ਤਾਜਾ ਖ਼ਬਰਾਂ


ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  6 minutes ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  10 minutes ago
ਸੰਭਲ, 22 ਨਵੰਬਰ - ਉਤਰ ਪ੍ਰਦੇਸ਼ ਸਥਿਤ ਸੰਭਲ ਜ਼ਿਲ੍ਹੇ ਵਿਚ ਇਕ ਦਰਦਨਾਕ ਵਾਰਦਾਤ 'ਚ ਇਕ ਗੁਆਂਢੀ ਵੱਲੋਂ 16 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਮਗਰੋਂ ਉਸ 'ਤੇ ਮਿੱਟੀ ਦਾ ਤੇਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ। ਸੜਨ ਕਾਰਨ ਲੜਕੀ ਦੀ ਹਾਲਤ...
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  26 minutes ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  36 minutes ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  55 minutes ago
ਨਵੀਂ ਦਿੱਲੀ, 22 ਨਵੰਬਰ - ਰਾਜਧਾਨੀ ਦਿੱਲੀ ਵਿਚ ਪਾਣੀ ਨੂੰ ਲੈ ਕੇ ਹੋ ਰਹੀ ਸਿਆਸਤ ਵਿਚਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਦਿੱਲੀ ਵਿਚ ਹੁਣ ਪਾਣੀ ਤੇ ਸੀਵਰ ਦੇ ਨਵੇਂ ਕੁਨੈਕਸ਼ਨ ਲੈਣ ਲਈ ਸਿਰਫ਼...
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਟਾਈਮ ਮੈਗਜ਼ੀਨ ਵਿਚ ਆਲੋਚਨਾਤਮਿਕ ਲੇਖ ਲਿਖਣ ਵਾਲੇ ਬ੍ਰਿਟਿਸ਼ ਨਾਗਰਿਕ ਤੇ ਲੇਖਕ ਆਤਿਸ਼ ਤਾਸੀਰ ਨੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓ.ਸੀ.ਆਈ) ਕਾਰਡ ਲੈਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ...
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ...
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 1 hour ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 2 hours ago
ਜੰਡਿਆਲਾ ਗੁਰੂ, 22 ਨਵੰਬਰ (ਰਣਜੀਤ ਸਿੰਘ ਜੋਸਨ)- ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ (77 ਸਾਲ) ਦਾ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਬੇਵਕਤ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ਵਿਚ ਸ਼ੋਕ ਦੀ ਲਹਿਰ ਦੌੜ ਗਈ...
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 2 hours ago
ਬੀਜਾਪੁਰ, 22 ਨਵੰਬਰ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਜ਼ਿਲ੍ਹੇ ਬੀਜਾਪੁਰ ਵਿਚ ਨਕਸਲੀਆਂ ਵੱਲੋਂ ਲਗਾਏ ਗਏ ਆਈ.ਈ.ਡੀ. ਬੰਬ ਦੇ ਧਮਾਕੇ ਵਿਚ ਇਕ ਸੀ.ਆਰ.ਪੀ.ਐਫ. ਜਵਾਨ ਜ਼ਖਮੀ ਹੋ ਗਿਆ। ਇਹ ਘਟਨਾ ਅੱਜ ਸਵੇਰੇ...
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 2 hours ago
ਕੋਲਕਾਤਾ, 22 ਨਵੰਬਰ - ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਦੇ ਸੁਭਾਸ਼ ਚੰਦਰ ਬੋਸ ਇੰਟਰਨੈਸ਼ਨਲ ਏਅਰਪੋਰਟ ਵਿਖੇ ਪਹੁੰਚ ਗਏ ਹਨ। ਅੱਜ ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਾਲੇ ਦਿਨ ਰਾਤ ਵਾਲਾ ਟੈੱਸਟ ਮੈਚ ਗੁਲਾਬੀ ਗੇਂਦ ਨਾਲ ਖੇਡਿਆ...
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 2 hours ago
ਅੰਮ੍ਰਿਤਸਰ, 22 ਨਵੰਬਰ (ਹਰਮਿੰਦਰ ਸਿੰਘ) - ਸਥਾਨਕ ਹਾਲ ਬਜ਼ਾਰ ਦੇ ਨੇੜੇ ਸਥਿਤ ਪੁਰਾਣਾ ਸਬਜ਼ੀ ਮੰਡੀ ਵਿਚ 28 ਖੋਖਿਆਂ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦੇਸ਼ਾ ਹੈ। ਜਿਸ ਸਬੰਧੀ ਖੋਖਾ ਮਾਲਕ ਜਤਿੰਦਰ ਭੰਡਾਰੀ ਨੇ ਦੱਸਿਆ...
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 3 hours ago
ਸ੍ਰੀ ਹਰਗੋਬਿੰਦਪੁਰ, 22 ਨਵੰਬਰ (ਕੰਵਲਜੀਤ ਚੀਮਾ) - ਗੰਨੇ ਦੀ ਬਕਾਇਆ ਅਦਾਇਗੀ ਜਾਰੀ ਨਾ ਹੋਣ ਕਾਰਨ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ੍ਰੀ ਹਰਗੋਬਿੰਦਪੁਰ-ਟਾਂਡਾ ਮਾਰਗ 'ਤੇ ਦਿਨ ਰਾਤ ਦਾ ਦਿੱਤਾ ਜਾ ਰਿਹਾ ਧਰਨਾ ਅੱਜ ਤੀਸਰੇ ਦਿਨ 'ਚ...
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 3 hours ago
ਮੁੰਬਈ, 22 ਨਵੰਬਰ - ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜ ਸਾਲ ਲਈ ਸ਼ਿਵ ਸੈਨਾ ਦਾ ਮੁੱਖ ਮੰਤਰੀ ਹੋਵੇਗਾ। ਐਨ.ਸੀ.ਪੀ. ਤੇ ਕਾਂਗਰਸ ਇਸ ਲਈ ਰਾਜ਼ੀ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਨਾਲ ਸਰਕਾਰ ਬਣਾਉਣ ਦੀ ਗੱਲ 'ਤੇ ਉਨ੍ਹਾਂ...
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 3 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦਾ ਰਸਤਾ ਅੱਜ ਸਾਫ਼ ਹੋ ਸਕਦਾ ਹੈ। ਸ਼ਿਵ ਸੈਨਾ ਕਾਂਗਰਸ ਤੇ ਐਨ.ਸੀ.ਪੀ. ਮੁੰਬਈ ਵਿਚ ਸਰਕਾਰ ਦੇ ਗਠਨ ਲਈ ਵੱਡਾ ਐਲਾਨ ਕਰ ਸਕਦੇ ਹਨ। ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ...
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 4 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 4 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 4 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 4 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 4 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 5 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 5 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 5 hours ago
ਅੱਜ ਦਾ ਵਿਚਾਰ
. . .  1 minute ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  1 day ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  1 day ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  1 day ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  1 day ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  1 day ago
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  1 day ago
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  1 day ago
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  1 day ago
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  1 day ago
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  1 day ago
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  1 day ago
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  1 day ago
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  1 day ago
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  about 1 hour ago
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 1 hour ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 1 hour ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  13 minutes ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  31 minutes ago
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  49 minutes ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 1 hour ago
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  54 minutes ago
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 1 hour ago
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਅੰਮ੍ਰਿਤਸਰ

ਹਵਾਈ ਅੱਡਾ ਅਥਾਰਟੀ ਦੇ ਕਰਮਚਾਰੀਆਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ ਅਥਾਰਟੀ ਆਫ਼ ਇੰਡੀਆ ਦੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਵਲੋਂ ਕਰਮਚਾਰੀ ਮਾਰੂ ਨੀਤੀਆਂ ਤੇ ਵੱਖ-ਵੱਖ ਹਵਾਈ ਅੱਡਿਆਂ ਨੂੰ ਪਟੇ 'ਤੇ ਦੇਣ (ਨਿੱਜੀਕਰਨ) ਵਿਰੁੱਧ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਤਿੰਨ ਰੋਜ਼ਾ ਭੁੱਖ ਹੜਤਾਲ ਸ਼ੁਰੂ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰਾਂ ਸਮੇਂ-ਸਮੇਂ 'ਤੇ ਹਵਾਈ ਅੱਡਿਆਂ ਨੂੰ ਨਿੱਜੀਕਰਨ ਕਰਨ ਲਈ ਹਮਲੇ ਬੋਲਦੀਆਂ ਰਹੀਆਂ ਹਨ, ਇਨ੍ਹਾਂ ਸਰਕਾਰਾਂ ਵਲੋਂ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਵੀ ਹਮਲਾ ਬੋਲਣ ਦੀ ਕੋਸ਼ਿਸ ਕੀਤੀ ਗਈ, ਜਿਸ ਨੂੰ ਕਰਮਚਾਰੀ ਯੂਨੀਅਨ ਵਲੋਂ ਨਕਾਮ ਕਰ ਦਿੱਤਾ ਗਿਆ ਸੀ | ਦਿੱਲੀ ਤੇ ਮੁੰਬਈ ਦੇ ਹਵਾਈ ਅੱਡੇ, ਜੋ ਲਾਭ 'ਚ ਜਾ ਰਹੇ ਸਨ, ਅੱਜ ਉਹ ਸਰਕਾਰਾਂ ਦੀ ਨਕਾਮੀ ਤਹਿਤ ਪਟੇ 'ਤੇ ਦੇਣ ਕਾਰਨ ਘਾਟੇ ਵੱਲ ਜਾ ਰਹੇ ਹਨ | ਜਦ ਬਾਅਦ 'ਚ ਮੋਦੀ ਸਰਕਾਰ ਹੋਂਦ 'ਚ ਆਈ ਤਾਂ ਉਨ੍ਹਾਂ ਕਿਹਾ ਕਿ ਪੀ. ਪੀ. ਮਾਡਲ ਤੇ ਉਹ ਹਵਾਈ ਅੱਡਿਆਂ ਦਾ ਨਿੱਜੀਕਰਨ ਪੀ. ਪੀ. ਪੀ. ਮਾਡਲ 'ਚ ਕਰਨਗੇ, ਬਾਅਦ 'ਚ ਇਸ ਤਜਵੀਜ ਨੂੰ ਰੱਦ ਕਰ ਦਿੱਤਾ ਗਿਆ | ਪਰ ਹੁਣ ਦੋਬਾਰਾ ਚੋਣਾਂ ਨੇੜੇ ਆਉਣ ਕਾਰਨ 6 ਹਵਾਈ ਅੱਡਿਆਂ 'ਚ ਜੈਪੁਰ, ਲਖਨਊ, ਅਹਿਮਦਾਬਾਦ, ਗੁਹਾਟੀ, ਮੈਂਗਲੂਰ, ਤਿ੍ਵੰਤਪੁਰਮ ਤੇ ਫਿਰ ਨਿੱਜੀਕਰਨ ਕਰਨ ਲਈ ਦੋਬਾਰਾ ਹਮਲਾ ਬੋਲਿਆ ਹੈ | ਉਨ੍ਹਾਂ ਕਿਹਾ ਕਿ ਹਵਾਈ ਅੱਡਾ ਅਥਾਰਟੀ ਦੇ ਕਰਮਚਾਰੀ ਮਿਹਨਤ ਸਦਕਾ ਹਵਾਈ ਅੱਡਿਆਂ ਨੂੰ ਲਾਭ 'ਚ ਲੈ ਕੇ ਜਾਂਦੇ ਹਨ ਕਿ ਉਹ ਜੇਕਰ ਹਵਾਈ ਅੱਡੇ ਲਾਭ 'ਚ ਲੈ ਕੇ ਜਾਂਦੇ ਹਨ ਤਾਂ ਉਹ ਚਲਾ ਵੀ ਸਕਦੇ ਹਨ, ਕਿਸੇ ਥਾਲੀ 'ਚ ਪਰੋਸ ਕੇ ਨਹੀਂ ਦੇਣਗੇ | ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤਿੰਨ ਦਿਨ ਤੱਕ ਇਸ ਨਿੱਜੀਕਰਨ ਨੂੰ ਬੰਦ ਨਾ ਕੀਤਾ ਤਾਂ 28 ਦਸੰਬਰ ਆਲ ਇੰਡੀਆ ਦੇ ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀ ਇੱਕਠੇ ਹੜਤਾਲ ਕਰਨਗੇ | ਇਸ ਮੌਕੇ ਸੈਕਟਰੀ ਵਿਜੇ ਕੁਮਾਰ, ਕਿਰਪਾਲ ਸਿੰਘ, ਰਕੇਸ਼ ਕੁਮਾਰ, ਸੁਰਜੀਤ ਸਿੰਘ, ਰਜਵੰਤ ਕੌਰ, ਹਰਜੀਤ ਸਿੰਘ, ਰਣਬੀਰ ਸਿੰਘ, ਗੁਲਸ਼ਨ ਕੁਮਾਰ, ਦੀਪਕ ਬੱਗਾ, ਸੰਜੀਵ ਕੁਮਾਰ, ਮੋਹਨ ਸਿੰਘ, ਬਲਵਿੰਦਰ ਸਿੰਘ, ਹਰਸਿਮਰਤ ਕੌਰ, ਸੁਮਨ ਬਾਲਾ, ਉਰਮਿਲਾ, ਮੇਜਰ ਸਿੰਘ ਆਦਿ ਹਾਜ਼ਰ ਸਨ |

ਸਿੱਖ ਸਦਭਾਵਨਾ ਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮੁਆਫ਼ੀ ਡਰਾਮਾ ਕਰਾਰ

ਅੰਮਿ੍ਤਸਰ, 10 ਦਸੰਬਰ (ਜੱਸ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਭੁੱਲਾਂ ਦੀ ਮੁਆਫ਼ੀ ਲਈ ਰਖਵਾਏ ਸ੍ਰੀ ਅਖੰਡ ਪਾਠ ਦੇ ਅੱਜ ਭੋਗ ਪਾਏ ਜਾਣ ਸਮੇਂ ਸਿੱਖ ਸਦਭਾਵਨਾ ਦਲ ਦੇ ਆਗੂ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ ਅਤੇ ਸਾਥੀਆਂ ਵਲੋਂ ...

ਪੂਰੀ ਖ਼ਬਰ »

ਸ਼ਹੀਦ ਕੈਪਟਨ ਭਿੰਡਰ ਦੇ ਮਾਤਾ-ਪਿਤਾ ਦਾ ਸਨਮਾਨ

ਚੌਕ ਮਹਿਤਾ, 10 ਦਸੰਬਰ (ਜਗਦੀਸ਼ ਸਿੰਘ ਬਮਰਾਹ)-13 ਜੂਨ 1997 ਨੂੰ ਦਿੱਲੀ ਦੇ ਉਪਹਾਰ ਸਿਨੇਮਾ ਅੰਦਰ ਲੱਗੀ ਅੱਗ 'ਚੋਂ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਬਚਾਉਂਦਿਆਂ ਅਪਣੀ ਪਤਨੀ ਜੋਤਰੂਪ ਕੌਰ ਭਿੰਡਰ ਤੇ ਪੁੱਤਰ ਰਸਕਿਨ ਭਿੰਡਰ ਸਮੇਤ ਸ਼ਹੀਦ ਹੋ ਗਏ 61 ਕੈਲਵਰੀ ਘੋੜ ਸਵਾਰ ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਦੀ ਮਹਿਲਾ ਕਰਮਚਾਰੀ ਦੀ ਸੇਵਾ-ਮੁਕਤੀ ਮਗਰੋਂ ਉਸ ਦੇ ਕਾਰਿੰਦੇ ਨੂੰ ਵੀ ਕੀਤਾ 'ਜਬਰੀ' ਸੇਵਾ-ਮੁਕਤ

ਅੰਮਿ੍ਤਸਰ, 10 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਡੇਢ ਦਹਾਕੇ ਤੋਂ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ 'ਚ ਆਪਣੀਆਂ ਜੜ੍ਹਾਂ ਪੱਕੀਆਂ ਕਰ ਚੁੱਕੇ ਇਕ ਪ੍ਰਾਈਵੇਟ ਕਾਰਿੰਦੇ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਰਜ਼ਨੀਸ਼ ਅਰੋੜਾ ਵਲੋਂ ਬਾਹਰ ਦਾ ਰਸਤਾ ਦਿਖਾਇਆ ਗਿਆ ...

ਪੂਰੀ ਖ਼ਬਰ »

ਨੌਜਵਾਨ ਘਰ ਬੈਠੇ ਹੀ ਬਣਾ ਸਕਦੇ ਹਨ ਆਪਣੀ ਵੋਟ-ਏ. ਡੀ. ਸੀ.

ਅੰਮਿ੍ਤਸਰ, 10 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2019 ਦੇ ਆਧਾਰ 'ਤੇ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਬੰਧ 'ਚ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਪਾਠੀ ਦੀ ਸੜਕ ਹਾਦਸੇ 'ਚ ਮੌਤ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ 'ਚ ਪਾਠੀ ਸਿੰਘ ਦੀ ਡਿਊਟੀ ਤੋਂ ਪਰਤ ਰਹੇ ਸਮੇਂ ਬੀਤੀ ਰਾਤ ਸੜਕ ਹਾਦਸੇ 'ਚ ਮੌਤ ਹੋ ਗਈ, ਜਿਸ ਨੂੰ ਅਣਪਛਾਤੇ ਵਾਹਨ ਨੇ ਕੁਚਲ ਦਿੱਤਾ | ਮਿ੍ਤਕ ਦੀ ਸ਼ਨਾਖਤ ਭਾਈ ਹਰਬੰਸ ਸਿੰਘ ਤਲਾਵਾਂ (70) ਵਾਸੀ ਅਕਾਸ਼ ਐਵੀਨਿਊ ...

ਪੂਰੀ ਖ਼ਬਰ »

ਬੰਗਲਾ ਦੇਸ਼ ਦੇ ਹਾਈ ਕਮਿਸ਼ਨਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 10 ਦਸੰਬਰ (ਜੱਸ)-ਬੰਗਲਾ ਦੇਸ਼ ਦੇ ਭਾਰਤ 'ਚ ਹਾਈ ਕਮਿਸ਼ਨਰ ਸਈਅਦ ਮੁੱਅਜ਼ਮ ਅਲੀ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਬਾਅਦ 'ਚ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਹਰਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਸਰਬਜੀਤ ਸਿੰਘ ਤੇ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਯੂਨੀਅਨ ਵਲੋਂ ਨਿਗਮ ਿਖ਼ਲਾਫ਼ ਰੋਸ ਮਾਰਚ ਕੱਢਿਆ

ਅੰਮਿ੍ਤਸਰ, 10 ਦਸੰਬਰ (ਹਰਮਿੰਦਰ ਸਿੰਘ)-ਆਲ ਇੰਡੀਆ ਰੇਹੜੀ ਫੜ੍ਹੀ ਯੂਨੀਅਨ ਵਲੋਂ ਨਗਰ ਨਿਗਮ ਪ੍ਰਸ਼ਾਸਨ ਦੇ ਿਖ਼ਲਾਫ਼ ਰੋਸ ਮਾਰਚ ਕੱਢਿਆ ਜੋ ਭੰਡਾਰੀ ਪੁੱਲ ਤੋਂ ਸ਼ੁਰੂ ਕੇ ਡਾ: ਬਲਦੇਵ ਪ੍ਰਕਾਸ਼ ਮਾਰਗ ਨਿਊ ਰਿਆਲਟੋ ਚੌਕ ਵਿਖੇ ਸਮਾਪਤ ਹੋਇਆ | ਇਸ ਦੌਰਾਨ ਨਿਗਮ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਠੇਕੇ 'ਤੇ ਰੱਖੀਆਂ ਨਰਸਾਂ ਵਲੋਂ ਮੁੜ ਹੜਤਾਲ ਸ਼ੁਰੂ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੀਆਂ ਨਰਸਿੰਗ ਸਟਾਫ ਦੀਆਂ ਮੈਂਬਰਾਂ ਵਲੋਂ ਅੱਜ ਮੁੜ ਐਸੋਸੀਏਸ਼ਨ ਦੀ ਆਗੂ ਸਵਰੂਪ ਕੌਰ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨਣ 'ਚ ਸਰਕਾਰ ਆਨਾਕਾਨੀ ਕਰ ਰਹੀ ਹੈ ਤੇ ...

ਪੂਰੀ ਖ਼ਬਰ »

ਪਾਈਟੇਕਸ ਮੇਲੇ ਦੌਰਾਨ ਰਣਜੀਤ ਐਵਨਿਊ 'ਚ ਮੁੜ ਪਿਸਤੌਲ ਦਿਖਾ ਕੇ ਕਾਰ ਖੋਹੀ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਪਾਈਟੇਸਕ ਮੇਲੇ ਦੌਰਾਨ ਰਣਜੀਤ ਐਵਨਿਊ ਵਿਖੇ ਲੁਟੇਰਿਆਂ ਵਲੋਂ ਪਿਸਤੌਲ ਵਿਖਾ ਕੇ ਸਫਿਵਟ ਕਾਰ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਵਲੋਂ ਪਰਚਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਭਲਾ ਪਿੰਡ ਦੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਅਜਨਾਲਾ ਕਰਨਪਾਲ ਸਿੰਘ ਰਿਆੜ ਨੇ ਅਹੁਦਾ ਸੰਭਾਲਿਆ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਤਹਿਸੀਲ ਅਜਨਾਲਾ ਦੇ ਨਵੇਂ ਆਏ ਨਾਇਬ ਤਹਿਸੀਲਦਾਰ ਕਰਨਪਾਲ ਸਿੰਘ ਰਿਆੜ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਸਬ-ਤਹਿਸੀਲ ਅਟਾਰੀ ਤੋਂ ਬਦਲ ਕੇ ਇਥੇ ਆਏ ਹਨ | ਆਪਣਾ ਅਹੁਦਾ ਸੰਭਾਲਣ ਉਪਰੰਤ ਗੱਲਬਾਤ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਸਮਾਪਤ

ਬਾਬਾ ਬਕਾਲਾ ਸਾਹਿਬ, 10 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 2 ਰੋਜ਼ਾ ਸ਼ਹੀਦੀ ਹਾਕੀ ਟੂਰਨਾਮੈਂਟ ਗੁਰੂ ਤੇਗ ...

ਪੂਰੀ ਖ਼ਬਰ »

ਚਿੱਟ ਫੰਡ ਕੰਪਨੀਆਂ ਦੇ ਸ਼ਿਕਾਰ ਲੋਕਾਂ ਦੀ ਬੈਠਕ 14 ਨੂੰ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪਰਲਜ਼, ਨਾਇਸਰ ਗਰੀਨ, ਕਿਮ ਆਦਿ ਚਿੱਟ ਫੰਡ ਕੰਪਨੀਆਂ ਦੀ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਵਲੋਂ ਬਣਾਈ ਗਈ ਇਨਸਾਫ਼ ਦੀ ਆਵਾਜ਼ ਆਰਗੇਨਾਈਜ਼ੇਸ਼ਨ ਦੀ ਮੀਟਿੰਗ 14 ਦਸੰਬਰ ਨੂੰ ਸਵੇਰੇ 11 ਵਜੇ ਕਬੀਰ ਮੰਦਰ, ਤੁੰਗ ਬਾਲਾ ਗੇਟ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਾਕਥਨ ਰਾਹੀਂ ਲੋਕਾਂ ਨੂੰ ਕੀਤਾ ਅੰਗਦਾਨ ਪ੍ਰਤੀ ਜਾਗਰੂਕ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵਲੋਂ ਆਯੋਜਿਤ 13ਵੇਂ ਪਾਈਟੈਕਸ ਮੇਲੇ ਦੌਰਾਨ ਸੰਘਣੀ ਧੁੰਦ ਤੇ ਠੰਢ ਦੀ ਪ੍ਰਵਾਹ ਕੀਤੇ ਬਗੈਰ ਸੈਂਕੜੇ ਸਕੂਲੀ ਤੇ ਕਾਲਜ ਦੇ ਵਿਦਿਆਰਥੀਆਂ ਨੇ ਵਾਕਥਨ ਰਾਹੀਂ ਲੋਕਾਂ ਨੂੰ ...

ਪੂਰੀ ਖ਼ਬਰ »

ਹਲਕਾ ਪੱਛਮੀ 'ਚ ਵੱਡੇ ਪੱਧਰ 'ਤੇ ਚੱਲ ਰਹੇ ਨੇ ਵਿਕਾਸ ਕਾਰਜ-ਡਾ: ਵੇਰਕਾ

ਛੇਹਰਟਾ, 10 ਦਸੰਬਰ (ਵਡਾਲੀ)-ਗੁਰਦੁਆਰਾ ਕਲਗੀਧਰ ਸਾਹਿਬ ਜੀ ਨਰਾਇਣਗੜ੍ਹ ਵਿਖੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ, ਸੀਨੀਅਰ ...

ਪੂਰੀ ਖ਼ਬਰ »

-ਅਦਲੀਵਾਲਾ ਨਿਰੰਕਾਰੀ ਭਵਨ ਗ੍ਰਨੇਡ ਹਮਲਾ ਮਾਮਲਾ- ਅਵਤਾਰ ਸਿੰਘ ਤੇ ਬਿਕਰਮਜੀਤ ਸਿੰਘ ਨੂੰ ਮੁੜ ਅਦਾਲਤ 'ਚ ਅੱਜ ਕੀਤਾ ਜਾਵੇਗਾ ਪੇਸ਼

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅਵਤਾਰ ਸਿੰਘ ਚੱਕ ਮਿਸ਼ਰੀ ਖਾਂ ਤੇ ਬਿਕਰਮਜੀਤ ਸਿੰਘ ਧਾਲੀਵਾਲ ਨੂੰ 11 ਦਸੰਬਰ ਨੂੰ ...

ਪੂਰੀ ਖ਼ਬਰ »

ਪੀ. ਐਫ. ਵਿਭਾਗ ਨੇ ਕੀਤਾ 2873 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐਫ. ਓ.) ਵਲੋਂ ਨਵੰਬਰ ਮਹੀਨੇ 'ਚ 2873 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਹੀਨਾਵਰ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੁਬਈ ਇੰਟਰਨੈਸ਼ਨਲ ਰਿਦਮਿਕ ਜਿਮਨਾਸਟਿਕ ਕੱਪ 'ਚ ਅੰਮਿ੍ਤਸਰ ਦੀਆਂ ਖਿਡਾਰਣਾਂ ਨੇ 40 ਤਗਮੇ ਜਿੱਤੇ

ਰਾਜਾਸਾਂਸੀ, 10 ਦਸੰਬਰ (ਹਰਦੀਪ ਸਿੰਘ ਖੀਵਾ)-ਦੁਬਈ 'ਚ ਕਰਵਾਏ ਗਏ ਤੀਜੇ ਦੁਬਈ ਇੰਟਰਨੈਸ਼ਨਲ ਰਿਦਮਿਕ ਜਿਮਨਾਸਟਿਕ, ਡੀ. ਯੂ. ਜਿਮ, ਕੱਪ 2018 'ਚ ਪਰੋ ਐਮ ਲੀਵ ਤਹਿਤ ਭਾਰਤ ਵਲੋਂ ਹਿੱਸਾ ਲੈ ਕੇ ਅੰਮਿ੍ਤਸਰ ਦੀਆਂ 14 ਖਿਡਾਰਣਾਂ ਨੇ 40 ਤਗਮੇ ਆਪਣੇ ਨਾਂਅ ਕਰਦਿਆਂ ਭਾਰਤ ਤੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਮੁਹਿੰਮ ਦਾ ਵਿਧਾਇਕ ਹਰਪ੍ਰਤਾਪ ਅੱਜ ਵਜਾਉਣਗੇ ਬਿਗਲ-ਖਾਨੋਵਾਲ, ਮੱਦੂਛਾਂਗਾ

ਅਜਨਾਲਾ, 10 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਦੀਆਂ 178 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 'ਚ ਸਰਪੰਚ ਤੇ ਪੰਚ ਲਈ ਕਾਂਗਰਸ ਉਮੀਦਵਾਰਾਂ ਦੀਆਂ ਜਿੱਤ ਯਕੀਨੀ ਬਣਾਉਣ ਲਈ 11 ਦਸੰਬਰ ਨੂੰ ਬਕਾਇਦਾ ਰਸਮੀ ਤੌਰ 'ਤੇ ਕਾਂਗਰਸ ਦੇ ਹੱਕ 'ਚ ਪੰਚਾਇਤੀ ਚੋਣਾਂ ਦਾ ਬਿਗਲ ਹਲਕਾ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ 'ਤੇ ਕੈਪਟਨ ਭਾਜਪਾ ਬੁਲਾਰੇ ਵਜੋਂ ਨਿਭਾ ਰਹੇ ਭੂਮਿਕਾ-ਧਾਲੀਵਾਲ

ਅੰਮਿ੍ਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੈਪਟਨ ਅਮਰਿੰਦਰ ਸਿੰਘ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਉਮੀਦਵਾਰ ...

ਪੂਰੀ ਖ਼ਬਰ »

ਡੀ. ਸੀ. ਪੀ. ਵਿਦੇਸ਼ ਤੋਂ ਪਰਤੇ, ਆਉਂਦੇ ਹੀ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਡੀ. ਸੀ. ਪੀ. ਅਮਰੀਕ ਸਿੰਘ ਪਵਾਰ ਆਪਣੇ ਨਿੱਜੀ ਵਿਦੇਸ਼ ਦੌਰੇ 'ਤੋਂ ਪਰਤ ਆਏ ਹਨ ਜਿਨ੍ਹਾਂ ਨੇ ਆਉਂਦੇ ਸਾਰ ਹੀ ਮੁੜ ਪਾਬੰਦੀਆਂ ਦੇ ਹੁਕਮ ਜਾਰੀ ਕਰਕੇ ਸ਼ਹਿਰੀਆਂ ਨੂੰ ਜਾਗਰੂਕ ਹੋਣ ਲਈ ਕਿਹਾ ਹੈ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਨੇ ਨਹੀਂ ਗਲਤੀਆਂ ਕੇਵਲ ਬਾਦਲ ਪਰਿਵਾਰ ਨੇ ਹੀ ਕੀਤੀਆਂ-ਬੋਨੀ ਅਜਨਾਲਾ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਲੀਡਰਾਂ ਵਲੋਂ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਿਲਕੁਲ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਕਾਰਨ ਪਿੰਡ ਵੈਰੋਕੇ ਦੀ ਬਦਲੇਗੀ ਨੁਹਾਰ

ਚੋਗਾਵਾਂ, 10 ਦਸੰਬਰ (ਗੁਰਬਿੰਦਰ ਸਿੰਘ ਬਾਗੀ)-ਭਾਰਤ-ਪਾਕਿਸਤਾਨ ਸਰਕਾਰਾਂ ਵਲੋਂ ਗੁਰੂੁ ਨਾਨਕ ਦੇਵ ਜੀ ਦੇ ਪ੍ਰਸਿੱਧ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਲਈ ਖੋਲ੍ਹੇ ਜਾ ਰਹੇ ਲਾਂਘੇ ਕਾਰਨ ਬਲਾਕ ਚੋਗਾਵਾਂ ਦੇ ਇਤਿਹਾਸਕ ਪਿੰਡ ਵੈਰੋਕੇ, ਜਿਸ ਨੂੰ ਗੁਰੂੁ ...

ਪੂਰੀ ਖ਼ਬਰ »

ਮੁੱਖ ਇੰਜੀਨੀਅਰ ਜਸਬੀਰ ਸਿੰਘ ਸੰਧੂ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਿਗਰਾਨ ਇੰਜੀਨੀਅਰ ਤੋਂ ਪਦਉਨਤ ਹੋ ਕੇ ਮੁੱਖ ਇੰਜੀਨੀਅਰ ਬਣੇ ਜਸਬੀਰ ਸਿੰਘ ਸੰਧੂ ਨੇ ਸਿੰਚਾਈ ਤੇ ਬਿਜਲੀ ਖੋਜ ਸੰਸਥਾ ਅੰਮਿ੍ਤਸਰ ਵਿਖੇ ਮੁੱਖ ਇੰਜੀਨੀਅਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਿੰਚਾਈ ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਨੌਧ ਸਿੰਘ ਚੱਬਾ ਵਿਖੇ ਜਥੇ: ਬਾਬਾ ਮੱਖਣ ਸਿੰਘ ਦਾ ਬਰਸੀ ਸਮਾਗਮ 13 ਨੂੰ

ਚੱਬਾ, 10 ਦਸੰਬਰ (ਜੱਸਾ ਅਨਜਾਣ)-ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 14ਵੇਂ ਮੁਖੀ ਬ੍ਰਹਮ ਗਿਆਨੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇ: ਬਾਬਾ ਮੱਖਣ ਸਿੰਘ ਦੀ ਦੂਜਾ ਬਰਸੀ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਤਰਨਤਾਰਨ ਰੋਡ ਚੱਬਾ ਵਿਖੇ 13 ਦਸੰਬਰ ਨੂੰ ਸ਼ਰਧਾ ...

ਪੂਰੀ ਖ਼ਬਰ »

ਬਾਗ਼ੀ ਹੋਏ ਆਗੂ ਵੀ ਬਾਦਲਾਂ ਨਾਲ ਹਰ ਪਾਪ 'ਚ ਭਾਈਵਾਲ-ਪ੍ਰੋ: ਚਾਵਲਾ

ਅੰਮਿ੍ਤਸਰ, 10 ਦਸੰਬਰ (ਹਰਮਿੰਦਰ ਸਿੰਘ)-ਜਦੋਂ ਅਕਾਲੀ ਦਲ ਸੱਤਾ 'ਚ ਸੀ ਤਾਂ ਉਨ੍ਹਾਂ ਨਾਲ ਆਪਣੇ ਪੁੱਤਰਾਂ ਤੇ ਪੋਤਰਿਆਂ ਨਾਲ ਸੱਤਾ ਦਾ ਸੁੱਖ ਭੋਗਣ ਵਾਲੇ ਆਗੂਆਂ ਨੂੰ ਬਾਦਲ ਪਰਿਵਾਰ ਨੂੰ ਮਾੜਾ ਕਹਿਣ ਤੋਂ ਪਹਿਲਾਂ ਇਹ ਯਾਦ ਰੱਖਣਾ ਚਹੀਦਾ ਹੈ ਕਿ ਜੋ ਗ਼ਲਤੀਆਂ, ਅਪਰਾਧ ...

ਪੂਰੀ ਖ਼ਬਰ »

ਰਜਿੰਦਰ ਮੋਹਨ ਸਿੰਘ ਛੀਨਾ ਰਾਜਾਸਾਂਸੀ ਸਕੂਲ ਦੇ ਵਿਦਿਆਰਥੀਆਂ ਨੂੰ ਸਵੈਟਰ ਵੰਡੇ

ਰਾਜਾਸਾਂਸੀ, 10 ਦਸੰਬਰ (ਹੇਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਾਸਾਂਸੀ ਵਿਖੇ ਪਿ੍ੰਸੀਪਲ ਜਤਿੰਦਰ ਕੁਮਾਰ ਸ਼ਰਮਾ ਦੇ ਉੱਦਮ ਨਾਲ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪੁੱਜੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ: ਰਜਿੰਦਰ ...

ਪੂਰੀ ਖ਼ਬਰ »

ਸੁਖਬੀਰ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਮਲਿਕ ਨਾਲ ਕੀਤਾ ਦੁੱਖ ਸਾਂਝਾ

ਅੰਮਿ੍ਤਸਰ, 10 ਦਸੰਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਦੀ ਮਾਤਾ ਸ੍ਰੀਮਤੀ ਉਰਮਿਲ ਮਲਿਕ ਦੀ ਬੇਵਕਤ ਮੌਤ 'ਤੇ ਸ੍ਰੀ ਮਲਿਕ ਨਾਲ ਅੱਜ ਵੱਖ-ਵੱਖ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਦੁੱਖ ...

ਪੂਰੀ ਖ਼ਬਰ »

ਅਨੰਦ ਕਾਲਜ ਆਫ਼ ਨਰਸਿੰਗ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਜੇਠੂਵਾਲ, 10 ਦਸੰਬਰ (ਮਿੱਤਰਪਲ ਸਿੰਘ ਰੰਧਾਵਾ)-ਬਾਬਾ ਫਰੀਦ ਯੂਨੀਵਿਰਸਿਟੀ ਆਫ਼ ਹੈਲਥ ਸਾਇੰਸਿਜ ਵਲੋਂ ਬੀ. ਐਸ. ਸੀ. ਨਰਸਿੰਗ ਭਾਗ ਦੂਜੇ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ 'ਚ ਅਨੰਦ ਕਾਲਜ ਦੀਆਂ ਵਿਦਿਆਰਥਣਾ ਨੇ ਵਧੀਆ ਨੰਬਰ ਲੈ ਕੇ ਮੱਲ੍ਹਾਂ ਮਾਰੀਆਂ ਤੇ ਕਾਲਜ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 10 ਦਸੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਸਕੂਲ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਹੜੇ ਵਿਚ ਪ੍ਰੀ-ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਵਾਉਣ ਲਈ ਕੀਤੇ ਯਤਨਾਂ ਲਈ ਸਾਂਪਲਾ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਅੰਮਿ੍ਤਸਰ ਵਿਕਾਸ ਮੰਚ ਦੀ ਟੀਮ ਨੇ ਮਨਜੀਤ ਸਿੰਘ ਸੈਣੀ, ਜਨਰਲ ਸਕੱਤਰ ਦੀ ਅਗਵਾਈ 'ਚ ਵਿਜੇ ਸਾਂਪਲਾ ਸਮਾਜਿਕ ਨਿਆਂ ਤੇ ਸ਼ਕਤੀਕਰਨ ਰਾਜ ਮੰਤਰੀ ਦਾ ਉਨ੍ਹਾਂ ਵਲੋਂ ਸ੍ਰੀ ਗੁਰੂ ਰਾਮਦਾਸ ਅੰਤਰ ਰਾਸ਼ਟਰੀ ਹਵਾਈ ਅੱਡੇ ...

ਪੂਰੀ ਖ਼ਬਰ »

ਮੱਲੀਆਂ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਟਾਂਗਰਾ, 10 ਦਸੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਮੱਲੀਆਂ ਵਿਖੇ ਸਮਾਜ ਸੇਵੀ ਸੰਸਥਾ ਉਮੀਦ ਆਰਗੇਨਾਈਜੇਸ਼ਨ ਵਲੋਂ ਲੋਕ ਭਲਾਈ ਸਮਾਜ ਸੇਵਾ ਦੇ ਕੰਮਾਂ ਦੇ ਨਾਲ ਨੌਜਵਾਨਾਂ, ਬਜ਼ੁਰਗਾਂ ਤੇ ਲੜਕੀਆਂ 'ਚ ਖੇਡਾਂ ਪ੍ਰਤੀ ਰੁਝਾਨ ਪੈਦਾ ਕਰਨ ਲਈ ਉੱਘੇ ਖਿਡਾਰੀ ਸੁਖਮਨ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਸਕੂਲੀ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ ਕਰਵਾਏ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)¸ਟੈ੍ਰਫ਼ਿਕ ਪੁਲਿਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਹੋਰ ਪੁਖਤਾ ਕਰਨ ਸਬੰਧੀ ਟ੍ਰੈਫਿਕ ਐਜ਼ੂਕੇਸ਼ਨ ਸੈੱਲ ਵਲੋਂ ਸਕੂਲ ਵਿਦਿਆਰਥੀਆਂ ਨੂੰ ਟ੍ਰੈਫਿਕ ...

ਪੂਰੀ ਖ਼ਬਰ »

ਸੇਵਾ-ਮੁਕਤ ਪੰਜਾਬ ਪੁਲਿਸ ਕਰਮਚਾਰੀ ਐਸੋਸੀਏਸ਼ਨ ਦੀ ਇਕੱਤਰਤਾ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੇਵਾ-ਮੁਕਤ ਪੰਜਾਬ ਪੁਲਿਸ ਕਰਮਚਾਰੀ ਐਸੋਸੀਏਸ਼ਨ ਸਰਕਲ ਅਜਨਾਲਾ ਦੀ ਅਹਿਮ ਇਕੱਤਰਤਾ ਪ੍ਰਧਾਨ ਸੇਵਾ-ਮੁਕਤ ਇੰਸਪੈਕਟਰ ਬਚਿੱਤਰ ਸਿੰਘ ਮੁਹਾਰ ਦੀ ਅਗਵਾਈ 'ਚ ਹੋਈ, ਜਿਸ ਦੌਰਾਨ ਪੰਜਾਬ ਪੁਲਿਸ ਤੋਂ ਸੇਵਾ-ਮੁਕਤ ਹੋਏ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਅੰਮਿ੍ਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪੈਨਸ਼ਨਰਜ ਐਾਡ ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਮਦਨ ਗੋਪਾਲ ਦੀ ਅਗਵਾਈ ਹੇਠ ਕੰਪਨੀ ਬਾਗ਼ ਵਿਖੇ ਹੋਈ, ਜਿਸ 'ਚ ਜਨਰਲ ਸਕੱਤਰ ਗੁਰਸ਼ਰਨਜੀਤ ਸਿੰਘ ਨੇ ਏਜੰਡਾ ਪੇਸ਼ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਛੇਹਰਟਾ ਦੇ ਇਕ ਫਾਇਨਾਂਸ ਦਫ਼ਤਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੀ 8 ਲੱਖ ਤੋਂ ਵਧੇਰੇ ਰਕਮ ਦੀ ਲੁੱਟ ਦੇ ਮਾਮਲੇ 'ਚ ਅਜੇ ਪੁਲਿਸ ਹੱਥ ਕੋਈ ਸੁਰਾਗ ਨਹੀਂ ਲੱਗ ਸਕਿਆ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਆਮ ਲੋਕਾਂ ਦੇ ਰਿਹਾਇਸ਼ੀ ਤੇ ਜਾਤੀ ਦੇ ਸਰਟੀਫਿਕੇਟ 'ਦੱਬ' ਕੇ ਬੈਠੇ ਤਹਿਸੀਲਾਂ 'ਚ ਅਧਿਕਾਰੀ

ਅੰਮਿ੍ਤਸਰ, 10 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਜ਼ਿਲੇ੍ਹ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ 'ਚ ਤਾਇਨਾਤ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹਜ਼ਾਰਾਂ ਹੀ ਆਮ ਲੋਕਾਂ ਦੇ ਰਿਹਾਇਸ਼ ਤੇ ਜਾਤੀ ਨਾਲ ਜੁੜੇ ਸਰਟੀਫਿਕੇਟਾਂ ਨੂੰ ਜਾਣ ਬੁੱਝ ਕੇ 'ਦੱਬ' ਕੇ ...

ਪੂਰੀ ਖ਼ਬਰ »

ਸਠਿਆਲਾ ਸਕੂਲ ਸਟਾਫ਼ ਨੇ ਲੋੜਵੰਦ ਬੱਚਿਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ

ਸਠਿਆਲਾ, 10 ਦਸੰਬਰ (ਜਗੀਰ ਸਿੰਘ ਸਫਰੀ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਠਿਆਲਾ ਵਿਖੇ ਸਰਦੀਆਂ ਦੇ ਮੌਸਮ ਦੌਰਾਨ ਸਕੂਲ ਸਟਾਫ ਵਲੋਂ ਲੋੜਵੰਦ ਬੱਚਿਆਂ ਨੂੰ ਬੂਟ ਤੇ ਕੋਟੀਆਂ ਵੰਡੀਆਂ ਗਈਆਂ | ਇਸ ਬਾਰੇ ਪਿ੍ੰਸੀਪਲ ਸਰਦੀਪ ਸਿੰਘ ਨੇ ਦੱਸਿਆ ਹੈ ਕਿ ਸਕੂਲ ਦੇ ਸਾਰੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਸੁਲੇਖ ਕਿਰਿਆਵਾਂ ਨੇ ਪੰਜਾਬ ਪੱਧਰ 'ਤੇ ਵਿਦਿਆਰਥੀਆਂ ਨੂੰ ਦਿੱਤਾ ਜੇਤੂ ਮੰਚ

ਅਜਨਾਲਾ, 10 ਦਸੰਬਰ (ਸੁੱਖ ਮਾਹਲ)-ਸਿੱਖਿਆ ਵਿਭਾਗ ਪੰਜਾਬ ਵਲੋਂ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਵਿਦਿਆਰਥੀਆਂ ਦੇ ਸੁਲੇਖ ਵਲ ਉਚੇਚਾ ਧਿਆਨ ਅਤੇ ਸਮੇਂ-ਸਮੇਂ ਤੇ ਵਿਭਾਗ ਵਲੋਂ ਸਕੂਲਾਂ ਨੂੰ ਸੁਲੇਖ ਮੁਕਾਬਲੇ ਜਮਾਤ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ...

ਪੂਰੀ ਖ਼ਬਰ »

ਪੰਜਾਬ ਦੇ ਨੰਬਰਦਾਰਾਂ ਨੂੰ ਵੀ ਹਰਿਆਣਾ ਪੈਟਰਨ 'ਤੇ ਸਹੂਲਤਾਂ ਦਿੱਤੀਆਂ ਜਾਣ-ਗ੍ਰੰਥਗੜ੍ਹ, ਬੱਲ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਸ਼ਹੀਦਾਂ ਵਾਲਾ ਖੂਹ ਅਜਨਾਲਾ ਵਿਖੇ ਹੋਈ | ਜਿਸ 'ਚ ਯੂਨੀਅਨ ਦੇ ਸੂਬਾ ਸੀਨੀਅਰ ਮੀਤ ...

ਪੂਰੀ ਖ਼ਬਰ »

ਦੁੱਧ ਦਾ ਇਕ ਭਾਅ ਕਰਨ ਲਈ ਪਾਲਿਸੀ ਬਣਨੀ ਜ਼ਰੂਰੀ-ਦੱਤ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਦੁੱਧ ਦਾ ਇਕ ਭਾਅ ਨਾ ਹੋਣ ਕਰਕੇ ਡੇਅਰੀ ਧੰਦੇ ਨਾਲ ਜੁੜੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਡੇਅਰੀ ਧੰਦੇ ਲਈ ਵੱਖ-ਵੱਖ ਯੋਜਨਾਵਾਂ ਹੇਠ ਦਿੱਤੀਆਂ ਜਾਂਦੀਆਂ ਮਾਲੀ ਤੇ ਹੋਰ ਸਹੂਲਤਾਂ ਘੱਟ ਮਿਲਣ ...

ਪੂਰੀ ਖ਼ਬਰ »

ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਛੇਹਰਟਾ ਦੇ ਇਕ ਫਾਇਨਾਂਸ ਦਫ਼ਤਰ 'ਚ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੀ 8 ਲੱਖ ਤੋਂ ਵਧੇਰੇ ਰਕਮ ਦੀ ਲੁੱਟ ਦੇ ਮਾਮਲੇ 'ਚ ਅਜੇ ਪੁਲਿਸ ਹੱਥ ਕੋਈ ਸੁਰਾਗ ਨਹੀਂ ਲੱਗ ਸਕਿਆ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਲੇਕਹੈਡ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਰਾਮ ਤੀਰਥ, 10 ਦਸੰਬਰ (ਧਰਵਿੰਦਰ ਸਿੰਘ ਔਲਖ)-ਲੇਕਹੈਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮ ਤੀਰਥ ਰੋਡ ਵਿਖੇ ਐਮ. ਡੀ. ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਸੁਖ਼ਮਨੀ ਸਾਹਿਬ ਦੇ ਭੋਗ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਤੋਂ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਤਲਵੰਡੀ ਖੰਮਣ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਜੈਂਤੀਪੁਰ, 10 ਦਸੰਬਰ (ਬਲਵੰਤ ਸਿੰਘ ਭਗਤ)-ਸੇਂਟ ਕਾਨਵੈਂਟ ਸਕੂਲ ਤਲਵੰਡੀ ਖੰਮਣ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਡੀ. ਐਸ. ਪੀ. ਮਜੀਠਾ ਨਿਰਲੇਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ, ...

ਪੂਰੀ ਖ਼ਬਰ »

ਪੰਜਾਬ ਹੋਮਗਾਰਡ ਦੇ ਜਗੀਰ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ

ਗੱਗੋਮਾਹਲ, 10 ਦਸੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਹੋਮ ਗਾਰਡ ਦੇ ਜਵਾਨ ਜਗੀਰ ਸਿੰਘ ਨੂੰ 58 ਸਾਲ ਦੀ ਨੌਕਰੀ ਪੂਰੀ ਕਰਨ ਉਪਰੰਤ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਪੰਜਾਬ ਹੋਮ ਗਾਰਡ ਦੇ ਪੰਜਾਬ ਪ੍ਰਧਾਨ ਕੰਵਲਜੀਤ ਸਿੰਘ, ਸਾਬਕਾ ਪ੍ਰਧਾਨ ਸਲਾਮਤਦੀਨ, ਬਾਰਡਰ ...

ਪੂਰੀ ਖ਼ਬਰ »

ਬੱਚਿਆਂ ਨੂੰ ਕੋਟੀਆਂ ਵੰਡੀਆਂ

ਜਗਦੇਵ ਕਲਾਂ, 10 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਉੱਘੇ ਸਮਾਜ ਸੇਵਕ ਤੇ ਇਸ ਸਕੂਲ ਦੇ ਪੁਰਾਣੇ ਵਿਦਿਆਰਥੀ ਰਹੇ ਇੰਦਰਜੀਤ ਸਿੰਘ ਸੰਧੂ ਵਲੋਂ ਸਰਦੀ ਦੇ ਮੌਸਮ ...

ਪੂਰੀ ਖ਼ਬਰ »

ਬੋਨਸ ਵੰਡ ਸਮਾਗਮ ਕਰਵਾਇਆ

ਖਿਲਚੀਆਂ, 10 ਦਸਬੰਰ (ਅਮਰਜੀਤ ਸਿੰਘ ਬੁੱਟਰ)-ਦੀ ਬੁਟਾਰੀ ਜਦੀਦ ਦੁੱਧ ੳਤਪਾਦਕ ਸਹਿਕਾਰੀ ਸਭਾਂ ਨੇ ਸਰਦੂਲ ਸਿੰਘ ਦੀ ਪ੍ਰਧਾਨਗੀ ਹੇਠ ਬੋਨਸ ਵੰਡ ਸਮਾਗਮ ਕਰਵਾਇਆ ਗਿਆ | ਸਭਾ ਵਲੋਂ ਸਾਲ 15-16, 16-17 'ਚ 965637 ਰੁਪਏ ਦਾ ਸ਼ੁੱਧ ਮੁਨਾਫ਼ਾ ਕਮਾਇਆ ਸੀ | ਸ਼ੁੱਧ ਮੁਨਾਫ਼ੇ 'ਚੋਂ ...

ਪੂਰੀ ਖ਼ਬਰ »

ਓਸ਼ੋ ਧਾਰਾ ਧਿਆਨ ਕੇਂਦਰ ਅਜਨਾਲਾ ਵਿਖੇ ਮੀਟਿੰਗ

ਅਜਨਾਲਾ, 10 ਦਸੰਬਰ (ਐਸ. ਪ੍ਰਸ਼ੋਤਮ)-ਸਥਾਨਕ ਓਸ਼ੋ ਧਾਰਾ ਧਿਆਨ ਕੇਂਦਰ ਵਿਖੇ ਜ਼ੋਨਲ ਕੋਆਰਡੀਨੇਟਰ ਸੁਆਮੀ ਪ੍ਰਵੀਨ ਕੁਮਾਰ ਸਰੀਨ ਦੀ ਪ੍ਰਧਾਨਗੀ ਹੇਠ ਜ਼ਿਲੇ੍ਹ ਭਰ ਦੇ ਓਸ਼ੋ ਮਿੱਤਰਾਂ ਦੀ ਕਰਵਾਈ ਪ੍ਰਭਾਵਸ਼ਾਲੀ ਮੀਟਿੰਗ 'ਚ ਜ਼ਿਲ੍ਹਾ ਕੋਆਰਡੀਨੇਟਰ ਡਾ: ਮੁਨੀਸ਼ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੌਰਾਨ ਆਮ ਪਾਰਟੀ ਮਜ਼ਬੂਤੀ ਨਾਲ ਉੱਭਰ ਕੇ ਸਾਹਮਣੇ ਆਵੇਗੀ-ਕੰਗ

ਬਾਬਾ ਬਕਾਲਾ ਸਾਹਿਬ, 10 ਦਸੰਬਰ (ਰਾਜਨ)-ਇਥੇ ਆਮ ਆਦਮੀ ਪਾਰਟੀ ਦੀ ਮੀਟਿੰਗ ਸੁਖਦੇਵ ਸਿੰਘ ਔਜਲਾ ਦੇ ਗ੍ਰਹਿ ਵਿਖੇ ਹਲਕਾ ਇੰਚਾਰਜ ਤੇ ਜਨਰਲ ਸਕੱਤਰ ਪੰਜਾਬ ਦਲਬੀਰ ਸਿੰਘ ਟੌਾਗ ਦੀ ਪ੍ਰਧਾਨਗੀ ਹੇਠ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ...

ਪੂਰੀ ਖ਼ਬਰ »

ਧੁੰਦ ਕਰਕੇ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿਗੇ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾ ਰਹੇ ਠੇਕੇਦਾਰ ਵਲੋਂ ਅਣਗਿਹਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ ...

ਪੂਰੀ ਖ਼ਬਰ »

ਸਿਆਸਤ ਦੀ ਭੇਟ ਚੜਿ੍ਹਆ ਕਸਬਾ ਖਿਲਚੀਆਂ

ਖਿਲਚੀਆਂ, 10 ਦਸੰਬਰ (ਅਮਰਜੀਤ ਸਿੰਘ ਬੁੱਟਰ)-ਕਸਬਾ ਖਿਲਚੀਆਂ ਵਿਕਾਸ ਪੱਖੋਂ ਕਾਫ਼ੀ ਪਛੜਿਆ ਹੋਇਆ ਹੈ, ਇਸ ਵੱਲ ਸਮੇਂ ਦੀਆਂ ਸਰਕਾਰਾਂ ਨੇ ਕੋਈ ਖਾਸ ਧਿਆਨ ਨਹੀਂ ਦਿੱਤਾ ਤੇ ਆਪਸੀ ਧੜੇਬੰਦੀ ਕਾਰਨ ਇਸ ਦਾ ਕੋਈ ਵਿਕਾਸ ਨਹੀਂ ਹੋਇਆ | ਇਥੇ ਸੀਵਰੇਜ ਦੀ ਘਾਟ ਹੋਣ ਕਰਕੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਸਰਗਮੀਆਂ ਤੇਜ਼, ਪਿਆਕੜ ਬੁੱਲ੍ਹ ਸਵਾਰਨ ਲੱਗੇ

ਟਾਹਲੀ ਸਾਹਿਬ, 10 ਦਸੰਬਰ (ਪਲਵਿੰਦਰ ਸਿੰਘ ਸਰਹਾਲਾ)-ਪੰਜਾਬ 'ਚ ਲੰਮੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ 13276 ਗ੍ਰਾਮ ਪੰਚਾਇਤਾਂ ਦੀਆਂ ਪੰਚਾਇਤੀ ਚੋਣਾਂ ਦਾ ਐਲਾਨ ਹੁੰਦੇ ਸਾਰ ਹੀ ਲੁੱਕਾ ਛਿਪੀ ਖੇਡ ਰਹੇ ਸਰਪੰਚੀ ਤੇ ਪੰਚੀ ਦੇ ਉਮੀਦਵਾਰਾਂ ਨੇ ਸਰਗਰਮੀਆਂ ਆਰੰਭ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਪਹਿਲੀ ਵਾਰ 'ਫ਼ਰੀ ਸ਼ਾਪਿੰਗ ਵੀਕੇਂਡ' ਸ਼ੁਰੂ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਭਾਰਤ ਦੀ ਆਗੂ ਫ਼ੈਸ਼ਨ ਡਿਸਕਾਉਂਟ ਲੜੀ ਬਰਾਂਡ ਫ਼ੈਕਟਰੀ ਨੇ ਅੰਮਿ੍ਤਸਰ 'ਚ ਪਹਿਲੀ ਵਾਰ 'ਫ਼ਰੀ ਸ਼ਾਪਿੰਗ ਵੀਕੇਂਡ' ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਹੈ | ਬਰਾਂਡ ਫ਼ੈਕਟਰੀ 'ਫ਼ਰੀ ਸ਼ਾਪਿੰਗ ਵੀਕੇਂਡ' ਦੇ ਸੀ. ਈ. ਓ. ਸ੍ਰੀ ...

ਪੂਰੀ ਖ਼ਬਰ »

ਸਿਆਸਤ ਦੀ ਭੇਟ ਚੜਿ੍ਹਆ ਕਸਬਾ ਖਿਲਚੀਆਂ

ਖਿਲਚੀਆਂ, 10 ਦਸੰਬਰ (ਅਮਰਜੀਤ ਸਿੰਘ ਬੁੱਟਰ)-ਕਸਬਾ ਖਿਲਚੀਆਂ ਵਿਕਾਸ ਪੱਖੋਂ ਕਾਫ਼ੀ ਪਛੜਿਆ ਹੋਇਆ ਹੈ, ਇਸ ਵੱਲ ਸਮੇਂ ਦੀਆਂ ਸਰਕਾਰਾਂ ਨੇ ਕੋਈ ਖਾਸ ਧਿਆਨ ਨਹੀਂ ਦਿੱਤਾ ਤੇ ਆਪਸੀ ਧੜੇਬੰਦੀ ਕਾਰਨ ਇਸ ਦਾ ਕੋਈ ਵਿਕਾਸ ਨਹੀਂ ਹੋਇਆ | ਇਥੇ ਸੀਵਰੇਜ ਦੀ ਘਾਟ ਹੋਣ ਕਰਕੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਵਿਦਿਆਰਥੀ ਨੇ ਸੂਬਾ ਪੱਧਰੀ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ

ਅੰਮਿ੍ਤਸਰ, 10 ਦਸੰਬਰ (ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਸੂਬਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੇ ਵਿਦਿਆਰਥੀਆਂ ਨੇ ਸੋਨ ਤਗਮਾ ਜਿੱਤਿਆ | ਇਸ ਸਬੰਧੀ ਪਿ੍ੰ: ਅਜੈ ਬੇਰੀ ਨੇ ਦੱਸਿਆ ਕਿ ਸਕੂਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX