ਤਾਜਾ ਖ਼ਬਰਾਂ


ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  33 minutes ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  about 1 hour ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 2 hours ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  about 2 hours ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  about 2 hours ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 3 hours ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  about 3 hours ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  about 4 hours ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  about 4 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 minute ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 5 hours ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 5 hours ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 6 hours ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 6 hours ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 6 hours ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 6 hours ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 7 hours ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 7 hours ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 7 hours ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 7 hours ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 8 hours ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 8 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 9 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 9 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 9 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 9 hours ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 10 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 10 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 10 hours ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 11 hours ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 11 hours ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 12 hours ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 13 hours ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 13 hours ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  20 minutes ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  about 1 hour ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  about 1 hour ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਪਟਿਆਲਾ

ਅਧਿਆਪਕ ਮੋਰਚਾ ਲੁਧਿਆਣਾ ਤੇ ਬਠਿੰਡਾ 'ਚ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਦੇ ਐਲਾਨ ਨਾਲ ਸਮਾਪਤ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝੇ ਅਧਿਆਪਕ ਮੋਰਚੇ ਦੀਆਂ ਤਿੰਨ ਜਥੇਬੰਦੀਆਂ ਐੱਸ.ਐੱਸ.ਏ./ ਰਮਸਾ ਅਧਿਆਪਕ ਯੂਨੀਅਨ ਪੰਜਾਬ, ਮਾਡਲ ਅਤੇ ਆਦਰਸ਼ ਸਕੂਲਜ਼ ਕਰਮਚਾਰੀ ਐਸੋਸੀਏਸ਼ਨ ਪੰਜਾਬ ਅਤੇ ਸ਼ਹੀਦ ਕਿਰਨਜੀਤ ਕੌਰ ਈ.ਜੀ.ਐੱਸ./ ਐੱਸ.ਟੀ.ਆਰ./ ਏ. ਆਈ. ਈ. ਅਧਿਆਪਕ ਯੂਨੀਅਨ ਪੰਜਾਬ ਵਲੋਂ 2 ਦਸੰਬਰ ਤੋਂ ਮਹਿਮਦਪੁਰ ਦਾਣਾ ਮੰਡੀ ਪਟਿਆਲਾ 'ਚ ਸ਼ੁਰੂ ਕੀਤਾ ਧਰਨਾ ਅੱਜ ਅਗਲੇ ਸੰਘਰਸ਼ ਦੇ ਐਲਾਨ ਨਾਲ ਸਮਾਪਤ ਕਰ ਦਿੱਤਾ ਗਿਆ¢ ਹੁਣ ਇਨ੍ਹਾਂ ਜਥੇਬੰਦੀਆਂ ਵਲੋਂ 16 ਦਸੰਬਰ ਨੂੰ ਬਠਿੰਡਾ ਅਤੇ ਲੁਧਿਆਣਾ 'ਚ ਜ਼ੋਨ ਪੱਧਰੀ ਵਿਸ਼ਾਲ ਮੁਜ਼ਾਹਰੇ ਕੀਤੇ ਜਾਣਗੇ ਤੇ ਉਸ ਤੋਂ ਫੌਰੀ ਬਾਅਦ ਅਗਲਾ ਐਕਸ਼ਨ ਉਲੀਕਿਆ ਜਾਵੇਗਾ¢ ਅੱਜ ਦਾਣਾ ਮੰਡੀ 'ਚ ਪੁੱਜੇ ਸੈਂਕੜੇ ਅਧਿਆਪਕਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਰੋਸ ਧਰਨਾ ਦਿੱਤਾ ਤੇ ਸਮੂਹਿਕ ਵਿਚਾਰ ਚਰਚਾ ਰਾਹੀਂ ਸੰਘਰਸ਼ ਦੀ ਅਗਲੀ ਰਣਨੀਤੀ ਤਹਿ ਕੀਤੀ ਗਈ¢ ਅੱਜ ਦੇ ਇਕੱਠ ਨੇ ਸਮੂਹਿਕ ਤੌਰ 'ਤੇ ਮਤਾ ਪਾਇਆ ਕਿ ਸੰਘਰਸ਼ ਹਰ ਤਰ੍ਹਾਂ ਨਾਲ ਜਾਰੀ ਰਹੇਗਾ¢ ਆਗੂਆਂ ਨੇ ਕਿਹਾ ਕਿ ਚਾਹੇ ਹਕੂਮਤ ਨੇ ਇਕ ਵਾਰ ਸਾਂਝੇ ਮੋਰਚੇ ਦੇ ਕੁਝ ਹਿੱਸਿਆਂ 'ਚ ਭਰਮ ਖੜ੍ਹੇ ਕਰਕੇ ਅਧਿਆਪਕ ਸੰਘਰਸ਼ ਦੀ ਚੜ੍ਹਤ ਨੂੰ ਠੱਲ੍ਹ ਪਾ ਦਿੱਤੀ ਹੈ ਪਰ ਸੰਘਰਸ਼ ਦਾ ਦਮ ਨਹੀਂ ਟੁੱਟਿਆ ਤੇ ਲੋਕਾਂ ਦੀ ਸੰਘਰਸ਼ ਦੀ ਆਸ ਮਘਦੀ ਰੱਖੀ ਗਈ ਹੈ¢ ਉਨ੍ਹਾਂ ਕਿਹਾ ਕਿ ਪਟਿਆਲੇ ਦਾ ਧਰਨਾ ਚੁਕਵਾਉਣ ਮਗਰੋਂ ਹਕੂਮਤੀ ਵਿਹਾਰ ਸਾਹਮਣੇ ਆ ਚੁੱਕਿਆ ਹੈ ਅਤੇ ਚੋਣ ਜ਼ਾਬਤੇ ਦਾ ਬਹਾਨਾ ਬਣਾ ਕੇ, ਗੱਲਬਾਤ ਤੋਂ ਕਿਨਾਰਾ ਕਰਨ ਜਾਂ ਗੱਲਬਾਤ ਕਰਕੇ ਵੀ ਪੱਲੇ ਨਾ ਪਾਉਣ ਦਾ ਤਰੀਕਾ ਹਕੂਮਤ ਦਾ ਮਿਥਿਆ ਹੋਇਆ ਸੀ¢ ਪਰ ਅਜਿਹਾ ਕੁਝ ਵੀ ਸਾਡੇ ਸੰਘਰਸ਼ ਨੂੰ ਮੁੜ ਉੱਭਰਨ ਤੋਂ ਰੋਕ ਨਹੀਂ ਸਕੇਗਾ¢ਤਿੰਨੋਂ ਜਥੇਬੰਦੀਆਂ ਦੇ ਸੂਬਾ ਆਗੂਆਂ ਦੀਦਾਰ ਸਿੰਘ ਮੁੱਦਕੀ, ਡਾ.ਅੰਮਿ੍ਤਪਾਲ ਸਿੰਘ ਸਿੱਧੂ, ਹਰਜੀਤ ਸਿੰਘ ਜੀਦਾ, ਤਲਵਿੰਦਰ ਸਿੰਘ ਖਰੋੜ,ਰਾਜਵੀਰ ਸਿੰਘ ਸਮਰਾਲਾ ਅਤੇ ਰਮੇਸ਼ ਮਾਕੜ ਨੇ ਆਖਿਆ ਕਿ ਅਧਿਆਪਕ ਸੰਘਰਸ਼ ਦੀਆਂ 21 ਮੰਗਾਂ ਵਿਚੋਂ 2-3 ਮੰਗਾਂ ਨੂੰ ਛੱਡ ਬਾਕੀ ਮੰਗਾਂ ਬਾਰੇ ਸਰਕਾਰ ਨੇ ਜ਼ੁਬਾਨ ਤੱਕ ਨਹੀਂ ਖੋਲ੍ਹੀ ਤਾਂ ਉਨ੍ਹਾਂ ਦੀ ਪੂਰਤੀ ਦੀ ਆਸ ਇਨ੍ਹਾਂ ਫੋਕੇ ਲਾਰਿਆਂ ਤੋਂ ਕਿਵੇਂ ਕੀਤੀ ਜਾ ਸਕਦੀ ਹੈ¢ਇਸ ਲਈ ਸਰਕਾਰ ਨੂੰ ਗੱਲਬਾਤ ਦੇ ਮੇਜ਼ 'ਤੇ ਲਿਆਉਣ ਤੋਂ ਲੈ ਕੇ ਮੰਗਾਂ ਮਨਵਾਉਣ ਤੱਕ, ਸੰਘਰਸ਼ ਦਾ ਦਬਾਅ ਕਾਇਮ ਰੱਖਣਾ ਪਵੇਗਾ¢ ਇਸ ਲਈ ਭਰਮ ਦਾ ਸ਼ਿਕਾਰ ਹੋਏ ਹਿੱਸਿਆਂ ਨੂੰ ਜਲਦੀ ਹੀ ਸੰਘਰਸ਼ ਪੈਂਤੜੇ 'ਤੇ ਆਉਣਾ ਚਾਹੀਦਾ ਹੈ¢ ਇਸ ਮੌਕੇ ਪਹੁੰਚੀਆਂ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਆਪਣੇ ਸੰਬੋਧਨ ਚ ਸੰਘਰਸ਼ ਜਾਰੀ ਰੱਖਣ ਦੇ ਫ਼ੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ ਅਤੇ ਲੋਕਾਂ ਕੋਲ ਆਪਣੇ ਹੱਕਾਂ ਲਈ ਹਥਿਆਰ ਦੇ ਤੌਰ 'ਤੇ ਏਕਤਾ ਤੇ ਸੰਘਰਸ਼ ਦਾ ਮਹੱਤਵ ਉਭਾਰਿਆ¢ਇਸ ਮੌਕੇ ਵੱਖ ਵੱਖ ਭਰਾਤਰੀ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਜੋਗਿੰਦਰ ਸਿੰਘ ਉਗਰਾਹਾਂ, ਸ਼ਿੰਗਾਰਾ ਸਿੰਘ ਮਾਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਲਛਮਣ ਸਿੰਘ, ਪਲਸ ਮੰਚ ਤੋਂ ਅਮੋਲਕ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਥਰਮਲ ਕਾਮਿਆਂ ਤੋਂ ਜਗਰੂਪ ਸਿੰਘ, ਜਲ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੋਂ ਗੁਰਚਰਨ ਸਿੰਘ, ਟੀ.ਐੱਸ.ਯੂ ਤੋਂ ਜਗਦੀਸ਼ ਸਿੰਘ, ਪੰਜਾਬ ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਤੋਂ ਮਲਾਗਰ ਸਿੰਘ, ਨੌਜਵਾਨ ਭਾਰਤ ਸਭਾ ਤੋਂ ਸੰਦੀਪ ਸਿੰਘ, ਮੋਲਡਰ ਐਾਡ ਸਟੀਲ ਵਰਕਰਜ਼ ਯੂਨੀਅਨ ਤੋਂ ਹਰਜਿੰਦਰ ਸਿੰਘ, ਡੀ.ਟੀ.ਐਫ. ਤੋਂ ਬਲਬੀਰ ਚੰਦ ਲੋਂਗੋਵਾਲ, ਦਲਜੀਤ ਸਿੰਘ ਸਮਰਾਲਾ, ਨਵਚਰਨਪ੍ਰੀਤ ਕੌਰ, ਦਿਗਵਿਜੈਪਾਲ ਸ਼ਰਮਾ, ਸੁਖਵਿੰਦਰ ਸਿੰਘ ਸੁੱਖੀ, ਹਰਦੇਵ ਸਿੰਘ, ਗੁਰਪ੍ਰੀਤ ਖੰਨਾ, ਰੇਸ਼ਮ ਸਿੰਘ, ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ ਤੋਂ ਰਜਿੰਦਰ ਸਿੰਘ, ਵਰਗ ਚੇਤਨਾ ਮੰਚ ਤੋਂ ਜੋਗਿੰਦਰ ਆਜਾਦ, ਪੀ.ਐੱਸ.ਯੂ ਰੰਧਾਵਾ ਤੋਂ ਹੁਸ਼ਿਆਰ ਸਿੰਘ ਸਲੇਮਗੜ੍ਹ ਆਦਿ ਆਗੂਆਂ ਨੇ ਸੰਬੋਧਨ ਕੀਤਾ¢

ਮਿਡ ਡੇ ਮੀਲ ਕੁੱਕ ਨਾਲ ਕੀਤਾ ਵਾਅਦਾ ਪੂਰਾ ਨਾ ਕਰਨ 'ਤੇ ਕੁੱਕ ਫ਼ਰੰਟ ਵਲੋਂ ਰੋਸ ਪ੍ਰਦਰਸ਼ਨ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫ਼ਰੰਟ ਪੰਜਾਬ ਨਾਲ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਾ ਕਰਨ 'ਤੇ ਅੱਜ ਪਟਿਆਲਾ ਗੇਟ ਸੈਂਕੜੇ ਬੀਬੀਆਂ ਵਲੋਂ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕੌ ਾਸਲਰਾਂ ਵਲੋਂ ਬਰਸਾਤੀ ਨਾਲਿਆਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ਦੀ ਹਾਲਤ ਬਣੀ ਤਰਸਯੋਗ-ਮਾਨ

ਨਾਭਾ, 8 ਦਸੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਦੇ ਵਸਨੀਕ ਪਿਛਲੇ ਲੰਮੇ ਸਮੇਂ ਤੋਂ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ | ਜਿਸ ਦਾ ਵੱਡਾ ਕਾਰਨ ਬਿਨਾਂ ਬਰਸਾਤ ਤੋਂ ਸੀਵਰੇਜ ਦਾ ਗੰਦਾ ਪਾਣੀ ਸ਼ਹਿਰ ਦੀਆਂ ਵੱਖੋ ਵੱਖਰੀਆਂ ਕਲੋਨੀਆਂ ਅਤੇ ਮੁੱਖ ...

ਪੂਰੀ ਖ਼ਬਰ »

ਦੜੇ-ਸੱਟੇ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਧਰਨਾ

ਸਮਾਣਾ, 8 ਦਸੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਵੱਲੋਂ ਦੜੇ-ਸੱਟੇ ਦੇ ਕਥਿਤ ਸਰਗਨੇ ਨੂੰ ਗਿ੍ਫ਼ਤਾਰ ਕਰਨ ਉਪਰੰਤ ਇਸ ਧੰਦੇ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੇ ਨਾਂਅ ਆਉਣ 'ਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪੰਥਕ ਅਕਾਲੀ ਲਹਿਰ ...

ਪੂਰੀ ਖ਼ਬਰ »

ਸਹੁਰੇ ਦੇ ਘਰ ਨੂੰ ਅੱਗ ਲਾਉਣ 'ਤੇ ਜਵਾਈ ਿਖ਼ਲਾਫ਼ ਕੇਸ ਦਰਜ

ਪਟਿਆਲਾ, 8 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਵਿਅਕਤੀ 'ਤੇ ਘਰ ਨੂੰ ੂ ਅੱਗ ਲਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰਾਮ ਆਧਾਰ ਵਾਸੀ ਤੇਜ਼ ਕਾਲੋਨੀ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਕੇਸ ਦਰਜ

ਪਟਿਆਲਾ, 8 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਦਰਸ਼ਨ ਸਿੰਘ, ਮੱਖਣ ਰਾਮ, ਮਦਨ ਰਾਮ, ਅਤੇ ਦੋ ਔਰਤਾਂ ਵਾਸੀ ਮਸਾਲ ਬਸਤੀ ਕਾਠਗੜ੍ਹ, ਬਾਵਾ ਰਾਮ, ਮਨਜੀਤ ਸਿੰਘ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸਮੈਕ ਸਮੇਤ ਇਕ ਕਾਬੂ

ਪਟਿਆਲਾ, 8 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਨਸ਼ੀਲੀਆਂ ਗੋਲੀਆਂ ਅਤੇ ਸਵਾ ਗਰਾਮ ਸਮੈਕ ਮਿਲਣ ਦੇ ਮਾਮਲੇ 'ਚ ਉਕਤ ਵਿਅਕਤੀ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ...

ਪੂਰੀ ਖ਼ਬਰ »

ਵਾਰਡ ਨੰਬਰ 53 'ਚ ਕੀਤਾ ਸੜਕਾਂ ਦਾ ਉਦਘਾਟਨ

ਪਟਿਆਲਾ, 8 ਦਸੰਬਰ (ਜ.ਸ ਢਿੱਲੋਂ)-ਵਾਰਡ ਨੰਬਰ 53 'ਚ ਕਰੀਬ ਸੜਕਾਂ ਦੇ ਨਿਰਮਾਣ ਲਈ ਕਰੀਬ 25 ਲੱਖ ਰੁਪਏ ਖ਼ਰਚ ਕੀਤਾ ਜਾ ਰਿਹਾ ਹੈ, ਇਸ ਦਾ ਉਦਘਾਟਨ ਕੌਾਸਲਰ ਗੁਰਿੰਦਰ ਕੌਰ ਕਾਲੇਕਾ ਨੇ ਕੀਤਾ | ਇਹ ਸੜਕ ਆਮਦਨ ਕਰ ਦਫਤਰ ਅਜੀਤ ਨਰਗ ਤੇ ਹੋਰ ਖੇਤਰਾਂ 'ਚੋਂ ਲੰਘਦੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਨਿਊ ਪਬਲਿਕ ਸੀ. ਸੈ. ਸਕੂਲ ਨੇ ਮਨਾਇਆ 42ਵਾਂ ਸਥਾਪਨਾ ਦਿਵਸ

ਨਾਭਾ, 8 ਦਸੰਬਰ (ਕਰਮਜੀਤ ਸਿੰਘ)-ਸਥਾਨਕ ਹੀਰਾ ਮਹਿਲ ਕਾਲੋਨੀ ਵਿਖੇ ਸਥਿਤ ਨਿਊ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 42ਵਾਂ ਸਾਲਾਨਾ ਸਮਾਗਮ ਸਕੂਲ ਦੇ ਨਿਰਦੇਸ਼ਕ ਗੁਰਚਰਨ ਸਿੰਘ ਮਾਨ ਅਤੇ ਸਕੂਲ ਮੁਖੀ ਸਵਰਨ ਕੌਰ ਮਾਨ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਪਾਰਟੀ ਦੀ ਮਜ਼ਬੂਤੀ ਅਤੇ ਚੋਣਾਂ 'ਚ ਜਿੱਤ ਯਕੀਨੀ ਬਣਾਉਣ ਲਈ ਕੀਤੀ ਬੈਠਕ

ਰਾਜਪੁਰਾ, 8 ਦਸੰਬਰ (ਰਣਜੀਤ ਸਿੰਘ)-ਅੱਜ ਇੱਥੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਕੀਤੀ ਗਈ | ਇਸ ਵਿਚ ਪਾਰਟੀ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਕੌਮੀ ਸ਼ਾਹ ਮਾਰਗ ਤੋਂ ਮਾਣਕਪੁਰ ਤੱਕ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਰਾਜਪੁਰਾ, 8 ਦਸੰਬਰ (ਜੀ.ਪੀ. ਸਿੰਘ)-ਕੌਮੀ ਸ਼ਾਹ ਮਾਰਗ ਨੰਬਰ 1 ਤੋਂ ਪਿੰਡ ਖਰੋਲਾ ਤਕ ਸੜਕ ਦੀ ਉਸਾਰੀ ਦਾ ਕੰਮ ਦੀ ਸ਼ੁਰੂਆਤ ਕਰਨ ਲਈ ਬਲਾਕ ਕਾਂਗਰਸ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ ਦੀ ਅਗਵਾਈ ਵਿਚ ਪਿੰਡ ਨਲਾਸ ਦੇ ਪ੍ਰਸਿੱਧ ਸ਼ਿਵ ਮੰਦਰ ਨੇੜੇ ਇਕ ਸਮਾਰੋਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਪੱਖ ਤੋਂ ਫੇਲ੍ਹ-ਜਿੰਦਲ

ਭਾਦਸੋਂ, 8 ਦਸੰਬਰ (ਪ੍ਰਦੀਪ ਦੰਦਰਾਲ਼ਾ)-ਕਾਂਗਰਸ ਸਰਕਾਰ ਹਰ ਫਰੰਟ ਤੋਂ ਫੇਲ੍ਹ ਹੈ ਕਿਉਂਕਿ ਸੂਬੇ ਦੀ ਕਾਂਗਰਸ ਸਰਕਾਰ ਦੀ ਹੁਣ ਤੱਕ ਦੀ ਕਾਰਗੁਜਾਰੀ ਜੀਰੋ ਹੈ | ਹਰ ਵਰਗ ਤੇ ਲੋਕ ਸਰਕਾਰ ਤੋਂ ਬੇਹੱਦ ਦੁਖੀ ਹਨ, ਇਸੇ ਕਰਕੇ ਕਾਂਗਰਸ ਸਰਕਾਰ ਹਰ ਪੱਖ ਤੋਂ ਫੇਲ ਸਾਬਤ ਹੋਈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਮਹਾਤਮਾ ਗਾਂਧੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਪਟਿਆਲਾ, 8 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਤਿਹਾਸ ਵਿਭਾਗ ਵਲੋਂ ਮਹਾਤਮਾ ਗਾਂਧੀ ਦੇ 150 ਸਾਲਾ ਜਨਮ ਸਤਾਬਦੀ ਨੂੰ ਸਮਰਪਿਤ ਇਕ ਦਿਨਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੰੁਚੇ ਪੰਜਾਬ ਭਵਨ ਸਰੀ ਕੈਨੇਡਾ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਵਿਚ 195 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 8 ਦਸੰਬਰ (ਰਣਜੀਤ ਸਿੰਘ)-ਅੱਜ ਇੱਥੇ ਸਿਵਲ ਕੋਰਟ ਵਿਖੇ ਨੈਸ਼ਨਲ ਲੋਕ ਅਦਾਲਤ ਲਾਈ ਗਈ, ਜਿਸ ਵਿਚ ਕੁੱਲ 244 ਕੇਸ ਸੁਣਵਾਈ ਅਧੀਨ ਰੱਖੇ ਗਏ ਅਤੇ 195 ਕੇਸਾਂ ਦਾ ਮੋਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 65,51,722 ਰੁਪਏ ਦੇ ਅਵਾਰਡ ਵੀ ਪਾਸ ਕੀਤੇ ਗਏ | ਇਹ ਲੋਕ ਅਦਾਲਤ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਨਾਲ ਧੱਕਾ-ਮੁੱਕੀ ਕਰਨ 'ਤੇ 19 ਜਣਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 8 ਦਸੰਬਰ (ਮਨਦੀਪ ਸਿੰਘ ਖਰੋੜ)-ਕਾਨੂੰਗੋ ਸਤਿੰਦਰ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਡੀ.ਡੀ.ਪੀ.ਓ. ਅਤੇ ਤਹਿਸੀਲਦਾਰ ਸਮੇਤ ਪਿੰਡ ਰੱਖੜਾ ਵਿਖੇ ਯੰਗ ਫਾਰਮਰਜ਼ ਐਸੋਸੀਏਸ਼ਨ ਨੇੜੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਉਣ ਗਏ ਸੀ, ਪਰ ਮਾਲਕ ਕੋਲ ਅਦਾਲਤ ਦੀ ...

ਪੂਰੀ ਖ਼ਬਰ »

ਜਨਹਿਤ ਸੇਵਾ ਕਮੇਟੀ ਨੇ ਜਦੋਂ ਜ਼ਖਮੀ ਨੀਲ ਗਊ ਦੀ ਕੀਤੀ ਮਰਹਮ ਪੱਟੀ

ਪਟਿਆਲਾ, 8 ਦਸੰਬਰ (ਜ.ਸ. ਢਿੱਲੋਂ)-ਜਨਹਿੱਤ ਸੇਵਾ ਕਮੇਟੀ ਪੰਜਾਬ ਦੇ ਪ੍ਰਧਾਨ ਅਮਿਤ ਭਨੋਟ ਨੂੰ ਪਿੰਡ ਡਡਹੇੜੀ ਤੋਂ ਕਿਸੇ ਨੇ ਸੂਚਨਾ ਦਿੱਤੀ ਕਿ ਇਕ ਨੀਲ ਗਊ ਦਾ ਬੱਚਾ ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਪਿੰਡ ਵਿਚ ਜ਼ਖਮੀ ਹਾਲਤ ਵਿਚ ਪਿਆ ਹੈ, ਜਿਸ ਦੀ ਇਕ ਲੱਤ ਟੁੱਟੀ ਪਈ ਹੈ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਤਿੰਨ ਨਾਮਜ਼ਦ

ਪਟਿਆਲਾ, 8 ਦਸੰਬਰ (ਮਨਦੀਪ ਸਿੰਘ ਖਰੋੜ)-ਪੰਜ ਲੱਖ 32 ਹਜ਼ਾਰ ਦਾ ਇੰਦਰਜੀਤ ਸਿੰਘ ਨੂੰ ਦਿੱਤਾ ਚੈੱਕ ਕਿਸੇ ਹੋਰ ਵਿਅਕਤੀ ਦੇ ਨਾਮ 'ਤੇ ਨਿਕਲਣ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਜਣਿਆ ਿਖ਼ਲਾਫ਼ ਆਈਪੀਸੀ ਦੀ ਧਾਰਾ 406, 419,420 ਤਹਿਤ ਕੇਸ ਦਰਜ ਕਰ ਲਿਆ ਹੈ | ਇੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਬੂੜੇਮਾਜਰਾ ਵਿਖੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਦੇਵੀਗੜ੍ਹ, 8 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਦੇ ਨੇੜਲੇ ਪਿੰਡ ਬੂੜੇਮਾਜਰਾ ਵਿਖੇ ਕੁਝ ਪੰਚਾਇਤੀ ਜ਼ਮੀਨ ਤੇ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਪਤਾ ਲੱਗਾ ਹੈ | ਜਿਸ ਨੂੰ ਪੰਚਾਇਤ ਵਿਭਾਗ ਅਤੇ ਪੁਲਿਸ ਦੀ ਮਦਦ ...

ਪੂਰੀ ਖ਼ਬਰ »

ਮਾਪੇ ਅਧਿਆਪਕ ਵਿਵਾਦ ਤੋਂ ਬਾਅਦ ਸਰਕਾਰੀ ਐਜੂਕੇਸ਼ਨ ਕਾਲਜ ਦੇ ਪ੍ਰੋਫ਼ੈਸਰ ਦੀ ਹੋਈ ਬਦਲੀ

ਪਟਿਆਲਾ, 8 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਚੱਲ ਰਹੇ ਮਾਪੇ ਅਧਿਆਪਕ ਕਮੇਟੀ ਦੇ ਵਿਵਾਦ ਦਾ ਹੱਲ ਅਜੇ ਤੱਕ ਨਹੀਂ ਹੋਇਆ ਸੀ ਕਿ ਇਸ ਵਿਵਾਦ 'ਚ ਮੁੱਖ ਭੂਮਿਕਾ ਨਿਭਾਉਣ ਵਾਲੇ ਕਾਲਜ ਦੇ ਦੋ ਪੋ੍ਰਫੈਸਰਾਂ ਦੀ ਬਦਲੀ ਹੋਰਨਾਂ ...

ਪੂਰੀ ਖ਼ਬਰ »

ਬੰਦ ਨਹੀਂ ਹੋ ਰਿਹਾ ਪਾਤੜਾਂ ਇਲਾਕੇ 'ਚ ਨਸ਼ਾ ਤਸਕਰੀ ਦਾ ਧੰਦਾ

ਪਾਤੜਾਂ, 8 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਜਿੱਥੇ ਪੰਜਾਬ ਪੁਲਿਸ ਵਲੋਂ ਪਾਤੜਾਂ ਇਲਾਕੇ 'ਚ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਉਥੇ ਹੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਐਸ.ਟੀ.ਐਫ. ਟੀਮ ਵਲੋਂ ਇਸ ...

ਪੂਰੀ ਖ਼ਬਰ »

ਰਾਤ ਸਮੇਂ ਮਿੱਟੀ ਮਾਫ਼ੀਆ ਵਲੋਂ ਵੱਡੀ ਪੱਧਰ 'ਤੇ ਚੋਰੀ ਕੀਤੀ ਮਿੱਟੀ ਦੇ ਮਾਮਲੇ ਨੇ ਫੜੀ ਤੂਲ

ਕਾਰਜਸਾਧਕ ਅਫਸਰ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਦੀ ਗੱਲ ਕਹੀ : ਬਨੂੜ ਕੌਾਸਲ ਦੇ ਕਾਰਜਸਾਧਕ ਅਫਸਰ ਗੁਰਦੀਪ ਸਿੰਘ ਭੋਗਲ ਨੇ ਕਿਹਾ ਕਿ ਵਾਰਡ ਨੰ:4 ਵਿਖੇ ਕੌਾਸਲ ਦੀ ਜ਼ਮੀਨ ਵਿਚੋਂ ਮਿੱਟੀ ਚੋਰੀ ਹੋਣ ਦਾ ਮਾਮਲਾ ਧਿਆਨ ਵਿਚ ਲਿਆਂਦਾ ਸੀ ਤੇ ਉਨ੍ਹਾਂ ਇਸ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ 21ਵੇਂ ਦਿਨ ਵੀ ਜਾਰੀ

ਪਟਿਆਲਾ, 8 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਪਟਿਆਲਾ ਵਿਚ ਚੱਲ ਰਿਹਾ ਪੱਕਾ ਧਰਨਾ ਅਤੇ ਭੁੱਖ ਹੜਤਾਲ ਅੱਜ 21ਵੇਂ ਦਿਨ ਵੀ ਜਾਰੀ ਰਹੀ¢ ਅੱਜ ਭੁੱਖ ਹੜਤਾਲ ਤੇ ਗੁਰਪ੍ਰੀਤ ਮਾਨਸਾ, ਰਵਿੰਦਰ ਮਾਨਸਾ, ...

ਪੂਰੀ ਖ਼ਬਰ »

ਪੰਜਾਬ ਬਿਜਲੀ ਨਿਗਮ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਇੰਜੀਨੀਅਰਾਂ ਦੇ ਵੱਡੀ ਪੱਧਰ 'ਤੇ ਕੀਤੇ ਤਬਾਦਲੇ

ਪਟਿਆਲਾ, 8 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਬਿਜਲੀ ਨਿਗਮ ਨੇ ਹਾਲ ਹੀ 'ਚ ਪੰਚਾਇਤੀ ਚੋਣਾਂ ਤੇ ਚੋਣ ਜ਼ਾਬਤੇ ਦੇ ਮੱਦੇਨਜ਼ਰ ਆਪਣੇ ਇੰਜੀਨੀਅਰਾਂ ਦੇ ਤਬਾਦਲੇ ਕਰ ਦਿੱਤੇ ਹਨ | ਤਾਜ਼ਾ ਆਦੇਸ਼ਾਂ 'ਚ ਜਿਨ੍ਹਾਂ ਇੰਜੀਨੀਅਰ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ 'ਚ ਰਵੀ ...

ਪੂਰੀ ਖ਼ਬਰ »

ਰਾਤ ਸਮੇਂ ਮਿੱਟੀ ਮਾਫ਼ੀਆ ਵਲੋਂ ਵੱਡੀ ਪੱਧਰ 'ਤੇ ਚੋਰੀ ਕੀਤੀ ਮਿੱਟੀ ਦੇ ਮਾਮਲੇ ਨੇ ਫੜੀ ਤੂਲ

ਬਨੂੜ, 8 ਦਸੰਬਰ (ਭੁਪਿੰਦਰ ਸਿੰਘ)-ਨਗਰ ਕੌਾਸਲ ਵਲੋਂ ਪਿਛਲੇ ਦਿਨੀਂ ਕੌਾਸਲ ਦੀ ਮਲਕੀਅਤ ਵਾਲੇ ਲਾਏ ਬੋਰਡ ਵਾਲੀ ਜ਼ਮੀਨ ਵਿਚੋਂ ਰਾਤ ਸਮੇਂ ਮਿੱਟੀ ਚੋਰੀ ਹੋਣ ਦਾ ਮਾਮਲਾ ਤੁੱਲ ਫੜਦਾ ਜਾ ਰਿਹਾ ਹੈ, ਪਰ ਪ੍ਰਸ਼ਾਸਨ ਦੇ ਧਿਆਨ ਵਿੱਚ ਹੋਣ ਦੇ ਬਾਵਜੂਦ ਕੋਈ ਕਾਰਵਾਈ ਕਰਨ ...

ਪੂਰੀ ਖ਼ਬਰ »

ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਪਟਿਆਲਾ, 8 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਆਦਰਸ਼ ਕਾਲੋਨੀ ਦੀ ਰਹਿਣ ਵਾਲੀ ਔਰਤ ਪੂਨਮ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ 'ਤੇ ਦੋਸ਼ ਲਗਾਉਂਦਿਆਂ ਆਖਿਆ ਕਿ ਉਨ੍ਹਾਂ ਦੀ ਬੇਟੀ ਦੇ ਕਤਲ ਹੋਣ ਦੇ ਦੋ ਮਹੀਨੇ ਲੰਘ ਜਾਣ ਤੋਂ ਬਾਅਦ ਵੀ ਪੁਲਿਸ ਵਲੋਂ ਹਾਲੇ ਤੱਕ ਸਾਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX