ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  1 day ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  1 day ago
ਬਜਟ ਇਜਲਾਸ: ਅਕਾਲੀ ਅਤੇ ਆਪ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਭਾਰੀ ਹੰਗਾਮੇ ਦੌਰਾਨ ਹੀ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਸ਼ੁਰੂ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  1 day ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  1 day ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  1 day ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  1 day ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  1 day ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਬਜਟ ਇਜਲਾਸ: ਸਪੀਕਰ ਵੱਲੋਂ ਸਦਨ ਦੀ ਕਾਰਵਾਈ ਮੁੜ ਤੋਂ ਅੱਧੇ ਘੰਟੇ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  1 day ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  1 day ago
ਬਜਟ ਇਜਲਾਸ : ਡੀ.ਜੀ.ਪੀ ਅਤੇ ਆਸ਼ੂ ਦੇ ਮੁੱਦੇ 'ਤੇ ਫਿਰ ਤੋਂ ਆਪ ਤੇ ਅਕਾਲੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਜਾਗਰੂਕਤਾ ਵੈਨ ਅਤੇ ਨਾਟਕ ਰਾਹੀਂ ਐਚ.ਆਈ.ਵੀ. ਅਤੇ ਟੀ.ਬੀ. ਬਾਰੇ ਦਿੱਤੀ ਜਾਣਕਾਰੀ

ਦੋਦਾ, 9 ਦਸੰਬਰ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਮੇਸ਼ ਕੁਮਾਰੀ ਦੀ ਅਗਵਾਈ ਵਿਚ ਐਚ.ਆਈ.ਵੀ ਅਤੇ ਟੀ.ਬੀ. ਬਾਰੇ ਜਾਗਰੂਕਤਾ ਵੈਨ ਅਤੇ ਨੁੱਕੜ ਨਾਟਕ ਰਾਹੀ ਪਿੰਡ ਦੌਲਾ, ਪਿਉਰੀ, ਥੇੜੀ, ਘੱਗਾ ਅਤੇ ਗੁਰੂਸਰ ਜਾਣਕਾਰੀ ਦਿੱਤੀ ਗਈ | ਐਸ.ਐਮ.ਓ. ਨੇ ਦੱਸਿਆ ਕਿ ਐਚ.ਆਈ.ਵੀ. ਬਾਰੇ ਲੋਕਾਂ 'ਚ ਗਲਤ ਧਾਰਨਾਵਾਂ ਬਣੀਆਂ ਹੋਈਆਂ ਹਨ | ਇਸ ਲਈ ਜਾਣਕਾਰੀ ਪ੍ਰਦਾਨ ਕਰਨੀ ਬਹੁਤ ਜਰੂਰੀ ਹੈ | ਇੱਕੋ ਸੂਈ ਦੀ ਕਈ ਵਿਅਕਤੀਆਂ ਦੁਆਰਾ ਵਰਤੋਂ, ਅਸੁਰੱਖਿਅਤ ਯੌਨ ਸਬੰਧ ਐਚ.ਆਈ.ਵੀ. ਦੇ ਪ੍ਰਮੁੱਖ ਕਾਰਨ ਹਨ | ਇਸੇ ਤਰ੍ਹਾਂ ਟੀ.ਬੀ. ਦੀ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਦੀ ਵਰਤੋਂ ਜਰੂਰੀ ਹੈ | ਲਗਾਤਾਰ ਕਈ ਹਫ਼ਤਿਆਂ ਦੀ ਖੰਘ, ਸਰੀਰ ਦਾ ਭਾਰ ਘਟਣਾ, ਕਮਜ਼ੋਰੀ ਆਉਣਾ ਟੀ.ਬੀ. ਦੇ ਲੱਛਣ ਹਨ | ਸਿਹਤ ਵਿਭਾਗ ਵਲੋਂ ਟੀ.ਬੀ. ਦੇ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ | ਚਮਕੌਰ ਸਿੰਘ ਬੁੱਟਰ ਐਲ.ਟੀ. ਦੋਦਾ ਨੇ ਦੱਸਿਆ ਕਿ ਟੀ.ਬੀ. ਦੀ ਦਵਾਈ ਦਾ ਕੋਰਸ ਪੂਰਾ ਕਰਨਾ ਬਹੁਤ ਜਰੂਰੀ ਹੈ | ਛੂਤ ਦੀ ਬਿਮਾਰੀ ਹੋਣ ਕਾਰਨ ਇੱਕ ਤੋਂ ਦੂਜੇ ਵਿਅਕਤੀ ਤੱਕ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ | ਇਸ ਮੌਕੇ ਗਗਨਦੀਪ ਸਿੰਘ ਬੀ.ਈ.ਈ., ਮਲਛਿੰਦਰ ਸਿੰਘ, ਕੁਲਵੰਤ ਸਿੰਘ, ਪਾਲ ਕੌਰ, ਜਗਜੀਤ ਕੌਰ, ਰਾਜਵੀਰ ਕੌਰ, ਤਜਿੰਦਰ ਕੌਰ, ਰਜਿੰਦਰ ਸਿੰਘ, ਜਸਵਿੰਦਰ ਸਿੰਘ, ਰਾਣੀ, ਜਗਰੂਪ ਸਿੰਘ, ਰਾਣੋ, ਬਲਬੀਰ ਕੌਰ ਸਿਹਤ ਵਰਕਰ ਹਾਜ਼ਰ ਸਨ |

ਸਾਗਾ ਸਟਾਰ ਰਮਨ ਰੋਮਾਣਾ ਦਾ ਸਿੰਗਲ ਟਰੈਕ 'ਰੈੱਡ ਥਾਰ' ਅੱਜ ਹੋਵੇਗਾ ਜਾਰੀ

ਗਿੱਦੜਬਾਹਾ, 9 ਦਸੰਬਰ (ਘੱਟੋਂ)-ਸਾਗਾ ਮਿਊਜ਼ਿਕ ਕੰਪਨੀ ਵਲੋਂ ਪੰਜਾਬ ਦੀ ਬੁਲੰਦ ਆਵਾਜ਼ ਦੀ ਮਾਲਕ ਪੰਜਾਬੀ ਗਾਇਕਾ 'ਰਮਨ ਰੋਮਾਣਾ' ਦਾ ਸਿੰਗਲ ਟਰੈਕ 'ਰੈੱਡ ਥਾਰ' 10 ਦਸੰਬਰ ਨੂੰ ਸਰੋਤਿਆਂ ਦੀ ਕਚਹਿਰੀ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਖਿੜਕੀਆਂ ਵਾਲਾ ਦੇ ਸਰਪੰਚੀ ਲਈ ਉਮੀਦਵਾਰ ਦਾ ਐਲਾਨ

ਦੋਦਾ, 9 ਦਸੰਬਰ (ਰਵੀਪਾਲ)-ਪਿੰਡ ਖਿੜਕੀਆਂਵਾਲਾ ਸਰਪੰਚੀ ਦੀ ਚੋਣ ਲਈ ਪਿੰਡ ਦੀ ਸਾਂਝੀ ਸੱਥ 'ਚ ਪਾਰਟੀਬਾਜ਼ੀ ਤੋਂ ਉਪਰ ਉਠ ਪਿੰਡ ਵਾਸੀਆਂ ਦਾ ਇਕੱਠ ਹੋਇਆ | ਪਿੰਡ ਵਾਸੀਆਂ ਨੇ ਸਰਪੰਚੀ ਦੇ ਉਮੀਦਵਾਰ ਬਾਰੇ ਡੂੰਘੀ ਵਿਚਾਰ ਚਰਚਾ ਕੀਤੀ ਗਈ, ਜਿਸ ਦੌਰਾਨ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੀ ਨਸ਼ਾ ਰੋਕੂ ਕਮੇਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਦੋਦਾ, 9 ਦਸੰਬਰ (ਰਵੀਪਾਲ)- ਪੁਲਿਸ ਦੀ ਨਸ਼ਾ ਰੋਕੂ ਮੁਹਿੰਮ ਤਹਿਤ ਬਣਾਈ ਗਈ ਟੀਮ ਵਲੋਂ ਨਿਊ ਏਜ਼ ਪਬਲਿਕ ਸਕੂਲ ਰੁਖਾਲਾ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰਦਿੱਤਾ ਸਿੰਘ ਅਤੇ ਕਾਸਮ ਅਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਰਤ ਦੇ ਨਾਂਅ ਦੋ ਨੈਸ਼ਨਲ ਰਿਕਾਰਡ ਬਣਾਉਣ ਵਾਲੇ ਖਿਡਾਰੀ ਨੂੰ ਸਰਕਾਰ ਨੇ ਵਿਸਾਰਿਆ

ਮਲੋਟ, 9 ਦਸੰਬਰ (ਗੁਰਮੀਤ ਸਿੰਘ ਮੱਕੜ)- ਸ਼ਹਿਰ ਦੇ 64 ਸਾਲਾ ਐਥਲੀਟ ਮੁਖਤਿਆਰ ਸਿੰਘ ਅੱਜ ਉਸ ਉਮਰ ਵਿਚ ਮੈਡਲ ਅਤੇ ਪ੍ਰਮਾਣ ਪੱਤਰ ਜਿੱਤ ਰਹੇ ਹਨ ਜਿਸ ਉਮਰ ਵਿਚ ਵਿਅਕਤੀ ਆਪਣੇ ਗੋਡਿਆਂ ਨੂੰ ਫੜ ਕੇ ਬੈਠ ਜਾਂਦਾ ਹੈ | ਉਨ੍ਹਾਂ ਵਲੋਂ ਜਿੱਤੇ ਗਏ ਸੈਂਕੜੇ ਮੈਡਲ ਅਤੇ ਪ੍ਰਮਾਣ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਹੁਸ਼ਿਆਰ ਵਿਦਿਆਰਥੀ ਨੂੰ ਵਿੱਤੀ ਸਹਾਇਤਾ ਦਿੱਤੀ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਕ ਹੁਸ਼ਿਆਰ ਵਿਦਿਆਰਥੀ ਨੂੰ ਵਿੱਤੀ ਸਹਾਇਤਾ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਬਿੰਦਰ ਸਿੰਘ ਬਰਾੜ ਅਤੇ ਸੀਨੀਅਰ ਵਾਈਸ ਪ੍ਰਧਾਨ ਮਾਸਟਰ ...

ਪੂਰੀ ਖ਼ਬਰ »

ਜਲਾਲਾਬਾਦ ਰੋਡ ਰੇਲਵੇ ਓਵਰਬਿ੍ਜ ਦੇ ਟੈਂਡਰ ਚੌਥੀ ਵਾਰ ਫੇਰ ਮੰਗੇ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਕੁਲਦੀਪ ਸਿੰਘ ਘੁਮਾਣ)-ਸਥਾਨਕ ਜਲਾਲਾਬਾਦ ਰੋਡ ਰੇਲਵੇ ਕਰਾਸਿੰਗ ਓਵਰਬਿ੍ਜ ਦੇ ਟੈਂਡਰ ਚੌਥੀ ਵਾਰ ਮੰਗ ਲਏ ਗਏ ਹਨ, ਜਿਨ੍ਹਾਂ ਨੂੰ ਭਰਨ ਦੀ ਆਖਰੀ ਮਿਤੀ 25 ਦਸੰਬਰ 2018 ਹੋਵੇਗੀ ਅਤੇ 26 ਦਸੰਬਰ 2018 ਨੂੰ ਟੈਕਨੀਕਲ ਬਿੱਡ ਖੁੱਲੇ੍ਹਗੀ | ਇਹ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਇਕੱਠਾ ਕੀਤਾ ਜਾ ਰਿਹਾ ਕੂੜਾ ਕਰਕਟ ਫੈਲਾਅ ਰਿਹੈ ਗੰਦਗੀ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਕੁਲਦੀਪ ਸਿੰਘ ਘੁਮਾਣ)-ਸਥਾਨਕ ਪ੍ਰਸ਼ਾਸਨ ਅਤੇ ਸਮਾਜਸੇਵੀ ਜਥੇਬੰਦੀਆਂ ਵਲੋਂ ਭਾਵੇਂ ਸਮੇਂ-ਸਮੇਂ 'ਤੇ ਸਫ਼ਾਈ ਅਭਿਆਨ ਚਲਾ ਕੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਫੇਰ ਵੀ ਪਰਨਾਲਾ ਓਥੇ ਦਾ ਓਥੇ ਹੀ ਹੈ ...

ਪੂਰੀ ਖ਼ਬਰ »

-ਸ਼ਹਿਰ ਨੂੰ ਆਵਾਰਾ ਪਸ਼ੂਆਂ ਤੋਂ ਮੁਕਤ ਕਰਵਾਉਣ ਲਈ ਮੁਹਿਮ ਜਾਰੀ- ਤੀਜੇ ਦਿਨ ਆਵਾਰਾ ਪਸ਼ੂਆਂ ਦੇ 5 ਟਰੱਕ ਭਰ ਕੇ ਸਰਕਾਰੀ ਗਊਸ਼ਾਲਾ ਭੇਜੇ

ਮਲੋਟ, 9 ਦਸੰਬਰ (ਮੱਕੜ)-ਸ਼ਹਿਰ ਨੂੰ ਆਵਾਰਾ ਪਸ਼ੂਆਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਵਿਚ ਤੇਜ਼ੀ ਲਿਆਉਂਦਿਆਂ ਅੱਜ ਤੀਜੇ ਦਿਨ ਸ਼ਹਿਰ ਦੇ ਜੀ.ਟੀ. ਰੋਡ ਤੋਂ ਆਵਾਰਾ ਪਸ਼ੂਆਂ ਦੇ 5 ਟਰੱਕ ਭਰ ਕੇ ਪਿੰਡ ਰੱਤਾ ਟਿੱਬਾ ਦੀ ਸਰਕਾਰੀ ਗਊਸ਼ਾਲਾ ਲਈ ਰਵਾਨਾ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਭਰਵੀਂ ਇਕੱਤਰਤਾ ਹੋਈ

ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਡੋਡਾਂਵਾਲੀ ਵਿਚ ਭਰਵੀਂ ਇਕੱਤਰਤਾ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਬਿੰਦਰ ਗੋਨਿਆਣਾ ਪੀ.ਏ. ਕੰਵਰਜੀਤ ਸਿੰਘ ਰੋਜ਼ੀ ...

ਪੂਰੀ ਖ਼ਬਰ »

ਖਪਤਕਾਰਾਂ ਤੋਂ 5 ਕਰੋੜ ਦੀ ਰਾਸ਼ੀ ਉਗਰਾਹੁਣ ਲਈ ਬੋਰਡ ਨੇ ਨਕੇਲ ਕੱਸੀ

ਮਲੋਟ, 9 ਦਸੰਬਰ (ਗੁਰਮੀਤ ਸਿੰਘ ਮੱਕੜ)-ਪੰਜਾਬ ਰਾਜ ਦੇ ਸ਼ਹਿਰੀ ਇਲਾਕਿਆਂ ਨੂੰ ਪਾਣੀ ਅਤੇ ਸੀਵਰੇਜ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਨੋਡਲ ਏਜੰਸੀ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਆਪਣੇ ਇੱਕ ਆਨ ਲਾਈਨ ਹੁਕਮਾਂ ਰਾਹੀਂ ਇਸ ਸਖਤ ਹਦਾਇਤ ਦਿੱਤੀ ਹੈ ਕਿ ...

ਪੂਰੀ ਖ਼ਬਰ »

ਸ਼ਹਿਰ ਦੀ ਦਿੱਖ ਸੰਵਾਰਨ ਲਈ ਵੱਖ-ਵੱਖ ਥਾਵਾਂ ਦੀ ਸਫ਼ਾਈ ਕੀਤੀ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰੰਭੀ ਐਤਵਾਰੀ ਸਫ਼ਾਈ ਮੁਹਿੰਮ ਤਹਿਤ ਸ਼ਹਿਰ ਦੀ ਦਿੱਖ ਸੰਵਾਰਨ ਅਤੇ ਸ਼ਹਿਰ ਨੂੰ ਪੋਲੀਥੀਨ ਮੁਕਤ ਕਰਨ ਲਈ ਸ਼ਹਿਰ ਵਾਸੀ ਵੱਡੀ ਪੱਧਰ ਤੇ ਸਹਿਯੋਗ ਕਰ ਰਹੇ ਹਨ | 'ਮੇਰਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਸਾਹਿਬ ਚੇਤਨ ਮਿਸ਼ਨ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ 63ਵਾਂ ਪ੍ਰੀ-ਨਿਰਵਾਣ ਦਿਵਸ ਦਫ਼ਤਰ ਡਾ: ਅੰਬੇਡਕਰ ਮਾਰਗ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਧਾਨ ਐਡਵੋਕੇਟ ਨਰਿੰਦਰਪਾਲ ਖਿੱਚੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਚਾਰਟ ਮੇਕਿੰਗ ਅਤੇ ਲੇਖ ਮੁਕਾਬਲੇ ਕਰਵਾਏ

ਲੰਬੀ, 9 ਦਸੰਬਰ (ਮੇਵਾ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਅਬੁੱਲਖੁਰਾਣਾ ਵਿਖੇ ਏਡਜ਼ ਦੀ ਲਾ-ਇਲਾਜ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ | ਇਸ ਭਿਆਨਕ ਬਿਮਾਰੀ ਦੇ ਮਾੜੇ ਪ੍ਰਭਾਵਾਂ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ ਸਹਿਯੋਗ ਦੇਣ ਲਈ ਬਲੱਡ ਡੋਨਰਜ਼ ਕਲੱਬ ਸਨਮਾਨਿਤ

ਮਲੋਟ, 9 ਦਸੰਬਰ (ਗੁਰਮੀਤ ਸਿੰਘ ਮੱਕੜ)-ਬਾਬਾ ਸਾਹਿਬ ਡਾ.ਬੀ.ਆਰ ਅੰਬੇਡਕਰ ਦੇ 63ਵੇਂ ਮਹਾਂ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਵਿਖੇ ਡਾ: ਬੀ.ਆਰ. ਅੰਬੇਡਕਰ ਬਲੱਡ ਆਰਗੇਨਾਈਜ਼ੇਸ਼ਨ ਫਗਵਾੜਾ ਵਲੋਂ ਖੂਨਦਾਨ ...

ਪੂਰੀ ਖ਼ਬਰ »

ਅਮਿਤ ਚੁੱਘ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਸ. ਰਿਪੋ.)-ਅਮਿਤ ਚੁੱਘ ਨੇ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਸਮੂਹ ਸਟਾਫ਼ ਮੈਂਬਰਾਂ ਅਤੇ ਕਮੇਟੀ ਮੈਂਬਰਾਂ ਵਲੋਂ ਪਿ੍ੰਸੀਪਲ ਦੀ ਇਸ ਨਿਯੁਕਤੀ ਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸਰਟੀਫਿਕੇਟ ਵੰਡੇ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਗੁਰਦੁਆਰਾ ਗੁਰੂ ਅੰਗਦ ਦੇਵ ਸਾਹਿਬ ਜੀ ਦੂਜੀ ਪਾਤਸ਼ਾਹੀ ਸਰਾਏਨਾਗਾ ਵਿਖੇ ਚਲਾਏ ਜਾ ਰਹੇ ਸੈਂਟਰ ਵਿਚ ਕੋਰਸ ਪੂਰਾ ਕਰ ...

ਪੂਰੀ ਖ਼ਬਰ »

ਨਰਸਿੰਗ ਕਾਲਜ 'ਚ ਵਿਦਾਇਗੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕਾਲਜ ਆਫ਼ ਨਰਸਿੰਗ ਆਦੇਸ਼ ਵਿਖੇ ਜੀ.ਐੱਨ.ਐੱਮ. ਦੇ ਸਿੱਖਿਆਰਥੀਆਂ ਵਲੋਂ ਆਪਣੇ ਸੀਨੀਅਰ ਸਾਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਜੀ.ਐੱਨ.ਐੱਮ. ਪਹਿਲਾ ਸਮੈਸਟਰ ਦੇ ਸਿੱਖਿਆਰਥੀਆਂ ਨੇ ...

ਪੂਰੀ ਖ਼ਬਰ »

ਹਰਵੀਰ ਕੌਰ ਨੇ 64ਵੀਆਂ ਰਾਸ਼ਟਰੀ ਸਕੂਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ

ਦੋਦਾ, 9 ਦਸੰਬਰ (ਰਵੀਪਾਲ)-ਡੀ.ਆਰ.ਐਸ.ਕਾਨਵੈਂਟ ਸਕੂਲ ਪਿੰਡ ਕਾਉਣੀ ਦੀ ਵਿਦਿਆਰਥਣ ਹਰਵੀਰ ਕੌਰ ਨੇ 64ਵੀਆਂ ਰਾਸ਼ਟਰੀ ਸਕੂਲ ਖੇਡਾਂ 'ਚ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੋਸ਼ਨ ਕੀਤਾ | ਹਰਵੀਰ ਕੌਰ ਨੇ ਇਹ ਤਗਮਾ 46 ਕਿੱਲੋ ਵਰਗ ਫਰੀ ਸਟਾਈਲ ...

ਪੂਰੀ ਖ਼ਬਰ »

ਪੰਜਾਬ ਥ੍ਰੋਅਬਾਲ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਢਿੱਲੋਂ)-7 ਤੋਂ 9 ਦਸੰਬਰ ਤੱਕ ਦਾਦਰੀ (ਯੂ.ਪੀ) ਵਿਖੇ ਹੋਈ 20ਵੀਂ ਥਰੋਬਾਲ ਚੈਂਪੀਅਨਸ਼ਿਪ ਵਿਚ ਪੰਜਾਬ ਥਰੋਬਾਲ ਟੀਮ (ਲੜਕੇ) ਨੇ ਤੀਜਾ ਸਥਾਨ ਹਾਸਲ ਕੀਤਾ, ਜਿਸ ਵਿਚ ਭਾਰਤ ਦੀਆਂ ਚੁਣੀਆਂ ਹੋਈਆਂ 8 ਟੀਮਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ 'ਚ ਸਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਢਿੱਲੋਂ)-ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ 24ਵਾਂ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅਜੈ ਕੁਮਾਰ ਸੇਤੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਵਿਚ ਪ੍ਰੀ-ਨਰਸਰੀ ਤੋਂ 7ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸਰਾਏਨਾਗਾ ਵਿਖੇ ਡਾ: ਅੰਬੇਡਕਰ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ, ਜਿਸ ਵਿਚ ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਅਸ਼ੋਕ ਮਹਿੰਦਰਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਮਾਰੋਹ ਮਨਾਇਆ

ਜ਼ੀਰਾ, 9 ਦਸੰਬਰ (ਜਗਤਾਰ ਸਿੰਘ ਮਨੇਸ)- ਪੁਰਾਤਨ ਗਊਸ਼ਾਲਾ ਪਿੰਜਰਾ ਪੋਲ ਵਿਖੇ ਮਹਾਂ ਮੰਡਲੇਸ਼ਵਰ 1008 ਸਵਾਮੀ ਕਮਲ ਪੁਰੀ ਮਹਾਰਾਜ ਦੀ ਰਹਿਨੁਮਾਈ ਹੇਠ ਚੱਲ ਰਹੇ ਮੂਰਤੀ ਸਥਾਪਨਾ ਸਮਾਰੋਹ ਦੌਰਾਨ ਅੱਜ ਭਗਵਾਨ ਰਾਧਾ ਕਿ੍ਸ਼ਨ, ਸ਼ਿਵ ਪਰਿਵਾਰ ਤੇ ਸਵਾਮੀ ਲਛਮਣ ਪੁਰੀ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 9 ਦਸੰਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਭਵਨ ਵਿਖੇ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੁਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦਾ ਜਨਮ ਦਿਨ ...

ਪੂਰੀ ਖ਼ਬਰ »

ਨਵਦੀਪ ਕੌਰ ਸੰਧੂ ਬਣੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਨਵਦੀਪ ਕੌਰ ਸੰਧੂ ਕਾਨਿਆਂਵਾਲੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਨਹੀਂ ਮਿਲਿਆ ਲਾਭ

ਮਲੋਟ, 9 ਦਸੰਬਰ (ਗੁਰਮੀਤ ਸਿੰਘ ਮੱਕੜ)-ਆਰ.ਟੀ.ਆਈ ਕਾਰਕੁੰਨ ਸੰਦੀਪ ਕੁਮਾਰ ਨੇ ਦੱਸਿਆ ਕਿ ਸਾਲ 2016 ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਆਈ ਜਿਸ ਦਾ ਮਕਸਦ ਹਰ ਇਕ ਪਰਿਵਾਰ ਨੂੰ ਘਰ ਬਣਾ ਕੇ ਦੇਣਾ ਸੀ ਅਤੇ ਜਿਨ੍ਹਾਂ ਲੋਕਾਂ ਕੋਲ ਆਪਣੇ ਪਲਾਟ ਹਨ, ਉਹ ਅਤੇ ਜਿਨ੍ਹਾਂ ਦੇ ਕੱਚੇ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵੱਲੋਂ ਸਤਿਸੰਗ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਢਿੱਲੋਂ)-ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਸਥਾਨਕ ਵਿਸ਼ਾਲ ਨਗਰ ਵਿਚ ਸਥਿਤ ਆਸ਼ਰਮ ਵਿਖੇ ਸਤਿਸੰਗ ਕਰਵਾਇਆ | ਇਸ ਮੌਕੇ ਗੁਰਮੇਜ ਸਿੰਘ ਨੇ ਕਿਹਾ ਕਿ ਮਨ ਦੀ ਸ਼ਾਂਤੀ ਲਈ ਮਨੱੁਖ ਨੂੰ ਪ੍ਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਅਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ-ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਕਾਂਗਰਸ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਕਾਂਗਰਸ ਸਰਕਾਰ ਵਲੋਂ ਲਗਾਤਾਰ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ...

ਪੂਰੀ ਖ਼ਬਰ »

ਬਿਊਟੀ ਪਾਰਲਰ ਦਾ ਕੋਰਸ ਮੁਫਤ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਸੋਸਵਾ ਐਨ.ਜੀ.ਓ ਚੰਡੀਗੜ੍ਹ ਦੇ ਸਹਿਯੋਗ ਨਾਲ ਸਥਾਨਕ ਗਾਰਡਨ ਕਾਲੋਨੀ ਵਿਖੇ ਚਲਾਏ ਜਾ ਰਹੇ ਛੇ ਮਹੀਨਿਆਂ ਦੇ ਬਿਊਟੀ ਪਾਰਲਰ ਕੋਰਸ ਪੂਰੇ ਹੋਣ ਤੇ 25 ਲੜਕੀਆਂ ਨੂੰ ਇਕ-ਇਕ ...

ਪੂਰੀ ਖ਼ਬਰ »

ਸਹਿਬਾਜ਼ ਸਿੰਘ ਲੋਕ ਗੀਤ ਮੁਕਾਬਲੇ 'ਚ ਪੰਜਾਬ ਭਰ ਵਿਚੋਂ ਰਿਹਾ ਅੱਵਲ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਪੰਜਾਬ ਪੱਧਰੀ ਮਿਡਲ ਵਰਗ ਦੇ ਵਿੱਦਿਅਕ ਮੁਕਾਬਲਿਆਂ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਦੇ ਵਿਦਿਆਰਥੀ ...

ਪੂਰੀ ਖ਼ਬਰ »

ਪਿੰਡ ਵਾਸੀਆਂ ਸੰਤੋਸ਼ ਕੌਰ ਸੋਢੀ ਨੂੰ ਸਰਪੰਚੀ ਲਈ ਉਮੀਦਵਾਰ ਐਲਾਨਿਆ

ਦੋਦਾ, 9 ਦਸੰਬਰ (ਰਵੀਪਾਲ)-ਪਿੰਡ ਧੂਲਕੋਟ ਸਰਪੰਚੀ ਦੀ ਚੋਣ ਲਈ ਪਿੰਡ ਦੇ ਵੱਡੇ ਇਕੱਠ ਦੌਰਾਨ ਮਾਤਾ ਸੰਤੋਸ਼ ਕੌਰ ਸੋਢੀ ਨੂੰ ਸਰਪੰਚ ਦੇ ਉਮੀਦਵਾਰ ਦਾ ਜੈਕਾਰਿਆਂ ਦੀ ਗੂੰਜ ਨਾਲ ਐਲਾਨ ਕੀਤਾ ਗਿਆ | ਪਿੰਡ ਧੂਲਕੋਟ ਸਰਪੰਚ ਦੀ ਸੀਟ ਲਈ ਜਨਰਲ ਇਸਤਰੀ ਹੋਣ ਕਰਕੇ ਅੱਜ ਪਿੰਡ ...

ਪੂਰੀ ਖ਼ਬਰ »

ਭਾਰਤੀਆ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਹਰਮਹਿੰਦਰ ਪਾਲ)-ਭਾਰਤੀਆ ਵਾਲਮੀਕਿ ਧਰਮ ਸਮਾਜ ਦੀ ਅਹਿਮ ਮੀਟਿੰਗ ਸਥਾਨਕ ਭਗਵਾਨ ਵਾਲਮੀਕਿ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਦੱਸਿਆ 1 ਦਸੰਬਰ ਨੂੰ ਭਗਵਾਨ ਵਾਲਮੀਕਿ ਤੀਰਥ ਸਥਾਨ ਤੋਂ ਮੁੱਖ ਸੰਚਾਲਕ ਵਿਜੈ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਦੀ ਮੀਟਿੰਗ ਹੋਈ ਜਿਸ ਦੌਰਾਨ ਸਰਕਲ ਪ੍ਰਧਾਨ ਸੰਕਰਦਾਸ ਅਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀ ਖੋਲ੍ਹਣ ਦੀ ਮੰਗ

ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਪਿੰਡ ਚੱਕ ਮੋਤਲੇਵਾਲਾ ਵਿਚ ਕੋਈ ਸਰਕਾਰੀ ਐਲੋਪੈਥੀ ਜਾਂ ਆਯੁਰਵੈਦਿਕ ਡਿਸਪੈਂਸਰੀ ਨਹੀਂ ਹੈ ਜਿਸ ਕਾਰਨ ਸਿਹਤ ਸੇਵਾਵਾਂ ਲਈ ਕਾਫ਼ੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਿਹਤ ਸੇਵਾਵਾਂ ਲਈ ਲੋਕਾਂ ਨੂੰ ਜਾ ...

ਪੂਰੀ ਖ਼ਬਰ »

ਮਲੋਟ-ਮੁਕਤਸਰ ਸੜਕ ਦੀ ਹਾਲਤ ਹੋਈ ਖਸਤਾ, ਲੱਗਦੈ ਵੱਡੇ ਹਾਦਸੇ ਦੀ ਉਡੀਕ 'ਚ ਹੈ ਮਹਿਕਮਾ

ਮਲੋਟ, 9 ਦਸੰਬਰ (ਪਾਟਿਲ)-ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਹਾਲਤ ਬੀਤੇ ਸਾਲਾਂ ਤੋਂ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਪਰ ਇਸ ਦੀ ਮੁਰੰਮਤ ਵੱਲ ਨਾ ਤਾਂ ਮਹਿਕਮੇ ਦਾ ਕੋਈ ਧਿਆਨ ਹੈ ਤੇ ਨਾ ਹੀ ਸਰਕਾਰ ਦੇ ਕੰਨਾਂ 'ਤੇ ਜੂੰ ਸਰਕ ਰਹੀ ਹੈ | ਇਤਿਹਾਸਕ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)- ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਵਾਟਰ ਵਰਕਸ ਕੰਪਲੈਕਸ ਵਿਖੇ ਪ੍ਰਧਾਨ ਜਸਵਿੰਦਰ ਸਿੰਘ ਫ਼ੱਤਣਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਗੂਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX