ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਜਲੰਧਰ

ਡਿੰਪਲ ਦੇ ਕਾਤਲਾਂ ਦੀ ਗਿ੍ਫ਼ਤਾਰੀ ਲਈ ਪਰਿਵਾਰ ਤੇ ਸਮਰਥਕਾਂ ਵਲੋਂ ਧਰਨਾ ਪ੍ਰਦਰਸ਼ਨ

ਕਰਤਾਰਪੁਰ, 8 ਦਸੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਬੀਤੀ ਰਾਤ ਗੋਲੀਆਂ ਲੱਗਣ ਨਾਲ ਡਿੰਪਲ ਕੁਮਾਰ ਦੀ ਹੋਈ ਮੌਤ ਤੋਂ ਬਾਅਦ ਅੱਜ ਕਰਤਾਰਪੁਰ ਪੁਲਿਸ ਵਲੋਂ ਮਿ੍ਤਕ ਦੇ ਪਰਿਵਾਰ ਦੇ ਬਿਆਨਾਂ 'ਤੇ ਅੱਜ ਤਿੰਨ ਵਿਅਕਤੀਆਂ ਜਤਿੰਦਰ ਸਿੰਘ ਉਰਫ਼ ਭੋਲੂ ਪੁੱਤਰ ਸਤਨਾਮ ਸਿੰਘ, ਜਤਿਨ ਕੁਮਾਰ ਪੁੱਤਰ ਰਾਜ ਕੁਮਾਰ ਤੇ ਸ਼ੇਰ ਸਿੰਘ ਉਰਫ਼ ਨੰਦਰਾ ਪੁੱਤਰ ਰਘਬੀਰ ਸਿੰਘ ਖਿਲਾਫ਼ ਧਾਰਾ 302, 34, 120 ਬੀ., 25, 27 ਐਕਟ ਅਧੀਨ ਐਫ. ਆਈ. ਆਰ. 0243 ਪਰਚਾ ਦਰਜ ਕਰਕੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ ਦੋ ਦੋਸ਼ੀਆਂ ਦੀ ਪੁਲਿਸ ਵਲੋਂ ਵੱਡੀ ਪੱਧਰ 'ਤੇ ਭਾਲ ਕੀਤੀ ਜਾ ਰਹੀ ਹੈ | ਇਸ ਸਬੰਧੀ ਡਿੰਪਲ ਕੁਮਾਰ ਦੇ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਵੱਡੀ ਗਿਣਤੀ ਵਿਚ ਪੁੱਜੇ ਉਸ ਦੇ ਸਮਰਥਕਾਂ ਵਲੋਂ ਮੇਨ ਜੀ. ਟੀ. ਰੋਡ 'ਤੇ 15-20 ਮਿੰਟ ਲਈ ਧਰਨਾ ਵੀ ਲਗਾਇਆ ਗਿਆ ਅਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਲਈ ਪੁਲਿਸ ਦੀ ਢਿੱਲੀ ਕਾਰਵਾਈ 'ਤੇ ਰੋਸ ਪ੍ਰਗਟ ਕੀਤਾ ਗਿਆ | ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸ਼ਹਿਰ ਦੇ ਇਕ ਵਿਅਕਤੀ ਵਲੋਂ ਇਹ ਸਭ ਕਰਵਾਇਆ ਗਿਆ ਹੈ ਪਰ ਪੁਲਿਸ ਹੁਣ ਤੱਕ ਕੁਝ ਵੀ ਨਹੀਂ ਕਰ ਰਹੀ | ਉਨ੍ਹਾਂ ਦੋਸ਼ੀਆਂ ਦੀਆਂ ਫੋਨ ਡਿਟੇਲਾਂ ਕਢਵਾ ਕੇ ਤੁਰੰਤ ਸਭ ਚਿਹਰੇ ਸਾਹਮਣੇ ਲਿਆਉਣ ਲਈ ਆਖਿਆ ਅਤੇ ਜਦ ਤੱਕ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਜਾਂਦਾ, ਮਿ੍ਤਕ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਕਾਤਲਾਂ ਨੂੰ ਸਿਆਸੀ ਲੋਕਾਂ ਦੀ ਸ਼ਹਿ ਹੈ, ਜਿਸ ਕਰਕੇ ਪੁਲਿਸ ਕਾਰਵਾਈ ਨਹੀਂ ਕਰ ਰਹੀ | ਮੌਕੇ 'ਤੇ ਪੁੱਜੇ ਐਸ. ਪੀ. ਡੀ. ਬਲਕਾਰ ਸਿੰਘ ਵਲੋਂ ਮੋਹਤਬਰਾਂ ਦੀ ਮੌਜੂਦਗੀ ਵਿਚ ਪਰਿਵਾਰ ਤੇ ਸਮਰਥਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਅਤੇ ਜਲਦ ਸਾਰੇ ਦੋਸ਼ੀ ਫੜ ਲਏ ਜਾਣਗੇ ਅਤੇ ਕੇਸ ਦੀ ਪੂਰੀ ਪੈਰਵਾਈ ਕਰਕੇ ਦੋਸ਼ੀਆਂ ਨੂੰ ਸਜ਼ਾ ਵੀ ਦਿਵਾਈ ਜਾਵੇਗੀ | ਐਸ. ਪੀ. ਬਲਕਾਰ ਸਿੰਘ ਦੇ ਭਰੋਸੇ ਤੋਂ ਬਾਅਦ ਪਰਿਵਾਰ ਵਲੋਂ ਧਰਨਾ ਖ਼ਤਮ ਕਰਕੇ ਡੀ. ਐਸ. ਪੀ. ਦਫਤਰ ਕਰਤਾਰਪੁਰ 'ਚ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਥਾਣੇ ਮੂਹਰੇ ਰੋਸ ਪ੍ਰਗਟ ਕੀਤਾ | ਇਸ ਮੌਕੇ ਐਸ. ਪੀ. ਬਲਕਾਰ ਸਿੰਘ ਤੇ ਡੀ. ਐਸ. ਪੀ. ਦਿਗਵਿਜੈ ਕਪਿਲ ਨੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਲਈ ਆਖਿਆ ਅਤੇ ਉਨ੍ਹਾਂ ਆਖਿਆ ਕਿ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਦੋਸ਼ੀਆਂ ਤੱਕ ਪੁਲਿਸ ਜਲਦ ਪਹੁੰਚ ਜਾਵੇਗੀ | ਇਸ ਮੌਕੇ ਮਿ੍ਤਕ ਦੇ ਪਿਤਾ ਸੁਰਿੰਦਰ ਕੁਮਾਰ, ਮਾਤਾ ਚਰਨਜੀਤ ਕੌਰ ਅਤੇ ਭੈਣ ਰਜਨੀ ਬਾਲਾ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਸੀ | ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਪੁਲਿਸ ਅਧਿਕਾਰੀ ਦੋਸ਼ੀਆਂ ਨੂੰ ਫੜਨ ਵਿਚ ਜਾਣ-ਬੁੱਝ ਕੇ ਢਿੱਲਮੱਠ ਵਰਤ ਰਹੇ ਹਨ | ਪਰਿਵਾਰ ਵਲੋਂ ਦੱਸੇ ਗਏ ਵਿਅਕਤੀਆਂ ਤੇ ਫੋਨ ਨੰਬਰਾਂ ਨੂੰ ਟਰੇਸ ਨਹੀਂ ਕੀਤਾ ਜਾ ਰਿਹਾ | ਡਿੰਪਲ ਕੁਮਾਰ ਦੀ ਹੋਈ ਇਸ ਦਰਦਨਾਕ ਘਟਨਾ 'ਚ ਮੌਤ ਤੋਂ ਬਾਅਦ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਪੁਲਿਸ ਵਲੋਂ ਅੱਜ ਜ਼ਿਲ੍ਹੇ ਦੇ ਸੀਨੀਅਰ ਅਫ਼ਸਰ ਤੇ ਵੱਡੀ ਗਿਣਤੀ ਵਿਚ ਪੁਲਿਸ ਦੀ ਨਫ਼ਰੀ ਨਾਲ ਸ਼ਹਿਰ ਪੁਲਿਸ ਛਾਉਣੀ ਬਣਿਆ ਰਿਹਾ |

ਭਾਰਤ ਦੇ ਹਾਕੀ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ 'ਚ ਪੁੱਜਣ 'ਤੇ ਜਲੰਧਰ ਵਾਸੀਆਂ 'ਚ ਖੁਸ਼ੀ ਦੀ ਲਹਿਰ...

ਜਲੰਧਰ, 8 ਦਸੰਬਰ (ਜਤਿੰਦਰ ਸਾਬੀ)- ਭੁਵਨੇਸ਼ਵਰ ਦੇ ਕਲਿੰਗਾਂ ਸਟੇਡੀਅਮ ਵਿਚ ਹਾਕੀ ਵਿਸ਼ਵ ਕੱਪ ਕਰਵਾਇਆ ਜਾ ਰਿਹਾ ਹੈ | ਇਸ ਵਿਚ ਅੱਜ ਖੇਡੇ ਗਏ ਪੂਲ ਸੀ ਦੇ ਆਖਰੀ ਮੈਚ 'ਚੋਂ ਮੇਜ਼ਬਾਨ ਭਾਰਤ ਨੇ ਕੈਨੇਡਾ ਨੂੰ 5-1 ਨਾਲ ਹਰਾਕੇ ਕੁਆਰਟਰ ਫਾਈਨਲ ਦੇ ਵਿਚ ਪ੍ਰਵੇਸ਼ ਕੀਤਾ ਹੈ | ...

ਪੂਰੀ ਖ਼ਬਰ »

ਮਰੀਜ਼ ਦੀ ਮੌਤ ਤੋਂ ਬਾਅਦ ਹਸਪਤਾਲ 'ਚ ਹੰਗਾਮਾ

ਜਲੰਧਰ, 8 ਦਸੰਬਰ (ਐੱਮ.ਐੱਸ. ਲੋਹੀਆ)- ਸਿਰ ਦੀ ਰਸੌਲੀ ਦਾ ਆਪ੍ਰੇਸ਼ਨ ਕਰਵਾ ਕੇ ਕੁਝ ਘੰਟੇ ਪਹਿਲਾਂ ਹਸਪਤਾਲ ਤੋਂ ਗਏ ਮਰੀਜ਼ ਦੀ ਮੌਤ ਤੋਂ ਬਾਅਦ ਮਹਾਂਵੀਰ ਮਾਰਗ 'ਤੇ ਚੱਲ ਰਹੇ ਇਕ ਹਸਪਤਾਲ 'ਚ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੇ ਸਮਰਥੱਕਾਂ ਨੇ ਹੰਗਾਮਾ ਕਰ ਦਿੱਤਾ | ...

ਪੂਰੀ ਖ਼ਬਰ »

ਨਿਗਮ ਦੀ ਵਰਕਸ਼ਾਪ 'ਚ ਹੋਵੇਗਾ ਸੁਧਾਰ

ਜਲੰਧਰ, 8 ਦਸੰਬਰ (ਸ਼ਿਵ)- ਹੁਣ ਨਿਗਮ ਦੀ ਵਰਕਸ਼ਾਪ ਦਾ ਵੀ ਸੁਧਾਰ ਹੋਣ ਦੀ ਸੰਭਾਵਨਾ ਹੈ ਕਿਉਂਕਿ ਨਿਗਮ ਕਮਿਸ਼ਨਰ ਦੀਪਰਵ ਲਾਕੜਾ ਦੀ ਹਦਾਇਤ ਤੋਂ ਬਾਅਦ ਸੰਯੁਕਤ ਕਮਿਸ਼ਨਰ ਰਾਜੀਵ ਵਰਮਾ ਨੇ ਵਰਕਸ਼ਾਪ ਦਾ ਸੁਧਾਰ ਕਰਨ ਲਈ ਕਈ ਹਦਾਇਤਾਂ ਦਿੱਤੀਆਂ ਹਨ | ਮੀਟਿੰਗ 'ਚ ਹੈਲਥ ...

ਪੂਰੀ ਖ਼ਬਰ »

255 ਗ੍ਰਾਮ ਹੈਰੋਇਨ ਸਮੇਤ ਨਾਇਜੀਰੀਅਨ ਨਾਗਰਿਕ ਗਿ੍ਫ਼ਤਾਰ

ਜਲੰਧਰ, 8 ਦਸੰਬਰ (ਐੱਮ.ਐੱਸ. ਲੋਹੀਆ)- ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਕਾਰਵਾਈ ਕਰਦੇ ਹੋਏੇ ਇਕ ਨਾਇਜੀਰੀਅਨ ਨਾਗਰਿਕ ਤੋਂ 255 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਓਬੀ ਪੁੱਤਰ ਏਜ਼ੇ ਵਾਸੀ ਅਮਾਡਵਾਮ ਉਲੀ ...

ਪੂਰੀ ਖ਼ਬਰ »

ਸ਼ਸ਼ੀ ਸ਼ਰਮਾ 'ਤੇ ਹਮਲਾ ਕਰਨ ਵਾਲਿਆਂ 'ਚ ਸ਼ਾਮਿਲ ਹਨੀ ਗਿ੍ਫ਼ਤਾਰ

ਜਲੰਧਰ, 8 ਦਸੰਬਰ (ਐੱਮ.ਐੱਸ. ਲੋਹੀਆ)- ਮੋਤਾ ਸਿੰਘ ਨਗਰ 'ਚ ਟੂਰ ਐਾਡ ਟਰੈਵਲ ਦੇ ਦਫ਼ਤਰ 'ਚ 27 ਨਵੰਬਰ ਨੂੰ ਸ਼ਸ਼ੀ ਸ਼ਰਮਾ 'ਤੇ ਹਮਲਾ ਕਰਨ ਵਾਲੇ ਮੁਜਰਿਮਾਂ 'ਚ ਸ਼ਾਮਲ ਹਰਜਿੰਦਰ ਸਿੰਘ ਉਰਫ਼ ਹਨੀ (26) ਪੁੱਤਰ ਹਰਭਜਨ ਸਿੰਘ ਵਾਸੀ ਰਾਜ ਨਗਰ, ਬਸਤੀ ਬਾਵਾ ਖੇਲ, ਜਲੰਧਰ ਨੂੰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲੜਕੀ ਦੀ ਲਟਕਦੀ ਲਾਸ਼ ਮਿਲੀ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)- ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਹੀ 20 ਸਾਲ ਦੀ ਇਕ ਲੜਕੀ ਦੀ ਭੇਦਭਰੇ ਹਾਲਾਤ 'ਚ ਪੀ.ਜੀ. ਦੇ ਕਮਰੇ ਅੰਦਰ ਲਟਕਦੀ ਹੋਈ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਨਵੀਂ ਬਾਰਾਂਦਰੀ ਦੇ ਮੁਖੀ ਇੰਸਪੈਕਟਰ ਬਲਬੀਰ ...

ਪੂਰੀ ਖ਼ਬਰ »

ਇਮਾਰਤ ਕਾਨੂੰਨ-2018 'ਤੇ ਕੇਂਦਰ ਦੇ ਪੁਰਾਣੇ ਕਾਨੂੰਨਾਂ ਦੀ ਛਾਪ

ਜਲੰਧਰ, 8 ਦਸੰਬਰ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਨਾਜਾਇਜ਼ ਇਮਾਰਤਾਂ ਬਣਦੀਆਂ ਰਹੀਆਂ ਹਨ ਪਰ ਸਰਕਾਰ ਨੇ ਬਿਲਡਿੰਗ ਬਾਈਲਾਜ-2018 ਦੇ ਨਵੇਂ ਕਾਨੂੰਨ ਸੋਧ ਕਰਕੇ ਲਾਗੂ ਕੀਤੇ ਹਨ ਤੇ ਉਸ ਵਿਚ ਕਈ ਕਾਨੂੰਨ ਤਾਂ ਕੇਂਦਰ ਵਲੋਂ ਬਣਾਏ ਗਏ 2005 ਦੇ ਕਾਨੂੰਨ ਹੀ ਸ਼ਾਮਿਲ ਕੀਤੇ ਗਏ ਹਨ ...

ਪੂਰੀ ਖ਼ਬਰ »

ਮਾਰੂਤੀ ਕਾਰਾਂ ਦੀਆਂ ਕੀਮਤਾਂ ਵਧਣ ਤੋਂ ਪਹਿਲਾਂ ਲਵਲੀ ਆਟੋਜ਼ ਤੋਂ ਗੱਡੀ ਖ਼ਰੀਦ ਕੇ ਕਰੋ ਦੁੱਗਣੀ ਬੱਚਤ

ਜਲੰਧਰ 8 ਦਸੰਬਰ (ਅ.ਬ)-ਦੇਸ਼ ਦੀ ਸਭ ਤੋਂ ਮਸ਼ਹੂਰ ਕਾਰ ਕੰਪਨੀ ਮਾਰੂਤੀ ਸੰਜੂਕੀ ਇੰਡੀਆ ਲਿਮਿਟਿਡ ਦੀਆਂ ਸਾਰੀਆਂ ਕਾਰਾਂ ਇਸ ਮਹੀਨੇ 'ਚ ਮਹਿੰਗੀਆਂ ਹੋ ਜਾਣਗੀਆਂ | ਮਾਰੂਤੀ ਇਹ ਵਾਧਾ ਕਾਰ ਨਿਰਮਾਣ 'ਚ ਵੱਧਦੀ ਲਾਗਤ ਤੇ ਡਾਲਰ ਦੇ ਮੁਕਾਬਲੇ ਰੁਪਏ 'ਚ ਕਮੀ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਮੇਅਰ ਵਰਲਡ ਸਕੂਲ ਨੂੰ ਮਿਲਿਆ 'ਇੰਟਰ ਨੈਸ਼ਨਲ ਸਕੂਲ ਅਵਾਰਡ'

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਮੇਅਰ ਵਰਲਡ ਸਕੂਲ ਨੂੰ ਸਿੱਖਿਆ ਦੇ ਖੇਤਰ 'ਚ ਵਿਸ਼ੇਸ਼ ਕਾਰਜਾਂ ਦੇ ਲਈ ਬਿ੍ਟਿਸ਼ ਕੌਾਸਲ ਵਲੋਂ (ਆਈ.ਐੱਸ.ਏ.) ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਅਵਾਰਡ ਮੇਅਰ ਵਰਲਡ ਸੰਸਥਾ ਕੋਲ ਤਿੰਨ ਸਾਲ ਲਈ ਰਹੇਗਾ | ਇਹ ਅਵਾਰਡ ਬਿ੍ਟਿਸ਼ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਵਿਖੇ 'ਕਾਸਾ' ਵਲੋਂ ਵਰਕਸ਼ਾਪ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਗਰੀਨ ਮਾਡਲ ਟਾਊਨ ਜਲੰਧਰ ਵਿਖੇ 'ਕਾਸਾ' ਵਲੋਂ 'ਨਿਊ ਇਰਾ ਆਫ਼ ਸੀ.ਬੀ.ਐਸ.ਈ. ਐਜੂਕੇਸ਼ਨ ਸਿਸਟਮ 'ਤੇ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਜਿਸ ਵਿਚ ਪੰਜਾਬ ਦੇ ਵੱਖ-ਵੱਖ ਸਕੂਲਾਂ ਤੋਂ ਪ੍ਰਾਇਮਰੀ ਅਧਿਆਪਕਾਂ ਨੇ ...

ਪੂਰੀ ਖ਼ਬਰ »

ਸੀ.ਡਬਲਿਊ. ਰੈਸਲਿੰਗ ਅਕੈਡਮੀ ਵਲੋਂ ਗਰੇਟ ਬਰੇਕ ਡਾਊਨ ਸ਼ੋਅ ਕਰਵਾਇਆ

ਜਲੰਧਰ, 8 ਦਸੰਬਰ (ਜਤਿੰਦਰ ਸਾਬੀ) ਸੀ.ਡਬਲਿਊ. ਈ (ਰੈਸਲਿੰਗ ਅਕੈਡਮੀ) ਕੰਗਨੀਵਾਲ ਵਿਖੇ ਰਾਸ਼ਟਰ ਪੱਧਰ ਦੇ ਗਰੇਟ ਬਰੇਕ ਡਾਊਨ ਸ਼ੋਅ ਦਾ ਆਯੋਜਨ ਕੀਤਾ ਗਿਆ | ਇਸ ਇਕ ਰੋਜ਼ਾ ਸ਼ੋਅ ਦੇ ਵਿਚ ਭਾਰਤ ਭਰ ਤੋੋਂ ਪਾਂਡੇ, ਆਰੀਆ, ਸ਼ਾਲੂ, ਸਾਧੂ ਯਾਦਵ, ਆਵੇਸ਼, ਮੋਨੂੰ, ਰਾਹੂਲ, ਓਮ ...

ਪੂਰੀ ਖ਼ਬਰ »

ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-ਕੀਰਤਨ ਦਰਬਾਰ ਸੇਵਾ ਸੁਸਾਇਟੀ ਵਲੋਂ ਅੱਜ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ ਮਿਲਣਗੇ 10 ਐੱਮ.ਬੀ.ਬੀ.ਐੱਸ. ਡਾਕਟਰ

ਜਲੰਧਰ, 8 ਦਸੰਬਰ (ਐੱਮ.ਐੱਸ. ਲੋਹੀਆ) - ਜਲਦ ਹੀ ਸਿਵਲ ਹਸਪਤਾਲ ਜਲੰਧਰ ਨੂੰ 10 ਐੱਮ.ਬੀ.ਬੀ.ਐੱਸ. ਡਾਕਟਰ ਮਿਲਣਗੇ | ਇਹ ਡਾਕਟਰ ਜਨਰਲ ਡਿਊਟੀ 'ਤੇ ਤਾਇਨਾਤ ਕੀਤੇ ਜਾਣਗੇ, ਜਿਸ ਨਾਲ ਸਪੈਸ਼ਲਿਸਟ ਡਾਕਟਰਾਂ ਨੂੰ ਰਾਹਤ ਮਿਲ ਸਕੇਗੀ | ਇਸ ਤੋਂ ਇਲਾਵਾ ਜ਼ਿਲ੍ਹੇ ਦੇ ਦਿਹਾਤ ਖੇਤਰ ...

ਪੂਰੀ ਖ਼ਬਰ »

ਜਲੰਧਰ ਦੀ ਹਾਕੀ ਖਿਡਾਰਨ ਮੈਨੀ ਟੁੱਟ ਬਣੀ ਮਿਸਿਜ਼ ਇੰਡੀਆ ਮੀਡੀਆ ਚੋਆਇਸ 2018

ਜਲੰਧਰ, 8 ਦਸੰਬਰ (ਜਤਿੰਦਰ ਸਾਬੀ)-ਪੰਜਾਬ ਦੇ ਜਲੰਧਰ ਸ਼ਹਿਰ ਦੀ ਜੰਮਪਲ ਮੁਟਿਆਰ ਤੇ ਸਾਬਕਾ ਹਾਕੀ ਖਿਡਾਰਨ ਮੈਨੀ ਟੱੁਟ ਨੇ ਕੈਨੇਡਾ ਤੋਂ ਅਮਰੀਕਾ ਜਾ ਕੇ 'ਚ ਮਿਸਜ਼ ਇੰਡੀਆ ਚੋਆਇਸ 2018 ਦਾ ਖਿਤਾਬ ਹਾਸਲ ਕੀਤਾ ਹੈ | ਮੈਨੀ ਟੱੁਟ ਨੇ ਨਹਿਰੂ ਗਾਰਡਨ ਸਕੂਲ ਤੋਂ ਹਾਕੀ ਦੀ ...

ਪੂਰੀ ਖ਼ਬਰ »

-ਮਾਮਲਾ ਬੇਟੇ ਨਾਲ ਵਿਵਾਦ ਦੌਰਾਨ ਥਾਣਾ 1 ਦੇ ਏ.ਐਸ.ਆਈ. ਵਲੋਂ ਚਲਾਈ ਗੋਲੀ ਦਾ- ਜਾਂਚ 'ਚ ਸ਼ਾਮਿਲ ਨਹੀਂ ਹੋਇਆ ਏ.ਐਸ.ਆਈ. ਸੁਖਰਾਜ ਸਿੰਘ

ਮਕਸੂਦਾਂ, 8 ਦਸੰਬਰ (ਲਖਵਿੰਦਰ ਪਾਠਕ)- ਥਾਣਾ 1 ਦੇ ਏ.ਐਸ.ਆਈ. ਸੁਖਰਾਜ ਸਿੰਘ ਜਿਸ ਵਲੋਂ ਕੱਲ੍ਹ ਥਾਣੇ ਦੇ ਬਾਹਰ ਆਪਣੇ ਪੁੱਤਰ ਦੇ ਨਾਲ ਹੋਏ ਵਿਵਾਦ ਦੌਰਾਨ ਗੋਲੀ ਚਲਾ ਦਿੱਤੀ ਗਈ ਸੀ, ਦੇ ਮਾਮਲੇ 'ਚ ਸੁਖਰਾਜ ਸਿੰਘ ਹਾਲੇ ਫਰਾਰ ਚੱਲ ਰਿਹਾ ਹੈ ਭਾਵੇ ਸੁਖਰਾਜ ਸਿੰਘ ਦਾ ਫੋਨ ...

ਪੂਰੀ ਖ਼ਬਰ »

21ਵੀਂ ਸਦੀ 'ਚ ਬੇ-ਔਲਾਦਪਨ ਨਾਲ ਨਜਿੱਠਣ ਦੇ ਵਿਸ਼ੇ 'ਤੇ ਡਾ: ਵਿਰਕ ਨੇ ਲਾਹੌਰ ਮੈਡੀਕਲ ਕਾਲਜ ਪਾਕਿਸਤਾਨ 'ਚ ਵਿਚਾਰ ਸਾਂਝੇ ਕੀਤੇ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)– ਸਫਲਤਾ ਦੀ 25ਵੀਂ ਵਰ੍ਹੇਗੰਡ ਮਨਾ ਚੁੱਕੇ ਵਿਰਕ ਫਰਟੀਲਿਟੀ ਸਰਵਿਸਿਜ਼ ਦੇ ਮਾਹਿਰ ਡਾ. ਐੱਸ.ਪੀ.ਐੱਸ. ਵਿਰਕ ਤੇ ਡਾ.ਪੀ.ਐੱਸ. ਬਖ਼ਸ਼ੀ ਨੂੰ ਲਾਹੌਰ ਮੈਡੀਕਲ ਐਾਡ ਡੈਂਟਲ ਕਾਲਜ ਆਫ਼ ਪਾਕਿਸਤਾਨ ਦੇ ਪਿ੍ੰਸੀਪਲ ਪ੍ਰੋਫੈਸਰ ਅਬਦੁਲ ...

ਪੂਰੀ ਖ਼ਬਰ »

ਸੁਰਜੀਤ ਹਾਕੀ ਅਕੈਡਮੀ ਤੇ ਐਸ.ਜੀ.ਪੀ.ਸੀ ਹਾਕੀ ਅਕੈਡਮੀ ਦਰਮਿਆਨ ਫਾਈਨਲ ਟੱਕਰ ਅੱਜ

ਜਲੰਧਰ, 8 ਦਸੰਬਰ (ਜਤਿੰਦਰ ਸਾਬੀ) 20ਵੇਂ ਆਲ ਇੰਡੀਆ ਉਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਜੂਨੀਅਰ ਹਾਕੀ ਟੂਰਨਾਮੈਂਟ ਦੇ ਫਾਈਨਲ 'ਚ ਅੱਜ ਸੁਰਜੀਤ ਹਾਕੀ ਅਕੈਡਮੀ ਤੇ ਐਸ.ਜੀ.ਪੀ.ਸੀ. ਹਾਕੀ ਅਕੈਡਮੀ ਦੀਆਂ ਟੀਮਾਂ ਭਿੜਨਗੀਆਂ | ਪੀ.ਏ.ਪੀ. ਹਾਕੀ ਐਸਟਰੋਟਰਫ ਮੈਦਾਨ ਦੇ ਵਿਚ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਵਲੋਂ ਕੇਂਦਰ ਨੂੰ ਪੁਕਾਰ

ਜਲੰਧਰ, 8 ਦਸੰਬਰ (ਮੇਜਰ ਸਿੰਘ)-ਸਾਊਦੀ ਅਰਬ ਦੇ ਵੱਖ-ਵੱਖ ਸ਼ਹਿਰਾਂ 'ਚ ਇਕ ਕੰਪਨੀ 'ਚ ਫਸੇ ਹਜ਼ਾਰਾਂ ਭਾਰਤੀ ਦੀ ਮੁਕਤੀ ਲਈ ਅੱਜ ਇਥੇ ਕਈ ਦਰਜਨ ਪੰਜਾਬੀਆਂ ਦੇ ਪਰਿਵਾਰਾਂ ਨੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਦੀ ਪੁਕਾਰ ਕੀਤੀ | ...

ਪੂਰੀ ਖ਼ਬਰ »

ਲਾਇਬ੍ਰੇਰੀ ਲਈ ਜ਼ਮੀਨ ਦੇਣ ਵਾਲੀ ਬੀਬੀ ਜਸਬੀਰ ਕੌਰ ਮੰਡੇਰ ਦਾ ਸਨਮਾਨ

ਜਲੰਧਰ, 8 ਦਸੰਬਰ (ਅ. ਬ.)-ਪਿਛਲੇ ਦਿਨੀਂ ਗੜ੍ਹੀ ਬਖ਼ਸ਼ਾ ਪਿੰਡ ਵਿਚ ਗੋਲਡੀ ਪੱਪ ਲਾਇਬ੍ਰੇਰੀ ਦੀ ਉਸਾਰੀ ਲਈ ਜ਼ਮੀਨ ਦੇਣ ਵਾਲੇ ਸ: ਅਵਤਾਰ ਸਿੰਘ ਮੰਡੇਰ ਦੀ ਸੁਪਤਨੀ ਬੀਬੀ ਜਸਬੀਰ ਕੌਰ ਦਾ ਪਿੰਡ ਨਿਵਾਸੀਆਂ ਵਲੋਂ ਲਾਇਬ੍ਰੇਰੀ ਵਿਚ ਸਨਮਾਨ ਕੀਤਾ ਗਿਆ | ਪਿੰਡ ਵਲੋਂ ਇਹ ...

ਪੂਰੀ ਖ਼ਬਰ »

ਕਾਸੂਪੁਰ ਦੇ 25ਵੇਂ ਸਾਲਾਨਾ ਚੰਦੀ ਯਾਦਗਾਰੀ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

ਮਲਸੀਆਂ, 8 ਦਸੰਬਰ (ਸੁਖਦੀਪ ਸਿੰਘ)-ਸ: ਚਾਨਣ ਸਿੰਘ ਚੰਦੀ, ਸ: ਪ੍ਰਦੁਮਣ ਸਿੰਘ ਚੰਦੀ ਸਪੋਰਟਸ ਕਲੱਬ (ਰਜਿ:) ਕਾਸੂਪੁਰ (ਸ਼ਾਹਕੋਟ) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 25ਵਾਂ ਸਾਲਾਨਾ (ਸਿਲਵਰ ਜੁਬਲੀ) ਤਿੰਨ ਰੋਜ਼ਾ ਟੂਰਨਾਮੈਂਟ ...

ਪੂਰੀ ਖ਼ਬਰ »

ਅਵਾਰਾ ਪਸ਼ੂ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ

ਨਕੋਦਰ, 8 ਦਸੰਬਰ (ਗੁਰਵਿੰਦਰ ਸਿੰਘ)-ਸ਼ੁੱਕਰਵਾਰ ਦੀ ਰਾਤ ਨਕੋਦਰ ਮਹਿਤਪੁਰ ਮਾਰਗ 'ਤੇ ਮੁਹੱਲਾ ਰੇੜਵਾ ਦੇ ਕੋਲ ਸੜਕ 'ਤੇ ਖੜ੍ਹੇ ਅਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਤੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਸਾਰੀ ਰਾਤ ...

ਪੂਰੀ ਖ਼ਬਰ »

ਫ਼ਸਲਾਂ ਦਾ ਉਜਾੜਾ ਤੇ ਹਾਦਸਿਆਂ ਦਾ ਕਾਰਨ ਬਣ ਚੁੱਕੇ ਹਨ ਜਮਸ਼ੇਰ ਇਲਾਕੇ ਦੇ ਅਵਾਰਾ ਪਸ਼ੂ

ਜਮਸ਼ੇਰ ਖ਼ਾਸ, 8 ਦਸੰਬਰ (ਜਸਬੀਰ ਸਿੰਘ ਸੰਧੂ)-ਅਗਲੇ ਹਫ਼ਤੇ ਤੋਂ ਸ਼ਾਹਕੋਟ ਦੀ ਗਊਸ਼ਾਲਾ 'ਚ ਅਨੇਕਾਂ ਹਾਦਸਿਆਂ ਦਾ ਕਾਰਨ ਬਣੇ ਅਵਾਰਾ ਪਸ਼ੂਆਂ ਨੂੰ ਜਿਥੇ ਨਗਰ ਨਿਗਮ ਤੇ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਸਮੂਹਿਕ ਯਤਨਾਂ ਸਦਕਾ ਤਬਦੀਲੀ ਲਈ ਅਮਲੀ ਕਾਰਵਾਈ ਲਈ ਯਤਨ ਤੇਜ਼ ...

ਪੂਰੀ ਖ਼ਬਰ »

ਤਲਵੰਡੀ ਮਾਧੋ ਡਿਸਪੈਂਸਰੀ 'ਚ ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ

ਮੱਲ੍ਹੀਆਂ ਕਲਾਂ, 8 ਦਸੰਬਰ (ਮਨਜੀਤ ਮਾਨ)-ਅੱਜ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਤਲਵੰਡੀ ਮਾਧੋ ਵਲੋਂ ਫ਼੍ਰੀ ਆਯੁਰਵੈਦਿਕ ਕੈਂਪ ਲਗਾਇਆ ਗਿਆ | ਡਾਇਰੈਕਟਰ (ਆਯੁਰਵੇਦ) ਡਾ. ਰਾਕੇਸ਼ ਸ਼ਰਮਾ ਦੇ ਹੁਕਮਾਂ ਅਨੁਸਾਰ ਅਤੇ ਡਾਕਟਰ ਰੰਜਨਾ ਬੰਸਲ ਜ਼ਿਲ੍ਹਾ ਆਯੁਰਵੈਦਿਕ ...

ਪੂਰੀ ਖ਼ਬਰ »

ਪੁਨੀਆਂ ਸਕੂਲ ਦੀਆਂ ਖਿਡਾਰਣਾਂ ਨੇ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਜ਼ਿਲ੍ਹਾ ਜਲੰਧਰ ਦਾ ਨਾਂਅ ਕੀਤਾ ਰੌਸ਼ਨ

ਸ਼ਾਹਕੋਟ, 8 ਦਸੰਬਰ (ਸਚਦੇਵਾ)- ਪਠਾਨਕੋਟ ਵਿਖੇ ਕਰਵਾਈਆਂ ਗਈਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ (ਸ਼ਾਹਕੋਟ) ਦੀਆਂ ਖਿਡਾਰਣਾਂ ਨੇ ਲੈਕਚਰਾਰ ਅਮਨਦੀਪ ਕੌਾਡਲ ਦੀ ਅਗਵਾਈ ਹੇਠ ਡਾਜ਼ਬਾਲ ਅੰਡਰ 19 'ਚੋਂ ਜ਼ਿਲ੍ਹਾ ਜਲੰਧਰ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਨੇ ਸੈਂਟਰ ਆਫ਼ ਐਕਸੇਲੈਂਸ ਫ਼ਾਰ ਵੈਜੀਟੇਬਲ ਦਾ ਕੀਤਾ ਦੌਰਾ

ਕਰਤਾਰਪੁਰ, 8 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਸੈਂਟਰ ਆਫ਼ ਐਕਸੇਲੈਂਸ ਫ਼ਾਰ ਵੈਜੀਟੇਬਲ ਕਰਤਾਰਪੁਰ ਵਿਖੇ ਅੱਜ ਏ.ਪੀ.ਜੇ. ਸਕੂਲ ਜਲੰਧਰ ਦੇ 84 ਵਿਦਿਆਰਥੀ ਮੈਡਮ ਪੂਜਾ ਘਈ ਦੀ ਅਗਵਾਈ ਵਿਚ ਪਹੁੰਚੇ | ਇਸ ਦੌਰਾਨ ਪ੍ਰੋਜੈਕਟ ਅਫ਼ਸਰ ਡਾ: ਦਲਜੀਤ ਸਿੰਘ ਗਿੱਲ ਨੇ ਸਾਰੇ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਮੈਡੀਕਲ ਸਟੋਰਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ

ਨੂਰਮਹਿਲ, 8 ਦਸੰਬਰ (ਗੁਰਦੀਪ ਸਿੰਘ ਲਾਲੀ/ਜਸਵਿੰਦਰ ਸਿੰਘ ਲਾਂਬਾ)- ਥਾਣਾ ਮੁਖੀ ਨੂਰਮਹਿਲ ਸਿਕੰਦਰ ਸਿੰਘ ਨੇ ਪਿੰਡ ਬੁੰਡਾਲਾ, ਕੋਟਬਾਦਲ ਖਾਂ, ਪਾਸਲਾ ਤੇ ਨੂਰਮਹਿਲ ਦੇ ਤਕਰੀਬਨ 40 ਮੈਡੀਕਲ ਸਟੋਰਾਂ ਦੇ ਮਾਲਕਾਂ ਦੇ ਨਾਲ ਇਕ ਮੀਟਿੰਗ ਕੀਤੀ ਤੇ ਸਾਰਿਆਂ ਨੂੰ ਡਾਕਟਰ ...

ਪੂਰੀ ਖ਼ਬਰ »

ਨੰਗਲ ਸਲਾਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਆਦਮਪੁਰ, 8 ਦਸੰਬਰ (ਹਰਪ੍ਰੀਤ ਸਿੰਘ)- ਆਦਮਪੁਰ ਨਜ਼ਦੀਕੀ ਪਿੰਡ ਨੰਗਲ ਸਲਾਲਾ ਵਿਖੇ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਨੌਜਵਾਨ ਆਗੂ ਤੇ ਜ਼ਿਲ੍ਹਾ ਐਵਾਰਡੀ ਸਤਨਾਮ ਸਿੰਘ ਸਾਬੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਟਕਰਾਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ

ਨਕੋਦਰ, 8 ਦਸੰਬਰ (ਗੁਰਵਿੰਦਰ ਸਿੰਘ)-ਸ਼ੁੱਕਰਵਾਰ ਦੀ ਰਾਤ ਨਕੋਦਰ ਮਹਿਤਪੁਰ ਮਾਰਗ 'ਤੇ ਮੁਹੱਲਾ ਰੇੜਵਾ ਦੇ ਕੋਲ ਸੜਕ 'ਤੇ ਖੜ੍ਹੇ ਅਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਤੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਸਾਰੀ ਰਾਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX