ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਮਾਤਾ ਰਾਣੀ ਚੌਕ ਮੁਕੇਰੀਆਂ ਤੋਂ ਲੈ ਕੇ ਬੱਸ ਅੱਡਾ ਚੌਕ ਤਲਵਾੜਾ ਤੱਕ ਦੁਕਾਨਦਾਰਾਂ ਵਲੋਂ ਸੜਕ 'ਤੇ ਨਾਜਾਇਜ਼ ਕਬਜ਼ੇ ਸ਼ੁਰੂ

ਮੁਕੇਰੀਆਂ, 9 ਦਸੰਬਰ (ਸਰਵਜੀਤ ਸਿੰਘ)- ਮਾਤਾ ਰਾਣੀ ਚੌਾਕ ਮੁਕੇਰੀਆਂ ਤੋਂ ਲੈ ਕੇ ਤਲਵਾੜਾ ਚੌਾਕ ਮੁਕੇਰੀਆਂ ਤਕ ਟ੍ਰੈਫਿਕ ਸਮੱਸਿਆ ਨੇ ਜਿੱਥੇ ਗੰਭੀਰ ਰੂਪ ਧਾਰਨ ਕੀਤਾ ਹੋਇਆ ਹੈ | ਅਤੇ ਦਿਨ ਵਿਚ ਕਈ ਕਈ ਵਾਰ ਟ੍ਰੈਫਿਕ ਜਾਮ ਲੱਗਦੇ ਹਨ | ਜਿਸ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੀ ਬੇਬਸ ਹੋਇਆ ਲੱਗਦਾ ਹੈ | ਦੂਸਰੇ ਪਾਸੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁਕੇਰੀਆਂ, ਤਲਵਾੜਾ ਸੜਕ ਨੂੰ ਚੌੜਾ ਕਰਨ ਦਾ ਕੰਮ ਚੱਲ ਰਿਹਾ ਹੈ | ਪਰ ਸੜਕ ਦਾ ਕੰਮ ਅਜੇ ਤਕ ਮੁਕੰਮਲ ਵੀ ਨਹੀਂ ਹੋਇਆ ਕਿ ਮਾਤਾ ਰਾਣੀ ਚੌਾਕ ਤੋ ਲੈ ਕੇ ਤਲਵਾੜਾ ਚੌਾਕ ਸਬਜ਼ੀ ਮੰਡੀ ਤਕ ਦੁਕਾਨਦਾਰਾਂ ਨੇ ਸੜਕ ਦੇ ਉੱਪਰ ਹੀ ਸਮਾਨ ਰੱਖ ਕੇ ਟ੍ਰੈਫਿਕ ਵਿਚ ਵਿਘਨ ਪਾਇਆ ਹੋਇਆ ਹੈ | ਇਸੇ ਤਰਾਂ ਹੀ ਤਲਵਾੜਾ ਚੌਕ ਵਿਚ ਖੜੀਆਂ, ਬੇਤਰਤੀਬ ਬੱਸਾਂ ਅਤੇ ਸੜਕ ਤੇ ਲੱਗੀਆਂ ਰੇਹੜੀਆਂ ਨੇ ਵੀ ਟ੍ਰੈਫਿਕ ਸਮੱਸਿਆ ਨੂੰ ਗੰਭੀਰ ਕੀਤੀ ਹੋਇਆ ਹੈ | ਪਰ ਵੋਟਾਂ ਦੀ ਰਾਜਨੀਤੀ ਦੇ ਚੱਲਦਿਆਂ ਇਨ੍ਹਾਂ ਨਜਾਇਜ਼ ਕਾਬਜਕਾਰੀ ਦੁਕਾਨਦਾਰਾਂ ਅਤੇ ਰੇਹੜੀ ਹਟਾਉਣ ਵਾਲਿਆਂ ਿਖ਼ਲਾਫ਼ ਕੋਈ ਵੀ ਢੁੱਕਵੀ ਕਾਰਵਾਈ ਨਹੀਂ ਕੀਤੀ ਜਾਂਦੀ | ਮਹੀਨੇ ਦੇ ਮਹੀਨੇ ਬਾਅਦ ਨਗਰ ਕੌਾਸਲ ਅਧਿਕਾਰੀ ਮਾੜਾ ਮੋਟਾ ਦਬਕਾ ਮਾਰ ਕੇ ਰੇਹੜੀਆਂ ਹਟ ਜਾਂਦੇ ਹਨ | ਪਰ ਦੂਸਰੇ ਦਿਨ ਫਿਰ ਇਹ ਰੇਹੜੀਆਂ ਉੱਥੇ ਹੀ ਲੱਗੀਆਂ ਹੁੰਦੀਆਂ ਹਨ | ਜਿਸ ਦਾ ਸਭ ਤੋਂ ਵੱਡਾ ਕਾਰਨ ਇੱਥੇ ਹੀ ਸਬਜ਼ੀ ਮੰਡੀ ਹੋਣਾ ਹੈ | ਸ਼ਹਿਰ ਵਾਸੀ ਸਬਜ਼ੀ ਮੰਡੀ ਨੂੰ ਸ਼ਹਿਰ ਤੋ ਬਾਹਰ ਲਿਜਾਉਣ ਲਈ ਕਈ ਵਾਰ ਪ੍ਰਸ਼ਾਸਨ ਨੂੰ ਅਪੀਲਾਂ ਕਰ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਾ ਹੋਣ ਕਰਕੇ ਟ੍ਰੈਫਿਕ ਦਾ ਹਾਲ ਬਹੁਤ ਮਾੜਾ ਹੋਇਆ ਪਿਆ ਹੈ | ਬੀਤੇ ਦਿਨ ਇਸੇ ਸੜਕ ਦੋ ਮੋਟਰ ਸਾਈਕਲ ਸਵਾਰ ਨੌਜਵਾਨ ਜੋ ਕਿ ਤਲਵਾੜਾ ਚੌਾਕ ਤੋ ਮਾਤਾ ਰਾਣੀ ਚੌਾਕ ਵਲ ਜਾ ਰਹੇ ਸਨ ਤਾਂ ਦੁਕਾਨਦਾਰਾਂ ਵਲੋਂ ਸੜਕ ਉੱਪਰ ਹੀ ਰੱਖੇ ਸਮਾਨ ਵਿਚ ਵੱਜ ਕੇ ਜ਼ਖਮੀ ਹੋ ਗਏ ਸਨ | ਲੋਕਾਂ ਦੀ ਡੀ. ਸੀ. ਹੁਸ਼ਿਆਰਪੁਰ ਅਤੇ ਐੱਸ. ਡੀ. ਐਮ. ਮੁਕੇਰੀਆਂ ਤੋ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਸੜਕ ਤੋ ਨਜਾਇਜ਼ ਕਬਜ਼ੇ ਹਟਾ ਕੇ ਆਵਾਜਾਈ ਨਿਰਵਿਘਨ ਬਣਾਈ ਜਾਵੇ |

ਗਵਾਹੀ ਦੇ ਕੇ ਵਾਪਸ ਆ ਰਹੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 2 ਨਾਮਜ਼ਦ, 4 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਅਦਾਲਤ ਤੋਂ ਗਵਾਹੀ ਦੇ ਕੇ ਵਾਪਸ ਆ ਰਹੇ ਨੌਜਵਾਨ 'ਤੇ ਹਮਲਾ ਕਰਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ 2 ਨੂੰ ਨਾਮਜ਼ਦ ਕਰਕੇ ਚਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਗੋਬਿੰਦ ਸਿੰਘ ਵਾਸੀ ...

ਪੂਰੀ ਖ਼ਬਰ »

ਪੁਲਿਸ ਵੱਲੋਂ ਦਾਜ ਮੰਗਣ 'ਤੇ ਦੂਸਰੀ ਸ਼ਾਦੀ ਕਰਵਾਉਣ ਸਬੰਧੀ ਕੇਸ ਦਰਜ

ਦਸੂਹਾ, 9 ਦਸੰਬਰ (ਭੁੱਲਰ)- ਦਸੂਹਾ ਪੁਲਿਸ ਵੱਲੋਂ ਦਾਜ ਮੰਗਣ ਤੇ ਦੂਸਰੀ ਸ਼ਾਦੀ ਕਰਵਾਉਣ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਹੈ | ਐਸ.ਐਚ.ਓ. ਜਗਦੀਸ਼ ਰਾਜ ਅੱਤਰੀ ਅਤੇ ਜਾਂਚ ਅਧਿਕਾਰੀ ਏ.ਐੱਸ. ਆਈ ਦਲਜੀਤ ਸਿੰਘ ਨੇ ਦੱਸਿਆ ਕਿ ਰਿੰਪਲ ਪੁੱਤਰੀ ਦੇਵ ਰਾਜ ਪਿੰਡ ਕੋਟਲੀ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਦੇ ਮਾਮਲੇ 'ਚ 2 ਕਾਬੂ

ਬੱੁਲ੍ਹੋਵਾਲ, 9 ਦਸੰਬਰ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਡੀ. ਐਸ. ਪੀ. ਅਤੇ ਕਮਲਜੀਤ ...

ਪੂਰੀ ਖ਼ਬਰ »

ਅੱਛਰਵਾਲ 'ਚ 16 ਝੁੱਗੀਆਂ ਅੱਗ ਨਾਲ ਸੜ ਕੇ ਸੁਆਹ-ਲੱਖਾਂ ਦਾ ਹੋਇਆ ਨੁਕਸਾਨ

ਕੋਟਫ਼ਤੂਹੀ, 9 ਦਸੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਅੱਛਰਵਾਲ ਦੇ ਬਾਹਰ ਖੇਤਾਂ ਵਿਚ ਬਾਅਦ ਦੁਪਹਿਰ ਢਾਈ ਕੁ ਵਜੇ ਦੇ ਕਰੀਬ 16 ਪ੍ਰਵਾਸੀ ਮਜ਼ਦੂਰਾਂ ਦੀਆ ਝੁੱਗੀਆਂ ਨੂੰ ਅਚਾਨਕ ਅੱਗ ਲੱਗਣ ਨਾਲ ਉਨ੍ਹਾਂ ਦੀਆ ਝੁੱਗੀਆਂ ਸੜ ਕੇ ਸਵਾਹ ਹੋ ਜਾਣ ਨਾਲ ਉਨ੍ਹਾਂ ਦਾ ਲੱਖਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖਮੀ ਵਿਦਿਆਰਥਣ ਦੀ ਮੌਤ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖਮੀ ਹੋਈ ਵਿਦਿਆਰਥਣ ਦੀ ਮੌਤ ਹੋ ਗਈ | ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਬੱਸ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਡਾਂਡੀਆਂ ਦੇ ਵਾਸੀ ਹਰਵਿੰਦਰ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦੇ ਨਾਂਅ 'ਤੇ 6.50 ਲੱਖ ਠੱਗਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਵਿਭਾਗ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ ਕਥਿਤ ਤੌਰ 'ਤੇ 6.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਇਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਅੱਡਾ ਝੁੰਗੀਆਂ 'ਚ ਮਰਦਾਂ ਤੇ ਔਰਤਾਂ ਲਈ ਬਣਾਏ ਜਾਣਗੇ ਪਖਾਨੇ-ਨਿਮਿਸ਼ਾ ਮਹਿਤਾ

ਬੀਣੇਵਾਲ, 9 ਦਸੰਬਰ (ਬੈਜ ਚੌਧਰੀ)-ਅੱਡਾ ਝੁੰਗੀਆਂ (ਬੀਣੇਵਾਲ) ਵਿਚ ਐਰਤਾਂ ਦੇ ਮਰਦਾਂ ਦੇ ਵੱਖਰੇ ਵੱਖਰੇ ਪਖਾਨੇ ਬਣਾਉਣ ਲਈ ਕਾਂਗਰਸੀ ਆਗੂ ਮੈਡਮ ਨਿਮਿਸਾ ਮਹਿਤਾ ਨੇ ਦੁਕਾਨਦਾਰ ਵੈਲਫੇਅਰ ਕਮੇਟੀ ਝੁੰਗੀਆਂ ਨੂੰ 25 ਹਜ਼ਾਰ ਰੁਪਏ ਕੰਮ ਨੂੰ ਤੁਰੰਤ ਸ਼ੁਰੂ ਕਰਵਾਉਣ ਲਈ ...

ਪੂਰੀ ਖ਼ਬਰ »

ਨਵਜੋਤ ਰੌਕੀ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਤਿੰਨ ਨਾਮਜ਼ਦ

ਤਲਵਾੜਾ, 9 ਦਸੰਬਰ (ਸੁਰੇਸ਼ ਕੁਮਾਰ)- ਤਲਵਾੜਾ ਪੁਲਿਸ ਨੇ ਬੀਤੇ ਦਿਨ ਵਾਪਰੇ ਗੋਲੀ ਕਾਂਡ ਦੇ ਮਾਮਲੇ ਵਿਚ 3 ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਦੋਸ਼ੀ ਹਾਲੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ, ਜਿਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਗਲਤ ਵਿਵਹਾਰ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸਕੂਲ ਜਾਂਦੇ ਸਮੇਂ ਵਿਦਿਆਰਥਣ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਮਲੇ ਦੇ ਦੋਸ਼ੀ ਨੂੰ ਥਾਣਾ ਸਦਰ ਦੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ ਜਿਥੋਂ ਉਸ ਨੂੰ 14 ਦਿਨਾਂ ਲਈ ...

ਪੂਰੀ ਖ਼ਬਰ »

ਰਾਮ ਮੰਦਰ ਨਿਰਮਾਣ ਦਾ ਮੁੱਦਾ ਕਰੋੜਾਂ ਹਿੰਦੂਆਂ ਦੀ ਆਸਥਾ ਦਾ ਵਿਸ਼ਾ-ਰਾਮ ਗੋਪਾਲ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਰਾਮ ਜਨਮ ਭੂਮੀ ਨਿਆਸ ਹੁਸ਼ਿਆਰਪੁਰ ਇਕਾਈ ਵਲੋਂ ਰੌਸ਼ਨ ਗਰਾਊਾਡ ਹੁਸ਼ਿਆਰਪੁਰ 'ਚ ਮਹੰਤ ਰਮੇਸ਼ ਦਾਸ ਸ਼ਾਸਤਰੀ ਦੀ ਅਗਵਾਈ 'ਚ ਵਿਸ਼ਾਲ ਧਰਮ ਸਭਾ ਕਰਵਾਈ ਗਈ | ਜਿਸ 'ਚ ਹਜ਼ਾਰਾਂ ਦੀ ਗਿਣਤੀ 'ਚ ਰਾਮ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਦਵਾਈਆਂ ਸਮੇਤ 1 ਕਾਬੂ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਾਰ ਚਾਲਕ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕਰਕੇ ਕਾਰ ਨੂੰ ਕਬਜ਼ੇ 'ਚ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਦੇ ਇੰਚਾਰਜ ਭਰਤ ਮਸੀਹ ...

ਪੂਰੀ ਖ਼ਬਰ »

ਬੇਲਗਾਮ ਹੋਈ ਟ੍ਰੈਫਿਕ ਦੀ ਗੰਭੀਰ ਸਮੱਸਿਆ ਕਾਰਨ ਗੜ੍ਹਸ਼ੰਕਰ 'ਚੋਂ ਲੰਘਣਾ ਹੋਇਆ ਮੁਹਾਲ

ਗੜ੍ਹਸ਼ੰਕਰ, 9 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ 'ਚ ਟਰੈਫਿਕ ਦੀ ਸਮੱਸਿਆ ਦਿਨੋਂ ਦਿਨ ਬੇਲਗ਼ਾਮ ਹੁੰਦੀ ਜਾ ਰਹੀ ਹੈ ਤੇ ਟਰੈਫਿਕ ਦੀ ਗੰਭੀਰ ਸਮੱਸਿਆ ਕਾਰਨ ਸ਼ਹਿਰ ਵਿਚੋਂ ਲੰਘਣਾ ਮੁਹਾਲ ਹੋ ਗਿਆ ਹੈ | ਟਰੈਫਿਕ ਦੀ ਹੀ ਸਮੱਸਿਆ ਕਾਰਨ ਨਾਕਸ ਪ੍ਰਬੰਧਾਂ ਦੇ ਸਦਕਾ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ ਕੱਪੜੇ ਦੀ ਦੁਕਾਨ 'ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਅੱਜ ਬਾਅਦ ਦੁਪਹਿਰ ਸਥਾਨਕ ਪੁਰਾਣੀ ਸਬਜ਼ੀ ਮੰਡੀ ਨਜ਼ਦੀਕ ਇਕ ਕੱਪੜੇ ਦੀ ਦੁਕਾਨ 'ਚ ਅਚਾਨਕ ਸ਼ਾਰਟ ਸਰਕਟ ਹੋ ਜਾਣ ਕਾਰਨ ਲੱਗੀ ਅੱਗ ਦੇ ਚੱਲਦਿਆਂ ਬਾਜ਼ਾਰ 'ਚ ਅਫ਼ਰਾ ਤਫ਼ਰੀ ਦਾ ...

ਪੂਰੀ ਖ਼ਬਰ »

ਰੇਲਵੇ 'ਚ ਭਰਤੀ ਕਰਵਾਉਣ ਬਦਲੇ 6 ਲੱਖ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁੱਕਦਮਾ ਦਰਜ

ਹਾਜੀਪੁਰ, 9 ਦਸੰਬਰ (ਰਣਜੀਤ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਏ ਏਲਚਿਲਿਅਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ 6 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਮੁੱਕਦਮਾਂ ਦਰਜ ਕੀਤਾ ਹੈ ਇਸ ਸਬੰਧੀ ਐੱਸ ਐੱਚ ੳ ਥਾਣਾ ਹਾਜੀਪੁਰ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਹਿਕਾਰੀ ਸਭਾ ਝਿੰਗੜਾਂ ਦੀ ਚੋਣ

ਔੜ/ਝਿੰਗੜਾਂ, 9 ਦਸੰਬਰ (ਕੁਲਦੀਪ ਸਿੰਘ ਝਿੰਗੜ)-ਦੀ ਝਿੰਗੜਾਂ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ | ਜਿਸ 'ਚ ਨਵੇਂ ਚੁਣੇ ਮੈਂਬਰਾਂ ਵੱਲੋਂ ਜਰਨੈਲ ਸਿੰਘ ਨੂੰ ਦੂਜੀ ਵਾਰ ਸਭਾ ਦਾ ਪ੍ਰਧਾਨ ਤੇ ਕੁਲਦੀਪ ਸਿੰਘ ਗਰੇਵਾਲ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ | ਜਦਕਿ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਭੇਟ

ਬੰਗਾ, 9 ਦਸੰਬਰ (ਕਰਮ ਲਧਾਣਾ)- ਆਦਰਸ਼ ਸਮਾਜ ਸੇਵੀ ਸੰਸਥਾ ਵਲੋਂ ਪ੍ਰਧਾਨ ਦਵਿੰਦਰ ਕੁਮਾਰ ਚੋਪੜਾ ਦੀ ਅਗਵਾਈ ਵਿਚ ਸਹਾਇਤਾ ਵੰਡ ਸਮਾਗਮ ਕਰਾਇਆ ਗਿਆ | ਮਾਤਾ ਨੈਣਾ ਦੇਵੀ ਮੰਦਰ ਦੇ ਵਿਸ਼ਾਲ ਹਾਲ ਵਿਚ ਹੋਏ ਇਸ ਸਮਾਗਮ ਦੌਰਾਨ ਇਲਾਕੇ ਦੇ 21 ਲੋੜਵੰਦ ਪਰਿਵਾਰਾਂ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਸਾਰੇ ਵਿਕਾਸ ਕੰਮ ਠੱਪ-ਐਡਵੋਕੇਟ ਚੰਦੂਮਾਜਰਾ

ਬਲਾਚੌਰ/ਭੱਦੀ, 9 ਦਸੰਬਰ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)- ਪੰਜਾਬ 'ਚ ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ ਉਸ ਦਿਨ ਤੋਂ ਹੀ ਵਿਕਾਸ ਕੰਮ ਠੱਪ ਹੋ ਕੇ ਰਹਿ ਗਏ ਤੇ ਇਸ ਵੇਲੇ ਜਿਹੜੇ ਕੰਮ ਚੱਲ ਰਹੇ ਹਨ,ਉਹ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਮਦਨੀ ਜਾਮਾ ਮਸਜਿਦ ਬਹਿਰਾਮ 'ਚ ਸਾਲਾਨਾ ਜੋੜ ਮੇਲਾ ਮਨਾਇਆ

ਬਹਿਰਾਮ, 9 ਦਸੰਬਰ (ਨਛੱਤਰ ਸਿੰਘ ਬਹਿਰਾਮ)- ਮਦਨੀ ਜਾਮਾ ਮਸਜਿਦ ਬਹਿਰਾਮ ਵਿਚ ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਸਲਾਨਾ ਜੋੜ ਮੇਲਾ ਮਸਜਿਦ ਦੇ ਮੌਲਵੀ ਮੁਹੰਮਦ ਫੈਜਉੱਲਾ ਦੀ ਸਰਪ੍ਰਸਤੀ 'ਚ ਮਨਾਇਆ ਗਿਆ | ਚਾਦਰ ਦੀ ਰਸਮ ਉਪਰੰਤ ਵੱਖ-ਵੱਖ ਡੇਰਿਆ ਤੋਂ ...

ਪੂਰੀ ਖ਼ਬਰ »

ਪਿੰਡ ਖੋਥੜਾਂ ਵਿਖੇ ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪਰ)- ਪਿੰਡ ਖੋਥੜਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਬਸਪਾ ਪੰਜਾਬ ਦੇ ਸੀਨੀਅਰ ਆਗੂ ਪਰਵੀਨ ਬੰਗਾ ਇੰਚਾਰਜ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੀ ਅਗਵਾਈ 'ਚ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪੁਰ)- ਦੀ ਨਵਾਂਸ਼ਹਿਰ ਕੋਆਪ੍ਰੇਟਿਵ ਬੈਂਕ ਲਿਮਟਿਡ ਇਵਨਿੰਗ ਬ੍ਰਾਂਚ ਬੰਗਾ ਵਿਖੇ ਵਿੱਤੀ ਸਾਖਰਤਾ ਕੈਂਪ ਨਬਾਰਡ ਦੇ ਸਹਿਯੋਗ ਨਾਲ ਜ਼ਿਲ੍ਹਾ ਮੈਨੇਜਰ ਸੰਜੀਵ ਗੋੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਗਾਇਆ ਗਿਆ | ਜਿਸ 'ਚ ਬੈਂਕ ਦੇ ...

ਪੂਰੀ ਖ਼ਬਰ »

ਪੰੁਨੰੂਮਜਾਰਾ ਅਤੇ ਜੇਠੂਮਜਾਰਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਪਿੰਡ ਪੰੁਨੰੂ ਮਜਾਰਾ ਅਤੇ ਜੇਠੂ ਮਜਾਰਾ ਵਿਖੇ ਵਿਦਿਆਰਥੀਆਂ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਤਰਸੇਮ ਲਾਲ ਬੀ.ਈ.ਈ., ਗੁਰਨਾਮ ਦਾਸ, ਬਲਵਿੰਦਰ ਭੱਟੀ, ਨੀਨਾ ...

ਪੂਰੀ ਖ਼ਬਰ »

ਇਸ਼ਾਨ ਭਾਟੀਆ ਦੀ ਅੰਤਿਮ ਅਰਦਾਸ 'ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਡਾ: ਰਜੇਸ਼ ਭਾਟੀਆ ਦੇ ਹੋਣਹਾਰ ਸਪੁੱਤਰ ਇਸ਼ਾਨ ਭਾਟੀਆ ਨਮਿਤ ਪਾਠ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਕੀਤੀ ਗਈ | ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ...

ਪੂਰੀ ਖ਼ਬਰ »

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਮਜਾਰੀ/ਸਾਹਿਬਾ, 9 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਰਿਆਲੀ ਦੇ ਰਾਖਿਆਂ ਵੱਲੋਂ ਪਿੰਡ ਰੁੜਕੀ ਕਲਾਂ ਵਿਖੇ ਆਮ ਇਜਲਾਸ ਕਰਵਾ ਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਟਰੇਨਰ ਮਾ: ਨਗੇਸ਼ ...

ਪੂਰੀ ਖ਼ਬਰ »

ਸਵ. ਸੁਰਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ 12 ਨੂੰ

ਬੰਗਾ, 9 ਦਸੰਬਰ (ਕਰਮ ਲਧਾਣਾ)- ਸੇਵਾ ਮੁਕਤ ਲੈਕਚਰਾਰ ਸਵ: ਮੈਡਮ ਸੁਰਜੀਤ ਕੌਰ ਜੌਹਰ ਧਰਮ ਪਤਨੀ ਸਿੱਖਿਆ ਸ਼ਾਸ਼ਤਰੀ ਪਰਮਜੀਤ ਸਿੰਘ ਜੌਹਰ ਨਿਵਾਸੀ ਆਦਰਸ਼ ਨਗਰ ਬੰਗਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 12 ਦਸੰਬਰ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਵ. ਸੁਨੀਲ ਹੱਕਲਾ ਨੂੰ ਸ਼ਰਧਾਂਜਲੀਆਂ ਭੇਟ

ਰੈਲਮਾਜਰਾ, 9 ਦਸੰਬਰ (ਰਾਕੇਸ਼ ਰੋਮੀ)- ਪਿੰਡ ਬੀੜ ਕਾਠਗੜ੍ਹ ਦੀ ਨਾਮੀ ਸ਼ਖ਼ਸੀਅਤ ਚੌਧਰੀ ਮਦਨ ਲਾਲ ਹੱਕਲਾ ਦੇ ਨੌਜਵਾਨ ਪੱੁਤਰ ਸੁਨੀਲ ਹੱਕਲਾ ਦੀ ਬੀਤੇ ਦਿਨੀਂ ਅਮਰੀਕਾ ਵਿਚ ਅਚਾਨਕ ਮੌਤ ਹੋ ਗਈ | ਸੁਨੀਲ ਦੀ ਆਤਮਿਕ ਸ਼ਾਂਤੀ ਲਈ ਅੱਜ ਉਨ੍ਹਾਂ ਦੇ ਨਿਵਾਸ ਸਥਾਨ 'ਤੇ ...

ਪੂਰੀ ਖ਼ਬਰ »

ਗੁਰ ਆਸਰਾ ਸੇਵਾ ਘਰ ਬਾਹਗਾ 'ਚ ਡਾ. ਐਸ. ਪੀ. ਸਿੰਘ ਓਬਰਾਏ ਸਨਮਾਨਿਤ

ਗੜ੍ਹਦੀਵਾਲਾ 9 ਦਸੰਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਿੰਡ ਬਾਹਗਾ ਵਿਖੇ ਚਲਾਏ ਜਾ ਰਹੇ ਗੁਰ ਆਸਰਾ ਸੇਵਾ ਘਰ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਉਬਰਾਏ ਨੂੰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 12 ਤੋਂ

ਗੜ੍ਹਸ਼ੰਕਰ, 9 ਦਸੰਬਰ (ਧਾਲੀਵਾਲ)- ਪਿੰਡ ਕਿੱਤਣਾ ਵਿਖੇ ਸ਼ਹੀਦ ਸਰਵਣ ਦਾਸ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਦੂਜਾ ਸ਼ਹੀਦ ਸਰਵਣ ਦਾਸ ਯਾਦਗਾਰੀ ਕ੍ਰਿਕੇਟ ਟੂਰਨਾਮੈਂਟ 12 ਤੋਂ 17 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਜਿਆਣ ਫੁੱਟਬਾਲ ਟੂਰਨਾਮੈਂਟ ਹੋਏ ਫ਼ਸਵੇਂ ਮੁਕਾਬਲੇ

ਚੱਬੇਵਾਲ, 9 ਦਸੰਬਰ (ਰਾਜਾ ਸਿੰਘ ਪੱਟੀ)-ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਜਿਆਣ ਵਲੋਂ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਜਿਆਣ ਵਿਖੇ ਕਰਵਾਏ ਜਾ ਰਹੇ ਸੰਤ ਬਾਬਾ ਹਰਨਾਮ ਸਿੰਘ ਯਾਦਗਾਰੀ 30ਵੇਂ ਫੁੱਟਬਾਲ ਟੂਰਨਾਮੈਂਟ ਦੇ ਅੱਜ ਕੁਆਰਟਰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਅਣਪਛਾਤੇ ਪਲਸਰ ਸਵਾਰ ਦੋ ਲੁਟੇਰਿਆਂ ਨੇ ਸੱਤ ਹਜ਼ਾਰ ਲੁੱਟੇ

ਚੌਲਾਂਗ, 9 ਦਸੰਬਰ (ਸੁਖਦੇਵ ਸਿੰਘ)- ਥਾਣਾ ਟਾਂਡਾ ਅਧੀਨ ਆਉਂਦੇ ਅੱਡਾ ਚੌਲਾਂਗ ਵਿਚ ਇੱਕ ਕਰਿਆਨੇ ਦੀ ਦੁਕਾਨ ਤੋ ਬੀਤੀ ਰਾਤ ਸੱਤ ਹਜ਼ਾਰ ਨਗਦੀ ਹਥਿਆਰਾਂ ਦੀ ਨੋਕ ਤੇ ਖੋਹ ਕੇ ਲੈ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਜੇ. ਕੇ. ਕਰਿਆਨਾ ਸਟੋਰ ਜੋ ਕਿ ਖੋਖਰਾਂ ...

ਪੂਰੀ ਖ਼ਬਰ »

ਪਿੰਡ ਹਕੂਮਤਪੁਰ ਦੋ ਦਰਜਨ ਝੁੱਗੀਆਂ ਸੜ ਕੇ ਸੁਆਹ

ਮਾਹਿਲਪੁਰ, 9 ਦਸੰਬਰ (ਦੀਪਕ ਅਗਨੀਹੋਤਰੀ)-ਅੱਜ ਬਾਅਦ ਦੁਪਹਿਰ ਪਿੰਡ ਹਕੂਮਤਪੁਰ ਦੇ ਬਾਹਰਵਾਰ ਅਚਾਨਕ ਅੱਗ ਲੱਗਣ ਪ੍ਰਵਾਸੀ ਮਜ਼ਦੂਰਾਂ ਦੀਆਂ ਦੋ ਦਰਜ਼ਨ ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ | ਇਸ ਘਟਨਾ ਵਿਚ ਮਜ਼ਦੂਰਾਂ ਦੇ ਲੱਖ਼ਾਂ ਰੁਪਏ, ਸੋਨੇ ਦੇ ਗਹਿਣੇ, ...

ਪੂਰੀ ਖ਼ਬਰ »

ਸੰਧੂ ਕੋ ਆਪਰੇਟਿਵ ਸੁਸਾਇਟੀ ਲਿਮਟਿਡ ਦੇ ਪ੍ਰਧਾਨ ਚੁਣੇ ਗਏ

ਦਸੂਹਾ, 9 ਦਸੰਬਰ (ਭੁੱਲਰ)- ਦੀ ਸਗਲ ਮਲਟੀਪਰਪਜ਼ ਕੋ ਆਪਰੇਟਿਵ ਸੁਸਾਇਟੀ ਲਿਮਟਿਡ ਦੀ ਚੋਣ ਹੋਈ | ਇਸ ਮੌਕੇ ਸਰਬਸੰਮਤੀ ਨਾਲ ਵਿਕਰਮਜੀਤ ਸਿੰਘ ਸੰਧੂ ਪੰਜ ਸਾਲ ਲਈ ਪ੍ਰਧਾਨ ਚੁਣੇ ਗਏ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਅਤੇ ਮੀਤ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਲੜਾਈ ਝਗੜੇ ਸਬੰਧੀ ਕਲਿਆਣਪੁਰ ਦੇ ਪੰਜ ਿਖ਼ਲਾਫ਼ ਪਰਚਾ ਦਰਜ

ਚੌਲਾਂਗ, 9 ਦਸੰਬਰ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਕਲਿਆਣਪੁਰ ਵਿਖੇ ਲੜਾਈ ਝਗੜੇ ਸਬੰਧੀ ਪਰਚਾ ਦਰਜ ਹੋਣ ਦਾ ਸਮਾਚਾਰ ਮਿਲਿਆ | ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਮਿਤੀ 11.10.18 ਨੂੰ ਦੁਪਹਿਰ ਦੋ ਵਜੇ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵਿਖੇ ਮਸੀਹੀ ਭਾਈਚਾਰਾ ਸਰਕਾਰ ਵਿਰੁੱਧ ਕੱਲ੍ਹ ਕਰੇਗਾ ਪ੍ਰਦਰਸ਼ਨ

ਚੌਲਾਗ, 9 ਦਸੰਬਰ, (ਸੁਖਦੇਵ ਸਿੰਘ)-ਹਲਕਾ ਟਾਂਡਾ ਦੇ ਮਸੀਹੀ ਭਾਈਚਾਰੇ ਦੀ ਮੀਟਿੰਗ ਕਿ੍ਸਚੀਅਨ ਨੈਸ਼ਨਲ ਫ਼ਰੰਟ ਬਲਾਕ ਟਾਂਡਾ ਅਤੇ ਪਾਸਟਰ ਐਸੋਸੀਏਸ਼ਨ ਟਾਂਡਾ ਦੀ ਅਗਵਾਈ ਹੇਠ ਜਹੂਰਾ ਵਿਖੇ ਪ੍ਰਧਾਨ ਪਰਮਜੀਤ ਮਸੀਹ ਪੰਮਾ ਅਤੇ ਪਾਸਟਰ ਤੀਰਥ ਮਸੀਹ ਗਿੱਲ ਦੀ ...

ਪੂਰੀ ਖ਼ਬਰ »

ਸੈਲਾ ਖੁਰਦ 'ਚ ਨਾਜਾਇਜ਼ ਕਬਜ਼ੇ ਬਣ ਰਹੈ ਨੇ ਟ੍ਰੈਫਿਕ 'ਚ ਵੱਡੀ ਰੁਕਾਵਟ

ਸੈਲਾ ਖੁਰਦ, 9 ਦਸੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੇ ਮੇਨ ਬਾਜ਼ਾਰ ਅਤੇ ਬੱਸ ਸਟੈਂਡ ਨਜ਼ਦੀਕ ਸੜਕ ਦੇ ਆਲੇ ਦੁਆਲੇ ਜਿਥੇ ਹਰ ਸਮੇਂ ਭੀੜ ਭੜੱਕੇ ਦੀ ਹਾਲਤ ਹੈ | ਦੁਕਾਨਦਾਰਾਂ ਅਤੇ ਫੜ੍ਹੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਾਰਨ ਟ੍ਰੈਫਿਕ 'ਚ ਵੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 4 ਲੱਖ ਤਾੋ ਵੱਧ ਦੀ ਠੱਗੀ, 2 'ਤੇ ਕੇਸ ਦਰਜ

ਚੌਲਾਂਗ, 9 ਦਸੰਬਰ (ਸੁਖਦੇਵ ਸਿੰਘ)- ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ 'ਤੇ ਜਹੂਰਾ ਦੇ ਹੀ ਦੋ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਹੋਣ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਜਹੂਰਾ ਨੇ ਨੰਬਰੀ ਦਰਖਾਸਤ 2216. ਪੀ. ...

ਪੂਰੀ ਖ਼ਬਰ »

ਗੁਰ ਆਸਰਾ ਸੇਵਾ ਘਰ ਬਾਹਗਾ 'ਚ ਡਾ. ਐਸ. ਪੀ. ਸਿੰਘ ਓਬਰਾਏ ਸਨਮਾਨਿਤ

ਗੜ੍ਹਦੀਵਾਲਾ 9 ਦਸੰਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਿੰਡ ਬਾਹਗਾ ਵਿਖੇ ਚਲਾਏ ਜਾ ਰਹੇ ਗੁਰ ਆਸਰਾ ਸੇਵਾ ਘਰ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਉਬਰਾਏ ਨੂੰ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਜਿਆਣ ਫੁੱਟਬਾਲ ਟੂਰਨਾਮੈਂਟ ਹੋਏ ਫ਼ਸਵੇਂ ਮੁਕਾਬਲੇ

ਚੱਬੇਵਾਲ, 9 ਦਸੰਬਰ (ਰਾਜਾ ਸਿੰਘ ਪੱਟੀ)-ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਜਿਆਣ ਵਲੋਂ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਜਿਆਣ ਵਿਖੇ ਕਰਵਾਏ ਜਾ ਰਹੇ ਸੰਤ ਬਾਬਾ ਹਰਨਾਮ ਸਿੰਘ ਯਾਦਗਾਰੀ 30ਵੇਂ ਫੁੱਟਬਾਲ ਟੂਰਨਾਮੈਂਟ ਦੇ ਅੱਜ ਕੁਆਰਟਰ ...

ਪੂਰੀ ਖ਼ਬਰ »

ਪਿੰਡ ਹਕੂਮਤਪੁਰ ਦੋ ਦਰਜਨ ਝੁੱਗੀਆਂ ਸੜ ਕੇ ਸੁਆਹ

ਮਾਹਿਲਪੁਰ, 9 ਦਸੰਬਰ (ਦੀਪਕ ਅਗਨੀਹੋਤਰੀ)-ਅੱਜ ਬਾਅਦ ਦੁਪਹਿਰ ਪਿੰਡ ਹਕੂਮਤਪੁਰ ਦੇ ਬਾਹਰਵਾਰ ਅਚਾਨਕ ਅੱਗ ਲੱਗਣ ਪ੍ਰਵਾਸੀ ਮਜ਼ਦੂਰਾਂ ਦੀਆਂ ਦੋ ਦਰਜ਼ਨ ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ | ਇਸ ਘਟਨਾ ਵਿਚ ਮਜ਼ਦੂਰਾਂ ਦੇ ਲੱਖ਼ਾਂ ਰੁਪਏ, ਸੋਨੇ ਦੇ ਗਹਿਣੇ, ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਤੋਂ ਅਣਪਛਾਤੇ ਪਲਸਰ ਸਵਾਰ ਦੋ ਲੁਟੇਰਿਆਂ ਨੇ ਸੱਤ ਹਜ਼ਾਰ ਲੁੱਟੇ

ਚੌਲਾਂਗ, 9 ਦਸੰਬਰ (ਸੁਖਦੇਵ ਸਿੰਘ)- ਥਾਣਾ ਟਾਂਡਾ ਅਧੀਨ ਆਉਂਦੇ ਅੱਡਾ ਚੌਲਾਂਗ ਵਿਚ ਇੱਕ ਕਰਿਆਨੇ ਦੀ ਦੁਕਾਨ ਤੋ ਬੀਤੀ ਰਾਤ ਸੱਤ ਹਜ਼ਾਰ ਨਗਦੀ ਹਥਿਆਰਾਂ ਦੀ ਨੋਕ ਤੇ ਖੋਹ ਕੇ ਲੈ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਜੇ. ਕੇ. ਕਰਿਆਨਾ ਸਟੋਰ ਜੋ ਕਿ ਖੋਖਰਾਂ ...

ਪੂਰੀ ਖ਼ਬਰ »

ਸੰਧੂ ਕੋ ਆਪਰੇਟਿਵ ਸੁਸਾਇਟੀ ਲਿਮਟਿਡ ਦੇ ਪ੍ਰਧਾਨ ਚੁਣੇ ਗਏ

ਦਸੂਹਾ, 9 ਦਸੰਬਰ (ਭੁੱਲਰ)- ਦੀ ਸਗਲ ਮਲਟੀਪਰਪਜ਼ ਕੋ ਆਪਰੇਟਿਵ ਸੁਸਾਇਟੀ ਲਿਮਟਿਡ ਦੀ ਚੋਣ ਹੋਈ | ਇਸ ਮੌਕੇ ਸਰਬਸੰਮਤੀ ਨਾਲ ਵਿਕਰਮਜੀਤ ਸਿੰਘ ਸੰਧੂ ਪੰਜ ਸਾਲ ਲਈ ਪ੍ਰਧਾਨ ਚੁਣੇ ਗਏ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਅਤੇ ਮੀਤ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵਿਖੇ ਮਸੀਹੀ ਭਾਈਚਾਰਾ ਸਰਕਾਰ ਵਿਰੁੱਧ ਕੱਲ੍ਹ ਕਰੇਗਾ ਪ੍ਰਦਰਸ਼ਨ

ਚੌਲਾਗ, 9 ਦਸੰਬਰ, (ਸੁਖਦੇਵ ਸਿੰਘ)-ਹਲਕਾ ਟਾਂਡਾ ਦੇ ਮਸੀਹੀ ਭਾਈਚਾਰੇ ਦੀ ਮੀਟਿੰਗ ਕਿ੍ਸਚੀਅਨ ਨੈਸ਼ਨਲ ਫ਼ਰੰਟ ਬਲਾਕ ਟਾਂਡਾ ਅਤੇ ਪਾਸਟਰ ਐਸੋਸੀਏਸ਼ਨ ਟਾਂਡਾ ਦੀ ਅਗਵਾਈ ਹੇਠ ਜਹੂਰਾ ਵਿਖੇ ਪ੍ਰਧਾਨ ਪਰਮਜੀਤ ਮਸੀਹ ਪੰਮਾ ਅਤੇ ਪਾਸਟਰ ਤੀਰਥ ਮਸੀਹ ਗਿੱਲ ਦੀ ...

ਪੂਰੀ ਖ਼ਬਰ »

ਲੜਾਈ ਝਗੜੇ ਸਬੰਧੀ ਕਲਿਆਣਪੁਰ ਦੇ ਪੰਜ ਿਖ਼ਲਾਫ਼ ਪਰਚਾ ਦਰਜ

ਚੌਲਾਂਗ, 9 ਦਸੰਬਰ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਕਲਿਆਣਪੁਰ ਵਿਖੇ ਲੜਾਈ ਝਗੜੇ ਸਬੰਧੀ ਪਰਚਾ ਦਰਜ ਹੋਣ ਦਾ ਸਮਾਚਾਰ ਮਿਲਿਆ | ਜਾਣਕਾਰੀ ਅਨੁਸਾਰ ਗੁਰਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਮਿਤੀ 11.10.18 ਨੂੰ ਦੁਪਹਿਰ ਦੋ ਵਜੇ ਦੇ ...

ਪੂਰੀ ਖ਼ਬਰ »

ਸੈਲਾ ਖੁਰਦ 'ਚ ਨਾਜਾਇਜ਼ ਕਬਜ਼ੇ ਬਣ ਰਹੈ ਨੇ ਟ੍ਰੈਫਿਕ 'ਚ ਵੱਡੀ ਰੁਕਾਵਟ

ਸੈਲਾ ਖੁਰਦ, 9 ਦਸੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੇ ਮੇਨ ਬਾਜ਼ਾਰ ਅਤੇ ਬੱਸ ਸਟੈਂਡ ਨਜ਼ਦੀਕ ਸੜਕ ਦੇ ਆਲੇ ਦੁਆਲੇ ਜਿਥੇ ਹਰ ਸਮੇਂ ਭੀੜ ਭੜੱਕੇ ਦੀ ਹਾਲਤ ਹੈ | ਦੁਕਾਨਦਾਰਾਂ ਅਤੇ ਫੜ੍ਹੀ ਵਾਲਿਆਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਾਰਨ ਟ੍ਰੈਫਿਕ 'ਚ ਵੀ ...

ਪੂਰੀ ਖ਼ਬਰ »

ਨਿਗਮ ਦੀ ਟੀਮ ਨੇ ਪਲਾਸਟਿਕ ਦੇ ਲਿਫ਼ਾਫੇ ਕੀਤੇ ਜ਼ਬਤ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਾਬੰਦੀ ਸ਼ੁਦਾ ਪਲਾਸਟਿਕ ਲਿਫਾਫੇ ਕਬਜ਼ੇ ਵਿਚ ਲਏ ਅਤੇ 1 ਚਲਾਨ ਵੀ ਕੱਟਿਆ ਗਿਆ ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 4 ਲੱਖ ਤਾੋ ਵੱਧ ਦੀ ਠੱਗੀ, 2 'ਤੇ ਕੇਸ ਦਰਜ

ਚੌਲਾਂਗ, 9 ਦਸੰਬਰ (ਸੁਖਦੇਵ ਸਿੰਘ)- ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ 'ਤੇ ਜਹੂਰਾ ਦੇ ਹੀ ਦੋ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਹੋਣ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਜਹੂਰਾ ਨੇ ਨੰਬਰੀ ਦਰਖਾਸਤ 2216. ਪੀ. ...

ਪੂਰੀ ਖ਼ਬਰ »

ਵਿਦਿਆਰਥੀ ਚੇਤਨਾ ਪ੍ਰੀਖਿਆ 'ਚੋਂ ਅੱਵਲ ਵਿਦਿਆਰਥੀ ਸਨਮਾਨਿਤ

ਬੁੱਲ੍ਹੋਵਾਲ, 9 ਦਸੰਬਰ (ਜਸਵੰਤ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਬੁੱਲੋ੍ਹਵਾਲ ਵਲੋਂ ਸ਼ਹੀਦ ਊਧਮ ਸਿੰਘ ਅਤੇ ਪ੍ਰਸਿੱਧ ਵਿਗਿਆਨੀ ਸਟੀਫਨ ਹਾਕਿੰਗ ਨੂੰ ਸਮਰਪਿਤ ਕਰਵਾਈ ਵਿਦਿਆਰਥੀ ਚੇਤਨਾ ਪ੍ਰੀਖਿਆ ਵਿਚੋਂ ਸੈਣੀ ਬਾਰ ਪਬਲਿਕ ਸਕੂਲ ਬੁੱਲ੍ਹੋਵਾਲ ਦੇ ...

ਪੂਰੀ ਖ਼ਬਰ »

ਐੱਸ. ਡੀ. ਐਮ. ਦੀ ਅਗਵਾਈ ਹੇਠ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ

ਦਸੂਹਾ, 9 ਦਸੰਬਰ (ਭੁੱਲਰ)- ਅੱਜ ਸਿਵਲ ਹਸਪਤਾਲ ਦਸੂਹਾ ਵਿਖੇ ਐੱਸ. ਡੀ. ਐਮ. ਹਰਚਰਨ ਸਿੰਘ ਪੀ. ਸੀ. ਐੱਸ. ਦੀ ਅਗਵਾਈ ਹੇਠ ਰੋਗੀ ਕਲਿਆਣ ਸੰਮਤੀ ਦੀ ਮੀਟਿੰਗ ਹੋਈ | ਇਸ ਮੌਕੇ ਸਿਵਲ ਹਸਪਤਾਲ ਦਸੂਹਾ ਦੇ ਐੱਸ. ਐਮ. ਓ. ਡਾ. ਦੇਵੇਂਦਰ ਕੁਮਾਰ ਪੁਰੀ ਨੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਹਿੰਦੂ ਸੰਗਠਨਾਂ ਵਲੋਂ ਸ੍ਰੀ ਰਾਮ ਮੰਦਰ ਦੇ ਨਿਰਮਾਣ ਲਈ ਸਾਂਪਲਾ ਨੂੰ ਮੰਗ ਪੱਤਰ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਜਨਮ ਭੂਮੀ ਨਿਆਸ ਹੁਸ਼ਿਆਰਪੁਰ ਦੀ ਅਗਵਾਈ 'ਚ ਹਿੰਦੂ ਸੰਗਠਨਾਂ ਵਲੋਂ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੁਬਾਰਾ ਕੇਂਦਰ ਸਰਕਾਰ ਨੂੰ ਮੰਗ ਪੱਤਰ ਭੇਜਿਆ | ਜਿਸ 'ਚ ਸੰਗਠਨਾਂ ਨੇ ਮੰਗ ਕੀਤੀ ਕਿ ਅਯੁੱਧਿਆ 'ਚ ...

ਪੂਰੀ ਖ਼ਬਰ »

ਓਰੇਨ ਇੰਟਰਨੈਸ਼ਨਲ ਸਕੂਲ 'ਚ ਸੈਮੀਨਾਰ ਕਰਵਾਇਆ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਓਰੇਨ ਇੰਟਰਨੈਸ਼ਨਲ ਸਕੂਲ ਆਫ਼ ਬਿਊਟੀ ਐਾਡ ਵੈਲਨਮ ਵਲੋਂ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ ਦੇ ਵਿਦਿਆਰਥੀਆ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਮੇਕਅੱਪ ਟੇ੍ਰਨਰ ਨੀਰਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 9 ਦਸੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਠੱਕਰਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਚੇਲਾ ਦੇ ਸਰਕਾਰੀ ਸਕੂਲ ਦੀ ਸਾਇੰਸ ਲੈਬ ਦਾ ਉਦਘਾਟਨ

ਕੋਟਫ਼ਤੂਹੀ, 9 ਦਸੰਬਰ (ਅਟਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸਪੁਰ,ਮੁਖਸੂਸਪੁਰ, ਚੇਲਾ ਵਿਖੇ ਸਵ.ਪ੍ਰੀਤਮ ਸਿੰਘ ਸਾਬਕਾ ਸਰਪੰਚ ਦੀ ਯਾਦ ਵਿਚ ਬਣਾਈ ਗਈ ਸਾਇੰਸ ਲੈਬ ਦਾ ਉਦਘਾਟਨ ਉਨ੍ਹਾਂ ਦੇ ਪੁੱਤਰ ਐਨ. ਆਰ. ਆਈ ਹਰਭਜਨ ਸਿੰਘ ਗਿੱਲ ਨੇ ਕੀਤਾ, ਇਸ ਮੌਕੇ ਪਰਵਾਸੀ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਸਕੂਲ ਮਿਆਣੀ ਦੇ ਵਿਦਿਆਰਥੀਆਂ ਨੇ ਜਿੱਤੇ ਗੁਰਮਤਿ ਮੁਕਾਬਲੇ

ਮਿਆਣੀ, 9 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਜਲੰਧਰ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਜਲੰਧਰ ਜ਼ੋਨ ਦੇ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ 21 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ, ਜਿਸ ਵਿਚ ਸੰਤ ਮਾਝਾ ਸਿੰਘ ...

ਪੂਰੀ ਖ਼ਬਰ »

ਔਰਤਾਂ ਦੇ ਰਾਖਵਾਂਕਰਨ ਨੇ ਸਰਪੰਚੀ ਚੋਣ ਲੜਨ ਦੇ ਚਾਹਵਾਨ ਮਰਦਾਂ ਦੇ ਕੀਤੇ ਸੁਪਨੇ ਚਕਨਾਚੂਰ

ਮੁਕੇਰੀਆਂ, 9 ਦਸੰਬਰ (ਸਰਵਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ ਕਰਨ ਉਪਰੰਤ ਪਿੰਡਾਂ ਵਿਚ ਸਰਪੰਚੀ ਦੀਆਂ ਚੋਣਾਂ ਲੜਨ ਦੇ ਚਾਹਵਾਨ ਪਿੰਡਾਂ ਦੇ ਮੋਹਤਬਾਰਾਂ ਨੇ ਕਮਰਕੱਸੇ ਕਰਨੇ ਸ਼ੁਰੂ ਕਰ ਦਿੱਤੇ ਸਨ ਪਰ ਪੰਚਾਇਤ ਚੋਣਾ ਲੇਟ ਹੋਣ ਕਰਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਅਲੀਪੁਰ ਦੇ ਪ੍ਰਵਾਸੀ ਭਰਾਵਾਂ ਵਲੋਂ ਪਿੰਡ ਦੇ ਵਿਕਾਸ ਲਈ 2.15 ਲੱਖ ਦਾ ਯੋਗਦਾਨ

ਗੜ੍ਹਸ਼ੰਕਰ, 9 ਦਸੰਬਰ (ਧਾਲੀਵਾਲ)-ਪਿੰਡ ਅਲੀਪੁਰ ਦੇ ਕੈਨੇਡਾ ਨਿਵਾਸੀ ਐੱਨ.ਆਰ.ਆਈ. ਭਰਾਵਾਂ ਮੋਹਣ ਸਿੰਘ ਕੈਨੇਡਾ ਅਤੇ ਦਲਬੀਰ ਸਿੰਘ ਕੈਨੇਡਾ ਵਲੋਂ ਆਪਣੇ ਸਵਰਗੀ ਪਿਤਾ ਨੰਬਰਦਾਰ ਉਜਾਗਰ ਸਿੰਘ ਨੰਬਰਦਾਰ ਦੀ ਯਾਦ ਵਿਚ ਪਿੰਡ ਦੇ ਗੁਰੂ ਘਰ ਅਤੇ ਵਿਕਾਸ ਲਈ 2 ਲੱਖ 15 ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਅੱਖਾਂ ਦੇ ਕੈਂਪ 'ਚ 200 ਤੋਂ ਵਧੇਰੇ ਮਰੀਜ਼ਾਂ ਦੀ ਜਾਂਚ

ਗੜ੍ਹਸ਼ੰਕਰ, 9 ਦਸੰਬਰ (ਧਾਲੀਵਾਲ)-ਪਿੰਡ ਡੋਗਰਪੁਰ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਇਸ ਮੌਕੇ ਅੱਖਾਂ ਦੇ ਕੈਂਪ ਦੌਰਾਨ ਇਲਾਕੇ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਹੁਸ਼ਿਆਰਪੁਰ, 9 ਦਸੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਫੁਗਲਾਣਾ 'ਚ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦੀ ਕਾਰ ਸੇਵਾ ਦਾ ਕੰਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ-ਭਾਵਨਾ ਨਾਲ ਜਾਰੀ ਹੈ | ਕਾਰ ਸੇਵਾ 'ਚ ਮਾਇਕ ਤੌਰ 'ਤੇ ਮਦਦ ਕਰਨ ਵਾਲੀਆਂ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਕਾਲੀਆ ਵਲੋਂ ਤਲਵਾੜਾ 'ਚ ਬੰਦੋਬਸਤ ਦੇ ਕੰਮ ਦਾ ਨਿਰੀਖਣ

ਤਲਵਾੜਾ, 9 ਦਸੰਬਰ (ਸੁਰੇਸ਼ ਕੁਮਾਰ)-ਹਾਈਕੋਰਟ ਦੇ ਹੁਕਮਾਂ 'ਤੇ ਤਲਵਾੜਾ ਦੇ ਹੱਦਬਸਤ ਨੰਬਰ 604 ਦੇ ਕੀਤੇ ਜਾ ਰਹੇ ਬੰਦੋਬਸਤ ਦਾ ਜਾਇਜ਼ਾ ਲੈਣ ਲਈ ਬੀਤੇ ਦਿਨ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਲੋਂ ਇਲਾਕੇ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕੰਢੀ ਦੇ ਲੋਕਾਂ ...

ਪੂਰੀ ਖ਼ਬਰ »

ਸ. ਸੀ. ਸੈਕੰ. ਸਕੂਲ ਟਾਂਡਾ ਰਾਮ ਸਹਾਏ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਐਮਾਂ ਮਾਂਗਟ, 9 ਦਸੰਬਰ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਰਾਮ ਸਹਾਏ ਸਲਾਨਾ ਇਨਾਮ ਵੰਡ ਅਤੇ ਸ਼ੁਕਰਾਨਾ ਦਿਵਸ ਸਮੂਹ ਐੱਸ.ਐਮ.ਸੀ. ਕਮੇਟੀ ਮੈਂਬਰ, ਇਲਾਕੇ ਦੇ ਪਤਵੰਤੇ ਸੱਜਣ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਰਦ ਰੁੱਤ ਸੈਸ਼ਨ ਦੀ ਮਿਆਦ 'ਚ ਵਾਧਾ ਕਰੇ-ਚੱਕ ਸਿੰਘਾ

ਗੜ੍ਹਸ਼ੰਕਰ, 9 ਦਸੰਬਰ (ਧਾਲੀਵਾਲ)- ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਚੱਕ ਸਿੰਘਾ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕੈਪਟਨ ਸਰਕਾਰ ਦੇ ਤਿੰਨ ਦਿਨ ਦੇ ਸਰਦ ਰੁੱਤ ਸੈਸ਼ਨ ਦੌਰਾਨ ਕਰੋੜਾਂ ਪੰਜਾਬੀਆਂ ਦੇ ਮਸਲੇ ਨਹੀਂ ਵਿਚਾਰੇ ਜਾ ਸਕਦੇ | ...

ਪੂਰੀ ਖ਼ਬਰ »

ਆਰ ਐਮ ਪੀ ਆਈ ਦੀ 'ਅਧਿਕਾਰ ਰੈਲੀ' ਅੱਜ ਜਲੰਧਰ 'ਚ

ਤਲਵਾੜਾ, 9 ਦਸੰਬਰ (ਸੁਰੇਸ਼ ਕੁਮਾਰ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਵਧਦੀ ਮਹਿੰਗਾਈ, ਬੇਰੁਜ਼ਗਾਰੀ, ਭਿ੍ਸ਼ਟਾਚਾਰ, ਕਿਸਾਨੀ ਸੰਕਟ, ਸੰਘ ਪਰਿਵਾਰ ਦੀ ਦਹਿਸ਼ਤ ਤੇ ਬੁਰਛਾਗਰਦੀ ਿਖ਼ਲਾਫ਼ 10 ਦਸੰਬਰ ਨੂੰ ਜਲੰਧਰ 'ਚ ਰੈਲ਼ੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ ਵਲੋਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਦਸ਼ਮੇਸ਼ ਨਗਰ ਵਲੋਂ ਵੱਖ-ਵੱਖ ਪਿੰਡਾਂ ਅਤੇ ਕਸਬਿਆਂ 'ਚ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ...

ਪੂਰੀ ਖ਼ਬਰ »

ਚੱਕਮੀਰਪੁਰ 'ਚ ਰਾਤਾਂ ਨੂੰ ਚਲਦੇ ਓਵਰ ਲੋਡ ਕਰੈਸ਼ਰ ਵਾਲੇ ਟਰੱਕਾਂ ਨੇ ਬਿਜਲੀ ਦੀਆਂ ਤਾਰਾਂ ਤੇ ਖੰਭੇ ਤੋੜੇ

ਤਲਵਾੜਾ, 9 ਦਸੰਬਰ (ਸੁਰੇਸ਼ ਕੁਮਾਰ)- ਕੰਢੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਥਾਂ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਦੀ ਕਥਿਤ ਸ਼ਹਿ 'ਤੇ ਕਰੈਸ਼ਰ ਮਾਲਕਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ ¢ ਇਸੇ ਤਰਾਂ ਦਾ ਹੀ ਮਾਮਲਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਹੱਲ ਕਰਵਾਉਣ ਦੇ ਨਾਂਅ 'ਤੇ 5.50 ਲੱਖ ਠੱਗਣ ਵਾਲਾ ਪੁਲਿਸ ਜਾਂਚ 'ਚ ਸ਼ਾਮਿ

ਲ ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਮੀਨੀ ਵਿਵਾਦ ਦਾ ਝਗੜਾ ਖਤਮ ਕਰਵਾਉਣ ਦੇ ਨਾਂਅ 'ਤੇ ਕਥਿਤ ਤੌਰ 'ਤੇ 5.50 ਲੱਖ ਰੁਪਏ ਦੀ ਠੱਗੀ ਮਾਰਨ ਵਾਲਾ ਕਥਿਤ ਦੋਸ਼ੀ ਪੁਲਿਸ ਜਾਂਚ ਸ਼ਾਮਿਲ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੜ੍ਹਦੀਵਾਲਾ ਦੇ ...

ਪੂਰੀ ਖ਼ਬਰ »

73 ਸਾਲਾ ਦਾ ਗੁਰਬਚਨ ਬੰਗੜ ਅਜੇ ਵੀ ਪਾਲ ਰਿਹਾ ਲੰਬੀਆਂ ਦੌੜਾਂ ਦਾ ਸ਼ੌਕ

ਸ਼ਾਮਚੁਰਾਸੀ, 9 ਦਸੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਤਲਵੰਡੀ ਅਰਾਈਆਂ ਦੇ ਇਕ 73 ਸਾਲ ਦਾ ਵਿਅਕਤੀ ਗੁਰਬਚਨ ਬੰਗੜ ਜਿਹੜਾ ਹਰ ਸਮੇਂ ਆਪਣੀ ਸ਼ਾਇਰੀ ਦੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਸਟੇਜ ਅਤੇ ਦੌੜ ਲਗਾਉਣ ਦਾ ਚਾਅ ਪੂਰਾ ਕਰਨ ਲਈ ਦੂਰ-ਦੁਰ ਹੁੰਦੀਆਂ ਬਜ਼ੁਰਗਾਂ ...

ਪੂਰੀ ਖ਼ਬਰ »

ਔਰਤਾਂ ਨਾਲ ਕੁੱਟਮਾਰ ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਖੇਤਾਂ 'ਚੋਂ ਬਾਲਣ ਚੁੱਕ ਰਹੀਆਂ ਔਰਤਾਂ ਨਾਲ ਕੁੱਟਮਾਰ, ਗਲਤ ਵਿਵਹਾਰ ਅਤੇ ਜਾਤੀ ਸੂਚਕ ਗਾਲਾਂ ਕੱਢਣ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸ਼ੇਰਗੜ੍ਹ ਦੀ ਵਾਸੀ ਔਰਤ ...

ਪੂਰੀ ਖ਼ਬਰ »

ਗੁ. ਟਾਹਲੀ ਸਾਹਿਬ ਮੂਨਕਾਂ ਤੋਂ ਸਜਾਏ ਨਗਰ ਕੀਰਤਨ 'ਚ ਭਾਰੀ ਸੰਖਿਆ 'ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਟਾਂਡਾ ਉੜਮੁੜ, 9 ਦਸੰਬਰ (ਭਗਵਾਨ ਸਿੰਘ ਸੈਣੀ)- ਮਿਸ਼ਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਵਲੋਂ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ...

ਪੂਰੀ ਖ਼ਬਰ »

ਸਪੋਰਟਸ ਕਲੱਬ ਵਲੋਂ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਭੇਂਟ

ਗੜ੍ਹਦੀਵਾਲਾ, 9 ਦਸੰਬਰ (ਚੱਗਰ)-ਸਪੋਰਟਸ ਕਲੱਬ ਪਿੰਡ ਢੋਲੋਵਾਲ ਵਲੋਂ ਫੁੱਟਬਾਲ ਗਰਾਉਂਡ ਢੋਲੋਵਾਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਫੁੱਟਬਾਲ ਅੰਡਰ-14 ਟੀਮ ਜਿਸ ਨੇ ਝਿੰਗੜ ਕਲਾਂ ਵਿਖੇ ਹੋਏ ਟੂਰਨਾਮੈਂਟ ਵਿਚ ਉਪ ਜੇਤੂ ਦਾ ਖਿਤਾਬ ਹਾਸਿਲ ਕੀਤਾ ਸੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰ-ਅਵਾਣਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ)-ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰ-ਅਵਾਣਾ ਵਿਖੇ ਅਵਤਾਰ ਸਿੰਘ ਸੈਣੀ ਪੁੱਤਰ ਕੁਲਦੀਪ ਸਿੰਘ ਸੈਣੀ, ਗੁਰਪ੍ਰੀਤ ਸਿੰਘ ਸੈਣੀ ਕੈਨੇਡਾ, ਅੰਮਿ੍ਤ ਸਿੰਘ ਸੈਣੀ ਪਿੰਡ ਮੁਰਾਦਪੁਰ-ਅਵਾਣਾ ਮੁਕੇਰੀਆਂ ਦੇ ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਬਾਬਾ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਲਿਖਣ ਸਮੱਗਰੀ ਵੰਡੀ

ਕੋਟਫ਼ਤੂਹੀ, 9 ਦਸੰਬਰ (ਅਟਵਾਲ)-ਭਾਰਤ ਰਤਨ ਯੁੱਗ-ਪੁਰਸ਼, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਡਾਂਡੀਆ ਦੇ ਨਾਂਗਿਆਂ ਦੇ ਡੇਰੇ ਸੱਚਖੰਡ ਦੇ ਗੱਦੀ ਨਸ਼ੀਨ ਸੰਤ ਜਸਵਿੰਦਰ ਸਿੰਘ ਵਲੋਂ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

ਟੱਚਟੋਨਸ ਦੀ ਮਨੀਸ਼ਾ ਨੇ ਆਈਲੈਟਸ ਰੀਡਿੰਗ ਮਡਿਊਲ 'ਚੋਂ 8.5 ਬੈਂਡ ਹਾਸਲ ਕੀਤੇ

ਗੁਰਦਾਸਪੁਰ, 8 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਕਾਹਨੰੂਵਾਨ ਚੌਕ ਸਥਿਤ ਆਈਲੈਟਸ ਤੇ ਇੰਮੀਗ੍ਰੇਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਟੱਚਟੋਨਸ ਦੀ ਵਿਦਿਆਰਥਣ ਮਨੀਸ਼ਾ ਪਤਨੀ ਰਵੀ ਕੁਮਾਰ ਵਾਸੀ ਗੋਪਾਲ ਨਗਰ ਗੁਰਦਾਸਪੁਰ ਨੇ ਸਿਰਫ਼ 15 ਦਿਨ ਦੀ ਟਰੇਨਿੰਗ ਲੈ ਕੇ ...

ਪੂਰੀ ਖ਼ਬਰ »

ਆਸ਼ਾਦੀਪ ਗਰੁੱਪ ਦੇ ਕੈਨੇਡਾ ਜਾਣ ਵਾਲੇ ਵਿਦਿਆਰਥੀ ਨੂੰ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਦਿੱਤਾ ਆਸ਼ੀਰਵਾਦ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ)- ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਉਸੀ ਕਰਮ ਵਿਚ ਰੋਜ਼ਾਨਾ ਵਿਦਿਆਰਥੀ ਆਈ.ਲੈਟਸ ਟੈੱਸਟ ਪਾਸ ਕਰਕੇ ਕੈਨੇਡਾ ਜਾ ਰਹੇ ਹਨ | ਅੱਜ ਆਸ਼ਾਦੀਪ ਗਰੁੱਪ ਦਵਾਰਾ ਉਪ ...

ਪੂਰੀ ਖ਼ਬਰ »

ਬਲਾਕ ਤਲਵਾੜਾ ਦੇ ਪਿੰਡਾਂ ਲਈ ਪੰਚਾਇਤੀ ਚੋਣਾਂ ਵਾਸਤੇ ਰਾਖਵੇਂਕਰਨ ਦੀ ਸੂਚੀ ਜਾਰੀ

ਮੁਕੇਰੀਆਂ, 9 ਦਸੰਬਰ (ਐਨ.ਐੱਸ.ਰਾਮਗੜ੍ਹੀਆ)-ਪੰਜਾਬ ਵਿਚ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਜਿੱਥੇ ਪੰਚਾਇਤੀ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਚੁੱਕਾ ਹੈ ਉੱਥੇ ਹੀ ਪਿੰਡਾਂ ਦੇ ਵਿਚ ਸਰਪੰਚ ਦੇ ਉਮੀਦਵਾਰ ਦੇ ਚੋਣ ਲਈ ਲੋਕਾਂ ਵਲੋਂ ...

ਪੂਰੀ ਖ਼ਬਰ »

ਨਹਿਰ ਵਾਲੇ ਪੁਲ 'ਤੇ ਟਰੈਕਟਰ ਚਾਲਕ ਤੇ ਗੱਡੀ ਵਾਲਿਆਂ ਦੀ ਤਕਰਾਰ 'ਚ ਭੰਨੇ ਗੱਡੀ ਦੇ ਸ਼ੀਸ਼ੇ

ਕੋਟਫ਼ਤੂਹੀ, 9 ਦਸੰਬਰ (ਅਵਤਾਰ ਸਿੰਘ ਅਟਵਾਲ)-ਦੇਰ ਰਾਤ ਨਹਿਰ ਵਾਲੇ ਚੁਰਸਤੇ ਉੱਪਰ ਟਰੈਕਟਰ ਚਾਲਕ 'ਤੇ ਗੱਡੀ ਵਾਲਿਆਂ ਵਿਚ ਹੋਈ ਤਕਰਾਰ 'ਚ ਗੱਡੀ ਦੇ ਭੰਨੇ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਸੰਧਵਾਂ ਜ਼ਿਲ੍ਹਾ ਸ਼ਹੀਦ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 4 ਲੱਖ ਤੋਂ ਵੱਧ ਦੀ ਠੱਗੀ, ਦੋ 'ਤੇ ਕੇਸ ਦਰਜ

ਚੌਲਾਂਗ, 9 ਦਸੰਬਰ (ਸੁਖਦੇਵ ਸਿੰਘ)- ਵਿਦੇਸ਼ ਭੇਜਣ ਦੇ ਨਾਂਅ ਤੇ ਠੱਗੀ ਮਾਰਨ ਤੇ ਜਹੂਰਾ ਦੇ ਹੀ ਦੋ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਹੋਣ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਜਹੂਰਾ ਨੇ ਨੰਬਰੀ ਦਰਖਾਸਤ 2216. ਪੀ. ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਨੇ ਆਰਮਡ ਫੋਰਸਿਜ਼ ਝੰਡਾ ਦਿਵਸ ਮਨਾਇਆ

ਮੁਕੇਰੀਆਂ, 9 ਦਸੰਬਰ (ਸਰਵਜੀਤ ਸਿੰਘ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਆਰਮਡ ਫੋਰਸਿਸ ਝੰਡਾ ਦਿਵਸ ਮਨਾਇਆ ਗਿਆ ਜਿਸ ਵਿਚ ਜਮਾਤ ਪਹਿਲੀ ਦੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ¢ ਸੰਗੀਤ ਮਾਸਟਰ ਰਵਿੰਦਰ ਸਿੰਘ, ਅਧਿਆਪਕਾ ਪਰਵੀਨ ਅਤੇ ਰਸ਼ਮੀ ਦੀ ...

ਪੂਰੀ ਖ਼ਬਰ »

ਰਿਆਤ ਬਾਹਰਾ ਦੇ ਚੈਰਿਟੀ ਕਲੱਬ ਵਲੋਂ ਲੋੜਵੰਦਾਂ ਦੀ ਸਹਾਇਤਾ

ਹੁਸ਼ਿਆਰਪੁਰ, 9 ਦਸੰਬਰ (ਹਰਪ੍ਰੀਤ ਕੌਰ)-ਰਿਆਤ ਬਾਹਰਾ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਨਾਲ ਜੋੜਣ ਦੇ ਮਕਸਦ ਨਾਲ 'ਇਕ ਕਦਮ ਮਾਨਵਤਾ ਕੀ ਔਰ' ਚੈਰਿਟੀ ਕਲੱਬ ਦਾ ਗਠਨ ਕੀਤਾ ਗਿਆ ਹੈ | ਅਧਿਆਪਕਾਂ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ 'ਚ ਕੀਰਤਨ ਦਰਬਾਰ ਕਰਵਾਇਆ

ਚੱਬੇਵਾਲ, 9 ਦਸੰਬਰ (ਰਾਜਾ ਸਿੰਘ ਪੱਟੀ)-ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵੱਲੋਂ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਮਨਾਏ ਮੱਸਿਆ ...

ਪੂਰੀ ਖ਼ਬਰ »

ਮਿਲਕ ਪਲਾਂਟ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਮਿਲਕ ਪਲਾਂਟ ਇੰਪਲਾਈਜ਼ ਯੂਨੀਅਨ ਹੁਸ਼ਿਆਰਪੁਰ ਵਲੋਂ ਮੰਗਾਂ ਨੂੰ ਲੈ ਕੇ ਪ੍ਰਧਾਨ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ | ਜਿਸ 'ਚ ਮਿਲਕਫੈਡ ਕਨਫਡਰੇਸ਼ਨ ਪੰਜਾਬ ਵਲੋਂ ਸੁਖਜਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਸਵਦੇਸ਼ੀ ਜਾਗਰਣ ਮੰਚ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਸਵਦੇਸ਼ੀ ਜਾਗਰਣ ਮੰਚ ਦੀ ਮੀਟਿੰਗ ਜ਼ਿਲ੍ਹਾ ਸੰਯੋਜਕ ਸੁਸ਼ੀਲ ਕੁਮਾਰ ਦੱਤਾ ਦੀ ਪ੍ਰਧਾਨਗੀ 'ਚ ਸੂਦ ਭਵਨ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਅਯੋਧਿਆ 'ਚ ਰਾਮ ਮੰਦਰ ਦੇ ਨਿਰਮਾਣ ਸਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਬਸਪਾ ਨੇ ਬਾਬਾ ਸਾਹਿਬ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਹੁਜਨ ਸਮਾਜ ਪਾਰਟੀ ਹੁਸ਼ਿਆਰਪੁਰ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਅੱਜ ਹੁਸ਼ਿਆਰਪੁਰ ਦੇ ਮਹੱਲਾ ਰਹੀਮਪੁਰ ਵਿਖੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਧੁੱਗਾ ਕਲਾਂ 'ਚ ਪ੍ਰਕਾਸ਼ ਪੁਰਬ ਮਨਾਇਆ

ਗੜ੍ਹਦੀਵਾਲਾ, 9 ਦਸੰਬਰ (ਕੁਲਦੀਪ ਸਿੰਘ ਗੋਂਦਪੁਰ)-ਅਕਾਲ ਅਕੈਡਮੀ ਪਿੰਡ ਧੁੱਗਾ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਚੱਬੇਵਾਲ ਦੇ ਕਿਸਾਨਾਂ ਨੂੰ ਕੰਡਿਆਲੀ ਤਾਰ ਲਈ 15 ਲੱਖ ਰੁਪਏ ਮਨਜ਼ੂਰ-ਡਾ. ਰਾਜ ਕੁਮਾਰ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਹਲਕਾ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਨੇ ਮੀਡੀਆ ਨੂੰ ਦੱਸਿਆ ਕਿ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਹਰ ਬਣਦਾ ਉਪਰਾਲਾ ਕਰ ਰਹੀ ਹੈ ਅਤੇ ਉਸ ਦੇ ਤਹਿਤ ਹੀ ਕੱਲ੍ਹ ...

ਪੂਰੀ ਖ਼ਬਰ »

ਫਿਨਲੈਂਡ ਸਿੱਖ ਸੁਸਾਇਟੀ ਵਲੋਂ ਸਿਗਲੀਗਰ ਬਸਤੀ ਦੇ 5 ਪੱਕੇ ਘਰ ਬਣਾ ਕੇ ਦੇਣ ਦਾ ਐਲਾਨ

ਹੁਸ਼ਿਆਰਪੁਰ, 9 ਦਸੰਬਰ (ਹਰਪ੍ਰੀਤ ਕੌਰ)-ਸਮਾਜ ਸੇਵਕ ਵਰਿੰਦਰ ਸਿੰਘ ਪਰਿਹਾਰ ਵਲੋਂ ਅਡਾਪਟ ਕੀਤੀ ਗਈ ਪਿੰਡ ਅੱਜੋਵਾਲ ਦੀ ਸ਼ਿਗਲੀਗਰ ਬਸਤੀ ਦਾ ਉਨ੍ਹਾਂ ਦੀ ਬੇਨਤੀ 'ਤੇ ਯੂਰਪ ਦੇਸ਼ ਦੀ ਫਿਨਲੈਂਡ ਸਿੱਖ ਸੁਸਾਇਟੀ ਦੀ ਪ੍ਰਧਾਨ ਸਿਰੀਪ੍ਰੀਤ ਕੌਰ ਖਾਲਸਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਹਾਕੀ ਅਕਾਦਮੀ ਵਲੋਂ ਹਾਕੀ ਲੀਗ ਸ਼ੁਰੂ

ਹੁਸ਼ਿਆਰਪੁਰ, 9 ਦਸੰਬਰ (ਹਰਪ੍ਰੀਤ ਕੌਰ)-ਮਹਾਰਾਣਾ ਪ੍ਰਤਾਪ ਹਾਕੀ ਅਕਾਦਮੀ ਵਲੋਂ ਚੇਅਰਮੈਨ ਰਣਜੀਤ ਸਿੰਘ ਰਾਣਾ ਦੀ ਦੇਖ ਰੇਖ ਹੇਠ ਅੱਜ ਇੱਥੇ ਹਾਕੀ ਲੀਗ ਕਰਵਾਈ ਗਈ | ਪਿ੍ੰਸੀਪਲ ਬਿ੍ਜ ਮੋਹਨ ਅਤੇ ਸੁਖਵਿੰਦਰ ਵਾਲੀਆ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਨੇ ...

ਪੂਰੀ ਖ਼ਬਰ »

'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਕੈਂਪ 'ਚ 26 ਦਿਵਿਆਂਗ ਸਰਟੀਫਿਕੇਟ ਜਾਰੀ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ 'ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੌਰਾਨ 1915 'ਚੋਂ 369 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ ...

ਪੂਰੀ ਖ਼ਬਰ »

ਦਿਵਿਆਂਗਜਨ ਦੀਆਂ ਵੋਟਾਂ ਬਣਾਉਣ 'ਚ ਹੁਸ਼ਿਆਰਪੁਰ ਜ਼ਿਲ੍ਹਾ ਜਲੰਧਰ ਡਵੀਜ਼ਨ 'ਚੋਂ ਮੋਹਰੀ-ਡੀ.ਸੀ.

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਦਿਵਆਂਗਜਨ ਦੀਆਂ ਵੋਟਾਂ ਬਣਾਉਣ ਵਿੱਚ ਹੁਸ਼ਿਆਰਪੁਰ ਜ਼ਿਲ੍ਹਾ ਜਲੰਧਰ ਡਵੀਜ਼ਨ ਵਿੱਚੋਂ ਮੋਹਰੀ ਰੋਲ ਅਦਾ ਕਰ ਰਿਹਾ ਹੈ | ਉਹ ਅੱਜ ਦਿਵਆਂਗਜਨ ਦੀਆਂ ਵੋਟਾਂ ...

ਪੂਰੀ ਖ਼ਬਰ »

ਨਿਗਮ ਵਲੋਂ ਨਿਰੰਕਾਰੀ ਮਿਸ਼ਨ ਦੇ ਸਹਿਯੋਗ ਨਾਲ ਸ਼ਹਿਰ 'ਚ ਸਫ਼ਾਈ

ਹੁਸ਼ਿਆਰਪੁਰ, 9 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਵੱਛ ਭਾਰਤ ਅਭਿਆਨ ਤਹਿਤ ਸ਼ਹਿਰ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ, ਸਵੱਛਤਾ ਸਰਵੇਖਣ 2019 ਵਿਚ ਸ਼ਹਿਰ ਦੀ ਰੈਕਿੰਗ ਵਿਚ ਸੁਧਾਰ ਲਿਆਉਣ ਅਤੇ ਸ਼ਹਿਰ ਵਿਚੋਂ ਲੰਘਦੇ ਭੰਗੀ ਚੋਅ ਦਾ ਵਾਤਾਵਰਨ ਸਾਫ਼ ...

ਪੂਰੀ ਖ਼ਬਰ »

ਗੁਰਦੁਆਰਾ ਅਟੱਲਗੜ੍ਹ ਮੁਕੇਰੀਆਂ ਵਿਖੇ ਅੰਮਿ੍ਤ ਸੰਚਾਰ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ)- ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਵਿਖੇ ਬਾਬਾ ਸਤਿੰਦਰ ਸਿੰਘ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰ ਮੱਸਿਆ ਦੇ ਦਿਹਾੜੇ 'ਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੁਰਦੁਆਰਾ ਮਿੱਠਾ ਟਿਵਾਣਾ ਵਿਖੇ ਮੁਫ਼ਤ ਦਸਤਾਰ ਸਿਖਲਾਈ ਕਲਾਸਾਂ ਆਰੰਭ

ਹੁਸ਼ਿਆਰਪੁਰ, 9 ਦਸੰਬਰ (ਹਰਪ੍ਰੀਤ ਕੌਰ)-ਦੋਆਬਾ ਯੂਥ ਕਲੱਬ ਹੁਸ਼ਿਆਰਪੁਰ ਵੱਲੋਂ ਗੁਰਦੁਆਰਾ ਮਿੱਠਾ ਟਿਵਾਣਾ ਵਿਖੇ ਦਸਤਾਰ ਸਿਖਲਾਈ ਦੀਆਂ ਮੁਫਤ ਕਲਾਸਾਂ ਦੀ ਆਰੰਭਤਾ ਕੀਤੀ ਗਈ | ਇਸ ਮੌਕੇ ਮਹੰਤ ਪਿ੍ਤਪਾਲ ਸਿੰਘ ਸੇਵਾ ਪੰਥੀ ਵੀ ਮੌਜੂਦ ਸਨ | ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX