ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਅੰਮ੍ਰਿਤਸਰ

ਪਾਈਟੈਕਸ ਮੇਲੇ ਨੇ ਐਤਵਾਰ ਨੂੰ ਬਣਾਇਆ ਮਨੋਰੰਜਨ ਭਰਿਆ

ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)¸ ਸਥਾਨਕ ਰਣਜੀਤ ਐਵੀਨਿਊ ਵਿਖੇ ਚੱਲ ਰਹੇ ਪਾਈਟੈਕਸ ਮੇਲੇ ਨੇ ਅੰਮਿ੍ਤਸਰ ਵਾਸੀਆਂ ਲਈ ਮਨੋਰੰਜਨ ਭਰਿਆ ਦਿਨ ਬਣਾ ਦਿੱਤਾ | ਐਤਵਾਰ ਨੂੰ ਛੁੱਟੀ ਹੋਣ ਕਾਰਨ ਅੱਜ ਭੀੜ ਦੇ ਮਾਮਲੇ 'ਚ ਪਿਛਲੇ ਦਿਨਾਂ ਦੇ ਸਾਰੇ ਰਿਕਾਰਡ ਟੁੱਟ ਗਏ | ਔਰਤਾਂ ਅਤੇ ਬੱਚਿਆਂ ਨੇ ਅੱਜ ਪੂਰਾ ਦਿਨ ਮੇਲੇ 'ਚ ਮੌਜ ਮਸਤੀ ਕੀਤੀ | ਅੰਮਿ੍ਤਸਰ 'ਚ 13ਵੇਂ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ ਪਾਈਟੈਕਸ 'ਚ ਐਤਵਾਰ ਨੂੰ ਜਮ੍ਹਾ ਹੋਈ ਭੀੜ ਨੇ ਪਿਛਲੇ ਸਾਰੇ ਸਾਲਾਂ ਦੇ ਰਿਕਾਰਡ ਤੋੜ ਦਿੱਤੇ | ਖਾਣ-ਪੀਣ ਦੇ ਮਾਮਲੇ 'ਚ ਪੰਜਾਬ ਦੇ ਦੂਜੇ ਇਲਾਕਿਆਂ ਦੇ ਮੁਕਾਬਲੇ ਅੱਗੇ ਰਹਿਣ ਵਾਲੇ ਅੰਮਿ੍ਤਸਰ ਵਾਸੀਆਂ ਨੇ ਅੱਜ ਵੱਖ-ਵੱਖ ਰਾਜਾਂ ਦੀ ਫੂਡ ਸਟਾਲ 'ਤੇ ਜਾ ਕੇ ਖਾਣ-ਪੀਣ ਦਾ ਆਨੰਦ ਮਾਣਿਆ | ਔਰਤਾਂ ਅਤੇ ਬੱਚਿਆਂ ਦੀ ਜਿਆਦਾ ਭੀੜ ਫੂਡ ਕੋਰਟ 'ਚ ਚੱਲ ਰਹੇ ਰਾਜਸਥਾਨੀ ਖਾਣੇ 'ਤੇ ਰਹੀ |
ਇੱਥੋ ਦੇ ਲੋਕਾਂ ਨੂੰ ਰਾਜਸਥਾਨੀ ਖਾਣਾ ਖੂਬ ਪਸੰਦ ਕੀਤਾ | ਹੋਰਨਾਂ ਦਿਨਾਂ ਦੇ ਮੁਕਾਬਲੇ ਅੱਜ ਲੋਕਾਂ ਨੇ ਰਾਜਸਥਾਨੀ ਖਾਣਾ ਦਾਲ, ਬਾਟੀ ਅਤੇ ਚੂਰਮਾ ਵਿਸ਼ੇਸ਼ ਰੀਝ ਨਾਲ ਖਾਂਦਾ ਹੈ | ਦੂਜੇ ਪਾਸੇ ਔਰਤਾਂ ਨੇ ਅੱਜ ਘਰੇਲੂ ਸਜਾਵਟੀ ਸਮਾਨ ਅਤੇ ਉਤਰ ਪੂਰਬੀ ਸੂਬਿਆਂ ਦੇ ਸਟਾਲਾਂ ਦੇ ਵਧੇਰਾ ਸਮਾਂ ਵਤੀਤ ਕੀਤਾ | ਲੋਕਾਂ ਨੇ ਜਿੱਥੇ ਦਿਨ ਭਰ ਜੰਮ ਕੇ ਖਰੀਦਦਾਰੀ ਕੀਤੀ, ਉਥੇ ਹੀ ਮੇਲੇ 'ਚ ਆਉਣ ਵਾਲੇ ਲੋਕਾਂ ਦੀ ਗਿਣਤੀ ਅੱਜ 2 ਲੱਖ 15 ਹਜਾਰ ਤੋਂ ਉਪਰ ਚਲੀ ਗਈ ਹੈ | ਪ੍ਰੋਗਰਾਮ ਦੇ ਪ੍ਰਬੰਧਕ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਦੀ ਖੇਤਰੀ ਡਾਇਰੈਕਟਰ ਮਧੂ ਪਿੱਲੇ ਨੇ ਦੱਸਿਆ ਕਿ ਸਮੇਂ ਦੇ ਅਨੁਸਾਰ ਇਸ ਵਾਰ ਇਸ ਮੇਲੇ 'ਚ ਬਹੁਤ ਜਿਆਦਾ ਬਦਲਾਅ ਕੀਤੇ ਗਏ ਹਨ | ਜਿੰਨ੍ਹਾਂ ਨੂੰ ਲੋਕਾਂ ਨੇ ਪਸੰਦ ਕੀਤਾ ਹੈ | ਅੱਜ ਇੱਕਠੀ ਹੋਈ ਭੀੜ ਨੇ ਸਾਫ਼ ਕਰ ਦਿੱਤਾ ਕਿ ਪੰਜਾਬੀ ਖੁੱਲ੍ਹੇ ਦਿਲ ਦੇ ਹੰੁਦੇ ਹਨ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੋਮਵਾਰ ਨੂੰ ਅਖੀਰਲੇ ਦਿਨ ਭੀੜ ਅਤੇ ਵਪਾਰ ਦੇ ਮਾਮਲੇ 'ਚ ਪਿਛਲੇ ਸਾਰੇ ਰਿਕਾਰਡ ਟੁੱਟ ਜਾਣਗੇ |

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ ਨੇ ਨਿੱਜੀ ਬੱਸ ਆਪ੍ਰੇਟਰਾਂ ਨੂੰ ਟਾਈਮ ਵੰਡ 'ਚ ਚੂਨਾ ਲਗਾਏ ਜਾਣ ਲਈ ਅਧਿਕਾਰੀਆਂ 'ਤੇ ਲਾਇਆ ਦੋਸ਼

ਅਜਨਾਲਾ, 9 ਦਸੰਬਰ (ਐਸ. ਪ੍ਰਸ਼ੋਤਮ)¸ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ: ਬਲਜੀਤ ਸਿੰਘ ਗਿੱਲ ਤੇ ਸੂਬਾ ਮੁੱਖ ਸਲਾਹਕਾਰ ਪਰਮਜੀਤ ਸਿੰਘ ਕੋਹਾੜ ਨੇ ਸਾਂਝੇ ਤੌਰ 'ਤੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਫਰਾਰ

ਅੰਮਿ੍ਤਸਰ, 9 ਦਸੰਬਰ (ਗਗਨਦੀਪ ਸ਼ਰਮਾ)-ਆਪਣੇ ਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੀ ਇਕ ਔਰਤ ਕੋਲੋਂ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫਰਾਰ ਹੋ ਗਏ | ਥਾਣਾ ਬੀ ਡਵੀਜ਼ਨ 'ਚ ਦਰਜ ਕਰਵਾਈ ਸ਼ਿਕਾਇਤ 'ਚ ਬਲਦੇਵ ਸਿੰਘ ਨਾਮਕ ਵਿਅਕਤੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਟਾਸਰਾਜ ਸਥਿਤ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਹਿੰਦੂ ਜਥਾ ਪਾਕਿਸਤਾਨ ਰਵਾਨਾ

ਅਟਾਰੀ, 9 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)¸ ਪਾਕਿਸਤਾਨ ਸਥਿਤ ਪ੍ਰਾਚੀਨ ਹਿੰਦੂ ਤੀਰਥ ਸਥਾਨ ਕਟਾਸਰਾਜ ਦੇ ਦਰਸ਼ਨਾਂ ਲਈ ਅੱਜ ਭਾਰਤ ਤੋਂ 130 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਸ੍ਰੀ ਸ਼ਿਵ ਪ੍ਰਤਾਪ ਬਜਾਜ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਅੰਮਿ੍ਤਸਰ, 9 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ ਪੰਜਾਬ ਦੇ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਾਂਗਰਸ ਦੀ ਸਰਪ੍ਰਸਤ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ | ਉਨ੍ਹਾਂ ਵਧਾਈ ਦਿੰਦਿਆ ਕਿਹਾ ਕਿ ਸੋਨੀਆ ਗਾਂਧੀ ਨੇ ...

ਪੂਰੀ ਖ਼ਬਰ »

ਪਾਬੰਧੀ ਦੇ ਬਾਵਜੂਦ ਧੜੱਲੇ ਨਾਲ ਵਿਕ ਰਹੀ ਹੈ ਖੂਨੀ ਡੋਰ

ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)¸ ਚਾਈਨਾ ਡੋਰ ਜਾਂ ਖੂਨੀ ਡੋਰ ਦੇ ਤੌਰ 'ਤੇ ਜਾਣੀ ਜਾਂਦੀ ਪਲਾਸਟਿਕ ਦੀ ਇਸ ਡੋਰ 'ਤੇ ਹਰ ਸਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਬੰਧੀ ਲਗਾਈ ਜਾਂਦੀ ਹੈ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਅਤੇ ਪੁਲਿਸ ਦੀ ਢਿੱਲੀ ਕਾਰਜ ਪ੍ਰਣਾਲੀ ਕਰਕੇ ...

ਪੂਰੀ ਖ਼ਬਰ »

ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ 'ਬੈਸਟ ਯੂਥ ਗਾਈਡੈਂਸ ਐਵਾਰਡ-2018' ਨਾਲ ਸਨਮਾਨਿਤ

ਅਟਾਰੀ, 9 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)¸ ਆਲ ਇੰਡੀਆ ਸਿੱਖ ਸਟੂਡੈਂਟ ਫ਼ੈਡਰੇਸ਼ਨ (ਪਿ੍ੰਸ) ਵਲੋਂ ਇੰਟਰਨੈਸ਼ਨਲ ਸਿੱਖ ਫ਼ੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਵਲੋਂ ਪਿਛਲੇ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸਿੱਖ ਕੌਮ ...

ਪੂਰੀ ਖ਼ਬਰ »

ਰੇਤ ਦੀ ਟਰਾਲੀ 'ਚੋਂ ਅਫ਼ੀਮ ਅਤੇ ਮੋਬਾਈਲ ਬਰਾਮਦ

ਅੰਮਿ੍ਤਸਰ, 9 ਦਸੰਬਰ (ਗਗਨਦੀਪ ਸ਼ਰਮਾ)-ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜ਼ੇਲ੍ਹ) ਫਤਾਹਪੁਰ, ਝਬਾਲ ਰੋਡ ਦੇ ਅੰਦਰ ਮੌਜੂਦ ਗੁਰਦੁਆਰਾ ਸਾਹਿਬ ਲਈ ਮੰਗਵਾਈ ਗਈ ਰੇਤ ਦੀ ਟਰਾਲੀ 'ਚੋਂ ਅਫ਼ੀਮ, ਮੋਬਾਈਲ, ਚਾਰਜਰ ਅਤੇ ਹੈਡ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਖੇਤਾਂ 'ਚੋਂ ਔਰਤ ਦੀ ਲਾਸ਼ ਬਰਾਮਦ

ਅੰਮਿ੍ਤਸਰ, 9 ਦਸੰਬਰ (ਗਗਨਦੀਪ ਸ਼ਰਮਾ)-ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਸਨਸਿਟੀ ਦੇ ਪਿਛਲੇ ਪਾਸੇ ਖੇਤਾਂ 'ਚੋਂ ਇਕ ਔਰਤ ਦੀ ਲਾਸ਼ ਬਰਾਮਦ ਹੋਣ 'ਤੇ ਕਤਲ ਦਾ ਮਾਮਲਾ ਦਰਜ਼ ਕੀਤਾ ਗਿਆ ਹੈ | ਮਿ੍ਤਕਾ ਦੀ ਸ਼ਨਾਖਤ ਬਿਮਲਾ ਦੇਵੀ (50) ਪਤਨੀ ਸਵ: ਨੰਦ ਲਾਲ ਦੇ ਤੌਰ 'ਤੇ ਹੋਈ ...

ਪੂਰੀ ਖ਼ਬਰ »

ਜਿਹੜਾ ਅਕਾਲੀ ਪਾਰਟੀ 'ਚ ਨਹੀਂ, ਉਹ ਅਕਾਲੀ ਹੀ ਨਹੀਂ : ਬਾਦਲ

ਅੰਮਿ੍ਤਸਰ, 9 ਦਸੰਬਰ (ਜੱਸ)- ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਨੇ ਅੱਜ ਇਥੇ ਕੁੱਝ ਮੀਡੀਆ ਕਰਮੀਆਂ ਵਲੋਂ ਪੁੁੱਛੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਿਹੜਾ ਵਿਅਕਤੀ ਅਕਾਲੀ ਦਲ ਪਾਰਟੀ 'ਚ ਨਹੀਂ, ਉਹ ਅਕਾਲੀ ਹੀ ਨਹੀਂ ਹੈ | ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਕਪਿਲ ਦੇ ਵਿਆਹ ਸਬੰਧੀ ਸਮਾਗਮ ਸ਼ੁਰੂ

ਅੰਮਿ੍ਤਸਰ, 9 ਦਸੰਬਰ (ਹਰਮਿੰਦਰ ਸਿੰਘ)¸ਹਾਸਰਸ ਕਲਾਕਾਰ ਕਪਿਲ ਸ਼ਰਮਾ ਦੇ ਵਿਆਹ ਦੀ ਤਰੀਖ ਨੇੜੇ ਆਉਣ 'ਤੇ ਵਿਆਹ ਸਬੰਧੀ ਰੱਖੇ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ | ਕਪਿਲ ਸ਼ਰਮਾ ਦਾ ਵਿਆਹ 12 ਦਸੰਬਰ ਨੂੰ ਜਲੰਧਰ ਵਿਖੇ ਹੋ ਰਿਹਾ ਹੈ | ਇਸ ਸਬੰਧ 'ਚ ਅੱਜ ਕਪਿਲ ਸ਼ਰਮਾ ਦੇ ਘਰ ...

ਪੂਰੀ ਖ਼ਬਰ »

ਰੇਲ ਕਰਮਚਾਰੀਆਂ ਦੇ ਬਿਆਨ ਲੈਣ ਨਹੀਂ ਪਹੁੰਚੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਾਰਥਾ

ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ ਨਾਲ ਜੁੜੇ 11 ਰੇਲਵੇ ਕਰਮਚਾਰੀਆਂ ਦੇ ਦੁਬਾਰਾ ਬਿਆਨ ਲੈਣ ਲਈ ਰੇਲਵੇ ਸਟੇਸ਼ਨ 'ਤੇ ਪਹੁੰਚਣਾ ਸੀ ਅੰਮਿ੍ਤਸਰ, 9 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ 19 ਸਤੰਬਰ ਨੂੰ ਦੁਸਹਿਰੇ ਵਾਲੇ ਦਿਨ ਅੰਮਿ੍ਤਸਰ ਦੇ ਜੌੜਾ ਫਾਟਕ ਨੇੜੇ ...

ਪੂਰੀ ਖ਼ਬਰ »

ਗਜ਼ਟਿਡ ਐਜੂਕੇਸ਼ਨਲ ਸਕੂਲ ਸਟਾਫ਼ ਐਸੋਸੀਏਸ਼ਨ 'ਗੈਸਾ' ਦੀ ਹੋਈ ਚੋਣ

ਅੰਮਿ੍ਤਸਰ, 9 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)¸ ਗਜ਼ਟਿਡ ਐਜ਼ੂਕੇਸ਼ਨਲ ਸਕੂਲ ਸਟਾਫ਼ ਐਸੋਸੀਏਸ਼ਨ 'ਗੈਸਾ' ਦੀ ਚੋਣ ਕਰਨ ਲਈ ਅੱਜ ਜ਼ਿਲ੍ਹਾ ਅੰਮਿ੍ਤਸਰ ਦੇ ਸਮੂਹ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ ਦੀ ਮੀਟਿੰਗ ਸ. ਕੰ. ਸ. ਸ. ਸਕੂਲ ਮਹਾਂ ਸਿੰਘ ਗੇਟ ਵਿਖੇ ਹੋਈ ਜਿਸ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਦੀਆਂ ਸੇਵਾਵਾਂ ਹੁਣ ਅਜਨਾਲਾ 'ਚ ਵੀ

ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)- ਉੱਤਰ ਭਾਰਤ 'ਚ ਆਧੁਨਿਕ ਇਲਾਜ਼ ਲਈ ਜਾਣੇ ਜਾਂਦੇ ਅਮਨਦੀਪ ਹਸਪਤਾਲ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਆਪਣੇ ਮਰੀਜ਼ਾਂ ਨੂੰ ਅਤਿ-ਆਧੁਨਿਕ ਸੇਵਾਵਾਂ ਉਨ੍ਹ•ਾਂ ਦੇ ਘਰ ਦੇ ਬਿਲਕੁਲ ਨਜ਼ਦੀਕ ਪ੍ਰਦਾਨ ...

ਪੂਰੀ ਖ਼ਬਰ »

ਝੰਜੋਟੀ 'ਚ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਰਾਜਾਸਾਂਸੀ, 9 ਦਸੰਬਰ (ਹਰਦੀਪ ਸਿੰਘ ਖੀਵਾ)- ਸਥਾਨਕ ਕਸਬਾ ਦੇ ਨੇੜਲੇ ਪਿੰਡ ਝੰਜੋਟੀ ਦੇ ਗੁਰੁਦਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁ: ਲੋਕਲ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੰਚਾਇਤੀ ਚੋਣਾਂ ਵੀ ਸ਼ਾਨ ਨਾਲ ਜਿੱਤਾਂਗੇ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 9 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਕਾਂਗਰਸ ਪਾਰਟੀ ਬੜੀ ਮਜ਼ਬੂਤ ਸਥਿਤੀ ਵਿਚ ਹੈ ਅਤੇ ਆ ਰਹੀਆਂ ਪੰਚਾਇਤੀ ਚੋਣਾਂ ਵੀ ਕਾਂਗਰਸ ਪਾਰਟੀ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਾਂਗ ਸ਼ਾਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਪੈਨਸ਼ਨਰਾਂ ਵਲੋਂ ਸਰਕਾਰ ਨੂੰ ਸਬਕ ਸਿਖਾਉਣ ਦਾ ਫ਼ੈਸਲਾ

ਚੋਗਾਵਾਂ, 9 ਦਸੰਬਰ (ਗੁਰਬਿੰਦਰ ਸਿੰਘ ਬਾਗੀ)- ਪੰਜਾਬ ਸਟੇਟ ਪੈਨਸ਼ਨਰਜ ਐਾਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਸਬ ਤਹਿਸੀਲ ਲੋਪੋਕੇ/ਚੋਗਾਵਾਂ ਦੇ ਪ੍ਰਧਾਨ ਮਾਸਟਰ ਮਖਤੂਲ ਸਿੰਘ ਸਟੇਟ ਐਵਾਰਡ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਵਿਖੇ ਜੂਨੀਅਰ ਵਿਰਾਸਤ ਪ੍ਰੋਗਰਾਮ ਕਰਵਾਇਆ

ਚੱਬਾ, 9 ਦਸੰਬਰ (ਜੱਸਾ ਅਨਜਾਣ)- ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣਸਿੰਘ ਵਿਖੇ ਜੂਨੀਅਰ ਵਿਰਾਸਤ ਪ੍ਰੋਗਰਾਮ ਡਾਇ. ਬਲਜ਼ਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਨਰਸਰੀ, ਐੱਲ. ਕੇ. ਜੀ., ਯੂ. ਕੇ. ਜੀ., ਪਹਿਲੀ ਅਤੇ ਦੂਸਰੀ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਨਗਰ ਕੀਰਤਨ ਕੱਲ੍ਹ

ਬੰਡਾਲਾ, 9 ਦਸੰਬਰ (ਅਮਰਪਾਲ ਸਿੰਘ ਬੱਬੂ)¸ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਕਸਬਾ ਬੰਡਾਲਾ ਦੇ ਇਤਿਹਾਸਕ ਗੁਰਦੁਆਰਾ ਸੱਤ ਬਾਬਾ ਲਛਮਣ ਸਿੰਘ ਸੋਹਲਾ ਵਾਲਿਆਂ ਦੇ ਅਸਥਾਨ ਤੋਂ 11 ਦਸੰਬਰ ਨੂੰ ਅਲੌਕਿਕ ਨਗਰ ਕੀਰਤਨ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਕਿਸਾਨਾਂ ਤੇ ਕਰਮਚਾਰੀਆਂ ਨੂੰ ਕਰ ਰਹੀ ਗੁੰਮਰਾਹ : ਮਜੀਠਾ

ਮਜੀਠਾ, 9 ਦਸੰਬਰ (ਮਨਿੰਦਰ ਸਿੰਘ ਸੋਖੀ)- ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਪੰਜਾਬ ਦੇ ਕਿਸਾਨਾਂ ਅਤੇ ਕਰਮਚਾਰੀਆਂ ਖਾਸ ਕਰਕੇ ਅਧਿਆਪਕਾਂ ਨਾਲ ਕੀਤੇ ਸਨ, ਉਨ੍ਹਾਂ 'ਚੋਂ ਇਕ ਵੀ ਵਾਅਦਾ ...

ਪੂਰੀ ਖ਼ਬਰ »

ਕਾਮਰੇਡ ਲਾਲੀ ਵਲੋਂ ਪਿੰਡ ਦੀ ਨੁਹਾਰ ਬਦਲਣ ਲਈ ਮੌਕਾ ਦੇਣ ਦੀ ਅਪੀਲ

ਬੰਡਾਲਾ, 9 ਦਸੰਬਰ (ਅਮਰਪਾਲ ਸਿੰਘ ਬੱਬੂ)¸ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਖਾਸਮ-ਖ਼ਾਸ ਸਮਝੇ ਜਾਂਦੇ ਸੀਨੀਅਰ ਕਾਂਗਰਸੀ ਕਾਮਰੇਡ ਰਣਜੀਤ ਸਿੰਘ ਲਾਲੀ ਨੇ ਗ੍ਰਾਮ ਪੰਚਾਇਤ ਨਵੀਂ ਅਬਾਦੀ (ਬੰਡਾਲਾ) ਜੋ ਨਵੀਂ ਅਬਾਦੀ ਤੋਂ ਸਰਪੰਚੀ ਦੀ ਚੋਣ ਲੜ ਰਹੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਜਥੇ: ਜਲਾਲ ਉਸਮਾ ਨੇ ਆਰਥਿਕ ਸਹਾਇਤਾ ਵੰਡੀ

ਬਾਬਾ ਬਕਾਲਾ ਸਾਹਿਬ, 9 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਸਾਬਕਾ ਵਿਧਾਇਕ ਨੇ ਵੱਖ-ਵੱਖ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ ਸ਼੍ਰੋਮਣੀ ਕਮੇਟੀ ਵਲੋਂ ਚੈੱਕ ਭੇਟ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਬਲਾਕ ਚੋਗਾਵਾਂ ਦੇ ਐਸ. ਸੀ. ਵਰਗ ਨੂੰ ਕੀਤਾ ਅੱਖੋਂ ਪਰੋਖੇ

ਲੋਪੋਕੇ, 9 ਦਸੰਬਰ (ਗੁਰਵਿੰਦਰ ਸਿੰਘ ਕਲਸੀ)- 30 ਦਸੰਬਰ ਨੂੰ ਪੰਜਾਬ ਵਿਚ ਹੋ ਰਹੀਆਂ ਪੰਚਾਇਤੀ ਚੋਣ ਵਿਚ ਬਲਾਕ ਚੋਗਾਵਾਂ ਦੇ 109 ਪਿੰਡਾਂ ਵਿਚੋਂ ਐਸ. ਸੀ. ਕੋਟੇ ਦੇ ਪਿੰਡਾਂ ਨੂੰ ਵੱਡੀ ਗਿਣਤੀ ਵਿਚ ਬਾਹਰ ਰੱਖਣ ਕਾਰਨ ਐਸ. ਸੀ. ਭਾਈਚਾਰੇ ਵਿਚ ਇਸਦਾ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਪਿੰਡ ਝੰਜੋਟੀ ਤੋਂ ਕਾਂਗਰਸ ਪਾਰਟੀ ਨੇ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਨੂੰ ਸਰਪੰਚ ਦੇ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ

ਰਾਜਾਸਾਂਸੀ, 9 ਦਸੰਬਰ (ਹਰਦੀਪ ਸਿੰਘ ਖੀਵਾ)- ਕਾਂਗਰਸ ਕਮੇਟੀ ਬਲਕਾ ਹਰਸ਼ਾ ਛੀਨਾ ਦੇ ਪ੍ਰਧਾਨ ਸ: ਲਖਵਿੰਦਰ ਸਿੰਘ ਲੱਖਾ ਝੰਜੋਟੀ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX