ਤਾਜਾ ਖ਼ਬਰਾਂ


ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  7 minutes ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  20 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  35 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  52 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 3 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਤਲਵਾਰ ਦੇ ਜ਼ਖ਼ਮ ਮਿਟ ਜਾਂਦੇ ਹਨ ਪਰ ਜ਼ਬਾਨ ਦੇ ਨਹੀਂ ਮਿਟਦੇ। -ਜੇਮਜ਼ ਐਲਨ

ਲੁਧਿਆਣਾ

ਕਰੋੜਾਂ ਰੁਪਏ ਦੀ ਵਪਾਰਕ ਪੁੱਛਗਿੱਛ ਨਾਲ 4 ਰੋਜ਼ਾ ਮੈਕਮਾ ਪ੍ਰਦਰਸ਼ਨੀ ਸਮਾਪਤ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਤੇ ਫਾਰਚੂਨ ਐਗਜੀਬੀਟਰ ਪ੍ਰਾਈਵੇਟ ਲਿਮਟਿਡ ਵਲੋਂ ਲਗਾਈ ਗਈ 5ਵੀਂ 4 ਰੋਜ਼ਾ ਪ੍ਰਦਰਸ਼ਨੀ ਕਰੋੜਾਂ ਰੁਪਏ ਦੀ ਵਪਾਰਕ ਪੁੱਛ-ਗਿੱਛ ਨਾਲ ਅੱਜ ਸਮਾਪਤ ਹੋ ਗਈ ਹੈ | ਪ੍ਰਦਰਸ਼ਨੀ ਵਿਚ ਵੱਡੀ ਗਿਣਤੀ 'ਚ ਲੋਕਾਂ ਦੇ ਪੁੱਜਣ ਕਰਕੇ ਪ੍ਰਬੰਧਕਾਂ ਤੇ ਪ੍ਰਦਰਸ਼ਨੀ ਵਿਚ ਉਤਪਾਦ ਤੇ ਮਸ਼ੀਨਰੀ ਪ੍ਰਦਰਸ਼ਿਤ ਕਰਨ ਵਾਲੀਆਂ ਕੰਪਨੀਆਂ ਦੇ ਚਿਹਰੇ ਖਿਲੇ ਨਜ਼ਰ ਆਏ | ਪ੍ਰਧਾਨ ਉਪਕਾਰ ਸਿੰਘ ਆਹੂਜਾ ਨੇ ਕਿਹਾ ਕਿ ਪ੍ਰਦਰਸ਼ਨੀ ਵਿਚ 90 ਫ਼ੀਸਦੀ ਉਤਪਾਦ ਲੁਧਿਆਣਾ ਨਾਲ ਸਬੰਧਤ ਹੋਣ ਕਰਕੇ ਮੇਕ ਇੰਨ ਲੁਧਿਆਣਾ ਨੀਤੀ ਨੂੰ ਕਾਫ਼ੀ ਹੁੰਗਾਰਾ ਮਿਲਿਆ | ਉਨ੍ਹਾਂ ਕਿਹਾ ਕਿ ਸੀਸੂ ਦਾ ਮਕਸਦ ਹੀ 'ਮੇਕ ਇੰਨ ਪੰਜਾਬ' ਤੇ 'ਮੇਕ ਇੰਨ ਲੁਧਿਆਣਾ' ਨੂੰ ਉਤਸ਼ਾਹਿਤ ਕਰਕੇ ਸਨਅਤਕਾਰਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੁਕਾਬਲਾ ਕਰਨ ਯੋਗ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਸੀਸੂ ਵਲੋਂ ਸਨਅਤਕਾਰਾਂ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਸਨਅਤਕਾਰਾਂ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਹੀ ਇਕੋ ਛੱਤ ਹੇਠਾਂ ਹਰ ਪ੍ਰਕਾਰ ਦੇ ਉਤਪਾਦ ਤੇ ਅਤੀ ਆਧੁਨਿਕ ਮਸ਼ੀਨਰੀ ਪ੍ਰਦਰਸ਼ਿਤ ਕੀਤੀ ਗਈ ਹੈ | ਪ੍ਰਦਰਸ਼ਨੀ ਦੇ ਆਖਰੀ ਦਿਨ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜਗਬੀਰ ਸਿੰਘ ਸੋਖੀ, ਗੁਰਦੀਪ ਸਿੰਘ ਗੋਸ਼ਾ ਪੁੱਜੇ, ਉਨ੍ਹਾਂ ਨੇ ਵੱਖ-ਵੱਖ ਕੰਪਨੀਆਂ ਦੇ ਸਟਾਲਾਂ 'ਤੇ ਜਾ ਕੇ ਅਤੀ ਆਧੁਨਿਕ ਮਸ਼ੀਨਰੀ ਤੇ ਅਤਿ ਆਧੁਨਿਕ ਉਪਤਾਦ ਦੇਖੇ | ਆਗੂਆਂ ਨੇ ਕਿਹਾ ਕਿ ਸੀਸੂ ਵਲੋਂ ਜੋ ਹਰ ਸਾਲ ਪ੍ਰਦਰਸ਼ਨੀ ਲਗਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਸਨਅਤਕਾਰਾਂ ਪ੍ਰਦਰਸ਼ਨੀ ਦਾ ਰਿਆਨ ਇੰਟਰਨੈਸ਼ਨਲ ਸਕੂਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲੀ ਦੇ ਵਿਦਿਆਰਥੀਆਂ ਨੇ ਵੀ ਦੌਰਾ ਕਰਕੇ ਉਤਪਾਦ ਤੇ ਮਸ਼ੀਨਰੀ ਦੇਖੀ | ਸੀਸੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਤੇ ਫੂਰਚੂਨ ਐਗਜੀਬੀਟਰ ਪ੍ਰਾਈਵੇਟ ਲਿਮਟਿਡ ਦੇ ਨਿਰਦੇਸ਼ਕ ਚਰਨਜੀਤ ਸਿੰਘ ਨੇ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਦੇ ਪ੍ਰਬੰਧਕਾਂ ਨੂੰ ਸਨਮਾਨ ਨਿਸ਼ਾਨੀ ਦਿੱਤੀ ਤੇ ਉਨ੍ਹਾਂ ਦਾ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਲਈ ਧੰਨਵਾਦ ਕੀਤਾ | ਸ. ਆਹੂਜਾ ਨੇ ਕਿਹਾ ਕਿ ਭਵਿੱਖ ਵਿਚ ਵੀ ਸੀਸੂ ਵਲੋਂ ਅਜਿਹੇ ਉਪਰਾਲੇ ਹੋਰ ਵੀ ਜਿਆਦਾ ਵੱਡੇ ਪੱਧਰ 'ਤੇ ਕੀਤੇ ਜਾਣਗੇ | ਇਸ ਮੌਕੇ ਜੇ. ਐੱਸ. ਭੋਗਲ ਪ੍ਰਚਾਰ ਸਕੱਤਰ, ਰਾਮ ਲੁਬਾਇਆ ਕਨਵੀਨਰ ਸੀਸੂ ਐਕਸਪੋਰਟਸ ਕਮੇਟੀ, ਐੱਸ. ਬੀ. ਸਿੰਘ ਪ੍ਰਚਾਰ ਸਕੱਤਰ, ਸਰਬੱਗ ਸਿੰਘ ਪਾਸੀ, ਮਨਮੋਹਣ ਸਿੰਘ ਉੱਭੀ, ਕੁਲਵੰਤ ਸਿੰਘ ਐੱਨ. ਕੇ. ਐੱਚ., ਇੰਦਰਪਾਲ ਸਿੰਘ, ਰਜਨੀਸ਼ ਬਾਂਸਲ ਕਾਨੂੰਨੀ ਸਕੱਤਰ, ਅੰਗਦ ਸਿੰਘ, ਐੱਸ. ਬੀ. ਸਿੰਘ ਦੋਵੇਂ ਸੰਯੁਕਤ ਸਕੱਤਰ, ਹਨੀ ਸੇਠੀ ਪ੍ਰਬੰਧਕੀ ਸਕੱਤਰ, ਕੁਲਦੀਪ ਸਹਿਗਲ ਦਫ਼ਤਰ ਸਕੱਤਰ ਆਦਿ ਹਾਜ਼ਰ ਸਨ |

ਉਦਘਾਟਨ ਤੋਂ ਬਾਅਦ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਨਾ ਹੋਣ ਵਿਰੁੱਧ ਦੁਕਾਨਦਾਰਾਂ ਨੇ ਲਗਾਇਆ ਧਰਨਾ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)- ਹਲਕਾ ਪੂਰਬੀ ਅਧੀਨ ਪੈਂਦੀ ਜੀਵਨ ਨਗਰ ਰੋਡ ਨਵੀਂ ਬਣਾਉਣ/ਮੁਰੰਮਤ ਲਈ 31 ਅਕਤੂਬਰ ਨੂੰ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ, ਮੇਅਰ ਬਲਕਾਰ ਸਿੰਘ ਸੰਧੂ ਤੇ ਵਿਧਾਇਕ ਸੰਜੇ ਤਲਵਾੜ ਵਲੋਂ ਉਦਘਾਟਨ ਕੀਤੇ ਜਾਣ ਸਮੇਂ ਨਿਰਮਾਣ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਦੋ ਭੈਣਾਂ ਲਾਪਤਾ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਇਲਾਕੇ ਪਿੰਡ ਝਾਬੇਵਾਲ ਤੋਂ ਸ਼ੱਕੀ ਹਾਲਤ ਵਿਚ ਦੋ ਭੈਣਾਂ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਲੜਕੀਆਂ ਦੇ ਪਿਤਾ ਰਾਹੁਲ ਕੁਮਾਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫਿਰੋਜਪੁਰ ਸੜਕ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇੜੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖ਼ਤ ਰਜੀਵ ਸਿੰਘ (35) ਵਜੋਂ ਕੀਤੀ ਗਈ ਹੈ | ਉਹ ਮੂਲ ਰੂਪ ਵਿਚ ਬਿਹਾਰ ਦਾ ...

ਪੂਰੀ ਖ਼ਬਰ »

ਸ਼ਹਿਰ ਸਾਡਾ ਆਪਣਾ ਹੈ ਇਸ ਨੂੰ ਸਾਫ਼ ਤੇ ਹਰਾ-ਭਰਾ ਰੱਖਣਾ ਜ਼ਰੂਰੀ-ਮੱਕੜ

ਲੁਧਿਆਣਾ, 10 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਹੌਜ਼ਰੀ ਤੇ ਟੈਕਸਟਾਈਲ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਪਾਰੀ ਆਗੂ ਸੁਰਜੀਤ ਸਿੰਘ ਮੱਕੜ ਨੇ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਸ਼ਹਿਰ ਨੂੰ ਸਾਫ਼ ਅਤੇ ਹਰਾ ਭਰਾ ਕਰਨ ਲਈ ਆਪਣਾ ਪੂਰਾ ਯੋਗਦਾਨ ...

ਪੂਰੀ ਖ਼ਬਰ »

ਪਿ੍ੰਸੀਪਲ ਸਕੱਤਰ ਤੇ ਨਗਰ ਨਿਗਮ ਕਮਿਸ਼ਨਰ ਨੂੰ ਅਦਾਲਤ ਵਲੋਂ ਤਲਬ ਕਰਨ 'ਤੇ ਹਰਕਤ 'ਚ ਆਈ ਇਮਾਰਤੀ ਸ਼ਾਖਾ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)- ਸ਼ਹਿਰ 'ਚ ਪਾਰਕਿੰਗ ਨਿਯਮਾਂ ਦੀ ਉਲੰਘਣਾ ਤੇ ਤਹਿ ਡਿਜਾਇਨ ਤੋਂ ਉਲਟ ਬਣੇ ਹੋਟਲਾਂ ਵਿਰੁੱਧ ਕੌਾਸਲ ਆਫ਼ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ਰੋਹਿਤ ਸਭਰਵਾਲ ਵਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਇਰ ਸਿਵਲ ...

ਪੂਰੀ ਖ਼ਬਰ »

ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮੁੰਡੀਆਂ ਦੀ ਪਰਮਜੀਤ ਕਾਲੋਨੀ ਵਿਚ ਇਕ ਘਰ ਦਾ ਲੈਂਟਰ ਡਿੱਗਣ ਕਾਰਨ ਇਕ ਮਜਦੂਰ ਦੀ ਮੌਤ ਹੋ ਗਈ ਹੈ, ਜਦਕਿ ਦੋ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਗਣੇਸ਼ ਕੁਮਾਰ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਬਜ਼ੁਰਗ ਮਾਂ ਨੂੰ ਖਰਚਾ ਨਾ ਦੇਣ ਵਾਲੇ ਪੁੱਤਰ ਦੇ ਅਦਾਲਤ ਨੇ ਕੱਢੇ ਗਿ੍ਫ਼ਤਾਰੀ ਵਾਰੰਟ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਜ਼ੁਰਗ ਮਾਂ ਨੂੰ ਖਰਚਾ ਨਾ ਦੇਣ ਵਾਲੇ ਪੁੱਤਰ ਦੇ ਅਦਾਲਤ ਵਲੋਂ ਗਿ੍ਫ਼ਤਾਰੀ ਵਾਰੰਟ ਜਾਰੀ ਕੀਤੇ ਹਨ | ਜਾਣਕਾਰੀ ਅਨੁਸਾਰ ਬਸੰਤ ਨਗਰ ਦੀ ਰਹਿਣ ਵਾਲੀ ਬਜੁਰਗ ਔਰਤ ਦਲੀਪ ਕੌਰ ਵਲੋਂ ਕੁੱਝ ਸਮਾਂ ਪਹਿਲਾਂ ਅਦਾਲਤ ਵਿਚ ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 4 ਗਿ੍ਫ਼ਤਾਰ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਲਕਾਂ ਦਾ ਲੱਖਾਂ ਦਾ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਮੁਲਾਜ਼ਮਾਂ ਸਮੇਤ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਐੱਸ. ਐੱਚ. ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ • ਕੰਪਨੀ ਦੇ ਮਾਲਕਾਂ ਵਲੋਂ ਕੀਤੀ ਜਾਂਦੀ ਸੀ ਤਸਕਰੀ-ਪੁਲਿਸ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਬੀਤੀ ਰਾਤ ਸ਼ੇਰਪੁਰ ਚੌਕ ਨੇੜੇ ਛਾਪਾਮਾਰੀ ਕਰਕੇ ਦੋ ਟਰੱਕਾਂ ਵਿਚ 7680 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਸ਼ਰਾਬ ਦੇ ਮਾਲਕ ਮੌਕੇ ਤੋਂ ਫਰਾਰ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਗਲਾਡਾ ਜ਼ੋਨਲ ਦਫ਼ਤਰ 'ਚ ਬਣਾਇਆ ਰੇਨ ਵਾਟਰ ਹਾਰਵੈਸਿਗ ਰੀਚਾਰਜ ਪਿਟ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)- ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਜ਼ੋਨਲ ਦਫ਼ਤਰ ਵਿਖੇ ਨਵੀਂ ਤਕਨੀਕ ਨਾਲ ਆਪਣੀ ਕਿਸਮ ਦਾ ਪਹਿਲਾ ਰੇਨ ਵਾਟਰ ਹਾਰਵੈਸਟਿਗ ਰੀਚਾਰਜ ਵੈੱਲ (ਪਿਟ) ਬਣਾਇਆ ਹੈ, ਜਿਸ ਰਾਹੀਂ ਬਰਸਾਤੀ ਪਾਣੀ ਫਿਲਟਰ ਹੋ ...

ਪੂਰੀ ਖ਼ਬਰ »

ਗ੍ਰਾਹਕਾਂ ਨੂੰ ਸ਼ਰਾਬ ਪਿਲਾਉਂਦਾ ਚਿਕਨ ਕਾਰਨਰ ਦਾ ਮਾਲਕ ਗਿ੍ਫ਼ਤਾਰ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਧਾਂਦਰਾ ਰੋਡ 'ਤੇ ਗ੍ਰਾਹਕਾਂ ਨੂੰ ਸ਼ਰਾਬ ਪਿਲਾਉਣ ਵਾਲੇ ਚਿਕਨ ਕਾਰਨਰ ਦੇ ਮਾਲਕ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ ਵਿਚ ਗੁਰਪ੍ਰੀਤ ...

ਪੂਰੀ ਖ਼ਬਰ »

ਰੋਡਵੇਜ਼ ਮੁਲਾਜ਼ਮਾਂ ਵਲੋਂ ਵਿਧਾਇਕ ਫੂਲਕਾ ਨੂੰ ਪੱਤਰ ਲਿਖ ਕੇ ਦਿੱਲੀ ਹਵਾਈ ਅੱਡੇ ਤੱਕ ਬੱਸਾਂ 'ਤੇ ਲਾਈ ਰੋਕ ਨੂੰ ਹਟਾਉਣ ਦੀ ਮੰਗ

ਲੁਧਿਆਣਾ, 10 ਦਸੰਬਰ (ਸਲੇਮਪੁਰੀ)- ਅੱਜ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰ ਯੂਨੀਅਨ ਪੀ. ਆਰ. ਟੀ. ਸੀ. ਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਵਿਧਾਇਕ ਐੱਚ. ਐੱਸ. ਫੂਲਕਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਦਿੱਲੀ ਸਰਕਾਰ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀਆਂ ਟੀਮਾਂ ਨੇ 6 ਬਾਲ ਮਜ਼ਦੂਰ ਛੁਡਵਾਏ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)- ਬਾਲ ਮਜ਼ਦੂਰੀ ਵਿਰੋਧੀ ਹਫ਼ਤੇ ਦੇ ਛੇਵੇਂ ਦਿਨ ਅੱਜ ਜ਼ਿਲ੍ਹਾ ਟਾਸਕ ਫੋਰਸ ਦੀਆਂ ਟੀਮਾਂ ਨੇ ਕਈ ਥਾਂਈ ਛਾਪੇਮਾਰੀ ਕਰਕੇ ਵੱਖ-ਵੱਖ ਥਾਂਵਾਂ ਤੋਂ 6 ਬਾਲ ਮਜ਼ਦੂਰਾਂ ਨੂੰ ਛੁਡਵਾਇਆ | 6 ਦਿਨਾਂ ਵਿਚ ਜ਼ਿਲ੍ਹਾ ਟਾਸਕ ਫੋਰਸ ਦੀਆਂ ...

ਪੂਰੀ ਖ਼ਬਰ »

ਜੇਲ੍ਹ 'ਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਤਿੰਨ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਚੈਕਿੰਗ ਦੌਰਾਨ ਤਿੰਨ ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜੇਲ੍ਹ ਵਿਚ ਗੈਂਗਸਟਰ ਵਲੋਂ ਵਰਤਿਆ ਜਾ ਰਿਹਾ ਮੋਬਾਈਲ ਵੀ ਅਧਿਕਾਰੀਆਂ ਨੇ ਕਬਜ਼ੇ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੇ ਵਿਭਾਗਾਂ ਖਿਲਾਫ਼ ਕਾਰੋਬਾਰੀਆਂ ਵਲੋਂ ਸੰਘਰਸ਼ ਵਿੱਢਣ ਦੀ ਤਿਆਰੀ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)- ਕੇਂਦਰ ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਦੇ ਵਿਰੋਧ ਵਿਚ ਮਹਾਂਨਗਰ ਦੇ ਸਨਅਤਕਾਰ, ਕਾਰੋਬਾਰ ਤੇ ਵਪਾਰੀ ਸੰਘਰਸ਼ ਵਿੱਢਣ ਦੀ ਤਿਆਰੀ ਕਰ ਰਹੇ ਹਨ, ਜਿਸ ਸਬੰਧੀ ਗੁਪਤ ਮੀਟਿੰਗਾਂ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਵੱਦੀ ਟਕਸਾਲ ਵਿਖੇ ਸੈਮੀਨਾਰ ਕਰਵਾਇਆ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰ ਵਾਸੀ ਸੰਤ ਬਾਬਾ ਸੁੱਚਾ ਸਿੰਘ ਜੀ ਵਲੋਂ ਸਥਾਪਤ ਸੰਸਥਾ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ...

ਪੂਰੀ ਖ਼ਬਰ »

ਗਾਂਧੀ ਨਗਰ ਦੇ 600 ਕਾਰੋਬਾਰੀਆਂ ਤੋਂ ਭੌਾ ਵਰਤੋਂ ਤਬਦੀਲੀ ਫੀਸ ਵਸੂਲਣ ਲਈ ਨੋਟਿਸ ਭੇਜਣ ਦੀ ਹਦਾਇਤ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਕਮਜ਼ੋਰ ਵਿੱਤੀ ਹਾਲਤ ਸੁਧਾਰਨ ਲਈ ਮੇਅਰ ਅਤੇ ਕਮਿਸ਼ਨਰ ਵਲੋਂ ਸਮੂਹ ਵਿਭਾਗ ਨੂੰ ਰਿਕਵਰੀ ਤੇਜ਼ ਕਰਨ ਦੀ ਦਿੱਤੀ ਹਦਾਇਤ ਤਹਿਤ ਇਮਾਰਤੀ ਸ਼ਾਖਾ ਅਧਿਕਾਰੀਆਂ ਨੇ ਫੀਲਡ ਸਟਾਫ਼/ਨਿਰੀਖਕਾਂ ਨੂੰ ਰਿਕਵਰੀ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ

ਲੁਧਿਆਣਾ, 10 ਦਸੰਬਰ (ਕਵਿਤਾ ਖੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਗਿਆਨੀ ਗੁਰਦੇਵ ਸਿੰਘ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਜਥੇਦਾਰ ਨਿਮਾਣਾ ਦਾ ਸਨਮਾਨ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਾਲ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ...

ਪੂਰੀ ਖ਼ਬਰ »

ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦੀਵਾਨ ਸਜਾਏ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਨਵਦੀਪ ਸਿੰਘ ਪਟਿਆਲੇ ਵਾਲੇ, ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ | ਸਮਾਗਮ ਦੌਰਾਨ ਅੰਮਿ੍ਤ ਵੇਲੇ ...

ਪੂਰੀ ਖ਼ਬਰ »

ਭਾਵਾਆਧਸ ਵਲੋਂ ਬੀ. ਕੇ. ਟਾਂਕ ਦਾ ਸਨਮਾਨ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਆਦਿ ਧਰਮ ਸਮਾਜ ਭਾਵਾਧਸ ਵਲੋਂ ਇਕ ਸਨਮਾਨ ਸਮਾਗਮ ਰਾਸ਼ਟਰੀ ਸਰਵਉਚ ਨਿਰਦੇਸ਼ਕ ਜਸਵੀਰ ਲਵਣ ਦੀ ਅਗਵਾਈ ਵਿਚ ਸਥਾਨਕ ਸਰਕਟ ਹਾਊਸ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿਚ ਲੋਕ ਹਿੱਤ ਐਜੂਕੇਸ਼ਨ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਰੇਮੰਡ ਨੇ ਪ੍ਰੀਮਿਅਮ ਕੈਜਿਉਅਲ ਪਾਰਕਸ ਦੀ ਨਵੀਂਾ ਕੁਲੈਕਸ਼ਨ ਬਾਜ਼ਾਰ 'ਚ ਉਤਾਰੀ

ਲੁਧਿਆਣਾ, 10 ਦਸੰਬਰ (ਭੁਪਿੰਦਰ ਸਿੰਘ ਬਸਰਾ)- ਰੇਮੰਡ ਨੇ ਪ੍ਰੀਮਿਅਮ ਕੈਜਿਉਅਲ ਲਾਈਫਸਟਾਈਲ ਬਰਾਂਡ, ਪਾਰਕਸ ਦੀ ਨਵੀਂ ਕੁਲੈਕਸ਼ਨ ਬਾਜ਼ਾਰ 'ਚ ਉਤਾਰੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬਰਾਂਡ ਨਿਰਦੇਸ਼ਕ ਪ੍ਰਗਤੀ ਸ਼੍ਰੀਵਾਸਤਵ ਨੇ ਦੱਸਿਆ ਕਿ 'ਫਿਊਚਰ ਫਾਰਵਰਡ' ਦੀ ...

ਪੂਰੀ ਖ਼ਬਰ »

ਸੁਚਾਰੂ ਟਰੈਫਿਕ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝੇ-ਭੁੱਲਰ

ਅਯਾਲੀ/ਥਰੀਕੇ,10 ਦਸੰਬਰ (ਰਾਜ ਜੋਸ਼ੀ)-ਆਵਾਜਾਈ ਦੀ ਸੜਕਾਂ 'ਤੇ ਦਿਨੋ ਦਿਨ ਵੱਧ ਰਹੀ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਇਕੱਲੀ ਟਰੈਫਿਕ ਪੁਲਿਸ ਦਾ ਹੀ ਕੰਮ ਨਹੀਂ ਹੈ ਇਸ ਲਈ ਹਰ ਨਾਗਰਿਕ ਨੂੰ ਪੁਲਿਸ ਦੇ ਦਿਸ਼ਾ ਨਿਰਦੇਸ਼ ਮੰਨਣੇ ਚਾਹੀਦੇ ਹਨ, ਉੱਥੇ ਟਰੈਫਿਕ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਸਦਭਾਵਨਾ ਦਿਵਸ 12 ਨੂੰ ਮਨਾਇਆ ਜਾਵੇਗਾ

ਲੁਧਿਆਣਾ, 10 ਦਸੰਬਰ (ਸਲੇਮਪੁਰੀ)-ਦੀ ਰੈਵਿਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਲੁਧਿਆਣਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਦਭਾਵਨਾ ਦਿਵਸ ਮਨਾਉਣ ਲਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦੀ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 10 ਦਸੰਬਰ (ਸਲੇਮਪੁਰੀ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਲੋਂ ਹਸਪਤਾਲ/ਨਰਸਿੰਗ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਮਰਦੀਪ ਸਿੰਘ ਬਖਸ਼ੀ ਦੀ ਪ੍ਰਧਾਨਗੀ ਹੇਠ ਡਾਕਟਰੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਲੁਧਿਆਣਾ, 10 ਦਸੰਬਰ (ਸਲੇਮਪੁਰੀ)-ਅਨੰਤ ਹਸਪਤਾਲ ਵਲੋਂ ਪਿੰਡ ਗੁੱਜਰਵਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਡਾ. ਦਿਨੇਸ਼ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿਚ 250 ਤੋਂ ਵੱਧ ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਦਿਲ ਦੀਆਂ ਹਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਲੁਧਿਆਣਾ, 10 ਦਸੰਬਰ (ਸਲੇਮਪੁਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਵੱਖ-ਵੱਖ ਪੈਨਸ਼ਨਰਜ਼ ਜਥੇਬੰਦੀਆਂ ਦੇ ਆਗੂਆਂ ਨੇ ...

ਪੂਰੀ ਖ਼ਬਰ »

ਸੀਵਰੇਜ ਜਾਮ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੇ ਲਿਖਿਆ ਮੰਤਰੀ ਨੂੰ ਪੱਤਰ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੇ ਪਿੰਡ ਢੰਡਾਰੀ 'ਚ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਦੇ ਹੱਲ ਲਈ ਇਲਾਕਾ ਨਿਵਾਸੀਆਂ ਵਲੋਂ ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੱਤਰ ...

ਪੂਰੀ ਖ਼ਬਰ »

ਡਿਸਕ ਥਰੋਅ 'ਚੋਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਫੁੱਲਾਂਵਾਲ, 10 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸਹੋਦਿਆ ਸਕੂਲ ਕੰਪਲੈਕਸ ਵਲੋਂ ਸੀ. ਬੀ. ਐੱਸ. ਸੀ. ਪੈਟਰਨ ਦੇ ਸਕੂਲਾਂ ਦੀਆਂ ਕਰਵਾਈਆਂ ਵੱਖ-ਵੱਖ ਖੇਡ ਮੁਕਾਬਲੇ ਵਿਚ ਹਿੱਸਾ ਲੈਂਦਿਆਂ ਵਾਹਿਗੁਰੂ ਪਬਲਿਕ ਸਕੂਲ ਪਮਾਲ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਗੁਰਕੀਰਤ ਸਿੰਘ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ 180 ਆਈ. ਟੀ. ਆਈ. ਇੰਸਟਰਕਟਰ ਨੌਕਰੀਓਾ ਕੱਢੇ

ਲੁਧਿਆਣਾ, 10 ਦਸੰਬਰ (ਬੀ. ਐਸ. ਬਰਾੜ)-ਸੂਬਾ ਸਰਕਾਰ ਵਲੋਂ ਤਕਨੀਕੀ ਸਿੱਖਿਆ ਵਿਭਾਗ ਅੰਦਰ ਚਲ ਰਹੀਆ ਆਈ.ਟੀ.ਆਈਜ਼ ਸੰਸਥਾਵਾਂ 'ਚ ਪੜ੍ਹਾ ਰਹੇ ਇੰਸਟਰਕਟਰਾਂ ਨੂੰ ਨੌਕਰੀ ਤੋਂ ਕੱਢੇ ਜਾਣ ਤੋਂ ਬਾਅਦ ਅਨੂਸੁਚਿਤ ਜਾਤੀ ਨਾਲ ਸਬੰੰਧਤ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗ ...

ਪੂਰੀ ਖ਼ਬਰ »

ਗੁਆਂਢੀ ਸੂਬਿਆਂ ਦੇ ਮੁਕਾਬਲੇ ਪੰਜਾਬ 'ਚ ਡੀਜ਼ਲ ਦਾ ਭਾਅ ਵੱਧ, ਯੂਨੀਅਨ ਦੇਵੇਗੀ ਧਰਨੇ-ਲੱਖੋਵਾਲ

ਲੁਧਿਆਣਾ, 10 ਦਸਬੰਰ (ਬੀ. ਐਸ. ਬਰਾੜ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਸ. ਲੱਖੋਵਾਲ ਨੇ ਸੂਬਾ ਸਰਕਾਰ ਨੂੰ ਦੱਸਿਆ ਕਿ ਪੰਜਾਬ ਵਿਚ ਬਾਕੀ ਸੂਬਿਆਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਕੂਲ ਦੇ ਬੱਚਿਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ

ਫੁੱਲਾਂਵਾਲ, 10 ਦਸੰਬਰ (ਮਨਜੀਤ ਸਿੰਘ ਦੁੱਗਰੀ)- ਸੈਂਟਰਲ ਜ਼ੋਨ ਅਥਲੈਟਿਕਸ ਮੀਟ ਦੇ ਚੱਲ ਰਹੇ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਹੋਣਹਾਰ ਬੱਚਿਆਂ ਨੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ¢ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹਾਈਕੋਰਟ ਜਾਵਾਂਗੇ-ਸਰਹਾਲੀ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)- ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਜ਼ੁਰਮਾਨਾ ਲਗਾਉਣ ਤੋਂ ਬਾਅਦ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਵਲੋਂ ਇਕ ਦੂਸਰੇ ਨੂੰ ਬੇਦੋਸ਼ਾ ਸਾਬਿਤ ਕਰਨ ਲਈ ਸਨਅਤੀ ਇਕਾਈਆਂ ਵਿਚ ਦੂਸ਼ਿਤ ਪਾਣੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵੋਕੇਸ਼ਨਲ ਕਾਡਰ ਸੇਵਾ ਮੁਕਤ ਪਿ੍ੰਸੀਪਲਾਂ ਦਾ ਸਨਮਾਨ

ਲੁਧਿਆਣਾ, 10 ਦਸੰਬਰ (ਪਰਮੇਸ਼ਰ ਸਿੰਘ)- ਸਰਕਾਰੀ ਸਕੂਲਾਂ ਦੇ ਪਿ੍ੰਸੀਪਲਜ਼ ਦੀ ਜਥੇਬੰਦੀ ਪੀ. ਈ. ਐੱਸ. (ਵੋਕੇਸ਼ਨਲ ਕਾਡਰ) ਜ਼ਿਲ੍ਹਾ ਲੁਧਿਆਣਾ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਿਛਲੇ ਸਮੇਂ ਸੇਵਾ ਮੁਕਤ ਹੋਏ ਲੁਧਿਆਣਾ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ-ਚੋਪੜਾ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)- ਕਾਂਗਰਸ ਪਾਰਟੀ ਵਲੋਂ ਚੋਣਾਂ ਦੌਰਾਨ ਕੀਤਾ ਗਿਆ ਹਰ ਇਕ ਵਾਅਦਾ ਪੂਰਾ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੁਧਿਆਣਾ ਕਾਂਗਰਸ ਸ਼ਹਿਰੀ ਦੇ ਮੀਤ ਪ੍ਰਧਾਨ ਰਜਨੀਸ਼ ਚੋਪੜਾ ਨੇ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਅਮਰੀਕ ਸਿੰਘ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੀ ਕਾਰਜਕਾਰਨੀ ਦਾ ਵਿਸਥਾਰ ਕਰਦਿਆਂ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅਮਰੀਕ ਸਿੰਘ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਜਿਨ੍ਹਾਂ ਨੂੰ ਪਾਰਟੀ ਦੇ ਜਨਰਲ ਸਕੱਤਰ ਤੇ ਸੀਨੀਅਰ ...

ਪੂਰੀ ਖ਼ਬਰ »

ਬਾਦਲਾਂ ਦੇ ਗੁਨਾਹ ਮਾਫੀ ਯੋਗ ਨਹੀਂ ਹਨ-ਗੋਗੀ

ਲੁਧਿਆਣਾ 10 ਦਸੰਬਰ (ਕਵਿਤਾ ਖੁੱਲਰ)-ਬਾਦਲਾਂ ਦੇ ਸ਼ਾਸਨ ਵਿਚ ਹੋਏ ਗੁਨਾਹ ਮਾਫੀ ਯੋਗ ਨਹੀਂ ਹਨ ਉਹ ਸੰਗਤ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਵਿਚ ਹਨ ਕਿਉਂਕਿ ਮਾਫੀ ਗ਼ਲਤੀ ਦੀ ਹੁੰਦੀ ਹੈ ਗੁਨਾਹਾ ਦੀ ਨਹੀਂ ਅਤੇ ਸਾਬਕਾ ਬਾਦਲ ਸਰਕਾਰ ਨੇ ਸੱਤਾ ਦੇ ਦੱਸ ਸਾਲਾਂ ਵਿਚ ਸੂਬੇ ...

ਪੂਰੀ ਖ਼ਬਰ »

ਮੰਦਬੁੱਧੀ ਬੱਚਿਆਂ ਦੀ ਭਲਾਈ ਲਈ ਡਾ: ਸੋਢੀ ਨੂੰ ਰਾਸ਼ੀ ਭੇਟ

ਲੁਧਿਆਣਾ, 10 ਦਸੰਬਰ (ਸਲੇਮਪੁਰੀ)- ਹੱਡੀ ਰੋਗਾਂ ਦੇ ਮਾਹਿਰ ਡਾ. ਆਰ. ਐੱਸ. ਸੋਢੀ ਜੋ ਕਿ ਮੰਦਬੁੱਧੀ ਬੱਚਿਆਂ ਨੂੰ ਪੈਰਾਂ 'ਤੇ ਖੜਾ ਕਰਨ ਲਈ ਚਲਾਏ ਜਾ ਰਹੇ ਅਸ਼ੀਰਵਾਦ ਇੰਸਟੀਚਿਊਟ ਦੇ ਪ੍ਰਧਾਨ ਹਨ, ਨੂੰ ਹਯਾਤ ਇੰਟਰਨੈਸ਼ਨਲ ਕਮਿਊਨਟੀ ਵਲੋਂ 5 ਹਜ਼ਾਰ ਰੁਪਏ ਦੇ ਅਮਰੀਕੀ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਲਾਪ੍ਰਵਾਹੀ ਤੋਂ ਦੁਖੀ ਹੋ ਕੇ ਲੋਕਾਂ ਨੇ ਸੀਵਰੇਜ ਦੇ ਪਾਈਪ ਪਾਉਣੇ ਕੀਤੇ ਸ਼ੁਰੂ

ਢੰਡਾਰੀ ਕਲਾਂ, 10 ਦਸੰਬਰ (ਪਰਮਜੀਤ ਸਿੰਘ ਮਠਾੜੂ)- ਢੰਡਾਰੀ ਖੁਰਦ ਵਾਰਡ ਨੰ: 28 ਦੀ ਸਥਿਤੀ ਲਗਾਤਾਰ ਨਰਕ ਭਰੀ ਬਣੀ ਹੋਈ ਹੈ¢ ਹੁਣ ਤਾਂ ਪ੍ਰਸ਼ਾਸਨ ਦੀ ਲਾਪ੍ਰਵਾਹੀ ਤੋਂ ਦੁਖੀ ਹੋ ਕੇ ਲੋਕਾਂ ਨੇ ਆਪਣੇ ਪੈਸਿਆਂ ਨਾਲ ਸੜਕ ਨੂੰ ਉਖਾੜ ਕੇ ਸੀਵਰੇਜ ਦੇ ਪਾਈਪ ਪਾਉਣੇ ਸ਼ੁਰੂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨਿਗਮ ਦਾ ਖ਼ਾਲੀ ਖਜ਼ਾਨਾ ਭਰਨ ਲਈ ਰੇਹੜੀ ਫੜ੍ਹੀ ਵਾਲਿਆਂ ਤੋਂ ਕਰ ਵਸੂਲਣ ਲੱਗੀ-ਸਿਬੀਆ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਰਣਧੀਰ ਸਿੰਘ ਸਿਬੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋ ਗਈ ਹੈ ਤੇ ਸਰਕਾਰ ਦਾ ਏਨਾ ਮੰਦਾ ਹਾਲ ਹੈ ਕਿ ਨਗਰ ਨਿਗਮ ਲੁਧਿਆਣਾ ਦਾ ਖ਼ਾਲੀ ਖਜਾਨਾ ਭਰਨ ਲਈ ...

ਪੂਰੀ ਖ਼ਬਰ »

ਨਰਿੰਦਰ ਮੋਦੀ ਸੰਘ ਦਾ ਜੱਥਾ ਬਰਗਾੜੀ ਪੁੱਜਾ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)- ਠਾਕੁਰ ਦਲੀਪ ਸਿੰਘ ਦੇ ਹਿੰਦੂ-ਸਿੱਖ ਏਕਤਾ ਤੇ ਸਦਭਾਵਨਾ ਦੀ ਵਿੱਢੀ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋ ਉਨ੍ਹਾਂ ਦੀ ਪ੍ਰੇਰਨਾ ਨਾਲ ਹਿੰਦੂ ਸੰਗਠਨ ਦੇ ਨਰਿੰਦਰ ਮੋਦੀ ਸੰਘ ਦਾ ਇਕ ਜੱਥਾ ਬਰਗਾੜੀ ਮੋਰਚੇ ਵਿਚ ...

ਪੂਰੀ ਖ਼ਬਰ »

ਵੈਲਫ਼ੇਅਰ ਯੂਥ ਕਲੱਬ ਵਲੋਂ ਵਿਜੈ ਦਾਨਵ ਦਾ ਸਨਮਾਨ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)- ਵੈਲਫ਼ੇਅਰ ਯੂਥ ਕਲੱਬ ਦਾ ਇਕ ਵਫ਼ਦ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਭਾਵਾਧਸ ਦੇ ਮੁੱਖ ਸੰਚਾਲਕ ਵਿਜੈ ਦਾਨਵ ਨੂੰ ਭਾਵਾਧਸ ਦੇ ਕੇਂਦਰ ਦਫ਼ਤਰ ਸਥਾਨਕ ਮਾਤਾ ਰਾਣੀ ਚੌਾਕ ਵਿਖੇ ਮਿਲਿਆ | ਇਸ ਮੌਕੇ ਕਲੱਬ ਦੇ ...

ਪੂਰੀ ਖ਼ਬਰ »

ਬਜਮੇ ਹਬੀਬ ਵਲੋਂ ਸ਼ਾਇਰੀ ਦੀ ਖੂਬਸੂਰਤ ਮਹਿਫ਼ਲ ਕਰਵਾਈ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)- ਉਰਦੂ ਅਦਬ ਦੀ ਇਤਿਹਾਸਿਕ ਸੰਸਥਾ ਬਜਮੇ ਹਬੀਬ ਦੇ ਪ੍ਰਧਾਨ ਗੁਲਾਮ ਹਸਨ ਕੈਸਰ ਦੇ ਸੱਦੇ 'ਤੇ ਫੀਲਡ ਗੰਜ ਵਿਖੇ ਇਕ ਖੂਬਸੂਰਤ ਮਹਿਫ਼ਲ-ਏ-ਸ਼ਾਇਰੀ ਕਰਵਾਈ ਗਈ, ਜਿਸਦੀ ਪ੍ਰਧਾਨਗੀ ਸ੍ਰੀ ਡੀ. ਕੇ. ਸਚਦੇਵਾ ਉਰਫ ਦਾਨਿਸ਼ ਭਾਰਤੀ ਨੇ ...

ਪੂਰੀ ਖ਼ਬਰ »

359 ਗਜ਼ ਦੀ ਸ਼ਰਤ ਨੇ ਮਹਾਂਨਗਰ ਦੇ ਛੋਟੇ ਸਨਅਤਕਾਰਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ ਲਟਕਾਈ

ਲੁਧਿਆਣਾ, 10 ਦਸੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਭਵਿੱਖ ਵਿਚ ਪੰਜਾਬ ਅੰਦਰ 359 ਗਜ਼ ਤੋਂ ਘੱਟ ਰਕਬੇ ਵਿਚ ਬਣੇ ਕਾਰਖ਼ਾਨੇ ਨੂੰ ਮਾਨਤਾ ਨਾ ਦੇਣ ਦੀ ਸ਼ਰਤ ਨੇ ਛੋਟੇ ਸਨਅਤਕਾਰਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ ਲਟਕਾ ਦਿੱਤੀ ਹੈ | ...

ਪੂਰੀ ਖ਼ਬਰ »

ਠੰਢ ਦਾ ਜ਼ੋਰ ਵਧਣ ਕਾਰਨ ਹੌਜ਼ਰੀ ਕਾਰੋਬਾਰੀਆਂ ਦੇ ਚਿਹਰੇ ਖਿੜ੍ਹੇ

ਲੁਧਿਆਣਾ, 10 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਲੁਧਿਆਣਾ 'ਚ ਸਰਦੀ ਜ਼ੋਰ ਵਧਣ ਕਾਰਨ ਹੌਜ਼ਰੀ ਤੇ ਗਰਮ ਕੱਪੜਾ ਕਾਰੋਬਾਰੀਆਂ ਦੇ ਚਿਹਰੇ ਖਿੜ੍ਹੇ ਹੋਏ ਹਨ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਠੰਡ ਦਾ ਜ਼ੋਰ ਹੋਰ ਜ਼ਿਆਦਾ ਵਧੇਗਾ ਅਤੇ ਉਨ੍ਹਾਂ ਵਲੋਂ ਤਿਆਰ ...

ਪੂਰੀ ਖ਼ਬਰ »

ਚਾਰੂ ਮਲੋਹਤਰਾ ਨੇ ਸਾਊਥ ਅਮੀਰਕਾ ਤੋਂ ਕੀਤਾ ਸਨਮਾਨ ਹਾਸਲ

ਲੁਧਿਆਣਾ, 10 ਦਸੰਬਰ (ਬੀ. ਐਸ. ਬਰਾੜ)- ਡਾ. ਚਾਰੂ ਮਲੋਹਤਰਾ ਜਿਸ ਨੇ ਸਾਊਥ ਅਮੀਰਕਾ ਵਿਚ 20 ਦੇਸ਼ਾਂ ਦੇ 5 ਜੀ ਨੈੱਟਵਰਕ ਸਬੰਧੀ ਹੋਏ ਸਮਾਗਮ ਵਿਚ ਭਾਰਤ ਵਲੋਂ ਆਪਣੇ ਪੇਪਰ ਦਾਖ਼ਲ ਕਰਕੇ ਬੈਸਟ ਪੇਪਰ ਅਵਾਰਡ ਹਾਸਲ ਕੀਤਾ | ਇਸ ਸਬੰਧੀ ਚਾਰੂ ਮਲੋਹਲਤਾ ਦੇ ਪਿਤਾ ਬੀ.ਸੀ. ਸਿਵ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤਖ਼ਤ ਸਾਹਿਬਾਨ ਦੀ ਮਾਣ ਮਰਿਆਦਾ ਲਈ ਅੱਗੇ ਆਵੇ-ਭਾਈ ਗਰੇਵਾਲ

ਜਗਰਾਉਂ, 10 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਬੰਧਿਤ ਸਮੂਹ ਜਥੇਦਾਰ ਸਾਹਿਬਾਨ ਦੀ ਸਰਵਉੱਚਤਾ ਸਰਵ ਪ੍ਰਵਾਨਤਾ ਤੇ ਸਨਮਾਨ ਸਬੰਧੀ ਅੱਗੇ ਆਵੇ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਆਕਸੀਜਨ ਸਿਲੰਡਰਾਂ ਦਾ ਪ੍ਰਬੰਧ ਕਰਕੇ ਬੱਚਿਆਂ ਦਾ ਜੀਵਨ ਬਚਾਉਣ ਵਾਲੇ ਡਾ: ਕਫੀਲ ਖਾਨ ਨੂੰ ਕੀਤਾ ਸਨਮਾਨਿਤ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)- ਮਨੁੱਖੀ ਅਧਿਕਾਰਾਂ ਦੀ ਸੰਭਾਲ ਕਰਨ ਵਾਲੇ ਸੰਗਠਨ ਹਿਉਮੈਨ ਰਾਈਟਸ ਪ੍ਰੋਟੈਕਸ਼ਨ ਕੌਾਸਲ ਵਲੋਂ ਵਰਡ ਹਿਉਮੈਨ ਰਾਈਟਸ ਡੇ ਦੇ ਮੌਕੇ ਸਥਾਨਕ ਸਰਕਟ ਹਾਊਸ ਵਿਖੇ ਹਿਉਮੈਨ ਰਾਈਟਸ ਪ੍ਰੋਟੈਕਸ਼ਨ ਕੌਾਸਲ ਦੇ ਕੌਮੀ ਚੇਅਰਮੈਨ ਕੁੰਵਰ ...

ਪੂਰੀ ਖ਼ਬਰ »

ਮੰਜਾ ਮਾਰਕੀਟ 'ਤੇ ਸਖ਼ਤੀ ਜਾਰੀ, ਕੌ ਾਸਲ ਪ੍ਰਧਾਨ ਨੇ ਦਿੱਤੀ 10 ਫੁੱਟ ਤੱਕ ਦੀ ਇਜਾਜ਼ਤ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਸਾਰੇ ਨਿਯਮਾਂ ਨੂੰ ਤਾਕ ਤੇ ਰੱਖ ਕੇ ਸੜਕ ਤੱਕ ਪਹੰੁਚੀ ਮੰਜਾ ਮਾਰਕੀਟ ਦੇ ਰੇਹੜੀ ਫੜੀ ਵਾਲਿਆਂ ਿਖ਼ਲਾਫ਼ ਅੱਜ ਫਿਰ ਖੰਨਾ ਨਗਰ ਕੌਾਸਲ ਨੇ ਸਖ਼ਤੀ ਕੀਤੀ ਅਤੇ ਸਵੇਰ ਵੇਲੇ ਇਕ ਵੀ ਫੜੀ ਨਹੀਂ ਲੱਗਣ ਦਿੱਤੀ ਪਰ ਬਾਅਦ ਵਿਚ ਜਦੋਂ ...

ਪੂਰੀ ਖ਼ਬਰ »

ਡਾ. ਏ. ਵੀ. ਐੱਮ. ਪਬਲਿਕ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਲੁਧਿਆਣਾ, 10 ਦਸੰਬਰ (ਪਰਮੇਸ਼ਰ ਸਿੰਘ)- ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਜਾਣੂ ਕਰਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਪੁਲਿਸ ਵਲੋਂ ਡਾ. ਏ. ਵੀ. ਐੱਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸਾ ਨਾਗਰੀ ਵਿਚ ਇਕ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਕਿਣ ਮਿਣ ਨੇ ਠੰਢ ਨੂੰ ਦਿੱਤਾ ਸੱਦਾ

ਲੁਧਿਆਣਾ, 10 ਦਸੰਬਰ (ਬੀ.ਐਸ.ਬਰਾੜ)- ਅੱਜ ਸੋਮਵਾਰ ਨੂੰ ਸਵੇਰੇ ਤੋਂ ਹੋਈ ਬੱਲਦਵਾਈ ਅਤੇ ਬਾਅਦ ਦੁਪਹਿਰ ਚੱਲੀਆ ਹਵਾਂਵਾਂ ਅਤੇ ਸ਼ਾਮ ਨੂੰ ਹੋਈ ਕਿਣ ਮਿਣ ਕਾਰਨ ਮੌਸਮ ਠੰਢ ਰਿਹਾ | ਪੀ.ਏ.ਯੂ. ਦੇ ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX