ਤਾਜਾ ਖ਼ਬਰਾਂ


ਕੇਂਦਰੀ ਕੈਬਨਿਟ ਨੇ 16ਵੀਂ ਲੋਕ ਸਭਾ ਭੰਗ ਕਰਨ ਦਾ ਮਤਾ ਕੀਤਾ ਪਾਸ
. . .  10 minutes ago
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  21 minutes ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  29 minutes ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  46 minutes ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 1 hour ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 1 hour ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  about 2 hours ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  about 2 hours ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 3 hours ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 3 hours ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 3 hours ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  about 4 hours ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਮੁੰਬਈ, 24 ਮਈ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.1 ਮਾਈ ਗਈ ਹੈ। ਇਸ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  about 4 hours ago
ਲੰਡਨ, 24 ਮਈ- ਥੈਰੇਸਾ ਮੇਅ ਨੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵਲੋਂ ਆਉਣ ਵਾਲੀ 7 ਜੂਨ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ...
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  about 4 hours ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  about 5 hours ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 5 hours ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  about 5 hours ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  about 6 hours ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  about 6 hours ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 6 hours ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 6 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 7 hours ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 5 hours ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 7 hours ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 7 hours ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 8 hours ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 8 hours ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 8 hours ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 8 hours ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 9 hours ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 9 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 10 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 10 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 10 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 10 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 11 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 11 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  about 1 hour ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  about 1 hour ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  about 1 hour ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਦਿੱਲੀ

ਪੰਜਾਬੀ ਪ੍ਰਮੋਸ਼ਨ ਕੌ ਾਸਲ ਨੂੰ ਡੀ.ਜੀ. (ਤਿਹਾੜ ਜੇਲ੍ਹ) ਵਲੋਂ ਮਿਲਿਆ ਪ੍ਰਸੰਸਾ-ਪੱਤਰ

ਨਵੀਂ ਦਿੱਲੀ, 8 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਪ੍ਰਮੋਸ਼ਨ ਕੌਾਸਲ ਦਿੱਲੀ ਪੰਜਾਬੀ ਮਾਂ ਬੋਲੀ ਤੇ ਸਮਾਜਿਕ ਕੰਮਾਂ ਪ੍ਰਤੀ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰ ਰਹੀ ਹੈ | ਦਿੱਲੀ ਤੋਂ ਬਾਹਰ ਵੀ ਇਸ ਸੰਸਥਾ ਦੇ ਅਹੁਦੇਦਾਰ ਖੁਦ ਜਾਂ ਸੇਵਾ ਕਰਨ ਵਿਚ ਜੁਟੇ ਹੋਏ ਹਨ | ਕੌਾਸਲ ਵਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਕੈਦੀਆਂ ਦੇ ਕੰਪਿਊਟਰ ਸੈਂਟਰ ਖੋਲ੍ਹ ਕੇ ਉਨ੍ਹਾਂ ਨੂੰ ਕੰਪਿਊਟਰ ਸਿਖਾਉਣਾ ਅਤੇ ਉਨ੍ਹਾਂ ਨੂੰ ਹੋਰ ਸਹੂਲਤਾਂ ਦੇਣ ਦੇ ਨਾਲ-ਨਾਲ ਜੇਲ੍ਹ ਵਿਚ ਧਾਰਮਿਕ ਪੁਰਬ ਕੈਦੀਆਂ ਦੇ ਨਾਲ ਮਨਾਉਣਾ ਵੀ ਇਸ ਸੰਸਥਾ ਦਾ ਆਪਣਾ ਉਦੇਸ਼ ਹੈ | ਪੰਜਾਬੀ ਪ੍ਰਮੋਸ਼ਨ ਕੌਾਸਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਦਾ ਕਹਿਣਾ ਹੈ ਕਿ ਜੇਲ੍ਹ ਵਿਚ ਬੰਦ ਆਪਣੀ ਗ਼ਲਤੀ ਦੀ ਸਜ਼ਾ ਤਾਂ ਭੁਗਤ ਹੀ ਰਹੇ ਹਨ ਅਤੇ ਉਸ ਤੋਂ ਬਾਅਦ ਜੇਲ੍ਹ ਤੋਂ ਬਾਹਰ ਜਾਣਗੇ ਤਾਂ ਉਨ੍ਹਾਂ ਨੂੰ ਰੋਟੀ-ਰੋਜ਼ੀ ਕਮਾਉਣ ਦੇ ਯੋਗ ਬਣਾਉਣਾ ਵੀ ਉਨ੍ਹਾਂ ਦੀ ਸੰਸਥਾ ਦਾ ਉਦੇਸ਼ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਸਮੇਂ-ਸਮੇਂ 'ਤੇ ਕੌਾਸਲ ਵਲੋਂ ਪੰਜਾਬੀ ਭਾਸ਼ਾ ਪ੍ਰਤੀ ਲੇਖ ਮੁਕਾਬਲੇ ਵੀ ਕਰਵਾਏ ਜਾਂਦੇ ਹਨ ਅਤੇ ਉਸ ਵਿਚ ਜੇਤੂ ਨੂੰ ਪੁਰਸਕਾਰ ਵੀ ਦਿੱਤੇ ਜਾਂਦੇ ਹਨ ਅਤੇ ਨਾਲ ਹੀ ਪੰਜਾਬੀ ਭਾਸ਼ਾ ਪ੍ਰਤੀ ਕੰਮ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਪੁਰਸਕਾਰ ਦਿੱਤੇ ਜਾਂਦੇ ਹਨ | ਉਪਰੋਕਤ ਸੇਵਾਵਾਂ ਨੂੰ ਵੇਖਦੇ ਹੋਏ ਡੀ.ਜੀ. (ਤਿਹਾੜ ਜੇਲ੍ਹ) ਅਜੈ ਕਸ਼ਯਪ ਨੇ ਪੰਜਾਬੀ ਪ੍ਰਮੋਸ਼ਨ ਕੌਾਸਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਨੂੰ ਲਿਖਤੀ ਰੂਪ ਵਿਚ ਪ੍ਰਸੰਸਾ-ਪੱਤਰ ਦਿੱਤਾ ਹੈ, ਜਿਸ ਵਿਚ ਕੌਾਸਲ ਵਲੋਂ ਕੀਤੇ ਗਏ ਕੰਮਾਂ ਦਾ ਵਰਨਣ ਹੈ |

ਦਿੱਲੀ ਦੀ ਰਾਮਲੀਲ੍ਹਾ ਗਰਾਊਾਡ 'ਚ ਅੱਜ ਹੋਵੇਗੀ ਧਰਮ ਸਭਾ

ਨਵੀਂ ਦਿੱਲੀ, 8 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪਸਿੱਧ ਗਰਾਊਾਡ ਰਾਮ ਲੀਲ੍ਹਾ ਮੈਦਾਨ 'ਚ 9 ਦਸੰਬਰ ਨੂੰ ਰਾਮਲੱਲਾ ਪ੍ਰਤੀ, ਧਰਮ ਸਭਾ ਪ੍ਰਤੀ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਇਸ ਸਭਾ ਵਿਚ ਕੀ ਫ਼ੈਸਲਾ ਕੀਤਾ ਜਾਵੇਗਾ ਅਤੇ ਕਿੰਨੀ ਭੀੜ ਹੋਵੇਗੀ ...

ਪੂਰੀ ਖ਼ਬਰ »

ਸ਼ਿਕਾਰੀਆਂ ਦੀ ਬੰਦੂਕ 'ਚੋਂ ਨਿਕਲੇ ਛਰੇ੍ਹ ਲੱਗਣ ਨਾਲ ਵਿਅਕਤੀ ਦੀ ਮੌਤ

ਨਰਾਇਣਗੜ੍ਹ , 8 ਦਸੰਬਰ (ਪੀ.ਸਿੰਘ)- ਪਿੰਡ ਵਾਸਲਪੁਰ ਵਾਸੀ ਇਸਰਾਨ ਦੀ ਸ਼ਿਕਾਰੀਆਂ ਦੀ ਬੰਦੂਕ ਵਿਚੋਂ ਨਿਕਲੇ ਛਰ੍ਹੇ ਲੱਗਣ ਕਾਰਨ ਮੌਤ ਹੋ ਗਈ | ਤਿੰਨ ਜਣਿਆਂ 'ਚੋਂ 2 ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਜਦਕਿ ਤੀਜਾ ਫ਼ਰਾਰ ਹੋਣ 'ਚ ਕਾਮਯਾਬ ਰਿਹਾ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਕਿ੍ਸ਼ਨ ਕੁਮਾਰ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦੁੱਖ ਨਿਵਾਰਨ ਕਮੇਟੀ ਦੀ ਮਾਸਿਕ ਮੀਟਿੰਗ

ਸਿਰਸਾ, 8 ਦਸੰਬਰ (ਭੁਪਿੰਦਰ ਪੰਨੀਵਾਲੀਆ)- ਪੰਚਾਇਤ ਭਵਨ 'ਚ ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਦੁੱਖ ਨਿਵਾਰਨ ਕਮੇਟੀ ਦੀ ਮਾਸਿਕ ਮੀਟਿੰਗ ਹੋਈ, ਜਿਸ 'ਚ ਕੰਮ ਨਾ ਕਰਨ ਵਾਲੇ ਅਧਿਕਾਰੀਆਂ ...

ਪੂਰੀ ਖ਼ਬਰ »

ਦੇਸ਼ ਤੋਂ ਜਾਨਾਂ ਵਾਰਨ ਵਾਲਿਆਂ ਨੂੰ ਰਾਸ਼ਟਰੀ ਪੁੱਤਰ ਐਲਾਨਿਆ ਜਾਵੇ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 8 ਦਸੰਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਜਲਦੀ ਹੀ ਇਕ ਅੰਦੋਲਨ ਸ਼ੁਰੂ ਕਰ ਰਹੇ ਹਨ ਜਿਸ ਪ੍ਰਤੀ ਉਹ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਚੰਦਰ ਸ਼ੇਖਰ ਆਜ਼ਾਦ ਨੂੰ 'ਰਾਸ਼ਟਰੀ ਪੁੱਤਰ' ਐਲਾਨ ਕਰਨ ਦੀ ਮੰਗ ...

ਪੂਰੀ ਖ਼ਬਰ »

ਡੈਬਿਟ-ਕ੍ਰੈਡਿਟ ਕਾਰਡ ਰਾਹੀਂ ਹੋ ਰਹੀ ਠੱਗੀ ਤੋਂ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 8 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਡੈਬਿਟ-ਕ੍ਰੈਡਿਟ ਕਾਰਡ ਰਾਹੀਂ ਠੱਗੀ ਦੇ ਮਾਮਲੇ ਹੋਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ | ਅਜਿਹੀ ਠੱਗੀ ਕਰਨ ਵਾਲੇ ਕਾਰਡ ਕਲੋਨਿੰਗ ਸਮੇਤ ਕਈ ਹੋਰ ਹੱਥਕੰਢੇ ਅਪਣਾ ਰਹੇ ਹਨ | ਕਈ ਤਰ੍ਹਾਂ ਦੀ ਕਾਰਡ ਸਿਕਰਮ ...

ਪੂਰੀ ਖ਼ਬਰ »

ਜਗਤਪੁਰੀ ਦੇ ਰਿਹਾਇਸ਼ੀ ਇਲਾਕੇ 'ਚ ਨਾਜਾਇਜ਼ ਵਪਾਰਕ ਗਤੀਵਿਧੀਆਂ ਦਾ ਹੋ ਰਿਹੈ ਸਰਵੇਖਣ

ਨਵੀਂ ਦਿੱਲੀ, 8 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਿਹਾਇਸ਼ੀ ਗਤੀਵਿਧੀਆਂ ਵਿਚ ਚੱਲ ਰਹੀ ਵਪਾਰਕ ਗਤੀਵਿਧੀਆਂ ਪ੍ਰਤੀ ਜਗਤਪੁਰੀ ਇਲਾਕੇ ਵਿਚ ਸਰਵੇਅ ਦਾ ਕੰਮ ਨਗਰ ਨਿਗਮ ਵਲੋਂ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜਿਸ ਦੇ ਅਧੀਨ 200 ਤੋਂ ਉੱਪਰ ਸੰਮਤੀਆਂ ਦਾ ਨਗਰ ...

ਪੂਰੀ ਖ਼ਬਰ »

ਤਿਲਕ ਨਗਰ ਸਕੂਲ ਵਿਖੇ ਪੇਟਿੰਗ ਮੁਕਾਬਲੇ ਕਰਵਾਏ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)- ਪੱਛਮੀ ਦਿੱਲੀ ਦੀ ਸਮਾਜਕ ਸੰਸਥਾ ਗੁੱਗਾ ਫਾਊਾਡੇਸ਼ਨ ਵਲੋਂ ਤਿਲਕ ਨਗਰ ਦੇ ਪ੍ਰਾਥਮਿਕ ਵਿਦਿਆਲਏ ਨੰਬਰ-3 ਵਿਖੇ ਪੇਟਿੰਗ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੀ ਪ੍ਰਧਾਨਗੀ ਸਿੱਖਿਆ ਕਮੇਟੀ ਦੇ ਮੁਖੀ ...

ਪੂਰੀ ਖ਼ਬਰ »

ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜਾਬੀ ਭਾਸ਼ਾ ਸਿਖਲਾਈ ਕੈਂਪਾਂ ਦੀ ਆਰੰਭਤਾ

ਨਵੀਂ ਦਿੱਲੀ, 8 ਦਸੰਬਰ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਤੇ ਬਾਹਰਲੇ ਸੂਬਿਆਂ 'ਚ ਪੰਜਾਬੀ ਭਾਸ਼ਾ ਦੀ ਮੁਫ਼ਤ ਸਿਖਲਾਈ ਦੇਣ ਵਾਲੀ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ ਲਗਾਤਾਰ 19ਵੇਂ ਸਾਲ ਸ੍ਰੀ ਹਜੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਵੱਖ-ਵੱਖ ਇਲਾਕਿਆਂ 'ਚ ...

ਪੂਰੀ ਖ਼ਬਰ »

ਹੁਣ ਕਸ਼ਮੀਰੀ ਗੇਟ ਵਾਲੀ ਮੈਟਰੋ ਲਾਈਨ ਵੀ ਯਾਤਰੀਆਂ ਨੂੰ ਕਰਨ ਲੱਗੀ ਪ੍ਰੇਸ਼ਾਨ

ਨਵੀਂ ਦਿੱਲੀ, 8 ਦਸੰਬਰ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਦੀ ਬਲਿਊ ਲਾਈਨ 'ਤੇ ਪਿਛਲੇ ਦੋ ਤਿੰਨ ਦਿਨਾਂ ਤੋਂ ਇਸ ਦੇ ਚੱਲਣ ਪ੍ਰਤੀ ਆ ਰਹੀ ਰੁਕਾਵਟ ਯਾਤਰੀਆਂ ਨੂੰ ਪ੍ਰੇਸ਼ਾਨੀ 'ਚ ਪਾ ਰਹੀ ਹੈ ਅਤੇ ਇਸ ਪ੍ਰਤੀ ਮੈਟਰੋ ਰੇਲ ਪ੍ਰਸ਼ਾਸਨ ਪਹਿਲਾਂ ਦੀ ਤਰ੍ਹਾਂ ਹੀ ਤਕਨੀਕੀ ...

ਪੂਰੀ ਖ਼ਬਰ »

ਹੁਣ ਬਿਨਾਂ ਓਪਨ ਹਾਰਟ ਸਰਜਰੀ ਦੇ ਵਾਲਵ ਰਿਪੇਅਰ ਸੰਭਵ ਹੋ ਸਕੇਗਾ-ਡਾ: ਅਸ਼ੋਕ ਸੇਠ

ਨਵੀਂ ਦਿੱਲੀ, 8 ਦਸੰਬਰ (ਬਲਵਿੰਦਰ ਸਿੰਘ ਸੋਢੀ)-ਹੁਣ ਬਿਨਾਂ ਓਪਨ ਹਾਰਟ ਸਰਜਰੀ ਦੇ ਵਾਲਵ ਰਿਪੇਅਰ ਸੰਭਵ ਹੈ ਇਹ ਕਹਿਣਾ ਹੈ ਫੋਰਟਿਸ ਐਸਕਾਟਸ ਹਾਈ ਇੰਸਟੀਚਿਊਟ ਦੇ ਚੇਅਰਮੈਨ ਡਾ: ਅਸ਼ੋਕ ਸੇਠ ਦਾ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਵਿਸ਼ੇ 'ਤੇ ਹੁਣੇ ਹੀ ਨਿਊ ...

ਪੂਰੀ ਖ਼ਬਰ »

ਜਗਤਪੁਰੀ ਦੇ ਰਿਹਾਇਸ਼ੀ ਇਲਾਕੇ 'ਚ ਨਾਜਾਇਜ਼ ਵਪਾਰਕ ਗਤੀਵਿਧੀਆਂ ਦਾ ਹੋ ਰਿਹੈ ਸਰਵੇਖਣ

ਨਵੀਂ ਦਿੱਲੀ, 8 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਿਹਾਇਸ਼ੀ ਗਤੀਵਿਧੀਆਂ ਵਿਚ ਚੱਲ ਰਹੀ ਵਪਾਰਕ ਗਤੀਵਿਧੀਆਂ ਪ੍ਰਤੀ ਜਗਤਪੁਰੀ ਇਲਾਕੇ ਵਿਚ ਸਰਵੇਅ ਦਾ ਕੰਮ ਨਗਰ ਨਿਗਮ ਵਲੋਂ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜਿਸ ਦੇ ਅਧੀਨ 200 ਤੋਂ ਉੱਪਰ ਸੰਮਤੀਆਂ ਦਾ ਨਗਰ ...

ਪੂਰੀ ਖ਼ਬਰ »

ਸ਼ੋੋ੍ਰਮਣੀ ਅਕਾਲੀ ਦਲ ਵਲੋਂ ਨਿਮਾਣੇ ਸਿੱਖ ਵਜੋਂ ਖਿਮਾ ਯਾਚਨਾ ਕਰਨਾ ਸ਼ਲਾਘਾਯੋਗ ਫ਼ੈਸਲਾ-ਫੈੱਡਰੇਸ਼ਨ ਗਰੇਵਾਲ

ਅੰਮਿ੍ਤਸਰ, 8 ਦਸੰਬਰ (ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਸਮੁੱਚੀ ਪਾਰਟੀ ਲੀਡਰਸ਼ਿਪ ਵਲੋਂ ਪਿਛਲੇ ਸਮੇਂ 'ਚ ਜਾਣੇ-ਅਣਜਾਣੇ 'ਚ ਹੋਈਆਂ ਭੁੱਲਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪਹੁੰਚ ਕੇ ਕੀਤੀ ਅਰਦਾਸ ਉਪਰੰਤ ਨਿਮਾਣੇੇ ...

ਪੂਰੀ ਖ਼ਬਰ »

ਸਰਜੀਕਲ ਸਟ੍ਰਾਈਕ 'ਤੇ ਘਮਸਾਨ ਸਰਜੀਕਲ ਸਟ੍ਰਾਈਕ ਦਾ ਲੋੜ ਤੋਂ ਵੱਧ ਪ੍ਰਚਾਰ ਕੀਤਾ ਗਿਆ-ਸੇਵਾ ਮੁਕਤ ਅਧਿਕਾਰੀ ਹੁੱਡਾ

ਨਵੀਂ ਦਿੱਲੀ, 8 ਦਸੰਬਰ (ਉਪਮਾ ਡਾਗਾ ਪਾਰਥ)—ਸ਼ੁਰੂ ਤੋਂ ਹੀ ਸ਼ਬਦੀ ਜੰਗ ਦਾ ਕਾਰਨ ਰਹੀ ਸਰਜੀਕਲ ਸਟ੍ਰਾਈਕ ਇਕ ਵਾਰ ਫਿਰ ਆਪਣੇ 'ਸਿਆਸੀਕਰਨ' ਕਾਰਨ ਚਰਚਾ 'ਚ ਹੈ | ਸਰਜੀਕਲ ਸਟ੍ਰਾਈਕ ਦੇਸਮੇਂ ਫ਼ੌਜ ਦੀ ਉੱਤਰੀ ਕਮਾਨ ਦੇ ਪ੍ਰਮੁੱਖ ਰਹੇ ਲੈਫ਼ਟੀਨੈਂਟ ਜਨਰਲ ਸੇਵਾਮੁਕਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਉਪਰੰਤ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਨਗੇ-ਰਾਣਾ ਸੋਢੀ

ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)-ਪੰਜ ਸੂਬਿਆਂ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਕੇ ਇਨ੍ਹਾਂ ਸੂਬਿਆਂ 'ਚ ਸਰਕਾਰ ਬਣਾਵੇਗੀ, ਕਿਉਂਕਿ ਭਾਜਪਾ ਪਾਰਟੀ ਦੇ ਝੂਠੇ ਲਾਰਿਆਂ ਤੇ ਅੱਛੇ ਦਿਨਾਂ ਤੋਂ ਲੋਕ ਵਾਕਫ਼ ਸਨ | ਇਹ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਜਲਦ ਹੋਵੇਗਾ ਸਿਆਸੀ ਖ਼ਾਤਮਾ-ਬੀਬੀ ਭੱਠਲ

ਲਹਿਰਾਗਾਗਾ, 8 ਦਸੰਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਰਾਜਸਥਾਨ ਸਮੇਤ ਚਾਰ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX