ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਹਾਈਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫ਼ਰੰਸ ਸਮਾਪਤ

ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਹਾਈਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫ਼ਰੰਸ ਦੇ ਸਮਾਪਤੀ ਦਿਨ ਮੌਕੇ ਸ੍ਰੀ ਜਸਟਿਸ ਏ.ਐਮ. ਖਾਨਵਿਲਕਰ, ਜੱਜ, ਸੁਪਰੀਮ ਕੋਰਟ ਆਫ਼ ਇੰਡੀਆ ਨੇ ਬਿਹਤਰ ਕੋਰਟ ਪ੍ਰਬੰਧਨ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' ਵਧਾਉਣ ਲਈ ਸਾਫਟਵੇਅਰ ਦੀ ਪਛਾਣ ਅਤੇ ਡਿਵੈਲਪਮੈਂਟ ਦੀ ਪ੍ਰਸਤਾਵਨਾ ਕੀਤੀ¢ ਇਸੇ ਸਮੇਂ, ਉਨ੍ਹਾਂ ਇਹ ਵੀ ਕਿਹਾ ਕਿ ਨਿਆਂ ਪ੍ਰਣਾਲੀ ਵਿਚ ਤੇਜ਼ੀ ਲਿਆਉਣ ਲਈ ਸਿਰਫ਼ ਤਕਨਾਲੋਜੀ ਹੀ ਇਕੋ ਇਕ ਹੱਲ ਨਹੀਂ ਸਗੋਂ ਇਹ ਸਿਰਫ਼ ਸਹੂਲਤ ਹੈ ਜੋ ਕੋਰਟ ਪ੍ਰਬੰਧਨ ਦੀ ਕਾਰਵਾਈ ਲਈ ਸਹਾਇਕ ਦੇ ਤੌਰ 'ਤੇ ਵਰਤੀ ਜਾ ਸਕਦੀ ਹੈ¢ ਈ-ਅਵੇਰਨੈਸ ਮੁਹਿੰਮ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੀਤੀਆਂ ਵਿਲੱਖਣ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ੍ਰੀ ਕਿ੍ਸ਼ਨਾ ਮੁਰਾਰੀ ਨੇ ਪੈਰਾ ਲੀਗਲ ਵਲੰਟੀਅਰਾਂ ਜ਼ਰੀਏ ਈ-ਅਵੇਰਨੈਸ ਦੇ ਜ਼ਮੀਨੀ ਪੱਧਰ 'ਤੇ ਪਸਾਰ ਲਈ ਸਟੇਟ ਲੀਗਲ ਸਰਵਿਸਿਜ਼ ਅਥਾਰਟੀਜ਼ ਨੂੰ ਸ਼ਾਮਿਲ ਕਰਨ 'ਤੇ ਜ਼ੋਰ ਦੇਣ ਲਈ ਕਿਹਾ ¢ ਈ-ਅਵੇਰਨੈਸ ਮੁਹਿੰਮ ਨਾਮੀ ਇਸ ਵਿਲੱਖਣ ਪਹਿਲਕਦਮੀ 'ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਲਾਅ ਯੂਨੀਵਰਸਿਟੀਆਂ ਤੇ ਲਾਅ ਕਾਲਜਾਂ ਨੂੰ ਵੀ ਇਸ ਨਾਲ ਜੋੜਿਆ ਗਿਆ ਹੈ¢ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਹਿੱਤ, ਉਨ੍ਹਾਂ ਨੂੰ ਆਪਣੀਆਂ ਵੈੱਬਸਾਈਟਾਂ 'ਤੇ ਕੋਰਟ ਦੀਆਂ ਵੈੱਬਸਾਈਟਾਂ ਦੇ ਲਿੰਕ ਮੁਹੱਈਆ ਕਰਵਾਉਣ ਲਈ ਬੇਨਤੀ ਕੀਤੀ ਗਈ ਹੈ¢ ਇੱਥੇ ਵੱਖ-ਵੱਖ ਕੋਰਟਾਂ ਦੀ ਪ੍ਰਤੀਨਿਧਤਾ ਕਰਦਿਆਂ ਮਾਣਯੋਗ ਜੱਜਾਂ ਵਲੋਂ ਉਨ੍ਹਾਂ ਦੀਆਂ ਸਬੰਧਿਤ ਹਾਈ ਕੋਰਟਾਂ 'ਚ ਸਾਫ਼ਟਵੇਅਰ ਐਪਲੀਕੇਸ਼ਨਜ਼ ਦੀ ਯੋਗ ਵਰਤੋਂ ਦੇ ਤਜਰਬੇ ਸਾਂਝੇ ਕੀਤੇ ਗਏ¢ ਉਨ੍ਹਾਂ ਵਲੋਂ ਨਵੇਂ ਸ਼ੁਰੂ ਕੀਤੇ ਉਪਰਾਲੇ ਅਤੇ ਮੁਕੱਦਮੇਬਾਜ਼ਾਂ, ਵਕੀਲਾਂ ਅਤੇ ਹੋਰ ਭਾਈਵਾਲਾਂ ਨੂੰ ਭਵਿੱਖ ਵਿਚ ਆਈ.ਟੀ ਪ੍ਰੋਜੈਕਟਾਂ ਦੀ ਸਹੂਲਤ ਬਾਰੇ ਵੀ ਦੱਸਿਆ ਗਿਆ ¢ ਇੱਥੇ ਸਰਕਾਰੀ ਸੰਸਥਾਵਾਂ ਜਿਵੇਂ ਕਿ ਆਈ.ਐਸ.ਆਰ.ਓ ਦੇ ਅਫ਼ਸਰਾਂ ਨੂੰ ਸੱਦਾ ਦੇਣ ਦਾ ਸੁਝਾਅ ਵੀ ਦਿੱਤਾ ਗਿਆ ਤਾਂ ਜੋ ਸੰਪਰਕ ਸਥਾਪਤ ਕਰਨ ਲਈ ਓਪਟੀਕਲ ਫਾਈਵਰ ਦੀ ਥਾਂ 'ਤੇ ਸੈਟੇਲਾਈਟ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਸਕੇ¢ ਜਸਟਿਸ ਡਾ. ਰਵੀ ਰੰਜਨ ਚੇਅਰਮੈਨ ਕੰਪਿਊਟਰ ਕਮੇਟੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅੰਤ ਵਿਚ ਵਿਸ਼ੇਸ਼ ਕਥਨ ਦਿੰਦੇ ਹੋਏ ਕਿਹਾ ਗਿਆ ਕਿ ਇਸ ਕਾਨਫ਼ਰੰਸ ਦੇ ਪਹਿਲੇ ਪੜਾਅ ਦੇ ਈ-ਕੋਰਟਸ ਪ੍ਰਾਜੈਕਟ ਦੇ ਮੰਤਵ ਨੂੰ ਹਾਸਿਲ ਕਰ ਲਿਆ ਗਿਆ ਹੈ¢ ਇਸ ਦੁਆਰਾ ਸ਼ਾਮਿਲ ਸਾਰੇ ਭਾਗੀਦਾਰਾਂ ਨੂੰ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਬਣਾਈ ਗਈ ਈ-ਕਮੇਟੀ ਵਲੋਂ ਕੀਤੇ ਗਏ ਕੰਮਾਂ ਤੇ ਵਿਕਾਸ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਗਈ¢ ਇਸ ਮੌਕੇ ਮੈਂਬਰਾਂ ਵਲੋਂ ਈ-ਕਮੇਟੀ ਦੁਆਰਾ ਈ-ਕੋਰਟਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਸਮੇਂ ਆਉਣ ਵਾਲੀਆਂ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ¢ ਜਸਟਿਸ ਸੁਰਿੰਦਰ ਗੁਪਤਾ ਮੈਂਬਰ ਕੰਪਿਊਟਰ ਕਮੇਟੀ ਹਾਈ ਕੋਰਟ ਆਫ਼ ਪੰਜਾਬ ਤੇ ਹਰਿਆਣਾ ਵਲੋਂ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ¢

ਔਰਤ ਦਾ ਡਿੱਗਿਆ ਪਰਸ ਕੀਤਾ ਵਾਪਸ

ਚੰਡੀਗੜ੍ਹ, 9 ਦਸੰਬਰ (ਰਣਜੀਤ ਸਿੰਘ)-ਚੰਡੀਗੜ੍ਹ ਟਰਾਂਸਪੋਰਟ ਬੱਸ ਦੇ ਡਰਾਈਵਰ ਧਿਆਨ ਸਿੰਘ ਤੇ ਕੰਡਕਟਰ ਜਗਤਾਰ ਸਿੰਘ ਨੇ ਆਪਣੀ ਇਮਾਨਦਾਰੀ ਦਾ ਸਬੂਤ ਦਿੰਦੇ ਹੋਏ ਇਕ ਔਰਤ ਦਾ ਉਨ੍ਹਾਂ ਦੀ ਬੱਸ 'ਚ ਡਿੱਗਿਆ ਪਰਸ ਉਸ ਨੂੰ ਵਾਪਸ ਕਰ ਦਿੱਤਾ ਹੈ | ਔਰਤ ਦੇ ਪਰਸ 'ਚ 15000 ਰੁਪਏ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ 71ਵੇਂ ਜਨਮ ਦਿਨ 'ਤੇ ਕੱਟਿਆ 71 ਕਿੱਲੋ ਦਾ ਕੇਕ

ਚੰਡੀਗੜ੍ਹ, 9 ਦਸੰਬਰ (ਮਨਜੋਤ ਸਿੰਘ ਜੋਤ)-ਪ੍ਰਦੇਸ਼ ਦੇ ਕਾਂਗਰਸ ਕਮੇਟੀ ਦੇ ਮੈਂਬਰ ਅਨੁਮਿਤ ਹੀਰਾ ਸੋਢੀ ਨੇ ਸੋਨੀਆ ਗਾਂਧੀ ਦੇ ਜਨਮ ਦਿਨ ਮੌਕੇ 71 ਕਿੱਲੋ ਦਾ ਕੇਕ ਕੱਟ ਕੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਸਾਬਕਾ ਪ੍ਰਧਾਨ ਨੂੰ ਵਧਾਈ ਦਿੱਤੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਲੋਕ ਸਭਾ ਚੋਣ ਲਈ ਕਮਰਕੱਸੀ : ਟੰਡਨ

ਚੰਡੀਗੜ੍ਹ, 9 ਦਸੰਬਰ (ਆਰ.ਐਸ.ਲਿਬਰੇਟ)-ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਮੰਡਲ ਨੰਬਰ 30 ਦੀ ਬੈਠਕ ਪਿੰਡ ਕਿਸ਼ਨਗੜ੍ਹ 'ਚ ਹੋਈ | ਬੈਠਕ ਦੌਰਾਨ ਪ੍ਰਦੇਸ਼ ਪ੍ਰਧਾਨ ਸੰਜੈ ਟੰਡਨ ਨੇ ਜ਼ਿਲ੍ਹਾ ਨੰਬਰ 5 ਦੇ ਪ੍ਰਧਾਨ ਹੁਕਮ ਚੰਦ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਜੰਗਲੀ ਖੇਤਰ 'ਚੋਂ ਨਿਪਾਲੀ ਵਿਅਕਤੀ ਦੀ ਲਾਸ਼ ਮਿਲੀ

ਚੰਡੀਗੜ੍ਹ, 9 ਦਸੰਬਰ (ਰਣਜੀਤ ਸਿੰਘ)-ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਦੇ ਸਾਹਮਣੇ ਜੰਗਲ 'ਚੋਂ ਇਕ ਨਿਪਾਲੀ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ, ਜਿਸ ਦੀ ਜਾਣਕਾਰੀ ਸਵੇਰੇ 8 ਵਜੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ | ਪੁਲਿਸ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਚੁੱਕਣ ਦਾ ਸਵਾਗਤ-ਬਰਾੜ, ਸੇਖੋਂ

ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)-ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਸੂਬਾ ਕੌਾਸਲ ਦੇ ਸਕੱਤਰ ਬੰਤ ਸਿੰਘ ਬਰਾੜ ਤੇ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਪੰਜਾਬ ਸਟੇਟ ਕਮੇਟੀ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਬਰਗਾੜੀ ਧਰਨਾ ਖ਼ਤਮ ਕਰਨ ਦਾ ਸਵਾਗਤ ...

ਪੂਰੀ ਖ਼ਬਰ »

ਕਾਂਗਰਸ ਵਲੋਂ ਇੰਦਰਾ ਕਾਲੋਨੀ 'ਚ ਪਰਿਵਰਤਨ ਰੈਲੀ

ਚੰਡੀਗੜ੍ਹ, 9 ਦਸੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਕਾਂਗਰਸ ਸ਼ਹਿਰੀ 2 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗਾਬੀ ਤੇ ਬਲਾਕ ਕਾਂਗਰਸ ਕਮੇਟੀ ਮਨੀਮਾਜਰਾ ਵਲੋਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਕਾਂਗਰਸ ਇਕਾਈ ਚੰਡੀਗੜ੍ਹ ਦੇ ਪ੍ਰਧਾਨ ਪ੍ਰਦੀਪ ਛਾਬੜਾ ਦੀ ...

ਪੂਰੀ ਖ਼ਬਰ »

ਚੋਰੀਆਂ ਕਰਨ ਵਾਲੇ 2 ਨੌਜਵਾਨ ਕਾਬੂ

ਚੰਡੀਗੜ੍ਹ, 9 ਦਸੰਬਰ (ਰਣਜੀਤ ਸਿੰਘ)-ਆਈ. ਟੀ. ਪਾਰਕ ਥਾਣਾ ਪੁਲਿਸ ਨੇ ਲੋਕਾਂ ਦੇ ਘਰਾਂ 'ਚ ਦਾਖ਼ਲ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਚੰਡੀਗੜ੍ਹ ਅਤੇ ਮੁਹਾਲੀ 'ਚ ਦਰਜ ਚੋਰੀ ਦੇ ਅੱਠ ਮਾਮਲਿਆਂ ਨੂੰ ਸੁਲਝਾਉਣ ਦਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕਲਾਸਿਕ ਬਾਡੀ ਬਿਲਡਿੰਗ ਤੇ ਫਜ਼ੀਕ ਚੈਂਪੀਅਨਸ਼ਿਪ ਕਰਵਾਈ

ਚੰਡੀਗੜ੍ਹ, 9 ਦਸੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਬੌਸ ਕਲਾਸਿਕ ਬਾਡੀ ਬਿਲਡਿੰਗ ਅਤੇ ਫਜ਼ੀਕ ਚੈਂਪੀਅਨਸ਼ਿਪ ਸੀਜ਼ਨ-2 ਕਰਵਾਈ ਗਈ | ਇਸ 'ਚ ਵੱਖ-ਵੱਖ ਰਾਜਾਂ ਤੋਂ 210 ਮਰਦਾਂ ਤੇ ਔਰਤਾਂ ਨੇ ਹਿੱਸਾ ਲਿਆ | ਟਰਾਈਸਿਟੀ ਲਈ ਇਸ ਆਯੋਜਨ ਸਬੰਧੀ ਅਭਿਸ਼ੇਕ ...

ਪੂਰੀ ਖ਼ਬਰ »

ਪ੍ਰੋ.ਰਾਜੇਸ਼ ਕੁਮਾਰ ਨੂੰ ਆਨਰੇਰੀ ਪ੍ਰੋਫੈਸਰਸ਼ਿਪ ਦੀ ਪੇਸ਼ਕਸ਼

ਚੰਡੀਗੜ੍ਹ, 9 ਦਸੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਡੀਨ ਪ੍ਰੋ.ਰਾਜੇਸ਼ ਕੁਮਾਰ ਨੂੰ ਲੰਡਨ ਸਕੂਲ ਆਫ਼ ਹਾਈਜੀਨ ਅਤੇ ਟਰੋਪੀਕਲ ਮੈਡੀਸਨ, ਯੂ.ਕੇ. ਵਲੋਂ ਆਨਰੇਰੀ ਪ੍ਰੋਫੈਸਰਸ਼ਿਪ ਦੀ ਪੇਸ਼ਕਸ਼ ਕੀਤੀ ਗਈ ਹੈ ਜੋ ਕਿ ਇਕ ਪ੍ਰਮੁੱਖ ਵਿਸ਼ਵ ਸਿਹਤ ਸੰਸਥਾ ਹੈ | ...

ਪੂਰੀ ਖ਼ਬਰ »

ਆਵਾਜ਼ ਪਾਰਟੀ ਨੇ ਭਾਜਪਾ ਪ੍ਰਧਾਨ ਟੰਡਨ ਦਾ ਫੂਕਿਆ ਪੁਤਲਾ

ਚੰਡੀਗੜ੍ਹ, 9 ਦਸੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਦੀ ਆਵਾਜ਼ ਪਾਰਟੀ ਦੇ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਅਵਿਨਾਸ਼ ਸਿੰਘ ਸ਼ਰਮਾ ਦਾ ਪੈਰਾਫੇਰੀ ਐਕਟ ਦੀ ਆੜ 'ਚ ਪਿੰਡਾਂ ਵਾਲਿਆਂ ਨੂੰ ਤੰਗ ਕਰਨ ਲਈ ਭੇਜੇ ਜਾ ਰਹੇ ਪ੍ਰਸ਼ਾਸਨ ਦੇ ਨੋਟਿਸਾਂ ਦੇ ਿਖ਼ਲਾਫ਼ ਛੇੜੇ ...

ਪੂਰੀ ਖ਼ਬਰ »

ਸਕੂਲਾਂ ਨੇੜੇ ਤੰਬਾਕੂ ਮੁਕਤ ਜ਼ੋਨ ਸਬੰਧੀ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਸਰਗਰਮ

ਮੁੱਲਾਂਪੁਰ ਗਰੀਬਦਾਸ, 9 ਦਸੰਬਰ (ਦਿਲਬਰ ਸਿੰਘ ਖੈਰਪੁਰ)-ਤੰਬਾਕੂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਉਪਰਾਲਿਆਂ ਤਹਿਤ ਹੀ ਜ਼ਿਲ੍ਹੇ ਦੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ...

ਪੂਰੀ ਖ਼ਬਰ »

ਸੰਤ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯਾਦ 'ਚ ਸਾਲਾਨਾ ਸਮਾਗਮ

ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਭੂਸ਼ਨ ਸੂਦ)-ਮਾਰਕੀਟ ਕਮੇਟੀ ਸਰਹਿੰਦ ਦੇ ਸਾਬਕਾ ਚੇਅਰਮੈਨ ਤੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ, ਐਨ.ਆਰ.ਆਈ. ਅਮਰਜੀਤ ਸਿੰਘ ਸੰਧੂ ਤੇ ਨਰਿੰਦਰ ਸਿੰਘ ਸੰਧੂ ਵਲੋਂ ਸੰਤ ਗੁਰਬਚਨ ਸਿੰਘ ਕਾਲੀ ਕੰਬਲੀ ਵਾਲਿਆਂ ਦੀ ...

ਪੂਰੀ ਖ਼ਬਰ »

ਠੇਕਾ ਆਧਾਰਿਤ ਬਿਜਲੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਰੋਸ ਧਰਨਾ 13 ਨੂੰ

ਖਰੜ, 9 ਦਸੰਬਰ (ਜੰਡਪੁਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਬ-ਡਵੀਜ਼ਨ ਖਰੜ ਦੇ ਠੇਕਾ ਆਧਾਰਿਤ ਕਾਮਿਆਂ ਵਲੋਂ ਪਾਵਰਕਾਮ ਦੇ ਖਰੜ ਸਥਿਤ ਦਫ਼ਤਰ ਵਿਖੇ ਪ੍ਰਧਾਨ ਕੇਸਰ ਸਿੰਘ, ਜਨਰਲ ਸਕੱਤਰ ਅਜੇ ਕੁਮਾਰ, ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸ਼ਰੇਆਮ ਕੀਤੀ ਜਾ ਰਹੀ ਹੈ ਪੰਜਾਬੀ ਭਾਸ਼ਾ ਨਾਲ ਬੇਇਨਸਾਫ਼ੀ

ਡੇਰਾਬੱਸੀ, 9 ਦਸੰਬਰ (ਸ਼ਾਮ ਸਿੰਘ ਸੰਧੂ)-ਨਗਰ ਕੌਾਸਲ ਡੇਰਾਬੱਸੀ ਵਲੋਂ ਪੰਜਾਬੀ ਭਾਸ਼ਾ ਦਾ ਕਿੰਨਾ ਕੁ ਮਾਣ ਸਤਿਕਾਰ ਕੀਤਾ ਜਾ ਰਿਹਾ ਹੈ, ਉਸ ਬਾਰੇ ਕੌਾਸਲ ਦੇ ਪਾਣੀ ਸਪਲਾਈ ਕਰਨ ਵਾਲੇ ਟੈਂਕਰ ਨੂੰ ਦੇਖ ਕੇ ਸਹਿਜ਼ੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿਉਂਕਿ ਟੈਂਕਰ ...

ਪੂਰੀ ਖ਼ਬਰ »

ਬਸਪਾ ਆਗੂ ਜੱਸਾ ਸਾਥੀਆਂ ਸਹਿਤ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 9 ਦਸੰਬਰ (ਆਰ.ਐਸ.ਲਿਬਰੇਟ)-ਅੱਜ ਇੱਕ ਪ੍ਰੋਗਰਾਮ ਦੌਰਾਨ ਬਸਪਾ ਆਗੂ ਜੱਸੇ ਨੇ ਆਪਣੇ ਸਾਥੀਆਂ ਸਹਿਤ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ | ਉਸ ਨੇ ਇਹ ਐਲਾਨ ਭਾਜਪਾ ਚੰਡੀਗੜ੍ਹ ਅਨੁਸੂਚਿਤ ਜਾਤੀ ਮੋਰਚਾ ਵਲੋਂ ਪਿੰਡ ਧਨਾਸ 'ਚ ਕਰਵਾਏ ਇੱਕ ...

ਪੂਰੀ ਖ਼ਬਰ »

ਸੰਗੀਤ ਥਰੈਪੀ ਬਾਰੇ ਦਿੱਤੀ ਜਾਣਕਾਰੀ

ਚੰਡੀਗੜ੍ਹ, 9 ਦਸੰਬਰ (ਮਨਜੋਤ ਸਿੰਘ ਜੋਤ)- ਨੈਸ਼ਨਲ ਰੀਹੈਬਲੀਟੇਸ਼ਨ ਇੰਸਟੀਚਿਊਟ (ਐਨ.ਆਰ.ਆਈ) ਚੰਡੀਗੜ੍ਹ ਵਲੋਂ ਵਿਸ਼ਵ ਅਪਾਹਜਤਾ ਦਿਵਸ ਮਨਾਇਆ ਗਿਆ | ਇਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਵਿਸ਼ਾ 'ਸੰਗੀਤ ਥਰੈਪੀ ਰਾਹੀਂ ਮੁੜ ਅਪਾਹਜਤਾ ਦਾ ਪੁਨਰਵਾਸ' ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ ਦੇ ਜੇਤੂਆਂ ਨੂੰ ਸਿੱਖਿਆ ਮੰਤਰੀ ਨੇ ਵੰਡੇ ਇਨਾਮ

ਐੱਸ. ਏ. ਐੱਸ. ਨਗਰ, 9 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 50ਵੀਂ ਵਰੇ੍ਹਗੰਢ ਨੂੰ ਸਮਰਪਿਤ ਕਰਵਾਏ ਗਏ ਤਿੰਨ ਰੋਜ਼ਾ ਵਿੱਦਿਅਕ ਮੁਕਾਬਲਿਆਂ ਦੇ ਆਖ਼ਰੀ ਦਿਨ ਬਤੌਰ ਮੁੱਖ ਮਹਿਮਾਨ ਪਹੁੰਚੇ ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਮੁਲਾਜ਼ਮ ਮੰਗਾਂ ਸਬੰਧੀ ਕਾਰਵਾਈ ਕਰਨ ਦੀ ਥਾਂ ਸਰਕਾਰ ਵਲੋਂ ਲਏ ਜਾ ਰਹੇ ਨੇ ਮੁਲਾਜ਼ਮ ਵਿਰੋਧੀ ਫ਼ੈਸਲੇ : ਮੁਲਾਜ਼ਮ ਆਗੂ

ਐੱਸ. ਏ. ਐੱਸ. ਨਗਰ, 9 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਪ੍ਰਤੀ ਬਹੁਤ ਹੀ ਮਾੜਾ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ ਅਤੇ 18 ਮਹੀਨੇ ਬੀਤਣ ਉਪਰੰਤ ਵੀ ਮੁੱਖ ਮੰਤਰੀ ਪੰਜਾਬ ਜਾਂ ਵਿੱਤ ਮੰਤਰੀ ਪੰਜਾਬ ਵਲੋਂ ਮੁਲਾਜ਼ਮ ਮੰਗਾਂ ਬਾਰੇ ਕੋਈ ਬਿਆਨ ...

ਪੂਰੀ ਖ਼ਬਰ »

ਡਾ. ਸਰਬਜੀਤ ਕੌਰ ਸੋਹਲ ਦੇ ਕਾਵਿ-ਸੰਗ੍ਰਹਿ 'ਐਨੀਮੇਟਿਡ ਰਿਸ਼ਤੇ' ਲੋਕ ਅਰਪਣ

ਚੰਡੀਗੜ੍ਹ, 9 ਦਸੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਇਕ ਸਾਹਿਤਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪੰਜਾਬ ਸਾਹਿੱਤ ਅਕਾਦਮੀ ਦੀ ਪ੍ਰਧਾਨ ਤੇ ਲੇਖਕਾ ਡਾ. ਸਰਬਜੀਤ ਕੌਰ ਸੋਹਲ ...

ਪੂਰੀ ਖ਼ਬਰ »

ਰਤਵਾੜਾ ਸਾਹਿਬ ਸਕੂਲ ਦਾ ਵਿਦਿਆਰਥੀ ਡਰਾਇੰਗ ਮੁਕਾਬਲੇ 'ਚ ਅੱਵਲ

ਮੁੱਲਾਂਪੁਰ ਗਰੀਬਦਾਸ, 9 ਦਸੰਬਰ (ਖੈਰਪੁਰ)-'ਟਾਇਮਜ਼ ਆਫ਼ ਇੰਡੀਆ' ਦੁਆਰਾ ਕਲਾਗ੍ਰਾਮ ਵਿਖੇ ਕਰਵਾਏ ਗਏ ਡਰਾਇੰਗ ਮੁਕਾਬਲੇ 'ਚ ਰਤਵਾੜਾ ਸਾਹਿਬ ਸਕੂਲ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਵੱਖ-ਵੱਖ ...

ਪੂਰੀ ਖ਼ਬਰ »

ਗਾਇਕ ਕੁਲਬੀਰ ਦਾ ਗੀਤ 'ਮੁਹਾਲੀ ਪੀ.ਬੀ-65' ਰਿਲੀਜ਼

ਚੰਡੀਗੜ੍ਹ, 9 ਦਸੰਬਰ (ਅਜੀਤ ਬਿਊਰੋ)- ਪੰਜਾਬੀ ਗਾਇਕ ਕੁਲਬੀਰ ਸਿੰਘ ਦਾ ਗੀਤ 'ਮੁਹਾਲੀ ਪੀ.ਬੀ-65' ਅੱਜ ਇੱਥੇ ਰਿਲੀਜ਼ ਕੀਤਾ ਗਿਆ | ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੁਲਬੀਰ ਨੇ ਦੱਸਿਆ ਕਿ ਇਸ ਗੀਤ ਦਾ ਸੰਗੀਤ ਮਨੀ ਬਚਨ ਵਲੋਂ ਤਿਆਰ ਕੀਤਾ ਹੈ ਜਦ ਕਿ ਗੀਤ ਦੇ ਬੋਲ ਗੀਤਕਾਰ ...

ਪੂਰੀ ਖ਼ਬਰ »

'ਇਸਤਰੀ ਹਿੰਸਾ ਮੁਕਤ ਭਾਰਤ' ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 9 ਦਸੰਬਰ (ਕੇ. ਐੱਸ. ਰਾਣਾ)-ਇਸਤਰੀ ਹਿੰਸਾ ਸਮਾਜ ਦੇ ਮੱਥੇ 'ਤੇ ਕਲੰਕ ਹੈ, ਜਿਸ ਨੂੰ ਰੋੋਕਣ ਲਈ ਸਾਨੂੰ ਸਾਰਿਆਂ ਨੂੰ ਵਿਸ਼ੇਸ਼ ਤੌਰ 'ਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੰਮ ਕਰਨ ਦੀ ਲੋੜ ਹੈ | ਇਹ ਵਿਚਾਰ ਡਾ: ਜਸਵਿੰਦਰ ਕੌਰ ਵਾਇਸ ਪਿ੍ੰਸੀਪਲ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਲੋਂ ਕਰਵਾਈ ਸੰਗੀਤਕ ਸ਼ਾਮ ਨੂੰ ਸਰੋਤਿਆਂ ਨੇ ਰੀਝ ਨਾਲ ਮਾਣਿਆ

ਚੰਡੀਗੜ•੍ਹ, 9 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਭਵਨ ਚੰਡੀਗੜ•੍ਹ ਵਿਖੇ ਅੱਜ ਦੇਰ ਸ਼ਾਮ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ•੍ਹ ਵਲੋਂ ਇਕ ਸੰਗੀਤਕ ਸ਼ਾਮ ਕਰਵਾਈ ਗਈ | ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਪੰਜਾਬ ਕਲਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਭਾਈ ਖ਼ਾਲਸਾ ਵਲੋਂ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ 'ਚ ਲਾਗੂ ਕਰਵਾਉਣ ਲਈ ਮੁਹਿੰਮ ਜਾਰੀ ਰੱਖਣ ਦਾ ਐਲਾਨ

ਐੱਸ. ਏ. ਐੱਸ. ਨਗਰ, 9 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ 'ਚ ਲਾਗੂ ਕਰਵਾਉਣ ਲਈ ਭਾਈ ਬਲਜੀਤ ਸਿੰਘ ਖ਼ਾਲਸਾ ਵਲੋਂ ਮੁਹਿੰਮ ਨਿਰੰਤਰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਭਾਈ ਖ਼ਾਲਸਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਸਹਿਤ ਫੇਸਬੁੱਕ ਿਖ਼ਲਾਫ਼ ਸ਼ਿਕਾਇਤ ਦਾ ਲੋਕ ਅਦਾਲਤ 'ਚ ਹੋਇਆ ਨਿਪਟਾਰਾ

ਚੰਡੀਗੜ੍ਹ, 9 ਦਸੰਬਰ (ਰਣਜੀਤ ਸਿੰਘ)- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਬੋਰਡ ਆਫ ਕ੍ਰਿਕੇਟ ਫਾਰ ਕ੍ਰਿਕੇਟ ਇਨ ਇੰਡੀਆ (ਬੀ.ਸੀ.ਸੀ.ਆਈ.) ਸਹਿਤ ਫੇਸਬੁਕ ਿਖ਼ਲਾਫ਼ ਸ਼ਨੀਵਾਰ ਨੂੰ ਲੋਕ ਅਦਾਲਤ ਵਿਚ ਨਿਪਟਾਰਾ ਹੋ ਗਿਆ ਹੈ | ਸੈਕਟਰ 49 ਦੀ ਮੋਨਿਕਾ ਸ਼ੈਲ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਮਗਰਾ ਗਊਸ਼ਾਲਾ ਦਾ ਦੌਰਾ

ਲਾਲੜੂ, 9 ਦਸੰਬਰ (ਰਾਜਬੀਰ ਸਿੰਘ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੁਹਾਲੀ ਡਾ: ਸੰਜੀਵ ਖੋਸਲਾ ਨੇ ਜ਼ਿਲ੍ਹਾ ਪੱਧਰੀ ਗਊਸ਼ਾਲਾ ਮਗਰਾ ਦਾ ਦੌਰਾ ਕੀਤਾ | ਇਸ ਮੌਕੇ ਸਹਾਇਕ ਡਾਇਰੈਕਟਰ ਡਾ: ਬਿਮਲ ਸ਼ਰਮਾ ਨੇ ਡਿਪਟੀ ਡਾਇਰੈਕਟਰ ਡਾ: ਸੰਜੀਵ ਖੋਸਲਾ ਨੂੰ ਗਊਸ਼ਾਲਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਲਾਲੜੂ, 9 ਦਸੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਾਰੇ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾ ਦੇ ਝੰਡੇ ਵਾਲੇ ਬੈਜ਼ ਵੰਡੇ ਗਏ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਪ੍ਰਭ ਆਸਰਾ ਸੰਸਥਾ ਨੇ ਲੋੜਵੰਦਾਂ ਲਈ ਗਰਮ ਕੱਪੜੇ ਵੰਡੇ

ਕੁਰਾਲੀ, 9 ਦਸੰਬਰ (ਬਿੱਲਾ ਅਕਾਲਗੜ੍ਹੀਆ)- ਸ਼ਹਿਰ ਵਿਚ ਲਾਵਾਰਿਸ ਲੋਕਾਂ ਦੀ ਸੇਵਾ ਸਾਂਭ ਸੰਭਾਲ ਕਰ ਰਹੀ ਪ੍ਰਭ ਆਸਰਾ ਸੰਸਥਾ ਵਲੋਂ ਲੋੜਵੰਦਾਂ ਲਈ ਕੱਪੜੇ ਵੰਡੇ ਗਏ | ਸੰਸਥਾ ਦੇ ਮੁੱਖ ਪ੍ਰਬੰਧਕ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਠੰਢ ਵਿਚ ਜਿੱਥੇ ਆਮ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਨਗਰ ਕੀਰਤਨ ਅੱਜ

ਐੱਸ. ਏ. ਐੱਸ. ਨਗਰ, 9 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇਕ ਮੀਟਿੰਗ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਾਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ...

ਪੂਰੀ ਖ਼ਬਰ »

ਸੰਨਫੀਲਡ ਸਕੂਲ ਵਿਖੇ ਕਠ-ਪੁਤਲੀਆਂ ਦੇ ਖੇਡ ਰਾਹੀ ਇੰਗਲਿਸ਼ ਬੋਲਣ ਦੀ ਕਲਾ ਸਿਖਾਈ

ਕੁਰਾਲੀ, 9 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਸਿਸਵਾਂ ਮਾਰਗ 'ਤੇ ਸਥਿਤ ਸੰਨਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਵਲੋਂ ਇੰਗਲਿਸ਼ ਮਾਧਿਅਮ ਨੂੰ ਮੁੱਖ ਰੱਖਦਿਆਂ ਕਠ-ਪੁਤਲੀਆਂ ਦੀ ਖੇਡ ਰਾਹੀਂ ਪ੍ਰਾਇਮਰੀ ਵਿੰਗ ਦੇ ...

ਪੂਰੀ ਖ਼ਬਰ »

ਬਾਦਲਾਂ 'ਤੇ 'ਹੁਣ ਪਛਤਾਇਆ ਕੀ ਬਣੇ ਜਦ ਚਿੜ੍ਹੀਆਂ ਚੁੱਗ ਲਿਆ ਖੇਤ' ਵਾਲੀ ਕਹਾਵਤ ਪੂਰੀ ਢੁਕਦੀ ਹੈ : ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 9 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵਲੋਂ ਪਿਛਲੀ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਜਾਣੇ-ਅਣਜਾਣੇ ਵਿਚ ਹੋਈਆਂ ...

ਪੂਰੀ ਖ਼ਬਰ »

ਕਾਂਗਰਸ ਘਾਹ ਦੀ ਸਫ਼ਾਈ ਕਰਵਾ ਕੇ ਫੁੱਟਪਾਥ ਦੀ ਹਾਲਤ ਸੁਧਾਰੀ ਜਾਵੇ : ਭਾਈ ਜਤਿੰਦਰਪਾਲ ਸਿੰਘ

ਐੱਸ. ਏ. ਐੱਸ. ਨਗਰ, 9 ਦਸੰਬਰ (ਜਸਬੀਰ ਸਿੰਘ ਜੱਸੀ)-ਕਲਗੀਧਰ ਸੇਵਕ ਜਥਾ ਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ. ਪੀ. ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫੇਜ਼-7 ਅੰਬਾਂ ਵਾਲਾ ਚੌਕ ਤੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਨੂੰ ਜਾਂਦੀ ਮੁੱਖ ਸੜਕ ਦੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦੌਰਾਨ 52 ਯੂਨਿਟ ਖ਼ੂਨ ਇਕੱਤਰ

ਖਰੜ, 9 ਦਸੰਬਰ (ਮਾਨ)-ਦਸਮੇਸ਼ ਯੂਥ ਵੈੱਲਫੇਅਰ ਕਲੱਬ ਮਲਕਪੁਰ ਤੇ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਕ੍ਰਿਸਚਨ ਵੈੱਲਫੇਅਰ ਸੁਸਾਇਟੀ ਖਰੜ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਬਲੱਡ ਬੈਂਕ ਦੇ ਮੈਡੀਕਲ ਅਫ਼ਸਰ ਡਾ: ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਚੰਡੀਗੜ੍ਹ ਮੰਡਲ ਦੇ ਜਨਰਲ ਕੌਾਸਲ ਦੀ ਬੈਠਕ

ਚੰਡੀਗੜ੍ਹ, 9 ਦਸੰਬਰ (ਆਰ.ਐਸ.ਲਿਬਰੇਟ)-ਅੱਜ ਐਸ.ਬੀ.ਆਈ. ਬੈਂਕ ਚੰਡੀਗੜ੍ਹ ਮੰਡਲ ਦੇ ਜਨਰਲ ਕੌਾਸਲ ਦੀ ਬੈਠਕ ਪੋਸਟ ਗਰੈਜੂਏਟ ਗੌਰਮਿੰਟ ਕਾਲਜ ਸੈਕਟਰ 46-ਬੀ 'ਚ ਹੋਈ | ਇਸ ਬੈਠਕ 'ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ ਅਤੇ ਚੰਡੀਗੜ੍ਹ ਯੂ.ਟੀ. ਦੇ ਵੱਡੀ ...

ਪੂਰੀ ਖ਼ਬਰ »

ਪੀ.ਯੂ. ਤੇ ਐਫੀਲੇਟਿਡ ਕਾਲਜਾਂ ਦੇ ਅਧਿਆਪਕਾਂ ਨੂੰ ਮਿਲੇਗਾ ਇੰਕਰੀਮੈਂਟ

ਚੰਡੀਗੜ੍ਹ, 9 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਤੇ ਐਫੀਲੇਟਿਡ ਕਾਲਜਾਂ ਦੇ ਅਧਿਆਪਕਾਂ ਨੂੰ ਵੀ ਹੁਣ ਪੀ.ਐਚ.ਡੀ ਇੰਕਰੀਮੈਂਟ ਮਿਲ ਸਕੇਗਾ | ਇਸ ਸਬੰਧੀ ਯੂਨੀਵਰਸਿਟੀ ਗਰਾਂਟ ਕਮਿਸ਼ਨ (ਯੂ.ਜੀ.ਸੀ) ਵਲੋਂ ਪੱਤਰ ਜਾਰੀ ਕੀਤਾ ਗਿਆ ਹੈ | ਯੂ.ਜੀ.ਸੀ. ਨੇ ਪੱਤਰ ...

ਪੂਰੀ ਖ਼ਬਰ »

ਰਾਇਲ ਗਰੁੱਪ ਨੇ ਕਰਵਾਏ 6 ਜੋੜਿਆਂ ਦੇ ਸਮੂਹਿਕ ਅਨੰਦ ਕਾਰਜ

ਜ਼ੀਰਕਪੁਰ, 9 ਦਸੰਬਰ (ਹੈਪੀ ਪੰਡਵਾਲਾ)-ਇਥੋਂ ਦੀ ਸਮਾਜ ਸੇਵੀ ਸੰਸਥਾ 'ਰਾਇਲ ਵੈੱਲਫੇਅਰ ਐਾਡ ਸੋਸ਼ਲ ਗਰੁੱਪ' ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ 6 ਲੋੜਵੰਦ ਜੋੜਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ | ਇਸ ਮੌਕੇ ਗਰੁੱਪ ਵਲੋਂ ਨਵ-ਵਿਆਹੀਆਂ ...

ਪੂਰੀ ਖ਼ਬਰ »

ਸਹੌੜਾਂ ਦੇ ਅਥਲੀਟ ਧਾਲੀਵਾਲ ਨੇ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਜਿੱਤੇ ਤਿੰਨ ਸੋਨ ਤਗਮੇ

ਕੁਰਾਲੀ, 9 ਦਸੰਬਰ (ਹਰਪ੍ਰੀਤ ਸਿੰਘ)-ਵੱਖ-ਵੱਖ ਅਥਲੈਟਿਕਸ ਮੁਕਾਬਿਲਆਂ ਦੌਰਾਨ ਵਧੀਆ ਪ੍ਰਦਰਸ਼ਨ ਲਈ ਜਾਣੇ ਜਾਂਦੇ ਨੇੜਲੇ ਪਿੰਡ ਸਹੌੜਾਂ ਦੇ ਬਜ਼ੁਰਗ ਅਥਲੀਟ ਦਿਲਜੀਤ ਸਿੰਘ ਧਾਲੀਵਾਲ ਨੇ ਚੰਡੀਗੜ੍ਹ 'ਚ ਹੋਈ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ-2018 'ਚ ਇਕ ਵਾਰ ਫਿਰ ...

ਪੂਰੀ ਖ਼ਬਰ »

ਪ੍ਰੋ: ਚਤਿੰਦਰ ਸਿੰਘ ਰੁਪਾਲ ਦਾ ਕਾਵਿ ਸੰਗ੍ਰਹਿ 'ਪਹਿਲਾ ਪੰਨਾ' ਲੋਕ ਅਰਪਣ

ਚੰਡੀਗੜ੍ਹ, 9 ਦਸੰਬਰ (ਅਜਾਇਬ ਸਿੰਘ ਔਜਲਾ)- ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਅੱਜ ਪ੍ਰੋ: ਚਤਿੰਦਰ ਸਿੰਘ ਰੁਪਾਲ ਦਾ ਕਾਵਿ ਸੰਗ੍ਰਹਿ 'ਪਹਿਲਾ ਪੰਨਾ' ਨੂੰ ਲੋਕ ਅਰਪਣ ਕੀਤਾ ਗਿਆ | ਇਹ ਰਸਮਾਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਮੀਡੀਆ ਕੋਆਰਡੀਨੇਟਰ ਤੇ ਪ੍ਰਸਿੱਧ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 500 ਬੂਟੇ ਲਗਾਏ

ਲਾਲੜੂ, 9 ਦਸੰਬਰ (ਰਾਜਬੀਰ ਸਿੰਘ)-ਉਦਯੋਗਿਕ ਸਿਖਲਾਈ ਸੰਸਥਾ ਲਾਲੜੂ ਵਿਖੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 500 ਬੂਟੇ ਲਗਾਏ ਗਏ¢ ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਨੇ ਸਿੱਖਿਆਰਥੀਆਂ ਨੂੰ ਵਾਤਾਵਰਨ 'ਚ ਵੱਧ ਰਹੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੀ ਦਿੱਤੀ ਜਾਣਕਾਰੀ

ਡੇਰਾਬੱਸੀ, 9 ਦਸੰਬਰ (ਸ਼ਾਮ ਸਿੰਘ ਸੰਧੂ)-ਸ੍ਰੀਮਤੀ ਐੱਨ. ਐੱਨ. ਮੋਹਨ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਵਿਖੇ ਐੱਨ. ਸੀ. ਸੀ. ਅਫ਼ਸਰ ਕਮ ਪਿੰ੍ਰਸੀਪਲ ਪ੍ਰੀਤਮ ਦਾਸ ਸ਼ਰਮਾ ਦੀ ਅਗਵਾਈ ਹੇਠ ਫਸਟ ਨੇਵਲ ਐੱਨ. ਸੀ. ਸੀ. ਯੂਨਿਟ ਨਵਾਂ ਨਗਰ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਨੇ ਕਰਵਾਇਆ ਸਾਹਿਤਕ ਤੇ ਸਨਮਾਨ ਸਮਾਰੋਹ

ਚੰਡੀਗੜ੍ਹ, 9 ਦਸੰਬਰ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਾਹਿਤਕ ਮਿਲਣੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਹ ਸਮਾਗਮ ਵਿਸ਼ੇਸ਼ ਤੌਰ 'ਤੇ ਪੀ.ਜੀ.ਆਈ. ਚੰਡੀਗੜ੍ਹ ਦੇ ਬਾਹਰ ਮੁਫ਼ਤ ਲੰਗਰ ਚਲਾਉਣ ਵਾਲੇ ਬਾਬਾ ਬਲਵੀਰ ਸਿੰਘ ਨੂੰ ...

ਪੂਰੀ ਖ਼ਬਰ »

ਪੰਜਾਬ : ਯੁੱਗਾਂ ਦੇ ਆਰ-ਪਾਰ, ਇਤਿਹਾਸ, ਸਾਹਿਤ ਅਤੇ ਸਮਾਜ-ਸੱਭਿਆਚਾਰਕ ਬਣਤਰ ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 9 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਈਵਨਿੰਗ ਸਟੱਡੀਜ਼ ਬਹੁ ਅਨੁਸ਼ਾਸਨੀ ਖੋਜ ਕੇਂਦਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ 'ਪੰਜਾਬ : ਯੁੱਗਾਂ ਦੇ ਆਰ-ਪਾਰ (4000 ...

ਪੂਰੀ ਖ਼ਬਰ »

ਦਾ ਹੈਰੀਟੇਜ ਪਬਲਿਕ ਹਾਈ ਸਕੂਲ ਜਗਤਪੁਰਾ ਨੇ ਖੇਡ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 9 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਦਾ ਹੈਰੀਟੇਜ ਪਬਲਿਕ ਹਾਈ ਸਕੂਲ ਜਗਤਪੁਰਾ ਵਲੋਂ ਸਕੂਲ ਦਾ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਸ਼ੂ-ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ-ਚੰਨੀ

ਖਰੜ, 9 ਦਸੰਬਰ (ਜੰਡਪੁਰੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ | ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਰੁਜ਼ਗਾਰ ਮੇਲੇ ਲਗਾਏ ਗਏ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸ਼ਿਵਾਲਿਕ ਸਿਟੀ ਖਰੜ ਵਿਖੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ : ਕੰਗ

ਖਰੜ, 9 ਦਸੰਬਰ (ਜੰਡਪੁਰੀ)- ਅੱਜ ਸ਼ਿਵਾਲਿਕ ਸਿਟੀ, ਲਾਂਡਰਾਂ ਰੋਡ ਖਰੜ ਵਿਖੇ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਅਤੇ ਸੁਰਮੁੱਖ ਸਿੰਘ ਕੌਾਸਲਰ ਸੰਤੇਮਾਜਰਾ ਨੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿਚ ਸ਼ਿਵਾਲਿਕ ਸਿਟੀ ਦੇ ਵਿਕਾਸ ਕੰਮਾਂ ਨੂੰ ਸ਼ੁਰੂ ...

ਪੂਰੀ ਖ਼ਬਰ »

ਅੰਤਰ ਹਾਊਸ ਗੁਰਮਤਿ ਮੁਕਾਬਲਾ ਕਰਵਾਇਆ

ਮੁੱਲਾਂਪੁਰ ਗਰੀਬਦਾਸ, 9 ਦਸੰਬਰ (ਦਿਲਬਰ ਸਿੰਘ ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਸੰਸਥਾਪਕ ਸੰਤ ਬਾਬਾ ਵਰਿਆਮ ਸਿੰਘ ਵਲੋਂ ਸਥਾਪਿਤ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀ: ਸੈ: ਸਕੂਲ ਰਤਵਾੜਾ ਸਾਹਿਬ ਦੇ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 1621 ਕੇਸਾਂ ਦਾ ਨਿਪਟਾਰਾ

ਚੰਡੀਗੜ੍ਹ, 9 ਦਸੰਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਸੈਕਟਰ 43 ਵਿਚ ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਦੁਆਰਾ ਲੋਕ ਅਦਾਲਤ ਲਗਾਈ ਗਈ | ਇਸ ਦੌਰਾਨ ਜੱਜਾਂ ਦੀ 9 ਬੈਂਚ ਲੱਗੀਆਂ ਜਿਨ੍ਹਾਂ ਨੇ 1621 ਕੇਸਾਂ ਦਾ ਨਿਪਟਾਰਾ ਕੀਤਾ | ਇਸ ਵਿਚ 80 ਕੇਸ ਕ੍ਰਿਮੀਨਲ ਕੰਪਾਉਂਡੇਬਲ ਦੇ ...

ਪੂਰੀ ਖ਼ਬਰ »

ਫੇਜ਼ 11 ਦੇ ਨੇਬਰਹੁੱਡ ਪਾਰਕ 'ਚ ਖੇਡਣ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ

ਐੱਸ.ਏ. ਐੱਸ. ਨਗਰ, 9 ਦਸੰਬਰ (ਕੇ. ਐੱਸ. ਰਾਣਾ)- ਕੌਾਸਲਰ ਅਮਰੀਕ ਸਿੰਘ ਤਹਿਸੀਲਦਾਰ ਨੇ ਥਾਣਾ ਮੁਖੀ ਫੇਜ਼ 11 ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਫੇਜ਼ 11 ਦੇ ਨੇਬਰਹੁੱਡ ਪਾਰਕ ਵਿਚ ਕਿ੍ਕਟ, ਫੁੱਟਬਾਲ ਤੇ ਵਾਲੀਬਾਲ ਖੇਡਣ ਵਾਲੇ ਲੜਕਿਆਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ | ...

ਪੂਰੀ ਖ਼ਬਰ »

ਪ੍ਰਵੀਨ ਤੋਗੜੀਆ ਨੇ ਪੰਚਕੂਲਾ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ

ਪੰਚਕੂਲਾ, 9 ਦਸੰਬਰ (ਕਪਿਲ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਪ੍ਰਧਾਨ ਅਤੇ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਪ੍ਰਵੀਨ ਤੋਗੜੀਆ ਵਲੋਂ ਅੱਜ ਪੰਚਕੂਲਾ ਵਿਖੇ ਇਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਮੌਕੇ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੇ ਵਰਕਰਾਂ ਨਾਲ ...

ਪੂਰੀ ਖ਼ਬਰ »

ਜਥੇ: ਬਡਾਲੀ ਦੇ ਘਰ ਜਥੇ: ਬ੍ਰਹਮਪੁਰਾ ਤੇ ਸੇਖਵਾਂ ਦੀ ਅਗਵਾਈ 'ਚ ਮੀਟਿੰਗ ਅੱਜ

ਮੁੱਲਾਂਪੁਰ ਗਰੀਬਦਾਸ, 9 ਦਸੰਬਰ (ਖੈਰਪੁਰ)-ਨਵਾਂ ਅਕਾਲੀ ਦਲ ਬਣਾਉਣ ਸਬੰਧੀ ਟਕਸਾਲੀ ਆਗੂ ਅਤੇ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਉਦੇਸ਼ ਤਹਿਤ ਸਾਬਕਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 777 ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ 10 ਕਰੋੜ 2.50 ਲੱਖ ਦੇ ਕਰੀਬ ਵਿੱਤੀ ਸਹਾਇਤਾ ਪ੍ਰਦਾਨ ਕੀਤੀ

ਐੱਸ. ਏ. ਐੱਸ. ਨਗਰ, 9 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਹੁਣ ਤੱਕ 777 ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ ਇਲਾਜ ਵਾਸਤੇ ਮੁੱਖ ਮੰਤਰੀ ਕੈਂਸਰ ਰਾਹਤ ਫੰਡ 'ਚੋਂ ਕੈਂਸਰ ਕੰਟਰੋਲ ਪ੍ਰੋਗਰਾਮ ਤਹਿਤ 10 ਕਰੋੜ 2 ਲੱਖ 52 ਹਜ਼ਾਰ 830 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ...

ਪੂਰੀ ਖ਼ਬਰ »

ਗਾਇਕ ਅੰਕਿਤ ਤਿਵਾੜੀ ਦਾ 'ਨੈਨਾ' ਗੀਤ ਵੀ. ਆਰ. ਪੰਜਾਬ ਮਾਲ ਵਿਖੇ ਰਿਲੀਜ਼

ਐੱਸ. ਏ. ਐੱਸ. ਨਗਰ, 9 ਦਸੰਬਰ (ਕੇ. ਐੱਸ. ਰਾਣਾ)-ਫ਼ਿਲਮ 'ਦੋ ਦੂਣੀ ਚਾਰ' ਦਾ ਸੰਗੀਤ ਕੰਪੋਜ ਕਰਕੇ ਆਪਣੀ ਵਿਸ਼ੇਸ਼ ਪਛਾਣ ਵਾਲੇ ਪ੍ਰਸਿੱਧ ਬਾਲੀਵੁੱਡ ਗਾਇਕ ਅੰਕਿਤ ਤਿਵਾੜੀ ਦਾ ਨਵਾਂ ਸਿੰਗਲ ਟਰੈਕ 'ਨੈਨਾ' ਵੀ. ਆਰ. ਪੰਜਾਬ ਮਾਲ ਵਿਚਲੇ ਸਪਲੈਸ਼ ਆਊਟਲੈੱਟ ਵਿਖੇ ਰਿਲੀਜ਼ ...

ਪੂਰੀ ਖ਼ਬਰ »

4 ਖੋਖੇ ਸਾਮਾਨ ਸਮੇਤ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ

ਲਾਲੜੂ, 9 ਦਸੰਬਰ (ਰਾਜਬੀਰ ਸਿੰਘ)-ਬੀਤੀ ਰਾਤ ਲਾਲੜੂ ਮੰਡੀ ਦੀ ਖੋਖਾ ਮਾਰਕੀਟ 'ਚ ਲੱਗੀ ਭਿਆਨਕ ਅੱਗ ਨਾਲ 4 ਖੋਖੇ ਸਾਮਾਨ ਸਮੇਤ ਸੜ ਕੇ ਸੁਆਹ ਹੋਣ ਨਾਲ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ | ਅੱਗ ਲੱਗਣ ਦੇ ਸਹੀ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ...

ਪੂਰੀ ਖ਼ਬਰ »

ਸਰਕਾਰ ਤੇ ਤਹਿਸੀਲਾਂ ਦਾ ਅਕਸ ਸੁਧਾਰਨ ਲਈ ਚੁੱਕੇ ਕਦਮ

ਡੇਰਾਬੱਸੀ, 9 ਦਸੰਬਰ (ਗੁਰਮੀਤ ਸਿੰਘ)-ਤਹਿਸੀਲਾਂ 'ਚ ਫੈਲੇ ਭਿ੍ਸ਼ਟਾਚਾਰ ਦੇ ਚਲਦਿਆਂ ਜਿਥੇ ਸਰਕਾਰ ਅਤੇ ਤਹਿਸੀਲਾਂ ਦਾ ਅਕਸ ਖ਼ਰਾਬ ਹੋ ਰਿਹਾ ਹੈ, ਉਸ ਨੂੰ ਵੇਖਦੇ ਹੋਏ ਪ੍ਰਸ਼ਾਸਨ ਵਲੋਂ ਉਸ 'ਚ ਸੁਧਾਰ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ | ਤਹਿਸੀਲ 'ਚ ਹੋਣ ਵਾਲੇ ...

ਪੂਰੀ ਖ਼ਬਰ »

ਕਬਰਸਤਾਨ 'ਚ ਔਰਤ ਨੂੰ ਦਫਨਾਉਣ ਨੂੰ ਲੈ ਕੇ ਮੁਸਲਿਮ ਭਾਈਚਾਰੇ ਦੇ ਲੋਕ ਹੋਏ ਆਹਮੋ-ਸਾਹਮਣੇ

ਐੱਸ. ਏ. ਐੱਸ. ਨਗਰ, 9 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਬਹਿਲੋਲਪੁਰ ਦੇ ਜੱਦੀ ਪੁਸ਼ਤੀ ਮੁਸਲਿਮ ਭਾਈਚਾਰੇ ਦੇ ਕਬਿਰਸਤਾਨ 'ਚ ਪਿੰਡ ਦੀ ਇਕ ਔਰਤ ਨੂੰ ਦਫਨਾਉਣ ਨੂੰ ਲੈ ਕੇ ਪਿੰਡ ਵਾਸੀ ਮੁਸਲਿਮ ਭਾਈਚਾਰੇ ਦੇ ਲੋਕ ਅਤੇ ਮਿ੍ਤਕ ਔਰਤ ਦੇ ...

ਪੂਰੀ ਖ਼ਬਰ »

ਪਿੰਡ ਸ਼ਿਆਮੀਪੁਰ ਵਿਖੇ ਪਿਛਲੇ ਇਕ ਹਫ਼ਤੇ ਤੋਂ ਪਾਣੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ

ਮੁੱਲਾਂਪੁਰ ਗਰੀਬਦਾਸ, 9 ਦਸੰਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਸ਼ਿਆਮੀਪੁਰ ਵਿਖੇ ਪਾਣੀ ਸਪਲਾਈ ਪਿਛਲੇ ਇਕ ਹਫ਼ਤੇ ਤੋਂ ਨਿਰੱਤਰ ਠੱਪ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਾਸੀ ਸੁਰਿੰਦਰ ਸਿੰਘ, ਮੱਖਣ ਸਿੰਘ, ਭਾਗ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਜ਼ੀਰਕਪੁਰ, 9 ਦਸੰਬਰ (ਹੈਪੀ ਪੰਡਵਾਲਾ)-ਬੀਤੀ ਰਾਤ ਢਕੌਲੀ ਖੇਤਰ 'ਚ ਕਾਰ ਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਜੈਮਲ ਸਿੰਘ (38) ਪੁੱਤਰ ਦਵਿੰਦਰ ਸਿੰਘ ਦਸਮੇਸ਼ ਇਨਕਲੇਵ ਢਕੌਲੀ ਵਜੋਂ ਹੋਈ | ...

ਪੂਰੀ ਖ਼ਬਰ »

3 ਸਾਲਾ ਬੱਚੀ ਨੂੰ ਅਗਵਾ ਕਰਕੇ ਲਿਜਾਉਣ ਵਾਲੀ ਲੜਕੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 9 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ 3 ਸਾਲਾ ਬੱਚੀ ਨੂੰ ਅਗਵਾ ਕਰਕੇ ਲਿਜਾਉਣ ਵਾਲੀ ਇਕ ਲੜਕੀ ਨੂੰ ਗਿ੍ਫ਼ਤਾਰ ਕੀਤਾ ਹੈ | ਲੜਕੀ ਦੀ ਪਛਾਣ ਸੋਨਮ ਵਜੋਂ ਹੋਈ ਹੈ | ਪੁਲਿਸ ਨੇ ਸੋਨਮ ਿਖ਼ਲਾਫ਼ ਅਗਵਾ ਦੀ ਧਾਰਾ ਦੇ ਤਹਿਤ ਮਾਮਲਾ ...

ਪੂਰੀ ਖ਼ਬਰ »

ਮਾਮਲਾ ਮੁਹਾਲੀ ਸ਼ਹਿਰ ਵਿਚਲੇ ਦੋ ਓਪਨ ਜਿੰਮਾਂ ਦੇ ਦੋ ਵਾਰ ਉਦਘਾਟਨ ਦਾ ਸਨਿਚਰਵਾਰ ਦੇਰ ਸ਼ਾਮ ਕੈਬਨਿਟ ਮੰਤਰੀ ਸਿੱਧੂ ਤੇ ਐਤਵਾਰ ਸਵੇਰੇ ਮੇਅਰ ਨੇ ਜਿੰਮਾਂ ਦਾ ਕੀਤਾ ਉਦਘਾਟਨ

ਐੱਸ. ਏ. ਐੱਸ. ਨਗਰ, 9 ਦਸੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਸ਼ਹਿਰ ਅੰਦਰ ਰਾਜਸੀ ਖਿੱਚੋਤਾਣ ਦੇ ਚਲਦਿਆਂ ਸ਼ਹਿਰ ਦੀਆਂ ਪਾਰਕਾਂ ਅੰਦਰ ਲਗਾਏ ਗਏ ਓਪਨ ਜਿੰਮਾਂ ਦਾ ਜਿਥੇ ਸਨਿਚਰਵਾਰ ਦੇਰ ਸ਼ਾਮ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਉਦਘਾਟਨ ਕੀਤਾ ਗਿਆ, ਉਥੇ ਹੀ ...

ਪੂਰੀ ਖ਼ਬਰ »

ਇੰਤਕਾਲ ਦਰਜ ਨਾ ਕਰਵਾਉਣ ਦੇਣ ਦੇ ਦੋਸ਼ ਹੇਠ ਮਾਮਲਾ ਦਰਜ

ਡੇਰਾਬੱਸੀ, 9 ਦਸੰਬਰ (ਸ਼ਾਮ ਸਿੰਘ ਸੰਧੂ)-ਪਿੰਡ ਦਫ਼ਰਪੁਰ ਵਿਖੇ ਇਕ ਪਲਾਟ ਦੀ ਰਜਿਸਟਰੀ ਮਗਰੋਂ ਮਾਲ ਵਿਭਾਗ ਦੇ ਰਿਕਾਰਡ 'ਚ ਇੰਤਕਾਲ ਦਰਜ ਨਾ ਕਰਵਾਉਣ ਦੇਣ ਦੇ ਦੋਸ਼ 'ਚ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਨਿਲ ਸਿੰਘ ਪੁੱਤਰ ਸਤਿਆਜੀਤ ਸਿੰਘ ਵਾਸੀ ਗਰੀਨ ਸਿਟੀ ਢਕੌਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX