ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਨਾਭਾ ਵਿਖੇ ਅਮਨ-ਸ਼ਾਂਤੀ ਨਾਲ ਵੋਟਿੰਗ ਮੁਕੰਮਲ, ਐੱਸ. ਡੀ. ਐੱਮ. ਮੁਤਾਬਕ ਕੁੱਲ 63 ਫ਼ੀਸਦੀ ਹੋਇਆ ਮਤਦਾਨ
. . .  1 day ago
ਸੰਗਰੂਰ 'ਚ ਅੱਗ ਬੁਝਾਉਣ ਜਾ ਰਹੀ ਗੱਡੀ ਨੂੰ ਹੀ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ ਜ਼ਿਲ੍ਹੇ 'ਚ ਸ਼ਾਮੀਂ ਪੰਜ ਵਜੇ ਤੱਕ 58.28 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੋ-ਜਨਰੇਸ਼ਨ ਪਲਾਂਟ ਦੀ ਰਾਖ ਨੂੰ ਲੈ ਕੇ ਸਹਾਇਕ ਕਮਿਸ਼ਨਰ ਜਨਰਲ ਵਲੋਂ ਸ਼ੂਗਰ ਮਿੱਲ ਦਾ ਦੌਰਾ

ਨਵਾਂਸ਼ਹਿਰ, 10 ਦਸੰਬਰ (ਹਰਵਿੰਦਰ ਸਿੰਘ)- ਸ਼ੂਗਰ ਮਿਲ ਨਵਾਂਸ਼ਹਿਰ ਦੇ ਕੋ ਜਨਰੇਸ਼ਨ ਪਲਾਂਟ 'ਚੋਂ ਨਿਕਲ ਰਹੀ ਰਾਖ ਨੂੰ ਲੈ ਕੇ ਸ਼ਹਿਰ ਵਾਸੀਆਂ 'ਚ ਪਾਏ ਜਾ ਰਹੇ ਰੋਸ ਦੇ ਚੱਲਦਿਆਂ ਅੱਜ ਪ੍ਰਸ਼ਾਸਨ ਵਲੋਂ ਸਹਾਇਕ ਕਮਿਸ਼ਨਰ ਜਨਰਲ ਤਰਸੇਮ ਚੰਦ ਨੇ ਸ਼ੂਗਰ ਮਿਲ ਤੇ ਰਿਹਾਇਸ਼ੀ ਇਲਾਕਿਆਂ ਦਾ ਦੌਰਾ ਕੀਤਾ | ਇੱਥੇ ਵਰਨਣਯੋਗ ਹੈ ਕਿ ਸ਼ੂਗਰ ਮਿਲ ਚੋਂ ਨਿਕਲਣ ਵਾਲੀ ਰਾਖ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲੋਕ ਆਪਣੇ ਰੋਸ ਦਾ ਪ੍ਰਗਟਾਵਾ ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀ ਪੱਤਰ ਦੇ ਕੇ ਕਰਦੇ ਆ ਰਹੇ ਹਨ | ਅੱਜ ਨਵਾਂਸ਼ਹਿਰ ਦੇ ਸਮੂਹ ਕੌਾਸਲਰ ਵੀ ਇਸ ਬਾਰੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਮਿਲੇ | ਅੱਜ ਸਹਾਇਕ ਕਮਿਸ਼ਨਰ ਨੇ ਸਭ ਤੋਂ ਪਹਿਲਾ ਕੋ ਜਨਰੇਸ਼ਨ ਪਲਾਂਟ ਦਾ ਨਿਰੀਖਣ ਕੀਤਾ | ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤਾ ਕਿ ਪਲਾਟ ਨੂੰ ਚਲਾਉਣ ਲਈ ਪਰਾਲੀ ਦੀ ਵਰਤੋਂ ਕਿਸੇ ਵੀ ਕੀਮਤ 'ਤੇ ਨਾ ਕੀਤੀ ਜਾਵੇ | ਉਨ੍ਹਾਂ ਅਧਿਕਾਰੀਆਂ ਪਾਸੋਂ ਪਲਾਟ 'ਚੋਂ ਨਿਕਲ ਰਹੀ ਰਾਖ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਆਪਣੇ ਦੌਰੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜੋ ਵੀ ਰਿਪੋਰਟ ਬਣੇਗੀ ਉਹ ਜਲਦੀ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣਗੇ | ਉਪਰੰਤ ਉਨ੍ਹਾਂ ਸ਼ੂਗਰ ਮਿੱਲ ਦੇ ਨਾਲ ਲੱਗਦੇ ਰਿਹਾਇਸ਼ੀ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਤੋਂ ਰਾਖ ਰਾਹੀਂ ਹੋਣ ਵਾਲੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਕੁੱਝ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਰਾਖ ਡਿੱਗਣ ਵਾਲ ਉਨ੍ਹਾਂ ਦੇ ਘਰਾਂ ਵਿਚ ਗੰਦਗੀ ਫੈਲ ਰਹੀ ਹੈ ਅਤੇ ਕੱਪੜੇ ਬਿਲਕੁਲ ਕਾਲੇ ਹੋ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਵਾਹਨ 'ਤੇ ਜਾਂਦੇ ਸਮੇਂ ਸ਼ੂਗਰ ਮਿਲ 'ਚੋਂ ਨਿਕਲਣ ਵਾਲੀ ਰਾਖ ਅੱਖ ਵਿਚ ਪੈਣ ਨਾਲ ਜਾਨਲੇਵਾ ਹਾਦਸਾ ਵਾਪਰ ਸਕਦਾ ਹੈ | ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ |

17 ਨੂੰ ਮਸੀਹੀ ਭਾਈਚਾਰੇ ਵੱਲੋਂ ਕੱਢੀ ਜਾਵੇਗੀ ਕਿ੍ਸਮਸ ਸ਼ੋਭਾ ਯਾਤਰਾ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)- ਟੀ.ਐਮ.ਐੱਸ. ਚਰਚ ਵਿਖੇ ਮਸੀਹੀ ਭਾਈਚਾਰੇ ਦੀ ਮੀਟਿੰਗ ਕਿ੍ਸਚੀਅਨ ਨੈਸ਼ਨਲ ਫ਼ਰੰਟ ਅਤੇ ਪਾਸਟਰਾਂ ਦੁਆਰਾ ਚੁਣੀ ਗਈ ਕਿ੍ਸਮਸ ਸ਼ੋਭਾ ਯਾਤਰਾ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ¢ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ...

ਪੂਰੀ ਖ਼ਬਰ »

ਸਵ: ਰਾਮ ਪ੍ਰਕਾਸ਼ ਕਟਾਰੀਆ ਬਣੇ 522ਵੇਂ ਨੇਤਰਦਾਨੀ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)- ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਪਿੰਡ ਚੰਦਿਆਣੀ ਖ਼ੁਰਦ ਨਿਵਾਸੀ ਰਾਮ ਪ੍ਰਕਾਸ਼ ਕਟਾਰੀਆ ਦੀ ਸੰਖੇਪ ਬਿਮਾਰੀ ਕਾਰਨ ਮੌਤ ਹੋਣ 'ਤੇ ਉਨ੍ਹਾਂ ਦੇ ਪੁੱਤਰ ਐਡਵੋਕੇਟ ...

ਪੂਰੀ ਖ਼ਬਰ »

ਰੌੜੀ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ-ਬਲਵਿੰਦਰ ਬੰਗਾ

ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ) - ਡੀ. ਵਾਈ. ਐਫ. ਆਈ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਰੌੜੀ ਅਤੇ ਕਾਮਰੇਡ ਅੱਛਰ ਸਿੰਘ 'ਤੇ ਸਟੋਨ ਕਰੈਸ਼ਰ ਦੇ ਸ਼ਰੇਆਮ ਨਾਜ਼ਾਇਜ ਚੱਲ ਰਹੇ ਮਾਈਨਿੰਗ ਦੇ ਧੰਦੇ ਖਿਲਾਫ਼ ਕੰਢੀ ਸੰਘਰਸ਼ ਕਮੇਟੀ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਔੜ ਬੰਦ ਹੋਣ ਕਾਰਨ ਤੜਫ-ਤੜਫ ਕੇ ਜ਼ਖ਼ਮੀ ਨੇ ਦਿੱਤੀ ਜਾਨ

ਔੜ, 10 ਦਸੰਬਰ (ਜਰਨੈਲ ਸਿੰਘ ਖ਼ੁਰਦ)- ਬੀਤੀ ਰਾਤ ਔੜ ਵਿਖੇ ਕਿਸੇ ਅਣਪਛਾਤੇ ਵਾਹਨ ਦੁਆਰਾ ਇਕ ਵਿਅਕਤੀ ਨੂੰ ਟੱਕਰ ਮਾਰ ਕੇ ਗੰਭੀਰ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਨੂੰ ਰਾਹਗੀਰਾਂ ਦੁਆਰਾ ਸਰਕਾਰੀ ਹਸਪਤਾਲ ਔੜ ਵਿਖੇ ਇਲਾਜ ਲਈ ਲਿਆਂਦਾ ਗਿਆ | ...

ਪੂਰੀ ਖ਼ਬਰ »

ਪਰਮਜੀਤ ਕੌਰ ਸਿੱਧੂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਵਾਧੂ ਚਾਰਜ ਦਿੱਤਾ

ਪੋਜੇਵਾਲ ਸਰਾਂ, 10 ਦਸੰਬਰ (ਨਵਾਂਗਰਾਈਾ)- ਪਰਮਜੀਤ ਕੌਰ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫ਼ਤਿਹਗੜ੍ਹ ਸਾਹਿਬ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ/ਐਿ.ਸਿ) ਸ਼ਹੀਦ ਭਗਤ ਸਿੰਘ ਨਗਰ ਦੀ ਛੁੱਟੀ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਚਾਰਜ ਦਿੱਤਾ ...

ਪੂਰੀ ਖ਼ਬਰ »

ਚਰਨ ਕੰਵਲ ਕਾਨਵੈਂਟ ਸਕੂਲ 'ਚ ਤਿੰਨ ਰੋਜ਼ਾ ਖੇਡਾਂ ਦੀ ਸਮਾਪਤੀ

ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ)-ਚਰਨ ਕੰਵਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨ ਰੋਜ਼ਾ ਖੇਡ ਸਮਾਗਮ ਸਮਾਪਤ ਹੋਇਆ | ਸਕੂਲ ਦੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਜਸਵੰਤ ਕੌਰ ਨੇ ਇਸ ਖੇਡ ਸਮਾਗਮ ਦੀ ਪ੍ਰਧਾਨਗੀ ਕੀਤੀ | ਪਿੰ੍ਰਸੀਪਲ ਡਾ: ਕੰਵਲਜੀਤ ਕੌਰ ...

ਪੂਰੀ ਖ਼ਬਰ »

ਚੈਰੀਟੇਬਲ ਹਸਪਤਾਲ ਟਰੱਸਟ ਨੂੰ ਇਕ ਲੱਖ ਭੇਟ

ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਮਹਿਰਮਪੁਰ ਦੇ ਪ੍ਰਸਿੱਧ ਸਮਾਜ ਸੇਵੀ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਹਰਜਿੰਦਰ ਕੌਰ ਲੇਹਲ ਵਲੋਂ ਨਾਭ ਕੰਵਲ ਰਾਜਾ ਸਾਹਿਬ ਮੈਮੋਰੀਅਲ ਟਰੱਸਟ ਚੈਰੀਟੇਬਲ ਹਸਪਤਾਲ ਮਜਾਰਾ ਨੌ ਅਬਾਦ ਨੂੰ ਇਕ ਲੱਖ ਰੁਪਏ ਦੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ1-1-2019 ਦੇ ਆਧਾਰ 'ਤੇ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2019 ਦੇ ਸਬੰਧ 'ਚ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਕੌ ਾਸਲਰਾਂ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਨਵਾਂਸ਼ਹਿਰ, 10 ਦਸੰਬਰ (ਹਰਵਿੰਦਰ ਸਿੰਘ)- ਅੱਜ ਨਵਾਂਸ਼ਹਿਰ ਦੇ ਕੌਾਸਲਰਾਂ ਵੱਲੋਂ ਗੰਨਾ ਮਿੱਲ ਨਵਾਂਸ਼ਹਿਰ ਦੇ ਕੋ: ਜਨਰੇਸ਼ਨ ਪਲਾਟ 'ਚੋਂ ਨਿਕਲਦੀ ਰਾਖ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਦੁਆਉਣ ਲਈ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੂੰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਪਲਟਣ ਨਾਲ ਟਰੈਕਟਰ ਚਾਲਕ ਦੀ ਮੌਤ

ਮਜਾਰੀ/ਸਾਹਿਬਾ, 11 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਪਿੰਡ ਮਹਿੰਦਪੁਰ ਵਿਖੇ ਅੱਜ ਸਵੇਰੇ ਤੜਕੇ 4.30 ਵਜੇ ਦੇ ਕਰੀਬ ਇੱਕ ਲੱਕੜ ਨਾਲ ਭਰੀ ਟਰੈਕਟਰ- ਟਰਾਲੀ ਟਲਟਣ ਕਾਰਨ ਟਰੈਕਟਰ ਚਾਲਕ ਦੀ ਥੱਲੇ ਦੱਬ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰਮੀਤ ...

ਪੂਰੀ ਖ਼ਬਰ »

ਚਿੱਟ ਫੰਡ ਕੰਪਨੀਆਂ ਦੇ ਸਤਾਏ ਲੋਕਾਂ ਵਲੋਂ ਸਿਆਸੀ ਪਾਰਟੀ ਦਾ ਗਠਨ

ਬੰਗਾ, 10 ਦਸੰਬਰ (ਕਰਮ ਲਧਾਣਾ) -ਭਾਰਤ ਦੀ ਕੇਂਦਰ ਸਰਕਾਰ ਵਲੋਂ ਪਰਲਜ਼ ਤੇ ਹੋਰ ਚਿੱਟ ਫੰਡ ਕੰਪਨੀਆਂ ਨੂੰ ਬੰਦ ਕਰਨ ਕਰਕੇ ਜਿਨ੍ਹਾਂ ਲੋਕਾਂ ਦੇ ਪੈਸੇ ਇਨ੍ਹਾਂ ਕੰਪਨੀਆਂ ਦੇ ਬੈਂਕ ਖਾਤਿਆਂ 'ਚ ਪਏ ਹਨ ਉਹ ਇਹ ਪੈਸੇ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਹੇ ਹਨ | ਪੰਜਾਬ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 10 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਹਰੀ ਸਿੰਘ ਬਾਵਾ ਦੀ ਪ੍ਰਧਾਨਗੀ ਹੇਠ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਹੋਈ | ਜਿਸ ਵਿਚ ਪੈਨਸ਼ਨਰਾਂ ਦੀਆਂ ਭਖਦਿਆਂ ਮੰਗਾਂ 'ਤੇ ...

ਪੂਰੀ ਖ਼ਬਰ »

ਸਤਲੁਜ ਸਕੂਲ 'ਚ ਵਿਦਿਆਰਥੀਆਂ ਦਾ ਸਨਮਾਨ

ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸਤਲੁਜ ਪਬਲਿਕ ਸਕੂਲ ਬੰਗਾ ਵਿਖੇ 2017 ਦੇ ਸ਼ੈਸ਼ਨ ਦੇ ਦਸਵੀਂ 'ਚੋਂ ਸ਼ਾਨਦਾਰ ਦਰਜਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੋ-ਦੋ ਹਜ਼ਾਰ ਰੁਪਏ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ | ਜਿਨ੍ਹਾਂ ਵਿਚ ਪ੍ਰਭਜੋਤ ਕੌਰ, ਸੌਰਵ ...

ਪੂਰੀ ਖ਼ਬਰ »

ਮਿਲਾਵਟਖੋਰੀ ਤੇ ਜ਼ਹਿਰੀਲੇ ਰਸਾਇਣਾਂ ਦੀ ਵਰਤੋਂ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ

ਕਟਾਰੀਆਂ, 10 ਦਸੰਬਰ (ਨਵਜੋਤ ਸਿੰਘ ਜੱਖੂ)-ਵਪਾਰੀਕਰਨ ਭਾਵ ਪੈਸੇ ਇੱਕਠੇ ਕਰਨ ਦੀ ਲਾਲਸਾ ਨੇ ਸਾਡੇ ਸਮਾਜ ਦੀ ਐਸੀ ਤਾਣੀ ਉਲਝਾਈ ਹੈ ਕਿ ਇਹ ਮਨੁੱਖੀ ਜੀਵਨ ਲਈ ਖ਼ਤਰੇ ਦੀ ਘੰਟੀ ਵੱਜ ਰਹੀ ਹੈ | ਕੁਦਰਤੀ ਜਲ ਸੋਮੇ ਤਬਾਹੀ ਕਿਨਾਰੇ ਹਨ ਤੇ ਹਵਾ ਦੀ ਗੁਣਵੱਤਾ ਵੀ ਖ਼ਤਰਨਾਕ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ ਸਮਾਗਮ ਕਰਵਾਏ ਜਾਣਗੇ-ਜਥੇ: ਬਲਾਕੀਪੁਰ

ਬੰਗਾ, 10 ਦਸੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ 'ਤੇ 14 ਦਸੰਬਰ ਨੂੰ ਹਰੇਕ ਹਲਕੇ ਅੰਦਰ ਸਮਾਗਮ ਕਰਵਾਏ ਜਾਣਗੇ | ਇਹ ਪ੍ਰਗਟਾਵਾ ਜਥੇ: ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਇਥੇ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਉੜਾਪੜ/ਲਸਾੜਾ, 10 ਦਸੰਬਰ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਮਨੁੱਖੀ ਅਧਿਕਾਰ ਦਿਵਸ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਦੀ ਅਗਵਾਈ ਹੇਠ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਵਿਚ ਬੱਚਿਆਂ ਨੇ ਸੰਕਲਪ ਲਿਆ ਕਿ ਉਹ ਆਪਣੇ ਅਧਿਕਾਰਾਂ ...

ਪੂਰੀ ਖ਼ਬਰ »

ਸਰਬ ਸੰਮਤੀ ਨਾਲ ਚੁਣੇ ਗਏ ਸਹਿਕਾਰੀ ਸਭਾ ਦੇ ਅਹੁਦੇਦਾਰ

ਜਾਡਲਾ, 10 ਦਸੰਬਰ (ਬੱਲੀ)- ਸਹਿਕਾਰੀ ਸਭਾ ਸਜਾਵਲਪੁਰ ਦੇ ਸਕੱਤਰ ਗੁਰਪਾਲ ਸਿੰਘ ਦੀ ਦੇਖ ਰੇਖ ਹੇਠ ਸਭਾ ਦੀ ਸਰਬ ਸੰਮਤੀ ਨਾਲ ਹੋਈ ਚੋਣ ਵਿਚ ਪ੍ਰਧਾਨ ਦਰਬਾਰਾ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਰੀਕ ਚੰਦ ਨਾਈਮਜਾਰਾ, ਮੀਤ ਪ੍ਰਧਾਨ ਅਜੀਤ ਸਿੰਘ ਚੁਣੇ ਗਏ | ਜਦੋਂ ਕਿ ਚੁਣੇ ...

ਪੂਰੀ ਖ਼ਬਰ »

ਗਿਲਜ਼ੀਆਂ 'ਚ ਕਮਿਸ਼ਨਰ ਲੱਖੀ ਨੇ ਕੀਤਾ ਪ੍ਰਵਾਸੀ ਭਾਰਤੀਆਂ ਦਾ ਸਨਮਾਨ

ਮਿਆਣੀ, 10 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਗਿਲਜੀਆਂ ਵਿਖੇ ਪ੍ਰਵਾਸੀ ਭਾਰਤੀ ਜਗੀਰ ਸਿੰਘ ਖਲੀਲ ਜਨਰਲ ਸਕੱਤਰ ਸੰਤ ਪ੍ਰੇਮ ਸਿੰਘ ਸਿੱਖ ਕਲਚਰਲ ਸੁਸਾਇਟੀ (ਨਿਊਯਾਰਕ) ਅਮਰੀਕਾ ਤੇ ਅਜੀਤਪਾਲ ਸਿੰਘ ਇੰਗਲੈਂਡ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਮਿਸ਼ਨਰ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਗੜ੍ਹਸ਼ੰਕਰ, 10 ਦਸੰਬਰ (ਧਾਲੀਵਾਲ)- ਸਥਾਨਕ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ਼ੈਲੀ ਭੱਲਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਐੱਨ.ਸੀ.ਸੀ. ਕੈਡਿਟਸ ਨੇ ਕੋਰੀਓਗ੍ਰਾਫੀ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਖ਼ਾਲਸਾ ਕਾਲਜ ਨੂੰ 15 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ

ਮਾਹਿਲਪੁਰ, 10 ਦਸੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਿੱਖ ਐਜੂਕੇਸ਼ਨਲ ਕੌਾਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਅਤੇ ਪਿ੍ੰ: ਪਰਵਿੰਦਰ ਸਿੰਘ ਦੀ ਦੇਖ ਰੇਖ ਹੇਠ ਹੋਏ ...

ਪੂਰੀ ਖ਼ਬਰ »

ਨਾਰੰਗਪੁਰ, ਕੋਠੀ ਤੇ ਨਠੋਲੀ ਵਾਸੀਆਂ ਵਲੋਂ ਜਲ ਸਪਲਾਈ ਦੀਆਂ ਪੁਰਾਣੀਆਂ ਪਾਈਪਾਂ ਪਾਉਣ ਦਾ ਵਿਰੋਧ

ਤਲਵਾੜਾ, 10 ਦਸੰਬਰ (ਸੁਰੇਸ਼ ਕੁਮਾਰ)- ਕੰਢੀ ਦੇ ਕਰੀਬ 4 ਹਜ਼ਾਰ ਪ੍ਰਤੀ ਪਿੰਡ ਆਬਾਦੀ ਵਾਲੇ ਪਿੰਡਾਂ ਨਾਰੰਗਪੁਰ, ਕੋਠੀ ਤੇ ਨਠੋਲੀ ਵਾਸੀਆਂ ਨੇ ਪਿੰਡ ਕੋਠੀ 'ਚ ਨਵੀਂ ਉਸਾਰੀ ਜਲ ਸਪਲਾਈ ਦੀਆਂ ਨਵੀਆਂ ਪਾਈਪਾਂ ਪਾਉਣ ਦੀ ਥਾਂ ਪੁਰਾਣੀਆਂ ਪਾਈਪਾਂ ਪੁੱਟ ਕੇ ਨਵੀਂ ਜਲ ...

ਪੂਰੀ ਖ਼ਬਰ »

ਜੱਲੋਵਾਲ-ਖਨੂਰ 'ਚ ਅਕੱਥ ਕਥਾ ਗੁਰਮਤਿ ਸਮਾਗਮ ਕਰਵਾਇਆ

ਚੱਬੇਵਾਲ, 10 ਦਸੰਬਰ (ਰਾਜਾ ਸਿੰਘ ਪੱਟੀ)-ਪਿੰਡ ਜੱਲੋਵਾਲ ਖਨੂਰ ਵਿਖੇ ਏਕ ਜੋਤ ਸੇਵਾ ਸਿਮਰਨ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਿੰਘ ਸਭਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਲਖਵੀਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਮਿਸ ਰੇਣੂਕਾ ਰਾਣੀ ਪੀ. ਸੀ. ਐੱਸ. ਸਨਮਾਨਿਤ

ਐਮਾਂ ਮਾਂਗਟ, 10 ਦਸੰਬਰ (ਗੁਰਾਇਆ)- ਅੱਜ ਗੁਰਦੁਆਰਾ ਦੇਵੀ ਦਾਸ ਵਿਖੇ ਪਿੰਡ ਦੇਵੀ ਦਾਸ ਦੀ ਸਮੂਹ ਸੰਗਤ ਵਲੋ ਨਵ ਨਿਯੁਕਤ ਮਿਸ ਰੇਣੂਕਾ ਰਾਣੀ ਪੀ. ਸੀ. ਐੱਸ. ਜੁਡੀਸ਼ੀਅਲ ਸਪੁੱਤਰੀ ਸ੍ਰੀ ਜਗਦੀਸ਼ ਲਾਲ ਪਿੰਡ ਮਾਖਾ ਨੂੰ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਕਮੇਟੀ ਵਲੋਂ ...

ਪੂਰੀ ਖ਼ਬਰ »

ਕਾਲਜ ਦੀ ਰੈੱਡ ਕਰਾਸ ਸੁਸਾਇਟੀ ਨੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਹਰਿਆਣਾ, 10 ਦਸੰਬਰ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ.ਗੁਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਦੀ ਰੈੱਡ ਕਰਾਸ ਸੁਸਾਇਟੀ ਵਲੋਂ ਰੈੱਡ ਕਰਾਸ ਦੇ ਕੰਮਾਂ ਅਤੇ ਕੰਮਕਾਜ ਦੇ ਤਰੀਕੇ ਪ੍ਰਤੀ ਜਾਗਰੂਕਤਾ ...

ਪੂਰੀ ਖ਼ਬਰ »

ਰਾਠਾਂ ਵਲੋਂ ਬੀ. ਐਡ. ਖ਼ਾਲਸਾ ਕਾਲਜ 'ਚ 'ਸਿੱਿਖ਼ਆ ਦੇ ਸਸ਼ਤੀਕਰਨ' ਕਿਤਾਬ ਰਿਲੀਜ਼

ਮਾਹਿਲਪੁਰ, 10 ਦਸੰਬਰ (ਦੀਪਕ ਅਗਨੀਹੋਤਰੀ)- ਸਥਾਨਕ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਵਿਖ਼ੇ ਪਿ੍ੰਸੀਪਲ ਜੀਨ ਸੀ ਕੁਰੀਅਨ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ਼ ਮਹਿਮਾਨ ਵਜੋਂ ਸਿੱਖ਼ ਵਿੱਦਿਅਕ ਕੌਾਸਲ ਦੇ ਪ੍ਰਧਾਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

14ਵੇਂ ਸ਼ੇਰਗੜ੍ਹ ਫੁੱਟਬਾਲ ਟੂਰਨਾਮੈਂਟ 'ਤੇ ਅਸਲਾਮਾਬਾਦ ਕਾਬਜ਼

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਗੁਰੂ ਨਾਨਕ ਸਪੋਰਟਸ ਕਲੱਬ ਸ਼ੇਰਗੜ੍ਹ ਵਲੋਂ 14ਵਾਂ ਫੁੱਟਬਾਲ ਟੂਰਨਾਮੈਂਟ ਦੌਰਾਨ ਪੇਂਡੂ ਪੱਧਰ ਦਾ ਫਾਈਨਲ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਛਾਉਣੀ ਕਲਾਂ ਅਤੇ ਅਸਲਾਮਾਬਾਦ ਦੀਆਂ ਟੀਮਾਂ ਵਿਚਕਾਰ ਫਾਈਨਲ ਮੁਕਾਬਲਾ ...

ਪੂਰੀ ਖ਼ਬਰ »

ਜ਼ਰੂਰਤਮੰਦ ਮਰੀਜ਼ ਦੇ ਇਲਾਜ ਲਈ ਮਦਦ ਭੇਟ

ਅੱਡਾ ਸਰਾਂ, 10 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਬੁੱਢੀ ਪਿੰਡ 'ਚ ਹੋਏ ਸਮਾਗਮ ਵਿਚ ਪ੍ਰਵਾਸੀ ਪੰਜਾਬੀਆਂ ਦੀ ਮਦਦ ਨਾਲ ਪਿੰਡ ਦੇ ਜ਼ਰੂਰਤਮੰਦ ਮਰੀਜ਼ ਦੇ ਇਲਾਜ ਲਈ ਵਿੱਤੀ ਮਦਦ ਭੇਟ ਕੀਤੀ ਗਈ | ਪ੍ਰਵਾਸੀ ਪੰਜਾਬੀ ਚਰਨਜੀਤ ਸਿੰਘ ਅਮਰੀਕਾ ਦੇ ਪਰਿਵਾਰ ਦੀ ਮਦਦ ਨਾਲ ...

ਪੂਰੀ ਖ਼ਬਰ »

ਰੰਧਾਵਾ ਲੰਬੜਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਮੁਕੇਰੀਆਂ, 10 ਨਵੰਬਰ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਪੰਜਾਬ ਲੰਬੜਦਾਰ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਗੁਰਪਾਲ ਸ਼ਮਰਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਦਾਰ ਸਿੰਘ ਢੱਟ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਯੂਨੀਅਨ ਦੀ ਬੇਵਕਤੀ ਹੋਈ ਮੌਤ 'ਤੇ ਸਮੂਹ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 10 ਦਸੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੂਫ਼ੀ ਗਾਇਕ ਸਰਬਜੀਤ ਸਰਬ ਆਵਾਜ਼-ਏ-ਆਲਮ ਲੁਹਾਰ ਐਵਾਰਡ ਨਾਲ ਸਨਮਾਨਿਤ

ਕਟਾਰੀਆਂ, 10 ਦਸੰਬਰ (ਨਵਜੋਤ ਸਿੰਘ ਜੱਖੂ) - ਪੰਜਾਬੀ ਦਾ ਉੱਘਾ ਗਾਇਕ ਸਰਬਜੀਤ ਸਰਬ ਸੂਫੀ ਗਾਇਕੀ ਦੀ ਦੁਨੀਆਂ 'ਚ ਆਪਣਾ ਪੂਰਾ ਨਾਂਅ ਚਮਕਾ ਰਿਹਾ ਹੈ | ਸਰਬ ਨੇ ਬਹੁਤ ਸਾਰੇ ਸੂਫੀ ਤੇ ਪੰਜਾਬੀ ਲੋਕ ਗੀਤ ਸਰੋਤਿਆਂ ਦੀ ਝੋਲੀ ਪਾਏ | ਪਿਛਲੇ ਦਿਨੀਂ ਸੰਤ ਬਾਬਾ ਅਤਰ ਸਿੰਘ ਯੂਥ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਧਵਾਂ 'ਚ ਬਾਲ ਮੈਗਜ਼ੀਨ ਨੰਨ੍ਹੀ ਫੁਲਵਾੜੀ ਜਾਰੀ

ਸੰਧਵਾਂ, 10 ਦਸੰਬਰ (ਪ੍ਰੇਮੀ ਸੰਧਵਾਂ) - ਸਰਕਾਰੀ ਪ੍ਰਾਇਮਰੀ ਸਕੂਲ ਸੰਧਵਾਂ ਵਿਖੇ ਸੈਂਟਰ ਹੈੱਡ ਟੀਚਰ ਮੈਡਮ ਪਰਮਜੀਤ ਕੌਰ ਵਲੋਂ ਬੱਚਿਆਂ ਦੀ ਹੱਥ ਲਿਖਤ ਬਾਲ ਮੈਗਜੀਨ ਨੰਨ੍ਹੀ ਫੁਲਵਾੜੀ ਜਾਰੀ ਕੀਤਾ ਗਿਆ ਤੇ ਕਿਹਾ ਕਿ ਇਹੋ ਜਿਹੇ ਬਾਲ ਮੈਗਜੀਨ ਬੱਚਿਆਂ ਅੰਦਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ

ਬੰਗਾ, 10 ਦਸੰਬਰ (ਕਰਮ ਲਧਾਣਾ) - ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੰਗਾ ਵਲੋਂ ਸਥਾਨਕ ਮੁਕੰਦਪੁਰ ਰੋਡ 'ਤੇ ਸਥਿਤ ਰਾਣਾ ਲੈਬ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ | ਇਸ ਕੈਂਪ ਦੌਰਾਨ 100 ਤੋਂ ਵੱਧ ਮਰੀਜਾਂ ਦੇ ਖੂਨ ਦੀ ਜਾਂਚ ਕੀਤੀ ਗਈ | ਇਸ ਮੌਕੇ ਪ੍ਰੀਸ਼ਦ ਦੇ ਪ੍ਰਧਾਨ ...

ਪੂਰੀ ਖ਼ਬਰ »

ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਸਮਾਗਮ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)- ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵੱਲੋਂ ਚਲਾਏ ਜਾ ਰਹੇ ਸਪਤਾਹਿਕ ਸਤਿਸੰਗ ਦੌਰਾਨ ਗੋਮਤੀ ਨਾਥ ਮੰਦਿਰ ਨਵਾਂਸ਼ਹਿਰ ਵਿਚ ਇੱਕ ਦਿਨ ਦਾ ਸਤਿਸੰਗ ਪ੍ਰੋਗਰਾਮ ਕੀਤਾ ਗਿਆ | ਜਿਸ ਵਿਚ ਸਾਧਵੀ ਬਲਵੀਰ ਭਾਰਤੀ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ 'ਬਾਮਸੇਫ' ਦਾ ਡੈਲੀਗੇਟ ਇਜਲਾਸ ਕਰਵਾਇਆ

ਮੁਕੰਦਪੁਰ, 10 ਦਸੰਬਰ (ਦੇਸ ਰਾਜ ਬੰਗਾ) - ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਡੈਲੀਗੇਟ ਇਜਲਾਸ ਅਤੇ ਕੇਡਰ ਕੈਂਪ ਜਥੇਬੰਦੀ 'ਬਾਮਸੇਫ' ਵਲੋਂ ਮੁਕੰਦਪੁਰ ਵਿਖੇ ਕਰਵਾਇਆ ਗਿਆ | ਇਸ ਕੈਂਪ 'ਚ ਡਾ: ਅੰਬੇਡਕਰ ਦੇ ਫਲਸਫੇ 'ਤੇ ਗੱਲਬਾਤ ...

ਪੂਰੀ ਖ਼ਬਰ »

ਨਵੇਂ ਸਿਲਾਈ-ਕਢਾਈ ਸੈਂਟਰ ਦਾ ਆਰੰਭ

ਮੁਕੰਦਪੁਰ, 10 ਦਸੰਬਰ (ਦੇਸ ਰਾਜ ਬੰਗਾ)-ਪਿੰਡ ਗੁਣਾਚੌਰ ਵਿਖੇ ਡਾ: ਅੰਬੇਡਕਰ ਭਵਨ ਗੁਣਾਚੌਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਗ੍ਰਾਮ ਪੰਚਾਇਤ ਦੇ ਉਦਮ ਸਦਕਾ ਨਵੇਂ ਸਿਲਾਈ-ਕਢਾਈ ਸੈਂਟਰ ਦਾ ਆਰੰਭ ਕੀਤਾ ਗਿਆ | ਇਸ ਸੈਂਟਰ ਦਾ ਉਦਘਾਟਨ ਸਰਪੰਚ ਅਜੀਤ ਰਾਮ ਨੇ ਕਰਨ ਉਪਰੰਤ ...

ਪੂਰੀ ਖ਼ਬਰ »

60 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੌਰੀ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਵਲੋਂ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਪਾਸੋਂ 60 ਕਿੱਲੋ ਚੂਰਾ ਪੋਸਤ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਸੁੱਜੋਂ 'ਚ 38ਵਾਂ ਸ਼ਹੀਦ ਤਰਸੇਮ ਲਾਲ ਯਾਦਗਾਰੀ ਫੁੱਟਬਾਲ ਟੂਰਨਾਮੈਂਟ 12 ਤੋਂ

ਬੰਗਾ, 10 ਦਸੰਬਰ (ਕਰਮ ਲਧਾਣਾ) - ਸ਼ਹੀਦ ਤਰਸੇਮ ਲਾਲ ਯੂਥ ਸਪੋਰਟਸ ਕਲੱਬ ਸੁੱਜੋਂ ਵਲੋਂ ਸਮੂਹ ਐਨ. ਆਰ. ਆਈ ਸੱਜਣਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਸੁੱਜੋਂ ਵਲੋਂ ਸਾਂਝੇ ਸਹਿਯੋਗ ਨਾਲ 38ਵਾਂ ਸ਼ਹੀਦ ਤਰਸੇਮ ਲਾਲ ਯਾਦਗਾਰੀ ਫੁੱਟਬਾਲ ਟੂਰਨਾਮੈਂਟ 12 ਦਸੰਬਰ ...

ਪੂਰੀ ਖ਼ਬਰ »

ਮਾਈਨਿੰਗ ਮਾਫ਼ੀਆ ਦੀ ਜ਼ਿਆਦਤੀ ਤੇ ਪੁਲਿਸ-ਪ੍ਰਸ਼ਾਸਨ ਦੀ ਚੁੱਪੀ ਿਖ਼ਲਾਫ਼ ਬਲਾਚੌਰ 'ਚ ਰੋਸ ਧਰਨਾ ਅੱਜ

ਬਲਾਚੌਰ, 10 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਕੰਢੀ ਸੰਘਰਸ਼ ਕਮੇਟੀ ਪੰਜਾਬ ਵਲੋਂ ਬਲਾਚੌਰ ਵਿਧਾਨ ਸਭਾ ਹਲਕੇ 'ਚ ਕਥਿਤ ਮਾਈਨਿੰਗ, ਮਾਈਨਿੰਗ ਮਾਫ਼ੀਆ ਦੀ ਗੰੁਡਾ ਗਰਦੀ ਤੇ ਪੁਲਿਸ ਪ੍ਰਸ਼ਾਸਨ ਦੀ ਚੁੱਪ ਦੇ ਵਿਰੋਧ 'ਚ 11 ਦਸੰਬਰ ਨੂੰ ਬਲਾਚੌਰ ਸ਼ਹਿਰ ਵਿਖੇ ਜ਼ਬਰਦਸਤ ...

ਪੂਰੀ ਖ਼ਬਰ »

'ਡੇਰਾ ਬਿਆਸ ਜਾਣ ਵਾਲੀ ਗੱਡੀ ਬਰਾਸਤਾ ਰਾਹੋਂ ਹੋ ਕੇ ਜਾਵੇ'

ਰਾਹੋਂ, 10 ਦਸੰਬਰ (ਭਾਗੜਾ)- ਰਾਹੋਂ ਤੇ ਲਾਗਲੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਨੇ ਕੇਂਦਰੀ ਰੇਲ ਮਹਿਕਮੇ ਤੋਂ ਮੰਗ ਕੀਤੀ ਹੈ ਕਿ ਹਫ਼ਤੇ ਵਿਚ ਦੋ ਵਾਰ ਜੇਜੋਂ-ਬਿਆਸ ਜਾਣ ਵਾਲੀ ਰੇਲ ਗੱਡੀ ਨੂੰ ਬਰਾਸਤਾ ਰਾਹੋਂ ਬਿਆਸ ਭੇਜਿਆ ਜਾਵੇ | ਰਾਹੋਂ ਅਤੇ ਉਸ ਦੇ ਨਾਲ ਲਗਦੇ ਪਿੰਡਾ ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਕਲੱਬ ਪਿੰਡ ਬਘੌਰਾਂ ਦੇ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

ਨਵਾਂਸ਼ਹਿਰ, 10 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਦਸਮੇਸ਼ ਸਪੋਰਟਸ ਕਲੱਬ ਪਿੰਡ ਬਘੌਰਾਂ ਅਤੇ ਗਰਾਮ ਪੰਚਾਇਤ ਵੱਲੋਂ 13 ਦਸੰਬਰ ਨੂੰ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਮਾਸਟਰ ਪਰਵਿੰਦਰ ...

ਪੂਰੀ ਖ਼ਬਰ »

'ਬੁਢਾਪਾ ਪੈਨਸ਼ਨ ਘੱਟ ਤੋਂ ਘੱਟ 1000 ਰੁਪਏ ਕੀਤੀ ਜਾਵੇ'

ਰਾਹੋਂ, 10 ਦਸੰਬਰ (ਭਾਗੜਾ)- ਪਰਜਾਪਤ ਆਗੂ ਸੁਰਿੰਦਰ ਸਿੰਘ ਛਿੰਦਾ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੱਜ ਜੇ ਕਿਸੇ ਵਰਗ ਦੀ ਪੈਨਸ਼ਨ ਸਭ ਤੋਂ ਘੱਟ ਹੈ ਤਾਂ ਉਹ ਬਜ਼ੁਰਗਾਂ ਦੀ ਹੈ | ਹਰ ਮਹੀਨੇ 750 ਰੁਪਏ ਪੈਨਸ਼ਨ ਨਾਲ ਬਜ਼ੁਰਗਾਂ ਦਾ ਕੁੱਝ ਨਹੀਂ ਬਣਦਾ | ਇਸ ਲਈ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੰਡਿਆਲਾ 'ਚ ਬੱਚਿਆਂ ਨੂੰ ਸਹਾਇਤਾ ਭੇਟ

ਕਟਾਰੀਆਂ, 10ਦਸੰਬਰ (ਨਵਜੋਤ ਸਿੰਘ ਜੱਖੂ) - ਸਰਕਾਰੀ ਮਿਡਲ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲਾ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਅਤੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪੀਰ ਲੱਖ ਦਾਤਾ ਦਰਬਾਰ ਜੰਡਿਆਲਾ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਵਾਂਸ਼ਹਿਰ, 10 ਦਸੰਬਰ (ਹਰਵਿੰਦਰ ਸਿੰਘ, ਹਰਮਿੰਦਰ ਸਿੰਘ ਪਿੰਟੂ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਸਬੰਧੀ ਕਾਂਗਰਸੀ ਵਰਕਰਾਂ ਦੀ ਮੀਟਿੰਗ

ਸੰਧਵਾਂ, 10 ਦਸੰਬਰ (ਪ੍ਰੇਮੀ ਸੰਧਵਾਂ) - ਸੂਬੇ ਦੇ ਲੋਕਾਂ ਨੇ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਬਾਦਲ ਸਰਕਾਰ ਦੀਆਂ ਵਧੀਕੀਆਂ ਦਾ ਬਦਲਾ ਲਿਆ ਤੇ ਰਹਿੰਦੀ ਖੂੰਹਦੀ ਕਸਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪਰਾਲੀ ਨੂੰ ਅੱਗ ਲਗਾਏ ਬਿਨਾਂ ਨਿਪਟਾਰੇ 'ਚ ਦੂਜੇ ਸਥਾਨ 'ਤੇ-ਡੀ. ਸੀ.

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਦੀ ਅਗਵਾਈ ਹੇਠ ਜ਼ਿਲ੍ਹੇ 'ਚ ਪਰਾਲੀ ਤੇ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਏ ਜਾਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ...

ਪੂਰੀ ਖ਼ਬਰ »

ਛੋਲਿਆਂ ਦੀ ਸਫ਼ਲ ਕਾਸ਼ਤ ਸਬੰਧੀ ਕਿਸਾਨਾਂ ਨਾਲ ਨੁਕਤੇ ਕੀਤੇ ਸਾਂਝੇ

ਨਵਾਂਸ਼ਹਿਰ, 10 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਵਿਚ ਛੋਲਿਆਂ ਦੀ ਕਾਸ਼ਤ ਕਾਫ਼ੀ ਵੱਡੇ ਖੇਤਰ 'ਚ ਕੀਤੀ ਜਾਂਦੀ ਹੈ | ਕਿਸਾਨਾਂ ਵਲੋਂ ਛੋਲਿਆਂ ਦੀ ਕਾਸ਼ਤ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫ਼ਾਰਸ਼ ਸ਼ੁਦਾ ਕਿਸਮਾਂ ਪੀ.ਬੀ.ਜੀ 5 ਅਤੇ ਪੀ. ਬੀ. ਜੀ. 7 ...

ਪੂਰੀ ਖ਼ਬਰ »

ਢਾਡੀ ਦਰਬਾਰ ਕਰਵਾਇਆ

ਘੁੰਮਣਾਂ, 10 ਦਸੰਬਰ (ਮਹਿੰਦਰ ਪਾਲ ਸਿੰਘ) - ਪਿੰਡ ਭਰੋਲੀ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਰੋਸਾਏ ਬਾਬਾ ਹਰਦਿਆਲ ਸਿੰਘ ਦੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਦੀ ਪੰਜਵੀ ਬਰਸੀ ਦੇ ਸਬੰਧ 'ਚ ਬਾਬਾ ਰਘਬੀਰ ਸਿੰਘ ਦੀ ਰਹਿਨੁਮਾਈ ਹੇਠ ਢਾਡੀ ...

ਪੂਰੀ ਖ਼ਬਰ »

ਜ਼ਿਲ੍ਹਾ ਐਾਟੀ ਨਾਰਕੋਟਿਕ ਸੈੱਲ ਵਲੋਂ 120 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਨਵਾਂਸ਼ਹਿਰ/ ਬੰਗਾ, 10 ਦਸੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ, ਜਸਬੀਰ ਸਿੰਘ ਨੂਰਪੁਰ)- ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੌਰੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਐਾਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਨਰੇਸ਼ ਕੁਮਾਰੀ ਵੱਲੋਂ ਪੁਲਿਸ ਪਾਰਟੀ ਸਮੇਤ ਬੰਗਾ ਸ਼ਹਿਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX