ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  43 minutes ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 2 hours ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 3 hours ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  about 4 hours ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 4 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 4 hours ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 5 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 5 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 6 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 7 hours ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 7 hours ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 7 hours ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 8 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 8 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 8 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 8 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 9 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 10 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 10 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 10 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 10 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 10 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 11 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 11 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 6 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 11 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 12 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 11 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 12 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 12 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 12 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 13 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 13 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 14 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 15 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਿਲ ਹੋਣ ਉਦੈਪੁਰ ਪਹੁੰਚੀ ਹਿਲੇਰੀ ਅਤੇ ਬਾਲੀਵੁੱਡ ਹਸਤੀਆਂ

12 ਨੂੰ ਮੁੰਬਈ 'ਚ ਹੋਵੇਗਾ ਵਿਆਹ

ਨਵੀਂ ਦਿੱਲੀ, 8 ਦਸੰਬਰ (ਏਜੰਸੀ)- ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਦੇ ਵਿਆਹ ਦੇ ਜਸ਼ਨਾਂ ਦੀ ਸ਼ੁਰੂਆਤ ਸਨਿਚਰਵਾਰ ਨੂੰ ਹੋ ਗਈ | ਈਸ਼ਾ ਤੇ ਆਨੰਦ ਦਾ ਵਿਆਹ 12 ਦਸੰਬਰ ਨੂੰ ਮੁੰਬਈ 'ਚ ਹੋਵੇਗਾ | ਇਸ 'ਚ ਸ਼ਾਮਿਲ ਹੋਣ ਲਈ ਦੇਸ਼-ਵਿਦੇਸ਼ ਦੇ 1800 ਮਹਿਮਾਨਾਂ ਨੂੰ ਬੁਲਾਇਆ ਗਿਆ ਹੈ | 1500 ਮਹਿਮਾਨ ਨਿੱਜੀ ਜਹਾਜ਼ਾਂ 'ਤੇ ਆ ਰਹੇ ਹਨ | ਉਦੈਪੁਰ ਦੇ ਡਬੋਕ ਹਵਾਈ ਅੱਡੇ 'ਤੇ ਸ਼ੁੱਕਰਵਾਰ ਸਵੇਰ ਤੋਂ ਦੇਰ ਰਾਤ ਤੱਕ ਕਰੀਬ 90 ਉਡਾਨਾਂ ਪਹੁੰਚੀਆਂ | ਮਹਿਮਾਨਾਂ ਲਈ ਇਕ ਨਿੱਜੀ ਕੰਪਨੀ ਦੇ 92 ਜਹਾਜ਼ ਕਿਰਾਏ 'ਤੇ ਲਏ ਗਏ ਹਨ | ਵਿਆਹ ਦੇ ਜਸ਼ਨਾਂ 'ਚ ਬਾਲੀਵੁੱਡ ਦੇ ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਮਹਿਮਾਨਾਂ ਨੂੰ ਰੈਂਪ ਵਾਕ ਕਰਾਉਣਗੇ, ਦੂਜੇ ਪਾਸੇ ਅਰਿਜੀਤ ਸਿੰਘ ਆਪਣੇ ਪ੍ਰਸਿੱਧ ਗੀਤਾਂ ਨਾਲ ਖੂਬ ਰੰਗ ਬੰਨਣਗੇ | ਵਿਆਹ ਤੋਂ ਪਹਿਲਾਂ ਦੇ ਸਮਾਰੋਹ ਉਦੇਪੁਰ ਦੇ ਹੋਟਲ 'ਓਬਰਾਏ ਉਦੈ ਵਿਲਾਸ' 'ਚ ਹੋਣਗੇ | ਈਸ਼ਾ ਅੰਬਾਨੀ ਦੇ ਵਿਆਹ ਤੋਂ ਪਹਿਲਾਂ ਸਮਾਰੋਹਾਂ (ਪ੍ਰੀ ਵੈਡਿੰਗ) 'ਚ ਭਾਰਤੀ ਪ੍ਰੰਪਰਾਵਾਂ, ਸਥਾਨਕ ਸ਼ਿਲਪ ਅਤੇ ਕਲਾ ਦਾ ਅਦਭੁਤ ਪ੍ਰਦਰਸ਼ਨ ਹੋਵੇਗਾ | ਇਸ 'ਚ 108 ਤਰ੍ਹਾਂ ਦੀ ਭਾਰਤੀ ਕਲਾ ਤੇ ਸ਼ਿਲਪ ਨੂੰ ਸਾਹਮਣੇ ਲਿਆਂਦਾ ਜਾਵੇਗਾ | ਵਿਆਹ ਤੋਂ ਪਹਿਲਾਂ ਸਮਾਰੋਹ ਐਤਵਾਰ ਤੱਕ ਚੱਲਣਗੇ | ਇਸ ਤੋਂ ਪਹਿਲਾਂ ਅੰਬਾਨੀ ਪਰਿਵਾਰ 'ਅੰਨ ਸੇਵਾ' ਪ੍ਰੋਗਰਾਮ 'ਚ ਸ਼ਾਮਿਲ ਹੋਇਆ | ਇਸ 'ਚ ਮੁਕੇਸ਼ ਅੰਬਾਨੀ, ਨੀਤਾ ਅਤੇ ਖੁਦ ਈਸ਼ਾ ਨੇ ਆਪਣੇ ਹੱਥੀਂ ਅਨਾਥ ਬੱਚਿਆਂ ਤੇ ਬੇਘਰਾਂ ਨੂੰ ਖਾਣਾ ਪਰੋਸਿਆ | ਇਸ 'ਚ 5100 ਲੋਕਾਂ ਨੂੰ ਤਿੰਨ ਵਾਰ ਖਾਣਾ ਪਰੋਸਿਆ ਗਿਆ | ਇਸ 'ਚ ਈਸ਼ਾ ਦੇ ਹੋਣ ਵਾਲੇ ਪਤੀ ਆਨੰਦ ਪ੍ਰੀਮਲ, ਉਨ੍ਹਾਂ ਦੇ ਪਿਤਾ ਅਜੇ ਅਤੇ ਮਾਤਾ ਸਵਾਤੀ ਪ੍ਰੀਮਲ ਸ਼ਾਮਿਲ ਹੋਏ | ਸਨਿਚਰਵਾਰ ਨੂੰ ਸੰਗੀਤ ਸਮਾਰੋਹ ਹੋਵੇਗਾ | ਐਤਵਾਰ ਨੂੰ ਟ੍ਰਾਈਡੈਂਟ ਲਾਂਜ਼ 'ਚ ਅੰਬਾਨੀ ਪਰਿਵਾਰ ਵਲੋਂ ਸਵਦੇਸ਼ ਬਾਜ਼ਾਰ ਲਗਾਇਆ ਜਾਵੇਗਾ |
ਰਾਜਨੀਤਕ ਤੇ ਕਾਰੋਬਾਰ ਜਗਤ ਦੀਆਂ ਹਸਤੀਆਂ ਵੀ ਸ਼ਾਮਿਲ
ਵਿਆਹ 'ਚ ਸ਼ਿਵ ਸੈਨਾ ਪ੍ਰਧਾਨ ਉਧਵ ਠਾਕਰੇ, ਅਨਿਲ ਕਪੂਰ ਅਤੇ ਉਨ੍ਹਾਂ ਪਤਨੀ ਸੁਨੀਤਾ ਕਪੂਰ, ਰਣਵੀਰ ਸਿੰਘ, ਦੀਪਿਕਾ ਪਾਦੂਕੋਨ, ਪਿ੍ਅੰਕਾ ਚੋਪੜਾ ਤੇ ਉਨ੍ਹਾਂ ਦੇ ਪਤੀ ਨਿੱਕ ਜੋਨਸ, ਸਚਿਨ ਤੇਂਦੁਲਕਰ, ਸਾਕਸ਼ੀ ਸਿੰਘ ਧੋਨੀ, ਡੇਵਿਡ ਧਵਨ, ਜਾਨ ਇਬਰਾਹਿਮ ਡਾਇਰੈਕਟਰ ਵਿੰਦੂ ਵਿਨੋਧ ਚੋਪੜਾ ਪਹੁੰਚ ਗਏ ਹਨ | ਕੁਝ ਅੰਤਰਰਾਸ਼ਟਰੀ ਹਸਤੀਆਂ ਜਿਵੇਂ ਐਪਲ ਸੀ.ਈ.ਓ. ਟਿਮ ਕਾਕ ਅਤੇ ਵਾਈਸ ਚੇਅਰਮੈਨ ਸੈਮਸੰਗ ਲੀ ਜੇਈ ਯੋਂਗ ਪਹੁੰਚ ਚੁੱਕੇ ਹਨ | ਹਿਲੇਰੀ ਕਲਿੰਟਨ, ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ, ਸਲਮਾਨ ਖ਼ਾਨ, ਕਰਨ ਜੌਹਰ, ਅਕਸ਼ੈ ਕੁਮਾਰ ਤੇ ਵਰੁਣ ਧਵਨ ਸਨਿਚਰਵਾਰ ਨੂੰ ਪਹੁੰਚਣਗੇ | ਐਤਵਾਰ ਨੂੰ ਉਦਯੋਗਪਤੀ ਰਤਨ ਟਾਟਾ, ਗੌਤਮ ਅਡਾਨੀ, ਕੁਮਾਰ ਮੰਗਲਮ ਬਿਡਲਾ ਅਤੇ ਅਮਿਤਾਭ ਬੱਚਨ ਵੀ ਪਹੁੰਚਣਗੇ | ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਦੀ ਸੰਭਾਵਨਾ ਹੈ | ਆਉਣ ਵਾਲੇ ਦਿਨਾਂ 'ਚ ਬਾਲੀਵੁੱਡ ਤੇ ਰਾਜਨੀਤਕ ਖੇਤਰ ਤੋਂ ਵੀ ਕਈ ਹਸਤੀਆਂ ਦੇ ਪੁੱਜਣ ਦੀ ਸੰਭਾਵਨਾ ਹੈ |

ਮੈਕਸੀਕੋ ਦੀ ਵਨੇਸਾ ਪਾਂਸ ਬਣੀ ਵਿਸ਼ਵ ਸੁੰੰਦਰੀ

ਬੀਜਿੰਗ, 8 ਦਸੰਬਰ (ਏਜੰਸੀ)- ਚੀਨ ਦੇ ਸਾਨਿਆ ਸ਼ਹਿਰ 'ਚ ਸਨਿਚਰਵਾਰ ਨੂੰ ਹੋਏ ਸ਼ਾਨਦਾਰ ਸਮਾਮਗ ਦੌਰਾਨ ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 (ਵਿਸ਼ਵ ਸੁੰਦਰੀ) ਦਾ ਿਖ਼ਤਾਬ ਆਪਣੇ ਨਾਂਅ ਕਰ ਲਿਆ | ਇਸ ਮੁਕਾਬਲੇ 'ਚ ਫਸਟ ਰਨਰਅੱਪ ਮਿਸ ਥਾਈਲੈਂਡ ਨਿਕੋਲੀਨ ...

ਪੂਰੀ ਖ਼ਬਰ »

ਇਟਲੀ 'ਚ ਪ੍ਰਾਰਥਨਾ 25 ਨੂੰ

ਵੀਨਸ (ਇਟਲੀ), 8 ਦਸੰਬਰ (ਹਰਦੀਪ ਸਿੰਘ ਕੰਗ)- ਚਰਚ ਆਫ਼ ਜੀਸਸ ਕਿ੍ਸ਼ਟ ਇੰਟਰਨੈਸ਼ਨਲ ਵਲੋਂ ਹਰੇਕ ਸਾਲ ਦੇ ਵਾਂਗ ਇਸ ਵਾਰ ਵੀ ਵਿਚੈਂਸਾ ਨੇੜਲੇ ਸ਼ਹਿਰ ਕਾਸਤਲਗੌਮਬੈਰਤੋ ਵਿਖੇ ਕਿ੍ਸਮਿਸ ਡੇਅ 'ਤੇ ਮਿਤੀ 25 ਦਸੰਬਰ ਨੂੰ ਦੁਪਹਿਰ 12 ਵਜੇ ਪ੍ਰਾਰਥਨਾ ਕੀਤੀ ਜਾਵੇਗੀ | ਇਹ ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਪਿਛਲੇ ਸਾਲ ਤੋਂ ਦੁੱਗਣੀ ਨਾਗਰਿਕਤਾ ਦਿੱਤੀ

ਸਿਡਨੀ, 8 ਦਸੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ 'ਚ ਨਾਗਰਿਕਤਾ ਲੈਣ ਲਈ ਲੰਬੀ ਕਤਾਰ ਲੱਗੀ ਹੈ ਅਤੇ ਸਰਕਾਰ ਨੇ ਵੀ ਇਸ ਕੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ | ਇੰਮੀਗ੍ਰੇਸ਼ਨ, ਸਿਟੀਜ਼ਨਸ਼ਿਪ ਅਤੇ ਮਲਟੀਕਲਚਰਲ ਅਫ਼ੇਅਰ ਦੇ ਮੰਤਰੀ ਡੇਵਿਡ ਕੋਲਮੈਨ ਨੇ ਦੱਸਿਆ ਕਿ 2018 ...

ਪੂਰੀ ਖ਼ਬਰ »

ਸੁਨੀਲ ਗਰੋਵਰ ਨੇ ਕਪਿਲ ਨੂੰ ਵਿਆਹ ਦੀ ਦਿੱਤੀ ਵਧਾਈ

ਮੁੰਬਈ, 8 ਦਸੰਬਰ (ਪੀ.ਟੀ.ਆਈ.)- ਸੁਨੀਲ ਗਰੋਵਰ ਨੇ 'ਦ ਕਪਿਲ ਸ਼ਰਮਾ ਸ਼ੋਅ' ਦੇ ਆਪਣੇ ਪੁਰਾਣੇ ਜੋੜੀਦਾਰ ਕਪਿਲ ਸ਼ਰਮਾ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ, ਜੋ ਕਿ ਆਪਣੀ ਪੁਰਾਣੀ ਦੋਸਤ ਗਿੰਨੀ ਚਤਰਥ ਨਾਲ ਵਿਆਹ ਬੰਧਨ 'ਚ ਬੱਝਣ ਜਾ ਰਹੇ ਹਨ | ਬੀਤੇ ਦਿਨ ਸੁਨੀਲ ਦੇ ਸ਼ੋਅ ...

ਪੂਰੀ ਖ਼ਬਰ »

ਵੇਲਜ਼ 'ਚ ਪੰਜਾਬੀ ਦੁਕਾਨਦਾਰ ਬਾਬੇ ਨੇ ਭਜਾਏ ਲੁਟੇਰੇ

ਲੰਡਨ, 8 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵੇਲਜ਼ ਦੇ ਇਲਾਕੇ ਰੀਲ੍ਹ ਦੀ ਵਲਿੰਗਟਨ ਰੋਡ ਸਥਿਤ ਵੈਸਟ ਐਾਡ ਨਿਊਜ਼ ਦੀ ਦੁਕਾਨ ਨੂੰ ਬੰਦੂਕ ਦੀ ਨੋਕ 'ਤੇ ਲੁੱਟਣ ਆਏ ਲੁਟੇਰੇ ਦਾ ਡਟ ਕੇ ਮੁਕਾਬਲਾ ਕਰਨ ਵਾਲੇ ਪੰਜਾਬੀ ਬਜ਼ੁਰਗ ਸੰਤੋਖ ਸਿੰਘ ਦੀ ਚਰਚਾ ਹੋ ਰਹੀ ਹੈ | ...

ਪੂਰੀ ਖ਼ਬਰ »

ਬਿਮਾਰੀ ਫੈਲਾਉਣ ਦੇ ਦੋਸ਼ 'ਚ ਪੰਜਾਬੀ ਨੂੰ 9 ਮਹੀਨੇ ਦੀ ਕੈਦ

ਲੰਡਨ, 8 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨੌਟਿੰਘਮ ਦੇ ਨੇੜਲੇ ਇਲਾਕੇ ਬੈਸਫਰਡ ਵਿਖੇ ਲਾਇਨਜ਼ ਕੇਅਰਜ਼ ਦਾ ਕਾਰੋਬਾਰ ਚਲਾ ਰਹੇ ਮਨਿੰਦਰ ਸਿੰਘ ਸੱਗੂ ਦੀ ਕੰਪਨੀ ਜੋ ਲੜਕੀਆਂ ਦੇ ਕੰਨ 'ਚ ਡੀਖੇ ਤਿਆਰ ਕਰਦੀ ਹੈ | ਜਿਸ ਦੀ ਜਾਂਚ ਬਾਅਦ ਸਾਹਮਣੇ ਆਇਆ ਕਿ ਮੋਰਖੰਬੀ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਪੰਜਾਬੀ ਕਾਮਾ ਰੱਖਣ 'ਤੇ ਦੁਕਾਨਦਾਰ ਨੂੰ 20 ਹਜ਼ਾਰ ਪੌ ਾਡ ਜੁਰਮਾਨਾ

ਲੰਡਨ, 8 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਰੈਡਿੰਗ ਦੀ ਲੰਡਨ ਰੋਡ ਸਥਿਤ ਐਮ. ਏ. ਪੀ. ਵਾਈਨ ਸਟੋਰ 'ਤੇ ਬੀਤੇ ਦਿਨੀਂ ਕੌਾਸਲ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਛਾਪੇਮਾਰੀ ਦੌਰਾਨ ਇਕ ਪੰਜਾਬੀ ਮੂਲ ਦੇ ਵਿਅਕਤੀ ਨੂੰ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਦੇ ਫੜਿਆ | ...

ਪੂਰੀ ਖ਼ਬਰ »

ਪੈਰਿਸ 'ਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਚਲਦਿਆਂ ਹਾਈ ਅਲਰਟ

ਪੈਰਿਸ, 8 ਦਸੰਬਰ (ਏਜੰਸੀ)-ਪੈਰਿਸ 'ਚ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਕਾਰਨ ਪੁਲਿਸ ਵਲੋਂ ਸਨਿਚਰਵਾਰ ਨੂੰ ਤਾਜ਼ਾ ਦੰਗੇ ਭੜਕਣ ਦੇ ਸ਼ੱਕ ਵਜੋਂ ਹਾਈ ਅਲਰਟ 'ਚ ਜਾਰੀ ਕੀਤਾ ਗਿਆ | ਪੈਰਿਸ 'ਚ ਸਰਕਾਰ ਿਖ਼ਲਾਫ਼ ਪ੍ਰਦਰਸ਼ਨਾਂ ਦਾ ਇਹ ਦੂਜਾ ਹਫ਼ਤੇ ਦਾ ਆਖਰੀ ਦਿਨ ਹੈ | ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਆਸਟਰੀਆ ਦੀ ਮੀਟਿੰਗ

ਬਰੇਸ਼ੀਆ (ਇਟਲੀ), 8 ਦਸੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਇੰਡੀਅਨ ਓਵਰਸੀਜ਼ ਕਾਂਗਰਸ ਦੀਆਂ ਯੂਰਪ ਇਕਾਈਆਂ ਵਲੋਂ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਹੁਣ ਤੋਂ ਹੀ ਕਮਰ ਕੱਸ ਲਈ ਗਈ ਹੈ | ਯੂਰਪ ਦੇ ਸੀਨੀਅਰ ਆਗੂ ਅਤੇ ਹਾਲੈਂਡ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਣਾ ...

ਪੂਰੀ ਖ਼ਬਰ »

ਪਿ੍ਅੰਕਾ ਨੂੰ 'ਸਕੈਮ ਆਰਟਿਸਟ' ਲਿਖਣ ਵਾਲੀ ਲੇਖਿਕਾ ਨੇ ਮੰਗੀ ਮੁਆਫ਼ੀ

ਨਵੀਂ ਦਿੱਲੀ, 8 ਦਸੰਬਰ (ਏਜੰਸੀ)- ਵਿਦੇਸ਼ੀ ਮੈਗਜ਼ੀਨ 'ਦ ਕਟ' 'ਚ ਪਿ੍ਅੰਕਾ ਚੋਪੜਾ ਤੇ ਨਿੱਕ ਜੋਨਸ ਦੇ ਿਖ਼ਲਾਫ਼ ਨਫ਼ਰਤ ਦਾ ਲੇਖ ਲਿਖਣ ਵਾਲੀ ਲੇਖਿਕਾ ਨੇ ਮੁਆਫ਼ੀ ਮੰਗੀ ਹੈ | ਲੇਖਿਕਾ ਨੇ ਨਿੱਕ ਜੋਨਸ ਲਈ ਪਿ੍ਅੰਕਾ ਦੇ ਪਿਆਰ ਨੂੰ ਫਰੇਬ ਦੱਸਿਆ ਸੀ ਅਤੇ ਉਨ੍ਹਾਂ ਨੂੰ 'ਦ ...

ਪੂਰੀ ਖ਼ਬਰ »

ਇਟਲੀ ਦੇ ਡਿਸਕੋ ਕਲੱਬ 'ਚ ਭਗਦੜ 6 ਮੌਤਾਂ-13 ਗੰਭੀਰ ਜ਼ਖ਼ਮੀ

ਵੀਨਸ/ਬ੍ਰੇਸ਼ੀਆ (ਇਟਲੀ), 8 ਦਸੰਬਰ (ਹਰਦੀਪ ਸਿੰਘ ਕੰਗ, ਬਲਦੇਵ ਸਿੰਘ ਬੂਰੇਜੱਟਾਂ)-ਸਮੁੱਚਾ ਵਿਸ਼ਵ ਜਿੱਥੇ ਕਿ੍ਸਮਸ ਦੇ ਤਿਉਹਾਰ ਦੀਆਂ ਤਿਆਰੀਆਂ 'ਚ ਜੁਟਿਆ ਹੋਇਆ ਹੈ, ਉੱਥੇ ਇਟਲੀ ਦੇ ਇਕ ਡਿਸਕੋ ਕਲੱਬ 'ਚ ਇਕ ਸ਼ੋਅ ਦੌਰਾਨ ਭਗਦੜ ਮਚ ਜਾਣ ਕਰਕੇ 5 ਨੌਜਵਾਨ ...

ਪੂਰੀ ਖ਼ਬਰ »

ਸਿਆਟਲ ਦੇ ਅੰਤਰਰਾਸ਼ਟਰੀ ਮੁੱਕੇਬਾਜ਼ ਗੁਰਮੀਤ ਸਿੰਘ ਨਿੱਝਰ ਦਾ ਸਨਮਾਨ

ਸਿਆਟਲ, 8 ਦਸੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਦੇ ਪੰਜਾਬੀ ਭਾਈਚਾਰੇ ਨੇ ਆਪਣੇ ਹੀ ਸ਼ਹਿਰ ਦੇ ਵਸਨੀਕ ਅੰਤਰਰਾਸ਼ਟਰੀ ਮੁੱਕੇਬਾਜ਼ ਗੁਰਮੀਤ ਸਿੰਘ ਨਿੱਝਰ ਨੂੰ ਸਨਮਾਨਿਤ ਕੀਤਾ | 'ਸਰਬੱਤ ਦਾ ਭਲਾ' ਟਰੱਸਟ ਸਿਆਟਲ ਦੇ ਪ੍ਰਧਾਨ ਦਯਿਆਬੀਰ ਸਿੰਘ ਪਿੰਟੂ ਬਾਠ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX