ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਬਰਨਾਲਾ

ਨੈਸ਼ਨਲ ਹਾਈਵੇ ਦੀ ਉਸਾਰੀ ਦੌਰਾਨ ਸਨਅਤੀ ਕਸਬਾ ਪੱਖੋ ਕੈਂਚੀਆਂ ਹੋਇਆ ਬੇ-ਰੌਣਕ

ਸ਼ਹਿਣਾ, 9 ਦਸੰਬਰ (ਸੁਰੇਸ਼ ਗੋਗੀ)-ਨੈਸ਼ਨਲ ਹਾਈਵੇ-71 ਦੇ ਨਿਰਮਾਣ ਦੌਰਾਨ ਸਨਅਤੀ ਕਸਬਾ ਪੱਖੋ ਕੈਂਚੀਆਂ ਨੇੜੇ ਮਾਰਕੀਟ ਤੋਂ ਪਾਸੇ ਕੀਤੀ ਗਈ ਪੁਲ ਦੀ ਉਸਾਰੀ ਕਾਰਨ ਸਨਅਤੀ ਕਸਬਾ ਪੱਖੋ ਕੈਂਚੀਆਂ ਦਾ ਕਾਰੋਬਾਰ ਪੂਰੀ ਤਰਾਂ ਪ੍ਰਭਾਵਿਤ ਹੋਇਆ ਹੈ। ਸਨਅਤੀ ਕਸਬੇ ਦੇ ਦੁਕਾਨਦਾਰਾਂ ਤੇ ਸਨਅਤਕਾਰਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇ ਦੇ ਨਿਰਮਾਣ ਸਮੇਂ ਕਈ ਅਜਿਹੇ ਪਿੰਡ ਕਵਰ ਕੀਤੇ ਗਏ, ਜਿਨ੍ਹਾਂ ਵਿਚਕਾਰ ਦੀ ਲੰਘਦੀ ਨੈਸ਼ਨਲ ਹਾਈਵੇ ਜਗ੍ਹਾ ਤੰਗ ਹੋਣ ਦੇ ਬਾਵਜੂਦ ਵੀ ਨਿਰਮਾਣ ਕੀਤਾ ਗਿਆ, ਜਦਕਿ ਸਨਅਤੀ ਕਸਬਾ ਪੱਖੋ ਕੈਂਚੀਆਂ 'ਤੇ ਇਸ ਨੈਸ਼ਨਲ ਹਾਈਵੇ ਦੇ ਨਿਰਮਾਣ ਦੌਰਾਨ ਕੋਈ ਵੀ ਸਮੱਸਿਆ ਨਹੀਂ ਸੀ ਆਉਂਦੀ। ਵੱਖਰੇ ਤੌਰ 'ਤੇ ਪੁਲ ਬਣਾਏ ਜਾਣ ਨਾਲ ਕੰਪਨੀ ਨੂੰ ਕਰੋੜਾਂ ਰੁਪਏ ਬਰਬਾਦ ਕਰਨ ਦੀ ਲੋੜ ਨਹੀਂ ਸੀ। ਪੁਲ ਦੀ ਉਸਾਰੀ ਦਾ ਕੋਈ ਅਰਥ ਨਹੀਂ, ਕਿਉਂਕਿ ਇੱਥੋਂ ਦੀ ਨਾ ਕੋਈ ਨਹਿਰ ਰਜਵਾਹਾ ਅਤੇ ਨਾ ਹੀ ਰੇਲਵੇ ਲਾਈਨ ਲੰਘਦੀ ਹੈ। ਪੁਲ ਬਣਾਏ ਜਾਣ ਉਪਰੰਤ ਪੱਖੋ ਕੈਂਚੀਆਂ ਨੂੰ ਜੋੜੇ ਜਾਣ ਵਾਲੀ ਸੜਕ ਦਾ ਨਿਰਮਾਣ ਕਰਨ ਲਈ ਕੰਪਨੀ ਵਲੋਂ ਹਾਲੇ ਤੱਕ ਕੋਈ ਵੀ ਕਦਮ ਨਹੀਂ ਪੁੱਟਿਆ ਗਿਆ, ਜਦ ਕਿ ਕੰਪਨੀ ਵਲੋਂ ਲਾਏ ਗਏ ਲੁੱਕ ਪਲਾਂਟ ਦਾ ਸਮਾਨ ਕਦੋਂ ਦਾ ਸਮੇਟਣਾ ਸ਼ੁਰੂ ਕੀਤਾ ਹੋਇਆ ਹੈ। ਬਰਨਾਲਾ ਵਾਲੇ ਪਾਸਿਉਂ ਪੁਲ ਦੇ ਨਾਲ ਬਣਾਈ ਗਈ ਲਿੰਕ ਸੜਕ ਵੀ ਅਧੂਰੀ ਬਣੀ ਹੋਣ ਕਾਰਨ ਕਿਸੇ ਸਮੇਂ ਵੀ ਭਿਆਨਕ ਹਾਦਸਾ ਵਾਪਰ ਸਕਦਾ ਹੈ, ਕਿਉਂਕਿ ਉਪਰੋਕਤ ਲਿੰਕ ਸੜਕ ਬਰਨਾਲਾ ਤੋਂ ਆਉਣ ਵਾਲੇ ਵਾਹਨਾਂ ਲਈ ਬਣਾਈ ਗਈ ਹੈ, ਜਦਕਿ ਪੁਲ ਦੇ ਹੇਠਾਂ ਦੀ ਕਰਾਸਿੰਗ ਸੜਕ ਕੰਪਨੀ ਵਲੋਂ ਨਾ ਬਣਾਈ ਹੋਣ ਕਾਰਨ ਭਦੌੜ ਵਾਲੇ ਪਾਸਿਉਂ ਆਉਣ ਵਾਲੇ ਵਾਹਨ ਵੀ ਇਸ ਸੜਕ ਤੋਂ ਦੀ ਲੰਘਦੇ ਹਨ, ਕਿਸੇ ਸਮੇਂ ਵੀ ਸੜਕ ਛੋਟੀ ਹੋਣ ਕਾਰਨ ਸਾਹਮਣੀ ਟੱਕਰ ਹੋ ਸਕਦੀ ਹੈ। ਵੀ.ਆਰ.ਸੀ ਕੰਪਨੀ ਵਲੋਂ ਟੋਲ ਪਲਾਜ਼ਾ ਸਿਰਫ਼ 1 ਕਿੱਲੋਮੀਟਰ ਦੀ ਦੂਰੀ 'ਤੇ ਪੱਖੋ ਕੈਂਚੀਆਂ ਤੋਂ ਲਾਇਆ ਗਿਆ ਹੈ। ਜਿਸ ਦਾ ਵਿਰੋਧ ਕਰਨ ਲਈ ਕਈ ਧਰਨੇ ਵੀ ਲਾਏ ਗਏ ਸਨ ਅਤੇ ਉਸ ਸਮੇਂ ਕੰਪਨੀ ਵਲੋਂ ਵਿਰੋਧ ਨੂੰ ਠੰਢਾ ਕਰਨ ਲਈ ਇਹ ਸ਼ੋਸ਼ਾ ਛੱਡਿਆ ਗਿਆ ਸੀ ਕਿ ਬਾਜਾਖਾਨਾ ਰੋਡ ਦਾ ਠੇਕਾ ਵੀ ਇਸ ਕੰਪਨੀ ਵਲੋਂ ਲਿਆ ਗਿਆ ਹੈ ਅਤੇ ਵੀ.ਆਰ.ਸੀ ਕੰਪਨੀ ਦੇ ਡੰਪ ਵਾਲੀ ਜ਼ਮੀਨ ਦੋ ਸਾਲ ਲਈ ਹੋਰ ਲੀਜ਼ 'ਤੇ ਲੈ ਲਈ ਗਈ ਹੈ, ਪਰ ਬਾਜਾਖਾਨਾ ਰੋਡ ਤਾਂ ਕੀ ਬਣਨਾ ਸੀ ਬਲਕਿ ਪੱਖੋ ਕੈਂਚੀਆਂ ਚੌਂਕ ਤੋਂ ਬਰਨਾਲਾ ਵਾਲੇ ਪਾਸੇ ਅਤੇ ਪੁਲ ਦੀ ਕਰਾਸਿੰਗ ਸੜਕ ਨਾਲ ਮਿਲਾਉਣ ਵਾਲੀ ਸੜਕ ਜੋ ਵੀ.ਆਰ.ਸੀ ਕੰਪਨੀ ਦੇ ਟਿੱਪਰਾਂ ਕਾਰਨ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ, ਉਸ ਨੂੰ ਵੀ ਕੰਪਨੀ ਵਲੋਂ ਨਹੀਂ ਬਣਾਇਆ ਜਾ ਰਿਹਾ, ਜਦ ਕਿ ਦੋਵੇਂ ਪਾਸੇ ਡਿਵਾਈਡਰ ਬਣਾ ਕੇ ਮੁੱਖ ਚੌਂਕ ਇਲਾਕੇ ਦੇ ਸਤਿਕਾਰਤ ਸ਼ਹੀਦ ਕੈਪਟਨ ਕਰਮ ਸਿੰਘ ਮੱਲ੍ਹੀ ਪਰਮਵੀਰ ਚੱਕਰ ਵਿਜੇਤਾ ਦੀ ਯਾਦ ਵਿਚ ਬਣਾਏ ਜਾਣ ਦਾ ਕੰਪਨੀ ਵਲੋਂ ਵਾਅਦਾ ਕੀਤਾ ਗਿਆ ਸੀ, ਕਿਉਂਕਿ ਕੈਪਟਨ ਕਰਮ ਸਿੰਘ ਮੱਲ੍ਹੀ ਦੀ ਯਾਦ ਵਿਚ ਉਨ੍ਹਾਂ ਦੇ ਜੱਦੀ ਪਿੰਡ ਮੱਲ੍ਹੀਆਂ ਦੇ ਬੱਸ ਅੱਡੇ 'ਤੇ ਬਣਿਆ ਮੁਸਾਫ਼ਰ ਖਾਨਾ ਕੰਪਨੀ ਵਲੋਂ ਸੜਕ ਨਿਰਮਾਣ ਦੌਰਾਨ ਢਾਹ ਦਿੱਤਾ ਗਿਆ ਸੀ ਅਤੇ ਕੈਪਟਨ ਕਰਮ ਸਿੰਘ ਮੱਲ੍ਹੀ ਦੇ ਪੋਤਰੇ ਵਲੋਂ ਇਸ ਸਬੰਧ ਵਿਚ ਆਵਾਜ਼ ਉਠਾਏ ਜਾਣ 'ਤੇ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਨੇ ਕੰਪਨੀ ਅਧਿਕਾਰੀਆਂ ਨਾਲ ਗੱਲ ਕਰਨ ਪਿੱਛੋਂ ਚੌਂਕ ਬਣਾਏ ਜਾਣ ਦਾ ਵਾਅਦਾ ਕੀਤਾ ਸੀ। ਅਜੋਕੇ ਸਮੇਂ ਦੌਰਾਨ ਜਦ ਕੰਪਨੀ ਸੜਕ ਦਾ ਕੰਮ ਲਗਪਗ ਨੇਪਰੇ ਚਾੜ੍ਹਨ ਉਪਰੰਤ ਡੰਪ ਤੋਂ ਆਪਣਾ ਸਾਮਾਨ ਸਮੇਟ ਰਹੀ ਹੈ, ਤਾਂ ਪਰਿਵਾਰ ਵਲੋਂ ਉਸ ਚੌਂਕ ਦੀ ਮੰਗ ਫਿਰ ਕੀਤੀ ਗਈ। ਕੈਪਟਨ ਕਰਮ ਸਿੰਘ ਦੇ ਛੋਟੇ ਪੁੱਤਰ ਹਰਜੀਤ ਸਿੰਘ ਨੇ ਫ਼ੋਨ 'ਤੇ ਦੱਸਿਆ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਕੋਈ ਰਾਹ ਨਹੀਂ ਪਾ ਰਿਹਾ। ਦੂਜੇ ਪਾਸੇ ਸਨਅਤੀ ਕਸਬਾ ਪੱਖੋ ਕੈਂਚੀਆਂ ਮਾਰਕੀਟ ਦੀਆਂ ਵੀ.ਆਰ.ਸੀ. ਕੰਪਨੀ ਦੇ ਭਾਰੀ ਵਾਹਨਾਂ ਨਾਲ ਟੁੱਟੀਆਂ ਸੜਕਾਂ ਤੋਂ ਉੱਡਦੀ ਮਿੱਟੀ ਕਾਰਨ ਪ੍ਰੇਸ਼ਾਨ ਸਨਅਤਕਾਰਾਂ ਨੇ ਕੰਪਨੀ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜੀ ਕੀਤੀ। ਸਨਅਤਕਾਰ ਨਛੱਤਰ ਸਿੰਘ ਮਣਕੂ, ਦਰਬਾਰਾ ਸਿੰਘ ਮਣਕੂ, ਗੁਰਪ੍ਰੀਤ ਸਿੰਘ ਲਾਡੀ ਮਣਕੂ, ਸੁਖਜਿੰਦਰ ਸਿੰਘ, ਹਰਵਿੰਦਰ ਸਿੰਘ, ਸਤਨਾਮ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਕੰਪਨੀ ਵਲੋਂ ਸੜਕ ਦੇ ਨਿਰਮਾਣ ਦੌਰਾਨ ਕਈ ਥਾਵਾਂ ਤੋਂ ਹਾਲੇ ਤੱਕ ਮਿੱਟੀ ਵੀ ਨਹੀਂ ਚੁੱਕੀ, ਜੋ ਭਾਰੀ ਵਹੀਕਲਾਂ ਕਾਰਨ ਹਨੇਰੀ ਵਾਂਗ ਉੱਡ ਦੀ ਹੈ ਅਤੇ ਟੁੱਟੀ ਸੜਕ ਕਾਰਨ ਹਰ ਰੋਜ ਕੋਈ ਨਾ ਕੋਈ ਵਹੀਕਲ ਆਪਸ ਵਿਚ ਟਕਰਾ ਜਾਂਦੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਇਸ ਪਾਸੇ ਧਿਆਨ ਦੇਣ ਦੀ ਮੰਗ ਕੀਤੀ।

ਦੋ ਕਾਰਾਂ ਦੀ ਟੱਕਰ 'ਚ ਇਕ ਦੀ ਮੌਤ, 5 ਜ਼ਖ਼ਮੀ

ਹੰਡਿਆਇਆ, 9 ਦਸੰਬਰ (ਗੁਰਜੀਤ ਸਿੰਘ ਖੁੱਡੀ)-ਦੋ ਕਾਰਾਂ ਦੀ ਆਪਸੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਤੇ 5 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਵਾਈ.ਐਸ. ਕਾਲਜ ਹੰਡਿਆਇਆ ਦੇ ਸਾਹਮਣੇ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ, ...

ਪੂਰੀ ਖ਼ਬਰ »

ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ

ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਚ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਨਜ਼ਦੀਕ ਇਕ ਆਵਾਰਾ ਪਸ਼ੂ ਦੇ ਮੋਟਰਸਾਈਕਲ ਅੱਗੇ ਆਉਣ ਕਾਰਨ ਵਾਪਰੇ ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ...

ਪੂਰੀ ਖ਼ਬਰ »

ਖਹਿਰਾ ਵਲੋਂ ਸ਼ੁਰੂ ਕੀਤਾ ਇਨਸਾਫ਼ ਮਾਰਚ ਜ਼ਿਲ੍ਹਾ ਬਰਨਾਲਾ ਵਿਖੇ ਪਹੁੰਚੇਗਾ ਭਲਕੇ-ਕਾਲਾ ਢਿੱਲੋਂ

ਬਰਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪੰਜਾਬ ਵਿਚ ਪੰਜਾਬੀਆਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ, ਪੰਜਾਬ ਦੀ ਜਵਾਨੀ ਅਤੇ ਕਿਸਾਨੀ ਦੇ ਹੋ ਰਹੇ ਘਾਣ ਆਦਿ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ...

ਪੂਰੀ ਖ਼ਬਰ »

ਖਿਆਲੀ 'ਚ ਵਿਦਿਆਰਥੀਆਂ ਨੇ ਕੱਢੀ ਨਸ਼ਿਆਂ ਵਿਰੁੱਧ ਚੇਤਨਾ ਰੈਲੀ

ਮਹਿਲ ਕਲਾਂ, 9 ਦਸੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਬਰਨਾਲਾ ਰਾਜਵੰਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਰਕਾਰੀ ਮਿਡਲ ਸਕੂਲ ਖਿਆਲੀ ਦੇ ਵਿਦਿਆਰਥੀਆਂ ਵਲੋਂ ਸਕੂਲ ਮੁਖੀ ਜਸਪਾਲ ਸਿੰਘ ਦੀ ...

ਪੂਰੀ ਖ਼ਬਰ »

ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਤਪਾ ਮੰਡੀ, 9 ਦਸੰਬਰ (ਪ੍ਰਵੀਨ ਗਰਗ)-ਸਥਾਨਕ ਨਿਊ ਜੈ ਮਾਤਾ ਦਾਤੀ ਕਲੱਬ ਤਪਾ ਵਲੋਂ ਗੁਰਦੁਆਰਾ ਸਿੰਘ ਸਭਾ, ਨੇੜੇ ਬਾਬਾ ਮੱਠ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੱਡੀਆਂ ਅਤੇ ਦਿਮਾਗ਼ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ...

ਪੂਰੀ ਖ਼ਬਰ »

ਬੀਬੀ ਮਲਕੀਤ ਕੌਰ ਸਹੋਤਾ ਦੀ ਅਗਵਾਈ 'ਚ ਪੰਚਾਇਤੀ ਚੋਣਾਂ ਲਈ ਕੀਤੀ ਮੀਟਿੰਗ

ਸ਼ਹਿਣਾ, 9 ਦਸੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੀ ਸੂਬਾ ਮੀਤ ਪ੍ਰਧਾਨ ਬੀਬੀ ਮਲਕੀਤ ਕੌਰ ਸਹੋਤਾ ਦੀ ਅਗਵਾਈ ਵਿਚ ਵਾਰਡ ਨੰ: 2 ਵਿਖੇ ਮੀਟਿੰਗ ਕੀਤੀ ਗਈ | ਇਸ ਸਮੇਂ ਜਿੱਥੇ ਬੀਬੀ ਮਲਕੀਤ ਕੌਰ ਸਹੋਤਾ ਦੀ ਨੂੰ ਹ ਮਨਜਿੰਦਰ ਕੌਰ ਸਹੋਤਾ ਨੂੰ ਵਾਰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

470 ਨਸ਼ੀਲੀਆਂ ਗੋਲੀਆਂ ਸਮੇਤ ਇਕ ਪੁਲਿਸ ਸ਼ਿਕੰਜੇ 'ਚ

ਬਰਨਾਲਾ, 9 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਐਾਟੀ ਨਾਰਕੋਟਿਕ ਸੈਲ ਵਲੋਂ ਇਕ ਵਿਅਕਤੀ ਨੂੰ 470 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਾਟੀ ਨਾਰਕੋਟਿਕ ਸੈਲ ਦੇ ਇੰਚਾਰਜ ਐਸ.ਐੱਚ.ਓ. ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਸੱਤਵਾਂ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਭਦੌੜ, 9 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਲੋਂ ਆਪਣਾ ਸੱਤਵਾਂ ਸਾਲਾਨਾ ਸਭਿਆਚਾਰਕ ਸਮਾਗਮ 'ਯੂਰੋਪੀਆ-2018' ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪੰਜਾਬ-ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਸ: ਜਸਪਾਲ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਮੁੰਡੇ ਸਰੌਦ ਸਨਮਾਨਿਤ

ਅਮਰਗੜ੍ਹ, 9 ਦਸੰਬਰ (ਝੱਲ) - ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਵਲੋਂ ਬੀਤੇ ਦਿਨੀਂ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਸਰਪ੍ਰਸਤੀ ਹੇਠ ਕਰਵਾਈ ਵਿਰਾਸਤੀ ਸਭਾ ਦੌਰਾਨ ਕਵੀਸ਼ਰੀ ਜਥਿਆਂ ਵਲੋਂ ਗੁਰੂ ਜਸ ਦਾ ਗੁਣਗਾਨ ਕੀਤਾ ਗਿਆ¢ ...

ਪੂਰੀ ਖ਼ਬਰ »

ਸਾਹਿਤਕਾਰ ਦਰਸ਼ਨ ਬੁੱਟਰ ਨੂੰ ਦੂਸਰਾ ਬੇਬੇ ਗੁਰਦਿਆਲ ਕੌਰ ਤੇ ਬਾਪੂ ਹਰਚੰਦ ਸਿੰਘ ਟੱਲੇਵਾਲੀਆ ਯਾਦਗਾਰੀ ਸਾਹਿਤਕ ਪੁਰਸਕਾਰ ਪ੍ਰਦਾਨ

ਬਰਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਸਭਾ ਦੇ ਪ੍ਰਧਾਨ ਡਾ: ਸੰਪੂਰਨ ਸਿੰਘ ਟੱਲੇਵਾਲੀਆ ਦੁਆਰਾ ਬੇਬੇ ਗੁਰਦਿਆਲ ਕੌਰ ਅਤੇ ਬਾਪੂ ਹਰਚੰਦ ਸਿੰਘ ਟੱਲੇਵਾਲੀਆ ਦੀ ਯਾਦ ਨੂੰ ਸਮਰਪਿਤ ਦੂਸਰਾ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਕੈਂਸਰ ਜਾਂਚ ਕੈਂਪ ਸਬੰਧੀ ਪੋਸਟਰ ਰਿਲੀਜ਼

ਟੱਲੇਵਾਲ, 9 ਦਸੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਐਨ.ਆਰ.ਆਈ ਵੀਰਾਂ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਲਗਾਏ ਜਾ ਰਹੇ ਕੈਂਸਰ ਜਾਂਚ ਕੈਂਪ ਦਾ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਲਡ ਕੈਂਸਰ ਕੇਅਰ ਵਲੋਂ ...

ਪੂਰੀ ਖ਼ਬਰ »

ਸਾਗਾ ਸਟਾਰ ਰਮਨ ਰੋਮਾਣਾ ਦਾ ਸਿੰਗਲ ਟਰੈਕ 'ਰੈੱਡ ਥਾਰ' ਅੱਜ ਹੋਵੇਗਾ ਰਿਲੀਜ਼-ਪਿ੍ੰ: ਸਾਧੂ ਸਿੰਘ ਰੋਮਾਨਾ

ਧਨੌਲਾ, 9 ਦਸੰਬਰ (ਰਘਵੀਰ ਸਿੰਘ ਚੰਗਾਲ)-ਸਾਗਾ ਮਿਊਜ਼ਿਕ ਕੰਪਨੀ ਵਲੋਂ ਪੰਜਾਬ ਦੀ ਬੁਲੰਦ ਆਵਾਜ਼ ਦੀ ਮਾਲਕ ਪੰਜਾਬੀ ਗਾਇਕਾ 'ਰਮਨ ਰੋਮਾਨਾ' ਦਾ ਸਿੰਗਲ ਟਰੈਕ 'ਰੈੱਡ ਥਾਰ' 10 ਦਸੰਬਰ ਨੂੰ ਸਰੋਤਿਆਂ ਦੀ ਕਚਹਿਰੀ 'ਚ ਪੇਸ਼ ਕੀਤਾ ਜਾਵੇਗਾ | ਇਹ ਜਾਣਕਾਰੀ ਰਮਨ ਰੋਮਾਨਾ ਦੇ ...

ਪੂਰੀ ਖ਼ਬਰ »

ਆਗਾਮੀ ਲੋਕ ਸਭਾ ਚੋਣਾਂ ਤੇ ਪੰਚਾਇਤੀ ਚੋਣਾਂ 'ਚ ਯੂਥ ਅਹਿਮ ਰੋਲ ਅਦਾ ਕਰੇਗਾ-ਹਰਦੀਪ ਸਿੰਘ ਸੋਢੀ

ਧਨੌਲਾ, 9 ਦਸੰਬਰ (ਚੰਗਾਲ)-ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੀਡ ਦੀ ਹੱਡੀ ਨੌਜਵਾਨ ਵਰਗ ਹੁੰਦਾ ਹੈ ਤੇ ਅੱਜ ਦੇ ਸਮੇਂ ਵਿਚ ਪੰਜਾਬ ਦਾ ਨੌਜਵਾਨ ਕਾਂਗਰਸ ਪਾਰਟੀ ਨਾਲ ਜੁੜ ਕੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ 'ਤੇ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਹੈ | ...

ਪੂਰੀ ਖ਼ਬਰ »

ਵਿਰੋਧੀ ਪਾਰਟੀਆਂ ਜਾਣਬੁੱਝ ਕੇ ਬਾਦਲ ਪਰਿਵਾਰ ਨੂੰ ਬਦਨਾਮ ਕਰ ਰਹੀਆਂ-ਗਰੇਵਾਲ

ਧਨੌਲਾ, 9 ਦਸੰਬਰ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਆਪਣੇ ਰਾਜ ਕਾਲ ਦੌਰਾਨ ਜਾਣੇ-ਅਣਜਾਣੇ ਵਿਚ ਹੋਈਆਂ ਭੁੱਲਾਂ ਦੀ ਬਖਸ਼ਿਸ਼ ਕਰਵਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੇਵਾ ਨਿਭਾਅ ਰਹੇ ਹਨ ਤੇ ਬਾਣੀ ਸਰਵਨ ਕਰ ਰਹੇ ਹਨ ਨਾ ਕਿ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਦੇ ਬੱਚਿਆਂ ਨੇ ਇਕ ਰੋਜ਼ਾ ਟੂਰ ਦਾ ਅਨੰਦ ਮਾਣਿਆ

ਤਪਾ ਮੰਡੀ, 9 ਦਸੰਬਰ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦਾ ਇਕ ਰੋਜ਼ਾ ਟੂਰ ਸਕੂਲ ਪਿ੍ੰਸੀਪਲ ਰਜਿੰਦਰ ਰਾਵਤ ਦੀ ਅਗਵਾਈ ਹੇਠ ਬਠਿੰਡਾ ਚੇਤਕ ਪਾਰਕ ਦਾ ਲਾਇਆ ਗਿਆ ¢ ਜਿਸ ਵਿਚ ਪ੍ਰੀ ਨਰਸਰੀ, ਨਰਸਰੀ ਅਤੇ ਕੇ.ਜੀ ਦੀਆਂ ਕਲਾਸਾਂ ਦੇ ...

ਪੂਰੀ ਖ਼ਬਰ »

ਪਿਤਾ ਦਾ ਸਾਇਆ ਸਿਰ 'ਤੇ ਨਾ ਹੋਣ ਦੇ ਬਾਵਜੂਦ ਬੇਟਾ ਪਹੁੰਚਿਆ ਉੱਚ ਮੁਕਾਮ 'ਤੇ

ਤਪਾ ਮੰਡੀ, 9 ਦਸੰਬਰ (ਪ੍ਰਵੀਨ ਗਰਗ)-ਸੰਸਾਰ ਵਿਚ ਪ੍ਰਮਾਤਮਾ ਨੇ ਹਰ ਇਕ ਵਿਅਕਤੀ ਨੂੰ ਕਿਸੇ ਨਾ ਕਿਸੇ ਕੰਮ ਦਾ ਕੋਈ ਨਾ ਕੋਈ ਹੁਨਰ ਜ਼ਰੂਰ ਦਿੱਤਾ ਹੈ, ਜਿਸ ਕਾਰਨ ਸਾਡੇ ਇਸ ਸਮਾਜ ਵਿਚੋਂ ਬਹੁਤ ਸਾਰੇ ਲੜਕੇ ਲੜਕੀਆਂ ਆਪਣੇ ਹੁਨਰ ਦੇ ਸਦਕਾ ਬਹੁਤ ਉਚ ਮੁਕਾਮ 'ਤੇ ਪਹੁੰਚੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਅੱਗੇ ਪਾਉਣ ਦੀ ਮੰਗ ਉੱਠਣ ਲੱਗੀ

ਸੰਗਰੂਰ, 9 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਵਲੋਂ ਪੰਚਾਇਤ ਚੋਣਾਂ 30 ਦਸੰਬਰ ਨੰੂ ਕਰਵਾਉਣ ਦੇ ਐਲਾਨ ਦੇ ਤੁਰੰਤ ਬਾਅਦ ਹੀ ਇਨ੍ਹਾਂ ਨੰੂ ਅੱਗੇ ਪਾਏ ਜਾਣ ਦੀ ਮੰਗ ਉਠਣ ਲੱਗੀ ਹੈ | ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਪੂਨੀਆ ਨੇ ਇਹ ਮੰਗ ਉਠਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਦੀ ਸਾਲਾਨਾ ਅਥਲੈਟਿਕਸ ਮੀਟ ਬਣੀ ਯਾਦਗਾਰੀ

ਸੰਗਰੂਰ, 9 ਦਸੰਬਰ (ਸੁਖਵਿੰਦਰ ਸਿੰਘ ਫੁੱਲ) - ਗੋਲਡਨ ਅਰਥ ਗਲੋਬਲ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਖੇਡ ਪ੍ਰਤੀਯੋਗਤਾ ਵਿਚ ਨਰਸਰੀ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਪ੍ਰੋਗਰਾਮ ਦੀ ਖ਼ਾਸੀਅਤ ਇਹ ਸੀ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX