ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  1 day ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  1 day ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  1 day ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  1 day ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  1 day ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  1 day ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  1 day ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  1 day ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 day ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 day ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 day ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  1 day ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 day ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  1 day ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  1 day ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  1 day ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  1 day ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  1 day ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 day ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  1 day ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  1 day ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  1 day ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  1 day ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 day ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  1 day ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 day ago
ਅੱਜ ਦਾ ਵਿਚਾਰ
. . .  1 day ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  2 days ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  2 days ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  2 days ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  2 days ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  2 days ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਪੰਜਾਬ / ਜਨਰਲ

ਲਾਂਘੇ ਦੀ ਆੜ 'ਚ ਪਾਕਿ ਵਲੋਂ ਘੁਸਪੈਠ ਬਰਦਾਸ਼ਤ ਨਹੀਂ- ਲੈਫ. ਜਨ. ਰਣਬੀਰ ਸਿੰਘ

ਕਪੂਰਥਲਾ, 8 ਦਸੰਬਰ (ਅਮਰਜੀਤ ਸਿੰਘ ਸਡਾਨਾ)-ਕਰਤਾਰਪੁਰ ਦੇ ਗੁਰਦੁਆਰਾ ਸਾਹਿਬ ਲਈ ਲਾਂਘਾ ਬਣਨਾ ਆਪਸੀ ਭਾਈਚਾਰੇ ਤੇ ਦੇਸ਼ ਦੇ ਲੋਕਾਂ ਲਈ ਇਕ ਚੰਗਾ ਸੰਕੇਤ ਹੈ, ਪਰ ਜੇ ਲਾਂਘੇ ਦੀ ਆੜ ਵਿਚ ਪਾਕਿ ਵਲੋਂ ਕੋਈ ਵੀ ਘੁਸਪੈਠੀਆ ਇੱਧਰ ਆਇਆ ਤਾਂ ਉਹ ਜਿਉਂਦਾ ਵਾਪਸ ਨਹੀਂ ਜਾਵੇਗਾ | ਉਕਤ ਪ੍ਰਗਟਾਵਾ ਕਪੂਰਥਲਾ ਦੇ ਸੈਨਿਕ ਸਕੂਲ ਵਿਖੇ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਸਰਜਰੀਕਲ ਸਟ੍ਰਾਈਕ ਦੇ ਹੀਰੋ ਤੇ ਭਾਰਤੀ ਫ਼ੌਜ ਦੀ ਉੱਤਰੀ ਜ਼ੋਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਬਣਨਾ ਚੰਗੀ ਗੱਲ ਹੈ, ਪਰ ਜੇਕਰ ਕੋਈ ਗ਼ੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਕੇ ਘੁਸਪੈਠ ਦੀ ਕੋਸ਼ਿਸ਼ ਕਰੇਗਾ ਤਾਂ ਫ਼ੌਜ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ | ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੈਨਿਕ ਸਕੂਲ ਦੇ ਵਿਦਿਆਰਥੀ ਰਹਿ ਚੁੱਕੇ ਹਨ ਤੇ ਸਕੂਲ ਤੋਂ ਪ੍ਰਾਪਤ ਕੀਤੀ ਚੰਗੀ ਵਿੱਦਿਆ ਸਦਕਾ ਹੀ ਉਹ ਅੱਜ ਇਸ ਅਹੁਦੇ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਨਾਲ ਵੀ ਆਪਣੇ ਸਕੂਲ ਸਮੇਂ ਦੀਆਂ ਯਾਦਾਂ ਤਾਜ਼ੀਆਂ ਕੀਤੀਆਂ | ਪੰਜਾਬ ਅੰਦਰ ਅੱਤਵਾਦੀਆਂ ਹਮਲਿਆਂ ਦੇ ਖ਼ਦਸ਼ੇ ਸਬੰਧੀ ਪੁੱਛੇ ਜਾਣ 'ਤੇ ਰਣਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਬੀ.ਐਸ.ਐਫ. ਤੇ ਜੰਮੂ ਕਸ਼ਮੀਰ ਵਿਚ ਫ਼ੌਜ ਪੂਰੀ ਤਰ੍ਹਾਂ ਮੁਸ਼ਤੈਦ ਹੈ ਤੇ ਜੇਕਰ ਜੰਮੂ ਕਸ਼ਮੀਰ ਵਿਚ ਸਖ਼ਤੀ ਕਾਰਨ ਅੱਤਵਾਦੀ ਪੰਜਾਬ ਦਾ ਰੁੱਖ ਕਰਦੇ ਹਨ ਤੇ ਇਸ ਸਬੰਧੀ ਕੋਈ ਵੀ ਸੂਚਨਾ ਮਿਲਣ 'ਤੇ ਬੀ.ਐਸ.ਐਫ., ਫ਼ੌਜ ਤੇ ਹੋਰ ਏਜੰਸੀਆਂ ਆਪਸੀ ਤਾਲਮੇਲ ਰੱਖਦੀਆਂ ਹਨ ਤੇ ਭਾਰਤੀ ਫ਼ੌਜ ਹਰ ਤਰ੍ਹਾਂ ਨਾਲ ਚੌਕਸ ਹੈ | ਰਾਫ਼ੇਲ ਤੇ ਅਗਸਤਾ ਮਾਮਲਿਆਂ ਸਬੰਧੀ ਪੁੱਛੇ ਗਏ ਸਵਾਲ ਵਿਚ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ ਤੇ ਉਨ੍ਹਾਂ ਕਿਹਾ ਕਿ ਇਹ ਰਾਜਸੀ ਗੱਲਾਂ ਹਨ, ਇਸ ਵਿਚ ਉਹ ਦਖ਼ਲ ਨਹੀਂ ਦੇਣਗੇ | ਇਸ ਤੋਂ ਪਹਿਲਾਂ ਸੈਨਿਕ ਸਕੂਲ ਵਿਖੇ ਪਹੁੰਚਣ 'ਤੇ ਸਟੇਸ਼ਨ ਕਮਾਂਡਰ ਬਿ੍ਗੇਡੀਅਰ ਡੀ. ਪਾਲਸੋਕਰ, ਸਕੂਲ ਪਿ੍ੰਸੀਪਲ ਕਰਨਲ ਵਿਕਾਸ ਮੋਹਨ ਨੇ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੂੰ ਜੀ ਆਇਆ ਕਿਹਾ |

ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ

ਸ਼੍ਰੋਮਣੀ ਕਮੇਟੀ ਵਲੋਂ 'ਗੁਰੂ ਨਾਨਕ ਵਿਚਾਰਧਾਰਾ' ਸਮੇਤ ਪੁਰਾਤਨ ਪੁਸਤਕਾਂ ਨੂੰ ਮੁੜ ਛਾਪਣ ਦਾ ਫ਼ੈਸਲਾ

ਅੰਮਿ੍ਤਸਰ, 8 ਦਸੰਬਰ (ਜੱਸ)-ਸਿੱਖ ਇਤਿਹਾਸ ਰੀਸਰਚ ਬੋਰਡ ਦੀ ਹੋਈ ਵਿਸ਼ੇਸ਼ ਇਕੱਤਰਤਾ 'ਚ ਸ਼੍ਰੋਮਣੀ ਕਮੇਟੀ ਵਲੋਂ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪ੍ਰੋਫੈਸਰ ਪ੍ਰੀਤਮ ਸਿੰਘ ਦੀ ਪੁਸਤਕ 'ਗੁਰੂ ਨਾਨਕ ਵਿਚਾਰਧਾਰਾ' ਸਮੇਤ ਯਾਦਗਾਰੀ ਸਿੱਖ ...

ਪੂਰੀ ਖ਼ਬਰ »

ਭੁੱਲ ਬਖ਼ਸ਼ਾਉਣ ਦਾ ਕੰਮ ਬਹੁਤ ਦੇਰੀ ਨਾਲ, ਸਮਾਂ ਆਉਣ 'ਤੇ ਚੁੱਪ ਤੋੜਾਂਗਾ-ਢੀਂਡਸਾ

ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)-ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਆਗੂਆਂ ਵਲੋਂ ਸ੍ਰੀ ਦਰਬਾਰ ਸਾਹਿਬ ਵਿਚ ਭੁੱਲ ਬਖ਼ਸ਼ਾਉਣ ਲਈ ਸ਼ੁਰੂ ਕੀਤੀ ਸੇਵਾ ਬਾਰੇ ਕਿਹਾ ਕਿ ਇਹ ਕੰਮ ਬਹੁਤ ਪਹਿਲਾਂ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਹੋਣ-ਭਾਕਪਾ

ਚੰਡੀਗੜ੍ਹ, 8 ਦਸੰਬਰ (ਐਨ.ਐਸ.ਪਰਵਾਨਾ)-ਪੰਚਾਇਤੀ ਚੋਣਾਂ ਵਿਚ ਸੀ.ਪੀ.ਆਈ ਪਿੰਡ, ਇਲਾਕੇ ਦੇ ਵਿਕਾਸ, ਭਲਾਈ ਅਤੇ ਅਮਨ ਸ਼ਾਂਤੀ ਦੀ ਬਹਾਲੀ ਰੱਖਣ ਵਰਗੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਚੋਣਾਂ ਲੜੇਗੀ | ਬੰਤ ਸਿੰਘ ਬਰਾੜ ਸਕੱਤਰ ਪੰਜਾਬ ਸੀ.ਪੀ.ਆਈ. ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਦਲਾਂ ਦਾ ਮੁਆਫ਼ੀਨਾਮਾ ਧਰਮ ਦੇ ਨਾਂਅ 'ਤੇ ਸਿਆਸੀ ਡਰਾਮਾ-ਕੈਪਟਨ

ਚੰਡੀਗੜ੍ਹ, 8 ਦਸੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੁਆਫ਼ੀ ਨੂੰ ਧਰਮ ਦੇ ਨਾਂਅ 'ਤੇ ਸਿਆਸੀ ਡਰਾਮਾ ਕਰਾਰ ਦਿੰਦਿਆਂ ਪਿਛਲੇ 10 ਸਾਲ ਦੇ ਸ਼ਾਸਨ ਦੌਰਾਨ ਕੀਤੀਆਂ ਗ਼ਲਤੀਆਂ ਲਈ ਜਨਤਕ ਤੌਰ 'ਤੇ ਪਸ਼ਚਾਤਾਪ ...

ਪੂਰੀ ਖ਼ਬਰ »

ਪਾਕਿ 'ਚ ਪਹਿਲਾ ਸਿੱਖ ਬਣਿਆ ਮੈਡੀਕਲ ਯੂਨੀਵਰਸਿਟੀ 'ਚ ਸਹਾਇਕ ਪ੍ਰੋਫ਼ੈਸਰ

ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ ਗਿਣਤੀ ਸਿੱਖ ਭਾਈਚਾਰੇ 'ਚੋਂ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਜੰਮਪਲ ਡਾ: ਮਿਮਪਾਲ ਸਿੰਘ ਨੂੰ ਪਾਕਿ ਦੇ ਸਪੈਸ਼ੇਲਾਈਜ਼ਡ ਹੈਲਥ ਕੇਅਰ ਐਾਡ ਮੈਡੀਕਲ ਐਜੂਕੇਸ਼ਨ ਡਿਪਾਰਟਮੈਂਟ ਦੇ ਬਾਲ ...

ਪੂਰੀ ਖ਼ਬਰ »

13 ਨੂੰ ਸਮੂਹ ਦਰਜਾ ਚਾਰ ਅਤੇ ਠੇਕਾ ਆਧਾਰਿਤ ਮੁਲਾਜ਼ਮ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਅੱਗੇ ਕਰਨਗੇ ਪਿੱਟ ਸਿਆਪਾ-ਰਾਣਵਾਂ

ਲੁਧਿਆਣਾ, 8 ਦਸੰਬਰ (ਸਲੇਮਪੁਰੀ)-ਅੱਜ ਲੁਧਿਆਣਾ ਵਿਖੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਬੈਠਕ ਸੂਬਾ ਪ੍ਰਧਾਨ ਸਾਥੀ ਸੱਜਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸੱਜਣ ਸਿੰਘ, ਰਣਜੀਤ ਸਿੰਘ ਰਾਣਵਾਂ, ਦਰਸ਼ਨ ਸਿੰਘ ਲੁਬਾਣਾ, ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਨਾਲ ਬਣੀ ਭਾਰਤ-ਪਾਕਿ ਵਿਚਾਲੇ ਕਾਰੋਬਾਰ ਵਧਣ ਦੀ ਸੰਭਾਵਨਾ-ਬਰਾੜ

ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਭਾਰਤ-ਪਾਕਿਸਤਾਨ ਵਿਚਾਲੇ ਕਾਰੋਬਾਰ ਨੂੰ ਬੜ੍ਹਾਵਾ ਦੇਣ ਨਾਲ ਹੀ ਦੋਵਾਂ ਦੇਸ਼ਾਂ ਦੇ ਸਬੰਧਾਂ 'ਚ ਸੁਧਾਰ ਹੋ ਸਕਦਾ ਹੈ ਅਤੇ ਸ੍ਰੀ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਕਰਨ ਹਿੱਤ ਦੋਵੇਂ ਪਾਸੇ ਤੋਂ ਸ਼ੁਰੂ ਹੋਈਆਂ ਕਾਰਵਾਈਆਂ ਦੇ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ 'ਤੇ ਭੁੱਲ ਬਖਸ਼ਾਉਣੀ ਸਹੀ ਫ਼ੈਸਲਾ-ਕਿਰਨਬੀਰ ਸਿੰਘ ਕੰਗ

ਐੱਸ.ਏ.ਐੱਸ. ਨਗਰ, 8 ਦਸੰਬਰ (ਕੇ.ਐੱਸ. ਰਾਣਾ)-ਅਕਾਲੀ ਦਲ ਵਲੋਂ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਜਾਣੇ-ਅਣਜਾਣੇ ਕੀਤੀਆਂ ਗਈਆਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਾਠ ਕਰਾਉਣ ਅਤੇ ਖਿਮਾ ਮੰਗਣ ਦਾ ਫ਼ੈਸਲਾ ਬਿਲਕੁਲ ਸਹੀ ਹੈ | ਮਨੁੱਖ ਗਲਤੀਆਂ ਦਾ ...

ਪੂਰੀ ਖ਼ਬਰ »

ਭੀਮ ਟਾਂਕ ਹੱਤਿਆ ਮਾਮਲਾ

ਮੁੱਖ ਗਵਾਹਾਂ ਦੀ ਫਿਰ ਹੋਵੇਗੀ ਗਵਾਹੀ, ਅਦਾਲਤ ਵਲੋਂ ਅਰਜ਼ੀ ਮਨਜ਼ੂਰ

ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਬਹੁ-ਚਰਚਿਤ ਅਬੋਹਰ ਭੀਮ ਹੱਤਿਆ ਮਾਮਲੇ ਵਿਚ ਮੁੱਖ ਗਵਾਹਾਂ ਵਲੋਂ ਅਦਾਲਤ ਵਿਚ ਦਾਇਰ ਕੀਤੀ ਅਰਜ਼ੀ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਇਸ ਹੱਤਿਆ ਕਾਂਡ 'ਚ ਜ਼ਖ਼ਮੀ ਹੋਏ ਭੀਮ ਟਾਂਕ ਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਜਲਦ ਹੋਵੇਗਾ ਸਿਆਸੀ ਖ਼ਾਤਮਾ-ਬੀਬੀ ਭੱਠਲ

ਲਹਿਰਾਗਾਗਾ, 8 ਦਸੰਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਰਾਜਸਥਾਨ ਸਮੇਤ ਚਾਰ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪੰਜਾਬ ਸਮੇਤ ਦੇਸ਼ ਭਰ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਦੀ ਮਾਰ

ਚੰਡੀਗੜ੍ਹ, 8 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਮੇਤ ਦੇਸ਼ ਭਰ ਦੀਆਂ ਨਹਿਰਾਂ ਨੂੰ ਪ੍ਰਦੂਸ਼ਣ ਦੀ ਮਾਰ ਪੈ ਰਹੀ ਹੈ, ਜਿੱਥੇ ਪੰਜਾਬ ਵਿਚਲੀਆਂ ਨਹਿਰਾਂ ਵੱਡੇ ਪੱਧਰ 'ਤੇ ਪ੍ਰਦੂਸ਼ਣ ਦਾ ਸਾਹਮਣਾ ਕਰ ਰਹੀਆਂ ਹਨ ਉੱਥੇ ਤਾਜ਼ਾ ਰਿਪੋਰਟ ਅਨੁਸਾਰ ਦੇਸ਼ ਦੀਆਂ 62 ...

ਪੂਰੀ ਖ਼ਬਰ »

ਫਾਜ਼ਿਲਕਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ 'ਚ ਸ਼ਹੀਦ

ਮੰਡੀ ਅਰਨੀਵਾਲਾ, 8 ਦਸੰਬਰ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ ਦਾ 29 ਸਾਲਾ ਸੈਨਿਕ ਸੁਖਚੈਨ ਸਿੰਘ ਦੀ ਅੱਜ ਅਰੁਣਾਚਲ ਪ੍ਰਦੇਸ਼ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਗੋਲੀਆਂ ਲੱਗ ਜਾਣ ਕਾਰਨ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਖਿਮਾ ਯਾਚਨਾ ਦੀ ਦੇਸ਼-ਵਿਦੇਸ਼ 'ਚ ਰਹੀ ਚਰਚਾ

ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਖਿਮਾ ਯਾਚਨਾ ਦਾ ਚੇਤਾ ਆਉਣ ਕਾਰਨ ਪੰਥਕ ਹਲਕਿਆਂ 'ਚ ਵੱਖ-ਵੱਖ ਤਰ੍ਹਾਂ ਦੇ ਪ੍ਰਤੀਕਰਮ ਦੇਖਣ, ਸੁਣਨ ਨੂੰ ਮਿਲ ਰਹੇ ਹਨ | ਕੋਈ ਇਸ ਨੂੰ ਚੋਣਾਂ ਨੇੜੇ ...

ਪੂਰੀ ਖ਼ਬਰ »

ਮਾਈਾਡ ਮੇਕਰ ਦੇ ਚਾਰ ਵਿਦਿਆਰਥੀ 'ਮੈਨੀਟੋਬਾ' (ਕੈਨੇਡਾ) ਲਈ ਰਵਾਨਾ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਮਾਈਾਡ ਮੇਕਰ 'ਚ ਕੈਨੇਡਾ ਦੇ ਜਨਵਰੀ ਸੈਸ਼ਨ 2019 ਲਈ ਵੀਜ਼ੇ ਆਉਣੇ ਲਗਾਤਾਰ ਜਾਰੀ ਹਨ | ਮਾਈਾਡ ਮੇਕਰ ਦੇ ਮੈਨੇਜਿੰਗ ਡਾਇਰੈਕਟਰ ਰਣਜੋਧ ਸਿੰਘ ਮਾਣਕੀ ਨੇ ਦੱਸਿਆ ਕਿ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ 'ਚ ਪੜ੍ਹਨ ਲਈ ਜਾ ਰਹੇ 50 ਬੱਚਿਆਂ ...

ਪੂਰੀ ਖ਼ਬਰ »

ਘਰ ਲਿਜਾ ਕੇ ਬੱਚੀ ਨਾਲ ਜਬਰ-ਜਨਾਹ, ਦੋਸ਼ੀ ਗਿ੍ਫ਼ਤਾਰ

ਪਲਵਲ, 8 ਦਸੰਬਰ (ਅਜੀਤ ਬਿਊਰੋ)-ਚਾਰ ਸਾਲਾ ਇਕ ਮਾਸੂਮ ਬੱਚੀ ਨੂੰ ਅਗਵਾ ਕਰ ਆਪਣੇ ਘਰ ਲਿਜਾ ਕੇ ਉਸ ਨਾਲ ਜਬਰ-ਜਨਾਹ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਪੀੜਤ ਬੱਚੀ ਦੀ ਦਾਦੀ ਦੀ ਸ਼ਿਕਾਇਤ 'ਤੇ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰਕੇ ਫੌਰੀ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਬਾਦਲ ਪਰਿਵਾਰ ਅਕਾਲੀ ਦਲ ਦੀ ਹੋਰ ਜ਼ਿਆਦਾ ਬਦਨਾਮੀ ਨਾ ਕਰਵਾਉਣ-ਡਾ: ਅਜਨਾਲਾ, ਬੋਨੀ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਾਬਕਾ ਸੰਸਦ ਮੈਂਬਰ ਤੇ ਟਕਸਾਲੀ ਅਕਾਲੀ ਆਗੂ ਡਾ: ਰਤਨ ਸਿੰਘ ਅਜਨਾਲਾ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਬਾਦਲ ਪਰਿਵਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰਨਾਂ ਆਗੂਆਂ ਵਲੋਂ ਸ੍ਰੀ ...

ਪੂਰੀ ਖ਼ਬਰ »

ਯਤੀਮ ਬੱਚਿਆਂ ਲਈ ਮੁਫ਼ਤ ਪੜ੍ਹਾਈ ਦੀ ਸਹੂਲਤ ਦੇਵੇਗਾ ਟੀ.ਵੀ. ਸਕੂਲ

ਲੁਧਿਆਣਾ, 8 ਦਸੰਬਰ (ਪਰਮੇਸ਼ਰ ਸਿੰਘ)- ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦਿਆਂ ਬੱਚਿਆਂ ਨੂੰ ਘਰ ਬੈਠੇ ਹੀ ਪ੍ਰਮੁੱਖ ਵਿਸ਼ਿਆਂ ਦੀ ਉੱਚ ਮਿਆਰੀ ਸਿੱਖਿਆ ਦੇ ਰਹੇ 'ਟੀ. ਵੀ. ਸਕੂਲ' ਦੇ ਪ੍ਰਬੰਧਕਾਂ ਨੇ ਐਲਾਨ ਕੀਤਾ ਹੈ ਕਿ ਯਤੀਮ ਬੱਚਿਆਂ ਤੋਂ ਕੋਈ ਮਹੀਨਾਵਾਰ ਫੀਸ ਵਸੂਲੇ ...

ਪੂਰੀ ਖ਼ਬਰ »

ਕੀਤੀਆਂ ਗ਼ਲਤੀਆਂ ਦੀ ਮੁਆਫ਼ੀ ਨਹੀਂ ਦਿੱਤੀ ਜਾ ਸਕਦੀ-ਜਥੇ: ਬ੍ਰਹਮਪੁਰਾ

ਅੰਮਿ੍ਤਸਰ, 8 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਖਿਮਾ ਯਾਚਨਾ ਸਬੰਧੀ ਪੁੱਛੇ ਜਾਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਮਾਝੇ ਦੇ ਸੀਨੀਅਰ ਬਾਗ਼ੀ ਟਕਸਾਲੀ ਅਕਾਲੀ ਆਗੂ ਤੇ ਮੈਂਬਰ ਪਾਰਲੀਮੈਂਟ ਜਥੇ: ...

ਪੂਰੀ ਖ਼ਬਰ »

ਡਾ: ਗੋਇਲ ਮੁੜ ਤੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਬਣੇ

ਲੁਧਿਆਣਾ, 8 ਦਸੰਬਰ (ਸਲੇਮਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ-295 ਦਾ ਸੂਬਾਈ ਇਜਲਾਸ ਪੰਜਾਬੀ ਭਵਨ ਲੁਧਿਆਣਾ ਵਿਖੇ ਸੂਬਾ ਕਮੇਟੀ ਦੀ ਅਗਵਾਈ ਹੇਠ ਕਾਮਯਾਬੀ ਨਾਲ ਨੇਪਰੇ ਚਾੜਿ੍ਹਆ ਗਿਆ | ਇਜਲਾਸ ਦੀ ਪ੍ਰਧਾਨਗੀ ਮੰਡਲ ਵਿਚ ਸੂਬਾ ਪ੍ਰਧਾਨ ਡਾ: ਧੰਨਾ ...

ਪੂਰੀ ਖ਼ਬਰ »

ਸ਼ੋੋ੍ਰਮਣੀ ਅਕਾਲੀ ਦਲ ਵਲੋਂ ਨਿਮਾਣੇ ਸਿੱਖ ਵਜੋਂ ਖਿਮਾ ਯਾਚਨਾ ਕਰਨਾ ਸ਼ਲਾਘਾਯੋਗ ਫ਼ੈਸਲਾ-ਫੈੱਡਰੇਸ਼ਨ ਗਰੇਵਾਲ

ਅੰਮਿ੍ਤਸਰ, 8 ਦਸੰਬਰ (ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਸਮੁੱਚੀ ਪਾਰਟੀ ਲੀਡਰਸ਼ਿਪ ਵਲੋਂ ਪਿਛਲੇ ਸਮੇਂ 'ਚ ਜਾਣੇ-ਅਣਜਾਣੇ 'ਚ ਹੋਈਆਂ ਭੁੱਲਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪਹੁੰਚ ਕੇ ਕੀਤੀ ਅਰਦਾਸ ਉਪਰੰਤ ਨਿਮਾਣੇੇ ...

ਪੂਰੀ ਖ਼ਬਰ »

ਬੱਚਿਆਂ ਦੇ ਮੂੰਹ 'ਤੇ ਸੈਲੋਟੇਪ ਲਗਾਉਣ 'ਤੇ ਅਧਿਆਪਕਾ ਮੁਅੱਤਲ

ਗੁਰੂਗ੍ਰਾਮ, 8 ਦਸੰਬਰ(ਏਜੰਸੀ)-ਇਥੋਂ ਦੇ ਸਥਾਨਕ ਪ੍ਰਾਈਵੇਟ ਸਕੂਲ 'ਚ ਕਲਾਸ ਦੇ ਬੱਚਿਆਂ ਨੂੰ ਚੁੱਪ ਕਰਵਾਉਣ ਲਈ ਐਲ.ਕੇ. ਜੀ. ਦੇ 2 ਬੱਚਿਆਂ ਦੇ ਮੂੰਹ 'ਤੇ ਸੈਲੋਟੈਪ ਲਗਾਉਣ ਦੇ ਦੋਸ਼ ਤਹਿਤ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਗਿਆ | ਇਸ ਘਟਨਾ ਸਬੰਧੀ ਅਕਤੂਬਰ 'ਚ ਇਕ ਵੀਡਓ ...

ਪੂਰੀ ਖ਼ਬਰ »

ਜਰਨੈਲੀ ਸੜਕ ਦੀ ਉਸਾਰੀ 'ਚ ਦੇਰੀ ਸਬੰਧੀ ਸਿੰਗਲਾ ਵਲੋਂ ਕੇਂਦਰੀ ਅਧਿਕਾਰੀਆਂ ਨਾਲ ਬੈਠਕ

ਸੰਗਰੂਰ, 8 ਦਸੰਬਰ (ਫੁੱਲ, ਬਿੱਟਾ, ਦਮਨ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਨੇ ਸ਼ੰਭੂ ਤੋਂ ਜਲੰਧਰ ਤੱਕ ਬਣ ਰਹੀ ਨੈਸ਼ਨਲ ਹਾਈਵੇ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਨੰੂ ਵੇਖਦਿਆਂ ਅੱਜ ਨੈਸ਼ਨਲ ਹਾਈਵੇ ਦੇ ਸਕੱਤਰ ਸ੍ਰੀ ਯੁੱਧਵੀਰ ਮਲਕ ਨਾਲ ...

ਪੂਰੀ ਖ਼ਬਰ »

ਸਰਜੀਕਲ ਸਟ੍ਰਾਈਕ 'ਤੇ ਘਮਸਾਨ

ਸਰਜੀਕਲ ਸਟ੍ਰਾਈਕ ਦਾ ਲੋੜ ਤੋਂ ਵੱਧ ਪ੍ਰਚਾਰ ਕੀਤਾ ਗਿਆ-ਸੇਵਾ ਮੁਕਤ ਅਧਿਕਾਰੀ ਹੁੱਡਾ

ਨਵੀਂ ਦਿੱਲੀ, 8 ਦਸੰਬਰ (ਉਪਮਾ ਡਾਗਾ ਪਾਰਥ)—ਸ਼ੁਰੂ ਤੋਂ ਹੀ ਸ਼ਬਦੀ ਜੰਗ ਦਾ ਕਾਰਨ ਰਹੀ ਸਰਜੀਕਲ ਸਟ੍ਰਾਈਕ ਇਕ ਵਾਰ ਫਿਰ ਆਪਣੇ 'ਸਿਆਸੀਕਰਨ' ਕਾਰਨ ਚਰਚਾ 'ਚ ਹੈ | ਸਰਜੀਕਲ ਸਟ੍ਰਾਈਕ ਦੇਸਮੇਂ ਫ਼ੌਜ ਦੀ ਉੱਤਰੀ ਕਮਾਨ ਦੇ ਪ੍ਰਮੁੱਖ ਰਹੇ ਲੈਫ਼ਟੀਨੈਂਟ ਜਨਰਲ ਸੇਵਾਮੁਕਤ ...

ਪੂਰੀ ਖ਼ਬਰ »

ਪੀ.ਏ.ਯੂ. ਦੀ ਵੈੱਬਸਾਈਟ 'ਤੇ ਦਿਨ ਦੀ ਲੰਬਾਈ ਵਧੀ ਦੋ ਘੰਟੇ, ਪ੍ਰਬੰਧਕ ਬੇ-ਧਿਆਨ

ਲੁਧਿਆਣਾ, 8 ਦਸੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਜਿੱਥੇ ਕਿਸਾਨਾਂ ਨੂੰ ਸੁਧਰੇ ਹੋਏ ਬੀਜ ਮੁਹੱਇਆ ਕਰਨ ਵਿਚ ਹੌਲੀ-ਹੌਲੀ ਅਸਫ਼ਲ ਹੁੰਦੀ ਨਜ਼ਰ ਆ ਰਹੀ ਹੈ, ਉੱਥੇ ਨਾਲ ਹੀ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਮੌਸਮ ਸਬੰਧੀ ਜਾਣਕਾਰੀ ਦੇਣ ਵਿਚ ਵੀ ...

ਪੂਰੀ ਖ਼ਬਰ »

ਹਰਿਆਣਾ ਦਾ ਪਹਿਲਾ ਸ੍ਰੀ ਅੰਗੀਠਾ ਸਾਹਿਬ ਬਣਾਇਆ ਜਾਵੇਗਾ ਸ਼ਾਹਪੁਰ ਭਵਨ 'ਚ-ਰਘੁਜੀਤ ਸਿੰਘ ਵਿਰਕ

ਕੁਰੂਕਸ਼ੇਤਰ/ਅੰਬਾਲਾ, 8 ਦਸੰਬਰ (ਜਸਬੀਰ ਸਿੰਘ ਦੁੱਗਲ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸ਼ਰਧਾ ਤੇ ਧੂਮਧਾਮ ਨਾਲ ਮਨਾਏਗੀ | ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ...

ਪੂਰੀ ਖ਼ਬਰ »

ਕਈ ਅਪਰਾਧਿਕ ਮਾਮਲਿਆਂ 'ਚ ਲੋੜੀਂਦਾ ਵਿਕਰਮ ਉਰਫ਼ ਟਾਰਜ਼ਨ ਗਿ੍ਫ਼ਤਾਰ

ਏਲਨਾਬਾਦ, 8 ਦਸੰਬਰ (ਜਗਤਾਰ ਸਮਾਲਸਰ)- ਨਾਥੂਸਰੀ ਚੌਪਟਾ ਪੁਲਿਸ ਨੇ ਬੀਤੀ 28 ਜੂਨ ਦੀ ਰਾਤ ਨੂੰ ਪਿੰਡ ਸਾਹੂਵਾਲਾ 'ਚ ਸਥਿਤ ਇਕ ਸ਼ਰਾਬ ਦੇ ਠੇਕੇ 'ਤੇ ਲੁੱਟਮਾਰ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਫ਼ਰਾਰ ਚੱਲੇ ਆ ਰਹੇ ਮੁਲਜ਼ਮ ਵਿਕਰਮ ਉਰਫ਼ ਟਾਰਜ਼ਨ ਪੁੱਤਰ ਜੈਪਾਲ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ ਅੱਜ

ਕੁਰੂਕਸ਼ੇਤਰ/ਸ਼ਾਹਾਬਾਦ, 8 ਦਸੰਬਰ (ਜਸਬੀਰ ਸਿੰਘ ਦੁੱਗਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਾਹਾਦਤ ਨੂੰ ਸਮਰਪਿਤ ਇਕ ਮਹਾਨ ਸ਼ਹੀਦੀ ਸਮਾਗਮ 9 ਦਸੰਬਰ ਨੂੰ ਕਰਵਾਇਆ ਜਾਵੇਗਾ | ਖਾਲਸਾ ਸਰਬੱਤ ਭਵਨ 'ਚ ਗੁਰਮਤਿ ਪ੍ਰਚਾਰ ...

ਪੂਰੀ ਖ਼ਬਰ »

ਭਗੌੜਾ ਗਿ੍ਫ਼ਤਾਰ

ਏਲਨਾਬਾਦ, 8 ਦਸੰਬਰ (ਜਗਤਾਰ ਸਮਾਲਸਰ)- ਚੌਪਟਾ ਥਾਣਾ ਪੁਲਿਸ ਨੇ ਮਹੱਤਪੂਰਨ ਸੁਰਾਗ ਇਕੱਠੇ ਕਰਦਿਆਂ ਇਕ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਜੈਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸ਼ੇਰਪੁਰਾ ਦੇ ਿਖ਼ਲਾਫ਼ 7 ਮਈ 2017 ਨੂੰ ਚੌਪਟਾ ਪੁਲਿਸ ...

ਪੂਰੀ ਖ਼ਬਰ »

ਜਨ ਅਧਿਕਾਰ ਯਾਤਰਾ ਦਾ ਰੱਥ ਟੋਹਾਣਾ ਪੁੱਜਿਆ

ਟੋਹਾਣਾ, 8 ਦਸੰਬਰ (ਗੁਰਦੀਪ ਸਿੰਘ ਭੱਟੀ)- ਇੰਡੀਅਨ ਨੈਸ਼ਨਲ ਲੋਕ ਦਲ ਪਾਰਟੀ ਨੇ ਭਾਜਪਾ 'ਤੇ ਦੋਸ਼ ਲਗਾਇਆ ਹੈ ਕਿ ਹਰਿਆਣਾ ਸੂਬੇ ਦੇ ਲੋਕਾਂ ਦੀ ਜੀਵਨ ਰੇਖਾ ਵਰਗੇ ਮੁੱਦਿਆਂ ਤੋਂ ਮੂੰਹ ਫੇਰ ਲੈਣ 'ਤੇ ਇੰਡੀਅਨ ਨੈਸ਼ਨਲ ਲੋਕ ਦਲ ਤੇ ਬਸਪਾ ਨੇ ਜਨ ਅਧਿਕਾਰ ਯਾਤਰਾ ਆਰੰਭ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਗੁਰਪ੍ਰੀਤ ਕੌਰ ਬਰਾੜ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਗੋ-ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਵਲੋਂ ਜ਼ਿਲ੍ਹਾ ਮੋਗਾ ਦੇ ਵਿਦਿਆਰਥਣ ਗੁਰਪ੍ਰੀਤ ਕੌਰ ਬਰਾੜ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਅਤੇ ਜਤਿਨ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਉਪਰੰਤ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਨਗੇ-ਰਾਣਾ ਸੋਢੀ

ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)-ਪੰਜ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਕੇ ਇਨ੍ਹਾਂ ਸੂਬਿਆਂ 'ਚ ਸਰਕਾਰ ਬਣਾਵੇਗੀ, ਕਿਉਂਕਿ ਭਾਜਪਾ ਪਾਰਟੀ ਦੇ ਝੂਠੇ ਲਾਰਿਆਂ ਤੇ ਅੱਛੇ ਦਿਨਾਂ ਤੋਂ ਲੋਕ ਵਾਕਫ਼ ਸਨ | ਇਹ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ 'ਚ ਭਿਵਾਨੀ ਦੀ ਟੀਮ ਨੇ ਮਾਰੀ ਬਾਜ਼ੀ

ਕੁਰੂਕਸ਼ੇਤਰ, 8 ਦਸੰਬਰ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਪੈਨੋਰਮਾ ਅਤੇ ਵਿਗਿਆਨ ਕੇਂਦਰ 'ਚ ਸੂਬਾਈ ਪੱਧਰੀ ਵਿਗਿਆਨ ਨਾਟਕ 2018 ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਨਦੀ ਸ਼ੋਧ ਕੇਂਦਰ ਦੇ ਨਿਰਦੇਸ਼ਕ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਭੂਗਰਭ ...

ਪੂਰੀ ਖ਼ਬਰ »

ਭਾਜਪਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮਿ੍ਤਸਰ, 8 ਦਸੰਬਰ (ਜੱਸ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਉਰਮਿਲ ਮਲਿਕ ਸਦੀਵੀਂ ਵਿਛੋੜਾ ਦੇ ਗਏ | ਉਹ ਲਗਪਗ 85 ਵਰਿ੍ਹਆਂ ਦੇ ਸਨ ਤੇ ਕੁਝ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਮਾਤਾ ਮਨਜੀਤ ਕੌਰ ਲਹਿਲ

ਸੰਗਰੂਰ: ਰਿਆਸਤੀ ਸ਼ਹਿਰ ਸੰਗਰੂਰ ਦੇ ਪੁਰਾਤਨ ਪਤਵੰਤਿਆਂ ਦੀ ਸ਼੍ਰੇਣੀ 'ਚ ਮੌਜੂਦ ਲਹਿਲ ਪਰਿਵਾਰ ਇਸ ਸਮੁੱਚੇ ਇਲਾਕੇ ਵਿਚ ਕਿਸੇ ਮੁੱਢਲੀ ਜਾਣ ਪਹਿਚਾਣ ਦਾ ਮੁਹਤਾਜ਼ ਨਹੀਂ ਹੈ | ਸਵਰਗੀ ਸਰਦਾਰ ਸੁਖਦੇਵ ਸਿੰਘ ਲਹਿਲ ਦੀ ਪਤਨੀ ਸਰਦਾਰਨੀ ਮਨਜੀਤ ਕੌਰ ਜਿਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX