ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  about 1 hour ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  about 2 hours ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 5 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 5 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 5 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 6 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 6 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 6 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 7 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 minute ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 8 hours ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 8 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 8 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 9 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 9 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 9 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 9 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 10 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 10 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 10 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 10 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 11 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 11 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 11 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 12 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 12 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 12 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 12 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 13 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 13 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 13 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 14 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 14 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 14 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 14 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 14 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 14 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

5 ਸਾਲਾਂ 'ਚ ਹਰੇਕ ਖੇਤ ਤੱਕ ਪੱਕੇ ਰਸਤੇ ਬਣਾਏ ਜਾਣਗੇ - ਖੱਟਰ

ਚੰਡੀਗੜ੍ਹ, 8 ਦਸੰਬਰ (ਐਨ.ਐਸ.ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਗਲੇ 5 ਸਾਲਾਂ ਵਿਚ ਸੂਬੇ ਦੇ ਹਰੇਕ ਖੇਤ ਤਕ ਪੱਕੇ ਰਸਤੇ ਬਣਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਪੈਦਾਵਾਰ ਢੋਣ ਤੇ ਹੋਰ ਖੇਤੀਬਾੜੀ ਕੰਮਾਂ ਲਈ ਆਵਾਜਾਈ ਵਿਚ ਆਸਾਨੀ ਹੋਵੇ। ਮੁੱਖ ਮੰਤਰੀ ਅੱਜ ਇੱਥੇ ਆਪਣੇ ਰਿਹਾਇਸ਼ ਵਿਚ ਸੂਬੇ ਭਰ ਤੋਂ ਆਏ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਤੇ ਵਾਈਸ ਚੇਅਰਮੈਨਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ, ਖ਼ੁਰਾਕ ਤੇ ਸਪਲਾਈ ਰਾਜ ਮੰਤਰੀ ਕਰਨ ਦੇਵ ਕੰਬੋਜ, ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਚੇਅਰਮੈਨ ਸ੍ਰੀਮਤੀ ਕ੍ਰਿਸ਼ਣਾ ਗਹਲਾਵਤ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਨਵਰਾਜ ਸੰਧੂ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਸਮੇਂ ਹਰਿਆਣਾ ਵਿਚ ਮੰਡੀ ਸਿਸਟਮ ਪੂਰੇ ਦੇਸ਼ ਨਾਲੋਂ ਵਧੀਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਤੇ ਵਾਇਸ ਚੇਅਰਮੈਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦ ਦੀ ਸਹੀ ਮਾਰਕੀਟਿੰਗ ਕਰਨ ਵਿਚ ਮਦਦ ਕਰਨ। ਕਿਸਾਨਾਂ ਦੇ ਅਣਥੱਕ ਮਿਹਨਤ ਦੀ ਬਦੌਲਤ ਹੀ ਹਰਿਆਣਾ ਰਾਜ ਖੇਤੀ ਦੇ ਖੇਤਰ ਵਿਚ ਮੋਹਰੀ ਹੈ। ਹਰਿਆਣਾ ਦਾ ਮਿਹਨਤੀ ਕਿਸਾਨ ਜਿੱਥੇ ਦੇਸ਼ ਦੇ ਲੋਕਾਂ ਦਾ ਪੇਟ ਭਰਨ ਵਿਚ ਆਪਣਾ ਅਹਿਮ ਯੋਗਦਾਨ ਦਿੰਦਾ ਹੈ, ਉੱਥੇ ਉਨ੍ਹਾਂ ਦਾ ਅਨਾਜ ਨਿਰਯਾਤ ਵਿਚ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਖੁੰਭ ਦੀ ਖੇਤੀ, ਮਧੂਮੱਖੀ ਪਾਲਣ, ਮੱਛੀ ਪਾਲਣ ਵਰਗੇ ਸਹਾਇਕ ਧੰਦੇ ਵੀ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਸ੍ਰੀ ਧਨਖੜ ਨੇ ਕਿਹਾ ਕਿ ਚੇਅਰਮੈਨਾਂ ਤੇ ਵਾਇਸ ਚੇਅਰਮੈਨਾਂ ਦੇ ਪਛਾਣ-ਪੱਤਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਦੀਆਂ ਮੰਡੀਆਂ ਵਿਚ ਸਭ ਤੋਂ ਵਧੀਆ ਖ਼ਰੀਦ ਸਿਸਟਮ ਹੈ, ਜੋ ਕਿ ਸੂਬੇ ਲਈ ਮਾਣ ਦੀ ਗੱਲ ਹੈ, ਹੁਣ ਰੁਕਣਾ ਨਹੀਂ ਤੇ ਵੱਧ ਬਿਹਤਰੀ ਲਈ ਲਗਾਤਾਰ ਅੱਗੇ ਵੱਧਦੇ ਰਹਿਣਾ ਹੈ। ਸ੍ਰੀ ਧਨਖੜ ਨੇ ਸਾਰੇ ਚੇਅਰਮੈਨਾਂ ਤੇ ਵਾਇਸ ਚੇਅਰਮੈਨਾਂ ਤੋਂ ਜ਼ਿਲ੍ਹਾ ਵਾਰ ਉਨ੍ਹਾਂ ਦੀ ਮੰਡੀਆਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਲਈ ਅਤੇ ਸੁਧਾਰ ਲਈ ਸੁਝਾਅ ਵੀ ਮੰਗੇ।

ਰਾਜਧਾਨੀ 'ਚ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਰਾਜ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ

ਚੰਡੀਗੜ੍ਹ, 8 ਦਸੰਬਰ (ਵਿਕਰਮਜੀਤ ਸਿੰਘ ਮਾਨ)- ਏਸ਼ੀਆ ਦੀ ਸਭ ਤੋਂ ਵੱਡੀ ਨੌਜਵਾਨਾਂ ਦੀ ਸੰਸਥਾ ਨਹਿਰੂ ਯੁਵਾ ਕੇਂਦਰ ਵਲੋਂ ਜਿੱਥੇ ਪੰਜਾਬ ਭਰ 'ਚ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਰਾਜ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ ਓਥੇ ਰਾਜਧਾਨੀ ਚੰਡੀਗੜ੍ਹ 'ਚ ਵੀ ਇਹ ਮੁਕਾਬਲੇ ...

ਪੂਰੀ ਖ਼ਬਰ »

ਕੰਪਿਊਟਰ ਕਮੇਟੀਜ਼ ਆਫ਼ ਹਾਈ ਕੋਰਟਸ ਦੀ ਦੂਜੀ ਕੌਮੀ ਕਾਨਫ਼ਰੰਸ ਦਾ ਉਦਘਾਟਨ

ਚੰਡੀਗੜ੍ਹ, 8 ਦਸੰਬਰ (ਸੁਰਜੀਤ ਸਿੰਘ ਸੱਤੀ)- ਹਾਈਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫ਼ਰੰਸ ਅੱਜ ਚੰਡੀਗੜ੍ਹ ਦੀ ਜੁਡੀਸ਼ੀਅਲ ਅਕੈਡਮੀ ਵਿਖੇ ਹੋਈ | ਕਾਨਫ਼ਰੰਸ ਦਾ ਉਦਘਾਟਨ ਜਸਟਿਸ ਸ੍ਰੀ ਹੇਮੰਤ ਗੁਪਤਾ ਜੱਜ ਸੁਪਰੀਮ ਕੋਰਟ, ਜਸਟਿਸ ਸੀ੍ਰ ...

ਪੂਰੀ ਖ਼ਬਰ »

ਅਕਾਲੀ ਲੀਡਰਾਂ ਵਲੋਂ ਅਖੰਡ ਪਾਠ ਕਰਵਾ ਕੇ ਅਰਦਾਸ ਕਰਨਾ ਇਕ ਸਿਆਸੀ ਡਰਾਮਾ - ਸਿੱਖ ਵਿਦਵਾਨ

ਚੰਡੀਗੜ੍ਹ, 8 ਦਸੰਬਰ (ਅਜਾਇਬ ਸਿੰਘ ਔਜਲਾ)- ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਾ ਦੌਰਾਨ ਜਾਣੇ ਅਣਜਾਣੇ ਵਿਚ ਹੋਈਆਂ ਭੁੱਲਾਂ ਦੀ ਖਿਮਾਂ ਯਾਚਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਤੇ ਅਖੰਡ ਪਾਠ ਕਰਵਾ ਕੇ ਅਰਦਾਸ ਕਰਨਾ ਇਕ ਸਿਆਸੀ ਡਰਾਮਾ ਹੈ ਤੇ ਬੇਅਦਬੀ ਦੀਆਂ ਘਟਨਾਵਾਂ ...

ਪੂਰੀ ਖ਼ਬਰ »

-ਪੀ.ਯੂ. ਸਿੰਡੀਕੇਟ ਮੀਟਿੰਗ- ਸਖ਼ਤ ਵਿਰੋਧ ਤੋਂ ਬਾਅਦ ਡੀਨ ਰਿਸਰਚ ਦੇ ਅਹੁਦੇ ਲਈ ਪ੍ਰੋ: ਐਸ.ਕੇ. ਤੌਮਰ ਦਾ ਨਾਂਅ ਲਿਆ ਵਾਪਸ

ਚੰਡੀਗੜ੍ਹ, 8 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਦੇ ਸਿਫ਼ਰ ਕਾਲ ਦੌਰਾਨ ਡੀਨ ਰਿਸਰਚ ਦੇ ਅਹੁਦੇ ਨੂੰ ਲੈ ਕੇ ਤਿੱਖੀ ਬਹਿਸ ਹੋਈ ਜਿਸ ਕਾਰਨ ਮੀਟਿੰਗ ਚਾਰ ਘੰਟੇ ਦਰੀ ਨਾਲ ਸ਼ੁਰੂ ਹੋਈ | ਸਿੰਡੀਕੇਟ ਮੈਂਬਰਾਂ ਨੇ ਡੀਨ ਰਿਸਰਚ ਦੇ ...

ਪੂਰੀ ਖ਼ਬਰ »

ਵਿਦਿਆਰਥੀ ਦੀ ਪ੍ਰਤਿਭਾ ਨਿਖਾਰਨ ਵਿਚ ਵਿਦਿਅਕ ਮੁਕਾਬਲਿਆਂ ਦਾ ਅਹਿਮ ਰੋਲ : ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ) -ਵਿਦਿਆਰਥੀਆਂ ਦੀ ਪ੍ਰਤੀਭਾ ਨਿਖਾਰਨ ਵਿਚ ਵਿਦਿਅਕ ਮੁਕਾਬਲਿਆਂ ਦਾ ਅਹਿਮ ਰੋਲ ਹੁੰਦਾ ਹੈ, ਇਸ ਲਈ ਵੱਧ ਤੋਂ ਵੱਧ ਮੁਕਾਬਲੇ ਕਰਵਾਏ ਜਾਣੇ ਚਾਹੀਦੇ ਹਨ | ਇਨ੍ਹ•ਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਵਿਚ ਕਿਡਸ ਕਾਰਨੀਵਾਲ ਕਰਵਾਇਆ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਸੇਂਟ ਸੋਲਜ਼ਰ ਇੰਟਰਨੈਸ਼ਨਲ ਸਕੂਲ ਫੇਜ਼ 7 ਵਿਚ ਵਿਦਿਆਰਥੀਆਂ ਲਈ ਕਿਡਸ ਕਾਰਨੀਵਾਲ ਕਰਵਾਇਆ ਗਿਆ ਜਿਸ ਦਾ ਮੁੱਖ ਮੰਤਵ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰੀਰਕ ਗਤੀਵਿਧੀਆਂ ਤੇ ਉਨ੍ਹਾਂ ਦੇ ਅੰਦਰ ਲੁਕੀਆਂ ...

ਪੂਰੀ ਖ਼ਬਰ »

ਮਹੰਤ ਯੋਗੀ ਭਾਸਕਰਨਾਥ ਬਣੇ ਸ਼ਿਵ ਸੈਨਾ ਹਿੰਦ ਦੇ ਕੌਮੀ ਧਰਮ ਗੁਰੂ

ਖਰੜ, 8 ਦਸੰਬਰ (ਜੰਡਪੁਰੀ)- ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਸ੍ਰੀ ਸ੍ਰੀ 108 ਮਹੰਤ ਯੋਗੀ ਭਾਸਕਰਨਾਥ ਲੁਧਿਆਣਾ ਨੂੰ ਸ਼ਿਵ ਸੈਨਾ ਹਿੰਦ ਦਾ ਕੌਮੀ ਧਰਮ ਗੁਰੂ ਨਿਯੁਕਤ ਕੀਤਾ ਹੈ | ਇਸ ਮੌਕੇ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਮਹੰਤ ਯੋਗੀ ਭਾਸਕਰਨਾਥ ...

ਪੂਰੀ ਖ਼ਬਰ »

ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਵੱਖ-ਵੱਖ ਸੇਵਾਵਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 8 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸਮੁੱਚੀ ਕਮੇਟੀ ਵਲੋਂ ਲੋੜਵੰਦਾਂ ਦੀ ਮਦਦ ਲਈ ਬਣਾਏ ਗਏ ਦਸਮੇਸ਼ ਮੈਡੀਕਲ ਚੈਰੀਟੇਬਲ ਸੈਂਟਰ ਅੰਦਰ ਵੱਖ-ਵੱਖ ਸੇਵਾਵਾਂ ਦੀ ...

ਪੂਰੀ ਖ਼ਬਰ »

ਅਕਾਲੀਆਂ ਵਲੋਂ ਭੁੱਲਾਂ ਬਖ਼ਸ਼ਾਉਣਾ ਵੱਡਾ ਸਿਆਸੀ ਡਰਾਮਾ-ਭਗਵੰਤ ਮਾਨ

ਚੰਡੀਗੜ੍ਹ•, 8 ਦਸੰਬਰ (ਅਜੀਤ ਬਿਊਰੋ)- ਅਕਾਲੀ ਦਲ ਦੇ ਨੇਤਾਵਾਂ ਸਮੇਤ ਸ੍ਰੀ ਦਰਬਾਰ ਸਾਹਿਬ ਜਾ ਕੇ ਸੇਵਾ ਕਰ ਕੇ ਭੁੱਲਾਂ ਬਖ਼ਸ਼ਾਉਣ ਦੇ ਕਾਰੇ ਨੂੰ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਹੁਣ ਤੱਕ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ ਕਰਾਰ ...

ਪੂਰੀ ਖ਼ਬਰ »

ਅਮਨਦੀਪ ਸਿੰਘ ਨੇ ਥਾਣਾ ਘੜੂੰਆਂ ਦਾ ਅਹੁਦਾ ਸੰਭਾਲਿਆ

ਖਰੜ, 8 ਦਸੰਬਰ (ਮਾਨ)- ਪੁਲਿਸ ਥਾਣਾ ਘੜੂੰਆਂ ਦੇ ਨਵੇਂ ਆਏ ਐਸ. ਐਚ. ਓ. ਸਬ ਇੰਸਪੈਕਟਰ ਅਮਨਦੀਪ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਪੁਲਿਸ ਲਾਈਨ ਤੋਂ ਬਦਲ ਕੇ ਇੱਥੇ ਆਏ ਹਨ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ੇ ...

ਪੂਰੀ ਖ਼ਬਰ »

'ਆਪ' ਨੇ ਪੰਚਾਇਤੀ ਚੋਣਾਂ ਦੀ ਤਾਰੀਖ਼ 'ਤੇ ਜਤਾਇਆ ਸਖ਼ਤ ਇਤਰਾਜ਼

ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਲੋਕਤੰਤਰ ਪ੍ਰਣਾਲੀ ਦਾ ਮੁੱਢਲਾ ਆਧਾਰ ਮੰਨੀਆਂ ਜਾਣ ਵਾਲੀਆਂ ਪੰਚਾਇਤਾਂ ਦੀ ਚੋਣ ਦੇ ਐਲਾਨ ਨੂੰ ਲੈ ਕੇ ਸਖ਼ਤ ਇਤਰਾਜ਼ ਕੀਤਾ ਹੈ | 'ਆਪ' ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਲਈ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮਾਂ 'ਚ ਲੰਗਰਾਂ ਸਬੰਧੀ ਸਿੰਘ ਸਾਹਿਬ ਤੋਂ ਤੁਰੰਤ ਆਦੇਸ਼ ਜਾਰੀ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 8 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿਚ ਸਮੁੱਚੀ ਸੰਗਤ ਵਲੋਂ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਮੌਕੇ ਲੰਗਰ ਲਗਾਏ ਜਾਂਦੇ ...

ਪੂਰੀ ਖ਼ਬਰ »

ਪਿੰਡ ਗੜੌਲੀਆਂ ਵਿਖੇ ਸਮਾਗਮ 13 ਤੋਂ

ਐੱਸ. ਏ. ਐੱਸ. ਨਗਰ, 8 ਦਸੰਬਰ (ਝਾਂਮਪੁਰ)- ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਸਮੁੱਚੀ ਸੰਗਤ ਵਲੋਂ ਮਿਲ ਕੇ ਪਿੰਡ ਗੜੌਲੀਆਂ ਵਿਖੇ 13, 14 ਤੇ 15 ਦਸੰਬਰ ਨੂੰ ਸਾਲਾਨਾ ਸਮਾਗਮ ਕਰਵਾਏ ਜਾ ਰਹੇ ਹਨ | ਬਾਬਾ ਸਕਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਸਾਂਝ ਕੇਂਦਰ ਸਬ ਡਵੀਜ਼ਨ ਸਿਟੀ 1 ਮੁਹਾਲੀ ਦੇ ਇੰਚਾਰਜ ਥਾਣੇਦਾਰ ਬਲਜੀਤ ਸਿੰਘ ਦੀ ਅਗਵਾਈ ਵਿਚ ਸਾਂਝ ਕੇਂਦਰ ਥਾਣਾ ਫੇਜ਼ 1 ਮੁਹਾਲੀ ਵਿਖੇ ਸਾਂਝ ਸੁਸਾਇਟੀ ਦੇ ਮੈਂਬਰਾਂ ਅਤੇ ਪਤਵੰਤੇ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

2 ਵਿਅਕਤੀ 231 ਪੇਟੀਆਂ ਸ਼ਰਾਬ ਸਮੇਤ ਕਾਬੂ

ਐੱਸ.ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ) - ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ 'ਤੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੌਰਾਨ ਸੋਹਾਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਨੇ ਇਕ ਨਾਕੇ ਦੌਰਾਨ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਖਿਜ਼ਰਾਬਾਦ ਵਿਖੇ ਰੱਥ ਯਾਤਰਾ ਕੱਢੀ

ਖਿਜ਼ਰਾਬਾਦ, 8 ਦਸੰਬਰ (ਰੋਹਿਤ ਗੁਪਤਾ)- ਸਥਾਨਕ ਕਸਬਾ ਖਿਜ਼ਰਾਬਾਦ ਸਥਿਤ ਰਾਮਾ ਕਿ੍ਸ਼ਨਾ ਮੰਦਰ ਵਿਖੇ ਸਾਲਾਨਾ ਸਮਾਗਮ ਦੌਰਾਨ ਰੱਥ ਯਾਤਰਾ ਕੱਢੀ ਗਈ | ਇਸ ਦੌਰਾਨ ਇਸਕੋਨ ਮੰਦਰ ਚੰਡੀਗੜ੍ਹ ਤੋਂ ਆਏ ਸੰਤ ਮਹਾਤਮਾ ਨੇ ਭਜਨ ਕੀਰਤਨ ਕੀਤਾ | ਇਹ ਰੱਥ ਯਾਤਰਾ ਰਾਮਾ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਵਲੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਐੱਸ. ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਆਬਕਾਰੀ ਤੇ ਕਰ ਵਿਭਾਗ ਮੁਹਾਲੀ ਨੇ ਚੰਡੀਗੜ੍ਹ ਤੋਂ ਤਸਕਰੀ ਕਰਕੇ ਲਿਆਂਦੀ ਜਾ ਰਹੀ ਸ਼ਰਾਬ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੁਹਾਲੀ ਪਰਮਜੀਤ ਸਿੰਘ ਨੇ ਦੱਸਿਆ ਕਿ ਸੂਬੇ ਵਿਚ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 852 ਕੇਸਾਂ ਦਾ ਨਿਪਟਾਰੇ ਦੌਰਾਨ 6,35,87,41,308 ਦੇ ਐਵਾਰਡ ਹੋਏ ਪਾਸ

ਐੱਸ.ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ ਲਗਾਈ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਚ ਕੁੱਲ 24 ਬੈਂਚ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਵਿਚ ਕੁੱਲ 3146 ਕੇਸ ਲਗਾਏ ਗਏ ਸਨ ਅਤੇ 852 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕਰ ...

ਪੂਰੀ ਖ਼ਬਰ »

10 ਸਾਲਾ ਮੰਦਬੁੱਧੀ ਬੱਚੀ ਨਾਲ ਜਬਰ ਜਨਾਹ

ਪੰਚਕੂਲਾ, 8 ਦਸੰਬਰ (ਕਪਿਲ)- ਪੰਚਕੂਲਾ ਦੇ ਰਾਏਪੁਰ ਰਾਣੀ ਵਿਚ 10 ਸਾਲ ਦੀ ਮੰਦਬੁੱਧੀ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਬੱਚੀ ਆਪਣੇ ਦਾਦਾ-ਦਾਦੀ ਦੇ ਨਾਲ ਘਰ ਵਿਚ ਰਹਿੰਦੀ ਸੀ ਅਤੇ ਮੁਲਜ਼ਮ ਬੱਚੀ ਨੂੰ ਵਰਗਲਾ ਕੇ ਰਾਏਪੁਰ ...

ਪੂਰੀ ਖ਼ਬਰ »

ਭਾਰਤੀ ਯੂਨੀਵਰਸਿਟੀਆਂ ਆਪਣੇ ਅਕਾਦਮਿਕ ਮਾਡਲ ਨੂੰ ਅੰਤਰਰਾਸ਼ਟਰੀ ਮੰਗਾਂ ਤੇ ਆਸ਼ਾਵਾਂ ਮੁਤਾਬਿਕ ਬਣਾਉਣ : ਪ੍ਰੋ: ਸੰਜੀਵ ਸੰਚੇਤੀ

ਐੱਸ.ਏ.ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਭਾਰਤ ਸਰਕਾਰ ਵਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ ਖੇਤਰ ਵਿਚ ਆਕਰਸ਼ਿਤ ਕਰਨ ਦਾ ਜੋ ਟੀਚਾ 2023 ਤੱਕ ਦਾ ਮਿੱਥਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਭਾਰਤੀ ਯੂਨੀਵਰਸਿਟੀਆਂ ਤੇ ਸਿੱਖਿਆ ਸੰਸਥਾਵਾਂ ਪੂਰੀ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਖਾਲੀ ਅਸਾਮੀਆਂ ਭਰਨ ਦੀ ਮੰਗ

ਐੱਸ.ਏ. ਐੱਸ. ਨਗਰ, 8 ਦਸੰਬਰ (ਕੇ. ਐੱਸ. ਰਾਣਾ)- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਅਤੇ ਸੂਬਾ ਪ੍ਰਧਾਨ ਹਾਕਮ ਸਿੰਘ ਵਾਲੀਆ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸੂਬਾ ਪ੍ਰਧਾਨ ਹਾਕਮ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਲੋਕ ਅਦਾਲਤਾਂ ਵਿਚ ਆਏ 425 ਕੇਸਾਂ 'ਚੋਂ 113 ਦਾ ਕੀਤਾ ਨਿਪਟਾਰਾ

ਖਰੜ, 8 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੀ ਅਦਾਲਤ ਵਿਚ ਚੇਅਰਪਰਸਨ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਅਤੇ ਮੁਫਤ ਕਾਨੂੰਨੀ ਸਹਾਇਤਾ ਦੀ ਸਕੱਤਰ ਮੋਨਿਕਾ ਲਾਂਬਾ ਦੀ ਨਿਗਰਾਨੀ ਹੇਠ ਲੋਕ ਅਦਾਲਤਾਂ ਲਗਾਈਆਂ ਗਈਆਂ ਜਿਸ ਵਿਚ ਮੈਡਮ ਅਮਨ ਸ਼ਰਮਾ ਪੀ. ਸੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX