ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਰੂਪਨਗਰ

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਇਤਿਹਾਸਕ ਗੁ: ਸ੍ਰੀ ਤਾੜੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਫ਼ੌਜਾਂ ਸਿੰਘ ਧਨੌਰੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸ਼ਹੀਦੀ ਜੋੜ ਮੇਲਿਆਂ ਮੌਕੇ ਸਿਆਸੀ ਕਾਨਫ਼ਰੰਸਾਂ ਪੂਰੀ ਤਰ੍ਹਾਂ ਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਸਟੇਜ ਲਗਾਈ ਜਾਵੇ ਉਸ 'ਤੇ ਸਿਰਫ਼ ਕੌਮ ਦੇ ਮਹਾਨ ਸ਼ਹੀਦਾਂ ਦੀ ਗੱਲ ਹੋਵੇ | ਮੀਟਿੰਗ ਦੌਰਾਨ ਸ੍ਰੀ ਧਨੌਰੀ ਨੇ ਕਿਹਾ ਕਿ ਸੂਬੇ ਅੰਦਰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਿੱਖ ਸੰਗਤ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਇਹ ਬੇਅਦਬੀਆਂ ਕਰਨ ਵਾਲੇ ਅੱਜ ਸਾਰੀਆਂ ਸਿੱਖ ਰਹਿਤ ਮਰਿਆਦਾਵਾਂ ਨੂੰ ਛਿੱਕੇ ਟੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲ ਬਖ਼ਸ਼ਾਉਣ ਲਈ ਪੁੱਜੇ ਹੋਏ ਹਨ, ਜੋ ਡਰਾਮੇ ਤੋਂ ਸਿਵਾਏ ਕੁੱਝ ਨਹੀਂ | ਇਸ ਮੌਕੇ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦੀ ਸਮਾਗਮਾਂ ਦੇ ਪੰਦ੍ਹਰਵਾੜੇ ਦੌਰਾਨ ਸ੍ਰੀ ਚਮਕੌਰ ਸਾਹਿਬ, ਸ੍ਰੀ ਭੱਠਾ ਸਾਹਿਬ ਰੋਪੜ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸਾਰੇ ਮੰਨੋਰਜਨ ਦੇ ਪ੍ਰੋਗਰਾਮ ਬੰਦ ਕੀਤੇ ਜਾਣ ਅਤੇ ਬਿਲਕੁਲ ਸਾਦੇ ਲੰਗਰ ਵਰਤਾਉਣ ਲਈ ਆਰਡਰ ਜਾਰੀ ਕੀਤੇ ਜਾਣ/ ਮੀਟਿੰਗ ਵਿਚ ਬੀਬੀ ਤੇਜ਼ ਕੌਰ, ਮੁੱਖ ਬਾਨ ਸਿੰਘ, ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ, ਹਰਵਿੰਦਰ ਸਿੰਘ ਡੂਮਛੇੜੀ, ਕਰਮਜੀਤ ਸਿੰਘ, ਹਰਜੋਤ ਸਿੰਘ ਸਮਰਾਲਾ, ਸੁਦਾਗਰ ਸਿੰਘ, ਕੁਲਦੀਪ ਸਿੰਘ, ਦਿਲਬਾਰਾ ਸਿੰਘ, ਪਰਮਜੀਤ ਸਿੰਘ, ਅਰਵਿੰਦਰ ਸਿੰਘ, ਸੁਰਮੁੱਖ ਸਿੰਘ ਬਰਸਾਲਪੁਰ, ਮਨਪ੍ਰੀਤ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ |

ਨੌਵੇਂ ਪਾਤਿਸ਼ਾਹ ਦਾ ਸ਼ਹੀਦੀ ਦਿਹਾੜਾ 12 ਨੂੰ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਕਰਨੈਲ ਸਿੰਘ, ਜੇ. ਐਸ. ਨਿੱਕਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 12 ਦਸੰਬਰ,ਨੂੰਸਥਾਨਕ ਇਸਤਰੀ ਸਤਿਸੰਗ ਸਭਾ ਵਲੋਂ ਧਾਰਮਿਕ, ਸਮਾਜਿਕ ਤੇ ਰਾਜਸੀ ਸਭਾ ਸੁਸਾਇਟੀਆਂ ਤੇ ...

ਪੂਰੀ ਖ਼ਬਰ »

ਨੰਗਲ ਸਰਸਾ ਵਿਖੇ ਸ਼ਹੀਦੀ ਸਮਾਗਮ 14 ਤੋਂ

ਭਰਤਗੜ੍ਹ, 9 ਦਸੰਬਰ (ਜਸਬੀਰ ਸਿੰਘ ਬਾਵਾ)-ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਨੰਗਲ ਸਰਸਾ ਵਿਖੇ ਸ਼ਹੀਦੀ ਸਮਾਗਮ 14 ਤੋਂ 16 ਦਸੰਬਰ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ...

ਪੂਰੀ ਖ਼ਬਰ »

ਸੀ. ਪੀ. ਐਫ. ਈ. ਯੂ. ਨੰਗਲ ਯੂਨਿਟ ਦਾ ਪੁਨਰ ਗਠਨ

ਨੰਗਲ, 9 ਦਸੰਬਰ (ਪ੍ਰੋ: ਅਵਤਾਰ ਸਿੰਘ)-ਸੀ. ਪੀ. ਐਫ. ਕਰਮਚਾਰੀ ਯੂਨੀਅਨ ਨੰਗਲ ਡੈਮ ਦੀ ਅਹਿਮ ਮੀਟਿੰਗ ਸੂੁਬੇ ਦੇ ਪ੍ਰਧਾਨ ਸੁਖਜੀਤ ਸਿੰਘ ਅਤੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਸਹੋਤਾ ਦੀ ਯੋਗ ਅਗਵਾਈ 'ਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬੇ ਦੇ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਟਰਾਂਸਫਾਰਮਰਾਂ 'ਚੋਂ ਤਾਂਬਾ ਚੋਰੀ

ਮੋਰਿੰਡਾ, 9 ਦਸੰਬਰ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਤਾਜਪੁਰਾ ਵਿਖੇ ਬੀਤੀ ਰਾਤ ਚੋਰ ਨੇ 2 ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਤੋੜ ਕੇ ਤਾਂਬਾ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਇਸ ਸਬੰਧੀ ਕਿਸਾਨ ਅਵਤਾਰ ਸਿੰਘ ਪੁੱਤਰ ਮਲੇਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮੋਰਿੰਡਾ, 9 ਦਸੰਬਰ (ਕੰਗ)- ਫਤਿਹ ਨਗਰ ਕਲੋਨੀ ਮੋਰਿੰਡਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪ੍ਰੋ: ਰਾਏਦੀਪ ਸਿੰਘ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਮੂਹਰੇ ਧਰਨਾ ਕੱਲ੍ਹ

ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)- ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਕੁੰਮਾਂ ਮਾਸ਼ਕੀ ਦੀ ਯਾਦ ਵਿਚ ਬਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਜੋੜਦੀ ਸਫ਼ਰ-ਏ-ਸ਼ਹਾਦਤ ਸੜਕ ਦਾ ਕੰਮ ਮੌਜੂਦਾ ਸਰਕਾਰ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਕੱਲ੍ਹ ਤੋਂ

ਮੋਰਿੰਡਾ, 9 ਦਸੰਬਰ (ਕੰਗ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਜੋੜ ਮੇਲਾ ਮਿਤੀ 11 ਦਸੰਬਰ ਤੋਂ ਗੁਰਦੁਆਰਾ ਸ੍ਰੀ ਐਮਾ ...

ਪੂਰੀ ਖ਼ਬਰ »

ਨੰਗਲ ਨਗਰ ਕੌ ਾਸਲ ਦੇ ਪ੍ਰਧਾਨ ਨੂੰ ਬਦਲਣ ਦੀ ਮੰਗ

ਨੰਗਲ, 9 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਵਾਰਡ ਨੰਬਰ 19 ਦੀ ਕੌਾਸਲਰ ਸ਼ਿਵਾਨੀ ਜਸਵਾਲ ਨੇ ਅੱਜ ਇਕ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਨੰਗਲ ਨਗਰ ਕੌਾਸਲ ਦੇ ਪ੍ਰਧਾਨ ਨੂੰ ਪ੍ਰਧਾਨ ਦੇ ਅਹੁਦੇ ਤੋਂ ਜਲਦ ਬਦਲਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ...

ਪੂਰੀ ਖ਼ਬਰ »

ਮਾਈਨਿੰਗ ਮੈਟੀਰੀਅਲ ਦੀ ਚੋਰੀ ਸਮੇਤ ਹੋਰ ਪਾਬੰਦੀਆਂ ਦੇ ਹੁਕਮ ਜਾਰੀ

ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)- ਮਾਈਨਿੰਗ ਮੈਟੀਰੀਅਲ ਦੀ ਕੀਤੀ ਜਾ ਰਹੀ ਚੋਰੀ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਲਈ ਡਾ: ਸੁਮੀਤ ਜਾਰੰਗਲ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ...

ਪੂਰੀ ਖ਼ਬਰ »

ਜੱਜ ਸਚਿਲ ਬੱਬਰ ਵਲੋਂ ਅਣਪਛਾਤੇ ਦੇ ਪਿੱਛਾ ਕਰਨ ਅਤੇ ਰਿਵਾਲਵਰ ਤਾਣਨ ਦੀ ਸ਼ਿਕਾਇਤ

ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਸਟਾਫ ਰਿਪੋਰਟਰ)- ਸ੍ਰੀ ਅਨੰਦਪੁਰ ਸਾਹਿਬ ਅਦਾਲਤ ਵਿਖੇ ਤੈਨਾਤ ਸੀਨੀਅਰ ਸਿਵਲ ਜੱਜ ਸਚਿਲ ਬੱਬਰ 'ਤੇ ਸਫ਼ਰ ਦੌਰਾਨ ਰਿਵਾਲਵਰ ਤਾਣਨ ਵਾਲੇ ਅਣਪਛਾਤੇ ਵਿਅਕਤੀ ਿਖ਼ਲਾਫ਼ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਅਧਿਆਪਕ ਖੇਡਾਂ ਦੇ ਦਾਖ਼ਲਾ ਫਾਰਮ ਭਰਨ ਦੀ ਅੰਤਿਮ ਤਾਰੀਖ਼ ਅੱਜ

ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)- ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਕਾਂ ਅਨੁਸਾਰ ਇਸ ਵਰ੍ਹੇ ਅਧਿਆਪਕ ਖੇਡਾਂ ਵਿਚ ਜੌਹਰ ਵਿਖਾਉਣਗੇ | ਸਿੱਖਿਆ ਵਿਭਾਗ ਦੇ ਖੇਡ ਸ਼ਾਖਾ ਦੇ ਹੁਕਮਾਂ ਅਨੁਸਾਰ 26 ਤੋਂ 28 ਦਸੰਬਰ ਤੱਕ ਲੁਧਿਆਣਾ ਵਿਖੇ ਅੰਤਰ ਜ਼ਿਲ੍ਹਾ ਸਕੂਲ ...

ਪੂਰੀ ਖ਼ਬਰ »

ਜੱਜ ਸਚਿਲ ਬੱਬਰ ਵਲੋਂ ਅਣਪਛਾਤੇ ਦੇ ਪਿੱਛਾ ਕਰਨ ਅਤੇ ਰਿਵਾਲਵਰ ਤਾਣਨ ਦੀ ਸ਼ਿਕਾਇਤ

ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਸਟਾਫ ਰਿਪੋਰਟਰ)- ਸ੍ਰੀ ਅਨੰਦਪੁਰ ਸਾਹਿਬ ਅਦਾਲਤ ਵਿਖੇ ਤੈਨਾਤ ਸੀਨੀਅਰ ਸਿਵਲ ਜੱਜ ਸਚਿਲ ਬੱਬਰ 'ਤੇ ਸਫ਼ਰ ਦੌਰਾਨ ਰਿਵਾਲਵਰ ਤਾਣਨ ਵਾਲੇ ਅਣਪਛਾਤੇ ਵਿਅਕਤੀ ਿਖ਼ਲਾਫ਼ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਤਰਨ ਤਾਰਨ ਤੋਂ ਸਜਾਏ ਨਗਰ ਕੀਰਤਨ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)- ਗੜੀ ਚਮਕੌਰ ਦੇ ਸ਼ਹੀਦਾਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਰਨਤਾਰਨ ਤੋਂ 8 ਦਸੰਬਰ ਨੂੰ ਸਜਾਏ ਨਗਰ ਕੀਰਤਨ ਦਾ ਅੱਜ ਸਵੇਰੇ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਰਡੀਨੇਟਰ ਵਲੋਂ ਨੂਰਪੁਰ ਬੇਦੀ ਦੇ ਸਕੂਲਾਂ ਦਾ ਦੌਰਾ

ਨੂਰਪੁਰ ਬੇਦੀ, 9 ਦਸੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)- ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲਾਂ ਵਿਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਚੱਲ ਰਹੀ ਮੱਧਵਰਤੀ ਟੈਸਟਿੰਗ ਦੇ ਪ੍ਰੋਜੈਕਟ ਦਾ ...

ਪੂਰੀ ਖ਼ਬਰ »

ਵਤਨ ਵਾਪਸੀ ਉਪਰੰਤ ਸਾਹਿਤਕਾਰ ਯਾਦੀ ਨਾਲ ਸਾਹਿੱਤਿਕ ਮਿਲਣੀ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)- ਨੌਜਵਾਨ ਸਾਹਿਤਕਾਰ ਯਾਦਵਿੰਦਰ ਯਾਦੀ ਕੰਧੋਲਾ ਦੀ ਕੈਨੇਡਾ ਤੇ ਅਮਰੀਕਾ ਦੀ ਫੇਰੀ ਉਪਰੰਤ ਸਾਹਿਤ ਸਭਾ ਸ੍ਰੀ ਚਮਕੌਰ ਸਾਹਿਬ ਵਲੋਂ ਉਨ੍ਹਾਂ ਨਾਲ ਸਾਹਿਤਿਕ ਮਿਲਣੀ ਰਚਾਈ ਗਈ, ਜਿਸ ਦੌਰਾਨ ਯਾਦੀ ਨੇ ਦੋਨਾਂ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਦੀ ਮੀਟਿੰਗ ਹੋਈ

ਮੋਰਿੰਡਾ, 9 ਦਸੰਬਰ (ਪਿ੍ਤਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਧਮਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੇਹਰ ਸਿੰਘ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਿੱਖ ਯੂਥ ਫਾੳਾੂਡੇਸ਼ਨ ਪੰਜਾਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)- ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਿੱਖ ਯੂਥ ਫਾੳਾੂਡੇਸ਼ਨ ਪੰਜਾਬ ਦੀ ਮੀਟਿੰਗ ਫਾੳਾੂਡੇਸ਼ਨ ਦੇ ਸਥਾਨਕ ਦਫ਼ਤਰ ਵਿਚ ਹੋਈ, ਜਿਸ ਵਿਚ ਫਾੳਾੂਡੇਸ਼ਨ ਦੀਆਂ ਸਮੁੱਚੀਆਂ ਸਰਗਰਮੀਆਂ ਦਾ ਲੇਖਾ ਜੋਖਾ ਕੀਤਾ ...

ਪੂਰੀ ਖ਼ਬਰ »

'ਆਪ' ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਆਮ ਆਦਮੀ ਪਾਰਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾ. ਹਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲੋਕ ਸਭਾ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ...

ਪੂਰੀ ਖ਼ਬਰ »

ਝੱਲੀਆਂ ਕਲਾਂ ਦਾ ਕਬੱਡੀ ਕੱਪ ਭਗਵਾਨ ਦਾਸ ਅਕੈਡਮੀ ਮਾਝਾ ਨੇ ਜਿੱਤਿਆ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਝੱਲੀਆਂ ਕਲਾਂ ਵਿਖੇ ਚਾਰ ਦਿਨਾਂ 31ਵਾਂ ਹਰਬੰਸ ਸਿੰਘ ਗਿੱਲ ਯਾਦਗਾਰੀ ਖੇਡ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਖੇਡ ਮੇਲੇ ਵਿਚ ਭਗਵਾਨ ਦਾਸ ਕਬੱਡੀ ਅਕੈਡਮੀ ਮਾਝਾ ਨੇ ਕਬੱਡੀ ਕੱਪ 'ਤੇ ...

ਪੂਰੀ ਖ਼ਬਰ »

ਸੁਰਤਾਪੁਰ ਫਾਰਮ ਵੱਲ ਦਰਿਆ 'ਚ ਨਾਜਾਇਜ਼ ਮਾਈਨਿੰਗ ਦਾ ਸਖ਼ਤ ਨੋਟਿਸ

ਰੂਪਨਗਰ, 9 ਦਸੰਬਰ (ਸਟਾਫ ਰਿਪੋਰਟਰ)- ਜ਼ਿਲੇ੍ਹ ਵਿਚ ਕਿਸੇ ਵੀ ਢੰਗ ਨਾਲ ਗੈਰ ਕਾਨੂੰਨੀ ਮਾਈਨਿੰਗ ਨਾ ਕੀਤੀ ਜਾਵੇ ਤੇ ਅਜਿਹਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਹ ਚਿਤਾਵਨੀ ਦਿੰਦਿਆਂ ਗੁਰਵਿੰਦਰ ਸਿੰਘ, ਪੀ. ਪੀ. ਐੱਸ., ਉਪ ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਦਾ ਗੁਰੂ ਨਾਨਕ ਟੂਰਨਾਮੈਂਟ ਕੱਲ੍ਹ ਤੋਂ

ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਵਿਖੇ 57ਵਾਂ ਗੁਰੂ ਨਾਨਕ ਟੂਰਨਾਮੈਂਟ ਹਰ ਸਾਲ ਦੀ ਤਰ੍ਹਾਂ ਇਸ ਸਾਲ 11, 12, 13 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਟੂਰਨਾਮੈਂਟ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ...

ਪੂਰੀ ਖ਼ਬਰ »

ਨਗਰ ਕੌ ਾਸਲ ਨੰਗਲ ਦੇ ਸੀਨੀਅਰ ਮੀਤ ਪ੍ਰਧਾਨ ਨੂੰ ਕੀਤਾ ਸਨਮਾਨਿਤ

ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਲਿਕ ਯੂਥ ਕਲੱਬ ਵਲੋਂ ਨਗਰ ਕੌਾਸਲ ਨੰਗਲ ਦੀ ਨਵੇਂ ਚੁਣੀ ਸੀਨੀਅਰ ਮੀਤ ਪ੍ਰਧਾਨ ਅਨੀਤਾ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਕਤ ਕਲੱਬ ਦੇ ਸਰਗਰਮ ਮੈਂਬਰ ਦੀਪਕ ਨੰਦਾ ਤੇ ਸਾਹਿਲ ਮਹਿਰਾ ਨੇ ਸਪੀਕਰ ਪੰਜਾਬ ...

ਪੂਰੀ ਖ਼ਬਰ »

ਸਮਾਜ ਸੇਵੀ ਨੇ ਸਕੂਲੀ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੀਆਂ

ਨੂਰਪੁਰ ਬੇਦੀ, 9 ਦਸੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਖੇਤਰ ਦੇ ਪਿੰਡ ਸੁੱਖੇਮਾਜਰਾ ਵਿਖੇ ਸਥਿਤ ਦਿਆਲ ਫਾਰਮ ਹਾਊਸ ਦੇ ਮਾਲਕ ਤੇ ਆਈ.ਟੀ. ਵਿਭਾਗ ਮੁਹਾਲੀ 'ਚ ਸੇਵਾ ਨਿਭਾ ਰਹੇ ਸਮਾਜ ਸੇਵੀ ਸ਼ਮਸ਼ੇਰ ਸਿੰਘ ਨੇ ਅੱਜ ਇਸੇ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

ਨੰਗਲ ਦੇ ਵੱਖ-ਵੱਖ ਪਾਰਕਾਂ ਦਾ ਹਾਲ-ਬੇਹਾਲ

ਨੰਗਲ, 9 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਦੇ ਵੱਖ-ਵੱਖ ਪਾਰਕਾਂ ਦਾ ਬਹੁਤ ਮਾੜਾ ਹਾਲ ਹੈ, ਜਿਸ ਕਾਰਨ ਨਾਗਰਿਕ ਬਹੁਤ ਹੀ ਪ੍ਰੇਸ਼ਾਨ ਹਨ | ਨੰਗਲ ਦਾ ਸਭ ਤੋਂ ਵੱਧ ਖੂਬਸੂਰਤ ਮਧੂਵਨ ਪਾਰਕ 'ਚ ਕਦੇ 'ਫੁੱਲਾਂ ਦੇ ਮੇਲੇ' ਲੱਗਿਆ ਕਰਦੇ ਸਨ, ਪਰ ਅੱਜ ਦੀ ਤਰੀਕ 'ਚ ਇਹ ...

ਪੂਰੀ ਖ਼ਬਰ »

ਘਨੌਲੀ ਦੇ ਮੋਹਤਬਰਾਂ ਵਲੋਂ ਪੰਚਾਇਤੀ ਚੋਣਾਂ ਸਬੰਧੀ ਅਹਿਮ ਮੀਟਿੰਗ

ਘਨੌਲੀ, 9 ਦਸੰਬਰ (ਜਸਵੀਰ ਸਿੰਘ ਸੈਣੀ)-ਭੰਗ ਹੋ ਚੁੱਕੀ ਗ੍ਰਾਮ ਪੰਚਾਇਤ ਘਨੌਲੀ ਦੀ ਮੀਟਿੰਗ ਅਧਿਕਾਰਤ ਪੰਚ ਦਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਮੁਹਤਬਰਾਂ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਸਕੂਲ ਦੀ 2 ਰੋਜ਼ਾ ਸਾਲਾਨਾ ਸਪੋਰਟਸ ਮੀਟ ਸਮਾਪਤ

ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਿਆ ਦੌੜਾਂ 'ਚ ਹਿੱਸਾ ਨੂਰਪੁਰ ਬੇਦੀ, 9 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) 'ਚ 13ਵੀਂ ਸਲਾਨਾ ਦੋ ਰੋਜ਼ਾ ਸਪੋਰਟਸ ਮੀਟ ਸਮਾਪਤ ਹੋ ਗਈ ਹੈ | ਦੂਜੇ ਦਿਨ ਸਕੂਲ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਗਰਮ ਕੋਟੀਆਂ, ਜੁਰਾਬਾਂ ਤੇ ਬੂਟ ਦਿੱਤੇ

ਸੁਖਸਾਲ, 9 ਦਸੰਬਰ (ਧਰਮ ਪਾਲ)-ਸਰਦੀਆਂ ਦੇ ਮੌਸਮ ਨੂੰ ਵੇਖਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਮੋਜੋਵਾਲ ਵਿਖੇ ਜੋਤੀ ਬਾਲਾ ਪਤਨੀ ਸੁਸ਼ੀਲ ਕੁਮਾਰ ਵਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਗਰਮ ਕੋਟੀਆਂ, ਜੁਰਾਬਾਂ ਤੇ ਬੂਟ ਦਿੱਤੇ ਗਏ | ਇਸ ਮੌਕੇ ਉਨ੍ਹਾਂ ਸਕੂਲ 'ਚ ਇਕ ...

ਪੂਰੀ ਖ਼ਬਰ »

ਰਾਮ ਮੰਦਰ ਨਿਰਮਾਣ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਰਥ ਯਾਤਰਾ ਕੱਢੀ

ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਰਾਮ ਮੰਦਰ ਨਿਆਸ ਰੋਪੜ ਇਕਾਈ ਦੀ ਅਗਵਾਈ 'ਚ ਇੱਕ ਰਥ ਯਾਤਰਾ ਕੱਢੀ ਗਈ ਜੋ ਰਾਮ-ਲੀਲ੍ਹਾ ਮੈਦਾਨ ਤੋਂ ਸ਼ਾਮ 4 ਵਜੇ ਅਰੰਭ ਹੋਈ ਤੇ ਸਾਰੇ ਸ਼ਹਿਰ ਦਾ ਚੱਕਰ ਲਾ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਦੀਆਂ ਮੰਗਾਂ ਮੰਨੀਆਂ

ਸ੍ਰੀ ਅਨੰਦਪੁਰ ਸਾਹਿਬ, 8 ਦਸੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੀ.ਡਬਲਿਊ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵਲੋਂ ਦਿੱਤਾ ਜਾਣ ਵਾਲਾ ਧਰਨਾ ਉਸ ਵੇਲੇ ਜਿੱਤ ਦੀ ਰੈਲੀ 'ਚ ਬਦਲ ਗਿਆ ਜਦੋਂ ਕਾਰਜਕਾਰੀ ਇੰਜੀਨੀਅਰ ਵਲੋਂ ਮੌਕੇ 'ਤੇ ਬਲਵੀਰ ਸੈਣੀ, ...

ਪੂਰੀ ਖ਼ਬਰ »

ਸਵਾਮੀ ਸ਼ਿਵਨੰਦਾ ਸਰਵਹਿੱਤਕਾਰੀ ਸਕੂਲ ਵਿਖੇ ਖੇਡ ਮੇਲਾ ਕਰਵਾਇਆ

ਮੋਰਿੰਡਾ, 9 ਦਸੰਬਰ (ਕੰਗ)-ਸਵਾਮੀ ਸ਼ਿਵਨੰਦਾ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਅੰਡਰ ਹਾਊਸ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸ਼ਿਵਾਜੀ, ਟੈਗੋਰ, ਅਸ਼ੋਕਾ ਤੇ ਰਮਨ ਹਾਊਸ ਦੇ ਲਗਭਗ 400 ਵਿਦਿਆਰਥੀਆਂ ਨੇ ਭਾਗ ਲਿਆ | ਖੇਡ ਮੇਲੇ ...

ਪੂਰੀ ਖ਼ਬਰ »

ਅਯੁੱਧਿਆ 'ਚ ਮੰਦਰ ਨਿਰਮਾਣ ਸਬੰਧੀ ਇਕਾਈ ਦੇ ਨੁਮਾਇੰਦਿਆਂ ਨੇ ਕੱਢੀ ਰੱਥ ਯਾਤਰਾ

ਭਰਤਗੜ੍ਹ, 9 ਦਸੰਬਰ (ਜਸਬੀਰ ਸਿੰਘ ਬਾਵਾ)- ਸ੍ਰੀ ਰਾਮ ਮੰਦਰ ਟਰੱਸਟ ਰੂਪਨਗਰ ਦੀ ਇਕਾਈ ਦੇ ਨੁਮਾਇੰਦਿਆਂ ਵਲੋਂ ਅਯੁੱਧਿਆ 'ਚ ਸ੍ਰੀ ਰਾਮ ਜਨਮ ਭੂਮੀ 'ਤੇ ਮੰਦਰ ਦੇ ਨਿਰਮਾਣ ਕਰਵਾਉਣ ਦੇ ਹੱਕ ਵਿਚ ਅੱਜ ਭਰਤਗੜ੍ਹ ਦੇ ਸ੍ਰੀ ਕਿ੍ਸ਼ਨਾ ਮੰਦਰ ਤੋਂ ਰਥ ਯਾਤਰਾ ਕੱਢ ਕੇ ਬੜਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਇਕਾਈ ਨੰਗਲ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਹੋਈ | ਯੂਨੀਅਨ ਦੇ ਜਨਰਲ ਸਕੱਤਰ ਸੋਨੂੰ ਕੁਮਾਰ ਨੇ ਦੱਸਿਆ ਕਿ 10 ਦਸੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਦੀ ਸਲਾਨਾ ਚੋਣ ਹੋਈ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਪ. ਪ.)- ਪ੍ਰੈੱਸ ਕਲੱਬ ਅਨੰਦਪੁਰ ਸਾਹਿਬ (ਰਜਿ.) ਦੀ ਸਾਲ 2019 ਦੇ ਲਈ ਸਲਾਨਾ ਚੋਣ ਬੀਤੇ ਦਿਨ ਅਮਨ-ਅਮਾਨ ਦੇ ਨਾਲ ਨੇਪਰੇ ਚੜ ਗਈ | ਇਸ ਦੌਰਾਨ ਜਰਨੈਲ ਸਿੰਘ ਨਿੱਕੂਵਾਲ ਨੂੰ ਕਲੱਬ ਦਾ ਚੇਅਰਮੈਨ, ਸੁਖਵਿੰਦਰ ਪਾਲ ਸਿੰਘ ਸੁੱਖੂ ਨੂੰ ਪ੍ਰਧਾਨ ...

ਪੂਰੀ ਖ਼ਬਰ »

ਰਾਮ ਮੰਦਰ ਦੇ ਨਿਰਮਾਣ ਸਬੰਧੀ ਨੰਗਲ 'ਚ ਵੱਖ-ਵੱਖ ਜਥੇਬੰਦੀਆਂ ਦੀ ਹੋਈ ਮੀਟਿੰਗ

ਨੰਗਲ, 9 ਦਸੰਬਰ (ਪ੍ਰੀਤਮ ਸਿੰਘ ਬਰਾਰੀ)- ਨੰਗਲ ਦੇ ਪਹਾੜੀ ਮਾਰਕੀਟ ਵਿਖੇ ਸਮੂਹ ਜਥੇਬੰਦੀਆਂ ਭਾਰਤੀ ਮਜ਼ਦੂਰ ਸੰਘ, ਰਾਸ਼ਟਰੀ ਸਵੈ ਸੇਵਕ ਸੰਘ, ਭਾਰਤੀ ਕਿਸਾਨ ਸੰਘ, ਵਿੱਦਿਆ ਭਾਰਤੀ, ਭਾਰਤ ਵਿਕਾਸ ਪ੍ਰੀਸ਼ਦ, ਅਰੋਗਿਆ ਭਾਰਤੀ ਤੇ ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ...

ਪੂਰੀ ਖ਼ਬਰ »

ਬਾਬਾ ਗੁਰਦਿੱਤ ਜੀ ਦਾ ਜਨਮ ਦਿਹਾੜਾ ਅੱਜ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ 10 ਦਸੰਬਰ ਗੁ. ਬਾਬਾ ਗੁਰਦਿੱਤਾ ਜੀ, ਸ੍ਰੀ ਕੀਰਤਪੁਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ 12 ਨੂੰ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ 10 ਦਸੰਬਰ ਗੁ. ਬਾਬਾ ਗੁਰਦਿੱਤਾ ਜੀ, ਸ੍ਰੀ ਕੀਰਤਪੁਰ ...

ਪੂਰੀ ਖ਼ਬਰ »

ਸੇਂਟ ਜੈਵੀਅਰ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)- ਸੇਂਟ ਜੈਵੀਅਰ ਸਕੂਲ ਕੋਟਲਾ ਨਿਹੰਗ ਰੂਪਨਗਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਏ. ਡੀ. ਸੀ. ਰਾਜੀਵ ਗੁਪਤਾ ਮੁੱਖ ਮਹਿਮਾਨ ਤੇ ਹਰਜੋਤ ਕੌਰ ਐੱਸ. ਡੀ. ਐੱਮ. ਰੂਪਨਗਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕੌ ਾਸਲਰਾਂ ਵਲੋਂ ਅੱਜ ਦਾ ਧਰਨਾ ਮੁਲਤਵੀ

ਰੂਪਨਗਰ, 9 ਦਸੰਬਰ (ਸਟਾਫ ਰਿਪੋਰਟਰ)- ਸ਼ਹਿਰ ਵਿਚ ਪਾਣੀ ਦੀ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਡਿਸਪੋਜ਼ਲ ਪਲਾਂਟ ਵਿਚ ਕੀਤੀਆਂ ਕਥਿਤ ਬੇਨਿਯਮੀਆਂ ਦੇ ਿਖ਼ਲਾਫ਼ ਸ਼ਹਿਰ ਦੇ ਅਕਾਲੀ-ਭਾਜਪਾ ਕੌਾਸਲਰਾਂ ਵਲੋਂ ਸੋਮਵਾਰ 10 ਦਸੰਬਰ ਨੂੰ ਕਾਰਜਕਾਰੀ ਇੰਜੀਨੀਅਰ ਪੰਜਾਬ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਵਲੋਂ ਜਲੰਧਰ ਵਿਖੇ ਸੂਬਾ ਪੱਧਰੀ 'ਅਧਿਕਾਰ' ਰੈਲੀ ਅੱਜ

ਭੱਦੀ, 9 ਦਸੰਬਰ (ਨਰੇਸ਼ ਧੌਲ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸੂਬਾ ਪੱਧਰੀ 'ਅਧਿਕਾਰ ਰੈਲੀ' ਜਲੰਧਰ ਵਿਖੇ 10 ਦਸੰਬਰ ਦਿਨ ਸੋਮਵਾਰ ਨੂੰ ਕੀਤੀ ਜਾ ਰਹੀ ਹੈ | ਜਿਸ ਸਬੰਧੀ ਜ਼ਿਲ੍ਹਾ ਕਮੇਟੀ ਮੈਂਬਰਾਂ ਮਾ: ਦੀਵਾਨ ਸਿੰਘ, ਮਾ: ਸੋਮ ਲਾਲ ਆਦਿ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚਰਨ ਕੰਵਲ ਕਾਨਵੈਂਟ ਸਕੂਲ 'ਚ ਖੇਡ ਸਮਾਗਮ ਸ਼ੁਰੂ

ਬੰਗਾ, 9 ਦਸੰਬਰ (ਕਰਮ ਲਧਾਣਾ) - ਚਰਨ ਕੰਵਲ ਕੌਨਵੈਂਟ ਸੀਨੀਅਰ ਸੈਕੰਡਰੀ ਸਕੂਲ 'ਚ ਤਿੰਨ ਦਿਨਾ ਖੇਡ ਸਮਾਗਮ ਧੂਮ ਧੜੱਕੇ ਨਾਲ ਅਰੰਭ ਹੋ ਗਿਆ | ਜਿਸ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਕੌਰ ਤੇ ਡਾ: ਕਮਲਜੀਤ ਕੌਰ ਨੇ ਸਾਂਝੇ ਤੌਰ 'ਤੇ ਕੀਤਾ | ਇਸ ...

ਪੂਰੀ ਖ਼ਬਰ »

ਹਰ ਮਨੁੱਖ ਨੂੰ ਸਮਾਜ ਸੇਵਾ ਦੇ ਕਾਰਜਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ-ਬਾਬਾ ਪ੍ਰੇਮ ਸਿੰਘ

ਭੱਦੀ, 9 ਦਸੰਬਰ (ਨਰੇਸ਼ ਧੌਲ)- ਅਜੋਕੇ ਯੁੱਗ ਅੰਦਰ ਜਿੱਥੇ ਸਮੁੱਚਾ ਸੰਸਾਰ ਲਾਲਚ ਵੱਸ ਹਰ ਤਰਾਂ ਦੀਆਂ ਕਦਰਾਂ ਕੀਮਤਾਂ ਨੰੂ ਰੋਂਧਦਾ ਜਾ ਰਿਹਾ ਹੈ ਉੱਥੇ ਅਸਲੀਅਤ 'ਚ ਈਸ਼ਵਰ ਦੀ ਅਪਾਰ ਕਿਰਪਾ ਨਾਲ ਮਿਲੇ ਅਨਮੋਲ ਮਨੁੱਖਾ ਜਨਮ ਦੌਰਾਨ ਹਰ ਮਨੁੱਖ ਵੱਲੋਂ ਸਮਾਜ ਸੇਵਾ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸੈਨਿਕ ਝੰਡਾ ਦਿਵਸ ਮਨਾਇਆ

ਔੜ/ਝਿੰਗੜਾਂ, 9 ਦਸੰਬਰ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਅੰਤਰ ਰਾਸ਼ਟਰੀ ਸੈਨਿਕ ਝੰਡਾ ਦਿਵਸ ਪਿੰ੍ਰਸੀਪਲ ਤਰਜੀਵਨ ਸਿੰਘ ਗਰਚਾ ਦੀ ਅਗਵਾਈ ਹੇਠ ਮਨਾਇਆ ਗਿਆ | ਉਨ੍ਹਾਂ ਅੰਤਰ ਰਾਸ਼ਟਰੀ ਸੈਨਿਕ ਝੰਡਾ ਦਿਵਸ ਦੀ ...

ਪੂਰੀ ਖ਼ਬਰ »

ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ

ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਮਰੀਜ਼ਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਮੁੱਦਿਆਂ ਬਾਰੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਤੋਂ ਨਗਰ ਕੀਰਤਨ ਅੱਜ

ਨਵਾਂਸ਼ਹਿਰ, 9 ਦਸੰਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਪੁਰਬ ਨੂੰ ਸਮਰਪਿਤ ਨਗਰ ਕੀਰਤਨ 10 ਦਸੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ, ਬੰਗਾ ਰੋਡ, ਨਵਾਂਸ਼ਹਿਰ ਤੋਂ ਸਜਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ਨਾਰੰਗ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਟਕਾਰਲਾ ਵਿਖੇ ਨਸ਼ਿਆਂ ਿਖ਼ਲਾਫ਼ ਆਮ ਇਜਲਾਸ ਕਰਵਾਇਆ

ਭੱਦੀ, 9 ਦਸੰਬਰ (ਨਰੇਸ਼ ਧੌਲ)- ਪਿੰਡ ਟਕਾਰਲਾ ਵਿਖੇ ਸਮੂਹ ਗਰਾਮ ਪੰਚਾਇਤ, ਡੈਪੋ ਤਹਿਤ ਬਣਾਈ ਨਸ਼ਾ ਰੋਕੂ ਨਿਗਰਾਨ ਕਮੇਟੀ ਤੇ ਇਲਾਕਾ ਵਾਸੀਆਂ ਦੀ ਹਾਜ਼ਰੀ ਦੌਰਾਨ ਆਮ ਇਜਲਾਸ ਦੇ ਰੂਪ 'ਚ ਨਸ਼ਿਆਂ ਿਖ਼ਲਾਫ਼ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਕੱਤਰ ਇਲਾਕਾ ...

ਪੂਰੀ ਖ਼ਬਰ »

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ 'ਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)- ਹਥਿਆਰਬੰਦ ਸੈਨਾ ਝੰਡਾ ਦਿਵਸ ਜ਼ਿਲ੍ਹ•ਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਨ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਇਸ ਦਿਨ ...

ਪੂਰੀ ਖ਼ਬਰ »

ਧਰਮ ਪ੍ਰਚਾਰ ਟਰੱਸਟ ਘਨੌਲੀ ਨੇ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ

ਘਨੌਲੀ, 9 ਦਸੰਬਰ (ਜਸਵੀਰ ਸਿੰਘ)-ਧਰਮ ਪ੍ਰਚਾਰ ਟਰੱਸਟ ਰਜਿ. ਘਨੌਲੀ ਵਲੋਂ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਘਨੌਲੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਬੰਧੀ ਟਰੱਸਟ ਦੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX