ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਮੋਗਾ

ਪੰਚਾਇਤੀ ਚੋਣਾਂ : ਜ਼ਿਲ੍ਹੇ ਦੇ 5 ਬਲਾਕਾਂ 'ਚ 341 ਪੰਚਾਇਤਾਂ ਦੀ ਹੋਵੇਗੀ ਚੋਣ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕਤੰਤਰ ਦਾ ਮੁੱਢਲਾ ਥੰਮ ਮੰਨੀਆਂ ਜਾਂਦੀਆਂ ਪੰਚਾਇਤੀ ਚੋਣਾਂ ਜੋ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਵਲੋਂ 30 ਦਸੰਬਰ ਕਰਵਾਈਆਂ ਜਾ ਰਹੀਆਂ ਹਨ ਅਤੇ ਸਮੁੱਚੇ ਮੋਗਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਕਮ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਵਲੋਂ ਪਿੰਡਾਂ ਦੀ ਸੂਚੀ ਜਾਰੀ ਕਰਨ ਮਗਰੋਂ ਪਿੰਡਾਂ ਵਿਚ ਸਰਪੰਚੀ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਨੇ ਆਪਣੇ ਕਮਰਕੱਸੇ ਕੱਸ ਲਏ ਹਨ | ਜੇਕਰ ਮੋਗਾ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਮੋਗਾ ਜ਼ਿਲ੍ਹੇ ਵਿਚ ਕੁੱਲ 5 ਬਲਾਕ ਹਨ, ਜਿਨ੍ਹਾਂ ਵਿਚ ਮੋਗਾ-1, ਮੋਗਾ-2, ਬਲਾਕ ਬਾਘਾ ਪੁਰਾਣਾ, ਬਲਾਕ ਨਿਹਾਲ ਸਿੰਘ ਵਾਲਾ ਤੇ ਬਲਾਕ ਕੋਟ ਈਸੇ ਖਾਂ ਸ਼ਾਮਿਲ ਹਨ | ਇਨ੍ਹਾਂ ਸਾਰੇ ਬਲਾਕਾਂ ਵਿਚ ਅਨੁਸੂਚਿਤ ਜਾਤੀ ਲਈ 68 ਸੀਟਾਂ ਹੋਣਗੀਆਂ ਜਦਕਿ ਅਨੁਸੂਚਿਤ ਜਾਤੀ ਔਰਤਾਂ ਵੀ 68 ਹੀ ਰਾਖਵੀਂਆਂ ਕੀਤੀਆਂ ਗਈਆਂ ਹਨ | ਇਨ੍ਹਾਂ ਚੋਣਾਂ ਵਿਚ 102 ਸੀਟਾਂ ਉੱਪਰ ਔਰਤਾਂ ਰਾਖਵੀਂਆਂ ਕੀਤੀਆਂ ਗਈਆਂ ਹਨ | ਜਨਰਲ ਤੌਰ 'ਤੇ 103 ਸੀਟਾਂ 'ਤੇ ਮੁਕਾਬਲਾ ਹੋਵੇਗਾ ਤੇ ਸਾਰੇ 5 ਬਲਾਕਾਂ ਵਿਚ 341 ਸੀਟਾਂ 'ਤੇ ਉਮੀਦਵਾਰਾਂ ਵਲੋਂ ਜ਼ੋਰ ਅਜ਼ਮਾਈ ਕੀਤੀ ਜਾਵੇਗੀ | ਇਨ੍ਹਾਂ ਚੋਣਾਂ ਲਈ ਉਮੀਦਵਾਰ ਆਪਣੇ ਕਾਗ਼ਜ਼ 15 ਦਸੰਬਰ ਤੋਂ ਲੈ ਕੇ 19 ਦਸੰਬਰ ਤੱਕ ਦਾਖਲ ਕਰ ਸਕਣਗੇ ਤੇ 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 21 ਦਸੰਬਰ ਨੂੰ ਉਮੀਦਵਾਰ ਆਪਣੇ ਕਾਗ਼ਜ਼ ਵਾਪਸ ਵੀ ਲੈ ਸਕਣਗੇ ਅਤੇ ਨਾਲ ਹੀ ਚੋਣ ਕਮਿਸ਼ਨ ਵਲੋਂ ਚੋਣ ਮੈਦਾਨ ਵਿਚ ਰਹਿ ਚੁੱਕੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਦੇ ਦਿੱਤੇ ਜਾਣਗੇ | ਵੋਟਿੰਗ 30 ਦਸੰਬਰ ਨੂੰ ਹੋਵੇਗੀ ਅਤੇ ਇਸੇ ਦਿਨ ਹੀ ਨਤੀਜੇ ਐਲਾਨ ਦਿੱਤੇ ਜਾਣਗੇ | ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ | ਇਸ ਵਾਰ ਵੀ ਵੋਟਾਂ ਬੈਲਟ ਪੇਪਰਾਂ ਨਾਲ ਹੀ ਹੋਣਗੀਆਂ | ਗੌਰਤਲਬ ਹੈ ਕਿ ਪਿਛਲੇ 10 ਸਾਲਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਰਹਿਣ ਕਰਕੇ ਪੰਜਾਬ ਦੇ ਜ਼ਿਆਦਾਤਰ ਸਰਪੰਚ ਅਕਾਲੀ ਦਲ ਨਾਲ ਹੀ ਸਬੰਧਿਤ ਹਨ ਅਤੇ ਇਸ ਵਾਰ ਸੱਤਾ ਵਿਚ ਆਈ ਕਾਂਗਰਸ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾਵੇਗਾ ਤਾਂ ਜੋ ਅਕਾਲੀ ਦਲ ਨੂੰ ਸਿਆਸੀ ਤੌਰ 'ਤੇ ਹੋਰ ਕਮਜ਼ੋਰ ਕੀਤਾ ਜਾ ਸਕੇ |

ਭੁੱਲਾਂ ਬਖ਼ਸ਼ਾ ਕੇ ਅਕਾਲੀ ਦਲ ਨੇ ਗਲਤੀਆਂ ਕਬੂਲੀਆਂ-ਰਵੀ ਗਰੇਵਾਲ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾ ਕੇ ਜੋੜੇ ਸਾਫ਼ ...

ਪੂਰੀ ਖ਼ਬਰ »

'ਸਵਸਥ ਭਾਰਤ ਯਾਤਰਾ' 12 ਨੂੰ ਜ਼ਿਲ੍ਹੇ 'ਚ ਕਰੇਗੀ ਪ੍ਰਵੇਸ਼-ਡੀ.ਸੀ.

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮਹਾਤਮਾ ਗਾਂਧੀ ਦੇ ਡਾਂਡੀ ਮਾਰਚ ਤੋ ਪ੍ਰੇਰਿਤ 'ਸਵਸਥ ਭਾਰਤ ਯਾਤਰਾ' ਜ਼ਿਲ੍ਹਾ ਮੋਗਾ 'ਚ 12 ਦਸੰਬਰ ਨੂੰ ਪ੍ਰਵੇਸ਼ ਕਰੇਗੀ | ਇਸ ਸਬੰਧੀ ਡੀ.ਸੀ. ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਯਾਤਰਾ ਦੀ ...

ਪੂਰੀ ਖ਼ਬਰ »

ਐੱਚ.ਡੀ.ਐੱਫ.ਸੀ. ਬੈਂਕ ਦੀ ਧਰਮਕੋਟ ਸ਼ਾਖ਼ਾ 'ਚ ਲੱਗੀ ਅੱਗ

• ਫ਼ਰਨੀਚਰ ਤੇ ਰਿਕਾਰਡ ਸੜਿਆ ਧਰਮਕੋਟ, 8 ਦਸੰਬਰ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਸਥਾਨਕ ਸ਼ਹਿਰ ਦੇ ਮਖੀਜਾ ਗੇਟ ਨਜ਼ਦੀਕ ਐੱਚ. ਡੀ. ਐੱਫ. ਸੀ. ਬੈਂਕ ਸ਼ਾਖ਼ਾ 'ਚ ਸਵੇਰ 5 ਵਜੇ ਦੇ ਕਰੀਬ ਅੱਗ ਲੱਗਣ ਨਾਲ ਸਮੁੱਚਾ ਰਿਕਾਰਡ ਅਤੇ ਫ਼ਰਨੀਚਰ ਸੜ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ 'ਚ 452 ਮਾਮਲੇ ਨਬੇੜੇ-ਤਰਸੇਮ ਮੰਗਲਾ

• ਕੁੱਲ ਕੇਸ 2,564 ਰੱਖੇ ਗਏ ਸਨ ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਤਰਸੇਮ ਮੰਗਲਾ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਅਸਲ੍ਹਾ ਜਮ੍ਹਾਂ ਕਰਾਉਣ ਦੇ ਹੁਕਮ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ...

ਪੂਰੀ ਖ਼ਬਰ »

ਰਿਸਰਚ ਸਕਾਲਰ ਵੀਰਪਾਲ ਕੌਰ ਦਾ ਸਨਮਾਨ

ਮੋਗਾ, 8 ਦਸੰਬਰ (ਜਸਪਾਲ ਸਿੰਘ ਬੱਬੀ)- ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਦੀ ਰਿਸਰਚ ਸਕਾਲਰ ਵੀਰਪਾਲ ਕੌਰ ਵਿਸ਼ਵ ਵਿਦਿਆਲਿਆ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਯੂਨੀਵਰਸਿਟੀ ਲੈਵਲ ਦੇ ਅਨਵੇਸ਼ਨ ਤੇ ਪ੍ਰਜੇਨਟੈਂਸ਼ਨ ਦੇ ਬਾਅਦ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ 68, ਅਨੁਸੂਚਿਤ ਜਾਤੀ ਔਰਤਾਂ 68, ਔਰਤਾਂ ਰਾਖਵੀਆਂ 102 ਅਤੇ ਜਨਰਲ 103 ਸੀਟਾਂ 'ਤੇ ਲੜੀ ਜਾਵੇਗੀ ਚੋਣ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕਤੰਤਰ ਦਾ ਮੁੱਢਲਾ ਥੰਮ ਮੰਨੀਆਂ ਜਾਂਦੀਆਂ ਪੰਚਾਇਤੀ ਚੋਣਾਂ ਜੋ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਵਲੋਂ 30 ਦਸੰਬਰ ਕਰਵਾਈਆਂ ਜਾ ਰਹੀਆਂ ਹਨ ਅਤੇ ਸਮੁੱਚੇ ਮੋਗਾ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਕਮ ਚੋਣ ...

ਪੂਰੀ ਖ਼ਬਰ »

ਅਪਰਾਧਨਾਮਾ ਕੁੱਟਮਾਰ ਦਾ ਮੁਕੱਦਮਾ ਦਰਜ

ਮੋਗਾ, 8 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਨਰੇਸ਼ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਰਜਿੰਦਰ ਪਬਲਿਕ ਸਕੂਲ ਢਿੱਲੋਂ ਨਗਰ ਮੋਗਾ ਦਾ ਪਿਛਲਾ ਪਾਸਾ ਦੇ ਬਿਆਨਾਂ ਅਤੇ ਉਸ ਦੀ ਲਿਖਤੀ ਸ਼ਿਕਾਇਤ ਅਧੀਨ ਡੀਸੀ ਉਰਫ਼ ਅਰਸ਼ ਅਤੇ ਮਨੀ ਉਰਫ਼ ਡੱਡੂ ਸਮੇਤ 14-15 ਅਣਪਛਾਤੇ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ 12ਵੀਆਂ ਬੀ.ਬੀ.ਐੱਸ. ਖੇਡਾਂ 2018 ਦੇ ਤਗਮੇ ਜਾਰੀ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਖੇ ਦਸੰਬਰ ਵਿਚ ਹੀ ਹੋ ਰਹੀਆਂ 12ਵੀਆਂ ਬੀ.ਬੀ.ਐੱਸ. ਖੇਡਾਂ ਦੇ ਤਗਮੇ ਵਿਸ਼ੇਸ਼ ਸਮਾਗਮ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਅਤੇ ਪਿ੍ੰਸੀਪਲ ਹਿਮਾਲਿਆ ਰਾਣੀ ਵਲੋਂ ...

ਪੂਰੀ ਖ਼ਬਰ »

ਜੰਗੀਰ ਸਿੰਘ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਗੁਰਦੁਆਰਾ ਤੰਬੂਮਲ ਸਾਹਿਬ ਡਗਰੂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ ਡਗਰੂ ਅਤੇ ਪ੍ਰੀਤਮ ਸਿੰਘ ਔਲਖ ਦੇ ਪਿਤਾ ਜੰਗੀਰ ਸਿੰਘ ਜੋ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਅੱਜ ਸੇਜਲ ਅੱਖਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਬਾਘਾ ਪੁਰਾਣਾ ਨੇ ਲਵਾਏ ਵਿਜ਼ਟਰ ਵੀਜ਼ੇ

ਬਾਘਾ ਪੁਰਾਣਾ, 8 ਦਸੰਬਰ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਾਘਾ ਪੁਰਾਣਾ ਆਪਣੀ ਚੰਗੀ ਕਾਰਗੁਜ਼ਾਰੀ ਕਰਕੇ ਇਲਾਕਾ ਨਿਵਾਸੀਆਂ ਲਈ ਨੰਬਰ ਇਕ ਸੰਸਥਾ ਬਣ ਚੁੱਕੀ ਹੈ | ਸੰਸਥਾ ਪ੍ਰਬੰਧਕ ਪ੍ਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਫੂਲੇਵਾਲਾ ਦੇ ਨਿਰਮਲ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੇ ਲਵਾਇਆ ਓਪਨ ਵਰਕ ਪਰਮਿਟ ਵੀਜ਼ਾ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਿੱਧ ਹੋ ਰਹੀ ਹੈ | ਸੰਸਥਾ ਪਿਛਲੇ ਦਿਨਾਂ ਵਿਚ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ਵਿਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ 12 ਨੂੰ

ਪੈਨਸ਼ਨਰਜ਼ ਦਿਵਸ 17 ਨੂੰ ਮੋਗਾ, 8 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ•ਾ ਇਕਾਈ ਮੋਗਾ ਦੇ ਆਗੂਆਂ ਨੇ ਕਿਹਾ ਕਿ ਪੈਨਸ਼ਨ ਮੁਲਾਜ਼ਮਾਂ ਦੁਆਰਾ ਆਪਣੇ ਮਾਲਕ ਜਾਂ ਸਰਕਾਰਾਂ ਦੀ ਸੇਵਾ ਵਿਚ 35-40 ਸਾਲ ਬਿਤਾਏ ਜ਼ਿੰਦਗੀ ਦੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਵਿਖੇ ਲੋਕ ਅਦਾਲਤ 'ਚ 134 ਮਾਮਲੇ ਨਜਿੱਠੇ

ਬਾਘਾ ਪੁਰਾਣਾ, 8 ਦਸੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਤਰਸੇਮ ਮੰਗਲਾ ਦੀ ਰਹਿਨੁਮਾਈ ਸਦਕਾ ਲੋਕਾਂ ਦੇ ਅਦਾਲਤਾਂ ਵਿਚ ਚੱਲਦੇ ਮਾਮਲਿਆਂ ਦਾ ਨਿਪਟਾਰਾ ਬਿਨਾਂ ਖੱਜਲ-ਖ਼ੁਆਰੀ ਤੋਂ ਜਲਦੀ ਅਤੇ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਵਲੋਂ ਡੀ.ਸੀ. ਮੋਗਾ ਨੂੰ ਮੰਗ-ਪੱਤਰ

ਮੋਗਾ, 8 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਸ ਸਮੇਂ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ...

ਪੂਰੀ ਖ਼ਬਰ »

ਪੋਲੀਟੈਕਨਿਕ ਡਿਪਲੋਮਾ ਕੋਰਸਾਂ ਬਾਰੇ ਜਾਣਕਾਰੀ ਦੇਣ ਲਈ ਦਾਖ਼ਲਾ ਜਾਗਰੂਕਤਾ ਮੁਹਿੰਮ ਸ਼ੁਰੂ

ਸਮਾਲਸਰ, 8 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਲੋਂ ਕਾਲਜ ਵਿਚ ਚੱਲ ਰਹੇ ਵੱਖ-ਵੱਖ ਡਿਪਲੋਮਾ ਕੋਰਸਾਂ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਦੇ ਸਕੂਲਾਂ ਵਿਚ ਦਾਖ਼ਲਾ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵੈੱਲਫ਼ੇਅਰ ਯੂਨੀਅਨ ਬਾਘਾ ਪੁਰਾਣਾ ਦੀ ਮੀਟਿੰਗ

ਬਾਘਾ ਪੁਰਾਣਾ, 8 ਦਸੰਬਰ (ਬਲਰਾਜ ਸਿੰਗਲਾ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਰਜਿ. ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਨਗਰ ਕੌਾਸਲ ਦੇ ਹਾਲ ਵਿਚ ਕੈਪਟਨ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਸੂਬੇਦਾਰ ਨਛੱਤਰ ਸਿੰਘ ਨੇ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਕਿਸ਼ਨਪੁਰਾ ਕਲਾਂ, 8 ਦਸੰਬਰ (ਅਮੋਲਕ ਸਿੰਘ ਕਲਸੀ)-ਬੀਤੇ ਦਿਨੀਂ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਕਸਬਾ ਕਿਸ਼ਨਪੁਰਾ ਕਲਾਂ ਦੇ ਪੰਥਕ ਗੁਰਦੁਆਰਾ ਸਾਹਿਬ (ਸੰਤ ਬਾਬਾ ਵਿਸਾਖਾ ਸਿੰਘ) ਵਿਖੇ ਨਤਮਸਤਕ ਹੰੁਦਿਆਂ ਕਸਬੇ 'ਚ ਰਹੇ ਜੰਗੀ ਪੱਧਰ ਦੇ ਵਿਕਾਸ ਕੰਮਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX