ਤਾਜਾ ਖ਼ਬਰਾਂ


ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  2 minutes ago
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਮਸ਼ਹੂਰ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚੀ। ਦੱਸਣਯੋਗ ਹੈ ਕਿ...
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  47 minutes ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ 'ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ...
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  55 minutes ago
ਬਠਿੰਡਾ, 19 ਨਵੰਬਰ (ਨਾਇਬ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਦੋ ਪੁਲਿਸ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਤਿੰਨ ਆਈ. ਪੀ. ਐੱਸ...
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 1 hour ago
ਤਿਰੂਵਨੰਤਪੁਰਮ, 19 ਨਵੰਬਰ- ਕੇਰਲ ਪੁਲਿਸ ਨੇ ਅੱਜ ਇੱਕ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਲੜਕੀ...
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 1 hour ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਨੇ ਭਾਰਤ ਨਾਲ ਪੋਸਟਲ ਸਰਵਿਸ ਨੂੰ ਮੁੜ ਬਹਾਲ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ...
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  1 minute ago
ਡੇਹਲੋਂ, 19 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਅੱਜ 45 ਸਾਲ ਦੇ ਕਰੀਬ ਇੱਕ ਵਿਅਕਤੀ ਦੀ ਲਾਸ਼ ਮਿਲੀ...
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਗਠਨ ਦੇ ਮੁੱਦੇ 'ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਐੱਨ. ਸੀ. ਪੀ. ਨੇਤਾ...
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 2 hours ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 2 hours ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 minute ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 3 hours ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 4 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 5 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 5 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 1 hour ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 minute ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  2 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  4 minutes ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  12 minutes ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  24 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  39 minutes ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  57 minutes ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਸੰਗਰੂਰ

ਘੱਟ ਤੇਲ ਪਾਉਣ 'ਤੇ ਪੰਪ ਮਾਲਕ ਿਖ਼ਲਾਫ਼ ਭੜਕੇ ਪਿੰਡ ਵਾਸੀ

ਅਮਰਗੜ੍ਹ, 9 ਦਸੰਬਰ (ਸੁਖਜਿੰਦਰ ਸਿੰਘ ਝੱਲ) - ਪਿੰਡ ਖੇੜੀ ਜੱਟਾਂ ਵਿਖੇ ਸਥਿਤ ਮਾਲਵਾ ਫੀਿਲੰਗ ਸਟੇਸ਼ਨ ਿਖ਼ਲਾਫ਼ ਪਿੰਡ ਵਾਸੀ ਅਤੇ ਕਿਸਾਨ ਯੂਨੀਅਨ ਦੇ ਆਗੂ ਉਦੋਂ ਭੜਕ ਉੱਠੇ ਜਦੋਂ ਉਨ੍ਹਾਂ ਸਾਹਮਣੇ ਘੱਟ ਤੇਲ ਪਾਉਣ ਦਾ ਮਾਮਲਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਿਰਲੋਕ ਸਿੰਘ ਖੇੜੀ ਜੱਟਾਂ ਨੇ ਦੱਸਿਆ ਕਿ ਜਦੋਂ ਕੁਲਜੀਤ ਸਿੰਘ ਵਾਸੀ ਖੇੜੀ ਜੱਟਾਂ ਉਕਤ ਪੰਪ 'ਤੇ ਤੇਲ ਪਵਾਉਣ ਆਇਆ ਤਾਂ ਉਸ ਨੂੰ ਕੁਝ ਗੜਬੜ ਮਹਿਸੂਸ ਹੋਈ ਤਾਂ ਉਸ ਨੇ ਪੰਪ ਮਾਲਕ ਨਾਲ ਗੱਲ ਕੀਤੀ ਤਾਂ ਅੱਗੋਂ ਪੰਪ ਮਾਲਕ ਨੇ ਤੇਲ ਨਾਪੇ ਰਾਹੀਂ ਜਾਂਚ ਕਰ ਕੇ ਪਵਾਉਣ ਲਈ ਕਿਹਾ, ਜਦੋਂ ਕੁਲਜੀਤ ਸਿੰਘ ਸਾਹਮਣੇ ਪੰਜ ਲੀਟਰ ਦੇ ਨਾਪੇ ਵਿਚ ਤੇਲ ਪਾਇਆ ਗਿਆ ਤਾਂ ਉਹ 5 ਲੀਟਰ ਤੇਲ ਪਾਉਣ ਉਪਰੰਤ ਵੀ ਕਰੀਬ ਅੱਧਾ ਲੀਟਰ ਘੱਟ ਰਿਹਾ | ਇਸ ਮਗਰੋਂ ਪਿੰਡ ਵਾਸੀਆਂ ਨੇ ਇਹ ਮਾਮਲਾ ਪੱਤਰਕਾਰਾਂ ਦੇ ਧਿਆਨ ਵਿਚ ਲਿਆਂਦਾ, ਜਦੋਂ ਪੱਤਰਕਾਰਾਂ ਨੇ ਮਾਲਵਾ ਫੀਿਲੰਗ ਸਟੇਸ਼ਨ ਦੇ ਸੇਲਜਮੈਨ ਜੱਗੀ ਸਿੰਘ ਨਾਲ ਗੱਲ ਕੀਤੀ ਤਾਂ ਉਸ ਨੇ ਘੱਟ ਤੇਲ ਪਾਉਣ ਵਾਲੀ ਗੱਲ ਕਬੂਲਦਿਆਂ ਕਿਹਾ ਕਿ ਕਈ ਵਾਰ ਟੈਂਕ ਵਿਚ ਤੇਲ ਘੱਟ ਹੋਣ ਕਰ ਕੇ ਮਸ਼ੀਨ ਅਜਿਹੀ ਗੜਬੜ ਕਰ ਜਾਂਦੀ ਹੈ | ਮੌਕੇ ਉੱਪਰ ਹਾਜ਼ਰ ਕੁਲਜੀਤ ਸਿੰਘ, ਲਖਵੀਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ ਆਦਿ ਨੇ ਦੱਸਿਆ ਕਿ ਪਹਿਲਾਂ ਵੀ 2 ਵਾਰ ਰੇਟ ਘਟੇ ਹੋਣ ਦੇ ਬਾਵਜੂਦ ਰੇਟ ਨਾ ਘਟਾਉਣ 'ਤੇ ਪੰਪ ਮਾਲਕ ਗਲਤੀ ਮੰਨ ਪੰਚਾਇਤੀ ਰੂਪ ਵਿਚ ਜੁਰਮਾਨਾ ਭਰ ਚੁੱਕਾ ਹੈ | ਉਨ੍ਹਾਂ ਕਿਹਾ ਕਿ ਪੰਪ 'ਤੇ ਪਏ ਕੰਪਲੇਂਟ ਰਜਿਸਟਰ ਉੱਪਰ ਕੋਈ ਸੀਰੀਅਸ ਨੰਬਰ ਨਹੀਂ ਹੈ, ਕਿਤੇ ਵੀ ਸਟਾਕ ਨਹੀਂ ਲਿਖਿਆ ਜਾਂਦਾ, ਪੰਪ ਉੱਪਰ ਕਿਸੇ ਵੀ ਅਧਿਕਾਰੀ ਦਾ ਨੰਬਰ ਨਹੀਂ ਲਿਖਿਆ ਗਿਆ ਕਿ ਕੋਈ ਫ਼ੋਨ ਉੱਤੇ ਸ਼ਿਕਾਇਤ ਨਾ ਕਰ ਸਕੇ | ਦੂਜਾ ਅੱਗ ਬੁਝਾਉਣ ਵਾਲੀ ਕੋਈ ਸੁਰੱਖਿਆ ਵਸਤੂ ਪੰਪ 'ਤੇ ਨਹੀਂ ਹੈ ਅਤੇ ਨਾ ਹੀ ਕੋਈ ਸਹੂਲਤ ਆਮ ਗਾਹਕਾਂ ਲਈ ਇਸ ਪੰਪ ਉੱਪਰ ਮੌਜੂਦ ਹੈ | ਜਦੋਂ ਇਸ ਪੂਰੀ ਘਟਨਾ ਸਬੰਧੀ ਭਾਰਤ ਪੈਟਰੋਲੀਅਮ ਦੇ ਅਧਿਕਾਰੀਆਂ ਨਾਲ ਰਾਬਤਾ ਕਰਨਾ ਚਾਹਿਆ ਤਾਂ ਉਨ੍ਹਾਂ ਫ਼ੋਨ ਨਹੀਂ ਚੁੱਕਿਆ | ਡੀ.ਐਫ.ਐਸ. ਸੀ ਸੰਗਰੂਰ ਨਾਲ ਵੀ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਉਨ੍ਹਾਂ ਵੀ ਫ਼ੋਨ ਨਹੀਂ ਚੁੱਕਿਆ | ਖ਼ੁਰਾਕ ਅਤੇ ਸਪਲਾਈ ਵਿਭਾਗ, ਨਾਪਤੋਲ ਮਹਿਕਮਾ ਐਤਵਾਰ ਦੀ ਛੁੱਟੀ ਵਿਚ ਰੁੱਝਿਆ ਹੋਇਆ ਪਾਇਆ ਗਿਆ | ਮਾਮਲੇ ਦੀ ਗੰਭੀਰਤਾ ਵੇਖਦੇ ਹੋਏ ਐਸ.ਐਚ.ਓ ਸਦਰ ਧੂਰੀ ਸ: ਗੁਰਭਜਨ ਸਿੰਘ ਵਲੋਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਭੇਜੀ ਗਈ, ਜਿਨ੍ਹਾਂ ਉੱਚਿਤ ਕਾਰਵਾਈ ਦਾ ਭਰੋਸਾ ਦਿਵਾਇਆ | ਉੱਧਰ ਐਸ.ਡੀ.ਐਮ. ਧੂਰੀ ਸ੍ਰੀ ਦੀਪਕ ਰੋਹਿਲਾ ਵਲੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦਾ ਭਰੋਸਾ ਲਿਆ | ਪੰਪ ਮਾਲਕ ਸ੍ਰੀ ਰਾਕੇਸ਼ ਗੁਪਤਾ ਨੇ ਸਫਾਈ ਦਿੰਦਿਆਂ ਘੱਟ ਤੇਲ ਪਾਉਣ ਵਾਲੀ ਕਿਸੇ ਵੀ ਗੜਬੜੀ ਤੋਂ ਇਨਕਾਰ ਕੀਤਾ ਹੈ |

ਕੌਹਰੀਆਂ 'ਚ ਸਰਪੰਚ ਦੀ ਰਿਜ਼ਰਵੇਸ਼ਨ ਸੀਟ ਬਦਲਣ ਦੇ ਵਿਰੋਧ 'ਚ ਨਾਅਰੇਬਾਜ਼ੀ

ਕੌਹਰੀਆਂ, 9 ਦਸੰਬਰ (ਮਾਲਵਿੰਦਰ ਸਿੰਘ ਸਿੱਧੂ) - ਕੁੱਝ ਦਿਨ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲੇ੍ਹ ਦੇ ਪਿੰਡਾਂ ਲਈ ਜਰਨਲ, ਔਰਤ, ਰਾਖਵੀਂ, ਔਰਤ ਆਦਿ ਦੀ ਸੂਚੀ ਜਾਰੀ ਕੀਤੀ ਸੀ | ਜਾਰੀ ਲਿਸਟ ਵਿਚ ਪਿੰਡ ਕੌਹਰੀਆਂ ਲਈ ਐਸ.ਸੀ.ਔਰਤ ਲਈ ਰਿਜ਼ਰਵ ਨਾਮ ਆਇਆ ਸੀ ਅਤੇ ...

ਪੂਰੀ ਖ਼ਬਰ »

ਰਾਮ ਮੰਦਿਰ ਚੋਣ ਮੁੱਦਾ ਨਹੀਂ ਬਣੇਗਾ ਪਰ ਚੋਣਾਂ ਤੋਂ ਪਹਿਲਾਂ ਰਾਮ ਮੰਦਰ ਬਣੇਗਾ-ਸਵਾਮੀ ਦਿਵਿਆ ਨੰਦ

ਸੰਗਰੂਰ, 9 ਦਸੰਬਰ (ਧੀਰਜ ਪਸ਼ੌਰੀਆ) - ਰਾਮ ਮੰਦਰ ਚੋਣ ਮੁੱਦਾ ਨਹੀਂ ਬਣੇਗਾ ਪਰ ਚੋਣਾਂ ਤੋਂ ਪਹਿਲਾਂ ਰਾਮ ਮੰਦਰ ਜ਼ਰੂਰ ਬਣੇਗਾ | ਸੰਗਰੂਰ ਵਿਖੇ ਹਿੰਦੂ ਸਮਾਜ ਵਲੋਂ ਕਰਵਾਈ ਧਰਮ ਸਭਾ ਵਿਚ ਵਿਸ਼ੇਸ਼ ਤੌਰ ਉੱਤੇ ਪਹੁੰਚੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੇਂਦਰ ਮਾਰਗ ...

ਪੂਰੀ ਖ਼ਬਰ »

ਰਾਜਨਦੀਪ ਬਲਿੰਗ ਸਿਵਲ ਜੱਜ ਬਣਨ 'ਤੇ ਮਸਤੂਆਣਾ ਸਾਹਿਬ ਵਿਖੇ ਹੋਈ ਨਤਮਸਤਕ

ਮਸਤੂਆਣਾ ਸਾਹਿਬ, 9 ਦਸੰਬਰ (ਦਮਦਮੀ) - ਅਕਾਲ ਡਿਗਰੀ ਕਾਲਜ ਮਸਤੂਆਣਾ ਤੋਂ ਪਿਛਲੇ ਦਿਨੀਂ ਸੇਵਾ ਮੁਕਤ ਹੋਏ ਡਾਕਟਰ ਭਰਪੂਰ ਸਿੰਘ ਬਲਿੰਗ ਦੀ ਹੋਣਹਾਰ ਪੁੱਤਰੀ ਰਾਜਨਦੀਪ ਕੌਰ ਬਲਿੰਗ ਨੇ ਪੰਜਾਬ ਸਿਵਲ ਸਰਵਿਸ ਪੀ.ਸੀ.ਐਸ. ਜੁਡੀਸ਼ੀਅਲ ਪ੍ਰੀਖਿਆ ਦੇ ਨਤੀਜੇ ਵਿਚ ਜਨਰਲ ...

ਪੂਰੀ ਖ਼ਬਰ »

ਗੁਰਤੇਜ ਗਰੇਵਾਲ ਦਾ ਜਿੱਤ ਉਪਰੰਤ ਸਨਮਾਨ

ਸੰਗਰੂਰ, 9 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਹਰਿਆਣਾ ਬਾਰ ਕੌਾਸਲ ਦੇ ਨਵੇਂ ਚੁਣੇ ਮੈਂਬਰ, ਬਾਰ ਕੌਾਸਲ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਦੇ ਸਨਮਾਨ ਵਿਚ ਇਕ ਸਮਾਰੋਹ ਕਰਵਾਇਆ ਗਿਆ | ਸੰਖੇਪ ਪਰ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਦੀ ਸਾਲਾਨਾ ਅਥਲੈਟਿਕਸ ਮੀਟ ਬਣੀ ਯਾਦਗਾਰੀ

ਸੰਗਰੂਰ, 9 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਗੋਲਡਨ ਅਰਥ ਗਲੋਬਲ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਖੇਡ ਪ੍ਰਤੀਯੋਗਤਾ ਵਿਚ ਨਰਸਰੀ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੀ ਖ਼ਾਸੀਅਤ ਇਹ ਸੀ ਕਿ ...

ਪੂਰੀ ਖ਼ਬਰ »

ਸ਼ਰਾਬ ਤੇ ਨਕਦੀ ਚੋਰੀ ਕਰਨ 'ਤੇ ਮਾਮਲਾ ਦਰਜ਼

ਭਵਾਨੀਗੜ੍ਹ, 9 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ ਸ਼ਰਾਬ ਦੇ ਥੋਕ 'ਤੇ ਨੌਕਰੀ ਕਰਦੇ ਇਕ ਵਿਅਕਤੀ ਵਲੋਂ ਠੇਕੇਦਾਰਾਂ ਦੀ ਸ਼ਰਾਬ ਅਤੇ ਨਗਦ ਰੁਪਏ ਚੋਰੀ ਕਰਕੇ ਫ਼ਰਾਰ ਹੋ ਜਾਣ ਵਾਲੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਭਵਾਨੀਗੜ੍ਹ, 9 ਦਸੰਬਰ (ਰਣਧੀਰ ਸਿੰਘ ਫੱਗੂਵਾਲਾ) - ਸੀ.ਆਈ.ਏ ਦੇ ਸਹਾਇਕ ਸਬ ਇੰਸਪੈਕਟਰ ਕੇਵਲ ਕ੍ਰਿਸ਼ਨ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 250 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਸਾਲ ਦੇ ਪਹਿਲੇ ਦਸ ਮਹੀਨਿਆਂ 'ਚ ਡਰੱਗ ਵਿਭਾਗ ਦੀਆਂ ਟੀਮਾਂ ਨੇ 8024 ਦੁਕਾਨਾਂ 'ਤੇ ਦਿੱਤੀ ਦਸਤਕ
1000 ਦੇ ਕਰੀਬ ਲਾਇਸੰਸ ਮੁਅੱਤਲ 'ਤੇ 12 ਰੱਦ

ਸੰਗਰੂਰ, 9 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਚ ਰਾਜ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚਲਦਿਆਂ ਸਿਹਤ ਵਿਭਾਗ ਨੇ ਰਾਜ ਵਿਚ ਦਵਾਈ ਵਿਕੇ੍ਰਤਾਵਾਂ 'ਤੇ ਵੀ ਪੂਰੀ ਸਖ਼ਤਾਈ ਕੀਤੀ ਹੋਈ ਹੈ | ਇਸ ਸਾਲ ਦੇ ਪਹਿਲੇ ਦਸ ਮਹੀਨਿਆਂ ਦੌਰਾਨ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਿੰਡਾਂ ਅੰਦਰ ਜੋੜ ਤੋੜ ਦੀ ਰਾਜਨੀਤੀ ਸ਼ੁਰੂ

ਕੁੱਪ ਕਲਾਂ, 9 ਦਸੰਬਰ (ਰਵਿੰਦਰ ਸਿੰਘ ਬਿੰਦਰਾ) - ਸੂਬੇ ਅੰਦਰ ਪੰਚਾਇਤੀ ਚੋਣਾਂ ਦੀ ਤਾਰੀਕ ਦਾ ਐਲਾਨ ਹੁੰਦਿਆਂ ਹੀ ਪਿੰਡਾਂ ਅੰਦਰ ਜੋੜ ਤੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ ਅਤੇ ਚੋਣਾਂ ਲੜਨ ਦੇ ਚਾਹਵਾਨਾਂ ਨੇ ਗਾਹੇ ਬਗਾਹੇ ਸਪੋਟਰਾਂ ਤੇ ਵੋਟਰਾਂ ਨਾਲ ਸੰਪਰਕ ਕਰ ਕੇ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਦੇ ਸ਼ਰਧਾਂਜਲੀ ਸਮਾਗਮ ਮੌਕੇ ਦਲਿਤਾਂ ਵਲੋਂ ਚੱਕਾ ਜਾਮ ਦਾ ਸੱਦਾ

ਲਹਿਰਾਗਾਗਾ, 9 ਦਸੰਬਰ (ਸੂਰਜ ਭਾਨ ਗੋਇਲ) - ਪਿੰਡ ਜਲੂਰ ਵਿਚ ਸ਼ਹੀਦ ਮਾਤਾ ਗੁਰਦੇਵ ਕੌਰ ਦੇ ਦੂਸਰੇ ਸ਼ਰਧਾਂਜਲੀ ਸਮਾਗਮ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਜ਼ਮੀਨੀ ਘੋਲ ਨੂੰ ਅੱਗੇ ਵਧਾਉਂਦੇ ਹੋਏ ਅੱਜ ਸਰਕਾਰ ਵਲੋਂ ਮੰਗਾਂ ਪ੍ਰਤੀ ਬੇਰੁਖ਼ੀ ਕਾਰਨ ...

ਪੂਰੀ ਖ਼ਬਰ »

35ਵੇਂ ਸੰਯੁਕਤ ਕੌਮੀ ਸੰਮੇਲਨ 'ਚ ਫ਼ਾਰੂਕੀ ਦੇਣਗੇ ਭਾਸ਼ਣ

ਮਲੇਰਕੋਟਲਾ, 8 ਦਸੰਬਰ (ਹਨੀਫ਼ ਥਿੰਦ) - ਭਾਰਤੀ ਦਲਿਤ ਸਮਾਜ ਦੀ ਸਭ ਤੋਂ ਵੱਡੀ ਸੰਸਥਾ ਬਾਮਸੇਫ ਅਤੇ ਰਾਸ਼ਟਰੀ ਮੂਲ ਨਿਵਾਸੀ ਸੰਘ ਦੇ ਨਾਗਪੁਰ (ਮਹਾਰਾਸ਼ਟਰ) ਵਿਖੇ ਹੋ ਰਹੇ 35ਵੇਂ ਸੰਯੁਕਤ ਰਾਸ਼ਟਰੀ ਸੰਮੇਲਨ ਵਿਚ ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਲੌ ਾਗੋਵਾਲ ਖੇਤਰ ਦੀਆਂ ਅਹਿਮ ਸੜਕਾਂ ਪ੍ਰਵਾਨ - ਅਵਤਾਰ ਸ਼ੇਰੋਂ

ਲੌਾਗੋਵਾਲ, 9 ਦਸੰਬਰ (ਵਿਨੋਦ) - ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸ਼ੇਰੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ­ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸੰਦੌੜ, 9 ਦਸੰਬਰ (ਗੁਰਪ੍ਰੀਤ ਸਿੰਘ ਚੀਮਾ) -ਨਜ਼ਦੀਕੀ ਪਿੰਡ ਫਰਵਾਲੀ ਵਿਖੇ ਗੁਰਮਤਿ ਪ੍ਰਚਾਰ ਟਰੱਸਟ (ਸੰਸਥਾਪਕ ਭਾਈ ਉਜਾਗਰ ਸਿੰਘ ਖ਼ਾਲਸਾ) ਵੱਲੋਂ 29ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਦੂਰ ਦੁਰਾਡੇ ਦੀਆਂ ਵਿੱਦਿਅਕ ਸੰਸਥਾਵਾਂ ਦੇ ਕਰੀਬ 450 ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਚੀਮਾ ਮੰਡੀ, 9 ਦਸੰਬਰ (ਦਲਜੀਤ ਸਿੰਘ ਮੱਕੜ) - ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈੱਲਫੇਅਰ ਸੋਸਾਇਟੀ ਦੀ ਜ਼ਰੂਰੀ ਮੀਟਿੰਗ ਸਰਪ੍ਰਸਤ ਰਾਜਿੰਦਰ ਕੁਮਾਰ ਲਾਲੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਸੇਵਾਦਾਰਾਂ ਨੇ ਭਾਗ ਲਿਆ | ਮੀਟਿੰਗ ਬਾਰੇ ਸੰਸਥਾ ਦੇ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਬਣੀ ਨਹਿਰੂ ਮਾਰਕੀਟ 'ਚ ਗੰਦਗੀ ਫੈਲੀ

ਮਲੇਰਕੋਟਲਾ, 9 ਦਸੰਬਰ (ਹਨੀਫ਼ ਥਿੰਦ) - ਭਾਵੇਂ ਕਿ ਪੂਰੇ ਦੇਸ਼ ਭਰ ਵਿਚ ਕੇਂਦਰ ਸਰਕਾਰ ਵਲੋਂ 'ਸਵੱਛ' ਭਾਰਤ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਅਤੇ ਜਿਸ ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਪਰੰਤੂ ਜੇਕਰ ਗੱਲ ਕਰੀਏ ਮਲੇਰਕੋਟਲਾ ਦੀ ਨਹਿਰੂ ਮਾਰਕੀਟ ਦੀ ਜੋ ਕਿ ਦੇਸ਼ ...

ਪੂਰੀ ਖ਼ਬਰ »

ਮਨੋਰੰਜਕ ਕੈਂਪ ਲਾਇਆ

ਮਲੇਰਕੋਟਲਾ, 9 ਦਸੰਬਰ (ਪਾਰਸ ਜੈਨ) - ਸਥਾਨਕ ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਕਿੰਡਰਗਾਰਡਨ ਬੱਚਿਆਂ ਲਈ ਮਨੋਰੰਜਕ ਕੈਂਪ ਚੇਅਰਮੈਨ ਸ੍ਰੀ ਵਿਜੇ ਕਾਂਸਲ, ਵਿੱਤ ਮੁਖੀ ਸ਼੍ਰੀ ਜਯ ਗੁਪਤਾ ਤੇ ਪਿ੍ੰਸੀਪਲ ਸਰਦਾਰ ਹਰਨੀਤ ਸਿੰਘ ਦੀ ਅਗਵਾਈ ਹੇਠ ਲਾਇਆ ਗਿਆ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਯੂਥ ਕਾਂਗਰਸ ਨੇ 'ਜਵਾਨੀ ਸੰਭਾਲ ਮੋਰਚਾ' ਬੈਨਰ ਹੇਠ ਕਰਵਾਇਆ ਵਿਸ਼ਾਲ ਸਮਾਗਮ

ਧੂਰੀ, 9 ਦਸੰਬਰ (ਸੰਜੇ ਲਹਿਰੀ) - ਪੰਜਾਬ ਯੂਥ ਕਾਂਗਰਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਲਹਿਰ ਦਾ ਤੀਜਾ ਵਿਸ਼ਾਲ ਸਮਾਗਮ ''ਜਵਾਨੀ ਸੰਭਾਲ ਮੋਰਚਾU ਦੇ ਬੈਨਰ ਹੇਠ ਧੂਰੀ ਵਿਖੇ ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਦੇ ਯਤਨਾਂ ਸਦਕਾ ਕਰਵਾਇਆ ਗਿਆ ਜਿਸ ਵਿਚ ਸਿਹਤ ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਲੌਾਗੋਵਾਲ, 9 ਦਸੰਬਰ (ਵਿਨੋਦ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ (ਸੀਨੀਅਰ ਸੈਕੰਡਰੀ ਸਕੂਲ) ਲੌਾਗੋਵਾਲ ਵਿਖੇ ਪਿ੍ੰਸੀਪਲ ਜਸਵਿੰਦਰ ਕੌਰ ਦੀ ਅਗਵਾਈ ਹੇਠ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਬੱਚਿਆਂ ਤੋਂ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦੀ ਹੜਤਾਲ ਤੀਸਰੇ ਦਿਨ ਵੀ ਜਾਰੀ

ਅਹਿਮਦਗੜ੍ਹ, 9 ਦਸੰਬਰ (ਪੁਰੀ) - ਸਥਾਨਕ ਸ਼ਹਿਰ ਦੀ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਯੂਨੀਅਨ ਦੇ ਪ੍ਰਧਾਨ ਚਮਨ ਲਾਲ ਦੀ ਅਗਵਾਈ 'ਚ ਹੜਤਾਲ ਤੀਸਰੇ ਦਿਨ ਵੀ ਜਾਰੀ ਰੱਖਦਿਆਂ ਕੰਮ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ | ਇਸ ਮੌਕੇ ਚਮਨ ਲਾਲ ਨੇ ...

ਪੂਰੀ ਖ਼ਬਰ »

ਸਬ-ਜੇਲ੍ਹ ਮਲੇਰਕੋਟਲਾ ਦੇ 6 ਮੁਲਾਜ਼ਮ ਪਦਉੱਨਤ

ਮਲੇਰਕੋਟਲਾ, 9 ਦਸੰਬਰ (ਹਨੀਫ਼ ਥਿੰਦ) - ਸਬ-ਜੇਲ੍ਹ ਮਲੇਰਕੋਟਲਾ ਵਿਖੇ ਸ੍ਰੀ ਬਲਵੀਰ ਸਿੰਘ ਗਿੱਲ ਡਿਪਟੀ ਸੁਪਰਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਡੀ.ਜੀ.ਪੀ. ਸ਼੍ਰੀ ਰੋਹਿਤ ਚੌਧਰੀ, ਆਈ.ਪੀ.ਐਸ. ਵਲੋਂ ਜੇਲ੍ਹ ਵਿਭਾਗ ਦੀਆਂ ਕਾਫ਼ੀ ਲੰਬੇ ਸਮੇਂ ਤਾੋ ਰੁਕੀਆਂ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਬਿੱਲੂ ਸਹਿਕਾਰੀ ਸਭਾ ਭਸੌੜ ਦੇ ਪ੍ਰਧਾਨ ਚੁਣੇ

ਧੂਰੀ, 9 ਦਸੰਬਰ (ਸੰਜੇ ਲਹਿਰੀ) - ਦੀ ਭਸੌੜ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਭਸੌੜ ਦੇ ਅਹੁਦੇਦਾਰਾਂ ਦੀ ਚੋਣ ਸਭਾ ਦੇ ਸਕੱਤਰ ਸਰਬਜੀਤ ਸਿੰਘ ਦੀ ਦੇਖ ਰੇਖ ਹੇਠ ਹੋਈ, ਜਿਸ ਦੌਰਾਨ ਹਰਜਿੰਦਰ ਸਿੰਘ ਬਿੱਲੂ ਨੂੰ ਸਰਬਸੰਮਤੀ ਨਾਲ ਸਭਾ ਦਾ ਪ੍ਰਧਾਨ ਚੁਣਿਆ ਗਿਆ | ਚੁਣੇ ...

ਪੂਰੀ ਖ਼ਬਰ »

ਗੁਰਬਾਣੀ ਕੰਠ, ਕੀਰਤਨ, ਕਵੀਸ਼ਰੀ, ਲੰਮੇ ਕੇਸ ਤੇ ਦਸਤਾਰ ਮੁਕਾਬਲੇ ਕਰਵਾਏ

ਧੂਰੀ, 9 ਨਵੰਬਰ (ਸੰਜੇ ਲਹਿਰੀ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਤ ਪੂਰਨ ਗੁਰਮਤਿ ਵਿਦਿਆਲਾ ਤੇ ਨੌਜਵਾਨ ਸਭਾ ਪਿੰਡ ਦਰੋਗੇਵਾਲ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਵਿਸ਼ੇਸ਼ ਸਹਿਯੋਗ ਨਾਲ ਬੱਚਿਆਂ ਨੂੰ ਬਾਣੀ ਅਤੇ ਬਾਣੇ ਦੇ ਨਾਲ ...

ਪੂਰੀ ਖ਼ਬਰ »

ਸੂਬਾ ਪੱਧਰੀ ਬਾਲ ਮੇਲੇ ਦੀ ਓਵਰਆਲ ਟਰਾਫ਼ੀ ਰੱਤੋਕੇ ਸਕੂਲ ਨੇ ਜਿੱਤੀ

ਸੰਗਰੂਰ, 9 ਦਸੰਬਰ (ਧੀਰਜ ਪਸ਼ੌਰੀਆ) - ਸਿੱਖਿਆ ਵਿਕਾਸ ਮੰਚ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੱਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਦੋ ਦਿਨਾਂ ਸੂਬਾ ਪੱਧਰੀ ਬਾਲ ਮੇਲੇ ਦੀ ਓਵਰ ਆਲ ਟਰਾਫ਼ੀ ਸਰਕਾਰੀ ਸਕੂਲ ਰੱਤੋਕੇ ਨੇ ਜਿੱਤੀ ਹੈ | ...

ਪੂਰੀ ਖ਼ਬਰ »

ਬਜ਼ੁਰਗਾਂ ਲਈ ਮੈਡੀਕਲ ਕੈਂਪ ਲਾਇਆ

ਸੰਗਰੂਰ, 9 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੰਗਰੂਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ਼ ਵਿਖੇ ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ, ਭਲਾਈ ਸੰਸਥਾ ਅਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਸ਼ਾਲ ...

ਪੂਰੀ ਖ਼ਬਰ »

Pਮਾਸਟਰ ਦੀਦਾਰ ਸਿੰਘ ਸੋਹੀ ਨੰੂ ਸ਼ਰਧਾਂਜਲੀਆਂ ਭੇਟ

ਅਮਰਗੜ੍ਹ, 9 ਦਸੰਬਰ (ਹਰਿੰਦਰ ਸਿੰਘ) - ਅਧਿਆਪਕ ਆਗੂ ਮਾਸਟਰ ਦੀਦਾਰ ਸਿੰਘ ਸੋਹੀ ਜੋ ਪਿਛੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿੱਤ ਰੱਖੇ ਸਹਿਜ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਭੋਗ ਉਪਰੰਤ ਸ਼ਰਧਾਂਜ਼ਲੀ ਸਮਾਗਮ ਪਿੰਡ ਰਾਮਪੁਰ ਛੰਨਾ ਦੇ ...

ਪੂਰੀ ਖ਼ਬਰ »

ਸੁੱਤੇ ਪਏ ਕਿਸਾਨ ਦੇ ਘਰ ਦੀ ਡਿੱਗੀ ਛੱਤ- ਕਿਸਾਨ ਦੱਬਿਆ ਥੱਲੇ

ਘਰਾਚੋਂ, 9 ਦਸੰਬਰ (ਘੁਮਾਣ) - ਇੱਥੋਂ ਨੇੜੇ ਪਿੰਡ ਨਾਗਰਾ ਵਿਖੇ ਰਾਤ ਸਮੇਂ ਘਰ ਅੰਦਰ ਸੁੱਤੇ ਪਏ ਕਿਸਾਨ ਦੇ ਘਰ ਦੀ ਛੱਤ ਅਚਾਨਕ ਹੀ ਡਿਗ ਜਾਣ ਦੀ ਖ਼ਬਰ ਹੈ | ਸ਼ਮਸ਼ੇਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਉਮਰ 45 ਸਾਲ ਰਾਤ ਸਮੇਂ ਘਰ ਅੰਦਰ ਸੁੱਤੇ ਪਏ ਦੇ ਉੱਪਰ ਛੱਤ ਡਿੱਗ ਪਈ ...

ਪੂਰੀ ਖ਼ਬਰ »

ਧਰਮ ਸਭਾ 'ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਸੰਤਾਂ ਨੇ ਕੀਤੀ ਭਰਵੀਂ ਸ਼ਮੂਲੀਅਤ

ਸੰਗਰੂਰ, 9 ਦਸੰਬਰ (ਬਿੱਟਾ, ਦਮਨ, ਪਸ਼ੌਰੀਆ) - ਸ੍ਰੀ ਰਾਮ ਜਨਮ ਭੂਮੀ ਨਿਯਾਸ ਸੰਸਥਾ ਵਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕਰਵਾਈ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੀ ਧਰਮ ਸਭਾ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ | ਸਮਾਰੋਹ ਦੀ ਤਿਆਰੀਆਂ ਲਈ ਭਾਜਪਾ ਦੇ ਸਥਾਨਕ ਆਗੂ ...

ਪੂਰੀ ਖ਼ਬਰ »

ਸੰਤ ਰਣਜੀਤ ਸਿੰਘ ਵਿਰਕਤ ਵਾਲਿਆਂ ਦੀ ਬਰਸੀ ਦੇ ਭੋਗ ਤੇ ਸੰਤ ਸੰਮੇਲਨ ਸਮਾਪਤ

ਸੰਦੌੜ, 8 ਦਸੰਬਰ (ਜਗਪਾਲ ਸਿੰਘ ਸੰਧੂ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰਕਤ ਦੀ 16ਵੀਂ ਬਰਸੀ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਵਲੋਂ ਬੜੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਬੀਬੀ ਭੱਠਲ ਦੀ ਕੋਠੀ ਬਣਿਆ ਮੇਲੇ ਵਰਗਾ ਮਾਹੌਲ

ਲਹਿਰਾਗਾਗਾ, 9 ਦਸੰਬਰ (ਅਸ਼ੋਕ ਗਰਗ) - ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਪੰਚਾਇਤ ਚੋਣਾਂ 'ਚ ਨਿਭਾਏਗੀ ਅਹਿਮ ਰੋਲ-ਬੀਬੀ ਸੈਣੀ

ਸੰਗਰੂਰ, 9 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਮਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਕਾਂਗਰਸ ਨਾਲ ਸਬੰਧਿਤ ਮਹਿਲਾ ਮੋਰਚਾ ਅਹਿਮ ਭੂਮਿਕਾ ਨਿਭਾਉਂਦਾ ਹੋਇਆ ਕਾਂਗਰਸ ਪਾਰਟੀ ਦੀ ਜਿੱਤ ...

ਪੂਰੀ ਖ਼ਬਰ »

ਢੀਂਡਸਾ, ਸਿੰਗਲਾ, ਸਿਬੀਆ, ਬੀਰ ਕਲਾਂ ਸਮੇਤ ਹੋਰ ਸ਼ਖ਼ਸੀਅਤਾਂ ਨੇ ਮਾਤਾ ਮਨਜੀਤ ਕੌਰ ਲਹਿਲ ਨੂੰ ਦਿੱਤੀ ਸ਼ਰਧਾਂਜਲੀ

ਸੰਗਰੂਰ, 9 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪ੍ਰਵਾਸੀ ਭਾਰਤੀ ਰਾਜਿੰਦਰਪਾਲ ਸਿੰਘ ਰੌਬਿਟ ਲਹਿਲ ਅਤੇ ਸਮਾਜ ਸੇਵੀ ਰਵਿੰਦਰਪਾਲ ਸਿੰਘ ਰੌਬਿਨ ਲਹਿਲ ਦੀ ਮਾਤਾ ਸਰਦਾਰਨੀ ਮਨਜੀਤ ਕੌਰ ਲਹਿਲ ਦੀ ਅੰਤਿਮ ਅਰਦਾਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਅੱਗੇ ਪਾਉਣ ਦੀ ਮੰਗ ਉੱਠਣ ਲੱਗੀ

ਸੰਗਰੂਰ, 8 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਵਲੋਂ ਪੰਚਾਇਤ ਚੋਣਾਂ 30 ਦਸੰਬਰ ਨੰੂ ਕਰਵਾਉਣ ਦੇ ਐਲਾਨ ਦੇ ਤੁਰੰਤ ਬਾਅਦ ਹੀ ਇਨ੍ਹਾਂ ਨੰੂ ਅੱਗੇ ਪਾਏ ਜਾਣ ਦੀ ਮੰਗ ਉਠਣ ਲੱਗੀ ਹੈ | ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਪੂਨੀਆ ਨੇ ਇਹ ਮੰਗ ਉਠਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਖਿਆਲੀ 'ਚ ਵਿਦਿਆਰਥੀਆਂ ਨੇ ਕੱਢੀ ਨਸ਼ਿਆਂ ਵਿਰੁੱਧ ਚੇਤਨਾ ਰੈਲੀ

ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਬਰਨਾਲਾ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਰਕਾਰੀ ਮਿਡਲ ਸਕੂਲ ਖਿਆਲੀ ਦੇ ਵਿਦਿਆਰਥੀਆਂ ਵਲੋਂ ਸਕੂਲ ਮੁਖੀ ਜਸਪਾਲ ਸਿੰਘ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਨੂੰ ਮਾਲੀ ਮਦਦ

ਘਰਾਚੋਂ, 2 ਦਸੰਬਰ (ਘੁਮਾਣ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਸਾਹਿਬਾਨ ਦੀ ਕਾਰ ਸੇਵਾ ਲਈ ਰੱਖੇ ਫ਼ੰਡ 'ਚੋਂ ਹਰਦੇਵ ਸਿੰਘ ਰੋਗਲਾ ਇਜੈਕਟਿਵ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੇ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸੱਤਵਾਂ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿਬੜਿਆ

ਭਦੌੜ, 9 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਲੋਂ ਆਪਣਾ ਸੱਤਵਾਂ ਸਾਲਾਨਾ ਸਭਿਆਚਾਰਕ ਸਮਾਗਮ 'ਯੂਰੋਪੀਆ-2018' ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪੰਜਾਬ-ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਸ: ਜਸਪਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX