ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਆਹੁਤਾ ਦੀ ਸਹੁਰੇ ਪਿੰਡ 'ਚ ਭੇਦਭਰੀ ਹਾਲਤ 'ਚ ਮੌਤ

ਕਲਾਨੌਰ, 9 ਦਸੰਬਰ (ਪੁਰੇਵਾਲ)-ਬਲਾਕ ਅਧੀਨ ਪੈਂਦੇ ਪਿੰਡ ਬਿਸ਼ਨਕੋਟ ਦੀ ਇਕ ਵਿਆਹੁਤਾ ਦੀ ਸਹੁਰੇ ਪਿੰਡ 'ਚ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕਾ ਦੀ ਮਾਂ ਬਲਵਿੰਦਰ ਕੌਰ ਵਿਧਵਾ ਜਗੀਰ ਸਿੰਘ ਵਾਸੀ ਬਿਸ਼ਨਕੋਟ ਨੇ ਕਾਮਰੇਡ ਸਿੰਦਰਪਾਲ ਬਿਸ਼ਨਕੋਟ, ਕਾ. ਬਲਰਾਜ ਸਿੰਘ, ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ, ਮੰਗਲ ਸਿੰਘ, ਜੋਗਿੰਦਰ ਸਿੰਘ, ਸਤਨਾਮ ਸਿੰਘ ਅਤੇ ਮਨਜੀਤ ਸਿੰਘ ਦੀ ਹਾਜ਼ਰੀ 'ਚ ਦੱਸਿਆ ਕਿ 14 ਸਾਲ ਪਹਿਲਾਂ ਉਸ ਦੀ ਬੇਟੀ ਦਾ ਮਲੂਕਵਾਲ ਵਿਖੇ ਆਨੰਦ ਕਾਰਜ ਹੋਇਆ ਸੀ, ਜਿਸ ਦੀ ਇਕ ਬੇਟੀ ਅਤੇ ਬੇਟਾ ਹੈ | ਵਿਧਵਾ ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਜਵਾਈ ਜਿੱਥੇ ਨਸ਼ੇ ਕਰਨ ਦਾ ਆਦੀ ਸੀ, ਉੱਥੇ ਉਸ ਦੇ ਨਾਜਾਇਜ਼ ਸਬੰਧਾਂ ਤੋਂ ਉਨ੍ਹਾਂ ਦੀ ਧੀ ਪ੍ਰੇਸ਼ਾਨ ਰਹਿੰਦੀ ਸੀ ਅਤੇ ਅਕਸਰ ਰੋਕਣ 'ਤੇ ਉਨ੍ਹਾਂ ਦੀ ਧੀ ਨੂੰ ਤੰਗ-ਪੇ੍ਰਸ਼ਾਨ ਕਰਦਾ ਸੀ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਧੀ ਨੇ ਫ਼ੋਨ ਕਰਕੇ ਦੱਸਿਆ ਕਿ ਉਸ ਦਾ ਪਤੀ ਉਸ ਨਾਲ ਲੜ ਰਿਹਾ ਅਤੇ ਉਹ ਉਸ ਦੇ ਸਹੁਰਾ ਪਿੰਡ ਜ਼ਰੂਰ ਆਉਣ | ਬਲਵਿੰਦਰ ਕੌਰ ਨੇ ਦੱਸਿਆ ਕਿ ਇਸੇ ਦਿਨ ਉਨ੍ਹਾਂ ਨੂੰ ਕਿਸੇ ਨੇ ਅੱਧੀ ਰਾਤ ਨੂੰ ਫ਼ੋਨ ਕਰਕੇ ਜਾਣਕਾਰੀ ਦਿੱਤੀ ਕਿ ਉਸ ਦੇ ਪਤੀ ਨੇ ਉਨ੍ਹਾਂ ਦੀ ਧੀ ਦਾ ਕਤਲ ਕਰ ਦਿੱਤਾ ਹੈ | ਜਦੋਂ ਉਨ੍ਹਾਂ ਸਵੇਰੇ ਜਾ ਕੇ ਧੀ ਦੇ ਸਹੁਰੇ ਪਿੰਡ ਵੇਖਿਆ ਤਾਂ ਲੜਕੀ ਦਾ ਸਹੁਰਾ ਪਰਿਵਾਰ ਉਨ੍ਹਾਂ ਦੀ ਧੀ ਦਾ ਅੰਤਿਮ ਸੰਸਕਾਰ ਕਰਨ ਲਈ ਜਾ ਰਹੇ ਸਨ ਅਤੇ ਉਨ੍ਹਾਂ ਦੇ ਰੋਕਣ ਦੇ ਬਾਵਜੂਦ ਵੀ ਜਬਰੀ ਸੰਸਕਾਰ ਕਰ ਦਿੱਤਾ ਗਿਆ | ਮਿ੍ਤਕਾ ਦੇ ਪੇਕੇ ਪਰਿਵਾਰ ਨੇ ਧੀ ਦਾ ਕਤਲ ਕਰਕੇ ਲਾਸ਼ ਨੂੰ ਖੁਰਦ-ਬੁਰਦ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਡੀ.ਐੱਸ.ਪੀ. ਹਰਿੰਦਰ ਸਿੰਘ ਮਾਨ ਅਤੇ ਐੱਸ.ਐੱਚ.ਓ. ਡੇਰਾ ਬਾਬਾ ਨਾਨਕ ਸ: ਸੁਖਰਾਜ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਮਿ੍ਤਕਾ ਦੇ ਪਰਿਵਾਰਕ ਜੀਆਂ ਦੇ ਬਿਆਨ 'ਤੇ ਪੁਲਿਸ ਵਲੋਂ ਕਥਿਤ ਦੋਸ਼ੀ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਲਈ ਪੈਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮਿ੍ਤਕਾਂ ਦੇ ਪਵਿਰਾਰ ਨੂੰ ਇਨਸਾਫ਼ ਦਿੱਤਾ ਜਾਵੇਗਾ |

ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

ਕਾਹਨੂੰਵਾਨ, 9 ਦਸੰਬਰ (ਹਰਜਿੰਦਰ ਸਿੰਘ ਜੱਜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਘੱਲੂਘਾਰਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾ. ਜੌਹਰ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਨਕਸ਼ਾ ਨਵੀਸ/ਆਰਕੀਟੈਕਟ ਵਲੋਂ ਵਿਧਾਇਕ ਰਾਹੀਂ ਮੁੱਖ ਮੰਤਰੀ ਨੰੂ ਮੰਗ ਪੱਤਰ

ਗੁਰਦਾਸਪੁਰ, 9 ਦਸੰਬਰ (ਆਲਮਬੀਰ ਸਿੰਘ)-ਨਕਸ਼ਿਆਂ ਬਾਬਤ ਨਵੇਂ ਹੋਏ ਨੋਟੀਫ਼ਿਕੇਸ਼ਨ ਦੀ ਸੋਧ ਸਬੰਧੀ ਸਮੂਹ ਨਕਸ਼ਾ ਨਵੀਸ/ਬੀ.ਕਲਾਸ ਆਰਕੀਟੈਕਟ ਵਲੋਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਰਾਹੀਂ ਮੁੱਖ ਮੰਤਰੀ ਪੰਜਾਬ ਨੰੂ ਮੰਗ ਪੱਤਰ ਭੇਜਿਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਜੇਕਰ ਚੋਣਾਂ ਨਿਰਪੱਖ ਹੋਈਆਂ ਤਾਂ ਸ਼ਾਨ ਨਾਲ ਜਿੱਤਾਂਗੇ-ਅਕਾਲੀ ਆਗੂ

ਧਿਆਨਪੁਰ, 9 ਦਸੰਬਰ (ਸਰਬਜੀਤ ਸਿੰਘ ਰਿਆੜ)-ਪੰਜਾਬ ਵਿਚ ਪੰਚਾਇਤੀ ਚੋਣਾਂ ਦੇ ਬਿਗਲ ਵੱਜਣ ਦੇ ਨਾਲ ਹੀ ਪਿੰਡਾਂ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ | ਇਸੇ ਸਿਲਸਿਲੇ 'ਚ ਸਿਆਸੀ ਲੋਕਾਂ ਵਲੋਂ ਆਪਣੇ-ਆਪਣੇ ਵਰਕਰਾਂ ਨਾਲ ਮੀਟਿੰਗ ਕਰਨ ਦਾ ਦੌਰ ਸ਼ੁਰੂ ਹੋ ਗਿਆ | ਇਸੇ ...

ਪੂਰੀ ਖ਼ਬਰ »

ਗੁਰਦੁਆਰਾ ਬੋਹੜ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਦੀ ਇਕੱਤਰਤਾ

ਅਲੀਵਾਲ, 9 ਦਸੰਬਰ (ਅਵਤਾਰ ਸਿੰਘ ਰੰਧਾਵਾ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਕਾਦਰਾਬਾਦ ਦੇ ਗੁਰਦੁਆਰਾ ਬੋਹੜ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਸਬੰਧੀ ਅੱਜ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

6 ਲੀਟਰ ਸ਼ਰਾਬ ਸਮੇਤ ਵਿਅਕਤੀ ਕਾਬੂ

ਸ੍ਰੀ ਹਰਿਗੋਬਿੰਦਪੁਰ, 9 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਥਾਣਾ ਪੁਲਿਸ ਵਲੋਂ 6 ਲੀਟਰ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਇਸ ਮੁੱਤਲਕ ਏ.ਐੱਸ.ਆਈ. ਸਵੰਬਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਡੋਗਰ ਮਹੇਸ਼ ਤੋਂ ਪੁਲਿਸ ਵਲੋਂ ਗਸ਼ਤ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਐੱਚ.ਡੀ.ਐੱਫ਼.ਸੀ. ਬੈਂਕ ਨੇ ਲਗਾਇਆ ਖ਼ੂਨਦਾਨ ਕੈਂਪ

ਫਤਹਿਗੜ੍ਹ ਚੂੜੀਆਂ, 9 ਦਸੰਬਰ (ਐੱਮ.ਐੱਸ. ਫੁੱਲ)-ਸਥਾਨਕ ਅਜਨਾਲਾ ਰੋਡ 'ਤੇ ਸਥਿਤ ਐੱਚ.ਡੀ.ਐੱਫ਼.ਸੀ. ਬੈਂਕ ਦੇ ਬਰਾਂਚ ਓਪਰੇਸ਼ਨ ਹੈਮੈਨੇਜਰ ਜਸਪ©ੀਤ ਸਿੰਘ ਸੋਨੀ ਦੀ ਅਗਵਾਈ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬੀ.ਡੀ.ਪੀ.ਓ. ਜਸਪ੍ਰੀਤ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ : ਰਾਖਵਾਂਕਰਨ ਦੀਆਂ ਸੂਚੀਆਂ ਨੇ ਕਈਆਂ ਦੇ ਸਰਪੰਚ ਬਣਨ ਦੀਆਂ ਆਸਾਂ ਤੋੜੀਆਂ-ਬੁੱਲਾਂ 'ਤੇ ਜੰਮੀ ਸਿਕਰੀ

ਕਲਾਨੌਰ, 9 ਦਸੰਬਰ (ਪੁਰੇਵਾਲ)-ਚੋਣ ਕਮਿਸ਼ਨ ਪੰਜਾਬ ਵਲੋਂ ਸੂਬੇ 'ਚ 30 ਦਸੰਬਰ ਨੂੰ ਪੰਚਾਇਤੀ ਚੋਣਾਂ ਦੇ ਕੀਤੇ ਗਏ ਐਲਾਨ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਇਨ੍ਹਾਂ ਚੋਣਾਂ 'ਚ ਸਰਪੰਚਾਂ ਦੀ ਰਾਖਵਾਂਕਰਨ ਦੀਆਂ ਜਾਰੀ ਕੀਤੀਆਂ ਗਈਆਂ ਸੂਚੀਆਂ ਨਾਲ ਜਿੱਥੇ ਕਈ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਐਲਾਨ ਨਾਲ ਪਿੰਡ 'ਚ ਚੋਣ ਸਰਗਰਮੀਆਂ ਆਰੰਭ

ਦੋਰਾਂਗਲਾ, 9 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡਾਂ ਦੇ ਲੋਕਾਂ ਵਲੋਂ ਪੰਚਾਇਤੀ ਚੋਣਾਂ ਦੀ ਕੀਤੀ ਜਾ ਰਹੀ ਉਡੀਕ ਤੋਂ ਬਾਅਦ ਸੂਬਾ ਚੋਣ ਕਮਿਸ਼ਨ ਵਲੋਂ 30 ਦਸੰਬਰ ਨੰੂ ਵੋਟਾਂ ਦੀ ਨਿਸ਼ਚਿਤ ਕੀਤੀ ਤਰੀਕ ਨਾਲ ਪਿੰਡ ਅੰਦਰ ਚੋਣ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ | ਪਰ ...

ਪੂਰੀ ਖ਼ਬਰ »

ਬਟਾਲਾ ਤੋਂ ਪੱਟੀ-ਤਰਨ ਤਾਰਨ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਈਆਂ ਜਾਣ : ਕਲਸੀ

ਬਟਾਲਾ, 9 ਦਸੰਬਰ (ਕਾਹਲੋਂ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸ: ਸੁਰਿੰਦਰ ਸਿੰਘ ਕਲਸੀ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਬਟਾਲਾ ਤੋਂ ਪੱਟੀ-ਤਰਨਤਾਰਨ ਲਈ ਪੰਜਾਬ ਰੋਡਵੇਜ ਦੀਆਂ ਬੱਸਾਂ ਚਲਾਈਆਂ ਜਾਣ | ਉਨ੍ਹਾਂ ਕਿਹਾ ਕਿ ਬਟਾਲਾ ਅਤੇ ਤਰਨਤਾਰਨ ...

ਪੂਰੀ ਖ਼ਬਰ »

ਸਰਪੰਚੀ ਚੋਣਾਂ ਲਈ ਬਲਾਕ ਡੇਰਾ ਬਾਬਾ ਨਾਨਕ ਅਤੇ ਬਟਾਲਾ ਦੇ ਪਿੰਡ ਹੋਏ ਜਨਰਲ

ਬਟਾਲਾ, 9 ਦਸੰਬਰ (ਕਾਹਲੋਂ)-ਸੂਬੇ ਭਰ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਪਿੰਡਾਂ ਨੂੰ ਐੱਸ.ਸੀ. ਵਰਗ, ਮਹਿਲਾ ਐੱਸ.ਸੀ., ਔਰਤਾਂ ਲਈ ਰਾਖਵੇ ਅਤੇ ਕਈ ਪਿੰਡਾਂ ਨੂੰ ਜਨਰਲ ਕੀਤਾ ਗਿਆ ਹੈ, ਜਿਨ੍ਹਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ 'ਚ ਪੈਂਦੇ ਬਲਾਕ ਡੇਰਾ ...

ਪੂਰੀ ਖ਼ਬਰ »

ਵਿਆਹੁਤਾ ਦੀ ਸਹੁਰੇ ਪਿੰਡ 'ਚ ਭੇਦਭਰੀ ਹਾਲਤ 'ਚ ਮੌਤ

ਕਲਾਨੌਰ, 9 ਦਸੰਬਰ (ਪੁਰੇਵਾਲ)-ਬਲਾਕ ਅਧੀਨ ਪੈਂਦੇ ਪਿੰਡ ਬਿਸ਼ਨਕੋਟ ਦੀ ਇਕ ਵਿਆਹੁਤਾ ਦੀ ਸਹੁਰੇ ਪਿੰਡ 'ਚ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕਾ ਦੀ ਮਾਂ ਬਲਵਿੰਦਰ ਕੌਰ ਵਿਧਵਾ ਜਗੀਰ ਸਿੰਘ ਵਾਸੀ ਬਿਸ਼ਨਕੋਟ ਨੇ ਕਾਮਰੇਡ ਸਿੰਦਰਪਾਲ ਬਿਸ਼ਨਕੋਟ, ਕਾ. ...

ਪੂਰੀ ਖ਼ਬਰ »

ਟਿਊਬਵੈੱਲਾਂ 'ਤੇ ਬਿਜਲੀ ਸਪਲਾਈ ਦਿਨ ਸਮੇਂ ਕਰਨ ਦੀ ਮੰਗ

ਦੋਰਾਂਗਲਾ, 9 ਦਸੰਬਰ (ਲਖਵਿੰਦਰ ਸਿੰਘ ਚੱਕਰਾਜਾ)-ਸਬ ਸਟੇਸ਼ਨ ਪਾਵਰਕਾਮ ਟੋਟਾ ਦੋਰਾਂਗਲਾ ਤੋਂ ਚੱਲਦਾ ਬਹਿਰਾਮਪੁਰ ਭਰਥ ਫੀਡਰ ਦੇ ਤਿੰਨ ਫ਼ੇਜ਼ ਬਿਜਲੀ ਸਪਲਾਈ ਰਾਤ ਸਮੇਂ ਆਉਣ ਕਾਰਨ ਕਿਸਾਨਾਂ ਨੰੂ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਕਾਹਨੂੰਵਾਨ, 9 ਦਸੰਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਬੁੱਟਰ ਕਲਾਂ ਦੇ ਲਹਿੰਦੀ ਪੱਤੀ ਗੁਰਦੁਆਰਾ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਾਲਾਨਾ ਸ਼ਹੀਦੀ ਦਿਹਾੜਾ ਬਾਬਾ ਜਸਵੰਤ ਸਿੰਘ ਦੇ ਪਰਿਵਾਰ ਵਲੋਂ ਸਮੂਹ ਨਗਰ ...

ਪੂਰੀ ਖ਼ਬਰ »

ਗਰੀਨ ਪਲੈਨਟ ਡਿਫੈਂਸ ਅਕੈਡਮੀ ਦੇ 15 ਵਿਦਿਆਰਥੀ ਸੈਨਾ 'ਚ ਹੋਏ ਸ਼ਾਮਿਲ

ਗੁਰਦਾਸਪੁਰ, 9 ਦਸੰਬਰ (ਆਰਿਫ਼)-ਗਰੀਨ ਪਲੈਨਟ ਡਿਫੈਂਸ ਅਕੈਡਮੀ ਦਾ ਐਨ.ਡੀ.ਏ. ਤੇ ਸੈਨਾ ਭਰਤੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਅਕਤੂਬਰ ਮਹੀਨੇ ਖ਼ਾਸਾ 'ਚ ਹੋਈ ਸੈਨਾ ਭਰਤੀ ਲਈ ਅਕੈਡਮੀ ਦੇ 15 ਵਿਦਿਆਰਥੀ ਸੈਨਾ 'ਚ ਸ਼ਾਮਿਲ ਹੋਏ ਹਨ ਅਤੇ ਐਨ.ਡੀ.ਏ. ਦੀ ਲਿਖਤੀ ...

ਪੂਰੀ ਖ਼ਬਰ »

ਅਬਰੋਲ ਹਸਪਤਾਲ ਨੇ ਦੁਬਈ ਤੋਂ ਆਏ ਨੌਜਵਾਨ ਦੀ ਦੋ ਇੰਚ ਲੰਬਾਈ ਵਧਾਉਣ ਦਾ ਕੀਤਾ ਸਫ਼ਲ ਆਪ੍ਰੇਸ਼ਨ

ਗੁਰਦਾਸਪੁਰ, 9 ਦਸੰਬਰ (ਆਲਮਬੀਰ ਸਿੰਘ)-ਅਬਰੋਲ ਮੈਡੀਕਲ ਸੈਂਟਰ ਵਲੋਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ 'ਚ ਲਗਾਤਾਰ ਹੀ ਵਿਦੇਸ਼ੀ ਮਰੀਜ਼ਾਂ ਦਾ ਸਫਲ ਇਲਾਜ ਕਰਕੇ ਆਪਣੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ | ਇਸੇ ਹੀ ਕੜੀ ਤਹਿਤ ਹਸਪਤਾਲ ਦੇ ਚੇਅਰਮੈਨ ਡਾ: ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਲਵਪ੍ਰੀਤ ਕਾਹਲੋਂ ਨੇ ਪਿੰਡ 'ਚ ਸੀਮੈਂਟ ਦੀਆਂ ਕੁਰਸੀਆਂ ਲਗਾਈਆਂ

ਧਾਰੀਵਾਲ, 9 ਦਸੰਬਰ (ਜੇਮਸ ਨਾਹਰ)-ਪਿੰਡ ਡਡਵਾਂ ਦੇ ਯੂਥ ਸਰਗਰਮ ਆਗੂ ਅਤੇ ਸਰਪੰਚੀ ਦੀ ਚੋਣ ਲਈ ਦਾਅਵੇਦਾਰੀ ਰੱਖਦੇ ਲਵਪ੍ਰੀਤ ਸਿੰਘ ਕਾਹਲੋਂ ਨੇ ਸਾਥੀਆਂ ਸਮੇਤ ਲੋਕਾਂ ਦੀ ਸਹੂਲਤ ਲਈ ਪਿੰਡ ਦੇ ਚੁਫੇਰੇ ਲੋਕਾਂ ਦੇ ਬੈਠਣ ਲਈ ਸੀਮੈਂਟ ਦੀਆਂ ਕੁਰਸੀਆਂ ਲਗਾਈਆਂ, ਜਿਸ ...

ਪੂਰੀ ਖ਼ਬਰ »

ਬਰਮਾ 'ਤੇ ਮਿੱਟੀ ਪੈਣ ਨਾਲ ਸੜਕ ਹਾਦਸੇ ਹੋਣੋਂ ਟਲੇ

ਪੁਰਾਣਾ ਸ਼ਾਲਾ, 9 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਸੜਕ ਦੀ ਮੁਰੰਮਤ ਦਾ ਕੰਮ ਆਰੰਭ ਹੈ ਅਤੇ ਸੜਕ ਦੇ ਕਿਨਾਰਿਆਂ ਨਾਲ ਲੱਗਦੇ ਬਰਮਾਂ ਕਾਰਨ ਸੜਕ ਹਾਦਸਿਆਂ ਵਿਚ ਕਾਫ਼ੀ ਵਾਧਾ ਹੋਇਆ ਸੀ | ਹੁਣ ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰਾਂ ਵਲੋਂ ਬਰਮਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ ਹੇਠ ਕਾਂਗਰਸੀ ਪੰਚਾਇਤਾਂ ਬਣਨਗੀਆਂ - ਭਿੰਦਾ ਮਾੜੀ ਪੰਨਵਾਂ

ਭੁਪਿੰਦਰ ਸਿੰਘ ਭਿੰਦਾ ਸ੍ਰੀ ਹਰਿਗੋਬਿੰਦਪੁਰ, 9 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਭੁਪਿੰਦਰ ਸਿੰਘ ਭਿੰਦਾ ਮਾੜੀ ਪੰਨਵਾਂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਵਿਧਾਇਕ ਸ: ...

ਪੂਰੀ ਖ਼ਬਰ »

ਸਵ: ਸਰਬਜੀਤ ਸਿੰਘ ਮੰਡ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕਿਲ੍ਹਾ ਲਾਲ ਸਿੰਘ, 9 ਦਸੰੰਬਰ (ਬਲਬੀਰ ਸਿੰਘ)-ਸੀਨੀਅਰ ਯੂਥ ਕਾਂਗਰਸੀ ਆਗੂ ਰਵਿੰਦਰ ਸਿੰਘ ਹੀਰਾ ਮੰਡ ਅਤੇ ਸਰਦਾਰ ਫਾਈਨੈਂਸ ਦੇ ਐਮ.ਡੀ. ਰਵੇਲ ਸਿੰਘ ਦੇ ਪਿਤਾ ਸ: ਸਰਬਜੀਤ ਸਿੰਘ ਮੰਡ ਦਾਬਾਂਵਾਲ, ਜੋ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ...

ਪੂਰੀ ਖ਼ਬਰ »

ਚੰਗੀ ਗਾਇਕੀ ਨੰੂ ਸੁਣਨ ਵਾਲੇ ਸਰੋਤੇ ਅੱਜ ਵੀ ਬਹੁਤ ਨੇ-ਸਤਵਿੰਦਰ ਬੁੱਗਾ

ਗੁਰਦਾਸਪੁਰ, 9 ਦਸੰਬਰ (ਆਰਿਫ਼)-ਬੇਸ਼ੱਕ ਅੱਜ ਕੱਲ੍ਹ ਘਰੜ ਗਾਇਕੀ ਦਾ ਜ਼ਿਆਦਾ ਬੋਲਬਾਲਾ ਹੈ | ਪਰ ਚੰਗੀ ਗਾਇਕੀ ਨੰੂ ਸੁਣਨ ਵਾਲੇ ਸਰੋਤੇ ਅੱਜ ਵੀ ਬਹੁਤ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਪਣੀ ਨਿਵੇਕਲੀ ਪਹਿਚਾਣ ਕਰਕੇ ਜਾਣੇ ਜਾਂਦੇ ਪ੍ਰਸਿੱਧ ਪੰਜਾਬੀ ਗਾਇਕ ...

ਪੂਰੀ ਖ਼ਬਰ »

ਸੱਚਖੰਡ ਨਾਨਕ ਧਾਮ ਦੇ ਤਿੰਨ ਰੋਜ਼ਾ ਸਮਾਗਮ ਸਮਾਪਤ

ਬਟਾਲਾ, 9 ਦਸੰਬਰ (ਹਰਦੇਵ ਸਿੰਘ ਸੰਧੂ)-ਸੰਤ ਦਰਸ਼ਨ ਦਾਸ ਦੇ 65ਵੇਂ ਜਨਮ ਦਿਵਸ ਨੂੰ ਸਮਰਪਿਤ ਸੱਚਖੰਡ ਨਾਨਕ ਧਾਮ ਅੱਚਲੀ ਗੇਟ ਬਾਈਪਾਸ ਵਿਖੇ ਕਰਵਾਏ ਗਏ ਸਾਲਾਨਾ ਤਿੰਨ ਰੋਜ਼ਾ ਸਮਾਗਮ ਦੀ ਭਾਰੀ ਜਾਹੋ-ਜਲਾਲ ਨਾਲ ਸਮਾਪਤੀ ਕੀਤੀ ਗਈ | ਅੱਜ ਦੇ ਆਖਰੀ ਸਮਾਗਮ ਮੌਕੇ ਹਾਜ਼ਰ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਸਰਪੰਚੀ ਸੀਟਾਂ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਦੀ ਝੋਲੀ ਪਾਈਆਂ ਜਾਣਗੀਆਂ-ਆਗੂ

ਪੁਰਾਣਾ ਸ਼ਾਲਾ, 9 ਦਸੰਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੇ ਪਿੰਡਾਂ ਵਿਚ ਕਾਂਗਰਸੀ ਸਰਪੰਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਕੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਝੋਲੀ ਸੀਟਾਂ ਪਾਈਆਂ ਜਾਣਗੀਆਂ | ਇਸ ਸਬੰਧੀ ਕਾਂਗਰਸੀ ਆਗੂ ਸੁਸ਼ੀਲ ਵਰਮਾ ਜਨਰਲ ਸਕੱਤਰ ...

ਪੂਰੀ ਖ਼ਬਰ »

ਮੱਘਾ, ਲਾਲੀ, ਬਿੰਦੂ ਅਤੇ ਨਿਸ਼ਾਨ ਵਲੋਂ ਪੰਚਾਇਤੀ ਚੋਣਾਂ 'ਚ ਕਾਂਗਰਸ ਦੀ ਜਿੱਤ ਦਾ ਦਾਅਵਾ

ਫਤਹਿਗੜ੍ਹ ਚੂੜੀਆਂ, 9 ਦਸੰਬਰ (ਧਰਮਿੰਦਰ ਸਿੰਘ ਬਾਠ)-ਪੰਚਾਇਤੀ ਚੋਣਾਂ 'ਚ ਅਕਾਲੀ ਦਲ ਦੀ ਹਾਰ ਪੱਕੀ ਦਿਖਾਈ ਦੇ ਰਹੀ ਹੈ ਅਤੇ ਇਨ੍ਹਾਂ ਚੋਣਾਂ 'ਚ ਕਾਂਗਰਸ ਹਲਕਾ ਫਤਹਿਗੜ੍ਹ ਚੂੜੀਆਂ 'ਚ ਕੈਬਨਿਟ ਮੰਤਰੀ ਸ: ਤਿ੍ਪਤਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਇਕ ਵਾਰ ਫਿਰ ਵੱਡੀ ...

ਪੂਰੀ ਖ਼ਬਰ »

ਬੂਲੇਵਾਲ 'ਚ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਆਰੰਭ

ਸੇਖਵਾਂ, 9 ਦਸੰਬਰ (ਕੁਲਬੀਰ ਸਿੰਘ ਬੂਲੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਦੇ ਜੋੜ ਮੇਲੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਪਿੰਡ ਬੂਲੇਵਾਲ ਵਿਖੇ ਆਰੰਭ ਹੋ ਚੁੱਕੀ ਹੈ | ਅੱਜ ਸ: ਦਵਿੰਦਰ ਸਿੰਘ ਰੰਧਾਵਾ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਬਲਵੰਡਾ ਵਿਖੇ ਦੋ ਰੋਜ਼ਾ ਖੇਡ ਮੇਲਾ ਕਰਵਾਇਆ

ਗੁਰਦਾਸਪੁਰ, 9 ਦਸੰਬਰ (ਆਰਿਫ਼)-ਮਾਤਾ ਗੁਜਰੀ ਮੈਮੋਰੀਅਲ ਹਾਈ ਸਕੂਲ ਬਲਵੰਡਾ ਵਿਖੇ ਦੋ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਇਸ ਮੇਲੇ ਦਾ ਉਦਘਾਟਨ ਮਾਤਾ ਗੁਜਰੀ ਸੰਸਥਾਵਾਂ ਦੀ ਚੇਅਰਪਰਸਨ ਸ੍ਰੀਮਤੀ ਸ਼ਮਾਂ ਸ਼ਰਮਾ ਅਤੇ ਡਾਇਰੈਕਟਰ ਵਿਨੋਦ ਮਹਾਜਨ ਨੇ ਕੀਤਾ | ਜਦੋਂ ਕਿ ...

ਪੂਰੀ ਖ਼ਬਰ »

ਡੀ.ਸੀ. ਵਲੋਂ ਦਲਜੀਤ ਸਿੰਘ ਸੈਣੀ ਸਨਮਾਨਿਤ

ਪੁਰਾਣਾ ਸ਼ਾਲਾ, 9 ਦਸੰਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੰੂ ਸਮਾਰਟ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਸ਼ੁਰੂ ਕੀਤੀ ਸਮਰਪਣ ਪ੍ਰੋਜੈਕਟ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਦਾਰਾਪੁਰ ਨੰੂ ਆਰ.ਓ. ਅਤੇ 2100 ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਪਿੰਡ ਨਾਰਦਾਂ ਦੇ ਆਲੇ-ਦੁਆਲੇ ਕਰਵਾਈ ਸਪਰੇਅ

ਪੁਰਾਣਾ ਸ਼ਾਲਾ, 9 ਦਸੰਬਰ (ਅਸ਼ੋਕ ਸ਼ਰਮਾ)-ਪਿੰਡ ਨਾਰਦਾਂ ਵਿਖੇ ਸਿਹਤ ਵਿਭਾਗ ਪੁਰਾਣਾ ਸ਼ਾਲਾ ਕਮਿਊਨਿਟੀ ਸੈਂਟਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਭਾਰਤ ਭੂਸ਼ਣ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ | ਡਾ: ਵਰੈਟਰ ਕੁਮਾਰ, ਡਾ: ਅਨੂ ਅਤੇ ਡਾ: ਭਾਰਦਵਾਜ ਨੇ ਪਿੰਡ ਦੇ ...

ਪੂਰੀ ਖ਼ਬਰ »

ਚੇਅਰਮੈਨ ਮੁਨੱਵਰ ਮਸੀਹ ਵਲੋਂ ਸਿੱਧਵਾਂ ਜਮੀਤਾਂ ਵਿਖੇ ਇਸਾਈ ਭਾਈਚਾਰੇ ਨਾਲ ਮੀਟਿੰਗ

ਵਰਸੋਲਾ, 9 ਦਸੰਬਰ (ਵਰਿੰਦਰ ਸਹੋਤਾ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੇ ਪ੍ਰਧਾਨ ਮੁਨੱਵਰ ਮਸੀਹ ਵਲੋਂ ਪਿੰਡ ਸਿਧਵਾਂ ਜਮੀਤਾਂ ਵਿਖੇ ਇਸਾਈ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ਮੁਨੱਵਰ ...

ਪੂਰੀ ਖ਼ਬਰ »

ਆਪਸੀ ਪਿਆਰ ਦਾ ਸੰਦੇਸ਼ ਦਿੰਦਾ ਹੈ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ-ਮੁਨੱਵਰ ਮਸੀਹ

ਗੁਰਦਾਸਪੁਰ, 9 ਦਸੰਬਰ (ਸੁਖਵੀਰ ਸਿੰਘ ਸੈਣੀ)-ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਮੁਨੱਵਰ ਮਸੀਹ ਵਲੋਂ ਪਿੰਡ ਸੇਖਾ ਵਿਖੇ ਇਸਾਈ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਹੱਡੀਆਂ ਅਤੇ ਜੋੜਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਧਾਰੀਵਾਲ, 9 ਦਸੰਬਰ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਨੇੜੇ ਚਾਹਲ ਫਿਜ਼ੀਓਥੇਰੇਪੀ ਅਤੇ ਐਕਸਰੇ ਸੈਂਟਰ ਵਿਖੇ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਡਾ: ਪਿ੍ਤਪਾਲ ਸਿੰਘ ਚਾਹਲ ਦੇ ਪ੍ਰਬੰਧਾਂ ਹੇਠ ਲਗਾਇਆ, ਜਿਸ ਵਿਚ ਭਾਰਤ ਦੇ ...

ਪੂਰੀ ਖ਼ਬਰ »

ਸੰਤ ਤਿਰਲੋਚਨ ਦਰਸ਼ਨ ਦਾਸ ਵਲੋਂ ਹਰਮਨ ਗੁਰਾਇਆ ਦਾ ਵਿਸ਼ੇਸ਼ ਸਨਮਾਨ

ਬਟਾਲਾ, 9 ਦਸੰਬਰ (ਕਾਹਲੋਂ)-ਸੱਚਖੰਡ ਨਾਨਕ ਧਾਮ ਬਾਹਰਵਾਰ ਅੱਚਲੀ ਗੇਟ ਬਾਈਪਾਸ ਬਟਾਲਾ ਵਿਖੇ ਬਾਬਾ ਦਰਸ਼ਨ ਦਾਸ ਦੇ 65ਵੇਂ ਜਨਮ ਦਿਵਸ ਮੌਕੇ ਚੱਲ ਰਹੇ 3 ਸਮਾਗਮਾਂ 'ਚ ਪੰਜਾਬ ਸਟੇਟ ਐਡਵਾਈਜ਼ਰੀ ਬੋਰਡ ਦੇ ਮੈਂਬਰ ਸ: ਹਰਮਨਜੀਤ ਸਿੰਘ ਗੋਰਾਇਆ ਸਟੇਟ ਐਡਵਾਈਜ਼ਰੀ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨਾ ਸ਼ਲਾਘਯੋਗ : ਕਿਸ਼ਨਕੋਟ

ਘੁਮਾਣ, 9 ਦਸੰਬਰ (ਬੰਮਰਾਹ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨਾ ਸ਼ਲਾਘਾਯੋਗ ਕੰਮ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਨਰਲ ਸਕੱਤਰ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਸਵ: ਸੇਵਾ ਮੁਕਤ ਬੀ.ਡੀ.ਪੀ.ਓ. ਕਸ਼ਮੀਰ ਸਿੰਘ ਰਿਆਲੀ ਨਮਿਤ ਸ਼ਰਧਾਂਜਲੀ ਸਮਾਰੋਹ

ਅਲੀਵਾਲ, 9 ਦਸੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਰਿਆਲੀ ਕਲਾਂ ਦੇ ਸੇਵਾ ਮੁਕਤ ਬੀ.ਡੀ.ਪੀ.ਓ. ਕਸ਼ਮੀਰ ਸਿੰਘ ਗੋਰਾਇਆ ਜੋ ਬੀਤੇ ਕੁਝ ਦਿਨ ਪਹਿਲਾਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ...

ਪੂਰੀ ਖ਼ਬਰ »

64ਵੀਆਂ ਸੂਬਾ ਪੱਧਰੀ ਕ੍ਰਿਕਟ ਖੇਡਾਂ ਸ਼ਾਨ-ਸ਼ੌਕਤ ਨਾਲ ਸਮਾਪਤ

ਗੁਰਦਾਸਪੁਰ, 9 ਦਸੰਬਰ (ਸੁਖਵੀਰ ਸਿੰਘ ਸੈਣੀ)-64ਵੀਆਂ ਪੰਜਾਬ ਅੰਤਰ ਸੂਬਾ ਪੱਧਰੀ ਖੇਡਾਂ ਦੇ ਪੰਜ ਰੋਜ਼ਾ ਕ੍ਰਿਕਟ ਮੁਕਾਬਲੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀਮਤੀ ਰਾਕੇਸ਼ ਬਾਲਾ ਦੀ ਦੇਖ ਰੇਖ ...

ਪੂਰੀ ਖ਼ਬਰ »

ਕਾਂਗਰਸ ਪੰਚਾਇਤੀ ਚੋਣਾਂ 'ਚ ਇਮਾਨਦਾਰ ਉਮੀਦਵਾਰਾਂ ਨੂੰ ਉਤਾਰੇਗੀ : ਚੇਅਰਮੈਨ ਗੋਸਲ

ਵਡਾਲਾ ਬਾਂਗਰ, 9 ਨਵੰਬਰ (ਭੁੰਬਲੀ)-ਕਾਂਗਰਸ ਦੇ ਸੀਨੀ: ਆਗੂ ਤੇ ਸਾ: ਚੇਅਰਮੈਨ ਬਾਪੂ ਜਗਤਾਰ ਸਿੰਘ ਗੋਸਲ ਨੇ ਅੱਜ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਬਾਗੋਵਾਂਣੀ, ਸਹਾਰੀ, ਮਸਾਣਾ, ਕੁੰਜਰ, ਸੁੱਖਾਰਾਜੂ, ਅਠਵਾਲ ਆਦਿ ਵਿਚ ਕਾਂਗਰਸੀ ਵਰਕਰਾਂ ਨਾਲ ਪੰਚਾਇਤੀ ਚੋਣਾਂ ...

ਪੂਰੀ ਖ਼ਬਰ »

ਟਰੈਵਲ ਏਜੰਟ ਵਲੋਂ ਲੁੱਟ ਦਾ ਸ਼ਿਕਾਰ ਵਿਅਕਤੀ ਨਵਤੇਜ ਗੁੱਗੂ ਨੂੰ ਮਿਲੇ

ਬਟਾਲਾ, 9 ਦਸੰਬਰ (ਹਰਦੇਵ ਸਿੰਘ ਸੰਧੂ)-ਵਿਦੇਸ਼ ਜਾਣ ਦੇ ਝਾਂਸੇ ਕਾਰਨ ਟ੍ਰੈਵਲ ਏਜੰਟ ਵਲੋਂ ਲੁੱਟ ਦਾ ਸ਼ਿਕਾਰ ਹੋਏ ਵਿਅਕਤੀਆਂ ਨੇ ਅੱਜ ਉੱਘੇ ਸਮਾਜ ਸੇਵਕ ਨਵਤੇਜ ਸਿੰਘ ਗੁੱਗੂ ਚੇਅਰਮੈਨ ਸਬ ਦਾ ਭਲਾ ਹਿਊਮੈਨਟੀ ਕਲੱਬ ਨੂੰ ਮਿਲ ਕੇ ਆਪਣੀ ਵਿਥਿਆ ਸੁਣਾ ਕੇ ਇਨਸਾਫ਼ ...

ਪੂਰੀ ਖ਼ਬਰ »

ਪਿੰਡ ਸ਼ਹਿਜਾਦਾ ਵਿਖੇ ਅਕਾਲੀ ਦਲ (ਅ) ਦੀ ਮੀਟਿੰਗ

ਡੇਰਾ ਬਾਬਾ ਨਾਨਕ, 9 ਦਸੰਬਰ (ਵਿਜੇ ਕੁਮਾਰ ਸ਼ਰਮਾ)-ਅਕਾਲੀ ਦਲ (ਅ) ਦੀ ਇਕ ਅਹਿਮ ਮੀਟਿੰਗ ਪਿੰਡ ਸ਼ਹਿਜਾਦਾ ਵਿਖੇ ਗੁਰਬਖਸ਼ ਕੌਰ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਕੁਲਵੰਤ ਸਿੰਘ ਮਝੈਲ ਜ਼ਿਲ੍ਹਾ ਪ੍ਰਧਾਨ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਸਰਕਲ ਪ੍ਰਧਾਨ ਹਰਵੰਤ ...

ਪੂਰੀ ਖ਼ਬਰ »

ਮਜ੍ਹਬੀ ਸਿੱਖ ਭਾਈਚਾਰਾ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ : ਤੱਤਲਾ

ਬਟਾਲਾ, 9 ਦਸੰਬਰ (ਕਾਹਲੋਂ)-ਮਜ੍ਹਬੀ ਸਿੱਖ ਭਾਈਚਾਰਾ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਇਸ ਭਾਈਚਾਰੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਟਾਲਾ ਦੇੇ ਸੀਨੀਅਰ ਕਾਂਗਰਸੀ ਆਗੂ ਸ: ਜਸਪਾਲ ਸਿੰਘ ਤੱਤਲਾ ਨੇ ਕੀਤਾ | ...

ਪੂਰੀ ਖ਼ਬਰ »

ਏਡਜ਼ ਪ੍ਰਤੀ ਜਨ ਜਾਗਰੂਕਤਾ ਮੁਹਿੰਮ ਦਾ ਕੀਤਾ ਆਗਾਜ਼

ਊਧਨਵਾਲ, 9 ਦਸੰਬਰ (ਪਰਗਟ)-ਸਿਹਤ ਵਿਭਾਗ ਵਲੋਂ ਆਰੰਭੀ ਗਈ ਮੁਹਿੰਮ ਏਡਜ਼ ਜਨ ਜਾਗਰੂਕਤਾ ਤਹਿਤ ਬਲਾਕ ਭਾਮ ਦੇ 6 ਪਿੰਡਾਂ ਨੂੰ ਕਵਰ ਕਰਦਿਆਂ ਲੋਕਾਂ ਨੂੰ ਏਡਜ਼ ਸਬੰਧੀ ਜਾਣਕਾਰੀ ਦਿੱਤੀ ਗਈ | ਸਿਵਲ ਸਰਜਨ ਗੁਰਦਾਸਪੁਰ ਡਾ: ਕਿਸ਼ਨ ਚੰਦ ਦੇ ਦਿਸ਼ਾ-ਨਿਰਦੇਸ਼ਾਂ ਅਤੇ ...

ਪੂਰੀ ਖ਼ਬਰ »

ਪਿੰਡ ਕੁੰਡੇ ਲਾਲੋਵਾਲ ਵਿਖੇ ਰੱਸਾ ਕ ਸੇ ਜਾਣ ਨਾਲ ਇੱਕ ਗਾਂ ਦੀ ਹੋਈ ਮੌਤ

ਦੀਨਾਨਗਰ, 9 ਦਸੰਬਰ(ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਪਿੰਡ ਕੁੰਡੇ ਲਾਲੋੋਵਾਲ ਵਿਖੇ ਦੁੱਧਾਰੂ ਗਾਂ ਨੂੰ ਗੁੱਜਰ ਬਿਰਾਦਰੀ ਦੇ ਤਿੰਨ ਵਿਅਕਤੀਆਂ ਵਲੋਂ ਫੜਨ ਲਈ ਗਾਂ ਨੂੰ ਕੱਸ ਕੇ ਬੰਨੇ ਰੱਸੇ ਕਾਰਨ ਗਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਪਿੰਡ ਕੁੰਡੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਐਲਾਨ ਦੇ ਨਾਲ ਹੀ ਪਿੰਡਾਂ 'ਚ ਇਕ-ਦੂਜੇ ਨਾਲ ਗਠਜੋੜ ਸ਼ੁਰੂ

ਧਿਆਨਪੁਰ, 9 ਦਸੰਬਰ (ਸਰਬਜੀਤ ਸਿੰਘ ਰਿਆੜ)-ਪੰਜਾਬ 'ਚ ਜਦੋਂ ਦੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪਿੰਡਾਂ ਅੰਦਰ ਪੰਚਾਇਤੀ ਚੋਣਾਂ ਦੀ ਉਡੀਕ 'ਚ ਬੈਠੇ ਕਾਂਗਰਸੀ ਵਰਕਰਾਂ ਨੂੰ ਜਿਵੇਂ ਹੀ ਸੂਬਾ ਚੋਣ ਕਮਿਸ਼ਨਰ ਵਲੋਂ ਪੰਜਾਬ 'ਚ ਪੰਚਾਇਤੀ ਚੋਣਾਂ ...

ਪੂਰੀ ਖ਼ਬਰ »

ਨੰਬਰਦਾਰ ਬਖਸ਼ਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਘੁਮਾਣ, 9 ਦਸੰਬਰ (ਬੰਮਰਾਹ)-ਬੀਤੇ ਦਿਨੀਂ ਸੀਨੀਅਰ ਆਗੂ ਰਾਜਵਿੰਦਰ ਸਿੰਘ ਰਾਜੁੂ ਬੱਲੜਵਾਲ ਦੇ ਫੁੱਫੜ ਤੇ ਬਲਜਿੰਦਰ ਸਿੰਘ ਏ.ਐੱਸ.ਆਈ. ਬਲਵਿੰਦਰ ਸਿੰਘ ਜਰਮਨ ਦੇ ਪਿਤਾ ਨੰਬਰਦਾਰ ਬਖਸ਼ਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਨਮਿਤ ਰੱਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਲਾਂਘਾ ਖੁੱਲ੍ਹਣ ਨਾਲ ਸਰਹੱਦੀ ਇਲਾਕੇ ਦੀ ਕਾਇਆ-ਕਲਪ ਹੋਵੇਗੀ : ਚੇਅਰਮੈਨ ਹਰੂਵਾਲ

ਡੇਰਾ ਬਾਬਾ ਨਾਨਕ, 9 ਦਸੰਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੁੱਲਣ ਨਾਲ ਸਰਹੱਦੀ ਇਲਾਕੇ ਦੀ ਕਾਇਆ-ਕਲਪ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ ਵਿਖੇ ਸਾਲਾਨਾ ਸਮਾਗਮ

ਕੋਟਲੀ ਸੂਰਤ ਮੱਲ੍ਹੀ, 9 ਦਸੰਬਰ (ਕੁਲਦੀਪ ਸਿੰਘ ਨਾਗਰਾ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਕੋਟਲੀ ਸੂਰਤ ਮੱਲ੍ਹੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੁੂਆਤ ਸਕੂਲ ਦੇ ਡਾਇਰੈਕਟਰ ਫਾਦਰ ਜਿਨੇਸ, ਡਾਇਰੈਕਟਰ ਸਿੱਖਿਆ ਬੋਰਡ ਜਲੰਧਰ ਫਾਦਰ ...

ਪੂਰੀ ਖ਼ਬਰ »

ਡੈਪੋ ਤਹਿਤ ਪਿੰਡ ਭੁੰਬਲੀ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਗੁਰਦਾਸਪੁਰ, 9 ਦਸੰਬਰ (ਸੁਖਵੀਰ ਸਿੰਘ ਸੈਣੀ)-ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਵਿਖੇ ਥਾਣਾ ਮੁਖੀ ਸ਼ਾਮ ਲਾਲ ਦੀ ਅਗਵਾਈ ਹੇਠ ਨੌਜਵਾਨਾਾ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡੀ.ਐੱਸ.ਪੀ. ਦੇਵ ਦੱਤ ...

ਪੂਰੀ ਖ਼ਬਰ »

ਮਾ. ਕੰਵਰਜੀਤ ਸਿੰਘ ਵਿਲਖੂ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ

ਧਾਰੀਵਾਲ, 9 ਦਸੰਬਰ (ਸਵਰਨ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਧਾਰੀਵਾਲ ਵਿਖੇ ਮਾ. ਕੰਵਰਜੀਤ ਸਿੰਘ ਵਿਲਖੂ ਨਮਿਤ ਸਰਧਾਜ਼ਲੀ ਸਮਾਰੋਹ ਕੀਤਾ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਸਿੰਘ ਭਾਈ ਸਤਨਾਮ ਸਿੰਘ ਦੀਪੇਵਾਲ ਨੇ ਵੈਰਾਗਮਈ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਮੈਂਬਰਸ਼ਿਪ ਵਾਸਤੇ ਫਾਰਮ ਭਰਨ ਦਾ ਕੰਮ ਜਾਰੀ

ਕਾਦੀਆਂ, 9 ਦਸੰਬਰ (ਕੁਲਵਿੰਦਰ ਸਿੰਘ)-ਜਨਵਰੀ 2019 ਵਿਚ ਕਾਂਗਰਸ ਪਾਰਟੀ ਦੇ ਯੂਥ ਵਿੰਗ ਦੀ ਚੋਣ ਕਰਵਾਉਣ ਤੇ ਇਸ ਵਾਸਤੇ ਨਵੇਂ ਮੈਂਬਰਾਂ ਦੀ ਭਰਤੀ ਕਰਨ ਲਈ ਮੈਂਬਰਸ਼ਿਪ ਫ਼ਾਰਮ ਭਰੇ ਜਾ ਰਹੇ ਹਨ ਤੇ ਨੌਜਵਾਨ ਵਰਗ ਵਿਚ ਇਸ ਵਾਸਤੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੂਬਾ ਪੱਧਰੀ 4 ਰੋਜ਼ਾ 25ਵਾਂ ਹੈੱਡਮਾਸਟਰ ਤੇਜਾ ਸਿੰਘ ਬੋਪਾਰਾਏ ਯਾਦਗਾਰੀ ਹਾਕੀ ਟੂਰਨਾਮੈਂਟ ਸਮਾਪਤ

ਧਾਰੀਵਾਲ, 9 ਦਸਬੰਰ (ਸਵਰਨ ਸਿੰਘ/ਨਿਸ਼ਾਨ ਸਿੰਘ ਕਾਹਲੋਂ)-ਸਥਾਨਕ ਸ੍ਰ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਾਹਿਬ ਧਾਰੀਵਾਲ ਵਿਚ ਪਿ੍ੰਸੀਪਲ ਅਨੂਪ ਸਿੰਘ ਦੇ ਪ੍ਰਬੰਧਾਂ ਹੇਠ 25ਵਾਂ ਹੈੱਡਮਾਸਟਰ ਤੇਜਾ ਸਿੰਘ ਬੋਪਾਰਾਏ ਯਾਦਗਾਰੀ 4 ਰੋਜ਼ਾ ...

ਪੂਰੀ ਖ਼ਬਰ »

2 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਅੱਚਲ ਸਾਹਿਬ, 9 ਦਸੰਬਰ (ਗੁਰਚਰਨ ਸਿੰਘ)-ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਅੰਮੋਨੰਗਲ ਵਲੋਂ ਦੋ ਰੋਜ਼ਾ ਗੁਰਮਤਿ ਸਮਾਗਮ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਡਾ: ਸ਼ਿਵ ਸਿੰਘ ਨਿਸ਼ਕਾਮ ਕੀਰਤਨੀ ...

ਪੂਰੀ ਖ਼ਬਰ »

ਅਮਰਬੀਰ ਸਿੰਘ ਸ਼ਾਹ ਨਮਿਤ ਸ਼ਰਧਾਂਜਲੀ ਸਮਾਗਮ

ਧਾਰੀਵਾਲ, 9 ਦਸੰਬਰ (ਸਵਰਨ ਸਿੰਘ)-ਲੋੜਵੰਦਾਂ ਦੇ ਹਮੇਸ਼ਾ ਮਦਦਗਾਰ ਅਮਰਬੀਰ ਸਿੰਘ ਸ਼ਾਹ ਨਮਿਤ ਸਰਧਾਂਜ਼ਲੀ ਸਮਾਰੋਹ ਪਿੰਡ ਮਾਨ੍ਹੇਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਾ ਭਾਈ ਜਗਤਾਰ ਸਿੰਘ ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੁਸਾਇਟੀ ਦੀ ਮੀਟਿੰਗ

ਬਟਾਲਾ, 9 ਦਸੰਬਰ (ਕਾਹਲੋਂ)-ਅੱਜ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੁਸਾਇਟੀ ਦੀ ਮੀਟਿੰਗ ਡਾ: ਰਵਿੰਦਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬੀ ਦੇ ਨਾਮਵਰ ਕਵੀ ਡਾ: ਮੋਹਨਜੀਤ ਨੂੰ ਪੰਜਾਬੀ ਕਾਵਿ ਜਗਤ 'ਚ ਵੱਡਮੁੱਲੇ ਯੋਗਦਾਨ ਲਈ ਭਾਰਤੀ ਸਾਹਿਤ ਅਕਾਦਮੀ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦਾ ਲਾਂਘਾ ਜਦੋਂ ਤੱਕ ਖੁੱਲ ਨਹੀਂ ਜਾਂਦਾ ਅਰਦਾਸਾਂ ਜਾਰੀ ਰਹਿਣਗੀਆਂ : ਬਾਜਵਾ

ਡੇਰਾ ਬਾਬਾ ਨਾਨਕ, 9 ਦਸਬੰਰ (ਹੀਰਾ ਸਿੰਘ ਮਾਂਗਟ)-ਭਾਵੇਂਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ 550 ਸਾਲਾ ਸ਼ਤਾਬਦੀ ਮੌਕੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 'ਚ 16 ਨੂੰ ਪੁਰਾਣਾ ਸ਼ਾਲਾ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ-ਸੰਨ੍ਹੀ ਸਲਾਰੀਆ

ਪੁਰਾਣਾ ਸ਼ਾਲਾ, 9 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਅਯੁੱਧਿਆ ਰਾਮ ਮੰਦਰ ਦੀ ਉਸਾਰੀ ਨੂੰ ਲੈ ਕੇ ਭਾਜਪਾ ਹਾਈਕਮਾਨ ਵਲੋਂ ਪਠਾਨਕੋਟ ਵਿਖੇ 16 ਦਸੰਬਰ ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੀ ਕਾਮਯਾਬੀ ਲਈ ਸਰਕਲ ਪੁਰਾਣਾ ਸ਼ਾਲਾ ਤੋਂ ਭਾਜਪਾ ਵਰਕਰਾਂ ਦਾ ਵੱਡਾ ...

ਪੂਰੀ ਖ਼ਬਰ »

ਰੰਧਾਵਾ ਵਲੋਂ ਡੇਰਾ ਬਾਬਾ ਨਾਨਕ ਦਾ ਵਿਕਾਸ ਬਿਨਾਂ ਪੱਖਪਾਤ ਤੋਂ ਕਰਵਾਇਆ ਜਾ ਰਿਹਾ : ਸੱਬਾ ਘਣੀਆ

ਡੇਰਾ ਬਾਬਾ ਨਾਨਕ, 9 ਦਸੰਬਰ (ਹੀਰਾ ਸਿੰਘ ਮਾਂਗਟ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਤੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਹਲਕਾ ਡੇਰਾ ਬਾਬਾ ਨਾਨਕ ਦਾ ਵਿਕਾਸ ਬਿਨਾਂ ਪੱਖਪਾਤ ਤੇ ਪਾਰਟੀਬਾਜ਼ੀ ਤੋਂ ਉੱਪਰ ...

ਪੂਰੀ ਖ਼ਬਰ »

ਹਮੇਸ਼ਾ ਕਾਂਗਰਸ ਸਰਕਾਰ ਆਉਣ 'ਤੇ ਸਰਹੱਦੀ ਇਲਾਕੇ ਦਾ ਵਿਕਾਸ ਹੋਇਆ : ਠੇਠਰਕੇ

ਡੇਰਾ ਬਾਬਾ ਨਾਨਕ, 9 ਦਸੰਬਰ (ਹੀਰਾ ਸਿੰਘ ਮਾਂਗਟ)-ਹਮੇਸ਼ਾ ਕਾਂਗਰਸ ਸਰਕਾਰ ਆਉਣ 'ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੇ ਇਸ ਸਰਹੱਦੀ ਇਲਾਕੇ ਦਾ ਵਿਕਾਸ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

22 ਦੀ ਕ੍ਰਿਸਮਸ ਸ਼ੋਭਾ ਯਾਤਰਾ ਦਾ ਇਕੱਠ ਲਾਮਿਸਾਲ ਹੋਵੇਗਾ : ਬਿਸ਼ਪ ਰਿਆਜ ਤੇਜਾ

ਧਾਰੀਵਾਲ, 9 ਦਸੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ 18ਵੀਂ ਕ੍ਰਿਸਮਸ ਸ਼ੋਭਾ ਯਾਤਰਾ ਜੋ 22 ਦਸੰਬਰ ਨੂੰ ਸੁੱਖ ਭੰਡਾਰ ਚਰਚ ਵਡਾਲਾ ਬਾਂਗਰ ਤੋਂ ਸੈਂਕੜੇ ਗੱਡੀਆਂ, ਮੋਟਰਸਾਈਕਲਾਂ ਤੇ ਟਰਾਲੀਆਂ ਨਾਲ ਸ਼ੁਰੂ ਹੋਣ ਵਾਲੀ ਸ਼ੋਭਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਦੇ ਉਪਰਾਲਿਆਂ ਸਦਕਾ ਹਲਕੇ ਦੀ ਦਿੱਖ 'ਚ ਦਿਨੋਂ-ਦਿਨ ਨਿਖਾਰ ਆਵੇਗਾ : ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 9 ਦਸੰਬਰ (ਜੇ.ਐਸ. ਮਾਨ)-ਪੰਜਾਬ ਵਿੱਚ ਸੱਤਾ 'ਤੇ ਕਾਬਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਪਹਿਲੇ ਨੰਬਰ 'ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ...

ਪੂਰੀ ਖ਼ਬਰ »

ਅਕਾਲ ਸਹਾਇ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੁਰਦਾਸਪੁਰ, 9 ਦਸੰਬਰ (ਆਰਿਫ਼)- ਅਕਾਲ ਸਹਾਇ ਪਬਲਿਕ ਹਾਈ ਸਕੂਲ ਅੱਬੁਲਖੈਰ ਦੇ ਵਿਦਿਆਰਥੀ ਜਿੱਥੇ ਵਿੱਦਿਆ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ, ਉੱਥੇ ਗੁਰਮਤਿ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਇਸ ਸਬੰਧੀ ਸਕੂਲ ਮੈਨੇਜਮੈਂਟ ਕਮੇਟੀ ਦੇ ...

ਪੂਰੀ ਖ਼ਬਰ »

ਸੇਂਟ ਥੋਮਸ ਸਕੂਲ ਧਾਰੀਵਾਲ ਵਿਖੇ ਪ੍ਰੀ-ਨਿਰਵਾਨ ਦਿਵਸ ਮਨਾਇਆ

ਧਾਰੀਵਾਲ, 9 ਨਵੰਬਰ (ਜੇਮਸ ਨਾਹਰ)-ਸੇਂਟ ਥੋਮਸ ਸਕੂਲ ਧਾਰੀਵਾਲ ਵਿਖੇ ਪਿੰ੍ਰ. ਸੁਨੀਲ ਕੁਮਾਰ ਦੀ ਦੇਖ-ਰੇਖ ਹੇਠ ਬਾਬਾ ਅੰਬੇਡਕਰ ਦਾ ਪ੍ਰੀ-ਨਿਰਵਾਨ ਦਿਵਸ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਇਸ ਦੌਰਾਨ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਸਕੂਲ ਵਿਖੇ ਜੂਨੀਅਰ ਖੇਡਾਂ ਦਾ ਸਮਾਪਤੀ ਸਮਾਗਮ ਕਰਵਾਇਆ

ਗੁਰਦਾਸਪੁਰ, 9 ਦਸੰਬਰ (ਸੁਖਵੀਰ ਸਿੰਘ ਸੈਣੀ)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਵਿਖੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦੀਆਂ ਖੇਡਾਂ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਯੂ.ਕੇ.ਜੀ. ਅਤੇ ਪਹਿਲੀ ਜਮਾਤ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਖੇਡ ...

ਪੂਰੀ ਖ਼ਬਰ »

ਮੁਨੱਵਰ ਮਸੀਹ ਵਲੋਂ ਪਿੰਡ ਸੋਹਲ ਵਿਖੇ ਵਿਸ਼ੇਸ਼ ਮੀਟਿੰਗ

ਧਾਰੀਵਾਲ, 9 ਦਸੰਬਰ (ਜੇਮਸ ਨਾਹਰ)- ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜਾ ਮਨਾਏ ਜਾਣ ਸਬੰਧੀ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਤੇ ਆਲ ਇੰਡੀਆ ਘੱਟ ਗਿਣਤੀ ਦਲਿਤ ਫਰੰਟ ਦੇ ਕੌਮੀ ਪ੍ਰਧਾਨ ਸ੍ਰੀ ਮੁਨੱਵਰ ਮਸੀਹ ਵਲੋਂ ਇਸਾਈ ਭਾਈਚਾਰੇ ਦੇ ਲੋਕਾਂ ...

ਪੂਰੀ ਖ਼ਬਰ »

ਹਿਊਮਨ ਰਾਈਟਸ ਮੰਚ ਪੰਜਾਬ ਵਲੋਂ ਨਵੀਆਂ ਨਿਯੁਕਤੀਆਂ

ਧਾਰੀਵਾਲ, 9 ਦਸੰਬਰ (ਜੇਮਸ ਨਾਹਰ)- ਹਿਊਮਨ ਰਾਈਟਸ ਮੰਚ ਪੰਜਾਬ ਦੀ ਇਕ ਅਹਿਮ ਮੀਟਿੰਗ ਯੂਥ ਜ਼ਿਲ੍ਹਾ ਪ੍ਰਧਾਨ ਲਵਲੀ ਨਾਗੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਚੇਅਰਮੈਨ ਇੰਜ: ਜਤਿੰਦਰਪਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ਪਿਛਲੇ ਸਾਲ ਕੀਤੇ ...

ਪੂਰੀ ਖ਼ਬਰ »

ਸੰਗੀਤ ਪ੍ਰਤੀਯੋਗਤਾ 'ਚ ਵਧੀਆ ਪ੍ਰਦਰਸ਼ਨ

ਬਟਾਲਾ, 9 ਦਸੰਬਰ (ਹਰਦੇਵ ਸਿੰਘ ਸੰਧੂ)- ਸੇਂਟ ਸੋਲਜ਼ਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਦੇ ਵਿਦਿਆਰਥੀਆਂ ਦੁਆਰਾ ਸਤਯੁੱਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਕਰਵਾਏ ਗਏ 12ਵੇਂ ਅੰਤਰ ਜ਼ਿਲ੍ਹਾ ਸੰਗੀਤ ਪ੍ਰਤੀਯੋਗਤਾ ਵਿਚ ਭਾਗ ਲਿਆ ਗਿਆ ਜਿਸ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਮਹਿਜ ਸਵਰਨ ਸਲਾਰੀਆ ਹੀ ਲੋਕ ਹਿਤਾਂ ਦੀ ਗੱਲ ਕਰਨ ਵਾਲੇ ਨੇਤਾ- ਵਾਰਿਸ ਮਸੀਹ ਰਹੀਮਾਬਾਦ

ਧਾਰੀਵਾਲ, 9 ਦਸੰਬਰ (ਜੇਮਸ ਨਾਹਰ)- ਕਾਂਗਰਸ ਦੀ ਸਰਕਾਰ ਵਿਚ ਮਸੀਹ ਲੋਕਾਂ ਦਾ ਅਧਾਰ ਖ਼ਤਮ ਹੁੰਦਾ ਜਾ ਰਿਹਾ ਹੈ | ਕਾਂਗਰਸ ਸਰਕਾਰ ਮਸੀਹ ਲੋਕਾਂ ਨੂੰ ਆਪਣਾ ਵੋਟ ਬੈਂਕ ਸਮਝ ਕੇ ਹੀ ਇਸਤੇਮਾਲ ਕਰਦੀ ਆਈ ਹੈ | ਇਸ ਤੋਂ ਵੱਧ ਮਸੀਹ ਲੋਕਾਂ ਨੂੰ ਸੱਤਾ ਵਿਚ ਹਿੱਸੇਦਾਰੀ ਦੇਣਾ ...

ਪੂਰੀ ਖ਼ਬਰ »

10 ਨੂੰ ਮਨਾਇਆ ਜਾਵੇਗਾ ਮਨੁੱਖੀ ਅਧਿਕਾਰ ਦਿਵਸ : ਡਾ: ਸ਼ਰਮਾ

ਬਟਾਲਾ, 9 ਦਸੰਬਰ (ਹਰਦੇਵ ਸਿੰਘ ਸੰਧੂ)-ਅੰਤਰ-ਰਾਸ਼ਟਰੀ ਮਨੁੱਖੀ ਅਧਿਕਾਰ ਸੁਰੱਖਿਆ ਬਿਊਰੋ (ਭਾਰਤ) ਜ਼ਿਲ੍ਹਾ ਗੁਰਦਾਸਪੁਰ ਇਕਾਈ ਬਟਾਲਾ ਦੀ ਇਕ ਅਹਿਮ ਮੀਟਿੰਗ ਸ਼ਹਿਰੀ ਪ੍ਰਧਾਨ ਡਾ: ਸਚਿਨ ਸ਼ਰਮਾ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਸਿਨੇਮਾ ਰੋਡ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘੁਮਾਣ ਕੰਨਿਆ ਵਿਖੇ ਮੁਕਾਬਲੇ ਕਰਵਾਏ

ਘੁਮਾਣ, 9 ਦਸੰਬਰ (ਬੰਮਰਾਹ)-ਬਾਬਾ ਨਾਮਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਪਿ੍ੰਸੀਪਲ ਸੁਨੀਤਾ ਸ਼ਰਮਾ ਦੀ ਰਹਿਨੁਮਾਈ ਹੇਠ ਅਤੇ ਕੰਪਿਊਟਰ ਫੈਕਲਟੀ ਪਰਮਿੰਦਰ ਸਿੰਘ, ਨਰੇਸ਼ ਸ਼ਰਮਾ, ਅਮਨਦੀਪ ਕੌਰ, ਸਿਮਰਜੀਤ ਕੌਰ ਦੀ ਅਗਵਾਈ 'ਚ ਨੌਵੀਂ ਅਤੇ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ 2 ਨੌਜਵਾਨ ਜ਼ਖ਼ਮੀ

ਪਠਾਨਕੋਟ, 9 ਦਸੰਬਰ (ਸੰਧੂ)-ਪਠਾਨਕੋਟ ਦੇ ਨੇੜੇ ਪੈਂਦੇ ਛੰਨੀ-ਬੇਲੀ ਰੋਡ 'ਤੇ ਕਾਰ ਦੀ ਚਪੇਟ ਵਿਚ ਆਉਣ ਵਾਲ ਸਕੂਟਰੀ ਸਵਾਰ ਦੋ ਨੌਜਵਾਨ ਜ਼ਖ਼ਮੀ ਹੋ ਗਈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਜ਼ਖ਼ਮੀਆਂ ਦੀ ਪਹਿਚਾਣ ਵਿਕਰਮ ਅਤੇ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਮੈਂਬਰਸ਼ਿਪ ਲਈ ਮੀਟਿੰਗ ਅੱਜ–ਹਰਸਿਮਰਨ ਕੌਰ ਬਾਜਵਾ

ਪਠਾਨਕੋਟ, 9 ਦਸੰਬਰ (ਆਰ. ਸਿੰਘ)-ਪਠਾਨਕੋਟ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ-ਪਠਾਨਕੋਟ ਕਾਂਗਰਸ ਦੀ ਉਪ ਪ੍ਰਧਾਨ ਹਰਸਿਮਰਨ ਕੌਰ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਯੂਥ ਕਾਂਗਰਸ ਦੇ ਵਰਕਰਾਂ ਦੀ ...

ਪੂਰੀ ਖ਼ਬਰ »

ਮੀਟਰ ਬਕਸੇ ਨੰੂ ਅਚਾਨਕ ਲੱਗੀ ਅੱਗ ਨਾਲ 20 ਮੀਟਰ ਸੜ ਕੇ ਸੁਆਹ

ਨਰੋਟ ਜੈਮਲ ਸਿੰਘ, 9 ਦਸੰਬਰ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਗੁਗਰਾਂ ਵਿਖੇ ਬਿਜਲੀ ਦੇ ਮੀਟਰ ਬਕਸੇ ਨੰੂ ਅਚਾਨਕ ਅੱਗ ਲੱਗ ਗਈ | ਜਿਸ ਕਾਰਨ ਕਰੀਬ ਦੋ ਦਰਜਨ ਬਿਜਲੀ ਦੇ ਮੀਟਰ ਸੜ ਕੇ ਸੁਆਹ ਹੋ ਗਏ | ਜਿਸ ਨਾਲ ਲੋਕਾਂ ਦੀ ਬਿਜਲੀ ਸਪਲਾਈ ਵੀ ਬੰਦ ਹੋ ...

ਪੂਰੀ ਖ਼ਬਰ »

ਕਾਂਗਰਸ ਸੂਬਾ ਜਨਰਲ ਸਕੱਤਰ ਵਿਨੇ ਮਹਾਜਨ ਦੇ ਗ੍ਰਹਿ ਵਿਖੇ ਪ੍ਰੋਗਰਾਮ ਕਰਵਾਇਆ

ਸੁਜਾਨਪੁਰ, 9 ਦਸੰਬਰ (ਜਗਦੀਪ ਸਿੰਘ)-ਕਾਂਗਰਸ ਦੇ ਸੂਬਾ ਜਨਰਲ ਸਕੱਤਰ ਵਿਨੇ ਮਹਾਜਨ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ਜਿਸ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਪਠਾਨਕੋਟ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਪਠਾਨਕੋਟ, 9 ਦਸੰਬਰ (ਸੰਧੂ)-ਪਠਾਨਕੋਟ ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਜਨਰਲ ਬਾਡੀ ਮੀਟਿੰਗ ਹੋਈ | ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਭਾਸ਼ ਮਨਚੰਦਾ ਨੇ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਮੈਂਬਰਸ਼ਿਪ ਲਈ ਮੀਟਿੰਗ ਅੱਜ–ਹਰਸਿਮਰਨ ਕੌਰ ਬਾਜਵਾ

ਪਠਾਨਕੋਟ, 9 ਦਸੰਬਰ (ਆਰ. ਸਿੰਘ)-ਪਠਾਨਕੋਟ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ-ਪਠਾਨਕੋਟ ਕਾਂਗਰਸ ਦੀ ਉਪ ਪ੍ਰਧਾਨ ਹਰਸਿਮਰਨ ਕੌਰ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਯੂਥ ਕਾਂਗਰਸ ਦੇ ਵਰਕਰਾਂ ਦੀ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਲਾਮੀਨੀ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 9 ਦਸੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲ੍ਹਾਟੀ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਪਿੰਡ ਲਾਮੀਨੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਦੇ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਦੀਆਂ ਮੰਗਾਂ ਨੰੂ ਮਨਵਾਉਣ ਲਈ ਪੱਕਾ ਮੋਰਚਾ ਪਟਿਆਲਾ ਵਿਖੇ ਕੱਲ੍ਹ ਤੋਂ

ਜ਼ਿਲ੍ਹਾ ਪ੍ਰਧਾਨ ਰਜਿੰਦਰ ਧੀਮਾਨ | ਪਠਾਨਕੋਟ, 9 ਦਸੰਬਰ (ਚੌਹਾਨ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਸੂਬਾਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਵਿਭਾਗ ਅੰਦਰ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਮੰਗ ਪੱਤਰ ਦੇਣ ਤੋਂ ਬਾਅਦ ਵੀ ...

ਪੂਰੀ ਖ਼ਬਰ »

ਅਸ਼ਵਨੀ ਕੁਮਾਰ ਐੱਨ.ਆਰ.ਐਮ.ਯੂ. ਦੇ ਸਹਾਇਕ ਮੰਡਲ ਸਕੱਤਰ ਨਿਯੁਕਤ

ਪਠਾਨਕੋਟ, 9 ਦਸੰਬਰ (ਚੌਹਾਨ)-ਫ਼ਿਰੋਜ਼ਪੁਰ ਮੰਡਲ ਦਾ ਸਾਲਾਨਾ ਇਜਲਾਸ ਅਤੇ ਮੰਡਲ ਦੇ ਚੋਣਾਂ ਦੌਰਾਨ ਕਾਮਰੇਡ ਕੁਲਵਿੰਦਰ ਗਰੇਵਾਲ ਨੰੂ ਮੰਡਲ ਪ੍ਰਧਾਨ ਅਤੇ ਪਠਾਨਕੋਟ ਦੇ ਕਾਮਰੇਡ ਸ਼ਿਵ ਦੱਤ ਨੰੂ ਮੰਡਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ਪਠਾਨਕੋਟ ਦੇ ...

ਪੂਰੀ ਖ਼ਬਰ »

ਅੱਤਵਾਦੀਆਂ ਵਲੋਂ ਮਾਰੇ ਗਏ ਨੌਜਵਾਨ ਦੀ ਯਾਦ 'ਚ ਗੁਰਦੁਆਰਾ ਸਾਹਿਬ ਦਾ ਰੱਖਿਆ ਨੀ ਾਹ-ਪੱਥਰ

ਨਰੋਟ ਜੈਮਲ ਸਿੰਘ, 9 ਦਸੰਬਰ (ਗੁਰਮੀਤ ਸਿੰਘ)-ਸਾਲ 2016 ਵਿਚ ਪਠਾਨਕੋਟ ਏਅਰ ਬੇਸ ਕੈਂਪ 'ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਵਲੋਂ ਮਾਰੇ ਗਏ ਸਰਹੱਦੀ ਇਲਾਕਾ ਬਮਿਆਲ ਦੇ ਪਿੰਡ ਭਗਵਾਲ ਦੇ ਨੌਜਵਾਨ ਇਕਾਗਰ ਸਿੰਘ ਦੀ ਯਾਦ 'ਚ ਅੱਜ ਕਸਬਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਅੱਡਾ ...

ਪੂਰੀ ਖ਼ਬਰ »

ਪਠਾਨਕੋਟ ਇਲੈਵਨ ਨੇ ਸਮੀਰ ਇਲੈਵਨ ਨੰੂ 6 ਵਿਕਟਾਂ ਨਾਲ ਹਰਾਇਆ

ਸੁਜਾਨਪੁਰ, 9 ਦਸੰਬਰ (ਜਗਦੀਪ ਸਿੰਘ)-ਅਨਮੋਲ ਸਪੋਰਟਸ ਕਲੱਬ ਸੁਜਾਨਪੁਰ ਵਲੋਂ ਪ੍ਰਧਾਨ ਮਹਿੰਦਰ ਬਾਲੀ, ਆਜੀਵਨ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਅਨਮੋਲ ਕ੍ਰਿਕਟ ਕੱਪ ਦੇ ਅੱਜ ਦਾ ਮੈਚ ਸਮੀਰ ਇਲੈਵਨ ਅਤੇ ਪਠਾਨਕੋਟ ਇਲੈਵਨ ਦੀਆਂ ਟੀਮਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਬਜ਼ੁਰਗ ਔਰਤ ਦਾ ਪਰਸ ਖੋਹ ਕੇ ਫ਼ਰਾਰ

ਪਠਾਨਕੋਟ, 9 ਦਸੰਬਰ (ਚੌਹਾਨ)-ਦੇਰ ਸ਼ਾਮ ਰਿਕਸ਼ੇ 'ਤੇ ਬੈਠ ਕੇ ਵਾਪਸ ਆਪਣੇ ਘਰ ਜਾ ਰਹੀ ਬਜ਼ੁਰਗ ਔਰਤ ਦਾ ਘਰ ਦੇ ਕੋਲ ਭਦਰੋਆ ਵਿਖੇ ਮੋਟਰਸਾਈਕਲ ਸਵਾਰ ਦੋ ਲੜਕੇ ਪਰਸ ਖੋਹ ਕੇ ਫ਼ਰਾਰ ਹੋ ਗਏ | ਔਰਤ ਨੇ ਇਸ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ 2 ਵਿਖੇ ਦਿੱਤੀ | ਕਰੀਬ 60 ਸਾਲਾ ...

ਪੂਰੀ ਖ਼ਬਰ »

ਕੂੜਾ ਡੰਪਿੰਗ ਜਗ੍ਹਾ ਤੋਂ ਕੂੜਾ ਹਟਾ ਕੇ ਲਗਾਏ ਬੂਟੇ

ਪਠਾਨਕੋਟ, 9 ਦਸੰਬਰ (ਚੌਹਾਨ)-ਨਗਰ ਨਿਗਮ ਪਠਾਨਕੋਟ ਵਲੋਂ ਸਵੱਛ ਸਰਵੇਖਣ ਮੁਹਿੰਮ ਤਹਿਤ ਸੜਕਾਂ ਕਿਨਾਰੇ ਲੱਗੇ ਕੂੜੇ ਦੇ ਡੰਪਿੰਗ ਥਾਵਾਂ ਤੋਂ ਕੂੜਾ ਹਟਾ ਕੇ ਉੱਥੇ ਬੂਟੇ ਲਗਾਉਣ ਜਾਂ ਬੈਠਣ ਲਈ ਬੈਂਚ ਲਗਾਉਣ ਦੀ ਮੁਹਿੰਮ ਤਹਿਤ ਢਾਕੀ ਰੋਡ ਚਾਰ ਮਰਲਾ ਕੁਆਟਰ ਮੋੜ ਨੇੜੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਪਠਾਨਕੋਟ, 9 ਦਸੰਬਰ (ਸੰਧੂ)-ਪਠਾਨਕੋਟ ਨੇੜੇ ਪੈਂਦੇ ਪਿੰਡ ਭੋਆ ਵਿਖੇ ਬੀਤੀ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿਚ 16 ਸਾਲਾ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇੇ ਦਾਖਲ ਕਰਵਾਇਆ ਗਿਆ | ਜ਼ਖ਼ਮੀ ਦੀ ਪਹਿਚਾਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX