ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  1 day ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  1 day ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  1 day ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  1 day ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  1 day ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  1 day ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  1 day ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  1 day ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 day ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 day ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 day ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  1 day ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 day ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  1 day ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  1 day ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  1 day ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  1 day ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  1 day ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 day ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  1 day ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  1 day ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  1 day ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  1 day ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 day ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  1 day ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 day ago
ਅੱਜ ਦਾ ਵਿਚਾਰ
. . .  1 day ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  2 days ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  2 days ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  2 days ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  2 days ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  2 days ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਸੰਗਰੂਰ

15 ਗਰਾਮ ਹੈਰੋਇਨ ਸਮੇਤ 3 ਵਿਅਕਤੀ ਨੱਪੇ

ਮਲੇਰਕੋਟਲਾ, 8 ਦਸੰਬਰ (ਹਨੀਫ਼ ਥਿੰਦ, ਕੁਠਾਲਾ) - ਸਪੈਸ਼ਲ ਟਾਸਕ ਫੋਰਸ ਸੰਗਰੂਰ ਵਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਿਖ਼ਲਾਫ਼ ਲਗਾਤਾਰ ਵਿੱਢੀ ਮੁਹਿੰਮ ਤਹਿਤ ਸ੍ਰੀ ਪਿ੍ਤਪਾਲ ਸਿੰਘ ਥਿੰਦ, ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਐਸ.ਟੀ.ਐਫ ਪਟਿਆਲਾ ਰੇਂਜ਼, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਟੀ.ਐਫ ਟੀਮ ਸੰਗਰੂਰ ਵਲੋਂ 15 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਸ੍ਰੀ ਕੰਵਲਪਾਲ ਸਿੰਘ ਉਪ ਕਪਤਾਨ ਪੁਲਿਸ ਐਸ.ਟੀ.ਐਫ ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਟੀ.ਐਫ ਸੰਗਰੂਰ ਦੇ ਇੰਚਾਰਜ ਇੰਸਪੈਕਟਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਐਸ.ਟੀ.ਐਫ ਸੰਗਰੂਰ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ, ਮੁੱਖ ਸਿਪਾਹੀ ਬਲਵਿੰਦਰ ਸਿੰਘ ਤੇ ਥਾਣਾ ਸਿਟੀ-1 ਮਾਲੇਰਕੋਟਲਾ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨਾਲ ਸ਼ਾਮਿਲ ਪੁਲਿਸ ਪਾਰਟੀ ਹੋ ਕੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਠੰਡੀ ਸੜਕ ਮਲੇਰਕੋਟਲਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਹੰਮਦ ਮੁਆਜ਼ ਉਰਫ਼ ਮਾਨ ਪੁੱਤਰ ਪੁੱਤਰ ਸਲਾਮਦੀਨ ਵਾਸੀ-ਮੁਹੱਲਾ ਲਾਲ ਕਾਲੋਨੀ ਸਰੋਦ ਰੋਡ ਮਲੇਰਕੋਟਲਾ, ਚਰਨਜੀਤ ਸਿੰਘ ਉਰਫ ਭੰਗੂ ਪੁੱਤਰ ਜਸਵੰਤ ਸਿੰਘ ਵਾਸੀ ਸਿੱਧੂਵਾਲ ਭਾਦਸੋਂ ਰੋਡ ਪਟਿਆਲਾ ਅਤੇ ਵਾਰਿਸ ਅਲੀ ਉਰਫ਼ ਅਲੀ ਪੁੱਤਰ ਨਜ਼ੀਰ ਮੁਹੰਮਦ ਵਾਸੀ ਪਿੰਡ ਬਾਦਸ਼ਾਹਪੁਰ ਮੰਡਿਆਲਾ ਚਿੱਟਾ (ਹੈਰੋਇਨ) ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਇਹ ਤਿੰਨੋ ਜਾਣੇ ਇਕ ਡਿਸਕਵਰ ਮੋਟਰ ਸਾਈਕਲ ਪਰ ਸਵਾਰ ਹੋ ਕੇ ਪੁਲ ਡਰੇਨ ਆਦਮਵਾਲ ਰੋਡ ਪਾਸ ਬੈਠੇ ਹਨ ਅਤੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ ਜੋ ਇਸ ਇਤਲਾਹ ਪਰ ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਸਮੇਤ ਪੁਲਿਸ ਪਾਰਟੀ ਉਕਤ ਜਗ੍ਹਾ ਪਰ ਰੇਡ ਕੀਤੀ ਤਾਂ ਉਕਤ ਤਿੰਨਾੋ ਵਿਅਕਤੀਆਂ ਨੂੰ ਮੌਕੇ ਪਰ ਕਾਬੂ ਕੀਤਾ ਜਿਨ੍ਹਾਂ ਦੀ ਤਲਾਸ਼ੀ ਕਰਨ ਪਰ ਇਹਨਾਂ ਤਿੰਨਾਂ ਵਿਅਕਤੀਆਂ ਪਾਸੋਂ 5/5 ਗਰਾਮ ਹੈਰੋਇਨ ਕੁੱਲ 15 ਗਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀਆਂ ਨੂੰ ਸਮੇਤ ਮੋਟਰ ਸਾਈਕਲ ਮੌਕੇ ਪਰ ਗਿ੍ਫ਼ਤਾਰ ਕਰਕੇ ਇਹਨਾਂ ਦੇ ਵਿਰੁੱਧ ਥਾਣਾ ਸਿਟੀ 1 ਮਾਲੇਰਕੋਟਲਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਚਰਨਜੀਤ ਸਿੰਘ ਦੀ ਪੁੱਛਗਿੱਛ ਤੋਂ ਇਹ ਖ਼ੁਲਾਸਾ ਹੋਇਆ ਹੈ ਕਿ ਇਸ ਵਿਰੁੱਧ ਪਹਿਲਾਂ ਵੀ ਬਰਨਾਲਾ ਅਤੇ ਪਟਿਆਲਾ ਵਿਖੇ ਨਸ਼ਾ ਤਸਕਰੀ ਕਰਨ ਦੇ ਮੁਕੱਦਮੇ ਦਰਜ ਹਨ ਅਤੇ ਇਹ ਮਾਣਯੋਗ ਅਦਾਲਤ ਪਾਸੋਂ ਜ਼ਮਾਨਤ ਪਰ ਰਿਹਾਅ ਹੋ ਕੇ ਆਇਆ ਹੋਇਆ ਹੈ | ਦੋਸ਼ੀਆਂ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ |

9ਵੇਂ ਦੋ ਰੋਜ਼ਾ ਬਾਲ ਮੇਲੇ ਦਾ ਉਦਘਾਟਨ ਹੋਇਆ

 ਸੰਗਰੂਰ, 8 ਦਸੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ਼ ਪਸ਼ੌਰੀਆ) - ਸਿੱਖਿਆ ਵਿਕਾਸ ਮੰਚ ਪੰਜਾਬ ਅਤੇ ਬਾਲ ਮੇਲਾ ਕਮੇਟੀ ਅਤੇ ਨਗਰ ਲੱਡਾ ਦੇ ਸਹਿਯੋਗ ਨਾਲ 9ਵਾਂ ਬਾਲ ਮੇਲਾ ਅੱਜ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ ਹੈ। ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮੰਚ ਮੁਹੱਈਆ ...

ਪੂਰੀ ਖ਼ਬਰ »

ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਦਾ ਮਲੇਰਕੋਟਲਾ ਦੀਆਂ ਸੰਗਤਾਂ ਵਲੋਂ ਸਨਮਾਨ

 ਮਾਲੇਰਕੋਟਲਾ, 8 ਦਸੰਬਰ (ਕੁਠਾਲਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਅਗਲੇ ਮਹੀਨੇ ਕਰਵਾਈਆਂ ਜਾਣ-ਢੀਂਡਸਾ

ਕੌਹਰੀਆਂ, ਛਾਹੜ, 8 ਦਸੰਬਰ (ਸਿੱਧੂ, ਔਜਲਾ) - ਦਸੰਬਰ ਦਾ ਮਹੀਨਾ ਸਿੱਖ ਕੌਮ ਵਿਚ ਸ਼ਹੀਦੀਆਂ ਵਾਲਾ ਮਹੀਨਾ ਹੈ ਕਿਉਂਕਿ ਇਸ ਮਹੀਨੇ ਸਾਹਿਬਜ਼ਾਦਿਆਂ ਦੀਆਂ ਛੋਟੀਆਂ ਜਿੰਦਾ ਨੇ ਵੱਡੇ ਸਾਕੇ ਕੀਤੇ ਸਨ | ਇਸ ਲਈ ਇਹ ਮਹੀਨਾ ਸਿੱਖ ਕੌਮ ਸੋਗ ਦੇ ਤੌਰ 'ਤੇ ਮਨਾਉਂਦੀ ਹੈ | ਇਸ ...

ਪੂਰੀ ਖ਼ਬਰ »

240 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੁਲਿਸ ਚੌਾਕੀ ਮਹਿਲਾਂ ਵਲੋਂ ਇਕ ਕਾਰ 'ਚੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਏ.ਟੀ.ਐਮ.ਕਾਰਡ ਬਦਲ ਕੇ ਪੈਸੇ ਕਢਵਾਉਣ 'ਤੇ ਦੋ 'ਤੇ ਠੱਗੀ ਦਾ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਧਾਲੀਵਾਲ, ਭੁੱਲਰ) - ਏ.ਟੀ.ਐਮ.ਕਾਰਡ ਬਦਲ ਕੇ ਇਕ ਖਾਤਾਧਾਰਕ ਦੇ ਬੈਂਕ ਖਾਤੇ 'ਚੋਂ ਜਾਅਲਸਾਜ਼ੀ ਨਾਲ ਪੈਸੇ ਕਢਵਾਉਣ ਦੇ ਦੋਸ਼ ਵਿਚ ਪੁਲਿਸ ਥਾਣਾ ਸ਼ਹਿਰੀ ਸੁਨਾਮ ਵਲੋਂ ਇਕ ਅਣਪਛਾਤੇ ਵਿਅਕਤੀ ਸਮੇਤ ਦੋ ਨੌਸਰਬਾਜ਼ਾਂ ਿਖ਼ਲਾਫ਼ ਦੇ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬੇ੍ਰਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਛਾਹੜ ਸਕੂਲ 'ਚ ਸਿਲਵਰ ਜੁਬਲੀ ਮੌਕੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ

ਕੌਹਰੀਆਂ, ਛਾਹੜ, 8 ਦਸੰਬਰ (ਸਿੱਧੂ, ਔਜਲਾ) - ਪਛੜੇ ਇਲਾਕੇ ਵਿਚ ਵਾਜਬ ਫ਼ੀਸਾਂ ਅਤੇ ਚੰਗੀ ਸਿੱਖਿਆ ਲਈ ਜ਼ਿਲੇ੍ਹ ਵਿਚ ਪ੍ਰਸਿੱਧ ਸਿੱਖਿਆ ਸੰਸਥਾ ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਛਾਹੜ ਵਿਚ ਸੰਤ ਬਾਬਾ ਸਾਧੂ ਸਿੰਘ ਛਾਹੜ ਵਾਲਿਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ 2 ਦੀ ਮੌਤ

ਧੂਰੀ, 8 ਦਸੰਬਰ (ਸੰਜੇ ਲਹਿਰੀ)- ਨੇੜਲੇ ਪਿੰਡ ਲੋਹਾਰਮਾਜਰਾ ਵਿਖੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕਾਂ ਦੀ ਪਛਾਣ ਸ਼ੈਂਪੀ (19) ਪੁੱਤਰ ਜਗਦੇਵ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ੁਭਚਰਨਜੀਤ ਸਿੰਘ ਲਖਮੀਰਵਾਲਾ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 8 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਤਹਿਸੀਲ ਸੁਨਾਮ ਇਕਾਈ ਦੀ ਇਕ ਚੋਣ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਪਸ਼ੂ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰਾਂ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸੰਗਰੂਰ , 8 ਦਸੰਬਰ (ਧੀਰਜ ਪਸ਼ੌਰੀਆ) - ਡੈਮੋਕਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਦੇ ਸੱਦੇ ਉੱਤੇ ਵੱਡੀ ਗਿਣਤੀ ਇਕੱਠੀਆਂ ਹੋਈਆਂ ਮਿਡ-ਡੇ-ਮੀਲ ਕੁੱਕ ਔਰਤਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਇਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਅਹਿਮਦਗੜ੍ਹ ਲਈ ਬੱਸ ਸਰਵਿਸ ਮੁੜ ਫ਼ੇਲ੍ਹ ਹੋਈ

ਅਹਿਮਦਗੜ੍ਹ, 8 ਦਸੰਬਰ (ਪੁਰੀ) - ਮੰਡੀ ਅਹਿਮਦਗੜ੍ਹ ਲਈ ਲੁਧਿਆਣਾ ਮਾਲੇਰਕੋਟਲਾ ਆਦਿ ਸ਼ਹਿਰਾਂ ਤੋਂ ਬੱਸ ਸਰਵਿਸ ਨੂੰ ਲੈ ਕੇ ਪਿਛਲੇ 30 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਇਲਾਕੇ ਦੇ ਲੋਕਾਂ ਨੂੰ ਅੱਜ ਤੱਕ ਸਿਵਾਏ ਝੂਠੇ ਵਾਅਦੇ ਅਤੇ ਲਾਰਿਆਂ ਤੋਂ ਬਿਨ੍ਹਾਂ ਕੋਈ ...

ਪੂਰੀ ਖ਼ਬਰ »

ਅੱਜ ਦੀ ਧਰਮ ਸਭਾ 'ਚ ਪੰਜ ਹਜ਼ਾਰ ਦੇ ਕਰੀਬ ਰਾਮ ਭਗਤ ਕਰਨਗੇ ਸ਼ਮੂਲੀਅਤ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਕਰਮ ਸੈਣੀ, ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਅਤੇ ਸੁਨੀਲ ਗੋਇਲ ਡਿੰਪਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ 9 ਦਸੰਬਰ ਨੂੰ ਅਨਾਜ ਮੰਡੀ ਵਿਖੇ ਵਿਸ਼ਵ ...

ਪੂਰੀ ਖ਼ਬਰ »

ਰਾਜਾ ਦੇ ਉੱਦਮ ਸਦਕਾ ਬੀਰ ਕਲਾਂ ਵਿਖੇ ਬਣੇਗਾ ਮੈਰਿਜ ਪੈਲੇਸ

ਚੀਮਾ ਮੰਡੀ, 8 ਦਸੰਬਰ (ਜਗਰਾਜ ਮਾਨ) - ਕਸਬੇ ਦੇ ਨੇੜਲੇ ਪਿੰਡ ਬੀਰ ਕਲ੍ਹਾਂ ਵਿਖੇ ਰਾਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸੰਗਰੂਰ ਦੇ ਉੱਦਮ ਸਦਕਾ ਪਿੰਡ ਵਿਚ ਨਰੇਗਾ ਭਵਨ ਅਤੇ ਮੈਰਿਜ ਪੈਲੇਸ ਖੋਲ੍ਹਣ ਦਾ ਜੋ ਉਪਰਾਲਾ ਕੀਤਾ ਗਿਆ ਹੈ ...

ਪੂਰੀ ਖ਼ਬਰ »

ਖੱਬੇ ਸੱਜੇ ਕਾਮਰੇਡਾਂ ਨੇ ਵੀ ਮਨਾਇਆ ਪ੍ਰੀ ਨਿਰਵਾਣ ਦਿਹਾੜਾ

ਮਾਲੇਰਕੋਟਲਾ, 8 ਦਸੰਬਰ (ਕੁਠਾਲਾ) - ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਮਲੇਰਕੋਟਲਾ ਵਿਖੇ ਸਾਂਝੇ ਤੋਰ 'ਤੇ ਡਾਕਟਰ ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਮਾਣ ਦਿਵਸ ਮਨਾਇਆ ਗਿਆ | ਕਾਮਰੇਡ ਭਰਪੂਰ ਸਿੰਘ ਬੁੱਲਾਪੁਰ ਮੈਂਬਰ ...

ਪੂਰੀ ਖ਼ਬਰ »

ਲਿਖਾਰੀ ਤੇ ਕਵੀਸ਼ਰ ਸਭਾ ਦੀ ਹੋਈ ਸੂਬਾ ਪੱਧਰੀ ਮੀਟਿੰਗ

ਸੰਗਰੂਰ, 8 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲੋਕ ਅਤੇ ਲਿਖਾਰੀ ਸਭਾ ਕਵੀਸ਼ਰ ਸਭਾ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਮਿਠੂ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਕ ਵਿਖੇ ਹੋਈ ਅਤੇ ਸਭਾ ਦੇ ਮੈਂਬਰਾਂ ਵਲੋਂ ਸਭਾ ਨੂੰ ਰਜਿਸਟਰੇਸ਼ਨ ਨੰਬਰ ...

ਪੂਰੀ ਖ਼ਬਰ »

ਵਿੱਦਿਅਕ ਟੂਰ ਲਗਾਇਆ

ਜਾਖ਼ਲ, 8 ਦਸੰਬਰ (ਪ੍ਰਵੀਨ ਮਦਾਨ) - ਪਿਛਲੇ ਦਿਨੀਂ ਇੱਥੋਂ ਦੇ ਨੇੜਲੇ ਪਿੰਡ ਚੂੜਲ ਕਲਾਂ ਦੇ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਨੇ ਮੁੱਖ ਅਧਿਆਪਕਾ ਸ੍ਰੀਮਤੀ ਹਰਬੰਤ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਦੇ ਭਰਪੂਰ ਸਹਿਯੋਗ ਨਾਲ ਟੂਰ ਇੰਚਾਰਜ ਹਿੰਦੀ ਅਧਿਆਪਕ ਅਵਤਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX