ਤਾਜਾ ਖ਼ਬਰਾਂ


ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  7 minutes ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  19 minutes ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 1 hour ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 1 hour ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 1 hour ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਪਟਿਆਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਰਾਜਪੁਰਾ, 9 ਦਸੰਬਰ (ਜੀ.ਪੀ. ਸਿੰਘ)- ਪਿੰਡ ਚੰਦੂਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਤੇ ਮੀਤ ਪ੍ਰਧਾਨ ਤਰਲੋਚਨ ਸਿੰਘ ਚੰਦੂਮਾਜਰਾ ਦੀ ਸਾਂਝੀ ਅਗਵਾਈ 'ਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਦਿਨਾਂ ਗੁਰਮਤਿ ਸਮਾਗਮ ਤੇ ਅੱਖਾਂ ਦੇ ਰੋਗੀਆਂ ਦਾ ਨਿਰੀਖਣ ਕੈਂਪ ਲਗਾਇਆ ਗਿਆ | ਸਮਾਗਮ 'ਚ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਭਾਈ ਤਰਲੋਚਣ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ 4 ਦਿਨਾ ਸਮਾਗਮ ਦੌਰਾਨ ਉੱਘੇ ਕਥਾ ਵਾਚਕ ਗਿਆਨੀ ਧਰਮਵੀਰ ਸਿੰਘ ਲੁਧਿਆਣਾ, ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਫ਼ਤਿਹਗੜ੍ਹ ਸਾਹਿਬ, ਡਾ. ਸਰਬਜੀਤ ਸਿੰਘ ਲੁਧਿਆਣਾ, ਭਾਈ ਬਲਵਿੰਦਰ ਸਿੰਘ ਦਾ ਰਾਗੀ ਜਥਾ, ਭਾਈ ਪ੍ਰਭਜੀਤ ਸਿੰਘ ਗੁਨੀਆ ਮਾਜਰਾ ਕਥਾ ਵਾਚਕ, ਭਾਈ ਚਰਨਜੀਤ ਸਿੰਘ ਭੇਡਵਾਲ ਤੇ ਭਾਈ ਬਲਦੇਵ ਸਿੰਘ ਉਗਰਾ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ | ਸਮਾਗਮ ਦੌਰਾਨ 31 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਉਨ੍ਹਾਂ ਦੱਸਿਆ ਕਿ ਪੰਥ ਰਤਨ ਬਾਬਾ ਹਰਬੰਸ ਸਿੰਘ ਚੈਰੀਟੇਬਲ ਹਸਪਤਾਲ ਦੇ ਡਾ. ਅਜੈ ਗੁਲਾਟੀ ਦੀ ਟੀਮ ਵਲੋਂ 100 ਲੋੜਵੰਦ ਮਰੀਜ਼ਾਂ ਦਾ ਨਿਰੀਖਣ ਕੀਤਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਲੋਂ ਬੱਚਿਆਂ ਦੇ ਦਸਤਾਰ ਸਜਾਉਣ ਤੇ ਗੁਰਬਾਣੀ ਕੰਠ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਇਕਬਾਲ ਸਿੰਘ ਸਭਰਵਾਲ, ਦਾਤਾਰ ਸਿੰਘ ਭਾਟੀਆ, ਹਰਸ਼ਿੰਦਰ ਕੌਰ ਪਟਿਆਲਾ ਸਮੇਤ ਹੋਰ ਪਿੰਡ ਵਾਸੀਆਂ ਨੇ ਆਪਣੀ ਸੇਵਾ ਨਿਭਾਈ |

ਆਮ ਆਦਮੀ ਪਾਰਟੀ (ਯੂਥ) ਵਲੋਂ ਬੈਠਕ

ਭੁੱਨਰਹੇੜੀ, 9 ਦਸੰਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਲੋਂ ਰੁਜ਼ਗਾਰ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਪਟਿਆਲਾ ਵਿਖੇ 12 ਦਸੰਬਰ ਨੂੰ ਰੋਸ ਮਾਰਚ ਕੱਢਿਆ ਜਾ ਰਿਹਾ ਹੈ | ਰੋਸ ਮਾਰਚ ਦੀ ਤਿਆਰੀ ਸਬੰਧੀ ਯੂਥ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੇ ਦੋਸ਼ 'ਚ ਮਾਮਲਾ ਦਰਜ

ਨਾਭਾ, 9 ਦਸੰਬਰ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਮੱਖਣ ਸਿੰਘ ਪੁੱਤਰ ਅੱਛਰਾ ਸਿੰਘ ਵਾਸੀ ਪਿੰਡ ਕਮੇਲੀ ਦੀ ਸ਼ਿਕਾਇਤ 'ਤੇ ਹਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਪਿੰਡ ਮਹਿਲਪੁਰ ਥਾਣਾ ਗੁਰਾਇਆ ਹਰਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ, ਰੁਪਿੰਦਰ ਕੌਰ ਪਤਨੀ ਹਰਵਿੰਦਰ ...

ਪੂਰੀ ਖ਼ਬਰ »

ਭਾਈ ਢੱਡਰੀਆਂ ਵਾਲਿਆਂ ਦੇ ਦੀਵਾਨ 11, 12 ਨੂੰ

ਨਾਭਾ, 9 ਦਸੰਬਰ (ਅਮਨਦੀਪ ਸਿੰਘ ਲਵਲੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ 10 ਦਸੰਬਰ ਨੂੰ ਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਉਪਰੰਤ ਸ਼ੁਰੂ ਹੋਵੇਗਾ | ਉਸੇ ਦਿਨ ਸਵੇਰੇ 10 ਵਜੇ ਮਹਾਨ ਨਗਰ ਕੀਰਤਨ ਸ੍ਰੀ ...

ਪੂਰੀ ਖ਼ਬਰ »

ਦੁਕਾਨ 'ਚੋਂ ਸਾਮਾਨ ਤੇ ਨਕਦੀ ਚੋਰੀ

ਪਟਿਆਲਾ, 9 ਦਸੰਬਰ (ਆਤਿਸ਼ ਗੁਪਤਾ)-ਸਥਾਨਕ ਸਨੌਰੀ ਅੱਡਾ ਪਟਿਆਲਾ ਵਿਖੇ ਸਥਿਤ ਸੈਨੇਟਰੀ ਦੀ ਦੁਕਾਨ 'ਚੋਂ ਸਾਮਾਨ ਤੇ ਨਗਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਚੋਰੀ ਦੀ ਕਾਰ ਬਰਾਮਦ- ਮਾਮਲਾ ਦਰਜ

ਪਟਿਆਲਾ, 9 ਦਸੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਆਲਮਪੁਰ ਵਿਖੇ ਪੁਲਿਸ ਨੇ ਚੋਰੀ ਦੀ ਕਾਰ ਬਰਾਮਦ ਕੀਤੀ ਗਈ ਹੈ, ਜਿਸ ਨੂੰ ਕਬਜ਼ੇ 'ਚ ਲੈ ਕੇ ਥਾਣਾ ਸਦਰ ਪਟਿਆਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ | ਇਹ ਕਾਰਵਾਈ ਥਾਣਾ ਸਦਰ ਪਟਿਆਲਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਕੀਤਾ ਜਾਗਰੂਕ

ਪਟਿਆਲਾ, 9 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਮਹਿੰਦਰਾ ਕੰਨਿਆ ਮਹਾਂ ਵਿਦਿਆਲਾ ਹਾਈ ਸਕੂਲ ਨਾਭਾ ਗੇਟ ਦੇ ਪਿ੍ੰਸੀਪਲ ਮਿਸ਼ਨ ਜਿੰਦਰਜੀਤ ਢਿੱਲੋਂ ਦੀ ਅਗਵਾਈ ਹੇਠ ਜਾਗਿ੍ਤੀ ਸਮਾਗਮ ਕਰਵਾਇਆ ਗਿਆ¢ ਇਸ 'ਚ ਰੈੱਡ ਕਰਾਸ ਨਸ਼ਾ ਮੁਕਤੀ ਸੈਂਟਰ, ਸਾਕੇਤ ਹਸਪਤਾਲ, ਬਡੂੰਗਰ ...

ਪੂਰੀ ਖ਼ਬਰ »

ਸਮੈਕ ਬਰਾਮਦ

ਪਟਿਆਲਾ, 9 ਦਸੰਬਰ (ਆਤਿਸ਼ ਗੁਪਤਾ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ 5 ਗਰਾਮ ਸਮੈਕ ਬਰਾਮਦ ਕਰਕੇ ਗੁਰਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਹਰੀ ਨਗਰ ਖੇੜਕੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਸਹਾਇਕ ਥਾਣੇਦਾਰ ਮਾਲਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਸਾਅਦਤ ਹਸਨ ਮੰਟੋ ਦੀਆਂ ਰਚਨਾਵਾਂ ਦਾ ਹੋਇਆ ਸ਼ਾਨਦਾਰ ਮੰਚਨ

ਪਟਿਆਲਾ, 9 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਰਥਿਕ ਰੰਗਮੰਚ ਪਟਿਆਲਾ ਵਲੋਂ ਕਰਵਾਏ ਜਾ ਰਹੇ 7 ਦਿਨਾਂ ਨੋਰ੍ਹਾ ਰਿਚਰਡਜ਼ ਥੀਏਟਰ ਫ਼ੈਸਟੀਵਲ ਦੇ 6ਵੇਂ ਦਿਨ ਸੁਚੇਤਕ ਰੰਗਮੰਚ ਮੋਹਾਲੀ ਵਲੋਂ 'ਅਨੀਤਾ ਸ਼ਬਦੀਸ਼ ਦੀ ਨਿਰਦੇਸ਼ਨਾਂ ਹੇਠ ਅਗਲੀ ਸਦੀ ਦਾ 47' ਨਾਟਕ ਪੇਸ਼ ...

ਪੂਰੀ ਖ਼ਬਰ »

ਦਾਜ-ਦਹੇਜ ਦੇ ਵੱਖ-ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 9 ਦਸੰਬਰ (ਆਤਿਸ਼ ਗੁਪਤਾ)-ਦਾਜ-ਦਹੇਜ ਦੀ ਮੰਗ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਨਵਜੋਤ ਕੌਰ ਵਾਸੀ ਨਿਊ ਮਗਣੇਸ਼ ਨਗਰ ...

ਪੂਰੀ ਖ਼ਬਰ »

ਭਿੜਦੇ ਸਾਨ੍ਹਾਂ ਨੇ ਕਾਰ ਭੰਨੀ

ਡਕਾਲਾ, 9 ਦਸੰਬਰ (ਮਾਨ)-ਆਵਾਰਾ ਜਾਨਵਰਾਂ ਕਰਕੇ ਵਾਪਰਦੇ ਹਾਦਸੇ ਆਮ ਲੋਕਾਂ ਲਈ ਜਾਨ ਦਾ ਖੌਅ ਬਣੇ ਹੋਏ ਹਨ | ਇਹੋ ਜਿਹਾ ਹੀ ਇਕ ਹਾਦਸਾ ਅੱਜ ਡਕਾਲਾ ਵਿਖੇ ਵਾਪਰਿਆ ਜਦੋਂ ਆਪਸ 'ਚ ਭਿੜਦੇ ਦੋ ਭੂਸਰੇ ਸਾਨ੍ਹ ਇਕ ਖੜ੍ਹੀ ਕਾਰ ਨਾਲ ਜਾ ਟਕਰਾਏ | ਹਾਦਸੇ ਦੌਰਾਨ ਕਾਰ 'ਚ ਬੈਠਾ ...

ਪੂਰੀ ਖ਼ਬਰ »

'ਗੁੰਡਾ ਟੈਕਸ' ਬਣ ਗਈ ਹੈ ਸੰਡੇ ਮਾਰਕੀਟ ਦੀ ਗੈਰ-ਕਾਨੂੰਨੀ ਪਾਰਕਿੰਗ ਦੀ ਉਗਰਾਹੀ

ਪਟਿਆਲਾ, 9 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਦੇ ਸ਼ਹਿਰ ਅੰਦਰ ਹੀ ਸ਼ਰੇਆਮ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਗੁੰਡਾ ਟੈਕਸ ਵਾਂਗ ਲੋਕਾਂ ਤੋਂ ਧੱਕੇ ਨਾਲ ਸੰਡੇ ਮਾਰਕੀਟ 'ਚ ਗ਼ੈਰ ਕਾਨੂੰਨੀ ਪਾਰਕਿੰਗ ਦੀ ਫ਼ੀਸ ਵਸੂਲੀ ਜਾ ਰਹੀ ਹੈ | ਆਮ ਲੋਕਾਂ ਵਲੋਂ ...

ਪੂਰੀ ਖ਼ਬਰ »

ਨਵੀਨ ਸੋਨੀ ਦਾ ਸਨਮਾਨ

ਨਾਭਾ, 9 ਦਸੰਬਰ (ਕਰਮਜੀਤ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਦੇ ਭਰਾ ਨਵੀਨ ਸੋਨੀ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਬਿੱਟੂ ਦੇ ਗ੍ਰਹਿ ਵਿਖੇ ਇਕ ਨਿੱਜੀ ਫੇਰੀ ਦੌਰਾਨ ਪੁੱਜੇ | ਅਸ਼ੋਕ ਬਿੱਟੂ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਨਵੀਨ ਸੋਨੀ ਦਾ ਸਵਾਗਤ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਨਾਨਕਸਰ ਅਕੈਡਮੀ ਦਾ ਸਾਲਾਨਾ ਸਮਾਗਮ

ਪਾਤੜਾਂ, 9 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਨਾਨਕਸਰ ਅਕੈਡਮੀ ਸੇਲਵਾਲਾ (ਪਾਤੜਾਂ) ਦਾ ਸਾਲਾਨਾ ਸਮਾਗਮ ਸਕੂਲ ਦੇ ਵਿਹੜੇ 'ਚ ਪਿ੍ੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ 'ਚ ਕਰਵਾਇਆ ਗਿਆ | ਜਿਸ 'ਚ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਸੇਵਾ ਸਿੰਘ ਤੇ ਸੰਤ ...

ਪੂਰੀ ਖ਼ਬਰ »

ਖੋ-ਖੋ 'ਚ ਪਟਿਆਲਵੀ ਰਾਜ ਪੱਧਰ 'ਤੇ ਚਮਕੇ

ਪਟਿਆਲਾ, 9 ਦਸੰਬਰ (ਚਹਿਲ)-64ਵੀਂ ਪੰਜਾਬ ਸਕੂਲ ਖੇਡਾਂ ਦੇ ਅੰਡਰ- 19 ਖੋ-ਖੋ ਮੁਕਾਬਲਿਆਂ 'ਚ ਪਟਿਆਲਾ ਜ਼ਿਲ੍ਹੇ ਦੇ ਲੜਕਿਆਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਲੁਧਿਆਣਾ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ 'ਚ ਪਟਿਆਲਾ ਜ਼ਿਲ੍ਹੇ ਦੀ ਟੀਮ ਨੇ ਆਪਣੇ ਪੂਲ ਮੁਕਾਬਲੇ ਜਿੱਤਣ ਤੋਂ ...

ਪੂਰੀ ਖ਼ਬਰ »

ਔਰਤ ਪੁਲਿਸ ਅਧਿਕਾਰੀਆਂ ਵਲੋਂ ਲੋੜਵੰਦਾਂ ਦੀ ਮਦਦ

ਦੇਵੀਗੜ੍ਹ, 9 ਦਸੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਪੁਲਿਸ ਦੀਆਂ ਦੋ ਔਰਤ ਮੁਲਾਜ਼ਮਾਂ ਸਰਬਜੀਤ ਕੌਰ ਤੇ ਜਸਪ੍ਰੀਤ ਕੌਰ ਨੇ ਆਪਣੀ ਹਰ ਮਹੀਨੇ ਮਿਲਣ ਵਾਲੀ ਤਨਖ਼ਾਹ 'ਚੋਂ ਦਸਵੰਧ ਕੱਢਦੇ ਹੋਏ ਇਕੱਤਰ ਹੋਏ ਪੈਸਿਆਂ ਨਾਲ ਸਰਕਾਰੀ ਹਾਈ ਸਕੂਲ ਘੜਾਮ ਦੇ ਲੋੜਵੰਦ ...

ਪੂਰੀ ਖ਼ਬਰ »

ਦਰਸ਼ਨ ਬਾਵਾ ਦਾ ਕਾਵਿ ਸੰਗ੍ਰਹਿ 'ਛਲਕਦੇ ਅਹਿਸਾਸ' ਲੋਕ ਅਰਪਣ

ਪਟਿਆਲਾ, 9 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਾਸ਼ਾ ਵਿਭਾਗ ਪਟਿਆਲਾ ਵਿਖੇ ਇਕ ਯਾਦਗਾਰੀ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ 'ਆਸ਼ਟ', ਡਾਇਰੈਕਟਰ ਭਾਸ਼ਾ ਵਿਭਾਗ ...

ਪੂਰੀ ਖ਼ਬਰ »

ਸਕਾਲਰਜ਼ ਪਬਲਿਕ ਸਕੂਲ 'ਚ ਸਮਾਗਮ

ਰਾਜਪੁਰਾ, 9 ਦਸੰਬਰ (ਜੀ.ਪੀ. ਸਿੰਘ)-ਬੱਚਿਆਂ ਦੇ ਬਹੁਪੱਖੀ ਵਿਕਾਸ ਲਈ ਸਥਾਨਕ ਸਕਾਲਰਜ਼ ਸਕੂਲ ਨੇ ਆਪਣਾ ਸਾਲਾਨਾ ਸਮਾਗਮ 'ਸਾਡੀ ਸੰਸਕਿ੍ਤੀ' ਸਕੂਲ ਦੀ ਪਿ੍ੰਸੀਪਲ ਸੁਦੇਸ਼ ਜੋਸ਼ੀ ਦੀ ਦੇਖ-ਰੇਖ ਵਿਚ ਬੜੀ ਸ਼ਾਨ ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ | ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਪਟਿਆਲਾ ਫਾਊਾਡੇਸ਼ਨ ਦੀ ਬੈਠਕ

ਪਟਿਆਲਾ, 9 ਦਸੰਬਰ (ਜ.ਸ ਢਿੱਲੋਂ)-ਪਟਿਆਲਾ ਫਾਉਂਡੇਸ਼ਨ ਦੀ ਬੈਠਕ ਰਵੀ ਆਹਲੂਵਾਲੀਆ ਦੀ ਅਗਵਾਈ 'ਚ ਹੋਈ | ਇਸ ਮੌਕੇ ਸੜਕ ਸੁਰੱਖਿਆ ਸਬੰਧੀ ਸਮਾਜ ਸੇਵੀ ਸੰਸਥਾਵਾਂ ਦੇ ਗਲੋਬਲ ਭਾਈਵਾਲਾਂ ਨੇ ਭਾਗ ਲਿਆ | ਇਸ ਮੌਕੇ ਵਿਸਥਾਰ 'ਚ ਗੱਲਬਾਤ ਕੀਤੀ ਗਈ | ਇਸ ਮੌਕੇ ਕਈ ਪਹਿਲੂਆਂ 'ਤੇ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਨਾਕਸ ਵਿਉਂਤਬੰਦੀ ਖ਼ਜ਼ਾਨੇ ਦਾ ਉਜਾੜਾ-ਜੁਨੇਜਾ

ਪਟਿਆਲਾ, 9 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ ਵਿਚਲੇ 60 ਵਾਰਡਾਂ ਅੰਦਰ ਆਰੰਭ ਹੋਏ ਵਿਕਾਸ ਕਾਰਜਾਂ ਨਾਲ ਸੁਵਿਧਾ ਘੱਟ ਰੁਪਏ ਦਾ ਉਜਾੜਾ ਜ਼ਿਆਦਾ ਕੀਤਾ ਜਾ ਰਿਹਾ ਹੈ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਇੰਚਾਰਜ ਹਰਪਾਲ ਜੁਨੇਜਾ ਨੇ ਕਹੀ ...

ਪੂਰੀ ਖ਼ਬਰ »

ਆਪ ਦੇ ਵਲੰਟੀਅਰ 12 ਨੂੰ ਪਟਿਆਲਾ 'ਚ ਕਰਨਗੇ ਰੋਸ ਮਾਰਚ

ਰਾਜਪੁਰਾ, 9 ਦਸੰਬਰ (ਰਣਜੀਤ ਸਿੰਘ)-ਅੱਜ ਇੱਥੇ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਆਗੂ ਬੰਤ ਸਿੰਘ ਦੀ ਅਗਵਾਈ ਵਿਚ ਹੋਈ ਜਿਸ 'ਚ ਪਾਰਟੀ ਦੇ ਸੂਬਾ ਜਨਰਲ ਸਕੱਤਰ ਸੀ੍ਰ ਜੀ.ਪੀ. ਸਿੰਘ ਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ...

ਪੂਰੀ ਖ਼ਬਰ »

ਰੰਧਾਵਾ ਦਾ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਬਣਨ 'ਤੇ ਸਨਮਾਨ

ਸਮਾਣਾ, 9 ਦਸੰਬਰ (ਪ੍ਰੀਤ ਸਿੰਘ ਨਾਗੀ, ਹਰਵਿੰਦਰ ਸਿੰਘ ਟੋਨੀ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਦੇ ਅਤਿ ਨਜ਼ਦੀਕੀਆਂ 'ਚੋਂ ਗਿਣੀ ਜਾਂਦੀ ਜ਼ਿਲ੍ਹਾ ਪ੍ਰੀਸ਼ਦ ਦੀ ਸਾਬਕਾ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਦੇ ਪੰਜਾਬ ਰਾਜ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ 'ਚ ਝੰਡਾ ਦਿਵਸ ਮਨਾਇਆ

ਪਟਿਆਲਾ, 9 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਐਨ.ਸੀ.ਸੀ. ਦੇ ਤਿੰਨੋਂ ਵਿੰਗ-ਆਰਮੀ ਵਿੰਗ, ਨੇਵਲ ਵਿੰਗ ਤੇ ਏਅਰ ਵਿੰਗ ਵਲੋਂ ਝੰਡਾ ਦਿਵਸ ਮਨਾਇਆ ਗਿਆ | ਇਸ ਦੀ ਰਸਮੀ ਸ਼ੁਰੂਆਤ ਕਾਲਜ ਦੀ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਨੇ ਕੀਤੀ | ...

ਪੂਰੀ ਖ਼ਬਰ »

ਪਸਚਾਤਾਪ ਕਰਨ ਵਾਲੇ ਲੋੜ ਵੇਲੇ ਗੁਰੂ ਸਾਹਿਬ ਦੇ ਵੀ ਨਹੀਂ ਬਣੇ-ਮੰਤਰੀ ਸਿੰਗਲਾ

ਸਮਾਣਾ, 9 ਦਸੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪਸ਼ਚਾਤਾਪ ਸਮਾਗਮ ਨੂੰ ਸਿਆਸੀ ਡਰਾਮੇਬਾਜ਼ੀ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਨੇ ਧਰਮ, ਪੰਥ ਤੇ ਗੁਰੂ ਦਾ ਨਾਂਅ ...

ਪੂਰੀ ਖ਼ਬਰ »

ਦੋ ਦਹਾਕੇ ਤੋਂ ਪਟਿਆਲਵੀਆਂ ਨੂੰ ਉਡੀਕ ਹੋ ਰਹੀ ਹੈ ਰਜਿੰਦਰਾ ਤਲਾਬ 'ਚ ਕਿਸ਼ਤੀਆਂ 'ਤੇ ਝੂਟੇ ਲੈਣ ਦੀ

ਪਟਿਆਲਾ, 9 ਦਸੰਬਰ (ਜਸਪਾਲ ਸਿੰਘ ਢਿੱਲੋਂ)-ਅੱਜ ਤੋਂ ਦੋ ਦਹਾਕੇ ਪਹਿਲਾਂ ਪਟਿਆਲਾ ਦੇ ਰਜਿੰਦਰਾ (ਗਾਂਧੀ) ਤਲਾਬ ਦੇ ਵਿਚ ਕਿਸ਼ਤੀਆਂ ਦੌੜਦੀਆਂ ਹੁੰਦੀਆਂ ਸਨ | ਸਮਾਂ ਬੀਤਣ ਤੋਂ ਬਾਅਦ ਹੌਲੀ ਹੌਲੀ ਇਹ ਕਿਸ਼ਤੀਆਂ ਬੰਦ ਹੋ ਗਈਆਂ | ਪਿਛਲਾ ਇਕ ਦਹਾਕਾ ਇਥੇ ਅਕਾਲੀ ਭਾਜਪਾ ...

ਪੂਰੀ ਖ਼ਬਰ »

ਘੱਗਰ ਦਰਿਆ ਦਾ ਪੁਲ 2019 'ਚ ਹੋ ਜਾਵੇਗਾ ਮੁਕੰਮਲ-ਜੋਗਿੰਦਰ ਸਿੰਘ ਕਾਕੜਾ

ਦੇਵੀਗੜ੍ਹ, 9 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਨੇੜੇ ਪਿੰਡ ਸ਼ੇਖੂਪੁਰ ਦੇ ਲੋਕਾਂ ਦੀ ਲੰਮੇ ਸਮੇਂ ਦੀ ਘੱਗਰ ਦਰਿਆ ਤੇ ਪੁਲ ਦੀ ਮੰਗ ਹੁਣ ਪੂਰੀ ਹੋ ਗਈ ਹੈ ਅਤੇ ਇਹ ਪੁਲ 2019 ਵਿਚ ਮੁਕੰਮਲ ਹੋ ਜਾਵੇਗਾ | ਇਸ ਸਬੰਧੀ ਬੀਤੇ ਦਿਨ ਹਲਕਾ ਸਨੌਰ ਦੇ ਇੰਚਾਰਜ ...

ਪੂਰੀ ਖ਼ਬਰ »

ਕਵਿੰਦਰ ਚਾਂਦ ਦਾ ਗ਼ਜ਼ਲ ਸੰਗ੍ਰਹਿ 'ਕਣ ਕਣ' ਲੋਕ-ਅਰਪਣ

ਪਟਿਆਲਾ, 9 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਵਰਲਡ ਪੰਜਾਬੀ ਸੈਂਟਰ ਅਤੇ ਸਾਹਿਬਦੀਪ ਪਬਲੀਕੇਸ਼ਨ ਭੀਖੀ ਦੇ ਸਹਿਯੋਗ ਨਾਲ ਵਰਲਡ ਪੰਜਾਬੀ ਸੈਂਟਰ ਵਿਖੇ ਉੱਘੇ ਗ਼ਜ਼ਲਗੋ ਕਵਿੰਦਰ ਚਾਂਦ ਰਚਿਤ ਗ਼ਜ਼ਲ ਸੰਗ੍ਰਹਿ 'ਕਣ ਕਣ' ਦਾ ...

ਪੂਰੀ ਖ਼ਬਰ »

ਭਾਦਸੋਂ ਨਿਵਾਸੀਆਂ ਨੇ ਨਾਲੇ ਦੀ ਸਫ਼ਾਈ ਦੀ ਕੀਤੀ ਮੰਗ

ਭਾਦਸੋਂ, 9 ਦਸੰਬਰ (ਪਰਦੀਪ ਦੰਦਰਾਲਾ)-ਭਾਦਸੋਂ ਸ਼ਹਿਰ ਦੇ ਵਾਰਡ ਨੰਬਰ 2 ਦੇ ਸਰਕਾਰੀ ਐਲੀਮੈਂਟਰੀ ਸਕੂਲ ਤੇ ਦੁਕਾਨਾਂ ਦੇ ਵਿਚਕਾਰ ਦੀ ਇਕ ਨਾਲਾ ਲੰਘਦਾ ਹੈ ਜਿਸ ਕਰਕੇ ਦੁਕਾਨਦਾਰਾਂ ਨੂੰ ਕਾਫ਼ੀ ਮੁਸ਼ਕਿਲ ਹੋ ਰਹੀ ਹੈ | ਇਸ ਨਾਲੇ 'ਚ ਸਫ਼ਾਈ ਨਾ ਹੋਣ ਕਰਕੇ ਅਨੇਕਾਂ ...

ਪੂਰੀ ਖ਼ਬਰ »

ਅਕਾਲੀ ਦਲ ਦਾ ਪਸਚਾਤਾਪ ਇਕ ਸਿਆਸੀ ਡਰਾਮਾ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 9 ਦਸੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-'ਅਕਾਲੀ ਦਲ ਪੰਜਾਬ ਨੂੰ ਆਰਥਿਕ, ਵਪਾਰਿਕ ਅਤੇ ਸਮਾਜਿਕ ਤੌਰ 'ਤੇ ਤਬਾਹ ਕਰਨ ਉਪਰੰਤ ਪਸ਼ਚਾਤਾਪ ਕਰਨ ਦਾ ਸਿਆਸੀ ਡਰਾਮਾ ਕਰ ਰਿਹਾ ਹੈ ਅਤੇ ਅਕਾਲੀ ਦਲ ਦੀ ਮਰ ਚੁੱਕੀ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਸਰਬੱਤ ਦੇ ਭਲੇ ਲਈ ਪਾਠ ਦੇ ਭੋਗ ਪਾਏ

ਰਾਜਪੁਰਾ, 9 ਦਸੰਬਰ (ਜੀ.ਪੀ. ਸਿੰਘ)-ਨੇੜਲੇ ਪਿੰਡ ਉਗਾਣੀ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਅਤੇ ਦਸਵੀਂ ਵਿਖੇ ਹਲਕਾ ਰਾਜਪੁਰਾ ਦੇ ਵਿਧਾਇਕ ਅਤੇ ਕਾਂਗਰਸ ਵਿਧਾਨ ਪਾਰਟੀ ਦੇ ਮੁੱਖ ਵਿੱਪ ਹਰਦਿਆਲ ਸਿੰਘ ਕੰਬੋਜ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ...

ਪੂਰੀ ਖ਼ਬਰ »

ਤਾਇਕਵਾਂਡੋ 'ਚ ਜੈਸਪਰ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

ਰਾਜਪੁਰਾ, 9 ਦਸੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਦੇ ਜੈਸਪਰ ਸਕੂਲ ਦੇ ਬੱਚਿਆਂ ਨੇ ਡਾਇਕਵਾਂਡੋ ਵਿਚ ਤਗਮੇ ਜਿੱਤ ਕੇ ਸਕੂਲ ਅਤੇ ਹਲਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਧਾਨ ਅੰਜਨਾ ਵਧਵਾ ਅਤੇ ਅਧਿਆਪਕ ਪ੍ਰਨੀਤ ਕੌਰ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਜ਼ਰੂਰਤਮੰਦ ਪਰਿਵਾਰ ਨੂੰ ਦਿੱਤਾ ਰਾਸ਼ਨ

ਨਾਭਾ, 9 ਦਸੰਬਰ (ਕਰਮਜੀਤ ਸਿੰਘ)-ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਥੂਹੀ ਅਤੇ ਸਰਪ੍ਰਸਤ ਕਰਮਜੀਤ ਸਿੰਘ ਮਹਿਰਮ ਦੀ ਅਗਵਾਈ ਹੇਠ ਨੇੜਲੇ ਪਿੰਡ ਦੁਲੱਦੀ ਦੇ ਇਕ ਜ਼ਰੂਰਤਮੰਦ ਪਰਿਵਾਰ ਨੂੰ ਘਰੇਲੂ ਰਾਸ਼ਨ ਭੇਟ ਕੀਤਾ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਠੀਕ ਨਾ ਹੋਣ ਕਾਰਨ ਤੁਰਖੇੜੀ ਕਲਾਂ ਵਾਸੀ ਪ੍ਰੇਸ਼ਾਨ

ਭਾਦਸੋਂ, 9 ਦਸੰਬਰ (ਪਰਦੀਪ ਦੰਦਰਾਲਾ)-ਕਸਬਾ ਭਾਦਸੋਂ ਦੇ ਪਿੰਡ ਤਰਖੇੜੀ ਕਲਾਂ ਦੀ ਸੜਕ 'ਤੇ ਪਾਣੀ ਖੜ੍ਹਨ ਕਾਰਨ ਥਾਂ-ਥਾਂ 'ਤੇ ਕਈ-ਕਈ ਫੁੱਟ ਡੂੰਘੇ ਟੋਏ ਪਏ ਹੋਏ ਹਨ | ਪਿੰਡ ਦਾ ਹੀ ਜ਼ਿਆਦਾ ਪਾਣੀ ਆਉਣ ਕਾਰਨ ਇਸ ਜਗ੍ਹਾ 'ਤੇ ਇਕ ਛੋਟਾ ਜਿਹਾ ਛੱਪੜ ਵੀ ਬਣਿਆ ਹੋਇਆ ਹੈ ਜੋ ਕਿ ...

ਪੂਰੀ ਖ਼ਬਰ »

ਸ਼ੁਤਰਾਣਾ ਹਸਪਤਾਲ 'ਚੋਂ ਏਡਜ਼ ਜਾਗਰੂਕਤਾ ਵੈਨ ਕੀਤੀ ਰਵਾਨਾ

ਸ਼ੁਤਰਾਣਾ, 9 ਦਸੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਏਡਜ਼ ਦੇ ਿਖ਼ਲਾਫ਼ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਕੀਤੇ ਜਾਂਦੇ ਉਪਰਾਲਿਆਂ ਤਹਿਤ ਅੱਜ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਹਸਪਤਾਲ 'ਚੋਂ ਏਡਜ਼ ...

ਪੂਰੀ ਖ਼ਬਰ »

ਸਕੂਲ ਦੀ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਸਮਾਣਾ, 9 ਦਸੰਬਰ (ਗੁਰਦੀਪ ਸ਼ਰਮਾ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀ: ਸੈਕੰਡਰੀ ਸਕੂਲ ਫ਼ਤਿਹਪੁਰ ਵਿਖੇ ਸਲਾਨਾ ਐਥਲੈਟਿਕਸ ਮੀਟ ਕਰਵਾਈ ਗਈ | ਜਿਸ ਵਿਚ 100, 200,400 ਮੀਟਰ ਦੌੜਾਂ, ਗੋਲਾ ਸੁੱਟਣ, ਲੰਮੀ ਛਾਲ, ਰਿਲੇਅ ਦੌੜ ਆਦਿ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਜਿੱਥੇ ...

ਪੂਰੀ ਖ਼ਬਰ »

ਬੱਚਿਆਂ ਦਾ ਚਿੱਤਰਕਲਾ ਮੁਕਾਬਲਾ ਕਰਵਾਇਆ

ਪਟਿਆਲਾ, 9 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਐਸ.ਬੀ.ਆਈ ਰਿਜਨਲ ਬਿਜ਼ਨਸ ਆਫਿਸ-2 ਵਲੋਂ ਮੁੱਖ ਦਫ਼ਤਰ ਸ਼ੇਰਾਂਵਾਲਾ ਗੇਟ ਵਿਖੇ ਬੱਚਿਆਂ ਦਾ ਚਿੱਤਰਕਲਾ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 20 ਦੇ ਲਗਭਗ ਵੱਖ-ਵੱਖ ਸਕੂਲਾਂ ਦੇ 150 ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਸਿੱਖ ਇਤਿਹਾਸ ਦੇ ਸ਼ਹਾਦਤੀ ਹਫ਼ਤੇ 'ਚ ਪੰਚਾਇਤੀ ਚੋਣਾਂ ਕਰਵਾਉਣਾ ਗ਼ਲਤ- ਲੌਟ

ਭਾਦਸੋਂ, 9 ਦਸੰਬਰ (ਗੁਰਬਖਸ਼ ਸਿੰਘ ਵੜੈਚ)-ਸਿੱਖ ਇਤਿਹਾਸ ਦੇ ਸ਼ਹਾਦਤੀ ਹਫ਼ਤੇ 'ਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪੰਚਾਇਤ ਚੋਣਾਂ ਗਲਤ ਫੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਖਬੀਰ ਸਿੰਘ ਲੌਟ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਲਿਆ ਗਿਆ ਫ਼ੈਸਲਾ ਸਹੀ ਹੈ ਪਰ ਦੇਰ ਆਏ ਦਰੁਸਤ ਵਾਲੀ ਗੱਲ-ਸ਼ਾਦੀਪੁਰ

ਦੇਵੀਗੜ੍ਹ, 9 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ: ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦੱਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਭੁੱਲਾਂ ਬਖ਼ਸ਼ਾਉਣ ਵਾਲਾ ਲਿਆ ਗਿਆ ਫ਼ੈਸਲਾ ਸਹੀ ਹੈ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ 'ਮਾਣ ਪੰਜਾਬ ਦਾ' ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇ-ਜੋਗੀ, ਨਾਨੋਕੀ

ਭਾਦਸੋਂ, 9 ਦਸੰਬਰ (ਪਰਦੀਪ ਦੰਦਰਾਲਾ)-ਵਾਤਾਵਰਨ ਪ੍ਰੇਮੀ ਤੇ ਗੈਰੀ ਫਾਰਮਰਜ਼ ਨਾਨੋਕੀ ਦੇ ਐਮ.ਡੀ. ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਲਈ ਬਹੁਤ ਹੀ ਸ਼ਲਾਘਾਯੋਗ ਤੇ ਅਹਿਮ ਭੂਮਿਕਾ ...

ਪੂਰੀ ਖ਼ਬਰ »

ਰਾਜਨਦੀਪ ਬਲਿੰਗ ਸਿਵਲ ਜੱਜ ਬਣਨ 'ਤੇ ਮਸਤੂਆਣਾ ਸਾਹਿਬ ਵਿਖੇ ਹੋਈ ਨਤਮਸਤਕ

ਮਸਤੂਆਣਾ ਸਾਹਿਬ, 9 ਦਸੰਬਰ (ਦਮਦਮੀ) -ਅਕਾਲ ਡਿਗਰੀ ਕਾਲਜ ਮਸਤੂਆਣਾ ਤੋਂ ਪਿਛਲੇ ਦਿਨੀਂ ਸੇਵਾ ਮੁਕਤ ਹੋਏ ਡਾਕਟਰ ਭਰਪੂਰ ਸਿੰਘ ਬਲਿੰਗ ਦੀ ਹੋਣਹਾਰ ਪੁੱਤਰੀ ਰਾਜਨਦੀਪ ਕੌਰ ਬਲਿੰਗ ਨੇ ਪੰਜਾਬ ਸਿਵਲ ਸਰਵਿਸ ਪੀ.ਸੀ.ਐਸ. ਜੁਡੀਸ਼ੀਅਲ ਪ੍ਰੀਖਿਆ ਦੇ ਨਤੀਜੇ ਵਿਚ ਜਨਰਲ ...

ਪੂਰੀ ਖ਼ਬਰ »

ਵੀਰ ਹਕੀਕਤ ਰਾਏ ਮੈਦਾਨ 'ਚ ਧਰਮ ਸਭਾ ਕਰਵਾਈ

ਪਟਿਆਲਾ, 9 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਰਾਮ ਮੰਦਰ ਨਿਰਮਾਣ ਨੂੰ ਲੈ ਕੇ ਸ੍ਰੀ ਰਾਮ ਜਨਮ ਭੂਮੀ ਨਿਆਸ ਵਲੋਂ ਪਟਿਆਲਾ ਦੇ ਵੀਰ ਹਕੀਕਤ ਰਾਏ ਮੈਦਾਨ 'ਚ ਵਿਸ਼ਾਲ ਧਰਮ ਸਭਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪਟਿਆਲਾ ਤੇ ਫ਼ਤਿਹਗੜ੍ਹ ਸਾਹਿਬ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਪ੍ਰਨੀਤ ਕੌਰ ਦਾ ਸਨਮਾਨ

ਪਟਿਆਲਾ, 9 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪ੍ਰਨੀਤ ਕੌਰ, ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਸੰਤ ਬਾਂਗਾ ਪਹੁੰਚੇ ਤੇ ਗੁਰੂ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਸ਼ੂਟਿੰਗ ਰੇਂਜ ਦਾ ਉਦਘਾਟਨ

ਦੇਵੀਗੜ੍ਹ, 9 ਦਸੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਨੇੜੇ ਦੇਵੀਗੜ੍ਹ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ | 10 ਮੀਟਰ ਸ਼ੂਟਿੰਗ ਰੇਂਜ ਦਾ ਉਦਘਾਟਨ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕੀਤਾ | ਇਸ ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਵਲੋਂ ਟੀਮਾਂ ਦਾ ਗਠਨ

ਪਟਿਆਲਾ, 9 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਦੀ ਮੀਟਿੰਗ ਨਹਿਰੂ ਪਾਰਕ ਪਟਿਆਲਾ ਵਿਖੇ ਜਨਰਲ ਸਕੱਤਰ ਪੰਜਾਬ ਅਸ਼ਵਨੀ ਗੱਗੀ ਬਹਾਦਰਗੜ੍ਹ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਫ਼ਰੰਟ ਵਲੋਂ ਹਲਕੇ ਦੇ ਜ਼ਿਲ੍ਹਾ ਵਾਈਜ਼ ਟੀਮਾਂ ਦੇ ਗਠਨ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਨਾਭਾ, 9 ਦਸੰਬਰ (ਕਰਮਜੀਤ ਸਿੰਘ)-ਥਾਣਾ ਸਦਰ ਦੇ ਹੌਲਦਾਰ ਹਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਨਾਭਾ ਦੀ ਅਨਾਜ ਮੰਡੀ ਨੇੜਿਉਂ ਕੰਗਣ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਕਕਰਾਲਾ ਨੂੰ ਅਨਾਜ ਮੰਡੀ ਨਾਭਾ ਨੇੜਿਉਂ ਸ਼ਰਾਬ ਵੇਚਦੇ ਫੜਿਆ ਤੇ 28 ਬੋਤਲਾਂ ਸ਼ਰਾਬ ਠੇਕਾ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਵਿਦਿਆਰਥੀਆਂ ਨੂੰ ਜੈਕਟਾਂ ਤੇ ਬੂਟ ਵੰਡੇ

ਸ਼ੁਤਰਾਣਾ/ਖਨੌਰੀ, 9 ਦਸੰਬਰ (ਮਹਿਰੋਕ/ਥਿੰਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸਬਾ ਖਨੌਰੀ ਕਲਾਂ ਵਿਖੇ ਵੱਖ-ਵੱਖ ਸਮਾਜ ਸੇਵੀਆਂ ਨੇ ਲੋੜਵੰਦ ਵਿਦਿਆਰਥੀਆਂ ਨੂੰ ਜੈਕਟਾਂ ਤੇ ਬੂਟ-ਜ਼ੁਰਾਬਾਂ ਵੰਡੇ | ਸਕੂਲ ਪਿ੍ੰ: ਅਰਜੋਤ ਕੌਰ ਤੇ ਜਸਪਾਲ ਸਿੰਘ ਜੋਸਨ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਲਿਖਾਰੀ ਸਭਾ ਦੀ ਇਕੱਤਰਤਾ

ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਭੂਸ਼ਨ ਸੂਦ)-ਜ਼ਿਲ੍ਹਾ ਲਿਖਾਰੀ ਸਭਾ ਫ਼ਤਹਿਗੜ੍ਹ ਸਾਹਿਬ ਦੀ ਮਾਸਿਕ ਇਕੱਤਰਤਾ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਦਰਬਾਰਾ ਸਿੰਘ ਢੀਂਡਸਾ ਦੀ ਅਗਵਾਈ ਵਿਚ ਹੋਈ | ਸਭਾ ਦੀ ਜਨਰਲ ਸਕੱਤਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਨੰਦਪੁਰ ਕਲੌੜ, 9 ਦਸੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਨੰਦਪੁਰ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਮਲਜੀਤ ਸਿੰਘ ਪ੍ਰਧਾਨ ਦੀ ਅਗਵਾਈ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ...

ਪੂਰੀ ਖ਼ਬਰ »

ਸਬਮਰਸੀਬਲ ਕੁਨੈਕਸ਼ਨਾਂ 'ਤੇ ਮੀਟਰ ਲਗਾਉਣ ਦੇ ਫ਼ੈਸਲੇ ਦਾ ਲੋਕਾਂ ਵਲੋਂ ਵਿਰੋਧ

ਖਮਾਣੋਂ, 9 ਦਸੰਬਰ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਿਰਜ ਲਾਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਘਰਾਂ 'ਚ ਲੱਗੇ ਸਬਮਰਸੀਬਲ ਕੁਨੈਕਸ਼ਨਾਂ ਉੱਤੇ ਮੀਟਰ ਲਗਾਉਣ ਦੇ ਆਦੇਸ਼ ਕਾਰਨ ਆਮ ਲੋਕਾਂ 'ਚ ਸਰਕਾਰ ਿਖ਼ਲਾਫ਼ ਰੋਸ ਪਾਇਆ ਜਾ ਰਿਹਾ ਹੈ¢ ...

ਪੂਰੀ ਖ਼ਬਰ »

ਸੈਂਟਰਲ ਵਾਲਮੀਕਿ ਸਭਾ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਭੂਸ਼ਨ ਸੂਦ)-ਸੈਂਟਰਲ ਵਾਲਮੀਕਿ ਸਭਾ ਦੀ ਮੀਟਿੰਗ ਸਰਹਿੰਦ ਵਿਖੇ ਹੋਈ, ਜਿਸ 'ਚ ਸੂਬਾ ਪ੍ਰਧਾਨ ਦਰਸ਼ਨ ਸਿੰਘ ਮੈਣ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸਭਾ ਵਲੋਂ ਅਮਰਜੀਤ ਸਿੰਘ ਉਕਸੀ ਨੂੰ ਜ਼ਿਲ੍ਹਾ ਪਟਿਆਲਾ ਦਾ ਯੂਥ ਵਿੰਗ ...

ਪੂਰੀ ਖ਼ਬਰ »

ਅਕਾਲੀ ਦਲ ਨੇ ਮਾਫ਼ੀ ਮੰਗ ਕੇ ਸਾਰੇ ਗੁਨਾਹ ਕਬੂਲੇ-ਰਸ਼ਪਿੰਦਰ

ਫ਼ਤਹਿਗੜ੍ਹ ਸਾਹਿਬ, 9 ਦਸੰਬਰ (ਭੂਸ਼ਨ ਸੂਦ)-ਆਮ ਆਦਮੀ ਪਾਰਟੀ ਦੀ ਇਕ ਬੈਠਕ ਚੰੁਨ੍ਹੀ ਕਲਾਂ ਵਿਚ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਸ਼ਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਦਾ ਪ੍ਰੀ-ਨਿਰਮਾਣ ਦਿਵਸ ਮਨਾਇਆ

ਬਨੂੜ, 9 ਦਸੰਬਰ (ਭੁਪਿੰਦਰ ਸਿੰਘ)-ਡਾ. ਬੀ.ਆਰ. ਅੰਬੇਡਕਰ ਵਿੱਦਿਅਕ ਤੇ ਵੈਲਫੇਅਰ ਸੁਸਾਇਟੀ ਬਨੂੜ ਵਲੋਂ ਸੰਵਿਧਾਨ ਦੇ ਰਚੇਤਾ ਡਾ. ਬੀਆਰ ਅੰਬੇਡਕਰ ਦਾ ਪ੍ਰੀ-ਨਿਰਵਾਨ ਦਿਵਸ ਮਨਾਇਆ ਗਿਆ | ਜਿਸ ਵਿਚ ਵੱਖ-ਵੱਖ ਸਿਆਸੀ ਆਗੂਆਂ ਨੇ ਉਨ੍ਹਾਂ ਦੇ ਜੀਵਨ ਨੂੰ ਯਾਦ ਕਰਦਿਆਂ ...

ਪੂਰੀ ਖ਼ਬਰ »

ਥਾਣਾ ਚੀਕਾ ਦੇ ਸੁਰੇਸ਼ ਕੁਮਾਰ ਤੇ ਥਾਣਾ ਗੂਹਲਾ ਦੇ ਦਵਿੰਦਰ ਕੁਮਾਰ ਹੋਣਗੇ ਨਵੇਂ ਇੰਚਾਰਜ

ਗੂਹਲਾ ਚੀਕਾ, 9 ਦਸੰਬਰ (ਓ.ਪੀ. ਸੈਣੀ)-ਥਾਣਾ ਚੀਕਾ ਦੇ ਸੁਰੇਸ਼ ਕੁਮਾਰ ਤੇ ਥਾਣਾ ਗੂਹਲਾ ਦੇ ਦਵਿੰਦਰ ਕੁਮਾਰ ਨਵੇਂ ਇੰਚਾਰਜ ਹੋਣਗੇ | ਇਹ ਜਾਣਕਾਰੀ ਦਿੰਦਿਆਂ ਐੱਸ. ਪੀ. ਕੈਥਲ ਵਸੀਮ ਅਕਰਮ ਨੇ ਦੱਸਿਆ ਕਿ ਇਹ ਤਬਾਦਲੇ ਰੁਟੀਨ ਦੇ ਤਬਾਦਲੇ ਹਨ | ਉਨ੍ਹਾਂ ਕਿਹਾ ਕਿ ਚੀਕਾ ਦੇ ...

ਪੂਰੀ ਖ਼ਬਰ »

ਸੂਬਾਈ ਸਕੂਲ ਖੇਡਾਂ 'ਚ ਪਟਿਆਲਾ ਦੇ ਜਿਮਨਾਸਟਿਕਾਂ ਦੀ ਚੜ੍ਹਤ

ਪਟਿਆਲਾ, 9 ਦਸੰਬਰ (ਚਹਿਲ)-ਪਟਿਆਲਾ ਦੇ ਰਾਜਾ ਭਾਲਿੰਦਰਾ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੁਲਭੂਸ਼ਨ ਸਿੰਘ ਬਾਜਵਾ ਦੀ ਅਗਵਾਈ ਨੇਪਰੇ ਚੜੇ੍ਹ 64ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਦੇ ਜਿਮਨਾਸਟਿਕ ਮੁਕਾਬਲਿਆਂ 'ਚ ਆਖ਼ਰੀ ਦਿਨ ਪਟਿਆਲਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਟ੍ਰੈਫਿਕ ਇੰਚਾਰਜ ਦਾ ਸਨਮਾਨ

ਪਟਿਆਲਾ, 9 ਦਸੰਬਰ (ਆਤਿਸ਼ ਗੁਪਤਾ)-ਪਟਿਆਲਾ ਸ਼ਹਿਰ ਨੂੰ ਆਵਾਜਾਈ ਸਮੱਸਿਆ ਤੋਂ ਮੁਕਤ ਰੱਖਣ ਲਈ ਪਟਿਆਲਾ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਕਰਨੈਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇੰਸਪੈਕਟਰ ਕਰਨੈਲ ...

ਪੂਰੀ ਖ਼ਬਰ »

ਮੈਕਸੀਮਮ ਜੇਲ੍ਹ 'ਚ ਹਵਾਲਾਤੀ ਦੀ ਭੇਦ ਭਰੀ ਹਾਲਤ 'ਚ ਮੌਤ

ਨਾਭਾ, 9 ਦਸੰਬਰ (ਕਰਮਜੀਤ ਸਿੰਘ)-ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ 'ਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਊਰਿਟੀ ਜੇਲ੍ਹ 'ਚ ਹਵਾਲਾਤੀ ਸੁਖਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ (23) ਥਾਣਾ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹਵਾਲਾਤੀ ਅਨਲਾਅਫੁਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX