ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ-ਰਾਣਾ ਸੋਢੀ

ਜਲਾਲਾਬਾਦ, 8 ਦਸੰਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਦਿਨ ਬ ਦਿਨ ਤਰੱਕੀ ਤੇ ਖੁਸ਼ਹਾਲੀ ਦੀਆਂ ਰਾਹਾਂ 'ਤੇ ਜਾ ਰਿਹਾ ਹੈ ਤੇ ਪੰਜਾਬ ਅੰਦਰ ਅਮਨ-ਸ਼ਾਂਤੀ ਦੇ ਮਾਹੌਲ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਅਤੇ ਖੇਡ ਮੰਤਰੀ ਪੰਜਾਬ ਸਰਕਾਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਹਲਕਾ ਜਲਾਲਾਬਾਦ ਦੇ ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਨਵੇਂ ਬਣੇ ਇੱਕ ਸਿਨੇਮਾ ਘਰ ਵਿਖੇ ਆਯੋਜਿਤ ਕੀਤੇ ਗਏ ਉਦਘਾਟਨੀ ਪੋ੍ਰਗਰਾਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਪੰਜਾਬ ਦੀ ਵਾਗਡੋਰ ਆਪਣੇ ਹੱਥਾਂ ਵਿਚ ਲਈ ਹੈ, ਉਦੋਂ ਤੋਂ ਪੰਜਾਬ ਜੋ ਕਿ ਪਿਛਲੇ ਕਈ ਸਾਲਾਂ ਤੋਂ ਮਾੜੇ ਹਲਾਤਾਂ ਵਿਚੋਂ ਲੰਘ ਰਿਹਾ ਸੀ, ਉਸ ਵਿਚ ਕਾਫ਼ੀ ਸੁਧਾਰ ਆਇਆ ਹੈ | ਕਾਂਗਰਸ ਪਾਰਟੀ ਦੇ ਰਾਜਕਾਲ ਵਿਚ ਨਸ਼ਿਆਂ ਤੇ ਭਿ੍ਸ਼ਟਾਚਾਰ ਦਾ ਬੋਲਬਾਲਾ ਖ਼ਤਮ ਹੋਇਆ ਹੈ | ਸੋਢੀ ਨੇ ਕਿਹਾ ਕਿ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਵਿਚ ਜੋ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਸਨ | ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਰਕਾਰ ਵਚਨਬੱਧ ਹੈ | ਇਸ ਮੌਕੇ ਸ. ਸੋਢੀ ਨੇ ਕਿਹਾ ਕਿ ਪੰਜਾਬ ਪਿਛਲੇ ਕੁੱਝ ਸਾਲਾਂ ਤੋਂ ਖੇਡਾਂ ਦੇ ਮਾਮਲੇ ਵਿਚ ਕਾਫ਼ੀ ਪੱਛੜ ਚੁੱਕਿਆ ਸੀ ਅਤੇ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲਦਲ ਵਿਚ ਧਸ ਚੁੱਕੀ ਸੀ | ਲੇਕਿਨ ਹੁਣ ਜਦੋਂ ਤੋਂ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਧਿਆਨ ਨਸ਼ਿਆਂ ਵਾਲੇ ਪਾਸੇ ਤੋਂ ਹਟਾ ਕੇ ਖੇਡਾਂ ਵੱਲ ਜੋੜਿਆ ਜਾ ਰਿਹਾ ਹੈ | ਇਸ ਲਈ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਵਿਸ਼ੇਸ਼ ਉਪਰਾਲੇ ਕਰਦੇ ਹੋਏ ਪੰਜਾਬ ਅੰਦਰ ਵੱਖ-ਵੱਖ ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਬੀਤੇ ਸਮੇਂ ਦੌਰਾਨ ਪੰਜਾਬ ਵਿਚ ਸੰਪੰਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਠੀਕ ਉਸੇ ਤਰ੍ਹਾਂ ਇਸੇ ਮਹੀਨੇ ਦੇ ਅਖੀਰ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵੋਟਾਂ ਦੇ ਫ਼ਰਕ ਨਾਲ ਆਪਣੇ-ਆਪਣੇ ਪਿੰਡ ਵਿਚ ਜਿੱਤ ਹਾਸਲ ਕਰਨਗੇ | ਇਸ ਮੌਕੇ ਰਘੂਮੀਤ ਸਿੰਘ ਸੋਢੀ, ਐਸ.ਡੀ.ਐਮ. ਸ਼੍ਰੀ ਕੇਸ਼ਵ ਗੋਇਲ, ਬਾਬਾ ਮਿਹਰਬਾਨ ਸਿੰਘ, ਟਿੱਕਾ ਗੁਰਪ੍ਰਤਾਪ ਸਿੰਘ, ਥਾਣਾ ਸਿਟੀ ਐਸ.ਐਚ.ਓ. ਲਵਮੀਤ ਕੌਰ, ਥਾਣਾ ਸਦਰ ਐਸ.ਐਚ.ਓ ਭੋਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਦੀਆਂ ਵੱਖ ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਸ਼ਹਿਰ ਵਾਸੀ ਮੌਜੂਦ ਸਨ |

ਮੁਕੱਦਮੇ ਵਾਲੀਆਂ ਦੋਹਾਂ ਧਿਰਾਂ 'ਚ ਹੋਈ ਸਹਿਮਤੀ ਨਾਲ ਸਮਾਜਿਕ ਜੜ੍ਹਾਂ ਹੰੁਦੀਆਂ ਹਨ ਮਜ਼ਬੂਤ-ਅਗਰਵਾਲ

ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਟੀ.ਪੀ.ਐਸ ਮਾਨ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਮੌਤ

ਲੱਖੋ ਕੇ ਬਹਿਰਾਮ, 8 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾ ਰਹੀ ਰੇਲ ਗੱਡੀ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਫ਼ਿਰੋਜ਼ਪੁਰ ਤੋਂ ਦੁਪਹਿਰ 2 ਵਜੇ ਚੱਲੀ ਰੇਲ ਗੱਡੀ ਜਦੋਂ ਰੇਲਵੇ ਸਟੇਸ਼ਨ ਡੋਡ ...

ਪੂਰੀ ਖ਼ਬਰ »

ਟੇਬਲ ਟੈਨਿਸ ਚੈਂਪੀਅਨ ਸੁਨੀਲ ਸੀਕਰੀ ਨੇ 12 ਵਾਰ ਨੈਸ਼ਨਲ ਪੱਧਰ 'ਤੇ ਖੇਡਾਂ ਵਿਚ ਫ਼ਿਰੋਜ਼ਪੁਰ ਦਾ ਨਾਂਅ ਰੁਸ਼ਨਾਇਆ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਟੇਬਲ ਟੈਨਿਸ ਖੇਡ 'ਚ 12 ਵਾਰ ਨੈਸ਼ਨਲ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਤੇ ਤਿੰਨ ਵਾਰ ਚੈਂਪੀਅਨ ਬਣ ਫ਼ਿਰੋਜ਼ਪੁਰ ਦਾ ਨਾਮ ਰੁਸ਼ਨਾਉਣ ਵਾਲੇ ਸੁਨੀਲ ਸੀਕਰੀ ਨੂੰ ਡਾਕ ਵਿਭਾਗ ਨੇ ਸਪੋਰਟਸ ਕੋਟੇ 'ਚ ਬਤੌਰ ਨਿੱਜੀ ਸਹਾਇਕ ਦੀ ...

ਪੂਰੀ ਖ਼ਬਰ »

ਸਕਾਰਪੀਓ ਗੱਡੀ ਹੋਈ ਸੜਕ ਹਾਦਸੇ ਦਾ ਸ਼ਿਕਾਰ, 4 ਜ਼ਖ਼ਮੀ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ-ਛਾਉਣੀ ਨੂੰ ਜੋੜਦੇ ਮਾਲ ਰੋਡ 'ਤੇ ਕੇਂਦਰੀ ਜੇਲ੍ਹ ਦੇ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਸਕਾਰਪੀਓ ਗੱਡੀ ਬੁਰੀ ਤਰ੍ਹਾਂ ਟੁੱਟ ਗਈ, ਜਿਸ ਦੌਰਾਨ ਇਕ ਔਰਤ ਸਮੇਤ ਚਾਰਾਂ ਵਿਅਕਤੀਆਂ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਦੌਰਾਨੇ ਗਸ਼ਤ ਪਿੰਡ ਖਲਚੀਆਂ ਕਦੀਮ ਨੇੜੇ ਦੇਸਾ ਪੁੱਤਰ ਬੂਟਾ ਵਾਸੀ ਖਲਚੀਆਂ ਕਦੀਮ ਨੂੰ ਗਿ੍ਫ਼ਤਾਰ ਕਰਕੇ 20 ਗ੍ਰਾਮ ਹੈਰੋਇਨ ਤੇ 1020 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਦੀਵਾਰ ਤੋੜਨ ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ 5 ਵਿਰੁੱਧ ਮਾਮਲਾ ਦਰਜ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੀਵਾਰ ਤੋੜਨ ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ 5 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁੱਦਈ ਮਨਜੀਤ ਕੌਰ ਪਤਨੀ ਮੰਗਲ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ਨੇ ਦੌਰਾਨੇ ਗਸ਼ਤ ਬੋਹੜ ਸਿੰਘ ਸਿੰਘ ਉਰਫ਼ ਬੋਹੜਾ ਪੁੱਤਰ ਮੇਲਾ ਰਾਮ ਵਾਸੀ ਬਸਤੀ ਆਵਾ ਫ਼ਿਰੋਜ਼ਪੁਰ ਨੂੰ ਸਵਾ 18 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ ਖੇਤੀਬਾੜੀ ਵਿਭਾਗ ਦੇ ਇੰਸਪੈਕਟਰ ਨੂੰ 6 ਮਹੀਨੇ ਦੀ ਸਜ਼ਾ

ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਚੈੱਕ ਬਾਊਾਸ ਹੋਣ ਦੇ ਚਲਦੇ ਫ਼ਿਰੋਜ਼ਪੁਰ ਦੀ ਅਦਾਲਤ ਨੇ ਖੇਤੀਬਾੜੀ ਵਿਭਾਗ ਦੇ ਇੰਸਪੈਕਟਰ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 6 ਮਹੀਨੇ ਦੀ ਸਜ਼ਾ ਸੁਣਾਈ ਹੈ | ਦਾਇਰ ਮਾਮਲੇ 'ਚ ਮੱੁਦਈ ...

ਪੂਰੀ ਖ਼ਬਰ »

ਸ਼ਹਿਰ ਵਿਚ 12 ਹਜ਼ਾਰ ਐਲ.ਈ.ਡੀ. ਲਾਈਟਾਂ ਲਗਾਉਣ ਦਾ ਕਾਰਜ ਜ਼ੋਰਾਂ 'ਤੇ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਜਗਮਗ ਕਰਾ ਹਨੇਰਿਆਂ ਨੂੰ ਦੂਰ ਕਰਨ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਮਨਜ਼ੂਰ ਕਰਵਾਏ ਗਏ ਲੱਖਾਂ ਰੁਪਏ ਦੇ ਪ੍ਰੋਜੈਕਟ ਅਧੀਨ ਸ਼ਹਿਰ ਅੰਦਰ 12000 ਐਲ.ਈ.ਡੀ. ਲਾਈਟਾਂ ਲਗਾਉਣ ਦਾ ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ 'ਤੇ 2 ਵਿਰੁੱਧ ਮਾਮਲਾ ਦਰਜ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ ਰੇਤਾ ਦੀ ਨਜਾਇਜ਼ ਨਿਕਾਸੀ ਕਰਨ 'ਤੇ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਐਸ.ਆਈ. ਕਰਮਜੀਤ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਇਕ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ 'ਤੇ 4 ਅਣਪਛਾਤਿਆਂ ਸਮੇਤ 10 ਵਿਰੁੱਧ ਮਾਮਲਾ ਦਰਜ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ ਫਾਇਰ ਦੇ ਮਾਮਲੇ 'ਚ ਸਦਰ ਫ਼ਿਰੋਜ਼ਪੁਰ ਪੁਲਿਸ ਨੇ 4 ਅਣਪਛਾਤਿਆਂ ਸਮੇਤ 10 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਸੀ. ਮਾਡਲ ਸਕੂਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ 85 ਹਜ਼ਾਰ ਦੀ ਖੋਹ ਕਰਨ ਦੇ ਮਾਮਲੇ 'ਚ 4 ਵਿਰੁੱਧ ਮਾਮਲਾ ਦਰਜ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਥਾਣਾ ਆਰਿਫ਼ ਕੇ ਪੁਲਿਸ ਨੂੰ ਮੁੱਦਈ ਫ਼ਿਰੋਜ਼ਖਾਨ ਪੁੱਤਰ ਨਸੀਬ ਖਾਨ ਕੋ ਵਾਸੀ ਪਿੰਡ ਸਰਨਲੀ ਤਹਿ: ਬਤੌੜ ਜ਼ਿਲ੍ਹਾ ਬਾਗਮੱਤ ਯੂ.ਪੀ. ਨੇ ਦੱਸਿਆ ਕਿ ਉਹ ਭਾਰਤ ਫਾਈਨੈਂਸ ਕੰਪਨੀ ਵਿਚ ਕੰਮ ਕਰਦਾ ਹੈ ਅਤੇ ਘਟਨਾ ਵਾਲੇ ਦਿਨ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਚੋਰੀ ਕਰਨ ਦੇ ਮਾਮਲੇ 'ਚ 7 ਗਿ੍ਫ਼ਤਾਰ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੋਹਨ ਕੇ ਉਤਾੜ ਵਿਖੇ ਘਰ ਦੇ ਤਾਲੇ ਤੋੜ ਕੇ ਚੋਰੀ ਕਰਨ ਵਾਲੇ 7 ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਗੁਰਮੀਤ ...

ਪੂਰੀ ਖ਼ਬਰ »

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਕੀਤੀ ਮੀਟਿੰਗ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਹੱਕੀ ਤੇ ਜਾਇਜ਼ ਮੰਗਾ ਦੀ ਪੂਰਤੀ ਨਾ ਹੋਣ ਅਤੇ ਸਰਕਾਰ ਦੇ ਲਾਰਿਆਂ ਤੋਂ ਦੁਖੀ ਹੋ ਅਗਲੇ ਸੰਘਰਸ਼ ਦੀ ਵਿਉਂਤਬੰਦੀ ਕਰਨ ਵਾਸਤੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ ਹੱਡੀਆਂ ਦੇ ਜੋੜਾਂ ਦੇ ਦਰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ

ਜ਼ੀਰਾ, 8 ਦਸੰਬਰ (ਜਗਤਾਰ ਸਿੰਘ ਮਨੇਸ)-ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ੀਰਾ ਵਲੋਂ ਹੱਡੀਆਂ ਅਤੇ ਜੋੜਾਂ ਦੀਆਂ ਦਰਦਾਂ ਦਾ ਮੁਫ਼ਤ ਚੈੱਕਅਪ ਕੈਂਪ ਕਲੱਬ ਦੇ ਪ੍ਰਧਾਨ ਸਤਿੰਦਰ ਸਚਦੇਵਾ ਦੀ ਪ੍ਰਧਾਨਗੀ ਅਤੇ ਸ੍ਰੀ ਸ਼ੰਕਰਾਪੁਰੀ ਪੁਰਾਤਨ ਗਊਸ਼ਾਲਾ ਪਿੰਜਰਾ ਪੋਲ ਜ਼ੀਰਾ ...

ਪੂਰੀ ਖ਼ਬਰ »

ਮਲਕੀਤ ਥਿੰਦ ਚੌਥੀ ਵਾਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੈ੍ਰੱਸ ਸਕੱਤਰ ਨਿਯੁਕਤ

ਗੋਲੂ ਕਾ ਮੋੜ, 8 ਦਸੰਬਰ (ਸੁਰਿੰਦਰ ਸਿੰਘ ਲਾਡੀ)-ਬੀਤੇ ਦਿਨੀਂ ਲੁਧਿਆਣਾ ਦੇ ਪੰਜਾਬੀ ਭਵਨ ਵਿਚ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦਾ ਸੂਬਾ ਪੱਧਰੀ ਇਜਲਾਸ ਸੰਪੰਨ ਹੋਇਆ ਸੀ | ਇਸ ਇਜਲਾਸ ਦੌਰਾਨ ਇਕੱਤਰ ਹੋਏ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਬੀਤੇ ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਅੱਖਾਂ ਦਾ ਜਾਂਚ ਕੈਂਪ ਅੱਜ

ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ 9 ਦਸੰਬਰ ਨੂੰ ਸਥਾਨਿਕ ਗੁਰਦੁਆਰਾ ਗੁਰੂ ਨਾਨਕ ਸਭਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕੋਟ ਕਰੋੜ ਕਲਾਂ ਵਿਖੇ ਹਰਬਲ ਗਾਰਡਨ ਸਥਾਪਿਤ

ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਵਾਤਾਵਰਣ 'ਚ ਆ ਰਹੇ ਵਿਗਾੜ ਨੂੰ ਥੰਮ੍ਹਣ ਲਈ ਯਤਨਸ਼ੀਲ ਬਰਡਜ਼ ਐਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਅਤੇ ਲੋਕ ਭਲਾਈ ਆਰਮੀ ਗਰੁੱਪ ਕੋਟ ਕਰੋੜ ਕਲਾਂ ਵਲੋਂ ਡਾ: ਭੀਮ ਰਾਓ ਅੰਬੇਡਕਰ ਪਾਰਕ ਕੋਟ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਨੇ ਸੰਭਾਲਿਆ ਗੁਰੂਹਰਸਹਾਏ ਵਿਖੇ ਥਾਣਾ ਮੁਖੀ ਦਾ ਅਹੁਦਾ

ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਪੁਲਿਸ ਥਾਣਾ ਵਿਖੇ ਨਵੇਂ ਆਏ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਆਪਣਾ ਕਾਰਜਕਾਰ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਗੁਰੂਹਰਸਹਾਏ ਹਲਕੇ ਦੇ ਥਾਣਾ ਲੱੱਖੋ ਕੇ ਬਹਿਰਾਮ ਵਿਖੇ ਸ਼ਾਨਦਾਰ ਸੇਵਾਵਾਂ ਨਿਭਾ ...

ਪੂਰੀ ਖ਼ਬਰ »

ਕੋਟ ਕਰੋੜ ਕਲਾਂ ਵਿਖੇ ਹਰਬਲ ਗਾਰਡਨ ਸਥਾਪਿਤ

ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਵਾਤਾਵਰਣ 'ਚ ਆ ਰਹੇ ਵਿਗਾੜ ਨੂੰ ਥੰਮ੍ਹਣ ਲਈ ਯਤਨਸ਼ੀਲ ਬਰਡਜ਼ ਐਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਅਤੇ ਲੋਕ ਭਲਾਈ ਆਰਮੀ ਗਰੁੱਪ ਕੋਟ ਕਰੋੜ ਕਲਾਂ ਵਲੋਂ ਡਾ: ਭੀਮ ਰਾਓ ਅੰਬੇਡਕਰ ਪਾਰਕ ਕੋਟ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਕੋਸ਼ਿਸ਼ ਦੇ ਮਾਮਲੇ 'ਚ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਪੁਲਿਸ ਨੇ ਮੁੱਦਈ ਬਗੀਚਾ ਸਿੰਘ ਪੁੱਤਰ ਨਾਜ਼ਰ ਸਿੰਘ ਦੇ ਬਿਆਨ 'ਤੇ ਸੰਦੀਪ ਸਿੰਘ ਪੁੱਤਰ ਜੱਗਾ ਸਿੰਘ ਤੇ ਹਰਚਰਨ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀਆਨ ਬਸਤੀ ਰੱਤੋ ਕੇ ਵਿਰੁੱਧ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਫੂਕਿਆ ਅੱਤਵਾਦੀ ਜ਼ਾਕਿਰ ਮੂਸਾ ਦਾ ਪੁਤਲਾ

ਫ਼ਿਰੋਜ਼ਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪਿਛਲੇ ਕਈ ਦਿਨਾਂ ਤੋਂ ਲੋਕਾਂ ਵਿਚ ਦਹਿਸ਼ਤ ਦਾ ਕਾਰਨ ਬਣੇ ਅੱਤਵਾਦੀ ਜ਼ਾਕਿਰ ਮੂਸਾ ਿਖ਼ਲਾਫ਼ ਰੋਹ ਜ਼ਾਹਿਰ ਕਰਦਿਆਂ ਸ਼ਿਵ ਸੈਨਾ ਬਾਲ ਠਾਕਰੇ ਦੇ ਕਾਰਕੁਨਾਂ ਵਲੋਂ ਜ਼ਾਕਿਰ ਮੂਸਾ ਦਾ ਪੁਤਲਾ ਫੂਕਿਆ ਗਿਆ | ਇਸ ਰੋਸ ...

ਪੂਰੀ ਖ਼ਬਰ »

ਖੋਹ ਕਰਨ 'ਤੇ ਇਕ ਗਿ੍ਫ਼ਤਾਰ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਇਕ ਔਰਤ ਪਾਸੋਂ ਖੋਹ ਕਰਨ 'ਤੇ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਰਵੀ ਪੁੱਤਰ ਸਵ: ਬਨਾਰਸੀ ਦਾਸ ਗਰੋਵਰ ਵਾਸੀ ਕੀਰਤੀ ਨਗਰ ਫ਼ਿਰੋਜ਼ਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ...

ਪੂਰੀ ਖ਼ਬਰ »

ਦੀ ਪਾਵਰ ਆਫ਼ ਕ੍ਰਿਸਚਨ ਯੂਥ ਪੰਜਾਬ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦੀ ਪਾਵਰ ਆਫ਼ ਕ੍ਰਿਸਚਨ ਯੂਥ ਪੰਜਾਬ ਦੇ ਮੈਂਬਰ ਦੀ ਅਹਿਮ ਮੀਟਿੰਗ ਸੀ.ਐਸ.ਸੀ. ਚਰਚ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ, ਜਿਸ ਵਿਚ ਨੌਜਵਾਨਾਂ ਵਲੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਕੀਤੀਆਂ ਗਤੀਵਿਧੀਆਂ 'ਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 2 ਵਿਰੁੱਧ ਮਾਮਲਾ ਦਰਜ

ਫ਼ਿਰੋਜਪੁਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਥਾਣਾ ਸਿਟੀ ਜ਼ੀਰਾ ਪੁਲਿਸ ਨੂੰ ਮੁੱਦਈ ਰਮਨਦੀਪ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਸਾਹਮਣੇ ਗਣੇਸ਼ਪੁਰੀ ਸਕੂਲ ਮੱਲੋ ਕੇ ਰੋਡ ਜ਼ੀਰਾ ਨੇ ਦੱਸਿਆ ਕਿ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੇ ਘਰ 'ਚ ਜਾ ਕੇ ਉਸ ਦੀ ਮਾਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX