ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਗੁਰੂ ਨਾਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਟਾਰੀਆਂ, 9 ਦਸੰਬਰ (ਨਵਜੋਤ ਸਿੰਘ ਜੱਖੂ)- ਪਿੰਡ ਅਟਾਰੀ 'ਚ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੰਘ ਸਭਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਐੱਨ. ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ 'ਚ ਜਥੇਦਾਰ ਸੁਖਚੈਨ ਸਿੰਘ ਗੋਬਿੰਦਪੁਰੀ ਦੇ ਪੰਥਕ ਕਵੀਸ਼ਰੀ ਜਥੇ ਤੇ ਨਵੀਂ ਨਿਰਮਲ ਕੁਟੀਆ ਸੰਗੀਤਕ ਵਿੱਦਿਆਲਿਆ ਵਲੋਂ ਗੁਰੂ ਮਹਿਮਾਂ ਦਾ ਗੁਨਗਾਣ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ 'ਚ ਸ਼ਹਿਬਜ਼ਾਦਾ ਅਜੀਤ ਸਿੰਘ ਗੱਤਕਾ ਪਾਰਟੀ ਉੱਚਾ/ਭੌਰਾ ਵਲੋਂ ਗਤਕਿਆਂ ਦੇ ਜੌਹਰ ਵੀ ਦਿਖਾਏ ਗਏ | ਨਗਰ ਕੀਰਤਨ 'ਚ ਸੰਤ ਸੁਰਿੰਦਰ ਦਾਸ, ਸੰਤ ਚਰਨ ਦਾਸ, ਸੰਤ ਬਾਬਾ ਜੋਗਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਨਗਰ ਕੀਰਤਨ ਸਿੰਘ ਸਭਾ ਗੁਰਦੁਆਰਾ ਸਾਹਿਬ ਅਟਾਰੀ ਤੋਂ ਸ਼ੁਰੂ ਹੋ ਕੇ ਪਿੰਡ ਬਾਲੋਂ, ਗੋਬਿੰਦਰਪੁਰ, ਰਾਮਪੁਰ ਅਤੇ ਨਿਰਮਲ ਕੁਟੀਆ ਅਟਾਰੀ ਤੋਂ ਹੁੰਦਾ ਹੋਇਆ ਵਾਪਸ ਸਿੰਘ ਸਭਾ ਗੁਰਦੁਆਰਾ ਸਾਹਿਬ ਅਟਾਰੀ ਵਿਖੇ ਸਮਾਪਤ ਹੋੲਆ | ਨਗਰ ਕੀਰਤਨ 'ਚ ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ 'ਤੇ ਫ਼ਲ, ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਪ੍ਰਧਾਨ ਰਘਵੀਰ ਸਿੰਘ ਸੂਮਲ, ਸਰਪੰਚ ਗੁਰਵਿੰਦਰ ਸਿੰਘ, ਮੋਹਨ ਸਿੰਘ ਪੱਟੀ, ਜੋਗਿੰਦਰ ਸਿੰਘ ਸੂਮਲ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ, ਇਕਬਾਲ ਸਿੰਘ, ਰੇਸ਼ਮ ਸਿੰਘ, ਚੈਨ ਸਿੰਘ, ਹੀਰਾ ਸਿੰਘ, ਰਘਬੀਰ ਸਿੰਘ ਲੋਟ, ਸੁਖਵਿੰਦਰ ਸਿੰਘ, ਹਰਦੀਪ ਸਿੰਘ, ਸਿਮਰਨਜੀਤ ਸਿੰਘ ਅਤੇ ਸੰਗਤਾਂ ਹਾਜ਼ਰ ਸਨ |

ਅਧਿਆਪਕਾਂ ਦੇ ਖੇਡ ਮੁਕਾਬਲੇ ਕਰਵਾਉਣੇ ਸ਼ਲਾਘਾਯੋਗ ਉਪਰਾਲਾ- ਵਿਰਕ

ਕਾਠਗੜ੍ਹ, 9 ਦਸੰਬਰ (ਬਲਦੇਵ ਸਿੰਘ ਪਨੇਸਰ)- ਜਿੱਥੇ ਪੰਜਾਬ ਸਰਕਾਰ ਵਲੋਂ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਖ-ਵੱਖ ਤਰ੍ਹਾਂ ਦੇ ਕਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਉੱਥੇ ਸਿੱਖਿਆ ਵਿਭਾਗ ਅਧਿਆਪਕਾਂ ਨੂੰ ਸਰੀਰਕ ਤੌਰ 'ਤੇ ਪੂਰੀ ਤਰ੍ਹਾਂ ਫਿੱਟ ਰੱਖਣ ਲਈ ਅਧਿਆਪਕਾਂ ...

ਪੂਰੀ ਖ਼ਬਰ »

ਪਿੰਡ ਮਜਾਰਾ (ਮੌਜੋਵਾਲ) ਵਿਖੇ ਦਿਲਾਵਰ ਸਿੰਘ ਥਿਆੜਾ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ

ਭੱਦੀ, 9 ਦਸੰਬਰ (ਨਰੇਸ਼ ਧੌਲ)- ਅਜੋਕੇ ਸਮੇਂ ਅੰਦਰ ਜਿੱਥੇ ਬਹੁ ਗਿਣਤੀ ਪਿੰਡਾਂ ਵਿਚ ਸਰਪੰਚੀ ਦੀਆਂ ਚੋਣਾਂ ਲਈ ਸਿਰ-ਧੜ ਦੀਆਂ ਬਾਜ਼ੀਆਂ ਲੱਗ ਰਹੀਆਂ ਹਨ ਉੱਥੇ ਕੁੱਝ ਸੂਝਵਾਨ ਪਿੰਡਾਂ ਦੇ ਲੋਕ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕਰਕੇ ਵੱਖਰੀ ਪਹਿਚਾਣ ਕਾਇਮ ਕਰਦੇ ਹਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਇਸ ਵਾਰੀ ਨਵੇਂ ਚੇਹਰੇ ਆਪਣੀ ਕਿਸਮਤ ਅਜ਼ਮਾਈ ਕਰਨਗੇ

ਬਹਿਰਾਮ, 9 ਦਸੰਬਰ (ਨਛੱਤਰ ਸਿੰਘ ਬਹਿਰਾਮ)- ਜਿਉਂ ਹੀ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ ਹੋਇਆ ਸੰਭਾਵੀ ਉਮੀਦਵਾਰਾਂ ਨੇ ਵੋਟਰਾਂ ਨਾਲ ਰਾਬਤਾ ਕਾਇਮ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਗੁਪਤ ਮੀਟਿੰਗਾਂ ਤੇਜ ਕਰ ਦਿੱਤੀਆਂ ਹਨ | ਇਸ ਵਾਰੀ ਇਸ ਤਰ੍ਹਾਂ ਲੱਗ ਰਿਹਾ ਹੈ ...

ਪੂਰੀ ਖ਼ਬਰ »

ਬਿਜਲੀ ਦੇ ਟੇਢੇ ਖੰਭਿਆਂ ਕਾਰਨ ਵਾਪਰ ਸਕਦਾ ਹੈ ਵੱਡਾ ਹਾਦਸਾ

ਜਾਡਲਾ, 9 ਦਸੰਬਰ (ਬੱਲੀ)- ਇੱਥੋਂ ਦੀ ਸਿਕਲੀਗਰ ਬਸਤੀ ਦੇ ਬਿਲਕੁਲ ਸਾਹਮਣੇ ਸੰਪਰਕ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਏਨੇ ਜ਼ਿਆਦਾ ਟੇਢੇ ਹੋ ਚੁੱਕੇ ਹਨ ਕਿ ਕਿਸੇ ਵੇਲੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ | ਇਕ ਵੱਡੇ ਤੇ ਇਕ ਛੋਟੇ ਖੰਭੇ ਦੇ ਟੇਢੇ ਹੋ ਜਾਣ ਕਾਰਨ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੇ ਅਹੁਦੇਦਾਰਾਂ ਦੀ ਚੋਣ ਹੋਈ

ਨਵਾਂਸ਼ਹਿਰ, 9 ਦਸੰਬਰ (ਹਰਵਿੰਦਰ ਸਿੰਘ)- ਸਿੱਖ ਮਿਸ਼ਨਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ੋਨ ਦੀ ਕਾਰਜਕਾਰਨੀ ਦੀ ਮੀਟਿੰਗ ਜ਼ੋਨਲ ਆਰਗੇਨਾਈਜ਼ਰ ਮਾ. ਗੁਰਚਰਨ ਸਿੰਘ ਬਸਿਆਲਾ ਦੀ ਪ੍ਰਧਾਨਗੀ ਹੇਠ ਹੋਈ ਅਤੇ ਜ਼ੋਨ ਦੇ ਪੰਜ ਵਿਭਾਗਾਂ ਦੇ ਇੰਚਾਰਜ ਥਾਪੇ ਗਏ | ਮੀਟਿੰਗ ...

ਪੂਰੀ ਖ਼ਬਰ »

ਪਿੰਡ ਵਾਸੀ ਫਰਾਲਾ ਦੇ ਖੇਡ ਮੈਦਾਨ ਦੀ ਹਾਲਤ ਸੁਧਾਰਨ ਲੱਗੇ

ਸੰਧਵਾਂ, 9 ਦਸੰਬਰ (ਪੇ੍ਰਮੀ ਸੰਧਵਾਂ)- ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੇ ਖੇਡ ਮੈਦਾਨ 'ਚ ਬਰਸਾਤੀ ਪਾਣੀ ਭਰ ਜਾਣ ਨਾਲ ਕਈ ਵਾਰੀ ਖੇਡ ਮੇਲੇ ਮੁਲਤਵੀ ਕਰਨੇ ਪਏ | ਕਿਉਂਕਿ ਖੇਡ ਮੈਦਾਨ 'ਚ ਭਰੇ ਪਾਣੀ ਨੂੰ ਸੁੱਕਣ ਲਈ 20-20 ਦਿਨ ਲੱਗ ਜਾਂਦੇ ...

ਪੂਰੀ ਖ਼ਬਰ »

ਬਲਾਚੌਰ ਬਲਾਕ ਦੇ 131 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਸਬੰਧੀ ਸਰਗਰਮੀਆਂ ਸ਼ੁਰੂ

ਬਲਾਚੌਰ, 9 ਦਸੰਬਰ (ਗੁਰਦੇਵ ਸਿੰਘ ਗਹੂੰਣ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਵਿਨੈ ਬਬਲਾਨੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਦੇ ਸੈਕਸ਼ਨ 12 ਤੇ ਗਰਾਮ ਪੰਚਾਇਤਾਂ ਦੇ ਸਰਪੰਚਾਂ ਦੇ ਰਾਖਵਾਂਕਰਨ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਸਾਰੇ ਵਿਕਾਸ ਕੰਮ ਠੱਪ-ਐਡਵੋਕੇਟ ਚੰਦੂਮਾਜਰਾ

ਬਲਾਚੌਰ/ਭੱਦੀ, 9 ਦਸੰਬਰ (ਦੀਦਾਰ ਸਿੰਘ ਬਲਾਚੌਰੀਆ/ਨਰੇਸ਼ ਧੌਲ)- ਪੰਜਾਬ 'ਚ ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ ਉਸ ਦਿਨ ਤੋਂ ਹੀ ਵਿਕਾਸ ਕੰਮ ਠੱਪ ਹੋ ਕੇ ਰਹਿ ਗਏ ਤੇ ਇਸ ਵੇਲੇ ਜਿਹੜੇ ਕੰਮ ਚੱਲ ਰਹੇ ਹਨ,ਉਹ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

ਸਹਿਕਾਰੀ ਸਭਾ ਝਿੰਗੜਾਂ ਦੀ ਚੋਣ

ਔੜ/ਝਿੰਗੜਾਂ, 9 ਦਸੰਬਰ (ਕੁਲਦੀਪ ਸਿੰਘ ਝਿੰਗੜ)-ਦੀ ਝਿੰਗੜਾਂ ਬਹੁਮੰਤਵੀ ਸਹਿਕਾਰੀ ਸਭਾ ਦੀ ਚੋਣ ਕੀਤੀ ਗਈ | ਜਿਸ 'ਚ ਨਵੇਂ ਚੁਣੇ ਮੈਂਬਰਾਂ ਵੱਲੋਂ ਜਰਨੈਲ ਸਿੰਘ ਨੂੰ ਦੂਜੀ ਵਾਰ ਸਭਾ ਦਾ ਪ੍ਰਧਾਨ ਤੇ ਕੁਲਦੀਪ ਸਿੰਘ ਗਰੇਵਾਲ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ | ਜਦਕਿ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਭੇਟ

ਬੰਗਾ, 9 ਦਸੰਬਰ (ਕਰਮ ਲਧਾਣਾ)- ਆਦਰਸ਼ ਸਮਾਜ ਸੇਵੀ ਸੰਸਥਾ ਵਲੋਂ ਪ੍ਰਧਾਨ ਦਵਿੰਦਰ ਕੁਮਾਰ ਚੋਪੜਾ ਦੀ ਅਗਵਾਈ ਵਿਚ ਸਹਾਇਤਾ ਵੰਡ ਸਮਾਗਮ ਕਰਾਇਆ ਗਿਆ | ਮਾਤਾ ਨੈਣਾ ਦੇਵੀ ਮੰਦਰ ਦੇ ਵਿਸ਼ਾਲ ਹਾਲ ਵਿਚ ਹੋਏ ਇਸ ਸਮਾਗਮ ਦੌਰਾਨ ਇਲਾਕੇ ਦੇ 21 ਲੋੜਵੰਦ ਪਰਿਵਾਰਾਂ ਦੇ ...

ਪੂਰੀ ਖ਼ਬਰ »

ਮਦਨੀ ਜਾਮਾ ਮਸਜਿਦ ਬਹਿਰਾਮ 'ਚ ਸਾਲਾਨਾ ਜੋੜ ਮੇਲਾ ਮਨਾਇਆ

ਬਹਿਰਾਮ, 9 ਦਸੰਬਰ (ਨਛੱਤਰ ਸਿੰਘ ਬਹਿਰਾਮ)- ਮਦਨੀ ਜਾਮਾ ਮਸਜਿਦ ਬਹਿਰਾਮ ਵਿਚ ਸੱਯਦ ਕਮਾਲ ਸ਼ਾਹ ਤੇ ਸੱਯਦ ਜਮਾਲ ਸ਼ਾਹ ਦੀ ਯਾਦ 'ਚ ਸਲਾਨਾ ਜੋੜ ਮੇਲਾ ਮਸਜਿਦ ਦੇ ਮੌਲਵੀ ਮੁਹੰਮਦ ਫੈਜਉੱਲਾ ਦੀ ਸਰਪ੍ਰਸਤੀ 'ਚ ਮਨਾਇਆ ਗਿਆ | ਚਾਦਰ ਦੀ ਰਸਮ ਉਪਰੰਤ ਵੱਖ-ਵੱਖ ਡੇਰਿਆ ਤੋਂ ...

ਪੂਰੀ ਖ਼ਬਰ »

ਪਿੰਡ ਖੋਥੜਾਂ ਵਿਖੇ ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਬੰਗਾ, 9 ਦਸੰਬਰ (ਜਸਬੀਰ ਸਿੰਘ ਨੂਰਪਰ)- ਪਿੰਡ ਖੋਥੜਾਂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਬਸਪਾ ਪੰਜਾਬ ਦੇ ਸੀਨੀਅਰ ਆਗੂ ਪਰਵੀਨ ਬੰਗਾ ਇੰਚਾਰਜ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੀ ਅਗਵਾਈ 'ਚ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਮਜਾਰੀ/ਸਾਹਿਬਾ, 9 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਰਿਆਲੀ ਦੇ ਰਾਖਿਆਂ ਵੱਲੋਂ ਪਿੰਡ ਰੁੜਕੀ ਕਲਾਂ ਵਿਖੇ ਆਮ ਇਜਲਾਸ ਕਰਵਾ ਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਟਰੇਨਰ ਮਾ: ਨਗੇਸ਼ ...

ਪੂਰੀ ਖ਼ਬਰ »

ਇਸ਼ਾਨ ਭਾਟੀਆ ਦੀ ਅੰਤਿਮ ਅਰਦਾਸ 'ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਡਾ: ਰਜੇਸ਼ ਭਾਟੀਆ ਦੇ ਹੋਣਹਾਰ ਸਪੁੱਤਰ ਇਸ਼ਾਨ ਭਾਟੀਆ ਨਮਿਤ ਪਾਠ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਕੀਤੀ ਗਈ | ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ...

ਪੂਰੀ ਖ਼ਬਰ »

ਸਮਾਜ ਸੇਵੀ ਮਹਿੰਦਰ ਸਿੰਘ ਵਾਰੀਆ ਨਮਿਤ ਸਾਲਾਨਾ ਯਾਦ ਸਮਾਗਮ

ਬੰਗਾ, 9 ਦਸੰਬਰ (ਕਰਮ ਲਧਾਣਾ)- ਪ੍ਰਸਿੱਧ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਬਾਨੀ ਸਰਪ੍ਰਸਤ ਸਵ: ਮਹਿੰਦਰ ਸਿੰਘ ਵਾਰੀਆ ਦੀ ਸਲਾਨਾ ਯਾਦ 'ਚ ਗੁਰਮਤਿ ਸਮਾਗਮ ਕਰਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

ਨਵੇਂ ਸੇਵਾ ਕਾਰਜਾਂ ਸਬੰਧੀ ਪਠਲਾਵਾ ਸੰਸਥਾ ਦੀ ਮੀਟਿੰਗ

ਬੰਗਾ, 9 ਦਸੰਬਰ (ਕਰਮ ਲਧਾਣਾ)- ਸਲਾਨਾ ਸਹਾਇਤਾ ਵੰਡ ਸਮਾਗਮ ਤੋਂ ਬਾਅਦ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਪਲੇਠੀ ਮੀਟਿੰਗ ਸੰਸਥਾ ਦੇ ਪਠਲਾਵਾ ਸਥਿੱਤ ਦਫ਼ਤਰ 'ਚ ਸਰਪ੍ਰਸਤ ਬਲਵੰਤ ਸਿੰਘ ਜਗੈਤ, ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਪ੍ਰਧਾਨ ਬਲਵੀਰ ਸਿੰਘ ਜਗੈਤ, ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ ਨੂੰ ਸਮਰਪਿਤ ਸਮਾਗਮ 12 ਨੂੰ

ਬੰਗਾ, 9 ਦਸੰਬਰ (ਲਾਲੀ ਬੰਗਾ)- ਗੁਰੂ ਨਾਨਕ ਇਸਤਰੀ ਸਤਿਸੰਗ ਸਭਾ ਬੰਗਾ ਤੇ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਜੋ ਕਿ 12 ਦਸੰਬਰ ਨੂੰ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

ਸਾਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ- ਜਥੇ. ਸੋਢੀ

ਬਹਿਰਾਮ, 9 ਦਸੰਬਰ (ਨਛੱਤਰ ਸਿੰਘ ਬਹਿਰਾਮ)- ਸਾਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਆਪ ਨਾਮ ਜਪਣਾ ਅਤੇ ਹੋਰਨਾਂ ਨੂੰ ਜਪਾਉਣਾ ਚਾਹੀਦਾ ਹੈ ਤਾਂ ਹੀ ਸਾਡਾ ਜੀਵਨ ਸਫ਼ਲ ਹੋ ਸਕਦਾ ਹੈ | ਇਹ ਸ਼ਬਦ ਜਥੇ. ਦਲਜੀਤ ਸਿੰਘ ਸੋਢੀ ਮਾਹਿਲਪੁਰੀ ਸੂਬਾ ਪ੍ਰਧਾਨ ਆਲ ਇੰਡੀਆ ਸਰਬ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰਾਂ ਨੰੂ ਰਾਸ਼ਨ ਵੰਡਿਆ

ਨਵਾਂਸ਼ਹਿਰ, 9 ਦਸੰਬਰ (ਹਰਵਿੰਦਰ ਸਿੰਘ)- ਅੱਜ ਜੈਨ ਉਪਾਸਨਾ ਰੇਲਵੇ ਰੋਡ ਨਵਾਂਸ਼ਹਿਰ ਵਿਖੇ ਵਰਧਮਾਨ ਜੈਨ ਸੇਵਾ ਸੰਘ ਵਲੋਂ ਜ਼ਰੂਰਤ ਮੰਦ ਪਰਿਵਾਰਾਂ ਨੂੰ ਇਕ ਮਹੀਨੇ ਦਾ ਰਾਸ਼ਨ ਵੰਡਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਕੇਵਲ ਕ੍ਰਿਸ਼ਨ ਜੈਨ ਨੇ ਕਿਹਾ ਕਿ ਸੇਵਾ ਸੰਘ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਦੀ ਮੀਟਿੰਗ ਹੋਈ

ਨਵਾਂਸ਼ਹਿਰ, 9 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਦੀ ਮੀਟਿੰਗ ਪ੍ਰਧਾਨ ਪਾਲ ਸਿੰਘ ਸ਼ੀਰਾ ਦੇ ਵਿਦੇਸ਼ ਤੋਂ ਪਰਤਣ ਉਪਰੰਤ ਹੋਈ | ਇਸ ਮੌਕੇ ਕਲੱਬ ਵਲੋਂ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਡਾ. ਇੰਦਰ ਮੋਹਨ ਸਿੰਘ ਜਸਕਰਨ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਜ਼ਰੂਰੀ- ਕੋਚ ਰਾਣਾ ਬਾਬਾ

ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਪਹਿਲਵਾਨੀ ਦੀ ਸਿਖਲਾਈ ਦੇਣ ਲਈ ਪਿੰਡ ਫਰਾਲਾ ਵਿਖੇ ਪਿਛਲੇ ਕਈ ਸਾਲਾਂ ਤੋਂ ਅਖਾੜਿਆਂ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 9 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਮਾ. ਭਗਵਾਨ ਦਾਸ ਨਹੀਂ ਰਹੇ

ਬਲਾਚੌਰ, 9 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੇ ਜਨਰਲ ਸਕੱਤਰ ਅਤੇ ਐੱਸ. ਸੀ. ਸੈੱਲ ਕਾਂਗਰਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਉਪ ਪ੍ਰਧਾਨ ਮਾਸਟਰ ਭਗਵਾਨ ਦਾਸ ਇਸ ਫ਼ਾਨੀ ਸੰਸਾਰ ਨੂੰ ਸਦਾ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ 16 ਤੋਂ

ਸਮੁੰਦੜਾ, 9 ਦਸੰਬਰ (ਤੀਰਥ ਸਿੰਘ ਰੱਕੜ)- ਪਿੰਡ ਅਲੀਪੁਰ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਟੂਰਨਾਮੈਂਟ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 16 ਤੋਂ 20 ਦਸੰਬਰ ਤੱਕ ਫੱੁਟਬਾਲ ਟੂਰਨਾਮੈਂਟ ਕਰਵਾਇਆ ...

ਪੂਰੀ ਖ਼ਬਰ »

ਸੈਂਟਰਲ ਸਕੂਲ ਬੰਗਾ ਵਿਖੇ ਸਲਾਨਾ ਅਥਲੈਟਿਕ ਮੀਟ ਕਰਵਾਈ

ਬੰਗਾ, 9 ਦਸੰਬਰ (ਲਾਲੀ ਬੰਗਾ)- ਸੈਂਟਰਲ ਪਬਲਿਕ ਸਕੂਲ ਬੰਗਾ ਵਿਖੇ ਸਕੂਲ ਡਾਇਰੈਕਟਰ ਰਜਨੀਸ਼ ਮਿੱਤਲ ਦੀ ਅਗਵਾਈ ਹੇਠ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ | ਸਕੂਲ ਦੇ ਖੇਡ ਮੈਦਾਨ ਵਿਚ ਕਰਵਾਈ ਇਸ ਐਥਲੈਟਿਕ ਮੀਟ ਦੇ ਸਮਾਗਮ ਦੇ ਮੁੱਖ ਮਹਿਮਾਨ ਕੈਪਟਨ ਦੌਲਤ ਸਿੰਘ, ਡਿਪਟੀ ...

ਪੂਰੀ ਖ਼ਬਰ »

ਚੱਕਮੀਰਪੁਰ 'ਚ ਰਾਤਾਂ ਨੂੰ ਚਲਦੇ ਓਵਰਲੋਡ ਕਰੈਸ਼ਰ ਵਾਲੇ ਟਰੱਕਾਂ ਨੇ ਬਿਜਲੀ ਦੀਆਂ ਤਾਰਾਂ ਤੇ ਖੰਭੇ ਤੋੜੇ

ਤਲਵਾੜਾ, 9 ਦਸੰਬਰ (ਸੁਰੇਸ਼ ਕੁਮਾਰ)- ਕੰਢੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਥਾਂ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਦੀ ਕਥਿਤ ਸ਼ਹਿ 'ਤੇ ਕਰੈਸ਼ਰ ਮਾਲਕਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵਿਚ ਚੋਖਾ ਵਾਧਾ ਕਰ ਦਿੱਤਾ ਹੈ ¢ ਇਸੇ ਤਰਾਂ ਦਾ ਹੀ ਮਾਮਲਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਹੱਲ ਕਰਵਾਉਣ ਦੇ ਨਾਂਅ 'ਤੇ 5.50 ਲੱਖ ਠੱਗਣ ਵਾਲਾ ਪੁਲਿਸ ਜਾਂਚ 'ਚ ਸ਼ਾਮਿਲ

ਹੁਸ਼ਿਆਰਪੁਰ, 9 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਮੀਨੀ ਵਿਵਾਦ ਦਾ ਝਗੜਾ ਖਤਮ ਕਰਵਾਉਣ ਦੇ ਨਾਂਅ 'ਤੇ ਕਥਿਤ ਤੌਰ 'ਤੇ 5.50 ਲੱਖ ਰੁਪਏ ਦੀ ਠੱਗੀ ਮਾਰਨ ਵਾਲਾ ਕਥਿਤ ਦੋਸ਼ੀ ਪੁਲਿਸ ਜਾਂਚ ਸ਼ਾਮਿਲ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੜ੍ਹਦੀਵਾਲਾ ਦੇ ਇੰਚਾਰਜ ...

ਪੂਰੀ ਖ਼ਬਰ »

ਔਰਤਾਂ ਨਾਲ ਕੁੱਟਮਾਰ ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਖੇਤਾਂ 'ਚੋਂ ਬਾਲਣ ਚੁੱਕ ਰਹੀਆਂ ਔਰਤਾਂ ਨਾਲ ਕੁੱਟਮਾਰ, ਗਲਤ ਵਿਵਹਾਰ ਅਤੇ ਜਾਤੀ ਸੂਚਕ ਗਾਲਾਂ ਕੱਢਣ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸ਼ੇਰਗੜ੍ਹ ਦੀ ਵਾਸੀ ਔਰਤ ...

ਪੂਰੀ ਖ਼ਬਰ »

73 ਸਾਲਾ ਗੁਰਬਚਨ ਬੰਗੜ ਅਜੇ ਵੀ ਪਾਲ ਰਿਹਾ ਲੰਬੀਆਂ ਦੌੜਾਂ ਦਾ ਸ਼ੌਕ

ਸ਼ਾਮਚੁਰਾਸੀ, 9 ਦਸੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਤਲਵੰਡੀ ਅਰਾਈਆਂ ਦੇ ਇਕ 73 ਸਾਲ ਦਾ ਵਿਅਕਤੀ ਗੁਰਬਚਨ ਬੰਗੜ ਜਿਹੜਾ ਹਰ ਸਮੇਂ ਆਪਣੀ ਸ਼ਾਇਰੀ ਦੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਸਟੇਜ ਅਤੇ ਦੌੜ ਲਗਾਉਣ ਦਾ ਚਾਅ ਪੂਰਾ ਕਰਨ ਲਈ ਦੂਰ-ਦੁਰ ਹੁੰਦੀਆਂ ਬਜ਼ੁਰਗਾਂ ...

ਪੂਰੀ ਖ਼ਬਰ »

ਗੁ. ਟਾਹਲੀ ਸਾਹਿਬ ਮੂਨਕਾਂ ਤੋਂ ਸਜਾਏ ਨਗਰ ਕੀਰਤਨ 'ਚ ਭਾਰੀ ਸੰਖਿਆ 'ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਟਾਂਡਾ ਉੜਮੁੜ, 9 ਦਸੰਬਰ (ਭਗਵਾਨ ਸਿੰਘ ਸੈਣੀ)- ਮਿਸ਼ਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਵਲੋਂ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ...

ਪੂਰੀ ਖ਼ਬਰ »

ਬਾਬਾ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਲਿਖਣ ਸਮੱਗਰੀ ਵੰਡੀ

ਕੋਟਫ਼ਤੂਹੀ, 9 ਦਸੰਬਰ (ਅਟਵਾਲ)-ਭਾਰਤ ਰਤਨ ਯੁੱਗ-ਪੁਰਸ਼, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਡਾਂਡੀਆ ਦੇ ਨਾਂਗਿਆਂ ਦੇ ਡੇਰੇ ਸੱਚਖੰਡ ਦੇ ਗੱਦੀ ਨਸ਼ੀਨ ਸੰਤ ਜਸਵਿੰਦਰ ਸਿੰਘ ਵਲੋਂ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰ-ਅਵਾਣਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ)-ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰ-ਅਵਾਣਾ ਵਿਖੇ ਅਵਤਾਰ ਸਿੰਘ ਸੈਣੀ ਪੁੱਤਰ ਕੁਲਦੀਪ ਸਿੰਘ ਸੈਣੀ, ਗੁਰਪ੍ਰੀਤ ਸਿੰਘ ਸੈਣੀ ਕੈਨੇਡਾ, ਅੰਮਿ੍ਤ ਸਿੰਘ ਸੈਣੀ ਪਿੰਡ ਮੁਰਾਦਪੁਰ-ਅਵਾਣਾ ਮੁਕੇਰੀਆਂ ਦੇ ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਆਸ਼ਾਦੀਪ ਗਰੁੱਪ ਦੇ ਕੈਨੇਡਾ ਜਾਣ ਵਾਲੇ ਵਿਦਿਆਰਥੀ ਨੂੰ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਦਿੱਤਾ ਆਸ਼ੀਰਵਾਦ

ਮੁਕੇਰੀਆਂ, 9 ਦਸੰਬਰ (ਰਾਮਗੜ੍ਹੀਆ)- ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦਾ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ | ਉਸੀ ਕਰਮ ਵਿਚ ਰੋਜ਼ਾਨਾ ਵਿਦਿਆਰਥੀ ਆਈ.ਲੈਟਸ ਟੈੱਸਟ ਪਾਸ ਕਰਕੇ ਕੈਨੇਡਾ ਜਾ ਰਹੇ ਹਨ | ਅੱਜ ਆਸ਼ਾਦੀਪ ਗਰੁੱਪ ਦਵਾਰਾ ਉਪ ...

ਪੂਰੀ ਖ਼ਬਰ »

ਟੱਚਟੋਨਸ ਦੀ ਮਨੀਸ਼ਾ ਨੇ ਆਈਲਟਸ ਰੀਡਿੰਗ ਮਡਿਊਲ 'ਚੋਂ 8.5 ਬੈਂਡ ਹਾਸਲ ਕੀਤੇ

ਗੁਰਦਾਸਪੁਰ, 8 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਕਾਹਨੰੂਵਾਨ ਚੌਕ ਸਥਿਤ ਆਈਲੈਟਸ ਤੇ ਇੰਮੀਗ੍ਰੇਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਟੱਚਟੋਨਸ ਦੀ ਵਿਦਿਆਰਥਣ ਮਨੀਸ਼ਾ ਪਤਨੀ ਰਵੀ ਕੁਮਾਰ ਵਾਸੀ ਗੋਪਾਲ ਨਗਰ ਗੁਰਦਾਸਪੁਰ ਨੇ ਸਿਰਫ਼ 15 ਦਿਨ ਦੀ ਟਰੇਨਿੰਗ ਲੈ ਕੇ ...

ਪੂਰੀ ਖ਼ਬਰ »

ਬਲਾਕ ਤਲਵਾੜਾ ਦੇ ਪਿੰਡਾਂ ਲਈ ਪੰਚਾਇਤੀ ਚੋਣਾਂ ਵਾਸਤੇ ਰਾਖਵੇਂਕਰਨ ਦੀ ਸੂਚੀ ਜਾਰੀ

ਮੁਕੇਰੀਆਂ, 9 ਦਸੰਬਰ (ਐਨ.ਐੱਸ.ਰਾਮਗੜ੍ਹੀਆ)-ਪੰਜਾਬ ਵਿਚ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਜਿੱਥੇ ਪੰਚਾਇਤੀ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਚੁੱਕਾ ਹੈ ਉੱਥੇ ਹੀ ਪਿੰਡਾਂ ਦੇ ਵਿਚ ਸਰਪੰਚ ਦੇ ਉਮੀਦਵਾਰ ਦੇ ਚੋਣ ਲਈ ਲੋਕਾਂ ਵਲੋਂ ...

ਪੂਰੀ ਖ਼ਬਰ »

ਨਹਿਰ ਵਾਲੇ ਪੁਲ 'ਤੇ ਟਰੈਕਟਰ ਚਾਲਕ ਤੇ ਗੱਡੀ ਵਾਲਿਆਂ ਦੀ ਤਕਰਾਰ 'ਚ ਭੰਨੇ ਗੱਡੀ ਦੇ ਸ਼ੀਸ਼ੇ

ਕੋਟਫ਼ਤੂਹੀ, 9 ਦਸੰਬਰ (ਅਵਤਾਰ ਸਿੰਘ ਅਟਵਾਲ)-ਦੇਰ ਰਾਤ ਨਹਿਰ ਵਾਲੇ ਚੁਰਸਤੇ ਉੱਪਰ ਟਰੈਕਟਰ ਚਾਲਕ 'ਤੇ ਗੱਡੀ ਵਾਲਿਆਂ ਵਿਚ ਹੋਈ ਤਕਰਾਰ 'ਚ ਗੱਡੀ ਦੇ ਭੰਨੇ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਸੰਧਵਾਂ ਜ਼ਿਲ੍ਹਾ ਸ਼ਹੀਦ ...

ਪੂਰੀ ਖ਼ਬਰ »

ਜ਼ਰੂਰਤਮੰਦ ਜੋੜਿਆਂ ਦੇ ਵਿਆਹ ਕਰਵਾਏ

ਉਸਮਾਨਪੁਰ, 9 ਦਸੰਬਰ (ਮਝੂਰ)- ਢੀਂਡਸਾ ਵੈੱਲਫੇਅਰ ਸੁਸਾਇਟੀ ਰਜਿ: ਪਿੰਡ ਰਾਮ ਰਾਇਪੁਰ ਵਲੋਂ ਅੱਜ ਪ੍ਰਧਾਨ ਲਖਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਿੰਡ ਰਾਮਰਾਇਪੁਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਤਿੰਨ ਜ਼ਰੂਰਤਮੰਦ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 4 ਲੱਖ ਤੋਂ ਵੱਧ ਦੀ ਠੱਗੀ, 2 'ਤੇ ਕੇਸ ਦਰਜ

ਚੌਲਾਂਗ, 9 ਦਸੰਬਰ (ਸੁਖਦੇਵ ਸਿੰਘ)- ਵਿਦੇਸ਼ ਭੇਜਣ ਦੇ ਨਾਂਅ ਤੇ ਠੱਗੀ ਮਾਰਨ ਤੇ ਜਹੂਰਾ ਦੇ ਹੀ ਦੋ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਹੋਣ ਦਾ ਸਮਾਚਾਰ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਜਹੂਰਾ ਨੇ ਨੰਬਰੀ ਦਰਖਾਸਤ 2216. ਪੀ. ...

ਪੂਰੀ ਖ਼ਬਰ »

ਚਰਨ ਕੰਵਲ ਕਾਨਵੈਂਟ ਸਕੂਲ 'ਚ ਖੇਡ ਸਮਾਗਮ ਸ਼ੁਰੂ

ਬੰਗਾ, 9 ਦਸੰਬਰ (ਕਰਮ ਲਧਾਣਾ) - ਚਰਨ ਕੰਵਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ 'ਚ ਤਿੰਨ ਦਿਨਾ ਖੇਡ ਸਮਾਗਮ ਧੂਮ ਧੜੱਕੇ ਨਾਲ ਅਰੰਭ ਹੋ ਗਿਆ | ਜਿਸ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਕੌਰ ਤੇ ਡਾ: ਕਮਲਜੀਤ ਕੌਰ ਨੇ ਸਾਂਝੇ ਤੌਰ 'ਤੇ ਕੀਤਾ | ਇਸ ...

ਪੂਰੀ ਖ਼ਬਰ »

ਬਲਾਚੌਰ ਪੁਲਿਸ ਨੇ ਸ਼ਹਿਰ 'ਚ ਕੀਤਾ ਮਾਰਚ

ਬਲਾਚੌਰ, 9 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਬਹੁਚਰਚਿਤ ਅਯੱੁਧਿਆ ਮਾਮਲੇ ਦੇ ਮੱਦੇਨਜ਼ਰ ਅੱਜ ਉਪ ਪੁਲਿਸ ਕਪਤਾਨ ਬਲਾਚੌਰ ਰਾਜਪਾਲ ਸਿੰਘ ਹੁੰਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਪਸੀ ਸਦਭਾਵਨਾ ਬਰਕਰਾਰ ਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਬਲਾਚੌਰ ਸਿਟੀ ਤੇ ਸਦਰ ...

ਪੂਰੀ ਖ਼ਬਰ »

ਡੈਪੋ ਤੇ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਦੇ ਮੈਂਬਰਾਂ ਨੇ ਕੀਤੀ ਮੀਟਿੰਗ

ਪੋਜੇਵਾਲ ਸਰਾਂ, 9 ਦਸੰਬਰ (ਨਵਾਂਗਰਾਈਾ)- ਪਿੰਡ ਕੁੱਲਪੁਰ ਵਿਖੇ ਪਿੰਡਾਂ 'ਚ ਨਸ਼ਿਆਂ ਿਖ਼ਲਾਫ਼ ਬਣੀਆਂ ਡੈਪੋ ਤੇ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ ਐੱਸ.ਡੀ.ਐਮ ਬਲਾਚੌਰ ਜਗਜੀਤ ਸਿੰਘ ਵਲੋਂ ਕੀਤੀ ਗਈ | ਉਨ੍ਹਾਂ ਮੈਂਬਰਾਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

ਸੀ. ਪੀ. ਐਮ. ਤੇ ਡੀ. ਵਾਈ. ਐਫ. ਆਈ. ਦੇ ਆਗੂਆਂ ਨੇ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 9 ਦਸੰਬਰ (ਹਰਵਿੰਦਰ ਸਿੰਘ)- ਅੱਜ ਸੀ.ਪੀ.ਐਮ. ਦੇ ਜਨਰਲ ਸਕੱਤਰ ਬਲਵੀਰ ਸਿੰਘ ਜਾਡਲਾ ਤੇ ਡੀ.ਵਾਈ.ਐਫ.ਆਈ. ਦੇ ਇੰਚਾਰਜ ਬਲਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਮਿਲਿਆ ਅਤੇ ਕੰਢੀ ਸੰਘਰਸ਼ ਕਮੇਟੀ ਦੇ ਆਗੂਆਂ ...

ਪੂਰੀ ਖ਼ਬਰ »

ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮਰੀਜ਼ਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਮੁੱਦਿਆਂ ਬਾਰੇ ...

ਪੂਰੀ ਖ਼ਬਰ »

ਬੀ. ਐਮ. ਪੀ. ਐਸ. ਸਕੂਲ ਦੇ ਵਿਦਿਆਰਥੀਆਂ ਵਲੋਂ ਵਿਗਿਆਨਿਕ ਦਿ੍ਸ਼ਟੀਕੋਣ ਨਾਲ ਜੁੜਨ ਦਾ ਸੱਦਾ

ਬੰਗਾ, 9 ਦਸੰਬਰ (ਲਾਲੀ ਬੰਗਾ) -ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਵਿਖੇ ਸਕੂਲ ਡਾਇਰੈਕਟਰ ਵਰੁਣ ਜੈਨ, ਮੈਨੇਜਰ ਕੇਸ਼ਵ ਜੈਨ, ਪਿ੍ੰਸੀਪਲ ਵਸੁਧਾ ਜੈਨ ਤੇ ਸਕੂਲ ਸਰਪ੍ਰਸਤ ਨਰਿੰਦਰ ਜੈਨ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਦੌਰਾਨ ਜੂਨੀਅਰ ...

ਪੂਰੀ ਖ਼ਬਰ »

ਹਰ ਮਨੁੱਖ ਨੂੰ ਸਮਾਜ ਸੇਵਾ ਦੇ ਕਾਰਜਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ-ਬਾਬਾ ਪ੍ਰੇਮ ਸਿੰਘ

ਭੱਦੀ, 9 ਦਸੰਬਰ (ਨਰੇਸ਼ ਧੌਲ)- ਅਜੋਕੇ ਯੁੱਗ ਅੰਦਰ ਜਿੱਥੇ ਸਮੁੱਚਾ ਸੰਸਾਰ ਲਾਲਚ ਵੱਸ ਹਰ ਤਰਾਂ ਦੀਆਂ ਕਦਰਾਂ ਕੀਮਤਾਂ ਨੰੂ ਰੋਂਧਦਾ ਜਾ ਰਿਹਾ ਹੈ ਉੱਥੇ ਅਸਲੀਅਤ 'ਚ ਈਸ਼ਵਰ ਦੀ ਅਪਾਰ ਕਿਰਪਾ ਨਾਲ ਮਿਲੇ ਅਨਮੋਲ ਮਨੁੱਖਾ ਜਨਮ ਦੌਰਾਨ ਹਰ ਮਨੁੱਖ ਵੱਲੋਂ ਸਮਾਜ ਸੇਵਾ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸੈਨਿਕ ਝੰਡਾ ਦਿਵਸ ਮਨਾਇਆ

ਔੜ/ਝਿੰਗੜਾਂ, 9 ਦਸੰਬਰ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਅੰਤਰ ਰਾਸ਼ਟਰੀ ਸੈਨਿਕ ਝੰਡਾ ਦਿਵਸ ਪਿੰ੍ਰਸੀਪਲ ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਮਨਾਇਆ ਗਿਆ | ਉਨ੍ਹਾਂ ਅੰਤਰ ਰਾਸ਼ਟਰੀ ਸੈਨਿਕ ਝੰਡਾ ਦਿਵਸ ਦੀ ...

ਪੂਰੀ ਖ਼ਬਰ »

ਪਿੰਡ ਟਕਾਰਲਾ ਵਿਖੇ ਨਸ਼ਿਆਂ ਿਖ਼ਲਾਫ਼ ਆਮ ਇਜਲਾਸ ਕਰਵਾਇਆ

ਭੱਦੀ, 9 ਦਸੰਬਰ (ਨਰੇਸ਼ ਧੌਲ)- ਪਿੰਡ ਟਕਾਰਲਾ ਵਿਖੇ ਸਮੂਹ ਗਰਾਮ ਪੰਚਾਇਤ, ਡੈਪੋ ਤਹਿਤ ਬਣਾਈ ਨਸ਼ਾ ਰੋਕੂ ਨਿਗਰਾਨ ਕਮੇਟੀ ਤੇ ਇਲਾਕਾ ਵਾਸੀਆਂ ਦੀ ਹਾਜ਼ਰੀ ਦੌਰਾਨ ਆਮ ਇਜਲਾਸ ਦੇ ਰੂਪ 'ਚ ਨਸ਼ਿਆਂ ਿਖ਼ਲਾਫ਼ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਕੱਤਰ ਇਲਾਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX