ਤਾਜਾ ਖ਼ਬਰਾਂ


ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  19 minutes ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  39 minutes ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  57 minutes ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 1 hour ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  about 1 hour ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  about 2 hours ago
ਅੰਮ੍ਰਿਤਸਰ, 18 ਫਰਵਰੀ (ਸੁਰਿੰਦਰ ਕੋਛੜ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਜ ਅੱਜ ਇਸਲਾਮਾਬਾਦ ਤੋਂ ਹੈਲੀਕਾਪਟਰ ਰਾਹੀਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  about 2 hours ago
ਸੰਗਰੂਰ, 18 ਫਰਵਰੀ (ਧੀਰਜ ਪਸ਼ੋਰੀਆ)- ਸੰਗਰੂਰ ਪੁਲਿਸ ਲਾਈਨ ਨੇੜੇ ਅੱਜ ਵਾਪਰੇ ਇੱਕ ਸੜਕ ਹਾਦਸੇ 'ਚ 12ਵੀਂ ਜਮਾਤ 'ਚ ਪੜ੍ਹਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ...
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  about 2 hours ago
ਦੀਨਾਨਗਰ, 18 ਫਰਵਰੀ (ਸੰਧੂ, ਸੋਢੀ, ਸ਼ਰਮਾ)- ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੋਸਾਇਟੀ ਵਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਸਾਂਝੀ ਪ੍ਰਧਾਨਗੀ ਹੇਠ ਕਿਸਾਨਾਂ ਦੀਆਂ...
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  about 3 hours ago
ਨਵੀਂ ਦਿੱਲੀ, 18 ਫਰਵਰੀ- ਬੀ. ਸੀ. ਸੀ. ਆਈ. ਨੇ ਅੱਜ ਆਈ. ਪੀ. ਐੱਲ. 2020 ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। 29 ਮਾਰਚ ਤੋਂ ਸ਼ੁਰੂ ਹੋਣ ਵਾਲੇ ਆਈ. ਪੀ. ਐੱਲ. ਦੇ 13ਵੇਂ ਸੀਜ਼ਨ ਦਾ...
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  about 3 hours ago
ਅਹਿਮਦਾਬਾਦ, 18 ਫਰਵਰੀ- ਗੁਜਰਾਤ ਦੇ ਅਹਿਮਦਾਬਾਦ ਤੋਂ ਬੈਂਗਲੁਰੂ ਜਾਣ ਵਾਲੇ 'ਗੋਏਅਰ' ਦੇ ਇੱਕ ਜਹਾਜ਼ ਦੇ ਸੱਜੇ ਇੰਜਣ 'ਚ ਪੰਛੀ ਨਾਲ ਟਕਰਾਉਣ ਦੇ ਕਾਰਨ ਅੱਗ ਲੱਗ ਗਈ। ਹਾਦਸੇ ਤੋਂ ਬਾਅਦ...
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 3 hours ago
ਅੰਮ੍ਰਿਤਸਰ, 18 ਫਰਵਰੀ (ਹਰਮਿੰਦਰ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੁਲਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਹੜਤਾਲ 'ਤੇ ਗਏ ਨਿਗਮ ਮੁਲਾਜ਼ਮਾਂ ਵਲੋਂ ਅੱਜ ਦੂਜੇ ਦਿਨ...
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  about 3 hours ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਪਟਿਆਲਾ ਦੇ ਦੁੱਧਨ ਸਾਧਾਂ ਵਿਖੇ ਸਿਹਤ ਮੇਲੇ ਦੌਰਾਨ ਅੱਜ ਸਿਹਤ ਮੰਤਰੀ ਵਲੋਂ ਇੱਥੋਂ ਦੇ ਹਸਪਤਾਲ ਦੌਰਾ ਕੀਤਾ ਗਿਆ, ਜਿਸ ਦੌਰਾਨ ਮਰੀਜ਼ਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ...
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  about 4 hours ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੀ ਅਦਾਲਤ ਨੇ ਜਾਮੀਆ-ਨਿਊ-ਫਰੈਂਡਜ਼ ਕਾਲੋਨੀ ਹਿੰਸਾ ਮਾਮਲੇ 'ਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਰਜੀਲ...
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  about 4 hours ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  about 4 hours ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  about 4 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 5 hours ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  about 6 hours ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  about 6 hours ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  about 6 hours ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  about 6 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 6 hours ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 7 hours ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 7 hours ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 8 hours ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 8 hours ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 8 hours ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 8 hours ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 9 hours ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 9 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  about 1 hour ago
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  about 1 hour ago
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  about 1 hour ago
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਲੁਧਿਆਣਾ

ਮੈਕਮਾ ਪ੍ਰਦਰਸ਼ਨੀ ਦਾ ਤੀਜਾ ਦਿਨ 'ਮੇਕ ਇੰਨ ਇੰਡੀਆ' ਤੇ 'ਮੇਡ ਇੰਨ ਲੁਧਿਆਣਾ' ਨੂੰ ਸਮਰਪਿਤ ਰਿਹਾ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)- ਸਥਾਨਕ ਗਲਾਡਾ ਮੈਦਾਨ ਵਿਖੇ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਤੇ ਫਾਰਚੂਨ ਐਗਜੀਬੀਟਰ ਪ੍ਰਾਈਵੇਟ ਲਿਮਟਿਡ ਵਲੋਂ ਲਗਾਈ ਗਈ 5ਵੀਂ 4 ਰੋਜ਼ਾ ਪ੍ਰਦਰਸ਼ਨੀ ਦੇ ਤੀਸਰੇ ਦਿਨ ਲੋਕਾਂ ਦਾ ਹੜ੍ਹ ਦੇਖਣ ਨੂੰ ਮਿਲਿਆ ਤੇ ਲੋਕਾਂ ਨੇ ਵੱਖ-ਵੱਖ ਸਟਾਲਾਂ 'ਤੇ ਜਾ ਕੇ 'ਮੇਕ ਇੰਨ ਇੰਡੀਆ' ਤੇ 'ਮੇਡ ਇੰਨ ਲੁਧਿਆਣਾ' ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਿਤ ਕੀਤੇ ਗਏ ਉਤਪਾਦਾਂ ਨੂੰ ਦੇਖ ਕੇ ਵੱਡੀ ਗਿਣਤੀ ਵਿਚ ਆਰਡਰ ਵੀ ਬੁੱਕ ਕਰਵਾਏ | ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਪ੍ਰਦਰਸ਼ਨੀ ਵਿਚ ਮਸ਼ੀਨਰੀ, ਮਸ਼ੀਨ ਟੂਲਜ਼, ਆਟੋਮੇਸ਼ਨ, ਮਟੀਰੀਅਲ ਹੈਾਡਿਲੰਗ, ਹੈਾਡ ਟੂਲ, ਕਟਿੰਗ ਟੂਲਜ਼, ਲੇਜ਼ਰ ਤਕਨਾਲੌਜੀ, ਖੇਤੀਬਾੜੀ ਕਲਪੁਰਜ਼ੇ, ਗੇਅਰ ਕਟਿੰਗ, ਡਰਿੱਲਇੰਗ ਤੇ ਬੋਰਿੰਗ ਮਸ਼ੀਨ, ਸੀ.ਏ.ਡੀ./ਸੀ.ਏ.ਐਮ. ਸਲਿਊਸ਼ਨ, ਇਲੈਕਟਰੀਕਲ ਐਾਡ ਇਲੈਕਟ੍ਰੋਨਿਕਸ, ਫਾਸਟਨਰ, ਹਾਈਡਰੋਲਿੱਕ, ਮਕੈਨੀਕਲ, ਆਟੋਮੇਸ਼ਨ ਰੋਬੋਟਿੱਕਸ, ਸ਼ੀਟ ਮੈਟਲ ਕਟਿੰਗ, ਫੌਰਮਿੰਗ ਮਸ਼ੀਨਰੀ ਅਤੇ ਹੋਰ ਸਨਅਤੀ ਉਤਪਾਦ ਪ੍ਰਦਰਸ਼ਿਤ ਕੀਤੇ ਗਏ ਹਨ, ਜਿਨ੍ਹਾਂ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਲੋਕਾਂ ਦੇ ਪੱੁੱਜਣ ਤੇ ਕਰੋੜਾਂ ਰੁਪਏ ਦੇ ਆਰਡਰ ਬੁੱਕ ਕਰਵਾਉਣ ਨਾਲ ਉਨ੍ਹਾਂ ਦਾ ਤੇ ਸਟਾਲ ਲਗਾਉਣ ਵਾਲੀਆਂ ਕੰਪਨੀਆਂ ਦਾ ਹੌਾਸਲਾ ਵਧਿਆ ਹੈ | ਸੀਸੂ ਦੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਕਿਹਾ ਕਿ ਪ੍ਰਦਰਸ਼ਨੀ ਵਿਚ ਸਨਅਤਕਾਰਾਂ ਤੇ ਲੋਕਾਂ ਨੂੰ ਅਤਿ ਆਧੁਨਿਕ ਤਕਨਾਲੌਜੀ ਦੇ ਰੋਬੋਟਸ ਤੇ ਮਸ਼ੀਨਰੀ ਨੇ ਕਾਫ਼ੀ ਪ੍ਰਭਾਵਿਤ ਕੀਤਾ ਹੈ | ਫਾਰਚੂਨ ਐਗਜੀਬੀਟਰ ਪ੍ਰਾਈਵੇਟ ਲਿਮਟਿਡ ਦੇ ਨਿਰਦੇਸ਼ਕ ਕਰਮਜੀਤ ਸਿੰਘ ਨੇ ਕਿਹਾ ਕਿ ਪ੍ਰਦਰਸ਼ਨੀ ਵਿਚ ਜੋ ਉਤਪਾਦ ਪ੍ਰਦਰਸ਼ਿਤ ਹੋਏ ਹਨ, ਉਹ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮਿਲ ਰਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ 'ਚ ਕਾਮਯਾਬ ਹੋ ਰਹੇ ਹਨ ਅਤੇ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਪੂਰੀ ਤਰ੍ਹਾਂ ਸੰਤੁਸ਼ਟ ਨਜ਼ਰ ਆ ਰਹੀਆਂ ਹਨ | ਸੀਸੂ ਦੇ ਵਿੱਤ ਸਕੱਤਰ ਫ਼ੂੰਮਣ ਸਿੰਘ ਨੇ ਆਏ ਪਤਵੰਤੇ ਸੱਜਣਾਂ ਦਾ ਸਵਾਗਤ ਕਰਕੇ ਬੁੱਕੇ ਭੇਂਟ ਕੀਤੇ | ਪ੍ਰਦਰਸ਼ਨੀ ਦੇ ਤੀਸਰੇ ਦਿਨ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫ਼ਿਕੋ, ਰਾਕੇਸ਼ ਕਪੂਰ ਪ੍ਰਧਾਨ ਭਾਜਪਾ ਸਨਅਤੀ ਵਿੰਗ ਪੰਜਾਬ, ਅਮਿਤ ਗੋਸਾਈਾ ਭਾਜਪਾ ਆਗੂ, ਪਰਮਿੰਦਰ ਸਿੰਘ ਸਿੱਧੂ, ਹਿਤੇਸ਼ ਡੰਗ, ਅਮਿਤ ਡੰਗ, ਰੋਹਿਤ ਤਿਵਾੜੀ, ਮਨਿੰਦਰਪਾਲ ਸਿੰਘ, ਰਜਨੀਸ਼ ਬਾਂਸਲ ਸਾਰ ਮੈਂਬਰ ਸੀਸੂ ਫ਼ੂਡ ਕਲੱਸਟਰ, ਵਿਨੋਦ ਥਾਪਰ ਪ੍ਰਧਾਨ ਨਿਟਵੀਅਰ ਐਾਡ ਟੈਕਸਟਾਈਲ ਕਲੱਬ, ਚਰਨਜੀਵ ਸਿੰਘ ਜਨਰਲ ਸਕੱਤਰ, ਹਰਕੇਸ਼ ਮਿੱਤਲ ਪ੍ਰਧਾਨ ਲੁਧਿਆਣਾ ਕੰਜਿਊਮਰ ਪ੍ਰੋਡਕਟਸ ਡਿਸਟਰੀਬਿਊਟਰਸ ਐਸੋਸੀਏਸ਼ਨ ਪੁੱਜੇ | ਇਸ ਮੌਕੇ ਇੰਦਰਪਾਲ ਸਿੰਘ, ਰਜਨੀਸ਼ ਬਾਂਸਲ ਕਾਨੂੰਨੀ ਸਕੱਤਰ, ਅੰਗਦ ਸਿੰਘ, ਐਸ.ਬੀ. ਸਿੰਘ ਦੋਵੇਂ ਸੰਯੁਕਤ ਸਕੱਤਰ, ਹਨੀ ਸੇਠੀ ਪ੍ਰਬੰਧਕੀ ਸਕੱਤਰ, ਕੁਲਦੀਪ ਸਹਿਗਲ ਦਫ਼ਤਰ ਸਕੱਤਰ ਆਦਿ ਹਾਜ਼ਰ ਸਨ |

ਸੜਕਾਂ ਉਪਰ ਘੁੰਮਦੇ ਅਵਾਰਾ ਪਸ਼ੂ ਬਣਦੇ ਹਨ ਹਾਦਸਿਆਂ ਦਾ ਕਾਰਨ

ਲੁਧਿਆਣਾ, 9 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਉਪਰ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਅਜਿਹਾ ਹੋਣ ਨਾਲ ਹਾਦਸੇ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ | ਅਕਸਰ ਹੀ ...

ਪੂਰੀ ਖ਼ਬਰ »

ਆਲ ਇੰਡੀਆ ਕਾਂਗਰਸ ਦੀ ਸਰਪ੍ਰਸਤ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਆਲ ਇੰਡੀਆ ਕਾਂਗਰਸ ਦੀ ਸਰਪ੍ਰਸਤ ਸੋਨੀਆ ਗਾਂਧੀ ਦਾ 71ਵਾਂ ਜਨਮ ਦਿਨ ਵਾਰਡ ਨੰਬਰ 42 ਵਿਚ ਸਵਰਨ ਕੌਰ ਸੱਗੂ ਦੀ ਦੇਖ ਰੇਖ ਹੇਠ ਮੁੱਖ ਦਫਤਰ ਵਿਖੇ ਕੇਕ ਕੱਟ ਕੇ ਮਨਾਇਆ | ਇਸ ਮੌਕੇ ਓ.ਬੀ.ਸੀ. ਪੰਜਾਬ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਸੱਗੂ, ...

ਪੂਰੀ ਖ਼ਬਰ »

ਪੰਜਾਬ ਨੂੰ ਹਵਾ ਤੇ ਪਾਣੀ ਪ੍ਰਦੂਸ਼ਣ ਤੋਂ ਬਚਾਉਣ ਲਈ ਯਤਨ ਜਾਰੀ ਰਹਿਣਗੇ-ਸੰਤ ਸੀਚੇਵਾਲ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)- ਵਾਤਾਵਰਣ ਪ੍ਰੇਮੀ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਇਥੇ ਇਕ ਸਮਾਗਮ ਵਿਚ ਹਿੱਸਾ ਲੈਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਪ੍ਰਮਾਤਮਾ ਦੀ ਕ੍ਰਿਪਾ ਨਾਲ ਪੰਜਾਬ ਨੂੰ ਹਵਾ ਤੇ ...

ਪੂਰੀ ਖ਼ਬਰ »

ਜਨਤਾ ਨਗਰ ਸਮਾਲ ਸਕੇਲ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦਾ ਸਾਲਾਨਾ ਇਜਲਾਸ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)- ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦਾ ਸਾਲਾਨਾ ਇਜਲਾਸ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਹਾਲ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦੀ ਯਾਦ 'ਚ ਸਾਲਾਨਾ ਸਮਾਗਮ

ਲੁਧਿਆਣਾ, 9 ਦਸੰਬਰ (ਬੀ. ਐਸ. ਬਰਾੜ)- ਬਾਬਾ ਨਾਮਦੇਵ ਜੀ ਦੀ ਯਾਦ 'ਚ ਸਾਲਾਨਾ ਸਮਾਗਮ ਗੁਰਦੁਆਰਾ ਸਾਹਿਬ ਸਿੰਘ ਸਭਾ ਸੇਖੇਵਾਲ ਨਿਊ ਸ਼ਿਵਪੁਰੀ ਰੋਡ ਵਿਖੇ ਮਨਾਇਆ ਗਿਆ, ਜਿਸ ਦੌਰਾਨ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਕਵਲਜੀਤ ਨਰੂਲਾ ਨੈਸ਼ਨਲ ਕਾਂਗਰਸ ਬਿ੍ਗੇਡ ਯੂਥ ਵਿੰਗ ਸੋਸ਼ਲ ਸੈੱਲ ਪੰਜਾਬ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਯੂਥ ਇੰਟਕ ਦੇ ਪ੍ਰਧਾਨ ਕਵਲਜੀਤ ਸਿੰਘ ਨਰੂਲਾ ਨੂੰ ਹੋਰ ਮਾਣ ਸਨਮਾਨ ਦਿੰਦੇ ਹੋਏ ਨੈਸ਼ਨਲ ਕਾਂਗਰਸ ਬਿ੍ਗੇਡ ਦੇ ਪ੍ਰਧਾਨ ਐਮ.ਡੀ. ਫਾਰੂਕ, ਜਨਰਲ ਸਕੱਤਰ ਮਨਜੀਤ ਸਿੰਘ ...

ਪੂਰੀ ਖ਼ਬਰ »

ਲੁਧਿਆਣਾ ਸਮਾਰਟ ਸਿਟੀ ਦੀ ਟੈਕਨੀਕਲ ਉਪ ਕਮੇਟੀ ਦੀ ਮੀਟਿੰਗ

ਲੁਧਿਆਣਾ, 9 ਦਸੰਬਰ (ਅਮਰੀਕ ਸਿੰਘ ਬੱਤਰਾ)- ਲੁਧਿਆਣਾ ਸਮਾਰਟ ਸਿਟੀ ਲਿਮਟਿਡ ਦੀ ਸਿਟੀ ਲੈਵਲ ਟੈਕਨੀਕਲ ਉਪ ਕਮੇਟੀ ਦੀ 9ਵੀਂ ਮੀਟਿੰਗ ਸੀ. ਈ. ਓ. ਸੰਯਮ ਅਗਰਵਾਲ ਦੀ ਅਗਵਾਈ ਹੇਠ ਨਗਰ ਨਿਗਮ ਮੁੱਖ ਦਫਤਰ ਵਿਖੇ ਹੋਈ, ਜਿਸ ਵਿਚ ਨਗਰ ਨਿਗਮ ਬੀ ਐਾਡ ਆਰ ਸ਼ਾਖਾ ਦੇ ਨਿਗਰਾਨ ...

ਪੂਰੀ ਖ਼ਬਰ »

ਏ. ਟੀ. ਐਮ. 'ਚੋਂ ਧੋਖੇ ਨਾਲ ਨਕਦੀ ਕਢਵਾਈ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ੇਰਪੁਰ ਕਲਾਂ ਵਿਚ ਏ.ਟੀ.ਐਮ. ਵਿਚੋਂ ਧੋਖੇ ਨਾਲ ਅਣਪਛਾਤੇ ਵਿਅਕਤੀ ਵਲੋਂ ਇਕ ਨੌਜਵਾਨ ਦੇ ਖਾਤੇ ਵਿਚੋਂ 23 ਹਜ਼ਾਰ ਦੀ ਨਕਦੀ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਬੱਚੀ ਭਰੂਣ ਹੱਤਿਆ ਰੋਕਣ ਲਈ ਔਰਤਾਂ ਵੱਡਾ ਰੋਲ ਨਿਭਾਅ ਸਕਦੀਆਂ-ਸ਼ਰਮਾ

ਲੁਧਿਆਣਾ, 9 ਦਸੰਬਰ (ਸਲੇਮਪੁਰੀ)- ਦੇਸ਼ ਦੀ ਆਜ਼ਾਦੀ ਤੋਂ ਬਾਅਦ 70-71 ਸਾਲ ਬੀਤ ਜਾਣ ਦੇ ਬਾਵਜੂਦ ਵੀ ਔਰਤ ਜਾਤੀ ਨੂੰ ਉਹ ਮਾਣ ਸਨਮਾਨ ਨਹੀਂ ਮਿਲਿਆ ਜੋ ਮਿਲਣਾ ਚਾਹੀਦਾ ਸੀ | ਇਹ ਵਿਚਾਰ ਉੱਘੀ ਸਮਜ ਸੇਵਿਕਾ ਅਵਿਨਾਸ਼ ਸ਼ਰਮਾ ਕੌਮੀ ਚੇਅਰਪਰਸਨ ਭਾਰਤ ਵਿਕਾਸ ਪਰਿਸ਼ਦ ਨੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਦਿਆਰਥਣ ਲਾਪਤਾ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਘਰੋਂ ਕਾਲਜ ਗਈ ਵਿਦਿਆਰਥਣ ਦੇ ਸ਼ੱਕੀ ਹਾਲਤ ਵਿਚ ਲਾਪਤਾ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਡਵੀਜਨ ਨੰਬਰ 5 ਦੀ ਪੁਲਿਸ ਨੇ ਇਸ ਸਬੰਧੀ ਲਾਪਤਾ ਹੋਈ 20 ਸਾਲਾ ਲੜਕੀ ਅੰਜੂ ਦੀ ਮਾਂ ਸ਼ਿਆਮਾ ਵਾਸੀ ਰੇਲਵੇ ਕਾਲੋਨੀ ...

ਪੂਰੀ ਖ਼ਬਰ »

ਔਰਤ ਦਾ ਮੋਬਾਈਲ ਤੇ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਵਿਚ ਗੁਰਦੁਆਰਾ ਸੰਤੋਖਸਰ ਨੇੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਪਾਸੋਂ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਪਰਸ ਵਿਚ 20 ਹਜ਼ਾਰ ਦੀ ਨਕਦੀ ਤੇ ਮੋਬਾਈਲ ਸੀ | ਪੁਲਿਸ ਨੇ ਇਸ ਸਬੰਧੀ ਪ੍ਰਭਾਵਿਤ ...

ਪੂਰੀ ਖ਼ਬਰ »

108 ਐਾਬੂਲੈਸ 'ਚ ਬੱਚੇ ਨੂੰ ਜਨਮ ਦਿੱਤਾ

ਲੁਧਿਆਣਾ, 9 ਦਸੰਬਰ (ਸਲੇਮਪੁਰੀ)- ਇਕ ਗਰਭਵਤੀ ਔਰਤ ਵਲੋਂ 108 ਐਾਬੂਲੈਸ ਵਿਚ ਬੱਚੇ ਨੂੰ ਜਨਮ ਦੇਣ ਦੀ ਖ਼ਬਰ ਹੈ | 108 ਐਾਬੂਲੈਂਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਬੂਲ ਨੇੜੇ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੀ ਰਹਿਣ ਵਾਲੀ ਜਸਪ੍ਰੀਤ ...

ਪੂਰੀ ਖ਼ਬਰ »

ਦਿਲ ਦੀ ਬਿਮਾਰੀ ਦੀ ਸਮੇਂ ਸਿਰ ਪਛਾਣ ਜ਼ਰੂਰੀ-ਡਾ: ਚੋਪੜਾ

ਲੁਧਿਆਣਾ,9 ਦਸੰਬਰ (ਸਲੇਮਪੁਰੀ)-ਦਿਲ ਦੀਆਂ ਬੀਮਾਰੀਆਂ ਨੂੰ ਲੈ ਕੇ ਲਗਾਤਾਰ ਹੋ ਰਹੀ ਖੋਜ ਤੇ ਕਾਰਡੀਓਲੋਜੀ ਅਪਡੇਟ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਦੌਰਾਨ ਫੋਰਟਿਸ ਹਸਪਤਾਲ ਲੁਧਿਆਣਾ ਦੇ ਇੰਟਰਵੈਸ਼ਨਲ ਕਾਰਡੀਓਲੋਜੀ ਵਿਭਾਗ ਦੇ ਸੀਨੀਅਰ ਕੰਸਲਟੈਂਟ ਡਾ. ਸੰਦੀਪ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ ਵਾਲੇ ਮਾਲਕਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਬਾਲ ਮਜਦੂਰੀ ਕਰਵਾਉਣ ਵਾਲੇ 3 ਮਾਲਕਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਿਸ ਨੇ ਹਰਚਰਨ ਸਿੰਘ ਵਾਸੀ ਗੁਰਾਇਆ ਦੀ ਸ਼ਿਕਾਇਤ 'ਤੇ ਮੁਹੰਮਦ ਹੈਦਰ ਵਾਸੀ ਟਿੱਬਾ ਰੋਡ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਮ ਪ੍ਰਸ਼ਾਦ ਯਾਦਵ ਵਾਸੀ ਦੁਰਗਾ ...

ਪੂਰੀ ਖ਼ਬਰ »

ਆਯੁਰਵੈਦਿਕ ਕਾਲਜ ਗੋਪਾਲਪੁਰ ਵਿਖੇ 'ਫਰੈਸ਼ਰ ਤੇ ਫੇਅਰਵਲ' ਪਾਰਟੀ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਕਾਲਜ ਆਯੁਰਵੈਦਿਕ ਕਾਲਜ ਗੋਪਾਲਪੁਰ ਵਿਖੇ 'ਫਰੈਸ਼ਰ' ਅਤੇ 'ਫੇਅਰਵਲ' ਪਾਰਟੀ ਕੀਤੀ ਗਈ ਜਿਸ ਦਾ ਆਗਾਜ਼ ਕਾਲਜ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਨੇ ਕੀਤਾ, ਜਦਕਿ ਇਸ ਮੌਕੇ ਜਨਰਲ ਸੈਕਟਰੀ ਡਾ: ਇਕਬਾਲ ...

ਪੂਰੀ ਖ਼ਬਰ »

ਹਲਵਾਰਾ ਦਾ ਹਵਾਈ ਅੱਡਾ ਕਿਸਾਨਾਂ, ਵਪਾਰੀਆਂ, ਕਾਰਖਾਨੇਦਾਰ ਤੇ ਪ੍ਰਵਾਸੀ ਪੰਜਾਬੀਆਂ ਲਈ ਵਰਦਾਨ ਸਾਬਿਤ ਹੋਵੇਗਾ-ਬਾਵਾ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ ਸੱਤ ਸਾਲ ਪਹਿਲਾਂ ਹਲਵਾਰਾ ਏਅਰਫੋਰਸ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਹਵਾਈ ਅੱਡਾ ਤੇ ਕਾਰਗੋ ਬਣਾਉਣ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਸਫਲਤਾ ਮਿਲਣ 'ਤੇ ਬਾਬਾ ...

ਪੂਰੀ ਖ਼ਬਰ »

ਪੰਜਾਬ ਦੇ ਅਪੰਗ ਸੁਅੰਗ ਲੋਕਾਂ ਦੇ ਮੰਚ ਵਲੋਂ ਵਿਸ਼ਾਲ ਰੈਲੀ

ਅਹਿਮਦਗੜ੍ਹ, 9 ਦਸੰਬਰ (ਰਵਿੰਦਰ ਪੁਰੀ)- ਪੰਜਾਬ ਦੇ ਅਪੰਗ ਸੁਅੰਗ ਲੋਕਾਂ ਦੇ ਮੰਚ ਅਸੂਲ ਵਲੋਂ ਅੰਗਹੀਣ, ਬੁਢਾਪਾ, ਵਿਧਵਾ ਤੇ ਆਸ਼ਰਿਤ ਬੱਚਿਆਂ ਦੀ ਪੈਨਸ਼ਨ, ਮਨਰੇਗਾ ਤੇ ਦਿਵਯਾਂਗ ਹੱਕ ਕਾਨੂੰਨ 2016 ਆਦਿ ਸਹੂਲਤਾਂ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਅਪੰਗ ਅਤੇ ਸੁਅੰਗ ...

ਪੂਰੀ ਖ਼ਬਰ »

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦਾ ਦੋ ਰੋਜ਼ਾ ਲਘੂ ਫ਼ਿਲਮ ਮੇਲਾ ਸਮਾਪਤ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)- ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਓਵਰ ਸਪੇਸ ਸਿਨੇਮਾ ਤੇ ਇਸ਼ਮੀਤ ਸਿੰਘ ਮਿਉੂਜ਼ਿਕ ਇੰਸਟੀਚਿਊਟ ਵਲੋਂ ਕਰਵਾਇਆ ਗਿਆ ਦੋ ਰੋਜ਼ਾ ਲਘੂ ਫ਼ਿਲਮ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਦੂਸਰੇ ਦਿਨ ਲਘੂ ਫ਼ਿਲਮ ਮੇਲੇ ...

ਪੂਰੀ ਖ਼ਬਰ »

ਕਰਤਾਰਪੁਰ ਦੇ ਲਾਂਘੇ ਨੂੰ ਲੈ ਕੇ ਪੰਜਾਬ ਵਾਸੀ ਹਮੇਸ਼ਾ ਸਿੱਧੂ ਦੇ ਰਿਣੀ ਰਹਿਣਗੇ-ਗੁੱਜਰਵਾਲ

ਲੁਧਿਆਣਾ, 9 ਦਸੰਬਰ (ਸਲੇਮਪੁਰੀ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਦਾ ਲਾਂਘਾ ਖੁਲ੍ਹਵਾਉਣ ਲਈ ਜੋ ਯਤਨ ਕੀਤੇ ਹਨ, ਨੂੰ ਪੰਜਾਬ ਦੇ ਸਮੂਹ ਵਾਸੀ ਹਮੇਸ਼ਾ ਰਿਣੀ ਰਹਿਣਗੇ | ਇਹ ਵਿਚਾਰ ਐਸ. ਸੀ./ਬੀ. ਸੀ. ਗਜ਼ਟਿਡ-ਨਾਨ ਗਜ਼ਟਿਡ ਅਫ਼ਸਰ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਸੈਂਕੜੇ ਅਸਾਮੀਆਂ ਖਾਲੀ

ਲੁਧਿਆਣਾ, 9 ਦਸੰਬਰ (ਬੀ. ਐਸ. ਬਰਾੜ)-ਸੂਬਾ ਸਰਕਾਰ ਇਕ ਪਾਸੇ ਖੇਤੀਬਾੜੀ ਨੂੰ ਹੋਰ ਬੜਾਵਾਂ ਦੇਣ ਲਈ ਤਰ੍ਹਾਂ-ਤਰ੍ਹਾਂ ਦੀਆਂ ਸਕੀਮਾਂ ਜਾਰੀ ਕਰਕੇ ਕਿਸਾਨਾਂ ਤੱਕ ਪਹੁੰਚਣ ਲਈ ਖੇਤੀਬਾੜੀ ਵਿਭਾਗ ਨੂੰ ਹੁਕਮ ਜਾਰੀ ਕਰਦੀ ਆ ਰਹੀ ਹੈ ਪਰ ਦੂਸਰੇ ਪਾਸੇ ਪੰਜਾਬ ਖੇਤੀਬਾੜੀ ...

ਪੂਰੀ ਖ਼ਬਰ »

ਇੰਸਪੈਕਟਰ ਪ੍ਰੇਮ ਸਿੰਘ ਨੇ ਥਾਣਾ ਡੇਹਲੋਂ ਵਿਖੇ ਅਹੁਦਾ ਸੰਭਾਲਿਆ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਥਾਣਾ ਡੇਹਲੋਂ ਦੇ ਘੇਰੇ ਅੰਦਰ ਨਸ਼ਾ ਤਸਕਰਾਂ ਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ | ਇਹ ਪ੍ਰਗਟਾਵਾ ਥਾਣਾ ਡੇਹਲੋਂ ਦੇ ਨਵੇਂ ਆਏ ਇੰਚਾਰਜ਼ ਇੰਸਪੈਕਟਰ ਪ੍ਰੇਮ ਸਿੰਘ ਨੇ ...

ਪੂਰੀ ਖ਼ਬਰ »

ਐਸ. ਸੀ. ਵਿਦਿਆਰਥੀਆਂ 'ਤੇ ਪ੍ਰੀਖਿਆ ਫੀਸ ਦਾ ਪਾਇਆ ਬੋਝ ਸਰਕਾਰ ਵਾਪਸ ਲਵੇ-ਫੈਡਰੇਸ਼ਨ

ਲੁਧਿਆਣਾ, 9 ਦਸੰਬਰ (ਬੀ. ਐਸ. ਬਰਾੜ)-ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਗੁਰੂ ਗੋਬਿੰਦ ਸਿੰਘ ਨਗਰ ਸਿਮਲਾਪੁਰੀ ਵਿਖੇ ਜਰਨੈਲ ਸਿੰਘ ਖੱਟੜਾ ਸੂਬਾ ਮੀਤ ਪ੍ਰਧਾਨ ਤੇ ਸਿਕੰਦਰ ਸਿੰਘ ਲੋਹਾਰਾ ਸਕੱਤਰ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪ੍ਰੇਮ ਸਿੰਘ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀ ਦੀ ਸ਼ੱਕੀ ਹਾਲਤ 'ਚ ਮੌਤ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਇਕ ਬੰਦੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖ਼ਤ ਰਣਜੀਤ ਸਿੰਘ (38) ਵਜੋਂ ਕੀਤੀ ਗਈ ਹੈ | ਮਿ੍ਤਕ ਕਾਫੀ ਸਮੇਂ ਤੋਂ ਬੀਮਾਰ ਸੀ | ਬੀਤੀ ਰਾਤ ਉਸ ਦੀ ਹਾਲਤ ਅਚਾਨਕ ਵਿਗੜ ਗਈ | ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫ਼ਤਾਵਾਰੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਮੈਂਬਰਸ਼ਿਪ ਫ਼ਾਰਮ 12 ਤੱਕ ਜਮ੍ਹਾਂ ਹੋਣਗੇ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਯੂਥ ਕਾਂਗਰਸ ਦੀ ਸ਼ੁਰੂ ਹੋਈ ਚੋਣ ਪ੍ਰਕਿ੍ਆ ਦੇ ਤਹਿਤ ਮੈਂਬਰਸ਼ਿਪ ਫ਼ਾਰਮ 12 ਦਸੰਬਰ ਸ਼ਾਮ 5 ਵਜੇ ਤੱਕ ਸਥਾਨਕ ਘੰਟਾ ਘਰ ਚੌਕ ਦੇ ਨੇੜੇ ਸਥਿਤ ਕਾਂਗਰਸ ਭਵਨ ਵਿਚ ਜਮ੍ਹਾਂ ਹੋਣਗੇ ¢ ਚੋਣ ਮੈਦਾਨ ਵਿਚ ਉੱਤਰਨ ਦੇ ਇੱਛੁਕ ਯੂਥ ਕਾਂਗਰਸ ...

ਪੂਰੀ ਖ਼ਬਰ »

ਸਰਬਾ ਤੇ ਸੱਤਪਾਲ ਨੇ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਈ

ਡਾਬਾ/ਲੁਹਾਰਾ, 9 ਦਸੰਬਰ (ਕੁਲਵੰਤ ਸਿੰਘ ਸੱਪਲ)- ਵਾਰਡ ਨੰਬਰ 33 ਦੇ ਕੌਾਸਲਰ ਸੱਤਪਾਲ ਸਿੰਘ ਲੁਹਾਰਾ ਤੇ ਵਾਰਡ ਨੰਬਰ 31 ਦੇ ਕਾਂਗਰਸ ਇੰਚਾਰਜ਼ ਸਰਬਜੀਤ ਸਿੰਘ ਸਰਬਾ (ਢਿੱਲੋਂ) ਨੇ ਸੁਖਦੇਵ ਨਗਰ ਦੀਆਂ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਕੌਾਸਲਰ ਸਤਪਾਲ ...

ਪੂਰੀ ਖ਼ਬਰ »

ਪਤੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸਲੇਮਟਾਬਰੀ ਵਾਸੀ ਨੇਹਾ ਭਾਰਦਵਾਜ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਜੇ ਭਾਰਦਵਾਜ, ਸਹੁਰਾ ਦਵਿੰਦਰ ਭਾਰਦਵਾਜ ਤੇ ਉਸ ਦੀ ਸੱਸ ਰਜੇਸ਼ ਕੁਮਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ

ਹੰਬੜਾਂ, 9 ਦਸੰਬਰ (ਕੁਲਦੀਪ ਸਲੇਮਪੁਰੀ)-ਲੁਧਿਆਣਾ ਸਹੋਦਿਆ ਕੰਪਲੈਕਸ ਪੱਛਮੀਂ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਥਲੈਟਿਕ ਮੁਕਾਬਲੇ ਤਲਵੰਡੀ ਖ਼ੁਰਦ ਸਕੂਲ ਵਿਚ ਕਰਵਾਏ ਗਏ, ਜਿਸ ਦੌਰਾਨ ਅੰਡਰ 19 ਵਰਗ ਦੇ 1500 ਮੀਟਰ ਦੇ ਮੁਕਾਬਲੇ 'ਚ ਅੰਮਿ੍ਤ ਇੰਡੋ ਕੈਨੇਡੀਅਨ ...

ਪੂਰੀ ਖ਼ਬਰ »

ਸੋਹਾਣਾ ਹਸਪਤਾਲ ਵਲੋਂ ਅੱਖਾਂ ਦਾ ਕੈਂਪ

ਲੁਧਿਆਣਾ, 9 ਦਸੰਬਰ (ਸਲੇਮਪੁਰੀ)- ਸੋਹਾਣਾ ਹਸਪਤਾਲ ਬਰਾਂਚ ਲੁਧਿਆਣਾ ਵਲੋਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਈਸ਼ਰ ਨਗਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ ਗੁਰਦੁਆਰਾ ...

ਪੂਰੀ ਖ਼ਬਰ »

ਗੁਜਰਾਂਵਾਲਾ ਕਾਲਜ 'ਚ ਭਾਈ ਵੀਰ ਸਿੰਘ ਦਾ ਜਨਮ ਦਿਨ ਮਨਾਇਆ

ਲੁਧਿਆਣਾ, 9 ਦਸੰਬਰ (ਬੀ. ਐਸ. ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਪ੍ਰੋ. ਸਰਬਜੀਤ ਸਿੰਘ ਮੁਖੀ ਪੰਜਾਬੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਦੇ ਦੁੱਧ ਉਤਪਾਦਕਾਂ ਦੀ ਤੁਰੰਤ ਸਾਰ ਲਵੇ-ਬਿੱਟੂ ਡੇਹਲੋਂ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਬਚਾਉਣ ਤੇ ਦੁੱਧ ਦੇ ਦਿਨ-ਬ-ਦਿਨ ਡਿਗਦੇ ਭਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਤੁਰੰਤ ਇਸ ਪਾਸੇ ਧਿਆਨ ਦੇਵੇ ਤਾਂ ਕਿ ਸੂਬੇ ਦੇ ਦੁੱਧ ਉਤਪਾਦਕਾਂ ਨੂੰ ਆਰਥਿਕ ਮੰਦਹਾਲੀ ਤੋਂ ਬਚਾਇਆ ਜਾ ...

ਪੂਰੀ ਖ਼ਬਰ »

ਐਚ. ਵੀ. ਐਮ. ਕਾਨਵੈਂਟ ਸਕੂਲ ਵਿਖੇ ਪ੍ਰਦਰਸ਼ਨੀ

ਲੁਧਿਆਣਾ, 9 ਦਸੰਬਰ (ਪਰਮੇਸ਼ਰ ਸਿੰਘ)-ਐਚ. ਐਮ. ਐਮ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸੁਭਾਸ਼ ਨਗਰ ਵਿਖੇ ਵਿਸ਼ੇਸ਼ ਕਲਾ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਸਾਇੰਸ, ਗਣਿਤ, ਸਮਾਜਿਕ ਵਿਗਿਆਨ, ਭਾਸ਼ਾ, ਕੰਪਿਊਟਰ, ਆਰਟ ਤੇ ਕਰਾਫਟ, ਵਣਜ ਆਦਿ ਵਿਸ਼ਿਆਂ ਨਾਲ ਸਬੰਧਿਤ ...

ਪੂਰੀ ਖ਼ਬਰ »

ਹਿੰਦੂ ਸਿੱਖ ਜਾਗਿ੍ਤੀ ਸੈਨਾ ਦੀ 'ਜਾਗੋ' ਮੁਹਿੰਮ ਜਾਰੀ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਹਿੰਦੂ ਸਿੱਖ ਜਾਗਿ੍ਤੀ ਸੈਨਾ ਵਲੋਂ ਬਸਤੀ ਜੋਧੇਵਾਲ, ਸ਼ੇਰਪੁਰ ਪੁੱਲ, ਜਗਰਾਉਂ ਪੁੱਲ ਦੀ ਉਸਾਰੀ ਜਲਦ ਬਣਵਾਉਣ ਲਈ ਜਾਗੋ ਮੁਹਿੰਮ ਦੇ ਤਹਿਤ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਜਨਪ੍ਰਤੀਨਿਧੀਆਂ ਦੇ ਘਰ ਜਾਗੋ ਕੱਢ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇੜੀ ਵਿਖੇ ਸਮਰਾਟ ਕਲਾਸ ਦੀ ਸ਼ੁਰੂਆਤ

ਫੁੱਲਾਂਵਾਲ, 9 ਦਸੰਬਰ (ਮਨਜੀਤ ਸਿੰਘ ਦੁੱਗਰੀ)- ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਸਮਾਜ ਸੇਵੀ ਸੰਸਥਾ 'ਸੈਫ' ਤੇ 'ਡੇਟਾਵਿੰਡ' ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੁਲਦੀਪ ਸਿੰਘ ਦੀ ਅਗਵਾਈ ਵਿਚ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਬਲਜੀਤ ਕੌਰ ਮੱਲ੍ਹੀ ਦੀ ਯਾਦ 'ਚ ਹੁਸ਼ਿਆਰ ਬੱਚਿਆਂ ਨੂੰ ਇਨਾਮ ਤਕਸੀਮ

ਫੁੱਲਾਂਵਾਲ, 9 ਦਸੰਬਰ (ਮਨਜੀਤ ਸਿੰਘ ਦੁੱਗਰੀ)- ਪਿੰਡ ਦਾਦ ਸਥਿਤ ਸਰਕਾਰੀ ਹਾਈ ਸਕੂਲ ਦੇ ਪੜ੍ਹਾਈ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਉਨ੍ਹਾਂ ਦੀ ਹੌਾਸਲਾ ਅਫਜਾਈ ਲਈ ਦਾਨਵੀਰ ਬਲਦੇਵ ਸਿੰਘ ਮੱਲ੍ਹੀ ਵਲੋਂ ਆਪਣੀ ਸਵਰਗਵਾਸੀ ਪਤਨੀ ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਮੁਕਾਬਲੇ

ਲੁਧਿਆਣਾ, 9 ਦਸੰਬਰ (ਪਰਮੇਸ਼ਰ ਸਿੰਘ)- ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦਾ ਉਦਘਾਟਨ ਸਕੂਲ ਦੀ ਡਾਇਰੈਕਟਰ ਰੂਪਾਲੀ ਤ੍ਰੇਹਨ ਨੇ ਕੀਤਾ | ਛੋਟੇ ਬੱਚਿਆਂ ਨੇ ਰਸ਼ੀਅਨ ਰਿੱਬਨ ਡਰਿਲ ਤੇ ਡਬਲ ਡਰਿਲ ਦੀ ਦਿਲਕਸ਼ ਪੇਸ਼ਕਾਰੀ ...

ਪੂਰੀ ਖ਼ਬਰ »

ਮਾਤਾ ਪ੍ਰੀਤਮ ਕੌਰ ਨੂੰ ਸ਼ਰਧਾਂਜਲੀਆਂ ਭੇਟ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਮਾਤਾ ਪ੍ਰੀਤਮ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਸ੍ਰੀ ਆਖ਼ੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਪਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਲੁਧਿਆਣਾ, 9 ਦਸੰਬਰ (ਬੀ. ਐਸ. ਬਰਾੜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾਦੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਲਈ ਛੋਟੇ ਕਿਸਾਨਾਂ ਦਾ ਵਫ਼ਦ ਪੰਜਾਬ ਸਰਕਾਰ ਨੂੰ ਵਿਦੇਸ਼ਾਂ ਵਿਚ ਭੇਜਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਹਾਉਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਤੋਂ ਸਜਾਏ ਨਗਰ ਕੀਰਤਨ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਬਬਲੂ, ਜਨਰਲ ਸਕੱਤਰ ਕੁਲਵੰਤ ਸਿੰਘ, ...

ਪੂਰੀ ਖ਼ਬਰ »

ਵਿਧਾਇਕ ਡਾਬਰ ਵਲੋਂ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਬਰ ਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਵਲੋਂ ਸਾਂਝੇ ਤੌਰ 'ਤੇ ਵਾਰਡ ਨੰ: 56 ਦੇ ਇਲਾਕੇ ਹਰਬੰਸਪੁਰਾ ਇਲਾਕੇ ਵਿਚ 4 ਲੱਖ ਰੁਪਏ ਦੀ ਲਾਗਤ ਵਾਲੇ 12 1/2 ਹਾਰਸ ਪਾਵਰ ...

ਪੂਰੀ ਖ਼ਬਰ »

ਵਾਰਡ ਨੰ: 29 'ਚ ਸੜਕ ਦੇ ਕੰਮ ਦੀ ਸ਼ੁਰੂਆਤ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਵਾਰਡ ਨੰ: 29 ਦੇ ਮੁਹੱਲਾ ਮੁਹਿੰਦਰ ਨਗਰ ਤੋਂ ਕੁੰਤੀ ਨਗਰ ਤੱਕ ਸੜਕ ਦੇ ਕੰਮ ਦੀ ਸ਼ੁੁਰੂਆਤ ਕੌਾਸਲਰ ਸਤਪਾਲ ਲੁਹਾਰਾ ਵਾਰਡ ਨੰ: 31 ਦੇ ਇੰਚਾਰਜ ਸਰਬਜੀਤ ਸਿੰਘ ਸਰਬਾ ਤੇ ਸਮਾਜ ਸੇਵਕ ਟੀ. ਐਸ. ਕਾਕਾ ਨੇ ਸਾਂਝੇ ਤੌਰ 'ਤੇ ਕਰਵਾਈ | ਇਸ ...

ਪੂਰੀ ਖ਼ਬਰ »

ਲੁਧਿਆਣਾ ਮੈਡੀਵੇਜ਼ ਹਸਪਤਾਲ ਵਲੋਂ ਮੈਡੀਕਲ ਕੈਂਪ

ਲੁਧਿਆਣਾ, 9 ਦਸੰੰਬਰ (ਸਲੇਮਪੁਰੀ)- ਫਿਰੋਜ਼ਪੁਰ ਰੋਡ ਸਥਿੱਤ ਲੁਧਿਆਣਾ ਮੈਡੀਵੇਜ ਹਸਪਤਾਲ ਵਲੋਂ ਲਗਾਏ ਮੁਫ਼ਤ ਮਲਟੀ ਸਪੈਸ਼ਲਿਟੀ ਮੈਡੀਕਲ ਕੈਂਪ ਦੌਰਾਨ 20 ਮਰੀਜਾਂ ਦੀ ਮੁਫਤ ਐਾਜਿਓਗਰਾਫੀ ਕੀਤੀ ਗਈ, ਜਦਕਿ 330 ਲੋਕਾਂ ਦੀ ਮੁਫ਼ਤ ਡਾਕਟਰੀ ਨਿਰੀਖਣ ਕੀਤਾ ਗਿਆ | ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ 'ਚ ਸਿਖਲਾਈ ਕੋਰਸ ਸਮਾਪਤ

ਲੁਧਿਆਣਾ, 9 ਦਸੰਬਰ (ਬੀ. ਐਸ. ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਵਿਖੇ 'ਦੁੱਧ ਦੇ ਗੁਣਵੱਤਾ ਉਤਪਾਦ' ਬਣਾਉਣ ਸਬੰਧੀ ਲਗਾਇਆ ਸਿਖਲਾਈ ਕੋਰਸ ਸਮਾਪਤ ਹੋ ਗਿਆ | ਡਾ: ਨਿਤਿਕਾ ਗੋਇਲ ਨੇ ਦੱਸਿਆ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਿਖ਼ਲਾਫ਼ ਜਾਗਰੂਕ ਕਰਨ ਵਾਲੇ ਗੀਤਾਂ ਦੀ ਲੋੜ-ਭਰੋਵਾਲ

ਇਯਾਲੀ/ਥਰੀਕੇ, 9 ਦਸੰਬਰ (ਰਾਜ ਜੋਸ਼ੀ)-ਜੇਕਰ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਛੱਡਣ ਦਾ ਦਿ੍ੜ ਇਰਾਦਾ ਕਰ ਲਵੇ ਤਾਂ ਦੁਨੀਆਂ ਦੀ ਕੋਈ ਤਾਕਤ ਉਸ ਨੂੰ ਮਾੜੇ ਕੰਮਾਂ ਵਿਚ ਨਹੀਂ ਧੱਕ ਸਕਦੀ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ...

ਪੂਰੀ ਖ਼ਬਰ »

ਭਾਰਤ 'ਚ ਮੌਤ ਦਾ ਦੂਜਾ ਵੱਡਾ ਕਾਰਨ ਕੈਂਸਰ-ਡਾ: ਚੱਟੋਪਾਧਿਆਇ

ਲੁਧਿਆਣਾ, 9 ਦਸੰਬਰ (ਸਲੇਮਪੁਰੀ)- ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਕੈਂਸਰ ਦੇ ਇਲਾਜ ਲਈ ਵਰਤੇ ਜਾਣ ਵਾਲੇ ਰੇਡੀਏਸ਼ਨ ਥੈਰੇਪੀ ਦੀ ਇਕ ਕਿਸਮ ਬਰੈਕੀਥੈਰੇਪੀ ਦੀ ਸਹੂਲਤ ਸ਼ੁਰੂ ਕਰਨ ਦਾ ਉਦਘਾਟਨ ਹਸਪਤਾਲ ਦੇ ਸਕੱਤਰ ਪ੍ਰੇਮ ਕੁਮਾਰ ਗੁਪਤਾ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਦਿਆਲ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ

ਲੁਧਿਆਣਾ, 9 ਦਸੰਬਰ (ਪਰਮੇਸ਼ਰ ਸਿੰਘ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਦੇ ਸਾਲਾਨਾ ਸਮਾਗਮ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ | ਇਨ੍ਹਾਂ ਵਿਚ ਪਲਾਸਟਿਕ ਦੀ ਵਰਤੋਂ ਤੇ ਬਾਲ ਮਜ਼ਦੂਰੀ ਸਮੇਤ ਹੋਰ ਕੁਰੀਤੀਆਂ ਰੋਕਣ ਬਾਰੇ ਸੁਨੇਹਾ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਲੋਕ ਪੁਲਿਸ ਦਾ ਸਾਥ ਦੇਣ-ਏ.ਸੀ.ਪੀ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਟਰੈਫਿਕ ਪੁਲਿਸ ਦੇ ਏ.ਸੀ.ਪੀ. ਗੁਰਦੇਵ ਸਿੰਘ ਨੇ ਕਿਹਾ ਹੈ ਕਿ ਆਵਾਜਾਈ ਸਮੱਸਿਆ ਦੇ ਹੱਲ ਲਈ ਲੋਕ ਪੁਲਿਸ ਦਾ ਸਾਥ ਦੇਣ | ਗੁਰਦੇਵ ਸਿੰਘ ਅਕਾਲਗੜ੍ਹ ਮਾਰਕੀਟ ਵਿਚ ਦੁਕਾਨਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਇਸ ...

ਪੂਰੀ ਖ਼ਬਰ »

ਮਹਿਫ਼ਲ-ਏ-ਅਦੀਬ ਸੰਸਥਾ 'ਚ ਚੱਲਿਆ ਰਚਨਾਵਾਂ ਦਾ ਦੌਰ

ਹਠੂਰ, 9 ਦਸੰਬਰ (ਜੋਗਿੰਦਰ ਸਿੰੰਘ, ਅਜੀਤ ਸਿੰਘ ਅਖਾੜਾ)-ਮਹਿਫ਼ਲ-ਏ-ਅਦੀਬ ਸੰਸਥਾ ਦੀ 2018 ਦੀ ਆਖਰੀ ਮਹੀਨਾਵਾਰ ਇਕੱਤਰਤਾ ਜਗਰਾਉਂ ਦੇ ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦਫ਼ਤਰ ਵਿਖੇ ਉੱਘੇ ਵਾਰਤਕ ਲੇਖਕ ਤੇ ਸੰਸਥਾ ਦੇ ਸਰਪ੍ਰਸਤ ਕਰਨਲ ਗੁਰਦੀਪ ਜਗਰਾਉਂ, ਉੱਘੇ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਪ੍ਰਤੀ ਕੀਤਾ ਜਾਗਰੂਕ

ਫੁੱਲਾਂਵਾਲ, 9 ਦਸੰਬਰ (ਮਨਜੀਤ ਸਿੰਘ ਦੁੱਗਰੀ)- ਪਿੰਡ ਫੁੱਲਾਂਵਾਲ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਸਬ ਸਿਹਤ ਸੈਂਟਰ ਫੁੱਲਾਂਵਾਲ ਦੀ ਮੁਖੀ ਡਾ: ਕਮਲਦੀਪ ਕੌਰ ਦੀ ਅਗਵਾਈ ਵਿਚ ਬੱਚਿਆਂ ਨੂੰ ਸਵਾਈਨ ਫਲੂ ਤੇ ਡੇਂਗੂ ਬੁਖਾਰ ਸਬੰਧੀ ਜਾਣਕਾਰੀ ਦਿੱਤੀ ਗਈ | ਡਾ: ਕਮਲਦੀਪ ...

ਪੂਰੀ ਖ਼ਬਰ »

ਆਯੁਰਵੈਦਿਕ ਕਾਲਜ ਗੋਪਾਲਪੁਰ ਵਿਖੇ ਫਰੈਸ਼ਰ ਅਤੇ ਫੇਅਰਵੈੱਲ ਪਾਰਟੀ ਕਰਵਾਈ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਕਾਲਜ ਆਯੁਰਵੈਦਿਕ ਕਾਲਜ ਗੋਪਾਲਪੁਰ ਵਿਖੇ ਫਰੈਸ਼ਰ ਅਤੇ ਫੇਅਰਵੈੱਲ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ¢ ਇਸ ਸਮੇਂ ਕਾਲਜ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਵਲੋਂ ਜੋਤੀ ਦੀ ਰਸਮ ਨਿਭਾਈ ਗਈ, ਜਦਕਿ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਤਿਆਰੀ ਮੁਕੰਮਲ, ਰਾਜਨੀਤਕ ਆਗੂਆਂ ਨਾਲ ਰਾਬਤੇ ਦੀ ਹੋਈ ਸ਼ੁਰੂਆਤ

ਮਾਛੀਵਾੜਾ ਸਾਹਿਬ, 9 ਦਸੰਬਰ (ਮਨੋਜ ਕੁਮਾਰ)-ਕਾਂਗਰਸ ਦੇ ਸ਼ਾਸਨ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੀ ਤਿਆਰੀ ਬਲਾਕ ਪੱਧਰ ਲਗਪਗ ਪੂਰੀ ਹੋ ਚੁੱਕੀ ਹੈ ਅਤੇ ਵੋਟਰ ਲਿਸਟਾਂ ਵੀ ਮੁਕੰਮਲ ਹੋ ਚੁੱਕੀਆਂ ਹਨ | ਬਲਾਕ ਮਾਛੀਵਾੜਾ ਦੀ ਗੱਲ ਕਰੀਏ ਤਾਂ ਇਸ ਵਾਰ 116 ਪੰਚਾਇਤਾਂ ...

ਪੂਰੀ ਖ਼ਬਰ »

ਸ਼ਿਕਾਇਤ ਮਿਲਣ 'ਤੇ ਤਰਕਸ਼ੀਲ ਸੁਸਾਇਟੀ ਮਾਛੀਵਾੜਾ ਵਲੋਂ ਅਖੌਤੀ ਬਾਬੇ ਨੂੰ ਚੈਲੰਜ

ਮਾਛੀਵਾੜਾ ਸਾਹਿਬ, 9 ਦਸੰਬਰ (ਮਨੋਜ ਕੁਮਾਰ)-ਤਰਕਸ਼ੀਲ ਸੁਸਾਇਟੀ ਪੰਜਾਬ ਮਾਛੀਵਾੜਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਜਥੇਬੰਦਕ ਮੁਖੀ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਸਾਇਟੀ ਕੋਲ ਮਾਛੀਵਾੜਾ ਸਾਹਿਬ ਦੇ ਇੰਦਰਾ ਕਾਲੋਨੀ ਵਾਸੀ ਇਕ ਔਰਤ ਵਲੋਂ ...

ਪੂਰੀ ਖ਼ਬਰ »

ਜੀ. ਐਨ. ਈ .ਕਾਲਜ ਵਿਚ ਚੱਲ ਰਹੇ ਦੋ ਅਮਲਾ ਵਿਕਾਸ ਪ੍ਰੋਗਰਾਮਾਂ ਦੀ ਸਫ਼ਲਤਾ ਪੂਰਵਕ ਸਮਾਪਤੀ

ਸਾਹਨੇਵਾਲ, 9 ਦਸੰਬਰ (ਹਰਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਉਦਯੋਗਿਕ ਮਾਹੌਲ ਵਿਚ ਫ਼ੈਸਲਾਕੁਨ ਨੀਤੀਆਂ ਅਤੇ ਐਟੀਨਾ ਥਿਊਰੀ ਤਕਨੋਲਜੀ 'ਚ ਉੱਨਤੀ ਵਿਸ਼ਿਆਂ ਤੇ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਪ੍ਰੋਗਰਾਮਾਂ ਦੀ ਸਫਲਤਾ ਪੂਰਵਕ ...

ਪੂਰੀ ਖ਼ਬਰ »

ਫ਼ਤਿਹਗੜ੍ਹ ਜੱਟਾਂ ਦੇ ਸਕੂਲ ਵਿਚ ਪਹਿਲੇ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ

ਮਾਛੀਵਾੜਾ ਸਾਹਿਬ, 9 ਦਸੰਬਰ (ਮਨੋਜ ਕੁਮਾਰ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਫ਼ਤਿਹਗੜ੍ਹ ਜੱਟਾਂ ਦੇ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲੀ ਬੱਚਿਆਂ ਨੇ ਬਹੁਤ ਹੀ ਸਲੀਕੇ ਭਰੀ ਮਰਿਆਦਾ ਨਾਲ ਮਨਾਇਆ ਗਿਆ | ਜਿਸ ...

ਪੂਰੀ ਖ਼ਬਰ »

ਰਾਧਾ ਵਾਟਿਕਾ ਸਕੂਲ ਵਿਚ ਮੇਲੇ ਦਾ ਉਦਘਾਟਨ ਵਿਧਾਇਕ ਗੁਰਕੀਰਤ ਨੇ ਕੀਤਾ

ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ)-'ਸਭ ਖੇਲੋਂ੍ਹ, ਸਭ ਜਿੱਤੋ ਅਤੇ ਜ਼ਿੰਦਗੀ ਦਾ ਅਨੰਦ ਲਵੋ ਦੇ ਭਾਵ ਅਨੁਸਾਰ ਵਿੱਦਿਅਕ ਸੰਸਥਾ ਰਾਧਾ ਵਾਟਿਕਾ ਸੀ.ਸੈ.ਸਕੂਲ, ਖੰਨਾ ਵਿਖੇ ਵਿਸ਼ਾਲ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੇਲੇ ਦਾ ਸ਼ੁੱਭ ਆਰੰਭ ਮੁੱਖ ਮਹਿਮਾਨ ਵਿਧਾਇਕ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਵਿਚ ਹੰੂਝਾ ਫੇਰ ਜਿੱਤ ਪ੍ਰਾਪਤ ਕਰਾਂਗੇ-ਰਤਨਹੇੜੀ

ਜੌੜੇਪੁਲ ਜਰਗ, 9 ਦਸੰਬਰ (ਪਾਲਾ ਰਾਜੇਵਾਲੀਆ)-ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਡਾ: ਗੁਰਮੁਖ ਸਿੰਘ ਚਾਹਲ ਰਤਨਹੇੜੀ ਨੇ ਰਾਜੇਵਾਲ ਵਿਖੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਪਿੰਡ ਰਾਮਪੁਰ ਵਿਚ ਸਰਪੰਚੀ ਲਈ ਅੱਠ ਦਾਅਵੇਦਾਰ ਸਰਗਮ

ਦੋਰਾਹਾ, 9 ਦਸੰਬਰ (ਜਸਵੀਰ ਝੱਜ)-ਪੰਜਾਬ ਪੰਚਾਇਤੀ ਚੋਣਾਂ ਦੇ ਐਲਾਨ ਹੋ ਜਾਣ ਨਾਲ਼ ਪੰਚੀ-ਸਰਪੰਚੀ ਦੇ ਦਾਅਵੇਦਾਰ ਆਪਣੇ ਪਰ ਤੋਲਣ ਲੱਗ ਪਏ ਹਨ | ਦੋਰਾਹਾ ਬਲਾਕ ਦੇ ਵੱਡੇ ਪਿੰਡ ਰਾਮਪੁਰ ਦੀਆਂ 5000 ਤੋਂ ਵੱਧ ਵੋਟਾਂ ਹਨ | ਜਿਸ ਕਰਕੇ ਬਲਾਕ-ਸੰਮਤੀ ਹੱਦ ਲਈ ਸ਼ਰਤਾਂ ਪੂਰੀਆਂ ...

ਪੂਰੀ ਖ਼ਬਰ »

5000 ਤੋਂ ਵੱਧ ਵੋਟਾਂ ਵਾਲ਼ਾ ਇਕੱਲਾ ਪਿੰਡ ਹੀ ਹੈ ਬਲਾਕ ਸੰਮਤੀ ਜ਼ੋਨ
ਪੰਚਾਇਤ ਚੋਣਾਂ ਲਈ ਪਿੰਡ ਰਾਮਪੁਰ ਵਿਚ ਸਰਪੰਚੀ ਲਈ ਅੱਠ ਦਾਅਵੇਦਾਰ ਸਰਗਮ

ਦੋਰਾਹਾ, 9 ਦਸੰਬਰ (ਜਸਵੀਰ ਝੱਜ)-ਪੰਜਾਬ ਪੰਚਾਇਤੀ ਚੋਣਾਂ ਦੇ ਐਲਾਨ ਹੋ ਜਾਣ ਨਾਲ਼ ਪੰਚੀ-ਸਰਪੰਚੀ ਦੇ ਦਾਅਵੇਦਾਰ ਆਪਣੇ ਪਰ ਤੋਲਣ ਲੱਗ ਪਏ ਹਨ | ਦੋਰਾਹਾ ਬਲਾਕ ਦੇ ਵੱਡੇ ਪਿੰਡ ਰਾਮਪੁਰ ਦੀਆਂ 5000 ਤੋਂ ਵੱਧ ਵੋਟਾਂ ਹਨ | ਜਿਸ ਕਰਕੇ ਬਲਾਕ-ਸੰਮਤੀ ਹੱਦ ਲਈ ਸ਼ਰਤਾਂ ਪੂਰੀਆਂ ...

ਪੂਰੀ ਖ਼ਬਰ »

ਅੰਮਿ੍ਤ ਸਿੰਘ ਭਾਰਤੀ ਯੂਥ ਬਹੁਜਨ ਵਲੰਟੀਅਰ ਫੋਰਸ ਬਸਪਾ ਹਲਕਾ ਖੰਨਾ ਦੇ ਪ੍ਰਧਾਨ ਨਿਯੁਕਤ

ਬੀਜਾ, 9 ਦਸੰਬਰ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨੌਜਵਾਨ ਅਤੇ ਪਾਰਟੀ ਦੀ ਸੇਵਾ ਕਰ ਰਹੇ ਅੰਮਿ੍ਤ ਸਿੰਘ ਭਾਰਤੀ ਨੂੰ ਯੂਥ ਬਹੁਜਨ ਵਲੰਟੀਅਰ ਫੋਰਸ ਹਲਕਾ ਖੰਨਾ ਦਾ ਇੰਚਾਰਜ ਨਿਯੁਕਤ ਕੀਤਾ ਹੈ | ਨੌਜਵਾਨ ਭਾਰਤੀ ਨੇ ਕਿਹਾ ਕਿ ਉਹ ਪਾਰਟੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 9 ਦਸੰਬਰ (ਮਨਜੀਤ ਸਿੰਘ ਧੀਮਾਨ)-ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਦਾਖ਼ਲ ਸੰਦੀਪ ਸਿੰਘ ਵਾਸੀ ਅਲੋੜ ਨੇ ਦੱਸਿਆ ਕਿ ਮੈਂ ਖੰਨੇ ਤੋਂ ਆਪਣੇ ਪਿੰਡ ਅਲੋੜ ਕੋਲ ਪੁੱਜਾ ਤਾਂ ਪਿੱਛੋਂ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਸਮਰਾਲਾ ਨੇ ਗੱਡੀਆਂ ਨੂੰ ਲਾਏ ਰਿਫ਼ਲੈਕਟਰ

ਸਮਰਾਲਾ, 9 ਦਸੰਬਰ (ਸੁਰਜੀਤ)-ਐੱਸ.ਐੱਸ.ਪੀ ਪੁਲਿਸ ਜ਼ਿਲ੍ਹਾ ਖੰਨਾ ਧਰੁਵ ਦਹੀਆ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਟਰੈਫ਼ਿਕ ਪੁਲਿਸ ਵਲੋਂ ਅੱਜ ਇੱਥੇ ਮੇਨ ਚੌਕ ਵਿਚ ਵਾਹਨਾਂ ਦੀ ਚੈਕਿੰਗ ਕੀਤੀ ਅਤੇ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 9 ਦਸੰਬਰ (ਸੋਢੀ/ਪੁਰੀ)-ਸਥਾਨਕ ਸ਼ਹਿਰ ਦੀ ਸਮਾਜਸੇਵਾ ਸੁਸਾਇਟੀ ਵਲੋਂ ਬਿਰਧ ਆਸ਼ਰਮ ਵਿਖੇ ਦੂਸਰਾ ਰਾਸ਼ਨ ਵੰਡ ਆਯੋਜਿਤ ਕੀਤਾ ਗਿਆ¢ ਸੁਸਾਇਟੀ ਪ੍ਰਧਾਨ ਰਛਪਾਲ ਸਿੰਘ, ਜਸਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਵਿਚ ਆਯੋਜਿਤ ਸਮਾਰੋਹ ਦੌਰਾਨ 11 ...

ਪੂਰੀ ਖ਼ਬਰ »

ਸਿੰਘ ਸਭਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਾਛੀਵਾੜਾ ਸਾਹਿਬ, 9 ਦਸੰਬਰ (ਸੁਖਵੰਤ ਸਿੰਘ ਗਿੱਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਮਾਛੀਵਾੜਾ ਸਾਹਿਬ ਵਿਖੇ 23, 24 ਅਤੇ 25 ਦਸੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਜੋ ਸਿੰਘ ਸਭਾ ਸਜਾਈ ਜਾਂਦੀ ਹੈ ਉਸ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX