੇ ਦੋ ਰੋਜ਼ਾ ਲਘੂ ਫ਼ਿਲਮ ਮੇਲੇ ਦੀ ਸ਼ੁਰੂਆਤ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਹਿੰਦੀ ਤੇ ਪੰਜਾਬੀ ਫਿਲਮਾਂ ਦੇ ਨਾਮਵਰ ਨਿਰਦੇਸ਼ਕ ਮਨਮੋਹਨ ਸਿੰਘ ਨੇ ਇਸ਼ਮੀਤ ਇੰਸਟੀਚਿਉਟ ਲੁਧਿਆਣਾ ਵਿਖੇ ਆਵਰ ਸਪੇਸ ਸਿਨੇਮਾ ਦੇ ਬੁਲਾਵੇ 'ਤੇ ਚੌਥੇ ਲਘੂ ਫਿਲਮ ਫੈਸਟੀਵਲ ਦਾ ਉਦਘਾਟਨ ਕਰਨ ਉਪਰੰਤ ਕਿਹਾ ਹੈ ਕਿ ਪੰਜਾਬ ਨੂੰ ...

ਪੂਰੀ ਖ਼ਬਰ »

ਜੇ. ਈ. ਬਲਵਿੰਦਰ ਸਿੰਘ ਭੰਗੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਹੰਬੜਾਂ, 8 ਦਸੰਬਰ (ਜਗਦੀਸ਼ ਸਿੰਘ ਗਿੱਲ)- ਜੇ. ਈ. ਬਲਵਿੰਦਰ ਸਿੰਘ ਭੰਗੂ ਪ੍ਰਧਾਨ ਏਟਕ ਸਰਕਲ ਅੱਡਾ ਦਾਖਾ ਬਿਜਲੀ ਬੋਰਡ ਦਫਤਰ ਹੰਬੜਾਂ 'ਚ ਜੇ. ਈ. ਵਜੋਂ ਆਪਣੀਆਂ ਸੇਵਾਵਾਂ ਦੇਣ ਉਪਰੰਤ ਨੌਕਰੀ ਤੋਂ ਸੇਵਾ ਮੁਕਤ ਹੋ ਗਏ, ਜਿਨ੍ਹਾਂ ਨੂੰ ਮਹਿਕਮੇ ਦੇ ਅਧਿਕਾਰੀਆਂ ਸਮੇਤ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 4241 ਕੇਸਾਂ ਦਾ ਨਿਪਟਾਰਾ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹੋਈਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਤੇ ਉਪ ਮੰਡਲ ਜਗਰਾਓਾ, ਖੰਨਾ, ...

ਪੂਰੀ ਖ਼ਬਰ »

ਲਿੱਪ ਵਲੋਂ ਛੋਟੇ ਉਦਯੋਗਾਂ ਲਈ 359 ਗਜ਼ ਦੀ ਲਗਾਈ ਸ਼ਰਤ ਿਖ਼ਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਛੋਟੀਆਂ ਸਨਅਤੀ ਇਕਾਈਆਂ ਦੇ ਮਾਲਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਜੋ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਵੇਂ ਇਮਾਰਤੀ ਕਾਨੂੰਨ ਤਹਿਤ ਛੋਟੇ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਵਪਾਰੀ ਆਗੂਆਂ ਦੀ ਮੀਟਿੰਗ

ਲੁਧਿਆਣਾ, 8 ਦਸੰਬਰ (ਭੁਪਿੰਦਰ ਸਿੰਘ ਬਸਰਾ)- ਭਾਈ ਮੰਨਾ ਸਿੰਘ ਨਗਰ ਵਿਖੇ ਵਪਾਰੀ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਜੇ. ਪੀ. ਸਿੰਘ ਸੋਢੀ ਨੇ ਕਿਹਾ ਕਿ ਸ਼ਹਿਰ ਵਿਚ ਦਿਨ ਪ੍ਰਤੀਦਿਨ ਗੰਭੀਰ ਹੁੰਦੀ ਜਾ ਰਹੀ ਟਰੈਫ਼ਿਕ ਸਮੱਸਿਆ ਚਿੰਤਾ ਵਾਲਾ ਵਿਸ਼ਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX