ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਦਿੱਲੀ

ਪੰਜਾਬੀ ਮਾਂ ਬੋਲੀ ਲਈ ਕੰਮ ਕਰਨਾ ਸਾਡਾ ਪਹਿਲਾ ਉਦੇਸ਼-ਪੰਜਾਬੀ ਹੈਲਪਲਾਈਨ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਮਾਂ ਬੋਲੀ ਪ੍ਰਤੀ ਕੰਮ ਕਰਨਾ ਸਾਡਾ ਪਹਿਲਾ ਉਦੇਸ਼ ਹੈ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਲਈ ਅਤੇ ਦੂਸਰੇ ਰਾਜਾਂ ਵਿਚ ਵੀ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹਾਂ | ਇਹ ਕਹਿਣਾ ਹੈ ਪੰਜਾਬੀ ਹੈਲਪਲਾਈਨ ਦੇ ਅਹੁਦੇਦਾਰਾਂ ਦਾ | ਇਸ ਸੰਸਥਾ ਵਲੋਂ 16 ਦਸੰਬਰ ਨੂੰ ਅਧਿਆਪਕਾਂ ਦੇ ਕੀਤੇ ਜਾ ਰਹੇ ਸਨਮਾਨ ਪ੍ਰਤੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਇਸ ਸਮਾਰੋਹ ਪ੍ਰਤੀ ਸੰਸਥਾ ਦੇ ਅਹੁਦੇਦਾਰ ਪ੍ਰਕਾਸ਼ ਸਿੰਘ ਗਿੱਲ, ਐਸ. ਪੀ. ਸਿੰਘ, ਸੁਨੀਲ ਬੇਦੀ, ਮਹਿੰਦਰ ਮੁੰਜਾਲ ਅਤੇ ਜਸਵਿੰਦਰ ਕੌਰ ਨੇ ਇਕ ਆਯੋਜਿਤ ਬੈਠਕ ਵਿਚ ਪੂਰੀ ਵਿਵਸਥਾ ਦੀ ਰਿਪੋਰਟ ਤਿਆਰ ਕਰ ਲਈ ਹੈ ਅਤੇ ਇਸ ਅਨੁਸਾਰ ਪ੍ਰੋਗਰਾਮ ਹੋਵੇਗਾ | ਇਸ ਸਮਾਰੋਹ ਵਿਚ ਅਧਿਆਪਕਾਂ ਦਾ ਸਨਮਾਨ ਕੀਤਾ ਜਾਂਦਾ ਹੈ, ਜਿਨ੍ਹਾਂ ਦਾ ਸੀ. ਬੀ. ਐਸ. ਈ. (ਬੋਰਡ) 10ਵੀਂ ਅਤੇ 12ਵੀਂ ਜਮਾਤ ਵਿਚ 2017-18 ਵਿਚ ਪੰਜਾਬੀ ਵਿਸ਼ੇ ਵਿਚ 10 ਫ਼ੀਸਦੀ ਨਤੀਜਾ ਆਇਆ ਹੈ | ਇਸ ਸਮਾਰੋਹ ਵਿਚ ਦਿੱਲੀ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਖ਼ਾਲਸਾ, ਪਬਲਿਕ ਸਕੂਲਾਂ ਦੇ ਅਧਿਆਪਕ ਸ਼ਾਮਿਲ ਹੋਣਗੇ | ਵਰਨਣਯੋਗ ਹੈ ਕਿ ਪੰਜਾਬੀ ਹੈਲਪਲਾਈਨ ਸਮੇਂ-ਸਮੇਂ 'ਤੇ ਪੰਜਾਬੀ ਭਾਸ਼ਾ ਪ੍ਰਤੀ ਬੱਚਿਆਂ ਦੀ ਕੌਾਸਿਲੰਗ ਕਰਦੀ ਹੈ ਅਤੇ ਇਸ ਤੋਂ ਇਲਾਵਾ ਹੋਰ ਅਨੇਕਾਂ ਕਾਰਜ ਕਰਨ ਵਿਚ ਵੀ ਮੋਹਰੀ ਹੈ |

ਦਿੱਲੀ ਦੇ ਅਨੇਕਾਂ ਸਾਲ ਪੁਰਾਣੇ ਹਸਪਤਾਲ (ਕਾਲਜ) 'ਚ ਰੁਕਿਆ ਕੰਮ ਫਿਰ ਹੋਇਆ ਸ਼ੁਰੂ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਅਨੇਕਾਂ ਸਾਲ ਪੁਰਾਣੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਵਿਚ ਜੋ ਨਿਰਮਾਣ ਪਿਛਲੇ ਸਮੇਂ ਤੋਂ ਰੁਕਿਆ ਹੋਇਆ ਸੀ ਉਹ ਹੁਣ ਸ਼ੁਰੂ ਹੋ ਗਿਆ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਡੇਢ ਸਾਲ ਵਿਚ ਸਾਰੀ ਇਮਾਰਤ ਦਾ ਕੰਮ ...

ਪੂਰੀ ਖ਼ਬਰ »

ਯੋਗ ਅਚਾਰੀਆ ਨੇ ਯੋਗ ਤੇ ਐਕੂਪ੍ਰੈਸ਼ਰ ਕੈਂਪ ਲਗਾਇਆ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਯੋਗ ਅਚਾਰੀਆ ਸੈਣੀ ਫ਼ਾਊਾਡੇਸ਼ਨ (ਦਾ ਯੋਗਿਕ ਐਨਰਜੀ ਸੈਂਟਰ) ਵਲੋਂ ਜਸੋਲਾ ਵਿਹਾਰ ਵਿਖੇ ਮੁਫ਼ਤ ਯੋਗ ਅਤੇ ਐਕੂਪ੍ਰੈਸ਼ਰ ਜਾਗਰੂਕਤਾ ਕੈਂਪ ਲਗਾਇਆ ਗਿਆ | ਯੋਗ ਅਚਾਰੀਆ ਰਾਹੁਲ ਸੈਣੀ ਨੇ ਇਸ ਮੌਕੇ ਯੋਗ ਦੇ ਆਸਣਾਂ ...

ਪੂਰੀ ਖ਼ਬਰ »

ਸੰਭਵੀ ਸੰਸਥਾ ਨੇ ਗ਼ਰੀਬਾਂ ਨੂੰ ਕੰਬਲ ਤੇ ਗਰਮ ਕੱਪੜੇ ਵੰਡੇ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸੰਭਵੀ ਸੰਸਥਾ (ਐਨ.ਜੀ.ਓ.) ਸਮਾਜ ਸੇਵਾ ਪ੍ਰਤੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਜੁਟੀ ਹੋਈ ਹੈ | ਇਸ ਵਲੋਂ ਦਿੱਲੀ ਦੇ ਸ਼ਕਰਪੁਰ ਇਲਾਕੇ ਵਿਚ ਅਨਾਥ-ਬੇਸਹਾਰਾ, ਲੋੜਵੰਦ ਤੇ ਗ਼ਰੀਬਾਂ ਨੂੰ ਕੰਬਲ ਅਤੇ ਗਰਮ ...

ਪੂਰੀ ਖ਼ਬਰ »

ਅਸਤੀਫ਼ਾ ਦੇਣ ਵਾਲੇ ਸਾਰੇ ਅਹੁਦੇਦਾਰ ਇਖ਼ਲਾਕੀ ਤੌਰ 'ਤੇ ਕਮੇਟੀ ਦੇ ਪ੍ਰਬੰਧ ਤੋਂ ਲਾਂਭੇ ਹੋ ਜਾਣ-ਇੰਦਰ ਮੋਹਨ ਸਿੰਘ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਅੰਤਿੰ੍ਰਗ ਬੋਰਡ ਦੇ ਮੈਂਬਰਾਂ ਵਲੋਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫ਼ਿਆਂ ਦੀ ...

ਪੂਰੀ ਖ਼ਬਰ »

ਗੱਡੀਆਂ ਚੋਰੀ ਕਰਨ ਵਾਲਾ ਤੇ ਝਪਟਮਾਰ ਗਰੋਹ ਗਿ੍ਫ਼ਤਾਰ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਗੱਡੀਆਂ ਦੀ ਚੋਰੀ ਅਤੇ ਝਪਟਮਾਰ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਨਾਂਅ ਪ੍ਰਮੋਦ ਉਰਫ ਗੋਲੂ (27) ਉੱਤਮ ਨਗਰ ਦਿੱਲੀ, ਮੁਕੇਸ਼ ਵਰਮਾ (24) ਉੱਤਮ ...

ਪੂਰੀ ਖ਼ਬਰ »

ਫੂਲਕਾ ਦਾ ਅਸਤੀਫ਼ਾ ਪ੍ਰਵਾਨ ਕਰ ਲਏ ਜਾਣ ਦੀ ਸੰਭਾਵਨਾ

ਚੰਡੀਗੜ੍ਹ, 9 ਦਸੰਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਤ ਹਲਕਾ ਦਾਖਾ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਸ. ਐਚ.ਐਸ. ਫੂਲਕਾ ਵਲੋਂ 12 ਅਕਤੂਬਰ ਨੂੰ ਦਿੱਤਾ ਗਿਆ ਅਸਤੀਫ਼ਾ ਪ੍ਰਵਾਨ ਕਰ ਲਏ ਜਾਣ ਦੇ ਆਸਾਰ ਪੈਦਾ ਹੋ ਗਏ ਹਨ | ਉਨ੍ਹਾਂ ਨੇ ਸ੍ਰੀ ਗੁਰੂ ਗੰ੍ਰਥ ...

ਪੂਰੀ ਖ਼ਬਰ »

ਗੁਨਾਹਗਾਰਾਂ ਲਈ ਰੈੱਡ ਕਾਰਪੈਟ ਵਿਛਾ ਕੇ ਮਰਿਆਦਾ ਕੀਤੀ ਭੰਗ-ਜਾਖੜ

ਜਲੰਧਰ, 9 ਦਸੰਬਰ (ਮੇਜਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਸ਼੍ਰੋਮਣੀ ਕਮੇਟੀ ਵਲੋਂ ਗੁਨਾਹਗਾਰ ਬਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲਾਂ ਬਖ਼ਸ਼ਾਉਣ ਲਈ ਗਏ ਅਕਾਲੀ ਆਗੂਆਂ ਦੇ ਸਵਾਗਤ ਲਈ ਰੈਡ ਕਾਰਪੈਟ ...

ਪੂਰੀ ਖ਼ਬਰ »

ਨਿਰਯਾਤਕਾਂ ਵਲੋਂ ਹੱਥ ਖਿੱਚ ਲੈਣ ਕਾਰਨ ਬਾਸਮਤੀ 1121 'ਚ ਮੰਦਾ

ਮੰਡੀ ਲਾਧੂਕਾ, 9 ਦਸੰਬਰ (ਰਾਕੇਸ਼ ਛਾਬੜਾ)-ਪਿਛਲੇ 3-4 ਦਿਨਾਂ ਤੋਂ ਬਾਸਮਤੀ 1121 ਚਾਵਲਾਂ 'ਚ ਨਿਰਯਾਤਕਾਂ ਦੀ ਖ਼ਰੀਦ ਠੰਢੀ ਪੈ ਜਾਣ ਕਾਰਨ ਝੋਨੇ ਤੇ ਚਾਵਲਾਂ ਦੇ ਭਾਅ 'ਚ ਮੰਦਾ ਆ ਗਿਆ ਹੈ | ਬਾਸਮਤੀ 1121 ਸੇਲਾ ਚਾਵਲ 6750/6800 ਰੁਪਏ ਤੱਕ ਵਿਕ ਗਿਆ ਹੈ, ਜਿਸ 'ਚ ਹੁਣ ਤੱਕ 300 ਰੁਪਏ ...

ਪੂਰੀ ਖ਼ਬਰ »

ਸੇਖਵਾਂ 'ਚ ਕੀਤਾ ਸਮਾਗਮ-16 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣ ਦੀ ਕੀਤੀ ਅਪੀਲ ਬਾਦਲਾਂ ਨੇ ਗਲਤੀਆਂ ਨਹੀਂ ਪਾਪ ਕੀਤੇ, ਜੋ ਕਦੇ ਮੁਆਫ਼ ਨਹੀਂ ਹੋ ਸਕਦੇ-ਜਥੇ: ਸੇਖਵਾਂ

ਸੇਖਵਾਂ, 9 ਦਸੰਬਰ (ਕੁਲਬੀਰ ਸਿੰਘ ਬੂਲੇਵਾਲ)-ਜਬਰ ਤੇ ਜੁਲਮ ਦਾ ਟਾਕਰਾ ਕਰਨ ਲਈ ਸਾਡੇ ਪੁਰਖਿਆਂ ਵਲੋਂ ਜੋ 1920 'ਚ ਅਸੂਲਾਂ ਤੇ ਸਿਧਾਂਤਾਂ ਵਾਲਾ ਸ਼ੋ੍ਰਮਣੀ ਅਕਾਲੀ ਦਲ ਬਣਾਇਆ ਗਿਆ ਸੀ, ਉਸ 'ਚ ਅੱਜ ਮੌਜੂਦਾ ਆਗੂਆਂ ਦੇ ਬੱਜਰ ਗੁਨਾਹਾਂ ਕਰਕੇ ਵੱਡੇ ਪੱਧਰ 'ਤੇ ਨਿਘਾਰ ਆ ...

ਪੂਰੀ ਖ਼ਬਰ »

ਬਾਦਲਾਂ ਨੇ ਗਲਤੀਆਂ ਨਹੀਂ ਪਾਪ ਕੀਤੇ, ਜੋ ਕਦੇ ਮੁਆਫ਼ ਨਹੀਂ ਹੋ ਸਕਦੇ-ਜਥੇ: ਸੇਖਵਾਂ

ਸੇਖਵਾਂ, 9 ਦਸੰਬਰ (ਕੁਲਬੀਰ ਸਿੰਘ ਬੂਲੇਵਾਲ)-ਜਬਰ ਤੇ ਜੁਲਮ ਦਾ ਟਾਕਰਾ ਕਰਨ ਲਈ ਸਾਡੇ ਪੁਰਖਿਆਂ ਵਲੋਂ ਜੋ 1920 'ਚ ਅਸੂਲਾਂ ਤੇ ਸਿਧਾਂਤਾਂ ਵਾਲਾ ਸ਼ੋ੍ਰਮਣੀ ਅਕਾਲੀ ਦਲ ਬਣਾਇਆ ਗਿਆ ਸੀ, ਉਸ 'ਚ ਅੱਜ ਮੌਜੂਦਾ ਆਗੂਆਂ ਦੇ ਬੱਜਰ ਗੁਨਾਹਾਂ ਕਰਕੇ ਵੱਡੇ ਪੱਧਰ 'ਤੇ ਨਿਘਾਰ ਆ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਇਕ ਮਡਿਊਲ 'ਚੋਂ 5 ਬੈਂਡ ਹੋਣ ਦੇ ਬਾਵਜੂਦ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਕਰਨਬੀਰ ਚੀਮਾ ਪੁੱਤਰ ਦਲਵਿੰਦਰ ਸਿੰਘ ਵਾਸੀ ਫ਼ਾਜ਼ਿਲਕਾ (ਪੰਜਾਬ) ਨੇ ਦੱਸਿਆ ਕਿ ਉਸ ਨੇ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤੀ | ਜਿਸ ਵਿਚ ਉਸ ਨੇ 6 (5) ਬੈਂਡ ਪ੍ਰਾਪਤ ਕੀਤੇ | ਉਸ ਨੇ ਦੱਸਿਆ ਕਿ ਉਹ ਅਗਲੀ ਪੜ੍ਹਾਈ ...

ਪੂਰੀ ਖ਼ਬਰ »

ਛੜਿਆਂ ਦੀ ਜ਼ਿੰਦਗੀ ਨੂੰ ਹਾਸੇ ਦਾ ਤੜਕਾ ਲਾਵੇਗੀ 'ਭੱਜੋ ਵੀਰੋ ਵੇ' ਫ਼ਿਲਮ

ਜਲੰਧਰ, 9 ਦਸੰਬਰ (ਅਜੀਤ ਬਿਊਰੋ)- 14 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ 'ਭੱਜੋ ਵੀਰੋ ਵੇ' ਪਹਿਲੀ ਅਜਿਹੀ ਫ਼ਿਲਮ ਹੋਵੇਗੀ, ਜਿਹੜੀ ਛੜਿਆਂ ਦੀ ਜ਼ਿੰਦਗੀ ਦੀ ਹਾਲ ਬਿਆਨੀ ਕਰੇਗੀ | ਇਹ ਫ਼ਿਲਮ ਉਸ ਬੈਨਰ ਦੀ ਪੇਸ਼ਕਸ਼ ਹੈ, ਜਿਸ ਵਲੋਂ ਰਿਲੀਜ਼ ਕੀਤੀਆਂ ...

ਪੂਰੀ ਖ਼ਬਰ »

ਧਾਰਮਿਕ ਜਜ਼ਬਾਤੀ ਮਾਮਲਿਆਂ 'ਚ ਉਲਝੀ ਪੰਜਾਬ ਦੀ ਸਿਆਸਤ

ਜਲੰਧਰ, 9 ਦਸੰਬਰ (ਮੇਜਰ ਸਿੰਘ)-ਪਿਛਲੇ ਕਰੀਬ ਇਕ ਸਾਲ ਤੋਂ ਪੰਜਾਬ ਦੀ ਸਮੁੱਚੀ ਸਿਆਸਤ ਧਾਰਮਿਕ ਜਜ਼ਬਾਤੀ ਮਾਮਲਿਆਂ 'ਚ ਉਲਝ ਕੇ ਰਹਿ ਗਈ ਹੈ ਤੇ ਸਮੁੱਚੀਆਂ ਪ੍ਰਮੁੱਖ ਰਾਜਸੀ ਪਾਰਟੀਆਂ ਦੀ ਸਰਗਰਮੀ ਦਾ ਮੁੱਖ ਕੇਂਦਰ ਵੀ ਜਜ਼ਬਾਤੀ ਧਾਰਮਿਕ ਮਸਲੇ ਹੀ ਬਣੇ ਹੋਏ ਹਨ | ...

ਪੂਰੀ ਖ਼ਬਰ »

ਸੇਵਾ ਮੁਕਤ ਆਈ.ਆਰ.ਐਸ. ਅਧਿਕਾਰੀ ਅਵਤਾਰ ਸਿੰਘ ਥਿੰਦ ਨਮਿਤ ਸ਼ਰਧਾਂਜਲੀ ਸਮਾਗਮ

ਸੁਲਤਾਨਪੁਰ ਲੋਧੀ, 9 ਦਸੰਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਪਰਸਨ ਲਾਲ ਭੋਲਾ)-ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਥਿੰਦ ਅਤੇ ਸਨਅਤਕਾਰ ਰਾਜਨ ਥਿੰਦ ਦੇ ਸਤਿਕਾਰਯੋਗ ਪਿਤਾ, ਸਾਬਕਾ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਤੇ ਰਿਟਾਇਰਡ ਸੈਸ਼ਨ ਜੱਜ ...

ਪੂਰੀ ਖ਼ਬਰ »

ਚੀਨ 'ਚ ਜ਼ਮੀਨ ਖਿਸਕਣ ਨਾਲ 12 ਵਿਅਕਤੀ ਮਲਬੇ ਹੇਠਾਂ ਫਸੇ

ਚੇਂਡਗੂ, 9 ਦਸੰਬਰ (ਏਜੰਸੀ)-ਚੀਨ ਦੇ ਸਿਚੂਅਨ ਸੂਬੇ 'ਚ ਜ਼ਮੀਨ ਖਿਸਕਣ ਨਾਲ ਤਿੰਨ ਘਰ ਢਹਿ ਢੇਰੀ ਹੋ ਗਏ ਜਿਨ੍ਹਾਂ ਦੇ ਹੇਠਾਂ ਕਰੀਬ 12 ਲੋਕ ਹੇਠਾਂ ਦੱਬ ਗਏ | ਰਾਹਤ ਕਰਮੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਪੰਜ ਲੋਕਾਂ ਨੂੰ ਮਲਬੇ 'ਚੋਂ ਬਾਹਰ ਕੱਢ ਲਿਆ ਗਿਆ ਹੈ ਪਰ ਹਸਪਤਾਲ ...

ਪੂਰੀ ਖ਼ਬਰ »

ਇਕ ਸਾਲ ਬਾਅਦ ਸਾਂਝਾ ਫ਼ੌਜੀ ਅਭਿਆਸ ਕਰਨਗੀਆਂ ਭਾਰਤੀ ਤੇ ਚੀਨੀ ਫ਼ੌਜਾਂ

ਬੀਜਿੰਗ, 9 ਦਸੰਬਰ (ਪੀ. ਟੀ. ਆਈ.)-ਅੱਤਵਾਦ ਦਾ ਮੁਕਾਬਲਾ ਕਰਨ ਅਤੇ ਆਪਸੀ ਤਾਲਮੇਲ ਵਧਾਉਣ ਦੇ ਉਦੇਸ਼ ਨਾਲ ਇਕ ਸਾਲ ਦੇ ਵਕਫ਼ੇ ਤੋਂ ਬਾਅਦ ਭਾਰਤ ਅਤੇ ਚੀਨ ਇਕ ਵਾਰ ਫਿਰ ਸਾਂਝਾ ਫ਼ੌਜੀ ਅਭਿਆਸ ਕਰਨਗੇ | ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਅਭਿਆਸ ਦੱਖਣੀ-ਪੱਛਮੀ ਚੀਨ ਦੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨੀ ਕਮਾਂਡਰ ਸਮੇਤ 14 ਅੱਤਵਾਦੀ ਹਲਾਕ-15 ਗਿ੍ਫ਼ਤਾਰ

ਕਾਬਲ 9 ਦਸੰਬਰ (ਏਜੰਸੀ)-ਅਫ਼ਗਾਨਿਸਤਾਨ ਦੇ ਪੂਰਬੀ ਗਜ਼ਨੀ ਖ਼ੇਤਰ 'ਚ ਅੱਜ ਸੁਰੱਖਿਆ ਬਲਾਂ ਨੇ ਇਕ ਵੱਡੀ ਮੁਹਿੰਮ ਦੌਰਾਨ ਤਾਲਿਬਾਨ ਦੇ ਟਿਕਾਣਿਆਂ 'ਤੇ ਹਮਲਾ ਕਰ ਕੇ ਇਕ ਕਮਾਂਡਰ ਸਣੇ ਕਰੀਬ 14 ਅੱਤਵਾਦੀਆਂ ਨੂੰ ਮਾਰ ਦਿੱਤਾ ਤੇ 15 ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਪਾਰਟੀ 'ਚੋਂ ਕੱਢੇ ਵਰਕਰ ਵਲੋਂ ਕੇਂਦਰੀ ਮੰਤਰੀ ਆਠਵਲੇ ਦੇ ਥੱਪੜ ਮਾਰਨ ਦੀ ਕੋਸ਼ਿਸ਼

ਮੁੰਬਈ, 9 ਦਸੰਬਰ (ਏਜੰਸੀ)-ਮਹਾਰਾਸ਼ਟਰ ਦੇ ਥਾਣੇ ਜ਼ਿਲੇ੍ਹ 'ਚ ਜਨਤਕ ਸਮਾਰੋਹ ਦੌਰਾਨ ਪਾਰਟੀ 'ਚੋਂ ਕੱਢੇ ਇਕ ਵਰਕਰ ਨੇ ਕੇਂਦਰੀ ਮੰਤਰੀ ਰਾਮਦਾਸ ਆਠਵਲੇ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਪਬਲਿਕਨ ਪਾਰਟੀ ਆਫ਼ ਇੰਡੀਆ ...

ਪੂਰੀ ਖ਼ਬਰ »

4 ਅੰਤਰਰਾਸ਼ਟਰੀ ਹਵਾਈ ਅੱਡਿਆਂ ਵਾਲਾ ਪਹਿਲਾ ਸੂਬਾ ਬਣਿਆ ਕੇਰਲ

ਕੰਨੂਰ, 9 ਦਸੰਬਰ (ਏਜੰਸੀ)-ਅੱਜ ਕੰਨੂਰ ਵਿਚ ਹਵਾਈ ਅੱਡੇ ਦੇ ਉਦਘਾਟਨ ਦੇ ਨਾਲ ਹੀ ਕੇਰਲ ਚਾਰ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ | ਇਸ ਹਵਾਈ ਅੱਡੇ ਦਾ ਉਦਘਾਟਨ ਸ਼ਹਿਰੀ ਹਵਾਬਾਜ਼ੀ ਬਾਰੇ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਅਤੇ ...

ਪੂਰੀ ਖ਼ਬਰ »

ਭੁੱਲਾਂ ਦੀ ਮੁਆਫ਼ੀ ਲਈ 'ਸੇਵਾ' ਕਰਨ ਆਏ ਅਕਾਲੀਆਂ ਦੀ 'ਸੇਵਾ' ਲਈ ਸ਼ੋ੍ਰਮਣੀ ਕਮੇਟੀ ਰਹੀ ਪੱਬਾਂ ਭਾਰ

ਅੰਮਿ੍ਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)-ਜਾਣੇ-ਅਨਜਾਣੇ ਹੋਈਆਂ ਭੁੱਲਾਂ-ਗਲਤੀਆਂ ਦੀ ਗੁਰੂ ਘਰ ਤੋਂ ਮੁਆਫ਼ੀ ਮੰਗਣ ਅਤੇ ਦੋਸ਼ੀਆਂ ਨੂੰ ਲੱਗਦੀ ਧਾਰਮਿਕ ਤਨਖ਼ਾਹ ਵਾਂਗ ਹੀ 'ਸੇਵਾ' ਕਰਨ ਲਈ ਆਈ ਸ਼ੋ੍ਰਮਣੀ ਅਕਾਲੀ ਦਲ ਦਲ ਦੀ ਲੀਡਰਸ਼ਿਪ ਦੀ 'ਸੇਵਾ' ਲਈ ਸਮੁੱਚੀ ...

ਪੂਰੀ ਖ਼ਬਰ »

ਖੰਡ ਮਿੱਲਾਂ ਦੀ ਬੇਰੁਖ਼ੀ ਕਾਰਨ ਗੰਨਾ ਕਾਸ਼ਤਕਾਰ ਕਿਸਾਨਾਂ ਨੇ ਵੇਲਣੇ ਮੁੜ ਕੀਤੇ ਚਾਲੂ

ਪੁਰਾਣਾ ਸ਼ਾਲਾ, 9 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਪੰਜਾਬ ਭਰ ਵਿਚ ਗੰਨੇ ਦੀ ਫ਼ਸਲ ਸਾਰੀਆਂ ਫ਼ਸਲਾਂ ਨਾਲੋਂ ਆਪਣਾ ਵਿਸ਼ੇਸ਼ ਮਹੱਤਵ ਰੱਖਦੀ ਹੈ, ਜਿਸ ਨੰੂ ਕਿਸਾਨ ਰਵਾਇਤੀ ਫ਼ਸਲਾਂ ਦੇ ਬਦਲਾਅ ਵਜੋਂ ਵੱਡੇ ਰਕਬੇ ਵਿਚ ਕਾਸ਼ਤ ਕਰਦੇ ਹਨ | ਜਦੋਂ ਕਿ ਮਾਝਾ ਅਤੇ ...

ਪੂਰੀ ਖ਼ਬਰ »

ਅੱਜ ਜੋਧਪੁਰ 'ਚ ਸ਼ੁਰੂ ਹੋਵੇਗਾ ਭਾਰਤ-ਰੂਸ ਸਾਂਝਾ ਫ਼ੌਜੀ ਅਭਿਆਸ

ਨਵੀਂ ਦਿੱਲੀ, 9 ਦਸੰਬਰ (ਪੀ. ਟੀ. ਆਈ.)-ਮੁਹਿੰਮ ਸਹਿਯੋਗ ਵਧਾਉਣ ਦੇ ਉਦੇਸ਼ ਨਾਲ ਭਾਰਤੀ ਅਤੇ ਰੂਸੀ ਹਵਾਈ ਫ਼ੌਜਾਂ ਕੱਲ੍ਹ ਤੋਂ ਜੋਧਪੁਰ 'ਚ ਆਪਣਾ 12 ਦਿਨਾ ਸਾਂਝਾ ਫ਼ੌਜੀ ਅਭਿਆਸ ਕਰਨਗੀਆਂ | ਭਾਰਤੀ ਹਵਾਈ ਫ਼ੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਵੀਏਾਦਰਾ ਨਾਂਅ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX