ਤਾਜਾ ਖ਼ਬਰਾਂ


ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ ਦਾ ਅਕਾਲੀ ਦਲ ਵਲੋਂ ਸਵਾਗਤ
. . .  7 minutes ago
ਜਲੰਧਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  19 minutes ago
ਪਟਿਆਲਾ, 21 ਅਕਤੂਬਰ (ਅਮਨਦੀਪ ਸਿੰਘ)- ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ...
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  30 minutes ago
ਲਖਨਊ, 21 ਅਕਤੂਬਰ- ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਬਾਲਹਾ ਹਲਕੇ 'ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ 106 ਸਾਲਾ...
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  47 minutes ago
ਮੰਡੀ ਲਾਧੂਕਾ, 21 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਦੌਰਾਨ ਪਿੰਡ ਚੱਕ ਪੁੰਨਾ ਵਾਲੀ ਖਲਚੀਆ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਾਰਨ...
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  46 minutes ago
ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਪੱਲੀ ਝਿੱਕੀ ਲਾਗੇ ਵੇਈਂ ਪੁਲ ਕੋਲ ਕਾਰ ਮੋਟਰਸਾਈਕਲ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ...
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  54 minutes ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 minute ago
ਕਾਦੀਆਂ, 21 ਅਕਤੂਬਰ (ਗੁਰਪ੍ਰੀਤ ਸਿੰਘ)- ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਬਲਵਿੰਦਰ ਢਾਬੇ ਦੇ ਕੋਲ ਰੋਟੀ ਖਾ ਰਹੇ ਚਾਰ ਨੌਜਵਾਨਾਂ ਕੋਲੋਂ ਅਣਪਛਾਤੇ ਚਾਰ ਨੌਜਵਾਨਾਂ ਵੱਲੋਂ ਹਵਾਈ ਫਾਇਰ ਕਰ ਕੇ ਗੱਡੀ ਖੋਹਣ ਅਤੇ ਪੁਲਿਸ ਵੱਲੋਂ ਮੁਕੱਦਮਾ ...
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  about 1 hour ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ)- ਘਾਨਾ ਦੇਸ਼ ਦੇ ਰੇਲ ਮੰਤਰੀ ਅਤੇ ਰਾਜਦੂਤ ਕੁਝ ਸਮੇਂ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ...
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  about 1 hour ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ...
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  about 1 hour ago
ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ,ਕਰਨ ਚੁਚਰਾ)- ਜਲਾਲਾਬਾਦ 'ਚ ਚੱਲ ਰਹੀ ਵਿਧਾਨ ਸਭਾ ਚੋਣ ਦੌਰਾਨ ਮਾਮਲਾ ਉਦੋਂ ਤਕਰਾਰ ਪੂਰਨ ਹੋ ਗਿਆ ਜਦੋਂ ਜਲਾਲਾਬਾਦ ਦੇ ਇੱਕ ਨਿੱਜੀ ਸਕੂਲ ਵਿਖੇ ਚੱਲ ਰਹੇ ਬੂਥ ...
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  about 2 hours ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  about 2 hours ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  about 2 hours ago
ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਜ਼ਿਮਨੀ ਚੋਣ ਲਈ...
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  about 2 hours ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  about 2 hours ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  about 2 hours ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  about 2 hours ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  about 2 hours ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  about 3 hours ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  about 3 hours ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  about 3 hours ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  about 3 hours ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  about 3 hours ago
ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦੇਣਗੇ- ਘੁਬਾਇਆ
. . .  about 3 hours ago
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਈ ਵੋਟ
. . .  about 3 hours ago
ਕਾਂਗਰਸੀ ਉਮੀਦਵਾਰ ਧਾਲੀਵਾਲ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ
. . .  about 3 hours ago
ਪਿੰਡ ਭੁੱਲਾਰਾਈ ਵਿਖੇ ਨਹੀਂ ਲੱਗਾ ਅਕਾਲੀ-ਭਾਜਪਾ ਦਾ ਕੋਈ ਬੂਥ
. . .  about 3 hours ago
ਜ਼ਹਿਰੀਲੀ ਚੀਜ਼ ਖ਼ਾ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ
. . .  about 4 hours ago
ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਕੀਤਾ ਜਿੱਤ ਦਾ ਦਾਅਵਾ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਸੋਨੀਪਤ 'ਚ 18.71, ਜਿੰਦ 'ਚ 24.35, ਫ਼ਤਿਹਾਬਾਦ 'ਚ 27.12, ਸਿਰਸਾ 'ਚ 25.16 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਪਲਵਲ 'ਚ 20.50 ਫ਼ੀਸਦੀ ਅਤੇ ਚਖ਼ਰੀ ਦਾਦਰੀ 'ਚ 18.95 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਕੈਥਲ 'ਚ 24.99, ਕਰਨਾਲ 'ਚ 19.52, ਪਾਣੀਪਤ 'ਚ 21.89 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਗੁਰੂਗ੍ਰਾਮ 'ਚ 15.65, ਫ਼ਰੀਦਾਬਾਦ 'ਚ 16.77 ਅਤੇ ਮੇਵਾਤ 'ਚ 24.76 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਪੰਚਕੂਲਾ 'ਚ 10.33, ਅੰਬਾਲਾ 'ਚ 19.41, ਯਮੁਨਾਨਗਰ 'ਚ 23.07,ਕੁਰੂਕਸ਼ੇਤਰ 'ਚ 21.30 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਹਿਸਾਰ 'ਚ ਝੱਜਰ 'ਚ 23.86, ਮਹਿੰਦਰਗੜ੍ਹ 'ਚ 18.62 ਅਤੇ ਰੇਵਾੜੀ 'ਚ 24.08 ਫ਼ੀਸਦੀ ਵੋਟਿੰਗ
. . .  about 4 hours ago
ਹਰਿਆਣਾ ਵਿਧਾਨ ਸਭਾ ਚੋਣਾਂ : 11 ਵਜੇ ਤੱਕ ਹਿਸਾਰ 'ਚ 24.55, ਭਿਵਾਨੀ 'ਚ 27.73 ਅਤੇ ਰੋਹਤਕ 'ਚ 23.88 ਫ਼ੀਸਦੀ ਵੋਟਿੰਗ
. . .  about 4 hours ago
ਸੜਕ ਹਾਦਸੇ 'ਚ ਪਾਵਰਕਾਮ ਮੁਲਾਜ਼ਮ ਦੀ ਮੌਤ
. . .  about 4 hours ago
ਦੁਪਹਿਰ 12 ਵਜੇ ਤੱਕ ਫਗਵਾੜਾ 'ਚ 27 ਫ਼ੀਸਦੀ ਵੋਟਿੰਗ
. . .  about 4 hours ago
ਬੌਖਲਾਏ ਹੋਏ ਅਕਾਲੀ ਕਰ ਰਹੇ ਹਨ ਝੂਠੀ ਬਿਆਨਬਾਜ਼ੀ- ਕੈਪਟਨ ਸੰਧੂ
. . .  about 4 hours ago
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ
. . .  about 4 hours ago
ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ
. . .  about 5 hours ago
ਸਵੇਰੇ 11 ਵਜੇ ਤੱਕ ਮੁਕੇਰੀਆਂ 'ਚ 23.50 ਫ਼ੀਸਦੀ ਵੋਟਿੰਗ
. . .  about 5 hours ago
ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼
. . .  about 5 hours ago
ਦਾਖਾ 'ਚ ਸਵੇਰੇ 11 ਵਜੇ ਤੱਕ 23.76 ਫ਼ੀਸਦੀ ਵੋਟਿੰਗ
. . .  about 5 hours ago
ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ
. . .  about 5 hours ago
ਮਾਧੁਰੀ ਦੀਕਸ਼ਿਤ ਨੇ ਪਾਈ ਵੋਟ
. . .  about 5 hours ago
ਜਲਾਲਾਬਾਦ 'ਚ ਸਵੇਰੇ 11 ਵਜੇ ਤੱਕ 29 ਫ਼ੀਸਦੀ ਵੋਟਿੰਗ
. . .  about 5 hours ago
ਫਗਵਾੜਾ 'ਚ ਸਵੇਰੇ 11 ਵਜੇ ਤੱਕ 22 ਫ਼ੀਸਦੀ ਵੋਟਿੰਗ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਮੱਘਰ ਸੰਮਤ 550

ਕਪੂਰਥਲਾ / ਫਗਵਾੜਾ

ਕਾਰ ਤੇ ਟਰਾਲੀ ਟਰੈਕਟਰ ਦੀ ਟੱਕਰ 'ਚ ਦੋ ਗੰਭੀਰ ਜ਼ਖ਼ਮੀ

ਕਾਲਾ ਸੰਘਿਆਂ, 9 ਦਸੰਬਰ (ਸੰਘਾ)-ਇੱਥੋਂ ਲੋਹੀਆਂ ਨੂੰ ਜਾਂਦੇ ਰੋਡ 'ਤੇ ਪਿੰਡ ਆਧੀ ਦੇ ਗੇਟ ਨੇੜੇ ਬੀਤੀ ਰਾਤ ਇੱਕ ਇੰਡੀਕਾ ਵਿਸਟਾ ਕਾਰ ਨੰਬਰ ਪੀ.ਬੀ.08 ਬੀ.ਐਨ. 5372 ਅਤੇ ਆਲੂਆਂ ਨਾਲ ਲੱਦੀ ਟਰਾਲੀ ਟਰੈਕਟਰ ਮਹਿੰਦਰਾ 255 ਦੀ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਤਲਵੰਡੀ ਮਾਧੋ ਵਾਲੇ ਪਾਸੇ ਤੋਂ ਆ ਰਿਹਾ ਸੀ ਜਦ ਇਹ ਪਿੰਡ ਆਧੀ ਗੇਟ ਦੇ ਨਜ਼ਦੀਕ ਪਹੁੰਚਿਆ ਟਰੈਕਟਰ ਚਾਲਕ ਨੇ ਸੜਕ ਵਿੱਚ ਪਏ ਖੱਡੇ ਨੂੰ ਵਲਾਉਣ ਦੀ ਕੋਸ਼ਿਸ਼ ਕੀਤੀ ਤੇ ਕਾਲਾ ਸੰਘਿਆਂ ਵਾਲੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਇੰਡੀਕਾ ਵਿਸਟਾ ਕਾਰ ਦੀ ਟਰੈਕਟਰ ਟਰਾਲੀ ਟਕਰਾ ਗਈ ਇਹ ਹਾਦਸਾ ਇੰਨਾ ਭਿਆਨਕ ਸੀ ਕੇ ਟਰੈਕਟਰ ਦੇ ਦੋ ਹਿੱਸੇ ਹੋ ਗਏ ਅਤੇ ਕਾਰ ਵੀ ਦੂਜੇ ਪਾਸੇ ਨੂੰ ਘੁੰਮ ਕੇ ਖੇਤਾਂ 'ਚ ਜਾ ਡਿੱਗੀ ਇਸ ਕਾਰ ਨੂੰ ਜਸਵੀਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਕੁਤਬੀਵਾਲ ਜ਼ਿਲ੍ਹਾ ਜਲੰਧਰ ਚਲਾ ਰਿਹਾ ਸੀ ਅਤੇ ਉਸ ਨਾਲ ਸਾਬੀ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਗਿੱਦੜਪਿੰਡੀ ਜ਼ਿਲ੍ਹਾ ਜਲੰਧਰ ਵੀ ਕਾਰ ਵਿੱਚ ਸਵਾਰ ਸੀ ਹਾਦਸੇ ਵਿੱਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪਰ ਕਾਰ ਵਿੱਚ ਸਵਾਰ ਸਾਬੀ ਅਤੇ ਟਰੈਕਟਰ ਚਾਲਕ ਸਰਾਜਦੀਨ ਪੁੱਤਰ ਬਾਬੂ ਦੀਨ ਵਾਸੀ ਜਮਸ਼ੇਰ ਭੋਡੇ ਸਮਰਾਏ ਜ਼ਿਲ੍ਹਾ ਜਲੰਧਰ ਬੁਰੀ ਤਰਾਂ ਜ਼ਖਮੀ ਹੋ ਗਏ ਤੇ ਮੌਕੇ ਤੇ ਇਕੱਤਰ ਲੋਕਾਂ ਨੇ ਜ਼ਖਮੀਆਂ ਨੂੰ ਵਾਹਨਾਂ ਵਿਚੋਂ ਕੱਢ ਕੇ ਸਾਈਡ 'ਤੇ ਪਾਇਆ | ਹਾਦਸੇ ਵਾਲੀ ਥਾਂ ਤੋਂ ਕੁੱਝ ਦੂਰੀ ਤੇ ਹੀ ਉੱਗੀ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ ਤੇ ਹਾਦਸੇ ਦਾ ਪਤਾ ਲੱਗਦਿਆਂ ਹੀ ਉੱਗੀ ਪੁਲਿਸ ਮੁਲਾਜ਼ਮ ਮੁਨਸ਼ੀ ਗੁਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ |
ਸੜਕ ਹਾਦਸੇ 'ਚ ਔਰਤ ਦੀ ਮੌਤ
ਫਗਵਾੜਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਪਲਾਹੀ ਰੋਡ 'ਤੇ ਇਕ ਸੜਕ ਹਾਦਸੇ ਦੇ ਵਿਚ ਇਕ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨਿੰਮਾਵਾਲਾ ਚੌਾਕ ਦੀ ਵਸਨੀਕ ਇਕ ਔਰਤ ਰਮੇਸ਼ ਰਾਣੀ ਪਤਨੀ ਤਿਲਕਰਾਜ ਪਲਾਹੀ ਰੋਡ 'ਤੇ ਜਾ ਰਹੀ ਸੀ ਕਿ ਉਸਨੂੰ ਕਿਸੇ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ | ਉਕਤ ਔਰਤ ਨੂੰ ਪਹਿਲਾਂ ਸਥਾਨਕ ਸਿਵਲ ਹਸਪਤਾਲ ਲੈ ਜਾਇਆ ਗਿਆ | ਜਿੱਥੇ ਵੱਡੇ ਹਸਪਤਾਲ ਲੈ ਜਾਂਦੇ ਹੋਏ ਉਕਤ ਔਰਤ ਦੀ ਮੌਤ ਹੋ ਗਈ |

ਪ੍ਰਸਿੱਧ ਗਾਇਕ ਸੁਰਿੰਦਰਜੀਤ ਮਕਸੂਦਪੁਰੀ ਦਾ ਧਾਰਮਿਕ ਮਸੀਹੀ ਸਿੰਗਲ ਟਰੈਕ 'ਸਿਫਾ ਵਾਲਾ ਹੱਥ' ਦਾ ਪੋਸਟਰ ਰਿਲੀਜ਼

ਢਿਲਵਾਂ, 9 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ)-'ਜਿਹਦੇ ਮੂੰਹ ਨੂੰ ਲੱਗ ਜਾਵੇ ਯਾਰੋ ਖੰਡ ਮਿਸ਼ਰੀ, ਉੱਥੇ ਲੂਣ ਦੀਆਂ ਡਲੀਆਂ ਨੂੰ ਕੋਣ ਪੁੱਛਦਾ, ਦੇ ਗੀਤ ਨਾਲ ਰਾਤੋਂ ਰਾਤ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਅੰਤਰਰਾਸ਼ਟਰੀ ਪ੍ਰਸਿੱਧ ਗਾਇਕ ਸੁਰਿੰਦਰਜੀਤ ਮਕਸੂਦਪੁਰੀ ...

ਪੂਰੀ ਖ਼ਬਰ »

ਸਨਅਤੀ ਉੱਦਮੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਲਾਭ ਉਠਾਉਣ-ਸਰਵੇਂਦਰ ਸਿੰਘ

ਕਪੂਰਥਲਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਐਮ.ਸੀ.ਐਮ.ਈ. ਸਹਿਯੋਗ ਤੇ ਸੰਪਰਕ ਪ੍ਰੋਗਰਾਮ ਅਧੀਨ 100 ਰੋਜ਼ਾ ਮੁਹਿਮ ਤਹਿਤ ਅੱਜ ਸਥਾਨਕ ਯੋਜਨਾ ਭਵਨ ਵਿਚ ਪੰਜਾਬ ਨੈਸ਼ਨਲ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਰਿਜਨਲ ਕੈਂਪਸ ਫੱਤੂਢੀਂਗਾ ਨੂੰ ਆਉਂਦੀ ਸੜਕ ਦੀ ਨਿਸ਼ਾਨਦੇਹੀ ਕਰਵਾਉਣ-ਭੁੱਲਰ

ਕਪੂਰਥਲਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕਪੂਰਥਲਾ-ਗੋਇੰਦਵਾਲ ਤਰਨਤਾਰਨ ਰੋਡ ਤੋਂ ਖ਼ਰੀਦ ਕੇਂਦਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜਨਲ ਸੈਂਟਰ ਤੇ ਕਮਿਊਨਿਟੀ ਹੈਲਥ ਸੈਂਟਰ ਫੱਤੂਢੀਂਗਾ ਵਿਖੇ ਪਿੰਡ ਵਾਸੀਆਂ ਵਲੋਂ ਮਿੱਟੀ ਨਾ ਪਾਉਣ ਕਾਰਨ ਮੌਕੇ 'ਤੇ ਸੜਕ ਦੀ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਨੂੰ ਫ਼ਖਰ-ਏ-ਕੌਮ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇ-ਥਿੰਦ

ਹੁਸੈਨਪੁਰ, 9 ਦਸੰਬਰ (ਸੋਢੀ)-ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਨੂੰ ਖੁੱਲੇ ਦਰਸ਼ਨ ਕਰਵਾਉਣ ਲਈ ਲਾਂਘਾ ਖੁਲ੍ਹਵਾਉਣ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕੀਤੇ ਉਪਰਾਲੇ ਲਈ ਉਸ ਨੂੰ ਫ਼ਖਰ ਏ ਕੌਮ ...

ਪੂਰੀ ਖ਼ਬਰ »

ਨੰਗਲ ਮੱਝਾ ਦੇ ਫੁੱਟਬਾਲ ਟੂਰਨਾਮੈਂਟ ਦੌਰਾਨ ਦੂਜੇ ਦਿਨ ਵੀ ਹੋਏ ਫਸਵੇਂ ਮੁਕਾਬਲੇ

ਫਗਵਾੜਾ, 9 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਨੰਗਲ ਮੱਝਾ ਵਿਖੇ ਚਾਰ ਦਿਨਾਂ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਵੀ ਪਿੰਡ ਪੱਧਰ ਓਪਨ ਅਤੇ ਭਾਰ ਵਰਗ ਦੇ ਮੈਚ ਹੋਏ | ਫੁੱਟਬਾਲ ਦੇ ਓਪਨ ਵਿਚ ਨੰਗਲ ਮੱਝਾ ਅਤੇ ਸਾਹਨੀ ਦੀਆਂ ਟੀਮਾਂ ਜੇਤੂ ਰਹੀਆਂ | ਚਾਰ ਦਿਨ ਚੱਲਣ ...

ਪੂਰੀ ਖ਼ਬਰ »

ਸਾਰਾ ਸੰਸਾਰ ਉਦੋਂ ਹੀ ਤੰਦਰੁਸਤ ਹੋਵੇਗਾ ਜਦੋਂ ਸਾਡਾ ਵਾਤਾਵਰਨ ਤੰਦਰੁਸਤ ਹੋਵੇਗਾ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 9 ਦਸੰਬਰ (ਹੈਪੀ, ਥਿੰਦ)-ਪਵਿੱਤਰ ਕਾਲੀ ਵੇਈਾ ਕੰਢੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਸਦਭਾਵਨਾ ਕੈਂਪ ਦੇ 6ਵੇਂ ਦਿਨ ਸੰਸਾਰ ਭਰ ਦੀ ਸੰਸਕਿ੍ਤੀ ਦੀ ਝਲਕ ਇਕੱਠੇ ਦੇਖਣ ਨੂੰ ਮਿਲੀ | 4 ਦੇਸ਼ਾਂ, 25 ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਉਪ ਪ੍ਰਧਾਨ ਤੇ ਕੌ ਾਸਲਰ ਜੀਆ ਲਾਲ ਨਾਹਰ ਸੈਂਕੜੇ ਸਾਥੀਆਂ ਸਮੇਤ ਬਸਪਾ ਅੰਬੇਡਕਰ 'ਚ ਸ਼ਾਮਿਲ

ਕਪੂਰਥਲਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਉਪ ਪ੍ਰਧਾਨ ਤੇ ਨਗਰ ਕੌਾਸਲਰ ਜੀਆ ਲਾਲ ਨਾਹਰ ਨੇ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ...

ਪੂਰੀ ਖ਼ਬਰ »

ਮੰਦਰ ਦੀ ਆਮਦਨ ਘੱਟ ਹੋਣ ਕਾਰਨ ਸੇਵਾਦਾਰ ਪਿ੍ਤਪਾਲ ਉਰਫ ਬਾਬਾ ਨੇ ਕੀਤੀ ਸੀ ਧਾਰਮਿਕ ਗ੍ਰੰਥ ਦੀ ਬੇਅਦਬੀ

ਕਪੂਰਥਲਾ/ਸਿੱਧਵਾਂ ਦੋਨਾ, 9 ਦਸੰਬਰ (ਸਡਾਨਾ, ਅਵਿਨਾਸ਼)-ਕਰੀਬ ਇਕ ਹਫ਼ਤਾ ਪਹਿਲਾਂ ਪਿੰਡ ਸਿਧਵਾਂ ਦੋਨਾਂ ਦੇ ਭਗਵਾਨ ਵਾਲਮੀਕਿ ਮੰਦਿਰ ਵਿਚ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਤੇ ਚੋਰੀ ਕਰਨ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਮੰਦਿਰ ਦੇ ਸੇਵਾਦਾਰ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤੇ ਸਵੱਛ ਭਾਰਤ ਮਿਸ਼ਨ ਤਹਿਤ 67ਵਾਂ ਮਾਸਿਕ ਸਫ਼ਾਈ ਮੁਹਿੰਮ ਚਲਾਇਆ

ਫਗਵਾੜਾ, 9 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਮੁਹੱਲਾ ਪੇ੍ਰਮ ਨਗਰ, ਨਾਨਕਪੁਰਾ ਦੀਆਂ ਕੁਝ ਗਲੀਆਂ ਵਿਚ ਤੰਦਰੁਸਤ ਪੰਜਾਬ ਅਤੇ ਸਵੱਛ ਭਾਰਤ ਮਿਸ਼ਨ ਹੇਠ 67ਵਾਂ ਮਾਸਿਕ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਅਭਿਆਨ ਤਹਿਤ ਮੁਹੱਲਾ ਪੇ੍ਰਮ ਨਗਰ ਦੇ ਵਾਸੀਆਂ ਅਤੇ ਨਗਰ ਨਿਗਮ ਦੇ ...

ਪੂਰੀ ਖ਼ਬਰ »

ਇਲਾਜ ਦੇ ਨਾਲ ਮਰੀਜ਼ਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਜਾਵੇ-ਡਾ: ਸੁਰਿੰਦਰ ਮੱਲ

ਕਪੂਰਥਲਾ, 9 ਦਸੰਬਰ (ਵਿ.ਪ੍ਰ.)-ਸਫ਼ਲਤਾ ਹਾਸਲ ਕਰਨ ਲਈ ਟੀਚਾ ਨਿਸ਼ਚਤ ਕਰਨਾ ਜ਼ਰੂਰੀ ਹੈ | ਇਹ ਸ਼ਬਦ ਡਾ: ਸੁਰਿੰਦਰ ਮੱਲ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਨੇ ਡੈਂਟਲ ਵਿਭਾਗ ਦੇ ਮੈਡੀਕਲ ਅਫ਼ਸਰਾਂ ਦੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਮੈਡੀਕਲ ...

ਪੂਰੀ ਖ਼ਬਰ »

ਨੂਰਪੁਰ ਜਨੂੰਹਾਂ ਵਿਖੇ ਰਾਣਾ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਭੰਡਾਲ ਬੇਟ, 9 ਦਸੰਬਰ (ਜੋਗਿੰਦਰ ਸਿੰਘ ਜਾਤੀਕੇ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਲੋਂ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਲਿਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਦੇ ...

ਪੂਰੀ ਖ਼ਬਰ »

ਸਤਿਗੁਰ ਗਿਆਨ ਨਾਥ ਜੀ ਦੀ ਸਾਲਾਨਾ ਬਰਸੀ ਮਨਾਈ

ਭੁਲੱਥ, 9 ਦਸੰਬਰ (ਮਨਜੀਤ ਸਿੰਘ ਰਤਨ)-ਸ਼੍ਰੀ ਵਾਲਮੀਕ ਧਰਮ ਸਮਾਜ ਸਭਾ ਵਲੋਂ ਬ੍ਰਹਮਯੋਗੀ, ਮਹਾਨ ਤਪੱਸਵੀ, ਰਾਜਯੋਗੀ ਸ਼੍ਰੀ ਸ਼੍ਰੀ 108 ਸਤਿਗੁਰੂ ਗਿਆਨ ਨਾਥ ਜੀ ਮਹਾਰਾਜ ਦੀ ਸਾਲਾਨਾ ਬਰਸੀ ਸਮੂਹ ਸੰਗਤਾਂ ਵਲੋਂ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਈ ਗਈ | ਸਵੇਰ ਤੋਂ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸੁੱਧ ਰੱਖਣ ਲਈ ਰੁੱਖ ਲਵਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕੀਤਾ ਜਾਵੇ-ਮਕਸੂਦਪੁਰੀ, ਬੁਤਾਲਾ

ਢਿਲਵਾਂ, 9 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਅੱਜ ਦੇ ਸਮੇਂ ਵਿੱਚ ਰੁੱਖਾਂ ਦੀ ਕਟਾਈ ਬਹੁਤ ਹੀ ਤੇਜ਼ੀ ਨਾਲ ਹੋ ਰਹੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਸਿੱਧ ਗਾਇਕ ਸੁਰਿੰਦਰਜੀਤ ਮਕਸੂਦਪੁਰੀ ਅਤੇ ਸਮਾਜ ਸੇਵੀ ਸੁਖਦੀਪ ਸਿੰਘ ਬੱਲ ਬੁਤਾਲਾ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬੋਰਡ ਡਾਇਰੈਕਟਰ ਦੀ ਮੀਟਿੰਗ

ਬੇਗੋਵਾਲ, 9 ਦਸੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਕਸਬੇ ਦੇ ਜ਼ੋਨ ਚੇਅਰਮੈਨ ਵਿਰਸਾ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਤੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ ਪ੍ਰਵਾਸੀ ਭਾਰਤੀ ਲਸ਼ਕਰ ਸਿੰਘ ਸੱਲ ਨੇ ਨਵੇਂ ਜਨਰੇਟਰ ਦਾ ਕੀਤਾ ਉਦਘਾਟਨ

ਫਗਵਾੜਾ, 9 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਐਜੂਕੇਸ਼ਨਲ ਕੌਾਸਲ ਪਲਾਹੀ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ਨੂੰ ਵੱਖ-ਵੱਖ ਵਿੱਦਿਅਕ ਸੰਸਥਾਵਾਂ ਲਈ 5 ਲੱਖ ਰੁਪਏ ਦੀ ਲਾਗਤ ਵਾਲਾ ਫੁੱਲੀ ਆਟੋ ਸਾਊਾਡ ...

ਪੂਰੀ ਖ਼ਬਰ »

ਵਾਲਮੀਕ ਸਤਿਸੰਗ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਫੱਤੂਢੀਂਗਾ, 9 ਦਸੰਬਰ (ਬਲਜੀਤ ਸਿੰਘ)-ਸਮੂਹ ਵਾਲਮੀਕ ਸਮਾਜ ਤੇ ਇਲਾਕੇ ਦੇ ਸਹਿਯੋਗ ਨਾਲ 14 ਦਸੰਬਰ ਨੂੰ ਦਾਣਾ ਮੰਡੀ ਫੱਤੂਢੀਂਗਾ ਵਿਖੇ ਵਿਸ਼ਾਲ ਵਾਲਮੀਕ ਸਤਿਸੰਗ ਕਰਵਾਇਆ ਜਾ ਰਿਹਾ ਹੈ | ਜਿਸ ਦੀਆਂ ਤਿਆਰੀਆਂ ਹੁਣ ਤੋਂ ਹੀ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾ ਵਿਖੇ ਸੰਤ ਸਮਾਗਮ 22 ਨੂੰ -ਸੰਤ ਗੁਰਚਰਨ ਸਿੰਘ

ਫਗਵਾੜਾ, 9 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ 108 ਸੰਤ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਾਲੇ, 108 ਸੰਤ ਹਰਨਾਮ ਸਿੰਘ ਜੀ ਜਿਆਨ ਵਾਲੇ , ਸ੍ਰੀਮਾਨ 108 ਸੰਤ ਬਾਬਾ ਰਤਨ ਸਿੰਘ ਜੀ ਪੰਡਵਾ , ਸੰਤ ਸਤਨਾਮ ਸਿੰਘ ਅਤੇ ਸੰਤ ਓਮ ਜੀ ਦੀ ਨਿੱਘੀ ਯਾਦ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਬਰੀ ਕੀਤੇ ਜਾਣ 'ਤੇ ਇਸਤਰੀ ਅਕਾਲੀ ਦਲ ਵਲੋਂ ਸਵਾਗਤ

ਸੁਲਤਾਨਪੁਰ ਲੋਧੀ, 9 ਦਸੰਬਰ (ਥਿੰਦ, ਹੈਪੀ)-ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਬੀਤੇ ਦਿਨੀਂ ਮਾਣਯੋਗ ਅਦਾਲਤ ਵਲੋਂ ਬਾਇੱਜ਼ਤ ਬਰੀ ਕੀਤੇ ਜਾਣ 'ਤੇ ਇਸਤਰੀ ਅਕਾਲੀ ਦਲ ਬਲਾਕ ਸੁਲਤਾਨਪੁਰ ਲੋਧੀ ਨੇ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ ਢਿਲਵਾਂ ਵਿਖੇ ਸ਼ਿਵ ਪਰਿਵਾਰ, ਸ਼ਿਵਿਲੰਗ ਤੇ ਨੰਦੀਗਣ ਦੀ ਸਥਾਪਨਾ 12 ਨੂੰ

ਢਿਲਵਾਂ, 9 ਦਸੰਬਰ (ਸੁਖੀਜਾ, ਪਲਵਿੰਦਰ)-ਮਾਤਾ ਰਾਣੀ ਮੰਦਰ ਢਿਲਵਾਂ ਵਿਖੇ ਮੰਦਰ ਦੀ ਨਵ ਉਸਾਰੀ ਦਾ ਕੰਮ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ | ਇਸ ਸਬੰਧੀ ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਮਾਤਾ ਰਾਣੀ ਮੰਦਰ ਢਿਲਵਾਂ ਵਿਖੇ ਪੁਰਾਣੀ ...

ਪੂਰੀ ਖ਼ਬਰ »

ਰਕੇਸ਼ ਕੁਮਾਰ ਬਬਲੂ ਭਾਜਪਾ ਘੱਟ ਗਿਣਤੀ ਮੋਰਚੇ ਦੇ ਜ਼ਿਲ੍ਹਾ ਉਪ ਪ੍ਰਧਾਨ ਬਣੇ

ਕਪੂਰਥਲਾ, 9 ਦਸੰਬਰ (ਸਡਾਨਾ)-ਭਾਜਪਾ ਦੀ ਇਕ ਵਿਸ਼ੇਸ਼ ਮੀਟਿੰਗ ਮੁਹੱਲਾ ਤੋਪਖ਼ਾਨਾ ਵਿਖੇ ਹੋਈ | ਜਿਸ ਦੀ ਅਗਵਾਈ ਘੱਟ ਗਿਣਤੀ ਮੋਰਚਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜ ਕਲਿਆਣ ਨੇ ਕੀਤੀ | ਇਸ ਮੌਕੇ ਪੰਜਾਬ ਦੇ ਉਪ ਪ੍ਰਧਾਨ ਬਲਵਿੰਦਰ ਸਿੰਘ, ਸ਼ਹਿਰੀ ਭਾਜਪਾ ਦੇ ...

ਪੂਰੀ ਖ਼ਬਰ »

ਐਸ. ਸੀ. ਐਸ. ਟੀ. ਐਸੋਸੀਏਸ਼ਨ ਆਰ. ਸੀ. ਐਫ. ਵਲੋਂ ਬਾਬਾ ਸਾਹਿਬ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ

ਹੁਸੈਨਪੁਰ, 9 ਦਸੰਬਰ (ਸੋਢੀ)-ਆਲ ਇੰਡੀਆ ਐਸ.ਸੀ.ਐਸ.ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਆਰ.ਸੀ.ਐਫ. ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਨਾਰੀ ਜਾਤੀ ਦੇ ਮੁਕਤੀ ਦਾਤਾ ਬਾਬਾ ਸਾਹਿਬ ਡਾ. ਬੀ. ਆਰ.ਅੰਬੇਡਕਰ ਸਾਹਿਬ ਦੇ 62ਵੇਂ ਮਹਾਂ ਪ੍ਰੀਨਿਰਵਾਣ ਦਿਵਸ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਕੂਲਾਂ 'ਚ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ

ਹੁਸੈਨਪੁਰ, 9 ਦਸੰਬਰ (ਸੋਢੀ)-ਸਿਵਲ ਸਰਜਨ ਡਾ. ਬਲਵੰਤ ਸਿੰਘ ਕਪੂਰਥਲਾ ਤੇ ਐਸ. ਐਮ. ਓ. ਡਾ. ਸੁਦੇਸ਼ ਮਹਿੰਮੀ ਫੱਤੂਢੀਂਗਾ ਦੇ ਨਿਰਦੇਸ਼ਾਂ ਅਨੁਸਾਰ ਹੈਲਥ ਇੰਸਪੈਕਟਰ ਅਮਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਕਰੋੜਾਂ ਰੁਪਏ ਖ਼ਰਚ ਕਰ ਰਹੀ-ਚੀਮਾ 8ਕੜਾਲ੍ਹ ਕਲਾਂ ਦੇ 6ਵੇਂ ਗੋਲਡ ਕਬੱਡੀ ਕੱਪ 'ਤੇ ਡਡਵਿੰਡੀ ਦਾ ਕਬਜ਼ਾ

ਹੁਸੈਨਪੁਰ, 9 ਦਸੰਬਰ (ਸੋਢੀ)-ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਕਰੋੜਾਂ ਰੁਪਏ ਖ਼ਰਚ ਕਰ ਰਹੀ ਤਾਂ ਜੋ ਉੱਭਰਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ | ਇਹ ਸ਼ਬਦ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਨੇ ਦਸਮੇਸ਼ ਸਪੋਰਟਸ ...

ਪੂਰੀ ਖ਼ਬਰ »

ਕਰਾਇਸਟ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਕਪੂਰਥਲਾ, 9 ਦਸੰਬਰ (ਸਡਾਨਾ)-ਕਰਾਇਸਟ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਵਿਖੇ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਕਪੂਰਥਲਾ ਡਾ: ਸ਼ਿਖਾ ਭਗਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਫਾਦਰ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਨਡਾਲਾ, 9 ਦਸੰਬਰ (ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਸੀ.ਬੀ.ਐਸ.ਈ. ਪਬਲਿਕ ਸਕੂਲ ਨਡਾਲਾ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਰਵਾਏ ਅੰਤਰ ਸਕੂਲ ਸਹੋਦਿਆ ਪੰਜਾਬੀ ਲੋਕ ਨਾਚ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਲ ਕਰਕੇ ਇਨਾਮ ...

ਪੂਰੀ ਖ਼ਬਰ »

ਵਿਦਿਆਰਥੀ ਵਧੀਆ ਸਮਾਜ ਦੀ ਸਿਰਜਣਾ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ-ਪਰਮਜੀਤ ਸਿੰਘ

ਕਪੂਰਥਲਾ, 9 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਗਾਈਡੈਂਸ ਕੌਾਸਲਰ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵਧੀਆ ...

ਪੂਰੀ ਖ਼ਬਰ »

ਪ੍ਰੇਮ ਸਿੰਘ ਢਿੱਲੋਂ ਵਲੋਂ 15ਵੇਂ ਓਪਨ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦੇ ਪੰਜਵੇਂ ਐਤਵਾਰ ਦੇ ਮੈਚਾਂ ਦਾ ਉਦਘਾਟਨ

ਸੁਲਤਾਨਪੁਰ ਲੋਧੀ, 9 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਰਜਿ: ਸਮਾਜ ਸੇਵੀ ਸੰਸਥਾ ਸੁਲਤਾਨਪੁਰ ਲੋਧੀ ਵਲੋਂ ਕਰਵਾਏ ਜਾ ਰਹੇ 15ਵੇਂ ਓਪਨ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦੇ ਪੰਜਵੇਂ ਐਤਵਾਰ ਦੇ ਮੈਚਾਂ ਦਾ ਉਦਘਾਟਨ ਐਨ.ਆਰ.ਆਈ. ਪ੍ਰੇਮ ਸਿੰਘ ...

ਪੂਰੀ ਖ਼ਬਰ »

ਢੰਡਾ ਵਿਖੇ ਟਰੈਕਟਰ ਨੂੰ ਅਚਾਨਕ ਅੱਗ ਲੱਗੀ

ਗੁਰਾਇਆ, 9 ਦਸੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਢੰਡਾ ਵਿਖੇ ਟਰੈਕਟਰ ਨੂੰ ਅਚਾਨਕ ਅੱਗ ਲੱਗਣ ਕਾਰਨ ਟਰੈਕਟਰ ਸੜ ਕੇ ਨੁਕਸਾਨਿਆ ਗਿਆ | ਮਿਲੀ ਜਾਣਕਾਰੀ ਮੁਤਾਬਿਕ ਸੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਢੰਡਾ ਦਾ ਫੋਰਡ ਟਰੈਕਟਰ ਉਨ੍ਹਾਂ ਦੀ ਹਵੇਲੀ ਵਿਚ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਫਿਲੌਰ ਨੇ ਸਾਲਾਨਾ ਉਤਸਵ ਮਨਾਇਆ

ਫਿਲੌਰ, 9 ਦਸੰਬਰ (ਬੀ. ਐਸ. ਕੈਨੇਡੀ)-ਡੀ. ਏ. ਵੀ. ਪਬਲਿਕ ਸਕੂਲ ਫਿਲੌਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਅਰਵਿੰਦਰ ਘਈ ਸੈਕਟਰੀ ਸੀ. ਐਮ. ਸੀ. ਨਵੀਂ ਦਿੱਲੀ ਮੁੱਖ ਮਹਿਮਾਨ ਵਜੋਂ ਪਹੁੰਚੇ | ਸ੍ਰੀਮਤੀ ਰਸ਼ਮੀ ਵਿੱਜ (ਅਸਿਸਟੈਂਟ ਰੀਜਨਲ ...

ਪੂਰੀ ਖ਼ਬਰ »

ਸਾਰਿਆਂ ਨੂੰ ਸਮਾਨ ਅਧਿਕਾਰ ਪ੍ਰਦਾਨ ਕਰਦਾ ਹੈ ਅੰਤਰਰਾਸ਼ਟਰੀ ਮਨੁੱਖੀ ਦਿਵਸ-ਰਾਣਾ

ਜਲੰਧਰ,. 9 ਦਸੰਬਰ (ਸ਼ਿਵ)- ਮਨੁੱਖੀ ਅਧਿਕਾਰ ਸੰਗਠਨ ਦੇ ਕਾਨੂੰਨੀ ਸਲਾਹਕਾਰ ਵਿਕਰਾਂਤ ਰਾਣਾ ਨੇ ਕਿਹਾ ਹੈ ਕਿ 10 ਦਸੰਬਰ ਨੂੰ ਮਨੁੱਖੀ ਅਧਿਕਾਰ ਸੰਗਠਨ ਅੰਤਰਰਾਸ਼ਟਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਦਿਨ ਦੀ ਕਾਫ਼ੀ ਖ਼ਾਸੀਅਤ ਹੈ ਕਿਉਂਕਿ ਸਾਬਕਾ ਚੀਫ਼ ਜਸਟਿਸ ...

ਪੂਰੀ ਖ਼ਬਰ »

ਸੁਰਜੀਤ ਅਕੈਡਮੀ ਬਣੀ 20ਵੇਂ ਆਲ ਇੰਡੀਆ ਉਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਹਾਕੀ ਟੂਰਨਾਮੈਂਟ ਦੀ ਚੈਂਪੀਅਨ

ਜਲੰਧਰ, 9 ਦਸੰਬਰ (ਜਤਿੰਦਰ ਸਾਬੀ) -ਸਥਾਨਕ ਪੀ.ਏ.ਪੀ. ਐਸਟਰੋਟਰਫ ਹਾਕੀ ਮੈਦਾਨ 'ਚ ਕਰਵਾਏ ਗਏ 20ਵੇਂ ਉਲੰਪੀਅਨ ਮਹਿੰਦਰ ਸਿੰਘ ਮੁਨਸ਼ੀ ਜੂਨੀਅਰ ਹਾਕੀ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ 'ਚੋਂ ਸੁਰਜੀਤ ਹਾਕੀ ਅਕੈਡਮੀ ਨੇ ਐਸ.ਜੀ.ਪੀ.ਸੀ. ਨੂੰ ਹਰਾਕੇ ਚੈਂਪੀਅਨ ਬਣਨ ਦਾ ...

ਪੂਰੀ ਖ਼ਬਰ »

2 ਕਿਲੋ 500 ਗਰਾਮ ਗਾਂਜੇ ਸਮੇਤ ਦੋ ਕਾਬੂ

ਜਲੰਧਰ, 9 ਦਸੰਬਰ (ਸ਼ੈਲੀ)- ਚੌਕੀ ਬਸ ਸਟੈਂਡ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ 2 ਕਿਲੋ 500 ਗਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਪਵਨ ਕੁਮਾਰ ਮਿਸ਼ਰਾ ਪੁਤੱਰ ਮੁਕਤੀ ਨਾਥ ਨਿਵਾਸੀ ਸੂਜਾ ਪੁਰ ਕਟਿਹਾਰ, ਬਿਹਾਰ ਤੇ ਮਿੰਟੂ ਯਾਦਵ ਪੁੱਤਰ ਬਰਿਟੀ ...

ਪੂਰੀ ਖ਼ਬਰ »

ਜਮਸ਼ੇਰ ਪੀ.ਐੱਚ.ਸੀ. ਅਧੀਨ 44 ਵਿਅਕਤੀਆਂ ਦੀ ਹੋਈ ਨਸਬੰਦੀ

ਜਮਸ਼ੇਰ ਖਾਸ, 9 ਦਸੰਬਰ (ਜਸਬੀਰ ਸਿੰਘ ਸੰਧੂ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪਰਿਵਾਰ ਨਿਯੋਜਨ ਸਬੰਧੀ ਵਿੱਢੀ ਪੰਦ੍ਹਰਵਾੜਾ ਮੁਹਿੰਮ ਤਹਿਤ ਪੀ.ਐੱਚ.ਸੀ. ਜਮਸ਼ੇਰ ਖਾਸ ਅਧੀਨ ਆਉਂਦੇ ਪਿੰਡਾਂ ਦੇ 44 ਮਰਦਾਂ ਨੇ ਨਸਬੰਦੀ ਆਪ੍ਰੇਸ਼ਨ ਕਰਵਾਏ | ਇਸ ਬਲਾਕ ਦੇ ਡਾਕਟਰ ...

ਪੂਰੀ ਖ਼ਬਰ »

ਖੇਲੋ ਇੰਡੀਆ ਲਈ ਪੰਜਾਬ ਅੰਡਰ 21 ਹਾਕੀ ਟੀਮਾਂ ਦੇ ਚੋਣ ਟਰਾਇਲ ਸਮਾਪਤ

ਜਲੰਧਰ 9 ਦਸੰਬਰ (ਜਤਿੰਦਰ ਸਾਬੀ)-ਭਾਰਤ ਸਰਕਾਰ ਵਲੋਂ ਪੂਨੇ ਵਿਖੇ ਜਨਵਰੀ 2019 ਵਿਚ ਕਰਵਾਏ ਜਾ ਰਹੇ ਖੇਲੋ ਇੰਡੀਆ ਮੁਕਾਬਲਿਆਂ 'ਚ ਭਾਗ ਲੈਣ ਵਾਲੀਆਂ ਪੰਜਾਬ ਦੀਆਂ ਅੰਡਰ 21 ਲੜਕੇ ਤੇ ਲੜਕੀਆਂ ਦੀਆਂ ਹਾਕੀ ਟੀਮਾਂ ਦੇ ਚੋਣ ਟਰਾਇਲ ਸਥਾਨਕ ਉਲੰਪੀਅਨ ਸੁਰਜੀਤ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸ਼ਹਾਦਤ ਦੇ ਦਿਨਾਂ 'ਚ ਕਰਵਾਉਣਾ ਗਲਤ-ਸਿੱਖ ਤਾਲਮੇਲ ਕਮੇਟੀ

ਜਲੰਧਰ, 9 ਦਸੰਬਰ (ਐਮ. ਐੱਸ. ਲੋਹੀਆ)-ਦਸੰਬਰ 15 ਤੋਂ ਲੈ ਕੇ 30 ਤੱਕ ਉਹ ਦਿਨ ਹਨ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਛੱਡ ਸਰਸਾ ਨਦੀ 'ਤੇ ਪਰਿਵਾਰ ਦਾ ਵਿਛੋੜਾ ਫਿਰ ਦੋ ਛੋਟੇ ਸਾਹਿਬਜ਼ਾਦੇ ਨੀਹਾਂ 'ਚ ਚਿਣੇ ਗਏ ਦੋ ਸਾਹਿਬਜ਼ਾਦੇ ਚਮਕੌਰ ਦੀ ਗੜੀ ...

ਪੂਰੀ ਖ਼ਬਰ »

ਕਿ੍ਸਮਸ ਦਾ ਤਿਉਹਾਰ ਇਸ ਵਾਰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ-ਖੋਸਲਾ

ਭੁਲੱਥ, 9 ਦਸੰਬਰ (ਮਨਜੀਤ ਸਿੰਘ ਰਤਨ)-ਸੀ.ਐਨ.ਸੀ. ਚਰਚ ਰਾਜਪੁਰ ਦੇ ਪ੍ਰਧਾਨ ਸੁਰਿੰਦਰ ਮਸੀਹ ਖੋਸਲਾ ਵਲੋਂ ਕਿ੍ਸਮਸ ਦੇ ਤਿਉਹਾਰ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਚਰਚ ਪ੍ਰਧਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ 25 ਦਸੰਬਰ ਨੂੰ ਕਿ੍ਸਮਸ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਮਨਾਇਆ ਸੋਨੀਆ ਗਾਂਧੀ ਦਾ ਜਨਮ ਦਿਨ

ਕਪੂਰਥਲਾ, 9 ਦਸੰਬਰ (ਸਡਾਨਾ)-ਕਾਂਗਰਸ ਪਾਰਟੀ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਜਨਮ ਦਿਨ ਸਬੰਧੀ ਕਾਂਗਰਸ ਸੇਵਾ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਭਾਰਗਵ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਜ਼ੁਰਗ ਕਾਂਗਰਸੀ ਆਗੂ ਸੁਰਿੰਦਰ ਨਾਥ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਖਿਮਾ ਯਾਚਨਾ ਕਰਨਾ ਸ਼ਲਾਘਾਯੋਗ-ਡੋਗਰਾਂਵਾਲ, ਨਾਨਕਪੁਰ, ਠੱਟਾ

ਸੁਲਤਾਨਪੁਰ ਲੋਧੀ, 9 ਦਸੰਬਰ (ਥਿੰਦ, ਹੈਪੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੁੱਚੀ ਲੀਡਰਸ਼ਿਪ ਨੂੰ ਨਾਲ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਕੇ ਪਿਛਲੇ ਸਮੇਂ ਦੌਰਾਨ ਜਾਣੇ ਅਨਜਾਣੇ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਿਜ਼ ਲੀਗ ਬਲਾਕ ਨਡਾਲਾ ਦੀ ਮੀਟਿੰਗ

ਨਡਾਲਾ, 9 ਦਸੰਬਰ (ਮਾਨ)-ਇੰਡੀਅਨ ਐਕਸ ਸਰਵਿਸਿਜ਼ ਲੀਗ ਬਲਾਕ ਨਡਾਲਾ ਦੀ ਮੀਟਿੰਗ ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਲਾਕ ਪ੍ਰਧਾਨ ਕੈਪਟਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕੈਪਟਨ ਰਤਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਨੰਗਲ ਖੇੜਾ ਵਿਖੇ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਮੁਕਾਬਲੇ ਕਰਵਾਏ

ਫਗਵਾੜਾ, 9 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਅਤੇ ਸੱਚਖੰਡ ਵਾਸੀ ਸੰਤ ਬਾਬਾ ਪਰਮਜੀਤ ਸਿੰਘ ਮਾਹਿਲਪੁਰ ਬੁੰਗੇ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਨੰਗਲ ਖੇੜਾ ਵਿਖੇ ਕਰਵਾਇਆ ਗਿਆ ...

ਪੂਰੀ ਖ਼ਬਰ »

ਦੀ ਕੁਹਾਲਾ ਕੋਆਪਰੇਟਿਵ ਸੁਸਾਇਟੀ ਦੇ ਨਾਗਰਾ ਦੁਬਾਰਾ ਪ੍ਰਧਾਨ ਬਣੇ

ਕਾਲਾ ਸੰਘਿਆਂ, 9 ਦਸੰਬਰ (ਸੰਘਾ)-ਦੀ ਕੁਹਾਲਾ ਕੋਆਪਰੇਟਿਵ ਐਗਰੀਕਲਚਰ ਮਲਟੀਪਰਪਜ਼ ਸੋਸਾਇਟੀ ਕੋਹਾਲਾ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ ਦੌਰਾਨ ਅਮਰੀਕ ਸਿੰਘ ਨਾਗਰਾ ਨੂੰ ਦੁਬਾਰਾ ਪ੍ਰਧਾਨ ਚੁਣਿਆ ਗਿਆ ਜਦਕਿ ਬਾਕੀ ਕਮੇਟੀ ਦੀ ਹੋਈ ਚੋਣ ਵਿੱਚ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਮੁਲਾਜ਼ਮਾਂ ਨੂੰ ਪਨਕੋਫੈੱਡ 'ਚ ਸ਼ਾਮਿਲ ਕਰਨ ਦੀ ਮੰਗ

ਕਪੂਰਥਲਾ, 9 ਦਸੰਬਰ (ਵਿ.ਪ੍ਰ.)-ਪੰਜਾਬ ਸਟੇਟ ਜ਼ਿਲ੍ਹਾ ਸਹਿਕਾਰੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਸੂਬਾਈ ਪ੍ਰਧਾਨ ਬਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਾਸ ਕੀਤੇ ਇਕ ਮਤੇ ਵਿਚ ਐਮ.ਡੀ. ਪਨਕੋਫੈੱਡ ਤੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਨੂੰ ...

ਪੂਰੀ ਖ਼ਬਰ »

ਪਿੰਡ ਵਿਖੇ ਸੁਸਾਇਟੀ ਦੀ ਨਵੀਂ ਬਣੀ ਇਮਾਰਤ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ

ਖਲਵਾੜਾ, 9 ਦਸੰਬਰ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ ਵਿਖੇ ਕੋਆਪ੍ਰੇਟਿਵ ਸੁਸਾਇਟੀ ਵਲੋਂ ਬਣਾਈ ਗਈ ਨਵੀਂ ਇਮਾਰਤ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਨੇ ਰਸਭਿੰਨਾ ...

ਪੂਰੀ ਖ਼ਬਰ »

ਪਿੰਡ ਬੂਸੋਵਾਲ ਵਿਖੇ ਸੀਵਰੇਜ ਤੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 9 ਦਸੰਬਰ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਹਲਕੇ ਦੇ ਵਿਕਾਸ ਕਾਰਜਾਂ ਦੀ ਕੜੀ ਤਹਿਤ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡ ਬੂਸੋਵਾਲ ਵਿਖੇ ਸੀਵਰੇਜ ਤੇ ...

ਪੂਰੀ ਖ਼ਬਰ »

ਜਮਸ਼ੇਰ ਖਾਸ, ਕਾਦੀਆਂਵਾਲੀ ਚੌਲਾਂਗ ਸਰਪੰਚੀ ਲਈ ਜਨਰਲ ਵਰਗ

ਜਮਸ਼ੇਰ ਖਾਸ, 9 ਦਸੰਬਰ (ਜਸਬੀਰ ਸਿੰਘ ਸੰਧੂ)-ਪੰਜਾਬ ਸਰਕਾਰ ਗਜ਼ਟਿਡ ਦੀ ਤਾਜ਼ਾ ਨੋਟੀਫਿਕੇਸ਼ਨ ਤਹਿਤ ਜਮਸ਼ੇਰ ਖਾਸ ਇਲਾਕੇ ਦੇ ਪਿੰਡਾਂ ਨੂੰ ਸਰਪੰਚੀ ਦੀ ਚੋਣ ਵਾਸਤੇ ਕੈਟਾਗਰੀਵਾਈਜ਼ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਜਮਸ਼ੇਰ ਖਾਸ, ਕਾਦੀਆਂਵਾਲੀ, ਚੌਲਾਂਗ ...

ਪੂਰੀ ਖ਼ਬਰ »

ਸੰਤ ਗੁਰਚਰਨ ਸਿੰਘ ਦਮਦਮਾ ਸਾਹਿਬ ਠੱਟਾ ਵਾਲਿਆਂ ਵਲੋਂ ਗਰੈਂਡ ਹੈਰੀਟੇਜ ਪੈਲੇਸ ਦਾ ਉਦਘਾਟਨ

ਸੁਲਤਾਨਪੁਰ ਲੋਧੀ, 9 ਦਸੰਬਰ (ਨਰੇਸ਼ ਹੈਪੀ, ਥਿੰਦ)-ਸਾਨੂੰ ਹੱਕ ਸੱਚ ਤੇ ਨੇਕੀ ਦੀ ਕਮਾਈ ਕਰਨੀ ਚਾਹੀਦੀ ਹੈ ਤਾਂ ਹੀ ਪ੍ਰਮਾਤਮਾ ਸਾਡੀ ਕਮਾਈ ਵਿਚ ਬਰਕਤ ਪਾਉਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਗੁਰਚਰਨ ਸਿੰਘ ਦਮਦਮਾ ਸਾਹਿਬ ਠੱਟਾ ਵਾਲਿਆਂ ਨੇ ਗਰੈਂਡ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ

ਡਰੋਲੀ ਕਲਾਂ, 9 ਦਸੰਬਰ (ਸੰਤੋਖ ਸਿੰਘ )- ਨਸ਼ਾ ਮੁਕਤ ਪੰਜਾਬ ਬਣਾਉਣ ਲਈ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵਲੋਂ ਚਲਾਈ ਗਈ ਵੈਨ ਅੱਜ ਐਸ.ਐਮ.ਓ. ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਵਿਚ ਡਰੋਲੀ ਕਲਾਂ ਇਲਾਕੇ 'ਚ ਪੁੱਜੀ | ਜਿਸ ਦੌਰਾਨ ਡਾ. ਨੇਹਾ ਬਜਾਜ ਏ.ਐਮ.ਓ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX