ਤਾਜਾ ਖ਼ਬਰਾਂ


ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  1 minute ago
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਮਸ਼ਹੂਰ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚੀ। ਦੱਸਣਯੋਗ ਹੈ ਕਿ...
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  46 minutes ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ 'ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ...
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  54 minutes ago
ਬਠਿੰਡਾ, 19 ਨਵੰਬਰ (ਨਾਇਬ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਦੋ ਪੁਲਿਸ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਤਿੰਨ ਆਈ. ਪੀ. ਐੱਸ...
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 1 hour ago
ਤਿਰੂਵਨੰਤਪੁਰਮ, 19 ਨਵੰਬਰ- ਕੇਰਲ ਪੁਲਿਸ ਨੇ ਅੱਜ ਇੱਕ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਲੜਕੀ...
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 1 hour ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਨੇ ਭਾਰਤ ਨਾਲ ਪੋਸਟਲ ਸਰਵਿਸ ਨੂੰ ਮੁੜ ਬਹਾਲ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ...
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 2 hours ago
ਡੇਹਲੋਂ, 19 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਅੱਜ 45 ਸਾਲ ਦੇ ਕਰੀਬ ਇੱਕ ਵਿਅਕਤੀ ਦੀ ਲਾਸ਼ ਮਿਲੀ...
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਗਠਨ ਦੇ ਮੁੱਦੇ 'ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ। ਐੱਨ. ਸੀ. ਪੀ. ਨੇਤਾ...
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 2 hours ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 2 hours ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 3 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 3 hours ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 4 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 5 hours ago
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 5 hours ago
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 1 hour ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 1 hour ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 1 hour ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 1 hour ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 1 hour ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  0 minutes ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 minute ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  3 minutes ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  11 minutes ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  23 minutes ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  38 minutes ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  56 minutes ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਖੰਨਾ / ਸਮਰਾਲਾ

ਪੰਜਾਬ ਦੇ ਅਪੰਗ ਸੁਅੰਗ ਲੋਕਾਂ ਦੇ ਮੰਚ ਵਲੋਂ ਵਿਸ਼ਾਲ ਰੈਲੀ

ਅਹਿਮਦਗੜ੍ਹ, 9 ਦਸੰਬਰ (ਰਵਿੰਦਰ ਪੁਰੀ)-ਪੰਜਾਬ ਦੇ ਅਪੰਗ ਸੁਅੰਗ ਲੋਕਾਂ ਦੇ ਮੰਚ ਅਸ਼ੂਲ ਵਲੋਂ ਅੰਗਹੀਣ, ਬੁਢਾਪਾ, ਵਿਧਵਾ ਤੇ ਆਸ਼ਰਿਤ ਬੱਚਿਆਂ ਦੀ ਪੈਨਸ਼ਨ, ਮਨਰੇਗਾ ਅਤੇ ਦਿਵਯਾਂਗ ਹੱਕ ਕਾਨੂੰਨ 2016 ਆਦਿ ਸਹੂਲਤਾਂ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਅਪੰਗ ਅਤੇ ਸੁਅੰਗ ਲੋਕਾਂ ਦੇ ਸਾਂਝੇ ਮੰਚ ਅਸੂਲ ਵੱਲੋਂ ਪੰਜਾਬੀਆਂ ਨੂੰ ਹੱਕਾਂ ਲਈ ਜਗਾਉਣ ਅਤੇ ਮੁੱਦਿਆਂ ਤੇ ਇੱਕ ਮਤ ਹੋ ਕੇ ਹੱਕ ਲੈਣ ਲਈ ਵਿਸ਼ਾਲ ਰੈਲੀ ਕੀਤੀ ਗਈ | ਮੰਚ ਵੱਲੋਂ ਮੰਡੀ ਅਹਿਮਦਗੜ੍ਹ ਦੇ ਆਸ ਪਾਸ ਲੱਗਦੇ ਕਰੀਬ ਸਵਾ ਸੌ ਪਿੰਡਾਂ ਵਿਚ ਦੋ ਹਫ਼ਤੇ ਮੁਹਿੰਮ ਚਲਾ ਕੇ ਛੋਟੀ ਕਿਸਾਨੀ ਤੇ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਗਈ | ਅਸੂਲ ਮੰਚ ਦੀ ਇਸ ਛੇਵੀਂ ਲੋਕ ਅਧਿਕਾਰ ਰੈਲੀ ਨੂੰ ਸੰਬੋਧਨ ਕਰਦਿਆਂ ਤਰਸੇਮ ਜੋਧਾਂ ਸਾਬਕਾ ਵਿਧਾਇਕ ਨੇ ਕਿਹਾ ਕਿ 70 ਸਾਲ ਪਹਿਲਾਂ ਮਿਲੀ ਆਜ਼ਾਦੀ ਨੂੰ ਦੇਸ਼ ਦੀਆਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਭਾਜਪਾ ਨੇ ਰੋਲ ਕੇ ਰੱਖ ਦਿੱਤਾ ਅਤੇ ਪੰਜਾਬ ਵਿਚ ਅਕਾਲੀ ਭਾਜਪਾ ਤੇ ਕਾਂਗਰਸ ਨੇ ਲੋਕਤੰਤਰ ਨੂੰ ਮਜ਼ਾਕ ਬਣਾ ਦਿੱਤਾ ਜਿਨ੍ਹਾਂ ਸਾਰਾ ਪੈਸਾ ਬੈਂਕਾਂ ਕੋਲ ਕਰਜ਼ਾਈ ਰੱਖ ਦਿੱਤਾ ਹੈ | ਇਨ੍ਹਾਂ ਸਰਕਾਰਾਂ ਨੇ ਸਮਾਜਿਕ ਸੁਰੱਖਿਆ, ਸਿੱਖਿਆ, ਸਿਹਤ ਅਤੇ ਮਨਰੇਗਾ ਦਾ ਭੋਗ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਡੀ. ਸੀ. ਤੇ ਹੋਰ ਅਫ਼ਸਰ 60 ਸਾਲ ਤੋਂ ਬਾਅਦ ਪੈਨਸ਼ਨ ਲਈ ਹੱਕਦਾਰ ਹਨ ਤਾਂ ਗਰੀਬ ਮਜ਼ਦੂਰ ਕਿਸਾਨ ਤੇ ਆਮ ਆਦਮੀ ਲਈ 65 ਸਾਲ ਹੱਦ ਕਿਉਂ ਰੱਖੀ ਗਈ ਹੈ ਅਤੇ 60 ਹਜਾਰ ਸਾਲਾਨਾ ਆਮਦਨ ਦੇ ਢਾਈ ਏਕੜ ਜ਼ਮੀਨੀ ਹੱਦ ਦੀ ਸ਼ਰਤ ਅਨਿਆਂ ਅਤੇ ਸਮਾਨਤਾ ਦੇ ਅਧਿਕਾਰ ਦੀ ਉਲੰਘਣਾ ਹੈ | ਅਸੂਲ ਮੰਚ ਦੇ ਕਨਵੀਨਰ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਹਰੇਕ ਪਿੰਡ ਵਿਚ 5-10 ਬੰਦੇ ਆਪਣੇ ਸਵਿੰਧਾਨਿਕ ਹੱਕਾਂ ਲਈ ਜਾਗ ਪੈਣ ਤਾਂ ਸਮੁੱਚੇ ਪੰਜਾਬ ਦੇ ਭਾਗ ਜਾਗ ਸਕਦੇ ਹਨ | ਉਨ੍ਹਾਂ ਕਿਹਾ ਕਿ ਹਰ ਪਿੰਡ ਦਾ ਇਹ ਜਾਗਰੂਕ ਸੰਗਠਨ ਅੰਗਹੀਣ ਜੁਝਾਰੂਆਂ ਬਜ਼ੁਰਗਾਂ, ਵਿਧਵਾਵਾਂ ਤੇ ਆਸ਼ਰਿਤ ਬੱਚਿਆਂ ਦੇ ਪੈਨਸ਼ਨ ਹੱਕ ਅਤੇ ਨਰੇਗਾ ਕਾਨੂੰਨ ਅਨੁਸਾਰ ਪੰਜ ਏਕੜ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 100 ਦਿਨ ਦਾ ਰੋਜ਼ਗਾਰ ਯਕੀਨੀ ਬਣਾ ਸਕਦਾ ਹੈ | ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਦੱਬੇ ਕੁਚਲੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਕੇ ਮਨਾਉਣ ਦਾ ਸੱਦਾ ਦਿੱਤਾ | ਸੀਟੂ ਦੇ ਜਨਰਲ ਸਕੱਤਰ ਰਘੁਨਾਥ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਸਮਾਜਿਕ ਸੁਰੱਖਿਆ ਕਾਨੂੰਨ ਦੀਆਂ ਧੱਜੀਆਂ ਉੱਡ ਰਹੀਆ ਹਨ, 10 ਲੱਖ ਲੋਕ ਦਿਵਯਾਂਗ ਹਨ ਪਰ 6 ਲੱਖ ਲੋਕਾਂ ਨੂੰ ਸਰਕਾਰ ਹਾਲੇ ਅਪੰਗਤਾ ਸਰਟੀਫਿਕੇਟ ਨਹੀਂ ਦੇ ਪਾਈ ਤੇ ਲੱਖਾਂ ਵਿਧਵਾਵਾਂ, ਬਜ਼ੁਰਗ, ਅੰਗਹੀਣ ਅਤੇ ਆਸ਼ਰਿਤ ਬੱਚੇ ਮਾਮੂਲੀ 750 ਰੁਪਏ ਪੈਨਸ਼ਨ ਤੋਂ ਵੀ ਵਾਂਝੇ ਹਨ | ਇਸ ਮੌਕੇ ਬੁਲਾਰਿਆਂ ਹੈਰਾਨੀ ਪ੍ਰਗਟ ਕੀਤੀ ਕਿ ਲੋਕਾਂ ਦਾ ਚੁਣਿਆ ਕੋਈ ਵੀ ਨੁਮਾਇੰਦਾ ਇਹ ਮੁੱਦੇ ਨਹੀਂ ਚੁੱਕਦਾ | ਇਕੱਠ ਵਲੋਂ 5 ਮਤੇ ਪਾਸ ਕੀਤੇ ਗਏ | ਬਗੈਰ ਸ਼ਰਤ ਸਭ ਲਾਭਪਾਤਰੀਆਂ ਨੂੰ ਦੋ ਹਜਾਰ ਰੁਪਏ ਮਹੀਨਾ ਪੈਨਸ਼ਨ 325 ਰੁਪਏ ਦਿਹਾੜੀ ਨਾਲ ਕਿਸਾਨਾਂ ਅਤੇ ਮਜ਼ਦੂਰਾ ਨੂੰ 100 ਦਿਨ ਨਰੇਗਾ ਰੋਜ਼ਗਾਰ, ਦਿਵਯਾਂਗ ਐਕਟ 2016 ਲਾਗੂ ਕਰਨ, ਦਰਿਆਈ ਪਾਣੀਆਂ ਵਿਚ ਗੰਦ ਪਾਉਣਾ ਬੰਦ ਕਰਨ ਅਤੇ ਸੂਬੇ ਵਿਚ ਆਮਦਨ ਦੇ ਸਾਧਨ ਰੇਤਾ-ਬਜਰੀ, ਸ਼ਰਾਬ ਤੇ ਟਰਾਂਸਪੋਰਟ ਦਾ ਪੂਰਨ ਰੂਪ ਚ ਸਰਕਾਰੀਕਰਨ ਕਰਨ ਦੇ ਮੁੱਦੇ ਲੋਕਾਂ ਵਲੋਂ ਹੱਥ ਖੜੇ ਕਰ ਕੇ ਪ੍ਰਵਾਨ ਕੀਤੇ ਗਏ | ਇਸ ਮੌਕੇ ਪ੍ਰੀਤਮ ਸਿੰਘ ਅਖਾੜਾ, ਜਸਬੀਰ ਸਿੰਘ ਪਿਆਰਿਆਣਾ, ਸੁਖਰਾਜ ਸਿੰਘ ਚੱਕਜਾਨਿਸਰ, ਪ੍ਰਕਾਸ਼ ਸਿੰਘ ਹਿਸ਼ੋਵਲ, ਸ਼ਿੰਦਰ ਸਿੰਘ ਜਵੱਦੀ, ਸਤਨਾਮ ਬਿਲਾਸਪੁਰ, ਮਹਿਮੂਦ ਅਹਿਮਦ ਥਿੰਦ, ਸੁਖਵਿੰਦਰ ਸਿੰਘ ਰਤਨਗੜ੍ਹ, ਓਮਕਾਰ ਸ਼ਰਮਾ ਘਨੌਰ, ਰਣਜੀਤ ਸਿੰਘ ਸਾਇਆ, ਪਰਵਿੰਦਰ ਕੁਮਾਰ, ਸੁਰਜੀਤ ਸਿੰਘ, ਮਿੱਟੂ ਕੁਮਾਰ, ਸੁਰਜੀਤ ਸਿੰਘ ਰਾਊਕੇ, ਪਿ੍ੰਸੀਪਲ ਗੁਰਮੇਲ ਸਿੰਘ, ਰਾਣਾ ਫ਼ਿਰੋਜਪੁਰ, ਸਿਕੰਦਰ ਬਖ਼ਸ਼, ਗੁਰਦਾਸ ਸਿੰਘ ਗੁਰੂਹਰ ਸਹਾਏ, ਸ਼ਮੀਮ ਬਖ਼ਸ਼ੀ ਮਲੇਰਕੋਟਲਾ ਨੇ ਵੀ ਸੰਬੋਧਨ ਕੀਤਾ |

ਟਰੈਫ਼ਿਕ ਪੁਲਿਸ ਸਮਰਾਲਾ ਨੇ ਗੱਡੀਆਂ ਨੂੰ ਲਾਏ ਰਿਫ਼ਲੈਕਟਰ

ਸਮਰਾਲਾ, 9 ਦਸੰਬਰ (ਸੁਰਜੀਤ)-ਐੱਸ.ਐੱਸ.ਪੀ ਪੁਲਿਸ ਜ਼ਿਲ੍ਹਾ ਖੰਨਾ ਧਰੁਵ ਦਹੀਆ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਟਰੈਫ਼ਿਕ ਪੁਲਿਸ ਵਲੋਂ ਅੱਜ ਇੱਥੇ ਮੇਨ ਚੌਕ ਵਿਚ ਵਾਹਨਾਂ ਦੀ ਚੈਕਿੰਗ ਕੀਤੀ ਅਤੇ ...

ਪੂਰੀ ਖ਼ਬਰ »

ਵਧੀਆ ਵਿੱਦਿਅਕ ਸੰਸਥਾ ਵਿਦਿਆਰਥੀ ਦੇ ਚੰਗੇ ਭਵਿੱਖ ਦੀ ਬੁਨਿਆਦ-ਗੀਤਿਕਾ ਸਿੰਘ

ਸਮਰਾਲਾ, 9 ਦਸੰਬਰ (ਸੁਰਜੀਤ)-ਵਧੀਆ ਵਿੱਦਿਅਕ ਸੰਸਥਾ ਹੀ ਵਿਦਿਆਰਥੀ ਦੇ ਚੰਗੇ ਭਵਿੱਖ ਦੀ ਬੁਨਿਆਦ ਹੁੰਦੀ ਹੈ¢ ਇਹ ਗੱਲ ਮਿਸ ਗੀਤਿਕਾ ਸਿੰਘ ਐੱਸ. ਡੀ. ਐਮ. ਸਮਰਾਲਾ ਨੇ ਸੈਕਰਡ ਹਾਰਟ ਕਾਨਵੈਂਟ ਸਕੂਲ ਉਟਾਲਾਂ ਵਿਖੇ ਹੋਏ ਸਾਲਾਨਾ ਸਮਾਰੋਹ ਦੌਰਾਨ ਸੰਬੋਧਨ ਕਰਦਿਆ ਆਖੀ¢ ...

ਪੂਰੀ ਖ਼ਬਰ »

ਨੇਤਰਹੀਣਾਂ ਦੀ ਕੌਮੀ ਲੀਗ 'ਚ ਪੰਜਾਬ ਨੇ ਪਾਂਡੀਚਰੀ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿ੍ਕਟ ਐਸੋਸੀਏਸ਼ਨ ਆਫ਼ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਫੈਡਰੇਸ਼ਨ ਆਫ਼ ਦਾ ਬਲ਼ਾਈਡ ਪੰਜਾਬ ਬਰਾਂਚ ਅਤੇ ਭਾਰਤ ਨੇਤਰਹੀਣ ਸਵੇਕ ਸਮਾਜ ਵਲੋਂ ਕਰਵਾਈ ਜਾ ਰਹੀ ਦੋ ਦਿਨਾਂ ਲੀਗ ਦਾ ਪੰਜਵਾਂ ਮੈਚ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 9 ਦਸੰਬਰ (ਮਨਜੀਤ ਸਿੰਘ ਧੀਮਾਨ)-ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਦਾਖ਼ਲ ਸੰਦੀਪ ਸਿੰਘ ਵਾਸੀ ਅਲੋੜ ਨੇ ਦੱਸਿਆ ਕਿ ਮੈਂ ਖੰਨੇ ਤੋਂ ਆਪਣੇ ਪਿੰਡ ਅਲੋੜ ਕੋਲ ਪੁੱਜਾ ਤਾਂ ਪਿੱਛੋਂ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦੀ ਹੜਤਾਲ ਤੀਸਰੇ ਦਿਨ ਵੀ ਜਾਰੀ

ਅਹਿਮਦਗੜ੍ਹ, 9 ਦਸੰਬਰ (ਪੁਰੀ)-ਸਥਾਨਕ ਸ਼ਹਿਰ ਦੀ ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਯੂਨੀਅਨ ਦੇ ਪ੍ਰਧਾਨ ਚਮਨ ਲਾਲ ਦੀ ਅਗਵਾਈ 'ਚ ਹੜਤਾਲ ਤੀਸਰੇ ਦਿਨ ਵੀ ਜਾਰੀ ਰੱਖਦਿਆਂ ਕੰਮ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ | ਇਸ ਮੌਕੇ ਚਮਨ ਲਾਲ ਨੇ ...

ਪੂਰੀ ਖ਼ਬਰ »

20 ਲੱਖ ਲੁੱਟਣ ਵਾਲਿਆਂ ਦੀ ਸੂਚਨਾ ਦੇਣ ਵਾਲਿਆਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ-ਐਸ. ਐਸ. ਪੀ.

ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਐਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ 5 ਦਸੰਬਰ ਨੰੂ ਜੀ. ਟੀ .ਰੋਡ 'ਤੇ ਮਾਰਕਫੈੱਡ ਨੇੜੇ ਦੋ ਮੋਟਰਸਾਈਕਲ ਸਵਾਰ ਮੋਨੇ ਨੌਜਵਾਨਾਂ ਨੇ ਇਕ ਵਿਅਕਤੀ ਨੰੂ ਘੇਰ ਕੇ ਗੋਲੀ ਮਾਰ ਕੇ 20 ਲੱਖ ਰੁਪਏ ਲੁੱਟ ਲਏ ਸਨ ਅਤੇ ਗੋਬਿੰਦਗੜ੍ਹ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਾਜਾਇਜ਼ ਪਿਸਤੌਲ ਰੱਖਣ ਦੇ ਕੇਸ ਵਿਚ ਨਾਮਜ਼ਦ ਭਗੌੜਾ ਅਦਾਲਤ ਵਿਚ ਪੇਸ਼

ਸਮਰਾਲਾ, 9 ਦਸੰਬਰ (ਬਲਜੀਤ ਸਿੰਘ ਬਘੌਰ)-ਸੀ.ਆਈ.ਏ. ਸਟਾਫ਼ ਖੰਨਾ ਵਲੋਂ ਸਮਰਾਲਾ ਦੀ ਪੁਲਿਸ ਪਾਰਟੀ ਨਾਲ ਮਿਲ ਕੇ ਤਿੰਨ ਵਿਅਕਤੀਆਂ ਗਗਨਦੀਪ ਸਿੰਘ ਵਾਸੀ ਬਰਨਾਲਾ, ਮੁਹੰਮਦ ਇਰਫਾਨ ਵਾਸੀ ਮਲੇਰ ਕੋਟਲਾ ਅਤੇ ਪ੍ਰਦੀਪ ਕੁਮਾਰ ਵਾਸੀ ਨਰੈਣਗੜ੍ਹ ਜ਼ਿਲ੍ਹਾ ਪਟਿਆਲਾ ਨੂੰ ...

ਪੂਰੀ ਖ਼ਬਰ »

ਲੇਖਕ ਮੰਚ ਸਮਰਾਲਾ ਦੀ ਮੀਟਿੰਗ ਵਿਚ ਰਚਨਾਵਾਂ ਦਾ ਚੱਲਿਆ ਰੌਚਕ ਦੌਰ

ਸਮਰਾਲਾ, 9 ਦਸੰਬਰ (ਸੁਰਜੀਤ)-ਐਡਵੋਕੇਟ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਵਿਚ ਲੇਖਕ ਮੰਚ ਸਮਰਾਲਾ ਦੀ ਹੋਈ ਮਾਸਿਕ ਮੀਟਿੰਗ ਵਿਚ ਰਚਨਾਵਾਂ ਦਾ ਰੋਚਕ ਦੌਰ ਚਲਿਆ¢ ਮੀਟਿੰਗ ਦੇ ਸ਼ੁਰੂਆਤ ਵਿਚ ਪੰਜਾਬੀ ਲੇਖਕ ਡਾ. ਮੋਹਨਜੀਤ ਨੂੰ ਉਨ੍ਹਾਂ ਦੇ ਕਵਿਤਾ ਸੰਗ੍ਰਹਿ 'ਕੋਨੇ ਦਾ ...

ਪੂਰੀ ਖ਼ਬਰ »

ਚਾਰ ਸਾਹਿਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਜਗਰਾਉਂ, 9 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਚਾਰ ਸਾਹਿਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਰੋੜਾ ਬਿਰਾਦਰੀ ਜਗਰਾਉਂ ਵੱਲੋਂ ਪਹਿਲਾ ਖ਼ੂਨਦਾਨ ਕੈਂਪ ਲਾਇਆ | ਇਸ ਕੈਂਪ ਵਿਚ ਰੈੱਡ ਕਰਾਸ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਵੱਲੋਂ 55 ਖ਼ੂਨਦਾਨੀਆਂ ਤੋਂ ਖ਼ੂਨ ...

ਪੂਰੀ ਖ਼ਬਰ »

ਹਲਵਾਰਾ ਅੰਤਰਰਾਸ਼ਟਰੀ ਹਵਾਈ ਉਡਾਣਾਂ ਨੂੰ ਹਰੀ ਝੰਡੀ 'ਤੇ ਕਿ੍ਸ਼ਨ ਕੁਮਾਰ ਨੇ ਖੁਸ਼ੀ ਪ੍ਰਗਟਾਈ

ਮੁੱਲਾਂਪੁਰ ਦਾਖਾ, 9 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਰਾਜ ਦੇ ਸਨਅਤਕਾਰਾਂ 'ਤੇ ਵਪਾਰੀਆਂ ਦੇ ਨਾਲ ਮਾਲਵਾ, ਮਾਝਾ ਪੱਟੀ ਖਾਸਕਾਰ ਲੁਧਿਆਣਾ ਜ਼ਿਲ੍ਹੇ ਦੇ ਲੋਕਾਂ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਹਲਵਾਰਾ ਵਿਖੇ ਅੰਤਰਰਾਸ਼ਟਰੀ ਹਵਾਈ ਉਡਾਣਾਂ ਸ਼ੁਰੂ ਕਰਨ ਨੂੰ ...

ਪੂਰੀ ਖ਼ਬਰ »

ਸ੍ਰੀ ਸ਼ਿਵ ਮੰਦਰ ਬਗੀਚੀ ਵਿਖੇ 23ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਨਾਲ ਕਰਵਾਇਆ

ਰਾਏਕੋਟ, 9 ਦਸੰਬਰ (ਸੁਸ਼ੀਲ)-ਸਥਾਨਕ ਸ੍ਰੀ ਸ਼ਿਵ ਮੰਦਰ ਬਗੀਚੀ ਦੀ ਪ੍ਰਬੰਧਕੀ ਕਮੇਟੀ ਤੇ ਸ੍ਰੀ ਨਵਦੁਰਗਾ ਸੰਕੀਰਤਨ ਮੰਡਲ ਰਾਏਕੋਟ ਵੱਲੋਂ ਹਰ ਸਾਲ ਦੀ ਤਰ੍ਹਾਂ 23ਵਾਂ ਵਿਸਾਲ ਭਗਵਤੀ ਜਾਗਰਣ ਸ੍ਰੀ ਸ਼ਿਵ ਮੰਦਰ ਬਗੀਚੀ ਵਿਖੇ ਬੜੀ ਧੂਮਧਾਮ ਤੇ ਸ਼ਰਧਾ ਗੋਸਾਈਾ ਸ੍ਰੀ ...

ਪੂਰੀ ਖ਼ਬਰ »

ਸੰਤ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੀ ਬਰਸੀ ਸਬੰਧੀ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦਾ ਵਿਸ਼ੇਸ਼ ਸਹਿਯੋਗ

ਲੋਹਟਬੱਦੀ, 9 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਨਿਰਮਲ ਸੰਪਰਦਾਇ ਦੇ ਤਪੱਸਵੀ ਮਹਾਂਪੁਰਸ਼ ਸੰਤ ਬਾਬਾ ਧਿਆਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ 12 ਤੋਂ 16 ਦਸੰਬਰ ਤੱਕ ਸੱਚਖੰਡ ਵਾਸੀ ਸੰਤ ਬਾਬਾ ਚੰਨਣ ਸਿੰਘ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਸਮਾਪਤ

ਰਾਏਕੋਟ, 9 ਦਸੰਬਰ (ਸੁਸ਼ੀਲ)-ਸਥਾਨਕ ਸੈਕਰਟ ਹਾਰਟ ਕਾਨਵੈਂਟ ਸਕੂਲ ਵਿੱਚ ਅੱਜ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਫਾਦਰ ਜੌਨ੍ਹ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਵਲੋਂ ਰਾਜੋਆਣਾ ਕਲਾਂ 'ਚ ਪ੍ਰਭਾਵਸ਼ਾਲੀ ਮੀਟਿੰਗ

ਗੁਰੂਸਰ ਸੁਧਾਰ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗ੍ਰਾਮ ਪੰਚਾਇਤ ਚੋਣਾਂ ਦੇ ਐਲਾਨ ਉਪਰੰਤ ਨਜ਼ਦੀਕੀ ਪਿੰਡ ਰਾਜੋਆਣਾ ਕਲਾਂ ਵਿਖੇ ਸਾਬਕਾ ਸਰਪੰਚ ਗੁਰਮੇਲ ਸਿੰਘ ਦੇ ਗ੍ਰਹਿ ਵਿਖੇ ਯੂਥ ਆਗੂ ਗੋਪੀ ਰਾਜੋਆਣਾ ਦੀ ਦੇਖ-ਰੇਖ ਹੇਠ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਸੈੱਲ ਦੇ ਸੂਬਾ ਸੀਨੀ: ਮੀਤ ਪ੍ਰਧਾਨ ਬੂਟਾ ਸਿੰਘ ਚਕਰ ਨੇ ਅਕਾਲੀ ਦਲ ਛੱਡਿਆ

ਹਠੂਰ, 9 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਚਕਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖਦਿਆਂ ਪੰਜਾਬ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਏ. ਟੀ. ਐਮ. 'ਚੋਂ ਧੋਖੇ ਨਾਲ ਨਕਦੀ ਕਢਵਾਈ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ੇਰਪੁਰ ਕਲਾਂ ਵਿਚ ਏ.ਟੀ.ਐਮ. ਵਿਚੋਂ ਧੋਖੇ ਨਾਲ ਅਣਪਛਾਤੇ ਵਿਅਕਤੀ ਵਲੋਂ ਇਕ ਨੌਜਵਾਨ ਦੇ ਖਾਤੇ ਵਿਚੋਂ 23 ਹਜ਼ਾਰ ਦੀ ਨਕਦੀ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ 'ਚ ਹੋਇਆ ਸ਼ਾਮਿਲ, ਜ਼ਿਲ੍ਹਾ ਕਨਵੀਨਰ ਬਣਾਇਆ
ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਸੈੱਲ ਦੇ ਸੂਬਾ ਸੀਨੀ: ਮੀਤ ਪ੍ਰਧਾਨ ਬੂਟਾ ਸਿੰਘ ਚਕਰ ਨੇ ਅਕਾਲੀ ਦਲ ਛੱਡਿਆ

ਹਠੂਰ, 9 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਚਕਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖਦਿਆਂ ਪੰਜਾਬ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮਾਤਾ ਦਵਿੰਦਰ ਕੌਰ ਚੀਮਾ ਨੂੰ ਸ਼ਰਧਾਂਜਲੀਆਂ ਭੇਟ

ਜੌੜੇਪੁਲ ਜਰਗ, 9 ਦਸੰਬਰ (ਪਾਲਾ ਰਾਜੇਵਾਲੀਆ)-ਪ੍ਰਸਿੱਧ ਗੀਤਕਾਰ ਜੋਬਨਪ੍ਰੀਤ ਚੀਮਾ ਦੇ ਸਤਿਕਾਰਤ ਦਾਦੀ ਅਤੇ ਉੱਘੀ ਲੇਖਕਾ ਕੁਲਦੀਪ ਕੌਰ ਚੱਠਾ ਦੇ ਸੱਸ ਮਾਤਾ ਦਵਿੰਦਰ ਕੌਰ ਚੀਮਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਿੰਡ ਗੋਬਿੰਦਪੁਰਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਲਲਹੇੜੀ ਰੋਡ ਤੋਂ ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਚ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ...

ਪੂਰੀ ਖ਼ਬਰ »

ਖੰਨਾ ਤੋਂ ਰਾਮ ਭਗਤਾਂ ਦਾ ਜਥਾ ਲੁਧਿਆਣਾ ਲਈ ਰਵਾਨਾ

ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ)-ਲੁਧਿਆਣਾ ਵਿਚ ਆਰ. ਐਸ. ਐਸ. ਦੀ ਮਹਾਂ ਰੈਲੀ ਵਿਚ ਸ਼ਾਮਲ ਹੋਣ ਲਈ ਖੰਨਾ ਤੋਂ ਸੈਂਕੜੇ ਰਾਮ ਭਗਤ ਬਿੱਲਾਂ ਵਾਲੀ ਛੱਪੜੀਂ ਤੋਂ ਇਕੱਠੇ ਹੋਏ ਸ਼੍ਰੀ ਰਾਮ ਦੇ ਜੈਕਾਰੇ ਲਗਾਉਂਦੇ ਹੋਏ ਬੱਸਾਂ ਦਾ ਕਾਫ਼ਲਾ ਲੈ ਕੇ ਰਵਾਨਾ ਹੋਏ | ਇਸ ਰੈਲੀ ...

ਪੂਰੀ ਖ਼ਬਰ »

ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ

ਖੰਨਾ/ਬੀਜਾ, 9 ਦਸੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ/ਬਗ਼ਲੀ)-ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਪਿੰਡ ਪੂਰਬਾ ਖੰਨਾ ਵਿਖੇ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ ਗਿਆ ¢ ਸੁਸਾਇਟੀ ਮੈਬਰਾਂ ਵਲੋਂ ਭਰਾਵਾਂ ਦੇ ਫ਼ਰਜ਼ ਨਿਭਾਉਂਦੇ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਚੌਥੀ ਬਰਸੀ 'ਤੇ ਗੁਰਮਤਿ ਸਮਾਗਮ ਹੋਇਆ

ਰਾੜਾ ਸਾਹਿਬ, 9 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)-ਰਾੜਾ ਸਾਹਿਬ ਸੰਪ੍ਰਦਾਇ ਦੇ ਰਹੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆ ਦੀ ਚੌਥੀ ਬਰਸੀ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਬਲਜਿੰਦਰ ਸਿੰਘ ਸੰਪ੍ਰਦਾਇ ਮੌਜੂਦਾ ...

ਪੂਰੀ ਖ਼ਬਰ »

ਵਾਈਸ ਪ੍ਰਧਾਨ ਤੇਜਿੰਦਰ ਕੌਰ ਰਕਬਾ ਤੇ ਸੂਬਾ ਸਕੱਤਰ ਨਰਦੀਪ ਕੌਰ ਸਾਹਨੇਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਚੌਾਕੀਮਾਨ, 9 ਦਸੰਬਰ (ਤੇਜਿੰਦਰ ਸਿੰਘ ਚੱਢਾ)-ਮਹਿਲਾ ਕਾਂਗਰਸ ਦੀ ਵਾਈਸ ਪ੍ਰਧਾਨ ਤੇਜਿੰਦਰ ਕੌਰ ਰਕਬਾ ਤੇ ਸੂਬਾ ਸਕੱਤਰ ਨਰਦੀਪ ਕੌਰ ਸਾਹੇਨਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਕਿਾਰਯੋਗ ਪਿਤਾ ਅਵਤਾਰ ਸਿੰਘ ਰਕਬਾ ਪਿਛਲੇ ਦਿਨੀ ਇਸ ...

ਪੂਰੀ ਖ਼ਬਰ »

ਪਿੰਡ ਕੁਲਾਰ ਵਿਖੇ ਬਾਬਾ ਕੇਹਰ ਨਾਥ ਦੀ ਸਾਲਾਨਾ ਬਰਸੀ ਮਨਾਈ

ਚੌਾਕੀਮਾਨ, 9 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਮੂਹ ਨਗਰ ਨਿਵਾਸੀ ਪਿੰਡ ਕੁਲਾਰ ਵਿਖੇ ਵਲੋਂ ਬਾਬਾ ਕੇਹਰ ਨਾਥ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾਂ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜਾਏ ਦੀਵਾਨਾਂ ਵਿਚ ਰਾਗੀ, ਢਾਡੀ ਤੇ ...

ਪੂਰੀ ਖ਼ਬਰ »

ਸੰਤ ਬਾਬਾ ਮੱਘਰ ਸਿੰਘ ਦੇ ਜਨਮ ਦਿਹਾੜੇ ਸਬੰਧੀ ਪੰਜ ਰੋਜ਼ਾ ਸਮਾਗਮ ਅੱਜ ਤੋਂ

ਜਗਰਾਉਂ, 9 ਦਸੰਬਰ (ਜੋਗਿੰਦਰ ਸਿੰਘ)-ਨੇੜਲੇ ਪਿੰਡ ਰਾਮਗੜ੍ਹ ਭੁੱਲਰ (ਜਗਰਾਉਂ) ਵਿਖੇ ਸੰਤ ਬਾਬਾ ਮੱਘਰ ਸਿੰਘ ਦਾ 129ਵਾਂ ਆਗਮਨ ਦਿਹਾੜਾ ਸ਼ਰਧਾ ਤੇ ਉਤਸ਼ਾਹ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲੌਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਤ ਬਾਬਾ ਮੱਘਰ ...

ਪੂਰੀ ਖ਼ਬਰ »

ਵਿਧਾਇਕ ਡਾਬਰ ਵਲੋਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਬਰ ਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਵਲੋਂ ਸਾਂਝੇ ਤੌਰ 'ਤੇ ਵਾਰਡ ਨੰ: 56 ਦੇ ਇਲਾਕੇ ਹਰਬੰਸਪੁਰਾ ਇਲਾਕੇ ਵਿਚ 4 ਲੱਖ ਰੁਪਏ ਦੀ ਲਾਗਤ ਵਾਲੇ 12 1/2 ਹਾਰਸ ਪਾਵਰ ...

ਪੂਰੀ ਖ਼ਬਰ »

ਵਾਰਡ ਨੰ: 29 'ਚ ਸੜਕ ਦੇ ਕੰਮ ਦੀ ਸ਼ੁਰੂਆਤ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਵਾਰਡ ਨੰ: 29 ਦੇ ਮੁਹੱਲਾ ਮੁਹਿੰਦਰ ਨਗਰ ਤੋਂ ਕੁੰਤੀ ਨਗਰ ਤੱਕ ਸੜਕ ਦੇ ਕੰਮ ਦੀ ਸ਼ੁੁਰੂਆਤ ਕੌਾਸਲਰ ਸਤਪਾਲ ਲੁਹਾਰਾ ਵਾਰਡ ਨੰ: 31 ਦੇ ਇੰਚਾਰਜ ਸਰਬਜੀਤ ਸਿੰਘ ਸਰਬਾ ਤੇ ਸਮਾਜ ਸੇਵਕ ਟੀ. ਐਸ. ਕਾਕਾ ਨੇ ਸਾਂਝੇ ਤੌਰ 'ਤੇ ਕਰਵਾਈ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਲੁਧਿਆਣਾ, 9 ਦਸੰਬਰ (ਬੀ. ਐਸ. ਬਰਾੜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾਦੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਲਈ ਛੋਟੇ ਕਿਸਾਨਾਂ ਦਾ ਵਫ਼ਦ ਪੰਜਾਬ ਸਰਕਾਰ ਨੂੰ ਵਿਦੇਸ਼ਾਂ ਵਿਚ ਭੇਜਣਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਮਿਡਲ ਸਕੂਲ ਨੱਥੋਵਾਲ ਵਲੋਂ ਦਾਨੀ ਸੱਜਣ ਸਨਮਾਨਿਤ

ਰਾਏਕੋਟ, 9 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਕੰਨਿਆ ਮਿਡਲ ਸਕੂਲ ਨੱਥੋਵਾਲ ਵਿਖੇ ਸਕੂਲੀ ਵਿਦਿਆਰਥਣਾਂ ਲਈ ਵਾਟਰ ਕੂਲਰ, ਟਾਟ, ਦਰੀਆਂ, ਸਟੇਸ਼ਨਰੀ, ਵਰਦੀ ਵਾਲੇ ਬੂਟ ਦਾਨ ਕਰਨ ਅਤੇ ਸਕੂਲ ਦੇ ਆਰ.ਓ. ਸਿਸਟਮ ਦੀ ਰਿਪੇਅਰ ਕਰਵਾਉਣ ਵਾਲੇ ਐਨ.ਆਰ.ਆਈ ਕੈਨੇਡੀਅਨ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ 'ਚ ਸਿਖਲਾਈ ਕੋਰਸ ਸਮਾਪਤ

ਲੁਧਿਆਣਾ, 5 ਦਸੰਬਰ (ਬੀ. ਐਸ. ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਵਿਖੇ 'ਦੁੱਧ ਦੇ ਗੁਣਵੱਤਾ ਉਤਪਾਦ' ਬਣਾਉਣ ਸਬੰਧੀ ਲਗਾਇਆ ਸਿਖਲਾਈ ਕੋਰਸ ਸਮਾਪਤ ਹੋ ਗਿਆ | ਡਾ: ਨਿਤਿਕਾ ਗੋਇਲ ਨੇ ਦੱਸਿਆ ...

ਪੂਰੀ ਖ਼ਬਰ »

ਇੰਸਪੈਕਟਰ ਪ੍ਰੇਮ ਸਿੰਘ ਨੇ ਥਾਣਾ ਡੇਹਲੋਂ ਦਾ ਅਹੁਦਾ ਸੰਭਾਲਿਆ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਥਾਣਾ ਡੇਹਲੋਂ ਦੇ ਘੇਰੇ ਅੰਦਰ ਨਸ਼ਾ ਤਸਕਰਾਂ ਅਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਜਦਕਿ ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਸੁਖਚੈਨ ਸਿੰਘ ਗਿੱਲ ਸਮੇਤ ਸੀਨੀਅਰ ਅਧਿਕਾਰੀਆਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਤਿਆਰੀ ਮੁਕੰਮਲ, ਰਾਜਨੀਤਕ ਆਗੂਆਂ ਦੇ ਰਾਬਤੇ ਦੀ ਹੋਈ ਸ਼ੁਰੂਆਤ

ਮਾਛੀਵਾੜਾ ਸਾਹਿਬ, 9 ਦਸੰਬਰ (ਮਨੋਜ ਕੁਮਾਰ)-ਕਾਂਗਰਸ ਦੇ ਸ਼ਾਸਨ ਵਿਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੀ ਤਿਆਰੀ ਬਲਾਕ ਪੱਧਰ ਲਗਪਗ ਪੂਰੀ ਹੋ ਚੁੱਕੀ ਹੈ ਅਤੇ ਵੋਟਰ ਲਿਸਟਾਂ ਵੀ ਮੁਕੰਮਲ ਹੋ ਚੁੱਕੀਆਂ ਹਨ | ਬਲਾਕ ਮਾਛੀਵਾੜਾ ਦੀ ਗੱਲ ਕਰੀਏ ਤਾਂ ਇਸ ਵਾਰ 116 ਪੰਚਾਇਤਾਂ ...

ਪੂਰੀ ਖ਼ਬਰ »

ਸ਼ਿਕਾਇਤ ਮਿਲਣ 'ਤੇ ਤਰਕਸ਼ੀਲ ਸੁਸਾਇਟੀ ਮਾਛੀਵਾੜਾ ਵਲੋਂ ਅਖੌਤੀ ਬਾਬੇ ਨੂੰ ਚੈਲੰਜ

ਮਾਛੀਵਾੜਾ ਸਾਹਿਬ, 9 ਦਸੰਬਰ (ਮਨੋਜ ਕੁਮਾਰ)-ਤਰਕਸ਼ੀਲ ਸੁਸਾਇਟੀ ਪੰਜਾਬ ਮਾਛੀਵਾੜਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਜਥੇਬੰਦਕ ਮੁਖੀ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਸਾਇਟੀ ਕੋਲ ਮਾਛੀਵਾੜਾ ਸਾਹਿਬ ਦੇ ਇੰਦਰਾ ਕਾਲੋਨੀ ਵਾਸੀ ਇਕ ਔਰਤ ਵਲੋਂ ...

ਪੂਰੀ ਖ਼ਬਰ »

ਸਵ. ਗੁਰਚਰਨ ਸ਼ਰਮਾ ਦੀ ਯਾਦ ਵਿਚ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 9 ਦਸੰਬਰ (ਸੁਖਵੰਤ ਸਿੰਘ ਗਿੱਲ)-ਸਵਾਮੀ ਗੰਗਾਨੰਦ ਭੂਰੀ ਵਾਲੇ ਸੇਵਾ ਸੰਮਤੀ ਵਲੋਂ ਸਵ. ਗੁਰਚਰਨ ਸ਼ਰਮਾ ਦੀ ਯਾਦ ਵਿਚ ਪਹਿਲਾ ਖ਼ੂਨਦਾਨ ਤੇ ਮੈਡੀਕਲ ਕੈਂਪ ਸ੍ਰੀ ਦੁਰਗਾ ਸ਼ਕਤੀ ਮੰਦਰ ਹਾਲ ਵਿਚ ਲਗਾਇਆ ਗਿਆ ਜਿਸ ਦਾ ਉਦਘਾਟਨ ਪ੍ਰਦੇਸ਼ ਸਕੱਤਰ ...

ਪੂਰੀ ਖ਼ਬਰ »

ਜੀ. ਐਨ. ਈ .ਕਾਲਜ ਵਿਚ ਚੱਲ ਰਹੇ ਦੋ ਅਮਲਾ ਵਿਕਾਸ ਪ੍ਰੋਗਰਾਮਾਂ ਦੀ ਸਫ਼ਲਤਾ ਪੂਰਵਕ ਸਮਾਪਤੀ

ਸਾਹਨੇਵਾਲ, 9 ਦਸੰਬਰ (ਹਰਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਉਦਯੋਗਿਕ ਮਾਹੌਲ ਵਿਚ ਫ਼ੈਸਲਾਕੁਨ ਨੀਤੀਆਂ ਅਤੇ ਐਟੀਨਾ ਥਿਊਰੀ ਤਕਨੋਲਜੀ 'ਚ ਉੱਨਤੀ ਵਿਸ਼ਿਆਂ ਤੇ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੇ ਪ੍ਰੋਗਰਾਮਾਂ ਦੀ ਸਫਲਤਾ ਪੂਰਵਕ ...

ਪੂਰੀ ਖ਼ਬਰ »

ਫ਼ਤਿਹਗੜ੍ਹ ਜੱਟਾਂ ਦੇ ਸਕੂਲ ਵਿਚ ਪਹਿਲੇ ਪਾਤਿਸ਼ਾਹ ਦਾ ਆਗਮਨ ਪੁਰਬ ਮਨਾਇਆ

ਮਾਛੀਵਾੜਾ ਸਾਹਿਬ, 9 ਦਸੰਬਰ (ਮਨੋਜ ਕੁਮਾਰ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਫ਼ਤਿਹਗੜ੍ਹ ਜੱਟਾਂ ਦੇ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੂਲੀ ਬੱਚਿਆਂ ਨੇ ਬਹੁਤ ਹੀ ਸਲੀਕੇ ਭਰੀ ਮਰਿਆਦਾ ਨਾਲ ਮਨਾਇਆ ਗਿਆ | ਜਿਸ ...

ਪੂਰੀ ਖ਼ਬਰ »

ਰਾਧਾ ਵਾਟਿਕਾ ਸਕੂਲ ਵਿਚ ਮੇਲੇ ਦਾ ਉਦਘਾਟਨ ਵਿਧਾਇਕ ਗੁਰਕੀਰਤ ਨੇ ਕੀਤਾ

ਖੰਨਾ, 9 ਦਸੰਬਰ (ਹਰਜਿੰਦਰ ਸਿੰਘ ਲਾਲ)-'ਸਭ ਖੇਲੋਂ੍ਹ, ਸਭ ਜਿੱਤੋ ਅਤੇ ਜ਼ਿੰਦਗੀ ਦਾ ਅਨੰਦ ਲਵੋ ਦੇ ਭਾਵ ਅਨੁਸਾਰ ਵਿੱਦਿਅਕ ਸੰਸਥਾ ਰਾਧਾ ਵਾਟਿਕਾ ਸੀ.ਸੈ.ਸਕੂਲ, ਖੰਨਾ ਵਿਖੇ ਵਿਸ਼ਾਲ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੇਲੇ ਦਾ ਸ਼ੁੱਭ ਆਰੰਭ ਮੁੱਖ ਮਹਿਮਾਨ ਵਿਧਾਇਕ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਵਿਚ ਹੰੂਝਾ ਫੇਰ ਜਿੱਤ ਪ੍ਰਾਪਤ ਕਰਾਂਗੇ-ਰਤਨਹੇੜੀ

ਜੌੜੇਪੁਲ ਜਰਗ, 9 ਦਸੰਬਰ (ਪਾਲਾ ਰਾਜੇਵਾਲੀਆ)-ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਡਾ: ਗੁਰਮੁਖ ਸਿੰਘ ਚਾਹਲ ਰਤਨਹੇੜੀ ਨੇ ਰਾਜੇਵਾਲ ਵਿਖੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ ...

ਪੂਰੀ ਖ਼ਬਰ »

ਪੰਚਾਇਤ ਚੋਣਾਂ ਲਈ ਪਿੰਡ ਰਾਮਪੁਰ ਵਿਚ ਸਰਪੰਚੀ ਲਈ ਅੱਠ ਦਾਅਵੇਦਾਰ ਸਰਗਮ

ਦੋਰਾਹਾ, 9 ਦਸੰਬਰ (ਜਸਵੀਰ ਝੱਜ)-ਪੰਜਾਬ ਪੰਚਾਇਤੀ ਚੋਣਾਂ ਦੇ ਐਲਾਨ ਹੋ ਜਾਣ ਨਾਲ਼ ਪੰਚੀ-ਸਰਪੰਚੀ ਦੇ ਦਾਅਵੇਦਾਰ ਆਪਣੇ ਪਰ ਤੋਲਣ ਲੱਗ ਪਏ ਹਨ | ਦੋਰਾਹਾ ਬਲਾਕ ਦੇ ਵੱਡੇ ਪਿੰਡ ਰਾਮਪੁਰ ਦੀਆਂ 5000 ਤੋਂ ਵੱਧ ਵੋਟਾਂ ਹਨ | ਜਿਸ ਕਰਕੇ ਬਲਾਕ-ਸੰਮਤੀ ਹੱਦ ਲਈ ਸ਼ਰਤਾਂ ਪੂਰੀਆਂ ...

ਪੂਰੀ ਖ਼ਬਰ »

5000 ਤੋਂ ਵੱਧ ਵੋਟਾਂ ਵਾਲ਼ਾ ਇਕੱਲਾ ਪਿੰਡ ਹੀ ਹੈ ਬਲਾਕ ਸੰਮਤੀ ਜ਼ੋਨ
ਪੰਚਾਇਤ ਚੋਣਾਂ ਲਈ ਪਿੰਡ ਰਾਮਪੁਰ ਵਿਚ ਸਰਪੰਚੀ ਲਈ ਅੱਠ ਦਾਅਵੇਦਾਰ ਸਰਗਮ

ਦੋਰਾਹਾ, 9 ਦਸੰਬਰ (ਜਸਵੀਰ ਝੱਜ)-ਪੰਜਾਬ ਪੰਚਾਇਤੀ ਚੋਣਾਂ ਦੇ ਐਲਾਨ ਹੋ ਜਾਣ ਨਾਲ਼ ਪੰਚੀ-ਸਰਪੰਚੀ ਦੇ ਦਾਅਵੇਦਾਰ ਆਪਣੇ ਪਰ ਤੋਲਣ ਲੱਗ ਪਏ ਹਨ | ਦੋਰਾਹਾ ਬਲਾਕ ਦੇ ਵੱਡੇ ਪਿੰਡ ਰਾਮਪੁਰ ਦੀਆਂ 5000 ਤੋਂ ਵੱਧ ਵੋਟਾਂ ਹਨ | ਜਿਸ ਕਰਕੇ ਬਲਾਕ-ਸੰਮਤੀ ਹੱਦ ਲਈ ਸ਼ਰਤਾਂ ਪੂਰੀਆਂ ...

ਪੂਰੀ ਖ਼ਬਰ »

ਅੰਮਿ੍ਤ ਸਿੰਘ ਭਾਰਤੀ, ਯੂਥ ਬਹੁਜਨ ਵਲੰਟੀਅਰ ਫੋਰਸ ਬਸਪਾ ਹਲਕਾ ਖੰਨਾ ਦੇ ਪ੍ਰਧਾਨ ਨਿਯੁਕਤ

ਬੀਜਾ, 9 ਦਸੰਬਰ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨੌਜਵਾਨ ਅਤੇ ਪਾਰਟੀ ਦੀ ਸੇਵਾ ਕਰ ਰਹੇ ਅੰਮਿ੍ਤ ਸਿੰਘ ਭਾਰਤੀ ਨੂੰ ਯੂਥ ਬਹੁਜਨ ਵਲੰਟੀਅਰ ਫੋਰਸ ਹਲਕਾ ਖੰਨਾ ਦਾ ਇੰਚਾਰਜ ਨਿਯੁਕਤ ਕੀਤਾ ਹੈ | ਨੌਜਵਾਨ ਭਾਰਤੀ ਨੇ ਕਿਹਾ ਕਿ ਉਹ ਪਾਰਟੀ ...

ਪੂਰੀ ਖ਼ਬਰ »

ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 9 ਦਸੰਬਰ (ਸੋਢੀ/ਪੁਰੀ)-ਸਥਾਨਕ ਸ਼ਹਿਰ ਦੀ ਸਮਾਜਸੇਵਾ ਸੁਸਾਇਟੀ ਵਲੋਂ ਬਿਰਧ ਆਸ਼ਰਮ ਵਿਖੇ ਦੂਸਰਾ ਰਾਸ਼ਨ ਵੰਡ ਆਯੋਜਿਤ ਕੀਤਾ ਗਿਆ¢ ਸੁਸਾਇਟੀ ਪ੍ਰਧਾਨ ਰਛਪਾਲ ਸਿੰਘ, ਜਸਪਾਲ ਸਿੰਘ ਅਤੇ ਅਰੁਣ ਸ਼ੈਲੀ ਦੀ ਅਗਵਾਈ ਵਿਚ ਆਯੋਜਿਤ ਸਮਾਰੋਹ ਦੌਰਾਨ 11 ...

ਪੂਰੀ ਖ਼ਬਰ »

ਸਿੰਘ ਸਭਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਾਛੀਵਾੜਾ ਸਾਹਿਬ, 9 ਦਸੰਬਰ (ਸੁਖਵੰਤ ਸਿੰਘ ਗਿੱਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਮਾਛੀਵਾੜਾ ਸਾਹਿਬ ਵਿਖੇ 23, 24 ਅਤੇ 25 ਦਸੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਜੋ ਸਿੰਘ ਸਭਾ ਸਜਾਈ ਜਾਂਦੀ ਹੈ ਉਸ ਦੀਆਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਮੈਂਬਰਸ਼ਿਪ ਫ਼ਾਰਮ 12 ਤੱਕ ਜਮ੍ਹਾਂ ਹੋਣਗੇ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਯੂਥ ਕਾਂਗਰਸ ਦੀ ਸ਼ੁਰੂ ਹੋਈ ਚੋਣ ਪ੍ਰਕਿ੍ਆ ਦੇ ਤਹਿਤ ਮੈਂਬਰਸ਼ਿਪ ਫ਼ਾਰਮ 12 ਦਸੰਬਰ ਸ਼ਾਮ 5 ਵਜੇ ਤੱਕ ਸਥਾਨਕ ਘੰਟਾ ਘਰ ਚੌਕ ਦੇ ਨੇੜੇ ਸਥਿਤ ਕਾਂਗਰਸ ਭਵਨ ਵਿਚ ਜਮ੍ਹਾਂ ਹੋਣਗੇ ¢ ਚੋਣ ਮੈਦਾਨ ਵਿਚ ਉੱਤਰਨ ਦੇ ਇੱਛੁਕ ਯੂਥ ਕਾਂਗਰਸ ...

ਪੂਰੀ ਖ਼ਬਰ »

ਸਰਬਾ ਤੇ ਸੱਤਪਾਲ ਨੇ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਈ

ਡਾਬਾ/ਲੁਹਾਰਾ, 9 ਦਸੰਬਰ (ਕੁਲਵੰਤ ਸਿੰਘ ਸੱਪਲ)- ਵਾਰਡ ਨੰਬਰ 33 ਦੇ ਕੌਾਸਲਰ ਸੱਤਪਾਲ ਸਿੰਘ ਲੁਹਾਰਾ ਤੇ ਵਾਰਡ ਨੰਬਰ 31 ਦੇ ਕਾਂਗਰਸ ਇੰਚਾਰਜ਼ ਸਰਬਜੀਤ ਸਿੰਘ ਸਰਬਾ (ਢਿੱਲੋਂ) ਨੇ ਸੁਖਦੇਵ ਨਗਰ ਦੀਆਂ ਗਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਕੌਾਸਲਰ ਸਤਪਾਲ ...

ਪੂਰੀ ਖ਼ਬਰ »

ਪਤੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸਲੇਮਟਾਬਰੀ ਵਾਸੀ ਨੇਹਾ ਭਾਰਦਵਾਜ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਅਜੇ ਭਾਰਦਵਾਜ, ਸਹੁਰਾ ਦਵਿੰਦਰ ਭਾਰਦਵਾਜ ਤੇ ਉਸ ਦੀ ਸੱਸ ਰਜੇਸ਼ ਕੁਮਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ

ਹੰਬੜਾਂ, 9 ਦਸੰਬਰ (ਕੁਲਦੀਪ ਸਲੇਮਪੁਰੀ)-ਲੁਧਿਆਣਾ ਸਹੋਦਿਆ ਕੰਪਲੈਕਸ ਪੱਛਮੀਂ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਅਥਲੈਟਿਕ ਮੁਕਾਬਲੇ ਤਲਵੰਡੀ ਖ਼ੁਰਦ ਸਕੂਲ ਵਿਚ ਕਰਵਾਏ ਗਏ, ਜਿਸ ਦੌਰਾਨ ਅੰਡਰ 19 ਵਰਗ ਦੇ 1500 ਮੀਟਰ ਦੇ ਮੁਕਾਬਲੇ 'ਚ ਅੰਮਿ੍ਤ ਇੰਡੋ ਕੈਨੇਡੀਅਨ ...

ਪੂਰੀ ਖ਼ਬਰ »

ਗੁਜਰਾਂਵਾਲਾ ਕਾਲਜ 'ਚ ਭਾਈ ਵੀਰ ਸਿੰਘ ਦਾ ਜਨਮ ਦਿਨ ਮਨਾਇਆ

ਲੁਧਿਆਣਾ, 9 ਦਸੰਬਰ (ਬੀ. ਐਸ. ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਪ੍ਰੋ. ਸਰਬਜੀਤ ਸਿੰਘ ਮੁਖੀ ਪੰਜਾਬੀ ...

ਪੂਰੀ ਖ਼ਬਰ »

ਐਚ. ਵੀ. ਐਮ. ਕਾਨਵੈਂਟ ਸਕੂਲ ਵਿਖੇ ਪ੍ਰਦਰਸ਼ਨੀ

ਲੁਧਿਆਣਾ, 9 ਦਸੰਬਰ (ਪਰਮੇਸ਼ਰ ਸਿੰਘ)-ਐਚ. ਐਮ. ਐਮ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸੁਭਾਸ਼ ਨਗਰ ਵਿਖੇ ਵਿਸ਼ੇਸ਼ ਕਲਾ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਸਾਇੰਸ, ਗਣਿਤ, ਸਮਾਜਿਕ ਵਿਗਿਆਨ, ਭਾਸ਼ਾ, ਕੰਪਿਊਟਰ, ਆਰਟ ਤੇ ਕਰਾਫਟ, ਵਣਜ ਆਦਿ ਵਿਸ਼ਿਆਂ ਨਾਲ ਸਬੰਧਿਤ ...

ਪੂਰੀ ਖ਼ਬਰ »

ਹਿੰਦੂ ਸਿੱਖ ਜਾਗਿ੍ਤੀ ਸੈਨਾ ਦੀ 'ਜਾਗੋ' ਮੁਹਿੰਮ ਜਾਰੀ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)- ਹਿੰਦੂ ਸਿੱਖ ਜਾਗਿ੍ਤੀ ਸੈਨਾ ਵਲੋਂ ਬਸਤੀ ਜੋਧੇਵਾਲ, ਸ਼ੇਰਪੁਰ ਪੁੱਲ, ਜਗਰਾਉਂ ਪੁੱਲ ਦੀ ਉਸਾਰੀ ਜਲਦ ਬਣਵਾਉਣ ਲਈ ਜਾਗੋ ਮੁਹਿੰਮ ਦੇ ਤਹਿਤ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਜਨਪ੍ਰਤੀਨਿਧੀਆਂ ਦੇ ਘਰ ਜਾਗੋ ਕੱਢ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇੜੀ ਵਿਖੇ ਸਮਰਾਟ ਕਲਾਸ ਦੀ ਸ਼ੁਰੂਆਤ

ਫੁੱਲਾਂਵਾਲ, 9 ਦਸੰਬਰ (ਮਨਜੀਤ ਸਿੰਘ ਦੁੱਗਰੀ)- ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਸਮਾਜ ਸੇਵੀ ਸੰਸਥਾ 'ਸੈਫ' ਤੇ 'ਡੇਟਾਵਿੰਡ' ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੁਲਦੀਪ ਸਿੰਘ ਦੀ ਅਗਵਾਈ ਵਿਚ ਪਿੰਡ ਖੇੜੀ ਦੇ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਬਲਜੀਤ ਕੌਰ ਮੱਲ੍ਹੀ ਦੀ ਯਾਦ 'ਚ ਹੁਸ਼ਿਆਰ ਬੱਚਿਆਂ ਨੂੰ ਇਨਾਮ ਤਕਸੀਮ

ਫੁੱਲਾਂਵਾਲ, 9 ਦਸੰਬਰ (ਮਨਜੀਤ ਸਿੰਘ ਦੁੱਗਰੀ)- ਪਿੰਡ ਦਾਦ ਸਥਿਤ ਸਰਕਾਰੀ ਹਾਈ ਸਕੂਲ ਦੇ ਪੜ੍ਹਾਈ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਉਨ੍ਹਾਂ ਦੀ ਹੌਾਸਲਾ ਅਫਜਾਈ ਲਈ ਦਾਨਵੀਰ ਬਲਦੇਵ ਸਿੰਘ ਮੱਲ੍ਹੀ ਵਲੋਂ ਆਪਣੀ ਸਵਰਗਵਾਸੀ ਪਤਨੀ ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਮੁਕਾਬਲੇ

ਲੁਧਿਆਣਾ, 9 ਦਸੰਬਰ (ਪਰਮੇਸ਼ਰ ਸਿੰਘ)- ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਖੇਡ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦਾ ਉਦਘਾਟਨ ਸਕੂਲ ਦੀ ਡਾਇਰੈਕਟਰ ਰੂਪਾਲੀ ਤ੍ਰੇਹਨ ਨੇ ਕੀਤਾ | ਛੋਟੇ ਬੱਚਿਆਂ ਨੇ ਰਸ਼ੀਅਨ ਰਿੱਬਨ ਡਰਿਲ ਤੇ ਡਬਲ ਡਰਿਲ ਦੀ ਦਿਲਕਸ਼ ਪੇਸ਼ਕਾਰੀ ...

ਪੂਰੀ ਖ਼ਬਰ »

ਮਾਤਾ ਪ੍ਰੀਤਮ ਕੌਰ ਨੂੰ ਸ਼ਰਧਾਂਜਲੀਆਂ ਭੇਟ

ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਮਾਤਾ ਪ੍ਰੀਤਮ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਸ੍ਰੀ ਆਖ਼ੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਪਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਦੇ ਦੁੱਧ ਉਤਪਾਦਕਾਂ ਦੀ ਤੁਰੰਤ ਸਾਰ ਲਵੇ-ਬਿੱਟੂ ਡੇਹਲੋਂ

ਡੇਹਲੋਂ, 9 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਬਚਾਉਣ ਤੇ ਦੁੱਧ ਦੇ ਦਿਨ-ਬ-ਦਿਨ ਡਿਗਦੇ ਭਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਤੁਰੰਤ ਇਸ ਪਾਸੇ ਧਿਆਨ ਦੇਵੇ ਤਾਂ ਕਿ ਸੂਬੇ ਦੇ ਦੁੱਧ ਉਤਪਾਦਕਾਂ ਨੂੰ ਆਰਥਿਕ ਮੰਦਹਾਲੀ ਤੋਂ ਬਚਾਇਆ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX