ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  1 day ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  1 day ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  1 day ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 day ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  1 day ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  1 day ago
ਅੱਜ ਦਾ ਵਿਚਾਰ
. . .  1 day ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  2 days ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  2 days ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  2 days ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  2 days ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  2 days ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  2 days ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  2 days ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  2 days ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  2 days ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  2 days ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  2 days ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਖੰਨਾ / ਸਮਰਾਲਾ

ਨਗਰ ਕੌ ਾਸਲ ਦੀ ਟੀਮ ਨੇ ਛੁੱਟੀ ਵਾਲੇ ਦਿਨ ਜੀ. ਟੀ. ਰੋਡ ਤੋਂ ਹਟਾਏ ਕਬਜ਼ੇ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ/ਓਬਰਾਏ/ਗੋਗੀ) - ਅੱਜ ਨਗਰ ਕੌਾਸਲ ਦੀ ਕਬਜ਼ਾ ਹਟਾਊ ਟੀਮ ਨੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਗੱਟੂ ਅਤੇ ਨਗਰ ਕੌਾਸਲ ਦੇ ਤਹਿ ਬਾਜ਼ਾਰੀ ਵਿਭਾਗ ਦੇ ਇੰਚਾਰਜ ਅਮਰਜੀਤ ਸਿੰਘ ਦੀ ਅਗਵਾਈ ਵਿਚ ਜੀ. ਟੀ. ਰੋਡ 'ਤੇ ਛੁੱਟੀ ਵਾਲੇ ਦਿਨ ਵੀ ਮੰਜਾ ਮਾਰਕੀਟ, ਮੁੱਖ ਡਾਕਘਰ ਅਤੇ ਬੱਸ ਅੱਡੇ ਆਦਿ ਦੇ ਇਲਾਕੇ ਵਿਚ ਕਾਰਵਾਈ ਕਰਦਿਆਂ ਨਜਾਇਜ਼ ਕਬਜ਼ੇ ਹਟਾਏ ਗਏ | ਇਸ ਮੌਕੇ ਕਰੀਬ 7 ਦੇ ਕਰੀਬ ਰੇਹੜੀ ਫੜੀ ਵਾਲਿਆਂ ਦਾ ਸਮਾਨ ਵੀ ਕੌਾਸਲ ਨੇ ਕਬਜ਼ੇ ਵਿਚ ਲੈ ਲਿਆ | ਗੱਟੂ ਨੇ ਦੱਸਿਆ ਕਿ ਨਗਰ ਕੌਾਸਲ ਪ੍ਰਧਾਨ ਨੇ ਹਦਾਇਤ ਕੀਤੀ ਹੈ ਕਿ ਸ਼ਨੀਵਾਰ ਅਤੇ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਜੀ. ਟੀ. ਰੋਡ ਤੇ ਨਜਾਇਜ਼ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ | ਇਸ ਲਈ ਨਗਰ ਕੌਾਸਲ ਦੀ ਕਬਜ਼ੇ ਹਟਾਊ ਮੁਹਿੰਮ ਕੱਲ• ਐਤਵਾਰ ਵੀ ਜਾਰੀ ਰਹੇਗੀ | ਉਨ•ਾਂ ਦੱਸਿਆ ਕਿ ਪ੍ਰਧਾਨ ਨਗਰ ਕੌਾਸਲ ਦੀ ਹਦਾਇਤ ਤੇ 10 ਫੁੱਟ ਦੀ ਜਗ•ਾ ਤੇ ਨਿਸ਼ਾਨ ਲਾ ਕੇ ਤਾਰ ਲਾ ਦਿੱਤੀ ਗਈ ਹੈ ਅਤੇ ਇਹ ਰੇਹੜੀ ਫੜੀ ਵਾਲੇ ਇਸ ਤੋਂ ਪਿੱਛੇ ਰਹਿਣਗੇ | ਜੇਕਰ ਕੋਈ ਇਸ ਤੋਂ ਅੱਗੇ ਸਮਾਨ ਰੱਖੇਗਾ ਤਾਂ ਉਸ ਦਾ ਸਮਾਨ ਜ਼ਬਤ ਕਰ ਕੇ 10 ਹਜ਼ਾਰ ਰੁਪਏ ਜੁਰਮਾਨਾ ਵੀ ਵਸੂਲਿਆ ਜਾਵੇਗਾ | ਇਸ ਮੌਕੇ ਸਬਜ਼ੀਆਂ ਮੰੂਗਫਲੀ, ਫ਼ਰੂਟ, ਰੈਡੀਮੇਡ ਦਾ ਸਮਾਨ, ਪੁਰਾਣੇ ਕੱਪੜੇ ਅਤੇ ਹੋਰ ਕਈ ਚੀਜ਼ਾਂ ਵੇਚਣ ਵਾਲੀਆਂ ਫੜ•ੀਆਂ ਦਾ ਸਮਾਨ ਦੁਕਾਨਦਾਰ ਖ਼ੁਦ ਹੀ ਪਿੱਛੇ ਕਰਦੇ ਦੇਖੇ ਗਏ | ਜਿਹੜੇ ਪਿੱਛੇ ਨਹੀਂ ਕਰ ਸਕੇ, ਉਨ•ਾਂ ਦਾ ਸਮਾਨ ਕਬਜ਼ੇ ਵਿਚ ਲਿਆ ਗਿਆ | ਇਸ ਮੌਕੇ ਰੇਹੜੀਆਂ/ਫ਼ੜੀਆ ਵਾਲਿਆਂ ਵਿਚ ਭਗਦੜ ਮੱਚ ਗਈ ਸੀ | ਕੌਾਸਲ ਪ੍ਰਧਾਨ ਮਹਿਤਾ ਨੇ ਦੱਸਿਆ ਕਿ ਨਗਰ ਕੌਾਸਲ ਨੇ ਰੇਹੜੀ ਫੜੀ ਵਾਲਿਆਂ ਕੋਲੋਂ ਖ਼ਾਸਕਰ ਮੰਜਾ ਮਾਰਕੀਟ ਵਾਲਿਆਂ ਕੋਲੋਂ ਐਫੀਡੇਵਿਟ ਲਏ ਹਨ ਕਿ ਉਹ 10 ਫੁੱਟ ਤੋਂ ਵੱਧ ਜਗ•ਾ ਤੇ ਰੇਹੜੀ ਫੜੀ ਜਾਂ ਆਪਣਾ ਸਮਾਨ ਨਹੀਂ ਆਉਣ ਦੇਣਗੇ ਤਾਂ ਜੋ ਟਰੈਫ਼ਿਕ ਵਿਚ ਵਿਘਨ ਨਾ ਪਵੇ ਅਤੇ ਨਾ ਹੀ ਕੋਈ ਹਾਦਸਾ ਹੋਵੇ |

ਲੋਕ ਅਦਾਲਤਾਂ ਵਿਚ 1063 ਕੇਸਾਂ 'ਚੋਂ 160 ਕੇਸਾਂ ਦਾ ਨਿਪਟਾਰਾ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਅੱਜ ਖੰਨਾ ਵਿਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਖੰਨਾ, ਮਾਨਯੋਗ ਰਾਹੁਲ ਗਰਗ, ਜੇ. ਐਮ. ਆਈ. ਸੀ. ਫ਼ਸਟ ਕਲਾਸ ਖੰਨਾ, ਜੇ. ਐਮ. ਆਈ. ਸੀ. ਫ਼ਸਟ ਕਲਾਸ ਨੀਰਜ ਗੋਇਲ ਅਤੇ ਸਿਵਾਂਗੀ ਸੰਗਰ ਜੇ. ਐਮ. ਆਈ. ਸੀ. ਫ਼ਸਟ ...

ਪੂਰੀ ਖ਼ਬਰ »

ਇੰਸ : ਸੂਦ ਸਿਟੀ 1 ਅਤੇ ਇੰਸ: ਬੋਪਾਰਾਏ ਸਿਟੀ-2 ਦੇ ਐਸ. ਐਚ. ਓ. ਬਣੇ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਐਸ. ਐਸ. ਪੀ ਧਰੁਵ ਦਹੀਆ ਨੇ ਖੰਨਾ ਸਿਟੀ-2 ਦੇ ਸਟੇਸ਼ਨ ਹਾਊਸ ਆਫ਼ੀਸਰ ਇੰਸਪੈਕਟਰ ਰਜਨੀਸ਼ ਸੂਦ ਨੂੰ ਬਦਲ ਕੇ ਖੰਨਾ ਸਿਟੀ-1 ਥਾਣੇ ਦਾ ਐਸ. ਐਚ. ਓ. ਲਾ ਦਿੱਤਾ ਗਿਆ ਜਦੋਂ ਕਿ ਖੰਨਾ ਸਿਟੀ 1 ਦੇ ਐਸ. ਐਚ. ਓ. ਵਿਨੋਦ ਕੁਮਾਰ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ

ਖੰਨਾ, 8 ਦਸੰਬਰ (ਮਨਜੀਤ ਸਿੰਘ ਧੀਮਾਨ) - ਸੜਕ ਹਾਦਸੇ ਵਿਚ ਕਾਰ, ਸਾਈਕਲ ਦੀ ਟੱਕਰ ਹੋ ਜਾਣ ਨਾਲ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਜ਼ਖ਼ਮੀ ਜਸਵੰਤ ਸਿੰਘ 40 ਵਾਸੀ ਮਾਜਰੀ ਨੇ ਦੱਸਿਆ ਕਿ ਮੈਂ ਸਵੇਰੇ 6 ਵਜੇ ਦੇ ਕਰੀਬ ਆਪਣੇ ਸਾਈਕਲ ...

ਪੂਰੀ ਖ਼ਬਰ »

ਦੁਲੇਅ ਤੇ ਫੱਲੇਵਾਲ ਵਿਖੇ ਨੇਤਰਹੀਣਾਂ ਦੇ ਕਿ੍ਕਟ ਮੁਕਾਬਲੇ ਆਰੰਭ

ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕਿ੍ਕਟ ਐਸੋਸੀਏਸ਼ਨ ਆਫ਼ ਬਲਾਂਈਡ ਇੰਡੀਆ (ਕੈਬੀ) ਦੇ ਦਿਸ਼ਾ ਨਿਰਦੇਸ਼ਾਂ ਹੇਠ ਨੈਸ਼ਨਲ ਫੈਡਰੇਸ਼ਨ ਆਫ਼ ਦਾ ਬਲ਼ਾਂਈਡ ਅਤੇ ਭਾਰਤ ਨੇਤਰਹੀਣ ਸੇਵਕ ਸਮਾਜ ਗਿੱਲ ਰੋਡ ਵਲੋਂ ਪਿੰਡ ਦੁਲੇਅ ਦੇ ਗਿਆਨੀ ਸੰਤੋਖ ਸਿੰਘ ਮਰਗਿੰਦ ...

ਪੂਰੀ ਖ਼ਬਰ »

ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਦੇ ਅਧਾਰ 'ਤੇ ਪੰਚਾਇਤੀ ਚੋਣਾਂ ਲੜਾਂਗੇ-ਉਮੈਦਪੁਰ

ਮਾਛੀਵਾੜਾ ਸਾਹਿਬ, 8 ਦਸੰਬਰ (ਸੁਖਵੰਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਸਰਕਲ ਮਾਛੀਵਾੜਾ ਦੇ ਵਰਕਰਾਂ ਦੀ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਅਕਾਲੀ ਦਲ ਦੇ ਹਲਕਾ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰ ਦੀ ਅਗਵਾਈ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਸ਼ਹੀਦੀ ਨਾ ਦਿੰਦੇ ਤਾਂ ਭਾਰਤ ਦਾ ਨਕਸ਼ਾ ਹੋਰ ਹੋਣਾ ਸੀ-ਸੰਤ ਢੱਕੀ ਵਾਲੇ

ਮਲੌਦ, 8 ਦਸੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਚੇਤਨਾ ਪਰਖ ਪ੍ਰੀਖਿਆ ਦੇ ਜੇਤੂ ਬੱਚਿਆਂ ਦਾ ਸਨਮਾਨ

ਸਮਰਾਲਾ, 8 ਦਸੰਬਰ (ਬਲਜੀਤ ਸਿੰਘ ਬਘੌਰ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਪਿਛਲੇ ਸਮੇਂ ਦੌਰਾਨ ਲਈ ਗਈ ਬੱਚਿਆਂ ਦੀ ਚੇਤਨਾ ਪਰਖ ਪ੍ਰੀਖਿਆ ਵਿਚ ਭਾਗ ਲੈਣ ਵਾਲ਼ੇ ਚਾਲੀ ਦੇ ਕਰੀਬ ਬੱਚਿਆਂ ਨੂੰ ...

ਪੂਰੀ ਖ਼ਬਰ »

ਗੋਲੀ ਮਾਰ ਕੇ ਲੁੱਟਣ ਦੀ ਘਟਨਾ ਦੇ 72 ਘੰਟੇ ਬਾਅਦ ਵੀ ਪੁਲਿਸ ਵਲੋਂ ਲੁਟੇਰਿਆਂ ਦੀ ਭਾਲ ਜਾਰੀ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)- 5 ਦਸੰਬਰ ਦੀ ਸ਼ਾਮ ਨੂੰ ਸ਼ਹਿਰ ਦੀ ਭੀੜ ਭਰੇ ਕੌਮੀ ਸ਼ਾਹ ਰਾਹ ਜੀ. ਟੀ. ਰੋਡ ਤੇ ਇਕ ਵਿਅਕਤੀ ਨੂੰ ਦੋ ਅਣਪਛਾਤੇ ਬਾਈਕ ਸਵਾਰਾਂ ਵਲੋਂ ਗੋਲੀ ਮਾਰ ਕੇ 20 ਲੱਖ ਰੁਪਏ ਖੋਹ ਲੈਣ ਦੇ ਮਾਮਲੇ ਵਿਚ ਕਰੀਬ 72 ਘੰਟੇ ਬੀਤ ਜਾਣ ਤੋਂ ਬਾਅਦ ਵੀ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਦੇ ਕਾਮੇ 2 ਜਨਵਰੀ ਨੂੰ ਸੂਬਾ ਪੱਧਰੀ ਧਰਨੇ 'ਚ ਹੋਣਗੇ ਸ਼ਾਮਿਲ

ਖੰਨਾ, 8 ਦਸੰਬਰ (ਜੋਗਿੰਦਰ ਸਿੰਘ ਓਬਰਾਏ)- ਅੱਜ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਦੀ ਵਰਕਿੰਗ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਸਾਥੀ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠਾਂ ਹੋਈ¢ ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ 2 ਜਨਵਰੀ ਨੂੰ ...

ਪੂਰੀ ਖ਼ਬਰ »

ਘੁਡਾਣੀ ਕਲਾਂ ਤੋਂ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਏ

ਰਾੜਾ ਸਾਹਿਬ, 8 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਹਿਬਾਨ ਦੇ ਦਰਸ਼ਨ ਕਰਵਾਉਣ ਲਈ ਤਿੰਨ ...

ਪੂਰੀ ਖ਼ਬਰ »

ਸੱਤਿਆ ਭਾਰਤ ਸਕੂਲ ਨੇ ਰੰਗ ਤਰੰਗ ਪ੍ਰੋਗਰਾਮ ਕਰਵਾਇਆ

ਮਾਛੀਵਾੜਾ ਸਾਹਿਬ, 8 ਦਸੰਬਰ (ਸੁਖਵੰਤ ਸਿੰਘ ਗਿੱਲ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਲੱਖੋਵਾਲ ਵਿਖੇ ਰੰਗ ਤਰੰਗ ਪੋ੍ਰਗਰਾਮ ਕਰਵਾਇਆ ਗਿਆ ਜਿਸ ਵਿਚ ਸੱਤਿਆ ਭਾਰਤੀ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਰਿਟਾਇਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਦੁਖੀ- ਖਾਨ

ਖੰਨਾ, 8 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਵਲੋਂ ਲੁਧਿਆਣਾ, ਅੰਮਿ੍ਤਸਰ, ਗੁਰਦਾਸਪੁਰ, ਡੇਰਾ ਬਾਬਾ ਨਾਨਕ, ਬਟਾਲਾ ਆਦਿ ਵਿਖੇ ਸਬੰਧਿਤ ਜ਼ਿਲੇ੍ਹ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਕਮੇਟੀ ਦੀ ਮੀਟਿੰਗ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਲਲਹੇੜੀ ਰੋਡ, ਖੰਨਾ ਵਿਖੇ ਬੁੱਧਵਾਰ 12 ਦਸੰਬਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੇ ਦੋਰਾਹਾ ਸੈਂਟਰ 'ਚ ਵੀਜ਼ਾ ਜਾਣਕਾਰੀ ਕੈਂਪ 11 ਨੂੰ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ) - ਗੁਰਮਿਲਾਪ ਸਿੰਘ ਡੱਲਾ ਦੇ ਦੋਰਾਹਾ ਸੈਂਟਰ ਵਿਖੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਵਿਚ 10 ਤੋਂ 1 ਵਜੇ ਤੱਥ ਸਿੱਧੀ ਗੱਲਬਾਤ ਪ੍ਰੋਗਰਾਮ ਸਮੇਂ ਵੀਜ਼ਾ ਮਹਿਰਾ ਦੀ ਟੀਮ ਵਲੋਂ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ ਨਾਲ ...

ਪੂਰੀ ਖ਼ਬਰ »

ਐਨ. ਆਰ. ਆਈ. ਦੇ ਪਰਿਵਾਰ ਨੇ ਕੋਟੀਆਂ, ਬੂਟ ਅਤੇ ਜੁਰਾਬਾਂ ਵੰਡੀਆਂ

ਸਮਰਾਲਾ, 8 ਦਸੰਬਰ (ਬਲਜੀਤ ਸਿੰਘ ਬਘੌਰ)-ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮੱਲਮਾਜਰਾ ਵਿਖੇ ਗੁਰਮੇਲ ਸਿੰਘ ਕੂਨਰ ਅਤੇ ਉਨ੍ਹਾਂ ਦੇ ਪਰਵਾਰ ਨੇ ਸ਼ਹਿਬਾਜ਼ ਸਿੰਘ ਨਿਊਜ਼ੀਲੈਂਡ ਅਤੇ ਦਵਿੰਦਰ ਸਿੰਘ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਦੀ ਵਿਚ ਠੰਡ ...

ਪੂਰੀ ਖ਼ਬਰ »

ਐਨ. ਜੇ. ਐੱਸ. ਏ. ਸਕੂਲ ਵਿਚ ਹੋਏ ਅੰਤਰ ਸਕੂਲ ਭਾਸ਼ਣ ਮੁਕਾਬਲੇ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ) - ਅੱਜ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਕੂਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਭਾਸ਼ਣ ਮੁਕਾਬਲੇ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸ਼ਰਧਾ ਭਾਵਨਾ ਨਾਲ ਸਮਾਪਤ ਹੋਏ ਜਿਸ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਪਟਿਆਲਾ ਪ੍ਰਦਰਸ਼ਨੀ ਸਬੰਧੀ ਹੋਈ ਮੀਟਿੰਗ

ਮਲੌਦ, 8 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਆਮ ਆਦਮੀ ਪਾਰਟੀ ਹਲਕਾ ਪਾਇਲ ਦੀ ਪਿੰਡ ਕਿਸ਼ਨਪੁਰਾ ਵਿਖੇ ਹੋਈ | ਮੀਟਿੰਗ ਵਿਚ ਯੂਥ ਵਿੰਗ ਵਲੋਂ 12 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕਰਨ ਸਬੰਧੀ ਵਿਚਾਰ ...

ਪੂਰੀ ਖ਼ਬਰ »

ਖੰਨਾ ਦੇ ਇਕੋ ਇਕ ਕੰਨਿਆ ਸੀ. ਸੈਕੰ. ਸਕੂਲ ਦਾ ਮਾਮਲਾ ਪਿ੍ੰਸੀਪਲ ਰੌਣੀ ਦੀ ਬਦਲੀ, ਪਿ੍ੰਸੀਪਲ ਰਾਜਿੰਦਰ ਸਿੰਘ ਆਏ

ਖੰਨਾ, 08 ਦਸੰਬਰ (ਹਰਜਿੰਦਰ ਸਿੰਘ ਲਾਲ) -ਖੰਨਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਪ੍ਰਦੀਪ ਰੌਣੀ ਦੀ ਬਦਲੀ ਜਲੰਧਰ ਦੇ ਪਿੰਡ ਕੋਟ ਬਾਦਲ ਖਾਂ ਦੀ ਕਰ ਦਿੱਤੀ ਗਈ ਹੈ ਜਦੋਂ ਕਿ ਉਨ੍ਹਾਂ ਦੀ ਥਾਂ ਤੇ ਕੋਟ ਬਾਦਲ ਖਾਂ ਦੇ ਪਿ੍ੰਸੀਪਲ ਰਾਜਿੰਦਰ ...

ਪੂਰੀ ਖ਼ਬਰ »

ਅਹਿਮਦਗੜ੍ਹ ਲਈ ਬੱਸ ਸਰਵਿਸ ਮੁੜ ਫ਼ੇਲ੍ਹ ਹੋਈ

ਅਹਿਮਦਗੜ੍ਹ, 8 ਦਸੰਬਰ (ਪੁਰੀ)-ਮੰਡੀ ਅਹਿਮਦਗੜ੍ਹ ਲਈ ਲੁਧਿਆਣਾ ਮਲੇਰਕੋਟਲਾ ਆਦਿ ਸ਼ਹਿਰਾਂ ਤੋਂ ਬੱਸ ਸਰਵਿਸ ਨੂੰ ਲੈ ਕੇ ਪਿਛਲੇ 30 ਸਾਲਾਂ ਤੋਂ ਸੰਘਰਸ਼ ਕਰਦੇ ਆ ਰਹੇ ਇਲਾਕੇ ਦੇ ਲੋਕਾਂ ਨੂੰ ਅੱਜ ਤੱਕ ਸਿਵਾਏ ਝੂਠੇ ਵਾਅਦੇ ਅਤੇ ਲਾਰਿਆਂ ਤੋਂ ਬਿਨਾਂ ਕੋਈ ਪ੍ਰਾਪਤੀ ...

ਪੂਰੀ ਖ਼ਬਰ »

ਸੇਵਾ ਸਿੱਖਿਆ ਭਲਾਈ ਤੇ ਜਾਗਰੂਕਤਾ ਸੁਸਾਇਟੀ ਪਿੰਡ ਰਾਣੋਂ ਦਾ ਗਠਨ

ਦੋਰਾਹਾ, 8 ਦਸੰਬਰ (ਮਨਜੀਤ ਸਿੰਘ ਗਿੱਲ)-ਲੋਕਾਂ ਦੀ ਸੇਵਾ, ਲੋੜਵੰਦਾਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਅਤੇ ਸਮਾਜ ਭਲਾਈ ਦੇ ਕੰਮਾਂ 'ਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੇ ਮੰਤਵ ਨਾਲ ਪਿੰਡ ਰਾਣੋਂ ਵਿਖੇ ਸਮਾਜ ਭਲਾਈ ਦੇ ਕੰਮਾਂ 'ਚ ਰੁਚੀ ਰੱਖਣ ਵਾਲੇ ਪਤਵੰਤੇ ਸੱਜਣਾਂ ਦੀ ...

ਪੂਰੀ ਖ਼ਬਰ »

ਸਾਇਆਂ ਵਿਖੇ ਸੈਫ਼ ਇੰਟਰਨੈਸ਼ਨਲ ਕੈਨੇਡਾ ਵਲੋਂ ਸਕੂਲ ਵਿਚ ਸਮਾਰਟ ਕਲਾਸਾਂ ਸ਼ੁਰੂ

ਡੇਹਲੋਂ, 8 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਵਿਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਕੰਮ ਕਰ ਰਹੀ ਕੈਨੇਡਾ ਦੀ ਸੰਸਥਾ ਸਿੱਖੀ ਅਵੇਅਰਨੈਸ ਫਾੳਾੂਡੇਸ਼ਨ (ਸੈਫ਼) ਇੰਟਰਨੈਸ਼ਨਲ ਵਲੋਂ ਪੰਜਾਬ ਭਰ ਵਿਚ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ...

ਪੂਰੀ ਖ਼ਬਰ »

ਭਾਦਲਾ ਵਿਖੇ ਦੁੱਧ ਉਤਪਾਦਕਤਾ ਜਾਗਰੂਕਤਾ ਕੈਂਪ ਲਾਇਆ

ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਪਿੰਡ ਭਾਦਲਾ ਨੀਚਾ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਿਪਟੀ ਡਾਇਰੈਕਟਰ ਦਿਲਬਾਗ ਸਿੰਘ ਹਾਂਸ ਦੀ ਅਗਵਾਈ ...

ਪੂਰੀ ਖ਼ਬਰ »

ਬੀਬੀ ਦਿਆਲ ਦੀ ਅਗਵਾਈ 'ਚ ਬੀਬੀ ਜਗੀਰ ਕੌਰ ਦਾ ਸਨਮਾਨ

ਲੁਧਿਆਣਾ, 8 ਦਸੰਬਰ (ਕਵਿਤਾ ਖੁੱਲਰ)- ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬਰੀ ਕਰਨ ਦੇ ਫੈਸਲੇ ਦਾ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਬੀਬੀ ਜਗੀਰ ਕੌਰ ਨੂੰ ...

ਪੂਰੀ ਖ਼ਬਰ »

ਸੀ.ਐਸ ਇੰਮੀਗ੍ਰੇਸ਼ਨ ਰਾਏਕੋਟ ਵੀਜ਼ਾ ਲਗਵਾਉਣ ਵਿਚ ਮੋਹਰੀ ਬਣਿਆ

ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਐਸ ਇੰਮੀਗ੍ਰੇਸ਼ਨ ਰਾਏਕੋਟ ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਨਜੂਰਸ਼ੁਦਾ ਕੰਪਨੀ ਹੈ | ਸੀ.ਐਸ ਇੰਮੀਗ੍ਰੇਸ਼ਨ ਨੇ ਪਰਮਜੀਤ ਕੌਰ ਕਰਵਾਸਰਾ ਵਾਸੀ ਸਰਦੂਲਗੜ੍ਹ ਮਾਨਸਾ ਅਤੇ ਜਸਵੀਰ ਕੌਰ ਈਸਾਪੁਰ ਦਾ ਕੈਨੇਡਾ ਦਾ ...

ਪੂਰੀ ਖ਼ਬਰ »

ਦੇਸ਼ 'ਚ 2.1 ਫ਼ੀਸਦੀ ਵਿਅਕਤੀ ਵਿਸ਼ੇਸ਼ ਲੋੜਾਂ ਵਾਲੇ-ਡਾ: ਸੋਢੀ

ਲੁਧਿਆਣਾ, 8 ਦਸੰਬਰ (ਸਲੇਮਪੁਰੀ)- ਦੇਸ਼ ਵਿਚ ਜਨਮ ਤੋਂ ਪੈਦਾ ਹੋਏ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਵਿਚ ਕੁਝ ਨੂੰ ਛੱਡਕੇ ਬਾਕੀ ਦੇ ਸਾਰੇ ਦੇ ਸਾਰੇ ਨਰਕ ਭਰੀ ਜਿੰਦਗੀ ਕੱਟਣ ਲਈ ਮਜ਼ਬੂਰ ਹਨ | ਇਹ ਵਿਚਾਰ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਜਾਗਰੂਕਤਾ ਸੈਮੀਨਾਰ

ਲੁਧਿਆਣਾ, 8 ਦਸੰਬਰ (ਪਰਮੇਸ਼ਰ ਸਿੰਘ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਨਨਕਾਣਾ ਸਾਹਿਬ ਪਬਲਿਕ ਸਕੂਲ ਖਾਸੀ ਕਲਾਂ ਵਿਖੇ ਆਵਾਜਾਈ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ. ਸੀ. ਪੀ. ਟ੍ਰੈਫਿਕ ...

ਪੂਰੀ ਖ਼ਬਰ »

ਲੱੁਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ 4 ਕਾਬੂ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ ਇਕ ਮੋਟਰਸਾਈਕਲ, ਯੂਪੀਟਰ ਸਕੂਟਰ, ਇਕ ਐਕਟਿਵਾ ਸਕੂਟਰ ਤੇ ਇਕ ਮੋਬਾਈਲ ਬਰਾਮਦ ਕੀਤਾ ਹੈ ...

ਪੂਰੀ ਖ਼ਬਰ »

ਟਿੱਬਾ ਰੋਡ 'ਤੇ ਬੋਰੀ 'ਚੋਂ ਕੱਟੀ ਹੋਈ ਲਾਸ਼ ਬਰਾਮਦ

ਲੁਧਿਆਣਾ, 8 ਦਸੰਬਰ (ਅਮਰੀਕ ਸਿੰਘ ਬੱਤਰਾ)- ਟਿੱਬਾ ਰੋਡ 'ਤੇ ਰਾਧਾ ਸਵਾਮੀ ਸਤਿਸੰਗ ਘਰ ਦੇ ਪਿਛਲੇ ਪਾਸੇ ਤੋਂ ਲੰਘਦੇ ਗੰਦੇ ਨਾਲੇ ਵਿਚੋਂ ਛਨੀਵਾਰ ਨੂੰ ਬੋਰੀ ਵਿਚੋਂ ਇਕ ਲਾਸ਼ ਜੋ ਅੱਧੀ ਪਚੱਦੀ ਸੜੀ ਤੇ ਕੱਟੀ-ਵੱਢੀ ਹੋਈ ਸੀ, ਸਬੰਧੀ ਇਲਾਕਾ ਵਾਸੀਆਂ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX