ਤਾਜਾ ਖ਼ਬਰਾਂ


ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਨਵੀਂ ਦਿੱਲੀ, 23 ਮਈ - ਸ਼ਾਰਦਾ ਚਿੱਟ ਫ਼ੰਡ ਮਾਮਲੇ 'ਚ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀ.ਬੀ.ਆਈ ਸਾਹਮਣੇ 27 ਮਈ ਨੂੰ ਪੇਸ਼ ਹੋਣ ਦਾ ਨੋਟਿਸ ਜਾਰੀ ਕੀਤਾ...
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  1 day ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  1 day ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  1 day ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  1 day ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  1 day ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  1 day ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  1 day ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 day ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 day ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  1 day ago
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  1 day ago
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  1 day ago
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  1 day ago
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  1 day ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  1 day ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  1 day ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  1 day ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  1 day ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  1 day ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  1 day ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  2 days ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  2 days ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  2 days ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  2 days ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  2 days ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  2 days ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550

ਜੰਮੂ-ਕਸ਼ਮੀਰ

ਜੰਮੂ ਦੇ ਅਭਿਨਵ ਥੀਏਟਰ 'ਚ 2 ਦਿਨਾ ਆਲ ਇੰਡੀਆ...

ਚੱਠਾ ਪੰਚਾਇਤ ਦੇ ਜੇਤੂ ਸਰਪੰਚ ਅਵਤਾਰ ਸਿੰਘ ਨੇ ਵੋਟਰਾਂ ਦਾ ਕੀਤਾ ਧੰਨਵਾਦ

ਜੰਮੂ, 10 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੀ ਪੰਚਾਇਤ ਚੱਠਾ ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਸਰਪੰਚ ਦੀ ਚੋਣ ਲੜਨ ਵਾਲੇ ਜੇਤੂ ਹੋਏ ਉਮੀਦਵਾਰ ਅਵਤਾਰ ਸਿੰਘ ਸੈਂਟੀ ਨੂੰ ਮੁਬਾਰਕਬਾਦ ਦੇਣ ਲਈ ਸਮਰਥਕਾਂ ਦੀ ਭਾਰੀ ਭੀੜ ਰਹੀ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

'ਇਸਤਰੀ ਹਿੰਸਾ ਮੁਕਤ ਭਾਰਤ' ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)-ਇਸਤਰੀ ਹਿੰਸਾ ਸਮਾਜ ਦੇ ਮੱਥੇ 'ਤੇ ਕਲੰਕ ਹੈ, ਜਿਸ ਨੂੰ ਰੋੋਕਣ ਲਈ ਸਾਨੂੰ ਸਾਰਿਆਂ ਨੂੰ ਵਿਸ਼ੇਸ਼ ਤੌਰ 'ਤੇ ਸਮਾਜ ਸੇਵੀ ਸੰਸਥਾਵਾਂ ਨੂੰ ਕੰਮ ਕਰਨ ਦੀ ਲੋੜ ਹੈ | ਇਹ ਵਿਚਾਰ ਡਾ: ਜਸਵਿੰਦਰ ਕੌਰ ਵਾਇਸ ਪਿ੍ੰਸੀਪਲ ਸਰਕਾਰੀ ...

ਪੂਰੀ ਖ਼ਬਰ »

ਚੋਰੀਆਂ ਕਰਨ ਵਾਲੇ 2 ਨੌਜਵਾਨ ਕਾਬੂ

ਚੰਡੀਗੜ੍ਹ, 10 ਦਸੰਬਰ (ਰਣਜੀਤ ਸਿੰਘ)-ਆਈ. ਟੀ. ਪਾਰਕ ਥਾਣਾ ਪੁਲਿਸ ਨੇ ਲੋਕਾਂ ਦੇ ਘਰਾਂ 'ਚ ਦਾਖ਼ਲ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਚੰਡੀਗੜ੍ਹ ਅਤੇ ਮੁਹਾਲੀ 'ਚ ਦਰਜ ਚੋਰੀ ਦੇ ਅੱਠ ਮਾਮਲਿਆਂ ਨੂੰ ਸੁਲਝਾਉਣ ਦਾ ...

ਪੂਰੀ ਖ਼ਬਰ »

ਪੰਜਾਬ ਕਲਾ ਪ੍ਰੀਸ਼ਦ ਵਲੋਂ ਕਰਵਾਈ ਸੰਗੀਤਕ ਸ਼ਾਮ ਨੂੰ ਸਰੋਤਿਆਂ ਨੇ ਰੀਝ ਨਾਲ ਮਾਣਿਆ

ਚੰਡੀਗੜ•੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਭਵਨ ਚੰਡੀਗੜ•੍ਹ ਵਿਖੇ ਅੱਜ ਦੇਰ ਸ਼ਾਮ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ•੍ਹ ਵਲੋਂ ਇਕ ਸੰਗੀਤਕ ਸ਼ਾਮ ਕਰਵਾਈ ਗਈ | ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਪੰਜਾਬ ਕਲਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਇੰਦਰਾ ਕਾਲੋਨੀ 'ਚ ਪਰਿਵਰਤਨ ਰੈਲੀ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਕਾਂਗਰਸ ਸ਼ਹਿਰੀ 2 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗਾਬੀ ਤੇ ਬਲਾਕ ਕਾਂਗਰਸ ਕਮੇਟੀ ਮਨੀਮਾਜਰਾ ਵਲੋਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਤੇ ਕਾਂਗਰਸ ਇਕਾਈ ਚੰਡੀਗੜ੍ਹ ਦੇ ਪ੍ਰਧਾਨ ਪ੍ਰਦੀਪ ਛਾਬੜਾ ਦੀ ...

ਪੂਰੀ ਖ਼ਬਰ »

ਹਾਈਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫ਼ਰੰਸ ਸਮਾਪਤ

ਚੰਡੀਗੜ੍ਹ, 10 ਦਸੰਬਰ (ਅਜੀਤ ਬਿਊਰੋ)-ਹਾਈਕੋਰਟਾਂ ਦੀਆਂ ਕੰਪਿਊਟਰ ਕਮੇਟੀਆਂ ਦੀ ਦੂਜੀ ਕੌਮੀ ਕਾਨਫ਼ਰੰਸ ਦੇ ਸਮਾਪਤੀ ਦਿਨ ਮੌਕੇ ਸ੍ਰੀ ਜਸਟਿਸ ਏ.ਐਮ. ਖਾਨਵਿਲਕਰ, ਜੱਜ, ਸੁਪਰੀਮ ਕੋਰਟ ਆਫ਼ ਇੰਡੀਆ ਨੇ ਬਿਹਤਰ ਕੋਰਟ ਪ੍ਰਬੰਧਨ ਲਈ 'ਆਰਟੀਫੀਸ਼ੀਅਲ ਇੰਟੈਲੀਜੈਂਸ' ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕਲਾਸਿਕ ਬਾਡੀ ਬਿਲਡਿੰਗ ਤੇ ਫਜ਼ੀਕ ਚੈਂਪੀਅਨਸ਼ਿਪ ਕਰਵਾਈ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਬੌਸ ਕਲਾਸਿਕ ਬਾਡੀ ਬਿਲਡਿੰਗ ਅਤੇ ਫਜ਼ੀਕ ਚੈਂਪੀਅਨਸ਼ਿਪ ਸੀਜ਼ਨ-2 ਕਰਵਾਈ ਗਈ | ਇਸ 'ਚ ਵੱਖ-ਵੱਖ ਰਾਜਾਂ ਤੋਂ 210 ਮਰਦਾਂ ਤੇ ਔਰਤਾਂ ਨੇ ਹਿੱਸਾ ਲਿਆ | ਟਰਾਈਸਿਟੀ ਲਈ ਇਸ ਆਯੋਜਨ ਸਬੰਧੀ ਅਭਿਸ਼ੇਕ ...

ਪੂਰੀ ਖ਼ਬਰ »

ਬਾਥੂਨੀ ਇਲਾਕਾ ਵਾਸੀ ਮੁਢਲੀਆਂ ਸਹੂਲਤਾਂ ਤੋਂ ਵਾਂਝੇ ਹੋਣ ਕਾਰਨ ਪ੍ਰੇਸ਼ਾਨ

ਜੰਮੂ, 10 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਰਾਜੌਰੀ ਦੇ ਇਲਾਕਾ ਬਾਥੂਨੀ ਵਿਖੇ ਸਰਦੀਆਂ ਦੀ ਪਹਿਲੀ ਬਾਰਿਸ਼ ਨੇ ਹੀ ਲੋਕਾਂ ਲਈ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ, ਜਿਸ ਕਾਰਨ ਲੋਕਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਭਾਜਪਾ ਦੇ ਸਾਬਕਾ ਵਿਧਾਇਕ ਅਤੇ ਐਮ. ਐਲ. ਸੀ. ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੀ ਉਲੰਘਣਾਵਾਂ ਦੇ ਰੋਸ 'ਚ ਕਸ਼ਮੀਰ 'ਚ ਹੜਤਾਲ, ਕਈ ਥਾਂਵਾਂ 'ਤੇ ਸੈਮੀਨਾਰ

ਸ੍ਰੀਨਗਰ, 10 ਦਸੰਬਰ (ਮਨਜੀਤ ਸਿੰਘ)- ਕਸ਼ਮੀਰ ਵਾਦੀ 'ਚ ਮਨੁੱਖੀ ਅਧਿਕਾਰ ਦਿਵਸ ਮੌਕੇ ਕਸ਼ਮੀਰ 'ਚ ਜਾਰੀ ਉਲੰਘਣਾਵਾਂ ਦੇ ਰੋਸ 'ਚ ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ.ਆਰ.ਐਲ.) ਦੇ ਸੱਦੇ 'ਤੇ ਕਸ਼ਮੀਰ ਵਾਦੀ 'ਚ ਹੜਤਾਲ ਰਹੀ ਤੇ ਕਈ ਥਾਂਵਾਂ 'ਤੇ ਮਨੁੱਖੀ ਅਧਿਕਾਰਾਂ ਸਬੰਧੀ ...

ਪੂਰੀ ਖ਼ਬਰ »

ਬਿਸ਼ਨਾਹ ਵਿਖੇ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਚੋਰੀ

ਜੰਮੂ, 10 ਦਸੰਬਰ (ਮਹਿੰਦਰਪਾਲ ਸਿੰਘ)-ਅੱਜਕਲ੍ਹ ਚੋਰਾਂ ਦੇ ਹੌਸਲੇ ਏਨੇ ਬੁਲੰਦ ਹੋ ਗਏ ਹਨ ਕਿ ਪੁਲਿਸ ਥਾਣੇ ਕੋਲ ਵੀ ਚੋਰੀ ਕਰਨ ਤੋਂ ਨਹੀਂ ਡਰ ਰਹੇ | ਬੀਤੀ ਰਾਤ ਤਹਿਸੀਲ ਬਿਸ਼ਨਾਹ ਦੇ ਬੱਸ ਸਟੈਂਡ ਕੋਲ ਇਕ ਕੁੰਡਲ ਇਲੈਕਟ੍ਰਾਨਿਕਸ ਨਾਮੀ ਦੁਕਾਨ ਜੋ ਬਿਸ਼ਨਾਹ ਪੁਲਿਸ ...

ਪੂਰੀ ਖ਼ਬਰ »

ਅਖਨੂਰ ਵਿਖੇ ਵਿਸ਼ਵ ਮਾਨਵ ਅਧਿਕਾਰ ਦਿਵਸ ਮਨਾਇਆ

ਜੰਮੂ, 10 ਦਸੰਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਤਹਿਸੀਲ ਅਖ਼ਨੂਰ ਵਿਖੇ ਵਿਸ਼ਵ ਮਾਨਵ ਅਧਿਕਾਰ ਦਿਵਸ ਦੇ ਸਬੰਧ ਵਿਚ ਵਿਸ਼ਵ ਮਾਨਵ ਅਧਿਕਾਰ ਪ੍ਰੀਸ਼ਦ ਤਹਿਸੀਲ ਅਖ਼ਨੂਰ ਦੇ ਪ੍ਰਧਾਨ ਸ਼ਿਵ ਸ਼ਰਮਾ ਬੈਰਾਗੀ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਜੰਗਲੀ ਖੇਤਰ 'ਚੋਂ ਨਿਪਾਲੀ ਵਿਅਕਤੀ ਦੀ ਲਾਸ਼ ਮਿਲੀ

ਚੰਡੀਗੜ੍ਹ, 10 ਦਸੰਬਰ (ਰਣਜੀਤ ਸਿੰਘ)-ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਦੇ ਸਾਹਮਣੇ ਜੰਗਲ 'ਚੋਂ ਇਕ ਨਿਪਾਲੀ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ, ਜਿਸ ਦੀ ਜਾਣਕਾਰੀ ਸਵੇਰੇ 8 ਵਜੇ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ | ਪੁਲਿਸ ਨੇ ਮੌਕੇ 'ਤੇ ਜਾ ਕੇ ਦੇਖਿਆ ਤਾਂ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਮੌਕੇ ਲਾਪਤਾ ਲੋਕਾਂ ਦੇ ਪਰਿਵਾਰਾਂ ਵਲੋਂ ਮੌਨ ਧਰਨਾ

ਸ੍ਰੀਨਗਰ, 10 ਦਸੰਬਰ (ਮਨਜੀਤ ਸਿੰਘ)-ਮਨੁੱਖੀ ਅਧਿਕਾਰ ਦਿਵਸ ਮੌਕੇ ਸ੍ਰੀਨਗਰ ਦੇ ਪ੍ਰਤਾਪ ਪਾਰਕ ਇਲਾਕੇ 'ਚ ਲਾਪਤਾ ਹੋਏ ਲੋਕਾਂ ਦੇ ਪਰਿਵਾਰਾਂ ਨੇ 'ਏ.ਪੀ.ਡੀ.ਪੀ.' ਦੇ ਬੈਨਰ ਹੇਠ ਮੌਨ ਧਰਨਾ ਦਿੱਤਾ | ਇਸ ਦੌਰਾਨ ਉਨ੍ਹਾਂ ਸਰਕਾਰੀ ਸੁਰੱਖਿਆ ਬਲਾਂ ਦੀ ਹਿਰਾਸਤ 'ਚ ਲਾਪਤਾ ...

ਪੂਰੀ ਖ਼ਬਰ »

ਰਾਸ਼ਨ ਡੀਪੂਆਂ 'ਚ ਗਿੱਲੀ ਖੰਡ ਮਿਲਣ ਤੋਂ ਉਪਭੋਗਤਾਵਾਂ 'ਚ ਰੋਸ

ਊਨਾ, 10 ਦਸੰਬਰ (ਹਰਪਾਲ ਸਿੰਘ ਕੋਟਲਾ)- ਸਿਵਲ ਸਪਲਾਈ ਵਿਭਾਗ ਦੇ ਜਨਤਕ ਰਾਸ਼ਨ ਵੰਡ ਦੇ ਵੱਖ ਵੱਖ ਡੀਪੂਆਂ 'ਚ ਬਰਸਾਤ ਵਿਚ ਗਿੱਲੀ ਖੰਡ ਦੇ ਵੰਡ ਕੀਤੇ ਜਾਣ ਦੇ ਅਕਸਰ ਮਾਮਲੇ ਸਾਹਮਣੇ ਆਉਂਦੇ ਹਨ ਪਰ ਹੁਣ ਠੰਢ ਦੇ ਮੌਸਮ ਵਿਚ ਵੀ ਉਪਭੋਗਤਾਵਾਂ ਨੂੰ ਗਿੱਲੀ ਖੰਡ ਵੰਡੇ ਜਾਣ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ

ਊਨਾ, 10 ਦਸੰਬਰ (ਗੁਰਪ੍ਰੀਤ ਸਿੰਘ ਸੇਠੀ)- ਐੱਚ. ਡੀ. ਐੱਫ. ਸੀ. ਬੈਂਕ ਊਨਾ ਦੇ ਸਹਿਯੋਗ ਨਾਲ ਅੱਜ ਸਰਕਾਰੀ ਕਾਲਜ ਊਨਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 27 ਨੌਜਵਾਨਾਂ ਨੇ ਖੂਨਦਾਨ ਕੀਤਾ | ਇਸ ਖੂਨਦਾਨ ਕੈਂਪ ਦਾ ਸ਼ੁਭਾ ਆਰੰਭ ਡਿਪਟੀ ਕਮਿਸ਼ਨਰ ਊਨਾ ਰਾਕੇਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX