ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  1 day ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  1 day ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  1 day ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 day ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  1 day ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  1 day ago
ਅੱਜ ਦਾ ਵਿਚਾਰ
. . .  1 day ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  2 days ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  2 days ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  2 days ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  2 days ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  2 days ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  2 days ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  2 days ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  2 days ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  2 days ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  2 days ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  2 days ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਬਠਿੰਡਾ /ਮਾਨਸਾ

ਮਿਡ-ਡੇਅ ਮੀਲ ਕੁੱਕ ਵਰਕਰਾਂ ਵਲੋਂ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਬਠਿੰਡਾ, 8 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਸਥਾਨਕ ਚਿਲਡਰਨ ਪਾਰਕ ਵਿਖੇ ਇਕੱਠੀਆਂ ਹੋਈਆਂ ਮਿੱਡ ਡੇਅ ਮੀਲ ਕੁੱਕ ਵਰਕਰਾਂ ਨੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ | ਮਿਡ ਡੇਅ ਕੁੱਕ ਵਰਕਰ ਉਜਰਤ ਕਾਨੂੰਨ ਤਹਿਤ ਘੱਟ ਤਨਖਾਹਾਂ ਦੇਣ ਦਾ ਵਿਰੋਧ ਕਰ ਰਹੇ ਹਨ | ਡੈਮੋਕ੍ਰੇਟਿਕ ਮਿੱਡ ਡੇਅ ਮੀਲ ਕੁੱਕ ਫਰੰਟ ਪੰਜਾਬ ਇਕਾਈ ਬਠਿੰਡਾ ਦੀ ਪ੍ਰਧਾਨ ਸ਼ਿੰਦਰ ਕੌਰ ਸਿਵੀਆ ਨੇ ਧਰਨਾਕਾਰੀ ਕੁੱਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਕੂਲਾਂ 'ਚ ਪੂਰਾ ਸਮਾਂ ਕੰਮ ਕਰਨ ਦੇ 1700 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ ਪਰ ਉਹ ਵੀ ਸਾਲ ਵਿਚ ਸਿਰਫ਼ 10 ਮਹੀਨੇ ਹੀ ਮਿਲਦੇ ਹਨ | ਸਮੂਹ ਕੁੱਕ ਗਰੀਬ ਪਰਿਵਾਰਾਂ ਨਾਲ ਸਬੰਧਿਤ ਹੋਣ ਕਰਕੇ ਮਹਿੰਗਾਈ ਦੀ ਮਾਰ ਝੱਲ ਰਹੇ ਹਨ | ਉਹ ਸਾਰਾ ਦਿਨ ਗੈਸ ਭੱਠੀਆਂ ਤੇ ਕੂਕਰਾਂ ਦੇ ਰਿਸਕ ਵਾਲੇ ਕੰਮ ਕਰਦੀਆਂ ਹਨ ਪਰ ਉਨ੍ਹਾਂ ਦਾ ਬੀਮਾ ਕੋਈ ਨਹੀਂ ਹਾਲਾਕਿ ਕਈ ਵਾਰ ਮਿੱਡ ਡੇ ਮੀਲ ਕੁੱਕ ਨਾਲ ਹਾਦਸੇ ਵਾਪਰ ਚੁੱਕੇ ਹਨ ਜਾਂ ਵਾਪਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਮਦਦ ਨਹੀਂ ਕਰਦੀ | ਉਨ੍ਹਾਂ ਨੂੰ ਮਹਿੰਗਾਈ ਭੱਤਾ ਵੀ ਕੋਈ ਨਹੀਂ ਮਿਲਦਾ | ਪੂਰਾ ਸਮਾਂ ਸਕੂਲਾਂ ਵਿਚ ਕੰਮ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਕਿੱਤੇ ਨੂੰ ਘੱਟੋ ਘੱਟ ਉਜਰਤਾਂ ਅਧੀਨ ਨਹੀਂ ਲਿਆ ਜਾਂਦਾ | ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਓ.ਪੀ.ਸੋਨੀ ਨੇ 28 ਨਵੰਬਰ 2018 ਨੂੰ ਮੀਟਿੰਗ ਕਰਨ ਉਪਰੰਤ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਤਨਖਾਹ 1700 ਤੋਂ 3400 ਰੁਪਏ ਕਰ ਦਿੱਤੀ ਜਾਵੇਗੀ ਪਰ ਅਜੇ ਤੱਕ ਵਾਅਦਾ ਵਫਾ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਮਿੱਡ ਡੇ ਮੀਲ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤ ਕਾਨੂੰਨ ਅਧੀਨ ਲਿਆ ਕੇ ਤਨਖਾਹਾਂ 'ਚ ਵਾਧਾ ਕੀਤਾ ਜਾਵੇ ਅਤੇ ਛੁੱਟੀਆਂ ਤੈਅ ਕੀਤੀਆਂ ਜਾਣ | ਇਸ ਦੌਰਾਨ ਜਿਲ੍ਹਾ ਆਗੂਆਂ ਨੇ ਮੌਕੇ 'ਤੇ ਪਹੁੰਚੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਆਪਣਾ ਮੰਗ ਪੱਤਰ ਦਿੱਤਾ | ਧਰਨੇ ਵਿਚ ਬਲਾਕ ਪ੍ਰਧਾਨ ਅਮਨਦੀਪ ਕੌਰ, ਪਰਮਜੀਤ ਕੌਰ ਬੀਬੀਵਾਲਾ, ਕੁਲਵੰਤ ਕੌਰ ਨੇ ਵੀ ਸੰਬੋਧਨ ਕੀਤਾ |

ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ

ਰਾਮਾਂ ਮੰਡੀ, 8 ਦਸੰਬਰ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁੱਖੀ ਮਨੋਜ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏ. ਐਸ. ਆਈ. ਸੁਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪੱਕੀ ਮੁਖ਼ਬਰੀ ਦੇ ਆਧਾਰ 'ਤੇ ਪਿੰਡ ਮਲਕਾਣਾ ਵਿਖੇ ਕੁਲਦੀਪ ਸਿੰਘ ਪੁੱਤਰ ਠਾਣਾ ਸਿੰਘ ...

ਪੂਰੀ ਖ਼ਬਰ »

ਹਾਂਡੀ ਰੈਸਟੋਰੈਂਟ 'ਤੇ ਪੁਲਿਸ ਛਾਪੇਮਾਰੀ ਦੌਰਾਨ ਇਤਰਾਜ਼ਯੋਗ ਹਾਲਤ 'ਚ ਮਿਲੇ 6 ਜੋੜੇ

ਬਠਿੰਡਾ, 8 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ ਆਈ ਏ ਸਟਾਫ਼ ਤੇ ਥਾਣਾ ਥਰਮਲ ਪੁਲਿਸ ਵਲੋਂ ਅੱਜ ਸ਼ਾਮ ਡੀ ਐਸ ਪੀ ਕਰਨਸ਼ੇਰ ਸਿੰਘ ਦੀ ਅਗਵਾਈ ਹੇਠ ਅਕਾਲੀ ਆਗੂ ਪਵਨ ਕੁਮਾਰ ਦੇ ਝੀਲਾਂ ਸਾਹਮਣੇ ਸਥਿਤ ਹਾਂਡੀ ਰੈਸਟੋਰੈਂਟ ਉੱਪਰ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਦੇ ਮਾਮਲੇ 'ਚੋਂ 3 ਬਰੀ

ਬਠਿੰਡਾ, 8 ਦਸੰਬਰ (ਅਜੀਤ ਪ੍ਰਤੀਨਿਧ)-ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੀਆਂ ਸ਼ੀਸ਼ੀਆਂ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 3 ਨੌਜਵਾਨਾਂ ਨੂੰ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਰਾਜਿੰਦਰਾ ਕਾਲਜ ਦੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 8 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਵਿਚ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਇਕੱਠੇ ਹੋਣ ਉਪਰੰਤ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਵਿਚ 21 ਬੈਂਚਾਂ ਸਾਹਮਣੇ ਪੇਸ਼ ਹੋਏ 3352 ਮਾਮਲੇ

ਬਠਿੰਡਾ, 8 ਦਸੰਬਰ(ਕੰਵਲਜੀਤ ਸਿੰਘ ਸਿੱਧੂ)-ਕਾਨੂੰਨੀ ਸੇਵਾਵਾਂ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਬਠਿੰਡਾ ਵਿਖੇ ਲੋਕ ਅਦਾਲਤ ਲਗਾਈ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਮੀਟਿੰਗ

ਬਠਿੰਡਾ, 8 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਅਯੁੱਧਿਆ ਵਿਖੇ ਰਾਮ ਮੰਦਰ ਨਿਰਮਾਣ ਦੇ ਹੱਕ 'ਚ ਹੋ ਰਹੀ ਵਿਸ਼ਾਲ ਧਰਮ ਸਭਾ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਸਬੰਧੀ ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੀ ਇਕ ਵਿਸੇਸ਼ ਮੀਟਿੰਗ ਮੰਡਲ ਪ੍ਰਧਾਨ ਵਰਿੰਦਰ ਸ਼ਰਮਾ ਦੀ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਗੱਬਰ ਕੈਨੇਡਾ ਦੇ ਪਿਤਾ ਤੇਜਿੰਦਰ ਸਿੰਘ ਢਿੱਲੋਂ ਦਾ ਦਿਹਾਂਤ

ਬਠਿੰਡਾ, 8 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀਤੇ ਦਿਨ ਕੋਟਫੱਤਾ ਪਿੰਡ ਦੇ ਜੰਮਪਲ ਕਬੱਡੀ ਖਿਡਾਰੀ ਗੱਬਰ ਸਿੰਘ ਕੈਨੇਡਾ ਦੇ ਪਿਤਾ ਸ: ਤੇਜਿੰਦਰ ਸਿੰਘ ਢਿੱਲੋਂ (ਕੈਨੇਡਾ) ਦਾ ਦਿਹਾਂਤ ਹੋ ਗਿਆ | ਤੇਜਿੰਦਰ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਕੋਟਫੱਤਾ ...

ਪੂਰੀ ਖ਼ਬਰ »

ਦੂਨ ਸਕੂਲ ਕਰਾੜਵਾਲਾ ਵਿਖੇ 'ਦੂਨਜ ਐਕੂਏਟਿਵ ਜ਼ੋਨ' ਸਮਾਗਮ ਅਮਿੱਟ ਪੈੜਾਂ ਛੱਡਦਾ ਹੋਇਆ ਸਮਾਪਤ

ਚਾਉਕੇ, 8 ਦਸੰਬਰ (ਮਨਜੀਤ ਸਿੰਘ ਘੜੈਲੀ)-ਮਾਲਵਾ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਵਿਖੇ ਸੰਸਥਾ ਦੇ ਚੇਅਰਪਰਸਨ ਡਾ. ਚਰਨਜੀਤ ਕੌਰ ਢਿੱਲੋਂ ਦੀ ਯੋਗ ਅਗਵਾਈ ਹੇਠ ਸਕੂਲ ਪਿ੍ੰਸੀਪਲ ਡਾ. ਪਰਮਿੰਦਰ ਕੌਰ ਦੇ ਸਹਿਯੋਗ ...

ਪੂਰੀ ਖ਼ਬਰ »

ਬਠਿੰਡਾ ਦੇ ਊਧਮ ਸਿੰਘ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਤਬਦੀਲ ਕਰਨ ਦਾ ਮਾਮਲਾ ਗਰਮਾਇਆ

ਬਠਿੰਡਾ, 8 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸ਼ਹੀਦ ਊਧਮ ਸਿੰਘ ਨਗਰ ਵਾਰਡ ਨੰਬਰ 33 ਵਿਖੇ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਤਬਦੀਲ ਕਰਨ ਦਾ ਮਾਮਲਾ ਗਰਮਾ ਗਿਆ ਹੈ | ਅੱਜ ਸ਼ਹਿਰ ਦੇ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਸਮੇਤ ਅਕਾਲੀ ਲੀਡਰਸ਼ਿਪ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਲੱਗੀ ਬਿਮਾਰੀ ਨੇ ਕਿਸਾਨਾਂ ਦੇ ਸਾਹ ਸੂਤੇ

ਭੁੱਚੋ ਮੰਡੀ, 8 ਦਸੰਬਰ (ਬਿੱਕਰ ਸਿੰਘ ਸਿੱਧੂ)-ਪਿੰਡ ਭੁੱਚੋ ਕਲਾਂ ਵਿਖੇ ਕਣਕ ਦੀ ਫ਼ਸਲ ਨੂੰ ਲੱਗੀ ਬਿਮਾਰੀ ਦੇ ਤੇਜ਼ੀ ਨਾਲ ਫੈਲਣ ਕਾਰਨ ਕਿਸਾਨਾਂ ਵਿਚ ਚਿੰਤਾ ਵੱਧਣ ਲੱਗੀ ਹੈ | ਕਿਸਾਨ ਸੁਰਜੀਤ ਸਿੰਘ ਦੀ ਦੋ ਏਕੜ ਫ਼ਸਲ ਵਿਚ ਫੈਲੀ ਇਹ ਬਿਮਾਰੀ ਆਸ-ਪਾਸ ਦੇ ਖੇਤਾਂ ਵਿਚ ...

ਪੂਰੀ ਖ਼ਬਰ »

ਪੁੱਤ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੀ ਸਕੀ ਮਾਂ ਤੇ ਮਤਰੇਏ ਪਿਤਾ ਨੂੰ 5-5 ਸਾਲ ਕੈਦ ਤੇ ਜੁਰਮਾਨਾ

ਬਠਿੰਡਾ, 8 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਆਪਣੇ ਹੀ ਪੁੱਤ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੀ ਮਾਂ ਪਰਮਜੀਤ ਕੌਰ ਅਤੇ ਮਤਰੇਏ ਪਿਤਾ ਗੁਰਦੇਵ ਸਿੰਘ ਨੂੰ ਪੀੜ੍ਹਤ ਧਿਰ ਦੇ ਵਕੀਲ ...

ਪੂਰੀ ਖ਼ਬਰ »

ਸਕੂਲ ਰਾਮਾਂ ਵਿਚ ਚਲਾਇਆ ਸਫ਼ਾਈ ਅਭਿਆਨ

ਰਾਮਾਂ ਮੰਡੀ, 8 ਦਸੰਬਰ (ਤਰਸੇਮ ਸਿੰਗਲਾ)-ਸ੍ਰੀ ਰਾਕੇਸ਼ ਫੂਟੇਲਾ ਕਮਾਂਡਿੰਗ ਅਫ਼ਸਰ 3 ਪੰਜਾਬ ਨੇਵਲ ਯੂਨਿਟ ਐਨ. ਸੀ. ਸੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਥਾਨਕ ਬੰਗੀ ਰੋਡ 'ਤੇ ਸਥਿਤ ਆਰ. ਐਮ. ਐਮ. ਡੀ. ਏ. ਵੀ. ਪਬਲਿਕ ਸਕੂਲ ਵਿਚ ਐਨ. ਸੀ. ਸੀ. ਨੇਵਲ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਧਿਆਪਕ ਮੋਰਚੇ ਦੀ ਹਮਾਇਤ

ਨਥਾਣਾ, 8 ਦਸੰਬਰ (ਗੁਰਦਰਸ਼ਨ ਲੁੱਧੜ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਨਥਾਣਾ ਦੀ ਇਥੇ ਹੋਈ ਮੀਟਿੰਗ ਦੌਰਾਨ ਪਟਿਆਲਾ ਵਿਖੇ ਚੱਲ ਰਹੇ ਅਧਿਆਪਕ ਮੋਰਚੇ ਦੀ ਹਮਾਇਤ ਕੀਤੀ ਗਈ | ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ ਅਤੇ ਉਨ੍ਹਾਂ ...

ਪੂਰੀ ਖ਼ਬਰ »

ਆਲ ਇੰਵੈਸਟਰਸ ਆਰਗੇਨਾਈਜ਼ੇਸ਼ਨ ਪੰਜਾਬ ਹਰਿਆਣਾ ਦੀ ਮੀਟਿੰਗ 'ਚ ਕੀਤੀ ਨਿਆਂ ਦੀ ਮੰਗ

ਕਾਲਾਂਵਾਲੀ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)-ਆਲ ਇੰਵੈਸਟਰਸ ਆਰਗੇਨਾਈਜ਼ੇਸ਼ਨ ਪੰਜਾਬ ਹਰਿਆਣਾ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਗੁਰਦੁਆਰਾ ਸਿੰਘ ਸਭਾ ਕਾਲਾਂਵਾਲੀ ਵਿਚ ਉਪ-ਪ੍ਰਧਾਨ ਜਗਦੀਸ਼ ਮਾਖਾ ਅਤੇ ਹਰਦੇਵ ਸਿੰਘ ਚਕੇਰੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਬੇਬੀ ਕਾਨਵੈਂਟ ਸਕੂਲ ਬਠਿੰਡਾ ਦਾ ਸਾਲਾਨਾ ਸਮਾਗਮ

ਬਠਿੰਡਾ, 8 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸਥਾਨਕ ਬੇਬੀ ਕਾਨਵੈਂਟ ਸਕੂਲ ਬਠਿੰਡਾ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀਮਤੀ ਵੀਨੂੰ ਬਾਦਲ ਧਰਮ-ਪਤਨੀ ਸ. ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਪੁੱਜੇ | ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

ਝੰੁਬਾ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ

ਬੱਲੂਆਣਾ, 8 ਦਸੰਬਰ (ਗੁਰਨੈਬ ਸਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰੁਬਾ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰੀਆਂ ਜਾ ਰਹੀਆਂ ਹਨ | ਮੋਹਰੀ ਵਿਦਿਆਰਥੀਆਂ ਨੂੰ ਗੋਲਡ ਮੈਡਲ, ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਪਿ੍ੰਸੀਪਲ ...

ਪੂਰੀ ਖ਼ਬਰ »

ਯਸ਼ਵੀਰ ਗੋਇਲ ਨੂੰ ਦੂਸਰਾ ਸਟੇਟ ਪੁਰਸਕਾਰ ਮਿਲਣ 'ਤੇ ਵਿਸ਼ੇਸ਼ ਸਨਮਾਨ

ਬਠਿੰਡਾ, 8 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸੁਣਨ ਅਤੇ ਬੋਲਣ ਦੀ ਦਾਤ ਤੋਂ ਮਰਹੂਮ ਬਠਿੰਡਾ ਦੇ ਵਸਨੀਕ 19 ਸਾਲਾ ਯਸ਼ਵੀਰ ਨੂੰ ਲੰਘੀ 3 ਦਸੰਬਰ ਨੂੰ ਸਰਕਾਰ ਵਲੋਂ ਅਪੰਗਤਾ ਦਿਵਸ ਮੌਕੇ ਸਟੇਟ ਡਿਸਅਬਲਿਟੀ ਅਵਾਰਡ ਦੇਣ 'ਤੇ ਅੱਜ ਯਸ਼ਵੀਰ ਦਾ ਬਠਿੰਡਾ ਵਿਖੇ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬ੍ਰੇਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਵਾਲਿਆਂ ਨੂੰ ਨਕਦੀ ਭੇਟ

ਬਠਿੰਡਾ, 8 ਦਸੰਬਰ (ਭਰਪੂਰ ਸਿੰਘ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਵਾਲੇ ਸਰਦੀਆਂ ਦੀ ਰਾਤ ਨੂੰ ਲੱਕੜੀਆਂ ਜਲਾਉਣ ਲਈ ਪ੍ਰਸਿੱਧ ਸਮਾਜ ਸੇਵਾ ਜਨਕਰਾਜ ਅਗਰਵਾਲ ਨੇ 21 ਹਜ਼ਾਰ ਅਤੇ ਕਮਲ ਪਾਹੂਜਾ ਮਹਾਂਦੇਵੀ ਭੁਜੀਆ ਵਾਲੇ ਧੋਬੀ ਬਾਜ਼ਾਰ ਨੇ 21 ਹਜ਼ਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX