ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  3 minutes ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਰੂਪਨਗਰ

ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾ ਕੇ ਸਹਾਈ ਸਿੱਧ ਹੋ ਰਹੇ ਹਨ ਸਬ ਡਵੀਜ਼ਨ ਨੰਗਲ ਵਿਚਲੇ ਸੇਵਾ ਕੇਂਦਰ

ਨੰਗਲ, 8 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸੇਵਾ ਕੇਂਦਰ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੇ ਹਨ ਕਿਉਂਕਿ ਇਨ੍ਹ ਾਂ ਜ਼ਰੀਏ ਵੱਖ-ਵੱਖ ਸੇਵਾਵਾਂ ਬਹੁਤ ਹੀ ਘੱਟ ਸਮੇਂ 'ਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਹਿਸੀਲ ਕੰਪਲੈਕਸ ਨੰਗਲ ਸਥਿਤ ਸੇਵਾ ਕੇਂਦਰ ਵਿਖੇ ਆਪਣੀ ਮੈਰਿਜ਼ ਦਾ ਸਰਟੀਫਿਕੇਟ ਲੈਣ ਪੁੱਜੇ ਪਿੰਡ ਮੋਜੋਵਾਲ ਦੇ ਗੁਰਦੇਵ ਸਿੰਘ ਹੀਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੇਵਾ ਕੇਂਦਰਾਂ ਜ਼ਰੀਏ ਜੋ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਹ ਇਕ ਸ਼ਲਾਘਾਯੋਗ ਉਪਰਾਲਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਐਸ. ਡੀ. ਐਮ. ਹਰਬੰਸ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਨੰਗਲ 3 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਜ਼ਰੀਏ ਵੱਖ-ਵੱਖ ਕਿਸਮ ਦੀਆਂ 270 ਸੇਵਾਵਾਂ ਆਨਲਾਈਨ ਤੇ ਆਫਲਾਈਨ ਪ੍ਰਣਾਲੀ ਜ਼ਰੀਏ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ ਉਪ ਮੰਡਲ ਵਿਚਲੇ ਸੇਵਾ ਕੇਂਦਰਾਂ ਜ਼ਰੀਏ ਇਕ ਲੱਖ ਇਕ ਹਜ਼ਾਰ ਤਿੰਨ ਸੌ ਚੌਵੀ ਤੋਂ ਵੱਧ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ | ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੇਵਾ ਕੇਂਦਰਾਂ ਵਿਚ ਟੋਕਨ ਮਸ਼ੀਨਾਂ ਲਾਈਆਂ ਗਈਆਂ ਹਨ ਅਤੇ ਸੀਨੀਅਰ ਨਾਗਰਿਕਾਂ ਲਈ ਵੱਖਰੇ ਕਾਊਾਟਰ ਬਣਾਏ ਗਏ ਹਨ | ਇਸ ਤੋਂ ਇਲਾਵਾ ਸਾਰੇ ਸੇਵਾ ਕੇਂਦਰਾਂ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਕੀਤਾ ਗਿਆ ਹੈ | ਸੇਵਾ ਕੇਂਦਰਾਂ ਜ਼ਰੀਏ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਜੋ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਨ੍ਹਾਂ ਵਿਚ ਆਮਦਨ ਸਰਟੀਫਿਕੇਟ ਜਾਰੀ ਕਰਨਾ, ਅਸਲਾ ਲਾਇਸੈਂਸ ਨਵਿਆਉਣਾ, ਜ਼ਮੀਨ ਦੀ ਨਿਸ਼ਾਨਦੇਹੀ, ਮੈਰਿਜ਼ ਸਰਟੀਫਿਕੇਟ ਆਦਿ ਹਰ ਤਰ੍ਹਾਂ ਦੇ ਦਸਤਾਵੇਜ਼ਾਂ ਦੀ ਰਜਿਸਟਰੇਸ਼ਨ ਆਦਿ, ਝਗੜਾ ਰਹਿਤ ਇੰਤਕਾਲ ਦੀ ਤਸਦੀਕ, ਅਸਲਾ ਲਾਇਸੈਂਸ 'ਚ ਹਥਿਆਰ ਦਾ ਇੰਦਰਾਜ ਕਰਨਾ, ਜਨਮ ਤੇ ਮੌਤ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਸੀਨੀਅਰ ਨਾਗਰਿਕਾਂ ਲਈ ਕਾਰਡ, ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਆਗਿਆ, ਹਲਫੀਆ ਬਿਆਨ ਦੀ ਤਸਦੀਕ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਐਸ. ਡੀ. ਐਮ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ ਜ਼ਰੀਏ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲੈਣ | ਸੁਵਿਧਾ ਕੇਂਦਰ ਦੇ ਕੋਆਰਡੀਨੇਟਰ ਡੇਜੀ ਗੌਤਮ ਨੇ ਕਿਹਾ ਕਿ ਉਹ ਲੋਕਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ |

ਸਾਂਝ ਕੇਂਦਰ 'ਚ ਇਕੱਤਰਤਾ

ਨੰਗਲ, 8 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਾਂਝ ਕੇਂਦਰ ਦੀ ਇਕ ਅਹਿਮ ਇਕੱਤਰਤਾ ਇੰਚਾਰਜ ਸੰਤੋਖ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਜਨਹਿਤ ਦੇ ਅਹਿਮ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਹੋਈ | ਸੰਤੋਖ ਸਿੰਘ ਨੇ ਦੱਸਿਆ ਕਿ ਐਸ. ਐਸ. ਪੀ. ਸਵਪਨ ਸ਼ਰਮਾ ਦੀਆਂ ਸਖ਼ਤ ...

ਪੂਰੀ ਖ਼ਬਰ »

ਸੋਮਵਾਰ ਨੂੰ 66 ਕੇ. ਵੀ. ਸਬ ਸਟੇਸ਼ਨ ਨੰਗਲ ਦੀ ਮੁਰੰਮਤ ਲਈ ਬਿਜਲੀ ਬੰਦ ਰਹੇਗੀ

ਨੰਗਲ, 8 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਸੰਚਾਲਨ ਉਪ ਮੰਡਲ ਨੰਗਲ ਵਲੋਂ 10 ਦਸੰਬਰ ਸੋਮਵਾਰ ਨੂੰ 66 ਕੇ. ਵੀ. ਸਬ ਸਟੇਸ਼ਨ ਦੀ ਮੁਰੰਮਤ ਕਰਨ ਲਈ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

15 ਪਿੰਡਾਂ ਨੂੰ ਸ੍ਰੀ ਚਮਕੌਰ ਸਾਹਿਬ ਨਾਲ ਜੋੜਨ ਵਾਲੀ ਸੜਕ ਦਾ ਕੰਮ ਸ਼ੁਰੂ

ਰੂਪਨਗਰ, 8 ਦਸੰਬਰ (ਸਤਨਾਮ ਸਿੰਘ ਸੱਤੀ)-ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ 15 ਪਿੰਡਾਂ ਨੂੰ ਜੋੜਨ ਵਾਲੀ ਸੜਕ ਦਾ ਨਿਰਮਾਣ ਆਰੰਭ ਹੋਣ 'ਤੇ ਪਿੰਡਾਂ ਦੇ ਵਸਨੀਕ ਬਾਗੋਬਾਗ਼ ਹਨ | ਇਹ ਸੜਕ ਆਈ. ਆਈ. ਟੀ. ਦੀ ਨਵੀਂ ਤਿਆਰ ਹੋ ਰਹੀ ਇਮਾਰਤ ਦੀ ਚਾਰਦੀਵਾਰੀ ਖ਼ਤਮ ਹੁੰਦਿਆਂ ਹੀ ...

ਪੂਰੀ ਖ਼ਬਰ »

1 ਦਸੰਬਰ ਨੂੰ ਵਾਪਰੇ ਸੜਕ ਹਾਦਸੇ 'ਚ ਲਾਪਤਾ ਹੋਈ ਕਾਰ ਅਤੇ ਚਾਲਕ ਪੁਲਿਸ ਵਲੋਂ ਕਾਬੂ

ਨੰਗਲ, 8 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਨੇ ਪਹਿਲੀ ਦਸੰਬਰ ਨੂੰ ਸਟਾਫ ਕਲੱਬ ਚੌਕ ਵਾਲੀ ਸੜ•ਕ 'ਤੇ ਮੋਟਰਸਾਈਕਲ ਅਤੇ ਕਾਰ ਦੇ ਵਾਪਰੇ ਭਿਆਨਕ ਸੜ•ਕ ਹਾਦਸੇ 'ਚ ਲਾਪਤਾ ਹੋਈ ਕਾਰ ਅਤੇ ਚਾਲਕ ਨੂੰ ਆਖਰ ਕਾਬੂ ਕਰ ਹੀ ਲਿਆ | ਕਈ ਦਿ ਨ ਤੱਕ ਆਈ ਟਵੰਟੀ ਕਾਰ ਅਤੇ ਉਸ ...

ਪੂਰੀ ਖ਼ਬਰ »

ਰੂੜੇਵਾਲ ਪਿੰਡ ਵਾਸੀਆਂ 'ਚ ਰੋਸ
ਸਿਰਫ਼ 9 ਦਲਿਤ ਵੋਟਾਂ ਵਾਲੇ ਪਿੰਡ ਦੀ ਸਰਪੰਚੀ ਵੀ ਹੋਈ ਰਾਖ਼ਵੀਂ

ਪੰਚਾਇਤੀ ਰਾਜ ਐਕਟ ਦੇ ਨਿਯਮਾਂ ਦੀ ਹੋਈ ਉਲੰਘਣਾ ਨੂਰਪੁਰ ਬੇਦੀ, 8 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰੂੜੇਮਾਜਰਾ ਵਿਖੇ ਸਿਰਫ਼ 9 ਵੋਟਾਂ ਦਲਿਤ ਪਰਿਵਾਰਾਂ ਨਾਲ ਸਬੰਧਿਤ ਹੋਣ ਦੇ ਬਾਵਜੂਦ ਵੀ ਇਸ ਪਿੰਡ ਦੀ ਸਰਪੰਚੀ ਨੂੰ ਐੱਸ. ਸੀ. ਵਰਗ ...

ਪੂਰੀ ਖ਼ਬਰ »

ਸਿਰਫ਼ 9 ਦਲਿਤ ਵੋਟਾਂ ਵਾਲੇ ਪਿੰਡ ਦੀ ਸਰਪੰਚੀ ਵੀ ਹੋਈ ਰਾਖ਼ਵੀਂ

ਨੂਰਪੁਰ ਬੇਦੀ, 8 ਦਸੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰੂੜੇਮਾਜਰਾ ਵਿਖੇ ਸਿਰਫ਼ 9 ਵੋਟਾਂ ਦਲਿਤ ਪਰਿਵਾਰਾਂ ਨਾਲ ਸਬੰਧਿਤ ਹੋਣ ਦੇ ਬਾਵਜੂਦ ਵੀ ਇਸ ਪਿੰਡ ਦੀ ਸਰਪੰਚੀ ਨੂੰ ਐੱਸ. ਸੀ. ਵਰਗ ਲਈ ਰਿਜ਼ਰਵ ਕੀਤੇ ਜਾਣ ਕਾਰਨ ਪਿੰਡ ਵਾਸੀਆਂ 'ਚ ਭਾਰੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਅਦਾਲਤੀ ਕੇਸਾਂ ਦਾ ਲੋਕ ਅਦਾਲਤ ਨੇ ਕੀਤਾ ਨਿਪਟਾਰਾ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜ਼ਿਲ੍ਹ•ਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਦਾਲਤੀ ਕੇਸਾਂ ਦੇ ਜਲਦ ਨਿਪਟਾਰੇ, ਸਮੇਂ ਅਤੇ ਆਰਥਿਕ ਸਾਧਨਾਂ ਦੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਪੈਦਾ ਹੋਈ ਟ੍ਰੈਫਿਕ ਸਮੱਸਿਆ, ਲੋਕ ਪ੍ਰੇਸ਼ਾਨ

ਮੋਰਿੰਡਾ, 8 ਦਸੰਬਰ (ਕੰਗ)-ਮੋਰਿੰਡਾ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਪੈਦਾ ਹੋਈ ਟ੍ਰੈਫਿਕ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ | ਭਾਵੇਂ ਉਹ ਦੁਕਾਨਦਾਰ ਹੋਣ ਭਾਵੇਂ ਰੇਹੜ੍ਹੀ ਫੜ੍ਹੀ ਵਾਲੇ ਜਾਂ ਗਲੀ ...

ਪੂਰੀ ਖ਼ਬਰ »

ਰਿਆਤ ਕੈਂਪਸ ਰੋਪੜ 'ਚ ਐਾਡਰਾਇਡ ਟੈਕਨਾਲੋਜੀ 'ਤੇ 3 ਰੋਜ਼ਾ ਕੈਂਪ

ਰੂਪਨਗਰ, 8 ਦਸੰਬਰ (ਸਤਨਾਮ ਸਿੰਘ ਸੱਤੀ)-ਵਿਦਿਆਰਥੀਆਂ ਨੂੰ ਨਵੀਂ ਐਾਡਰਾਇਡ ਤਕਨੀਕਾਂ ਦੀ ਜਾਣਕਾਰੀ ਦੇਣ ਦੇ ਮਕਸਦ ਨਾਲ ਰਿਆਤ ਇੰਟਰਨੈਸ਼ਨਲ ਸਕੂਲ ਰੈਲ ਮਾਜਰਾ ਵਿਖੇ ਐਾਡਰਾਇਡ ਟੈਕਨੋਲਾਜੀ ਅਤੇ ਡਿਵੈਲਪਮੈਂਟ ਵਿਸ਼ੇ 'ਤੇ ਤਿੰਨ ਰੋਜ਼ਾ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਐਚ. ਆਈ. ਵੀ. ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਵੈਨ ਨੂੰ ਕੀਤਾ ਰਵਾਨਾ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਐਸ.ਐਮ.ਓ. ਡਾ. ਅਸ਼ੋਕ ਕੁਮਾਰ ਦੀ ਅਗਵਾਈ ਹੇਠ ਐਚ.ਆਈ.ਵੀ. ਏਡਜ਼ ਜਨ ਜਾਗਰੂਕਤਾ ਮੁੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਐਚ.ਆਈ.ਵੀ/ਏਡਜ਼ ਜਾਗਰੂਕਤਾ ਵੈਨ ਨੂੰ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਦਾ ਸਾਲਾਨਾ ਖੇਡ ਮੇਲਾ ਮਨਾਇਆ

ਰੂਪਨਗਰ, 8 ਦਸੰਬਰ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ, ਰੂਪਨਗਰ ਵਿਖੇ 'ਸਾਲਾਨਾ ਖੇਡ ਮੇਲਾ - ਲਕਸ਼ਯ 2018' ਧੂਮ-ਧਾਮ ਨਾਲ ਮਨਾਇਆ ਗਿਆ | ਖੇਡ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਖੇਡਾਂ ਪ੍ਰਤੀ ਰੁਚੀ ਨੂੰ ਵਧਾਉਂਦੇ ਹੋਏ ਚੰਗੇ ਖਿਡਾਰੀਆਂ ਦਾ ਨਿਰਮਾਣ ਕਰਨਾ ਸੀ ...

ਪੂਰੀ ਖ਼ਬਰ »

ਭਰਤਗੜ੍ਹ ਸਕੂਲ ਦੇ ਵਿਵਾਦਾਂ 'ਚ ਘਿਰੇ ਅਧਿਆਪਕ ਨੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ

ਅੰਤਿਮ ਸੰਸਕਾਰ ਹੋਇਆ ਰੂਪਨਗਰ, 8 ਦਸੰਬਰ (ਪੱਤਰ ਪ੍ਰੇਰਕ)-ਭਰਤਗੜ੍ਹ ਸਕੂਲ ਦੇ ਵਿਵਾਦਾਂ 'ਚ ਘਿਰੇ ਅਧਿਆਪਕ ਵਰਿੰਦਰ ਸਿੰਘ (45) ਪੁੱਤਰ ਬਚਿੱਤਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਨੇ ਆਪਣੀ ਭੈਣ ਜੋ ਕਿ ਪਿੰਡ ਪਿੱਪਲਾਂ ਵਾਲਾ ਹੁਸ਼ਿਆਰਪੁਰ ਦੇ ਕੋਲ ਰਹਿ ...

ਪੂਰੀ ਖ਼ਬਰ »

ਬੱਸ ਸਟੈਂਡ ਨੂਰਪੁਰ ਬੇਦੀ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ 5 ਦਿਨ ਦਾ ਨੋਟਿਸ

ਨੂਰਪੁਰ ਬੇਦੀ, 8 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਬੱਸ ਸਟੈਂਡ ਨੂਰਪੁਰ ਬੇਦੀ 'ਚ ਗ਼ੈਰ-ਕਾਨੂੰਨੀ ਤਰੀਕੇ ਨਾਲ ਰੱਖੇ ਖੋਖੇ ਤੇ ਲਗਾਈਆਂ ਰੇਹੜੀਆਂ ਨੂੰ ਪ੍ਰਸ਼ਾਸਨ ਵਲੋਂ ਅੱਜ ਨੋਟਿਸ ਭੇਜ ਦਿੱਤਾ ਗਿਆ ਹੈ | ਬੀ.ਡੀ.ਪੀ.ਓ. ਦਫ਼ਤਰ ਨੂਰਪੁਰ ਬੇਦੀ ਰਾਮਪਾਲ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ 507 ਕੇਸਾਂ ਦਾ ਨਿਪਟਾਰਾ, ਸਾਢੇ ਸੱਤ ਕਰੋੜ ਦੇ ਅਵਾਰਡ ਪਾਸ

ਰੂਪਨਗਰ, 8 ਦਸੰਬਰ (ਸਟਾਫ ਰਿਪੋਰਟਰ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਦਾਲਤਾਂ ਰੂਪਨਗਰ ਵਿਖੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ਗਈ | ਇਸ ...

ਪੂਰੀ ਖ਼ਬਰ »

ਡਾ: ਚਰਨਜੀਤ ਸਿੰਘ ਦੇ ਪਿਤਾ ਦੀ ਮੌਤ 'ਤੇ ਸ਼ੋਕ ਮਤਾ

ਨੂਰਪੁਰ ਬੇਦੀ, 8 ਦਸੰਬਰ (ਹਰਦੀਪ ਸਿੰਘ ਢੀਂਡਸਾ)-ਦੂਨ ਸਭਾ ਨੂਰਪੁਰ ਬੇਦੀ ਵਲੋਂ ਅੱਜ ਇਕ ਮੀਟਿੰਗ ਕਰਕੇ ਡਾ. ਚਰਨਜੀਤ ਸਿੰਘ ਦੇ ਪਿਤਾ ਨਾਇਬ ਸੂਬੇਦਾਰ ਸਰਦਾਰਾ ਸਿੰਘ ਦੀ ਮੌਤ 'ਤੇ ਇਕ ਸ਼ੋਕ ਮਤਾ ਪਾਇਆ ਗਿਆ | ਜਿਸ 'ਚ ਸਮੂਹ ਮੈਂਬਰਾਂ ਨੇ ਪਰਿਵਾਰ ਨਾਲ ਦੁੱਖ ਦਾ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ 'ਤੇ ਪਤਨੀ, ਸਰਪੰਚ ਤੇ ਪੁਲਿਸ ਅਧਿਕਾਰੀ 'ਤੇ ਪਰਚਾ ਦਰਜ ਕਰਨ ਦਾ ਹੁਕਮ

ਨੰਗਲ, 6 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਕੈਂਪ ਕੋਰਟ ਸ੍ਰੀ ਅਨੰਦਪੁਰ ਸਾਹਿਬ ਮਾਣਯੋਗ ਸੱਚਲ ਬੱਬਰ ਨੇ ਸਾਊਦੀ ਅਰਬ 'ਚ ਕੰਮ ਕਰਦੇ ਪ੍ਰਵਾਸੀ ਪੰਜਾਬੀ ਅਸ਼ੋਕ ਕੁਮਾਰ ਦੀ ਸ਼ਿਕਾਇਤ 'ਤੇ ਉਸ ਦੀ ਪਤਨੀ, ਨੰਗਲ ਦੇ ਕਰੀਬੀ ਪਿੰਡ ...

ਪੂਰੀ ਖ਼ਬਰ »

ਸੁਲਕਸ਼ਨਾ ਦੇਵੀ ਨੂੰ ਮਿਲਿਆ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਤੋਂ ਛੁਟਕਾਰਾ

ਰੂਪਨਗਰ, 8 ਦਸੰਬਰ (ਸਟਾਫ ਰਿਪੋਰਟਰ)-ਲਹਿਰੀ ਸ਼ਾਹ ਮੰਦਰ ਰੋਡ ਰੋਪੜ 'ਤੇ ਸਥਿਤ ਡਾ. ਸਰਦਾਨਾ ਬੱਚਿਆਂ ਵਾਲੇ ਹਸਪਤਾਲ ਨੇੜੇ ਅਰਜਨ ਆਯੁਰਵੈਦਿਕ ਹਸਪਤਾਲ ਗੋਡਿਆਂ, ਰੀੜ ਦੀ ਹੱਡੀ, ਸਰਵਾਈਕਲ, ਸੈਟੀਕਾ ਪੇਨ, ਬਵਾਸੀਰ ਤੇ ਦਮੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਨਗਰ ਵਾਸੀਆਂ ਵੱਲੋਂ ਕੌਾਸਲ ਪ੍ਰਧਾਨ 'ਤੇ ਵਿਤਕਰੇਬਾਜ਼ੀ ਦੇ ਦੋਸ਼

ਰੂਪਨਗਰ, 8 ਦਸੰਬਰ (ਸਤਨਾਮ ਸਿੰਘ ਸੱਤੀ)-ਬਾਬਾ ਦੀਪ ਸਿੰਘ ਨਗਰ ਵਾਰਡ ਨੰਬਰ-7 ਰੂਪਨਗਰ ਦੇ ਵਸਨੀਕਾਂ ਦੀ ਇੱਕ ਸਾਂਝੀ ਮੀਟਿੰਗ ਹੋਈ ਜਿਸ 'ਚ ਮੁਹੱਲੇ ਵਿਚ ਪੇਸ਼ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਕੀਤਾ ਗਿਆ | ਇਸ ਮੀਟਿੰਗ 'ਚ ਨਿਵਾਸੀਆਂ ਵੱਲੋਂ ਨਗਰ ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

'ਕ੍ਰਿਸ਼ਮਾ-18' 'ਚ ਵਿਦਿਆਰਥੀਆਂ ਨੇ ਬੰਨਿ੍ਹਆ ਰੰਗ

ਢੇਰ, 8 ਦਸਬੰਰ (ਸ਼ਿਵ ਕੁਮਾਰ ਕਾਲੀਆ)-ਸਥਾਨਕ ਦਾ ਰਿਨਾਯਸੈਂਸ ਸਕੂਲ ਭਨੂਪਲੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਚੇਅਰਮੈਨ ਕੁਸ਼ਲ ਚੌਧਰੀ ਦੀ ਅਗਵਾਈ 'ਚ ਧੂਮ-ਧਾਮ ਨਾਲ ਸਮਾਪਤ ਹੋਇਆ | ਸਕੂਲ ਵਲੋਂ 'ਕਰਿਸ਼ਮਾ-18' ਬੈਨਰ ਹੇਠ ਕਰਵਾਏ ਗਏ ਇਸ ਸਮਾਗਮ 'ਚ ਆਈ. ਜੀ. ਕਰਾਈਮ ਇੰਦਰਵੀਰ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਮੋਰਿੰਡਾ, 8 ਦਸੰਬਰ (ਪਿ੍ਤਪਾਲ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੀ ਹੰਗਾਮੀ ਮੀਟਿੰਗ ਐਕਸ਼ਨ ਕਮੇਟੀ ਦੇ ਆਗੂ ਕਰਨੈਲ ਸਿੰਘ ਜੀਤ, ਕੌਾਸਲਰ ਮਹਿੰਦਰ ਸਿੰਘ ਢਿੱਲੋਂ ਵਾਇਸ ਚੇਅਰਮੈਨ ਜ਼ਿਲ੍ਹਾ ਕਾਂਗਰਸ ਕਮੇਟੀ, ਕੌਾਸਲਰ ਮੋਹਨ ਲਾਲ ਕਾਲਾ ਪ੍ਰਧਾਨ ਆਦਿ ਧਰਮ ...

ਪੂਰੀ ਖ਼ਬਰ »

ਬਾਦਲਾਂ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਭੁੱਲ ਬਖ਼ਸ਼ਾਉਣ ਲਈ ਆਉਣਾ ਦੋਸ਼ੀ ਹੋਣ ਦੀ ਗਵਾਹੀ ਭਰ ਰਿਹੈ-ਚੰਨੀ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਾਦਲਾਂ ਵਲੋਂ ਸ੍ਰੀ ਦਰਬਾਰ ਸਾਹਿਬ 'ਤੇ ਭੁੱਲ ਬਖ਼ਸ਼ਾਉਣ ਲਈ ਜਾਣਾ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਬਾਦਲ ਪਰਿਵਾਰ ਨੇ ਸੂਬੇ ਦੇ ਲੋਕਾਂ ਨਾਲ ਜ਼ਿਆਦਤੀਆਂ ਕੀਤੀਆਂ ਹਨ, ਪਰ ਇਹ ਭੁੱਲ ਬਖ਼ਸ਼ਾਉਣ ਦਾ ਕੰਮ ...

ਪੂਰੀ ਖ਼ਬਰ »

ਕਲਵਾਂ ਵਿਖੇ ਬੁੱਧੀਜੀਵੀਆਂ ਤੇ ਧਾਰਮਿਕ ਆਗੂਆਂ ਦੀ ਮੀਟਿੰਗ

ਪੰਚਾਇਤੀ ਚੋਣਾਂ 'ਚ ਨਸ਼ਿਆਂ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ ਕਾਹਨਪੁਰ ਖੂਹੀ, 8 ਦਸੰਬਰ (ਗੁਰਬੀਰ ਸਿੰਘ ਵਾਲੀਆ)-ਅੱਜ ਖੇਤਰ ਦੇ ਵੱਖ-ਵੱਖ ਬੁੱਧੀਜੀਵੀਆਂ ਤੇ ਧਾਰਮਿਕ ਆਗੂਆਂ ਦੀ ਇੱਕ ਅਹਿਮ ਬੈਠਕ ਸੁੱਖ ਅੰਮਿ੍ਤ ਫਾਰਮ ਕਲਵਾਂ ਵਿਖੇ ਹੋਈ | ਜਿਸ 'ਚ ਸਰਵਸੰਮਤੀ ਨਾਲ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦਾ ਜਨਮ ਦਿਵਸ 10 ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬਾਬਾ ਗੁਰਦਿੱਤਾ ਜੀ ਦਾ ਜਨਮ ਦਿਵਸ ਹਰ ਸਾਲ ਦੀ ਤਰ੍ਹ•ਾਂ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ 10 ਦਸੰਬਰ ਦਿਨ ਸੋਮਵਾਰ ਨੂੰ ਮਨਾਇਆ ...

ਪੂਰੀ ਖ਼ਬਰ »

ਸਾਇੰਸ ਦਾ ਨਤੀਜਾ ਸੌ ਫ਼ੀਸਦੀ ਆਉਣ 'ਤੇ ਅਧਿਆਪਕਾ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 8 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਸਿੱਖਿਆ ਵਿਭਾਗ ਵਲੋਂ ਵਿਗਿਆਨ ਵਿਸ਼ੇ ਦੀ ਅਧਿਆਪਕਾਂ ਹਰਿੰਦਰ ਕੌਰ ਨੂੰ ਵਧੀਆ ਕਾਰਗੁਜ਼ਾਰੀ ਲਈ ਪ੍ਰਸੰਸਾ ਪੱਤਰ ਭੇਜਿਆ ਗਿਆ | ਸਕੂਲ ਲੈਕਚਰਾਰ ...

ਪੂਰੀ ਖ਼ਬਰ »

ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੀ 8 ਤੇ 9 ਨੂੰ ਹੜਤਾਲ

ਰੂਪਨਗਰ, 8 ਦਸੰਬਰ (ਹੁੰਦਲ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਯੂਨਿਟ ਦੀ ਮੀਟਿੰਗ ਮੱਖਣ ਸਿੰਘ ਬੁੰਗਾ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗ਼ੀ ਤੇ ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ...

ਪੂਰੀ ਖ਼ਬਰ »

ਦਿਆਨੰਦ ਪਬਲਿਕ ਸਕੂਲ 'ਚ ਪੜ੍ਹੀ ਵਿਦਿਆਰਥਣ ਆਰਤੀ ਸ਼ਰਮਾ ਜੱਜ ਬਣੀ, ਸਕੂਲ 'ਚ ਕੀਤਾ ਸਨਮਾਨਿਤ

ਦਿ੍ੜ੍ਹ ਇੱਛਾ ਸ਼ਕਤੀ ਨਾਲ ਕੀਤੇ ਹਰ ਕੰਮ 'ਚ ਸਫਲਤਾ ਪ੍ਰਾਪਤ ਹੁੰਦੀ ਹੈ-ਆਰਤੀ ਸ਼ਰਮਾ ਨੰਗਲ, 8 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਦਿਆਨੰਦ ਪਬਲਿਕ ਸਕੂਲ ਵਿਖੇ ਅੱਜ ਪਿ੍ੰਸੀਪਲ ਮੈਡਮ ਰਜਨੀ ਆਹੂਜਾ ਦੀ ਅਗਵਾਈ ਹੇਠ ਸਕੂਲ ਦੀ ਵਿਦਿਆਰਥਣ ਰਹੀ ਆਰਤੀ ਸ਼ਰਮਾ ਜੋ ਕਿ ਹਾਲ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX