ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਤਰਨਤਾਰਨ

ਫ਼ੌਜੀ ਨੇ ਡੀ.ਐਮ.ਯੂ. ਰੋਕੀ ਤੇ ਫਿਰ ਰੋਡਵੇਜ਼ ਬੱਸ ਰੋਕ ਕੇ ਲੋਹੇ ਦੀ ਰਾਡ ਨਾਲ ਭੰਨਤੋੜ ਤੇ ਬੱਸ ਦਾ ਕੰਡਕਟਰ ਕੀਤਾ ਜ਼ਖ਼ਮੀ

ਪੱਟੀ, 10 ਦਸੰਬਰ (ਅਵਤਾਰ ਸਿੰਘ ਖਹਿਰਾ)-ਖੇਮਕਰਨ ਤੋਂ ਪੱਟੀ ਨੂੰ ਆ ਰਹੀ ਡੀ.ਐੱਮ.ਯੂ. ਰੇਲ ਗੱਡੀ ਨੂੰ ਅੱਜ ਸਵੇਰੇ ਇਕ ਫ਼ੌਜੀ ਨੇ ਰੋਕ ਦਿੱਤਾ ਜਦ ਕਿ ਬਾਅਦ ਵਿਚ ਪੱਟੀ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਰੋਕ ਕੇ ਭੰਨਤੋੜ ਕੀਤੀ ਅਤੇ ਇਸ ਘਟਨਾ ਵਿਚ ਬੱਸ ਦਾ ਕੰਡਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ਼ ਕੰਡਕਟਰ ਜਗਤਾਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਬੰਡਾਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਡਰਾਇਵਰ ਪਰਮਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਤੂਤ ਜ਼ਿਲ੍ਹਾ ਤਰਨਤਾਰਨ ਨੇ ਦੱਸਿਆ ਕਿ ਅਸੀਂ ਅੱਜ ਸਵੇਰੇ 7:00 ਵਜੇ ਪੱਟੀ ਤੋਂ ਫਿਰੋਜ਼ਪੁਰ ਲਈ ਪਨਬਸ ਨੰ: ਪੀ.ਬੀ.05.ਏ.ਬੀ.7945 'ਤੇ ਸਵਾਰੀਆਂ ਸਮੇਤ ਜਾ ਰਹੇ ਸਨ ਤਾਂ ਪਿੰਡ ਚੀਮਾ ਨੇੜੇ ਇਕ ਫ਼ੌਜੀ ਦੀ ਵਰਦੀ ਪਾਈ ਵਿਅਕਤੀ ਨੇ ਬੱਸ ਰੋਕਣ ਦਾ ਇਸ਼ਾਰਾ ਕੀਤਾ ਤਾਂ ਅਸੀਂ ਬੱਸ ਰੋਕ ਲਈ ਤੇ ਬੱਸ ਰੁਕਦਿਆਂ ਸਾਰ ਹੀ ਫੌਜੀ ਨੇ ਲੋਹੇ ਦੇ ਰਾਡ ਨਾਲ ਸਾਡੀ ਬੱਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਸ ਦਾ ਐਾਗਲ ਟੁੱਟ ਗਿਆ | ਕੰਡਕਟਰ ਨੇ ਜਦੋਂ ਇਸ ਬਾਰੇ ਉਸ ਹਮਲਾਵਰ ਫੌਜੀ ਨੂੰ ਪੁੱਛਿਆ ਤਾਂ ਉਸ ਨੇ ਮੇਰੇ ਉਪਰ ਰਾਡ ਨਾਲ ਹਮਲਾ ਕਰ ਦਿੱਤਾ ਜਿਸ ਦੌਰਾਨ ਮੇਰਾ ਖੱਬਾ ਮੋਡਾ ਫ੍ਰੈਕਚਰ ਹੋ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਘਟਨਾ ਬਾਰੇ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਮੌਕੇ 'ਤੇ ਪਹੁੰਚੇ ਥਾਣਾ ਸਦਰ ਮੁਖੀ ਬਲਕਾਰ ਸਿੰਘ ਤੇ ਪੁਲਿਸ ਪਾਰਟੀ ਨੇ ਫੌਜੀ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਘਟਨਾ ਬਾਰੇ ਜਾਂਚ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਬੀਤੇ ਦਿਨ ਇਸੇ ਫੌਜੀ ਜਵਾਨ ਨੇ ਇਕ ਪ੍ਰਾਈਵੇਟ ਕੰਪਨੀ ਦੀ ਬੱਸ, ਡਰਾਇਵਰ ਤੇ ਇਕ ਪੁਲਿਸ ਦੇ ਥਾਣੇਦਾਰ 'ਤੇ ਹਮਲਾ ਕੀਤਾ ਸੀ ਤੇ ਹਮਲਾ ਕਰਨ ਤੋਂ ਬਾਅਦ ਭਗੌੜਾ ਹੋ ਗਿਆ ਅਤੇ ਅੱਜ ਸਵੇਰੇ ਫਿਰ ਇਸ ਨੇ ਰੋਡਵੇਜ਼ ਬੱਸ ਤੇ ਹਮਲਾ ਕਰ ਦਿੱਤਾ | ਥਾਣੇਦਾਰ ਕੇਵਲ ਸਿੰਘ ਨੇ ਦੱਸਿਆ ਕਿ ਦੋਸ਼ੀ ਫੌਜੀ ਰਣਜੀਤ ਸਿੰਘ ਪੁੱਤਰ ਕਾਰਜ਼ ਸਿੰਘ ਵਾਸੀ ਚੀਮਾਂ ਖਿਲਾਫ ਮੁੱਕਦਮਾ ਨੰ: 236 ਧਾਰਾ 307-333-332-353-148-149 ਤਹਿਤ ਦਰਜ਼ ਕਰਕੇ ਦੋਸ਼ੀ ਦੇ ਖਿਲਾਫ ਹੋਰ ਜੁਰਮ ਭੰਨਤੋੜ ਕਰਨ ਤੇ ਸਰਕਾਰੀ ਮਸ਼ੀਨਰੀ ਭੰਨਣ ਦਾ ਦੋਸ਼ ਵਧਾ ਦਿੱਤਾ ਗਿਆ ਹੈ, ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਜਾਵੇਗਾ |

ਗ੍ਰਾਮ ਪੰਚਾਇਤ ਚੋਣਾਂ ਦੀ ਤਿਆਰੀ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)¸ਗ੍ਰਾਮ ਪੰਚਾਇਤ ਆਮ ਚੋਣਾਂ ਦੀ ਤਿਆਰੀਆਂ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੌਕੇ ਤੇ ...

ਪੂਰੀ ਖ਼ਬਰ »

ਸਾਫ਼ ਸੁਥਰਾ ਖਾਣ ਬਾਰੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਾਗਰੂਕਤਾ ਰੈਲੀ ਕੱਢੀ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਭਾਰਤ ਅਤੇ ਪੰਜਾਬ ਸਰਕਾਰ ਵਲੋਂ ਵੱਖ ਵੱਖ ਪ੍ਰਾਂਤਾਂ ਵਿਚ ਲੋਕਾਂ ਦੇਸ ਵਾਸੀਆਂ ਨੂੰ ਆਪਣੀ ਜਿੰਦਗੀ ਵਿਚ ਖੰਡ, ਤੇਲ, ਨਮਕ ਆਦਿ ਦੀ ...

ਪੂਰੀ ਖ਼ਬਰ »

ਏ. ਪੀ. ਕੇ. ਐੱਫ਼. ਸਕੂਲ ਵਿਖੇ 'ਗਲਵੱਕੜੀ ਸਾਡਾ ਵਿਰਸਾ' ਮੁਹਿੰਮ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਖਡੂਰ ਸਾਹਿਬ, 10 ਦਸੰਬਰ (ਮਾਨ ਸਿੰਘ)-ਅਕਾਲ ਪੁਰਖ ਕੀ ਫੌਜ ਪਬਲਿਕ ਸਕੂਲ ਕੱਲਾ ਵਿਖੇ ਗਲਵੱਕੜੀ ਸਾਡਾ ਵਿਰਸਾ ਮੁਹਿੰਮ ਤਹਿਤ ਕਵਿਤਾ, ਸਲੋਗਨ, ਸੁੰਦਰ ਦਸਤਾਰ, ਭੁਝੰਗੀ ਖਾਲਸਾ ਆਦਿ ਮੁਕਾਬਲੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਜਿਲ੍ਹੇ ਦੇ ਵੱਖ ਵੱਖ 20 ਸਕੂਲਾਂ ਦੇ ...

ਪੂਰੀ ਖ਼ਬਰ »

ਫ਼ਤਹਿ ਗਰੁੱਪ ਦੇ ਸਰਪ੍ਰਸਤ ਇਕਬਾਲ ਸਿੰਘ ਸੰਧੂ ਵਲੋਂ ਕਸਬਾ ਖਡੂਰ ਸਾਹਿਬ ਵਿਖੇ ਸਾਥੀਆਂ ਨਾਲ ਵਿਸ਼ੇਸ ਮੀਟਿੰਗ

ਖਡੂਰ ਸਾਹਿਬ, 10 ਦਸੰਬਰ (ਮਾਨ ਸਿੰਘ)-ਅੱਜ ਦੇ ਮੌਜੂਦਾ ਸਮੇਂ ਅੰਦਰ ਹਲਕਾ ਖਡੂਰ ਸਾਹਿਬ ਵਿਚ ਫਤਹਿ ਗਰੁੱਪ ਨੂੰ ਜੋ ਹਲਕੇ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ ਉਸ ਲਈ ਸਮੁੱਚੇ ਹਲਕੇ ਦੇ ਲੋਕਾਂ ਦਾ ਧੰਨਵਾਦੀ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਤਿਹ ਗਰੁੱਪ ...

ਪੂਰੀ ਖ਼ਬਰ »

ਮਜੀਠੀਆ ਤੇ ਬਾਦਲ ਪਰਿਵਾਰ ਵਲੋਂ ਕੀਤੇ ਗੁਨਾਹਾਂ ਨੂੰ ਇਤਿਹਾਸ ਵਿਚ ਕਾਲੇ ਅੱਖਰਾਾ 'ਚ ਦਰਜ ਕੀਤਾ ਜਾਵੇਗਾ-ਬ੍ਰਹਮਪੁਰਾ

ਫਤਿਆਬਾਦ, 10 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਵਿਖੇ ਵਰਕਰਾਾ ਦੇ ਵਿਸ਼ਾਲ ਇਕੱਠ ਨੂੰ ਸੰਬੋਧਤ ਕੀਤਾ¢ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸ਼ਾਹ ਹਰਬੰਸ ਸਕੂਲ ਰਾਣੀਵਲਾਹ ਦੇ ਸਾਲਾਨਾ ਅੰਤਰ ਸਕੂਲ ਖੇਡ ਮੁਕਾਬਲੇ ਸਮਾਪਤ

ਚੋਹਲਾ ਸਾਹਿਬ, 10 ਦਸੰਬਰ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟ: ਪਬਲਿਕ ਸਕੂਲ ਰਾਣੀਵਾਲਾ ਵਿਖੇ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵਿਚ ਵੀ ਉਤਸ਼ਾਹਿਤ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6-7 ਅਤੇ 8 ਦਸੰਬਰ ਨੂੰ ...

ਪੂਰੀ ਖ਼ਬਰ »

'ਆਪ' ਦੇ ਯੂਥ ਵਿੰਗ ਵਲੋਂ 12 ਦੀ ਪਟਿਆਲਾ ਰੈਲੀ ਸਬੰਧੀ ਸੁੱਤੀ ਕੈਪਟਨ ਸਰਕਾਰ ਨੂੰ ਜਗਾਉਣ ਵਾਸਤੇ ਲਾਖਣਾ ਵਿਖੇ ਮੀਟਿੰਗ

ਅਮਰਕੋਟ/ਖੇਮਕਰਨ, 10 ਦਸੰਬਰ (ਬਿੱਲਾ, ਭੱਟੀ)-ਆਮ ਆਦਮੀ ਪਾਰਟੀ (ਆਪ) ਯੂਥ ਵਿੰਗ ਦੀ ਇਕ ਮੀਟਿੰਗ ਹਲਕਾ ਖੇਮਕਰਨ ਦੇ ਪਿੰਡ ਲਾਖਣਾ ਵਿਚ 'ਆਪ' ਦੇ ਆਗੂਆਂ ਬਲਜੀਤ ਸਿੰਘ ਖਾਹਰਾ ਤੇ ਗੁਰਦੇਵ ਸਿੰਘ ਲਾਖਣਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਯੂਥ ਵਿੰਗ ਮਾਝਾ ਜ਼ੋਨ ...

ਪੂਰੀ ਖ਼ਬਰ »

ਰੋਡ ਸੇਫਟੀ ਪਬਲਿਕ ਵੈੱਲਫੇਅਰ ਸੁਸਾਇਟੀ ਵਲੋਂ ਵਹੀਕਲ ਚਾਲਕਾਂ ਨੂੰ ਦਿੱਤੀ ਹਾਦਸਿਆਂ ਤੋਂ ਬਚਾਓ ਸਬੰਧੀ ਜਾਣਕਾਰੀ

ਤਰਨ ਤਾਰਨ, 10 ਦਸੰਬਰ (ਲਾਲੀ ਕੈਰੋਂ)-ਸਰਦੀਆਂ ਦੇ ਮੌਸਮ ਅਤੇ ਧੁੰਦ ਦੀ ਸ਼ੁਰੂਆਤ ਦੇ ਨਾਲ ਬਹੁਤ ਸਾਰੀਆਂ ਸੜਕੀ ਦੁਰਘਟਨਾਵਾਂ ਨੂੰ ਥੋੜਾ ਧਿਆਨ ਦੇ ਕੇ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ | ਇਸ ਸਬੰਧੀ ਰੋਡ ਸੇਫਟੀ ਐਾਡ ਪਬਲਿਕ ਵੈੱਲਫੇਅਰ ਸੁਸਾਇਟੀ ਤਰਨ ਤਾਰਨ ਦੀ ਟੀਮ ...

ਪੂਰੀ ਖ਼ਬਰ »

ਲੋੜਵੰਦ ਵਿਅਕਤੀ ਬਲਵਿੰਦਰ ਸਿੰਘ ਨੂੰ 53500 ਰੁਪਏ ਲੜਕੀ ਦੇ ਵਿਆਹ ਲਈ ਸ਼ਗਨ ਦਿੱਤਾ

ਪੱਟੀ, 10 ਦਸੰਬਰ (ਅਵਤਾਰ ਸਿੰਘ ਖਹਿਰਾ)-ਬੀਤੇ ਦਿਨ ਪਿੰਡ ਕੋਟ ਬੁੱਢਾ ਵਿਖੇ ਇਕ ਗਰੀਬ ਵਿਅਕਤੀ ਬਲਵਿੰਦਰ ਸਿੰਘ ਜੋ ਕਿ ਝੌਾਪੜੀ ਬਣਾ ਕੇ ਰਹਿ ਰਿਹਾ ਸੀ, ਅੱਗ ਲੱਗਣ ਨਾਲ ਸਾਰਾ ਸਾਮਾਨ ਤੇ ਝੌਾਪੜੀ ਸੜ ਕੇ ਸੁਆਹ ਹੋ ਗਈ ਸੀ | ਅੱਜ ਬਲਵਿੰਦਰ ਸਿੰਘ ਨੂੰ ਉਸਦੀ ਲੜਕੀ ਦੇ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਲੋਟਸ ਵੈਲੀ ਸੀਨੀਅਰ ਸਕੂਲ ਦਾ ਸਾਲਾਨਾ ਸਮਾਗਮ

ਫਤਿਆਬਾਦ, 10 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਵਿਦਿਅਕ ਪਖੋਂ ਪਛੜੇ ਇਲਾਕੇ ਅੰਦਰ ਵਿਦਿਆ ਦਾ ਚਾਨਣ ਵੰਡ ਰਹੀ ਨਾਮਵਰ ਸੰਸਥਾ ਲੋਟਸ ਵੈਲੀ ਸੀਨੀਅਰ ਸੈਕੰਡਰੀ ਸਕੂਲ ਕੋਟ ਮੁਹੰਮਦ ਖਾਂ ਦਾ ਸਲਾਨਾ ਇਨਾਂਮ ਵੰਡ ਤੇ ਸਭਿਆਚਾਰਕ ਸਮਾਰੋਹ ਯਾਦਗਾਰੀ ਹੋ ਨਿਬੜਿਆ ਦੇਰ ਸ਼ਾਮ ...

ਪੂਰੀ ਖ਼ਬਰ »

ਭਰੋਵਾਲ ਦੀ ਕਾਂਗਰਸੀ ਪੰਚਾਇਤ ਬਣਾ ਕੇ ਅਧੂਰੇ ਵਿਕਾਸ ਕੰਮ ਪੂਰੇ ਕੀਤੇ ਜਾਣਗੇ-ਮਿੰਟੂ ਭਰੋਵਾਲ

ਫਤਿਆਬਾਦ, 10 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪੰਚਾਇਤ ਦੀਆਂ 30 ਦਸੰਬਰ ਨੂੰ ਹੋ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਬਹੁਤ ਹੀ ਕਰੀਬੀ ਪਰਿਵਾਰ ਮਰਹੂਮ ਸਰਪੰਚ ਤੇਜਾ ਸਿੰਘ ਦੇ ਸਪੁੱਤਰ ਸੁੁਰਜੀਤ ਸਿੰਘ ਮਿੰਟੂ ਜੋ ਪਿੰਡ ...

ਪੂਰੀ ਖ਼ਬਰ »

ਗਲਵੱਕੜੀ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਜਿੱਤਿਆ ਪਹਿਲਾ ਸਥਾਨ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)¸ਅਕਾਲ ਪੁਰਖ ਕੀ ਫ਼ੌਜ ਪਬਲਿਕ ਸਕੂਲ ਪਿੰਡ ਕੱਲਾ ਗੋਇੰਦਵਾਲ ਸਾਹਿਬ ਵਿਖੇ ਗਲਵੱਕੜੀ ਪ੍ਰੋਗਰਾਮ ਤਹਿਤ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਵਿਤਾ ਮੁਕਾਬਲੇ, ਸਲੋਗਨ ਮੁਕਾਬਲੇ ਤੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸ੍ਰੀ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਦੀ ਨਿਸ਼ਾਨੇਬਾਜ਼ੇੀ ਵਿਚ ਹੋਈ ਰਾਸ਼ਟਰੀ ਟੀਮ ਲਈ ਚੋਣ

ਚੋਹਲਾ ਸਾਹਿਬ, 10 ਦਸੰਬਰ (ਬਲਵਿੰਦਰ ਸਿੰਘ)-ਕੇਰਲਾ ਦੇ ਤਰਿਵੰਨਤਰਪੁਰਮ ਵਿਖੇ ਹੋਈਆਂ ਰਾਸ਼ਟਰੀ ਨਿਸ਼ਾਨੇਬਾਜ਼ੀ ਖੇਡਾਂ ਵਿਚ ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਦੇ ਅਰਸ਼ਦੀਪ ਸਿੰਘ ਦੀ ਰਾਸ਼ਟਰੀ ਖੇਡਾਂ ਲਈ ਹੋਈ ਚੋਣ, ਜਿਸ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ...

ਪੂਰੀ ਖ਼ਬਰ »

ਭਰੋਵਾਲ ਦੀ ਕਾਂਗਰਸੀ ਪੰਚਾਇਤ ਬਣਾ ਕੇ ਅਧੂਰੇ ਵਿਕਾਸ ਕੰਮ ਪੂਰੇ ਕੀਤੇ ਜਾਣਗੇ-ਮਿੰਟੂ ਭਰੋਵਾਲ

ਫਤਿਆਬਾਦ, 10 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪੰਚਾਇਤ ਦੀਆਂ 30 ਦਸੰਬਰ ਨੂੰ ਹੋ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਬਹੁਤ ਹੀ ਕਰੀਬੀ ਪਰਿਵਾਰ ਮਰਹੂਮ ਸਰਪੰਚ ਤੇਜਾ ਸਿੰਘ ਦੇ ਸਪੁੱਤਰ ਸੁੁਰਜੀਤ ਸਿੰਘ ਮਿੰਟੂ ਜੋ ਪਿੰਡ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਦੀ ਨਿਸ਼ਾਨੇਬਾਜ਼ੇੀ ਵਿਚ ਹੋਈ ਰਾਸ਼ਟਰੀ ਟੀਮ ਲਈ ਚੋਣ

ਚੋਹਲਾ ਸਾਹਿਬ, 10 ਦਸੰਬਰ (ਬਲਵਿੰਦਰ ਸਿੰਘ)-ਕੇਰਲਾ ਦੇ ਤਰਿਵੰਨਤਰਪੁਰਮ ਵਿਖੇ ਹੋਈਆਂ ਰਾਸ਼ਟਰੀ ਨਿਸ਼ਾਨੇਬਾਜ਼ੀ ਖੇਡਾਂ ਵਿਚ ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਦੇ ਅਰਸ਼ਦੀਪ ਸਿੰਘ ਦੀ ਰਾਸ਼ਟਰੀ ਖੇਡਾਂ ਲਈ ਹੋਈ ਚੋਣ, ਜਿਸ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ...

ਪੂਰੀ ਖ਼ਬਰ »

ਐਲਪਾਈਨ ਸਕੂਲ ਵਿਖੇ ਕਰਵਾਈਆਂ ਸਾਲਾਨਾ ਖੇਡਾਂ

ਤਰਨ ਤਾਰਨ, 10 ਦਸੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਐਲਪਾਈਨ ਕਿਡਜ਼ ਸਕੂਲ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਤੇ ਦਰਸ਼ਕਾਂ ਦੀ ਵਾਹ ਵਾਹ ...

ਪੂਰੀ ਖ਼ਬਰ »

ਵੁੱਡ ਬਲੋਸਮ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਪੱਟੀ, 10 ਦਸੰਬਰ (ਅਵਤਾਰ ਸਿੰਘ ਖਹਿਰਾ)-ਵੁੱਡ ਬਲੋਸਮ ਸਕੂਲ ਦਾ ਸਾਲਾਨਾ ਸਮਾਗਮ ਵੁੱਡ ਬਲੋਸਮ ਸਕੂਲ ਕੈਰੋਂ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਕਰਵਾਏ ਗਏ ਪ੍ਰੋਗਰਾਮ ਵਿਚ ਸਕੂਲ ਦੀ ਹਰ ਜਮਾਤ ਦੇ ਵਿਦਿਆਰਥੀ ਨੇ ਹਿੱਸਾ ਲਿਆ | ਇਸ ਸਾਲਾਨਾ ਸਮਾਗਮ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

21ਵੀਆਂ ਰਾਜ ਪੱਧਰੀ ਸਪੈਸ਼ਲ ਉਲਪਿੰਕ ਖੇਡਾਂ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਖਿਡਾਰੀਆਂ ਵਲੋਂ ਓਵਰਆਲ ਟਰਾਫੀ 'ਤੇ ਕਬਜ਼ਾ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)¸ਲੁਧਿਆਣਾ ਵਿਖੇ 7 ਤੋਂ 9 ਦਸੰਬਰ ਨੂੰ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਚ ਸੰਪੰਨ ਹੋਈਆਂ ਰਾਜ ਪੱਧਰੀ ਸਪੈਸ਼ਲ ਉਲਪਿੰਕ ਖੇਡਾਂ ਵਿਚ ਜ਼ਿਲ੍ਹਾ ਤਰਨ ਤਾਰਨ ਸਪਰਪਣ ਸਪੈਸ਼ਲ ਸਕੂਲ ਦੇ ਖਿਡਾਰੀਆਂ ਨੇ ਕੋਚ ਦਲਜੀਤ ਸਿੰਘ ਤੇ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਖੇਮਕਰਨ ਦੀਆਂ 172 ਗ੍ਰਾਮ ਪੰਚਾਇਤਾਂ ਵਾਸਤੇ ਸਰਪੰਚ 30 ਨੂੰ ਚੁਣੇ ਜਾਣਗੇ

ਖੇਮਕਰਨ/ਅਮਰਕੋਟ, 10 ਦਸੰਬਰ (ਬਿੱਲਾ, ਭੱਟੀ)-ਪੰਜਾਬ ਅੰਦਰ 30 ਦਸੰਬਰ ਨੂੰ ਆਖਰਕਾਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਮਾਹੌਲ ਗਰਮਾ ਦਿੱਤਾ ਹੈ | ਸਿਆਸੀ ਮਾਹੌਲ ਜਿਹੜਾ ਕਾਫ਼ੀ ਠੰਢਾ ਹੋਇਆ ਸੀ, ਹੁਣ ਗਰਮ ਹੋਣ ਜਾ ਰਿਹਾ ਹੈ | ਪੰਜਾਬ ਦੀ ਸੱਤਾ ਉੱਪਰ ਕਾਂਗਰਸ ਪਾਰਟੀ ਦਾ ...

ਪੂਰੀ ਖ਼ਬਰ »

ਲੋਕਾਂ ਦੀਆਂ ਆਸਾਂ-ਉਮੀਦਾਂ 'ਤੇ ਖਰੇ ਉਤਰਨ ਵਾਲੇ ਆਗੂਆਂ ਨੂੰ ਕਾਂਗਰਸ ਬਣਾ ਰਹੀ ਉਮੀਦਵਾਰ-ਸੰਦੀਪ ਅਗਨੀਹੋਤਰੀ

ਤਰਨ ਤਾਰਨ, 10 ਦਸੰਬਰ (ਲਾਲੀ ਕੈਰੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਪਾਰਟੀ ਦੇ ਮਿਹਨਤੀ ਤੇ ਉਸਾਰੂ ਸੋਚ ਵਾਲੇ ਆਗੂਆਂ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਜਾਵੇਗਾ ...

ਪੂਰੀ ਖ਼ਬਰ »

ਗਊਸ਼ਾਲਾ ਪ੍ਰਬੰਧਕ ਕਮੇਟੀ ਚੀਮਾ ਵਲੋਂ ਮਰਨ ਉਪਰੰਤ ਗਊਆਂ ਨੂੰ ਦਫਨਾਉਣ ਲਈ ਜ਼ਮੀਨ ਦੀ ਮੰਗ

ਸਰਾਏਾ ਅਮਾਨਤ ਖਾਂ, 10 ਦਸੰਬਰ (ਨਰਿੰਦਰ ਸਿੰਘ ਦੋਦੇ)-ਧੰਨ ਧੰਨ ਬਾਬਾ ਸ਼ੇਖ ਬ੍ਰਹਮ ਗਊਸ਼ਾਲਾ ਚੀਮਾ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਸਰਕਾਰ ਤੋਂ ਮਰਨ ਉਪਰੰਤ ਗਊਆਂ ਨੂੰ ਦਫਨਾਉਣ ਲਈ ਜ਼ਮੀਨ ਦੀ ਮੰਗ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗਊਸ਼ਾਲਾ ਦੇ ਮੁੱਖ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਫੇਰੀ ਨਾਲ ਕਾਂਗਰਸੀ ਵਰਕਰਾਂ ਵਿਚ ਵਧਿਆ ਉਤਸ਼ਾਹ-ਡਾ: ਬੇਅੰਤ ਸੇਰੋਂ

ਤਰਨ ਤਾਰਨ, 10 ਦਸੰਬਰ (ਲਾਲੀ ਕੈਰੋਂ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਡਾ: ਮਨਮੋਹਨ ਸਿੰਘ ਵਲੋਂ ਜਲੰਧਰ ਵਿਖੇ ਰੱਖੇ ਸਮਾਗਮ ਵਿਚ ਪਹੁੰਚਣ ਨਾਲ ਕਾਂਗਰਸੀ ਵਰਕਰਾਂ ਵਿਚ ਪਾਰਟੀ ਪ੍ਰਤੀ ਹੋਰ ਉਤਸ਼ਾਹ ਵਧਿਆ ਹੈ, ਉਥੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਪੰਚਾਇਤੀ ਚੋਣਾਂ ਅੱਗੇ ਪਾਈਆਂ ਜਾਣ-ਪ੍ਰੋ. ਕੋਟ

ਤਰਨ ਤਾਰਨ, 10 ਦਸੰਬਰ (ਲਾਲੀ ਕੈਰੋਂ)-ਦਸੰਬਰਦਾ ਮਹੀਨਾ ਸਿੱਖ ਇਤਿਹਾਸ ਵਿਚ ਖ਼ਾਸ ਮਹੱਤਵ ਰੱਖਦਾ ਹੈ ਤੇ ਇਹ ਮਹੀਨਾ ਨਾਨਕ ਨਾਮ ਲੇਵਾ ਸੰਗਤਾਂ ਲਈ ਬਹੁਤ ਹੀ ਵੈਰਾਗਮਈ ਹੁੰਦਾ ਹੈ | ਇਸ ਮਹੀਨੇ ਵਿਚ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਨਹੀਂ ...

ਪੂਰੀ ਖ਼ਬਰ »

ਜਲੰਧਰ ਰੈਲੀ 'ਚ ਸ਼ਾਮਿਲ ਹੋਣ ਲਈ ਜਥਾ ਗਿਆ

ਪੱਟੀ, 10 ਦਸੰਬਰ (ਅਵਤਾਰ ਸਿੰਘ ਖਹਿਰਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਜਲੰਧਰ ਰੈਲੀ 'ਚ ਸ਼ਾਮਲ ਹੋਣ ਲਈ ਵਿਸ਼ਾਲ ਜਥਾ ਪੱਟੀ ਤੋਂ ਰਵਾਨਾ ਹੋਇਆ | ਇਸ ਜਥੇ ਦੀ ਅਗਵਾਈ ਕਾਮਰੇਡ ਧਰਮ ਸਿੰਘ ਪੱਟੀ, ਮਾਸਟਰ ਦਿਲਜੀਤ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ...

ਪੂਰੀ ਖ਼ਬਰ »

ਈ.ਜੀ.ਐੱਸ. ਅਧਿਆਪਕਾਂ ਵਲੋਂ 16 ਨੂੰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਅਰਥੀ ਫੂਕ ਮੁਜ਼ਾਹਰੇ

ਖਡੂਰ ਸਾਹਿਬ 10 ਦਸੰਬਰ (ਮਾਨ ਸਿੰਘ) ਈ.ਜੀ.ਐੱਸ., ਏ.ਆਈ.ਈ., ਐੱਸ.ਟੀ.ਆਰ. ਅਧਿਆਪਕ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਖਿਲਾਫ਼ ਸਾਰੇ ਜਿਲਿ੍ਹਆਂ ਵਿਚ ਮਿਤੀ 16 ਦਸੰਬਰ ਨੂੰ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਅਤੇ ਮਿਤੀ 23 ਦਸੰਬਰ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ...

ਪੂਰੀ ਖ਼ਬਰ »

ਸਰਕਾਰੀ ਬਲਾਕ ਵਲੋਂ ਬੱਡੀ ਪ੍ਰੋਗਰਾਮ ਦੇ ਅਧੀਨ ਕਰਵਾਇਆ ਭਾਸ਼ਣ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਾਮਵਰ ਸਕੂਲ ਮਾਝਾ ਪਬਲਿਕ ਸਕੂਲ ਵਿਖੇ ਸਰਕਾਰ ਵਲੋਂ ਚਲਾਇਆ ਗਿਆ ਬੱਡੀ ਪੋ੍ਰਗਰਾਮ ਦੇ ਅੰਤਰਗਤ ਸਰਕਾਰੀ ਦਫ਼ਤਰ ਵਲੋਂ ਲਗਾਈ ਗਈ ਡਿਉਟੀ ਅਧੀਨ ਸ੍ਰੀਮਤੀ ਵੀਰਜੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਚਾਇਤੀ ਚੋਣ ਦਾ ਪਿੰਡਾਂ ਵਿਚ ਕੋਈ ਉਤਸ਼ਾਹ ਦਿਖਾਈ ਨਹੀਂ ਦੇ ਰਿਹਾ

ਸਰਾਏ ਅਮਾਨਤ ਖਾਂ, 10 ਦਸੰਬਰ (ਨਰਿੰਦਰ ਸਿੰਘ ਦੋਦੇ)-ਚੋਣ ਕਮਿਸ਼ਨਰ ਵਲੋਂ ਭਾਵੇ ਪੰਜਾਬ ਵਿਚ ਗ੍ਰਾਮ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਇਲਾਕੇ ਦੇ ਕਿਸੇ ਵੀ ਪਿੰਡ ਵਿਚ ਇਨ੍ਹਾਂ ਚੋਣਾਂ ਨੂੰ ਲੈ ਕੇ ਸਰਪੰਚੀ ਦੇ ਉਮੀਦਵਾਰਾਂ ਵਿਚ ਕੋਈ ਉਤਸ਼ਾਹ ਦਿਖਾਈ ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਨੌਧ ਸਿੰਘ ਚੱਬਾ ਵਿਖੇ ਜਥੇ: ਬਾਬਾ ਮੱਖਣ ਸਿੰਘ ਦਾ ਬਰਸੀ ਸਮਾਗਮ 13 ਨੂੰ

ਚੱਬਾ, 10 ਦਸੰਬਰ (ਜੱਸਾ ਅਨਜਾਣ)-ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 14ਵੇਂ ਮੁਖੀ ਬ੍ਰਹਮ ਗਿਆਨੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇ: ਬਾਬਾ ਮੱਖਣ ਸਿੰਘ ਦੀ ਦੂਜਾ ਬਰਸੀ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਤਰਨਤਾਰਨ ਰੋਡ ਚੱਬਾ ਵਿਖੇ 13 ਦਸੰਬਰ ਨੂੰ ਸ਼ਰਧਾ ...

ਪੂਰੀ ਖ਼ਬਰ »

ਸ਼ਾਮ ਨੂੰ ਕਬੱਡੀ ਮੈਚ ਵੀ ਹੋਣਗੇ ਗੁ: ਸ਼ਹੀਦ ਬਾਬਾ ਨੌਧ ਸਿੰਘ ਚੱਬਾ ਵਿਖੇ ਜਥੇ: ਬਾਬਾ ਮੱਖਣ ਸਿੰਘ ਦਾ ਬਰਸੀ ਸਮਾਗਮ 13 ਨੂੰ

ਚੱਬਾ, 10 ਦਸੰਬਰ (ਜੱਸਾ ਅਨਜਾਣ)-ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 14ਵੇਂ ਮੁਖੀ ਬ੍ਰਹਮ ਗਿਆਨੀ ਸੱਚਖੰਡ ਵਾਸੀ ਸਿੰਘ ਸਾਹਿਬ ਜਥੇ: ਬਾਬਾ ਮੱਖਣ ਸਿੰਘ ਦੀ ਦੂਜਾ ਬਰਸੀ ਸਮਾਗਮ ਗੁਰਦੁਆਰਾ ਸ਼ਹੀਦ ਬਾਬਾ ਨੌਧ ਸਿੰਘ ਤਰਨਤਾਰਨ ਰੋਡ ਚੱਬਾ ਵਿਖੇ 13 ਦਸੰਬਰ ਨੂੰ ਸ਼ਰਧਾ ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਪੱਟੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਹੋਇਆ

ਪੱਟੀ, 10 ਦਸੰੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਦੂਨ ਪਬਲਿਕ ਸਕੂਲ ਪੱਟੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਹੋਇਆ | ਸਮਾਗਮ ਦੀ ਸ਼ੁਰੂਆਤ ਸਕੂਲੀ ਬੱਚਿਆ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਸਮਾਗਮ ਵਿੱਚ ਮੁੱਖ ਮਹਿਮਾਨ ਵਜ਼ੋ ਰਜਿੰਦਰ ਕੁਮਾਰ ਮਰਵਾਹਾ ...

ਪੂਰੀ ਖ਼ਬਰ »

ਸਮਾਰਟ ਸਕੂਲਾਂ ਸਬੰਧੀ ਸਕੂਲੀ ਮੁਖੀਆਂ ਦੀ ਐਜੂਸੈੱਟ ਰਾਹੀਂ ਮੀਟਿੰਗ ਅੱਜ

ਅਜਨਾਲਾ, 10 ਦਸੰਬਰ (ਸੁੱਖ ਮਾਹਲ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲਾਂ ਦੀ ਕਾਇਆ ਕਲਪ ਕਰਦੇ ਹੋਏ ਅਧਿਆਪਕਾਂ ਵਲੋਂ ਕੀਤੇ ਸਮੁਦਾਇ ਦੀ ਸਹਾਇਤਾ ਨਾਲ ਸਮਾਰਟ ਤੇ ਸੋਹਣੇ ਸਕੂਲ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚ ...

ਪੂਰੀ ਖ਼ਬਰ »

ਚਿੱਟ ਫੰਡ ਕੰਪਨੀਆਂ ਦੇ ਸ਼ਿਕਾਰ ਲੋਕਾਂ ਦੀ ਬੈਠਕ 14 ਨੂੰ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪਰਲਜ਼, ਨਾਇਸਰ ਗਰੀਨ, ਕਿਮ ਆਦਿ ਚਿੱਟ ਫੰਡ ਕੰਪਨੀਆਂ ਦੀ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਵਲੋਂ ਬਣਾਈ ਗਈ ਇਨਸਾਫ਼ ਦੀ ਆਵਾਜ਼ ਆਰਗੇਨਾਈਜ਼ੇਸ਼ਨ ਦੀ ਮੀਟਿੰਗ 14 ਦਸੰਬਰ ਨੂੰ ਸਵੇਰੇ 11 ਵਜੇ ਕਬੀਰ ਮੰਦਰ, ਤੁੰਗ ਬਾਲਾ ਗੇਟ ਦੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਅਜਨਾਲਾ ਕਰਨਪਾਲ ਸਿੰਘ ਰਿਆੜ ਨੇ ਅਹੁਦਾ ਸੰਭਾਲਿਆ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਤਹਿਸੀਲ ਅਜਨਾਲਾ ਦੇ ਨਵੇਂ ਆਏ ਨਾਇਬ ਤਹਿਸੀਲਦਾਰ ਕਰਨਪਾਲ ਸਿੰਘ ਰਿਆੜ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਸਬ-ਤਹਿਸੀਲ ਅਟਾਰੀ ਤੋਂ ਬਦਲ ਕੇ ਇਥੇ ਆਏ ਹਨ | ਆਪਣਾ ਅਹੁਦਾ ਸੰਭਾਲਣ ਉਪਰੰਤ ਗੱਲਬਾਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਾਕਥਨ ਰਾਹੀਂ ਲੋਕਾਂ ਨੂੰ ਕੀਤਾ ਅੰਗਦਾਨ ਪ੍ਰਤੀ ਜਾਗਰੂਕ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵਲੋਂ ਆਯੋਜਿਤ 13ਵੇਂ ਪਾਈਟੈਕਸ ਮੇਲੇ ਦੌਰਾਨ ਸੰਘਣੀ ਧੁੰਦ ਤੇ ਠੰਢ ਦੀ ਪ੍ਰਵਾਹ ਕੀਤੇ ਬਗੈਰ ਸੈਂਕੜੇ ਸਕੂਲੀ ਤੇ ਕਾਲਜ ਦੇ ਵਿਦਿਆਰਥੀਆਂ ਨੇ ਵਾਕਥਨ ਰਾਹੀਂ ਲੋਕਾਂ ਨੂੰ ...

ਪੂਰੀ ਖ਼ਬਰ »

-ਅਦਲੀਵਾਲਾ ਨਿਰੰਕਾਰੀ ਭਵਨ ਗ੍ਰਨੇਡ ਹਮਲਾ ਮਾਮਲਾ- ਅਵਤਾਰ ਸਿੰਘ ਤੇ ਬਿਕਰਮਜੀਤ ਸਿੰਘ ਨੂੰ ਮੁੜ ਅਦਾਲਤ 'ਚ ਅੱਜ ਕੀਤਾ ਜਾਵੇਗਾ ਪੇਸ਼

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅਵਤਾਰ ਸਿੰਘ ਚੱਕ ਮਿਸ਼ਰੀ ਖਾਂ ਤੇ ਬਿਕਰਮਜੀਤ ਸਿੰਘ ਧਾਲੀਵਾਲ ਨੂੰ 11 ਦਸੰਬਰ ਨੂੰ ...

ਪੂਰੀ ਖ਼ਬਰ »

ਹਲਕਾ ਪੱਛਮੀ 'ਚ ਵੱਡੇ ਪੱਧਰ 'ਤੇ ਚੱਲ ਰਹੇ ਨੇ ਵਿਕਾਸ ਕਾਰਜ-ਡਾ: ਵੇਰਕਾ

ਛੇਹਰਟਾ, 10 ਦਸੰਬਰ (ਵਡਾਲੀ)-ਗੁਰਦੁਆਰਾ ਕਲਗੀਧਰ ਸਾਹਿਬ ਜੀ ਨਰਾਇਣਗੜ੍ਹ ਵਿਖੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ, ਸੀਨੀਅਰ ...

ਪੂਰੀ ਖ਼ਬਰ »

ਪੀ. ਐਫ. ਵਿਭਾਗ ਨੇ ਕੀਤਾ 2873 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐਫ. ਓ.) ਵਲੋਂ ਨਵੰਬਰ ਮਹੀਨੇ 'ਚ 2873 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਹੀਨਾਵਰ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਮੁਹਿੰਮ ਦਾ ਵਿਧਾਇਕ ਹਰਪ੍ਰਤਾਪ ਅੱਜ ਵਜਾਉਣਗੇ ਬਿਗਲ-ਖਾਨੋਵਾਲ, ਮੱਦੂਛਾਂਗਾ

ਅਜਨਾਲਾ, 10 ਦਸੰਬਰ (ਐਸ. ਪ੍ਰਸ਼ੋਤਮ)-ਹਲਕਾ ਅਜਨਾਲਾ ਦੀਆਂ 178 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 'ਚ ਸਰਪੰਚ ਤੇ ਪੰਚ ਲਈ ਕਾਂਗਰਸ ਉਮੀਦਵਾਰਾਂ ਦੀਆਂ ਜਿੱਤ ਯਕੀਨੀ ਬਣਾਉਣ ਲਈ 11 ਦਸੰਬਰ ਨੂੰ ਬਕਾਇਦਾ ਰਸਮੀ ਤੌਰ 'ਤੇ ਕਾਂਗਰਸ ਦੇ ਹੱਕ 'ਚ ਪੰਚਾਇਤੀ ਚੋਣਾਂ ਦਾ ਬਿਗਲ ਹਲਕਾ ...

ਪੂਰੀ ਖ਼ਬਰ »

ਡੀ. ਸੀ. ਪੀ. ਵਿਦੇਸ਼ ਤੋਂ ਪਰਤੇ, ਆਉਂਦੇ ਹੀ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਡੀ. ਸੀ. ਪੀ. ਅਮਰੀਕ ਸਿੰਘ ਪਵਾਰ ਆਪਣੇ ਨਿੱਜੀ ਵਿਦੇਸ਼ ਦੌਰੇ 'ਤੋਂ ਪਰਤ ਆਏ ਹਨ ਜਿਨ੍ਹਾਂ ਨੇ ਆਉਂਦੇ ਸਾਰ ਹੀ ਮੁੜ ਪਾਬੰਦੀਆਂ ਦੇ ਹੁਕਮ ਜਾਰੀ ਕਰਕੇ ਸ਼ਹਿਰੀਆਂ ਨੂੰ ਜਾਗਰੂਕ ਹੋਣ ਲਈ ਕਿਹਾ ਹੈ | ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ 'ਤੇ ਕੈਪਟਨ ਭਾਜਪਾ ਬੁਲਾਰੇ ਵਜੋਂ ਨਿਭਾ ਰਹੇ ਭੂਮਿਕਾ-ਧਾਲੀਵਾਲ

ਅੰਮਿ੍ਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੈਪਟਨ ਅਮਰਿੰਦਰ ਸਿੰਘ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਉਮੀਦਵਾਰ ...

ਪੂਰੀ ਖ਼ਬਰ »

ਧੁੰਦ ਕਰਕੇ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾ ਰਹੇ ਠੇਕੇਦਾਰ ਵਲੋਂ ਅਣਗਿਹਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ ...

ਪੂਰੀ ਖ਼ਬਰ »

ਅਕਾਲੀ ਦਲ ਨੇ ਨਹੀਂ ਗ਼ਲਤੀਆਂ ਕੇਵਲ ਬਾਦਲ ਪਰਿਵਾਰ ਨੇ ਹੀ ਕੀਤੀਆਂ-ਬੋਨੀ ਅਜਨਾਲਾ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਲੀਡਰਾਂ ਵਲੋਂ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਿਲਕੁਲ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਪਹਿਲੀ ਵਾਰ 'ਫ੍ਰੀ ਸ਼ਾਪਿੰਗ ਵੀਕੈਂਡ' ਸ਼ੁਰੂ

ਅੰਮਿ੍ਤਸਰ, 8 ਦਸੰਬਰ (ਸੁਰਿੰਦਰ ਕੋਛੜ)-ਭਾਰਤ ਦੀ ਆਗੂ ਫ਼ੈਸ਼ਨ ਡਿਸਕਾਉਂਟ ਲੜੀ ਬਰਾਂਡ ਫ਼ੈਕਟਰੀ ਨੇ ਅੰਮਿ੍ਤਸਰ 'ਚ ਪਹਿਲੀ ਵਾਰ 'ਫ਼ਰੀ ਸ਼ਾਪਿੰਗ ਵੀਕੇਂਡ' ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਹੈ | ਬਰਾਂਡ ਫ਼ੈਕਟਰੀ 'ਫ਼ਰੀ ਸ਼ਾਪਿੰਗ ਵੀਕੇਂਡ' ਦੇ ਸੀ. ਈ. ਓ. ਸ੍ਰੀ ...

ਪੂਰੀ ਖ਼ਬਰ »

ਮੁੱਖ ਇੰਜੀਨੀਅਰ ਜਸਬੀਰ ਸਿੰਘ ਸੰਧੂ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਿਗਰਾਨ ਇੰਜੀਨੀਅਰ ਤੋਂ ਪਦਉਨਤ ਹੋ ਕੇ ਮੁੱਖ ਇੰਜੀਨੀਅਰ ਬਣੇ ਜਸਬੀਰ ਸਿੰਘ ਸੰਧੂ ਨੇ ਸਿੰਚਾਈ ਤੇ ਬਿਜਲੀ ਖੋਜ ਸੰਸਥਾ ਅੰਮਿ੍ਤਸਰ ਵਿਖੇ ਮੁੱਖ ਇੰਜੀਨੀਅਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਸਿੰਚਾਈ ...

ਪੂਰੀ ਖ਼ਬਰ »

ਬਾਗ਼ੀ ਹੋਏ ਆਗੂ ਵੀ ਬਾਦਲਾਂ ਨਾਲ ਹਰ ਪਾਪ 'ਚ ਭਾਈਵਾਲ-ਪ੍ਰੋ: ਚਾਵਲਾ

ਅੰਮਿ੍ਤਸਰ, 10 ਦਸੰਬਰ (ਹਰਮਿੰਦਰ ਸਿੰਘ)-ਜਦੋਂ ਅਕਾਲੀ ਦਲ ਸੱਤਾ 'ਚ ਸੀ ਤਾਂ ਉਨ੍ਹਾਂ ਨਾਲ ਆਪਣੇ ਪੁੱਤਰਾਂ ਤੇ ਪੋਤਰਿਆਂ ਨਾਲ ਸੱਤਾ ਦਾ ਸੁੱਖ ਭੋਗਣ ਵਾਲੇ ਆਗੂਆਂ ਨੂੰ ਬਾਦਲ ਪਰਿਵਾਰ ਨੂੰ ਮਾੜਾ ਕਹਿਣ ਤੋਂ ਪਹਿਲਾਂ ਇਹ ਯਾਦ ਰੱਖਣਾ ਚਹੀਦਾ ਹੈ ਕਿ ਜੋ ਗ਼ਲਤੀਆਂ, ਅਪਰਾਧ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਤੰਬਾਕੂ ਮੁਕਤ ਰੱਖਣ ਲਈ ਹਰੇਕ ਜ਼ਿਲ੍ਹਾ ਵਾਸੀ ਦਾ ਸਹਿਯੋਗ ਜ਼ਰੂਰੀ-ਡੀ. ਐੱਮ. ਓ.

ਤਰਨ ਤਾਰਨ, 10 ਦਸੰਬਰ (ਕੱਦਗਿੱਲ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਤਰਨ ਤਾਰਨ ਨੂੰ ਮੁਕਤ ਰੱਖਣ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਇਥੋਂ ਦੀਆਂ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ ਅਤੇ ਖੋਖਿਆਂ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡ ਵਿਚ ਸਿਆਸੀ ਮਾਹੌਲ ਭਖਣਾ ਸ਼ੁਰੂ

ਝਬਾਲ, 10 ਦਸੰਬਰ (ਸੁਖਦੇਵ ਸਿੰਘ)-ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ ਵਿਚ ਸਿਆਸੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ ਅਤੇ ਸਰਪੰਚੀ ਦੇ ਚਾਹਵਾਨ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਅੰਦਰਖ਼ਾਤੇ ਜੋੜ ਤੋੜ ਕੇ ਗਿਣਤੀਆਂ ...

ਪੂਰੀ ਖ਼ਬਰ »

ਸੱਤ ਕਿਸਾਨ ਜਥੇਬੰਦੀਆਂ ਵਲੋਂ ਕਰਜਾ ਮੁਕਤੀ ਮੁਹਿੰਮ ਵਿੱਢਣ ਦਾ ਐਲਾਨ

ਤਰਨ ਤਾਰਨ, 10 ਦਸੰਬਰ (ਕੱਦਗਿੱਲ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨਿਰਵੈਲ ਸਿੰਘ ਡਾਲੇਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਆਰੰਭ ਕੀਤੀ ਕਰਜ਼ਾ ਮੁਕਤੀ ਮੁਹਿੰਮ ਨੂੰ ਨਵੇਂ ਵਰ੍ਹੇ ਤੇ ਹੋਰ ਤੇਜ ...

ਪੂਰੀ ਖ਼ਬਰ »

ਝੰਡੇਰ ਸਕੂਲ 'ਚ ਬੱਚਿਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

ਤਰਨ ਤਾਰਨ, 10 ਦਸੰਬਰ (ਕੱਦਗਿੱਲ)¸ਤਰਨ ਤਾਰਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਦੇ ਹੁਕਮਾਂ ਅਤੇ ਐੱਸ. ਐੱਮ. ਓ. ਡਾ. ਕਰਮਵੀਰ ਝਬਾਲ ਦੀ ਅਗਵਾਈ ਹੇਠ ਸਰਕਾਰੀ ਸਕੂਲ ਝੁਡੇਰ ਵਿਚ ਸਿਹਤ ਵਿਭਾਗ ਦੀ ਟੀਮ ਨੇ ਨਸ਼ਿਆਂ ਦੇ ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਡੇਹਰਾ ਸਾਹਿਬ ਵਿਖੇ ਨਵਾਂ ਅਕਾਲੀ ਦਲ ਗਠਨ ਸਬੰਧੀ ਮੀਟਿੰਗ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਨਵਾਂ ਅਕਾਲੀ ਦਲ ਬਣਾਉਣ ਲਈ ਵਿਚਾਰਾਂ ਕਰਨ ਸਬੰਧੀ ਇਕ ਮੀਟਿੰਗ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਿੰਦਰ ਸਿੰਘ ਟੋਨੀ ਭੱਠੇ ...

ਪੂਰੀ ਖ਼ਬਰ »

ਪਿੰਡ ਖੱਖ ਨੇੇੜੇ ਗੋਇੰਦਵਾਲ ਵਿਖੇ ਸਰਬ ਸੰਮਤੀ ਹੋਣ ਦੀ ਸੰਭਾਵਨਾ ਬਣੀ

ਫਤਿਆਬਾਦ, 10 ਦਸੰੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਖੱਖ ਕਲੋਨੀ ਜੋ ਪਿੰਡ ਧੂੰਦਾ ਤੇ ਸ੍ਰੀ ਗੋਇੰਦਵਾਲ ਸਾਹਿਬ ਦੇ ਐਨ ਵਿਚਕਾਰ ਵੱਸਿਆ ਪਿੰਡ ਹੈ ਤੇ ਜਿਥੇ ਪਿਛਲੇ ਕਰੀਬ 10 ਸਾਲ ਤੋਂ ਬਾਬਾ ਇੰਦਰਜੀਤ ਸਿੰਘ ਖੱਖ ਦਾ ਧੜਾ ਸਰਪੰਚੀ ਕਰਦੀ ਆ ਰਿਹਾ ਹੈ, ਵਿਖੇ ਸਰਬ ਸੰਮਤੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਠੇਕੇ 'ਤੇ ਰੱਖੀਆਂ ਨਰਸਾਂ ਵਲੋਂ ਮੁੜ ਹੜਤਾਲ ਸ਼ੁਰੂ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ 'ਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੀਆਂ ਨਰਸਿੰਗ ਸਟਾਫ ਦੀਆਂ ਮੈਂਬਰਾਂ ਵਲੋਂ ਅੱਜ ਮੁੜ ਐਸੋਸੀਏਸ਼ਨ ਦੀ ਆਗੂ ਸਵਰੂਪ ਕੌਰ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨਣ 'ਚ ਸਰਕਾਰ ਆਨਾਕਾਨੀ ਕਰ ਰਹੀ ਹੈ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX