ਤਾਜਾ ਖ਼ਬਰਾਂ


ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  7 minutes ago
ਨਵੀਂ ਦਿੱਲੀ, 18 ਅਕਤੂਬਰ - ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ ਬੈਂਕ ਦੇ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ...
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  15 minutes ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ) - ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ...
ਅੱਜ ਦਾ ਵਿਚਾਰ
. . .  20 minutes ago
ਅੱਜ ਦਾ ਵਿਚਾਰ
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਰਾਤ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਦੇ ਪੁੱਤਰ ਕੋਲੋਂ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ । ਇਸ ਸੰਬੰਧੀ ਪ੍ਰਧਾਨ ਨੰਦ ਕਿਸ਼ੋਰ ਦੇ ਪੁੱਤਰ ਰੋਹਿਤ ਕੁਮਾਰ ਭੱਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦੇਰ...
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਫ਼ਾਜ਼ਿਲਕਾ, 17 ਅਕਤੂਬਰ (ਪ੍ਰਦੀਪ ਕੁਮਾਰ )-ਬੀਤੇ ਦਿਨ ਕਸ਼ਮੀਰ ਵਿਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੇ ਵਾਰਿਸਾਂ ਨੂੰ ਸੂਬਾ ਸਰਕਾਰ ਨੇ 2 ਲੱਖ...
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਅਬੋਹਰ, 17 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ) - ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਮਾਰੇ ਗਏ ਅਬੋਹਰ ਦੇ ਵਪਾਰੀ ਚਰਨਜੀਤ ਸਿੰਘ ਦੀ ਲਾਸ਼ ਦੇਰ ਰਾਤ ਉਨ੍ਹਾਂ ਦੇ ਪਿੰਡ ਸਰਾਭਾ ਨਗਰ...
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਜੈਤੋ, 17 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ ਸ਼ਹਿਰ ਦੇ ਮੇਨ ਬਾਜਾਰ ਦੇ ਚੌਂਕ ਨੰਬਰ ਇਕ ਵਿਚ ਸਥਿਤ ਸ਼ੀਲੇ ਦੀ ਹੱਟੀ (ਜਿੰਦਲ ਸਿੰਗਾਰ ਸੈਂਟਰ) 'ਤੇ ਰਾਤ....
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਜਲੰਧਰ, 17 ਅਕਤੂਬਰ - ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਦੇਰ ਸ਼ਾਮ ਨੂੰ ਸੁਹਾਗਣਾਂ ਨੇ ਚੰਦਰਮਾ ਨਿਕਲਣ...
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਤਲਵੰਡੀ ਸਾਬੋ 17 ਅਕਤੂਬਰ (ਰਣਜੀਤ ਸਿੰਘ ਰਾਜੂ) ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲਿਆ ਕੌਮਾਂਤਰੀ ਨਗਰ...
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਮੁੰਬਈ, 17 ਅਕਤੂਬਰ - ਚੋਣ ਕਮਿਸ਼ਨ ਦੀ ਟੀਮ ਨੇ ਮੁੰਬਈ ਵਿਖੇ ਇੱਕ ਵਿਅਕਤੀ ਤੋਂ 2,90,50000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ ਪੈਸਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ...
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਮੰਡੀ ਅਰਨੀਵਾਲਾ, 17 (ਪ੍ਰਦੀਪ ਕੁਮਾਰ)- ਪੰਜਾਬ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਵਿਚ ਜਲਾਲਾਬਾਦ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ...
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)- ਸਥਾਨਕ ਸ਼ਾਮ ਦੇ ਕਰੀਬ 4 ਕੁ ਵਜੇ ਤਪਾ-ਜੇਠੂਕੇ ਰੇਲਵੇ ਲਾਈਨ ਵਿਚਕਾਰ ਇੱਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੇ ਜੰਮੂ ਤਵੀ ਗੱਡੀ...
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਪਹਿਲੀ ਤਸਵੀਰ ...
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਨਵੀਂ ਦਿੱਲੀ, 17 ਅਕਤੂਬਰ- ਆਈ.ਐਨ.ਐਕਸ ਮੀਡੀਆ ਮਾਮਲੇ 'ਚ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ 24 ਅਕਤੂਬਰ ਤੱਕ ਵਧਾ ਦਿੱਤੀ ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਸ੍ਰੀਨਗਰ, 17 ਅਕਤੂਬਰ- ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਊਰੀ ਸ਼ਹਿਰ 'ਚ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ...
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  1 day ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  1 day ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  1 day ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  1 day ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  1 day ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  1 day ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  1 day ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  1 day ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  1 day ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  1 day ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  1 day ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  1 day ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 1 hour ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 1 hour ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  5 minutes ago
ਅੱਜ ਦਾ ਵਿਚਾਰ
. . .  17 minutes ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  2 days ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  2 days ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550

ਮਾਨਸਾ

ਘਰ ਬਣਾਉਣ ਲਈ ਪੈਸੇ ਨਾ ਮਿਲਣ 'ਤੇ ਲਾਭਪਾਤਰੀ ਬਾਹਰ ਕੱਟ ਰਹੇ ਨੇ ਠੰਢੀਆਂ ਰਾਤਾਂ

ਬੋਹਾ, 8 ਦਸੰਬਰ (ਸਲੋਚਨਾ ਤਾਂਗੜੀ)- ਕਸਬਾ ਬੋਹਾ ਸਥਿਤ ਬੇਘਰੇ ਲੋਕਾਂ ਨੂੰ ਘਰ ਨਾ ਹੋਣ ਕਰ ਕੇ ਠੰਢ ਦੇ ਮੌਸਮ 'ਚ ਖੁੱਲ੍ਹੇ ਆਸਮਾਨ ਹੇਠ ਤੰਬੂ ਬਣਾ ਕੇ ਜਾਂ ਥੋੜਾ ਮੋਟਾ ਆਸਰਾ ਬਣਾ ਕੇ ਰਹਿਣਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਬੋਹਾ ਦੇ 13 ਵਾਰਡਾਂ ਦੇ ਐਮ.ਸੀਜ. ਨੇ ਆਪੋ ਆਪਣੇ ਵਾਰਡਾਂ ਵਿਚੋਂ 435 ਬੇਘਰੇ ਲੋਕਾਂ ਲਈ ਮਕਾਨ ਬਣਾਉਣ ਦੀ ਸਿਫ਼ਾਰਸ਼ ਕਰ ਕੇ ਅਰਜ਼ੀਆਂ ਦਾਖਲ ਕੀਤੀਆਂ ਸਨ | ਬਾਅਦ ਵਿਚ 435 ਵਿਚੋਂ 13 ਵਿਅਕਤੀ ਲਾਭਪਾਤਰੀਆਂ ਦੀ ਮੌਤ ਹੋ ਗਈ ਅਤੇ 218 ਬੇਘਰਿਆਂ ਲਈ ਡੇਢ ਲੱਖ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ 50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਸਥਾਨਕ ਨਗਰ ਪੰਚਾਇਤ ਨੂੰ ਪ੍ਰਾਪਤ ਹੋ ਗਈ, ਜਿਸ ਦੇ ਆਧਾਰ 'ਤੇ ਉਦੋਂ ਦੇ ਈ.ਓ. ਰਵੀ ਕੁਮਾਰ ਤੇ ਬੇਅੰਤ ਸਿੰਘ ਜੇ.ਈ. ਨੇ 218 ਲਾਭਪਾਤਰੀਆਂ ਦੇ ਖਾਤੇ ਵਿਚ ਪਹਿਲੀ ਕਿਸ਼ਤ ਵਜੋਂ 50-50 ਹਜ਼ਾਰ ਰੁਖਿਆ ਜਮਾਂ ਕਰਵਾ ਦਿੱਤਾ | ਇਨ੍ਹਾਂ 218 ਲਾਭਪਾਤਰੀਆਂ ਵਿਚ ਕਈਆਂ ਕੋਲ ਮਕਾਨ ਬਣਾਉਣ ਵਾਲੀ ਜਗ੍ਹਾ ਦੀ ਰਜਿਸਟਰੀ ਮੌਜੂਦ ਸੀ ਅਤੇ ਕਈਆਂ ਦੇ ਢਹੇ ਤੇ ਡਿੱਗੇ ਮਕਾਨ ਲਾਲ ਲਕੀਰ ਦੇ ਅੰਦਰ ਆ ਗਏ | ਨਗਰ ਪੰਚਾਇਤ ਬੋਹਾ ਦੇ ਵਾਰਡ ਨੰ: 5 ਦੇ ਐਮ.ਸੀ. ਮੁਖਤਿਆਰ ਸਿੰਘ ਨੇ ਦੱਸਿਆ ਕਿ ਪਹਿਲੀ ਕਿਸ਼ਤ ਵਜੋਂ 50-50 ਹਜ਼ਾਰ ਪ੍ਰਾਪਤ ਹੋਣ 'ਤੇ ਕਈ ਲੋਕਾਂ ਨੇ ਆਪਣੇ ਖਸਤਾ ਮਕਾਨ ਢਾਹ ਦਿੱਤੇ ਅਤੇ ਕਈ ਲੋਕਾਂ ਨੇ ਸਮਾਨ ਇੱਧਰ ਉੱਧਰ ਰੱਖ ਲਿਆ | ਹੁਣ ਜਦੋਂ ਦੂਜੀ ਕਿਸ਼ਤ 50-50 ਹਜ਼ਾਰ ਪ੍ਰਤੀ ਲਾਭਪਾਤਰੀ ਅਜੇ ਤੱਕ ਪ੍ਰਾਪਤ ਨਹੀਂ ਹੋਏ ਅਤੇ ਦੂਜੇ ਪਾਸੇ ਠੰਢ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਤਾਂ ਇਹ ਗ਼ਰੀਬ ਬੇਘਰੇ ਲੋਕ ਆਪਣੇ ਬੱਚਿਆਂ ਨੂੰ ਬਾਹਰ ਲਈ ਬੈਠੇ ਹਨ | ਉਕਤ ਐਮ.ਸੀਜ. ਅਤੇ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾ: ਜੀਤ ਸਿੰਘ ਬੋਹਾ ਨੇ ਦੱਸਿਆ ਕਿ 218 ਬੇਘਰੇ ਲੋਕ ਆਪਣੀ ਦੂਜੀ ਕਿਸ਼ਤ ਪ੍ਰਾਪਤ ਕਰਨ ਅਤੇ 222 ਦੇ ਕਰੀਬ ਲੋਕ ਆਪਣੀ ਪਹਿਲੀ ਕਿਸ਼ਤ ਪ੍ਰਾਪਤ ਕਰਨ ਲਈ ਦਫ਼ਤਰਾਂ ਦੇ ਗੇੜੇ ਕੱਢ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਦੱਸਿਆ ਕਿ ਸਬੰਧਿਤ ਅਧਿਕਾਰੀ ਪਹਿਲੀ ਕਿਸ਼ਤ, ਮੁਰੰਮਤ ਆਦਿ ਵਾਲੇ ਲੋਕਾਂ ਨੂੰ ਜਗ੍ਹਾ ਦੀ ਰਜਿਸਟਰੀ ਸਮੇਤ ਹੋਰ ਕਾਗ਼ਜ਼ਾਤ ਲਿਆਉਣ ਲਈ ਆਖ ਰਹੇ ਹਨ | ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਮਕਾਨਾਂ ਦੀ ਰਾਸ਼ੀ ਜਲਦੀ ਨਾ ਪਾਈ ਗਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |

ਲੱਭਿਆ ਮੋਬਾਈਲ ਵਾਪਸ ਕੀਤਾ

ਝੁਨੀਰ, 8 ਦਸੰਬਰ (ਪ. ਪ.)- ਇਸ ਖੇਤਰ ਦੇ ਪਿੰਡ ਸਾਹਨੇਵਾਲੀ ਦੇ ਮਹਾਰਾਜ ਗਾਰਡਨ ਰਿਜ਼ੋਰਟਸ ਦੇ ਮੈਨੇਜਰ ਸੁਖਵਿੰਦਰ ਸਿੰਘ ਸੁੱਖਾ ਨੇ ਇਕ ਸਮਾਰੋਹ ਦੌਰਾਨ ਸਿਰਸੀਵਾਲਾ ਦੇ ਵਾਸੀ ਸੁਖਵਿੰਦਰ ਸਿੰਘ ਦਾ ਬਹੁਤ ਕੀਮਤੀ ਐਪਲ ਕੰਪਨੀ ਦਾ ਡਿੱਗਿਆ ਫ਼ੋਨ ਵਾਪਸ ਕਰ ਕੇ ...

ਪੂਰੀ ਖ਼ਬਰ »

ਡਿਸਪੈਂਸਰੀ ਦੁਬਾਰਾ ਚਾਲੂ ਕੀਤੇ ਜਾਣ ਦੀ ਮੰਗ

ਝੁਨੀਰ, 8 ਦਸੰਬਰ (ਵਸ਼ਿਸ਼ਟ)- ਇਸ ਖੇਤਰ ਦੇ ਪਿੰਡ ਸਾਹਨੇਵਾਲੀ ਦੇ ਪਸ਼ੂ ਪਾਲਕ ਗੁਰਮੇਲ ਸਿੰਘ ਮਾਨ, ਅਮਰੀਕ ਸਿੰਘ ਘੁਮਾਣ, ਜਗਰੂਪ ਸਿੰਘ ਖ਼ਾਲਸਾ ਅਤੇ ਜਸਵਿੰਦਰ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਪਿੰਡ ਸਾਹਨੇਵਾਲੀ ਦੇ ਬਹੁਤ ਸਾਰੇ ਕਿਸਾਨ ਦੁਧਾਰੂ ਪਸ਼ੂ ਪਾਲਣ ਦਾ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਵਿਚ 419 ਮੁਕੱਦਮਿਆਂ ਦਾ ਨਿਪਟਾਰਾ

ਮਾਨਸਾ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਦਲਜੀਤ ਸਿੰਘ ਰਲਹਣ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਅਦਾਲਤ ਕੰਪਲੈਕਸ ਮਾਨਸਾ, ਅਦਾਲਤ ਕੰਪਲੈਕਸ ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਨੈਸ਼ਨਲ ਲੋਕ ਅਦਾਲਤਾਂ ਲਗਾਈਆਂ ਗਈਆਂ | ਮਾਨਸਾ ਵਿਖੇ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਬਰੇਟਾ ਵਲੋਂ ਮੰਗਾਂ ਮਨਵਾਉਣ ਲਈ ਆਵਾਜਾਈ ਠੱਪ

ਬਰੇਟਾ, 8 ਦਸੰਬਰ (ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ)-ਬਰੇਟਾ ਵਿਖੇ ਨੈਸ਼ਨਲ ਹਾਈਵੇ 'ਤੇ ਬਣ ਰਹੇ ਬੰਦ ਪੁਲ ਦੀ ਉਸਾਰੀ ਨੂੰ ਲੈ ਕੇ ਭੁੱਖ ਹੜਤਾਲ ਅੱਜ 44ਵੇਂ ਦਿਨ ਵਿਚ ਪੁੱਜ ਗਈ ਹੈ ਪ੍ਰੰਤੂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜੇ ਤੱਕ ਭੁੱਖ ਹੜਤਾਲ 'ਤੇ ਬੈਠ ਕੇ ...

ਪੂਰੀ ਖ਼ਬਰ »

ਖੇਤੀ ਮੋਟਰਾਂ ਦੀ ਸਹੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਬੁਢਲਾਡਾ, 8 ਦਸੰਬਰ (ਸਵਰਨ ਸਿੰਘ ਰਾਹੀ)- ਖੇਤੀ ਮੋਟਰਾਂ ਨੂੰ ਘੱਟ ਦਿੱਤੀ ਜਾ ਰਹੀ ਬਿਜਲੀ ਸਪਲਾਈ ਅਤੇ ਪਿੰਡਾਂ ਦੀ 24 ਘੰਟੇ ਘਰੇਲੂ ਬਿਜਲੀ ਸਪਲਾਈ 'ਚ ਲਗਾਏ ਜਾ ਰਹੇ ਕੱਟਾਂ ਦੇ ਵਿਰੋਧ 'ਚ ਅੱਜ ਇੱਥੇ ਪਾਵਰਕਾਮ ਐਕਸੀਅਨ ਦਫ਼ਤਰ ਬੁਢਲਾਡਾ ਵਿਖੇ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਮਨਾਇਆ

ਜੋਗਾ, 8 ਦਸੰਬਰ (ਅਕਲੀਆ)- ਗੁਰੂਕੁਲ ਅਕੈਡਮੀ ਉੱਭਾ ਦੀ ਕੌਮੀ ਸੇਵਾ ਯੋਜਨਾ ਇਕਾਈ ਦੁਆਰਾ ਪ੍ਰੋਗਰਾਮ ਅਫ਼ਸਰ ਰਜਿੰਦਰ ਕੁਮਾਰ ਦੀ ਅਗਵਾਈ ਵਿੱਚ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਸਕੂਲ ਮੁਖੀ ਹਰਪ੍ਰੀਤ ਸਿੰਘ ਪੁਰਬਾ ਨੇ ਵਲੰਟੀਅਰਾਂ ਨੂੰ ਮਨੁੱਖੀ ਅਧਿਕਾਰਾਂ ...

ਪੂਰੀ ਖ਼ਬਰ »

ਦਾਨੀ ਸੱਜਣਾਂ ਦਾ ਕੀਤਾ ਸਨਮਾਨ

ਬੁਢਲਾਡਾ, 8 ਦਸੰਬਰ (ਨਿ. ਪ. ਪ.)- ਪਿੰਡ ਬਰ੍ਹੇ ਦੀ ਸ਼ਮਸ਼ਾਨਘਾਟ ਕਮੇਟੀ ਵਲੋਂ ਪਿਛਲੇ ਸਮਿਆਂ ਦੌਰਾਨ ਕਮੇਟੀ ਨੂੰ ਸਹਿਯੋਗ ਕਰਨ ਵਾਲੇ ਦਾਨੀ ਸੱਜਣਾਂ ਦਾ ਸਨਮਾਨ ਕੀਤਾ ਗਿਆ | ਕਮੇਟੀ ਪ੍ਰਧਾਨ ਬਲਦੇਵ ਸਿੰਘ ਬੇਦੀ ਨੇ ਦੱਸਿਆ ਕਿ ਆਪਣੀ ਸਵਰਗੀ ਪਤਨੀ ਸੁਰਿੰਦਰ ਕੌਰ ਦੀ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ 'ਤੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਪੰਜਾਬ ਕਿਸਾਨ ਯੂਨੀਅਨ ਬਲਾਕ ਭੀਖੀ ਦੀ ਮੀਟਿੰਗ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਸੂਬਾਈ ਆਗੂ ਗੋਰਾ ਸਿੰਘ ਭੈਣੀ ਬਾਘਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ | ਸੰਬੋਧਨ ...

ਪੂਰੀ ਖ਼ਬਰ »

ਜੋਗਾ ਦੀ ਸੰਗਤ ਨੇ ਰਾਸ਼ਨ ਦਾ ਟਰੱਕ ਰਵਾਨਾ ਕੀਤਾ

ਜੋਗਾ, 8 ਦਸੰਬਰ (ਪ. ਪ.)- ਜੋਗਾ ਦੀ ਸੰਗਤ ਵਲੋਂ ਨਾਦੇੜ ਸਾਹਿਬ (ਹਜ਼ੂਰ ਸਾਹਿਬ) ਵਿਖੇ ਲੰਗਰਾਂ ਵਾਸਤੇ ਰਾਸ਼ਨ ਦਾ ਟਰੱਕ ਰਵਾਨਾ ਕੀਤਾ | ਸੇਵਾਦਾਰ ਰੂਪ ਸਿੰਘ ਨੇ ਦੱਸਿਆ ਪਿੰਡ ਅਤਲਾ ਕਲਾਂ ਤੇ ਇੱਥੋਂ ਦੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸੇਵਾਦਾਰਾਂ ਵਲੋਂ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਲਾਗਤ ਨਾਲ ਬਣਾਈ ਅਫ਼ਸਰ ਕਾਲੋਨੀ ਬਣਦੀ ਜਾ ਰਹੀ ਹੈ ਖੰਡਰ

ਸਰਦੂਲਗੜ੍ਹ, 8 ਦਸੰਬਰ (ਜੀ.ਐਮ. ਅਰੋੜਾ)- ਪੰਜਾਬ ਸਰਕਾਰ ਵਲੋਂ ਸਬ ਡਵੀਜ਼ਨ ਸਰਦੂਲਗੜ੍ਹ ਦੇ ਅਫ਼ਸਰਾਂ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਖੈਰਾ ਕੈਂਚੀਆਂ 'ਤੇ ਬਣਾਈ ਰਿਹਾਇਸ਼ੀ ਕਾਲੋਨੀ ਬਣਦੀ ਜਾ ਰਹੀ ਖੰਡਰ ਨੂੰ ਕੋਈ ਵੀ ਅਧਿਕਾਰੀ ਇਸ ਦੀ ਸੰਭਾਲ ਵੱਲ ਧਿਆਨ ਨਹੀਂ ਦੇ ...

ਪੂਰੀ ਖ਼ਬਰ »

ਸਕੂਲ 'ਚ ਦਾਦਾ-ਦਾਦੀ ਦਿਵਸ ਮਨਾਇਆ

ਭੀਖੀ 8 ਦਸੰਬਰ (ਨਿ.ਪ.ਪ.)- ਸਥਾਨਕ ਹੈਰੀਟੇਜ ਸਕੂਲ ਵਿਖੇ ਦਾਦਾ-ਦਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਦੇ ਦਾਦਾ ਦਾਦੀ ਨੇ ਸ਼ਮੂਲੀਅਤ ਕੀਤੀ | ਸਮਾਗਮ ਦਾ ਆਗਾਜ਼ ਦਾਦਾ-ਦਾਦੀ ਰੀਬਨ ਕਟਵਾਉਣ ਨਾਲ ਹੋਇਆ | ਇਸ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਦਾਦਾ-ਦਾਦੀ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੇ ਰਾਜਿੰਦਰ ਸਿੰਘ ਜਵਾਹਰਕੇ ਨਾਲ ਦੁੱਖ ਸਾਂਝਾ ਕੀਤਾ

ਮਾਨਸਾ, 8 ਦਸੰਬਰ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਜਵਾਹਰਕੇ ਦੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਜਵਾਹਰਕੇ ਦੇ ਘਰ ਪਹੁੰਚੇ | ਸ: ਮਾਨ ਨੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਡੇਅ ਮਨਾਉਣ ਸਬੰਧੀ ਮੀਟਿੰਗ

ਬਰੇਟਾ, 8 ਦਸੰਬਰ (ਪ. ਪ.)- ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਬਰੇਟਾ ਵਲੋਂ ਪੈਸ਼ਨਰਜ ਡੇਅ ਮਨਾਉਣ ਸਬੰਧੀ ਆਗੂ ਬਾਲਕਿ੍ਸ਼ਨ ਕਟੌਦੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਵਿਚਾਰ ਕੀਤਾ ਗਿਆ ਕਿ ਇਕਾਈ ਵਲੋਂ ਪੈਨਸ਼ਨਰਜ਼ ਦਿਵਸ 17 ਦਸੰਬਰ ਨੂੰ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਲਾਇਬ੍ਰੇਰੀਆਂ ਨਾਲ ਜੁੜਨ ਦੀ ਵੱਡੀ ਲੋੜ-ਡਾ: ਕਰਮਜੀਤ ਸਿੰਘ

ਭੀਖੀ, 8 ਦਸੰਬਰ (ਗੁਰਿੰਦਰ ਸਿੰਘ ਔਲਖ)- ਨੇੜਲੇ ਪਿੰਡ ਖੀਵਾ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਪ੍ਰਗਤੀਸ਼ੀਲ ਵਿਚਾਰਧਾਰਾ ਦੇ ਹਾਮੀ ਡਾ: ਬਲਜਿੰਦਰ ਰਿਸ਼ੀ ਦੀ ਯਾਦ ਵਿਚ ਦੌਰਾਨ ਸਭਿਆਚਾਰ ਦੇ ਵਪਾਰੀਕਰਨ ਦੇ ਦੌਰ ਵਿੱਚ ਨਵੀਂ ਪੀੜ੍ਹੀ ਨੂੰ ਉਸਾਰੂ ਸਾਹਿਤ ਨਾਲ ਜੋੜਨ ...

ਪੂਰੀ ਖ਼ਬਰ »

ਗੋਡਿਆਾ ਦੀ ਬਿਮਾਰੀ ਦੇ ਇਲਾਜ ਲਈ ਕੈਂਪ 10 ਦਸੰਬਰ ਤੱਕ ਰਹੇਗਾ ਜਾਰੀ-ਡਾ: ਅਨਿਲ

ਬੁਢਲਾਡਾ, 8 ਦਸੰਬਰ (ਅ.ਬ.)-ਗੋਡਿਆਾ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਦੇ ਇਲਾਜ ਲਈ ਬੁਢਲਾਡਾ ਵਿਖੇ ਲਗਾਇਆ ਗਿਆ ਕੈਂਪ ਦਸ ਦਸੰਬਰ ਤੱਕ ਜਾਰੀ ਰਹੇਗਾ¢ ਉਪਰੋਕਤ ਜਾਣਕਾਰੀ ਡਾ. ਅਨਿਲ ਕੁਮਾਰ ਨੇ ਦਿੰਦਿਆਾ ਦੱਸਿਆ ਕਿ ਗੋਡਿਆਂ ਦੀ ਬਿਮਾਰੀ ਦਾ ਇਲਾਜ ਹੁਣ ਜਰਮਨ ਤਕਨੀਕ ...

ਪੂਰੀ ਖ਼ਬਰ »

ਸਰਸਵਤੀ ਪਬਲਿਕ ਸਕੂਲ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ

ਭੀਖੀ, 8 ਦਸੰਬਰ (ਬਲਦੇਵ ਸਿੰਘ ਸਿੱਧੂ)- ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਸਟੇਟ ਪੱਧਰ ਉੱਪਰ ਵੱਖ-ਵੱਖ ਖੇਡਾਂ ਵਿਚ ਭਾਗ ਲੈਣ ਵਾਲੇ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਵਿਦਿਆਰਥਣ ਦੀ ਐੱਨ. ਆਈ. ਐੱਸ. ਲਈ ਚੋਣ

ਭੀਖੀ, 8 ਦਸੰਬਰ (ਪ. ਪ.)- ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੀ ਵਿਦਿਆਰਥਣ ਖੁਸ਼ਦੀਪ ਰਾਣੀ ਜੋ ਕਿ ਅੰਡਰ 14, ਅੰਡਰ 17 ਅਤੇ ਅੰਡਰ 19 ਖੋ-ਖੋ ਵਿਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੀ ਹੈ | ਇਸ ਦੀ ਚੋਣ ਖੋ-ਖੋ ਵਿਚ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦੀ ਅਗਵਾਈ 'ਚ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਮਾਨਸਾ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਜੇਲ੍ਹ ਮਾਨਸਾ ਦੀ ਅੱਜ ਸਵੇਰੇ ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਦੀ ਅਗਵਾਈ 'ਚ ਅਚਨਚੇਤ ਚੈਕਿੰਗ ਕੀਤੀ ਗਈ | ਚੈਕਿੰਗ ਟੀਮ 'ਚ ਅਨਿਲ ਕੁਮਾਰ ਐਸ.ਪੀ. (ਡੀ), ਸਿਮਰਜੀਤ ਸਿੰਘ ਲੰਗ ਡੀ.ਐਸ.ਪੀ. ਮਾਨਸਾ ਤੋਂ ਇਲਾਵਾ 5 ...

ਪੂਰੀ ਖ਼ਬਰ »

ਸੰਸਕਾਰ ਕੇਂਦਰ ਪ੍ਰਬੰਧਕ ਸੰਮਤੀ ਦੀ ਬੈਠਕ

ਭੀਖੀ, 8 ਦਸੰਬਰ (ਔਲਖ)- ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸੰਸਕਾਰ ਕੇਂਦਰਾਂ ਦੀ ਪ੍ਰਬੰਧਕ ਸਮਿਤੀ ਦੀ ਬੈਠਕ ਹੋਈ | ਇਸ ਮੌਕੇ ਦੀਪਕ ਕੁਮਾਰ ਸੰਸਕਾਰ ਕੇਂਦਰ, ਬਠਿੰਡਾ ਵਿਭਾਗ ਪ੍ਰਮੁੱਖ ਨੇ ਬਠਿੰਡਾ ਅਤੇ ਪੰਜਾਬ ਵਿਚ ਚੱਲ ਰਹੇ ਸੰਸਕਾਰ ...

ਪੂਰੀ ਖ਼ਬਰ »

ਬੋਹਾ ਦੀਆਂ ਬਸਤੀਆਂ ਵਿਚ ਪ੍ਰਾਇਮਰੀ ਸਕੂਲ ਨਾ ਹੋਣ 'ਤੇ ਸੈਂਕੜੇ ਬੱਚੇ ਪੜ੍ਹਨ ਤੋਂ ਵਾਂਝੇ

ਬੋਹਾ, 8 ਦਸੰਬਰ (ਸਲੋਚਨਾ ਤਾਂਗੜੀ)- ਵੱਡੀ ਆਬਾਦੀ ਵਾਲੇ ਕਸਬਾ ਬੋਹਾ ਵਿਚ ਅੱਧੀ ਦਰਜਨ ਦੇ ਕਰੀਬ ਨਵੀਆਂ ਬਣੀਆਂ ਬਸਤੀਆਂ ਵਿਚ ਨਿੱਕੇ ਬੱਚਿਆਂ ਲਈ ਪ੍ਰਾਇਮਰੀ ਸਕੂਲ ਨਾ ਹੋਣ ਕਾਰਨ ਸੈਂਕੜੇ ਬੱਚੇ ਆਪਣੀ ਮੁੱਢਲੀ ਪੜ੍ਹਾਈ ਸ਼ੁਰੂ ਕਰਨ ਤੋਂ ਵਾਂਝੇ ਹਨ | ਬੋਹਾ ਦੇ ਸਾਬਕਾ ...

ਪੂਰੀ ਖ਼ਬਰ »

26 ਦੇ ਜ਼ਿਲ੍ਹਾ ਪੱਧਰੀ ਰੋਸ ਧਰਨੇ ਸਬੰਧੀ ਤਿਆਰੀ ਮੀਟਿੰਗ

ਬੁਢਲਾਡਾ, 8 ਦਸੰਬਰ (ਰਾਹੀ)- ਲਾਲ ਝੰਡਾ ਮਿਡ ਡੇਅ ਮੀਲ ਅਤੇ ਸਫ਼ਾਈ ਸੇਵਕ ਵਰਕਰਜ਼ ਯੂਨੀਅਨ (ਏਕਟੂ) ਵਲੋਂ 26 ਦਸੰਬਰ ਨੂੰ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਵਰਕਰ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਬੋਹਾ ਅਤੇ ...

ਪੂਰੀ ਖ਼ਬਰ »

ਸਕੂਲ ਰਾਮਾਂ ਵਿਚ ਚਲਾਇਆ ਸਫ਼ਾਈ ਅਭਿਆਨ

ਰਾਮਾਂ ਮੰਡੀ, 8 ਦਸੰਬਰ (ਤਰਸੇਮ ਸਿੰਗਲਾ)-ਸ੍ਰੀ ਰਾਕੇਸ਼ ਫੂਟੇਲਾ ਕਮਾਂਡਿੰਗ ਅਫ਼ਸਰ 3 ਪੰਜਾਬ ਨੇਵਲ ਯੂਨਿਟ ਐਨ. ਸੀ. ਸੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਥਾਨਕ ਬੰਗੀ ਰੋਡ 'ਤੇ ਸਥਿਤ ਆਰ. ਐਮ. ਐਮ. ਡੀ. ਏ. ਵੀ. ਪਬਲਿਕ ਸਕੂਲ ਵਿਚ ਐਨ. ਸੀ. ਸੀ. ਨੇਵਲ ਦੇ ...

ਪੂਰੀ ਖ਼ਬਰ »

ਬਿਜਲੀ ਦੀ ਸਪਲਾਈ ਰਾਤ ਨੂੰ ਆਉਣ 'ਤੇ ਕਿਸਾਨ ਦੁਖੀ

ਝੁਨੀਰ, 8 ਦਸੰਬਰ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਜ਼ਿਲ੍ਹਾ ਪੈੱ੍ਰਸ ਸਕੱਤਰ ਦਰਸ਼ਨ ਸਿੰਘ ਸਰਪੰਚ ਜਟਾਣਾ ਕੋਠੇ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਇਕ ਪੈੱ੍ਰਸ ...

ਪੂਰੀ ਖ਼ਬਰ »

ਬੇਬੀ ਕਾਨਵੈਂਟ ਸਕੂਲ ਬਠਿੰਡਾ ਦਾ ਸਾਲਾਨਾ ਸਮਾਗਮ

ਬਠਿੰਡਾ, 8 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸਥਾਨਕ ਬੇਬੀ ਕਾਨਵੈਂਟ ਸਕੂਲ ਬਠਿੰਡਾ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀਮਤੀ ਵੀਨੂੰ ਬਾਦਲ ਧਰਮ-ਪਤਨੀ ਸ. ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਪੁੱਜੇ | ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

17 ਨੂੰ ਮਨਾਇਆ ਜਾਵੇਗਾ ਪੈਨਸ਼ਨਰਜ਼ ਦਿਵਸ

ਬੁਢਲਾਡਾ, 8 ਦਸੰਬਰ (ਰਾਹੀ)- ਪੰਜਾਬ ਗੌਰਮੈਂਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪ੍ਰਧਾਨ ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਸਰਪ੍ਰਸਤ ਮਾ: ਦੇਵਰਾਜ ਗਰਗ ਨੇ ਦੱਸਿਆ ਕਿ ਇਸ ਸਰਬ ਸੰਮਤੀ ਨਾਲ ਕੀਤੇ ਫ਼ੈਸਲੇ ਤਹਿਤ 17 ਦਸੰਬਰ ਨੂੰ ...

ਪੂਰੀ ਖ਼ਬਰ »

ਝੰੁਬਾ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ

ਬੱਲੂਆਣਾ, 8 ਦਸੰਬਰ (ਗੁਰਨੈਬ ਸਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰੁਬਾ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰੀਆਂ ਜਾ ਰਹੀਆਂ ਹਨ | ਮੋਹਰੀ ਵਿਦਿਆਰਥੀਆਂ ਨੂੰ ਗੋਲਡ ਮੈਡਲ, ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਪਿ੍ੰਸੀਪਲ ...

ਪੂਰੀ ਖ਼ਬਰ »

ਨਵੇਂ ਥਾਣਾ ਮੁਖੀ ਨੇ ਚਾਰਜ ਸੰਭਾਲਿਆ

ਬਰੇਟਾ, 8 ਦਸੰਬਰ (ਮੰਡੇਰ)- ਬਰੇਟਾ ਪੁਲਿਸ ਸਟੇਸ਼ਨ ਦੇ ਨਵੇਂ ਥਾਣਾ ਮੁਖੀ ਵਜੋਂ ਗੁਰਮੇਲ ਸਿੰਘ ਸੰਧੂ ਨੇ ਚਾਰਜ ਸੰਭਾਲ ਲਿਆ ਹੈ | ਗੁਰਮੇਲ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਹਰਿਆਣਾ ਤੋਂ ਆਉਂਦੀ ਸ਼ਰਾਬ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ ਅਤੇ ਹੋਰਨਾਂ ਨਸ਼ਿਆਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX