ਤਾਜਾ ਖ਼ਬਰਾਂ


ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  8 minutes ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  21 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  36 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  53 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 3 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਹੁਸ਼ਿਆਰਪੁਰ / ਮੁਕੇਰੀਆਂ

ਉਗਰਾਹੀ ਕਰ ਕੇ ਵਾਪਸ ਆ ਰਹੇ ਆੜ੍ਹਤੀ ਤੋਂ ਲੱਖਾਂ ਦੀ ਨਕਦੀ ਲੁੱਟਣ ਵਾਲੇ ਮਾਮਲੇ 'ਚ 2 ਕਾਬੂ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਗਰਾਹੀ ਕਰਕੇ ਵਾਪਸ ਆ ਰਹੇ ਆੜ੍ਹਤੀ ਤੋਂ ਲੱਖਾਂ ਰੁਪਏ ਦੀ ਨਕਦੀ ਖੋਹਣ ਵਾਲੇ ਮਾਮਲੇ 'ਚ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 3 ਲੱਖ ਦੀ ਨਕਦੀ ਅਤੇ ਇਕ ਕਾਰ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਨੇ ਪੁਲਿਸ ਗਰਾਂਊਾਡ ਹੁਸ਼ਿਆਰਪੁਰ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਮਾਮਲੇ 'ਚ ਗਿ੍ਫ਼ਤਾਰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ | ਜਦਕਿ ਮਾਮਲੇ 'ਚ ਫਰਾਰ ਦੋ ਹੋਰ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਜੇ.ਇਲਨਚੇਲੀਅਨ ਨੇ ਕਿਹਾ ਕਿ ਮੁੱਖ ਸਬਜ਼ੀ ਮੰਡੀ 'ਚ ਆੜ੍ਹਤ ਦਾ ਕੰਮ ਕਰਨ ਵਾਲੇ ਆੜ੍ਹਤੀ ਪ੍ਰਵੀਨ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੀ ਕਾਰ 'ਚ ਹਿਮਾਚਲ ਤੋਂ ਉਗਰਾਹੀ ਕਰਕੇ ਵਾਪਸ ਆ ਰਿਹਾ ਸੀ ਜਦੋਂ ਉਹ ਕੁਸ਼ਟ ਆਸ਼ਰਮ ਨਜ਼ਦੀਕ ਪਹੰੁਚਿਆ ਤਾਂ 2 ਮੋਟਰਸਾਈਕਲ ਸਵਾਰ ਚਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ | ਉਸ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਕਾਰ ਦਾ ਸ਼ੀਸ਼ਾ ਤੋੜ ਕੇ ਪੈ ਸਿਆਂ ਵਾਲਾ ਬੈਗ ਚੁੱਕ ਲਿਆ ਤੇ ਫਰਾਰ ਹੋ ਗਏ | ਉਸ ਨੇ ਦੱਸਿਆ ਕਿ ਬੈਗ 'ਚ 4 ਲੱਖ 50 ਹਜ਼ਾਰ ਦੀ ਨਕਦੀ ਸੀ | ਇਕ ਹੋਰ ਸਵਾਲ ਦੇ ਜਵਾਬ 'ਚ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਉਕਤ ਸ਼ਿਕਾਇਤ 'ਤੇ ਥਾਣਾ ਸਦਰ 'ਚ ਆਈ.ਪੀ.ਸੀ. ਦੀ ਧਾਰਾ 379ਬੀ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਐਸ.ਪੀ. ਡੀ. ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ 'ਚ ਇਕ ਟੀਮ ਦਾ ਗਠਨ ਕੀਤਾ ਸੀ | ਟੀਮ 'ਚ ਡੀ.ਐਸ.ਪੀ. ਰਾਕੇਸ਼ ਕੁਮਾਰ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨੂੰ ਵੀ ਸ਼ਾਮਿਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੁਲਿਸ ਕਥਿਤ ਦੋਸ਼ੀਆਂ ਦੀਆਂ ਭਾਲ ਕਰ ਰਹੀ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਜਲੰਧਰ ਤੋਂ ਹੁਸ਼ਿਆਰਪੁਰ ਆ ਰਹੇ ਹਨ | ਜਿਸ 'ਤੇ ਪੁਲਿਸ ਨੇ ਯੋਜਨਾ ਬਣਾ ਕੇ ਰੇਲਵੇ ਫਾਟਕ ਸਿੰਗੜੀਵਾਲਾ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕਰ ਦਿੱਤੀ | ਜਦੋਂ ਸੂਚਨਾ ਅਨੁਸਾਰ ਕਾਰ ਨੰ: ਪੀ.ਬੀ. 65 ਆਰ 5095 ਨੂੰ ਰੋਕਿਆ ਗਿਆ ਤਾਂ ਉਸ 'ਚੋਂ 2 ਕਥਿਤ ਦੋਸ਼ੀਆਂ ਨੁੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਨਰੇਸ਼ ਕੁਮਾਰ ਉਰਫ਼ ਚੰਨ ਪੁੱਤਰ ਸੁਖਦੇਵ ਲਾਲ ਅਤੇ ਕਮਲਪ੍ਰੀਤ ਉਰਫ਼ ਕਮਲ ਵਾਸੀ ਰਵਿਦਾਸ ਨਗਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਪੁਲਿਸ ਨੂੰ ਦੱਸਿਆ ਕਿ ਉਕਤ ਘਟਨਾ 'ਚ ਹੈਰੀ ਠਾਕੁਰ ਉਰਫ਼ ਚੀਨੂ ਵਾਸੀ ਪਦਰਾਣਾ ਅਤੇ ਜਤਿੰਦਰ ਕੁਮਾਰ ਉਰਫ਼ ਪਟਵਾਰੀ ਨਾਲ ਮਿਲ ਕੇ ਉਨ੍ਹਾਂ ਨੇ ਉਕਤ ਆੜ੍ਹਤੀ ਤੋਂ ਨਕਦੀ ਲੁੱਟੀ ਸੀ | ਉਨ੍ਹਾਂ ਦੱਸਿਆ ਕਿ ਆੜ੍ਹਤੀ ਦੀਆਂ ਗਤੀਵਿਧੀਆਂ ਸਬੰਧੀ ਉਨ੍ਹਾਂ ਕੋਲ ਪੂਰੀ ਜਾਣਕਾਰੀ ਸੀ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕਥਿਤ ਦੋਸ਼ੀ ਕਈ ਹੋਰ ਘਟਨਾਵਾਂ ਨੂੰ ਵੀ ਅੰਜ਼ਾਮ ਦੇ ਚੁੱਕੇ ਹਨ ਤੇ ਉਨ੍ਹਾਂ ਖਿਲਾਫ਼ ਥਾਣਾ ਸਦਰ ਅਤੇ ਸਿਟੀ 'ਚ ਮਾਮਲੇ ਦਰਜ ਹਨ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਮਾਹਿਲਪੁਰ ਦੇ ਨਜ਼ਦੀਕ ਪੰਚਨੰਗਲਾ 'ਚ ਪੁਲਿਸ 'ਤੇ ਫਾਈਰਿੰਗ ਕੀਤੀ ਗਈ ਸੀ | ਉਸ 'ਚ ਕਮਲਪ੍ਰੀਤ, ਅਜੇ, ਲੱਕੀ ਅਤੇ ਮਨੀ ਵਾਸੀਆਨ ਮੰਨਣ, ਬਲਵਿੰਦਰ ਸਿੰਘ ਉਰਫ਼ ਬਿੰਦਰ, ਜਗਦੀਪ ਸਿੰਘ ਉਰਫ ਜੱਗਾ ਵਾਸੀ ਰਾਜਪੁਰ ਭਾਈਆਂ ਸ਼ਾਮਿਲ ਸਨ | ਉਨ੍ਹਾਂ ਦੱਸਿਆ ਕਿ ਅਜੇ ਕੁਮਾਰ ਉਰਫ਼ ਲੱਕੀ ਨੂੰ ਮੌਕੇ ਤੋਂ ਗਿ੍ਫ਼ਤਾਰ ਕਰ ਲਿਆ ਸੀ ਪਰ ਬਾਕੀ ਕਥਿਤ ਦੋਸ਼ੀ ਫਰਾਰ ਸਨ | ਇਸ ਸਬੰਧੀ ਥਾਣਾ ਮਾਹਿਲਪੁਰ 'ਚ ਮਾਮਲਾ ਦਰਜ ਹੈ | ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਕਥਿਤ ਦੋਸ਼ੀਆਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਇਹ ਵੀ ਪੁੱਛਿਆ ਜਾਵੇਗਾ ਕਿ ਹਥਿਆਰ ਕਿਥੋਂ ਲੈ ਕੇ ਆਉਂਦੇ ਸਨ ਤੇ ਕਿਥੇ ਛੁਪਾਉਂਦੇ ਸਨ |

ਲੁਟੇਰਿਆਂ ਨੇ ਕੋਰੀਅਰ ਕੰਪਨੀ ਦੇ ਕਰਿੰਦੇ ਤੋਂ ਪਾਰਸਲ ਲੁੱਟੇ, ਲੋਕਾਂ ਵਲੋਂ 2 ਕਾਬੂ, 1 ਫ਼ਰਾਰ

ਗੜ੍ਹਸ਼ੰਕਰ, 10 ਦਸੰਬਰ (ਧਾਲੀਵਾਲ)-ਪਿੰਡ ਰਾਮਪੁਰ ਬਿਲੜੋਂ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਕੋਰੀਅਰ ਕੰਪਨੀ ਦੇ ਕਰਿੰਦੇ ਤੋਂ ਪਾਰਸਲ ਆਦਿ ਲੁੱਟਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਇਕ ਕੋਰੀਅਰ ਕੰਪਨੀ ਵਿਚ ਕੰਮ ਕਰ ਰਿਹਾ ਨੌਜਵਾਨ ਮਲਕੀਤ ...

ਪੂਰੀ ਖ਼ਬਰ »

ਕੱਲ੍ਹ ਦੀ ਪਟਿਆਲਾ ਰੈਲੀ ਸਬੰਧੀ 'ਆਪ' ਦੀ ਮੀਟਿੰਗ

ਮਾਹਿਲਪੁਰ, 10 ਦਸੰਬਰ (ਦੀਪਕ ਅਗਨੀਹੋਤਰੀ)-ਆਮ ਆਦਮੀ ਪਾਰਟੀ ਯੂਥ ਇਕਾਈ ਗੜ੍ਹਸ਼ੰਕਰ ਦੀ ਇੱਕ ਵਿਸ਼ੇਸ਼ ਮੀਟਿੰਗ ਅਮਨਦੀਪ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਯੂਥ ਪ੍ਰਧਾਨ ਡਾਕਟਰ ਹਰਮਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੀਟਿੰਗ ...

ਪੂਰੀ ਖ਼ਬਰ »

ਜਿੱਤਣ ਤੇ ਹਾਰਨ ਵਾਲਾ ਹੀ ਸਮਝਦਾ ਹੈ 1 ਵੋਟ ਦੀ ਕੀਮਤ-ਐਡਵੋਕੇਟ ਧੰਨਾ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਬਾਰ ਕੌਾਸਲ ਆਫ਼ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਹਾਲ ਹੀ ਵਿਚ ਚੋਣ ਦੇ ਨਤੀਜੇ ਦੀ ਜਿੱਤ ਹਾਰ ਦਾ ਫੈਸਲਾ ਸਿਰਫ਼ ਇਕ ਵੋਟ ਨਾਲ ਹੋਇਆ ਅਤੇ ਇਕ ਵੋਟ ਦੀ ਕੀਮਤ ਜਿੱਤਣ ਜਾਂ ਹਾਰਨ ਵਾਲਾ ਵਿਅਕਤੀ ਹੀ ਮਹਿਸੂਸ ਕਰ ਸਕਦਾ ਹੈ | ...

ਪੂਰੀ ਖ਼ਬਰ »

ਸੀਨੀ: ਡਿਪਟੀ ਮੇਅਰ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਜਾਇਜ਼ਾ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਵਾਰਡ ਨੰ: 20 ਦੇ ਮੁਹੱਲਾ ਕੀਰਤੀ ਨਗਰ ਵਿਖੇ ਖ਼ਾਲਸਾ ਸਕੂਲ ਦੀ ਗਰਾਊਾਡ ਦੇ ਨਾਲ ਲੱਗਦੀ ਸ਼ਹੀਦ ਭਗਤ ਸਿੰਘ ਸੁਸਾਇਟੀ ਵਾਲੀ ਗਲੀ ਨੰ: 10 ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਚੱਲ ਰਹੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਗ਼ੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ਅਤੇ ਨਾਜਾਇਜ਼ ਬੋਰ ਕਰਨ 'ਤੇ ਪਾਬੰਦੀ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਫ਼ੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਪੰਡੋਰੀ ਖਜੂਰ ਸਕੂਲ 'ਚ 'ਹੁਸ਼ਿਆਰਪੁਰ ਸਹੋਦਿਆ ਕਲਚਰਲ ਫੈਸਟ-2018' ਕਰਵਾਇਆ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜੂਰ ਦੇ ਪਿ੍ੰਸੀਪਲ ਅਤੇ ਹੁਸ਼ਿਆਰਪੁਰ ਸਹੋਦਿਆ ਦੇ ਪ੍ਰਧਾਨ ਕਿਰਨਪ੍ਰੀਤ ਕੌਰ ਧਾਮੀ ਵਲੋਂ ਬੱਚਿਆਂ ਦੇ ਸਰਬਪੱਖੀ ਵਿਕਸ ਲਈ ਸਕੂਲ 'ਚ ...

ਪੂਰੀ ਖ਼ਬਰ »

ਐੱਸ.ਪੀ. ਐਨ ਕਾਲਜ ਆਫ਼ ਨਰਸਿੰਗ ਮੁਕੇਰੀਆਂ ਵਿਖੇ ਰਜਿਸਟਰੇਸ਼ਨ ਦਾ ਕੰਮ ਸ਼ੁਰੂ

ਮੁਕੇਰੀਆਂ, 10 ਦਸੰਬਰ (ਸਰਵਜੀਤ ਸਿੰਘ)- ਕੇਂਦਰ ਸਰਕਾਰ ਦੇ ਸਿਹਤ ਵਿਭਾਗ ਦੇ ਹੁਕਮਾਂ ਤੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਾਸਲ ਐੱਸ.ਏ.ਐੱਸ. ਨਗਰ ਮੁਹਾਲੀ ਵਲੋਂ ਸਮੂਹ ਨਰਸਾਂ ਦੀ 1 ਦਸੰਬਰ ਤੋਂ ਲੈ ਕੇ 18 ਦਸੰਬਰ ਤੱਕ ਹੋ ਰਹੀ ਆਨ ਲਾਈਨ ਰਜਿਸਟਰੇਸ਼ਨ ਦਾ ਕੰਮ ਅੱਜ ...

ਪੂਰੀ ਖ਼ਬਰ »

ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੀ ਪਿੜਾਈ ਦਾ ਉਦਘਾਟਨ 12 ਨੂੰ

ਦਸੂਹਾ, 10 ਦਸੰਬਰ (ਭੁੱਲਰ)- ਏ. ਬੀ. ਸ਼ੂਗਰ ਮਿੱਲ ਰੰਧਾਵਾ ਵਿਖੇ ਗੰਨੇ ਦੀ ਪਿੜਾਈ ਦ ਸੀਜ਼ਨ ਦਾ ਉਦਘਾਟਨ 12 ਦਸੰਬਰ ਨੂੰ ਕੀਤਾ ਜਾਵੇਗਾ | ਇਸ ਸਬੰਧੀ ਸੀਨੀਅਰ ਮੈਨੇਜਰ ਦੇਸ ਰਾਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਪੰਥ ਦੇ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅਦੁੱਤੀ ਗੁਰਮਤਿ ਸਮਾਗਮ

ਹੁਸ਼ਿਆਰਪੁਰ, 10 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅਦੁੱਤੀ ਗੁਰਮਤਿ ਸਮਾਗਮ ਗੁ. ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਕਲਾਂ ਵਿਖੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ...

ਪੂਰੀ ਖ਼ਬਰ »

ਸੂਬਾ ਪੱਧਰੀ ਤਾਈਕਵਾਂਡੋ ਪ੍ਰਤੀਯੋਗਤਾ 'ਚ ਸੋਨੇ ਦਾ ਤਗਮਾ ਜੇਤੂ ਜਸਲੀਨ ਸਨਮਾਨਿਤ

ਗੜ੍ਹਦੀਵਾਲਾ, 10 ਦਸੰਬਰ (ਚੱਗਰ)-ਡਾ: ਬੀ.ਆਰ.ਅੰਬੇਡਕਰ ਵੈੱਲਫੇਅਰ ਸੋਸਾਇਟੀ (ਰਜਿ) ਗੜ੍ਹਦੀਵਾਲਾ ਵੱਲੋਂ ਕਰਵਾਏ ਸਾਦੇ ਸਮਾਗਮ ਦੌਰਾਨ ਜਸਲੀਨ ਸਪੁੱਤਰੀ ਡਾ. ਨਿਰਮਲ ਸਿੰਘ ਵਾਸੀ ਪਿੰਡ ਪੰਨਵਾਂ ਜਿਸ ਨੇ ਬੀਤੇ ਦਿੱਤੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਸੂਬਾ ਪੱਧਰੀ ...

ਪੂਰੀ ਖ਼ਬਰ »

ਲੇਬਰ ਪਾਰਟੀ ਵਲੋਂ ਵਿਧਵਾ ਤੇ ਨਿਆਸਰੀਆਂ ਔਰਤਾਂ ਦੀਆਂ ਮੁਸ਼ਕਿਲਾਂ ਸਬੰਧੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਅਤੇ ਵਿਧਵਾ ਅਧਿਕਾਰ ਮੂਵਮੈਂਟ ਵਲੋਂ ਵਿਧਵਾ ਅਤੇ ਨਿਆਸਰੀਆਂ ਔਰਤਾਂ ਦੀਆਂ ਮੁਸ਼ਕਿਲਾਂ ਸਬੰਧੀ ਪਾਰਟੀ ਪ੍ਰਧਾਨ ਜੈ ਗੋਪਾਲ ਧੀਮਾਨ ਅਤੇ ਮੂਵਮੈਂਟ ਦੀ ਆਗੂ ਦਲਜੀਤ ਕੌਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸੂਬਾ ਪੱਧਰੀ ਸ਼ਬਦ ਗਾਇਨ ਮੁਕਾਬਲੇ 'ਚ ਰੇਲਵੇ ਮੰਡੀ ਸਕੂਲ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੂਬਾ ਪੱਧਰੀ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ | ਇਨ੍ਹਾਂ ਮੁਕਾਬਲਿਆ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਜੇਤੂ ਟੀਮਾਂ ਨੇ ਭਾਗ ਲਿਆ ਅਤੇ ਸ਼ਬਦ ਗਾਇਨ ਮੁਕਾਬਲੇ 'ਚ ...

ਪੂਰੀ ਖ਼ਬਰ »

ਨੰਦਾਚੌਰ ਵਿਖੇ ਸੰਤ ਸ਼ਰਧਾ ਰਾਮ ਦਾ ਜੋੜ ਮੇਲਾ ਕਰਵਾਇਆ

ਬੁੱਲ੍ਹੋਵਾਲ, 10 ਦਸੰਬਰ (ਜਸਵੰਤ ਸਿੰਘ)-ਪਿੰਡ ਨੰਦਾਚੌਰ ਵਿਖੇ 3 ਰੋਜ਼ਾ ਸੰਤ ਸ਼ਰਧਾ ਰਾਮ ਦਾ 44ਵਾਂ ਸਾਲਾਨਾ ਜੋੜ ਮੇਲਾ ਸੰਤ ਹਰਭਗਵਾਨ ਗੱਦੀ ਨਸ਼ੀਨ ਸ੍ਰੀ ਓਮ ਦਰਬਾਰ ਦੀ ਅਗਵਾਈ ਹੇਠ ਸੰਗਤਾਂ ਵਲੋਂ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਤਿੰਨ ਦਿਨਾਂ ਸਮਾਗਮ ਦੇ ...

ਪੂਰੀ ਖ਼ਬਰ »

ਵੱਖ-ਵੱਖ ਸੂਬਿਆਂ ਦੇ ਵਫਦ ਵਲੋਂ ਲਾਂਬੜਾ ਕਾਂਗੜੀ ਸੁਸਾਇਟੀ ਦਾ ਦੌਰਾ

ਬੁੱਲ੍ਹੋਵਾਲ, 10 ਦਸੰਬਰ (ਜਸਵੰਤ ਸਿੰਘ)-ਨਿਪਾਲ ਸਮੇਤ ਭਾਰਤ ਦੇ ਸਿੱਕਮ, ਹਰਿਆਣਾ, ਹਿਮਾਚਲ, ਕਰਨਾਟਕਾ, ਯੂ ਪੀ, ਬਿਹਾਰ ਸੂਬਿਆਂ ਤੋਂ ਆਏ ਕੋਆਪਰੇਟਿਵ ਇੰਸਪੈਕਟਰਾਂ ਦੇ ਇਕ ਵਫਦ ਨੇ ਅਨੰਤ ਦੂਬੇ ਸਹਾਇਕ ਡਾਇਰੈਕਟਰ ਐਨ. ਸੀ. ਯੂ. ਆਈ. ਨਵੀਂ ਦਿੱਲੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੱਪਲਾਂਵਾਲਾ ਸਕੂਲ 'ਚ 100 ਫ਼ੀਸਦੀ ਹਾਜ਼ਰੀ ਵਾਲੇ ਵਿਦਿਆਰਥੀ ਸਨਮਾਨਿਤ

ਹੁਸ਼ਿਆਰਪੁਰ, 10 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀ. ਸੈਕੰ. ਸਕੂਲ ਪਿੱਪਲਾਂਵਾਲਾ ਵਿਖੇ 100 ਫ਼ੀਸਦੀ ਹਾਜ਼ਰੀ ਵਾਲੇ 98 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਹਰਜਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਰੋਜ਼ਾਨਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਕੂਲ 'ਚ ਕੁਇਜ਼ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਦੀ ਲੜੀ ਤਹਿਤ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਵਿਖੇ 'ਪੁਸਤਕ ਮੇਲਾ' ਲਗਾਇਆ

ਦਸੂਹਾ, 10 ਦਸੰਬਰ (ਭੁੱਲਰ)- ਦਰਸ਼ਨ ਅਕਾਦਮੀ ਸੀ. ਬੀ. ਐੱਸ. ਈ. ਸੀਨੀਅਰ ਸਕਾੈਡਰੀ ਸਕੂਲ ਦਸੂਹਾ ਵਿਖੇ ਹਿਉਰਿਸਟਿਕ ਐਜੂਕੇਸ਼ਨ ਜਲੰਧਰ ਦੇ ਸਹਿਯੋਗ ਨਾਲ ਪੁਸਤਕ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਆਪਣੇ ਸ਼ੁੱਭ ਕਰ-ਕਮਲਾਂ ...

ਪੂਰੀ ਖ਼ਬਰ »

ਬਰਸੀ ਸਬੰਧੀ ਸਮਾਗਮ 12 ਨੂੰ

ਦਸੂਹਾ, 10 ਦਸੰਬਰ (ਭੁੱਲਰ)- ਸ੍ਰੀਮਾਨ 108 ਬ੍ਰਹਮ ਗਿਆਨੀ ਮਹੰਤ ਲਾਲ ਸਿੰਘ ਦੀ ਸਾਲਾਨਾ ਬਰਸੀ ਸਬੰਧੀ ਮਹੰਤ ਤੇਜਾ ਸਿੰਘ ਦੀ ਅਗਵਾਈ ਹੇਠ ਤਿੰਨ ਰੋਜ਼ਾ ਸਮਾਗਮ 12 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਇੱਥੇ ਡੇਰਾ ਗੁਰੂਸਰ ਖੁੱਡਾ ਜੌੜੀਆਂ ਢਾਬਾਂ ਦੇ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 7ਵੀਂ ਤਾਇਕਵਾਂਡੋ ਚੈਂਪੀਅਨਸ਼ਿਪ 12 ਤੇ 13 ਨੂੰ

ਹੁਸ਼ਿਆਰਪੁਰ, 10 ਦਸੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਹੁਸ਼ਿਆਰਪੁਰ ਦੀ ਤਾਇਕਵਾਂਡੋ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਜੇਸ਼ ਓਹਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ 7ਵੀਂ ਤਾਇਕਵਾਂਡੋ ਚੈਂਪੀਅਨਸ਼ਿਪ 12 ਤੇ 13 ਜਨਵਰੀ ਨੂੰ ਪੀ.ਡੀ ਆਰੀਆ ਮਹਿਲਾ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਨਸ਼ਾ ਛਡਾਊ ਵਿਸ਼ੇ 'ਤੇ ਸੈਮੀਨਾਰ

ਦਸੂਹਾ, 10 ਦਸੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਐਨ.ਐਨ.ਐੱਸ., ਰੈੱਡ ਰਿਬਨ ਕਲੱਬ ਅਤੇ ਯੂਥ ਕਲੱਬ ਦੇ ਸਹਿਯੋਗ ਨਾਲ ਨਸ਼ਾ ਛਡਾਊ ਵਿਸ਼ੇ' ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਬੁਲਾਰੇ ਪ੍ਰੋ. ਦੀਪਕ ਕਪੂਰ (ਨੋਡਲ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ

ਦਸੂਹਾ, 10 ਦਸੰਬਰ (ਭੁੱਲਰ)- ਨਲਸਾ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਚੇਅਰਮੈਨ ਸੀ. ਜੇ. ਐਮ. ਸੁਚੇਤਾ ਅਸੀਸ ਦੇਵ ਦੀ ਅਗਵਾਈ ਹੇਠ ਸੀਨੀਅਰ ਡਵੀਜ਼ਨ ਜੱਜ ਚੇਅਰਮੈਨ ਬਗ਼ੀਚਾ ਸਿੰਘ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਕਰਵਾਏ ...

ਪੂਰੀ ਖ਼ਬਰ »

ਸਾਊਥ ਏਸ਼ੀਆ ਯੂਥ ਸੰਮੇਲਨ 'ਚ ਇਕਵਿੰਦਰ ਕੌਰ ਹਿੱਸਾ ਲੈ ਕੇ ਸੂਬੇ ਦਾ ਨਾਂਅ ਕੀਤਾ ਰੌਸ਼ਨ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੌਮੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਨਾਮ ਕਮਾਉਣ ਵਾਲੇ ਗੈਰ-ਸਰਕਾਰੀ ਸੰਸਥਾ 'ਪਹਿਲ' ਦੇ ਗੋਲ ਪ੍ਰੋਜੈਕਟ ਦੇ ਬਤੌਰ ਪ੍ਰੋਜੈਕਟ ਮੈਨੇਜਰ ਕੰਮ ਕਰ ਰਹੀ ਇਕਵਿੰਦਰ ਕੌਰ ਵਲੋਂ ਸ੍ਰੀਲੰਕਾ ਦੀ ਰਾਜਧਾਨੀ ...

ਪੂਰੀ ਖ਼ਬਰ »

ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਵਲੋਂ ਨਸਰਾਲਾ ਸਕੂਲ ਨੂੰ ਲੋੜੀਂਦਾ ਸਾਮਾਨ ਭੇਟ

ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸਮਾਰਟ ਸਕੂਲ ਨਸਰਾਲਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ 'ਚ ਯੂਨਾਈਟਿਡ ਇੰਡੀਆ ਇੰਨਸ਼ੋਰੈਂਸ ਕੰਪਨੀ ਵਲੋਂ ਡੀ.ਐਸ.ਆਰ. ਕਾਰਪੋਰੇਟ ਸੋਸ਼ਲ ਸਕੀਮ ਤਹਿਤ 2 ਲੱਖ ਰੁਪਏ ਦਾ ਸਕੂਲ ਨੂੰ ਉਨ੍ਹਾਂ ਦੀ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਨੇਤਰਦਾਨੀ ਚੌ: ਨਰੰਜਣ ਦਾਸ ਨਮਿਤ ਸ਼ਰਧਾਂਜਲੀ ਸਮਾਗਮ

ਪੋਜੇਵਾਲ ਸਰਾਂ, 10 ਦਸੰਬਰ (ਨਵਾਂਗਰਾਈਾ)- ਸਮਾਜ ਅੰਦਰ ਹਮੇਸ਼ਾ ਯਾਦ ਉਨ੍ਹਾਂ ਇਨਸਾਨਾਂ ਨੂੰ ਹੀ ਕੀਤਾ ਜਾਂਦਾ ਹੈ ਜੋ ਜਨਮ ਤੋਂ ਲੈ ਕੇ ਮੌਤ ਤੋਂ ਬਾਅਦ ਵੀ ਦੂਸਰਿਆਂ ਦੇ ਕੰਮ ਆਉਣ, ਜਿਸ ਤਰ੍ਹਾਂ ਸਮਾਜਸੇਵੀ ਤੇ ਨੇਤਰਦਾਨੀ ਚੌਧਰੀ ਨਰੰਜਣ ਦਾਸ ਰੇਂਜ ਅਫ਼ਸਰ ਸੇਵਾ ...

ਪੂਰੀ ਖ਼ਬਰ »

ਦੀ ਕਲਾਸ ਬਰੀਡਿੰਗ ਡਿਜ਼ਾਈਨਰਾਂ ਸਬੰਧੀ ਲਏ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ

ਦਸੂਹਾ, 10 ਦਸੰਬਰ (ਭੁੱਲਰ)- ਦਸੂਹਾ ਵਿਖੇ ਬੀ ਕਲਾਸ ਆਰਕੀਟੈਕਟ ਡਿਪਲੋਮਾ ਹੋਲਡਰ ਅਤੇ ਆਈ ਟੀ ਆਈ ਹੋਲਡਰਾਂ ਦੀ ਮੀਟਿੰਗ ਹੋਈ | ਇਸ ਮੌਕੇ ਸਮੂਹ ਨਕਸ਼ਾ ਨਵੀਸਾਂ ਨੇ ਕਿਹਾ ਕਿ ਉਹ ਆਪਣਾ ਰੁਜ਼ਗਾਰ ਚਲਾ ਕੇ ਪਰਿਵਾਰਾਂ ਦੀ ਰੋਜ਼ੀ ਰੋਟੀ ਚਲਾ ਰਹੇ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੰਤ ਬਾਬਾ ਹਰੀ ਸਿੰਘ ਫੁੱਟਬਾਲ ਟੂਰਨਾਮੈਂਟ 'ਚ ਪੰਜੌੜ ਦੀ ਟੀਮ ਜੇਤੂ

ਕੋਟਫ਼ਤੂਹੀ, 10 ਦਸੰਬਰ (ਅਟਵਾਲ)-ਪਿੰਡ ਪੰਜੌੜ ਵਿਖੇ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਯਾਦ ਵਿਚ ਸਾਲਾਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦੋਆਬਾ ਸਾਹਿਤ ਸਭਾ ਵਲੋਂ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ

ਗੜ੍ਹਸ਼ੰਕਰ, 10 ਦਸੰਬਰ (ਸੁਮੇਸ਼ ਬਾਲੀ)-ਮੇਜਰ ਸਿੰਘ ਮੌਜੀ ਯਾਦਗਾਰੀ ਲਾਇਬ੍ਰੇਰੀ ਵਿਖੇ ਦੋਆਬਾ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਪ੍ਰੋ: ਸੰਧੂ ਵਰਿਆਣਵੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਭਾ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਸਾਹਿਤਕ ਸਮਾਗਮ ਸਬੰਧੀ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਨੇ ਸਵੱਛਤਾ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ

ਗੜ੍ਹਦੀਵਾਲਾ, 10 ਦਸੰਬਰ (ਚੱਗਰ)-ਵਿੰਗ ਕਮਾਂਡਰ ਐਸ.ਕੇ. ਸ਼ਰਮਾ ਸੀ.ਓ. ਨੰਬਰ-1 ਏਅਰ ਸਕੈਡਰਿਨ ਐਨ.ਸੀ.ਸੀ. ਜਲੰਧਰ ਦੇ ਨਿਰਦੇਸ਼ਾਂ ਅਨੁਸਾਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਕੂਲ ਦੇ ਐਨ.ਸੀ.ਸੀ. ਕੈਡਿਟਸ ਵਲੋਂ ਸਵੱਛਤਾ ਅਭਿਆਨ ਪਖਵਾੜਾ ਤਹਿਤ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਗੜ੍ਹਦੀਵਾਲਾ, 10 ਦਸੰਬਰ (ਚੱਗਰ)-ਡਾ.ਬੀ.ਆਰ.ਅੰਬੇਡਕਰ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਡਾ. ਅੰਬੇਡਕਰ ਸਾਹਿਬ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਇਸ ਮੌਕੇ ਬਾਬਾ ਸਾਹਿਬ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਡਾ. ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ, 2 ਜ਼ਖ਼ਮੀ

ਮੁਕੇਰੀਆਂ, 10 ਦਸੰਬਰ (ਰਾਮਗੜੀਆ)-ਮੁਕੇਰੀਆਂ ਗੁਰਦਾਸਪੁਰ ਰੋਡ 'ਤੇ ਦੇਰ-ਰਾਤ ਵਾਪਰੇ ਇਕ ਸੜਕ ਹਾਦਸੇ ਦੌਰਾਨ ਕਾਰ ਦੇ ਕੈਂਟਰ ਦੇ ਪਿੱਛੇ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਤਲਵਾੜਾ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਤਿੰਨ ਨੌਜਵਾਨ ਕੀਤੇ ਕਾਬੂ

ਤਲਵਾੜਾ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ | ਏ.ਐੱਸ.ਆਈ. ਰਣਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਪੰਡਾਇਣ ਦੇ ਨਜ਼ਦੀਕ ਪੁਲਿਸ ਪਾਰਟੀ ਭੂਸ਼ਣ ਸਿੰਘ, ਭੁਪਿੰਦਰ ਸਿੰਘ, ਨਰੇਸ਼ ਕੁਮਾਰ, ਸਤਵਿੰਦਰ ...

ਪੂਰੀ ਖ਼ਬਰ »

ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਦਾ ਵਫ਼ਦ ਐੱਮ.ਡੀ. ਟਰਾਂਸਕੋ ਵੇਨੂੰ ਪ੍ਰਸ਼ਾਦ ਨੂੰ ਮਿਲਿਆ

ਦਸੂਹਾ, 10 ਦਸੰਬਰ (ਭੁੱਲਰ)- ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪਾਵਰਕਾਮ ਅਤੇ ਟਰਾਂਸਕੋ ਦਾ ਵਫ਼ਦ ਪ੍ਰਧਾਨ ਸਤਨਾਮ ਸਿੰਘ ਖੁਣ-ਖੁਣ ਕਲਾਂ ਦੀ ਪ੍ਰਧਾਨਗੀ ਹੇਠ ਐੱਮ.ਡੀ. ਟਰਾਂਸਕੋ ਵੇਨੂੰ ਪ੍ਰਸ਼ਾਦ ਨੂੰ ਮਿਲਿਆ | ਇਸ ਮੌਕੇ ਕਰਮਚਾਰੀਆਂ ਦੀਆਂ ਤਰੱਕੀਆਂ ਵਿਚ ਆਈ ...

ਪੂਰੀ ਖ਼ਬਰ »

ਪਿੰਡ ਸੱਗਲ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਦਸੂਹਾ, 10 ਦਸੰਬਰ (ਭੁੱਲਰ)- ਪਿੰਡ ਸੱਗਲ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸੁਰਿੰਦਰ ਸਿੰਘ ਸੱਗਲ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ | ਇਸ ਮੌਕੇ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਲੀਗਲ ਵਿੰਗ ਸ਼੍ਰੋਮਣੀ ਅਕਾਲੀ ਦਲ, ਡਾ. ਸੁਖਦੇਵ ਸਿੰਘ ਬਲਾਕ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਲਗਾਏ ਗਏ ਆਰ.ਓ./ਏ.ਆਰ.ਓ. ਨਾਲ ਕੀਤੀ ਮੀਟਿੰਗ

ਦਸੂਹਾ, 10 ਦਸੰਬਰ (ਭੁੱਲਰ)-ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੋਣਾਂ ਵਿਚ ਲਗਾਏ ਗਏ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਸ੍ਰੀ ਹਰਚਰਨ ਸਿੰਘ ਪੀ.ਸੀ.ਐੱਸ. ਉਪ ਮੰਡਲ ਮੈਜਿਸਟਰੇਟ ਦਸੂਹਾ ਦੀ ਪ੍ਰਧਾਨਗੀ ਹੇਠ ਤਹਿਸੀਲ ਦਫ਼ਤਰ ਦਸੂਹਾ ਵਿਖੇ ...

ਪੂਰੀ ਖ਼ਬਰ »

ਸੜਕ ਕਿਨਾਰੇ ਕੂੜੇ 'ਚ ਸੁੱਟਿਆ ਨਵਜਾਤ ਬੱਚਾ ਮਿਲਿਆ

ਗੜ੍ਹਦੀਵਾਲਾ, 10 ਦਸੰਬਰ (ਚੱਗਰ/ਗੋਂਦਪੁਰ)-ਅੱਜ ਗੜ੍ਹਦੀਵਾਲਾ ਵਾਰਡ ਨੰਬਰ 3 ਵਿੱਚ ਸਥਿਤ ਟਰੱਕ ਯੂਨੀਅਨ ਨੇੜੇ ਮੇਨ ਸੜਕ ਕਿਨਾਰੇ ਕੂੜੇ ਵਿਚੋਂ ਨਵਜਾਤ ਬੱਚਾ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਜਦੋਂ ਅੱਜ ਸਵੇਰੇ ਕੁੱਝ ਦੁਕਾਨਦਾਰ ...

ਪੂਰੀ ਖ਼ਬਰ »

ਐਸ.ਸੀ. ਉਮੀਦਵਾਰਾਂ ਲਈ 2 ਹਫ਼ਤੇ ਦੇ ਡੇਅਰੀ ਸਿਖਲਾਈ ਕੋਰਸ ਦੀ ਕਾੳਾੂਸਲਿੰਗ 17 ਨੂੰ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਡੇਅਰੀ ਵਿਕਾਸ ਵਿਭਾਗ ਵਲੋਂ 2 ਹਫ਼ਤੇ ਦੇ ਡੇਅਰੀ ਸਿਖਲਾਈ ਕੋਰਸ ਦੇ ਦੂਜੇ ਬੈਚ ਦੀ ਕੌਾਸਿਲੰਗ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 439, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 17 ਦਸੰਬਰ 2018 ਨੂੰ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਨੰਦਾਚੌਰ ਸਕੂਲ ਦੇ ਵਿਦਿਆਰਥੀ ਸਨਮਾਨਿਤ

ਬੱੁਲ੍ਹੋਵਾਲ, 10 ਦਸੰਬਰ (ਜਸਵੰਤ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਬੁੱਲੋ੍ਹਵਾਲ ਵਲੋਂ ਸ਼ਹੀਦ ਊਧਮ ਸਿੰਘ ਅਤੇ ਪ੍ਰਸਿੱਧ ਵਿਗਿਆਨੀ ਸਟੀਫਨ ਹਾਕਿੰਗ ਨੂੰ ਸਮਰਪਿਤ ਕਰਵਾਈ ਵਿਦਿਆਰਥੀ ਚੇਤਨਾ ਪ੍ਰੀਖਿਆ ਵਿਚੋਂ ਸਰਕਾਰੀ ਹਾਈ ਸਕੂਲ ਨੰਦਾਚੌਰ ਦੀ ...

ਪੂਰੀ ਖ਼ਬਰ »

ਦੀਪ ਸਪੈਸ਼ਲ ਸਕੂਲ ਵਿਖੇ ਐੱਸ.ਡੀ.ਐਮ. ਵਲੋਂ ਬੱਚਿਆਂ ਦਾ ਸਨਮਾਨ

ਦਸੂਹਾ, 10 ਦਸੰਬਰ (ਭੁੱਲਰ)- ਦੀਪ ਸਪੈਸ਼ਲ ਸਕੂਲ ਦਸੂਹਾ ਵਿਖੇ ਐਸ.ਡੀ.ਐਮ. ਹਰਚਰਨ ਸਿੰਘ ਪੀ.ਸੀ.ਐੱਸ. ਵਲੋਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਰਾਹੀਂ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਨੌਜਵਾਨਾਂ ਨੂੰ ਜਾਣੰੂ ਕਰਵਾਇਆ ਜਾਵੇ-ਸਾਬਕਾ ਮੇਜਰ ਜਨਰਲ

ਦਸੂਹਾ, 10 ਦਸੰਬਰ (ਭੁੱਲਰ)- ਸ਼ਹੀਦ ਦੇਸ਼ ਤੇ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਫ਼ੌਜ ਦੇ ਸ਼ਹੀਦਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ ਜਾ ਰਿਹਾ | ਇਸ ਪ੍ਰਗਟਾਵਾ ਭਾਰਤੀ ਫ਼ੌਜ ਦੇ ਸਾਬਕਾ ਮੇਜਰ ਜਨਰਲ ਰਾਜ ਕੌਸ਼ਲ ਲਮੀਣ ਨੇ ਕਰਦਿਆਂ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ 'ਚ ਅਧਿਆਪਕਾਂ ਲਈ ਸੈਮੀਨਾਰ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨ ਸੁਸਾਇਟੀ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਵਿਦਿਆਰਥੀਆਂ ਨੂੰ ਇੰਗਲਿਸ਼ ਬੋਲਣ, ਲਿਖਣ ਅਤੇ ਸ਼ਬਦਾਵਲੀ ਨੂੰ ਵਧਾਉਣ ਸਬੰਧੀ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਦੋ ਦਿਨਾਂ ਖੇਡ ਮੁਕਾਬਲੇ ਕਰਵਾਏ

ਮਾਹਿਲਪੁਰ, 10 ਦਸੰਬਰ (ਦੀਪਕ ਅਗਨੀਹੋਤਰੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ 'ਚ ਦੋ ਦਿਨਾ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁਖ ਮਹਿਮਾਨ ਦੇ ਤੌਰ 'ਤੇ ਨਗਰ ਕੌਾਸਲ ਦੀ ਪ੍ਰਧਾਨ ਰਣਜੀਤ ਤੇ ਉਨ੍ਹਾਂ ਦੇ ਪਤੀ ਸਤਵੀਰ ਸਿੰਘ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸਰਬ ਸਾਂਝੀ ਪਾਰਟੀ ਆਗਾਮੀ ਨਿਗਮ ਤੇ ਵਿਧਾਨ ਸਭਾ ਚੋਣਾਂ 'ਚ ਲਵੇਗੀ ਭਾਗ-ਡਾ: ਸੱਗੜ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਸਰਬ ਸਾਂਝੀ ਪਾਰਟੀ ਦਾ ਗਠਨ ਸਮਾਜ ਦੇ ਸਾਰੇ ਵਰਗਾਂ ਨੂੰ ਮਾਲਾ ਦੇ ਮੋਤੀਆਂ ਦੀ ਤਰ੍ਹਾਂ ਪਰੋ ਕੇ ਸਾਥ ਲੈ ਕੇ ਦੇਸ਼ ਨੂੰ ਭਿ੍ਸ਼ਟਾਚਾਰ ਮੁਕਤ ਕਰਵਾਉਣ ਦੇ ਉਦੇਸ਼ ਲਈ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੰਤ ਹਰੀ ਸਿੰਘ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮਾਹਿਲਪੁਰ, 10 ਦਸੰਬਰ (ਦੀਪਕ ਅਗਨੀਹੋਤਰੀ)-ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਜੀਨ ਸੀ ਕੁਰੀਅਨ ਦੀ ਅਗਵਾਈ ਹੇਠ ਕਰਵਾਇਆ ਗਿਆ | ਦੋ ਵਰਗਾਂ ਵਿਚ ਕਰਵਾਏ ਇਸ ਸਮਾਗਮ ਵਿਚ ਮੁੱਖ਼ ਮਹਿਮਾਨ ਵਜੋਂ ਸਾਬਕਾ ਵਿਧਾਇਕ ਅਤੇ ਸਿੱਖ਼ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫ਼ਸੇ ਪੰਜਾਬੀ ਤੇ ਭਾਰਤੀ ਚੰਬਲ, ਅਧਰੰਗ ਸਮੇਤ ਬਿਮਾਰੀਆਂ ਨਾਲ ਹੋਣ ਲੱਗੇ ਪੀੜਤ

ਮਾਹਿਲਪੁਰ, 10 ਨਵੰਬਰ (ਦੀਪਕ ਅਗਨੀਹੋਤਰੀ)-ਸਾਊਦੀ ਅਰਬ ਦੀ ਇਕ ਕੰਪਨੀ ਵਿਚ ਫ਼ਸੇ 2700 ਤੋਂ ਵੱਧ ਭਾਰਤੀਆਂ ਵਿਚ 1200 ਤੋਂ ਪੰਜਾਬੀਆਂ ਦੇ ਫ਼ਸੇ ਹੋਣ ਦੀਆਂ ਖ਼ਬਰਾਂ ਤੋਂ ਪਿੰਡ ਲਲਵਾਣ, ਜਾਂਗਣੀਵਾਲਠ ਪੰਡੋਰੀ ਲੱਧਾ ਸਿੰਘ, ਅਤੇ ਦਿਹਾਣਾ ਦੇ ਨੌਜਵਾਨਾਂ ਨੇ ਅਜੀਤ ਦੇ ...

ਪੂਰੀ ਖ਼ਬਰ »

ਪੋਸਟ ਗਰੈਜੂਏਸ਼ਨ ਸਕਾਲਰਸ਼ਿਪ ਦੇ ਵਿਦਿਆਰਥੀਆਂ ਨਾਲ ਧੱਕਾ ਨਹੀਂ ਹੋਣ ਦੇਵਾਂਗੇ-ਬਾਘਾ

ਹੁਸ਼ਿਆਰਪੁਰ, 10 ਦਸੰਬਰ (ਨਰਿੰਦਰ ਸਿੰਘ ਬੱਡਲਾ)-ਬੇਸ਼ੱਕ ਪੋਸਟ ਗਰੈਜੂਏਸ਼ਨ ਸਕਾਲਰਸ਼ਿਪ ਅਧੀਨ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ 'ਚ ਪੜ੍ਹ ਰਹੇ ਵਿਦਿਆਰਥੀਆਂ ਦੇ ਰੋਲ ਨੰਬਰ ਦੇਣ ਦਾ ਮਸਲਾ ਪ੍ਰਸ਼ਾਸਨ ਅਤੇ ਦਲਿਤ ਸੰਗਠਨਾਂ ਦੀ ਦਖਲਅੰਦਾਜ਼ੀ ਨਾਲ ਹੱਲ ਹੋ ਗਿਆ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ 'ਚ ਵੰਡ ਸਮਾਗਮ ਕਰਵਾਇਆ

ਮਾਹਿਲਪੁਰ, 10 ਦਸੰਬਰ (ਦੀਪਕ ਅਗਨੀਹੋਤਰੀ)- ਸ੍ਰੀ ਗੁਰੂ ਨਾਨਕ ਨੈਸ਼ਨਲ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਪਿ੍ੰ ਅਨੀਤਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ ਮੁੱਖ਼ ਮਹਿਮਾਨ ਵਜੋਂ ਸਰਦਾਰ ਜੋਗਾ ਸਿੰਘ ਸਹੋਤਾ ਕੈਨੇਡਾ ਹਾਜ਼ਰ ਹੋਏ ਜਦਕਿ ਸਮਾਗਮ ਦੀ ...

ਪੂਰੀ ਖ਼ਬਰ »

ਕੇ. ਐਮ. ਐੱਸ. ਕਾਲਜ ਦੀ ਚੇਅਰਪਰਸਨ ਮੰਜ਼ਲਾ ਸੈਣੀ ਦੀ ਬਰਸੀ ਸਬੰਧੀ ਸਮਾਗਮ

ਦਸੂਹਾ, 10 ਦਸੰਬਰ (ਭੁੱਲਰ)- ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਸ਼ਖ਼ਸੀਅਤ ਕੇ. ਐਮ. ਐੱਸ. ਕਾਲਜ ਦਸੂਹਾ ਦੇ ਚੇਅਰਪਰਸਨ ਮੰਜ਼ਿਲਾ ਸੈਣੀ ਦੀ ਪਹਿਲੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਸਥਿਤ ਉਨ੍ਹਾਂ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਢੋਲਬਾਹਾ 'ਚ ਕੈਰੀਅਰ ਤੇ ਗਾਈਡੈਂਸ ਸਕੀਮ ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ 'ਚ ਪਿ੍ੰਸੀਪਲ ਉਂਕਾਰ ਸਿੰਘ ਦੀ ਅਗਵਾਈ 'ਚ ਕਿੱਤਾ ਮੁਖੀ ਕੋਰਸਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਮੈਡੀਕਲ, ਪੈਰਾ ਮੈਡੀਕਲ ...

ਪੂਰੀ ਖ਼ਬਰ »

ਡੇਰਾ ਸੰਤ ਰਾਂਝੂ ਦਾਸ 'ਚ ਖ਼ੂਨਦਾਨ ਕੈਂਪ ਲਗਾਇਆ

ਮਾਹਿਲਪੁਰ, 10 ਦਸੰਬਰ (ਦੀਪਕ ਅਗਨੀਹੋਤਰੀ)-ਪਿੰਡ ਮਹਿਦੂਦ ਦੇ ਡੇਰਾ ਸੰਤ ਬਾਬਾ ਰਾਂਝੂ ਦਾਸ ਵਿਖ਼ੇ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ, ਅਤੇ ਸੰਤ ਰਾਂਝੂ ਦਾਸ ਦੀ 50ਵੀਂ ਬਰਸੀ ਮੌਕੇ ਅੰਬੇਡਕਰ ਸੈਨਾ ਪੰਜਾਬ ਵਲੋਂ ਕੁਲਵੰਤ ਭੂੰਨੋ ਦੀ ਅਗਵਾਈ ਹੇਠ 7ਵਾਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੇ ਸਾਬਕਾ ਪ੍ਰਧਾਨ ਗਿਆਨੀ ਨਿਹਾਲ ਸਿੰਘ ਦਾ ਦਿਹਾਂਤ

ਗੜ੍ਹਸ਼ੰਕਰ, 10 ਦਸੰਬਰ (ਧਾਲੀਵਾਲ)- ਸ੍ਰੀ ਸੁਖਮਨੀ ਸੇਵਾ ਸੁਸਾਇਟੀ ਗੜ੍ਹਸ਼ੰਕਰ ਦੇ ਸਾਬਕਾ ਪ੍ਰਧਾਨ ਤੇ ਪੱਤਰਕਾਰ ਦਲਵਿੰਦਰ ਸਿੰਘ ਮਨੋਚਾ ਤੇ ਜਗਮੋਹਨ ਸਿੰਘ ਮਨੋਚਾ ਦੇ ਪਿਤਾ ਗਿਆਨੀ ਨਿਹਾਲ ਸਿੰਘ (76) ਦਾ ਲੰਘੀ ਰਾਤ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਦੇਹਾਂਤ ਹੋ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਗੜ੍ਹਸ਼ੰਕਰ, 10 ਦਸੰਬਰ (ਧਾਲੀਵਾਲ)- ਸੰਤ ਹਰਚਰਨ ਸਿੰਘ ਖਾਲਸਾ ਗੁਰਦੁਆਰਾ ਸ਼ਬਦ ਪ੍ਰਕਾਸ਼ ਰਮਦਾਸਪੁਰ ਵਾਲਿਆ ਦੇ ਸਹਿਯੋਗ ਨਾਲ ਭਾਈ ਤਿਲਕੂ ਜੀ ਸਿੱਖ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੇ ਸਬੰਧ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਦੀ ਨਾਮਪ੍ਰੀਤ ਮੌਲਿਕ ਲਿਖਤ ਵਿਚੋਂ ਪੰਜਾਬ ਭਰ 'ਚੋਂ ਅੱਵਲ

ਦਸੂਹਾ, 10 ਦਸੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਅਗਵਾਈ 'ਚ ਸਕੂਲ ਦੀ ਵਿਦਿਆਰਥਣ ਨਾਮਪ੍ਰੀਤ ਕੌਰ (10+1 ਮੈਡੀਕਲ) ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਸਟੇਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX