ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  1 day ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  1 day ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  1 day ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  1 day ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  1 day ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  1 day ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  1 day ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  1 day ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 day ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 day ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 day ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  1 day ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 day ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  1 day ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  1 day ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  1 day ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  1 day ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  1 day ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 day ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  1 day ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  1 day ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  1 day ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  1 day ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 day ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  1 day ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 day ago
ਅੱਜ ਦਾ ਵਿਚਾਰ
. . .  1 day ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  2 days ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  2 days ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  2 days ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  2 days ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  2 days ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਮੁਕਤਸਰ ਸਾਹਿਬ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਲੋਕ ਅਦਾਲਤ ਲਗਾਈ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰੇਦਸ਼ਾਂ ਅਨੁਸਾਰ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣ ਦੀ ਮੁਹਿੰਮ ਅਧੀਨ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ, ਜਿਸ ਤਹਿਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਸੁਖਵਿੰਦਰ ਕੌਰ ਦੀ ਰਹਿਨੁਮਾਈ ਹੇਠ ਮਲੋਟ ਅਤੇ ਗਿੱਦੜਬਾਹਾ ਤਹਿਸੀਲ ਅਦਾਲਤਾਂ ਸਮੇਤ ਜ਼ਿਲੇ੍ਹ ਵਿਚ 10 ਅਦਾਲਤੀ ਬੈਂਚਾਂ ਦਾ ਗਠਨ ਕਰਕੇ ਰਾਜੀਨਾਮਾਯੋਗ ਫ਼ੌਜਦਾਰੀ ਅਤੇ ਸਿਵਲ ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਜ਼ਿਲ੍ਹਾ ਪੱਧਰ 'ਤੇ ਲਗਾਈ ਗਈ ਲੋਕ ਅਦਾਲਤ ਦੇ 5 ਬੈਂਚਾਂ ਦੀ ਅਗਵਾਈ ਸ੍ਰੀਮਤੀ ਸੁਖਵਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਕੀਤੀ ਗਈ | ਇਸ ਦੇ ਇਲਾਵਾ ਕੰਵਲਜੀਤ ਸਿੰਘ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਅਤੁਲ ਕੰਬੋਜ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ, ਸ੍ਰੀ ਰਵੀ ਗੁਲਾਟੀ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀ ਐਚ.ਐਸ. ਸਿੰਧੀਆ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜਨ) ਨੇ ਵੀ ਅਗਵਾਈ ਕੀਤੀ | ਜਦਕਿ ਮਲੋਟ ਤਹਿਸੀਲ ਵਿਖੇ ਸ਼ਿਲਪੀ ਗਪਤਾ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟੇ੍ਰਟ, ਗੁਰਪ੍ਰੀਤ ਸਿੰਘ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਈਸ਼ਾ ਗੋਇਲ ਸਿਵਲ ਜੱਜ (ਜੂਨੀਅਰ ਡਵੀਜ਼ਨ ਅਤੇ ਗਿੱਦੜਬਾਹਾ ਵਿਖੇ ਸ੍ਰੀਮਤੀ ਪਰਵਿੰਦਰ ਕੌਰ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟੇ੍ਰਟ ਮੇਘਾ ਧਾਲੀਵਾਲ ਸਿਵਲ ਜੱਜ (ਜੂਨੀਅਰ ਡਵੀਜ਼ਨ) ਨੇ ਅੱਜ ਦੀ ਇਸ ਰਾਸ਼ਟਰੀ ਲੋਕ ਅਦਾਲਤ ਦੇ ਬਾਕੀ ਬੈਂਚਾਂ ਦੀ ਅਗਵਾਈ ਕੀਤੀ | ਇਸ ਲੋਕ ਅਦਾਲਤ ਰਾਹੀਂ ਲੋਕਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਾਮਲੇ ਮੌਕੇ 'ਤੇ ਹੱਲ ਕੀਤੇ ਗਏ ਉਥੇ ਪ੍ਰੀ ਲਿਟੇਗੇਸ਼ਨ ਸਟੇਜ ਤੇ ਲੋਕ ਅਦਾਲਤ ਵਿਚ ਆਏ ਕੇਸਾਂ ਦਾ ਮੌਕੇ 'ਤੇ ਨਿਬੇੜਾ ਕਰਦਿਆਂ ਅਵਾਰਡ ਵੀ ਪਾਸ ਕੀਤੇ ਗਏ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿਚ ਜਿਥੇ ਪ੍ਰੀ ਲਿਟੀਗੇਟਵ ਕੇਸਾਂ ਦਾ ਨਿਪਟਾਰਾ ਕੀਤਾ, ਉੱਥੇ ਰਾਜੀਨਾਮਾ ਹੋਣ ਯੋਗ ਫ਼ੌਜਦਾਰੀ ਮਾਮਲਿਆਂ ਦੇ ਇਲਾਵਾ ਪਾਰਟੀਆਂ ਦੀ ਸਹਿਮਤੀ ਨਾਲ ਚੈੱਕ ਬਾਊਾਸ ਕੇਸ, ਬੈਂਕ ਰਿਕਵਰੀ ਕੇਸ, ਪਤੀ-ਪਤਨੀ ਦੇ ਝਗੜਿਆਂ ਦੇ ਇਲਾਵਾ ਪਰਿਵਾਰਕ, ਜ਼ਮੀਨ ਜਾਇਦਾਦ, ਮਜ਼ਦੂਰੀ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਤਨਖ਼ਾਹ ਅਤੇ ਭੱਤਿਆ, ਮਾਲ ਵਿਭਾਗ, ਮੋਟਰ ਵਹੀਕਲ ਐਕਟ ਤਹਿਤ ਐਮ.ਵੀ.ਏ.ਟੀ (ਮੋਟਰ ਵਹੀਕਲ ਐਕਸੀਡੈਂਟ ਟਿ੍ਬਿਊਨਲ) ਅਤੇ ਹੋਰ ਸਿਵਲ ਕੇਸਾਂ ਨਾਲ ਸਬੰਧਿਤ ਪਹਿਲਾਂ ਤੋਂ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਨੂੰ ਸੁਣਿਆ ਗਿਆ, ਅਜਿਹੇ ਹੀ 2632 ਕੇਸ ਅੱਜ ਦੀ ਲੋਕ ਅਦਾਲਤ ਵਿਚ ਲੱਗੇ ਜਿਨ੍ਹਾਂ ਵਿਚੋਂ 1090 ਦਾ ਨਿਪਟਾਰਾ ਕਰਦਿਆਂ 7 ਕਰੋੜ 45 ਲੱਖ,91 ਹਜ਼ਾਰ 518 ਰੁਪਏ ਦੇ ਅਵਾਰਡ ਪਾਸ ਕੀਤੇ | ਸੀ.ਜੇ.ਐਮ. ਪਿ੍ਤਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਬੜੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ, ਇਸ ਵਿਚ ਆਮ ਅਦਾਲਤੀ ਪ੍ਰਕਿਰਿਆ ਤੋਂ ਵੱਖ ਜੱਜ ਸਾਹਿਬਾਨ ਲੋਕਾਂ ਨੂੰ ਸਮਝਾ ਕੇ ਝਗੜੇ ਖ਼ਤਮ ਕਰਨ ਨੂੰ ਪਹਿਲ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਜੇਕਰ ਅਦਾਲਤ ਵਿਚ ਪਹਿਲਾਂ ਤੋਂ ਲੰਬਿਤ ਮਸਲੇ ਦਾ ਹੱਲ ਦੋਹੇਂ ਪਾਰਟੀਆਂ ਸਹਿਮਤੀ ਨਾਲ ਨਿਬੇੜਨਾ ਚਾਹੰੁਦੀਆਂ ਹਨ ਤਾਂ ਉਹ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਜਾਂ ਸਬੰਧਿਤ ਜੁਡੀਸ਼ੀਅਲ ਮੈਜਿਸਟੇ੍ਰਟ ਨੂੰ ਅਪੀਲ ਕਰ ਸਕਦੇ ਹਨ | ਇਸ ਮੌਕੇ ਇਕਬਾਲ ਸਿੰਘ ਬੁੱਟਰ ਪ੍ਰਧਾਨ ਬਾਰ ਐਸੋਸੀਏਸ਼ਨ ਦੇ ਇਲਾਵਾ ਐਡਵੋਕੇਟ ਮਨਜੀਤ ਕੋਰ ਬੇਦੀ, ਪਿ੍ੰਸੀਪਲ ਰਸ਼ਮੀ ਜੱਗਾ, ਧਲਵੰਤ ਸਿੰਘ ਉੱਪਲ, ਰਣਜੀਤ ਸਿੰਘ ਬਾਵਾ, ਪਿ੍ਤਪਾਲ ਸ਼ਰਮਾ,ਪਿ੍ੰਸੀਪਲ ਹਰਵਾਲ ਸਿੰਘ, ਰਿਟਾ. ਡੀ.ਈ.ਓ. ਨਛੱਤਰ ਸਿੰਘ ਸੰਧੂ, ਰਿਟਾ.ਡਿਪਟੀ ਡੀ.ਈ.ਓ. ਬਲਦੇਵ ਸਿੰਘ ਬੇਦੀ ਅਤੇ ਅਮੀਂ ਚੰਦ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸੱਲਾ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਪੰਚਾਇਤ ਚੋਣਾਂ ਦੇ ਮੱਦੇਨਜਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਜੋੜਾ ਕਾਬੂ

ਮਲੋਟ, 8 ਦਸੰਬਰ (ਗੁਰਮੀਤ ਸਿੰਘ ਮੱਕੜ)-ਪੁਲਿਸ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਵਲੋਂ ਹੈਰੋਇਨ ਦੀ ਤਸਕਰੀ ਕਰਨ ਦੇ ਮਾਮਲੇ ਵਿਚ ਔਰਤ ਸਮੇਤ 2 ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਰਛਪਾਲ ਸਿੰਘ ਨੇ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਲੁੱਟ-ਖੋਹ ਕਰਨ ਵਾਲੇ ਲੁਟੇਰੇ ਪੁਲਿਸ ਨੇ ਕੀਤੇ ਕਾਬੂ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਬਰੀਵਾਲਾ ਵਿਚ ਪੈਂਦੇ ਪਿੰਡ ਡੋਹਕ ਵਿਖੇ ਸਥਿਤ ਸਤਿਕਰਤਾਰ ਫਿਿਲੰਗ ਸਟੇਸ਼ਨ ਤੇ 3 ਦਸੰਬਰ ਨੂੰ ਦੁਪਹਿਰ ਕਰੀਬ 2 ਵਜੇ 4 ਕਾਰ ਸਵਾਰਾਂ ਵਲੋਂ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕਰਨ ਲਈ ਇਹ ਜ਼ਰੂਰੀ ਹੈ ਕਿ ਰਾਜਨੀਤਿਕ ਪਾਰਟੀਆਂ ਵਲੋਂ ਵੋਟਰ ਸੂਚੀ ਦੀ ਤਿਆਰੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਮੁੜ ਖੋਹੇ 50 ਹਜ਼ਾਰ ਰੁਪਏ-ਮਾਮਲਾ ਦਰਜ

ਮੰਡੀ ਲੱਖੇਵਾਲੀ, 8 ਦਸੰਬਰ (ਮਿਲਖ ਰਾਜ)-ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਭਾਗਸਰ ਵਿਖੇ ਬੀਤੇ ਕੱਲ੍ਹ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਫਾਈਨੈਂਸ ਕੰਪਨੀ ਦੇ ਦੋ ਮੁਲਾਜ਼ਮਾਂ ਕੋਲੋਂ 50235 ਰੁਪਏ ਅਤੇ ਇਕ ਟੈਬ ਖੋਹ ਕੇ ਫਰਾਰ ਹੋਣ ਦਾ ਮੁੜ ਸਨਸਨੀਖ਼ੇਜ਼ ...

ਪੂਰੀ ਖ਼ਬਰ »

ਨਹਿਰੀ ਬੰਦੀ ਕਾਰਨ ਇਸ ਖਿੱਤੇ ਦੇ ਕਿਸਾਨ ਪ੍ਰੇਸ਼ਾਨ

ਮੰਡੀ ਲੱਖੇਵਾਲੀ, 8 ਦਸੰਬਰ (ਰੁਪਿੰਦਰ ਸਿੰਘ ਸੇਖੋਂ)-ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲਾਉਣ ਦੇ ਸਮੇਂ ਨਹਿਰੀ ਬੰਦੀ ਕਾਰਨ ਕਿਸਾਨ ਬੇਹੱਦ ਪ੍ਰੇਸ਼ਾਨ ਹੈ, ਕਿਉਂਕਿ ਲੋੜ ਸਮੇਂ ਨਹਿਰੀ ਬੰਦੀ ਕਰਕੇ ਕਣਕ ਦਾ ਨੁਕਸਾਨ ਝਾੜ ਪੱਖੋਂ ਹੋ ਸਕਦਾ ਹੈ, ਕਿਉਂਕਿ ਧਰਤੀ ਹੇਠਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸੈਂਪਲ ਭਰੇ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਪਿੰਡ ਖੱਪਿਆਂਵਾਲੀ ਵਿਖੇ ਨਮਕ ਦੇ ਸੈਂਪਲ ਇਕੱਤਰ ਕੀਤੇ ਗਏ | ਇਸ ਸਮੇਂ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਢਿੱਲੋਂ)-ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਰੋਡਵੇਜ਼ ਦੀ ਮਹੀਨਾਵਾਰ ਮੀਟਿੰਗ 10 ਦਸੰਬਰ (ਸੋਮਵਾਰ) ਨੂੰ ਸਥਾਨਕ ਬੱਸ ਸਟੈਂਡ ਵਿਖੇ ਸਵੇਰੇ 10 ਵਜੇ ਪ੍ਰਧਾਨ ਮੱਖਣ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ...

ਪੂਰੀ ਖ਼ਬਰ »

ਸ਼ਹਿਰ ਨੂੰ ਆਵਾਰਾ ਪਸ਼ੂਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਜਾਰੀ

ਮਲੋਟ, 8 ਦਸੰਬਰ (ਮੱਕੜ)-ਸ਼ਹਿਰ ਨੂੰ ਆਵਾਰਾ ਪਸ਼ੂਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਦੂਜੇ ਦਿਨ ਸ਼ਹਿਰ ਦੇ ਜੀ.ਟੀ. ਰੋਡ ਤੋਂ ਆਵਾਰਾ ਪਸ਼ੂਆਂ ਦੇ ਦੋ ਟਰੱਕ ਭਰ ਕੇ ਪਿੰਡ ਰੱਤਾ ਟਿੱਬਾ ਦੀ ਸਰਕਾਰੀ ਗਊਸ਼ਾਲਾ ਵਿਚ ਛੱਡਣ ਲਈ ਰਵਾਨਾ ਕੀਤੇ ਗਏ | ...

ਪੂਰੀ ਖ਼ਬਰ »

ਮਲੋਟ ਵਾਸੀ ਨਿਤਿਨ ਗੂੰਬਰ ਨੇ ਬੀ.ਐੱਸ.ਸੀ. ਆਰਨਰ (ਕੈਮਿਸਟਰੀ) ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ

ਮਲੋਟ, 8 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪਿ੍ੰਸੀਪਲ ਧਰਮਪਾਲ ਗੂੰਬਰ ਅਤੇ ਚੇਅਰਪਰਸਨ ਸਰੋਜ ਗੂੰਬਰ ਦੇ ਪੁੱਤਰ ਨਿਤਿਨ ਗੂੰਬਰ ਨੇ ਬੀ.ਐੱਸ.ਸੀ. ਆਨਰਸ (ਕੈਮਿਸਟਰੀ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰਨਿਰਵਾਣ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਢਿੱਲੋਂ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ ਸਰਾਏਨਾਗਾ ਅਤੇ ਵੱਖ-ਵੱਖ ਆਗੂਆਂ ਵਲੋਂ ਸਥਾਨਕ ਡੀ.ਸੀ. ਦਫ਼ਤਰ ਨਜ਼ਦੀਕ ਲੱਗੇ ਡਾ: ਬੀ.ਆਰ. ਅੰਬੇਦਕਰ ਦੇ ਬੁੱਤ 'ਤੇ ਫ਼ੁੱਲ-ਮਾਲਾ ਅਰਪਿਤ ਕਰਕੇ ਉਨ੍ਹਾਂ ਦਾ 63ਵਾਂ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬ੍ਰਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਨਿਰਦੇਸ਼ਾਂ ਤਹਿਤ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਛਿੰਦਰ ਕੌਰ ਅਤੇ ਜ਼ਿਲ੍ਹਾ ਲੇਖਾਕਾਰ ਰਾਹੁਲ ਬਖ਼ਸ਼ੀ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪ੍ਰਧਾਨ ਨੱਥਾ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਦੋਦਾ, 8 ਦਸੰਬਰ (ਰਵੀਪਾਲ)-ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਮੀਟਿੰਗ ਗੁਰਮੀਤ ਸਿੰਘ ਗਿੱਲ ਦੋਦਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਧਿਆਨ ਦਾਸ ਜੀ, ਦੋਦਾ ਵਿਖੇ ਹੋਈ | ਇਸ ਮੀਟਿੰਗ 'ਚ ਕਈ ਵਾਰ ਕੀਤੀ ਮੰਗ ਨੂੰ ਦੁਹਰਾਉਂਦੇ ਹੋਏ ਮੰਗ ਕੀਤੀ ਕਿ ਸਰਕਾਰ ...

ਪੂਰੀ ਖ਼ਬਰ »

ਵਾਲੀਬਾਲ ਦੀਆਂ ਕਿੱਟਾਂ ਵੰਡੀਆਂ

ਮੰਡੀ ਬਰੀਵਾਲਾ, 8 ਦਸੰਬਰ (ਨਿਰਭੋਲ ਸਿੰਘ)-ਨੌਜਵਾਨਾਂ ਨੂੰ ਆਪਣੀ ਸ਼ਕਤੀ ਉਸਾਰੂ ਕੰਮਾਂ ਵਿਚ ਲਗਾਉਣੀ ਚਾਹੀਦੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਵਧੇਰੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ | ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX