ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  1 day ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  1 day ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  1 day ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  1 day ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  1 day ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  1 day ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  1 day ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  1 day ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 day ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 day ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 day ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  1 day ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 day ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  1 day ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  1 day ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  1 day ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  1 day ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  1 day ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 day ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  1 day ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  1 day ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  1 day ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  1 day ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 day ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  1 day ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 day ago
ਅੱਜ ਦਾ ਵਿਚਾਰ
. . .  1 day ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  2 days ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  2 days ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  2 days ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  2 days ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  2 days ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਬਰਨਾਲਾ

ਪੈਟਰੋਲ ਪੰਪ ਮਾਲਕ ਦੇ 5 ਲੱਖ 30 ਹਜ਼ਾਰ ਰੁਪਏ ਲੈ ਕੇ ਭੱਜਿਆ ਮੁਲਾਜ਼ਮ ਪੁਲਿਸ ਅੜਿੱਕੇ

ਬਰਨਾਲਾ, 8 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਪੈਟਰੋਲ ਪੰਪ ਮਾਲਕ ਤੋਂ 5 ਲੱਖ 30 ਹਜ਼ਾਰ ਰੁਪਏ ਲੈ ਕੇ ਭੱਜਣ ਵਾਲੇ ਮੁਲਾਜ਼ਮ ਨੂੰ 4 ਲੱਖ 80 ਹਜ਼ਾਰ ਰੁਪਏ ਦੀ ਨਗਦੀ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ੍ਰੀ ਰਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ਬੀਤੀ 7 ਦਸੰਬਰ 2018 ਨੂੰ ਬਸੰਤ ਕੁਮਾਰ ਪੱੁਤਰ ਕਾਂਸੀ ਰਾਮ ਵਾਸੀ ਸਦਰ ਬਾਜ਼ਾਰ ਬਰਨਾਲਾ ਨੇ ਲਿਖਤ ਬਿਆਨ ਦਰਜ ਕਰਵਾਏ ਸੀ ਕਿ ਉਸ ਦਾ ਆਈ.ਟੀ.ਆਈ. ਚੌਕ ਨਜ਼ਦੀਕ ਪੈਟਰੋਲ ਪੰਪ ਹੈ | ਦੁਪਹਿਰ 1 ਵਜੇ ਦੇ ਕਰੀਬ ਰਮਨਦੀਪ ਸਿੰਘ ਪੱੁਤਰ ਕਾਕਾ ਸਿੰਘ ਵਾਸੀ ਬਾਜਾਖਾਨਾ ਰੋਡ ਬਰਨਾਲਾ ਜੋ ਕਿ ਮੱੁਦਈ ਦਾ ਮੁਲਾਜ਼ਮ ਲੱਗਿਆ ਹੋਇਆ ਹੈ ਨੂੰ 5 ਲੱਖ 30 ਹਜ਼ਾਰ ਰੁਪਏ ਦਾ ਵਾਊਚਰ ਭਰ ਕੇ ਬੈਂਕ ਵਿਚ ਜਮ੍ਹਾਂ ਕਰਵਾਉਣ ਲਈ ਭੇਜਿਆ ਸੀ ਤਾਂ ਮੁਲਜ਼ਮ ਪੈਸੇ ਲੈ ਕੇ ਫ਼ਰਾਰ ਹੋ ਗਿਆ ਸੀ | ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਵਲੋਂ ਰਮਨਦੀਪ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ | ਮੁਖ਼ਬਰੀ ਦੇ ਆਧਾਰ 'ਤੇ ਸੂਚਨਾ ਮਿਲੀ ਕਿ ਰਮਨਦੀਪ ਸਿੰਘ ਪੱਤੀ ਰੋਡ 'ਤੇ ਘੁੰਮਦਾ ਦੇਖਿਆ ਗਿਆ ਹੈ ਤਾਂ ਏ.ਐਸ.ਆਈ. ਅਨੂਪ ਸਿੰਘ ਤੇ ਹੌਲਦਾਰ ਸ਼ੇਰ ਸਿੰਘ ਨੇ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਮੁਲਜ਼ਮ ਦੀ ਨਿਸ਼ਾਨਦੇਹੀ 'ਤੇ 4 ਲੱਖ 80 ਹਜ਼ਾਰ ਰੁਪਏ ਦੀ ਨਗਦੀ ਬਰਾਮਦਗੀ ਕਰ ਲਈ ਹੈ | ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ |

ਇੰਪਲਾਈਜ਼ ਫੈਡਰੇਸ਼ਨ ਕੇਸਰੀ ਝੰਡਾ ਦੀਆਂ ਸਬ ਡਵੀਜ਼ਨਾਂ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਬਰਨਾਲਾ, 8 ਦਸੰਬਰ (ਅਸ਼ੋਕ ਭਾਰਤੀ)-ਇੰਪਲਾਈਜ਼ ਫੈਡਰੇਸ਼ਨ (ਕੇਸਰੀ ਝੰਡਾ) ਬਰਨਾਲਾ ਦੀਆਂ ਤਿੰਨੇ ਸਬ-ਡਵੀਜ਼ਨਾਂ ਦਿਹਾਤੀ, ਸੰਘੇੜਾ ਅਤੇ ਸ਼ਹਿਰੀ ਦੀ ਮੀਟਿੰਗ ਸੂਬਾ ਸਕੱਤਰ ਹਰਬੰਸ ਸਿੰਘ ਦੀਦਾਰਗੜ੍ਹ ਦੀ ਪ੍ਰਧਾਨਗੀ ਹੇਠ ਹੋਈ ¢ ਜਿਸ ਵਿਚ ਡਵੀਜ਼ਨਾਂ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਮਹਿਲਾ ਕਾਂਗਰਸ ਦੀ ਇਕਾਈ ਗਠਿਤ

ਸ਼ਹਿਣਾ, 8 ਦਸੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਵਲੋਂ ਹਮੇਸ਼ਾ ਹੀ ਇਮਾਨਦਾਰ ਤੇ ਮਿਹਨਤੀ ਵਰਕਰਾਂ ਦਾ ਸਮੇਂ ਸਿਰ ਮੱੁਲ ਪਾਇਆ ਹੈ | ਇਹ ਸ਼ਬਦ ਮੈਡਮ ਸੁਖਜੀਤ ਕੌਰ ਸੁੱਖੀ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਨੇ ਸ਼ਹਿਣਾ ਵਿਖੇ ਮਹਿਲਾ ਵਰਕਰਾਂ ਦੀਆਂ ਕੀਤੀਆਂ ਜਾ ...

ਪੂਰੀ ਖ਼ਬਰ »

14 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਤਪਾ ਮੰਡੀ, 8 ਦਸੰਬਰ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ 14 ਪੇਟੀਆਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਪੁਸ਼ਟੀ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

32 ਬੋਰੀਆਂ ਭੱੁਕੀ ਰੱਖਣ ਦੇ ਦੋਸ਼ਾਂ 'ਚੋਂ ਬਰੀ

ਬਰਨਾਲਾ, 8 ਦਸੰਬਰ (ਧਰਮਪਾਲ ਸਿੰਘ)-ਐਡੀਸ਼ਨਲ ਸੈਸ਼ਨ ਜੱਜ ਲੁਧਿਆਣਾ ਸ੍ਰੀ ਅਮਰਪਾਲ ਦੀ ਅਦਾਲਤ ਨੇ 32 ਬੋਰੀਆਂ ਭੱੁਕੀ ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਨਾਮਜ਼ਦ ਗੁਰਤੇਜ ਸਿੰਘ ਪੱੁਤਰ ਨਛੱਤਰ ਸਿੰਘ ਵਾਸੀ ਅਖਾੜਾ ਜ਼ਿਲ੍ਹਾ ਲੁਧਿਆਣਾ ਨੂੰ ਬਰਨਾਲਾ ਤੋਂ ਬਚਾਅ ਪੱਖ ਦੇ ...

ਪੂਰੀ ਖ਼ਬਰ »

ਐਡਵੋਕੇਟ ਕੀਰਤ ਸਿੰਗਲਾ ਆਪ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਭਦੌੜ, 8 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਮ ਆਦਮੀ ਪਾਰਟੀ ਵਲੋਂ ਸੂਬੇ ਵਿਚ ਪਾਰਟੀ ਦਾ ਵਿਸਥਾਰ ਕਰਦੇ ਹੋਏ ਸਥਾਨਕ ਆਗੂ ਐਡਵੋਕੇਟ ਕੀਰਤ ਸਿੰਗਲਾ ਨੂੰ ਸੂਬਾ ਦਾ ਜਨਰਲ ਸਕੱਤਰ ਅਤੇ ਬਲਵੀਰ ਸਿੰਘ ਨੂੰ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬੇ੍ਰਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਦਾ ਦੋ ਰੋਜ਼ਾ ਸਾਲਾਨਾ ਸਮਾਗਮ ਸਮਾਪਤ

ਤਪਾ ਮੰਡੀ, 8 ਦਸੰਬਰ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਦੋ ਰੋਜ਼ਾ ਸਾਲਾਨਾ ਸਮਾਗਮ ਸਮਾਪਤ ਹੋਇਆ¢ ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮਪਾਲ ਗੁਪਤਾ ਤੇ ਉਨ੍ਹਾਂ ਦੀ ਧਰਮ ਪਤਨੀ ਰਾਣੀ ਗੁਪਤਾ ਨੇ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 8 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਰਾਜ ਪੱਧਰੀ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ 64ਵੇਂ ਰਾਜ ...

ਪੂਰੀ ਖ਼ਬਰ »

ਨਿਊ ਯੂਥ ਕਲੱਬ ਚੀਮਾ ਵਲੋਂ ਅੱਗਜਨੀ ਕਾਂਡ ਦੇ ਮਿ੍ਤਕ ਨੌਜਵਾਨ ਸਾਧੂ ਸਿੰਘ ਦੇ ਪਰਿਵਾਰ ਨੂੰ ਰਾਸ਼ਨ ਭੇਟ

ਟੱਲੇਵਾਲ, 8 ਦਸੰਬਰ (ਸੋਨੀ ਚੀਮਾ)-ਪਿੰਡ ਉਗੋਕੇ ਨੇੜੇ ਗੱਦਾ ਫ਼ੈਕਟਰੀ ਦੇ ਗੋਦਾਮ ਵਿਚ ਅੱਗ ਲੱਗਣ ਨਾਲ 3 ਨੌਜਵਾਨ ਮਜ਼ਦੂਰਾਂ ਦੀ ਮੌਤ ਹੋ ਗਈ ਸੀ | ਜਿਸ ਵਿਚ ਸ਼ਾਮਿਲ ਉਕਤ ਨੌਜਵਾਨ ਸਾਧੂ ਸਿੰਘ ਪੱੁਤਰ ਸੁਖਵਿੰਦਰ ਸਿੰਘ ਵਾਸੀ ਚੀਮਾ ਜੋ ਕਿ 3 ਧੀਆਂ ਦਾ ਬਾਪ ਸੀ ਅਤੇ ਘਰ ...

ਪੂਰੀ ਖ਼ਬਰ »

ਯੂਥ ਸਪੋਰਟਸ ਕਲੱਬ ਧਨੌਲਾ ਵਲੋਂ ਫਸਵੇਂ ਮੁਕਾਬਲੇ ਕਰਵਾਏ

ਧਨੌਲਾ, 8 ਦਸੰਬਰ (ਜਤਿੰਦਰ ਸਿੰਘ ਧਨੌਲਾ)-ਯੂਥ ਸਪੋਰਟਸ ਕਲੱਬ ਰਜਿ: ਧਨੌਲਾ ਵਲੋਂ ਕਰਵਾਏ ਜਾ ਰਹੇ 13ਵੇਂ ਫੱੁਟਬਾਲ, ਬਾਸਕਟਬਾਲ ਅਤੇ ਕਬੱਡੀ ਟੂਰਨਾਮੈਂਟ ਦੇ ਦੂਸਰੇ ਦਿਨ ਮੰਡੀ ਦੇ ਉੱਘੇ ਸਮਾਜ ਸੇਵੀ ਡਾ: ਰੂਪ ਚੰਦ ਬਾਂਸਲ ਨੇ ਉਚੇਚੇ ਤੌਰ 'ਤੇ ਪੱੁਜ ਕੇ ਖਿਡਾਰੀਆਂ ਅਤੇ ...

ਪੂਰੀ ਖ਼ਬਰ »

ਖ਼ਾਲਸਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਬਰਤਨ ਵੰਡੇ

ਹੰਡਿਆਇਆ, 8 ਦਸੰਬਰ (ਗੁਰਜੀਤ ਸਿੰਘ ਖੱੁਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਪਿੰਡ ਅਸਪਾਲ ਕਲਾਂ ਕਲਾਂ ਅਤੇ ਪਿੰਡ ਗੁਰੂਸਰ ਧਨੌਲਾ ਦੇ ਗੁਰਦੁਆਰਾ ਸਾਹਿਬ ਨੂੰ ਬਰਤਨ ਗੁਰਦੁਆਰਾ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਧਨੌਲਾ, 8 ਦਸੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸਕੂਲ ਧਨੌਲਾ ਦੇ ਵਿਦਿਆਰਥੀਆਂ ਦੇ ਸਾਇੰਸ ਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਅੱਠਵੀਂ ਤੋਂ ਦਸਵੀਂ ਸ਼੍ਰੇਣੀ 'ਚੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਾਇੰਸ ਅਧਿਆਪਕ ਮਹਿਕ ਸ਼ਰਮਾ, ਮਾਨਵੀ ਅਤੇ ...

ਪੂਰੀ ਖ਼ਬਰ »

ਕਰਮਜੀਤ ਸਿੰਘ ਖੱੁਡੀ ਵੀ.ਬੀ.ਐਫ. ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ

ਹੰਡਿਆਇਆ, 8 ਦਸੰਬਰ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ, ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਐਡਵੋਕੇਟ ਅਮਨਦੀਪ ਸਿੰਘ ਗੁਰੂ ਨੇ ਬਸਪਾ ਵਿਚ ਵਧੀਆ ਕਾਰਗੁਜ਼ਾਰੀ ਕਰਨ ਬਦਲੇ ਨੌਜਵਾਨ ਆਗੂ ਕਰਮਜੀਤ ਸਿੰਘ ਖੱੁਡੀ ਪਿੰਡ ਖੱੁਡੀ ਕਲਾਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਕੁਰੜ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਹਿਲ ਕਲਾਂ, 8 ਦਸੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਅਤੇ ਸਾਲਾਨਾ ਇਨਾਮ ਵੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX