ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਫਰੀਦਕੋਟ / ਮੁਕਤਸਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫ਼ਰੀਦਕੋਟ, 9 ਦਸੰਬਰ (ਸਤੀਸ਼ ਬਾਗ਼ੀ)-ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਲੱਧਾ ਸਿੰਘ ਜੀ, ਸ੍ਰੀ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਅਤੇ ਨੌਜਵਾਨ ਗੁਰਮਤਿ ਸਭਾ (ਰਜਿ:) ਵਲੋਂ ਅੱਜ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫ਼ੁੱਲਾਂ ਨਾਲ ਸਜਾਇਆ ਗਿਆ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਹ ਨਗਰ ਕੀਰਤਨ ਗੁਰਦੁਆਰਾ ਭਾਈ ਲੱਧਾ ਸਿੰਘ ਜੀ, ਡੋਗਰ ਬਸਤੀ ਫ਼ਰੀਦਕੋਟ ਤੋਂ ਆਰੰਭ ਹੋ ਕੇ ਹੁੱਕੀ ਚੌਾਕ, ਘੰਟਾ ਘਰ ਚੌਾਕ, ਗੁਰਦੁਆਰਾ ਸਾਹਿਬ ਬਲਬੀਰ ਐਵੀਨਿਊ, ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਸਾਹਿਬ ਗਰੀਨ ਐਵੀਨਿਊ ਤੋਂ ਗੁਰਦੁਆਰਾ ਸਾਹਿਬ ਪਿੰਡ ਚਹਿਲ, ਗੁਰਦੁਆਰਾ ਸਾਹਿਬ ਪਿੰਡ ਭਾਣਾ, ਗੁਰਦੁਆਰਾ ਸਾਹਿਬ ਪਿੰਡ ਚੰਮੇਲੀ, ਗੁਰਦੁਆਰਾ ਜੋੜਾ ਸਾਹਿਬ ਪਿੰਡ ਨੰਗਲ ਤੋਂ ਵਾਪਸੀ ਗੁਰਦੁਆਰਾ ਸਾਹਿਬ ਪਿੰਡ ਚੰਮੇਲੀ, ਸਿੱਖਾਂਵਾਲਾ ਰੋਡ, ਚਹਿਲ ਕੋਠੇ, ਪਿੰਡ ਚਹਿਲ ਤੋਂ ਬਾਅਦ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਫ਼ਰੀਦਕੋਟ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਰਾਗੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰ ਰਹੇ ਸਨ ਅਤੇ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਟਿੱਲਾ ਬਾਬਾ ਫ਼ਰੀਦ, ਗੁਰਦੁਆਰਾ ਖ਼ਾਲਸਾ ਦੀਵਾਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਗੁਰਦੁਆਰਾ ਸਾਹਿਬ ਬਲਬੀਰ ਐਵੀਨਿਊ ਦੇ ਪ੍ਰਬੰਧਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਬਲਬੀਰ ਐਵੀਨਿਊ ਦੇ ਪ੍ਰਧਾਨ ਸੁਖਵਿੰਦਰ ਸਿੰਘ ਖ਼ਾਲਸਾ ਨੇ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਭਾਈ ਲੱਧਾ ਸਿੰਘ ਜੀ ਕਮੇਟੀ ਦੇ ਮੀਤ ਪ੍ਰਧਾਨ ਕਰਨੈਲ ਸਿੰਘ, ਬਸੰਤ ਸਿੰਘ ਪ੍ਰਧਾਨ ਜ਼ਿਲ੍ਹਾ ਪੁਲਿਸ ਵੈਲਫ਼ੇਅਰ ਐਸੋਸੀਏਸ਼ਨ, ਸੇਵਾਦਾਰ ਇੰਦਰਜੀਤ ਸਿੰਘ, ਮਾਸਟਰ ਗੁਰਮੇਲ ਸਿੰਘ, ਸੰਦੀਪ ਸਿੰਘ, ਖ਼ਜ਼ਾਨਚੀ ਗੁਰਚਰਨ ਸਿੰਘ ਅਤੇ ਹਰਜਿੰਦਰ ਸਿੰਘ ਕਾਕਾ ਤੋਂ ਇਲਾਵਾ ਡਾ. ਗੋਪਾਲ ਕ੍ਰਿਸ਼ਨ, ਨੱਥਾ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ, ਪਰਮਜੀਤ ਸਿੰਘ ਡੋਡ, ਬਬਲਦੀਪ ਡੋਡ, ਲਵਪ੍ਰੀਤ ਸਿੰਘ, ਪਵਨੀਤ ਸਿੰਘ, ਪ੍ਰਵੀਨ ਕੁਮਾਰ, ਅਮਰਜੀਤ ਸਿੰਘ ਮਿੱਕੀ, ਅਜੀਤ ਸਿੰਘ, ਤੇਜਿੰਦਰਜੀਤ ਸਿੰਘ, ਸ਼ੰਟੀ ਅਤੇ ਜਗਸੀਰ ਸਿੰਘ ਸੀਰਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਲੋਕ ਇਨਸਾਫ਼ ਪਾਰਟੀ ਪੰਜਾਬ ਦੀ ਵਿਸ਼ੇਸ਼ ਇਕੱਤਰਤਾ 50 ਪਰਿਵਾਰ ਹੋਏ ਪਾਰਟੀ 'ਚ ਸ਼ਾਮਿਲ

ਕੋਟਕਪੂਰਾ, 9 ਦਸੰਬਰ (ਗਿੱਲ)-ਲੋਕ ਇਨਸਾਫ਼ ਪਾਰਟੀ ਪੰਜਾਬ ਦੀ ਇਕ ਵਿਸ਼ੇਸ਼ ਇਕੱਤਰਤਾ ਨੇੜਲੇ ਪਿੰਡ ਢਿਲਵਾਂ ਕਲਾਂ ਵਿਖੇ ਅਮਰਜੀਤ ਸਿੰਘ ਬਰਾੜ ਦੇ ਨਿਵਾਸ ਸਥਾਨ 'ਤੇ ਹੋਈ | ਮੀਟਿੰਗ ਨੂੰ ਸੰਬੋਧਨ ਕਰਨ ਲਈ ਪੁੱਜੇ ਪਾਰਟੀ ਦੇ ਬੁਲਾਰੇ ਕਿ੍ਸ਼ਨ ਲਾਲ ਨੇ ਪਿੰਡ ਦੇ ਲੋਕਾਂ ...

ਪੂਰੀ ਖ਼ਬਰ »

ਖੇਤਾਂ ਲਈ ਨਹਿਰੀ ਪਾਣੀ ਅਤੇ ਬਿਜਲੀ ਛੱਡਣ ਦੀ ਮੰਗ

ਸਾਦਿਕ, 9 ਦਸੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਇੱਥੇ ਲਖਵੀਰ ਸਿੰਘ ਫੌਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਗੁਰਮੀਤ ਸਿੰਘ ਗੋਲੇਵਾਲਾ ਮੁੱਖ ਬੁਲਾਰਾ ਪੰਜਾਬ, ਸਿਮਰਜੀਤ ਸਿੰਘ ਬਰਾੜ ਸੂਬਾ ਮੀਤ ਪ੍ਰਧਾਨ ਅਤੇ ਸੁਰਜੀਤ ਸਿੰਘ ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਮੈਗਜ਼ੀਨ ਰੀਲੀਜ਼ ਕੀਤਾ

ਬਾਜਾਖਾਨਾ, 9 ਦਸੰਬਰ (ਗਿੱਲ)-ਬੱਚਿਆਂ ਵਿਚਲੀਆਂ ਸਾਹਿਤ ਪ੍ਰਤੀ ਕੋਮਲ ਭਾਵਨਾਵਾਂ ਅਤੇ ਕਲਾਵਾਂ ਨੂੰ ਉਜਾਗਰ ਕਰਨ ਦੇ ਮਕਸਦ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਡੋਡ ਮੇਨ ਵਿਖੇ ਹੱਥ ਲਿਖਤ ਬਾਲ ਮੈਗਜ਼ੀਨ ਟਿਮ-ਟਿਮ ਤਾਰੇ ਦਾ ਪੰਜਵਾਂ ਅੰਕ ਰਿਲੀਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੀ ਮੀਟਿੰਗ 'ਚ ਸਮਾਜ ਸੇਵੀ ਪ੍ਰਾਜੈਕਟਾਂ 'ਤੇ ਵਿਚਾਰ ਵਟਾਂਦਰਾ

ਫ਼ਰੀਦਕੋਟ, 9 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੀ ਮੀਟਿੰਗ ਲਾਇਨਜ਼ ਭਵਨ ਵਿਖੇ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਐਡਵੋਕੇਟ ਰਾਜ ਕੁਮਾਰ ਗੁਪਤਾ ਰੀਜ਼ਨ ਚੇਅਰਮੈਨ ਹਾਜ਼ਰ ਹੋਏ | ਮੀਟਿੰਗ ਦੀ ਸ਼ੁਰੂਆਤ ਪ੍ਰਾਥਨਾ ਨਾਲ ਹੋਈ | ਕਲੱਬ ਦੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਯਾਤਰਾ ਅੱਜ ਤੋਂ

ਫ਼ਰੀਦਕੋਟ, 9 ਦਸੰਬਰ (ਬਾਗ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਫ਼ਰੀਦਕੋਟ ਵਲੋਂ ਮੁਫ਼ਤ ਬੱਸ ਯਾਤਰਾ 10 ਦਸੰਬਰ 2018 ਦਿਨ ਸੋਮਵਾਰ ਤੋਂ ਇਤਿਹਾਸਕ ਧਰਤੀ ਸੁਲਤਾਨਪੁਰ ਲੋਧੀ ਦੇ ਦਰਸ਼ਨ ...

ਪੂਰੀ ਖ਼ਬਰ »

ਘਰ ਆ ਕੇ ਗੋਲੀਆਂ ਚਲਾਉਣ ਦੇ ਦੋਸ਼ਾਂ ਤਹਿਤ 5 ਵਿਅਕਤੀਆਂ 'ਤੇ ਪਰਚਾ ਦਰਜ

ਕੋਟਕਪੂਰਾ, 9 ਦਸੰਬਰ (ਮੇਘਰਾਜ)-ਥਾਣਾ ਸਦਰ ਕੋਟਕਪੂਰਾ ਅਧੀਨ ਪੈਂਦੇ ਪਿੰਡ ਮੌੜ ਵਿਖੇ ਇਕ ਘਰ ਦੇ ਅੰਦਰ ਵੜ ਕੇ ਗੋਲੀਆਂ ਚਲਾਉਣ ਦੇ ਹੋਰ ਦੋਸ਼ਾਂ ਤਹਿਤ ਪੁਲਿਸ ਵਲੋਂ 5 ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੌੜ ਨਿਵਾਸੀ ...

ਪੂਰੀ ਖ਼ਬਰ »

ਪਾਵਰਕਾਮ ਸੇਵਾ ਮੁਕਤ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ 15 ਦਸੰਬਰ ਨੂੰ ਮਨਾਉਣ ਦਾ ਫ਼ੈਸਲਾ

ਕੋਟਕਪੂਰਾ, 9 ਦਸੰਬਰ (ਮੇਘਰਾਜ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸੰਚਾਲਣ ਮੰਡਲ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਸੇਵਾ ਮੁਕਤ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਕੰਮੇਆਣਾ ਅਤੇ ਕੇਂਦਰੀ ਵਿਦਿਆਲਿਆ ਸਕੂਲਾਂ 'ਚ ਟਵਿੰਨਿੰਗ ਆਫ ਸਕੂਲਜ਼ ਐਕਸਚੇਂਜ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 9 ਦਸੰਬਰ (ਚਰਨਜੀਤ ਸਿੰਘ ਗੋਂਦਾਰਾ)-ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਟਵਿੰਨਿੰਗ ਆਫ਼ ਸਕੂਲਜ਼ ਐਕਸਚੇਂਜ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਕੰਮੇਆਣਾ ਅਤੇ ਕੇਂਦਰੀ ਵਿਦਿਆਲਯ ਫ਼ਰੀਦਕੋਟ ਕੈਂਟ ਦੇ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਬੱਚਿਆਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 9 ਦਸੰਬਰ (ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ 'ਚ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਦਾ ਸਮੂਹਿਕ ਜਨਮ ਦਿਨ ਮਨਾਇਆ ਗਿਆ | ਜਿਸ 'ਚ ਬੱਚੇ ਸੁੰਦਰ ਅਤੇ ਮਨਮੋਹਕ ਪੁਸ਼ਾਕਾਂ ਪਹਿਨ ਕੇ ਸ਼ਾਮਿਲ ਹੋਏ | ਜਨਮ ਦਿਨ ਵਾਲੇ ਬੱਚਿਆਂ ਤੋਂ ਕੇਕ ...

ਪੂਰੀ ਖ਼ਬਰ »

ਗੁਰਦੁਆਰਾ ਜੰਡ ਸਾਹਿਬ ਵਿਖੇ ਡਿਉੜੀ ਤੇ ਜੋੜਾ ਘਰ ਦੀ ਕਾਰ ਸੇਵਾ ਸ਼ੁਰੂ

ਸਾਦਿਕ, 9 ਦਸੰਬਰ (ਗੁਰਭੇਜ ਸਿੰਘ ਚੌਹਾਨ)-ਅੱਜ ਇਤਿਹਾਸਕ ਗੁਰਦੁਆਰਾ ਜੰਡ ਸਾਹਿਬ ਪਾਤਸ਼ਾਹੀ ਦਸਵੀਂ ਦੀ ਡਿਉਢੀ ਅਤੇ ਜੋੜਾ ਘਰ ਦਾ ਰਸਮੀਂ ਉਦਘਾਟਨ ਬਾਬਾ ਸੁਖਵਿੰਦਰ ਸਿੰਘ ਜਾਨਸ਼ੀਨ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਨੀਂਹ-ਪੱਥਰ ਤੋਂ ਪਰਦਾ ਹਟਾ ਕੇ ਕੀਤਾ ...

ਪੂਰੀ ਖ਼ਬਰ »

ਜਦੋਂ ਵਿਆਹ ਦੀਆਂ ਖੁਸ਼ੀਆਂ ਗਮੀਆਂ 'ਚ ਬਦਲੀਆਂ..........।

ਬਾਜਾਖਾਨਾ, 9 ਦਸੰਬਰ (ਜਗਦੀਪ ਸਿੰਘ ਗਿੱਲ)-ਇਹ ਘਟਨਾ ਪਿੰਡ ਸਿਰੀਏ ਵਾਲਾ ਦੀ ਹੈ | ਇਹ ਵਾਕਿਆ ਉਸ ਸਮੇਂ ਹੋਇਆ ਜਦੋਂ ਵਿਆਹ ਦੀਆਂ ਖੁਸ਼ੀਆਂ ਗਮੀ 'ਚ ਤਬਦੀਲ ਹੋ ਗਈਆਂ | ਬਰਾਤੀ ਸੱਜਣਾਂ ਦੀ ਇਕ ਗੱਡੀ ਜੈਤੋ ਮੰਡੀ ਤੋਂ ਪਿੰਡ ਸਿਰੀਏ ਵਾਲਾ ਨੂੰ ਵਾਪਸ ਜਾ ਰਹੀ ਸੀ ਤਾਂ ਪਿੰਡ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ 'ਚ ਸਨਮਾਨ ਸਮਾਰੋਹ ਕਰਵਾਇਆ

ਸਾਦਿਕ, 9 ਦਸੰਬਰ (ਗੁਰਭੇਜ ਸਿੰਘ ਚੌਹਾਨ)- ਨੇੜਲੇ ਪਿੰਡ ਦੀਪ ਸਿੰਘ ਵਾਲਾ ਵਿਖੇ ਚੱਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਕੇ. ਜੀ. ਦੇ ਬੱਚਿਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜਗਨਦੀਪ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਬਾਜਾਖਾਨਾ, 9 ਦਸੰਬਰ (ਜਗਦੀਪ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਪਿੰਡ ਘਣੀਆਂ ਵਿਖੇ ਪਿੰਡ ਦਾਨੀ ਪਰਿਵਾਰ ਨਿਰਭੈ ਸਿੰਘ ਬਰਾੜ ਘਣੀਆਂ ਦੀ ਸਪੁੱਤਰੀ ਸੁਖਰਾਜ ਕੌਰ ਆਸਟ੍ਰੇਲੀਆ ਵਲੋਂ ਪ੍ਰਾਇਮਰੀ, ਪ੍ਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਦੇ 135 ਬੱਚਿਆਂ ਅਤੇ 8 ਹੈਲਪਰਾਂ ...

ਪੂਰੀ ਖ਼ਬਰ »

ਟੂ-ਵੀਲ੍ਹਰ ਰਿਟੇਲ ਐਸੋਸੀਏਸ਼ਨ ਨੇ ਆਰ.ਟੀ.ਏ. ਨੂੰ ਦਿੱਤਾ ਮੰਗ ਪੱਤਰ

ਫ਼ਰੀਦਕੋਟ, 9 ਦਸੰਬਰ (ਸਰਬਜੀਤ ਸਿੰਘ)-ਟੂ ਵੀਲ੍ਹਰ ਰਿਟੇਲ ਐਸੋਸੀਏਸ਼ਨ ਪੰਜਾਬ ਦੀ ਮੁਕਤਸਰ ਇਕਾਈ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਰ.ਟੀ.ਏ. ਫ਼ਰੀਦਕੋਟ ਨੂੰ ਮੰਗ ਪੱਤਰ ਦਿੱਤਾ ਗਿਆ | ਐਸੋਸੀਏਸ਼ਨ ਆਗੂ ਕੁਲਵੰਤ ਸਿੰਘ, ਗੁਰਚਰਨ ਸਿੰਘ, ਸਤਨਾਮ ਸਿੰਘ, ਸਤਪਾਲ ਸਿੰਘ ...

ਪੂਰੀ ਖ਼ਬਰ »

ਸੰਨੀ ਬਰਾੜ ਨੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਦਿੱਤਾ ਭਰੋਸਾ

ਫ਼ਰੀਦਕੋਟ, 9 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਜਿੱਥੋਂ ਤੱਕ ਹੋ ਸਕਿਆ ਮੈਂ ਤੁਹਾਡੀਆਂ ਸਮੱਸਿਆਵਾਂ ਪਹਿਲ ਦੇ ਅਧਾਰ 'ਤੇ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕਰਾਗਾਂ | ਇਹ ਸ਼ਬਦ ਸੰਦੀਪ ਸਿੰਘ ਸੰਨੀ ਬਰਾੜ ਓ.ਐੱਸ.ਡੀ. ਮੁੱਖ ਮੰਤਰੀ ਪੰਜਾਬ ਨੇ ਆਪਣੇ ਗ੍ਰਹਿ ਵਿਖੇ ਉਨ੍ਹਾਂ ...

ਪੂਰੀ ਖ਼ਬਰ »

ਗੁਣਾਤਮਿਕ ਮੁਕਾਬਲਿਆਂ 'ਚ ਦਸਮੇਸ਼ ਸਕੂਲ ਨੇ ਮਾਰੀਆਂ ਮੱਲਾਂ

ਫ਼ਰੀਦਕੋਟ, 9 ਦਸੰਬਰ (ਸਰਬਜੀਤ ਸਿੰਘ)-ਰੈੱਡ ਕਰਾਸ ਸੋਸਾਇਟੀ ਫ਼ਰੀਦਕੋਟ ਵੱਲੋਂ ਜ਼ਿਲ੍ਹਾ ਪੱਧਰੀ ਗੁਣਾਤਮਿਕ ਮੁਕਾਬਲਿਆਂ ਵਿੱਚ ਕਰਵਾਏ ਗਏ ਪੇਟਿੰਗ, ਦੋਗਾਣਾ ਲੋਕ ਗੀਤ, ਫੈਸੀਂ ਡਰੈਸ, ਮਲਵਈ ਗਿੱਧਾ ਆਦਿ ਵੰਨਗੀਆ ਦੇ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਨੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ- ਝੰਡਾ ਮਾਰਚ 12 ਨੂੰ

ਕੋਟਕਪੂਰਾ, 9 ਦਸੰਬਰ (ਗਿੱਲ)- ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਸਮੂਹ ਵਿਭਾਗਾਂ ਵਿਚ ਸੇਵਾ-ਮੁਕਤ ਹੋਏ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀਆਂ ਬਕਾਇਆ ਚਾਰ ਕਿਸ਼ਤਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ 12 ਦਸੰਬਰ ਨੂੰ ਬਾਅਦ ਦੁਪਿਹਰ 3 ਵਜੇ ਸ਼ਹੀਦ ਭਗਤ ਸਿੰਘ ਪਾਰਕ ...

ਪੂਰੀ ਖ਼ਬਰ »

ਸਕੂਲ ਮੈਗਜ਼ੀਨ 'ਟਿਮਟਿਮ ਤਾਰੇ-5' ਰਿਲੀਜ਼

ਬਾਜਾਖਾਨਾ, 9 ਦਸੰਬਰ (ਜੀਵਨ ਗਰਗ)- ਸਰਕਾਰੀ ਪ੍ਰਾਇਮਰੀ ਸਕੂਲ ਡੋਡ ਵਿੱਚ ਹੋਏ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਰੀਦਕੋਟ ਧਰਮਵੀਰ ਸਿੰਘ ਵੱਲੋਂ ਹੱਥ ਲਿਖ਼ਤ ਮੈਗਜ਼ੀਨ 'ਟਿਮਟਿਮ ਤਾਰੇ-5' ਰਸਮੀ ਤੌਰ 'ਤੇ ਜਾਰੀ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ਼ਾਮ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਵੱਲੋਂ ਲਾਏ ਕੈਂਪ 'ਚ 33 ਵਿਅਕਤੀਆਂ ਨੇ ਦਾਨ ਕੀਤਾ ਖੂਨ

ਕੋਟਕਪੂਰਾ, 9 ਦਸੰਬਰ (ਮੇਘਰਾਜ)-ਐਚ.ਡੀ.ਐਫ.ਸੀ. ਬੈਂਕ ਲਿਮਟਿਡ ਕੋਟਕਪੂਰਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬ੍ਰਾਂਚ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਖੂਨਦਾਨੀ ਸੰਸਥਾ ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਅਤੇ ਆਪ੍ਰੇਸ਼ਨ ਮੈਨੇਜਰ ਰਾਕੇਸ਼ ਟੱਕਰ ਦੀ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਨਵੀਂ ਇਮਾਰਤ ਤੇ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਿਆ

ਜ਼ੀਰਾ, 9 ਦਸੰਬਰ (ਜਗਤਾਰ ਸਿੰਘ ਮਨੇਸ)- ਪਿੰਡ ਬਹਿਕ ਗੁੱਜਰਾਂ ਵਿਖੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜ਼ੀਰਾ ਦੀ ਨਵੀਂ ਬਣਨ ਜਾ ਰਹੀ ਬਿਲਡਿੰਗ ਤੇ ਚਾਰ ਦੀਵਾਰੀ ਦਾ ਨੀਂਹ ਪੱਥਰ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਵਲੋਂ ਰੱਖਿਆ ਗਿਆ | ਇਸ ...

ਪੂਰੀ ਖ਼ਬਰ »

ਕੈਨੇਡਾ ਲਿਜਾਣ ਤੋਂ ਮੁੱਕਰੇ ਲਾੜੇ ਿਖ਼ਲਾਫ਼ ਜਬਰ ਜਨਾਹ ਦਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੈਨੇਡਾ ਲਿਜਾਣ ਦਾ ਵਾਅਦਾ ਕਰ ਫਿਜੀਓਥਰੈਪੀ ਡਾਕਟਰ ਨਾਲ ਵਿਆਹ ਕਰਵਾਉਣ ਵਾਲੇ ਪ੍ਰਵਾਸੀ ਲਾੜੇ ਵਲੋਂ ਵਾਅਦੇ ਤੋਂ ਮੁੱਕਰ ਕੇ ਧੋਖਾਧੜੀ ਕਮਾਉਣ ਦੇ ਦੋਸ਼ਾਂ ਹੇਠ ਪੀੜਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਬੈਠਕ ਹੋਈ

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਦੀ ਮੀਟਿੰਗ ਬਰਾਂਚ ਪ੍ਰਧਾਨ ਰਾਮ ਰਾਜ ਦੀ ਪ੍ਰਧਾਨਗੀ ਹੇਠ ਸਾਹਮਣੇ ਬੱਸ ਸਟੈਂਡ ਜਥੇਬੰਦੀ ਦੇ ਦਫ਼ਤਰ ਵਿਖੇ ਹੋਈ | ਜਿਸ 'ਚ ਜਲ ਸਪਲਾਈ ਸੰਘਰਸ਼ ਕਮੇਟੀ ਵਲੋਂ ...

ਪੂਰੀ ਖ਼ਬਰ »

ਇਨੋਵੇਟਿਵ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

ਜਲਾਲਾਬਾਦ, 9 ਦਸੰਬਰ (ਕਰਨ ਚੁਚਰਾ)-ਇਨੋਵੇਟਿਵ ਪਬਲਿਕ ਸਕੂਲ 'ਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਹ ਖੇਡ ਦਿਵਸ 'ਚ ਕੇਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ 'ਚ ਬੱਚਿਆਂ ਲਈ ਅਲੱਗ-ਅਲੱਗ ਕਿਸਮ ਦੀਆਂ ਖੇਡਾਂ ਜਿਵੇਂ 100ਮੀ. ਰੇਸ, ਸਪੂਨ-ਲੈਮਨ ...

ਪੂਰੀ ਖ਼ਬਰ »

ਮਾਂਊਟ ਲਿਟਰਾ ਜੀ ਸਕੂਲ ਦਾ 'ਕਲਰਜ਼ ਫੀਸਟਾ 2018' ਸਮਾਗਮ ਯਾਦਗਾਰੀ ਹੋ ਨਿੱਬੜਿਆ

ਲਹਿਰਾ ਮੁਹੱਬਤ, 9 ਦੰਸਬਰ (ਸੁਖਪਾਲ ਸਿੰਘ ਸੁੱਖੀ)-ਮਾਂਊਟ ਲਿਟਰਾ ਜੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਦਾ ਮਾਊਾਟ ਲਿਟਰਾ ਜੀ ਸਕੂਲ ਨੇ ਤੀਸਰਾ ਸਾਲਾਨਾ ਸਮਾਗਮ 'ਕਲਰਜ ਫੀਸਟਾ 2018' ਕਰਵਾਇਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸੁਖਵਿੰਦਰ ਸਿੰਘ ਐਡੀਸ਼ਨਲ ਸਿਵਲ ਜੱਜ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਝੂੰਬਾ ਵਿਖੇ ਕਰਵਾਈ ਅਥਲੈਟਿਕਸ ਮੀਟ

ਸੰਗਤ ਮੰਡੀ, 9 ਦਸੰਬਰ (ਰੁਪਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਝੂੰਬਾ ਦੇ ਦਸਮੇਸ਼ ਪਿਤਾ ਪਬਲਿਕ ਸਕੂਲ਼ ਵਿਖੇ ਵੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਦੋ ਦਿਨਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਸਕੂਲੀ ਬੱਚਿਆਂ ਨੇ ਬੜੀ ਹੀ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਦੀ ...

ਪੂਰੀ ਖ਼ਬਰ »

ਡਾ: ਹੋਮਜ਼ ਅਕੈਡਮੀ ਜੀਦਾ ਵਿਖੇ ਜ਼ਸਨ 2018

ਗੋਨਿਆਣਾ, 9 ਦਸੰਬਰ (ਲਛਮਣ ਦਾਸ ਗਰਗ)-ਬੀਤੇ ਦਿਨੀ ਡਾ. ਹੋਮਜ਼ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਵਿਖੇ ਜ਼ਸਨ 2018 ਦਾ ਸਾਲਾਨਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਹੁਨਰਮੰਦ ਹੋਣ ਦਾ ਸਬੂਤ ਦਿੰਦਿਆਂ ਸਿੱਖਿਆ ਦਾ ਇਕ ਪ੍ਰੋਗਰਾਮ ...

ਪੂਰੀ ਖ਼ਬਰ »

ਜੇਕਰ ਦੁਸ਼ਿਅੰਤ ਚੌਟਾਲਾ ਕਾਂਗਰਸ 'ਚ ਆ ਜਾਵੇ ਮੇਰਾ ਆਸ਼ੀਰਵਾਦ ਰਹੇਗਾ-ਰਣਜੀਤ ਸਿੰਘ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜੇਕਰ ਦੁਸ਼ਿਅੰਤ ਚੌਟਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਜਾਵੇ ਤਾਂ ਮੇਰਾ ਹਮੇਸ਼ਾ ਉਸ 'ਤੇ ਅਸ਼ੀਰਵਾਦ ਰਹੇਗਾ, ਅੱਜ ਨਾ ਤਾਂ ਇਨੇਲੋ ਹੈ ਅਤੇ ਨਾ ਲੋਕਦਲ ਹੈ, ਦੋਵੇਂ ਖਤਮ ਹਨ | ਉਕਤ ਸ਼ਬਦ ਕਾਂਗਰਸ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਲੜਕੀਆਂ ਦੀ ਕਬੱਡੀ 'ਚ ਸ਼ਹੀਦ ਭਗਤ ਸਿੰਘ ਹਾਊਸ ਰਿਹਾ ਅੱਵਲ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਜੇ ਕੇ ਮੈਮੋਰੀਅਲ ਪਬਲਿਕ ਸਕੂਲ ਵਿੱਚ ਤਿੰਨ ਦਿਨਾਂ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪ੍ਰਬੰਧਕ ਡਾ. ਪਾਲਾ ਰਾਮ ਢਾਕਾ ਦੀ ਪ੍ਰਧਾਨਗੀ ਹੇਠ ਸਮਾਪਤ ਸਮਾਰੋਹ ਵਿੱਚ ਐਲ ਆਈ ਸੀ ...

ਪੂਰੀ ਖ਼ਬਰ »

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਪਵਨ ਕੁਮਾਰ ਚਾਹਰ ਨੇ ਜਿੱਤਿਆ ਚਾਂਦੀ ਦਾ ਤਗਮਾ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਖਿਓਵਾਲੀ ਦੇ ਪਵਨ ਕੁਮਾਰ ਚਾਹਰ ਨੇ ਬੀਤੇ ਦਿਨੀਂ ਤਮਿਲਨਾਡੂ ਵਿਚ ਹੋਈ ਸੀਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਹਰਿਆਣਾ ਦੀ ਤਰਜ਼ਮਾਨੀ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤ ਕੇ ਹਰਿਆਣਾ ਅਤੇ ...

ਪੂਰੀ ਖ਼ਬਰ »

ਰੌਬਿਨਜੀਤ ਸਿੰਘ ਤਲਵਾਰਬਾਜ਼ੀ 'ਚੋਂ ਅੱਵਲ

ਲਹਿਰਾ ਮੁਹੱਬਤ, 9 ਦੰਸਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜ਼ੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਨੇ ਇਕ ਹੋਰ ਮੀਲ ਦਾ ਪੱਥਰ ਪਾਰ ਕਰਦੇ ਹੋਏ ਸਕੂਲ ਦੇ ਅੱਠਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਰੌਬਿਨਜੀਤ ਸਿੰਘ ਨੂੰ ਰਾਸ਼ਟਰੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਕਰਵਾਈ ਮੀਟਿੰਗ 'ਚ ਕੁਦਰਤੀ ਖੇਤੀ 'ਤੇ ਜ਼ੋਰ

ਰਾਮਪੁਰਾ ਫੂਲ, 9 ਦਸੰਬਰ (ਗੁਰਮੇਲ ਸਿੰਘ ਵਿਰਦੀ)-ਤਰਕਸ਼ੀਲ ਸੁਸਾਇਟੀ ਇਕਾਈ ਰਾਮਪੂਰਾ ਫੂਲ ਨੇ ਕੁਦਰਤੀ ਖੇਤੀ ਵਿਸ਼ੇ 'ਤੇ ਇਕ ਮੀਟਿੰਗ ਦਾ ਪ੍ਰਬੰਧ ਕੀਤਾ | ਇਹ ਮੀਟਿੰਗ ਨੂੰ ਸੰਬੋਧਨ ਕਰਨ ਲਈ ਖੇਤੀ ਵਿਰਾਸਤ ਮਿਸ਼ਨ ਜੈਤੋ ਦੇ ਡਾਇਰੈਕਟਰ ਅਜੈ ਤਿ੍ਪਾਠੀ ਵਿਸ਼ੇਸ਼ ...

ਪੂਰੀ ਖ਼ਬਰ »

ਪਾਠੀ ਸਿੰਘ ਨਾਲ ਗਾਲੀ ਗਲੋਚ ਤੇ ਹੱਥੋਪਾਈ ਕਰਨ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 9 ਦਸੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਤੰਗਰਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨਾਲ ਪਿੰਡ ਦੇ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਗਾਲੀ ਗਲੋਚ ਕਰਨ ਅਤੇ ਹੱਥੋਪਾਈ ਕਰਕੇ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਮਾਮਲਾ ...

ਪੂਰੀ ਖ਼ਬਰ »

ਝੋਨੇ ਦੀ ਝਾਰ ਨਾ ਚੁੱਕੇ ਜਾਣ ਕਾਰਨ ਅਨਾਜ ਮੰਡੀ 'ਚ ਪਈ ਗੰਦਗੀ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)- ਸਥਾਨਕ ਅਨਾਜ ਮੰਡੀ ਵਿਚੋਂ ਝੋਨੇ ਦੀ ਝਾਰ ਨਾ ਚੁੱਕੇ ਜਾਣ ਕਾਰਨ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਢੇਰ ਉੱਪਰ ਘੁੰਮ ਰਹੇ ਆਵਾਰਾ ਪਸ਼ੂ ਦੁਕਾਨਦਾਰ ਜਾਂ ਰਾਹਗੀਰ ਦਾ ਜਾਨੀ ਮਾਲੀ ਨੁਕਸਾਨ ਕਰ ਸਕਦੇ ਹਨ ਜਿਸ ਨੰੂ ਲੈ ਕੇ ...

ਪੂਰੀ ਖ਼ਬਰ »

ਡੱਬਵਾਲੀ ਅਗਨੀਕਾਂਡ ਦੀ 23ਵੀਂ ਬਰਸੀ ਅਗਨੀ ਸੁਰੱਖਿਆ ਦਿਵਸ ਵਜੋਂ ਮਨਾਈ ਜਾਵੇਗੀ

ਡੱਬਵਾਲੀ, 9 ਦਸੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਅਗਨੀਕਾਂਡ ਦੀ 23ਵੀਂ ਬਰਸੀ ਅਗਨੀ ਸੁਰੱਖਿਆ ਦਿਵਸ ਵਜੋਂ 23 ਦਸੰਬਰ ਨੂੰ ਮਨਾਈ ਜਾਵੇਗੀ | ਇਸ ਮੌਕੇ ਅੱਗ ਹਾਦਸਿਆਂ ਦੇ ਕਾਰਨਾਂ ਅਤੇ ਸੁਰੱਖਿਆ ਬਾਰੇ ਅਗਨੀਕਾਂਡ ਸਮਾਰਕ 'ਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਜਿਸ ...

ਪੂਰੀ ਖ਼ਬਰ »

ਸਕੂਲ ਦੇ ਮਾਮਲੇ ਵਿਚ ਵਿਰੋਧੀ ਰਾਜਨੀਤੀ ਨਾ ਕਰਨ-ਵੀਨੂੰ ਬਾਦਲ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ਹੀਦ ਊਧਮ ਸਿੰਘ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਤਬਦੀਲੀ ਦੇ ਮਾਮਲੇ 'ਚ ਵਿਰੋਧੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮਪਤਨੀ ਬੀਬਾ ਵੀਨੂੰ ਬਾਦਲ ਨੇ ਕਿਹਾ ਕਿ ਇਸ ਸਰਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX