ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਤਰਨਤਾਰਨ

'ਸਵੱਛ ਭਾਰਤ ਤੰਦਰੁਸਤ ਪੰਜਾਬ ਯਾਤਰਾ' ਤਹਿਤ ਕੱਢੀ ਜਾਗਰੂਕਤਾ ਰੈਲੀ ਨੂੰ ਐਸ. ਡੀ. ਐੱਮ. ਤੇ ਹੋਰਨਾਂ ਵਲੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ)¸ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਭਾਰਤ ਅਤੇ ਪੰਜਾਬ ਸਰਕਾਰ ਵਲੋਂ ਵੱਖ ਵੱਖ ਪ੍ਰਾਂਤਾਂ ਵਿਚ ਲੋਕਾਂ ਦੇਸ ਵਾਸੀਆਂ ਨੂੰ ਆਪਣੀ ਜਿੰਦਗੀ ਵਿਚ ਖੰਡ, ਤੇਲ, ਨਮਕ ਆਦਿ ਦੀ ਵਰਤੋਂ ਘੱਟ ਕਰਨ ਦੇ ਮਕਸਦ ਨਾਲ ਕੱਢੀ ਜਾ ਰਹੀ ਸਵੱਛ ਭਾਰਤ ਤੰਦਰੁਸਤ ਪੰਜਾਬ ਮਿਸ਼ਨ ਯਾਤਰਾ ਦਾ ਤਰਨ ਤਾਰਨ ਜ਼ਿਲ੍ਹੇ ਵਿਚ ਬੀਤੇ ਦਿਨੀਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਯਾਤਰਾ ਦੇ ਦੂਸਰੇ ਦਿਨ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਹਾਇਕ ਡਿਪਟੀ ਡਾਇਰੈਕਟਰ ਫੂਡ ਸੇਫਟੀ ਸਟੈਂਡਰਡ ਐਕਟ ਪੁਸ਼ਪਿੰਦਰਜੀਤ ਕੌਰ, ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ, ਐੱਸ. ਡੀ. ਐੱਮ. ਤਰਨ ਤਾਰਨ ਸੁਰਿੰਦਰ ਸਿੰਘ ਨੇ ਹਰੀ ਝੰਡੀ ਆਦਿ ਨੇ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਇਹ ਰੈਲੀ ਸ਼ਹਿਰ ਵਿਚ ਹੁੰਦੀ ਹੋਈ ਨਗਰ ਕੌਾਸਲ ਦਫ਼ਤਰ ਵਿਖੇ ਸਮਾਪਤ ਹੋਈ | ਉਪਰਤ ਇਥੋਂ ਦੇ ਦੁਕਾਨਦਾਰ, ਰੇਹੜੀ 'ਤੇ ਖਾਣ ਪੀਣ ਦੀਆਂ ਵਸਤਾਂ ਵੇਚਣ ਵਾਲੇ ਅਤੇ ਵਿਆਹਾਂ ਸ਼ਾਦੀਆਂ ਵਿਚ ਕੈਟਰਿੰਗ ਦਾ ਕੰਮ ਕਰਦੇ ਕਾਮਿਆਂ ਲਈ ਵਿਸ਼ੇਸ਼ ਜਾਗਰੂਕਤਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਫਸਾਟੋ ਦੀ ਅਧਿਕਾਰੀ ਆਂਚਲ ਭਾਟੀਆ, ਚਾਂਦ ਸੇਠ ਵਲੋਂ ਇਕ ਵਿਸ਼ੇਸ਼ ਪੋ੍ਰਜੈਕਟਰ ਰਾਹੀਂ ਸਾਫ਼ ਸਫਾਈ ਰੱਖਣ ਅਤੇ ਰੋਜਾਨਾ ਆਪਣੀ ਜਿੰਦਗੀ ਵਿਚ ਤੇਲ, ਨਮਕ ਅਤੇ ਚੀਨੀ ਵਰਤੋਂ ਘੱਟ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਉਪਰੰਤ ਇਹ ਯਾਤਰਾ ਇਥੋਂ ਦੇ ਨੂਰਦੀ ਚੌਾਕ (ਸ੍ਰੀ ਦਰਬਾਰ ਸਾਹਿਬ) ਅਤੇ ਚਾਰ ਖੰਭਾ ਚੌਾਕ ਵਿਚ ਵੀ ਸਿਖਲਾਈ ਕੈਂਪ ਲਗਾਏ ਗਏ | ਇਸ ਮੌਕੇ ਸਮੂਹ ਹਾਜ਼ਰੀਨ ਨੂੰ ਸਹੁੰ ਵੀ ਚੁਕਾਈ ਗਈ ਕਿ ਉਹ ਪੌਸ਼ਟਿਕ ਆਹਾਰ ਦੀ ਵਰਤੋਂ ਕਰਨਗੇ ਅਤੇ ਨਮਕ, ਤੇਲ ਤੇ ਖੰਡ ਦੀ ਵਰਤੋਂ ਘੱਟ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫ਼ਾਈ ਵੀ ਰੱਖਣਗੇ | ਇਸ ਮੌਕੇ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਪੁਸ਼ਪਿੰਦਰ ਕੌਰ, ਸਹਾਇਕ ਕਮਿਸ਼ਨਰ ਖੁਰਾਕ ਸੁਰੱਖਿਆ ਗੁਰਪ੍ਰੀਤ ਸਿੰਘ ਪੰਨੂ, ਡਿਪਟੀ ਡਾਇਰੈਕਟਰ ਡੇਅਰੀ ਜੁਗਿੰਦਰ ਸਿੰਘ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਦਾ ਸਟਾਫ਼ ਅਤੇ ਵੱਖ-ਵੱਖ ਯੂਥ ਕਲੱਬਾਂ ਦੇ ਮੈਂਬਰ ਅਤੇ ਅਹੁਦੇਦਾਰ ਅਤੇ ਐੱਨ.ਸੀ.ਸੀ. ਕੈਡਿਟ ਆਦਿ ਮੌਜੂਦ ਸਨ | ਇਸ ਮੌਕੇ ਐੱਸ.ਡੀ.ਐੱਮ ਸੁਰਿੰਦਰ ਸਿੰਘ ਨੇ ਦੱਸਿਆ ਕਿ 'ਸਵੱਛ ਭਾਰਤ ਤੰਦਰੁਸਤ ਪੰਜਾਬ' ਦਾ ਮੁੱਖ ਮੰਤਵ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿ ਉਹ ਮਿਲਾਵਟੀ ਤੇ ਨਾ ਖਾਣਯੋਗ ਪਦਾਰਥਾਂ ਤੋਂ ਦੂਰ ਰਹਿਣ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵੱਡੀ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਨੇ ਕਿਹਾ ਕਿ ਅੱਜ ਸਾਈਕਲ ਰੈਲੀ ਕੱਢਣ ਦਾ ਮੰਤਵ ਵੀ ਇਹੀ ਹੈ ਕਿ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਗੁਣਵੱਤਾ ਬਰਕਰਾਰ ਰੱਖਣ, ਸਾਫ-ਸਫ਼ਾਈ ਰੱਖਣ, ਮਿਲਾਵਟ ਤੇ ਪੌਸ਼ਟਿਕ ਆਹਾਰ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕੀਤਾ ਜਾਵੇ | ਇਸ ਮੌਕੇ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਪੁਸ਼ਪਿੰਦਰ ਕੌਰ ਨੇ ਦੱਸਿਆ ਕਿ 10 ਦਸੰਬਰ ਨੂੰ ਇਹ ਯਾਤਰਾ ਫਿਰੋਜ਼ਪੁਰ ਲਈ ਰਵਾਨਾ ਹੋਵੇਗੀ | ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿਚ 16 ਅਕਤੂਬਰ ਨੂੰ ਅਜਿਹੀਆਂ ਛੇ ਯਾਤਰਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ 27 ਜਨਵਰੀ 2019 ਨੂੰ ਨਵੀਂ ਦਿੱਲੀ ਵਿਖੇ ਆ ਕੇ ਸਮਾਪਤ ਹੋਣਗੀਆਂ | ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਚੰਗਾ ਖਾਣ ਪੀਣ ਅਤੇ ਤੰਦਰੁਸਤ ਰਹਿਣ ਲਈ ਰੋਜ਼ਾਨਾ ਕਸਰਤ ਆਦਿ ਜ਼ਰੂਰ ਕਰਨ | ਇਸ ਮੌਕੇ ਸੰਦੀਪ ਮਸੀਹ, ਰਾਜਵਿੰਦਰ ਸਿੰਘ ਰਾਜੂ, ਸ਼ੰਮੀ, ਸਵਿੰਦਰ ਸਿੰਘ ਅਰੋੜਾ, ਗੁਰਜੀਤ ਸਿੰਘ ਅਰੋੜਾ, ਰਾਜਨ ਕੁਲਾਰ, ਸੁਖਜਿੰਦਰ ਸਿੰਘ, ਸੁਖਬੀਰ ਸਿੰਘ, ਨਰਿੰਦਰ ਸਿੰਘ, ਰਜਿੰਦਰ ਕੁਮਾਰ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਤਰਨ ਤਾਰਨ ਦੇ ਕਰਿਆਨਾ ਯੂਨੀਅਨ ਅਤੇ ਹਲਵਾਈ ਯੂਨੀਅਨ ਆਦਿ ਵੱਡੀ ਗਿਣਤੀ ਵਿਚ ਮੌਜੂਦ ਸਨ |

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਘਰ ਦੇ ਬਾਹਰ ਖੜਾ ਕੀਤਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲੇ ਵਿਅਕਤੀ ਨੂੰ ਜੁਰਮਾਨਾ ਨਾ ਭਰਨ 'ਤੇ ਅਦਾਲਤ ਨੇ ਭੇਜਿਆ ਜੇਲ੍ਹ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਬਿਜਲੀ ਵਿਭਾਗ ਵਲੋਂ ਬਿਜਲੀ ਚੋਰੀ ਨੂੰ ਰੋਕਣ ਲਈ ਗਠਿਤ ਕੀਤੇ ਗਏ ਪੁਲਿਸ ਟੀਮ ਵਲੋਂ ਪੁਲਿਸ ਥਾਣਾ ਐਾਟੀਪਾਵਰ ਥੇਫਟ ਅੰਮਿ੍ਤਸਰ ਵਲੋਂ ਭੁਪਿੰਦਰ ਸਿੰਘ ਵਾਸੀ ਪਹੂਵਿੰਡ ਨੂੰ ਬਿਜਲੀ ਚੋਰੀ ਕਰਨ ਦੇ ਦੋਸ਼ ਹੇਠ ਉਸ ਖਿਲਾਫ਼ ਕੇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 9 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਸੀ.ਐੱਲ.ਆਈ. (ਡਾਇਓਸਸ ਆਫ਼ ਅੰਮਿ੍ਤਸਰ) ਵਲੋਂ ਅੱਠਵਾਂ ਮਸੀਹੀ ਚੇਤਨਾ ਮਾਰਚ ਕੱਢਿਆ

ਖੇਮਕਰਨ, 9 ਦਸੰਬਰ (ਰਾਕੇਸ਼ ਬਿੱਲਾ)-ਚਰਚ ਆਫ਼ ਨਾਰਥ ਇੰਡੀਆ (ਸੀ.ਐੱਲ.ਆਈ.) ਡਾਇਓਸਸ ਆਫ਼ ਅੰਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਅੱਠਵੀਂ ਮਸੀਹੀ ਚੇਤਨਾ ਯਾਤਰਾ ਬਿਸਪ ਆਫ਼ ਅੰਮਿ੍ਤਸਰ ਪ੍ਰਦੀਪ ਕੁਮਾਰ ਸਾਮੰਤਾ ਰਾਏ ਦੀ ਅਗਵਾਈ ਹੇਠ ਕੱਢੀ ਗਈ | ਇਹ ਚੇਤਨਾ ਯਾਤਰਾ ਤਰਨ ...

ਪੂਰੀ ਖ਼ਬਰ »

ਘਰ ਅੱਗੇ ਟਰੱਕ ਖ਼ੜ੍ਹਾ ਕਰਨ ਤੋਂ ਮਨ੍ਹਾਂ ਕਰਨ 'ਤੇ ਮਾਰੀਆਂ ਸੱਟਾਂ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਅੱਗੇ ਟਰੱਕ ਖੜ੍ਹਾ ਕਰਨ ਦੀ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਦਾਜ ਕਾਰਨ ਪਹਿਲੀ ਪਤਨੀ ਨੂੰ ਦੋ ਪੁੱਤਰੀਆਂ ਸਮੇਤ ਘਰੋਂ ਕੱਢਣ ਵਾਲੇ ਲਾੜੇ ਨੇ ਬਗੈਰ ਤਲਾਕ ਤੋਂ ਕਰਵਾਇਆ ਦੂਸਰਾ ਵਿਆਹ

ਪੱਟੀ, 9 ਦਸੰਬਰ (ਅਵਤਾਰ ਸਿੰਘ ਖਹਿਰਾ)-ਦਾਜ ਦੀ ਮੰਗ ਕਰਨ ਅਤੇ ਆਪਣੀ ਪਤਨੀ ਨੂੰ ਆਪਣੀਆਂ ਦੋ ਪੁੱਤਰਆਂ ਸਮੇਤ ਘਰੋਂ ਕੱਢਣ ਤੋਂ ਬਾਅਦ ਬਗੈਰ ਤਲਾਕ ਤੋਂ ਦੂਸਰਾ ਵਿਆਹ ਕਰਵਾਉਣ ਵਾਲੇ ਲਾੜੇ ਵਿਰੁੱਧ ਪੁਲਿਸ ਵਲੋਂ ਕਰਵਾਈ ਨਾ ਕਰਨ ਤੇ ਪਹਿਲੀ ਪਤਨੀ ਦੇ ਪਿਤਾ ਅਮਰੀਕ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਸ਼ਤਾਬਦੀ ਸਮਾਗਮਾਂ ਸਬੰਧੀ ਸੰਗਤਾਂ ਦੀ ਭਰਵੀਂ ਇਕੱਤਰਤਾ

ਫਤਿਆਬਾਦ, 9 ਦਸੰਬਰ (ਧੂੰਦਾ)-ਨਵੰਬਰ 2019 ਵਿਚ ਮਨਾਈ ਜਾਣ ਵਾਲੀ ਗੁਰੂ ਨਾਨਕ ਦੇਵ ਜੀ ਦੀ ਸ਼ਤਾਬਦੀ, ਜੋ ਕਿ ਸੁਲਤਾਨਪੁਰ ਲੋਧੀ ਡੇਹਰਾ ਬਾਬਾ ਨਾਨਕ ਅਤੇ ਗੁਰਦੁਆਰਾ ਡੇਹਰਾ ਸਾਹਿਬ (ਲੁਹਾਰ) ਵਿਖੇ ਪੰਜਾਬ ਸਰਕਾਰ ਅਤੇ ਐਸ.ਜੀ.ਪੀ.ਸੀ. ਦੇ ਸਹਿਯੋਗ ਨਾਲ ਮਨਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਪਿੰਡ ਕੱਦਗਿੱਲ ਵਿਖੇ ਕਿਸਾਨਾਂ, ਮਜ਼ਦੂਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੁਤਲਾ ਫੂਕਿਆ, ਜੰਮ੍ਹ ਕੇ ਕੀਤੀ ਨਾਅਰੇਬਾਜ਼ੀ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ,ਕੱਦਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਿਅੰਗ ਪਿੰਡ ਕੱਦਗਿੱਲ ਵਿਖੇ ਜ਼ੋਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ, ਅਨੂਪ ਸਿੰਘ ਚੁਤਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਝਾਮਕਾ ਵਿਖੇ ਚੱਲ ਰਿਹਾ 6 ਰੋਜ਼ਾ ਖੇਡ ਟੂਰਨਾਮੈਂਟ ਸਮਾਪਤ

ਤਰਨ ਤਾਰਨ, 9 ਦਸੰਬਰ (ਗੁਰਪ੍ਰੀਤ ਸਿੰਘ)- ਸ਼ਹੀਦ ਭਗਤ ਸਿੰਘ ਯੂਥ ਵੈਲਫੇਅਰ ਕਲੱਬ ਨਾਲ ਸਬੰਧਤ ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਵਲੋਂ ਸਮਾਜ ਭਲਾਈ ਸੰਸਥਾ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਿੰਡ ਝਾਮਕਾ ਵਿਖੇ 6 ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ, ਮੁਲਾਜ਼ਮਾਂ ਦੀਆਂ ਡੀ.ਏ. ਦੀ ਚਾਰ ਕਿਸ਼ਤਾਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਸਕੂਲਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ

ਪੱਟੀ, 9 ਦਸੰਬਰ (ਅਵਤਾਰ ਸਿੰਘਖਹਿਰਾ)¸ ਸਿਹਤ ਵਿਭਾਗ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਸੀ.ਐੱਚ.ਸੀ. ਦੇ ਸੀਨੀਅਰ ਮੈਡੀਕਲ ਅਫਸਰ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨਸ਼ੇ ਵਿਰੁੱਧ ਮੁਹਿੰਮ ਤਹਿਤ ਸਹੁੰ ਚੁੱਕੀ

ਪੱਟੀ, 9 ਦਸੰਬਰ (ਅਵਤਾਰ ਸਿੰਘ ਖਹਿਰਾ)¸ਸਤਲੁਜ ਪਬਲਿਕ ਸਕੂਲ ਠੱਕਰਪੁਰਾ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਬੱਡੀਜ਼ ਗੁਰੱਪ ਤਹਿਤ ਨਸ਼ੇ ਦੇ ਖਾਤਮੇ ਲਈ ਸਹੁੰ ਚੁੱਕੀ ਅਤੇ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਠਰੂ ਵਿਖੇ ਸਮਾਰਟ ਕਲਾਸ ਰੂਮ ਦੀ ਸ਼ੁਰੂਆਤ

ਤਰਨ ਤਾਰਨ, 9 ਦਸੰਬਰ (ਲਾਲੀ ਕੈਰੋਂ)- ਸਿੱਖਿਆ ਬਲਾਕ ਤਰਨ ਤਾਰਨ-1 'ਚ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਠਰੂ ਵਿਖੇ ਡਾਟਾਵਿੰਡ ਕੰਪਨੀ ਵਲੋਂ ਸਮਾਰਟ ਕਲਾਸ ਰੂਮ ਦਾ ਪ੍ਰੋਜੈਕਟ ਲਗਾਇਆ ਗਿਆ ਜਿਸ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨਾਲ ਲੋਕਾਂ ਦਾ ਡੂੰਘਾ ਰਿਸ਼ਤਾ- ਜਥੇ: ਪੱਖੋਕੇ

ਸ਼ਾਹਬਾਜ਼ਪੁਰ, 9 ਦਸੰਬਰ (ਪਰਦੀਪ ਬੇਗੇਪੁਰ)- ਸ਼੍ਰੋਮਣੀ ਅਕਾਲੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਤੇ ਸਾਥੀਆਂ ਦੀ ਅਗਵਾਈ 'ਚ ਭਰਵੀਂ ਮੀਟਿੰਗ ਪਿੰਡ ਮਾਣੋਂਚਾਹਲ ਵਿਖੇ ਹੋਈ ਜਿਸ ਵਿੱਚ ਪਿੰਡ ਦੇ ਸਮੂਹ ਅਕਾਲੀ ਵਰਕਰਾਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਕਾਂਗਰਸ ਪਾਰਟੀ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ- ਕਾਂਗਰਸੀ ਆਗੂ

ਸੁਰ ਸਿੰਘ, 9 ਦਸੰਬਰ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਹਰਮਨਪਿਆਰਤਾ ਅਤੇ ਹਲਕੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਨ ਸਦਕਾ ਹਲਕਾ ਖੇਮਕਰਨ ਅੰਦਰ ਕਾਂਗਰਸ ਪਾਰਟੀ ਵਿਰੋਧੀ ਪਾਰਟੀਆਂ ਨੂੰ ਕਰਾਰੀ ਮਾਤ ਦੇ ਕੇ ਹੂੰਝਾ ਫੇਰ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਅਧਿਆਪਕਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਪੱਟੀ, 9 ਦਸਬੰਰ (ਪ੍ਰਭਾਤ ਮੌਾਗਾ)¸ ਅਧਿਆਪਕ ਆਪਣਾ ਸਾਰਾ ਜੀਵਨ ਸਕੂਲ ਤੇ ਵਿਦਿਆਰਥੀਆਂ ਦੇ ਜੀਵਨ ਦੀ ਘਾੜਤ ਕਰਨ ਲਈ ਸਮਰਪਨ ਕਰ ਦਿੰਦਾ ਹੈ | ਉਸ ਦੀਆਂ ਸਕੂਲ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖ ਕੇ ਹੀ ਸੰਸਥਾਵਾਂ ਆਪਣਾ ਬਣਦਾ ਫਰਜ਼ ਨਿਭਾਉਂਦਿਆਂ ਹੋਇਆਂ ਉਨ੍ਹਾਂ ...

ਪੂਰੀ ਖ਼ਬਰ »

10 ਦਸੰਬਰ ਦੀ ਜਲੰਧਰ 'ਅਧਿਕਾਰ ਰੈਲੀ' ਦੀਆਂ ਤਿਆਰੀਆਂ ਮੁਕੰਮਲ-ਜਾਮਾਰਾਏ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ) ਵਲੋਂ Tਲੋਕ ਜਗਾਓ, ਲੁਟੇਰੇ ਭਜਾਓ'' ਮੁਹਿੰਮ ਤਹਿਤ ਜਲੰਧਰ ਵਿਖੇ 10 ਦਸੰਬਰ ਨੂੰ ਕੀਤੀ ਜਾਣ ਵਾਲੀ Tਅਧਿਕਾਰ ਰੈਲੀ'' ਦੀਆਂ ਤਿਆਰੀਆ ਮੁਕੰਮਲ ਕਰ ਲਈਆਂ ਗਈਆਂ ਹਨ¢ਇਸ ਵਿਚ ...

ਪੂਰੀ ਖ਼ਬਰ »

ਵਿਧਾਇਕ ਭੁੱਲਰ, ਡੀ. ਸੀ. ਤੇ ਐਸ. ਐਸ. ਪੀ. ਦੇ ਉੱਦਮਾਂ ਸਦਕਾ ਹਲਕਾ ਖੇਮਕਰਨ ਦੇ 10 ਪਿੰਡ ਹੋਏ ਨਸ਼ਾ ਮੁਕਤ - ਬਿੱਟੂ ਆਸਲ

ਪੱਟੀ, 9 ਦਸੰਬਰ ( ਅਵਤਾਰ ਸਿੰਘ ਖਹਿਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾਂ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ, ਡੀ. ਸੀ. ਪ੍ਰਦੀਪ ਸਭਰਵਾਲ ਅਤੇ ਐਸ. ਐਸ. ਪੀ. ਦਰਸ਼ਨ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਹਾਬਪੁਰ ਡਿਆਲ ਕਲੱਬ ਨੇ ਕਰਵਾਇਆ ਵਾਲੀਬਾਲ ਟੂਰਨਾਮੈਂਟ

ਤਰਨ ਤਾਰਨ, 9 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਧੰਨ ਧੰਨ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਸਹਾਬਪੁਰ ਡਿਆਲ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਬੀ. ਐਲ. ਓ. ਵੋਟਰ ਸੂਚੀਆਂ ਦੀ ਸੁਧਾਈ ਕਰਨ ਨੂੰ ਪਹਿਲ ਦੇਣ : ਐਸ. ਡੀ. ਐਮ. ਅਨੁਪ੍ਰੀਤ ਕੌਰ

ਪੱਟੀ, 9 ਦਸੰਬਰ (ਅਵਤਾਰ ਸਿੰਘ ਖਹਿਰਾ)-ਚੋਣ ਕਮਿਸ਼ਨ ਭਾਰਤ ਸਰਕਾਰ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਤਰਨਤਾਰਨ ਪਰਦੀਪ ਕੁਮਾਰ ਸਭਰਵਾਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਤੇ ਹਲਕਾ ਖੇਮਕਰਨ ਦੇ ਸਮੂਹ ਬੀ ਐਲ ਉ ਨਾਲ ਮੀਟਿੰਗ ਕੀਤੀ ਗਈ | ਐਸ ਡੀ ਐਮ ਅਨੂਪ੍ਰੀਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਲਾਲੂ ਘੁੰਮਣ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ

ਝਬਾਲ, 9 ਦਸੰਬਰ (ਸੁਖਦੇਵ ਸਿੰਘ)-ਸਰਕਾਰੀ ਹਾਈ ਸਕੂਲ ਲਾਲੂ ਘੁੰਮਣ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਤੇ ਤੰਦਰੁਸਤ ਪੰਜਾਬ ਸਿਰਜਣਾ ਦਾ ਸੁਨੇਹਾ ਦਿੱਤਾ | ਇਸ ਮੌਕੇ ਪ੍ਰਦੀਪ ਸਿੰਘ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀਆਂ ਚਿਰੋਕਣੀਆਂ ਖਾਹਿਸ਼ਾਂ ਉਹ ਇਕ ਦਿਨ ਪੂਰੀਆਂ ਕਰ ਦੇਣਗੇ-ਇਕਬਾਲ ਸੰਧੂ

ਸ਼ਾਹਬਾਜ਼ਪੁਰ, 9 ਦਸੰਬਰ (ਪ੍ਰਦੀਪ ਬੇਗੇਪੁਰ)-ਇਸ ਫਾਨੀ ਸੰਸਾਰ 'ਤੇ ਜਿਹੜਾ ਵੀ ਮਨੁੱਖ ਜਨਮ ਲੈਂਦਾ ਹੈ, ਉਸ ਨੇ ਇਕ ਦਿਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਕੂਚ ਕਰ ਜਾਣਾ ਹੂੰਦਾ ਹੈ | ਇਹ ਅਟਲ ਸਚਾਈ ਹੈ ਕਿ ਜਿਹੜੇ ਮਨੁੱਖੀ ਸੰਸਾਰ 'ਤੇ ਵਿਚਰਦਿਆਂ ਕੋਈ ਅਨੌਖੀ ਮਿਸਾਲ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਮਨਜੀਤ ਸਿੰਘ ਮੰਨਾ ਅਤੇ ਹਰਜੀਤ ਸਿੰਘ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੇ ਨਿਰਦੇਸ਼

ਮੀਆਂਵਿੰਡ, 9 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅਤੇ ਮਾਝਾ ਜ਼ੋਨ ਦੇ ਜਰਨਲ ਸਕੱਤਰ ਹਰਜੀਤ ਸਿੰਘ ਮੀਆਂਵਿੰਡ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਫੋਰ ਐੱਸ. ਸਕੂਲ ਬੂਹ ਵਿਖੇ ਨੁੱਕੜ ਨਾਟਕ 'ਵਹਿੰਗੀ' ਦਾ ਮੰਚਨ

ਹਰੀਕੇ ਪੱਤਣ, 9 ਦਸੰਬਰ (ਸੰਜੀਵ ਕੁੰਦਰਾ)-ਫੋਰ ਐੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਵਿਖੇ ਰੈਡ ਆਰਟਸ ਪੰਜਾਬ ਸੰਸਥਾ ਵਲੋਂ ਲੇਖਕ ਦੀਪ ਜਗਦੀਪ ਦੇ ਨੁੱਕੜ ਨਾਟਕ 'ਵਹਿੰਗੀ' ਦਾ ਮੰਚਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਹੋਣਹਾਰ ਵਿਦਿਆਰਥੀ ਸ਼ਿਵਮ ਗਰੋਵਰ ...

ਪੂਰੀ ਖ਼ਬਰ »

ਪੰੰਜਵੀਂ ਨੈਸ਼ਨਲ ਸਿਲੰਮਬਮ ਚੈਂਪੀਅਨਸ਼ਿਪ 'ਚ ਅਕਾਲ ਅਕੈਡਮੀ ਦੇ ਵਿਦਿਆਰਥੀ ਜੇਤੂ

ਖਡੂਰ ਸਾਹਿਬ, 9 ਦਸੰਬਰ (ਮਾਨ ਸਿੰਘ)¸ਮੁੰਬਈ ਵਿਖੇ ਹੋਈ ਪੰਜਵੀਂ ਨੈਸ਼ਨਲ ਸਿਲੰਮਬਮ ਚੈਂਪੀਅਨਸ਼ਿਪ 'ਚ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਦੇ ਵਿਦਿਆਰਥੀਆਂ ਨੇ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਕਈ ਤਗਮੇ ਸੰਸਥਾ ਦੀ ਝੋਲੀ ਪਾਏ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕਮੇਟੀਆਂ ਦੀ ਆੜ 'ਚ ਲੱਖਾਂ ਦੀ ਠੱਗੀ

ਅੰਮਿ੍ਤਸਰ, 9 ਦਸੰਬਰ (ਗਗਨਦੀਪ ਸ਼ਰਮਾ)-ਕਮੇਟੀਆਂ ਦੀ ਆੜ 'ਚ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਤਿੰਨ ਔਰਤਾਂ ਸਮੇਤ 6 ਿਖ਼ਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ | ਥਾਣਾ ਮੋਹਕਮਪੁਰਾ ਪੁਲਿਸ ਕੋਲ ਦਰਜ਼ ਕਰਵਾਈ ਸ਼ਿਕਾੲਤ 'ਚ ਕਮਲੇਸ਼ ਰਾਣੀ, ਚਰਨਪ੍ਰੀਤ ਸਿੰਘ, ਗੁਰਮੀਤ ...

ਪੂਰੀ ਖ਼ਬਰ »

ਅਕਾਲ ਅਕੈਡਮੀ ਰਾਮਪੁਰ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਖਡੂਰ ਸਾਹਿਬ, 9 ਦਸੰਬਰ (ਮਾਨ ਸਿੰਘ)¸ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਅਕਾਲ ਅਕੈਡਮੀ ਰਾਮਪੁਰ ਵਿਖੇ ਨਸ਼ਿਆਂ ਸਬੰਧੀ ਵਿਸ਼ੇਸ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਰ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਆਫ਼ ਐਜੂਕੇਸ਼ਨ ਲਾਖਣਾ, ਘਰਿਆਲਾ, ਕਲੰਜਰ ਉਤਾੜ ਵਲੋਂ ਸਾਲਾਨਾ ਖੇਡ ਮੁਕਾਬਲੇ ਕਰਵਾਏ

ਅਮਰਕੋਟ, 9 ਦਸੰਬਰ (ਭੱਟੀ)-ਸੇਂਟ ਸੋਲਜਰ ਸੀਨੀਅਰ ਸੈਕੰਡਰੀ ਲਾਖਣਾ ਵਿਖੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਦੀ ਸ਼ੁਰੂਆਤ ਧਾਰਮਿਕ ਰਸਮਾਂ ਉਪਰੰਤ ਕੀਤੀ ਗਈ | ਡਾ: ਪਿ੍ਤਪਾਲ ਕੌਰ ਪਿ੍ੰਸੀਪਲ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ ਲਾਖਣਾ ਨੇ ਇਸ ਮੌਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਮਾਮਲਾ ਐਸ. ਡੀ. ਓ. ਨਾਲ ਕੁੱਟਮਾਰ ਦਾ ਬਿਜਲੀ ਬਿੱਲਾਂ ਦੀ ਅਦਾਇਗੀ ਕਰਨ ਦੇ ਫ਼ੈਸਲੇ ਤੋਂ ਬਾਅਦ ਪਾਵਰਕਾਮ ਦੇ ਅਧਿਕਾਰੀਆਂ ਤੇ ਕਾਂਗਰਸੀਆਂ ਵਿਚਕਾਰ ਸਮਝੌਤਾ

ਤਰਨ ਤਾਰਨ 9 ਦਸੰਬਰ (ਹਰਿੰਦਰ ਸਿੰਘ)-ਪਿਛਲੇ ਦਿਨੀਂ ਸਰਾਏਾ ਅਮਾਨਤ ਖ਼ਾਂ ਦੇ ਪਾਵਰਕਾਮ ਦੇ ਐੱਸ.ਡੀ.ਓ. ਇੰਜੀ: ਜਰਨੈਲ ਸਿੰਘ ਨਾਲ ਬਿਜਲੀ ਬਿੱਲਾਂ ਦੀ ਅਦਾਇਗੀ ਸਬੰਧੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਕੀਤੀ ਗਈ ਕੁੱਟਮਾਰ ਤੋਂ ਬਾਅਦ ਗੰਭੀਰ ਹੋਏ ਇਸ ਮਸਲੇ ਨੂੰ ...

ਪੂਰੀ ਖ਼ਬਰ »

ਕਾਰ ਨਾਲ ਬੱਸ ਟਕਰਾਉਣ 'ਤੇ ਫ਼ੌਜੀ ਵਲੋਂ ਡਰਾਈਵਰ-ਕੰਡਕਟਰ ਸਮੇਤ ਬੱਸ ਅਗਵਾ

ਪੱਟੀ, 9 ਦਸੰਬਰ (ਪ੍ਰਭਾਤ ਮੌਗਾ)¸ਫ਼ੌਜ ਵਿਚੋਂ ਛੁੱਟੀ ਆਏ ਫ਼ੌਜੀ ਨੇ ਬੀਤੀ ਦੇਰ ਸ਼ਾਮ ਤੋਂ ਬਾਅਦ ਇਕ ਪ੍ਰਾਈਵੇਟ ਸ਼ੱਕਰੀ ਬੱਸ ਨੂੰ ਡਰਾਈਵਰ ਸਮੇਤ ਅਗਵਾ ਕਰ ਲਿਆ | ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਚੀਮਹ ਪੁਲੀਸ ਥਾਣਾ ਸਦਰ ਪੱਟੀ ਆਪਣੀ ...

ਪੂਰੀ ਖ਼ਬਰ »

ਖੇਡਾਂ ਨੌਜਵਾਨਾਂ ਨੂੰ ਸਰੀਰਕ ਪੱਖੋਂ ਪ੍ਰਫੁੱਲਤ ਕਰਦੀਆਂ ਹਨ-ਪਨਗੋਟਾ

ਪੱਟੀ, 9 ਦਸੰਬਰ (ਪ੍ਰਭਾਤ ਮੌਾਗਾ)-ਬਾਬਾ ਬਿਧੀ ਚੰਦ ਸਪੋਰਟਸ ਕਲੱਬ ਪੱਟੀ ਵਲੋਂ ਅੱਠਵਾਂ ਸਲਾਨਾ ਫੁੱਟਬਾਲ ਟੂਰਨਾਮੈਂਟ 2018 ਖੇਡ ਸਟੇਡੀਅਮ ਪੱਟੀ ਵਿਖੇ ਕਰਾਇਆ ਗਿਆ | ਇਸ ਮੌਕੇ ਕੁਆਰਟਰ ਫਾਈਨਲ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਕੁਲਦੀਪ ਸਿੰਘ ਪਨਗੋਟਾ ਸੀਨੀ: ਵਾਇਸ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਤਰਨ ਤਾਰਨ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੰਵਲਜੀਤ ਸਿੰਘ ਦਾ ਸਵਾਗਤ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)¸ਸਾਂਝਾ ਅਧਿਆਪਕ ਮੌਰਚੇ ਦੇ ਆਗੂਆਂ ਦੀ ਅਗਵਾਈ ਹੇਠ ਤਰਨ ਤਾਰਨ ਦੇ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੰਵਲਜੀਤ ਸਿੰਘ ਨਾਲ ਮੀਟਿੰਗ ਕਰਕੇ, ਜਿਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ, ਉਥੇ ਪ੍ਰਾਇਮਰੀ ਅਧਿਆਪਕਾਂ ਦੇ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਗਿਰਜਾਘਰ ਵਾਲੀ ਗਲੀ ਪਾਣੀ 'ਚ ਡੁੱਬੀ

ਲੋਪੋਕੇ, 9 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਅਵਾਣ ਲੱਖਾ ਸਿੰਘ ਦੀ ਗਿਰਜੇ ਵਾਲੀ ਗਲੀ ਦਾ ਬਹੁਤ ਹੀ ਭੈੜਾ ਹਾਲ ਹੋਇਆ ਪਿਆ ਹੈ | ਪਿੰਡ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਗਲੀ ਵਿਚ ਖੜਾ ਪਾਣੀ ਝੀਲ ਦਾ ਨਜ਼ਾਰਾ ਪੇਸ਼ ਕਰ ਰਿਹਾ ਹੈ | ਇਸ ਸਬੰਧੀ ਅੱਜ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਵਿਖੇ ਜੂਨੀਅਰ ਵਿਰਾਸਤ ਪ੍ਰੋਗਰਾਮ ਕਰਵਾਇਆ

ਚੱਬਾ, 9 ਦਸੰਬਰ (ਜੱਸਾ ਅਨਜਾਣ)- ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣਸਿੰਘ ਵਿਖੇ ਜੂਨੀਅਰ ਵਿਰਾਸਤ ਪ੍ਰੋਗਰਾਮ ਡਾਇ. ਬਲਜ਼ਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਨਰਸਰੀ, ਐੱਲ. ਕੇ. ਜੀ., ਯੂ. ਕੇ. ਜੀ., ਪਹਿਲੀ ਅਤੇ ਦੂਸਰੀ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਤੀਸਰੇ ਦੁਬਈ ਇੰਟਰਨੈਸ਼ਨਲ ਰਿਦਮਿਕ ਜਿਮਨਾਸਟਿਕ ਕੱਪ 'ਚ ਅੰਮਿ੍ਤਸਰ ਦੀਆਂ ਖਿਡਾਰਨਾਂ ਨੇ 40 ਤਗਮੇ ਜਿੱਤੇ

ਅੰਮਿ੍ਤਸਰ, 9 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ ਦੁਬਈ 'ਚ ਕਰਵਾਏ ਗਏ ਤੀਸਰੇ ਦੁਬਈ ਇੰਟਰਨੈਸ਼ਨਲ ਰਿਦਮਿਕ ਜਿਮਨਾਸਟਿਕ 'ਡੀ. ਯੂ. ਜਿਮ' ਕੱਪ-2018 'ਚ ਹਿੱਸਾ ਲੈ ਕੇ ਅੰਮਿ੍ਤਸਰ ਦੀਆਂ ਖਿਡਾਰਣਾਂ ਨੇ 40 ਮੈਡਲ ਆਪਣੇ ਨਾਮ ਕੀਤੇ ਹਨ | ਅੰਮਿ੍ਤਸਰ ਦੇ ਵੱਖ-ਵੱਖ ਸਕੂਲਾਂ 'ਚ ਪੜ੍ਹਨ ...

ਪੂਰੀ ਖ਼ਬਰ »

ਤੇੜਾ ਕਲਾਂ ਵਿਖੇ ਸਮਾਗਮ ਦੌਰਾਨ ਕਰਵਾਏ ਅਨੰਦ ਕਾਰਜ

ਜਗਦੇਵ ਕਲਾਂ, 9 ਦਸੰਬਰ (ਸ਼ਰਨਜੀਤ ਸਿੰਘ ਗਿੱਲ)¸ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਦੀ ਯਾਦ 'ਚ ਪਿੰਡ ਤੇੜਾ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਉੱਘੇ ਸਮਾਜ ਸੇਵਕ ਬਾਬਾ ਦਲਵਿੰਦਰ ਸਿੰਘ ਤੇੜਾ ਦੀ ਅਗਵਾਈ ਹੇਠ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਦੇ ਐਲਾਨ ਦੇ ਬਾਵਜੂਦ ਪਿੰਡਾਂ ਵਾਲੇ ਅਕਾਲੀ ਖੇਮੇ 'ਚ ਖਾਮੋਸ਼ੀਆਂ ਛਾਈਆਂ

ਬੱਚੀਵਿੰਡ, 9 ਦਸੰਬਰ (ਬਲਦੇਵ ਸਿੰਘ ਕੰਬੋ)¸ ਗ੍ਰਾਮ ਪੰਚਾਇਤ ਚੋਣਾਂ ਦੇ ਐਲਾਨ ਦੇ ਬਾਵਜੂਦ ਪਿੰਡਾਂ ਵਾਲੀਆਂ ਸਿਆਸੀ ਸਰਗਰਮੀਆਂ ਨੇ ਇਕ ਤਰਫ਼ਾ ਰੁਖ ਅਖ਼ਤਿਆਰ ਕੀਤਾ ਹੋਇਆ ਹੈ | ਸੱਤਾ ਪੱਖ ਨਾਲ ਸਬੰਧਿਤ ਉਮੀਦਵਾਰ ਤਾਂ ਭਲਵਾਨੀ ਗੇੜਾ ਕੱਢ ਰਹੇ ਹਨ ਜਦੋਂ ਕਿ ਵਿਰੋਧੀ ...

ਪੂਰੀ ਖ਼ਬਰ »

ਕਾਰ ਨੇ ਪਿੱਛੋਂ ਟੱਕਰ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ

ਬੁਤਾਲਾ, 9 ਦਸੰਬਰ (ਹਰਜੀਤ ਸਿੰਘ)¸ਇਕ ਅਣਪਛਾਤੀ ਕਾਰ ਵਲੋਂ ਪਿਛਲੇ ਪਾਸੇ ਤੋਂ ਇਕ ਵਿਅਕਤੀ ਨੂੰ ਟੱਕਰ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਕ ਸੇਵਾ ਸਿੰਘ ਪੁੱਤਰ ਗਿਆਨੀ ਕਰਤਾਰ ਸਿੰਘ ਅੱਜ ਸਵੇਰੇ ਸੈਰ ਕਰਨ ਲਈ ਕਰਤਾਰਪੁਾਰ ਨੂੰ ਪਿੰਡ ਬੁਤਾਲਾ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗਰੁੱਪ ਦੀ ਮੀਟਿੰਗ ਆਯੋਜਿਤ

ਤਰਨ ਤਾਰਨ, 9 ਦਸੰਬਰ (ਪਰਮਜੀਤ ਜੋਸ਼ੀ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਗਰੁੱਪ ਸਰਕਲ ਤਰਨ ਤਾਰਨ ਦੀ ਮੀਟਿੰਗ ਸਰਕਲ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਲ ਤਰਨ ਤਾਰਨ ਸਕੱਤਰ ਮੰਗਲ ਸਿੰਘ ਨਾਗੋਕੇ, ਲਖਬੀਰ ਸਿੰਘ ਕੈਸ਼ੀਅਰ, ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 9 ਦਸੰਬਰ (ਵਰਿੰਦਰ ਸਿੰਘ ਰੰਧਾਵਾ)¸ਵਿਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਕੈਂਪਸ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਬਾਵਾ ...

ਪੂਰੀ ਖ਼ਬਰ »

ਟਕਸਾਲੀ ਵੀ ਗ਼ਲਤੀਆਂ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਹਿੰਦੇ ਸਨ-ਟੋਨੀ, ਮੁੰਡਾਪਿੰਡ

ਫਤਿਆਬਾਦ, 9 ਦਸੰਬਰ (ਧੂੰਦਾ)-ਮੈਂਬਰ ਪਾਰਲੀਮੈਂਟ ਜਥੇ. ਰਣਜੀਤ ਸਿੰਘ ਬ੍ਰਹਮਪੁਰਾ, ਡਾ: ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਵਰਗੇ ਟਕਸਾਲੀ ਆਗੂਆਂ ਦੇ ਹੱਕ ਵਿਚ ਜ਼ਿਲ੍ਰਾ ਪ੍ਰੀਸ਼ਦ ਮੈਂਬਰ ਗੁਰਿੰਦਰ ਸਿੰਘ ਟੋਨੀ, ਇੰਸ: ਮੱਖਣ ਸਿੰਘ ਮੁੰਡਾਪਿੰਡ ਅਤੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸ.ਸ.ਸ. ਦੇ ਵਿਦਿਆਰਥੀਆਂ ਦੀ ਸਾਇੰਸ ਮੁਕਾਬਲਿਆਂ ਵਿਚ ਰਾਜ ਪੱਧਰ ਲਈ ਚੋਣ

ਮੀਆਂਵਿੰਡ, 9 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਸ.ਸ.ਸ. ਭਲਾਈਪੁਰ ਡੋਗਰਾਂ ਦੇ ਵਿਦਿਆਰਥੀਆਂ ਨੇ ਚੋਹਲਾ ਸਾਹਿਬ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਕਸ਼ਮੀਰ ਸਿੰਘ ਦੀ ਦੇਖ ਰੇਖ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਚਿਲਡਰਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨਾਲ ਲੋਕਾਂ ਦਾ ਨਹੁੰ ਮਾਸ ਦਾ ਰਿਸ਼ਤਾ-ਜਥੇ: ਪੱਖੋਕੇ

ਸ਼ਾਹਬਾਜ਼ਪੁਰ, 9 ਦਸੰਬਰ (ਪ੍ਰਦੀਪ ਬੇਗੇਪੁਰ)¸ਸ੍ਰੋਮਣੀ ਅਕਾਲੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪੱਖੋਕੇ ਤੇ ਸਾਥੀਆਂ ਦੀ ਅਗਵਾਈ 'ਚ ਭਰਵੀਂ ਮੀਟਿੰਗ ਪਿੰਡ ਮਾਣੋਚਾਲ੍ਹ ਵਿਖੇ ਹੋਈ, ਜਿਸ ਵਿਚ ਪਿੰਡ ਦੇ ਸਮੂਹ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਹੋਣ 'ਤੇ ਭਾਰੀ ਖੁਸ਼ੀ ਦੀ ਲਹਿਰ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)¸ਜ਼ਿਲ੍ਹੇ ਦੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੇ ਦਿਨੀ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਲਗਾਤਾਰ ਕੀਤੇ ਗਏ ਸੰਘਰਸ਼ ਜਿਵੇਂ ਕਿ ਲਗਾਤਾਰ ਕੰਮ ਬੰਦ ਕਰਕੇ ਧਰਨੇ ਦਿੱਤੇ ਗਏ ਸੀ ਅਤੇ ਭੁੱਖ ਹੜਤਾਲਾਂ ਕੀਤੀਆਂ ਗਈਆਂ ਸੀ, ਜਿਸ ਦੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਝੰਡਾ ਦਿਵਸ ਮਨਾਇਆ

ਪੱਟੀ, 9 ਦਸੰਬਰ (ਅਵਤਾਰ ਸਿੰਘ ਖਹਿਰਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਅਕਾਲ ਅਕੈਡਮੀ ਦਦੇਹਰ ਸਾਹਿਬ ਵਿਖੇ ਝੰਡਾ ਦਿਵਸ ਮਨਾਇਆ ਗਿਆ | ਇਸ ਮੌਕੇ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਆਪਣੇ ਤੌਰ 'ਤੇ ਫੰਡ ਇਕੱਠਾ ਕਰਕੇ ਸੈਨਾ ਨੂੰ ਭੇਜਿਆ ਗਿਆ | ਇਸ ਮੌਕੇ ਐਕਟੀਵਿਟੀ ...

ਪੂਰੀ ਖ਼ਬਰ »

ਮਸੀਹੀ ਚੇਤਨਾ ਯਾਤਰਾ ਦਾ ਤਰਨ ਤਾਰਨ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ

ਤਰਨ ਤਾਰਨ, 9 ਦਸੰਬਰ (ਹਰਿੰਦਰ ਸਿੰਘ)-ਸੇਂਟ ਥੋਮਸ ਚਰਚ, ਸੇਂਟ ਥੋਮਸ ਸਕੂਲ, ਸੇਂਟ ਮੇਰੀਜ ਹਸਪਤਾਲ, ਲੈਪਰੋਸੀ ਹਸਪਤਾਲ ਅਤੇ ਜਾਗਿ੍ਤੀ ਭਲਾਈ ਕੇਂਦਰ ਦੇ ਸਮੂੰਹ ਸਟਾਫ ਅਤੇ ਮੈਂਬਰਾਂ ਵਲੋਂ ਬਿਸ਼ਪ ਡਾ. ਪ੍ਰਦੀਪ ਕੁਮਾਰ ਸਾਮੰਤਾਰਾੲ ਦੀ ਅਗਵਾਈ 'ਚ ਆਰੰਭ ਕੀਤੀ ਗਈ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਵਿਧਾਇਕ ਗਿੱਲ ਵਲੋਂ ਵੱਖ-ਵੱਖ ਪਿੰਡਾਂ ਨਾਲ ਚੋਣਾਂ ਸਬੰਧੀ ਮੀਟਿੰਗਾਂ

ਹਰੀਕੇ ਪੱਤਣ, 9 ਦਸੰਬਰ (ਸੰਜੀਵ ਕੁੰਦਰਾ)-30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਚੋਣ ਕਰਨ ਲਈ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਨਹਿਰੀ ਵਿਸ਼ਰਾਮ ਘਰ ਹਰੀਕੇ ਵਿਖੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਰਾਮਪੁਰ (ਨਰੋਤਮਪੁਰ) ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਖਡੂਰ ਸਾਹਿਬ, 9 ਦਸੰਬਰ (ਮਾਨ ਸਿੰਘ)¸ਪੰਜਾਬ ਸਰਕਾਰ ਵਲੋਂ ਵਿੱਡੀ ਗਈ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਅਕਾਲ ਅਕੈਡਮੀ ਰਾਮਪੁਰ (ਨਰੋਤਮਪੁਰ) ਵਿਖੇ ਨਸ਼ਿਆਂ ਸਬੰਧੀ ਵਿਸ਼ੇਸ ਜਾਗਰੁਕਤਾ ਸੈਮੀਨਰ ਕਰਵਾਇਆ ਗਿਆ | ਇਸ ਸੈਮੀਨਰ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX