ਤਾਜਾ ਖ਼ਬਰਾਂ


ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  2 minutes ago
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਮਸ਼ਹੂਰ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚੀ। ਦੱਸਣਯੋਗ ਹੈ ਕਿ...
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  47 minutes ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ 'ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ...
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  55 minutes ago
ਬਠਿੰਡਾ, 19 ਨਵੰਬਰ (ਨਾਇਬ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਦੋ ਪੁਲਿਸ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਤਿੰਨ ਆਈ. ਪੀ. ਐੱਸ...
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 1 hour ago
ਤਿਰੂਵਨੰਤਪੁਰਮ, 19 ਨਵੰਬਰ- ਕੇਰਲ ਪੁਲਿਸ ਨੇ ਅੱਜ ਇੱਕ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਲੜਕੀ...
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 1 hour ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਨੇ ਭਾਰਤ ਨਾਲ ਪੋਸਟਲ ਸਰਵਿਸ ਨੂੰ ਮੁੜ ਬਹਾਲ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ...
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  1 minute ago
ਡੇਹਲੋਂ, 19 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਅੱਜ 45 ਸਾਲ ਦੇ ਕਰੀਬ ਇੱਕ ਵਿਅਕਤੀ ਦੀ ਲਾਸ਼ ਮਿਲੀ...
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਗਠਨ ਦੇ ਮੁੱਦੇ 'ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਐੱਨ. ਸੀ. ਪੀ. ਨੇਤਾ...
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 2 hours ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 2 hours ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 minute ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 3 hours ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 4 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 5 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 5 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 1 hour ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 minute ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  2 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  4 minutes ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  12 minutes ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  24 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  39 minutes ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  57 minutes ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਮੋਗਾ

ਭਾਰਤੀ ਕਮਿਊਨਿਸਟ ਪਾਰਟੀ ਤੇ ਸੀ. ਪੀ. ਆਈ. ਐਮ. ਵਲੋਂ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੇਸ਼ ਵਿਚ ਵਧ ਰਹੇ ਫ਼ਿਰਕੂ ਮਾਹੌਲ ਿਖ਼ਲਾਫ਼ ਖੱਬੀਆਂ ਪਾਰਟੀਆਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਭਾਰਤੀ ਕਮਿਊਨਿਸਟ ਪਾਰਟੀ ਅਤੇ ਸੀ.ਪੀ.ਆਈ.ਐਮ. ਵਲੋਂ ਸਾਂਝੇ ਤੌਰ 'ਤੇ ਬਲਾਕ ਮੋਗਾ-2 ਦੇ ਪਿੰਡਾਂ ਵਿਚ ਕੀਤੇ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕਮਿਊਨਿਸਟ ਪਾਰਟੀ ਦੇ ਸ਼ੇਰ ਸਿੰਘ ਦੌਲਤਪੁਰਾ, ਡਾ. ਗੁਰਚਰਨ ਸਿੰਘ ਦਾਤੇਵਾਲ ਅਤੇ ਸੀ.ਪੀ.ਆਈ.ਐਮ. ਦੇ ਸੁਰਜੀਤ ਗਗੜਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਨੂੰ ਕਾਲਾ ਧਨ ਵਾਪਸ ਲਿਆਉਣ, ਨੋਟਬੰਦੀ, ਜੀ.ਐੱਸ.ਟੀ., ਹਰ ਸਾਲ ਦੋ ਕਰੋੜ ਰੁਜ਼ਗਾਰ ਜਿਹੇ ਸਬਜ਼ਬਾਗ ਦਿਖਾਏ ਸਨ, ਪਰ ਸਾਢੇ ਚਾਰ ਸਾਲ ਦੇ ਰਾਜ ਵਿਚ ਮੋਦੀ ਸਰਕਾਰ ਹਰ ਪਾਸੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ, ਨੌਜਵਾਨਾਂ ਦੇ ਰੁਜ਼ਗਾਰ ਤੇ ਛੋਟੇ ਕਾਰੋਬਾਰੀਆਂ ਨੂੰ ਅਣਗੌਲਿਆ ਕਰਨ ਵਾਸਤੇ ਦੇਸ਼ ਵਿਚ ਫ਼ਿਰਕੂ-ਫ਼ਸਾਦ ਕਰਵਾਏ ਜਾ ਰਹੇ ਹਨ | ਕਮਿਊਨਿਸਟ ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕ, ਮੋਦੀ ਸਰਕਾਰ ਵਲੋਂ ਫੈਲਾਈ ਜਾ ਰਹੀ ਜਾਤੀ ਅਤੇ ਫ਼ਿਰਕੂ ਨਫ਼ਰਤ ਤੋਂ ਚੌਕੰਨੇ ਰਹਿੰਦਿਆਂ ਆਪਣੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਨ |

ਸੰਤ ਸਮਾਜ ਵਲੋਂ ਪੰਚਾਇਤ ਚੋਣਾਂ ਜਨਵਰੀ 'ਚ ਕਰਵਾਉਣ ਦੀ ਮੰਗ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜੇਕਰ ਸਿੱਖ ਇਤਿਹਾਸ ਦੀਆਂ ਬੇਮਿਸਾਲ ਕੁਰਬਾਨੀਆਂ ਦੀ ਗੱਲ ਕੀਤੀ ਜਾਵੇ ਤਾਂ ਦਸੰਬਰ ਮਹੀਨੇ ਨੂੰ ਸ਼ਹਾਦਤਾਂ ਦੇ ਦੌਰ ਵਜੋਂ ਮਨਾਇਆ ਜਾਂਦਾ ਹੈ | ਪੂਰੇ ਦਸੰਬਰ ਮਹੀਨੇ ਨੂੰ ਸ਼ਹਾਦਤਾਂ ਦੇ ਦੌਰ ਵਜੋਂ ਸਿੱਖ ਕੌਮ ...

ਪੂਰੀ ਖ਼ਬਰ »

ਰੌਲੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੋਗਾ, 9 ਦਸੰਬਰ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲੀ ਵਿਖੇ ਗੁਰਦੁਆਰਾ ਬਾਬਾ ਨਰਾਇਣ ਸਿੰਘ ਜੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰੀ ਜਥਿਆਂ ਨੇ ਗੁਰੂ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦਾ ਸੂਬਾਈ ਡੈਲੀਗੇਟ ਇਜਲਾਸ

ਨਿਹਾਲ ਸਿੰਘ ਵਾਲਾ, 9 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (295) ਦਾ ਹੋਏ ਸੂਬਾ ਪੱਧਰੀ ਇਜਲਾਸ ਵਿਚ ਵੱਖ-ਵੱਖ ਜ਼ਿਲਿ੍ਹਆਂ ਤੋਂ 107 ਡੈਲੀਗੇਟਜ਼ ਨੇ ਭਾਗ ਲਿਆ | ਪ੍ਰਧਾਨਗੀ ਮੰਡਲ ਵਿਚ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਜਨਰਲ ...

ਪੂਰੀ ਖ਼ਬਰ »

ਧਾਰਮਿਕ ਸਥਾਨ ਨੇੜਲੀ ਜਗ੍ਹਾ 'ਚ ਗੰਦਾ ਪਾਣੀ ਜਮ੍ਹਾਂ ਹੋਣ ਕਾਰਨ ਛੱਪੜ ਬਣਿਆ

ਬਾਘਾ ਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਵਿਕਾਸ ਕਰਵਾਉਣ ਦੇ ਨਾਂਅ 'ਤੇ ਅਨੇਕਾਂ ਵਾਅਦੇ ਕਰਕੇ ਉਨ੍ਹਾਂ ਨੂੰ ਪੂਰੇ ਕਰਨ ਵੱਲ ਧਿਆਨ ਤੱਕ ਨਹੀਂ ਦਿੱਤਾ ਗਿਆ | ਇੱਥੋਂ ਤੱਕ ਕਿ ਸ਼ਹਿਰ ਵਿਚੋਂ ਨਾ ਕੂੜੇ ਦਾ ...

ਪੂਰੀ ਖ਼ਬਰ »

18 ਜਨਵਰੀ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨਿਆਂ ਦਾ ਐਲਾਨ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ 7 ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- 7 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੇ ਫ਼ੈਸਲੇ ਸਬੰਧੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ...

ਪੂਰੀ ਖ਼ਬਰ »

ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ 7 ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- 7 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੇ ਫ਼ੈਸਲੇ ਸਬੰਧੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਪੰਚਾਇਤੀ ਚੋਣਾਂ ਸਬੰਧੀ ਸਰਗਰਮੀਆਂ ਤੇਜ਼

ਬਾਘਾ ਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)-ਪੰਚਾਇਤੀ ਚੋਣਾਂ ਦਾ ਬਿਗਲ ਵਜਦਿਆਂ ਹੀ ਜਿੱਥੇ ਹੋਰਨਾਂ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ, ਉੱਥੇ ਸੀ.ਪੀ.ਆਈ. ਵਲੋਂ ਵੀ ਪੰਚਾਇਤੀ ਚੋਣਾਂ ਸਬੰਧੀ ਸਰਗਰਮੀਆਂ ਤੇਜ਼ ਕਰਨ ਲਈ ਅੱਜ ਇੱਥੇ ਆਪਣੇ ਪਾਰਟੀ ਦੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ ਦਾ ਮੁਕੱਦਮਾ ਦਰਜ

ਮੋਗਾ, 9 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸਤਿੰਦਰਪਾਲ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਜੁਝਾਰ ਨਗਰ ਮੋਗਾ ਦਾ 28 ਨਵੰਬਰ ਨੂੰ ਬਾਅਦ ਦੁਪਹਿਰ 1:30 ਵਜੇ ਦੇ ਕਰੀਬ ਡੀ.ਸੀ. ਦਫ਼ਤਰ ਦੇ ਸਾਹਮਣਿਓਾ ਜੀ.ਟੀ. ਰੋਡ ਮੋਗਾ ਤੋਂ ਇਕ ਮੋਟਰਸਾਈਕਲ ਨੰਬਰ ਪੀ.ਬੀ. 29 ਐੱਫ 6872 ਨੂੰ ਕੋਈ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨਾਲ ਹੋਏ ਵਿਵਾਦ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ ਗੋਗੀਆ

ਮੋਗਾ, 9 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਾਸਲ ਦੇ ਸਟੇਟ ਜਨਰਲ ਸਕੱਤਰ ਅਤੇ ਅਰੋੜਾ ਸਭਾ ਦੇ ਆਗੂ ਸ਼ੰਕਰ ਸਿੰਘ ਗੋਗੀਆ ਦਾ ਟ੍ਰੈਫ਼ਿਕ ਮਹਿਲਾ ਪੁਲਿਸ ਨਾਲ ਜੋ ਵਿਵਾਦ ਪੈਦਾ ਹੋਇਆ ਸੀ, ਇਸ ਸਬੰਧੀ ਉਹ ਅੱਜ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਾਘਾ ਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੈ | ਜਾਣਕਾਰੀ ਮੁਤਾਬਿਕ ਥਾਣਾ ਬਾਘਾ ਪੁਰਾਣਾ ਦੇ ਵਧੀਕ ਮੁੱਖ ਅਫ਼ਸਰ ਮੰਗਲ ਸਿੰਘ ਐੱਸ. ਆਈ. ਆਪਣੀ ਪੁਲਿਸ ਪਾਰਟੀ ...

ਪੂਰੀ ਖ਼ਬਰ »

125 ਗੱਟੇ ਮੱਕੀ ਚੋਰੀ ਹੋਣ ਦਾ ਮਾਮਲਾ ਦਰਜ

ਮੋਗਾ, 9 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਪੰਕਜ ਜਿੰਦਲ ਪੁੱਤਰ ਰਾਮ ਤੀਰਥ ਜਿੰਦਲ ਵਾਸੀ ਵੇਦਾਂਤ ਨਗਰ ਮੋਗਾ ਨੇ ਥਾਣਾ ਧਰਮਕੋਟ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 7 ਅਤੇ 8 ਦਸੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਸ਼ੰਕਰ ਇੰਡਸਟਰੀ ਮੋਗਾ ਰੋਡ ...

ਪੂਰੀ ਖ਼ਬਰ »

ਧਾਰਮਿਕ ਸਥਾਨ ਨੇੜਲੀ ਜਗ੍ਹਾ 'ਚ ਗੰਦਾ ਪਾਣੀ ਜਮ੍ਹਾਂ ਹੋਣ ਕਾਰਨ ਛੱਪੜ ਬਣਿਆ

ਬਾਘਾ ਪੁਰਾਣਾ, 9 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਵਿਕਾਸ ਕਰਵਾਉਣ ਦੇ ਨਾਂਅ 'ਤੇ ਅਨੇਕਾਂ ਵਾਅਦੇ ਕਰਕੇ ਉਨ੍ਹਾਂ ਨੂੰ ਪੂਰੇ ਕਰਨ ਵੱਲ ਧਿਆਨ ਤੱਕ ਨਹੀਂ ਦਿੱਤਾ ਗਿਆ | ਇੱਥੋਂ ਤੱਕ ਕਿ ਸ਼ਹਿਰ ਵਿਚੋਂ ਨਾ ਕੂੜੇ ਦਾ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਦੀ ਮੀਟਿੰਗ ਹੋਈ

ਮੋਗਾ, 9 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਅਦਾਰਾ ਲੋਹਮਣੀ ਦੀ ਭਰਵੀਂ ਮੀਟਿੰਗ ਪ੍ਰੋ. ਨਿਰਮਲਜੀਤ ਕੌਰ ਸਿੱਧੂ ਮੁੱਖ ਸੰਪਾਦਕ ਲੋਹਮਣੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਅੰਮਿ੍ਤਸਰ ਰੋਡ ਮੋਗਾ ਵਿਖੇ ਹੋਈ | ਸਭ ਤੋਂ ਪਹਿਲਾਂ ਲੋਹਮਣੀ ਦਾ ਅਗਲਾ ਅੰਕ ਛਪਣ ਲਈ ਮੈਟਰ ...

ਪੂਰੀ ਖ਼ਬਰ »

ਬਾਬੇ ਕੇ ਆਯੁਰਵੈਦਿਕ ਕਾਲਜ 'ਚ ਏਡਜ਼ ਸਬੰਧੀ ਜਾਗਰੂਕ ਕੀਤਾ

ਬੱਧਨੀ ਕਲਾਂ, 9 ਦਸੰਬਰ (ਸੰਜੀਵ ਕੋਛੜ)- ਬਾਬੇ ਕੇ ਆਯੁਰਵੈਦਿਕ ਕਾਲਜ ਵਿਖੇ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਏਡਜ਼ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਤੇ ਵਿਦਿਆਰਥੀਆਂ ਵਿਚ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ | ਸਮਾਜ ਨੂੰ ਜਾਗਰੂਕ ਕਰਨ ਲਈ ਏਡਜ਼ ...

ਪੂਰੀ ਖ਼ਬਰ »

ਜਰਨੈਲ ਸਿੰਘ ਬਰਾੜ ਖ਼ਜ਼ਾਨਚੀ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਪੁਰਾ ਕਲਾਂ, 9 ਦਸੰਬਰ (ਅਮੋਲਕ ਸਿੰਘ ਕਲਸੀ)-ਅਗਾਹ ਵਾਧੂ ਕਿਸਾਨ ਹਰਨੇਕ ਸਿੰਘ ਬਰਾੜ ਤੇ ਗੁਰਚਰਨ ਸਿੰਘ ਗੋਰਾ ਬਰਾੜ ਅਮਰੀਕਾ ਵਾਲਿਆਂ ਦੇ ਪਿਤਾ ਜਰਨੈਲ ਸਿੰਘ ਬਰਾੜ ਖ਼ਜ਼ਾਨਚੀ ਦਾ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਰਹਿ ਪਿੰਡ ਚੱਕ ...

ਪੂਰੀ ਖ਼ਬਰ »

ਗਊਸ਼ਾਲਾ 'ਚ ਮੁਫ਼ਤ ਜਾਂਚ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 9 ਦਸੰਬਰ (ਅਮੋਲਕ ਸਿੰਘ ਕਲਸੀ)-ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਯਾਦ ਵਿਚ ਰਾਧੇ ਕਿ੍ਸ਼ਨਾ ਗਊਸ਼ਾਲਾ ਸੁਸਾਇਟੀ ਕਿਸ਼ਨਪੁਰਾ ਕਲਾਂ ਅਤੇ ਦਿੱਲੀ ਹਾਰਟ ਹਸਪਤਾਲ ਮੋਗਾ ਵਲੋਂ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਜਾਂਚ ਕੈਂਪ ਗਊਸ਼ਾਲਾ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇਕੱਤਰਤਾ

ਨਿਹਾਲ ਸਿੰਘ ਵਾਲਾ, 9 ਦਸੰਬਰ (ਜਗਸੀਰ ਸਿੰਘ ਲੁਹਾਰਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਾਸਿਕ ਇਕੱਤਰਤਾ ਮੰਚ ਦੇ ਪ੍ਰਧਾਨ ਜਸਵੰਤ ਸਿੰਘ ਰਾਉਕੇ ਦੀ ਪ੍ਰਧਾਨਗੀ ਹੇਠ ਕਾਮਰੇਡ ਸੱਘੜ ਸਿੰਘ ਯਾਦਗਾਰੀ ਹਾਲ ਨਿਹਾਲ ਸਿੰਘ ਵਾਲਾ ਵਿਖੇ ਹੋਈ | ਸ਼ੁਰੂਆਤੀ ਮੌਕੇ ...

ਪੂਰੀ ਖ਼ਬਰ »

ਕਾਂਗਰਸ ਦੀ ਜਿੱਤ ਲੋਕ ਸਭਾ ਚੋਣਾਂ ਦਾ ਮੁੱਢ ਬੰਨ੍ਹੇਗੀ-ਜਗਦਰਸ਼ਨ ਕੌਰ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹਾਲ ਹੀ ਵਿਚ ਚਾਰ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਹੂੰਝਾ ਫੇਰ ਜਿੱਤ ਹਾਸਲ ਕਰੇਗੀ ਤੇ ਇਹ ਚੋਣ ਕੇਂਦਰ ਵਿਚ ਕਾਂਗਰਸ ਸਰਕਾਰ ਦੇ ਬਣਨ ਦਾ ਵੀ ਮੁੱਢ ਬੰਨ੍ਹੇਗੀ | ਭਾਵੇਂ ਕੁਝ ਦਿਨਾਂ ਤੱਕ ...

ਪੂਰੀ ਖ਼ਬਰ »

ਮਹੰਤ ਕੇਵਲ ਦਾਸ ਮੀਨੀਆ ਇੰਟਰਨੈਸ਼ਨਲ ਸੰਤ ਸਮਾਜ ਦੇ ਮੈਂਬਰ ਬਣੇ

ਬੱਧਨੀ ਕਲਾਂ, 9 ਦਸੰਬਰ (ਸੰਜੀਵ ਕੋਛੜ)-ਸੰਤ ਸ਼ਮਸ਼ੇਰ ਸਿੰਘ ਜਗੇੜਾ ਪ੍ਰਧਾਨ ਇੰਟਰਨੈਸ਼ਨਲ ਸੰਤ ਸਮਾਜ ਵਲੋਂ ਮਹੰਤ ਕੇਵਲ ਦਾਸ ਮੀਨੀਆ ਨੂੰ ਸੰਤ ਸਮਾਜ ਦੀ ਸੇਵਾ ਬਦਲੇ ਇੰਟਰਨੈਸ਼ਨਲ ਸੰਤ ਸਮਾਜ ਦਾ ਮੈਂਬਰ ਚੁਣਿਆ ਗਿਆ | ਨਿਯੁਕਤੀ ਪੱਤਰ ਸੌਾਪਦਿਆਂ ਪ੍ਰਧਾਨ ਸੰਤ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਪਿੰਡਾਂ ਵਿਚ ਸਰਗਰਮੀਆਂ ਤੇਜ਼

ਕੋਟ ਈਸੇ ਖਾਂ, 9 ਦਸੰਬਰ (ਨਿਰਮਲ ਸਿੰਘ ਕਾਲੜਾ)-ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਐਲਾਨ ਨਾਲ ਪਿੰਡ ਵਿਚ ਸਰਪੰਚੀ/ਪੰਚੀ ਦੇ ਚਾਹਵਾਨਾਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਹਰ ਗਲੀ ਮੁਹੱਲੇ, ਸੱਥਾਂ ਵਿਚ ਇਹ ਵੀ ਚਰਚਾ ਹੋ ਰਹੀ ਕਿ ਇਸ ਵਾਰ ਪਿੰਡ ਵਿਚ ...

ਪੂਰੀ ਖ਼ਬਰ »

ਸਰਬਜੀਤ ਕੌਰ ਬਰਾੜ ਸਮਾਲਸਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 9 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)- ਇਲਾਕੇ ਦੇ ਨਾਮਵਰ ਸਾਬਕਾ ਕਬੱਡੀ ਖਿਡਾਰੀ ਨਛੱਤਰ ਸਿੰਘ ਬਰਾੜ ਦੀ ਨੂੰ ਹ ਤੇ ਹਰਜਿੰਦਰ ਸਿੰਘ ਬਰਾੜ ਸਮਾਲਸਰ ਦੀ ਪਤਨੀ ਬੀਬੀ ਸਰਬਜੀਤ ਕੌਰ ਬਰਾੜ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸਹਿਜ ਪਾਠ ਦੇ ਭੋਗ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ ਕੁੱਸਾ ਦਾ 10ਵਾਂ ਸਮਾਗਮ ਯਾਦਗਾਰੀ ਹੋ ਨਿਬੜਿਆ

ਨਿਹਾਲ ਸਿੰਘ ਵਾਲਾ, 9 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦਾ 10ਵਾਂ ਸਾਲਾਨਾ ਸਮਾਗਮ ਚੇਅਰਮੈਨ ਜਗਜੀਤ ਸਿੰਘ ਯੂ.ਐੱਸ.ਏ. ਦੀ ਅਗਵਾਈ ਹੇਠ ਯਾਦਗਾਰੀ ਹੋ ਨਿਬੜਿਆ | ਸਮਾਗਮ ਵਿਚ ਸੰਸਥਾ ...

ਪੂਰੀ ਖ਼ਬਰ »

ਆਰ. ਆਈ. ਈ. ਸੀ. ਨੇ ਜੋੜੇ ਦਾ ਲਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ) -ਸਥਾਨਕ ਸਿਵਲ ਲਾਈਨ ਮੋਗਾ ਸਥਿਤ ਸੰਸਥਾ ਆਰ. ਆਈ. ਈ. ਸੀ. ਵਲੋਂ ਸ਼ਾਮ ਸਿੰਘ ਅਤੇ ਉਨ੍ਹਾਂ ਦੀ ਪਤਨੀ ਰੇਸ਼ਮਾ ਰਾਣੀ ਵਾਸੀ ਮੋਗਾ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਸੰਸਥਾ ਦੇ ਸੀ.ਈ.ਓ. ਰੋਹਿਤ ਬਾਂਸਲ ...

ਪੂਰੀ ਖ਼ਬਰ »

ਗੋਲਡਨ ਟਰੈਵਲ ਮੋਗਾ ਨੇ ਲਵਾਇਆ ਕੈਨੇਡਾ ਦਾ ਵੀਜ਼ਾ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)- ਇੰਮੀਗ੍ਰੇਸ਼ਨ ਸੰਸਥਾ ਗੋਲਡਨ ਟ੍ਰੈਵਲ ਮੋਗਾ ਦੇ ਮੈਨੇਜਿੰਗ ਡਾਇਰੈਕਟਰ ਸੁਭਾਸ਼ ਪਲਤਾ ਤੇ ਦਵਿੰਦਰ ਪਲਤਾ ਨੇ ਦੱਸਿਆ ਕਿ ਇਸ ਵਾਰ ਸੰਸਥਾ ਵਲੋਂ ਪਰਮਜੀਤ ਕੌਰ ਵਾਸੀ ਪਿੰਡ ਡਾਲਾ (ਮੋਗਾ) ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਵਾ ਕੇ ...

ਪੂਰੀ ਖ਼ਬਰ »

ਬੈਂਕਾਂ ਤੇ ਸਰਕਾਰੀ ਵਿਭਾਗਾਂ 'ਚ 1225 ਅਫ਼ਸਰਾਂ ਦੀ ਭਰਤੀ-ਐਕੋਨ ਅਕੈਡਮੀ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਾਲਵਾ ਖੇਤਰ ਦੀ ਵਿੱਦਿਅਕ ਸੰਸਥਾ ਗਿਆਨਮ ਐਕੋਨ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਨੇ ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਤੇ ਬੈਂਕ ਆਫ਼ ਬੜੌਦਾ ਵਿਚ ਨਿਕਲੀਆਂ 1225 ਅਫ਼ਸਰਾਂ ਦੀਆਂ ਅਸਾਮੀਆਂ ਸਬੰਧੀ ਦੱਸਿਆ ਕਿ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਕਲੱਬ ਵਲੋਂ ਜਾਗਰੂਕਤਾ ਸੈਮੀਨਾਰ

ਮੋਗਾ, 9 ਦਸੰਬਰ (ਜਸਪਾਲ ਸਿੰਘ ਬੱਬੀ) -ਸੋਸ਼ਲ ਵੈੱਲਫੇਅਰ ਕਲੱਬ ਮੋਗਾ ਵਲੋਂ ਕਲੱਬ ਪ੍ਰਧਾਨ ਓ.ਪੀ. ਕੁਮਾਰ ਦੀ ਅਗਵਾਈ ਵਿਚ ਰਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਨੈਤਿਕ ਕਦਰਾਂ ਕੀਮਤਾਂ ਤੇ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਦੀ ਖਿਡਾਰਣ ਦੀ ਰਾਸ਼ਟਰੀ ਫੁੱਟਬਾਲ ਟੀਮ 'ਚ ਚੋਣ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)- ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਦਾ ਅੰਬਾਲਾ ਵਿਚ ਹੋਣ ਵਾਲੇ ਅੰਡਰ-19 ਫੁੱਟਬਾਲ ਖੇਡ ਟੂਰਨਾਮੈਂਟ ਲਈ ਚੋਣ ਹੋਈ | ਇਸ ਸਬੰਧੀ ਪਿ੍ੰ: ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਬੀਤੇ ਦਿਨੀ ਹੋਏ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੀਆਂ ਵਿਦਿਆਰਥਣਾਂ ਦੀ ਰਾਸ਼ਟਰ ਪੱਧਰੀ ਮੁਕਾਬਲੇ ਲਈ ਚੋਣ

ਕੋਟ ਈਸੇ ਖਾਂ, 9 ਦਸੰਬਰ (ਯਸ਼ਪਾਲ ਗੁਲਾਟੀ) -ਚੰਡੀਗੜ੍ਹ ਸੀ. ਐੱਸ. ਆਈ. ਆਰ. ਵਿਖੇ ਕਰਵਾਈ 26ਵੀਂ ਰਾਜ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਵਿਚ ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਰੂਮਿਤ ਤੇ ਅਰਸ਼ਦੀਪ ਕੌਰ ਨੇ ਆਪਣੀ ਗਾਈਡ ...

ਪੂਰੀ ਖ਼ਬਰ »

ਰਾਈਟ ਵੇ ਨੇ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)- ਮੰਨੀ-ਪ੍ਰਮੰਨੀ ਸੰਸਥਾ ਰਾਈਟ ਵੇ ਏਅਰਿਲੰਕਸ ਮੋਗਾ ਨੇ ਸਤੀਸ਼ ਕੋਛੜ ਪੁੱਤਰ ਕਮਲ ਕੋਛੜ ਬੱਧਨੀ ਕਲਾਂ ਬਰਨਾਲਾ ਰੋਡ ਮੋਗਾ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਵਾ ਕੇ ਦਿੱਤਾ ਹੈ | ਸੰਸਥਾ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਨੇ ਕਰਵਾਇਆ ਵਿਸ਼ੇਸ਼ ਆਈਲਟਸ ਮੌਕ ਟੈਸਟ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਜੋ ਆਈਲਟਸ ਦੇ ਖੇਤਰ 'ਚ ਕਾਫੀ ਮੱਲਾਂ ਮਾਰ ਰਹੀ ਹੈ | ਐਮ.ਡੀ ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆਂ ਕਿ ਵਿਦਿਆਰਥੀਆਂ ਲਈ ਸੰਸਥਾ ਵਲੋਂ ਸਮੇਂ-ਸਮੇਂ 'ਤੇ ਉਪਰਾਲੇ ਕੀਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਬੱਧਨੀ ਕਲਾਂ, 9 ਦਸੰਬਰ (ਸੰਜੀਵ ਕੋਛੜ) ਐੱਸ. ਐਮ. ਐਮ. ਬੀ. ਮੈਮੋਰੀਅਲ ਸਕੂਲ ਬੱਧਨੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਕ ਸਮਾਗਮ ਕਰਵਾਇਆ ਗਿਆ, ਜਿਸ ਦਾ ਆਗਾਜ਼ ਸ਼ਬਦ ਗਾਇਨ ਨਾਲ ਕੀਤਾ | ਉਪਰੰਤ ਕੁਇਜ਼ ਅਤੇ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ 'ਚ ਮਨਾਇਆ ਰਾਸ਼ਟਰੀ ਸੈਨਾ ਝੰਡਾ ਦਿਵਸ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਰਾਸ਼ਟਰੀ ਸੈਨਾ ਝੰਡਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਭਾਰਤੀ ਸੈਨਾ ਨੂੰ ਸਲਾਮੀ ਦਿੱਤੀ | ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਰੌਾਤਾ 'ਚ ਰੂ-ਬਰੂ ਹੋਇਆ ਤੀਖਣ ਬੁੱਧੀ ਦਾ ਮਾਲਕ ਵਿਦਿਆਰਥੀ

ਸਮਾਧ ਭਾਈ, 9 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਦਸਮੇਸ਼ ਪਬਲਿਕ ਸਕੂਲ ਰੌਾਤਾ 'ਚ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦੇਣ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪਿ੍ੰ: ਵੀਨਾ ਅਰੋੜਾ ਤੇ ਲੇਖਕ ਰਾਜਵਿੰਦਰ ਸਿੰਘ ਰੌਾਤਾ ਨੇ ਵਿਦਿਆਰਥੀਆਂ ਨੂੰ ਤੀਖਣ ...

ਪੂਰੀ ਖ਼ਬਰ »

ਵਿਸ਼ਵ ਭੂਮੀ ਦਿਵਸ ਸਬੰਧੀ ਕਿਸਾਨ ਸਿਖਲਾਈ ਕੈਂਪ

ਧਰਮਕੋਟ, 9 ਦਸੰਬਰ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਤੇ ਕ੍ਰਿਸ਼ੀ ਕਲਿਆਣ ਅਭਿਆਨ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੀਰ ਬਾਬਾ ਬੁੱਧੂ ਸ਼ਾਹ ਦੀ ਯਾਦ 'ਚ ਸਾਲਾਨਾ ਸਮਾਗਮ

ਬੱਧਨੀ ਕਲਾਂ, 9 ਦਸੰਬਰ (ਸੰਜੀਵ ਕੋਛੜ)-ਅਮਰ ਸ਼ਹੀਦ ਪੀਰ ਬੁੱਧੂ ਸ਼ਾਹ ਦੀ ਯਾਦ ਨੂੰ ਸਮਰਪਿਤ 15ਵਾਂ ਉਰਸ ਸਾਲਾਨਾ ਭੰਡਾਰਾ ਪਿੰਡ ਲੋਪੋ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੀ ਮੀਟਿੰਗ

ਧਰਮਕੋਟ, 9 ਦਸੰਬਰ (ਹਰਮਨਦੀਪ ਸਿੰਘ)-ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੀ ਮੀਟਿੰਗ ਅਬਜ਼ਰਵਰ ਇੰਚਾਰਜ ਹਲਕਾ ਧਰਮਕੋਟ ਸੰਜੀਵ ਕੋਛੜ ਦੀ ਅਗਵਾਈ ਹੇਠ ਧਰਮਕੋਟ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਟੇਟ ਟੀਮ ਤੋਂ ਗੈਰੀ ਵੜਿੰਗ ਅਤੇ ...

ਪੂਰੀ ਖ਼ਬਰ »

ਅਕਾਲੀਆਂ ਦੀ ਦਮਨਕਾਰੀ ਤੇ ਅੰਨ੍ਹੀ ਲੁੱਟ ਦੀ ਨੀਤੀ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ-ਆਗੂ

ਮੌੜ ਮੰਡੀ, 9 ਦਸੰਬਰ (ਲਖਵਿੰਦਰ ਸਿੰਘ ਮੌੜ)- ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ-ਦਿਨ ਘਟਦੀ ਲੋਕਪਿ੍ਯਤਾ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਹੋਈ ਬੇਅਦਬੀ ਕਾਰਨ ਸਿੱਖ ਭਾਈਚਾਰੇ ਦੇ ਰੋਹ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ...

ਪੂਰੀ ਖ਼ਬਰ »

ਨਹਿਰਾਂ ਦੇ ਨਵੀਨੀਕਰਨ ਨੂੰ ਲੈ ਕੇ ਜਾਖੜ ਵਲੋਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਸੰਦੀਪ ਜਾਖੜ ਵਲੋਂ ਇਲਾਕੇ ਦੀਆਂ ਨਹਿਰਾਂ ਦੇ ਹੋਣ ਵਾਲੇ ਨਵੀਨੀਕਰਨ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਦਿਸ਼ਾ ਨਿਰਦੇਸ਼ ਦਿੱਤੇ | ਇਸ ਮੌਕੇ ਜਾਖੜ ਨੇ ਕਿਹਾ ਕਿ ...

ਪੂਰੀ ਖ਼ਬਰ »

ਤੀਰਥ ਸਿੰਘ ਬਰਾੜ ਫੇਰੋਕੇ ਨੂੰ ਸਦਮਾ, ਪਿਤਾ ਦੀ ਮੌਤ

ਜ਼ੀਰਾ, 9 ਦਸੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਦੇ ਨੌਜਵਾਨ ਆਗੂ ਤੀਰਥ ਸਿੰਘ ਬਰਾੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਨਛੱਤਰ ਸਿੰਘ ਬਰਾੜ ਸਰਗਰਮ ਆਗੂ ਭਾਰਤੀ ਕਿਸਾਨ ਯੂਨੀਅਨ ਦੀ ਬਿਮਾਰੀ ਪਿੱਛੋਂ ਮੌਤ ਹੋ ਗਈ | ਉਨ੍ਹਾਂ ਦੇ ...

ਪੂਰੀ ਖ਼ਬਰ »

ਡਾ: ਹੋਮਜ਼ ਅਕੈਡਮੀ ਜੀਦਾ ਵਿਖੇ ਜ਼ਸਨ 2018

ਸਹਿਜਪ੍ਰੀਤ ਕੌਰ ਮੰਨਤ ਪ੍ਰਾਈਡ ਆਫ ਬਠਿੰਡਾ ਪੁਰਸਕਾਰ ਨਾਲ ਸਨਮਾਨਿਤ ਗੋਨਿਆਣਾ, 9 ਦਸੰਬਰ (ਲਛਮਣ ਦਾਸ ਗਰਗ)-ਬੀਤੇ ਦਿਨੀ ਡਾ. ਹੋਮਜ਼ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਵਿਖੇ ਜ਼ਸਨ 2018 ਦਾ ਸਾਲਾਨਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਅੱਜ ਫੂਕਣਗੇ ਭੱਠਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਪੁਤਲਾ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪ੍ਰਦੂਸ਼ਣ ਦੇ ਨਾਂਅ 'ਤੇ ਪੰਜਾਬ ਅੰਦਰ ਇੱਟ ਭੱਠਿਆਂ ਨੰੂ ਬੰਦ ਕਰਨ ਕਾਰਨ ਬੇਰੁਜ਼ਗਾਰ ਹੋਏ ਮਜ਼ਦੂਰਾਂ ਦੇ ਰੋਹ ਦਾ ਲਾਵਾ ਆਖ਼ਰ ਫੁੱਟਣ ਲੱਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਭੱਠਾ ਵਰਕਸ ਯੂਨੀਅਨ, ਸੀ.ਪੀ.ਆਈ. ਤੇ ਹੋਰ ...

ਪੂਰੀ ਖ਼ਬਰ »

ਬਲਾਕ ਗੁਰੂਹਰਸਹਾਏ 'ਚ ਬਹੁਤਿਆਂ ਨੂੰ ਰਾਸ ਆਈ ਪੰਚਾਇਤੀ ਚੋਣਾਂ 'ਚ ਰਾਖਵੇਂਕਰਨ ਦੀ ਨੀਤੀ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਰਾਜ 'ਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਜਾਣ 'ਤੇ ਪਿੰਡਾਂ ਅੰਦਰ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਵਿਭਾਗ ਵਲੋਂ ਜਾਰੀ ਕੀਤੀ ਰਿਜ਼ਰਵੇਸ਼ਨ ਦੀ ਲਿਸਟ ਨੂੰ ਵੇਖ ਕੇ ਬਲਾਕ ਗੁਰੂਹਰਸਹਾਏ ਅੰਦਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਹੋਈ ਮੀਟਿੰਗ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਅਹਿਮ ਮੀਟਿੰਗ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਸੰਬੋਧਨ ਕਰਦਿਆ ਸ: ਸੋਢੀ ਨੇ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ, ਇਕ ਫ਼ਰਾਰ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਚੋਰਾਂ ਨੇ ਪੁਲਿਸ ਚੌਾਕੀ ਤੋਂ 200 ਮੀਟਰ ਦੀ ਦੂਰੀ 'ਤੇ ਸਥਿਤ ਸੰਧੂ ਟਾਈਲ ਐਾਡ ਮਾਰਬਲਜ਼ ਨੂੰ ਬਣਾਇਆ ਨਿਸ਼ਾਨਾ

ਮੰਡੀ ਰੋੜਾਂਵਾਲੀ, 9 ਦਸੰਬਰ (ਮਨਜੀਤ ਸਿੰਘ ਬਰਾੜ)-ਪੁਲਿਸ ਚੌਾਕੀ ਮੰਡੀ ਰੋੜਾਂਵਾਲੀ ਦੇ ਨਜ਼ਦੀਕ ਕਰੀਬ 200 ਮੀਟਰ ਦੀ ਦੂਰੀ ਤੋਂ ਬੀਤੀ ਰਾਤ ਚੋਰ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਦੁਕਾਨ ਦਾ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਕੇ ਲੈ ਗਏ | ਜਾਣਕਾਰੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਗੁਰਮੇਲ ਸਿੰਘ

ਜ਼ੀਰਾ, 9 ਦਸੰਬਰ (ਜਗਤਾਰ ਸਿੰਘ ਮਨੇਸ)- ਪੰਜਾਬ ਦੀ ਜਵਾਨੀ ਨੂੰ ਬਚਾਉਣ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਲਈ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਨਸ਼ਾ ਤਸਕਰਾਂ ...

ਪੂਰੀ ਖ਼ਬਰ »

ਪਹੁ ਫੁੱਟਣ ਤੋਂ ਪਹਿਲਾਂ ਹੀ ਸੜਕਾਂ 'ਤੇ ਰੋਜ਼ੀ ਦੀ ਤਲਾਸ਼ 'ਚ ਭਟਕਦਾ ਬਚਪਨ

ਫ਼ਾਜ਼ਿਲਕਾ, 9 ਦਸੰਬਰ (ਦਵਿੰਦਰ ਪਾਲ ਸਿੰਘ)- ਦੇਸ਼ ਦਾ ਇਕ ਐਸਾ ਵਰਗ ਹੈ, ਜੋ ਪਰਿਵਾਰ ਦਾ ਪਾਲਨ ਪੋਸ਼ਣ ਬੱਚਿਆਂ ਨੂੰ ਸਿੱਖਿਆ ਤੋਂ ਦੂਰ ਰੱਖ ਕੇ ਮਜ਼ਦੂਰੀ ਕਰਵਾ ਕੇ ਕਰਦਾ ਹੈ, ਰੋਜ਼ਾਨਾ ਹੀ ਦੇਸ਼ ਦੇ ਲੱਖਾਂ ਬੱਚਿਆਂ ਦੇ ਪਰਿਵਾਰ ਆਪਣਾ ਪੇਟ ਭਰਨ ਲਈ ਤੜਕਸਾਰ ਸੜਕਾਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਜ਼ੀਰਾ ਵਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਗੁਰਨੈਬ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਚੱਬਾ ਨੇ ਉੱਚ ਪੁਲਿਸ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦਾ ਲਾਂਸ ਨਾਇਕ ਅਰੁਣਾਚਲ ਪ੍ਰਦੇਸ਼ 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ

ਫ਼ਾਜ਼ਿਲਕਾ, ਮੰਡੀ ਅਰਨੀਵਾਲਾ, 9 ਦਸੰਬਰ (ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਸੰਧੂ)-ਅਰੁਣਾਚਲ ਪ੍ਰਦੇਸ਼ ਅੰਦਰ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਫ਼ਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ ਦਾ ਇਕ ਹੋਣਹਾਰ ਜਵਾਨ ਸ਼ਹੀਦੀ ਜਾਮ ਪੀ ਗਿਆ | ਪਿੰਡ ਇਸਲਾਮ ਵਾਲਾ ਦਾ ਜੰਮਪਲ ...

ਪੂਰੀ ਖ਼ਬਰ »

ਸ਼ਹਾਦਤ ਤੋਂ 2 ਦਿਨ ਪਹਿਲਾਂ ਹੀ ਡਿਊਟੀ 'ਤੇ ਹੋਇਆ ਸੀ ਹਾਜ਼ਰ ਫ਼ਾਜ਼ਿਲਕਾ ਜ਼ਿਲ੍ਹੇ ਦਾ ਲਾਂਸ ਨਾਇਕ ਅਰੁਣਾਚਲ ਪ੍ਰਦੇਸ਼ 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ

ਫ਼ਾਜ਼ਿਲਕਾ, ਮੰਡੀ ਅਰਨੀਵਾਲਾ, 9 ਦਸੰਬਰ (ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਸੰਧੂ)-ਅਰੁਣਾਚਲ ਪ੍ਰਦੇਸ਼ ਅੰਦਰ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਫ਼ਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ ਦਾ ਇਕ ਹੋਣਹਾਰ ਜਵਾਨ ਸ਼ਹੀਦੀ ਜਾਮ ਪੀ ਗਿਆ | ਪਿੰਡ ਇਸਲਾਮ ਵਾਲਾ ਦਾ ਜੰਮਪਲ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਜਖਰਾਵਾਂ ਵਿਖੇ ਇਕ ਲੜਕੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਿਖ਼ਲਾਫ਼ ਪੁਲਿਸ ਵਲੋਂ ਮੁਕੱਦਮਾ ਕੀਤਾ ਹੈ | ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ਅਨੁਸਾਰ ਪੀੜਤਾ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ 10 ਤੇ ਦੂਜੇ ਨੂੰ 2 ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 9 ਦਸੰਬਰ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਤੇ ਦੂਜੇ ਨੂੰ 2 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX