ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵੱਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਈਸ਼ਾ ਅੰਬਾਨੀ ਦੇ ਵਿਆਹ ਤੋਂ ਪਹਿਲਾਂ ਸਮਾਰੋਹ ਲਈ ਉਮੜਿਆ ਬਾਲੀਵੁੱਡ

ਮੁੰਬਈ, 9 ਦਸੰਬਰ (ਏਜੰਸੀ)- ਈਸ਼ਾ ਅੰਬਾਨੀ ਅਤੇ ਆਨੰਦ ਪਿਰਾਮਲ ਦੇ ਵਿਆਹ ਤੋਂ ਪਹਿਲਾਂ ਜਸ਼ਨਾਂ ਲਈ ਬੀਤੇ ਦਿਨ ਅਮਰੀਕੀ ਨੇਤਾ ਹਿਲੇਰੀ ਕਲਿੰਟਨ ਅਤੇ ਨਵ-ਵਿਆਹੁਤਾ ਪਿ੍ਅੰਕਾ ਚੋਪੜਾ ਤੇ ਉਨ੍ਹਾਂ ਦੇ ਪਤੀ ਨਿੱਕ ਜੋਨਸ ਸਮੇਤ ਬਾਲੀਵੁੱਡ ਦੀਆਂ ਕਈ ਹਸਤੀਆਂ ਰਾਜਸਥਾਨ ਦੇ ਉਦੈਪੁਰ ਪਹੁੰਚੀਆਂ | ਮਹਾਰਾਣਾ ਪ੍ਰਤਾਪ ਹਵਾਈ ਅੱਡਾ ਮਹਿਮਾਨਾਂ ਦੀ ਆਵਾਜਾਈ ਨਾਲ ਵਿਅਸਤ ਰਿਹਾ | ਇੱਥੇ ਪਹੁੰਚਣ ਵਾਲੀਆਂ ਹਸਤੀਆਂ 'ਚ ਕ੍ਰਿਕਟ ਸਟਾਰ ਸਚਿਨ ਤੇਂਦੁਲਕਰ, ਉਨ੍ਹਾਂ ਦੀ ਪਤਨੀ ਅੰਜਲੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਨ੍ਹਾਂ ਦੀ ਪਤਨੀ, ਆਮਿਰ ਖ਼ਾਨ, ਉਨ੍ਹਾਂ ਦੀ ਪਤਨੀ ਕਿਰਨ ਰਾਓ, ਕੈਟਰੀਨਾ ਕੈਫ਼, ਆਲੀਆ ਭੱਟ, ਅਭਿਸ਼ੇਕ ਬੱਚਨ, ਉਨ੍ਹਾਂ ਦੀ ਮਾਂ ਜਯਾ ਬੱਚਨ, ਪਤਨੀ ਐਸ਼ਵਰਿਆ ਰਾਏ ਅਤੇ ਬੇਟੀ ਅਰਾਧਿਆ, ਕਰਨ ਜੌਹਰ, ਸਲਮਾਨ ਖ਼ਾਨ, ਪਰਿਨੀਤੀ ਚੋਪੜਾ, ਅਨਿਲ ਕਪੂਰ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ, ਬੋਨੀ ਕਪੂਰ, ਜਾਹਨਵੀ ਕਪੂਰ, ਖੁਸ਼ੀ, ਸਿਧਾਰਥ ਰਾਏ ਕਪੂਰ, ਉਨ੍ਹਾਂ ਦੀ ਪਤਨੀ ਵਿੱਦਿਆ ਬਾਲਨ, ਰੋਨੀ ਸਕਰੂਵਾਲਾ ਤੇ ਉਨ੍ਹਾਂ ਦੀ ਪਤਨੀ ਜਰੀਨ, ਕ੍ਰਿਸ਼ਮਾ ਕਪੂਰ, ਰਾਲਫ਼ ਤੇ ਰੂਸੋ ਦੇ ਡਿਜ਼ਾਈਨਰ ਤਮਾਰਾ ਰਾਲਫ਼ ਸ਼ਾਮਿਲ ਹਨ | ਇਸ ਦਰਮਿਆਨ ਸੰਗੀਤ ਸਮਾਰੋਹ ਲਈ ਹਾਲੀਵੁੱਡ ਦੀ ਮਸ਼ਹੂਰ ਗਾਇਕਾ ਬਿਆਨਸੇ ਵੀ ਉਦੈਪੁਰ ਪਹੁੰਚ ਚੁੱਕੀ ਹੈ | ਹਾਲੀਵੁੱਡ ਗਾਇਕਾ ਸਾਲ ਦੇ ਸਭ ਤੋਂ ਸ਼ਾਨਦਾਰ ਵਿਆਹ ਦਾ ਹਿੱਸਾ ਬਣਨ ਲਈ ਪਹੁੰਚ ਚੁੱਕੀ ਹੈ | ਆ ਰਹੀ ਖ਼ਬਰ ਮੁਤਾਬਿਕ ਬਿਆਨਸੇ ਸ਼ਾਮ ਨੂੰ ਲਾਈਵ ਪ੍ਰੋਗਰਾਮ ਕਰੇਗੀ | ਰਿਪੋਰਟ ਮੁਤਾਬਿਕ ਉਹ ਸੰਗੀਤ ਸਮਾਰੋਹ ਦੇ ਸ਼ੋਅ ਲਈ 15 ਕਰੋੜ ਰੁਪਏ ਲੈ ਰਹੀ ਹੈ | ਵਿਆਹ ਤੋਂ ਪਹਿਲਾਂ ਸਮਾਰੋਹ ਫਿਲਹਾਲ ਉਦੈਪੁਰ 'ਚ ਹੈ, ਜਿੱਥੇ ਬਾਲੀਵੁੱਡ ਦੇ ਸਾਰੇ ਸਿਤਾਰੇ ਹਾਜ਼ਰੀ ਭਰਨ ਪਹੁੰਚ ਚੁੱਕੇ ਹਨ | ਜ਼ਿਕਰਯੋਗ ਹੈ ਕਿ ਈਸ਼ਾ ਤੇ ਆਨੰਦ ਦਾ ਵਿਆਹ 12 ਦਸੰਬਰ ਨੂੰ ਭਾਰਤੀ ਪ੍ਰੰਪਰਾਵਾਂ ਮੁਤਾਬਿਕ ਅੰਬਾਨੀ ਪਰਿਵਾਰ ਦੀ ਮੁੰਬਈ ਸਥਿਤ ਰਿਹਾਇਸ਼ 'ਚ ਹੋਵੇਗਾ |

ਹੀਰਾ ਕਾਰੋਬਾਰੀ ਦੇ ਕਤਲ ਮਾਮਲੇ 'ਚ ਕਲਾਕਾਰਾ ਦੇਵੋਲੀਨਾ (ਗੋਪੀ ਬਹੂ) ਦਾ ਦੋਸਤ ਗਿ੍ਫ਼ਤਾਰ

ਮੁੰਬਈ, 9 ਦਸੰਬਰ (ਏਜੰਸੀ)- ਟੀ.ਵੀ. ਸੀਰੀਅਲ 'ਸਾਥ ਨਿਭਾਨਾ ਸਾਥੀਆ' ਦੀ ਕਲਾਕਾਰ ਦੇਵੋਲੀਨਾ ਭੱਟੀਚਾਰੀਆ (ਗੋਪੀ ਬਹੂ) ਤੋਂ ਪੁਲਿਸ ਨੇ ਹੀਰਾ ਕਾਰੋਬਾਰੀ ਰਾਜੇਸ਼ਵਰ ਕਿਸ਼ੋਰੀਲਾਲ ਉਡਾਨੀ ਹੱਤਿਆ ਮਾਮਲੇ 'ਚ ਪੁੱਛਗਿਛ ਪੂਰੀ ਕਰ ਲਈ ਹੈ | ਇਸ ਦੋਸ਼ 'ਚ ਕਲਾਕਾਰ ਦੇ ਦੋਸਤ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ 'ਚ ਹਾਰ ਸਰਕਾਰ ਲਈ ਖਤਰਨਾਕ- ਥਰੀਸਾ ਮੇਅ

ਲੈਸਟਰ, 9 ਦਸੰਬਰ (ਸੁਖਜਿੰਦਰ ਸਿੰਘ ਢੱਡੇ)- ਬਿ੍ਟਿਸ਼ ਪ੍ਰਧਾਨ ਮੰਤਰੀ ਥਰੀਸਾ ਮੇਅ ਨੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਇਸ ਹਫ਼ਤੇ ਅਹਿਮ ਸੰਸਦੀ ਮਤਦਾਨ 'ਚ ਉਨ੍ਹਾਂ ਦੇ ਬ੍ਰੈਗਜਿਟ ਸਮਝੌਤੇ ਨੂੰ ਖਾਰਜ ਕਰ ਦਿੰਦੇ ਹਨ ਤਾਂ ਬਿ੍ਟੇਨ ਸੰਕਟ 'ਚ ...

ਪੂਰੀ ਖ਼ਬਰ »

ਇਟਲੀ 'ਚ ਪੁਲਿਸ ਦੁਆਰਾ 2 ਡਿਸਕੋ ਕਲੱਬ ਸੀਲ

ਵੀਨਸ (ਇਟਲੀ), 9 ਦਸੰਬਰ (ਹਰਦੀਪ ਸਿੰਘ ਕੰਗ)- ਇਟਲੀ 'ਚ ਬੀਤੇ ਦਿਨ ਇਕ ਨਾਇਟ ਕਲੱਬ 'ਚ ਸ਼ੋਅ ਦੌਰਾਨ ਭਗਦੜ ਮਚ ਜਾਣ ਕਾਰਨ 6 ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਪੁਲਿਸ ਪ੍ਰਸ਼ਾਸਨ ਨੇ ਸਖਤੀ ਵਰਤਦਿਆਂ ਇੱਥੋਂ ਦੇ 2 ਡਿਸਕੋ ਕਲੱਬਾਂ ਨੂੰ ਬੰਦ ਕਰ ਦਿੱਤਾ ਹੈ ਕਿਉਕਿ ਇਨ੍ਹਾਂ ...

ਪੂਰੀ ਖ਼ਬਰ »

ਲਖਨਊ 'ਚ ਨੇਹਾ ਕੱਕੜ ਦੇ ਸ਼ੋਅ ਦੌਰਾਨ ਮਚੀ ਭਗਦੜ, ਛੱਡਣਾ ਪਿਆ ਸ਼ੋਅ

ਲਖਨਊ, 9 ਦਸੰਬਰ (ਇੰਟ.)- ਗਾਇਕਾ ਨੇਹਾ ਕੱਕੜ ਦਾ ਲਾਈਵ ਸ਼ੋਅ ਸੁਣਨ ਕਰੀਬ 25 ਹਜ਼ਾਰ ਲੋਕ ਪਹੁੰਚੇ, ਜਿਸ 'ਚ ਭੀੜ ਨੂੰ ਸੰਭਾਲਣ ਲਈ ਕੀਤੇ ਗਏ ਇੰਤਜ਼ਾਮ ਨਾਕਾਫ਼ੀ ਸਾਬਤ ਹੋਏ, ਜਿਸ ਨਾਲ ਪ੍ਰੋਗਰਾਮ ਨੂੰ ਵਿਚਾਲੇ ਛੱਡ ਕੇ ਹੀ ਨੇਹਾ ਕੱਕੜ ਨੂੰ ਜਾਣਾ ਪਿਆ | ਇੰਪੀਰੀਅਲ ਬਲੂ ...

ਪੂਰੀ ਖ਼ਬਰ »

ਇਟਲੀ 'ਚ 'ਇੰਟਰਨੈਸ਼ਨਲ ਮਲਟੀ ਕਲਚਰਲ ਫੈਸਟੀਵਲ' ਦੌਰਾਨ ਭੰਗੜੇ ਦੀ ਪੇਸ਼ਕਾਰੀ

ਵੀਨਸ (ਇਟਲੀ), 9 ਦਸੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਸ਼ਹਿਰ ਪਾਦੋਵਾ 'ਚ ਚੱਲ ਰਹੇ ਅੰਤਰਰਾਸ਼ਟਰੀ ਬਹੁ -ਕਲਾ ਮੇਲੇ ਦੌਰਾਨ ਬੀਤੀ ਸ਼ਾਮ ਪੰਜਾਬੀਆਂ ਦੇ ਲੋਕ ਨਾਚ ਭੰਗੜੇ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਤੱਕ ਕੇ ਵਿਦੇਸ਼ੀ ਲੋਕ ਵੀ ਖੂਬ ਪ੍ਰਭਾਵਿਤ ਹੋਏ | ਭੰਗੜਾ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਹੰਸਲੋ ਵਿਖੇ ਹੁੱਲੜਬਾਜ਼ੀ

• ਪੁਲਿਸ ਜੁੱਤੀਆਂ ਸਮੇਤ ਦਰਬਾਰ ਹਾਲ 'ਚ ਹੋਈ ਦਾਖ਼ਲ

ਲੰਡਨ, 9 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੱਲ੍ਹ ਸ਼ਾਮ ਲੰਡਨ ਦੇ ਹੰਸਲੋ ਸ਼ਹਿਰ ਵਿਖੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਨਿਰਵੈਰ ਖ਼ਾਲਸਾ ਜਥਾ ਯੂ. ਕੇ. ਦੇ ਭਾਈ ਹਰਿੰਦਰ ਸਿੰਘ ਦੇ ਕੀਰਤਨ ਦੀਵਾਨ ਮੌਕੇ ਹੋਈ ਹੁੱਲੜਬਾਜ਼ੀ ਨੇ ਇਕ ਵਾਰ ਫਿਰ ਸਿੱਖ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਦੀ ਯਾਦ 'ਚ 13ਵਾਾ ਯਾਦਗਰੀ ਸਮਾਗਮ

ਲੰਡਨ, 9 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਗਤ ਪੂਰਨ ਸਿੰਘ ਦੀ ਮਨੁਖਤਾ ਨੂੰ ਮਹਾਨ ਦੇਣ ਹੈ | ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚਲਦਿਆਂ ਅੱਜ ਪਿੰਗਲਵਾੜਾ ਹਜ਼ਾਰਾਂ ਬੇਸਹਾਰਾ, ਅਪਹਾਜ਼ ਅਤੇ ਲੋੜਵੰਦ ਲੋਕਾਂ ਦੀ ਬਿਨਾਂ ਕਿਸੇ ਭੇਦਭਾਵ ਦੇਖਭਾਲ ਕਰ ਰਿਹਾ ਹੈ ¢ ਇਹ ...

ਪੂਰੀ ਖ਼ਬਰ »

ਫ਼ਿਲਮ ਨਿਰਮਾਤਰੀ ਪ੍ਰੇਰਨਾ ਅਰੋੜਾ ਕਰੋੜਾਂ ਦੀ ਧੋਖਾਧੜੀ ਦੇ ਦੋਸ਼ 'ਚ ਗਿ੍ਫ਼ਤਾਰ

ਨਵੀਂ ਦਿੱਲੀ, 9 ਦਸੰਬਰ (ਏਜੰਸੀ)- ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ. ਡਬਲਿਊ.) ਨੇ ਫ਼ਿਲਮਕਾਰ ਵਾਸੂ ਭਗਨਾਨੀ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਬਾਲੀਵੁੱਡ ਨਿਰਮਾਤਾ ਪ੍ਰੇਰਨਾ ਅਰੋੜਾ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਇਕ ਅਧਿਕਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX