ਤਾਜਾ ਖ਼ਬਰਾਂ


ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  3 minutes ago
ਚੰਡੀਗੜ੍ਹ, 29 ਮਾਰਚ- ਕਰਫ਼ਿਊ ਚੱਲਦਿਆਂ ਪੰਜਾਬ 'ਚ ਵਿੱਤੀ ਲੈਣ ਦੇਣ 'ਚ ਲੋਕਾਂ ਦੀ ਸੁਵਿਧਾ ਦੇ ਲਈ 30 ਤੇ 31 ਮਾਰਚ ਨੂੰ ਬੈਂਕ ...
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  18 minutes ago
ਨਵੀਂ ਦਿੱਲੀ , 29 ਮਾਰਚ- ਦਿੱਲੀ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪ੍ਰੈੱਸ ਕਾਨਫ਼ਰੰਸ...
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  26 minutes ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਸਾਹਮਣੇ ...
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  36 minutes ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  39 minutes ago
ਲੌਂਗੋਵਾਲ, 29 ਮਾਰਚ (ਸ.ਸ.ਖੰਨਾ, ਵਿਨੋਦ) - ਵਿਸ਼ਵ ਭਰ 'ਚ ਕੋਰੋਨਾ ਵਾਇਰਸ (ਕੋਵਿਡ 19) ਨੂੰ ਲੈ ਕੇ ਜਿੱਥੇ ਪੰਜਾਬ ਅੰਦਰ ਕਰਫ਼ਿਊ ਲੱਗਾ ....
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  56 minutes ago
ਸ਼ਾਹਕੋਟ, 29 ਮਾਰਚ (ਏ.ਐੱਸ. ਸਚਦੇਵਾ) - ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਚੱਲ ਕਰਫ਼ਿਊ ਦੇ ਚਲਦਿਆ ਪ੍ਰਸ਼ਾਸਨ ਵੱਲੋਂ ਹਰ ਇੱਕ ਵਿਅਕਤੀ ਨੂੰ ...
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  about 1 hour ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਫ਼ਿਊ ਕਾਰਨ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਅਤੇ ਸ਼ਹਿਰ 'ਚ ਫਸੇ ਸੱਠ ਲੋਕਾਂ...
ਅਨੰਦਪੁਰ ਸਾਹਿਬ ਗਏ ਵਿਅਕਤੀ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਜਾਣ ਤੋਂ ਰੋਕਣ ਲਈ ਮੇਨ ਗੇਟ ਨੂੰ ਲਾਇਆ ਤਾਲਾ
. . .  about 1 hour ago
ਗੁਰੂਹਰਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾ ਵਾਇਰਸ ਨੂੰ ਲੈ ਕੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੇ ਇਕ ਵਿਅਕਤੀ, ਜੋ ਕਿ ਅਨੰਦਪੁਰ ਸਾਹਿਬ ਗਿਆ ਸੀ। ਉਸ ਦੇ ਪਿੰਡ ਦੇ ਗੁਰਦੁਆਰਾ ...
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 29 ਮਾਰਚ (ਰਾਕੇਸ਼ ਬਿੱਲਾ) ਖੇਮਕਰਨ ਸੈਕਟਰ ਵਿਚ ਬੀ.ਐੱਸ.ਐਫ ਦੀ 113 ਬਟਾਲੀਅਨ ਨੇ ਅੱਜ ਦੁਪਹਿਰ 12.30 ਵਜੇ ਸੀਮਾ ਚੌਂਕੀ ਰੱਤੋਕੇ ਅਧੀਨ ਕੰਡਿਆਲੀ ਤੋਂ ਪਾਰ ਸਰਚ ਦੌਰਾਨ...
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  about 1 hour ago
ਮਲਸੀਆਂ, 29 ਮਾਰਚ (ਏ.ਐੱਸ.ਸਚਦੇਵਾ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਰੋਕਥਾਮ ਕਾਰਨ ਪੰਜਾਬ 'ਚ ਕਰਫ਼ਿਊ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਹਰ ਆਮ ਤੇ ਖ਼ਾਸ...
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  about 1 hour ago
ਲੁਧਿਆਣਾ, 29 ਮਾਰਚ (ਪੁਨੀਤ ਬਾਵਾ) - ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਤੋਂ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਪੈਦਲ ਹੀ ਆਪਣੇ ਪਰਿਵਾਰਾਂ ਸਮੇਤ ਘਰਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ...
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  about 2 hours ago
ਸ਼ਾਹਕੋਟ, 29 ਮਾਰਚ (ਏ.ਐਸ. ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਦੀ ਰੋਕਥਾਮ ਸਬੰਧੀ ਕਰਫਿਊ ਦੇ ਮਾਹੌਲ 'ਚ ਲੋਕਾਂ ਦੀਆਂ ਜ਼ਰੂਰੀ ਵਸਤਾਂ ਦਾ ਵਿਸ਼ੇਸ਼ ਖਿਆਲ ਰੱਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪੂਰੇ ਜਿਲ੍ਹੇ ਚ ਸਬਜੀਆਂ ਅਤੇ ਫ਼ਲਾਂ ਦੇ ਭਾਅ 'ਚ ਇੱਕ ਸਮਾਨਤਾ...
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  about 2 hours ago
ਫ਼ਾਜ਼ਿਲਕਾ, 29 ਮਾਰਚ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਦੇ ਆਦੇਸ਼ਾਂ 'ਤੇ ਜਾਰੀ ਕਰਫ਼ਿਊ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਸਰੋਂ੍ਹ ਦੀ ਪੱਕੀ ਫ਼ਸਲ ਨੂੰ ਧਿਆਨ ਵਿਚ ਰੱਖਦਿਆਂ ਜਿੰਮੀਦਾਰਾਂ ਨੂੰ ਢਿੱਲ ਦਿੰਦਿਆਂ ਫ਼ਸਲ ਦੀ ਕਟਾਈ ਤੇ ਲੱਗੀ ਰੋਕ ਨੂੰ ਹਟਾ ਦਿੱਤਾ ਹੈ। ਫ਼ਾਜ਼ਿਲਕਾ...
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  about 2 hours ago
ਭਗਤਾ ਭਾਈ ਕਾ, 29 ਮਾਰਚ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਵਿਖੇ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਅਤੇ ਸਰਕਾਰੀ ਕੰਮ ਕਾਜ ਵਿਚ ਵਿਘਨ ਪਾਉਣ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਸਥਾਨਕ ਪੁਲਿਸ ਸਟੇਸ਼ਨ ਦੇ ਐਸ ਐਚ ਓ...
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  about 2 hours ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰ ਕੋਛੜ) - 5 ਪਾਕਿਸਤਾਨੀ ਨਾਗਰਿਕ ਜੋ ਮੈਡੀਕਲ ਵੀਜ਼ਾ 'ਤੇ ਭਾਰਤ ਵਿਚ ਸਨ, ਉਹ ਆਪਣੇ ਮੁਲਕ ਪਰਤ ਗਏ ਹਨ। ਪਾਕਿਸਤਾਨੀ ਹਾਈ ਕਮਿਸ਼ਨ ਤੋਂ ਵਿਸ਼ੇਸ਼ ਇਜਾਜ਼ਤ ਦੇ ਚੱਲਦਿਆਂ ਉਹ ਪਾਕਿਸਤਾਨ 'ਚ ਦਾਖਲ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  about 2 hours ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  about 3 hours ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  about 3 hours ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  about 3 hours ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  about 3 hours ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  about 3 hours ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  about 4 hours ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  about 4 hours ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  about 4 hours ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  about 4 hours ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 4 hours ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 5 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 5 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  about 5 hours ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  1 minute ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  about 6 hours ago
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  about 6 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  about 6 hours ago
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  about 6 hours ago
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  about 6 hours ago
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 6 hours ago
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  1 minute ago
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 7 hours ago
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 7 hours ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 7 hours ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 7 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 8 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 8 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 8 hours ago
ਅੱਜ ਦਾ ਵਿਚਾਰ
. . .  1 minute ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ ਦਾ ਲਾਂਸ ਨਾਇਕ ਅਰੁਣਾਚਲ ਪ੍ਰਦੇਸ਼ 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ

ਫ਼ਾਜ਼ਿਲਕਾ, ਮੰਡੀ ਅਰਨੀਵਾਲਾ, 9 ਦਸੰਬਰ (ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਸੰਧੂ)-ਅਰੁਣਾਚਲ ਪ੍ਰਦੇਸ਼ ਅੰਦਰ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਫ਼ਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ ਦਾ ਇਕ ਹੋਣਹਾਰ ਜਵਾਨ ਸ਼ਹੀਦੀ ਜਾਮ ਪੀ ਗਿਆ | ਪਿੰਡ ਇਸਲਾਮ ਵਾਲਾ ਦਾ ਜੰਮਪਲ ਸੁਖਚੈਨ ਸਿੰਘ ਜੋ ਕਿ ਸਾਲ 2009 'ਚ ਭਾਰਤੀ ਸੈਨਾ ਵਿਚ ਭਰਤੀ ਹੋਇਆ ਸੀ | 45 ਦਿਨਾਂ ਦੀ ਛੁੱਟੀ ਕੱਟਣ ਲਈ ਉਹ ਆਪਣੇ ਪਿੰਡ ਇਸਲਾਮ ਵਾਲਾ ਵਿਖੇ ਆਇਆ ਹੋਇਆ ਸੀ | ਸ਼ਹੀਦ ਸੁਖਚੈਨ ਸਿੰਘ ਦੇ ਪਿਤਾ ਧਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਸੁਖਚੈਨ ਸਿੰਘ 19 ਸਿੱਖ ਰੈਜੀਮੈਂਟ 'ਚ ਬਤੌਰ ਲਾਂਸ ਨਾਇਕ ਵਜੋਂ ਆਪਣੀਆਂ ਸੇਵਾਵਾਂ ਦੇ ਰਿਹਾ ਸੀ | ਛੁੱਟੀ ਆਉਣ ਉਪਰੰਤ ਅਚਾਨਕ 4 ਦਸੰਬਰ 2018 ਨੂੰ ਫ਼ੌਜ ਦੇ ਅਧਿਕਾਰੀਆਂ ਦਾ ਉਸ ਨੂੰ ਫ਼ੋਨ ਆਇਆ ਕਿ ਉਹ ਛੁੱਟੀ ਖ਼ਤਮ ਹੋਣ ਤੋਂ 2 ਦਿਨ ਪਹਿਲਾਂ ਹੀ ਚੱਲ ਪੈਣ, ਉਸ ਦਾ ਬੇਟਾ 4 ਦਸੰਬਰ ਨੂੰ ਹੀ ਇੱਥੋਂ ਚੱਲਿਆ ਗਿਆ ਅਤੇ 35 ਜਵਾਨਾਂ ਦੇ ਇਕ ਗਰੁੱਪ ਨੂੰ ਅਰੁਣਾਚਲ ਪ੍ਰਦੇਸ਼ ਦੇ ਇਕ ਖ਼ਤਰਨਾਕ ਇਲਾਕੇ ਅੰਦਰ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਸੀ, ਜਿੱਥੇ ਅੱਤਵਾਦੀਆਂ ਨਾਲ ਦੇਸ਼ ਦੀ ਖ਼ਾਤਰ ਲੜਦਿਆਂ ਉਹ ਜ਼ਖ਼ਮੀ ਹੋ ਗਿਆ | ਫਿਰ ਹਸਪਤਾਲ ਵਿਚ ਇਲਾਜ ਦੌਰਾਨ ਉਹ ਸ਼ਹੀਦੀ ਜਾਮ ਪੀ ਗਿਆ | ਸੁਖਚੈਨ ਸਿੰਘ ਦੇ ਸ਼ਹੀਦ ਹੋਣ ਤੋਂ ਬਾਅਦ ਜਿੱਥੇ ਪਿੰਡ ਵਿਚ ਮਾਤਮ ਛਾਇਆ ਹੋਇਆ ਹੈ | ਉੱਥੇ ਹੀ ਘਰ ਵਿਚ ਉਸ ਦੀ ਮਾਤਾ ਜਸਬੀਰ ਕੌਰ, ਪਤਨੀ ਕਿਰਨਜੀਤ ਕੌਰ, ਪੌਣੇ ਤਿੰਨ ਸਾਲਾਂ ਬੇਟੀ ਗੁਰਨੂਰ ਕੌਰ ਅਤੇ 8 ਮਹੀਨਿਆਂ ਦਾ ਬੇਟਾ ਸਮਰਦੀਪ ਸਿੰਘ ਕੋਲ ਲੋਕ ਦੁੱਖ ਵੰਡਾਉਣ ਲਈ ਆ ਰਹੇ | ਪਤਾ ਚੱਲਿਆ ਹੈ ਕਿ ਸ਼ਹੀਦ ਦੀ ਦੇਹ 10 ਦਸੰਬਰ ਨੂੰ ਸਵੇਰ ਸਮੇਂ ਪਿੰਡ ਪੁੱਜੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਸੁਖਚੈਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ |

ਸ਼ਹਾਦਤ ਤੋਂ 2 ਦਿਨ ਪਹਿਲਾਂ ਹੀ ਡਿਊਟੀ 'ਤੇ ਹੋਇਆ ਸੀ ਹਾਜ਼ਰ ਫ਼ਾਜ਼ਿਲਕਾ ਜ਼ਿਲ੍ਹੇ ਦਾ ਲਾਂਸ ਨਾਇਕ ਅਰੁਣਾਚਲ ਪ੍ਰਦੇਸ਼ 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ

ਫ਼ਾਜ਼ਿਲਕਾ, ਮੰਡੀ ਅਰਨੀਵਾਲਾ, 9 ਦਸੰਬਰ (ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਸੰਧੂ)-ਅਰੁਣਾਚਲ ਪ੍ਰਦੇਸ਼ ਅੰਦਰ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਫ਼ਾਜ਼ਿਲਕਾ ਦੇ ਪਿੰਡ ਇਸਲਾਮ ਵਾਲਾ ਦਾ ਇਕ ਹੋਣਹਾਰ ਜਵਾਨ ਸ਼ਹੀਦੀ ਜਾਮ ਪੀ ਗਿਆ | ਪਿੰਡ ਇਸਲਾਮ ਵਾਲਾ ਦਾ ਜੰਮਪਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਜ਼ੀਰਾ ਵਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਗੁਰਨੈਬ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਚੱਬਾ ਨੇ ਉੱਚ ਪੁਲਿਸ ...

ਪੂਰੀ ਖ਼ਬਰ »

ਈ.ਵੀ.ਐਮ. ਮਸ਼ੀਨ ਖ਼ਰਾਬ ਹੋਣ ਕਾਰਨ ਪੋਿਲੰਗ ਸੈਂਟਰ ਨੰਬਰ 163 'ਚ ਪੈਣਗੀਆਂ ਦੁਬਾਰਾ ਵੋਟਾਂ

ਸ੍ਰੀਗੰਗਾਨਗਰ, 9 ਦਸੰਬਰ (ਦਵਿੰਦਰਜੀਤ ਸਿੰਘ)-ਵਿਧਾਨ ਸਭਾ ਆਮ ਚੋਣਾਂ 2018 ਦੇ ਦੌਰਾਨ 7 ਦਸੰਬਰ ਨੂੰ ਪਈਆਂ ਵੋਟਾਂ ਤੋਂ ਬਾਅਦ ਕਰਨਪੁਰ ਵਿਧਾਨ ਸਭਾ ਖੇਤਰ ਦੇ ਇਕ ਪੋਲਿੰਗ ਸੈਂਟਰ 'ਤੇ ਦੁਬਾਰਾ ਵੋਟਾਂ ਪਾਈਆਂ ਜਾਣਗੀਆਂ | ਜ਼ਿਲ੍ਹਾ ਕਲੈਕਟਰ ਤੇ ਜ਼ਿਲ੍ਹਾ ਚੋਣ ਅਫ਼ਸਰ ...

ਪੂਰੀ ਖ਼ਬਰ »

ਸ਼ਰਾਬ ਸਮੇਤ 2 ਕਾਬੂ

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੇ ਐਚ.ਸੀ. ਕੁਲਦੀਪ ਸਿੰਘ ਨੇ ਪਿੰਡ ਰਾਜਪੁਰਾ ਕੋਲ ਇਕ ਮੋਟਰਸਾਈਕਲ 'ਤੇ ਸਵਾਰ 2 ਜਣਿਆਂ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਸਿੰਘ ਪੁੱਤਰ ਨਛੱਤਰ ਸਿੰਘ ਤੇ ...

ਪੂਰੀ ਖ਼ਬਰ »

ਪਹੁ ਫੁੱਟਣ ਤੋਂ ਪਹਿਲਾਂ ਹੀ ਸੜਕਾਂ 'ਤੇ ਰੋਜ਼ੀ ਦੀ ਤਲਾਸ਼ 'ਚ ਭਟਕਦਾ ਬਚਪਨ

ਫ਼ਾਜ਼ਿਲਕਾ, 9 ਦਸੰਬਰ (ਦਵਿੰਦਰ ਪਾਲ ਸਿੰਘ)- ਦੇਸ਼ ਦਾ ਇਕ ਐਸਾ ਵਰਗ ਹੈ, ਜੋ ਪਰਿਵਾਰ ਦਾ ਪਾਲਨ ਪੋਸ਼ਣ ਬੱਚਿਆਂ ਨੂੰ ਸਿੱਖਿਆ ਤੋਂ ਦੂਰ ਰੱਖ ਕੇ ਮਜ਼ਦੂਰੀ ਕਰਵਾ ਕੇ ਕਰਦਾ ਹੈ, ਰੋਜ਼ਾਨਾ ਹੀ ਦੇਸ਼ ਦੇ ਲੱਖਾਂ ਬੱਚਿਆਂ ਦੇ ਪਰਿਵਾਰ ਆਪਣਾ ਪੇਟ ਭਰਨ ਲਈ ਤੜਕਸਾਰ ਸੜਕਾਂ ...

ਪੂਰੀ ਖ਼ਬਰ »

ਟਰਾਲੇ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ

ਜਲਾਲਾਬਾਦ, 9 ਦਸੰਬਰ (ਕਰਨ ਚੁਚਰਾ)-ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨਜ਼ਦੀਕ ਸਵੇਰੇ ਕਰੀਬ 10.30 ਵਜੇ ਹੋਏ ਸੜਕ ਹਾਦਸੇ 'ਚ ਇੱਕ ਮੋਟਰਸਾਇਕਲ ਸਵਾਰ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਿਨ੍ਹਾਂ ਨੰੂ ਇਲਾਜ ਲਈ ਸ਼ਹਿਰ ਦੇ ਸਿਵਿਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ...

ਪੂਰੀ ਖ਼ਬਰ »

ਕੈਨੇਡਾ ਲਿਜਾਣ ਤੋਂ ਮੁੱਕਰੇ ਲਾੜੇ ਿਖ਼ਲਾਫ਼ ਜਬਰ ਜਨਾਹ ਦਾ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕੈਨੇਡਾ ਲਿਜਾਣ ਦਾ ਵਾਅਦਾ ਕਰ ਫਿਜੀਓਥਰੈਪੀ ਡਾਕਟਰ ਨਾਲ ਵਿਆਹ ਕਰਵਾਉਣ ਵਾਲੇ ਪ੍ਰਵਾਸੀ ਲਾੜੇ ਵਲੋਂ ਵਾਅਦੇ ਤੋਂ ਮੁੱਕਰ ਕੇ ਧੋਖਾਧੜੀ ਕਮਾਉਣ ਦੇ ਦੋਸ਼ਾਂ ਹੇਠ ਪੀੜਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਜਖਰਾਵਾਂ ਵਿਖੇ ਇਕ ਲੜਕੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਿਖ਼ਲਾਫ਼ ਪੁਲਿਸ ਵਲੋਂ ਮੁਕੱਦਮਾ ਕੀਤਾ ਹੈ | ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ਅਨੁਸਾਰ ਪੀੜਤਾ ...

ਪੂਰੀ ਖ਼ਬਰ »

ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਫ਼ਾਜ਼ਿਲਕਾ, 9 ਦਸੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਸਹਾਇਕ ਥਾਣੇਦਾਰ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਪ੍ਰੀਤ ਸਿੰਘ ਪੀ.ਐਸ.ਓ. ਆਈ.ਜੀ. ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਲੁਧਿਆਣਾ ਨਿਵਾਸੀ 'ਤੇ ਪਰਚਾ ਦਰਜ

ਫ਼ਾਜ਼ਿਲਕਾ, 9 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਲੁਧਿਆਣਾ ਨਿਵਾਸੀ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਖਚੈਨ ਸਿੰਧ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਕਾਸ਼ੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਗੁਰਮੇਲ ਸਿੰਘ

ਜ਼ੀਰਾ, 9 ਦਸੰਬਰ (ਜਗਤਾਰ ਸਿੰਘ ਮਨੇਸ)- ਪੰਜਾਬ ਦੀ ਜਵਾਨੀ ਨੂੰ ਬਚਾਉਣ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਲਈ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਨਸ਼ਾ ਤਸਕਰਾਂ ...

ਪੂਰੀ ਖ਼ਬਰ »

ਚੋਰਾਂ ਨੇ ਪੁਲਿਸ ਚੌਾਕੀ ਤੋਂ 200 ਮੀਟਰ ਦੀ ਦੂਰੀ 'ਤੇ ਸਥਿਤ ਸੰਧੂ ਟਾਈਲ ਐਾਡ ਮਾਰਬਲਜ਼ ਨੂੰ ਬਣਾਇਆ ਨਿਸ਼ਾਨਾ

ਮੰਡੀ ਰੋੜਾਂਵਾਲੀ, 9 ਦਸੰਬਰ (ਮਨਜੀਤ ਸਿੰਘ ਬਰਾੜ)-ਪੁਲਿਸ ਚੌਾਕੀ ਮੰਡੀ ਰੋੜਾਂਵਾਲੀ ਦੇ ਨਜ਼ਦੀਕ ਕਰੀਬ 200 ਮੀਟਰ ਦੀ ਦੂਰੀ ਤੋਂ ਬੀਤੀ ਰਾਤ ਚੋਰ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਦੁਕਾਨ ਦਾ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਕੇ ਲੈ ਗਏ | ਜਾਣਕਾਰੀ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ, ਇਕ ਫ਼ਰਾਰ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਮਾਰਕੁੱਟ ਦੇ ਮਾਮਲੇ 'ਚ ਐਾਟੀ ਕੁਰੱਪਸ਼ਨ ਬਿਊਰੋ ਦੇ ਵਾਈਸ ਚੇਅਰਮੈਨ ਸਮੇਤ 18 'ਤੇ ਮਾਮਲਾ ਦਰਜ

ਜਲਾਲਾਬਾਦ, 9 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਦਿਨੀਂ ਜਲਾਲਾਬਾਦ ਵਿਖੇ ਅਕਸਰ ਵਿਵਾਦਾਂ 'ਚ ਰਹਿਣ ਵਾਲੀ ਸੰਸਥਾ ਐਾਟੀ ਕੁਰੱਪਸ਼ਨ ਬਿਊਰੋ ਦੇ ਵਾਈਸ ਚੇਅਰਮੈਨ ਅਸ਼ੋਕ ਕੰਬੋਜ ਤੇ ਉਸ ਦੇ ਕਰੀਬ 17 ਸਾਥੀਆਂ ਵੱਲੋਂ ਥਾਣਾ ਸਿਟੀ ਦੇ ਨਾਲ ਬਣੇ ਕੁਆਟਰਾਂ ਵਿਖੇ ਇੱਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵੀ ਲਵੇਗੀ ਪੰਚਾਇਤੀ ਚੋਣਾਂ 'ਚ ਹਿੱਸਾ-ਭੁੱਲਰ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਦਫ਼ਤਰ ਬਾਈਪਾਸ ਸਤੀਏ ਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ, ਜਿਸ 'ਚ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ...

ਪੂਰੀ ਖ਼ਬਰ »

ਅਨੁਰਾਗ ਐਰੀ ਰਾਧਾ ਕ੍ਰਿਸ਼ਨ ਹਨੂੰਮਾਨ ਮੰਦਰ ਦੇ ਬਣੇ ਪ੍ਰਧਾਨ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਰਾਧਾ ਕਿ੍ਸ਼ਨ ਹਨੂਮਾਨ ਧਾਮ ਮੰਦਿਰ ਫ਼ਿਰੋਜ਼ਪੁਰ ਸ਼ਹਿਰ ਦੇ ਮੈਂਬਰਾਂ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਆਉਣ ਵਾਲੇ ਸਮੇਂ 'ਚ ਧਾਰਮਿਕ ਤੇ ਸਮਾਜਿਕ ਕੰਮਾਂ ਨੰੂ ਕਰਨ ਲਈ ਰੂਪ-ਰੇਖਾ ਉਲੀਕੀ ਗਈ | ਇਸ ਦੌਰਾਨ ...

ਪੂਰੀ ਖ਼ਬਰ »

ਦਿਸ਼ਾ ਪਬਲਿਕ ਸਕੂਲ 'ਚ ਲਗਾਇਆ ਮੁਫ਼ਤ ਮੈਡੀਕਲ ਕੈਂਪ

ਫ਼ਿਰੋਜਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦਿਸ਼ਾ ਪਬਲਿਕ ਸਕੂਲ ਬੱਗੇ ਕੇ ਪਿੱਪਲ ਵਿਖੇ ਪਿ੍ੰਸੀਪਲ ਪਿਮਰਦੀਪ ਕੌਰ ਸੰਧੂ ਤੇ ਡਾਇਰੈਕਟਰ ਸਤਿੰਦਰਪਾਲ ਸਿੰਘ ਸੰਧੂ ਦੀ ਅਗਵਾਈ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ 'ਚ ਡਾ. ਆਰ.ਐਸ. ਸੰਧੂ ਬੱਚਿਆਂ ਦੇ ...

ਪੂਰੀ ਖ਼ਬਰ »

ਪੰਜਾਬ ਪੱਧਰ ਦੇ ਮੁਕਾਬਲਿਆਂ 'ਚ ਹਿੱਸਾ ਲੈਣ ਉਪਰੰਤ ਜਿਮਨਾਸਟਿਕ ਟੀਮ ਦੇ ਵਾਪਸ ਪਰਤਣ 'ਤੇ ਸਵਾਗਤ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਕੋਹਰ ਸਿੰਘ ਵਾਲਾ ਦੇ ਜਿਮਨਾਸਟਿਕ ਦੇ ਖਿਡਾਰੀਆਂ ਵਲੋਂ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਦੇ ਵਿਚ ਜੇਤੂ ਰਹਿਣ ਉਪਰੰਤ ਪੋਲੋ ਗਰਾਊਾਡ ਪਟਿਆਲਾ ਵਿਖੇ ਹੋਏ ਪੰਜਾਬ ਪੱਧਰੀ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਦੀ 'ਚਿਲਡਰਨ ਸਾਇੰਸ ਕਾਂਗਰਸ' ਰਾਸ਼ਟਰੀ ਪੱਧਰ ਲਈ ਚੋਣ ਹੋਈ

ਜ਼ੀਰਾ, 9 ਦਸੰਬਰ (ਜਗਤਾਰ ਸਿੰਘ ਮਨੇਸ)- ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਨੇ 26ਵੇਂ ਰਾਜ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਜੋ ਕਿ ਚੰਡੀਗੜ੍ਹ ਸੀ.ਐੱਚ.ਆਈ.ਆਰ 'ਚ ਹੋਇਆ, ਜਿਸ ਵਿਚ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਰੁਮਿਤ ਤੇ ਅਰਸ਼ਦੀਪ ਕੌਰ ...

ਪੂਰੀ ਖ਼ਬਰ »

70 ਵਿਦਿਆਰਥੀਆਂ ਨੂੰ ਸੀਨੀਅਰ ਸਿਟੀਜ਼ਨ ਕੌ ਾਸਲ ਨੇ ਵੰਡੀਆਂ ਜਰਸੀਆਂ

ਜ਼ੀਰਾ, 9 ਦਸੰਬਰ (ਮਨਜੀਤ ਸਿੰਘ ਢਿੱਲੋਂ)-ਠੰਡ ਦੇ ਮੌਸਮ ਦੇ ਮੱਦੇਨਜ਼ਰ ਸੀਨੀਅਰ ਸਿਟੀਜ਼ਨ ਕੌਾਸਲ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮਾਛੀਆਂ ਦੇ ਕਰੀਬ 70 ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ ਗਈਆਂ | ਇਸ ਮੌਕੇ ਕਰਵਾਏ ਗਏ ...

ਪੂਰੀ ਖ਼ਬਰ »

ਐੱਚ.ਆਈ.ਵੀ. ਤੇ ਏਡਜ਼ ਜਾਗਰੂਕਤਾ ਵੈਨ ਕੀਤੀ ਗਈ ਰਵਾਨਾ

ਗੋਲੂ ਕਾ ਮੋੜ, 9 ਦਸੰਬਰ (ਸੁਰਿੰਦਰ ਸਿੰਘ ਲਾਡੀ)-ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਮਾਣਯੋਗ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹੁਸਨਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ...

ਪੂਰੀ ਖ਼ਬਰ »

ਸਰਹੰਦ ਫੀਡਰ ਨਹਿਰ 'ਚੋਂ ਪਾਣੀ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਘੱਲ ਖ਼ੁਰਦ ਨੇ ਸਰਹੰਦ ਫੀਡਰ ਦੇ ਮੋਘੇ ਦੀ ਪਾਈਪ ਲਗਾ ਕੇ ਪਾਣੀ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਕਾਰਜਕਾਰੀ ਇੰਜੀਨੀਅਰ ਹਰੀਕੇ ਨਹਿਰੀ ਮੰਡਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਨਵੀਂ ਇਮਾਰਤ ਤੇ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਿਆ

ਜ਼ੀਰਾ, 9 ਦਸੰਬਰ (ਜਗਤਾਰ ਸਿੰਘ ਮਨੇਸ)- ਪਿੰਡ ਬਹਿਕ ਗੁੱਜਰਾਂ ਵਿਖੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜ਼ੀਰਾ ਦੀ ਨਵੀਂ ਬਣਨ ਜਾ ਰਹੀ ਬਿਲਡਿੰਗ ਤੇ ਚਾਰ ਦੀਵਾਰੀ ਦਾ ਨੀਂਹ ਪੱਥਰ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਵਲੋਂ ਰੱਖਿਆ ਗਿਆ | ਇਸ ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਅੱਜ ਫੂਕਣਗੇ ਭੱਠਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਪੁਤਲਾ

ਫ਼ਿਰੋਜਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪ੍ਰਦੂਸ਼ਣ ਦੇ ਨਾਂਅ 'ਤੇ ਪੰਜਾਬ ਅੰਦਰ ਇੱਟ ਭੱਠਿਆਂ ਨੰੂ ਬੰਦ ਕਰਨ ਕਾਰਨ ਬੇਰੁਜ਼ਗਾਰ ਹੋਏ ਮਜ਼ਦੂਰਾਂ ਦੇ ਰੋਹ ਦਾ ਲਾਵਾ ਆਖ਼ਰ ਫੁੱਟਣ ਲੱਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਭੱਠਾ ਵਰਕਸ ਯੂਨੀਅਨ, ਸੀ.ਪੀ.ਆਈ. ਤੇ ਹੋਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਗੁਰਪੁਰਬ 12 ਨੂੰ ਮਨਾਇਆ ਜਾਵੇਗਾ

ਮੱਲਾਂਵਾਲਾ, 9 ਦਸੰਬਰ (ਗੁਰਦੇਵ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਭਾਗੋਕੇ ਦੇ ਮੁੱਖ ਸੇਵਾਦਾਰ ਸੰਤ ਬਲਕਾਰ ਸਿੰਘ ਭਾਗੋਕੇ, ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਤੇ ਸੇਵਾਦਾਰ ਗੁਰਦੇਵ ਸਿੰਘ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਹੋਈ ਮੀਟਿੰਗ

ਫ਼ਿਰੋਜਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਅਹਿਮ ਮੀਟਿੰਗ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਸੰਬੋਧਨ ਕਰਦਿਆ ਸ: ਸੋਢੀ ਨੇ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਭਵਨ ਵਿਖੇ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੁਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦਾ ਜਨਮ ਦਿਨ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਮਾਰੋਹ ਮਨਾਇਆ

ਜ਼ੀਰਾ, 9 ਦਸੰਬਰ (ਜਗਤਾਰ ਸਿੰਘ ਮਨੇਸ)- ਪੁਰਾਤਨ ਗਊਸ਼ਾਲਾ ਪਿੰਜਰਾ ਪੋਲ ਵਿਖੇ ਮਹਾਂ ਮੰਡਲੇਸ਼ਵਰ 1008 ਸਵਾਮੀ ਕਮਲ ਪੁਰੀ ਮਹਾਰਾਜ ਦੀ ਰਹਿਨੁਮਾਈ ਹੇਠ ਚੱਲ ਰਹੇ ਮੂਰਤੀ ਸਥਾਪਨਾ ਸਮਾਰੋਹ ਦੌਰਾਨ ਅੱਜ ਭਗਵਾਨ ਰਾਧਾ ਕਿ੍ਸ਼ਨ, ਸ਼ਿਵ ਪਰਿਵਾਰ ਤੇ ਸਵਾਮੀ ਲਛਮਣ ਪੁਰੀ ...

ਪੂਰੀ ਖ਼ਬਰ »

ਸੰਗਤ ਮੰਡੀ 'ਚ ਭੂ-ਮਾਫ਼ੀਆ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰਨ ਲਈ ਸਰਗਰਮ

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ 'ਚ ਕਰੋੜਾਂ ਦੀ ਸਰਕਾਰੀ ਜਾਇਦਾਦ 'ਤੇ ਭੂ-ਮਾਫ਼ੀਆ ਵੱਲੋਂ ਬਾਜ਼ ਅੱਖ ਰੱਖੀ ਜਾ ਰਹੀ ਹੈ, ਜਿਸ ਤਹਿਤ ਕਈ ਕੀਮਤੀ ਜ਼ਮੀਨਾਂ 'ਤੇ ਕਬਜ਼ੇ ਹੋ ਚੁੱਕੇ ਹਨ ਅਤੇ ਕਈਆਂ 'ਤੇ ਕਬਜ਼ਾ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਰਾਜਸਥਾਨ ਸਮੇਤ ਦੂਜੇ ਰਾਜਾਂ 'ਚ ਕਾਂਗਰਸ ਦੀ ਸਰਕਾਰ ਬਣਨ ਨਾਲ 2019 ਦੀਆਂ ਲੋਕ ਸਭਾ ਚੋਣਾਂ ਫ਼ਤਿਹ ਕਰਨ ਦੀ ਰੱਖੀ ਜਾਵੇਗੀ ਨੀਂਹ-ਜਾਖੜ

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਰਾਜਸਥਾਨ ਤੇ ਮੱਧ ਪ੍ਰਦੇਸ਼ ਸਮੇਤ ਦੂਜੇ ਰਾਜਾਂ 'ਚ ਕਾਂਗਰਸ ਦੀਆਂ ਸਰਕਾਰਾਂ ਬਣਨ ਬਾਅਦ ਦੇਸ਼ 'ਚ 2019 ਦੀਆਂ ਨੋਕ ਸਭਾ ਚੋਣਾਂ ਲਈ ਇਹ ਨਤੀਜੇ ਕਾਂਗਰਸ ਦੀ ਸਰਕਾਰ ਦਾ ਮੁੱਢ ਬੰਨ੍ਹਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ 10 ਤੇ ਦੂਜੇ ਨੂੰ 2 ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 9 ਦਸੰਬਰ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਤਸਕਰ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਤੇ ਦੂਜੇ ਨੂੰ 2 ਸਾਲ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਹਿਰਾਂ ਦੇ ਨਵੀਨੀਕਰਨ ਨੂੰ ਲੈ ਕੇ ਜਾਖੜ ਵਲੋਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਸੰਦੀਪ ਜਾਖੜ ਵਲੋਂ ਇਲਾਕੇ ਦੀਆਂ ਨਹਿਰਾਂ ਦੇ ਹੋਣ ਵਾਲੇ ਨਵੀਨੀਕਰਨ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਦਿਸ਼ਾ ਨਿਰਦੇਸ਼ ਦਿੱਤੇ | ਇਸ ਮੌਕੇ ਜਾਖੜ ਨੇ ਕਿਹਾ ਕਿ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਨੇ ਰਾਮਬਾਗ ਵਿਖੇ ਸ਼ਾਂਤੀ ਭਵਨ ਦਾ ਰੱਖਿਆ ਨੀਂਹ ਪੱਥਰ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਵਿੱਤ ਅਤੇ ਯੋਜਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਮਹਾਂਵੀਰ ਦਲ ਵਲੋਂ ਰਾਮਬਾਗ਼ ਦਾਣਾ ਮੰਡੀ ਵਿਖੇ ਉਸਾਰੇ ਜਾਣ ਵਾਲੇ ਸ਼ਾਂਤੀ ਭਵਨ ਦਾ ਨੀਂਹ ਪੱਥਰ ਰੱਖਿਆ¢ ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਅਕਾਲੀਆਂ ਦੀ ਦਮਨਕਾਰੀ ਤੇ ਅੰਨ੍ਹੀ ਲੁੱਟ ਦੀ ਨੀਤੀ ਨੂੰ ਲੋਕ ਕਦੇ ਮੁਆਫ਼ ਨਹੀ ਕਰਨਗੇ-ਆਗੂ

ਮੌੜ ਮੰਡੀ, 9 ਦਸੰਬਰ (ਲਖਵਿੰਦਰ ਸਿੰਘ ਮੌੜ)- ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ-ਦਿਨ ਘਟਦੀ ਲੋਕਪਿ੍ਯਤਾ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਹੋਈ ਬੇਅਦਬੀ ਕਾਰਨ ਸਿੱਖ ਭਾਈਚਾਰੇ ਦੇ ਰੋਹ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ...

ਪੂਰੀ ਖ਼ਬਰ »

ਸੋਨੀਆ ਗਾਂਧੀ ਦੇ 71ਵੇਂ ਜਨਮ ਦਿਨ 'ਤੇ ਕੱਟਿਆ 71 ਕਿੱਲੋ ਦਾ ਕੇਕ

ਚੰਡੀਗੜ੍ਹ, 9 ਦਸੰਬਰ (ਮਨਜੋਤ ਸਿੰਘ ਜੋਤ)-ਪ੍ਰਦੇਸ਼ ਦੇ ਕਾਂਗਰਸ ਕਮੇਟੀ ਦੇ ਮੈਂਬਰ ਅਨੁਮਿਤ ਹੀਰਾ ਸੋਢੀ ਨੇ ਸੋਨੀਆ ਗਾਂਧੀ ਦੇ ਜਨਮ ਦਿਨ ਮੌਕੇ 71 ਕਿੱਲੋ ਦਾ ਕੇਕ ਕੱਟ ਕੇ ਭਾਰਤੀ ਰਾਸ਼ਟਰੀ ਕਾਂਗਰਸ ਦੀ ਸਾਬਕਾ ਪ੍ਰਧਾਨ ਨੂੰ ਵਧਾਈ ਦਿੱਤੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜੀਪ ਚਾਲਕ ਦੀ ਮੌਤ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)-ਬੀਤੀ ਰਾਤ ਸੜਕ ਹਾਦਸੇ ਵਿਚ ਪਿੰਡ ਕੋਟਬਖਤੂ ਦੇ ਇੱਕ ਜੀਪ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਚਾਲਕ ਦੇ ਪਿਤਾ ਥਿੰਦਰ ਸਿੰਘ ਵਾਸੀ ਕੋਟਬਖਤੂ ਨੇ ਰਾਮਾਂ ਪੁਲਿਸ ਨੂੰ ...

ਪੂਰੀ ਖ਼ਬਰ »

24 ਡੱਬੇ ਸ਼ਰਾਬ ਸਮੇਤ ਇਕ ਕਾਬੂ, ਤਿੰਨ ਫ਼ਰਾਰ

ਤਲਵੰਡੀ ਸਾਬੋ, 09 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਪਿਛਲੇ ਸਮੇਂ ਤੋਂ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਵੱਡੀ ਮਾਤਰਾ ਵਿਚ ਹਰਿਆਣਾ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਨੂੰ ਕੰਧ ਘੜੀਆਂ ਤੇ ਹੋਰ ਸਾਮਾਨ ਦਾਨ

ਬੱਲੂਆਣਾ, 9 ਦਸੰਬਰ (ਗੁਰਨੈਬ ਸਾਜਨ)-ਚੁੱਘੇ ਕਲਾਂ ਵਿਖੇ ਮਾ. ਸ਼ਮਸ਼ੇਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਨੰਬਰਦਾਰ ਦੇ ਪਰਿਵਾਰ ਵਲੋੋਂ ਆਪਣੀ ਦਾਦੀ ਸੁਰਜੀਤ ਕੌਰ ਦੀ ਯਾਦ ਵਿਚ ਆਂਗਣਵਾੜੀ ਸੈਂਟਰ ਨੰਬਰ 220 ਨੂੰ ਬਲੈਕ ਬੋਰਡ, ਭਾਰ ਤੋਲਣ ਵਾਲੀ ਮਸ਼ੀਨ, ਕੰਧ ਘੜੀ, ਦੋ ...

ਪੂਰੀ ਖ਼ਬਰ »

ਸੰਗਤ ਮੰਡੀ 'ਚ ਭੂ-ਮਾਫ਼ੀਆ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰਨ ਲਈ ਸਰਗਰਮ

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ 'ਚ ਕਰੋੜਾਂ ਦੀ ਸਰਕਾਰੀ ਜਾਇਦਾਦ 'ਤੇ ਭੂ-ਮਾਫ਼ੀਆ ਵੱਲੋਂ ਬਾਜ਼ ਅੱਖ ਰੱਖੀ ਜਾ ਰਹੀ ਹੈ, ਜਿਸ ਤਹਿਤ ਕਈ ਕੀਮਤੀ ਜ਼ਮੀਨਾਂ 'ਤੇ ਕਬਜ਼ੇ ਹੋ ਚੁੱਕੇ ਹਨ ਅਤੇ ਕਈਆਂ 'ਤੇ ਕਬਜ਼ਾ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਰਾਜਸਥਾਨ ਸਮੇਤ ਦੂਜੇ ਰਾਜਾਂ 'ਚ ਕਾਂਗਰਸ ਦੀ ਸਰਕਾਰ ਬਣਨ ਨਾਲ 2019 ਦੀਆਂ ਲੋਕ ਸਭਾ ਚੋਣਾਂ ਫ਼ਤਿਹ ਕਰਨ ਦੀ ਰੱਖੀ ਜਾਵੇਗੀ ਨੀਂਹ-ਜਾਖੜ

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਰਾਜਸਥਾਨ ਤੇ ਮੱਧ ਪ੍ਰਦੇਸ਼ ਸਮੇਤ ਦੂਜੇ ਰਾਜਾਂ 'ਚ ਕਾਂਗਰਸ ਦੀਆਂ ਸਰਕਾਰਾਂ ਬਣਨ ਬਾਅਦ ਦੇਸ਼ 'ਚ 2019 ਦੀਆਂ ਨੋਕ ਸਭਾ ਚੋਣਾਂ ਲਈ ਇਹ ਨਤੀਜੇ ਕਾਂਗਰਸ ਦੀ ਸਰਕਾਰ ਦਾ ਮੁੱਢ ਬੰਨ੍ਹਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜੇਕਰ ਦੁਸ਼ਿਅੰਤ ਚੌਟਾਲਾ ਕਾਂਗਰਸ 'ਚ ਆ ਜਾਵੇ ਮੇਰਾ ਆਸ਼ੀਰਵਾਦ ਰਹੇਗਾ-ਰਣਜੀਤ ਸਿੰਘ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜੇਕਰ ਦੁਸ਼ਿਅੰਤ ਚੌਟਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਜਾਵੇ ਤਾਂ ਮੇਰਾ ਹਮੇਸ਼ਾ ਉਸ 'ਤੇ ਅਸ਼ੀਰਵਾਦ ਰਹੇਗਾ, ਅੱਜ ਨਾ ਤਾਂ ਇਨੇਲੋ ਹੈ ਅਤੇ ਨਾ ਲੋਕਦਲ ਹੈ, ਦੋਵੇਂ ਖਤਮ ਹਨ | ਉਕਤ ਸ਼ਬਦ ਕਾਂਗਰਸ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਲੜਕੀਆਂ ਦੀ ਕਬੱਡੀ 'ਚ ਸ਼ਹੀਦ ਭਗਤ ਸਿੰਘ ਹਾਊਸ ਰਿਹਾ ਅੱਵਲ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਜੇ ਕੇ ਮੈਮੋਰੀਅਲ ਪਬਲਿਕ ਸਕੂਲ ਵਿੱਚ ਤਿੰਨ ਦਿਨਾਂ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪ੍ਰਬੰਧਕ ਡਾ. ਪਾਲਾ ਰਾਮ ਢਾਕਾ ਦੀ ਪ੍ਰਧਾਨਗੀ ਹੇਠ ਸਮਾਪਤ ਸਮਾਰੋਹ ਵਿੱਚ ਐਲ ਆਈ ਸੀ ...

ਪੂਰੀ ਖ਼ਬਰ »

ਡਾ: ਹੋਮਜ਼ ਅਕੈਡਮੀ ਜੀਦਾ ਵਿਖੇ ਜ਼ਸਨ 2018

ਗੋਨਿਆਣਾ, 9 ਦਸੰਬਰ (ਲਛਮਣ ਦਾਸ ਗਰਗ)-ਬੀਤੇ ਦਿਨੀ ਡਾ. ਹੋਮਜ਼ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਵਿਖੇ ਜ਼ਸਨ 2018 ਦਾ ਸਾਲਾਨਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਹੁਨਰਮੰਦ ਹੋਣ ਦਾ ਸਬੂਤ ਦਿੰਦਿਆਂ ਸਿੱਖਿਆ ਦਾ ਇਕ ਪ੍ਰੋਗਰਾਮ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਝੂੰਬਾ ਵਿਖੇ ਕਰਵਾਈ ਅਥਲੈਟਿਕਸ ਮੀਟ

ਸੰਗਤ ਮੰਡੀ, 9 ਦਸੰਬਰ (ਰੁਪਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਝੂੰਬਾ ਦੇ ਦਸਮੇਸ਼ ਪਿਤਾ ਪਬਲਿਕ ਸਕੂਲ਼ ਵਿਖੇ ਵੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਦੋ ਦਿਨਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਸਕੂਲੀ ਬੱਚਿਆਂ ਨੇ ਬੜੀ ਹੀ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਦੀ ...

ਪੂਰੀ ਖ਼ਬਰ »

ਮਾਂਊਟ ਲਿਟਰਾ ਜੀ ਸਕੂਲ ਦਾ 'ਕਲਰਜ਼ ਫੀਸਟਾ 2018' ਸਮਾਗਮ ਯਾਦਗਾਰੀ ਹੋ ਨਿੱਬੜਿਆ

ਲਹਿਰਾ ਮੁਹੱਬਤ, 9 ਦੰਸਬਰ (ਸੁਖਪਾਲ ਸਿੰਘ ਸੁੱਖੀ)-ਮਾਂਊਟ ਲਿਟਰਾ ਜੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਦਾ ਮਾਊਾਟ ਲਿਟਰਾ ਜੀ ਸਕੂਲ ਨੇ ਤੀਸਰਾ ਸਾਲਾਨਾ ਸਮਾਗਮ 'ਕਲਰਜ ਫੀਸਟਾ 2018' ਕਰਵਾਇਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸੁਖਵਿੰਦਰ ਸਿੰਘ ਐਡੀਸ਼ਨਲ ਸਿਵਲ ਜੱਜ ...

ਪੂਰੀ ਖ਼ਬਰ »

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਪਵਨ ਕੁਮਾਰ ਚਾਹਰ ਨੇ ਜਿੱਤਿਆ ਚਾਂਦੀ ਦਾ ਤਗਮਾ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਖਿਓਵਾਲੀ ਦੇ ਪਵਨ ਕੁਮਾਰ ਚਾਹਰ ਨੇ ਬੀਤੇ ਦਿਨੀਂ ਤਮਿਲਨਾਡੂ ਵਿਚ ਹੋਈ ਸੀਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਹਰਿਆਣਾ ਦੀ ਤਰਜ਼ਮਾਨੀ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤ ਕੇ ਹਰਿਆਣਾ ਅਤੇ ...

ਪੂਰੀ ਖ਼ਬਰ »

ਰੌਬਿਨਜੀਤ ਸਿੰਘ ਤਲਵਾਰਬਾਜ਼ੀ 'ਚੋਂ ਅੱਵਲ

ਲਹਿਰਾ ਮੁਹੱਬਤ, 9 ਦੰਸਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜ਼ੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਨੇ ਇਕ ਹੋਰ ਮੀਲ ਦਾ ਪੱਥਰ ਪਾਰ ਕਰਦੇ ਹੋਏ ਸਕੂਲ ਦੇ ਅੱਠਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਰੌਬਿਨਜੀਤ ਸਿੰਘ ਨੂੰ ਰਾਸ਼ਟਰੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਕਰਵਾਈ ਮੀਟਿੰਗ 'ਚ ਕੁਦਰਤੀ ਖੇਤੀ 'ਤੇ ਜ਼ੋਰ

ਰਾਮਪੁਰਾ ਫੂਲ, 9 ਦਸੰਬਰ (ਗੁਰਮੇਲ ਸਿੰਘ ਵਿਰਦੀ)-ਤਰਕਸ਼ੀਲ ਸੁਸਾਇਟੀ ਇਕਾਈ ਰਾਮਪੂਰਾ ਫੂਲ ਨੇ ਕੁਦਰਤੀ ਖੇਤੀ ਵਿਸ਼ੇ 'ਤੇ ਇਕ ਮੀਟਿੰਗ ਦਾ ਪ੍ਰਬੰਧ ਕੀਤਾ | ਇਹ ਮੀਟਿੰਗ ਨੂੰ ਸੰਬੋਧਨ ਕਰਨ ਲਈ ਖੇਤੀ ਵਿਰਾਸਤ ਮਿਸ਼ਨ ਜੈਤੋ ਦੇ ਡਾਇਰੈਕਟਰ ਅਜੈ ਤਿ੍ਪਾਠੀ ਵਿਸ਼ੇਸ਼ ...

ਪੂਰੀ ਖ਼ਬਰ »

ਪਾਠੀ ਸਿੰਘ ਨਾਲ ਗਾਲੀ ਗਲੋਚ ਤੇ ਹੱਥੋਪਾਈ ਕਰਨ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 9 ਦਸੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਤੰਗਰਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨਾਲ ਪਿੰਡ ਦੇ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਗਾਲੀ ਗਲੋਚ ਕਰਨ ਅਤੇ ਹੱਥੋਪਾਈ ਕਰਕੇ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਮਾਮਲਾ ...

ਪੂਰੀ ਖ਼ਬਰ »

ਝੋਨੇ ਦੀ ਝਾਰ ਨਾ ਚੁੱਕੇ ਜਾਣ ਕਾਰਨ ਅਨਾਜ ਮੰਡੀ 'ਚ ਪਈ ਗੰਦਗੀ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)- ਸਥਾਨਕ ਅਨਾਜ ਮੰਡੀ ਵਿਚੋਂ ਝੋਨੇ ਦੀ ਝਾਰ ਨਾ ਚੁੱਕੇ ਜਾਣ ਕਾਰਨ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਢੇਰ ਉੱਪਰ ਘੁੰਮ ਰਹੇ ਆਵਾਰਾ ਪਸ਼ੂ ਦੁਕਾਨਦਾਰ ਜਾਂ ਰਾਹਗੀਰ ਦਾ ਜਾਨੀ ਮਾਲੀ ਨੁਕਸਾਨ ਕਰ ਸਕਦੇ ਹਨ ਜਿਸ ਨੰੂ ਲੈ ਕੇ ...

ਪੂਰੀ ਖ਼ਬਰ »

ਡੱਬਵਾਲੀ ਅਗਨੀਕਾਂਡ ਦੀ 23ਵੀਂ ਬਰਸੀ ਅਗਨੀ ਸੁਰੱਖਿਆ ਦਿਵਸ ਵਜੋਂ ਮਨਾਈ ਜਾਵੇਗੀ

ਡੱਬਵਾਲੀ, 9 ਦਸੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਅਗਨੀਕਾਂਡ ਦੀ 23ਵੀਂ ਬਰਸੀ ਅਗਨੀ ਸੁਰੱਖਿਆ ਦਿਵਸ ਵਜੋਂ 23 ਦਸੰਬਰ ਨੂੰ ਮਨਾਈ ਜਾਵੇਗੀ | ਇਸ ਮੌਕੇ ਅੱਗ ਹਾਦਸਿਆਂ ਦੇ ਕਾਰਨਾਂ ਅਤੇ ਸੁਰੱਖਿਆ ਬਾਰੇ ਅਗਨੀਕਾਂਡ ਸਮਾਰਕ 'ਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਜਿਸ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਤਲਵੰਡੀ ਸਾਬੋ, 9 ਦਸੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ...

ਪੂਰੀ ਖ਼ਬਰ »

ਸਕੂਲ ਦੇ ਮਾਮਲੇ ਵਿਚ ਵਿਰੋਧੀ ਰਾਜਨੀਤੀ ਨਾ ਕਰਨ-ਵੀਨੂੰ ਬਾਦਲ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ਹੀਦ ਊਧਮ ਸਿੰਘ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਤਬਦੀਲੀ ਦੇ ਮਾਮਲੇ 'ਚ ਵਿਰੋਧੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮਪਤਨੀ ਬੀਬਾ ਵੀਨੂੰ ਬਾਦਲ ਨੇ ਕਿਹਾ ਕਿ ਇਸ ਸਰਕਾਰੀ ...

ਪੂਰੀ ਖ਼ਬਰ »

ਦਿਵਯ ਜੋਤੀ ਜਾਗਿ੍ਤੀ ਸੰਸਥਾਨ ਨੇ ਕਰਵਾਇਆ ਸਤਿਸੰਗ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦਿਵਯ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਭਾਰਤ ਨਗਰ ਸਥਿਤ ਆਸ਼ਰਮ 'ਚ ਸਤਿਸੰਗ ਸਮਾਗਮ ਕਰਵਾਇਆ ਗਿਆ, ਜਿਸ 'ਚ ਆਸ਼ੂਤੋਸ਼ ਮਹਾਰਾਜ ਸਿਸ਼ਯਾ ਰਮਨਦੀਪ ਭਾਰਤੀ ਨੇ ਰਾਧਾ ਕਿ੍ਸ਼ਨ ਦੇ ਅਲੌਕਿਕ ਸਬੰਧ ਨੂੰ ਬਿਆਨ ਕੀਤਾ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਤਲਵੰਡੀ ਭਾਈ, 9 ਦਸੰਬਰ (ਰਵਿੰਦਰ ਸਿੰਘ ਬਜਾਜ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਰੱਸਟ ਦੀ ਤਲਵੰਡੀ ਭਾਈ ਇਕਾਈ ਵਲੋਂ ਅੱਜ ਇੱਥੇ ਲੋੜਵੰਦ ਲੋਕਾਂ ਦੀ ਭਲਾਈ ਲਈ ਅੱਖਾਂ ਦੀ ਜਾਂਚ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਦੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸ਼ੁਰੂ

ਮੁੱਦਕੀ, 9 ਦਸੰਬਰ (ਭਾਰਤ ਭੂਸ਼ਨ ਅਗਰਵਾਲ)- ਸ਼ਹੀਦ ਸਿੰਘਾਂ ਦੀ ਯਾਦ 'ਚ ਕਸਬਾ ਮੁੱਦਕੀ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਸ਼ਾਨਦਾਰ ਇਮਾਰਤ ਸੁਸ਼ੋਭਿਤ ਹੈ | ਇਸ ਗੁਰਦੁਆਰਾ ਸਾਹਿਬ ਦੀ ਸੇਵਾ ਸੰਤ ਬਾਬਾ ਸੁਬੇਗ ਸਿੰਘ, ਸੰਤ ਬਾਬਾ ਭੋਲਾ ਸਿੰਘ ਤੇ ਸੱਚਖੰਡ ਵਾਸੀ ...

ਪੂਰੀ ਖ਼ਬਰ »

ਸੀਵਰੇਜ ਤੇ ਪਾਣੀ ਦੇ ਬਿੱਲਾਂ ਦੀ ਕਰੋੜਾਂ ਰੁਪਏ ਦੀ ਰਾਸ਼ੀ ਇਕੱਤਰ ਕਰਨ ਲੱਗਿਆ ਵਿਭਾਗ

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸੀਵਰੇਜ ਬੋਰਡ ਤੇ ਵਾਟਰ ਸਪਲਾਈ ਵਿਭਾਗ ਵਲੋਂ ਇੱਥੇ ਕਰੋੜਾਂ ਰੁਪਏ ਦੀ ਲੈਣਦਾਰੀ ਲਈ ਮੁਹਿੰਮ ਚਲਾਈ ਗਈ ਹੈ | ਜਿਸ ਤਹਿਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਜਿੱਥੇ ਕੁਨੈਕਸ਼ਨਾਂ ਦੀ ਪੜਤਾਲ ਕਰ ਰਹੀਆਂ ਹਨ ਉੱਥੇ ਬਕਾਇਆ ...

ਪੂਰੀ ਖ਼ਬਰ »

ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਬੈਠਕ ਹੋਈ

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਦੀ ਮੀਟਿੰਗ ਬਰਾਂਚ ਪ੍ਰਧਾਨ ਰਾਮ ਰਾਜ ਦੀ ਪ੍ਰਧਾਨਗੀ ਹੇਠ ਸਾਹਮਣੇ ਬੱਸ ਸਟੈਂਡ ਜਥੇਬੰਦੀ ਦੇ ਦਫ਼ਤਰ ਵਿਖੇ ਹੋਈ | ਜਿਸ 'ਚ ਜਲ ਸਪਲਾਈ ਸੰਘਰਸ਼ ਕਮੇਟੀ ਵਲੋਂ ...

ਪੂਰੀ ਖ਼ਬਰ »

ਪਿੰਡ ਸਿੱਖਾਂ ਵਾਲੀ 'ਚ ਗੁਰੂ ਘਰ ਦੀ ਨਵੀਂ ਇਮਾਰਤ ਦਾ ਉਦਘਾਟਨ

ਫ਼ਾਜ਼ਿਲਕਾ, 9 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਸਿੱਖਾਂ ਵਾਲਾ ਖੂਹ ਵਿਖੇ ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਮਾਗਮ 'ਚ ਐਸ.ਜੀ.ਪੀ.ਸੀ. ਦੀ ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਇਨੋਵੇਟਿਵ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ

ਜਲਾਲਾਬਾਦ, 9 ਦਸੰਬਰ (ਕਰਨ ਚੁਚਰਾ)-ਇਨੋਵੇਟਿਵ ਪਬਲਿਕ ਸਕੂਲ 'ਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ | ਇਹ ਖੇਡ ਦਿਵਸ 'ਚ ਕੇਜੀ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਇਸ 'ਚ ਬੱਚਿਆਂ ਲਈ ਅਲੱਗ-ਅਲੱਗ ਕਿਸਮ ਦੀਆਂ ਖੇਡਾਂ ਜਿਵੇਂ 100ਮੀ. ਰੇਸ, ਸਪੂਨ-ਲੈਮਨ ...

ਪੂਰੀ ਖ਼ਬਰ »

ਸੁਖਬੀਰ ਬਾਦਲ ਆਪਣੀਆਂ ਭੁੱਲਾਂ ਬਖ਼ਸ਼ਾ ਸਕਦੇ ਹਨ, ਪਾਪ ਨਹੀਂ-ਸ਼ੇਰ ਸਿੰਘ ਘੁਬਾਇਆ

ਜਲਾਲਾਬਾਦ, 9 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)- ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਡਰਾਮਾ ਰਚਿਆ ਗਿਆ ਹੈ, ਉਸ ਦਾ ਅਸਰ ਹੁਣ ਪੰਜਾਬ ਦੀ ਜਨਤਾ 'ਤੇ ਨਹੀਂ ਹੋਵੇਗਾ | ਕਿਉਂਕਿ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਿਡਾਰੀਆਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 9 ਦਸੰਬਰ (ਦਵਿੰਦਰ ਪਾਲ ਸਿੰਘ)- ਸੂਬਾ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾ 'ਤੇ ਜ਼ਿਲ੍ਹਾ ਖੇਡ ਅਫਸਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਰਾਸ਼ਟਰੀ ਤੇ ਰਾਜ ਪੱਧਰ 'ਤੇ ਮੱਲਾਂ ਮਾਰ ਰਹੇ ਹਨ ਕੁਸ਼ਤੀ ਵਿੰਗ ਦੇ ਖਿਡਾਰੀ

ਅਬੋਹਰ, 9 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਚੱਲ ਰਹੇ ਖੇਡ ਵਿਭਾਗ ਦੇ ਕੁਸ਼ਤੀ ਵਿੰਗ ਦੇ ਖਿਡਾਰੀ ਰਾਸ਼ਟਰੀ ਤੇ ਰਾਜ ਪੱਧਰ 'ਤੇ ਨਾਮਣਾ ਖੱਟ ਰਹੇ ਹਨ | ਕੋਚ ਹਰਪਿੰਦਰਜੀਤ ਸਿੰਘ ਦੀ ਮਿਹਨਤ ਤੇ ਯੋਗ ਨਿਰਦੇਸ਼ 'ਤੇ ਖਿਡਾਰੀ ਕੁਸ਼ਤੀ 'ਚ ਨਵੇਂ ਕੀਰਤੀਮਾਨ ਸਥਾਪਿਤ ...

ਪੂਰੀ ਖ਼ਬਰ »

ਅਰੋੜਾ ਭਾਈਚਾਰੇ ਨੇ ਅਕਾਲੀ-ਭਾਜਪਾ ਤੋਂ ਲੋਕ ਸਭਾ ਚੋਣਾਂ 'ਚ ਕੀਤੀ ਉਮੀਦਵਾਰੀ ਦੀ ਮੰਗ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਅਰੋੜਾ ਸੁਸਾਇਟੀ ਦੇ ਰਾਜਨੀਤਿਕ ਵਿੰਗ ਵਲੋਂ ਅੱਜ ਫ਼ਿਰੋਜ਼ਪੁਰ ਵਿਖੇ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੇ ਕੀਤੀ | ਮੀਟਿੰਗ 'ਚ ਮੁਕਤਸਰ, ਮਲੋਟ, ਫ਼ਾਜ਼ਿਲਕਾ, ...

ਪੂਰੀ ਖ਼ਬਰ »

ਬਲਾਕ ਗੁਰੂਹਰਸਹਾਏ 'ਚ ਬਹੁਤਿਆਂ ਨੂੰ ਰਾਸ ਆਈ ਪੰਚਾਇਤੀ ਚੋਣਾਂ 'ਚ ਰਾਖਵੇਂ ਕਰਨ ਦੀ ਨੀਤੀ

ਗੁਰੂਹਰਸਹਾਏ, 9 ਦਸੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਰਾਜ 'ਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਜਾਣ 'ਤੇ ਪਿੰਡਾਂ ਅੰਦਰ ਚੋਣਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਵਿਭਾਗ ਵਲੋਂ ਜਾਰੀ ਕੀਤੀ ਰਿਜ਼ਰਵੇਸ਼ਨ ਦੀ ਲਿਸਟ ਨੂੰ ਵੇਖ ਕੇ ਬਲਾਕ ਗੁਰੂਹਰਸਹਾਏ ਅੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX