ਤਾਜਾ ਖ਼ਬਰਾਂ


ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  21 minutes ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  41 minutes ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  59 minutes ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 1 hour ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  about 1 hour ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  about 2 hours ago
ਅੰਮ੍ਰਿਤਸਰ, 18 ਫਰਵਰੀ (ਸੁਰਿੰਦਰ ਕੋਛੜ)- ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਜ ਅੱਜ ਇਸਲਾਮਾਬਾਦ ਤੋਂ ਹੈਲੀਕਾਪਟਰ ਰਾਹੀਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  about 2 hours ago
ਸੰਗਰੂਰ, 18 ਫਰਵਰੀ (ਧੀਰਜ ਪਸ਼ੋਰੀਆ)- ਸੰਗਰੂਰ ਪੁਲਿਸ ਲਾਈਨ ਨੇੜੇ ਅੱਜ ਵਾਪਰੇ ਇੱਕ ਸੜਕ ਹਾਦਸੇ 'ਚ 12ਵੀਂ ਜਮਾਤ 'ਚ ਪੜ੍ਹਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਪੁਲਿਸ ਨੇ ਪੋਸਟਮਾਰਟਮ...
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  about 2 hours ago
ਦੀਨਾਨਗਰ, 18 ਫਰਵਰੀ (ਸੰਧੂ, ਸੋਢੀ, ਸ਼ਰਮਾ)- ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੋਸਾਇਟੀ ਵਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਸਾਂਝੀ ਪ੍ਰਧਾਨਗੀ ਹੇਠ ਕਿਸਾਨਾਂ ਦੀਆਂ...
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  about 3 hours ago
ਨਵੀਂ ਦਿੱਲੀ, 18 ਫਰਵਰੀ- ਬੀ. ਸੀ. ਸੀ. ਆਈ. ਨੇ ਅੱਜ ਆਈ. ਪੀ. ਐੱਲ. 2020 ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। 29 ਮਾਰਚ ਤੋਂ ਸ਼ੁਰੂ ਹੋਣ ਵਾਲੇ ਆਈ. ਪੀ. ਐੱਲ. ਦੇ 13ਵੇਂ ਸੀਜ਼ਨ ਦਾ...
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  about 3 hours ago
ਅਹਿਮਦਾਬਾਦ, 18 ਫਰਵਰੀ- ਗੁਜਰਾਤ ਦੇ ਅਹਿਮਦਾਬਾਦ ਤੋਂ ਬੈਂਗਲੁਰੂ ਜਾਣ ਵਾਲੇ 'ਗੋਏਅਰ' ਦੇ ਇੱਕ ਜਹਾਜ਼ ਦੇ ਸੱਜੇ ਇੰਜਣ 'ਚ ਪੰਛੀ ਨਾਲ ਟਕਰਾਉਣ ਦੇ ਕਾਰਨ ਅੱਗ ਲੱਗ ਗਈ। ਹਾਦਸੇ ਤੋਂ ਬਾਅਦ...
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 3 hours ago
ਅੰਮ੍ਰਿਤਸਰ, 18 ਫਰਵਰੀ (ਹਰਮਿੰਦਰ ਸਿੰਘ)- ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੁਲਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਹੜਤਾਲ 'ਤੇ ਗਏ ਨਿਗਮ ਮੁਲਾਜ਼ਮਾਂ ਵਲੋਂ ਅੱਜ ਦੂਜੇ ਦਿਨ...
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  about 3 hours ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਪਟਿਆਲਾ ਦੇ ਦੁੱਧਨ ਸਾਧਾਂ ਵਿਖੇ ਸਿਹਤ ਮੇਲੇ ਦੌਰਾਨ ਅੱਜ ਸਿਹਤ ਮੰਤਰੀ ਵਲੋਂ ਇੱਥੋਂ ਦੇ ਹਸਪਤਾਲ ਦੌਰਾ ਕੀਤਾ ਗਿਆ, ਜਿਸ ਦੌਰਾਨ ਮਰੀਜ਼ਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ...
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  about 4 hours ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੀ ਅਦਾਲਤ ਨੇ ਜਾਮੀਆ-ਨਿਊ-ਫਰੈਂਡਜ਼ ਕਾਲੋਨੀ ਹਿੰਸਾ ਮਾਮਲੇ 'ਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸ਼ਰਜੀਲ...
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  about 4 hours ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  about 4 hours ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  about 4 hours ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 minute ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  about 5 hours ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  about 6 hours ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  about 6 hours ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  about 6 hours ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  about 6 hours ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  about 6 hours ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  about 7 hours ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  about 7 hours ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  about 8 hours ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  about 8 hours ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  about 8 hours ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  about 8 hours ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  about 9 hours ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 9 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  about 1 hour ago
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  about 1 hour ago
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  about 1 hour ago
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  7 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਬਠਿੰਡਾ /ਮਾਨਸਾ

ਪੰਜਾਬ ਦੇ ਮੌਜੂਦਾ ਹਾਲਤਾਂ ਲਈ ਕਾਂਗਰਸ ਤੇ ਅਕਾਲੀ ਦੋਵੇਂ ਜ਼ਿੰਮੇਵਾਰ-ਖਹਿਰਾ

ਮਾਨਸਾ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਤੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਦੀ ਅਗਵਾਈ ਵਾਲਾ ਇਨਸਾਫ਼ ਮਾਰਚ ਅੱਜ ਦੇਰ ਸ਼ਾਮ ਮਾਨਸਾ ਜ਼ਿਲ੍ਹੇ 'ਚ ਪੁੱਜਿਆ | ਮਾਰਚ 'ਚ ਖਹਿਰਾ ਤੇ ਬੈਂਸ ਤੋਂ ਇਲਾਵਾ 'ਆਪ' ਦੇ ਮਾਨਸਾ ਹਲਕੇ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਮੌੜ ਹਲਕੇ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਹੋਰ ਸ਼ਾਮਿਲ ਸਨ | ਭਾਈਦੇਸਾ ਵਿਖੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਸ: ਖਹਿਰਾ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਕਾਂਗਰਸ ਤੇ ਅਕਾਲੀ ਦੋਵੇਂ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ 15 ਦਸੰਬਰ 2015 ਨੂੰ ਬਠਿੰਡਾ ਕਾਨਫ਼ਰੰਸ ਮੌਕੇ ਗੁਟਕਾ ਸਾਹਿਬ 'ਤੇ ਹੱਥ ਰੱਖ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲ ਮੂੰਹ ਕਰ ਕੇ ਸੌਾਹ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਬਣਦਿਆਂ ਸਾਰੇ ਦਾਅਵੇ ਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਚੁੱਪ ਵੱਟ ਲਈ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਅੰਗਾਂ ਦੀ ਬੇਅਦਬੀ, ਬਹਿਬਲ ਗੋਲੀ ਕਾਂਡ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਬਜਾਏ ਪੰਜਾਬ ਸਰਕਾਰ ਕੋਝੇ ਹੱਥਕੰਡੇ ਆਪਣਾ ਕੇ ਲਟਕਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਬਾਦਲ ਪਰਿਵਾਰ ਭੁੱਲਾਂ ਬਖ਼ਸ਼ਾਉਣ ਲਈ ਧਰਮ ਦੇ ਨਾਂਅ 'ਤੇ ਡਰਾਮਾ ਕਰ ਰਿਹਾ ਹੈ | ਉਨ੍ਹਾਂ ਸਪਸ਼ਟ ਕਿਹਾ ਕਿ ਸੰਗਤ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ | ਸ: ਖਹਿਰਾ ਤੇ ਹੋਰ ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ਮਾਰਚ ਦੀ ਸਮਾਪਤੀ ਸਮੇਂ 16 ਦਸੰਬਰ ਨੂੰ ਪਟਿਆਲਾ ਵਿਖੇ ਵਧ ਚੜ੍ਹ ਕੇ ਪਹੁੰਚਣ |

ਕਾਰ ਟਰੈਕਟਰ-ਟਰਾਲੀ ਨਾਲ ਟਕਰਾਉਣ 'ਤੇ ਬੱਚੇ ਦੀ ਮੌਤ

ਬਠਿੰਡਾ/ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ/ਅਮਿ੍ਤ ਸ਼ਰਮਾ)-ਰਾਮਾਂ ਰਿਫ਼ਾਈਨਰੀ ਰੋਡ 'ਤੇ ਦੇਰ ਰਾਤ ਇਕ ਏਸੈਂਟ ਕਾਰ ਦੇ ਅੱਗੇ ਜਾਂਦੀ ਟਰੈਕਟਰ-ਟਰਾਲੀ ਵਿਚ ਵੱਜਣ ਕਾਰਨ ਕਾਰ ਸਵਾਰ ਇਕ 8 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ ਹੈ ਜਦਕਿ ਕਾਰ ਸਵਾਰ ਤਿੰਨ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਵਲੋਂ ਨਹਿਰੀ ਪਾਣੀ ਦੀ ਬੰਦੀ ਨੂੰ ਲੈ ਕੇ ਅਨੋਖਾ ਰੋਸ ਪ੍ਰਦਰਸ਼ਨ

ਬਠਿੰਡਾ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਲਾਈਨੋਪਾਰ ਸੰਘਰਸ਼ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਕੌਾਸਲਰ ਵਿਜੇ ਕੁਮਾਰ ਨੇ ਸਾਥੀਆਂ ਸਮੇਤ ਸਥਾਨਕ ਪਰਸ ਰਾਮ ਨਗਰ ਚੌਕ ਵਿਚ ਇਕੱਠੇ ਹੋ ਕੇ ਨਹਿਰੀ ਪਾਣੀ ਦੀ ਬੰਦੀ ਨੂੰ ਲੈ ਕੇ ਅਨੋਖਾ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਫੜੀਆਂ ਨਸ਼ੇ ਦੀਆਂ ਗੋਲੀਆਂ

ਮੌੜ ਮੰਡੀ, 9 ਦਸੰਬਰ (ਲਖਵਿੰਦਰ ਸਿੰਘ ਮੌੜ)- ਸਥਾਨਕ ਪੁਲਿਸ ਵਲੋਂ ਟਰੱਕ ਯੂਨੀਅਨ ਕੋਲ ਲਾਏ ਨਾਕੇ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੀ ਦਵਾਈ ਫੜ੍ਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੌੜ ਦੀ ਪੁਲਿਸ ਵਲੋਂ ਮੌੜ ਕਲਾਂ ਟਰੱਕ ਯੂਨੀਅਨ ...

ਪੂਰੀ ਖ਼ਬਰ »

ਤਲਵਾਰ ਮਾਰ ਕੇ ਨੰਬਰਦਾਰ ਦੀ ਚੀਚੀ ਵੱਢੀ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਗਿਆਨਾ ਦੇ ਨੰਬਰਦਾਰ ਨੂੰ ਉਸ ਸਮੇਂ ਨੰਬਰਦਾਰੀ ਮਹਿੰਗੀ ਪੈ ਗਈ ਜਦ ਰੰਜਿਸ਼ ਰੱਖਣ ਵਾਲੇ ਤਿੰਨ ਸਕੇ ਭਾਈਆਂ ਨੇ ਦੋ ਹੋਰ ਪਿਓ-ਪੁੱਤ ਸਾਥੀਆਂ ਨਾਲ ਮਿਲ ਕੇ ਨੰਬਰਦਾਰ ਨੂੰ ਘੇਰ ਕੇ ਤਲਵਾਰ ਨਾਲ ਉਸ ਦੇ ਇੱਕ ਹੱਥ ਦੀ ...

ਪੂਰੀ ਖ਼ਬਰ »

ਤਸਕਰ ਨੂੰ 10 ਸਾਲ ਦੀ ਸਜ਼ਾ

ਮਾਨਸਾ, 9 ਦਸੰਬਰ (ਧਾਲੀਵਾਲ)-ਸਥਾਨਕ ਇਕ ਅਦਾਲਤ ਵਲੋਂ ਬੀਤੇ ਕੱਲ੍ਹ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਦੇ ਦੋਸ਼ 'ਚ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਮਾਨਸਾ ਪੁਲਿਸ ਵਲੋਂ 28 ਮਾਰਚ 2013 ਨੂੰ ਚਰਨਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਕਨਵੈਨਸ਼ਨ

ਬਠਿੰਡਾ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਜਮਹੂਰੀ ਅਧਿਕਾਰ ਸਭਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਕਨਵੈਨਸ਼ਨ ਕਰਵਾਈ ਗਈ ਜਿਸ ਦਾ ਵਿਸ਼ਾ 'ਅਜੋਕੀ ਸਥਿਤੀ ਵਿਚ ਜਮਹੂਰੀ ਹੱਕਾਂ ਦੀ ਲਹਿਰ ਨੂੰ ਚੁਣੌਤੀਆਂ ਤੇ ...

ਪੂਰੀ ਖ਼ਬਰ »

ਲਾਸਾਨੀ ਸ਼ਹਾਦਤਾਂ ਦੇ ਦਿਹਾੜਿਆਂ ਮੌਕੇ ਪੰਚਾਇਤੀ ਚੋਣਾਂ ਕਰਵਾਉਣ ਦੀ ਨਿਖੇਧੀ

ਨਥਾਣਾ, 9 ਦਸੰਬਰ (ਗੁਰਦਰਸ਼ਨ ਲੁੱਧੜ)-ਬਜਰੁਗ ਪੰਥਕ ਆਗੂ ਜਥੇਦਾਰ ਹਰਇੰਦਰ ਸਿੰਘ ਦਰਵੇਸ਼ ਨੇ ਪੰਜਾਬ ਸਰਕਾਰ ਵੱਲੋਂ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਦੀਆਂ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆਉਣ ਕਾਰਨ ਮੌਤ

ਬਠਿੰਡਾ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ-ਗੰਗਾਨਗਰ ਰੇਲਵੇ ਲਾਈਨ 'ਤੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆ ਕੇ ਮੌਤ ਹੋਣ ਦੀ ਦੁਖਦਾਇਕ ਖ਼ਬਰ ਮਿਲੀ ਹੈ | ਮਿ੍ਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ | ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਟੀਮਾਂ ਬਣਾ ਕੇ ਮਿ੍ਤਕ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜੀਪ ਚਾਲਕ ਦੀ ਮੌਤ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)-ਬੀਤੀ ਰਾਤ ਸੜਕ ਹਾਦਸੇ ਵਿਚ ਪਿੰਡ ਕੋਟਬਖਤੂ ਦੇ ਇੱਕ ਜੀਪ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਚਾਲਕ ਦੇ ਪਿਤਾ ਥਿੰਦਰ ਸਿੰਘ ਵਾਸੀ ਕੋਟਬਖਤੂ ਨੇ ਰਾਮਾਂ ਪੁਲਿਸ ਨੂੰ ...

ਪੂਰੀ ਖ਼ਬਰ »

ਅਕਾਲੀਆਂ ਦੀ ਦਮਨਕਾਰੀ ਤੇ ਅੰਨ੍ਹੀ ਲੁੱਟ ਦੀ ਨੀਤੀ ਨੂੰ ਲੋਕ ਕਦੇ ਮੁਆਫ਼ ਨਹੀ ਕਰਨਗੇ-ਆਗੂ

ਮੌੜ ਮੰਡੀ, 9 ਦਸੰਬਰ (ਲਖਵਿੰਦਰ ਸਿੰਘ ਮੌੜ)- ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ-ਦਿਨ ਘਟਦੀ ਲੋਕਪਿ੍ਯਤਾ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਹੋਈ ਬੇਅਦਬੀ ਕਾਰਨ ਸਿੱਖ ਭਾਈਚਾਰੇ ਦੇ ਰੋਹ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ...

ਪੂਰੀ ਖ਼ਬਰ »

24 ਡੱਬੇ ਸ਼ਰਾਬ ਸਮੇਤ ਇਕ ਕਾਬੂ, ਤਿੰਨ ਫ਼ਰਾਰ

ਤਲਵੰਡੀ ਸਾਬੋ, 09 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਪਿਛਲੇ ਸਮੇਂ ਤੋਂ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਿਸ ਨੇ ਵੱਡੀ ਮਾਤਰਾ ਵਿਚ ਹਰਿਆਣਾ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਸੰਗਤ ਮੰਡੀ 'ਚ ਭੂ-ਮਾਫ਼ੀਆ ਸਰਕਾਰੀ ਜ਼ਮੀਨਾਂ 'ਤੇ ਕਬਜ਼ਾ ਕਰਨ ਲਈ ਸਰਗਰਮ

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ 'ਚ ਕਰੋੜਾਂ ਦੀ ਸਰਕਾਰੀ ਜਾਇਦਾਦ 'ਤੇ ਭੂ-ਮਾਫ਼ੀਆ ਵੱਲੋਂ ਬਾਜ਼ ਅੱਖ ਰੱਖੀ ਜਾ ਰਹੀ ਹੈ, ਜਿਸ ਤਹਿਤ ਕਈ ਕੀਮਤੀ ਜ਼ਮੀਨਾਂ 'ਤੇ ਕਬਜ਼ੇ ਹੋ ਚੁੱਕੇ ਹਨ ਅਤੇ ਕਈਆਂ 'ਤੇ ਕਬਜ਼ਾ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਕਾਰਜਕਾਰੀ ਇੰਜੀਨੀਅਰਾਂ ਨੂੰ ਮਿਲਿਆ

ਭਾਈਰੂਪਾ, 9 ਦਸੰਬਰ (ਵਰਿੰਦਰ ਲੱਕੀ)-ਸੀ. ਪੀ. ਐੱਫ ਦੇ ਵਾਪਸ ਆਏ ਕੇਸਾਂ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪੱਧਰੀ ਵਫਦ ਜ਼ੋਨ ਬਠਿੰਡਾ ਦੇ ਪ੍ਰਧਾਨ ਗੁਰਬਖਸ਼ ਸਿੰਘ ਜੱਸੀ ਦੀ ਅਗਵਾਈ 'ਚ ਤਿੰਨੇ ਡਵੀਜ਼ਨਾਂ ਦੇ ...

ਪੂਰੀ ਖ਼ਬਰ »

ਮਾਸਟਰ ਅਥਲੈਟਿਕਸ ਮੀਟ ਵਿਚ ਬਠਿੰਡਾ ਜ਼ਿਲ੍ਹੇ ਦੇ ਅਥਲੀਟ ਬਾਬਿਆਂ ਦਾ ਕਮਾਲ

ਬਠਿੰਡਾ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਾਤਕੀ ਭਲੇ ਹੀ ਬਠਿੰਡਾ ਜ਼ਿਲ੍ਹੇ ਦੇ ਯੁਵਾ ਅਥਲੀਟ ਰਾਜ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਕੋਈ ਖਾਸ ਪ੍ਰਦਰਸ਼ਨ ਨਹੀਂ ਕਰ ਸਕੇ ਪਰ ਉਮਰ ਦੇ ਕਈ-ਕਈ ਦਹਾਕੇ ਹੰਡਾਅ ਚੁੱਕੇ ਬਠਿੰਡਾ ਦੇ ਅਥਲੀਟ ਬਾਬਿਆਂ ਨੇ 40ਵੀਂ ...

ਪੂਰੀ ਖ਼ਬਰ »

ਰੁਘੂਆਣਾ ਦਾ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਪੂਰੇ ਦੇਸ਼ ਲਈ ਬਣੇਗਾ ਇਕ ਮਿਸਾਲ-ਸੁਨੀਤਾ ਦੁੱਗਲ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਰੁਘੂਆਣਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਚੱਲ ਰਹੇ ਪੰਜ ਦਿਨਾਂ ਨੈਸ਼ਨਲ ਇੰਟੀਗ੍ਰੇਸ਼ਨ ਕੈਂਪ ਦੇ ਚੌਥੇ ਦਿਨ ਹਰਿਆਣਾ ਅਨੁਸੂਚਿਤ ਮਹਿਲਾ ਨਿਗਮ ਦੀ ਚੇਅਰਪਰਸਨ ਸੁਨੀਤਾ ਦੁੱਗਲ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ ਵਿਖੇ ਕਰਵਾਇਆ ਸਾਲਾਨਾ ਸਮਾਗਮ

ਬਠਿੰਡਾ, 9 ਦਸੰਬਰ (ਭਰਪੂਰ ਸਿੰਘ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਮੁੱਖ ਮਹਿਮਾਨ ਵਜੋਂ ਪੁੱਜੇ | ਅਮਰਪ੍ਰੀਤ ਸਿੰਘ (ਐਮ.ਡੀ.ਖ਼ਾਲਸਾ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ ਨੂੰ ਕੰਧ ਘੜੀਆਂ ਤੇ ਹੋਰ ਸਾਮਾਨ ਦਾਨ

ਬੱਲੂਆਣਾ, 9 ਦਸੰਬਰ (ਗੁਰਨੈਬ ਸਾਜਨ)-ਚੁੱਘੇ ਕਲਾਂ ਵਿਖੇ ਮਾ. ਸ਼ਮਸ਼ੇਰ ਸਿੰਘ ਮਾਨ ਅਤੇ ਬਲਵਿੰਦਰ ਸਿੰਘ ਨੰਬਰਦਾਰ ਦੇ ਪਰਿਵਾਰ ਵਲੋੋਂ ਆਪਣੀ ਦਾਦੀ ਸੁਰਜੀਤ ਕੌਰ ਦੀ ਯਾਦ ਵਿਚ ਆਂਗਣਵਾੜੀ ਸੈਂਟਰ ਨੰਬਰ 220 ਨੂੰ ਬਲੈਕ ਬੋਰਡ, ਭਾਰ ਤੋਲਣ ਵਾਲੀ ਮਸ਼ੀਨ, ਕੰਧ ਘੜੀ, ਦੋ ...

ਪੂਰੀ ਖ਼ਬਰ »

ਬੱਚਿਆਂ ਨੂੰ ਗੁਰਮਤਿ ਸਾਹਿਤ, ਹਾਰਮੋਨੀਅਮ ਤੇ ਤਬਲਾ ਭੇਟ

ਬੱਲੂਆਣਾ, 9 ਦਸੰਬਰ (ਗੁਰਨੈਬ ਸਾਜਨ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬੱਲੂਆਣਾ ਦੇ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੂੰ ਕਮੇਟੀ ਦਾ ਐਗਜੀਕਿਉਟਿਵ ਮੈਂਬਰ ਬਣਨ 'ਤੇ ਹਲਕੇ ਦੇ ਪਿੰਡਾਂ ਵਿਚ ਉਨ੍ਹਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ | ਬੱਲੂਆਣਾ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਤਲਵੰਡੀ ਸਾਬੋ, 9 ਦਸੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਸਕੂਲ 'ਚ ਕੀਤੀ ਸਫ਼ਾਈ

ਬਠਿੰਡਾ, 9 ਦਸੰਬਰ (ਨਿੱਜੀ ਪੱਤਰ ਪ੍ਰੇਰਕ)- ਸਥਾਨਕ ਐਸ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੀ 20 ਪੰਜਾਬ ਬਟਾਲੀਅਨ ਐਨ.ਸੀ.ਸੀ. ਕੈਡਿਟਾਂ ਨੇ ਕਮਾਂਡਿੰਗ ਅਫ਼ਸਰ ਐਸ.ਐਸ. ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਡਮ ਲੈਫ਼ਟੀਨੈਂਟ ਕਰਨਲ ਹਿੰਮਤ ਸਿੰਘ ਅਤੇ ਸਕੂਲ ਯੂਨਿਟ ਦੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਦਾ 'ਕਲਰਜ਼ ਫੀਸਟਾ 2018' ਸਮਾਗਮ ਯਾਦਗਾਰੀ ਹੋ ਨਿੱਬੜਿਆ

ਲਹਿਰਾ ਮੁਹੱਬਤ, 9 ਦੰਸਬਰ (ਸੁਖਪਾਲ ਸਿੰਘ ਸੁੱਖੀ)-ਮਾਂਊਟ ਲਿਟਰਾ ਜੀ ਸਕੂਲ ਲਹਿਰਾ ਧੁਰਕੋਟ (ਰਾਮਪੁਰਾ) ਦਾ ਮਾਊਾਟ ਲਿਟਰਾ ਜੀ ਸਕੂਲ ਨੇ ਤੀਸਰਾ ਸਾਲਾਨਾ ਸਮਾਗਮ 'ਕਲਰਜ ਫੀਸਟਾ 2018' ਕਰਵਾਇਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸੁਖਵਿੰਦਰ ਸਿੰਘ ਐਡੀਸ਼ਨਲ ਸਿਵਲ ਜੱਜ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਝੂੰਬਾ ਵਿਖੇ ਕਰਵਾਈ ਅਥਲੈਟਿਕਸ ਮੀਟ

ਸੰਗਤ ਮੰਡੀ, 9 ਦਸੰਬਰ (ਰੁਪਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਝੂੰਬਾ ਦੇ ਦਸਮੇਸ਼ ਪਿਤਾ ਪਬਲਿਕ ਸਕੂਲ਼ ਵਿਖੇ ਵੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਦੋ ਦਿਨਾ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਸਕੂਲੀ ਬੱਚਿਆਂ ਨੇ ਬੜੀ ਹੀ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਦੀ ...

ਪੂਰੀ ਖ਼ਬਰ »

ਡਾ: ਹੋਮਜ਼ ਅਕੈਡਮੀ ਜੀਦਾ ਵਿਖੇ ਜ਼ਸਨ 2018

ਗੋਨਿਆਣਾ, 9 ਦਸੰਬਰ (ਲਛਮਣ ਦਾਸ ਗਰਗ)-ਬੀਤੇ ਦਿਨੀ ਡਾ. ਹੋਮਜ਼ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਜੀਦਾ ਵਿਖੇ ਜ਼ਸਨ 2018 ਦਾ ਸਾਲਾਨਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਹੁਨਰਮੰਦ ਹੋਣ ਦਾ ਸਬੂਤ ਦਿੰਦਿਆਂ ਸਿੱਖਿਆ ਦਾ ਇਕ ਪ੍ਰੋਗਰਾਮ ...

ਪੂਰੀ ਖ਼ਬਰ »

ਲੜਕੀਆਂ ਦੀ ਕਬੱਡੀ 'ਚ ਸ਼ਹੀਦ ਭਗਤ ਸਿੰਘ ਹਾਊਸ ਰਿਹਾ ਅੱਵਲ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਦੇ ਜੇ ਕੇ ਮੈਮੋਰੀਅਲ ਪਬਲਿਕ ਸਕੂਲ ਵਿੱਚ ਤਿੰਨ ਦਿਨਾਂ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਸਕੂਲ ਦੇ ਪ੍ਰਬੰਧਕ ਡਾ. ਪਾਲਾ ਰਾਮ ਢਾਕਾ ਦੀ ਪ੍ਰਧਾਨਗੀ ਹੇਠ ਸਮਾਪਤ ਸਮਾਰੋਹ ਵਿੱਚ ਐਲ ਆਈ ਸੀ ...

ਪੂਰੀ ਖ਼ਬਰ »

ਜੇਕਰ ਦੁਸ਼ਿਅੰਤ ਚੌਟਾਲਾ ਕਾਂਗਰਸ 'ਚ ਆ ਜਾਵੇ ਮੇਰਾ ਆਸ਼ੀਰਵਾਦ ਰਹੇਗਾ-ਰਣਜੀਤ ਸਿੰਘ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਜੇਕਰ ਦੁਸ਼ਿਅੰਤ ਚੌਟਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਜਾਵੇ ਤਾਂ ਮੇਰਾ ਹਮੇਸ਼ਾ ਉਸ 'ਤੇ ਅਸ਼ੀਰਵਾਦ ਰਹੇਗਾ, ਅੱਜ ਨਾ ਤਾਂ ਇਨੇਲੋ ਹੈ ਅਤੇ ਨਾ ਲੋਕਦਲ ਹੈ, ਦੋਵੇਂ ਖਤਮ ਹਨ | ਉਕਤ ਸ਼ਬਦ ਕਾਂਗਰਸ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਰੌਬਿਨਜੀਤ ਸਿੰਘ ਤਲਵਾਰਬਾਜ਼ੀ 'ਚੋਂ ਅੱਵਲ

ਲਹਿਰਾ ਮੁਹੱਬਤ, 9 ਦੰਸਬਰ (ਸੁਖਪਾਲ ਸਿੰਘ ਸੁੱਖੀ)-ਸਰਾਫ਼ ਐਜ਼ੂਬੀਕਨ ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਨੇ ਇਕ ਹੋਰ ਮੀਲ ਦਾ ਪੱਥਰ ਪਾਰ ਕਰਦੇ ਹੋਏ ਸਕੂਲ ਦੇ ਅੱਠਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਰੌਬਿਨਜੀਤ ਸਿੰਘ ਨੂੰ ਰਾਸ਼ਟਰੀ ...

ਪੂਰੀ ਖ਼ਬਰ »

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਪਵਨ ਕੁਮਾਰ ਚਾਹਰ ਨੇ ਜਿੱਤਿਆ ਚਾਂਦੀ ਦਾ ਤਗਮਾ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਖਿਓਵਾਲੀ ਦੇ ਪਵਨ ਕੁਮਾਰ ਚਾਹਰ ਨੇ ਬੀਤੇ ਦਿਨੀਂ ਤਮਿਲਨਾਡੂ ਵਿਚ ਹੋਈ ਸੀਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਹਰਿਆਣਾ ਦੀ ਤਰਜ਼ਮਾਨੀ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤ ਕੇ ਹਰਿਆਣਾ ਅਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਕਰਵਾਈ ਮੀਟਿੰਗ 'ਚ ਕੁਦਰਤੀ ਖੇਤੀ 'ਤੇ ਜ਼ੋਰ

ਰਾਮਪੁਰਾ ਫੂਲ, 9 ਦਸੰਬਰ (ਗੁਰਮੇਲ ਸਿੰਘ ਵਿਰਦੀ)-ਤਰਕਸ਼ੀਲ ਸੁਸਾਇਟੀ ਇਕਾਈ ਰਾਮਪੂਰਾ ਫੂਲ ਨੇ ਕੁਦਰਤੀ ਖੇਤੀ ਵਿਸ਼ੇ 'ਤੇ ਇਕ ਮੀਟਿੰਗ ਦਾ ਪ੍ਰਬੰਧ ਕੀਤਾ | ਇਹ ਮੀਟਿੰਗ ਨੂੰ ਸੰਬੋਧਨ ਕਰਨ ਲਈ ਖੇਤੀ ਵਿਰਾਸਤ ਮਿਸ਼ਨ ਜੈਤੋ ਦੇ ਡਾਇਰੈਕਟਰ ਅਜੈ ਤਿ੍ਪਾਠੀ ਵਿਸ਼ੇਸ਼ ...

ਪੂਰੀ ਖ਼ਬਰ »

ਪਾਠੀ ਸਿੰਘ ਨਾਲ ਗਾਲੀ-ਗਲੋਚ ਤੇ ਹੱਥੋਪਾਈ ਕਰਨ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 9 ਦਸੰਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਤੰਗਰਾਲੀ ਵਿਖੇ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨਾਲ ਪਿੰਡ ਦੇ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਗਾਲੀ ਗਲੋਚ ਕਰਨ ਅਤੇ ਹੱਥੋਪਾਈ ਕਰਕੇ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਮਾਮਲਾ ...

ਪੂਰੀ ਖ਼ਬਰ »

ਝੋਨੇ ਦੀ ਝਾਰ ਨਾ ਚੁੱਕੇ ਜਾਣ ਕਾਰਨ ਅਨਾਜ ਮੰਡੀ 'ਚ ਪਈ ਗੰਦਗੀ

ਰਾਮਾਂ ਮੰਡੀ, 9 ਦਸੰਬਰ (ਤਰਸੇਮ ਸਿੰਗਲਾ)- ਸਥਾਨਕ ਅਨਾਜ ਮੰਡੀ ਵਿਚੋਂ ਝੋਨੇ ਦੀ ਝਾਰ ਨਾ ਚੁੱਕੇ ਜਾਣ ਕਾਰਨ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਢੇਰ ਉੱਪਰ ਘੁੰਮ ਰਹੇ ਆਵਾਰਾ ਪਸ਼ੂ ਦੁਕਾਨਦਾਰ ਜਾਂ ਰਾਹਗੀਰ ਦਾ ਜਾਨੀ ਮਾਲੀ ਨੁਕਸਾਨ ਕਰ ਸਕਦੇ ਹਨ ਜਿਸ ਨੰੂ ਲੈ ਕੇ ...

ਪੂਰੀ ਖ਼ਬਰ »

ਡੱਬਵਾਲੀ ਅਗਨੀ ਕਾਂਡ ਦੀ 23ਵੀਂ ਬਰਸੀ ਅਗਨੀ ਸੁਰੱਖਿਆ ਦਿਵਸ ਵਜੋਂ ਮਨਾਈ ਜਾਵੇਗੀ

ਡੱਬਵਾਲੀ, 9 ਦਸੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਅਗਨੀਕਾਂਡ ਦੀ 23ਵੀਂ ਬਰਸੀ ਅਗਨੀ ਸੁਰੱਖਿਆ ਦਿਵਸ ਵਜੋਂ 23 ਦਸੰਬਰ ਨੂੰ ਮਨਾਈ ਜਾਵੇਗੀ | ਇਸ ਮੌਕੇ ਅੱਗ ਹਾਦਸਿਆਂ ਦੇ ਕਾਰਨਾਂ ਅਤੇ ਸੁਰੱਖਿਆ ਬਾਰੇ ਅਗਨੀਕਾਂਡ ਸਮਾਰਕ 'ਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਜਿਸ ...

ਪੂਰੀ ਖ਼ਬਰ »

ਸ਼ੋਭਾ ਸਿੰਘ ਮੈਮੋਰੀਅਲ ਸੁਸਾਇਟੀ ਦਾ ਸਾਲਾਨਾ ਕਲਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਠਿੰਡਾ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ: ਸ਼ੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਲਗਾਇਆ 24ਵਾਂ ਸਾਲਾਨਾ ਕਲਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਮੇਲੇ ਵਿਚ ਉੱਤਰੀ ਭਾਰਤ ਦੇ 90 ਚਿੱਤਰਕਾਰਾਂ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਚੋਣ ਅੱਜ

ਸੀਂਗੋ ਮੰਡੀ, 9 ਦਸੰਬਰ (ਲੱਕਵਿੰਦਰ ਸ਼ਰਮਾ)- ਨੰਬਰਦਾਰਾ ਯੂਨੀਅਨ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਖੇਤਰ ਦੇ ਨੰਬਰਦਾਰਾਂ ਯੂਨੀਅਨ ਦੀ ਚੋਣ 10 ਦਸੰਬਰ ਦਿਨ ਸੋਮਵਾਰ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਨੰਬਰਦਾਰ ਯੂਨੀਅਨ ਦੇ ਆਗੂ ਜਰਨਲ ਸਕੱਤਰ ...

ਪੂਰੀ ਖ਼ਬਰ »

ਭੀਖੀ ਨੇੜੇ ਲੱਗ ਰਹੇ ਟੋਲ ਪਲਾਜ਼ੇ ਦਾ ਕਿਸਾਨ ਜਥੇਬੰਦੀਆਂ ਤੇ ਲੋਕਾਂ ਵਲੋਂ ਵਿਰੋਧ

ਭੀਖੀ, 9 ਦਸੰਬਰ (ਗੁਰਿੰਦਰ ਸਿੰਘ ਔਲਖ)- ਭੀਖੀ ਤੋਂ ਥੋੜੀ ਦੂਰੀ 'ਤੇ ਸਥਿਤ ਮਾਨਸਾ-ਪਟਿਆਲਾ ਸੂਬਾ ਮੱਖ ਮਾਰਗ 'ਤੇ ਪ੍ਰਾਈਵੇਟ ਕੰਪਨੀ ਵਲੋਂ ਨਿਰਮਾਣ ਅਧੀਨ ਲੱਗ ਰਹੇ ਟੋਲ ਪਲਾਜ਼ੇ ਦਾ ਕਿਸਾਨ ਜਥੇਬੰਦੀਆਂ ਸਮੇਤ ਲੋਕਾਂ ਨੇ ਡਟਵਾਂ ਵਿਰੋਧ ਦਰਜ ਕਰਵਾਇਆ | ਭੀਖੀ ਤੇ ਪਿੰਡ ...

ਪੂਰੀ ਖ਼ਬਰ »

ਖੇਡ ਦਿਵਸ ਮਨਾਇਆ

ਬਰੇਟਾ, 9 ਦਸੰਬਰ (ਪ. ਪ.)– ਡੀ.ਏ.ਵੀ. ਪਬਲਿਕ ਸਕੂਲ ਅਕਬਰਪੁਰ ਖੁਡਾਲ ਵਿਖੇ ਖੇਡ ਦਿਵਸ ਮਨਾਇਆ ਗਿਆ | ਐੱਸ.ਐਮ.ਸੀ. ਕਮੇਟੀ ਮੈਂਬਰ ਜੀਵਾ ਸਿੰਘ, ਡਾ. ਮਨਜੀਤ ਸ਼ਰਮਾ, ਕਛਮੀਰਾ ਸਿੰਘ, ਸਰਪੰਚ ਦਰਸ਼ਨ ਸਿੰਘ ਅਤੇ ਨਰੇਸ਼ ਕੁਮਾਰ ਨੇ ਵਿਸ਼ੇਸ਼ ਤੌਰ 'ਤੇੇ ਪੁੱਜੇ | ਪਿ੍ੰਸੀਪਲ ...

ਪੂਰੀ ਖ਼ਬਰ »

ਏ. ਐੱਸ. ਆਈ. ਦੀ ਕੁੱਟਮਾਰ ਕਰਨ ਦੇ ਬਦਲੇ ਪਿਉ-ਪੁੱਤ 'ਤੇ ਮੁਕੱਦਮਾ ਦਰਜ

ਮਾਨਸਾ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾੜੇ ਅਨਸਰਾਂ ਤੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮਾਨਸਾ ਨੇ ਜਿੱਥੇ ਥਾਣੇਦਾਰ ਦੀ ਕੁੱਟਮਾਰ ਕਰਨ ਵਾਲੇ ਪਿਉ-ਪੁੱਤ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ ਉੱਥੇ ਨਸ਼ੀਲੀਆਂ ਗੋਲੀਆਂ ਤੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਠਿੰਡਾ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ

ਬਠਿੰਡਾ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਠਿੰਡਾ ਦੇ ਅਹੁਦੇਦਾਰਾਂ ਦੀ ਚੋਣ ਹਿੱਤ ਵੋਟਾਂ ਪੈਣ ਦਾ ਅਮਲ ਸ਼ਾਂਤੀਪੂਰਨ ਤਰੀਕੇ ਨਾਲ ਸਮਾਪਤ ਹੋ ਗਿਆ | ਵੋਟਾਂ ਦਾ ਨਤੀਜਾ 15 ਦਿਨਾਂ ਬਾਅਦ ਐਲਾਨਿਆ ਜਾਵੇਗਾ | ...

ਪੂਰੀ ਖ਼ਬਰ »

ਭਾਰਤੀਯ ਲੋਕ ਸੇਵਾ ਦਲ ਰਾਜਸੀ ਪਾਰਟੀਆਂ ਨੂੰ ਦੇਵੇਗਾ ਟੱਕਰ-ਦਾਨਗੜ੍ਹ

ਬਠਿੰਡਾ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਲੋਕ ਸੇਵਾ ਦਲ ਦੇ ਕੌਮੀ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਨੇ ਸਥਾਨਕ ਪੈੱ੍ਰਸ ਕਲੱਬ ਵਿਖੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਭਾਰਤ ਸਰਕਾਰ ਦੁਆਰਾ ਰਜਿਸਟਰਡ ...

ਪੂਰੀ ਖ਼ਬਰ »

ਥਰਮਲ ਪਲਾਂਟ ਤੋਂ ਰਾਖ ਡਿੱਗਣ ਕਾਰਨ ਕਿਸਾਨ ਪ੍ਰੇਸ਼ਾਨ

ਝੁਨੀਰ 9 ਦਸੰਬਰ (ਪ.ਪ.)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ, ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਨੇ ਦੱਸਿਆ ਕਿ ਬਣਾਂਵਾਲੀ ਦੇ ਥਰਮਲ ਪਲਾਂਟ ਤੋਂ ਭਾਰੀ ਮਾਤਰਾ ਵਿੱਚ ਰਾਖ ਡਿੱਗਣ ਕਾਰਨ ਕਿਸਾਨ ਭਾਰੀ ...

ਪੂਰੀ ਖ਼ਬਰ »

ਟਿਊਬਵੈੱਲਾਂ ਲਈ ਬਿਜਲੀ ਨਿਰਵਿਘਨ ਤੇ ਦਿਨ ਸਮੇਂ ਦੇਣ ਦੀ ਮੰਗ

ਬਰੇਟਾ, 9 ਦਸੰਬਰ (ਪ.ਪ.)- ਖੇਤਾਂ ਨੂੰ ਮਿਲਣ ਵਾਲੀ ਬਿਜਲੀ ਦੀ ਸਪਲਾਈ ਸਹੀ ਨਾ ਮਿਲਣ ਕਾਰਨ ਇਲਾਕੇ ਦੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀ ਸਿੰਜਾਈ ਕਰਨ ਲਈ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ਸਮਾੇ ਜਦੋਂ ਕਿ ਕਣਕ ਦੀ ਫ਼ਸਲ ਨੂੰ ਪਾਣੀ ਦਿੱਤਾ ਜਾ ਰਿਹਾ ਹੈ ਪਰ ...

ਪੂਰੀ ਖ਼ਬਰ »

ਵਾਲਮੀਕਿ ਸਮਾਜ ਸਰਦੂਲਗੜ੍ਹ ਦੀ ਇਕੱਤਰਤਾ

ਸਰਦੂਲਗੜ੍ਹ, 9 ਦਸੰਬਰ (ਪ.ਪ.)- ਵਾਲਮੀਕਿ ਸਮਾਜ ਸਰਦੂਲਗੜ੍ਹ ਦੀ ਇਕੱਤਰਤਾ ਰਣਜੀਤ ਸਿੰਘ ਨਾਗਰਾ ਵਾਲਮੀਕਿ ਸਭਾ ਇੰਡੀਆ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਹੋਈ¢ ਇਸ ਮੌਕੇ ਸਮਾਜ ਨੂੰ ਚੇਤਨ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ | ਬੁਲਾਰਿਆਂ ਨੇ ਕਿਹਾ ਕਿ ਅਧਿਕਾਰਾਂ ਪ੍ਰਤੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਦੀ ਮੀਟਿੰਗ

ਬੁਢਲਾਡਾ, 9 ਦਸੰਬਰ (ਰਾਹੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬੁਢਲਾਡਾ ਦੇ ਆਗੂਆਂ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਗੁੜੱਦੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਸਰਕਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕੱਤਰਤਾ

ਮਾਨਸਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕੱਤਰਤਾ ਇੱਥੇ ਜਰਨੈਲ ਸਿੰਘ ਸਤੀਕੇ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕਿਸਾਨ ਸਮੱਸਿਆਵਾਂ 'ਤੇ ਵਿਚਾਰਾਂ ਕੀਤੀਆਂ ਗਈਆਂ | ਬੁਲਾਰਿਆਂ ਨੇ ਦੋਸ਼ ਲਗਾਇਆ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਜ਼ੀਰਾ ਵਲੋਂ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਗੁਰਨੈਬ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਚੱਬਾ ਨੇ ਉੱਚ ਪੁਲਿਸ ...

ਪੂਰੀ ਖ਼ਬਰ »

ਸੇਵਾ ਮੁਕਤੀ 'ਤੇ ਅਧਿਆਪਕ ਦਰਸ਼ਨ ਸਿੰਘ ਦਾ ਸਨਮਾਨ

ਕਾਲਾਂਵਾਲੀ, 9 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਬਡਾਗੁੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਾਬੀ ਅਧਿਆਪਕ ਦਰਸ਼ਨ ਸਿੰਘ ਦੀ ਸੇਵਾ ਮੁਕਤੀ 'ਤੇ ਅਧਿਆਪਨ ਸਮੇਂ ਦੌਰਾਨ ਕਰਮਚਾਰੀ ਯੂਨੀਅਨਾਂ ਲਈ ਕੀਤੀਆਂ ਘਾਲਨਾਵਾਂ ਸਦ ਕਾ ਅੱਜ ਸਿਰਸਾ ...

ਪੂਰੀ ਖ਼ਬਰ »

ਓਮੈਕਸ ਸਿਟੀ ਵਾਸੀਆਂ ਨੇ ਛਿੰਦਰਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ

ਗੋਨਿਆਣਾ, 9 ਦਸੰਬਰ (ਲਛਮਣ ਦਾਸ ਗਰਗ)- ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਉਮੀਦਵਾਰ ਵਜੋਂ ਚੋਣਾਂ ਲੜਨ ਵਾਲੇ ਮੈਂਬਰਾਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਚਲਦਿਆਂ ਬਠਿੰਡਾ ਗੋਨਿਆਣਾ ਮੁੱਖ ਮਾਰਗ 'ਤੇ ਸਥਿਤ ਓਮੈਕਸ ਸਿਟੀ ਕਾਲੋਨੀ ਜੋ ਕਿ ...

ਪੂਰੀ ਖ਼ਬਰ »

ਸਕੂਲ ਦੇ ਮਾਮਲੇ ਵਿਚ ਵਿਰੋਧੀ ਰਾਜਨੀਤੀ ਨਾ ਕਰਨ-ਵੀਨੂੰ ਬਾਦਲ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ਹੀਦ ਊਧਮ ਸਿੰਘ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਤਬਦੀਲੀ ਦੇ ਮਾਮਲੇ 'ਚ ਵਿਰੋਧੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮਪਤਨੀ ਬੀਬਾ ਵੀਨੂੰ ਬਾਦਲ ਨੇ ਕਿਹਾ ਕਿ ਇਸ ਸਰਕਾਰੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਨੇ ਰਾਮਬਾਗ ਵਿਖੇ ਸ਼ਾਂਤੀ ਭਵਨ ਦਾ ਰੱਖਿਆ ਨੀਂਹ ਪੱਥਰ

ਬਠਿੰਡਾ, 9 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਵਿੱਤ ਅਤੇ ਯੋਜਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਮਹਾਂਵੀਰ ਦਲ ਵਲੋਂ ਰਾਮਬਾਗ਼ ਦਾਣਾ ਮੰਡੀ ਵਿਖੇ ਉਸਾਰੇ ਜਾਣ ਵਾਲੇ ਸ਼ਾਂਤੀ ਭਵਨ ਦਾ ਨੀਂਹ ਪੱਥਰ ਰੱਖਿਆ¢ ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਡੀ. ਏ. ਵੀ ਸਕੂਲ 'ਚ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਰਾਮਾਂ ਮੰਡੀ, 9 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਬੰਗੀ ਰੋਡ 'ਤੇ ਸਥਿਤ ਆਰ.ਐਮ.ਐਮ.ਡੀ.ਏ.ਵੀ. ਪਬਲਿਕ ਸਕੂਲ ਵਿਚ ਬੱਚਿਆਂ ਨੂੰ ਆਵਾਜਾਈ ਦੇ ਨਿਯਮਾਂ ਅਤੇ ਟ੍ਰੈਫਿਕ ਚਿੰਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਰਾਮਾਂ ਪੁਲਿਸ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਨਰਮੇ ਦੀ ਖਰੀਦ ਸੀ. ਸੀ. ਆਈ. ਤੋਂ ਸ਼ੁਰੂ ਕਰਵਾਉਣ ਦੀ ਮੰਗ

ਝੁਨੀਰ, 9 ਦਸੰਬਰ (ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਨਿਰਮਲ ਸਿੰਘ ਝੰਡੂਕਾ, ਜ਼ਿਲ੍ਹਾ ਪੈੱ੍ਰਸ ਸਕੱਤਰ ਦਰਸ਼ਨ ਸਿੰਘ ਸਰਪੰਚ ਜਟਾਣਾ ਕੋਠੇ ਨੇ ਕਿਹਾ ਕਿ ਸੀ.ਸੀ.ਆਈ ਰਾਹੀ ਨਰਮੇ ਦੀ ਖ਼ਰੀਦ ਸ਼ੁਰੂ ਨਾ ਕੀਤੇ ਜਾਣ ਕਾਰਨ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਸਰਪੰਚੀ ਦੇ ਚਾਹਵਾਨ ਉਮੀਦਵਾਰ ਸਮਰਥਕਾਂ ਦਾ ਇਕੱਠ ਕਰਨ 'ਚ ਰੁੱਝੇ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 9 ਦਸੰਬਰ- ਮਾਨਸਾ ਜ਼ਿਲ੍ਹੇ 'ਚ ਸਰਪੰਚ ਦੇ ਚਾਹਵਾਨ ਉਮੀਦਵਾਰਾਂ ਨੇ ਸਰਗਰਮੀਆਂ ਇਕਦਮ ਤੇਜ਼ ਕਰ ਦਿੱਤੀਆਂ ਹਨ | ਸੰਭਾਵੀ ਉਮੀਦਵਾਰ ਜਿੱਥੇ ਸਮਰਥਕਾਂ ਦੇ ਘਰਾਂ 'ਚ ਸਵੇਰੇ-ਸ਼ਾਮ ਇਕੱਲੇ ਤੌਰ 'ਤੇ ਗੇੜੀਆਂ ਮਾਰ ਰਹੇ ਹਨ ਉੱਥੇ ਉਨ੍ਹਾਂ ...

ਪੂਰੀ ਖ਼ਬਰ »

ਸਕੂਲ ਕੈਂਪਸ 'ਚ ਹੁੰਦੇ ਨੇ ਅਵਾਰਾ ਪਸ਼ੂ ਦਾਖ਼ਲ

ਮਾਨਸਾ, 9 ਦਸੰਬਰ (ਵਿ.ਪ੍ਰਤੀ.)- ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਖੁਰਦ ਦੀ ਚਾਰਦੀਵਾਰੀ ਦੀ ਕੰਧ ਢਹਿਣ ਕਰ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਅਧਿਆਪਕਾਂ ਨੇ ਦੱਸਿਆ ਕਿ ਅਜਿਹਾ ਹੋਣ ਨਾਲ ਜਿੱਥੇ ਅਵਾਰਾ ਜਾਨਵਰ ...

ਪੂਰੀ ਖ਼ਬਰ »

ਜਾਦੂ ਕੋਈ ਦੈਬੀ ਸ਼ਕਤੀ ਨਹੀਂ ਸਗੋਂ ਇਕ ਕਲਾ ਹੈ-ਜਾਦੂਗਰ ਸ਼ਰਮਾ

ਬੁਢਲਾਡਾ, 9 ਦਸੰਬਰ (ਸਵਰ ਸਿੰਘ ਰਾਹੀ)- ਉੱਤਰੀ ਭਾਰਤ ਦੇ ਮਸ਼ਹੂਰ ਜਾਦੂਗਰ ਐੱਚ. ਕੇ. ਸ਼ਰਮਾ ਅਤੇ ਨੈਨਾ ਸ੍ਰੀਵਾਸਤਵ ਆਗਰਾ ਵੱਲੋਂ ਆਉਂਦੇ ਕਈ ਦਿਨਾਂ ਤੱਕ ਸਥਾਨਕ ਸ਼ਹਿਰ ਵਿਖੇ ਸ਼ੁਰੂ ਕੀਤੇ ਜਾ ਰਹੇ ਸ਼ੋਅ ਰਾਹੀਂ ਆਪਣੀ ਜਾਦੂਈ ਕਲਾਂ ਦੇ ਜੌਹਰ ਦਿਖਾਏ ਜਾਣਗੇ | ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਾਰੇ ਪ੍ਰਬੰਧ ਅਗਾਊਾ ਮੁਕੰਮਲ-ਐੱਸ. ਐੱਸ. ਪੀ.

ਮਾਨਸਾ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਨਧੀਰ ਸਿੰਘ ਐਸ.ਐਸ. ਪੀ. ਮਾਨਸਾ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਚੋਣਾਂ ਭਾਈਚਾਰਕ ਸਾਂਝ ਬਣਾ ਕੇ ਲੜਨ ਅਤੇ ਪਹਿਲ ਸਰਬਸੰਮਤੀ ਨੂੰ ਦਿੱਤੀ ਜਾਵੇ | 'ਅਜੀਤ' ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸੜਕਾਂ ਦੇ ਕਿਨਾਰਿਆਂ 'ਤੇ ਰੂੜੀਆਂ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 9 ਦਸੰਬਰ (ਜ਼ੈਲਦਾਰ )- ਇਲਾਕੇ ਦੇ ਪਿੰਡਾਂ ਵਿਚ ਸੰਪਰਕ ਸੜਕਾਂ ਦੇ ਕਿਨਾਰਿਆਂ 'ਤੇ ਰੂੜੀਆਂ ਦੀ ਭਰਮਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਦੀ ਵਜ੍ਹਾ ਨਾਲ ਆਵਾਜਾਈ ਬਹੁਤ ਪ੍ਰਭਾਵਿਤ ਹੁੰਦੀ ਹੈ ਤੇ ਹਰ ਸਮੇਂ ਹਾਦਸਾ ਵਾਪਰ ਜਾਣ ਦਾ ਖ਼ਤਰਾ ਬਣਿਆ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਸਾਰੇ ਪ੍ਰਬੰਧ ਅਗਾਊਾ ਮੁਕੰਮਲ-ਐੱਸ. ਐੱਸ. ਪੀ.

ਮਾਨਸਾ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਨਧੀਰ ਸਿੰਘ ਐਸ.ਐਸ. ਪੀ. ਮਾਨਸਾ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਚੋਣਾਂ ਭਾਈਚਾਰਕ ਸਾਂਝ ਬਣਾ ਕੇ ਲੜਨ ਅਤੇ ਪਹਿਲ ਸਰਬਸੰਮਤੀ ਨੂੰ ਦਿੱਤੀ ਜਾਵੇ | 'ਅਜੀਤ' ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਮੰਗ

ਸਰਦੂਲਗੜ੍ਹ, 9 ਦਸੰਬਰ (ਪ.ਪ.)- ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਸੰਪਰਕ ਸੜਕਾਂ ਦੇ ਪਾਸਿਆਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਸੀ ਪ੍ਰੰਤੂ ਸਰਦੂਲੇਵਾਲਾ ਪਿੰਡ ਤੋਂ ਮੀਰਪੁਰ ਖੁਰਦ ਪਿੰਡ ਨੂੰ ਨਿਕਲਦੀ ਸੜਕ ਅਜੇ ਤੱਕ ਇਨ੍ਹਾਂ ਤੋਂ ਵਾਂਝੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX